ਤਾਜਾ ਖ਼ਬਰਾਂ


ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  about 1 hour ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  about 1 hour ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  about 1 hour ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  about 2 hours ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  about 2 hours ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 4 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 4 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 4 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 5 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 5 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 5 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 6 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 6 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 6 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 7 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 9 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 9 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 9 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 10 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 10 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 11 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 11 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 11 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 11 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 11 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮਾਘ ਸੰਮਤ 553

ਮਾਨਸਾ

ਸਿਵਲ ਸਰਜਨ ਵਲੋਂ ਸਰਦੂਲਗੜ੍ਹ ਦੇ ਟੀਕਾਕਰਨ ਕੈਂਪਾਂ ਦਾ ਜਾਇਜ਼ਾ

ਸਰਦੂਲਗੜ੍ਹ, 15 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਿਵਲ ਸਰਜਨ ਮਾਨਸਾ ਡਾ. ਹਰਜਿੰਦਰ ਸਿੰਘ ਨੇ ਸਿਵਲ ਹਸਪਤਾਲ ਸਰਦੂਲਗੜ੍ਹ ਦਾ ਵਿਸ਼ੇਸ਼ ਦੌਰਾ ਕੀਤਾ, ਜਿੱਥੇ ਉਨ੍ਹਾਂ ਵਲੋਂ ਸਥਾਨਕ ਹਸਪਤਾਲ ਤੋਂ ਇਲਾਵਾ ਪਰਿਆਸ ਵੈੱਲਫੇਅਰ ਕਲੱਬ ਦੇ ਦਫ਼ਤਰ ਵਿਖੇ ਲਗਾਏ ਗਏ ਕੋਰੋਨਾ ਤੋਂ ਬਚਾਅ ਦੇ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ ਗਿਆ | ਗੱਲਬਾਤ ਕਰਦਿਆਂ ਕਿਹਾ ਕਿ ਤੀਸਰੀ ਲਹਿਰ ਦੀ ਆਮਦ ਹੋ ਚੁੱਕੀ ਹੈ | ਹਰ ਵਿਅਕਤੀ ਲਈ ਕੋਵਿਡ ਤੋਂ ਬਚਾਅ ਦੀਆਂ ਦੋਵੇਂ ਖ਼ੁਰਾਕਾਂ ਲੈਣੀਆਂ ਲਾਜ਼ਮੀ ਹਨ | ਬਲਾਕ ਐਜੂਕੇਟਰ ਤਰਲੋਕ ਸਿੰਘ ਨੇ ਦੱਸਿਆ ਕਿ ਪੂਰੇ ਬਲਾਕ 'ਚ ਵੱਖ-ਵੱਖ ਥਾਵਾਂ ਤੇ ਇਕੋ ਦਿਨ 'ਚ ਕੁੱਲ 3058 ਵਿਅਕਤੀਆਂ ਨੂੰ ਟੀਕੇ ਲਗਾਏ ਗਏ | ਸਿਵਲ ਸਰਜਨ ਨੇ ਸਰਦੂਲਗੜ੍ਹ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਤੇ ਤਸੱਲੀ ਪ੍ਰਗਟ ਕੀਤੀ ਤੇ ਅੱਗੇ ਤੋਂ ਵਧੇਰੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਤ ਕੀਤਾ | ਇਸ ਮੌਕੇ ਟੀਕਾਕਰਨ ਮੁਹਿੰਮ 'ਚ ਅਹਿਮ ਯੋਗਦਾਨ ਪਾਉਣ ਵਾਲੀ ਮਹਿਲਾ ਸਿਹਤ ਕਰਮਚਾਰੀ ਬਲਜੀਤ ਕੌਰ ਨੂੰ ਸਨਮਾਨਿਤ ਵੀ ਕੀਤਾ ਗਿਆ | ਡਾ. ਰਣਜੀਤ ਸਿੰਘ ਰਾਏ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਵੇਦ ਪ੍ਰਕਾਸ਼ ਸੰਧੂ ਸੀਨੀਅਰ ਮੈਡੀਕਲ ਅਫ਼ਸਰ, ਡਾ. ਸੋਹਣ ਲਾਲ ਅਰੋੜਾ, ਨਿਰਮਲ ਸਿੰਘ ਸਿਹਤ ਇੰਸਪੈਕਟਰ, ਭੁਪਿੰਦਰ ਕੁਮਾਰ, ਸਰਬਜੀਤ ਕੌਰ, ਪਰਦੀਪ ਕਾਕਾ ਉੱਪਲ ਹਾਜ਼ਰ ਸਨ |

ਫ਼ੌਜ ਦਾ ਲਿਖਤੀ ਪੇਪਰ ਨਾ ਲਏ ਜਾਣ ਤੇ ਹਾਈਵੇ 'ਤੇ ਲਗਾਇਆ ਧਰਨਾ

ਬਰੇਟਾ, 15 ਜਨਵਰੀ (ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ)-ਪਿਛਲੇ ਸਾਲ ਆਰਮੀ ਦੀ ਭਰਤੀ ਦੌਰਾਨ ਸਰੀਰਕ ਯੋਗਤਾ ਤੇ ਮੈਡੀਕਲ ਪੂਰਾ ਕਰ ਚੁੱਕੇ ਨੌਜਵਾਨਾਂ ਦੀ ਲਿਖਤੀ ਪੇਪਰ ਨਾ ਲਏ ਜਾਣ ਦੇ ਰੋਸ ਵਜੋਂ ਇਲਾਕੇ ਦੇ ਨੌਜਵਾਨਾਂ ਵਲੋਂ ਸਮੂਹਿਕ ਰੂਪ ਵਿਚ ਸਥਾਨਕ ਹਾਈਵੇ ਤੇ ਬਰੇਟਾ ...

ਪੂਰੀ ਖ਼ਬਰ »

ਹਲਕਾ ਬੁਢਲਾਡਾ ਤੋਂ ਡਾ: ਰਣਵੀਰ ਕੌਰ ਮੀਆਂ ਹੋਣਗੇ ਕਾਂਗਰਸ ਦੇ ਉਮੀਦਵਾਰ

ਬੁਢਲਾਡਾ, 15 ਜਨਵਰੀ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ 'ਚ ਹਲਕਾ ਬੁਢਲਾਡਾ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਸਵਰਗੀ ਹਾਕਮ ਸਿੰਘ ਮੀਆਂ ਦੀ ਪੋਤ ਨੂੰ ਹ ਡਾ: ਰਣਵੀਰ ਕੌਰ ਮੀਆਂ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਨੂੰ ਕਾਂਗਰਸ ਪਾਰਟੀ ਦੀ ਟਿਕਟ ਮਿਲਣ 'ਤੇ ਵਰਕਰਾਂ ਨੇ ਲੱਡੂ ਵੰਡੇ

ਰਾਮਾਂ ਮੰਡੀ, 15 ਜਨਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਕੋਟਬਖਤੂ ਵਿਖੇ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਨੇ ਘਰ-ਘਰ ਜਾ ਕੇ ਵੋਟਰਾਂ ਤੋਂ ਵਿਕਾਸ ਕੰਮਾਂ ਦੇ ਨਾਮ ਤੇ ਵੋਟ ਪਾਉਣ ਦੀ ਮੰਗ ਕੀਤੀ | ਖੁਸ਼ਬਾਜ ਜਟਾਣਾ ਨੇ ...

ਪੂਰੀ ਖ਼ਬਰ »

ਟਿਕਟ ਮਿਲਣ 'ਤੇ ਖ਼ੁਸ਼ੀ ਮਨਾਈ

ਮਾਨਸਾ, 15 ਜਨਵਰੀ (ਸਟਾਫ਼ ਰਿਪੋਰਟਰ)-ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਪਹਿਲੀ ਸੂਚੀ 'ਚ ਮਾਨਸਾ ਹਲਕੇ ਤੋਂ ਸਿੱਧੂ ਮੂਸੇਵਾਲਾ ਨੂੰ ਟਿਕਟ ਮਿਲਣ ਦਾ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਇਸ ਮੌਕੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਮਾਨਸਾ ਖ਼ੁਰਦ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਕੋਰੋਨਾ ਦੇ 62 ਨਵੇਂ ਕੇਸ

ਮਾਨਸਾ, 15 ਜਨਵਰੀ (ਸਟਾਫ਼ ਰਿਪੋਰਟਰ)-ਮਾਨਸਾ ਜ਼ਿਲੇ੍ਹ 'ਚ ਕੋਰੋਨਾ ਦੇ ਅੱਜ 62 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ 1041 ਨਮੂਨੇ ਲਏ ਗਏ ਸਨ | ਇਸ ਵਕਤ ਜ਼ਿਲੇ੍ਹ 'ਚ 319 ਐਕਟਿਵ ਕੇਸ ਹਨ | ...

ਪੂਰੀ ਖ਼ਬਰ »

ਮਾਨਸਾ ਤੇ ਬੁਢਲਾਡਾ ਤੋਂ ਐਲਾਨੇ ਉਮੀਦਵਾਰ ਸਰਦੂਲਗੜ੍ਹ ਹਲਕੇ ਨਾਲ ਸਬੰਧਿਤ

ਮਾਨਸਾ, 15 ਜਨਵਰੀ (ਸਟਾਫ਼ ਰਿਪੋਰਟਰ)-ਕਾਂਗਰਸ ਪਾਰਟੀ ਵਲੋਂ ਅੱਜ ਜ਼ਿਲੇ੍ਹ ਦੇ 3 ਹਲਕਿਆਂ 'ਚ 2 ਹਲਕਿਆਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਦਿਲਚਸਪ ਗੱਲ ਇਹ ਹੈ ਕਿ ਮਾਨਸਾ ਹਲਕੇ ਤੋਂ ਸਿੱਧੂ ਮੂਸੇਵਾਲਾ ਅਤੇ ਬੁਢਲਾਡਾ (ਰਾਖਵਾਂ) ਹਲਕੇ ਤੋਂ ਡਾ. ਰਣਵੀਰ ਕੌਰ ...

ਪੂਰੀ ਖ਼ਬਰ »

ਸਖ਼ਤ ਵਿਰੋਧ ਦੇ ਬਾਵਜੂਦ ਸਿੱਧੂ ਮੂਸੇਵਾਲਾ ਟਿਕਟ ਲੈਣ 'ਚ ਹੋਇਆ ਕਾਮਯਾਬ

ਮਾਨਸਾ, 15 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਕਾਂਗਰਸ ਹਾਈਕਮਾਨ ਨੇ ਉੱਘੇ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਨੂੰ ਮਾਨਸਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ | ਕੁਝ ਕਾਂਗਰਸੀ ਆਗੂਆਂ ਵਲੋਂ ਕੀਤੇ ਵਿਰੋਧ ਨੂੰ ਹਾਈਕਮਾਨ ਨੇ ਦਰਕਿਨਾਰ ਕਰ ...

ਪੂਰੀ ਖ਼ਬਰ »

ਪਿੰਡ ਫ਼ਤਿਹਪੁਰ ਵਿਖੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ

ਝੁਨੀਰ, 15 ਜਨਵਰੀ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਫ਼ਤਿਹਪੁਰ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ | ਗੁਰਪ੍ਰੀਤ ...

ਪੂਰੀ ਖ਼ਬਰ »

ਦਿਲਰਾਜ ਸਿੰਘ ਭੂੰਦੜ ਨੇ ਸ਼ਾਮਿਲ ਹੋਏ ਪਰਿਵਾਰਾਂ ਦਾ ਕੀਤਾ ਸਵਾਗਤ

ਝੁਨੀਰ, 15 ਜਨਵਰੀ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਜਗਤਗੜ੍ਹ ਬਾਂਦਰਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਿਲਰਾਜ ਸਿੰਘ ਭੂੰਦੜ ਨੇ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ...

ਪੂਰੀ ਖ਼ਬਰ »

ਗੁਰੂ ਘਰ ਦੇ ਲੰਗਰ ਹਾਲ ਦਾ ਲੈਂਟਰ ਪਾਇਆ

ਬੁਢਲਾਡਾ, 15 ਜਨਵਰੀ (ਨਿ. ਪ. ਪ.)- ਬਾਬਾ ਅਮਰੀਕ ਸਿੰਘ ਕਾਰ ਸੇਵਾ ਪਟਿਆਲਾ ਵਾਲਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਇਲਾਕਾ ਬਾਰ੍ਹਾ ਬੁਢਲਾਡਾ ਦੀ ਜਾਰੀ ਕਾਰ ਸੇਵਾ ਦੌਰਾਨ ਗੁਰਦੁਆਰਾ ਸਾਹਿਬ ਦੇ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਤੋਂ ਬਾਅਦ ਗੁਰੂ ਘਰ ਦੇ ਲੰਗਰ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਖ਼ਿਲਾਫ਼ ਬਾਗ਼ੀ ਸੁਰਾਂ ਦਾ ਕਾਂਗਰਸ ਹਾਈਕਮਾਨ ਨੇ ਨਹੀਂ ਲਿਆ ਨੋਟਿਸ

ਮਾਨਸਾ, 15 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਜਦੋਂ ਤੋਂ ਸਿੱਧੂ ਮੂਸੇਵਾਲਾ ਨੇ ਕਾਂਗਰਸ ਪਾਰਟੀ 'ਚ ਪੈਰ ਧਰਿਆ ਸੀ, ਉਦੋਂ ਤੋਂ ਹੀ ਟਿਕਟ ਦੇ ਕੁਝ ਦਾਅਵੇਦਾਰਾਂ ਵਲੋਂ ਉਸ ਦਾ ਵਿਰੋਧ ਸ਼ੁਰੂ ਹੋ ਗਿਆ ਸੀ | ਪਿਛਲੇ ਕੁਝ ਦਿਨਾਂ ਤੋਂ ਤਾਂ ਉਸ ਦੇ ਵਿਰੋਧ 'ਚ ਸੁਰਾਂ ਹੋਰ ਵੀ ...

ਪੂਰੀ ਖ਼ਬਰ »

ਪਿੰਡ ਦਰੀਆਪੁਰ ਕਲਾਂ ਤੇ ਖੁਰਦ ਦੇ ਸਰਪੰਚ ਅਕਾਲੀ ਦਲ 'ਚ ਸ਼ਾਮਿਲ

ਬੁਢਲਾਡਾ, 15 ਜਨਵਰੀ (ਸਵਰਨ ਸਿੰਘ ਰਾਹੀ)-ਹਲਕਾ ਬੁਢਲਾਡਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਡਾ: ਨਿਸ਼ਾਨ ਸਿੰਘ ਦੀ ਚੋਣ ਮੁਹਿੰਮ ਨੂੰ ਉਦੋਂ ਬਲ ਮਿਲ਼ਿਆ ਜਦ ਪਿੰਡ ਦਰੀਆਪੁਰ ਕਲਾਂ ਤੇ ਖੁਰਦ ਦੇ ਸਰਪੰਚਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਅਕਾਲੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਖੁਸ਼ਬਾਜ਼ ਸਿੰਘ ਜਟਾਣਾ ਨੂੰ ਐਲਾਨਿਆ ਉਮੀਦਵਾਰ

ਤਲਵੰਡੀ ਸਾਬੋ, 15 ਜਨਵਰੀ (ਰਵਜੋਤ ਸਿੰਘ ਰਾਹੀ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਅੱਜ ਆਪਣੇ ਉਮੀਦਵਾਰਾਂ ਦੀ ਐਲਾਨੀ ਗਈ ਪਹਿਲੀ ਸੂਚੀ 'ਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਨੂੰ ਆਪਣਾ ਉਮੀਦਵਾਰ ...

ਪੂਰੀ ਖ਼ਬਰ »

ਪਿੰਡ ਘੰਡਾਬੰਨਾ ਵਿਖੇ 30 ਪਰਿਵਾਰ ਅਕਾਲੀ ਦਲ ਛੱਡ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ

ਭਾਈਰੂਪਾ, 15 ਜਨਵਰੀ (ਵਰਿੰਦਰ ਲੱਕੀ)- ਪਿੰਡ ਘੰਡਾਬੰਨਾ 'ਚ ਹੋਏ ਦੋ ਵੱਖ-ਵੱਖ ਸਮਾਗਮਾਂ ਅੰਦਰ ਅਕਾਲੀ ਦਲ ਨਾਲ ਸਬੰਧਿਤ 30 ਪਰਿਵਾਰਾਂ ਨੇ ਅਕਾਲੀ ਦਲ ਨੂੰ ਝਟਕਾ ਦਿੰਦੇ ਹੋਏ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਕਾਂਗਰਸ ਪਾਰਟੀ 'ਚ ਸ਼ਮੂਲੀਅਤ ਕਰ ...

ਪੂਰੀ ਖ਼ਬਰ »

ਜੱਗਾ ਕਲਿਆਣ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਏ ਜਾਣ ਦਾ ਭਰਵਾਂ ਸਵਾਗਤ

ਚਾਉਕੇ, 15 ਜਨਵਰੀ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਤੇ ਸਰਗਰਮ ਆਗੂ ਜਗਸੀਰ ਸਿੰਘ ਜੱਗਾ ਕਲਿਆਣ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਏ ਜਾਣ ਦਾ ਹਲਕਾ ਮੌੜ ਦੇ ਅਕਾਲੀ ਵਰਕਰਾਂ ਨੇ ...

ਪੂਰੀ ਖ਼ਬਰ »

ਹਲਕਾ ਭੁੱਚੋ ਤੋਂ 'ਆਪ' ਉਮੀਦਵਾਰ ਦੇ ਬੇਟੇ ਹਰਸਿਮਰਨ ਨੇ ਚੋਣ ਮੁਹਿੰਮ ਭਖਾਈ

ਲਹਿਰਾ ਮੁਹੱਬਤ, 15 ਜਨਵਰੀ (ਸੁਖਪਾਲ ਸਿੰਘ ਸੁੱਖੀ)ਆਮ ਆਦਮੀ ਪਾਰਟੀ ਦੇ ਹਲਕਾ ਭੁੱਚੋ ਤੋਂ ਉਮੀਦਵਾਰ ਮਾਸਟਰ ਜਗਸੀਰ ਸਿੰਘ ਚੱਕ ਫਤਿਹ ਸਿੰਘ ਵਾਲਾ ਦੇ ਚੋਣ ਪ੍ਰਚਾਰ ਲਈ ਉਨ੍ਹਾਂ ਦਾ ਬੇਟਾ ਹਰਸਿਮਰਨ ਹਲਕੇ ਦੇ ਵੋਟਰਾਂ ਨਾਲ ਘਰ-ਘਰ ਜਾ ਕੇ ਰਾਬਤਾ ਕਰਨ ਲੱਗਾ | ਹਲਕੇ ਦੇ ...

ਪੂਰੀ ਖ਼ਬਰ »

'ਆਪ' ਉਮੀਦਵਾਰ ਬਲਕਾਰ ਸਿੱਧੂ ਵਲੋਂ ਜਤਿੰਦਰ ਭੱਲਾ ਨਾਲ ਬੈਠਕ

ਭਗਤਾ ਭਾਈ ਕਾ, 15 ਜਨਵਰੀ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ 'ਆਪ' ਉਮੀਦਵਾਰ ਬਲਕਾਰ ਸਿੱਧੂ ਵਲੋਂ 'ਆਪ' ਦੇ ਸੂਬਾ ਜਨਰਲ ਸਕੱਤਰ ਜਤਿੰਦਰ ਸਿੰਘ ਭੱਲਾ ਨਾਲ ਉਨ੍ਹਾਂ ਦੇ ਨਿਵਾਸ ਪਿੰਡ ਕੋਠਾ ਗੁਰੂ ਵਿਖੇ ਵਿਸ਼ੇਸ਼ ਬੈਠਕ ਕੀਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਮੇਂ ਹਲਕੇ ਤਲਵੰਡੀ ਸਾਬੋ 'ਚ ਵਿਕਾਸ ਦੀ ਥਾਂ ਹੋਇਆ ਵਿਨਾਸ਼-ਸੱਤਵੀਰ ਸਿੰਘ ਅਸੀਜਾ

ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੱਤਵੀਰ ਸਿੰਘ ਅਸੀਜਾ | ਰਾਮਾਂ ਮੰਡੀ, 15 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਹ ...

ਪੂਰੀ ਖ਼ਬਰ »

ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ

ਬਰੇਟਾ, 15 ਜਨਵਰੀ (ਪ. ਪ.)- ਪਿੰਡ ਬਹਾਦਰਪੁਰ ਦੇ ਗੁਰਦੁਆਰਾ ਜੰਡਸਰ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਧਾਰਮਿਕ ਨਾਟਕ, ਕਵਿਤਾਵਾਂ, ਗੀਤਾਂ ਅਤੇ ਪੇਂਟਿੰਗ ਮੁਕਾਬਲੇ ਵਿਚ ਹਿੱਸਾ ਲਿਆ | ਜੇਤੂ ਬੱਚਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX