ਅੰਮਿ੍ਤਸਰ, 15 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ, ਟਰਾਂਸਕੋ ਪੰਜਾਬ (ਚਾਹਲ) ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਸੰਮਤੀ ਮੈਂਬਰ ਤੇ ਸਰਕਲ ਗੁਰਦਾਸਪੁਰ ਦੇ ਪ੍ਰਧਾਨ ਸਰਵਣ ਸਿੰਘ ਡੱਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆ ਵਿਸ਼ੇਸ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਪਿਛਲੇ ਸਾਲ 2020-21 ਦੌਰਾਨ ਜਥੇਬੰਦਕ ਸਰਗਰਮੀਆਂ ਤੇ ਅਹਿਮ ਵਿਚਾਰ ਚਰਚਾ ਕੀਤੀ ਗਈ ਅਤੇ ਨਵੇਂ ਸਾਲ ਲਈ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਪੰਜਾਬ (ਚਾਹਲ) ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆ ਦੀ ਪ੍ਰਧਾਨਗੀ ਹੇਠ ਸਰਗਰਮੀਆਂ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ | ਜਿਸ ਤਹਿਤ 2022-24 ਲਈ ਨਵੀਂ ਮੈਂਬਰਸ਼ਿਪ 15 ਮਾਰਚ ਤੱਕ ਹਰ ਹਾਲਤ 'ਚ ਭਰੀ ਜਾਵੇ, 5000 ਤਕ ਸਪੈਸ਼ਲ ਫੰਡ ਦੇ ਤੌਰ ਤੇ 31 ਜਨਵਰੀ ਤੱਕ ਸੂਬਾਈ ਕਮੇਟੀ ਕੋਲ ਜਮ੍ਹਾਂ ਕਰਵਾਇਆ ਜਾਵੇ, ਸਬ ਡਵੀਜ਼ਨ ਅਤੇ ਮੰਡਲ ਪੱਧਰ ਦੀਆਂ ਜਥੇਬੰਦਕ ਚੋਣਾਂ 15 ਅਪ੍ਰੈੈਲ 2022 ਤੱਕ ਕਰਵਾਈਆਂ ਜਾਣ, 30 ਅਪ੍ਰੈਲ 2022 ਤਕ ਪੰਜਾਬ ਭਰ 'ਚ ਸਰਕਲ ਤੇ ਜ਼ੋਨਲ ਪੱਧਰ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ | ਫੈਡਰੇਸ਼ਨ ਪ੍ਰਧਾਨ ਬੱਲਪੁਰੀਆ ਨੇ ਦੱਸਿਆ 15 ਮਈ 2022 ਤੱਕ ਪੰਜਾਬ ਕਮੇਟੀ ਦੀ ਚੋਣ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਜਲਦ ਹੀ ਇੰਪਲਾਈਜ਼ ਫੈਡਰੇਸ਼ਨ ਵਲੋਂ ਸਰਕਲ ਗੁਰਦਾਸਪੁਰ ਨਵੇਂ ਸਾਲ ਦੇ ਕੈਲੰਡਰ ਡਾਇਰੀਆਂ ਨਵੀਂ ਮੈਂਬਰਸ਼ਿਪ ਵੰਡੀ ਜਾਵੇਗੀ | ਅੱਜ ਦੀ ਇਸ ਵਿਸ਼ੇਸ਼ ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਫੈਡਰੇਸ਼ਨ ਦੇ ਸੀਨੀਆਰ ਆਗੂ ਮੰਡਲ ਧਾਰੀਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਗਿੱਲ, ਸਰਕਲ ਗੁਰਦਾਸਪੁਰ ਦੇ ਸੀਨੀਆਰ ਮੀਤ ਪ੍ਰਧਾਨ ਕੁਲਦੀਪ ਪਹਿਲਵਾਨ, ਸਰਕਲ ਜਨਰਲ ਸਕੱਤਰ ਸਲਵਿੰਦਰ ਕੁਮਾਰ, ਮੰਡਲ ਪਠਾਨਕੋਟ ਦਿਹਾਤੀ ਦੇ ਸੀਨੀਆਰ ਮੀਤ ਪ੍ਰਧਾਨ ਸੁਰਿੰਦਰ ਸਿੰਘ, ਮੰਡਲ ਧਾਰੀਵਾਲ ਦੇ ਸੀਨੀਆਰ ਆਗੂ ਮਨਜੀਤ ਸਿਘ ਕਲੇਰ, ਕਾਦੀਆਂ ਮੰਡਲ ਦੇ ਸੀਨੀਆਰ ਮੀਤ ਪ੍ਰਧਾਨ ਕੰਵਲਜੀਤ ਸਿੰਘ ਭਾਮੜੀ, ਦਿਹਾਤੀ ਮੰਡਲ ਬਟਾਲਾ ਦੇ ਸੀਨੀਆਰ ਮੀਤ ਪ੍ਰਧਾਨ ਬਲਕਾਰ ਸਿੰਘ ਜਾਂਗਲਾਂ, ਦਿਹਾਤੀ ਮੰਡਲ ਬਟਾਲਾ ਦੇ ਪ੍ਰਧਾਨ ਬਲਦੇਵ ਰਾਜ, ਸਬ ਡਵੀਜ਼ਨ ਧਾਰੀਵਾਲ ਦੇ ਪ੍ਰਧਾਨ ਮਲਕੀਤ ਸਿੰਘ, ਸਰਕਲ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਾਜਵਾ, ਗੁਰਦੀਪ ਸਿੰਘ ਸੀਨੀਆਰ ਆਗੂ ਉਧਨਵਾਲ, ਸਬ ਡਵੀਜਨ ਉਧਨਵਾਲ ਦੇ ਪ੍ਰਧਾਨ ਮਨਜੀਤ ਸਿੰਘ ਮੱਧਰਾ, ਮੰਡਲ ਗੁਰਦਾਸਪੁਰ ਦੇ ਪ੍ਰਧਾਨ ਸੁਖਦੇਵ ਸਿੰਘ ਖੁੰਡਾਂ ਮੰਡਲ ਸਕੱਤਰ ਤਰਸੇਮ ਲਾਲ, ਸੀਨੀਅਰ ਕਰਤਾਰ ਸਿੰਘ, ਮੰਡਲ ਧਾਰੀਵਾਲ ਦੇ ਵਿੱਤ ਸੱਕਤਰ ਸੁਰਜੀਤ ਸਿੰਘ ਢਿੱਲੋਂ, ਸ਼ਹਿਰੀ ਮੰਡਲ ਬਟਾਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੱਲੀ, ਜਸਪ੍ਰੀਤ ਸਿੰਘ ਮੀਤ ਪ੍ਰਧਾਨ ਪੀ. ਐਡ. ਐਮ. ਮੰਡਲ ਗੁਰਦਾਸਪੁਰ ਸ਼ਾਮਿਲ ਸਨ |
ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)-ਕੋਰੋਨਾ ਦਾ ਲਗਾਤਾਰ ਵੱਧ ਰਿਹਾ ਪ੍ਰਕੋਪ ਅੱਜ ਇਥੇ ਉਸ ਵੇਲੇ ਭਾਰੀ ਰਿਹਾ ਜਦੋਂ ਕਿ ਇਕੋ ਦਿਨ 'ਚ ਤਿੰਨ ਮਰੀਜ਼ਾਂ ਦੀਆਂ ਮੌਤਾਂ ਹੋ ਗਈਆਂ ਜਿਨ੍ਹਾਂ 'ਚ 11 ਸਾਲ ਦੀ ਇਕ ਬੱਚੀ ਵੀ ਸ਼ਾਮਿਲ ਹੈ | ਬਾਕੀ ਦੋ ਇਕ ਔਰਤਾਂ ਤੇ ਇਕ ਮਰਦ ਮਰੀਜ਼ ...
ਅੰਮਿ੍ਤਸਰ, 15 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਹਰਿਆਣਾ ਦੇ ਸ਼ਹਿਰ ਸੋਨੀਪਤ ਵਿਖੇ ਹੋਣ ਵਾਲੀ ਮਹਿਲਾ ਆਲ ਇੰਡੀਆ ਇੰਟਰਵਰਿਸਟੀ ਬਾਸਕਿਟਬਾਲ ਚੈਂਪੀਅਨਸ਼ਿਪ 2022 'ਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਕਰਵਾਈ ਗਈ ਉਤਰ ਜ਼ੌਨ ਪੱਧਰੀ ਇੰਟਰਵਰਸਿਟੀ ਪ੍ਰਤੀਯੋਗਤਾ 'ਚ ...
ਅੰਮਿ੍ਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)-ਸਿੱਖ ਯੂਥ ਆਫ਼ ਪੰਜਾਬ ਵਲੋਂ ਅੱਜ ਇਥੇ ਸਿੱਖ ਨੌਜਵਾਨਾਂ ਦੀ ਸੱਦੀ ਗਈ ਵਿਸ਼ੇਸ਼ ਇਕੱਤਰਤਾ ਵਿਚ ਭਾਰਤੀ ਸਟੇਟ ਦੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖਲ-ਅੰਦਾਜ਼ੀ, ਗ਼ੈਰ-ਸਰਕਾਰੀ ਅਨਸਰਾਂ ਵਲੋਂ ਸ੍ਰੀ ਗੁਰੂ ...
ਰਾਜਾਸਾਂਸੀ, 15 ਜਨਵਰੀ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੁੱਕੜਾਂ ਵਾਲਾ (ਕਲੌਨੀ) ਦੇ ਇੱਕ ਨੌਜਵਾਨ ਦੀ ਪਤੰਗ ਉਡਾਉਂਦੇ ਸਮੇਂ ਕੋਠੇ ਦੀ ਛੱਤ ਤੋਂ ਡਿੱਗਣ ਕਾਰਣ ਮੌਤ ਹੋ ਗਈ | ਇਸ ਸਬੰਧੀ ਸਰਪੰਚ ਕੁਲਦੀਪ ਸਿੰਘ ਤੇ ਸਾਬਕਾ ਸਰਪੰਚ ...
ਅੰਮਿ੍ਤਸਰ, 15 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਕਿਸਾਨ ਆਗੂਆਂ ਵਲੋਂ ਆਪਣੀਆਂ ਰਹਿੰਦੀਆਂ ਮੰਗਾਂ ਦੇ ਹੱਲ ਲਈ ਕਿਸਾਨ ਅੰਦੋਲਨ ਨੂੰ ਮੁੜ੍ਹ ਤੋਂ ਸ਼ੁਰੂ ਕਰਨ ਦੇ ਐਲਾਨ ਨੇ ਇਕ ਵਾਰ ਫਿਰ ਤੋਂ ਰਾਜਨੀਤਕ ਗਲਿਆਰੇ ਦੀ ਚਿੰਤਾ ਨੂੰ ਵਧਾ ਦਿੱਤਾ ਹੈ | ਉਨ੍ਹਾਂ ਦੀ ਇਹ ਚਿੰਤਾ ...
ਅੰਮਿ੍ਤਸਰ, 15 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਨਗਰ ਸੁਧਾਰ ਟਰੱਸਟ ਵਲੋਂ ਸ੍ਰੀ ਦੁਰਗਿਆਣਾ ਕਮੇਟੀ ਨੂੰ ਨਿਊ ਅੰਮਿ੍ਤਸਰ ਸਥਿਤ ਮੰਦਰ ਦੇ ਨਿਰਮਾਣ ਲਈ ਨਵੀਂ ਜਗ੍ਹਾ 'ਤੇ ਜ਼ਮੀਨ ਅਲਾਟ ਕਰ ਦਿੱਤੀ ਗਈ | ਇਸ ਸਬੰਧੀ ਸ੍ਰੀ ਦੁਰਗਿਆਣਾ ਕਮੇਟੀ ਦੇ ਜਨਰਲ ਸਕੱਤਰ ਅਰੁਣ ਖੰਨਾ ...
ਅੰਮਿ੍ਤਸਰ, 15 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸ਼ਹਿਰ 'ਚ ਪੰਜਾਬੀ ਪ੍ਰਚਾਰ ਸੰਸਥਾ ਵਲੋਂ ਪੰਜਾਬੀ ਫ਼ਿਲਮ ਇੰਡਸਟਰੀ ਦੇ ਅਦਾਕਾਰ ਗੁੱਗੂ ਗਿੱਲ ਦਾ ਬਕਾਇਦਾ ਕੇਕ ਕੱਟ ਕੇ ਜਨਮ ਦਿਨ ਮਨਾਇਆ ਗਿਆ | ਪੰਜਾਬੀ ਪ੍ਰਚਾਰ ਦੇ ਸਦਰ ਅਹਿਮਦ ਰਜ਼ਾ, ਪ੍ਰੋ. ਤਾਰਿਕ ...
ਛੇਹਰਟਾ, 15 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਬਾਬਾ ਬੁੱਢਾ ਵੰਸ਼ਜ ਗੁਰੂ ਕੇ ਹਾਲੀ ਰੰਧਾਵੇ' ਗੁਰੂ ਕੀ ਵਡਾਲੀ-ਛੇਹਰਟਾ ਵਲੋਂ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ ਪੁਰਬ 'ਤੇ ਅੰਮਿ੍ਤਸਰ ਦੇ ਪੰਜ ਸਰੋਵਰਾਂ (ਸ੍ਰੀ ਸੰਤੋਖਸਰ ਸਾਹਿਬ, ...
ਅੰਮਿ੍ਤਸਰ,15 ਜਨਵਰੀ (ਜੱਸ)-ਫੋਕਲੋਰ ਰਿਸਰਚ ਅਕਾਦਮੀ ਤੇ ਸਾਫ਼ਮਾ ਦੀ ਸਥਾਨਕ ਇਕਾਈ ਵਲੋਂ ਪੱਤਰਕਾਰੀ ਦੀ ਦੁਨੀਆਂ ਵਿਚ ਆਪਣੀ ਨਿਵੇਕਲੀ ਪਛਾਣ ਬਣਾਉਣ ਵਾਲੇ ਐੱਨ. ਡੀ. ਟੀ. ਵੀ. ਦੇ ਸੀਨੀਅਰ ਤੇ ਪ੍ਰਸਿੱਧ ਪੱਤਰਕਾਰ ਕਮਲ ਖਾਨ ਦੇ ਸਦੀਵੀਂ ਵਿਛੋੜੇ 'ਤੇ ਦੁੱਖ ਦਾ ਇਜ਼ਹਾਰ ...
ਅੰਮਿ੍ਤਸਰ 15 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ 'ਚ ਮੌਜੂਦਾ ਕੋਵਿਡ-19 ਦੀ ਸਥਿਤੀ ਨੂੰ ਦੇਖਦਿਆਂ ਅਤੇ ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਧਿਆਨ 'ਚ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਆਨਲਾਇਨ ਕਰਵਾਉਣ ਦਾ ...
ਅੰਮਿ੍ਤਸਰ, 15 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਫੋਕਲ ਪੁਆਇੰਟ ਵਿਖੇ ਨਗਰ ਨਿਗਮ ਵਲੋਂ ਕੁਝ ਸਮੇਂ ਪਹਿਲਾਂ ਹੀ ਨਵੀਂ ਵਿਛਾਈ ਸੜਕ ਮੱਕੀ ਦੇ ਦਾਣਿਆਂ ਵਾਗ ਖਿੱਲਰਣੀ ਸ਼ੁਰੂ ਹੋ ਗਈ ਹੈ, ਜਿਸਨੂੰ ਲੈ ਕੇ ਉਦਯੋਗਪਤੀਆਂ ਤੇ ਇਲਾਕਾ ਨਿਵਾਸੀਆਂ 'ਚ ਭਾਰੀ ਰੋਹ ਪਾਇਆ ...
ਅਜਨਾਲਾ, 15 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਤੇ ਪੰਜਾਬ ਇਨਫੋਟੈਕ ਲਿਮ: ਚੰਡੀਗੜ ਦੇ ਸਾਬਕਾ ਉੱਪ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਕਿਹਾ ਕਿ ਪੰਜਾਬ ਭਾਜਪਾ ਆਪਣੇ ਸਹਿਯੋਗੀ ਰਾਜਸੀ ਸੰਗਠਨਾਂ ਕੈਪਟਨ ਅਮਰਿੰਦਰ ...
ਅੰਮਿ੍ਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)-ਵਿਧਾਨ ਸਭਾ ਹਲਕਾ ਅੰਮਿ੍ਤਸਰ ਦੱਖਣੀ ਦੀ ਵਾਰਡ ਨੰਬਰ 36 ਵਿਚ ਅੱਜ ਹੋਏ ਵਿਸ਼ੇਸ਼ ਸਮਾਗਮ ਮੌਕੇ ਕਾਂਗਰਸ ਦੇ ਮੌਜੂਦਾ ਕਾਂਗਰਸੀ ਕੌਂਸਲਰ ਜਸਬੀਰ ਸਿੰਘ ਨਿਜ਼ਾਮਪੁਰਾ ਆਪਣੇ ਪਰਿਵਾਰ ਤੇ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ...
ਚੋਗਾਵਾਂ, 15 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਲਗਾਤਾਰ ਤਿੰਨ ਵਾਰ ਜਿੱਤ ਪ੍ਰਾਪਤ ਕਰ ਚੁੱਕੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਵੋਟਰ ਇਸ ਵਾਰ ਵੀ ਸਰਕਾਰੀਆ ਵਲੋਂ ਹਲਕੇ ਅਤੇ ਪਿੰਡਾਂ ਵਿਚ ਬਿਨਾਂ ਕਿਸੇ ...
ਰਾਜਾਸਾਂਸੀ, 15 ਜਨਵਰੀ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਉਸ ਵਕਤ ਜਬਰਦਸਤ ਝਟਕਾ ਲੱਗਾ ਜਦ ਹਲਕਾ ਅਟਾਰੀ ਦੇ ਪਿੰਡ ਨੰਗਲੀ ਵਿਖੇ ਕਾਂਗਰਸ ਪਾਰਟੀ ਦੇ ਮੌਜੂਦਾ ਪੰਚਾਇਤ ਮੈਂਬਰ ਅਜੀਤ ਸਿੰਘ ਵਲੋਂ ਕਾਂਗਰਸ ਪਾਰਟੀ ਦੀਆਂ 5 ...
ਵੇਰਕਾ, 15 ਜਨਵਰੀ (ਪਰਮਜੀਤ ਸਿੰਘ ਬੱਗਾ)-14 ਫਰਵਰੀ ਨੂੰ ਹੋਣ ਜਾ ਰਹੀਆ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਹਲਕਾ ਪੂਰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਇਹ ਸੀਟ ਤੋਂ ਵਿਰੋਧੀਆ ਨੂੰ ਹਰਾਕੇ ਅਕਾਲੀ ਦਲ ਵੱਡੇ ਫਰਨ ਨਾਲ ...
ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)-ਕਾਂਗਰਸ ਵਲੋਂ ਅੱਜ ਐਲਾਨੀ ਗਈ 86 ਉਮੀਦਵਾਰਾਂ ਦੀ ਸੂਚੀ 'ਚ ਅੰਮਿ੍ਤਸਰ ਦੇ 11 ਵਿਧਾਨ ਸਭਾਈ ਹਲਕਿਆਂ 'ਚੋਂ 10 ਸੀਟਾਂ ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਐਲਾਨੇ ਗਏ 10 ਉਮੀਦਵਾਰਾਂ 'ਚ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ...
ਅੰਮਿ੍ਤਸਰ, 15 ਜਨਵਰੀ (ਹਰਮਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ 14 ਫਰਵਰੀ ਨੂੰ ਹੋਣ ਜਾਣ ਰਹੀਆਂ ਚੋਣਾਂ ਨੂੰ ਲੈ ਕੇ ਕਾਂਗਰਸ, ਆਮ ਆਦਮੀ ਪਾਰਟੀ, ਸ਼ੋ੍ਰਮਣੀ ਅਕਾਲੀ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਸਮੇਤ ਕਈ ਹੋਰ ਪਾਰਟੀਆਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ...
ਰਾਜਾਸਾਂਸੀ, 15 ਜਨਵਰੀ (ਹਰਦੀਪ ਸਿੰਘ ਖੀਵਾ)-ਹਲਕਾ ਰਾਜਾਸਾਂਸੀ ਦੇ ਪਿੰਡ ਝੰਜੋਟੀ ਵਿਚ ਕਾਂਗਰਸ ਪਾਰਟੀ ਨੂੰ ਜਬਰਦਸਤ ਝਟਕਾ ਲੱਗਾ ਜਦ ਪਿੰਡ ਦੇ 30 ਕਾਂਗਰਸੀ ਪਰਿਵਾਰਾਂ ਨੇ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਝੰਜੋਟੀ, ਸਾਬਕਾ ਸਰਪੰਚ ਭਗਤ ਸਿੰਘ ਝੰਜੋਟੀ ਤੇ ਯੂਥ ...
ਸੀਂਗੋ ਮੰਡੀ, 15 ਜਨਵਰੀ (ਲੱਕਵਿੰਦਰ ਸ਼ਰਮਾ)-ਅੱਜ ਜਿਵੇਂ ਹੀ ਕਾਂਗਰਸ ਹਾਈਕਮਾਂਡ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਤਾਂ ਪੰਜਾਬ ਦਾ ਸਿਆਸੀ ਪਾਰਾ ਪੂਰੀ ਤਰ੍ਹਾਂ ਗਰਮਾ ਗਿਆ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਉਮੀਦਵਾਰ ਸਿਆਸੀ ਵੋਟਾਂ ਦੀ ਜੋੜ ...
ਤਲਵੰਡੀ ਸਾਬੋ, 15 ਜਨਵਰੀ (ਰਵਜੋਤ ਸਿੰਘ ਰਾਹੀ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਅੱਜ ਆਪਣੇ ਉਮੀਦਵਾਰਾਂ ਦੀ ਐਲਾਨੀ ਗਈ ਪਹਿਲੀ ਸੂਚੀ 'ਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਨੂੰ ਆਪਣਾ ਉਮੀਦਵਾਰ ...
ਭਾਈਰੂਪਾ, 15 ਜਨਵਰੀ (ਵਰਿੰਦਰ ਲੱਕੀ)- ਪਿੰਡ ਘੰਡਾਬੰਨਾ 'ਚ ਹੋਏ ਦੋ ਵੱਖ-ਵੱਖ ਸਮਾਗਮਾਂ ਅੰਦਰ ਅਕਾਲੀ ਦਲ ਨਾਲ ਸਬੰਧਿਤ 30 ਪਰਿਵਾਰਾਂ ਨੇ ਅਕਾਲੀ ਦਲ ਨੂੰ ਝਟਕਾ ਦਿੰਦੇ ਹੋਏ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਕਾਂਗਰਸ ਪਾਰਟੀ 'ਚ ਸ਼ਮੂਲੀਅਤ ਕਰ ...
ਤਲਵੰਡੀ ਸਾਬੋ, 15 ਜਨਵਰੀ (ਰਵਜੋਤ ਸਿੰਘ ਰਾਹੀ)-ਕਾਂਗਰਸ ਪਾਰਟੀ ਵਲੋਂ ਵਿਧਾਨਸਭਾ ਹਲਕਾ ਤਲਵੰਡੀ ਸਾਬੋ ਤੋਂ ਖੁਸ਼ਬਾਜ਼ ਸਿੰਘ ਜਟਾਣਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਤਲਵੰਡੀ ਸਾਬੋ ਦੇ ਕਾਂਗਰਸੀਆਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ |ਤੇ ਇਸ ਦੇ ਚੱਲਦਿਆਂ ...
ਚਾਉਕੇ, 15 ਜਨਵਰੀ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਤੇ ਸਰਗਰਮ ਆਗੂ ਜਗਸੀਰ ਸਿੰਘ ਜੱਗਾ ਕਲਿਆਣ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਏ ਜਾਣ ਦਾ ਹਲਕਾ ਮੌੜ ਦੇ ਅਕਾਲੀ ਵਰਕਰਾਂ ਨੇ ...
ਭਗਤਾ ਭਾਈਕਾ, 15 ਜਨਵਰੀ (ਸੁਖਪਾਲ ਸਿੰਘ ਸੋਨੀ)-ਅਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਂਡ ਵਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿਚ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਸਮਰਥਕਾਂ ਵਿਚ ਭਾਰੀ ਖੁਸੀ ਦੀ ਲਹਿਰ ਪਾਈ ਜਾ ਰਹੀ ...
ਭਾਈਰੂਪਾ, 15 ਜਨਵਰੀ (ਵਰਿੰਦਰ ਲੱਕੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ 'ਚ ਆਮ ਆਦਮੀ ਪਾਰਟੀ ਦੀ ਲਹਿਰ ਬਣ ਚੁੱਕੀ ਹੈ ਤੇ ਹਲਕੇ ਦੇ ਲੋਕ ਕਾਂਗਰਸ ਪਾਰਟੀ ਦੀ ਵਾਅਦਾ ਖਿਲਾਫ਼ੀ ਤੋਂ ਤੰਗ ਆ ਚੁੱਕੇ ਹਨ | ਪੰਜਾਬ 'ਚ ਭਿ੍ਸ਼ਟਾਚਾਰ ਮੁਕਤ ਰਾਜ ਦੇਣਾ ਕੇਜਰੀਵਾਲ ਦਾ ਮੁੱਖ ...
ਭਗਤਾ ਭਾਈ ਕਾ, 15 ਜਨਵਰੀ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ 'ਆਪ' ਉਮੀਦਵਾਰ ਬਲਕਾਰ ਸਿੱਧੂ ਵਲੋਂ 'ਆਪ' ਦੇ ਸੂਬਾ ਜਨਰਲ ਸਕੱਤਰ ਜਤਿੰਦਰ ਸਿੰਘ ਭੱਲਾ ਨਾਲ ਉਨ੍ਹਾਂ ਦੇ ਨਿਵਾਸ ਪਿੰਡ ਕੋਠਾ ਗੁਰੂ ਵਿਖੇ ਵਿਸ਼ੇਸ਼ ਬੈਠਕ ਕੀਤੀ ਗਈ | ਇਸ ਸਮੇਂ ...
ਰਾਮਾਂ ਮੰਡੀ, 15 ਜਨਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਕੋਟਬਖਤੂ ਵਿਖੇ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਨੇ ਘਰ-ਘਰ ਜਾ ਕੇ ਵੋਟਰਾਂ ਤੋਂ ਵਿਕਾਸ ਕੰਮਾਂ ਦੇ ਨਾਮ ਤੇ ਵੋਟ ਪਾਉਣ ਦੀ ਮੰਗ ਕੀਤੀ | ਖੁਸ਼ਬਾਜ ਜਟਾਣਾ ਨੇ ...
ਰਾਮਾਂ ਮੰਡੀ, 15 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੱਤਵੀਰ ਸਿੰਘ ਅਸੀਜਾ ...
ਰਾਮਾਂ ਮੰਡੀ, 15 ਜਨਵਰੀ (ਤਰਸੇਮ ਸਿੰਗਲਾ/ਅਮਰਜੀਤ ਲਹਿਰੀ)-ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦ ਟਰੱਕ ਯੂਨੀਅਨ ਰਾਮਾਂ ਦੇ ਦਰਜਨਾਂ ਅਪਰੇਟਰਾਂ ਅਤੇ ਪਿੰਡ ...
ਰਾਮਾਂ ਮੰਡੀ, 15 ਜਨਵਰੀ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਅਨਾਜ ਮੰਡੀ ਵਿਖੇ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਨੇ ਆਪਣਾ ਚੋਣ ਦਫ਼ਤਰ ਖੋਲਿ੍ਹਆ ਹੈ | ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਪ੍ਰੋ: ...
ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇੱਥੋਂ ਨੇੜਲੇ ਪਿੰਡ ਹਰੜ ਖ਼ੁਰਦ ਨੇੜੇ ਕਣਕ ਦੇ ਖੇਤਾਂ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਕਦਮ ਸਨਸਨੀ ਫੈਲ ਗਈ | ਇਸ ਸਬੰਧੀ ਪੁਲਿਸ ਚੌਂਕੀ ਗੱਗੋਮਾਹਲ ਦੇ ਇੰਚਾਰਜ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ...
ਅਟਾਰੀ, 15 ਜਨਵਰੀ (ਗੁਰਦੀਪ ਸਿੰਘ ਅਟਾਰੀ)-ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਪਾਰਟੀ ਦੀ ਹਵਾ ਚੱਲ ਰਹੀ ਹੈ ਜਿਸ ਕਰਨ ਸ਼੍ਰੋਮਣੀ ਅਕਾਲੀ ਦਲ ਰਾਜ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਏਗਾ | ਇਹ ਸ਼ਬਦ ...
ਗੱਗੋਮਾਹਲ, 15 ਜਨਵਰੀ (ਬਲਵਿੰਦਰ ਸਿੰਘ ਸੰਧੂ)-ਬੀਤੀ 6 ਫਰਵਰੀ ਨੂੰ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਮਨਮੀਤ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ | ਉਨ੍ਹਾਂ ਦੇ ਜੱਦੀ ਪਿੰਡ ਚਾੜਪੁਰ ਵਿਖੇ ਪਰਸੋਂ ...
ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਦੋਬਾਰਾ ਐਲਾਨੇ ਗਏ ਉਮੀਦਵਾਰ, ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਟਿਕਟ ਮਿਲਣ ਪਿੱਛੋਂ ਅੱਜ ਵੱਡੀ ਗਿਣਤੀ ਵਿਚ ਆਪਣੇ ਸਮਰਥਕਾਂ ਸਮੇਤ ...
ਗੱਗੋਮਾਹਲ, 15 ਜਨਵਰੀ (ਬਲਵਿੰਦਰ ਸਿੰਘ ਸੰਧੂ)-ਇਤਿਹਾਸਕ ਕਸਬਾ ਰਮਦਾਸ ਦੇ ਨਾਮਵਰ ਪਰਿਵਾਰ ਸਵ: ਉਤਮ ਸਿੰਘ ਰੰਧਾਵਾ ਦੇ ਪੋਤਰੇ ਸੀਨੀਅਰ ਕਾਂਗਰਸੀ ਆਗੂ, ਉੱਘੇ ਸਮਾਜ ਸੇਵੀ ਰਵੀ ਰਾਜਬੀਰ ਸਿੰਘ ਰੰਧਾਵਾ ਰਮਦਾਸ ਜੋ ਬੀਤੀ 6 ਫਰਵਰੀ ਨੂੰ ਦਿਲ ਦਾ ਦੌਰਾ ਪੈਣ ਨਾਲ ਪਰਿਵਾਰ ...
ਜੰਡਿਆਲਾ ਗੁਰੂ, 15 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਵਲੋਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਦੂਜੀ ਵਾਰ ਵਿਧਾਨ ਸਭਾ ਦੀ ਟਿਕਟ ਦੇ ਕੇ ਨਿਵਾਜਣ ...
ਚੌਕ ਮਹਿਤਾ, 15 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ...
ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਨੇ ਅੱਜ ਬਾਗੀ ਤੇਵਰ ਵਿਖਾਉਂਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਅਜ਼ਾਦਾਨਾ ਤੌਰ ਤੇ ...
ਲੋਪੋਕੇ, 15 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਲੋਪੋਕੇ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਤੋਂ ਉਮੀਦਵਾਰ ਬਲਦੇਵ ਸਿੰਘ ਮਿਆਦੀਆਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਦਿੱਲੀ ਦੇ ਸੁਪਰੀਮੋ ...
ਛੇਹਰਟਾ, 15 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੀ ਵਾਰਡ ਨੰਬਰ 84 ਇਲਾਕਾ ਕੋਹਲੂ ਅਹਾਤਾ ਦੇ ਵਸਨੀਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਉਨ੍ਹਾਂ ਦਾ ਹਾਲ ਜਾਨਣ ਦੇ ਲਈ ਆਮ ਆਦਮੀ ਪਾਰਟੀ ਹਲਕਾ ਪੱਛਮੀ ਦੇ ਉਮੀਦਵਾਰ ...
ਅੰਮਿ੍ਤਸਰ 15 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਾਧਵ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵਨਿਊ ਅੰਮਿ੍ਤਸਰ ਵਿਖੇ ਓਮੀਕਰੋਨ ਵੈਰੀਐਂਟ ਦੇ ਵੱਧ ਰਹੇ ਖ਼ਤਰੇ ਨੂੰ ਧਿਆਨ 'ਚ ਰੱਖਦੇ ਹੋਏ 15 ਤੋਂ 18 ਸਾਲ ਦੀ ਉਮਰ ਦੇ ਵਿਦਿਆਰਥੀਆਂ ਲਈ ਵੈਕਸੀਨੇਸ਼ਨ ...
ਵੇਰਕਾ, 15 ਜਨਵਰੀ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਨਹਿਰੂ ਕਲੋਨੀ ਮਜੀਠਾ ਰੋਡ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX