ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਫਰੀਦਕੋਟ

ਸਿਰਸੜੀ ਵਿਖੇ 'ਲੋਹੜੀ ਧੀਆਂ ਦੀ' ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਕੋਟਕਪੂਰਾ, 14 ਜਨਵਰੀ (ਮੋਹਰ ਸਿੰਘ ਗਿੱਲ)- ਹਿਊਮਨ ਰਾਈਟਸ ਅਵੇਅਰਨੈੱਸ ਐਸੋਸੀਏਸ਼ਨ ਪੰਜਾਬ ਵਲੋਂ ਬਾਬਾ ਜੀਵਨ ਸਿੰਘ ਯੂਥ ਕਲੱਬ ਸਿਰਸੜੀ ਤੇ ਪਿੰਡ ਦੀ ਗਰਾਮ ਪੰਚਾਇਤ ਦੇ ਸਹਿਯੋਗ ਨਾਲ 'ਮੇਲਾ ਲੋਹੜੀ ਧੀਆਂ ਦੀ' ਕਰਵਾਇਆ ਗਿਆ | ਮੇਲੇ ਵਿਚ ਮੁੱਖ ਮਹਿਮਾਨ ਵਜੋਂ ਬਾਬਾ ਇੰਦਰਪਾਲ ਸਿੰਘ ਮੁੱਖ ਸੇਵਾਦਾਰ ਠਾਠ ਨਾਨਕਸਰ ਪਿੰਡ ਦੇਵੀ ਵਾਲਾ ਸਨ ਜਦਕਿ ਪ੍ਰਧਾਨਗੀ ਨੰਬਰਦਾਰ ਕੁਲਦੀਪ ਸਿੰਘ ਗਿੱਲ, ਸਿਰਸੜੀ ਦੇ ਸਰਪੰਚ ਚਰਨ ਸਿੰਘ ਅਤੇ ਬਸਤੀ ਅਨੋਖਪੁਰਾ ਦੇ ਸਰਪੰਚ ਹਰਜਿੰਦਰ ਸਿੰਘ ਨੇ ਕੀਤੀ | ਵਿਸ਼ੇਸ਼ ਮਹਿਮਾਨ ਬਲਜੀਤ ਸਿੰਘ ਖੀਵਾ ਐਮ.ਡੀ. ਚਿਨਾਬ ਗਰੁੱਪ ਆਫ਼ ਐਜੂਕੇਸ਼ਨ ਕੋਟਕਪੂਰਾ ਤੇ ਗੁਰਜੋਤ ਸਿੰਘ ਬਰਾੜ ਮਨੁੱਖਤਾ ਦੀ ਸੇਵਾ ਭੁਲਾਈ ਸੰਸਥਾ ਕੋਟਕਪੂਰਾ ਸਨ | ਪ੍ਰਧਾਨਗੀ ਮੰਡਲ 'ਚ ਬਲਜੀਤ ਸਿੰਘ ਖੀਵਾ, ਗੁਰਦੇਵ ਸਿੰਘ ਠੇਕੇਦਾਰ, ਕੁਲਦੀਪ ਸਿੰਘ ਟੋਨੀ ਸਾਬਕਾ ਐਮ.ਸੀ, ਹਰਪ੍ਰੀਤ ਸਿੰਘ ਖ਼ਾਲਸਾ, ਰਣਜੀਤ ਸਿੰਘ ਪੰਜਗਰਾਈਾ, ਐਡਵੋਕੇਟ ਸੰਦੀਪ, ਰਾਜਾ ਢਿੱਲੋਂ ਕੋਟਸੁਖੀਆ, ਜਸਵਿੰਦਰ ਬਰਾੜ ਕੋਟਸੁਖੀਆ, ਰਣਧੀਰ ਸਿੰਘ ਗਿੱਲ, ਲਖਵੀਰ ਸਿੰਘ ਗਿੱਲ, ਨਿਰਮਲ ਸਿੰਘ ਗਿੱਲ ਸਾਬਕਾ ਸਰਪੰਚ, ਹਰਜੀਤ ਸਿੰਘ ਮੇਟ, ਬਲਜੀਤ ਸੰਘਾ ਢੁੱਡੀ, ਸਾਬਕਾ ਸਰਪੰਚ ਸੁਖਮੰਦਰ ਸਿੰਘ ਗਿੱਲ, ਸਾਬਕਾ ਪੰਚ ਸੁਰਜੀਤ ਸਿੰਘ ਗਿੱਲ, ਜਲੌਰ ਸਿੰਘ ਧਾਲੀਵਾਲ ਹਾਜ਼ਰ ਸਨ | ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਬਾਬਾ ਇੰਦਰਪਾਲ ਸਿੰਘ, ਬਲਜੀਤ ਸਿੰਘ ਖੀਵਾ, ਚੇਅਰਮੈਨ ਗੁਰਲਾਲ ਸਿੰਘ ਲਾਲੀ ਨੇ ਧੀਆਂ ਨੂੰ ਸਨਮਾਨ ਦੇਣ ਦਾ ਸੁਨੇਹਾ ਦਿੰਦਿਆਂ ਦੱਸਿਆ ਕਿ ਅਜੋਕੇ ਸਮੇਂ ਅੰਦਰ ਲੜਕੀਆਂ ਹਰ ਖੇਤਰ 'ਚ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ ਤੇ ਪੁੱਤਰਾਂ ਨਾਲੋਂ ਵੱਧ ਆਪਣੇ ਮਾਪਿਆਂ ਦਾ ਸਤਿਕਾਰ ਕਰਦੀਆਂ ਹਨ | ਲੜਕੀਆਂ ਨੂੰ ਆਪਣੇ ਜੀਵਨ ਦੇ ਹਰ ਖੇਤਰ 'ਚ ਵਿਕਾਸ ਕਰਨ ਦੇ ਪੂਰੇ ਮੌਕੇ ਦੇਣੇ ਚਾਹੀਦੇ ਹਨ | ਇਸ ਮੌਕੇ 51 ਲੋੜਵੰਦ ਅਤੇ ਵਿਧਵਾ 51 ਔਰਤਾਂ ਨੂੰ ਕੰਬਲ ਤੇ ਨਵ-ਜੰਮੀਆਂ ਲੜਕੀਆਂ ਨੂੰ ਕੱਪੜੇ ਵੰਡੇ ਗਏ | ਇਸ ਦੌਰਾਨ ਨਵ-ਵਿਆਹੁਤਾ ਜੋੜਿਆਂ ਦਾ ਵੀ ਸਨਮਾਨ ਕੀਤਾ ਗਿਆ | ਇਤਿਹਾਸਕ ਸਵਾਲਾਂ ਦੇ ਜਵਾਬ ਦੇਣ ਤੇ ਰੰਗਾ-ਰੰਗ ਪ੍ਰੋਗਰਾਮ 'ਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਦਾ ਸਨਮਾਨ ਕੀਤਾ ਗਿਆ | ਮੇਲੇ ਦੌਰਾਨ ਸਰਕਾਰੀ ਮਿਡਲ ਸਕੂਲ ਦੇ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ | ਇਸ ਮੌਕੇ ਪੰਚ ਰਣਜੀਤ ਸਿੰਘ ਭੰਗੂ, ਗੁਰਜੰਟ ਸਿੰਘ ਤੇ ਗੁਰਮੀਤ ਕੌਰ, ਪੱਤਰਕਾਰ ਸੁਭਾਸ਼ ਮਹਿਤਾ, ਗੁਰਪ੍ਰੀਤ ਸਿੰਘ ਔਲਖ, ਕਿਰਨਜੀਤ ਕੌਰ ਬਰਗਾੜੀ, ਬਲਜਿੰਦਰ ਬੱਲੀ, ਬਲਵਿੰਦਰ ਸਿੰਘ ਔਲਖ, ਅਮਰ ਸਿੰਘ ਮਠਾੜੂ, ਰਵੀ ਅਰੋੜਾ, ਜਸਪ੍ਰੀਤ ਕੌਰ ਜੱਸੀ, ਐਡਵੋਕੇਟ ਮੈਡਮ ਸੀਮਾ ਰਾਣੀ, ਮੰਗਲ ਸਿੰਘ, ਗੁਰਮੀਤ ਸਿੰਘ, ਲਖਵੀਰ ਸਿੰਘ, ਗੁਰਾਦਿੱਤਾ ਸਿੰਘ ਭੰਗੂ, ਸਮੇਤ ਨਗਰ ਦੇ ਪਤਵੰਤੇ ਵੱਡੀ ਗਿਣਤੀ 'ਚ ਹਾਜ਼ਰ ਸਨ |

ਪੁਲਿਸ ਸਿਰਫ਼ ਉਹ ਕੰਮ ਕਰਦੀ ਹੈ, ਜੋ ਸਿਆਸੀ ਪਾਰਟੀਆਂ ਜਾਂ ਲੀਡਰ ਕਹਿੰਦੇ ਹਨ-ਸੇਖੋਂ

ਫ਼ਰੀਦਕੋਟ, 14 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੇ ਇਕ ਪ੍ਰੈੱਸ ਕਾਨਫ਼ਰੰਸ ਰਾਹੀਂ ਪੰਜਾਬ ਅੰਦਰ ਮੌਜੂਦਾ ਪੁਲਿਸ ਪ੍ਰਸ਼ਾਸਨ ਦੀ ਸਥਿਤੀ ਅਤੇ ਵਧਦੀਆਂ ਅਪਰਾਧਿਕ ...

ਪੂਰੀ ਖ਼ਬਰ »

ਅਸਲਾ ਜਮ੍ਹਾ ਨਾ ਕਰਵਾਉਣ ਵਾਲਿਆਂ ਵਿਰੁੱਧ ਹੋਵੇਗੀ ਕਰਵਾਈ-ਡੀ. ਐੱਸ. ਪੀ. ਦਵਿੰਦਰ ਸਿੰਘ

ਜੈਤੋ, 14 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਖ਼ਸ਼ਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਬ-ਡਵੀਜ਼ਨ ਜੈਤੋ ਦੇ ਨਵੇਂ ਆਏ ਉਪ ਕਪਤਾਨ ਪੁਲਿਸ ਦਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ...

ਪੂਰੀ ਖ਼ਬਰ »

ਜੈਤੋ ਪੁਲਿਸ ਨੇ ਸ਼ਹਿਰ ਦੇ ਬਾਜ਼ਾਰਾਂ ਤੇ ਪਿੰਡਾਂ 'ਚ ਕੀਤਾ ਫ਼ਲੈਗ ਮਾਰਚ

ਜੈਤੋ, 14 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਡਾ: ਨਿਰਮਲ ਓਸੇਪਚਨ ਆਈ.ਏ.ਐਸ. ਰਿਟਰਨਿੰਗ ਅਫ਼ਸਰ (089 ਵਿਧਾਨ ਸਭਾ ਹਲਕਾ ਜੈਤੋ, ਐਸ.ਸੀ.)-ਕਮ-ਉਪ ਮੰਡਲ ਮੈਜਿਸਟਰੇਟ ਜੈਤੋ ਤੇ ਸਬ-ਡਵੀਜ਼ਨ ਜੈਤੋ ਦੇ ਉਪ ਕਪਤਾਨ ਪੁਲਿਸ ਦਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਨੇ ਸ਼ਹਿਰ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਜੈਤੋ 'ਚ ਲੋਹੜੀ ਦਾ ਤਿਉਹਾਰ ਮਨਾਇਆ

ਜੈਤੋ, 14 ਜਨਵਰੀ (ਭੋਲਾ ਸ਼ਰਮਾ)- ਸਰਦ ਰੁੱਤ ਦੇ ਜਾਣ ਅਤੇ ਬਸੰਤ ਦੇ ਆਗਮਨ ਦਾ ਪ੍ਰਤੀਕ ਲੋਹੜੀ ਦਾ ਤਿਉਹਾਰ ਜੋ ਕਿ ਸਮੁੱਚੇ ਦੇਸ਼ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ | ਇਸ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਹਿਬਲ ਇਨਸਾਫ਼ ਮੋਰਚੇ 'ਚ ਕੀਤੀ ਸ਼ਮੂਲੀਅਤ

ਬਰਗਾੜੀ, 14 ਜਨਵਰੀ (ਲਖਵਿੰਦਰ ਸ਼ਰਮਾ)-ਬ ਹਿਬਲ ਇਨਸਾਫ਼ ਮੋਰਚੇ ਦੇ 29ਵੇਂ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੇ ਸਾਥੀਆਂ ਸਮੇਤ ਪਹੁੰਚੇ ਅਤੇ ਧਰਨੇ 'ਤੇ ਬੈਠੇ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਸਪੁੱਤਰ ...

ਪੂਰੀ ਖ਼ਬਰ »

'ਆਪ' ਸਰਕਾਰ ਬਣਨ 'ਤੇ ਸਰਕਾਰੀ ਖਜ਼ਾਨੇ ਦਾ ਮੂੰਹ ਆਮ ਲੋਕਾਂ ਲਈ ਖੋਲਿ੍ਹਆ ਜਾਵੇਗਾ-ਸੰਧਵਾਂ

ਕੋਟਕਪੂਰਾ, 14 ਜਨਵਰੀ (ਮੇਘਰਾਜ, ਮੋਹਰ ਗਿੱਲ)-14 ਫ਼ਰਵਰੀ ਨੂੰ ਚੋਣਾਂ ਹੋਣ ਉਪਰੰਤ 10 ਮਾਰਚ 2022 ਨੂੰ ਗਿਣਤੀ ਹੋਵੇਗੀ ਅਤੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਉਪਰੰਤ ਕਿਸੇ ਵਰਗ ਨੂੰ ਧਰਨਾ ਲਾਉਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਸਰਕਾਰੀ ਖ਼ਜ਼ਾਨੇ ਦੀ ਲੁੱਟ ...

ਪੂਰੀ ਖ਼ਬਰ »

ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ ਬਣੇ ਕੋਆਪ੍ਰੇਟਿਵ ਸੋਸਾਇਟੀ ਬਿਸ਼ੰਨਦੀ ਦੇ ਪ੍ਰਧਾਨ

ਜੈਤੋ, 14 ਜਨਵਰੀ (ਭੋਲਾ ਸ਼ਰਮਾ)- ਬੀਤੇ ਦਿਨੀਂ ਯੂਥ ਅਕਾਲੀ ਦਲ (ਬ) ਸਰਕਲ ਚੰਦਭਾਨ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਬਾਸੀ ਵਾਸੀ ਪਿੰਡ ਰਾਮਗੜ੍ਹ (ਭਗਤੂਆਣਾ) ਸਰਬ ਸੰਮਤੀ ਨਾਲ ਕੋਆਪ੍ਰੇਟਿਵ ਸੋਸਾਇਟੀ ਬਿਸ਼ੰਨਦੀ ਦੇ ਨਵੇਂ ਪ੍ਰਧਾਨ ਚੁਣੇ ਗਏ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਦੇ ਸੰਭਾਵੀਂ ਉਮੀਦਵਾਰ ਕਿੱਕੀ ਢਿੱਲੋਂ ਨੇ ਚੋਣ ਦਫ਼ਤਰ ਖੋਲਿ੍ਹਆ

ਫ਼ਰੀਦਕੋਟ, 14 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਭਾਵੀਂ ਉਮੀਦਵਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵਲੋਂ ਅੱਜ ਇੱਥੇ ਭਾਈ ਘਨੱ੍ਹਈਆ ਚੌਕ ਵਿਖੇ ਚੋਣ ਦਫ਼ਤਰ ਖੋਲਿ੍ਹਆ ਗਿਆ ਜਿਸ ਦਾ ਉਦਘਾਟਨ ਕਾਂਗਰਸ ਪਾਰਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ ਬਣੇ ਕੋਆਪ੍ਰੇਟਿਵ ਸੋਸਾਇਟੀ ਬਿਸ਼ੰਨਦੀ ਦੇ ਪ੍ਰਧਾਨ

ਜੈਤੋ, 14 ਜਨਵਰੀ (ਭੋਲਾ ਸ਼ਰਮਾ)- ਬੀਤੇ ਦਿਨੀਂ ਯੂਥ ਅਕਾਲੀ ਦਲ (ਬ) ਸਰਕਲ ਚੰਦਭਾਨ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਬਾਸੀ ਵਾਸੀ ਪਿੰਡ ਰਾਮਗੜ੍ਹ (ਭਗਤੂਆਣਾ) ਸਰਬ ਸੰਮਤੀ ਨਾਲ ਕੋਆਪ੍ਰੇਟਿਵ ਸੋਸਾਇਟੀ ਬਿਸ਼ੰਨਦੀ ਦੇ ਨਵੇਂ ਪ੍ਰਧਾਨ ਚੁਣੇ ਗਏ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਸਮੇਤ 1 ਕਾਬੂ

ਕੋਟਕਪੂਰਾ, 14 ਜਨਵਰੀ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਵਲੋਂ ਨਾਜਾਇਜ਼ ਸ਼ਰਾਬ ਦੀ 9 ਬੋਤਲਾਂ ਨਾਲ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਪੁਲਿਸ ਪਾਰਟੀ ਸਮੇਤ ਦੇ ਗਸ਼ਤ ਦੌਰਾਨ ਬੱਸ ਅੱਡਾ ਪਿੰਡ ਸਿਰਸੜੀ ਮੌਜੂਦ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ

ਕੋਟਕਪੂਰਾ, 14 ਜਨਵਰੀ (ਮੇਘਰਾਜ)-ਥਾਣਾ ਸ਼ਹਿਰੀ ਪੁਲਿਸ ਵਲੋਂ ਇਕ ਵਿਅਕਤੀ ਖਿਲਾਫ਼ ਔਰਤ ਨੂੰ ਮਾਰਨ ਕੁੱਟਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੰਦੀਪ ਕੌਰ ਪਤਨੀ ਲਾਭ ਸਿੰਘ ਵਾਸੀ ਪੁਰਾਣੀ ਦਾਣਾ ਮੰਡੀ, ਨੇੜੇ ਵਾਲਮੀਕ ਮੰਦਰ ...

ਪੂਰੀ ਖ਼ਬਰ »

ਕਾਰ-ਟਰਾਲੇ ਸੜਕ ਹਾਦਸੇ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖਮੀ

ਕੋਟਕਪੂਰਾ, 14 ਜਨਵਰੀ (ਮੇਘਰਾਜ, ਮੋਹਰ ਗਿੱਲ)- ਬੀਤੀ ਦੇਰ ਸ਼ਾਮ ਸਥਾਨਕ ਰੇਲਵੇ ਪੁਲ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਹਾਦਸੇ 'ਚ ਜ਼ਖ਼ਮੀ ਮੰਗਤ ਰਾਮ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਉਹ ਤੇ ...

ਪੂਰੀ ਖ਼ਬਰ »

ਅਰਨੀਵਾਲਾ ਨਹਿਰ ਦੀਆਂ ਗਰਿੱਲਾਂ ਦੀ ਹਾਲਤ ਖ਼ਸਤਾ

ਰੁਪਾਣਾ, 14 ਜਨਵਰੀ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ 'ਤੇ ਬਣੇ ਪੁਲਾਂ ਉਪਰ ਗਰਿੱਲਾਂ ਨਾ ਹੋਣ ਕਰਕੇ ਤੇ ਕਈ ਪੁਲਾਂ ਤੇ ਲੱਗੀਆਂ ਗਰਿੱਲਾਂ ਦੀ ਹਾਲਤ ਤਰਸਯੋਗ ਹੋਣ ਕਰਕੇ ਹਾਦਸੇ ਵਾਪਰ ਰਹੇ ਹਨ | ਇਨ੍ਹਾਂ ਹਾਦਸਿਆਂ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜੈਤੋ 'ਚ ਮਨਾਈ ਲੋਹੜੀ

ਜੈਤੋ, 14 ਜਨਵਰੀ (ਭੋਲਾ ਸ਼ਰਮਾ)- ਯੂਨੀਵਰਸਿਟੀ ਕਾਲਜ ਜੈਤੋ ਵਲੋਂ ਪਿ੍ੰਸੀਪਲ ਪ੍ਰੋਫ਼ੈਸਰ ਡਾ. ਪਰਮਿੰਦਰ ਸਿੰਘ ਤੱਗੜ ਦੀ ਪ੍ਰੇਰਨਾ ਤੇ ਅਗਵਾਈ ਵਿਚ ਲੋਹੜੀ ਦਾ ਤਿਉਹਾਰ ਨੂੰ ਚੱਲ ਰਹੇ ਵਿਧਾਨ ਸਭਾ ਚੋਣ ਉਤਸਵ ਨਾਲ ਜੋੜਦਿਆਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ...

ਪੂਰੀ ਖ਼ਬਰ »

ਚਾਲੀ ਮੁਕਤਿਆਂ ਦੀ ਯਾਦ 'ਚ ਸਮਾਗਮ ਕਰਵਾਇਆ

ਮਲੋਟ, 14 ਜਨਵਰੀ (ਅਜਮੇਰ ਸਿੰਘ ਬਰਾੜ)- ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਅੱਜ ਮਾਘ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ­'ਤੇ ਸ਼ਹੀਦ ਚਾਲੀ ਮੁਕਤਿਆਂ ਦੀ ਯਾਦ ਵਿਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਸਵੇਰ ਦੇ ਪਹਿਲੇ ਪਹਿਰ ਸੰਗਤ ਨੇ ਇਸ਼ਨਾਨ ਕਰ ...

ਪੂਰੀ ਖ਼ਬਰ »

40 ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬਾਵਰੀਆ ਸਮਾਜ ਦੀ ਧਰਮਸ਼ਾਲਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਅਤੇ ਮੁਹੱਲਾ ਵਾਸੀਆਂ ਵਲੋਂ ਸਾਂਝੇ ਉਪਰਾਲੇ ਤੇ ਸਹਿਯੋਗ ਨਾਲ 40 ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਸਥਾਨਕ ਕੱਚਾ ...

ਪੂਰੀ ਖ਼ਬਰ »

ਗੋਨਿਆਣਾ ਰੋਡ ਵਾਸੀ ਸੀਵਰੇਜ ਓਵਰਫਲੋ ਸਮੱਸਿਆ ਕਾਰਨ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਹਰਮਹਿੰਦਰ ਪਾਲ)- ਸਥਾਨਕ ਸ਼ਹਿਰ ਦੇ ਗੋਨਿਆਣਾ ਰੋਡ ਗਲੀ ਨੰ: 5-6 ਦੇ ਨਿਵਾਸੀ ਨੇ ਦੱਸਿਆ ਕਿ ਉਹ ਬੀਤੇ ਕਰੀਬ 2 ਮਹੀਨਿਆਂ ਤੋਂ ਸੀਵਰੇਜ ਦੀ ਓਵਰਫੋਲ ਦੀ ਸਮੱਸਿਆ ਨਾਲ ਜੂਝ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੁਹੱਲੇ ਦੇ ਕੌਂਸਲਰਾਂ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 14 ਜਨਵਰੀ (ਸਤੀਸ਼ ਬਾਗ਼ੀ)- ਗਿਆਨੀ ਜ਼ੈਲ ਸਿੰਘ ਐਵਿਨਿਊ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਨੇ ਸਮੂਹ ਮੈਂਬਰਾਂ ਨੂੰ ਲੋਹੜੀ ਦੀ ਮੁਬਾਰਕਬਾਦ ...

ਪੂਰੀ ਖ਼ਬਰ »

ਜੌਗਰਫ਼ੀ ਟੀਚਰਜ਼ ਯੂਨੀਅਨ ਵਲੋਂ ਉੱਚ ਅਦਾਲਤੀ ਫ਼ੈਸਲਾ ਲਾਗੂ ਕਰਨ ਦੀ ਮੰਗ

ਫ਼ਰੀਦਕੋਟ, 14 ਜਨਵਰੀ (ਜਸਵੰਤ ਸਿੰਘ ਪੁਰਬਾ)- ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਨੇ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਚੀਫ਼ ਸੈਕਟਰੀ ਪੰਜਾਬ ਸਰਕਾਰ, ਸਿੱਖਿਆ ਸਕੱਤਰ, ਡੀ.ਜੀ.ਐੱਸ.ਈ. ਪੰਜਾਬ ਅਤੇ ਡੀ.ਪੀ.ਆਈ (ਸੈ.ਸਿੱ) ਪੰਜਾਬ ਨੂੰ ਈਮੇਲ ਅਤੇ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਵਲੋਂ ਵਰਕਰਾਂ ਨਾਲ ਭਰਵੀਂ ਮੀਟਿੰਗ

ਕੋਟਕਪੂਰਾ, 14 ਜਨਵਰੀ (ਮੋਹਰ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਮਨਤਾਰ ਸਿੰਘ ਬਰਾੜ ਨੇ ਆਪਣੇ ਨਿਵਾਸ ਸਥਾਨ 'ਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪਾਰਟੀ ...

ਪੂਰੀ ਖ਼ਬਰ »

ਬਰਗਾੜੀ ਪਰਿਵਾਰ ਨੇ ਸਕੂਲੀ ਬੱਚਿਆਂ ਨੂੰ ਕੱਪੜੇ ਵੰਡ ਕੇ ਮਨਾਈ ਮਾਘੀ

ਬਰਗਾੜੀ, 14 ਜਨਵਰੀ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੇ ਜੰਮਪਲ ਸਾਬਕਾ ਡੀ.ਡੀ.ਪੀ.ਓ. ਸਮਾਜ ਸੇਵੀ ਗੁਰਮੀਤ ਸਿੰਘ ਢਿੱਲੋਂ ਅਤੇ ਉਨ੍ਹਾਂ ਦੀ ਪਤਨੀ ਪ੍ਰਭਜੋਤ ਕੌਰ ਡੀ.ਈ.ਓ ਐਲੀਮੈਂਟਰੀ ਸ੍ਰੀ ਮੁਕਤਸਰ ਸਾਹਿਬ ਨੇ ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ ਦੇ ਸਮੂਹ ਬੱਚਿਆਂ ...

ਪੂਰੀ ਖ਼ਬਰ »

ਕੋਟਸੁਖੀਆ ਵਲੋਂ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਪਿੰਡ ਠਾੜੇ 'ਚ ਚੋਣ ਮੀਟਿੰਗ

ਕੋਟਕਪੂਰਾ, 14 ਜਨਵਰੀ (ਮੋਹਰ ਸਿੰਘ ਗਿੱਲ)-ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਟਕਪੂਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ...

ਪੂਰੀ ਖ਼ਬਰ »

31 ਜਨਵਰੀ ਤੱਕ ਬਣਾਈ ਜਾ ਸਕਦੀ ਹੈ ਨਵੀਂ ਵੋਟ-ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 14 ਜਨਵਰੀ (ਸੁਰਿੰਦਰਪਾਲ ਸਿੰਘ)- ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਹਰਚਰਨ ਸਿੰਘ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਐਲਾਨ ਭਾਰਤੀ ਚੋਣ ਕਮਿਸ਼ਨਰ ਵਲੋਂ ਕੀਤਾ ਜਾ ਚੁੱਕਾ ਹੈ | ਇਹ ਚੋਣਾਂ 14 ਫਰਵਰੀ, 2022 ਨੂੰ ਹੋਣ ਜਾ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਨੇ ਸਾਥੀਆਂ ਸਮੇਤ ਕਿੱਕੀ ਢਿੱਲੋਂ ਨੂੰ ਦਿੱਤਾ ਸਮਰਥਨ

ਫ਼ਰੀਦਕੋਟ, 14 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਭਾਵੀਂ ਉਮੀਦਵਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵਲੋਂ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ | ਅੱਜ ਫ਼ਰੀਦਕੋਟ ਤੋਂ ਅਕਾਲੀ ਦਲ ਦੇ ਸਾਬਕਾ ਕੌਂਸਲਰ ਰਹੇ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਨੇ ਬਾਜਾਖਾਨਾ 'ਚ ਚੋਣਾਂ ਸੰਬੰਧੀ ਕੀਤਾ ਫ਼ਲੈਗ ਮਾਰਚ

ਬਾਜਾਖਾਨਾ, 14 ਜਨਵਰੀ (ਜਗਦੀਪ ਸਿੰਘ ਗਿੱਲ)- ਸਬ ਡਵੀਜ਼ਨ ਜੈਤੋ ਦੇ ਡੀ.ਐੱਸ.ਪੀ. ਦਵਿੰਦਰ ਸਿੰਘ ਵਲੋਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੀ ਅਗਵਾਈ ਹੇਠ ਥਾਣਾ ਬਾਜਾਖਾਨਾ ਦੇ ਪੈਂਦੇ ਅਲੱਗ-ਅਲੱਗ ਪਿੰਡਾਂ ਵਿਚ ਫ਼ਲੈਗ ਮਾਰਚ ਕਰਕੇ ਲੋਕਾਂ ਨੂੰ ਆਉਣ ਵਾਲੀ 14 ਫ਼ਰਵਰੀ ਨੂੰ ...

ਪੂਰੀ ਖ਼ਬਰ »

ਵਿਵੇਕ ਪਬਲਿਕ ਸਕੂਲ ਬਰਗਾੜੀ ਵਿਖੇ ਆਨਲਾਈਨ ਲੋਹੜੀ ਮਨਾਈ

ਬਰਗਾੜੀ, 14 ਜਨਵਰੀ (ਲਖਵਿੰਦਰ ਸ਼ਰਮਾ)- ਵਿਵੇਕ ਪਬਲਿਕ ਹਾਈ ਸਕੂਲ ਬਰਗਾੜੀ ਵਿਖੇ ਲੋਹੜੀ ਅਤੇ ਮਾਘੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦਿਆਂ ਆਨਲਾਈਨ ਮਨਾਇਆ | ਇਸ ਮੌਕੇ ਬੱਚਿਆਂ ਅਤੇ ਸਕੂਲ ਅਧਿਆਪਕਾਂ ਨੂੰ ਆਨਲਾਈਨ ਜੋੜ ਕੇ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਲਿਆਉਣ 'ਚ ਨੌਜਵਾਨਾਂ ਦੀ ਭੂਮਿਕਾ ਅਹਿਮ ਹੋਵੇਗੀ-ਸੁਖਵੰਤ

ਫ਼ਰੀਦਕੋਟ, 14 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਵੰਤ ਸਿੰਘ ਸਰਾਂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਫ਼ਰੀਦਕੋਟ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਪੰਜਾਬ ਵਿਚ ਬਦਲਾਅ ਲਿਆਉਣ ਲਈ ਪੰਜਾਬ ਦਾ ਯੂਥ ਅਹਿਮ ਭੂਮਿਕਾ ਨਿਭਾਵੇਗਾ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਸੁਖਵੰਤ ਸਿੰਘ ਦਾ ਢੁੱਡੀ ਪਹੁੰਚਣ 'ਤੇ ਵਰਕਰਾਂ ਵਲੋਂ ਸਨਮਾਨ

ਪੰਜਗਰਾਈਾ ਕਲਾਂ, 14 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਆਮ ਆਦਮੀ ਪਾਰਟੀ ਵਲੋਂ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਸੁਖਵੰਤ ਸਿੰਘ ਪੱਕਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਫ਼ਰੀਦਕੋਟ ਅਤੇ ਜਸਵੀਰ ਸਿੰਘ ਬਰਾੜ ਨੂੰ ਜ਼ਿਲ੍ਹਾ ਉਪ ਪ੍ਰਧਾਨ ਯੂਥ ਵਿੰਗ ਫ਼ਰੀਦਕੋਟ ...

ਪੂਰੀ ਖ਼ਬਰ »

ਜੈਸੀ ਢਿੱਲੋਂ ਵਲੋਂ ਕੁਸ਼ਲਦੀਪ ਸਿੰਘ ਢਿੱਲੋਂ ਦੇ ਹੱਕ 'ਚ ਸ਼ਹਿਰ 'ਚ ਨੁੱਕੜ ਮੀਟਿੰਗਾਂ ਸ਼ੁਰੂ

ਫ਼ਰੀਦਕੋਟ, 14 ਜਨਵਰੀ (ਜਸਵੰਤ ਸਿੰਘ ਪੁਰਬਾ)- ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦੇ ਹੀ ਸਿਆਸੀ ਪਾਰਟੀਆਂ ਵਲੋਂ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ | ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਜੈਸ਼ਨਪ੍ਰੀਤ ਸਿੰਘ ਜੈਸੀ ਢਿੱਲੋਂ ਵਲੋਂ ਆਪਣੇ ਭਰਾ ਕੁਸ਼ਲਦੀਪ ...

ਪੂਰੀ ਖ਼ਬਰ »

ਪਿੰਡ ਮੁਮਾਰਾ ਦੇ ਕਈ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 14 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਹਲਕੇ ਦੀ ਫ਼ੇਰੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਹਾਜ਼ਰੀ 'ਚ ਪਿੰਡ ਮੁਮਾਰਾ ਦੇ ਕਈ ਕਾਂਗਰਸੀ ...

ਪੂਰੀ ਖ਼ਬਰ »

ਪਿੰਡ ਹੱਸਣਭੱਟੀ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 14 ਜਨਵਰੀ (ਜਸਵੰਤ ਸਿੰਘ ਪੁਰਬਾ)- ਵਿਧਾਨ ਸਭਾ ਹਲਕਾ ਫ਼ਰੀਦਕੋਟ ਦੀ ਫ਼ੇਰੀ ਦੌਰਾਨ ਅਕਾਲੀ-ਬਸਪਾ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਹਾਜ਼ਰੀ 'ਚ ਪਿੰਡ ਹੱਸਣਭੱਟੀ ਵਿਖੇ ਕਈ ਕਾਂਗਰਸੀ ਤੇ ਆਮ ਆਦਮੀ ਪਾਰਟੀ ਦੇ ਪਰਿਵਾਰ ...

ਪੂਰੀ ਖ਼ਬਰ »

ਪੀ.ਟੀ.ਯੂ. ਦੇ ਡਿਪਟੀ ਕੰਟਰੋਲਰ ਪ੍ਰੀਖਿਆਵਾਂ ਡਾ: ਅਮਨਪ੍ਰੀਤ ਸਿੰਘ ਨੂੰ ਸਦਮਾ-ਪਿਤਾ ਦਾ ਦਿਹਾਂਤ

ਕਪੂਰਥਲਾ, 14 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਡਿਪਟੀ ਕੰਟਰੋਲਰ ਪ੍ਰੀਖਿਆਵਾਂ ਤੇ ਸਾਬਕਾ ਰਜਿਸਟਰਾਰ ਡਾ: ਅਮਨਪ੍ਰੀਤ ਸਿੰਘ ਦੇ ਪਿਤਾ ਡਾ: ਰਵਿੰਦਰ ਸਿੰਘ (85) ਦਾ ਸੰਖੇਪ ਬਿਮਾਰੀ ਪਿੱਛੋਂ ਜਲੰਧਰ ਦੇ ਇਕ ਨਿੱਜੀ ...

ਪੂਰੀ ਖ਼ਬਰ »

ਐੱਸ. ਡੀ. ਐਮ. ਨੇ ਮੁਲਾਜ਼ਮਾਂ ਸਮੇਤ ਹਸਤਾਖ਼ਰ ਮੁਹਿੰਮ ਦੀ ਕੀਤੀ ਸ਼ੁਰੂਆਤ

ਮੋਗਾ, 14 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵੋਟ ਹਰ ਇਕ ਨਾਗਰਿਕ ਦਾ ਸੰਵਿਧਾਨਿਕ ਹੱਕ ਹੈ ਤੇ ਇਸ ਦੀ ਵਰਤੋਂ ਬਿਨਾਂ ਕਿਸੇ ਭੈਅ ਅਤੇ ਲਾਲਚ ਤੋਂ ਕਰਨੀ ਚਾਹੀਦੀ ਹੈ | ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਸਾਡੀ ਵੋਟ ਮਹੱਤਵਪੂਰਨ ਭੂਮਿਕਾ ਅਦਾ ਕਰਦੀ ਹੈ | ...

ਪੂਰੀ ਖ਼ਬਰ »

ਸਾਹਿਤਕਾਰਾਂ ਵਲੋਂ ਪੰਜਾਬੀ ਲਿਖਾਰੀ ਸਭਾ ਨਿਹਾਲ ਸਿੰਘ ਵਾਲਾ ਦਾ ਗਠਨ

ਨਿਹਾਲ ਸਿੰਘ ਵਾਲਾ, 14 ਜਨਵਰੀ (ਪਲਵਿੰਦਰ ਸਿੰਘ ਟਿਵਾਣਾ) - ਤਹਿਸੀਲ ਨਿਹਾਲ ਸਿੰਘ ਵਾਲਾ ਦੇ ਸਾਹਿਤਕਾਰਾਂ ਦੀ ਇਕ ਮੀਟਿੰਗ ਇਨਕਲਾਬੀ ਕਵੀ ਪ੍ਰਸ਼ੋਤਮ ਪੱਤੋ ਦੀ ਪ੍ਰਧਾਨਗੀ ਹੇਠ ਪਿੰਡ ਪੱਤੋ ਹੀਰਾ ਸਿੰਘ ਵਿਖੇ ਹੋਈ ਜਿਸ ਵਿਚ ਜਸਵੰਤ ਰਾਊਕੇ, ਪ੍ਰਸ਼ੋਤਮ ਪੱਤੋ, ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੋਹੜੀ ਦਾ ਤਿਉਹਾਰ ਮਨਾਇਆ

ਚੰਦ ਨਵਾਂ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ 'ਚ ਲੋਹੜੀ ਮਨਾਈ ਮੋਗਾ, 14 ਜਨਵਰੀ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਮੋਗਾ ਦੀਆਂ ਸਿਰਮੌਰ ਤੇ ਪ੍ਰਸਿੱਧ ਸਿੱਖਿਅਕ ਸੰਸਥਾਵਾਂ ਬੀ. ਬੀ. ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਵਲੋਂ ਕੈਲੰਡਰ ਜਾਰੀ

ਅਜੀਤਵਾਲ, 14 ਜਨਵਰੀ (ਸ਼ਮਸ਼ੇਰ ਸਿੰਘ ਗ਼ਾਲਿਬ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਵਲੋਂ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੀ ਸੋਚ ਨੂੰ ਵੱਡੇ ਪੱਧਰ 'ਤੇ ਅਨੁਸੂਚਿਤ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀਆਂ ਨੇ ਚੁੱਕਿਆ ਧਰਮਕੋਟ ਦੇ ਮੌਜੂਦਾ ਵਿਧਾਇਕ ਖ਼ਿਲਾਫ਼ ਬਗ਼ਾਵਤ ਦਾ ਝੰਡਾ

ਧਰਮਕੋਟ, 14 ਜਨਵਰੀ (ਪਰਮਜੀਤ ਸਿੰਘ)- ਧਰਮਕੋਟ ਹਲਕੇ ਦੇ ਟਕਸਾਲੀ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਸਰਕਾਰ ਵਿਚ ਪੰਜ ਸਾਲ ਹੋਈ ਨਜ਼ਰ-ਅੰਦਾਜ਼ੀ ਨੂੰ ਲੈ ਕੇ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਖ਼ਿਲਾਫ਼ ਬਗ਼ਾਵਤ ਦਾ ਝੰਡਾ ਬੁਲੰਦ ਕਰ ਦਿੱਤਾ ਹੈ ਅਤੇ ਹਾਈਕਮਾਨ ...

ਪੂਰੀ ਖ਼ਬਰ »

-ਮਾਮਲਾ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀਤੇ ਪ੍ਰਬੰਧਾਂ 'ਚ ਹੁੰਦੀ ਉਲੰਘਣਾ ਦਾ- ਪੁਲਿਸ ਦੀਆਂ ਰੋਕਾਂ ਨੂੰ ਟਿੱਚ ਜਾਣਦੇ ਹਨ ਬਾਘਾ ਪੁਰਾਣਾ ਦੇ ਲੋਕ

ਬਾਘਾ ਪੁਰਾਣਾ, 14 ਜਨਵਰੀ (ਕਿ੍ਸ਼ਨ ਸਿੰਗਲਾ)- ਬਾਘਾ ਪੁਰਾਣਾ ਵਿਚ ਟਰੈਫ਼ਿਕ ਦੀ ਉਹ ਸਮੱਸਿਆ ਹੈ ਜਿਸ ਨੂੰ ਅੱਜ ਤੱਕ ਕੋਈ ਵੀ ਪੁਲਿਸ ਅਧਿਕਾਰੀ ਪਾਰ ਨਹੀਂ ਲਗਵਾ ਸਕਿਆ | ਅਫ਼ਸਰ ਆਉਂਦੇ ਤੇ ਜਾਂਦੇ ਰਹਿੰਦੇ ਹਨ ਪਰ ਇਹ ਸਮੱਸਿਆ ਜਿਉਂ ਦੀ ਤਿਉਂ ਬਣੀ ਰਹਿੰਦੀ ਹੈ | ਸਥਾਨਕ ...

ਪੂਰੀ ਖ਼ਬਰ »

ਕਿਸਾਨੀ ਮਖੌਟੇ ਅੰਦਰ ਲੁਕੇ ਹੋਏ ਸਿਆਸੀ ਪਾਰਟੀਆਂ ਦੇ ਕਾਰਕੁੰਨਾਂ ਤੋਂ ਸੁਚੇਤ ਹੋਣ ਦੀ ਲੋੜ-ਮਾਣੂੰਕੇ

ਬਾਘਾ ਪੁਰਾਣਾ, 14 ਜਨਵਰੀ (ਕਿ੍ਸ਼ਨ ਸਿੰਗਲਾ)- ਜਥੇਬੰਦੀ ਨੂੰ ਛੱਡ ਕੇ ਜਾਣ ਵਾਲੇ ਕੁਝ ਲੋਕ ਭਾਰਤੀ ਕਿਸਾਨ ਯੂਨੀਅਨ ਕਾਦੀਆਂ 'ਤੇ ਦੋਸ਼ ਲਗਾ ਰਹੇ ਹਨ ਕਿ ਇਨ੍ਹਾਂ ਨੇ ਬਿਨਾਂ ਕਿਸੇ ਦੀ ਰਾਇ ਲਏ ਚੋਣਾਂ ਵਿਚ ਹਿੱਸਾ ਲਿਆ, ਜਦ ਕਿ ਅਸਲੀਅਤ ਇਹ ਹੈ ਕਿ ਕੁਝ ਲੋਕ ਸਿਆਸੀ ਲੋਕਾਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਮਲੋਟ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਮਲੋਟ, 14 ਜਨਵਰੀ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਯੂਥ ਵੈੱਲਫੇਅਰ ਵਿਭਾਗ ਵਲੋਂ ਲੋਹੜੀ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ | ਇਹ ਤਿਉਹਾਰ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਵਲੋਂ ਸਮੂਹਿਕ ਰੂਪ ਵਿਚ ...

ਪੂਰੀ ਖ਼ਬਰ »

ਮਾਸਟਰ ਬੋਹੜ ਸਿੰਘ ਮੱਲਣ ਦੀਆਂ ਅਸਥੀਆਂ ਜ਼ਮੀਨ 'ਚ ਦਬਾ ਕੇ ਬੂਟੇ ਲਾਏ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਲੇਖਕ, ਪ੍ਰਚਾਰਕ ਤੇ ਵਾਤਾਵਰਣ ਪ੍ਰੇਮੀ ਮਾਸਟਰ ਬੋਹੜ ਸਿੰਘ ਮੱਲਣ ਦਾ ਅੰਗੀਠਾ ਸੰਭਾਲਣ ਦੀ ਰਸਮ ਪਰਿਵਾਰਕ ਮੈਂਬਰਾਂ ਵਲੋਂ ਕੀਤੀ ਗਈ | ਉਪਰੰਤ ਮਾਸਟਰ ਬੋਹੜ ਸਿੰਘ ਵਲੋਂ ਪਾਈ ਪਿਰਤ ਨੂੰ ਅੱਗੇ ਤੋਰਦੇ ਹੋਏ ...

ਪੂਰੀ ਖ਼ਬਰ »

ਟਰਾਂਸਪੋਰਟ ਮੁਨਸ਼ੀ 'ਤੇ ਜਾਨਲੇਵਾ ਹਮਲਾ, ਟਰੱਕ ਯੂਨੀਅਨ ਕਿੱਲਿਆਂਵਾਲੀ ਦੇ ਪ੍ਰਧਾਨ ਗੁਰਵਿੰਦਰ ਲੰਬੀ ਸਮੇਤ ਪੰਜ 'ਤੇ ਮੁਕੱਦਮਾ ਦਰਜ

ਮੰਡੀ ਕਿੱਲਿਆਂਵਾਲੀ, 14 ਜਨਵਰੀ (ਇਕਬਾਲ ਸਿੰਘ ਸ਼ਾਂਤ)- ਲੰਬੀ ਪੁਲਿਸ ਨੇ ਕੰਗ ਟਰਾਂਸਪੋਰਟ ਦੇ ਦਫ਼ਤਰ 'ਚ ਜਾਨਲੇਵਾ ਹਮਲਾ ਕਰਕੇ ਮੁਨਸ਼ੀ ਤੇ ਹੋਰਨਾਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ 'ਚ ਟਰੱਕ ਯੂਨੀਅਨ ਮੰਡੀ ਕਿੱਲਿਆਂਵਾਲੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਸਮੇਤ ਪੰਜ ...

ਪੂਰੀ ਖ਼ਬਰ »

ਸ਼ਹਿਰ 'ਚ ਚੋਰੀ ਹੁੰਦੇ ਮੋਟਰਸਾਈਕਲਾਂ ਦੀ ਸਮੱਸਿਆ ਤੋਂ ਲੋਕ ਚਿੰਤਤ

ਮਲੋਟ, 14 ਜਨਵਰੀ (ਅਜਮੇਰ ਸਿੰਘ ਬਰਾੜ)- ਲੋਹੜੀ ਮਾਘੀ ਦੇ ਦਿਨਾਂ ਵਿਚ ਜਿੱਥੇ ਲੋਕ ਪੁੰਨ ਦਾਨ ਤੇ ਇਸ਼ਨਾਨ ਕਰਕੇ ਆਪਣੇ ਜੀਵਨ ਨੂੰ ਸਫਲ ਬਣਾਉਣ ਵਿਚ ਰੁੱਝੇ ਹੋਏ ਸਨ ਉਥੇ ਚੋਰ ਵੀ ਆਪਣੀ ਕਾਰਵਾਈ ਵਿਚ ਪਿੱਛੇ ਨਹੀਂ ਰਹੇ | ਮਲੋਟ ਸ਼ਹਿਰ ਵਿਚ ਮੋਟਰ ਸਾਈਕਲਾਂ ਦਾ ਚੋਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX