ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਕਪੂਰਥਲਾ / ਫਗਵਾੜਾ

40 ਮੁਕਤਿਆਂ, ਸਮੂਹ ਸ਼ਹੀਦ ਸਿੰਘਾਂ, ਸਿੰਘਣੀਆਂ, ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸੈਫਲਾਬਾਦ ਵਿਖੇ ਗੁਰਮਤਿ ਸਮਾਗਮ

ਕਪੂਰਥਲਾ/ਫੱਤੂਢੀਂਗਾ, 14 ਜਨਵਰੀ (ਅਮਰਜੀਤ ਕੋਮਲ, ਬਲਜੀਤ ਸਿੰਘ)-ਮੁਕਤਸਰ ਸਾਹਿਬ ਦੇ 40 ਮੁਕਤਿਆਂ ਦੀ ਯਾਦ, ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ, ਸਿੰਘਣੀਆਂ, ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਸਹਿਯੋਗ ਨਾਲ 8ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤਿੰਨ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ | ਜਿਸ ਵਿਚ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ, ਗੁਰਦੁਆਰਾ ਗੁਰਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ ਦੇ ਰਾਗੀ ਜਥੇ, ਗਿਆਨੀ ਜਸਵਿੰਦਰ ਸਿੰਘ ਸ਼ਾਂਤ ਦੇ ਢਾਡੀ ਜਥੇ, ਉੱਘੇ ਕਵੀਸ਼ਰ ਭਾਈ ਅਵਤਾਰ ਸਿੰਘ ਦੂਲੋਵਾਲ ਦੇ ਜਥੇ, ਸਭਰਾਵਾਂ ਵਾਲੇ ਬੱਚਿਆਂ ਦੇ ਢਾਡੀ ਜਥੇ ਤੇ ਹੋਰ ਰਾਗੀ ਤੇ ਢਾਡੀ ਜਥਿਆਂ ਨੇ ਗੁਰਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਸਮਾਗਮ ਵਿਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਉੱਘੇ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ 40 ਮੁਕਤਿਆਂ, ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ, ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਬੰਧੀ ਇਤਿਹਾਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸਿੱਖੀ ਵਿਚ ਨਾਮ ਬਿਨਾਂ ਕੁੱਝ ਵੀ ਨਹੀਂ | ਇਸ ਲਈ ਸਾਨੂੰ ਖੰਡੇ ਬਾਟੇ ਦਾ ਅੰਮਿ੍ਤਪਾਨ ਕਰਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ | ਭਾਈ ਪਿੰਦਰਪਾਲ ਸਿੰਘ ਨੇ ਬਾਰਾਂ ਮਾਹ ਬਾਰੇ ਵੀ ਵਿਸਥਾਰ ਪੂਰਵਕ ਵਿਆਖਿਆ ਕੀਤੀ | ਸਮਾਗਮ ਦੀ ਸਮਾਪਤੀ 'ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ | ਸਟੇਜ ਸਕੱਤਰ ਦੇ ਫ਼ਰਜ਼ ਭਾਈ ਜਸਵਿੰਦਰ ਸਿੰਘ ਸ਼ਾਂਤ ਨੇ ਨਿਭਾਏ | ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਵਲੋਂ ਭਾਈ ਪਿੰਦਰਪਾਲ ਸਿੰਘ, ਭਾਈ ਕੁਲਵਿੰਦਰ ਸਿੰਘ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਬਾਬਾ ਸ਼ਮਸ਼ੇਰ ਸਿੰਘ ਨਰੈਣਸਰ ਜਾਤੀਕੇ, ਸੰਤ ਮਹਾਤਮਾ ਮੁਨੀ ਖੈੜਾ ਬੇਟ ਵਾਲੇ, ਬਾਬਾ ਜੈਲ ਸਿੰਘ ਮਹਿਮਦਪੁਰ, ਭਾਈ ਸਤਪਾਲ ਸਿੰਘ ਮੁਲਤਾਨੀ, ਭਾਈ ਹਰਜਿੰਦਰ ਸਿੰਘ ਕਾਰ ਸੇਵਾ ਸ੍ਰੀ ਹਜ਼ੂਰ ਸਾਹਿਬ ਵਾਲੇ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਗੁਰਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਨੇ ਗੁਰੂ ਘਰ ਵਲੋਂ ਭਾਈ ਪਿੰਦਰਪਾਲ ਸਿੰਘ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਈ ਸ੍ਰੀ ਸਾਹਿਬ ਭੇਟ ਕੀਤੀ | ਉਨ੍ਹਾਂ ਸਮਾਗਮ ਸਮਾਗਮ ਨੂੰ ਸਫਲ ਬਣਾਉਣ ਲਈ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ, ਪ੍ਰਵਾਸੀ ਭਰਾਵਾਂ ਤੇ ਇਲਾਕੇ ਦੀਆਂ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸੇ ਦੌਰਾਨ ਹੀ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਵਲੋਂ ਉੱਘੇ ਢਾਡੀ ਭਾਈ ਸੁਰਜੀਤ ਸਿੰਘ ਸੰਘਾ ਤੇ ਉਨ੍ਹਾਂ ਦੇ ਜਥੇ ਦੇ ਮੈਂਬਰਾਂ ਨੂੰ 40-40 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ | ਸਮਾਗਮ ਵਿਚ ਬੀਬੀ ਜਗੀਰ ਕੌਰ, ਨੰਬਰਦਾਰ ਸਤਨਾਮ ਸਿੰਘ ਵਿਰਕ, ਜਸਵਿੰਦਰ ਸਿੰਘ ਵਿਰਕ, ਸਰਪੰਚ ਇੰਦਰਜੀਤ ਸਿੰਘ ਮਿਆਣੀ, ਗੁਰਪਾਲ ਸਿੰਘ ਔਜਲਾ, ਗਿਆਨੀ ਪ੍ਰਤਾਪ ਸਿੰਘ, ਬਾਬਾ ਮੋਨੀ ਜੀ, ਭਾਈ ਮੰਗਲ ਸਿੰਘ ਸੈਫਲਾਬਾਦ, ਸਾਬਕਾ ਸਰਪੰਚ ਬੀਬੀ ਸੁਰਿੰਦਰ ਕੌਰ, ਮਲਕੀਤ ਸਿੰਘ ਮੱਖਣ ਸਿੰਘ, ਨਿਰਵੈਰ ਸਿੰਘ, ਭਜਨ ਸਿੰਘ ਜੌਹਲ, ਬੀਬੀ ਰੁਪਿੰਦਰ ਕੌਰ, ਬੀਬੀ ਬਲਵਿੰਦਰ ਕੌਰ, ਬਲਜੀਤ ਸਿੰਘ ਖ਼ਾਲਸਾ (ਸਾਰੇ ਮੈਂਬਰ ਪੰਚਾਇਤ), ਭੁਪਿੰਦਰ ਸਿੰਘ ਵਿਰਕ, ਰੇਸ਼ਮ ਸਿੰਘ ਮੰਗੂਪੁਰ, ਚਰਨ ਸਿੰਘ ਮੰਗੂਪੁਰ ਤੋਂ ਇਲਾਵਾ ਦੁਆਬਾ, ਮਾਝਾ ਤੇ ਮਾਲਵੇ ਦੀਆਂ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਕਿਸਾਨਾਂ 'ਤੇ ਦਰਜ ਕੇਸ ਜੇਕਰ ਸਰਕਾਰਾਂ ਨੇ ਤੁਰੰਤ ਵਾਪਸ ਨਾ ਲਏ ਤਾਂ ਕਰਾਂਗੇ ਤਿੱਖਾ ਵਿਰੋਧ-ਮਨਜੀਤ ਰਾਏ

ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੇਂਦਰ ਤੇ ਰਾਜ ਸਰਕਾਰਾਂ ਨੇ ਕਿਸਾਨਾਂ 'ਤੇ ਕਿਸਾਨੀ ਸੰਘਰਸ਼ ਦੌਰਾਨ ਦਰਜ ਕੀਤੇ ਕੇਸ ਤੁਰੰਤ ਵਾਪਸ ਨਾ ਲਏ ਤਾਂ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਦਾ ਤਿੱਖਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਸਰਕਾਰ ਦੇ ਝੂਠੇ ਵਾਅਦਿਆਂ ਦਾ ਘੜਾ ਭੰਨ ਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 14 ਜਨਵਰੀ (ਅਮਰਜੀਤ ਕੋਮਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਸ਼ਿਵ ਮੰਦਿਰ ਕਚਹਿਰੀ ਚੌਂਕ ਨੇੜੇ ਪੰਜਾਬ ਸਰਕਾਰ ਦੇ ਖੋਖਲੇ ਵਾਅਦਿਆਂ ਦਾ ਘੜਾ ਭੰਨ ਕੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਕਪੂਰਥਲਾ, 14 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

80 ਸਾਲ ਤੋਂ ਉੱਪਰ ਤੇ ਦਿਵਿਆਂਗ ਵਿਅਕਤੀ ਘਰ ਬੈਠੇ ਹੀ ਬੈਲੇਟ ਪੇਪਰ 'ਤੇ ਵੋਟ ਦੇ ਸਕਣਗੇ-ਐਸ. ਡੀ. ਐਮ. ਕੁਲਪ੍ਰੀਤ ਸਿੰਘ

ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਐਸ. ਡੀ. ਐਮ. ਤੇ ਚੋਣ ਕਮ ਰਿਟਰਨਿੰਗ ਅਫ਼ਸਰ ਕੁਲਪ੍ਰੀਤ ਸਿੰਘ ਨੇ ਕਿਹਾ ਹੈ ਕਿ ਇਸ ਵਾਰ 80 ਸਾਲ ਤੋਂ ਉੱਪਰ ਦੇ ਵਿਅਕਤੀ ਤੇ ਦਿਵਿਆਂਗ ਵਿਅਕਤੀ ਘਰ ਬੈਠੇ ਹੀ ਆਪਣੀ ਵੋਟ ਪਾ ਸਕਣਗੇ | ਇਸ ਸਬੰਧ 'ਚ ਸੰਬੰਧਿਤ ਬੀ.ਐਲ.ਓ 12-ਡੀ ...

ਪੂਰੀ ਖ਼ਬਰ »

ਅਚਾਨਕ ਗੋਲੀ ਚੱਲਣ ਕਾਰਨ ਸੰਤਰੀ ਦੀ ਡਿਊਟੀ ਕਰ ਰਿਹਾ ਸਿਪਾਹੀ ਹੋਇਆ ਗੰਭੀਰ ਜ਼ਖ਼ਮੀ

ਕਪੂਰਥਲਾ, 14 ਜਨਵਰੀ (ਸਡਾਨਾ)-ਇਨਸਰਵਿਸ ਟਰੇਨਿੰਗ ਸੈਂਟਰ ਵਿਖੇ ਤਾਇਨਾਤ ਇਕ ਸਿਪਾਹੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ ਅੰਮਿ੍ਤਸਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ | ਪ੍ਰਾਪਤ ਵੇਰਵੇ ਅਨੁਸਾਰ ਨੌਸ਼ਹਿਰਾ ...

ਪੂਰੀ ਖ਼ਬਰ »

ਐਸ.ਐਸ.ਪੀ. ਦਫ਼ਤਰ ਦੇ 26 ਕਰਮਚਾਰੀਆਂ ਸਮੇਤ 259 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 14 ਜਨਵਰੀ (ਸਡਾਨਾ) -ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ | ਐਸ.ਐਸ.ਪੀ. ਡੀ.ਐਚ. ਓਮ ਪ੍ਰਕਾਸ਼ ਦੇ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਉਨ੍ਹਾਂ ਦੇ ਦਫ਼ਤਰ ਨਾਲ ਸਬੰਧਿਤ ਕਰਮਚਾਰੀਆਂ ਦੇ ਲਏ ਗਏ ਸੈਂਪਲਾਂ ਤੋਂ ...

ਪੂਰੀ ਖ਼ਬਰ »

ਭਾਜਪਾ ਆਗੂ ਪ੍ਰਸ਼ੋਤਮ ਪਾਸੀ ਨੇ ਕਪੂਰਥਲਾ ਹਲਕੇ ਤੋਂ ਜਤਾਈ ਟਿਕਟ ਦੀ ਦਾਅਵੇਦਾਰੀ

ਕਪੂਰਥਲਾ, 14 ਜਨਵਰੀ (ਵਿ.ਪ੍ਰ.)-ਭਾਜਪਾ ਦੇ ਸੂਬਾਈ ਸੀਨੀਅਰ ਆਗੂ ਪ੍ਰਸ਼ੋਤਮ ਪਾਸੀ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਹਨ | ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੇ ਵੱਡੇ ਭਰਾ ਜਤਿੰਦਰ ਦੱਤ ਪਾਸੀ ਦੀ 1987 ਵਿਚ ਹੋਈ ਸ਼ਹਾਦਤ ਤੋਂ ...

ਪੂਰੀ ਖ਼ਬਰ »

ਪੀ.ਟੀ.ਯੂ. ਦੇ ਡਿਪਟੀ ਕੰਟਰੋਲਰ ਪ੍ਰੀਖਿਆਵਾਂ ਡਾ: ਅਮਨਪ੍ਰੀਤ ਸਿੰਘ ਨੂੰ ਸਦਮਾ-ਪਿਤਾ ਦਾ ਦਿਹਾਂਤ

ਕਪੂਰਥਲਾ, 14 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਡਿਪਟੀ ਕੰਟਰੋਲਰ ਪ੍ਰੀਖਿਆਵਾਂ ਤੇ ਸਾਬਕਾ ਰਜਿਸਟਰਾਰ ਡਾ: ਅਮਨਪ੍ਰੀਤ ਸਿੰਘ ਦੇ ਪਿਤਾ ਡਾ: ਰਵਿੰਦਰ ਸਿੰਘ (85) ਦਾ ਸੰਖੇਪ ਬਿਮਾਰੀ ਪਿੱਛੋਂ ਜਲੰਧਰ ਦੇ ਇਕ ਨਿੱਜੀ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਪ੍ਰਵਾਸੀ ਭਾਰਤੀ ਨੂੰ ਲੁੱਟਣ ਦੇ ਮਾਮਲੇ 'ਚ ਪੁਲਿਸ ਦੋਸ਼ੀਆਂ ਦੇ ਲਾਗੇ ਪੁੱਜੀ

ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ)-ਕੁਝ ਦਿਨ ਪਹਿਲਾਂ ਪਿੰਡ ਮਹੇੜੂ ਦੇ ਇੱਕ ਧਾਰਮਿਕ ਅਸਥਾਨ ਵਿਖੇ ਮੱਥਾ ਟੇਕਣ ਗਏ ਇੱਕ ਪ੍ਰਵਾਸੀ ਭਾਰਤੀ ਪਰਿਵਾਰ ਦਾ 58 ਤੋਲੇ ਸੋਨਾ, 1 ਲੱਖ ਦੀ ਨਕਦੀ ਤੇ ਮੋਬਾਈਲ ਫ਼ੋਨ ਪਿਸਤੌਲ ਦੀ ਨੌਕ 'ਤੇ ਲੁੱਟਣ ਦੇ ਮਾਮਲੇ ਤੱਕ ਤਹਿ ਤੱਕ ...

ਪੂਰੀ ਖ਼ਬਰ »

ਨਿੱਜੀ ਯੂਨੀਵਰਸਿਟੀ, ਥਾਪਰ ਕਾਲੋਨੀ ਤੇ ਭਦਾਸ ਦੇ ਕੁਝ ਹਿੱਸੇ ਮਾਈਕਰੋ ਕਨਟੇਨਮੈਂਟ ਜ਼ੋਨ ਐਲਾਨੇ

ਕਪੂਰਥਲਾ, 14 ਜਨਵਰੀ (ਅਮਰਜੀਤ ਕੋਮਲ)-ਕੋਰੋਨਾ ਦੇ ਕੇਸ ਸਾਹਮਣੇ ਆਉਣ 'ਤੇ ਫਗਵਾੜਾ ਨੇੜਲੀ ਇਕ ਨਿੱਜੀ ਯੂਨੀਵਰਸਿਟੀ, ਥਾਪਰ ਕਲੋਨੀ ਫਗਵਾੜਾ ਤੇ ਭਦਾਸ ਪਿੰਡ ਦੇ ਕੁਝ ਹਿੱਸੇ ਨੂੰ ਮਾਈਕਰੋ ਕਨਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਮ ...

ਪੂਰੀ ਖ਼ਬਰ »

ਐਕਟਿਵਾ ਸਵਾਰ ਲੁਟੇਰਾ ਮਹਿਲਾ ਦਾ ਪਰਸ ਖੋਹ ਕੇ ਫ਼ਰਾਰ

ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ)-ਅੱਜ ਸ਼ਾਮ ਬੰਗਾ ਰੋਡ ਸ਼ਮਸ਼ਾਨਘਾਟ ਦੇ ਨਜ਼ਦੀਕ ਪੈਦਲ ਜਾ ਰਹੀ ਇੱਕ ਮਹਿਲਾ ਦਾ ਲੁਟੇਰਾ ਪਰਸ ਖੋਹ ਕੇ ਫ਼ਰਾਰ ਹੋ ਗਿਆ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਹਿਲਾ ਸੁਰਜੀਤ ਕੌਰ ਵਾਸੀ ਭਾਮ ਨੇ ਦੱਸਿਆ ਕਿ ਉਹ ਆਪਣੇ ਜੇਠ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜ਼ਾਣ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 14 ਜਨਵਰੀ (ਸਡਾਨਾ)-ਇਕ ਲੜਕੀ ਨੂੰ ਵਿਆਹ ਦੇ ਝਾਂਸੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਲਖਬੀਰ ਚੰਦ ਵਾਸੀ ਉੱਚਾ ਧੋੜਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਪਤਨੀ ਘਰ ਵਿਚ ਕੰਮ ਕਰ ...

ਪੂਰੀ ਖ਼ਬਰ »

ਜੇਲ੍ਹ ਵਿਚ ਬੰਦ ਹਵਾਲਾਤੀ ਦੀ ਮਾਰਕੁੱਟ ਕਰਨ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 14 ਜਨਵਰੀ (ਸਡਾਨਾ)-ਇਕ ਹਵਾਲਾਤੀ ਦੀ ਮਾਰਕੁੱਟ ਕਰਨ ਦੇ ਦੋਸ਼ ਹੇਠ ਕੋਤਵਾਲੀ ਪੁਲਿਸ ਨੇ ਤਿੰਨ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਇਕ ਕਾਬੂ

ਕਪੂਰਥਲਾ, 14 ਜਨਵਰੀ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਸੰਤੋਖ ਸਿੰਘ ਨੇ ਗਸ਼ਤ ਦੌਰਾਨ ਮੁਹੱਲਾ ਸੀਨਪੁਰਾ ਨੇੜੇ ਕਰਫ਼ਿਊ ਦੀ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਵਿਖੇ ਸੱਤ ਦਿਨਾਂ ਐਨ.ਐਸ.ਐਸ. ਕੈਂਪ ਲਗਾਇਆ

ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ ਜਿਸ 'ਚ ਕਰੀਬ 50 ਵਲੰਟੀਅਰਾਂ ਨੇ ਹਿੱਸਾ ਲਿਆ | ਕੈਂਪ ਦੇ ਪਹਿਲੇ ਦਿਨ ਓਰੀਐਟੇਸ਼ਨ ਸੈਸ਼ਨ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੂੰ ਨੈਸ਼ਨਲ ...

ਪੂਰੀ ਖ਼ਬਰ »

ਨਿਊਜ਼ ਚੈਨਲ ਇਸ਼ਤਿਹਾਰ ਪ੍ਰਸਾਰਣ ਤੋਂ ਪਹਿਲਾਂ ਸਰਟੀਫਿਕੇਟ ਦੇਖਣਾ ਯਕੀਨੀ ਬਣਾਉਣ-ਚੋਣ ਅਫ਼ਸਰ

ਕਪੂਰਥਲਾ, 14 ਜਨਵਰੀ (ਵਿ.ਪ੍ਰ.)-ਚੋਣ ਅਫ਼ਸਰ ਪੰਜਾਬ ਨੇ ਪੰਜਾਬ ਦੇ ਸਾਰੇ ਨਿਊਜ਼ ਚੈਨਲਾਂ ਨੂੰ ਇਕ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੇ ਉਮੀਦਵਾਰਾਂ ਵਲੋਂ ਪ੍ਰਸਾਰਨ ਲਈ ਦਿੱਤੇ ਜਾਂਦੇ ...

ਪੂਰੀ ਖ਼ਬਰ »

ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣਾ ਬੰਦ ਕਰਨ-ਇੰਜ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 14 ਜਨਵਰੀ (ਥਿੰਦ, ਹੈਪੀ)-ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਮੁੱਖ ਮੰਤਰੀ ਦੇ ਚਿਹਰੇ 'ਤੇ ਨੌਟੰਕੀ ਕਰ ਕੇ ਸੂਬੇ ਦੇ ਲੋਕਾਂ ਨੂੰ ਮੂਰਖ ਬਣਾਉਣਾ ਚਾਹੁੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਅਸ਼ੀਸ਼ ਕੁਮਾਰ ਨੇ ਐਲੀਮੈਂਟਰੀ ਸਕੂਲ ਪਹਾੜੀਪੁਰ ਦੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 14 ਜਨਵਰੀ (ਵਿ. ਪ੍ਰ.)-ਅਧਿਆਪਕ ਦਲ ਕਪੂਰਥਲਾ ਦੇ ਆਗੂ ਅਸ਼ੀਸ਼ ਕੁਮਾਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਪਹਾੜੀਪੁਰ ਵਿਚ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਉਹ ਸਕੂਲ ਨੂੰ ...

ਪੂਰੀ ਖ਼ਬਰ »

ਰਾਣਾ ਇੰਦਰਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ 'ਚ ਯੋਜਨਾਬੱਧ ਤਰੀਕੇ ਨਾਲ ਚੋਣ ਮੁਹਿਮ ਚਲਾਈ

• 22 ਜ਼ੋਨਾਂ 'ਚ ਉਨ੍ਹਾਂ ਦੇ ਹਮਾਇਤੀ ਦਿਨ ਰਾਤ ਇਕ ਕਰਕੇ ਚੋਣ ਮੁਹਿਮ 'ਚ ਜੁਟੇ ਕਪੂਰਥਲਾ, 14 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਟਿਕਟ ਦੇ ਦਾਅਵੇਦਾਰ ਰਾਣਾ ਇੰਦਰਪ੍ਰਤਾਪ ਸਿੰਘ ਵਲੋਂ ਹਲਕੇ ਦੇ ਪਿੰਡਾਂ 'ਚ ਯੋਜਨਾਬੱਧ ...

ਪੂਰੀ ਖ਼ਬਰ »

ਗੋਰਾ ਗਿੱਲ ਵਲੋਂ ਸਰਪੰਚਾਂ ਤੇ ਹੋਰ ਆਗੂਆਂ ਸਮੇਤ ਪੰਜਾਬ ਲੋਕ ਕਾਂਗਰਸ 'ਚ ਸ਼ਾਮਲ ਹੋਣ ਦਾ ਐਲਾਨ

ਭੁਲੱਥ, 14 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਹਲਕਾ ਭੁਲੱਥ ਦੇ ਸੀਨੀਅਰ ਕਾਂਗਰਸੀ ਆਗੂ ਟਿਕਟ ਦੇ ਦਾਅਵੇਦਾਰ ਅਮਨਦੀਪ ਸਿੰਘ ਗੋਰਾ ਗਿੱਲ ਵਲੋਂ ਪੰਜਾਬ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ | ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੇ ਰਾਜਦੂਤ ਨੇ ਐਲ. ਪੀ. ਯੂ. ਦਾ ਕੀਤਾ ਦੌਰਾ

ਜਲੰਧਰ, 14 ਜਨਵਰੀ (ਰਣਜੀਤ ਸਿੰਘ ਸੋਢੀ)-ਭਾਰਤ 'ਚ ਇਸਲਾਮਿਕ ਰਿਪਬਲਿਕ ਆਫ਼ ਅਫ਼ਗ਼ਾਨਿਸਤਾਨ ਦੇ ਰਾਜਦੂਤ ਫਰੀਦ ਮਾਮੁੰਦਜ਼ੇ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਪ੍ਰੋ-ਵਾਈਸ-ਚਾਂਸਲਰ ਡਾ: ਸੰਜੇ ਮੋਦੀ ਅਤੇ ਵਾਈਸ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਸੁਆਮੀ ਪ੍ਰਕਾਸ਼ਾ ਨੰਦ ਸਨਿਆਸ ਆਸ਼ਰਮ ਵਿਖੇ ਮਨਾਇਆ ਮਾਘੀ ਦਾ ਦਿਹਾੜਾ

ਸਿੱਧਵਾਂ ਦੋਨਾ, 14 ਜਨਵਰੀ (ਅਵਿਨਾਸ਼ ਸ਼ਰਮਾ)-ਸੁਆਮੀ ਪ੍ਰਕਾਸ਼ਾ ਨੰਦ ਸਨਿਆਸ ਆਸ਼ਰਮ ਕਾਹਲਵਾਂ ਜ਼ਿਲ੍ਹਾ ਕਪੂਰਥਲਾ ਵਿਖੇ ਆਸ਼ਰਮ ਦੇ ਗੱਦੀ ਨਸ਼ੀਨ ਮਹਾਂਮੰਡਲੇਸ਼ਵਰ ਸੁਆਮੀ ਪੂਰਨਾ ਨੰਦ ਸਰਸਵਤੀ ਦੀ ਅਗਵਾਈ ਹੇਠ ਮਾਘੀ ਦਾ ਪਵਿੱਤਰ ਦਿਹਾੜਾ ਮਹਾਰਾਜ ਜੀ ਦੇ ਸਮੂਹ ...

ਪੂਰੀ ਖ਼ਬਰ »

ਰਾਇਲ ਟਰੈਵਲਜ਼ ਵੱਲੋਂ ਕੈਨੇਡਾ ਦੇ ਰਫਿਊਜਲ ਅਤੇ ਸਟੱਡੀ ਵੀਜ਼ਿਆਂ ਸੰਬੰਧੀ ਸੈਮੀਨਾਰ ਅੱਜ

ਸੁਲਤਾਨਪੁਰ ਲੋਧੀ, 14 ਜਨਵਰੀ (ਥਿੰਦ, ਹੈਪੀ)-ਕੈਨੇਡਾ ਦੇ ਰਫਿਊਜਲ ਕੇਸਾਂ ਅਤੇ ਵੱਖ-ਵੱਖ ਦੇਸ਼ਾਂ ਵਿਚ ਉਚੇਰੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਰਾਇਲ ਟਰੈਵਲਜ਼ ਵੱਲੋਂ ਸੁਲਤਾਨਪੁਰ ਲੋਧੀ ਸਥਿਤ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਸੈਮੀਨਾਰ 15 ਜਨਵਰੀ ਨੂੰ ...

ਪੂਰੀ ਖ਼ਬਰ »

ਜੀ.ਐਨ.ਓਵਰਸੀਜ਼ ਵੱਲੋਂ ਕੈਨੇਡਾ, ਅਮਰੀਕਾ, ਯੂ. ਕੇ. ਦੇ ਵੀਜ਼ਿਆਂ ਸੰਬੰਧੀ ਮੁਫ਼ਤ ਸੈਮੀਨਾਰ 16 ਨੂੰ

ਸੁਲਤਾਨਪੁਰ ਲੋਧੀ, 14 ਜਨਵਰੀ (ਥਿੰਦ)-ਤਲਵੰਡੀ ਪੁਲ ਚੌਂਕ ਸੁਲਤਾਨਪੁਰ ਲੋਧੀ ਵਿਖੇ ਸਥਿਤ ਪ੍ਰਸਿੱਧ ਵੀਜ਼ਾ ਕੰਪਨੀ ਜੀ.ਐਨ ਓਵਰਸੀਜ ਵੱਲੋਂ ਕੈਨੇਡਾ, ਅਮਰੀਕਾ, ਯੂ.ਕੇ, ਜਪਾਨ, ਆਸਟ੍ਰੇਲੀਆ, ਨਿਊਜ਼ੀਲੈਂਡ ਸਮੇਤ ਸੈਂਨੇਗਨ ਦੇਸ਼ਾਂ ਵਿਚ ਜਾਣ ਦੇ ਚਾਹਵਾਨ ਲੋਕਾਂ ਲਈ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਲੋਹੜੀ ਮਨਾਈ

ਨਕੋਦਰ, 14 ਜਨਵਰੀ (ਤਿਲਕ ਰਾਜ ਸ਼ਰਮਾ)-ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮੁਨ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਸੋਹੀ, ਮੀਤ ਪ੍ਰਧਾਨ ਜਗੀਰ ਸਿੰਘ, ਖਜ਼ਾਨਚੀ ਸੁਖਬੀਰ ਸਿੰਘ, ਕੁਲਬੀਰ ਸਿੰਘ ਤੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਵਿਚ ਕਿਸਾਨੀ ਮਸਲਿਆਂ ਸੰਬੰਧੀ ਹੋਈ ਵਿਚਾਰ-ਚਰਚਾ

ਕਪੂਰਥਲਾ, 14 ਜਨਵਰੀ (ਸਡਾਨਾ) -ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਪਿੰਡ ਭੀਲਾ ਵਿਖੇ ਹੋਈ | ਮੀਟਿੰਗ ਦੌਰਾਨ ਕਿਸਾਨੀ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਤੇ ਕਿਸਾਨ ਮਜ਼ਦੂਰਾਂ ਨੂੰ ਸਿਆਸੀ ...

ਪੂਰੀ ਖ਼ਬਰ »

ਇਕ ਵਿਅਕਤੀ ਦੇ ਕਤਲ ਦੇ ਮਾਮਲੇ ਸੰਬੰਧੀ ਢਿਲਵਾਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ

ਕਪੂਰਥਲਾ, 14 ਜਨਵਰੀ (ਸਡਾਨਾ)-ਲੜਾਈ ਮੌਕੇ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੇ ਮਾਮਲੇ ਸਬੰਧੀ ਢਿਲਵਾਂ ਪੁਲਿਸ ਨੇ ਕਤਲ ਦਾ ਕੇਸ ਦਰਜ ਕਰਕੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਅਜੈ ਸਿੰਘ ਵਾਸੀ ਪੱਡੇ ਬੇਟ ਨੇ ਦੱਸਿਆ ...

ਪੂਰੀ ਖ਼ਬਰ »

40 ਮੁਕਤਿਆਂ ਦੀ ਯਾਦ ਵਿਚ ਮਾਘੀ ਦਾ ਜੋੜ ਮੇਲਾ ਕਰਵਾਇਆ

ਸੁਲਤਾਨਪੁਰ ਲੋਧੀ, 14 ਜਨਵਰੀ (ਨਰੇਸ਼ ਹੈਪੀ, ਥਿੰਦ)-ਮਾਤਾ ਭਾਗ ਕੌਰ ਜੀ, ਭਾਈ ਮਹਾਂ ਸਿੰਘ ਜੀ ਤੇ ਚਾਲੀ ਮੁਕਤਿਆਂ ਤੇ ਹੋਰ ਸ਼ਹੀਦਾਂ ਦੀ ਯਾਦ 'ਚ ਮਾਘੀ ਦੇ ਦਿਹਾੜੇ ਤੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਤਪ-ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਪ੍ਰਕਾਸ਼ ਦਿਹਾੜੇ ਤੇ ਮਾਘੀ ਮੌਕੇ ਧਾਰਮਿਕ ਸਮਾਗਮ

ਫਗਵਾੜਾ, 14 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ, ਬ੍ਰਹਮਲੀਨ ਸ਼ੋ੍ਰਮਣੀ ਵਿਰੱਕਤ ਸ੍ਰੀਮਾਨ 108 ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ ਜੀ ਦਾ ਜਨਮ ਦਿਹਾੜਾ ਤੇ ਮਾਘ ਦੀ ...

ਪੂਰੀ ਖ਼ਬਰ »

ਜਗਪਾਲਪੁਰ ਵਿਖੇ 16 ਨੂੰ ਮਨਾਈ ਜਾਏਗੀ 'ਧੀਆਂ ਦੀ ਲੋਹੜੀ'

ਫਗਵਾੜਾ, 14 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 16 ਜਨਵਰੀ ਦਿਨ ਐਤਵਾਰ ਸ਼ਾਮ ਨੂੰ 'ਧੀਆਂ ਬਚਾਓ ਲੋਹੜੀ ਮਨਾਓ' ਦੇ ਬੈਨਰ ਹੇਠ ਧੀਆਂ ਦੀ ਲੋਹੜੀ ਮਨਾਈ ਜਾਏਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਨਾਈਟਿਡ ਸੈੱਲਫ਼ ਹੈਲਪ ਗਰੁੱਪ ...

ਪੂਰੀ ਖ਼ਬਰ »

ਪਿੰਡ ਲੱਖਪੁਰ ਵਿਖੇ ਸ਼ਰਧਾ ਨਾਲ ਮਨਾਇਆ ਮਾਘੀ ਦਿਹਾੜਾ

ਖਲਵਾੜਾ, 14 ਜਨਵਰੀ (ਮਨਦੀਪ ਸਿੰਘ ਸੰਧੂ)-ਭਾਈ ਅਮਰ ਦਾਸ ਧਰਮਸ਼ਾਲਾ ਪਿੰਡ ਲੱਖਪੁਰ ਵਿਖੇ ਤਿੰਨ ਰੋਜ਼ਾ ਮਾਘੀ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦੀ ਯਾਦ ਵਿਚ ਲਗਾਏ ਲੰਗਰ

ਨਡਾਲਾ, 14 ਜਨਵਰੀ (ਮਾਨ)-ਅੱਜ ਮਾਘ ਮਹੀਨੇ ਦੀ ਸੰਗਰਾਂਦ ਮੌਕੇ, ਸ਼ਰੋਮਣੀ ਭਗਤ ਬਾਬਾ ਨਾਮਦੇਵ ਦੀ ਯਾਦ ਨੂੰ ਸਮਰਪਿਤ ਕਸਬੇ ਨਡਾਲਾ ਦੀਆਂ ਸੰਗਤਾਂ ਵੱਲੋਂ ਬਾਬਾ ਲੱਖਾਂ ਦਾ ਦਾਤਾ ਚੌਕ ਨੇੜੇ ਲੰਗਰ ਲਗਾਇਆ ਗਿਆ | ਇਸ ਮੌਕੇ ਬਾਬਾ ਲੱਖਾਂ ਦਾ ਦਾਤਾ ਕਲੱਬ ਦੇ ਪ੍ਰਧਾਨ ਡਾ: ...

ਪੂਰੀ ਖ਼ਬਰ »

ਵੋਟਰਾਂ ਦੀ ਸਹੂਲਤ ਲਈ ਰਿਟਰਨਿੰਗ ਅਫ਼ਸਰ ਸਾਰੇ ਪੋਲਿੰਗ ਬੂਥਾਂ 'ਤੇ ਪ੍ਰਬੰਧ ਯਕੀਨੀ ਬਣਾਉਣ-ਦੀਪਤੀ ਉੱਪਲ

ਕਪੂਰਥਲਾ, 14 ਜਨਵਰੀ (ਅਮਰਜੀਤ ਕੋਮਲ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਭੁਲੱਥ, ਕਪੂਰਥਲਾ, ਫਗਵਾੜਾ ਤੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ 14 ਫਰਵਰੀ ਨੂੰ ਹੋਣ ਵਾਲੀਆਂ ...

ਪੂਰੀ ਖ਼ਬਰ »

ਕਾਲਾ ਸੰਘਿਆਂ ਵਿਖੇ ਕੈਂਸਰ ਕੇਅਰ ਕੈਂਪ ਦੌਰਾਨ 331 ਮਰੀਜ਼ਾਂ ਦੀ ਸਿਹਤ ਜਾਂਚ

ਕਾਲਾ ਸੰਘਿਆਂ, 14 ਜਨਵਰੀ (ਬਲਜੀਤ ਸਿੰਘ ਸੰਘਾ)-ਸਥਾਨਕ ਗੁਰਦੁਆਰਾ ਬਾਬਾ ਕਾਹਨ ਦਾਸ ਵਿਖੇ ਸ਼ਾਮ ਲਾਲ ਨਾਰਵੇ ਪ੍ਰਧਾਨ ਐਨ. ਆਰ. ਆਈ. ਸਭਾ ਨਾਰਵੇ ਵੱਲੋਂ ਕੈਂਸਰ ਕੇਅਰ ਕੈਂਪ ਲਗਾਇਆ ਗਿਆ ਜਿਸ ਦੌਰਾਨ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੀ ਡਾਕਟਰੀ ਟੀਮ ...

ਪੂਰੀ ਖ਼ਬਰ »

ਪਿੰਡ ਬਬੇਲੀ ਦੇ ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਵਿਖੇ ਸ਼ਰਧਾਪੂਰਵਕ ਮਨਾਇਆ ਮਾਘੀ ਦਿਹਾੜਾ

ਪਾਂਸ਼ਟਾ/ਖਲਵਾੜਾ, 14 ਜਨਵਰੀ (ਸਤਵੰਤ ਸਿੰਘ/ਮਨਦੀਪ ਸਿੰਘ ਸੰਧੂ)-ਪਿੰਡ ਬਬੇਲੀ ਦੇ ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਪ੍ਰਧਾਨ ਬਲਦੇਵ ਸਿੰਘ ਦੀ ਦੇਖ-ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਘੀ ਦਿਹਾੜਾ ਬੜੀ ...

ਪੂਰੀ ਖ਼ਬਰ »

7 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕੀਤੇ ਕਾਬੂ

ਨੂਰਮਹਿਲ, 14 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਥਾਣਾ ਬਿਲਗਾ ਦੀ ਪੁਲਿਸ ਨੇ ਮੋਟਰ ਸਾਈਕਲ ਸਵਾਰ 2 ਵਿਅਕਤੀਆਂ ਨੂੰ 7 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ | ਐਸ. ਐਚ. ਓ. ਮਹਿੰਦਰਪਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਸਾਥੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਲੰਗਰ ਸੇਵਾ ਸੁਸਾਇਟੀ ਵਲੋਂ ਹੋਲੇ-ਮਹੱਲੇ ਦੇ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ

ਸ਼ਾਹਕੋਟ, 14 ਜਨਵਰੀ (ਸੁਖਦੀਪ ਸਿੰਘ)- ਹੋਲੇ-ਮਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ 15 ਤੋਂ 19 ਮਾਰਚ ਤੱਕ ਮਨਾਏ ਜਾ ਰਹੇ ਜੋੜ ਮੇਲੇ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਲੰਗਰ ਸੇਵਾ ਸੁਸਾਇਟੀ ਇਲਾਕਾ ਸ਼ਾਹਕੋਟ-ਲੋਹੀਆਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਹਮਾਇਤ ਡੱਟ ਕੇ ਕਰਾਂਗੇ-ਕਸ਼ਮੀਰ ਸਿੰਘ ਪੰਨੂ

ਮਹਿਤਪੁਰ ,14 ਜਨਵਰੀ ( ਹਰਜਿੰਦਰ ਸਿੰਘ ਚੰਦੀ)-ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਵਿੱਚ ਇਲੈਕਸ਼ਨ ਲੜਨ ਦੇ ਐਲਾਨ ਨੇ ਕਿਸਾਨਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ , ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕਰਦਿਆਂ ਦੁਆਬਾ ਕਿਸਾਨ ਯੂਨੀਅਨ ਦੇ ਸਰਗਰਮ ਕਿਸਾਨ ਆਗੂ ਸ੍ਰ ...

ਪੂਰੀ ਖ਼ਬਰ »

ਡੇਰਾ ਸੱਚਖੰਡ ਬੱਲਾਂ ਵਿਖੇ ਮਾਘੀ ਦਾ ਦਿਹਾੜਾ ਮਨਾਇਆ

ਕਿਸ਼ਨਗੜ੍ਹ 14 ਜਨਵਰੀ (ਹੁਸਨ ਲਾਲ)-ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਜਗਤਗੁਰੂ ਸਤਿਗੁਰੂ ਰਵਿਦਾਸ ਵੱਲੋਂ ਚੌਹਾਂ ਯੁੱਗਾਂ ਦੇ ਜੰਜੂ ਦਿਖਾਏ ਦਿਵਸ ਅਤੇ ਮਾਘੀ ਦਾ ਪਾਵਨ ਦਿਹਾੜਾ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ...

ਪੂਰੀ ਖ਼ਬਰ »

-ਮਾਮਲਾ ਰੇਲਵੇ ਲਾਈਨਾਂ ਨੇੜਿਉਂ ਵਿਅਕਤੀ ਦੀ ਲਾਸ਼ ਮਿਲਣ ਦਾ- ਨੌਜਵਾਨ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪੀ

ਜਲੰਧਰ ਛਾਉਣੀ, 14 ਜਨਵਰੀ (ਪਵਨ ਖਰਬੰਦਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ 'ਤੇ ਸਥਿਤ ਬੇਅੰਤ ਨਗਰ ਰੇਲਵੇ ਲਾਈਨਾਂ 'ਤੇ ਬੀਤੇ ਇਕ ਦਿਨ ਪਹਿਲਾਂ ਭੰਗੜਾ ਗਰੁੱਪ 'ਚ ਕੰਮ ਕਰਨ ਵਾਲੇ ਨੌਜਵਾਨ ਵਿਜੇ ਕੁਮਾਰ ਪੁੱਤਰ ਜੀਤ ਲਾਲ ਵਾਸੀ ਊਧਮ ਸਿੰਘ ਨਗਰ, ਨਕੋਦਰ ਹਾਲ ਵਾਸੀ ...

ਪੂਰੀ ਖ਼ਬਰ »

ਕੁੱਤਾ ਅੱਗੇ ਆਉਣ ਨਾਲ ਮੋਟਰਸਾਈਕਲ ਹੋਇਆ ਬੇਕਾਬੂ

ਜਲੰਧਰ ਛਾਉਣੀ, 14 ਜਨਵਰੀ (ਪਵਨ ਖਰਬੰਦਾ)-ਕਈ ਕਈ ਵਾਰ ਕਿਸੇ ਵਾਹਨ ਚਾਲਕ ਤੋਂ ਲਿਫਟ ਲੈਣੀ ਵੀ ਭਾਰੀ ਪੈ ਜਾਂਦੀ ਹੈ, ਜਿਸ ਦੀ ਮਿਸਾਲ ਬੀਤੀ ਦੇਰ ਸ਼ਾਮ ਦੇਖਣ ਨੂੰ ਮਿਲੀ ਜਦੋਂ ਇਕ ਪੈਦਲ ਰਾਹਗੀਰ ਨੇ ਮੋਟਰਸਾਈਕਲ 'ਤੇ ਆ ਰਹੇ ਵਿਅਕਤੀ ਤੋਂ ਲਿਫ਼ਟ ਲੈ ਲਈ ਤੇ ਜਦੋਂ ਉਹ ਕੁਝ ...

ਪੂਰੀ ਖ਼ਬਰ »

ਬਲਵਿੰਦਰ ਕੌਰ ਲਾਲੀ ਬਣੀ ਮਹਿਲਾ ਕਾਂਗਰਸ ਜਲੰਧਰ ਦਿਹਾਤੀ ਦੀ ਪ੍ਰਧਾਨ

ਜਲੰਧਰ, 14 ਜਨਵਰੀ (ਜਸਪਾਲ ਸਿੰਘ)-ਸਰਗਰਮ ਮਹਿਲਾ ਕਾਂਗਰਸੀ ਆਗੂ ਸ੍ਰੀਮਤੀ ਬਲਵਿੰਦਰ ਕੌਰ ਲਾਲੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵਲੋਂ ਮਹਿਲਾ ਕਾਂਗਰਸ ਜਲੰਧਰ ਦਿਹਾਤੀ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਵਿਖੇ 'ਸੀ.ਡੀ.ਟੀ.ਪੀ. ਸਕੀਮ' ਦੀ ਕਾਰਜਕਾਰੀ ਮੀਟਿਾਗ

ਜਲੰਧਰ, 14 ਜਨਵਰੀ (ਰਣਜੀਤ ਸਿੰਘ ਸੋਢੀ)-ਭਾਰਤ ਸਰਕਾਰ ਦੇ 'ਹੁਨਰ ਵਿਕਾਸ ਅਤੇ ਉੱਦਮ ਮੰਤਰਾਲੇ' ਵੱਲੋਂ ਤਕਨੀਕੀ ਸਿੱਖਿਆ ਰਾਹੀਂ ਆਮ ਲੋਕਾਂ ਨੂੰ ਹੁਨਰਮੰਦ ਕਰਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਾਲੀ ਸੀ.ਡੀ.ਟੀ.ਪੀ ਸਕੀਮ ਦੀ ਮੇਹਰ ਚੰਦ ਬਹੁਤਕਨੀਕੀ ਕਾਲਜ ...

ਪੂਰੀ ਖ਼ਬਰ »

ਸੀ. ਟੀ. ਇੰਸਟੀਚਿਊਟ ਆਫ਼ ਲਾਅ ਦੇ ਵਿਦਿਆਰਥੀਆਂ ਵਲੋਂ ਅਪਾਹਜ ਆਸ਼ਰਮ ਦਾ ਦੌਰਾ

ਜਲੰਧਰ, 14 ਜਨਵਰੀ (ਰਣਜੀਤ ਸਿੰਘ ਸੋਢੀ)-ਸੀ. ਐੱਸ. ਆਰ. ਗਤੀਵਿਧੀ ਤਹਿਤ ਸੀ. ਟੀ. ਇੰਸਟੀਚਿਊਟ ਆਫ਼ ਲਾਅ ਸਾਊਥ ਕੈਂਪਸ ਸ਼ਾਹਪੁਰ ਦੇ ਵਿਦਿਆਰਥੀਆਂ ਨੇ ਇੱਥੇ ਅਪਾਹਜ ਆਸ਼ਰਮ ਦਾ ਦੌਰਾ ਕੀਤਾ | ਬੀ.ਏ ਐਲ. ਐਲ. ਬੀ, ਬੀ. ਕਾਮ ਐਲ. ਐਲ. ਬੀ. ਤੀਜੇ ਅਤੇ ਨੌਵੇਂ ਸਮੈਸਟਰ ਦੇ ...

ਪੂਰੀ ਖ਼ਬਰ »

ਕੇ.ਐਮ.ਵੀ. ਵਿਖੇ ਫੂਡ ਮਿੱਥਸ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ

ਜਲੰਧਰ, 14 ਜਨਵਰੀ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਹੋਮ ਸਾਇੰਸ ਵਿਭਾਗ ਵਲੋਂ ਫੂਡ ਮਿੱਥਸ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਵਿਦਿਆਰਥਣਾਂ ਨੇ ਇਸ ਮੁਕਾਬਲੇ ਦੇ ਵਿਚ ਵੱਧ ਚੜ੍ਹ ...

ਪੂਰੀ ਖ਼ਬਰ »

ਅਕਾਲੀ ਆਗੂ ਮਨਜੀਤ ਸਿੰਘ ਟਰਾਂਸਪੋਰਟਰ ਨੂੰ ਸਦਮਾ-ਭਰਜਾਈ ਸਵਰਗਵਾਸ

ਜਲੰਧਰ ਛਾਉਣੀ, 14 ਜਨਵਰੀ (ਪਵਨ ਖਰਬੰਦਾ)-ਯੂਥ ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਨੋਨੂੰ ਤੇ ਰਵਿੰਦਰ ਸਿੰਘ ਜੋਨੂੰ ਦੇ ਮਾਤਾ ਅਤੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਟਰਾਂਸਪੋਰਟਰ ਦੀ ਭਰਜਾਈ ਚਰਨਜੀਤ ਕੌਰ (63) ਪਤਨੀ ਸਵ ਮਹਿੰਦਰ ਸਿੰਘ ਅੱਜ ਆਪਣੀ ਸੰਸਾਰਿਕ ਯਾਤਰਾ ...

ਪੂਰੀ ਖ਼ਬਰ »

ਮੀਰੀ ਪੀਰੀ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਦਸਤਾਰ ਸਿਖਲਾਈ ਕੈਂਪ ਸ਼ੁਰੂ

ਚੁਗਿੱਟੀ/ਜੰਡੂਸਿੰਘਾ, 14 ਜਨਵਰੀ (ਨਰਿੰਦਰ ਲਾਗੂ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਮੀਰੀ ਪੀਰੀ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਦਸਤਾਰ ਸਿਖਲਾਈ ਕੈਂਪ ਦੀ ਅੱਜ ਤੋਂ ਆਰੰਭਤਾ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕੀ ਕਮੇਟੀ ਦੇ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ 'ਚ ਸਹਿਯੋਗ ਦੇਣ ਵਾਲੇ ਪ੍ਰਵਾਸੀ ਭਾਰਤੀਆਂ ਦਾ ਕੀਤਾ ਸਨਮਾਨ

ਜਲੰਧਰ ਛਾਉਣੀ, 14 ਜਨਵਰੀ (ਪਵਨ ਖਰਬੰਦਾ)-ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਅੱਜ ਪਿੰਡ ਸਲੇਮਪੁਰ ਮਸੰਦਾ ਵਿਖੇ ਗੁਰੂ ਘਰ 'ਚ ਦੀਵਾਨ ਸਜਾਏ ਗਏ ਉਪਰੰਤ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ ਗੁਰੂ ਮਹਾਰਾਜ ਵਲੋਂ ਦਿੱਤੀਆਂ ਗਈਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX