ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)¸ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ 13 ਜਨਵਰੀ ਨੂੰ ਸ਼ਾਮ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਰਣਜੀਤ ਸਿੰਘ ਚੰਡੀਗੜ੍ਹ ਦੇ ਰਾਗੀ ਜਥੇ ਵਲੋਂ ਬਸੰਤ ਰਾਗ ਦੀ ਆਰੰਭਤਾ ਕੀਤੀ ਗਈ | ਇਸ ਸਮੇ ਸ੍ਰੀ ਦਰਬਾਰ ਸਾਹਿਬ ਅਤੇ ਛੋਟੀ ਪ੍ਰਕਰਮਾਂ ਵਿਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਲਾਈਟਾਂ ਨਾਲ ਜਗਮਗਾੳਦੇ ਗੁਰਦੁਆਰਾ ਸਾਹਿਬ ਦਾ ਨਜ਼ਾਰਾ ਵੇਖਣਯੋਗ ਸੀ | ਇਸ ਸਮੇ ਸੰਗਤਾਂ ਵਲੋਂ ਸ਼ਰਧਾ ਅਤੇ ਸਤਿਕਾਰ ਸਾਹਿਤ ਕੜਾਹ ਪ੍ਰਸ਼ਾਦਿ ਦੀ ਦੇਗ ਗੁਰੂ ਘਰ ਵਿੱਖੇ ਭੇਟ ਕੀਤੀ ਅਤੇ ਠੰਢ ਦੇ ਬਾਵਜੂਦ ਸੰਗਤਾਂ ਮਨ ਬਿਰਤੀ ਇਕਾਗਰ ਕਰਕੇ ਸ਼ਰਧਾ ਭਾਵਨਾ ਨਾਲ ਕੀਰਤਨ ਸਰਵਨ ਕਰ ਰਹੀਆਂ ਸਨ ਅਤੇ ਲੋਹੜੀ ਅਤੇ ਮਾਘੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ | ਮੈਨੇਜ਼ਰ ਗੁਰਦੁਆਰਾ ਸਾਹਿਬ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ | ਇਸ ਸਮੇਂ ਧਰਵਿੰਦਰ ਸਿੰਘ ਮਾਣੋਚਾਲ੍ਹ ਮੈਨੇਜ਼ਰ ਦੇ ਨਾਲ ਨਿਰਮਲ ਸਿੰਘ ਮੀਤ ਮੈਨੇਜ਼ਰ, ਭਗੰਵਤ ਸਿੰਘ ਸੁਪਰਵਾਈਜ਼ਰ, ਭਾਈ ਸਤਪਾਲ ਸਿੰਘ ਹੈੱਡ ਗ੍ਰੰਥੀ, ਦਿਲਬਾਗ ਸਿੰਘ ਸਹਾਬਪੁਰ, ਬਲਵਿੰਦਰ ਸਿੰਘ ਮੁਰਾਦਪੁਰ, ਸੁਰਿੰਦਰ ਸਿੰਘ ਉਬੋਕੇ, ਸੁਖਦੇਵ ਸਿੰਘ ਲਖਣਾ, ਗੁਰਪ੍ਰੀਤ ਸਿੰਘ ਝਬਾਲ, ਕਿਰਪਾਲ ਸਿੰਘ ਬੰਡਾਲਾ, ਕੁਲਜੀਤ ਸਿੰਘ, ਕੁਲਵਿੰਦਰ ਸਿੰਘ ਪੱਧਰੀ ਆਦਿ ਸਮੇਤ ਸਮੁੱਚਾ ਸਟਾਫ਼ ਅਤੇ ਸੰਗਤਾਂ ਹਾਜ਼ਰ ਸੀ |
ਤਰਨ ਤਾਰਨ, 14 ਜਨਵਰੀ (ਪਰਮਜੀਤ ਜੋਸ਼ੀ)-ਟਿਨਾਇਟਸ ਕੰਨ ਨਾਲ ਜੁੜੀ ਹੋਈ ਬਿਮਾਰੀ ਹੈ, ਇਸ ਵਿਚ ਕੰਨਾਂ ਵਿਚੋਂ ਛਾਂ-ਛਾਂ, ਟੀ.ਟੀ., ਸੀਟੀ. ਵਰਗੀ ਆਵਾਜ਼, ਪੱਖੇ ਚੱਲਣ ਆਦਿ ਦੀਆਂ ਆਵਾਜ਼ਾਂ ਸੁਣਦੀਆਂ ਹਨ | ਇਹ ਬਿਮਾਰੀ ਕੰਨਾਂ ਦੀ ਸੁਣਾਈ ਘੱਟ ਕਰਕੇ, ਕੰਨ ਵਿਚ ਕੋਈ ਸੱਟ ਲੱਗਣ ...
ਗੋਇੰਦਵਾਲ ਸਾਹਿਬ, 14 ਜਨਵਰੀ (ਸਕੱਤਰ ਸਿੰਘ ਅਟਵਾਲ)¸ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਮੁਹੱਲਾ ਨਿੰਮ ਵਾਲੀ ਘਾਟੀ ਵਿਖੇ ਭਗਵਾਨ ਵਾਲਮੀਕਿ ਕਮੇਟੀ ਵਲੋਂ ਮਾਘੀ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ | ਭਗਵਾਨ ਵਾਲਮੀਕਿ ਕਮੇਟੀ ਵਲੋਂ ਗ੍ਰਾਮ ਪੰਚਾਇਤ ...
ਚੋਹਲਾ ਸਾਹਿਬ, 14 ਜਨਵਰੀ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਸੇਖ ਨੂੰ ਪਿਛਲੇ ਦਿਨੀਂ, ਯੂਥ ਅਕਾਲੀ ਦਲ ਜ਼ਿਲ੍ਹਾ ਤਰਨ ਤਾਰਨ (ਦਿਹਾਤੀ)ਦਾ ਪ੍ਰਧਾਨ ਨਿਯੁਕਤ ਕਰਨ ਤੇ, ਪਿੰਡ ਭੱਠਲ ਸਹਿਜਾ ਸਿੰਘ ...
ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)-ਦਾ ਟੀਮ ਗਲੋਬਲ ਤਰਨ ਤਾਰਨ ਵਿਖੇ ਟੀਮ ਦੇ ਡਾਇਰੈਕਟਰ ਅਤੇ ਵੀਜ਼ਾ ਮਾਹਿਰ ਸੈਮ ਗਿੱਲ ਵਲੋਂ ਨਵਦੀਪ ਸਿੰਘ ਵਾਸੀ ਅਲਾਦੀਨਪੁਰ ਅਤੇ ਗੁਰਲਾਲ ਸਿੰਘ ਵਾਸੀ ਪਨਗੋਟਾ ਨੂੰ ਉਨ੍ਹਾਂ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਦਿੰਦੇ ਹੋਏ ...
ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ 2 ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਥਾਣਾ ਗੋਇੰਦਵਾਲ ...
ਫਤਿਆਬਾਦ, 14 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭਰੋਵਾਲ ਦੇ 2 ਨੌਜਵਾਨਾਂ ਦੀ ਐਕਸੀਡੈਂਟ ਨਾਲ ਹੋਈ ਮੌਤ ਦੇ ਸਬੰਧ ਵਿਚ ਫਤਿਆਬਾਦ- ਚੋਹਲਾ ਟੀ-ਪੁਆਇੰਟ ਪੱੁਲ ਨਹਿਰ ਵਿਖੇ ਭਰੋਵਾਲ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਤਾਰ ਸਿੰਘ ...
ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਤੋਂ ਪੀੜਤ ਜ਼ਿਲ੍ਹਾ ਤਰਨ ਤਾਰਨ ਨਾਲ ਸੰਬੰਧਿਤ ਬਲਾਕ ਝਬਾਲ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਮੌਤ ਹੋ ਗਈ | ਜਿਸ ਦਾ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਅੰਤਿਮ ਸੰਸਕਾਰ ਕਰ ...
ਤਰਨ ਤਾਰਨ, 14 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਖੇਤ ਵਿਚ ਲੱਗੀ ਮੋਟਰ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਪੱਟੀ ਵਿਖੇ ਪ੍ਰਜਿੰਦਰ ...
ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਗੱਡੀ ਚਾਲਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਲੱਤ ਟੁੱਟ ਗਈ ਦੇ ਦੋਸ਼ ਹੇਠ ਗੱਡੀ ਚਾਲਕ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ...
ਪੱਟੀ, 14 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਚੋਣ ਕਮਿਸ਼ਨ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ 'ਤੇ ਪੁਲਿਸ ਥਾਣਾ ਸਿਟੀ ...
ਤਰਨ ਤਾਰਨ, 14 ਜਨਵਰੀ (ਵਿਕਾਸ ਮਰਵਾਹਾ)-ਨਾਮਵਰ ਸੰਸਥਾ ਗਿੱਲ ਫਾਈਨਸ ਕੰਪਨੀ ਢੋਟੀਆਂ ਵਲੋਂ ਆਪਣੇ ਦਫ਼ਤਰ ਵਿਖੇ ਗਰੀਬ ਲੜਕੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਕੰਪਨੀ ਵਲੋਂ ਨਵਜੰਮੀਆਂ ਲੜਕੀਆਂ ਵਾਸਤੇ ਸੂਟ, ਲੜਕੀਆਂ ਦੀਆਂ ਮਾਂ ਵਾਸਤੇ ਵੀ ਸੂਟ ਅਤੇ ਮੂੰਗਫਲੀਆਂ ਦੇ ...
ਭਿੱਖੀਵਿੰਡ, 14 ਜਨਵਰੀ (ਬੌਬੀ)-ਵਿਧਾਨ ਸਭਾ ਹਲਕਾ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ.ਵਿਰਸਾ ਸਿੰਘ ਵਲਟੋਹਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਤੱਕੜਾ ਹੁਲਾਰਾ ਮਿਲਿਆ ਜਦ ਪਿੰਡ ਭਗਵਾਨਪੁਰਾ ਦੇ ਸਾਬਕਾ ਸਰਪੰਚ ਗੁਰਮੇਜ ਸਿੰਘ ...
ਖੇਮਕਰਨ, 14 ਜਨਵਰੀ (ਰਾਕੇਸ਼ ਬਿੱਲਾ)-ਵਿਧਾਨ ਸਭਾ ਹੱਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਨ ਸਿੰਘ ਧੁੰਨ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ ਕਰਨ ਲਈ ਤੇ ਘਰ-ਘਰ ਜਾ ਕੇ ਆਪ ਦੀਆਂ ਨੀਤੀਆਂ ਦੇ ਅਧਾਰ ਤੇ ਵੋਟਾਂ ਮੰਗਣ ਦਾ ਦਾਅਵਾ ਟਰਨ ਲਈ ਖੇਮਕਰਨ ਸ਼ਹਿਰ ਦੀ ...
ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਪਿੰਡ ਪੰਡੋਰੀ ਰਣ ਸਿੰਘ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੋਧਬੀਰ ਸਿੰਘ ...
ਸੁਰ ਸਿੰਘ, 14 ਜਨਵਰੀ (ਧਰਮਜੀਤ ਸਿੰਘ)-ਭਾਈ ਮਹਾਂ ਸਿੰਘ ਦੇ ਸਥਾਨਿਕ ਪਿਤਾ ਪੁਰਖੀ ਨਗਰ ਸੁਰ ਸਿੰਘ ਸਥਿਤ ਗੁਰਦੁਆਰਾ ਸ਼ਹੀਦ ਭਾਈ ਮਹਾਂ ਸਿੰਘ ਜੀ ਵਿਖੇ ਇਲਾਕਾ ਨਿਵਾਸੀ ਸੰਗਤਾਂ ਵਲੋਂ ਚਾਲੀ ਮੁਕਤਿਆਂ ਦਾ ਸ਼ਹੀਦੀ ਦਿਹਾੜਾ 'ਸੰਪ੍ਰਦਾਂਇ ਦਲ ਬਾਬਾ ਬਿਧੀ ਚੰਦ' ਦੇ ...
ਜੀਓਬਾਲਾ, 14 ਜਨਵਰੀ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੀ ਪੱਤੀ ਲਹਿੰਦੀ ਵਿਖੇ ਬਾਬਾ ਸਾਂਈ ਗਰੁੱਪ ਦੇ ਸੇਵਕਾਂ ਵਲੋਂ ਮਾਘ ਦੀ ਸੰਗਰਾਂਦ ਮੌਕੇ ਸੰਗਤ ਦੇ ਸਹਿਯੋਗ ਨਾਲ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਸਮੇਂ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਸਿੰਘ ...
ਖੇਮਕਰਨ/ਅਮਰਕੋਟ, 14 ਜਨਵਰੀ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)¸ਪੰਜਾਬ ਵਿਧਾਨ ਸਭਾ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਸੱਤਾਧਾਰੀ ਕਾਗਰਸ ਪਾਰਟੀ ਨੇ ਭਾਵੇਂ ਉਮੀਦਵਾਰਾਂ ਦਾ ਨਾਂਅ ਜਾਰੀ ਨਹੀਂ ਕੀਤਾ, ਪਰ ਫਿਰ ਵੀ ਹਲਕਾ ਖੇਮਕਰਨ ਤੋਂ ਸੰਭਾਵੀ ...
ਗੋਇੰਦਵਾਲ ਸਾਹਿਬ, 14 ਜਨਵਰੀ (ਸਕੱਤਰ ਸਿੰਘ ਅਟਵਾਲ)¸ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਸਾਬਕਾ ਚੇਅਰਮੈਨ ਅਤੇ ਯੂਥ ਅਕਾਲੀ ਦਲ ਜ਼ਿਲ੍ਹਾ ਤਰਨ ਤਾਰਨ ਦੇ ਨਵਨਿਯੁਕਤ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪਹੁੰਚ ਕੇ ਮੱਥਾ ...
ਤਰਨ ਤਾਰਨ, 14 ਜਨਵਰੀ (ਵਿਕਾਸ ਮਰਵਾਹਾ)- ਭਾਰਤੀ ਏਅਰ ਫੋਰਸ ਵਿਚ ਬਤੌਰ ਤਕਨੀਸ਼ੀਅਨ ਤਾਇਨਾਤ ਆਜ਼ਾਦ ਨਗਰ ਤਰਨ ਤਾਰਨ ਦੇ ਰਹਿਣ ਵਾਲੇ ਪਵਨ ਕੁਮਾਰ ਨੇ ਤੇਲੰਗਾਨਾ ਰਾਜ ਵਿਚ ਹੋਈ ਮਿਸਟਰ ਇੰਡੀਆ ਬਾਡੀ ਬਿਲਡਿੰਗ ਚੈਪੀਅਨਸ਼ਿਪ ਵਿਚ 90 ਕਿਲੋ ਭਾਰ ਵਰਗ ਵਿਚੋਂ ਪਹਿਲਾ ਸਥਾਨ ...
ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਪਿੰਡ ਕੱਕਾ ਕੰਡਿਆਲਾ ਵਿਖੇ ਹਰ ਸਾਲ ਦੀ ਤਰ੍ਹਾਂ ਮਾਘੀ ਦੇ ਪਵਿੱਤਰ ਦਿਹਾੜੇ 'ਤੇ 40 ਮੁਕਤਿਆਂ ਦੀ ਯਾਦ ਵਿਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਬਾਬਾ ਤਾਰਾ ਸਿੰਘ ਜੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...
ਪੱਟੀ, 14 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਪੱਟੀ ਹਲਕੇ ਦੇ ਪਿੰਡ ਜੰਡੋਕੇ ਸਥਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਦਰਬਾਰ ਦੇ ਚਾਰ ਦੁਆਲੇ ਬਰਾਂਡਾ ਪਾਉਣ ਦੀ ਸ਼ੁਰੂ ਕੀਤੀ ਗਈ ਸੇਵਾ ਅੱਜ ਜੈਕਾਰਿਆਂ ਦੀ ਗੂੰਜ ਨਾਲ ...
ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)-ਜੀ.ਐੱਸ.ਟੀ. ਦਫ਼ਤਰ ਅੰਮਿ੍ਤਸਰ ਰੋਡ ਤਰਨ ਤਾਰਨ ਵਿਖੇ ਨਵ ਨਿਯੁਕਤ ਏ.ਸੀ.ਐੱਸ.ਟੀ. ਸੁਨੀਲ ਕੁਮਾਰ, ਐੱਸ.ਟੀ.ਓ. ਐੱਮ.ਐੱਸ. ਬੁੱਟਰ ਨੇ ਲੋਹੜੀ ਦਾ ਤਿਓਹਾਰ ਮਨਾਇਆ | ਇਸ ਮੌਕੇ ਏ.ਸੀ.ਐੱਸ.ਟੀ. ਸੁਨੀਲ ਕੁਮਾਰ ਨੇ ਬੈਠੇ ਹੋਏ ਸਾਰੇ ਸਟਾਫ਼ ...
ਫਤਿਆਬਾਦ, 14 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਮਾਘੀ ਮੇਲੇ ਦੇ ਸਬੰਧ ਵਿਚ ਮਨਾਏ ਜਾਣ ਵਾਲੇ ਮਾਘੀ ਮੇਲੇ ਦੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਬਾਬਾ ਲੱਖਾ ...
ਤਰਨ ਤਾਰਨ, 14 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਲਈ ਇਹ ਪਲ ਬੜੇ ਹੀ ਯਾਦਗਾਰ ਹੋ ਨਿਬੜੇ, ਜਦੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ ਵਲੋਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 29 ਵੀਂ ...
ਝਬਾਲ,14 ਜਨਵਰੀ (ਸਰਬਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੂਰਨ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਦੇ ਇਤਿਹਾਸਕ ਤੱਪ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਦਾ ...
ਅਜਨਾਲਾ, 14 ਜਨਵਰੀ (ਐਸ. ਪ੍ਰਸ਼ੋਤਮ)-ਕੇਂਦਰੀ ਚੋਣ ਕਮਿਸ਼ਨ ਵਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਕਰਨ ਅਤੇ ਚੋਣਾਂ 'ਚ ਵੋਟਰਾਂ ਨੂੰ ਕਥਿਤ ਲਾਲਚ ਨਾਲ ਭਰਮਾ ਕੇ ਨਕਦੀ ਪੈਸਿਆਂ ਦੇ ਸੰਭਾਵੀ ਪ੍ਰਚਲਣ ਨੂੰ ਸਖਤੀ ਨਾਲ ਰੋਕਣ ਹਿੱਤ ਵਿਧਾਨ ਸਭਾ ਹਲਕਾ ...
ਮਜੀਠਾ, 14 ਜਨਵਰੀ (ਮਨਿੰਦਰ ਸਿੰਘ ਸੋਖੀ)-ਪੁਲਿਸ ਥਾਣਾ ਮਜੀਠਾ ਵਿਚ ਇਕ ਔਰਤ ਵਲੋਂ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਿਕ ਸਬੰਧ ਬਣਾਉਣ 'ਤੇ ਦਿੱਤੀ ਲਿਖਤੀ ਦਰਖਾਸਤ ਦੇ ਆਧਾਰ 'ਤੇ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ ਹੋਇਆ ਹੈ | ਔਰਤ ਗੁਰਪ੍ਰੀਤ ਕੌਰ ਵਾਸੀ ਪਿੰਡ ਕਲੇਰ ...
ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)-ਇੰਜੀਨੀਅਰ ਸਤਿੰਦਰ ਸ਼ਰਮਾ ਡਿਪਟੀ ਚੀਫ਼ ਇੰਜੀਨੀਅਰ ਸਰਕਲ ਤਰਨ ਤਾਰਨ ਨੇ ਆਮ ਪਬਲਿਕ ਨੂੰ ਬਿਜਲੀ ਸ਼ਿਕਾਇਤ ਦਰਜ ਕਰਵਾਉਣ ਸਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਦਿਆਂ ਜਾਣਕਾਰੀ ਦਿੱਤੀ ਗਈ ਕਿ ਜੇਕਰ ਬਿਜਲੀ ਸ਼ਿਕਾਇਤ ...
ਰਾਮ ਤੀਰਥ, 14 ਜਨਵਰੀ (ਧਰਵਿੰਦਰ ਸਿੰਘ ਔਲਖ)-ਗੁਰਦੁਆਰਾ ਬਾਬਾ ਜਾਗੋ ਸ਼ਹੀਦ ਪਿੰਡ ਕੋਹਾਲੀ ਵਿਖੇ 40 ਮੁਕਤਿਆਂ ਦੀ ਯਾਦ ਵਿਚ ਮਾਘੀ ਦਾ ਦਿਹਾੜਾ ਮਨਾਇਆ ਗਿਆ | ਸਜਾਏ ਗਏ ਧਾਰਮਿਕ ਦੀਵਾਨ ਵਿਚ ਸੰਤ ਦਵਿੰਦਰ ਸਿੰਘ ਨਾਮਧਾਰੀ ਚੰਡੀਗੜ੍ਹ ਵਾਲਿਆਂ ਦੇ ਕੀਰਤਨੀ ਜਥੇ ਨੇ ਕਥਾ ...
ਜੰਡਿਆਲਾ ਗੁਰੂ, 14 ਜਨਵਰੀ (ਰਣਜੀਤ ਸਿੰਘ ਜੋਸਨ)-ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਮਾਘੀ ਦਾ ਦਿਹਾੜਾ ਗੁਰਦੁਆਰਾ ਸਾਹਿਬ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਇਸ ਮੌਕੇ 23 ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ...
ਅਜਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਨੇੜਲੇ ਪਿੰਡ ਪੰਜਗਰਾਈ ਨਿੱਝਰਾਂ ਵਿਖੇ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਪਿੰਡ ਵਾਸੀਆਂ ਵਲੋਂ ਭਰਵਾਂ ...
ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)¸ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਤੇ ਗੁਰਨਾਮ ਸਿੰਘ ਭੂਰੇਗਿੱਲ ਸੀਨੀਅਰ ਮੀਤ ਪ੍ਰਧਾਨ ਮਾਝਾ ਜ਼ੋਨ ਨੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿਚ ਜਗਜੀਤ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ ਦੇ ਗ੍ਰਹਿ ...
ਖੇਮਕਰਨ, 14 ਜਨਵਰੀ (ਰਾਕੇਸ਼ ਬਿੱਲਾ)¸ਖੇਮਕਰਨ ਸ਼ਹਿਰ ਵਿਚ ਮਾਘੀ ਦਾ ਦਿਹਾੜਾ ਗੁਰਦੁਆਰਾ ਬਾਬਾ ਥੰਮ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰੇ ਦੇ ਪਵਿੱਤਰ ਤੇ ਪੁਰਾਤਨ ਤੀਸਰੀ ਪਾਤਸ਼ਾਹੀ ਗੁਰੂ ਅਮਰਦਾਸ ਜੀ ਦੇ ਯਾਦਗਾਰੀ ਥੰਮ ਨੂੰ ਸੰਗਤਾਂ ਵਲੋਂ ...
ਪੱਟੀ, 14 ਜਨਵਰੀ (ਅਵਤਾਰ ਸਿੰਘ ਖਹਿਰਾ, ਕਾਲੇਕੇ)- ਸੱਤਾ ਦਾ ਸੁੱਖ ਭੋਗ ਚੁੱਕੇ ਤੇ ਭੋਗ ਰਹੇ ਸਿਆਸੀ ਆਗੂ ਕੋਰੋਨਾ ਕਾਲ ਦੌਰਾਨ ਹਲਕੇ ਨੂੰ ਲਾਵਾਰਿਸ ਛੱਡ ਕੇ ਅੱਜ ਕਿਹੜੇ ਮੂੰਹ ਨਾਲ ਵੋਟਾਂ ਮੰਗ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੱਟੀ ਤੋਂ ਆਮ ਆਦਮੀ ਪਾਰਟੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX