ਤਾਜਾ ਖ਼ਬਰਾਂ


ਕਾਰ ਸਵਾਰਾਂ ਵਲੋਂ ਬਜ਼ੁਰਗ ਦਾ ਕਤਲ
. . .  42 minutes ago
ਲੁਧਿਆਣਾ , 7 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿੰਮ ਚੌਕ ਵਿਚ ਕਾਰ ਸਵਾਰ ਨੌਜਵਾਨਾਂ ਵਲੋਂ ਬਜ਼ੁਰਗ ਦਾ ਬੜੀ ਬੇਰਹਿਮੀ ਨਾਲ ਕਤਲ ...
ਦਿਨ ਦਿਹਾੜੇ ਦਸੂਹਾ ਦੇ ਪਿੰਡ ਓਡਰਾ ਦਾ ਨੌਜਵਾਨ ਅਣਪਛਾਤਿਆਂ ਵਲੋਂ ਕੀਤਾ ਗਿਆ ਅਗਵਾ
. . .  57 minutes ago
ਦਸੂਹਾ 7 ਅਕਤੂਬਰ (ਕੌਸ਼ਲ) - ਦਸੂਹਾ ਦੇ ਪਿੰਡ ਓਡਰਾ ਵਿਖੇ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਮੁਤਾਬਕ ਇਕ 20 ਸਾਲਾ ਨੌਜਵਾਨ ਰੌਬਿਨ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰ ਲਿਆ ...
ਸੀਬੀਆਈ ਨੇ ਕਥਿਤ ਨੌਕਰੀ ਘੁਟਾਲੇ ‘ ਚ ਲਾਲੂ ਯਾਦਵ, ਰਾਬੜੀ ਦੇਵੀ, ਮੀਸਾ ਭਾਰਤੀ ਅਤੇ 13 ਹੋਰਾਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲ
. . .  about 1 hour ago
ਕੇਰਲਾ : ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਤੇ ਭਾਰਤੀ ਜਲ ਸੈਨਾ ਨੇ 200 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਨਾਲ ਭਰੇ ਇਕ ਸ਼ੱਕੀ ਜਹਾਜ਼ ਨੂੰ ਫੜਿਆ
. . .  about 2 hours ago
ਸਾਬਕਾ ਭਾਰਤੀ ਕ੍ਰਿਕਟਰ ਰੋਜਰ ਬਿੰਨੀ ਸੌਰਵ ਗਾਂਗੁਲੀ ਦੀ ਥਾਂ ਹੋਣਗੇ ਬੀ.ਸੀ.ਸੀ.ਆਈ. ਦੇ ਅਗਲੇ ਪ੍ਰਧਾਨ : ਸੂਤਰ
. . .  about 2 hours ago
ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਵੈਡਿੰਗ ਸ਼ੂਟ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . .  about 3 hours ago
9 ਸਾਲਾਂ ਬਾਅਦ ਸੰਗਰੂਰ ਵਿਖੇ ਪਰਤੇਗੀ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ
. . .  about 4 hours ago
ਸੰਗਰੂਰ, 7 ਅਕਤੂਬਰ (ਧੀਰਜ ਪਸ਼ੋਰੀਆ)-ਲਗਭਗ 9 ਸਾਲਾਂ ਬਾਅਦ 8 ਅਕਤੂਬਰ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ 'ਚ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ 'ਚ ਸ਼ਾਮਿਲ ਹੋਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਪੰਜਾਬ ਭਰ...
ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਮਾਮਲੇ 'ਚ ਕੱਢੇ ਰੋਸ ਮਾਰਚਾਂ ਦੀ ਸਮਾਪਤੀ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਕੀਤੀ ਅਰਦਾਸ
. . .  about 4 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਤਖ਼ਤ ਸਾਹਿਬਾਨਾਂ ਸਮੇਤ ਤਿੰਨ ਥਾਵਾਂ ਤੋਂ ਅੰਮ੍ਰਿਤਸਰ ਤੱਕ ਕੱਢੇ ਗਏ ਰੋਸ ਮਾਰਚਾਂ ਦੇ ਸੰਪੂਰਨ...
ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਮੰਗਲਵਾਰ ਤੱਕ ਰਿਮਾਂਡ 'ਤੇ
. . .  about 4 hours ago
ਐੱਸ.ਏ.ਐੱਸ.ਨਗਰ, 7 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਤਫ਼ਤੀਸ਼ੀ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਹਰਜਿੰਦਰ ਸਿੰਘ ਨੂੰ ਵਿਜੀਲੈਂਸ ਨੇ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ...
ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ’ਤੇ ਭਾਰਤ ’ਚ ਲੱਗੀ ਪਾਬੰਦੀ, ਕੇਂਦਰ ਸਰਕਾਰ ਦੇ ਕਹਿਣ ’ਤੇ ਹੋਈ ਕਾਰਵਾਈ
. . .  about 4 hours ago
ਚੰਡੀਗੜ੍ਹ, 7 ਅਕਤੂਬਰ- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼ ਲੱਗਾ ਹੈ। ਉਨ੍ਹਾਂ ਨੂੰ ਜਥੇਬੰਦੀ ਦਾ ਪ੍ਰਧਾਨ ਬਣਿਆ ਲਗਭਗ...
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
. . .  about 5 hours ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਅੱਜ ਬਾਅਦ ਦੁਪਹਿਰ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਜੀ.ਆਰ.ਪੀ. ਪੁਲਿਸ...
ਨਾਕੇ ਦੌਰਾਨ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 30 ਲੱਖ ਦੀ ਨਕਦੀ ਸਣੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 6 hours ago
ਜਲੰਧਰ, 7 ਅਕਤੂਬਰ (ਹੈਪੀ)-ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ, ਇਨਵੈਸੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ ਪੀ.ਪੀ.ਐੱਸ. ਉੱਪ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ...
ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 7 hours ago
ਭੀਖੀ, 7 ਅਕਤੂਬਰ (ਗੁਰਿੰਦਰ ਸਿੰਘ ਔਲਖ)-ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਸਮਾਓ ਵਿਖੇ ਬੀਤੀ ਰਾਤ ਇਕ ਨੌਜਵਾਨ ਕਿਸਾਨ ਵਲੋਂ ਆਰਥਿਕ ਤੰਗੀ ਅਤੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ...
ਮਹਿਲਾ ਟੀ-20 ਏਸ਼ੀਆ ਕੱਪ 'ਚ ਪਾਕਿਸਤਾਨ ਨੇ 13 ਦੌੜਾਂ ਨਾਲ ਹਰਾਇਆ ਭਾਰਤ
. . .  about 7 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਦੇ ਇਕ ਅਹਿਮ ਮੁਕਾਬਲੇ ਵਿਚ ਪਾਕਿਸਤਾਨ ਨੇ ਕੱਟੜ ਵਿਰੋਧੀ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ ਨਿਰਧਾਰਿਤ 20 ਓਵਰਾਂ 'ਚ 137 ਦੌੜਾਂ ਬਣਾਈਆਂ...
ਪੰਜਾਬ ਸਰਕਾਰ ਵਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ
. . .  about 7 hours ago
ਚੰਡੀਗੜ੍ਹ, 7 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਪੰਜਾਬ ਸਰਕਾਰ ਵਲੋਂ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ...
9 ਨਵੰਬਰ ਦੇ ਸੰਗਰੂਰ ਧਰਨੇ 'ਤੇ ਅੜੇ ਉਗਰਾਹਾਂ
. . .  about 7 hours ago
ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ...
ਮੋਹਾਲੀ ਆਰ.ਪੀ.ਜੀ. ਹਮਲੇ ਦੇ ਸੰਬੰਧ 'ਚ ਇਕ ਗ੍ਰਿਫ਼ਤਾਰ
. . .  about 8 hours ago
ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਦੀ ਖੁਫੀਆ ਇਮਾਰਤ 'ਤੇ ਆਰ.ਪੀ.ਜੀ. ਹਮਲੇ ਦੇ ਸੰਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ, ਰੂਸ-ਯੂਕਰੇਨ ਦੇ ਸੰਗਠਨ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
. . .  about 7 hours ago
ਸਟਾਕਹੋਮ (ਸਵੀਡਨ), 7 ਅਕਤੂਬਰ -ਰਾਇਲ ਸਵੀਡਿਸ਼ ਅਕੈਡਮੀ ਨੇ ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਐਲੇਸ ਬਿਆਲੀਆਟਸਕੀ, ਰੂਸੀ ਮਨੁੱਖੀ ਅਧਿਕਾਰ ਸੰਗਠਨ ਮੈਮੋਰੀਅਲ ਅਤੇ ਯੂਕਰੇਨੀ ਮਨੁੱਖੀ ਅਧਿਕਾਰ ਸੰਗਠਨ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਸਾਂਝੇ ਤੌਰ 'ਤੇ 2022 ਦਾ ਨੋਬਲ ਸ਼ਾਂਤੀ ਪੁਰਸਕਾਰ...
ਮਹਿਲਾ ਟੀ-20 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 138 ਦੌੜਾਂ ਦਾ ਟੀਚਾ
. . .  about 8 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਦੇ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 138 ਦੌੜਾਂ ਦਾ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
. . .  about 9 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ...
ਅਮਰੀਕਾ ਵਿਚ ਹੋਈ ਪੰਜਾਬੀ ਪਰਿਵਾਰ ਦੀ ਹੱਤਿਆ 'ਚ ਇਕ ਤੋਂ ਵਧ ਲੋਕ ਸ਼ਾਮਿਲ-ਪੁਲਿਸ ਦਾ ਦਾਅਵਾ
. . .  about 9 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਇਕ ਹੱਸਦੇ ਵੱਸਦੇ ਪੰਜਾਬੀ ਪਰਿਵਾਰ ਦੀ ਇਕ 8 ਮਹੀਨਿਆਂ ਦੀ ਬੱਚੀ ਸਮੇਤ 4 ਜੀਆਂ ਨੂੰ ਅਗਵਾ ਕਰ ਕੇ ਕੀਤੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰ ਕੀਤੇ ਇਕ 48 ਸਾਲਾਂ...
ਅਮਰੀਕਾ ਦੇ ਲਾਸ ਵੇਗਾਸ ਸ਼ਹਿਰ 'ਚ ਚਾਕੂ ਮਾਰ ਕੇ 2 ਦੀ ਹੱਤਿਆ, 6 ਜ਼ਖ਼ਮੀ
. . .  about 9 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸ਼ਹਿਰ ਲਾਸਵੇਗਾਸ ਸਟਰਿਪ 'ਚ ਇਕ ਹਵਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਦੋ ਵਅਕਤੀਆਂ ਦੀ ਹੱਤਿਆ ਕਰ ਦਿੱਤੀ ਤੇ 6 ਹੋਰਨਾਂ ਨੂੰ ਜ਼ਖਮੀ...
ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼, ਪੰਜ ਕਿੱਲੋ ਹੈਰੋਇਨ ਬਰਾਮਦ
. . .  about 9 hours ago
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼ ਕਰਨ 'ਚ ਐੱਸ.ਟੀ.ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਜੱਸਾ ਜੇਲ੍ਹ ਚੋਂ ਮੁਜਰਮਾਂ ਪਾਸੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਮੰਡੀ 'ਚ ਕੀਮਤ ਪੈਂਤੀ ਕਰੋੜ ਰੁਪਏ ਦੱਸੀ...
ਸ਼੍ਰੋਮਣੀ ਕਮੇਟੀ ਦਾ ਰੋਸ ਮਾਰਚ ਗੜ੍ਹਸ਼ੰਕਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ
. . .  about 10 hours ago
ਗੜ੍ਹਸ਼ੰਕਰ, 7 ਅਕਤੂਬਰ (ਧਾਲੀਵਾਲ)-ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਗਿਆ ਰੋਸ ਮਾਰਚ ਗੜ੍ਹਸ਼ੰਕਰ ਪਹੁੰਚਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਰਵਾਨਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮਾਘ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਕਲਾ ਭਵਨ 'ਚ ਕਰਨ ਬਾਜਵਾ ਦੀਆਂ ਕਲਾਕ੍ਰਿਤਾਂ ਦੀ ਦੋ ਰੋਜ਼ਾ ਪ੍ਰਦਰਸ਼ਨੀ ਦਾ ਆਗਾਜ਼

ਚੰਡੀਗੜ੍ਹ, 15 ਜਨਵਰੀ (ਅਜਾਇਬ ਸਿੰਘ ਔਜਲਾ)-ਕਾਰਗਿਲ ਦੇ ਸ਼ਹੀਦ ਮੇਜਰ ਬੀ. ਐਸ. ਬਾਜਵਾ, ਸੈਨਾ ਮੈਡਲ (ਬਹਾਦਰੀ) ਦੇ ਪੁੱਤਰ ਕਰਨ ਬਾਜਵਾ ਦੀਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ (ਬਲੈਕ ਵਿਬਗਯੋਰ) ਪੰਜਾਬ ਕਲਾ ਭਵਨ ਵਿਖੇ ਆਗਾਜ਼ ਹੋਇਆ | ਮਰਹੂਮ ਪ੍ਰਸਿੱਧ ਚਿੱਤਰਕਾਰ ਸ. ਸੋਭਾ ਸਿੰਘ ਆਰਟ ਗੈਲਰੀ ਵਿਖੇ ਲਗਾਈ 2 ਰੋਜ਼ਾ ਪ੍ਰਦਰਸ਼ਨੀ ਦਾ ਰਸਮੀ ਤੌਰ 'ਤੇ ਉਦਘਾਟਨ ਬੈਂਗਲੋਰੂ ਦੇ ਸਾਧਨਾ ਸੰਗਮ ਟਰੱਸਟ ਦੀ ਫਾਊਾਡਰ ਡਾਇਰੈਕਟਰ ਤੇ ਹੁਣ ਚੇਅਰਪਰਸਨ ਜੋਤੀ ਵਲੋਂ ਕੀਤਾ ਗਿਆ | ਇਸ ਮੌਕੇ ਆਰਟ ਕਲਾਕਾਰ ਕਰਨ ਬਾਜਵਾ ਤੇ ਉਨ੍ਹਾਂ ਦੀ ਮਾਤਾ ਰਾਜਵਿੰਦਰ ਕੌਰ ਬਾਜਵਾ, ਕਰਨਲ ਪੀ. ਐਸ. ਬਾਜਵਾ ਤੇ ਪ੍ਰਸਿੱਧ ਨਿਰਮਾਤਾ ਨਿਰਦੇਸ਼ਕ ਆਗਿਆਪਾਲ ਸਿੰਘ ਰੰਧਾਵਾ, ਉੱਘੀ ਐਂਕਰ ਨੈਣਾ ਤਾਮਰਕਰ ਤੋਂ ਇਲਾਵਾ ਲੇਖਿਕਾ ਰਾਜਬੀਰ ਕੌਰ ਰੰਧਾਵਾ ਤੇ ਹਰਕੇਸ਼ ਕੌਰ ਆਦਿ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ | ਉਦਘਾਟਨੀ ਸਮਾਰੋਹ ਦੇ ਮੌਕੇ 'ਤੇ ਪੁਲਿਸ ਬੈਂਡ ਦੀਆਂ ਸੰਗੀਤਕ ਧੁਨਾਂ ਨੇ ਪੰਜਾਬ ਕਲਾ ਭਵਨ ਦੇ ਵਿਹੜੇ 'ਚ ਰੌਣਕਾਂ ਲਾਈਆਂ ਉਥੇ ਡਾ. ਐਮ. ਐਸ. ਰੰਧਾਵਾ ਆਡੀਟੋਰੀਅਮ 'ਚ ਬੇਂਗਲੋਰੂ ਤੋਂ ਆਏ ਸਾਧਨਾ ਸੰਗਮ ਟਰੱਸਟ ਦੀਆਂ ਅੱਧੀ ਦਰਜਨ ਭਾਰਤ ਨਾਟਿਯਮ 'ਚ ਮਾਹਿਰ ਕਲਾਕਾਰਾਂ ਨੇ ਆਪਣੀਆਂ ਨਿ੍ਤ ਪੇਸ਼ਕਾਰੀਆਂ ਨਾਲ ਕਲਾ-ਪ੍ਰਦਰਸ਼ਨੀ ਸਮਾਰੋਹ ਦੀ ਦਿੱਖ ਨੂੰ ਹੋਰ ਵੀ ਨਿਖਾਰਿਆ | ਫਨਕਾਰਾ ਡਾ. ਸਾਧਨਾਸ੍ਰੀ, ਸ੍ਰੀਮਤੀ ਨਵਿਆ, ਸੁਮਾਨਾ ਬੀ. ਐਨ, ਕੀਰਥਨਾ ਵਿਜੇ, ਦਿ੍ਸ਼ਟੀ ਜੋਸ਼ੀ ਤੇ ਪਵਿੱਤਰ ਪ੍ਰੀਆ ਨੇ ਦਿਲਕਸ਼ ਅਦਾਵਾਂ, ਢੁਕਵੇਂ ਸੰਗੀਤ ਤੇ ਰਿਦਮ ਦੀ ਤਾਲ 'ਤੇ ਵਿਚਰਦਿਆਂ ਨਿ੍ਤ ਪੇਸ਼ਕਾਰੀਆਂ ਨਾਲ ਦਰਸ਼ਕਾਂ ਦੀ ਖ਼ੂਬ ਵਾਹ ਵਾਹ ਖੱਟੀ | ਖ਼ਾਸ ਕਰਕੇ ਭਾਰਤ ਨਾਟਿਯਮ 'ਚ ਮੁਹੋਬਾਲੀ, ਕਿਲੰਗਾ ਮਰਦਾਨ, ਇਕੁ ਬਿੰਦਰਾਬਨ ਆਦਿ ਪੇਸ਼ਕਾਰੀਆਂ ਦੇ ਨਾਲ ਆਪਣੀ ਨਿ੍ਤ ਕਲਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ | ਇਸ ਮੌਕੇ ਸ੍ਰੀਮਤੀ ਜੋਸ਼ੀ ਨੇ ਕਲਾਕਾਰ ਕਰਨ ਬਾਜਵਾ ਦੀ ਕਲਾਕਿ੍ਤਾਂ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਦੇ ਕਾਰਜ ਨੂੰ ਸਲਾਹਿਆ | ਸਮਾਰੋਹ ਦਾ ਸੰਚਾਲਨ ਪ੍ਰਤਿਭਾਵਾਨ ਐਂਕਰ ਤੇ ਗਾਇਕਾ ਨੈਣਾ ਵਲੋਂ ਬਾਖ਼ੂਬੀ ਕੀਤਾ |

ਇਰਾਦਾ ਹੱਤਿਆ ਦੇ ਮਾਮਲੇ 'ਚ 2 ਔਰਤਾਂ ਸਮੇਤ 3 ਗਿ੍ਫ਼ਤਾਰ

ਚੰਡੀਗੜ੍ਹ, 15 ਜਨਵਰੀ (ਅੰਕੁਰ ਤਾਂਗੜੀ)-ਡੱਡੂ ਮਾਜਰਾ 'ਚ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦੀ ਹੱਤਿਆ ਕਰਨ ਦੇ ਇਰਾਦੇ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੀਆਂ ਦੋ ਔਰਤਾਂ ਤੇ ਇਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ਹਰਸਿਮਰਤ ...

ਪੂਰੀ ਖ਼ਬਰ »

ਡੇਰਾਬੱਸੀ ਤਹਿਸੀਲ 'ਚ ਰਜਿਸਟਰੀ ਨੂੰ ਲੈ ਕੇ ਹੋਏ ਹੰਗਾਮੇ 'ਚ ਕਾਂਗਰਸੀ ਆਗੂ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 15 ਜਨਵਰੀ (ਗੁਰਮੀਤ ਸਿੰਘ)-ਬੀਤੇ ਦਿਨੀਂ ਤਹਿਸੀਲ ਕੰਪਲੈਕਸ 'ਚ ਇਕ ਰਜਿਸਟਰੀ ਨੂੰ ਲੈ ਕੇ ਹੋਏ ਹੰਗਾਮੇ ਤੋਂ ਬਾਅਦ ਪੁਲਿਸ ਨੇ ਸੀਨੀਅਰ ਕਾਂਗਰਸੀ ਆਗੂ ਬਹਾਦਰ ਸਿੰਘ ਝਰਮੜੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸੰਬੰਧੀ ਡੇਰਾਬੱਸੀ ਦੇ ਤਹਿਸੀਲਦਾਰ ...

ਪੂਰੀ ਖ਼ਬਰ »

ਡੇਰਾਬੱਸੀ ਨਗਰ ਕੌਂਸਲ ਦੇ ਪ੍ਰਧਾਨ ਨੇ ਮਰੇ ਵਿਅਕਤੀ ਨੂੰ ਕੀਤਾ ਜਿਊਾਦਾ-ਵਿਧਾਇਕ ਸ਼ਰਮਾ

ਡੇਰਾਬੱਸੀ, 15 ਜਨਵਰੀ (ਗੁਰਮੀਤ ਸਿੰਘ)-ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਡੇਰਾਬੱਸੀ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਡੇਰਾਬੱਸੀ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਰੈਡੀ ਨੇ ਅਗਸਤ 1992 ਨੂੰ ਮਰੇ ਵਿਅਕਤੀ ਦੀ ਜਾਅਲੀ ਵਸੀਅਤ ਤੇ ...

ਪੂਰੀ ਖ਼ਬਰ »

ਦਰਸ਼ਨ ਸਿੰਘ ਸ਼ਿਵਜੋਤ ਭਾਜਪਾ 'ਚ ਸ਼ਾਮਿਲ

ਖਰੜ, 15 ਜਨਵਰੀ (ਜੰਡਪੁਰੀ)-ਖਰੜ ਦੇ ਸਾਬਕਾ ਕੌਂਸਲਰ ਤੇ ਅਕਾਲੀ ਦਲ 'ਚ ਮਾਲਵਾ ਜ਼ੋਨ ਦੇ ਪ੍ਰਧਾਨ ਰਹਿ ਚੁੱਕੇ ਦਰਸ਼ਨ ਸਿੰਘ ਸ਼ਿਵਜੋਤ ਵਲੋਂ ਭਾਜਪਾ ਦਾ ਪੱਲਾ ਫੜ ਲਿਆ ਗਿਆ | ਇਸ ਮੌਕੇ ਸ਼ਿਵਜੋਤ ਦਾ ਭਾਜਪਾ ਹਾਈਕਮਾਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਸਾਇੰਸਿਜ਼ ਨੇ ਰਾਸ਼ਟਰੀ ਗਣਿਤ ਦਿਵਸ-2021 ਮਨਾਇਆ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਸਾਇੰਸਿਜ਼ ਵਲੋਂ ਮਹਾਨ ਗਣਿਤ-ਸ਼ਾਸਤਰੀ ਸ੍ਰੀਨਿਵਾਸ ਰਾਮਾਨੁਜਨ ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਰਾਸ਼ਟਰੀ ਗਣਿਤ ਦਿਵਸ-2021 ਮਨਾਇਆ ਗਿਆ | ਇਸ ਮੌਕੇ ਨੈਸ਼ਨਲ ਕੌਂਸਲ ਫਾਰ ...

ਪੂਰੀ ਖ਼ਬਰ »

ਚੰਡੀਗੜ੍ਹ ਡਿਫੈਂਸ ਅਕੈਡਮੀ ਨੇ 74ਵਾਂ ਸੈਨਾ ਦਿਹਾੜਾ ਮਨਾਇਆ

ਚੰਡੀਗੜ੍ਹ, 15 ਜਨਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਡਿਫੈਂਸ ਅਕੈਡਮੀ ਨੇ 74ਵਾਂ ਸੈਨਾ ਦਿਹਾੜਾ ਮਨਾਇਆ ਤੇ ਇਸ ਮੌਕੇ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਯਾਦ ਕੀਤਾ ਗਿਆ ਜਿਨ੍ਹਾਂ ਨੇ ਭਾਰਤ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਇਸ ਦੇਸ਼ ਦੇ ਲਈ ਕੁਰਬਾਨ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 1795 ਨਵੇਂ ਮਾਮਲੇ

ਚੰਡੀਗੜ੍ਹ, 15 ਜਨਵਰੀ (ਨਵਿੰਦਰ ਸਿੰਘ ਬੜਿੰਗ)-ਸ਼ਹਿਰ 'ਚ ਅੱਜ ਕੋਰੋਨਾ ਦੇ 1795 ਨਵੇਂ ਕੇਸ ਸਾਹਮਣੇ ਆਏ | ਐਕਟਿਵ ਕੇਸਾਂ ਦੀ ਗਿਣਤੀ 8511 ਹੋ ਗਈ ਹੈ ਤੇ 541 ਲੋਕਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ | ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਮੌਲੀਜਾਗਰਾਂ 'ਚ ਮਹਿਲਾ ਦੀ ਹੱਤਿਆ

ਚੰਡੀਗੜ੍ਹ, 15 ਜਨਵਰੀ (ਅੰਕੁਰ ਤਾਂਗੜੀ)-ਚੰਡੀਗੜ੍ਹ ਮੋਲੀਜਾਗਰਾਂ ਇਲਾਕੇ 'ਚ ਰੇਲਵੇ ਸਟੇਸ਼ਨ ਦੇ ਨਾਲ ਜੰਗਲ ਏਰੀਆ 'ਚ ਇਕ ਮਹਿਲਾ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ | ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਫਾਰਮਾਸੂਟੀਕਲ ਕੰਪਨੀ ਦੇ ਮਾਲਕ ਦੇ 17 ਲੱਖ ਉਡਾਉਣ ਵਾਲੇ 5 ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 15 ਜਨਵਰੀ (ਅੰਕੁਰ ਤਾਂਗੜੀ)-ਇਕ ਬੱਚੇ ਦੇ ਆਨਲਾਈਨ ਗੇਮ ਖੇਡਣ ਦੇ ਸ਼ੌਕ ਦੇ ਕਾਰਨ ਉਸ ਦੇ ਪਿਤਾ ਫਾਰਮਾਸੂਟੀਕਲ ਕੰਪਨੀ ਦੇ ਮਾਲਕ ਮਨੀਮਾਜਰਾ ਸਥਿਤ ਪਿਪਲੀ ਵਾਲਾ ਟਾਊਨ ਨਿਵਾਸੀ ਹੁਕਮ ਚੰਦ ਨੂੰ 6 ਲੱਖ 78 ਹਜ਼ਾਰ ਰੁਪਏ ਦਾ ਚੂਨਾ ਲਗਵਾ ਦਿੱਤਾ | ਹਾਲਾਂਕਿ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 1497 ਮਾਮਲੇ ਆਏ ਸਾਹਮਣੇ ਤੇ 1 ਮਰੀਜ਼ ਦੀ ਮੌਤ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 1497 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 1 ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਤੇ 563 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ਡਿਪਟੀ ...

ਪੂਰੀ ਖ਼ਬਰ »

ਗ਼ੈਰ ਕਾਨੂੰਨੀ ਮਾਈਨਿੰਗ ਦੇ ਦੋਸ਼ ਹੇਠ ਟਿੱਪਰ ਸਮੇਤ ਇਕ ਕਾਬੂ

ਲਾਲੜੂ, 15 ਜਨਵਰੀ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਗਸ਼ਤ ਦੌਰਾਨ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਦੇ ਦੋਸ਼ ਹੇਠ ਇਕ ਗਰੈਵਲ ਨਾਲ ਭਰੇ ਟਿੱਪਰ ਨੂੰ ਕਬਜ਼ੇ ਲੈਂਦਿਆਂ ਚਾਲਕ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਕਾਬੂ ਕੀਤੇ ਵਿਅਕਤੀ ਦੀ ਪਛਾਣ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 750 ਨਵੇਂ ਮਾਮਲੇ ਆਏ ਸਾਹਮਣੇ

ਪੰਚਕੂਲਾ, 15 ਜਨਵਰੀ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਦੇ 750 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 510 ਪੰਚਕੂਲਾ ਦੇ ਰਹਿਣ ਵਾਲੇ ਹਨ, ਜਦ ਕਿ ਬਾਕੀ ਹੋਰਨਾਂ ਖੇਤਰਾਂ ਨਾਲ ਸੰਬੰਧਿਤ ਹਨ | ਇਸ ਸੰਬੰਧੀ ਨੋਡਲ ਅਫ਼ਸਰ ਡਾ. ਮਨਕੀਰਤ ਨੇ ਦੱਸਿਆ ਕਿ ਕੋਰੋਨਾ ਦੇ ਕੁੱਲ ...

ਪੂਰੀ ਖ਼ਬਰ »

ਸੀ. ਐਮ. ਫਲਾਇੰਗ ਵਲੋਂ ਨਾਜਾਇਜ਼ ਸ਼ਰਾਬ ਬਰਾਮਦ

ਪੰਚਕੂਲਾ, 15 ਜਨਵਰੀ (ਕਪਿਲ)-ਸੀ. ਐਮ. ਫਲਾਇੰਗ ਪੰਚਕੂਲਾ ਤੇ ਅੰਬਾਲਾ ਦੀ ਟੀਮ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਪੰਚਕੂਲਾ ਦੇ ਰਾਏਪੁਰ ਰਾਣੀ ਬਲਾਕ ਦੇ ਪਿੰਡ ਮੌਲੀ ਵਿਖੇ ਛਾਪੇਮਾਰੀ ਕਰਦਿਆਂ ਇਕ ਘਰ 'ਚ ਬਣੇ ਅਲਮਾਰੀ ਦੇ ਅੰਦਰੋਂ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਰਵੀ ਚੌਧਰੀ ਸਾਥੀਆਂ ਸਮੇਤ ਸ਼ਿਵ ਸੈਨਾ ਹਿੰਦ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਸ਼ਿਵ ਸੈਨਾ ਹਿੰਦ ਦੀ ਮੀਟਿੰਗ ਸ਼ਿਵ ਸੈਨਾ ਹਿੰਦ ਦੇ ਦਫਤਰ 'ਚ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਸ਼ਿਵ ਸੈਨਾ ਹਿੰਦ ਦੇ ਸੀਨੀਅਰ ਰਾਸ਼ਟਰੀ ਉਪ ਪ੍ਰਧਾਨ ਪਰਮਿੰਦਰ ਭੱਟੀ, ਪੰਜਾਬ ਯੂਥ ਚੇਅਰਮੈਨ ਸੋਨੂੰ ਰਾਣਾ ...

ਪੂਰੀ ਖ਼ਬਰ »

ਸਵਰਨਜੀਤ ਕੌਰ ਜ਼ਿਲ੍ਹਾ ਮਹਿਲਾ ਕਾਂਗਰਸ ਦੀ 6ਵੀਂ ਵਾਰ ਪ੍ਰਧਾਨ ਨਿਯੁਕਤ

ਖਰੜ, 15 ਜਨਵਰੀ (ਮਾਨ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਵਲੋਂ ਸਵਰਨਜੀਤ ਕੌਰ ਨੂੰ 6ਵੀਂ ਵਾਰ ਜ਼ਿਲ੍ਹਾ ਮੁਹਾਲੀ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸਵਰਨਜੀਤ ਕੌਰ ਨੇ ਇਸ ਨਿਯੁਕਤੀ ਬਦਲੇ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ...

ਪੂਰੀ ਖ਼ਬਰ »

ਬਰਵਾਲਾ ਸੜਕ ਕਿਨਾਰੇ ਪਿਆ ਟੋਇਆ ਦੇ ਰਿਹੈ ਹਾਦਸਿਆਂ ਨੂੰ ਸੱਦਾ

ਡੇਰਾਬੱਸੀ, 15 ਜਨਵਰੀ (ਗੁਰਮੀਤ ਸਿੰਘ)-ਬਰਵਾਲਾ ਸੜਕ ਦੀ ਹਾਲਤ ਦਿਨ-ਬਾ-ਦਿਨ ਖਸਤਾ ਹੁੰਦੀ ਜਾ ਰਹੀ ਹੈ | ਸੜਕ ਕਿਨਾਰੇ ਪਏ ਟੋਏ ਕਰਕੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ, ਪਰ ਇਸ ਦੇ ਬਾਵਜੂਦ ਪ੍ਰਸ਼ਾਸਨਿਕ ਅਧਿਕਾਰੀ ਕੁੰਭਕਰਨੀਂ ਨੀਂਦ ਸੁੱਤੇ ਪਏ ਹਨ | ਪਹਿਲਾਂ ਸੜਕ ਦੇ ...

ਪੂਰੀ ਖ਼ਬਰ »

ਬੀ.ਐੱਲ.ਓ. ਦੀ ਡਿਊਟੀ ਨਾ ਕਰਨ 'ਤੇ ਦੋ ਅਧਿਆਪਕਾਵਾਂ ਖ਼ਿਲਾਫ਼ ਐਫ. ਆਈ. ਆਰ. ਦਰਜ, ਇਕ ਗਿ੍ਫ਼ਤਾਰ

ਲਾਲੜੂ, 15 ਜਨਵਰੀ (ਰਾਜਬੀਰ ਸਿੰਘ)-ਬੀ. ਐੱਲ. ਓ. ਵਜੋਂ ਡਿਊਟੀ ਨਾ ਕਰਨ ਦੇ ਦੋਸ਼ ਹੇਠ ਲਾਲੜੂ ਪੁਲਿਸ ਨੇ ਦੋ ਅਧਿਆਪਕਾਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦ ਕਿ ਦੂਜੀ ਅਧਿਆਪਕਾ ਹਾਲੇ ਮੈਡੀਕਲ ਛੁੱਟੀ 'ਤੇ ਚੱਲ ਰਹੀ ਹੈ | ਜ਼ਮਾਨਤਯੋਗ ਜੁਰਮ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਆਨਲਾਈਨ ਪੜ੍ਹਾਈ ਸ਼ੁਰੂ

ਐੱਸ. ਏ. ਐੱਸ. ਨਗਰ, 15 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਕੋਰੋਨਾ ਵਾਇਰਸ ਦੇ ਫੈਲਾਅ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਸਕੂਲੀ ਬੱਚਿਆਂ ਲਈ ਛੁੱਟੀਆਂ ਕੀਤੀਆਂ ਗਈਆਂ ਹਨ, ਪਰ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਦੇਖਦਿਆਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਆਨਲਾਈਨ ...

ਪੂਰੀ ਖ਼ਬਰ »

'ਪ੍ਰਭ ਆਸਰਾ' ਸੰਸਥਾ ਵਿਖੇ ਰਹਿ ਰਹੇ ਦੋ ਪ੍ਰਾਣੀਆਂ ਦੀ ਹਾਲਤ ਗੰਭੀਰ ਬਣੀ

ਕੁਰਾਲੀ, 15 ਜਨਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ 'ਚ ਪੈਂਦੀ 'ਪ੍ਰਭ ਆਸਰਾ' ਸੰਸਥਾ ਵਿਖੇ ਰਹਿ ਰਹੇ ਦੋ ਪ੍ਰਾਣੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਇਸ ਸੰਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਤੇ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਹਰਬੰਸ ਕੌਰ (72) ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ ਵਲੋਂ ਜ਼ਿਲ੍ਹਾ ਪੱਧਰੀ ਇਕਾਈ ਦਾ ਗਠਨ

ਕੁਰਾਲੀ, 15 ਜਨਵਰੀ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ ਵਲੋਂ ਜ਼ਿਲ੍ਹਾ ਪੱਧਰੀ ਇਕਾਈ ਦਾ ਗਠਨ ਕੀਤਾ ਗਿਆ | ਇਸ ਸੰਬੰਧੀ ਕੁਰਾਲੀ ਵਿਖੇ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਕਾਲੇਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖਰੜ ਹਲਕੇ 'ਚ ਲੱਗੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਅੱਜ

ਖਰੜ, 15 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਖਰੜ-52 'ਚ ਲੱਗੇ ਚੋਣ ਅਮਲੇ ਦੀ ਪਹਿਲੀ ਚੋਣ ਰਿਹਰਸਲ ਅੱਜ 16 ਜਨਵਰੀ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਹੋਵੇਗੀ | ਇਸ ਸੰਬੰਧੀ ਵਿਧਾਨ ਸਭਾ ਹਲਕਾ ਖਰੜ-52 ...

ਪੂਰੀ ਖ਼ਬਰ »

ਪਰਵਿੰਦਰ ਸਿੰਘ ਸੋਹਾਣਾ ਨੂੰ ਮੁਹਾਲੀ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨਣ 'ਤੇ ਖੁਸ਼ੀ ਦੀ ਲਹਿਰ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮੁਹਾਲੀ ਤੋਂ ਸੀਨੀਅਰ ਯੂਥ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ (ਸਾਬਕਾ ਵਾਈਸ ਚੇਅਰਮੈਨ ਤੇ ਐਮ. ਡੀ. ਲੇਬਰਫੈੱਡ ਪੰਜਾਬ) ਨੂੰ ਪਾਰਟੀ ਉਮੀਦਵਾਰ ...

ਪੂਰੀ ਖ਼ਬਰ »

ਸ਼ਾਮਲਾਤ ਜ਼ਮੀਨਾਂ 'ਤੇ ਸਿੱਧੂ ਭਰਾਵਾਂ ਦੀਆਂ ਲਲਚਾਈਆਂ ਨਜ਼ਰਾਂ ਦਾ ਪ੍ਰਕੋਪ ਲਗਾਤਾਰ ਜਾਰੀ-ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਮੁਹਾਲੀ 'ਚ ਪਿਛਲੇ ਲੰਬੇ ਸਮੇਂ ਤੋਂ ਸ਼ਾਮਲਾਤ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰਦੇ ਆ ਰਹੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਤੇ ਉਸ ਦੇ ਭਰਾ ਅਮਰਜੀਤ ਸਿੰਘ ਜੀਤੀ ...

ਪੂਰੀ ਖ਼ਬਰ »

ਹਲਕਾ ਮੁਹਾਲੀ ਤੋਂ ਬਲਬੀਰ ਸਿੰਘ ਸਿੱਧੂ ਫਿਰ ਹੋਣਗੇ ਕਾਂਗਰਸ ਦੇ ਉਮੀਦਵਾਰ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮੁਹਾਲੀ ਤੋਂ ਕਾਂਗਰਸ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਤੇ ਸ਼ਲਾਘਾਯੋਗ ਕੰਮਾਂ ਵਿਚ ਵਿਸ਼ਵਾਸ ਜਤਾਉਂਦੇ ਹੋਏ ਪਾਰਟੀ ਹਾਈਕਮਾਨ ਨੇ ਉਨ੍ਹਾਂ ਨੂੰ ਫਿਰ ਤੋਂ ਹਲਕਾ ...

ਪੂਰੀ ਖ਼ਬਰ »

ਸਿੱਧੂ ਦੀ ਟਿਕਟ ਦਾ ਰਸਮੀ ਐਲਾਨ ਹੋਣ ਦੀ ਖੁਸ਼ੀ 'ਚ ਕਾਂਗਰਸੀ ਵਰਕਰਾਂ ਨੇ ਵੰਡੇ ਲੱਡੂ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਕਾਂਗਰਸ ਪਾਰਟੀ ਦੁਆਰਾ ਮੁਹਾਲੀ ਹਲਕੇ ਤੋਂ ਮੌਜੂਦ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਟਿਕਟ ਦਾ ਅੱਜ ਰਸਮੀ ਐਲਾਨ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ ਤੇ ਢੋਲ ਦੀ ਥਾਪ 'ਤੇ ਭੰਗੜੇ ਪਾ ਕੇ ਆਪਣੀ ...

ਪੂਰੀ ਖ਼ਬਰ »

ਪਿੰਡ ਮਟਰਾਂ ਦੇ 4 ਟਕਸਾਲੀ ਅਕਾਲੀ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਹਲਕਾ ਮੁਹਾਲੀ ਅੰਦਰ ਅੱਜ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਦੋਂ ਹੁਲਾਰਾ ਮਿਲਿਆ ਜਦੋਂ ਪਿੰਡ ਮਟਰਾਂ ਦੇ 4 ਟਕਸਾਲੀ ਅਕਾਲੀ ਪਰਿਵਾਰਾਂ ਦੇ ਲਗਪਗ 2 ਦਰਜਨ ਵਿਅਕਤੀਆਂ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ...

ਪੂਰੀ ਖ਼ਬਰ »

ਲੋਕਾਂ ਤੇ ਲੋਕਤੰਤਰ ਲਈ ਖ਼ਤਰਨਾਕ ਹਨ ਭਾਜਪਾ ਤੇ ਇਸ ਦੀਆਂ 'ਏ, ਬੀ ਤੇ 'ਸੀ' ਟੀਮਾਂ-ਭਗਵੰਤ ਮਾਨ

ਚੰਡੀਗੜ੍ਹ, 15 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ 'ਏ, ਬੀ ਤੇ ਸੀ' ਟੀਮਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ, ਕਿਉਂਕਿ ਇਹ ਲੋਕਾਂ ਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਸਰਕਾਰੀ ਸਿਹਤ ਸੇਵਾਵਾਂ ਦੀ ਮਜ਼ਬੂਤੀ ਜ਼ਰੂਰੀ-ਅਮਨ ਅਰੋੜਾ

ਚੰਡੀਗੜ੍ਹ, 15 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਖ਼ਾਸ ਕਰਕੇ ਸੂਬੇ ਦੇ ਰਾਜਪਾਲ ਕੋਲੋਂ ਮੰਗ ਕੀਤੀ ਹੈ ਕਿ ਕੋਰੋਨਾ ਦੇ ਪਿਛਲੇ ਹਮਲਿਆਂ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਅਣਗਹਿਲੀ ਦੇ ਕਾਰਨ ਤੇਜ਼ੀ ਨਾਲ ਫੈਲ ਰਹੀ ਹੈ ਕੋਰੋਨਾ ਮਹਾਂਮਾਰੀ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਦੇ ਪਸਾਰੇ ਨੂੰ ਰੋਕਣ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਬੇਸ਼ੱਕ ਸਥਾਨਕ ਪ੍ਰਸ਼ਾਸਨ ਵਲੋਂ ਵੱਖ-ਵੱਖ ਮਾਧਿਅਮਾਂ ਰਾਹੀਂ ਲਗਾਤਾਰ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ, ਪਰ ਲੋਕ ...

ਪੂਰੀ ਖ਼ਬਰ »

ਅਗਰਵਾਲ ਫੀਡ ਮਿੱਲ ਦੁਸਾਰਨਾ ਦੇ ਮਾਲਕ ਵਲੋਂ ਵੈਚ ਨਿਊਟ੍ਰੀਸ਼ਨ ਕੰਪਨੀ ਦੇ ਮਾਰਕੇ ਵਾਲੇ ਰਾਜੀ ਤੇ ਰਬੀ ਦੇ ਬੈਗਾਂ 'ਚ ਫੀਡ ਵੇਚਣ ਦਾ ਮਾਮਲਾ ਗਰਮਾਇਆ

ਮਾਜਰੀ, 15 ਜਨਵਰੀ (ਕੁਲਵੰਤ ਸਿੰਘ ਧੀਮਾਨ)-ਬੱਦੀ (ਹਿਮਾਚਲ ਪ੍ਰਦੇਸ਼) ਸਥਿਤ ਵੈਚ ਨਿਊਟ੍ਰੀਸ਼ਨ ਕੰਪਨੀ ਦੇ ਮਾਰਕੇ ਵਾਲੇ ਰਾਜੀ ਤੇ ਰਬੀ ਦੇ ਬੈਗਾਂ 'ਚ ਅਗਰਵਾਲ ਫੀਡ ਮਿੱਲ ਦੁਸਾਰਨਾ ਦੇ ਮਾਲਕ ਵਲੋਂ ਆਪਣੀ ਘਟੀਆ ਕੁਆਲਿਟੀ ਦੀ ਪਸ਼ੂ ਫੀਡ ਤਿਆਰ ਕਰਕੇ ਬਲਾਕ ਮਾਜਰੀ ਦੇ ...

ਪੂਰੀ ਖ਼ਬਰ »

ਲਾਇਸੰਸ ਦਾ ਸਮਾਂ ਵਧਾਇਆ

ਚੰਡੀਗੜ੍ਹ, 15 ਜਨਵਰੀ (ਐਨ. ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਲੱਕੜੀ ਆਧਾਰਿਤ ਉਦਯੋਗਾਂ ਦੇ ਹਿੱਤ ਨੂੰ ਧਿਆਨ 'ਚ ਰੱਖਦੇ ਹੋਏ ਨਵੇਂ ਲਾਇਸੰਸ ਲਈ ਆਨਲਾਈਨ ਫਾਰਮ ਭਰਮ ਦਾ ਸਮੇਂ 15 ਜਨਵਰੀ ਤੋਂ 15 ਫਰਵਰੀ 2022 ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ | ਇਸ ਬਾਰੇ ਸਰਕਾਰੀ ਬੁਲਾਰੇ ਨੇ ...

ਪੂਰੀ ਖ਼ਬਰ »

ਐਮ. ਸੀ. ਐਮ. ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਵੈਬੀਨਾਰ

ਚੰਡੀਗੜ੍ਹ, 15 ਜਨਵਰੀ (ਨਵਿੰਦਰ ਸਿੰਘ ਬੜਿੰਗ)-ਐਮ. ਸੀ. ਐਮ. ਡੀ. ਏ. ਵੀ. ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ 'ਸੈਮੀਕੰਡਕਟਰ ਟਰਾਂਜ਼ਿਸਟਰ ਦੀ ਜਰਨੀ ਸੰਬੰਧੀ ਵੈਬੀਨਾਰ ਕਰਵਾਇਆ ਗਿਆ | ਇਸ ਮੌਕੇ ਡਾ. ਅਭਿਜੀਤ ਚੰਦਰ ਰਾਏ ਭੌਤਿਕ ਵਿਗਿਆਨ ਬੰਗਲੌਰ ਦੇ ਵਿਗਿਆਨ ...

ਪੂਰੀ ਖ਼ਬਰ »

ਆਈ.ਪੀ.ਐੱਸ. ਦੀਪਕ ਪ੍ਰੋਹਿਤ ਨੂੰ ਆਈ. ਜੀ. ਜੇਲ੍ਹ ਦਾ ਮਿਲਿਆ ਚਾਰਜ

ਚੰਡੀਗੜ੍ਹ, 15 ਜਨਵਰੀ (ਅੰਕੁਰ ਤਾਂਗੜੀ)-ਚੰਡੀਗੜ੍ਹ ਦੇ ਨਵੇਂ ਡੀ. ਆਈ. ਜੀ. ਅਹੁਦੇ 'ਤੇ ਵਿਭਾਗ 'ਚ ਸ਼ਾਮਿਲ ਹੋਣ ਵਾਲੇ ਆਈ. ਪੀ. ਐੱਸ. ਦੀਪਕ ਪ੍ਰੋਹਿਤ ਨੂੰ ਆਈ. ਜੀ. ਜੇਲ੍ਹ ਦਾ ਚਾਰਜ ਦੇ ਦਿੱਤਾ ਗਿਆ ਹੈ | ਯੂ. ਟੀ. ਪ੍ਰਸ਼ਾਸਨ ਵਲੋਂ ਸਨਿਚਰਵਾਰ ਨੂੰ ਸੈਕਟਰ 51 ਮਾਡਲ ਜੇਲ੍ਹ ਦੇ ...

ਪੂਰੀ ਖ਼ਬਰ »

ਕੋੋਵਿਡ ਦੇ ਵਾਧੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹੋਰ ਪਾਬੰਦੀਆਂ ਜਾਰੀ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹੇ 'ਚ ਲਗਾਤਾਰ ਵੱਧ ਰਹੇ ਕੋਵਿਡ-19 ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਈਸ਼ਾ ਕਾਲੀਆ ਨੇ ...

ਪੂਰੀ ਖ਼ਬਰ »

ਮਾਮਲਾ ਨਵਜੋਤ ਸਿੰਘ ਸਿੱਧੂ ਵਲੋਂ ਬਾਬਾ ਗੁੱਗਾ ਜਾਹਰ ਪੀਰ ਖ਼ਿਲਾਫ਼ ਵਰਤੀ ਭੱਦੀ ਸ਼ਬਦਾਵਲੀ ਦਾ ਸੁਖਬੀਰ ਸਿੰਘ ਬਾਦਲ ਨੇ ਸੰਦੀਪ ਰਾਣਾ ਤੇ ਜੈਪਾਲ ਰਾਣਾ ਦਾ ਮਰਨ ਵਰਤ ਖੁਲ੍ਹਵਾਇਆ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਬਾਬਾ ਗੁੱਗਾ ਜਾਹਰ ਪੀਰ ਖ਼ਿਲਾਫ਼ ਵਰਤੀ ਗਈ ਭੱਦੀ ਸ਼ਬਦਾਵਲੀ ਦੇ ਰੋਸ ਵਜੋਂ ਮੁਹਾਲੀ ਦੇ ਪਿੰਡ ਝੰਜੇੜੀ ਵਿਖੇ ਮਰਨ ਵਰਤ 'ਤੇ ਬੈਠੇ ਸੰਦੀਪ ਰਾਣਾ ਤੇ ...

ਪੂਰੀ ਖ਼ਬਰ »

ਕਾਂਗਰਸ ਲਈ ਗਲੇ ਦੀ ਹੱਡੀ ਬਣ ਸਕਦੈ ਆਦਮਪੁਰ ਦਾ ਅਧੂਰਾ ਪਿਆ ਫਲਾਈ ਓਵਰ

• ਜਸਪਾਲ ਸਿੰਘ ਜਲੰਧਰ, 15 ਜਨਵਰੀ-ਆਦਮਪੁਰ ਦਾ ਅਧੂਰਾ ਪਿਆ ਫਲਾਈਓਵਰ ਕਾਂਗਰਸ ਲਈ ਗਲੇ ਦੀ ਹੱਡੀ ਬਣ ਸਕਦਾ ਹੈ ਤੇ ਕਾਂਗਰਸ ਨੂੰ ਇਨ੍ਹਾਂ ਵਿਧਾਨ ਸਭਾ ਚੋਣਾਂ 'ਚ ਇਸ ਦਾ ਭਾਰੀ ਨੁਕਸਾਨ ਉਠਾਉਣਾ ਪੈ ਸਕਦਾ ਹੈ | ਪਿਛਲੇ ਕਈ ਸਾਲਾਂ ਤੋਂ ਅਧੂਰੇ ਪਏ ਇਸ ਪੁਲ ਕਾਰਨ ਸਥਾਨਕ ...

ਪੂਰੀ ਖ਼ਬਰ »

ਭਾਜਪਾ ਦਾ ਮੁੱਖ ਏਜੰਡਾ ਖੁਸ਼ਹਾਲ ਪੰਜਾਬ ਦਾ ਨਿਰਮਾਣ ਕਰਨਾ-ਬੀਬੀ ਰਾਮੂਵਾਲੀਆ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਪੰਜਾਬ 'ਚ ਭਾਜਪਾ ਦਾ ਮੁੱਖ ਏਜੰਡਾ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਕੇ ਇਕ ਖ਼ੁਸ਼ਹਾਲ ਪੰਜਾਬ ਦਾ ਨਿਰਮਾਣ ਕਰਨਾ ਹੈ | ਇਹ ਪ੍ਰਗਟਾਵਾ ਭਾਜਪਾ ਦੇ ਬੁਲਾਰੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਕੁਰੜੀ ਤੋਂ ਨੌਜਵਾਨਾਂ ਦਾ ਵੱਡਾ ਜਥਾ 'ਆਪ' 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਤੇ ਨਗਰ ਨਿਗਮ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਹੁਲਾਰਾ ਮਿਲਿਆ ਜਦੋਂ ਪਿੰਡ ਕੁਰੜੀ ਦੇ ਨੌਜਵਾਨਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX