ਤਾਜਾ ਖ਼ਬਰਾਂ


ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਯਤਨਾਂ ਸਦਕਾ ਫਿਰੋਜ਼ਪੁਰ ਫਾਜ਼ਿਲਕਾ ਹਾਈਵੇਅ ਖੁੱਲ੍ਹਿਆ
. . .  3 minutes ago
ਮੰਡੀ ਘੁਬਾਇਆ,18 ਮਈ (ਅਮਨ ਬਵੇਜਾ) - ਡਿਪਟੀ ਕਮਿਸ਼ਨਰ ਫਾਜ਼ਿਲਕਾ ਹਿਮਾਂਸ਼ੂ ਅਗਰਵਾਲ ਦੇ ਯਤਨਾਂ ਸਦਕਾ ਫ਼ਿਰੋਜ਼ਪੁਰ ਫ਼ਾਜ਼ਿਲਕਾ ਹਾਈਵੇਅ ਨੂੰ ਪ੍ਰਦਰਸ਼ਨਕਾਰੀਆਂ ਵਲੋਂ ਖੋਲ੍ਹ ...
ਕੈਨਸ : ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਕੀਤਾ ਗਿਆ ਭਾਰਤੀ ਖਾਣੇ ਦਾ ਇੰਤਜ਼ਾਮ
. . .  13 minutes ago
ਕਾਨਸ [ਫਰਾਂਸ],18 ਮਈ - ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਦੁਆਰਾ ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਇਕ ਰਸਮੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ...
ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਬੈਠੇ ਕਿਸਾਨ, ਅੱਗੇ ਵਧਣ ਦੀਆ ਕੋਸ਼ਿਸ਼ਾਂ ਜਾਰੀ
. . .  35 minutes ago
ਚੰਡੀਗੜ੍ਹ, 17 ਮਈ - ਚੰਡੀਗੜ੍ਹ-ਮੁਹਾਲੀ ਸਰਹੱਦ ਤੋਂ ਸਵੇਰ ਦੇ ਦ੍ਰਿਸ਼ ਸਾਹਮਣੇ ਆਏ ਹਨ ,ਜਿੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
ਪਾਵਰਕਾਮ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਮੁਕੰਮਲ ਪਾਬੰਦੀ
. . .  1 day ago
ਚੰਡੀਗੜ੍ਹ, 17 ਮਈ (ਅਜੀਤ ਬਿਊਰੋ )- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ...
ਦਿੱਲੀ: ਜੀਟੀ ਕਰਨਾਲ ਰੋਡ 'ਤੇ ਅਟਲਾਂਟਿਸ ਬੈਂਕੁਏਟ ਹਾਲ 'ਚ ਲੱਗੀ ਅੱਗ
. . .  1 day ago
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀ, 2 ਗੰਭੀਰ ਜ਼ਖਮੀ
. . .  1 day ago
ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ...
ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ
. . .  1 day ago
ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਦੀ ਸਕੂਲ ਮੁਖੀਆਂ ਨਾਲ ਮੀਟਿੰਗ ...
ਪਿੰਡ ਚੱਕ ਸ਼ਿੰਗਾਰ ਗਾਂਹ ਬਿੱਲ ਦੀ ਰਿਕਵਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਾਵਰਕਾਮ ਗੁਰੂਹਰਸਹਾਏ ਵਲੋਂ ਵੀ ਡਿਫਾਲਟਰ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ...
ਹੈਦਰਾਬਾਦ ਦੇ ਖ਼ਿਲਾਫ਼ ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 17 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 65ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸਕੂਲ ਦੀਆਂ ਕਿਤਾਬਾਂ 'ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਕੀਤਾ ਗਿਆ ਵਿਰੋਧ
. . .  1 day ago
ਚੰਡੀਗੜ੍ਹ, 17 ਮਈ-ਕਰਨਾਟਕ ਸਰਕਾਰ ਨੇ 10ਵੀਂ ਦੀ ਕੰਨੜ ਦੀ ਕਿਤਾਬ 'ਚ ਸੋਧ ਕਰਕੇ ਨਵਾਂ ਸਿਲੇਬਸ ਜੋੜਿਆ ਹੈ, ਜਿਸ 'ਤੇ 'ਆਪ' ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਤੇ ਜਲਾਲਾਬਾਦ..
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
. . .  1 day ago
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪਸ਼ੂ ਪਾਲਣ ਮੱਛੀ ਪਾਲਣ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖ਼ਰੀਦ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।
ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਲੌਂਗੋਵਾਲ,17 ਮਈ (ਸ.ਸ.ਖੰਨਾ,ਵਿਨੋਦ)-ਪੰਜਾਬ ਅੰਦਰ ਗਰਮੀ ਦੇ ਵਧਦੇ ਤਾਪਮਾਨ ਨੂੰ ਲੈ ਕੇ ਲੋਕਾਂ ਦੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਅੱਜ ਕਸਬਾ ਲੌਂਗੋਵਾਲ 'ਚ ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਦੂਜੀ ਮੌਤ ਦੀ ਖ਼ਬਰ ਸਾਹਮਣੇ ਆਈ...
ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
. . .  1 day ago
ਬੁਢਲਾਡਾ, 17 ਮਈ (ਸਵਰਨ ਸਿੰਘ ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਅੱਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬੱਸ,ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ...
ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਚਲਾਈ ਗੋਲੀ ਨਾਲ ਇਕ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਮਈ (ਭੋਲਾ, ਥਿੰਦ, ਹੈਪੀ,ਲਾਡੀ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਅੱਜ ਬਾਅਦ ਦੁਪਹਿਰ ਗਲੀ 'ਚ ਪੈੜ ਲਾਉਣ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਤੋਂ ਪੰਜਾਬ ਪੁਲਿਸ...
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਸਟੇਡੀਅਮਾਂ ਦਾ ਕੀਤਾ ਦੌਰਾ
. . .  1 day ago
ਬਠਿੰਡਾ, 17 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਠਿੰਡਾ ਸ਼ਹਿਰ ਦੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਸਟੇਡੀਅਮਾਂ ਦੀਆਂ ਕਮੀਆਂ ਪੇਸ਼ੀਆਂ ਪੁੱਛੀਆਂ ਹਨ।
ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਲੱਗੀ ਅੱਗ
. . .  1 day ago
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੇ ਭਾਬੜ ਮਚ ਗਏ ਹਨ ਤੇ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁੱਜ ਕੇ ਅੱਗ ਬੁਝਾਉਣ ਦੇ ਕਾਰਜਾਂ...
ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾ:ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ...
ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  1 day ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  1 day ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  1 day ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  1 day ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  1 day ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  1 day ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮਾਘ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਆਮਦਨ ਕਰ ਭਵਨ ਦੀ ਇਮਾਰਤ ਦੀ ਚੌਥੀ ਮੰਜ਼ਿਲ 'ਚ ਲੱਗੀ ਅੱਗ

ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਸੈਕਟਰ 17 ਵਿਚ ਪੈਂਦੇ ਆਮਦਨ ਕਰ ਵਿਭਾਗ ਭਵਨ ਦੀ ਇਮਾਰਤ ਦੀ ਚੌਥੀ ਮੰਜ਼ਲ 'ਤੇ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਦੀ ਸੂਚਨਾ ਫਾਇਰ ਬਿ੍ਗੇਡ ਤੇ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਫਾਇਰ ਬ੍ਰੀਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ | ਫਾਇਰ ਬਿ੍ਗੇਡ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ 8 ਵਜੇ ਦੇ ਕਰੀਬ ਸੂਚਨਾ ਮਿਲੀ ਸੀ ਕਿ ਆਮਦਨ ਕਰ ਵਿਭਾਗ ਦੀ ਇਮਾਰਤ ਦੀ ਚੌਥੀ ਮੰਜ਼ਲ 'ਤੇ ਅੱਗ ਲੱਗ ਗਈ ਹੈ, ਜਿਸ ਦੇ ਬਾਅਦ ਫਾਇਰ ਬਿ੍ਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ ਗਈ | ਅੱਗ ਲੱਗਣ ਕਾਰਨ ਇਮਾਰਤ ਦੇ ਮੰਜ਼ਿਲ ਤੋਂ ਧੰੂਆਂ ਬਾਹਰ ਨਿਕਲਦਾ ਦੂਰ ਤੱਕ ਦਿਖਾਈ ਦਿੰਦਾ ਰਿਹਾ | ਦੋ ਤਿੰਨ ਘੰਟਿਆਂ ਦੇ ਕਰੀਬ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ | ਅੱਗ ਲੱਗਣ ਕਾਰਨ ਇਕ ਕਮਰੇ 'ਚ ਪਿਆ ਸਾਮਾਨ ਜਿਸ 'ਚ ਕੰਪਿਊਟਰ, ਪੱਖੇ, ਟੇਬਲ ਤੇ ਕੁਝ ਰਿਕਾਰਡ ਵੀ ਸੜ ਕੇ ਸੁਆਹ ਹੋ ਗਿਆ | ਅੱਗ ਲੱਗਣ ਦੇ ਕਾਰਨਾਂ ਦਾ ਫ਼ਿਲਹਾਲ ਪਤਾ ਨਹੀਂ ਲੱਗ ਸਕਿਆ ਹੈ ਤੇ ਸ਼ੁਰੂਆਤੀ ਜਾਂਚ 'ਚ ਇਸ ਦਾ ਕਾਰਨ ਸ਼ਾਟ ਸਰਕਟ ਲੱਗ ਰਿਹਾ ਹੈ | ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਇਨਸਾਨੀਅਤ ਹੋਈ ਸ਼ਰਮਸਾਰ, 8 ਸਾਲ ਦੀ ਬੱਚੀ ਨੂੰ ਕੁੱਟ-ਕੁੱਟ ਸਰੀਰ 'ਤੇ ਪਏ ਨਿਸ਼ਾਨ

ਡੇਰਾਬੱਸੀ, 16 ਜਨਵਰੀ (ਗੁਰਮੀਤ ਸਿੰਘ/ਰਾਜਬੀਰ ਸਿੰਘ)-ਸਰਕਾਰੀ ਹਸਪਤਾਲ ਡੇਰਾਬੱਸੀ ਵਿਖੇ ਆਏ ਇਕ ਮਾਮਲੇ ਨੂੰ ਵੇਖ ਕੇ ਇਨਸਾਨੀਅਤ ਸ਼ਰਮਸ਼ਾਰ ਹੋ ਜਾਂਦੀ ਹੈ | ਚੌਥੀ ਕਲਾਸ 'ਚ ਪੜ੍ਹਨ ਵਾਲੀ 8 ਸਾਲਾ ਬੱਚੀ ਦੇ ਸਰੀਰ 'ਤੇ ਪਏ ਕੁੱਟਮਾਰ ਦੇ ਨਿਸ਼ਾਨ ਵੇਖ ਕੇ ਇਲਾਜ ਕਰਨ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 1358 ਨਵੇਂ ਮਾਮਲੇ, ਇਕ ਦੀ ਮੌਤ

ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ 'ਚ ਕੋਰੋਨਾ ਦੇ 1358 ਨਵਾੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸ਼ਹਿਰ 'ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਗਰਾਫ਼ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਕੋਰੋਨਾ ਨਾਲ ਸੈਕਟਰ 25 ਦੇ ਰਹਿਣ ਵਾਲੇ ਇਕ 38 ਸਾਲਾ ...

ਪੂਰੀ ਖ਼ਬਰ »

ਸੀ. ਟੀ. ਯੂ. ਕੰਡਕਟਰ ਨਾਲ ਕੁੱਟਮਾਰ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਸੀ. ਟੀ. ਯੂ. ਬੱਸ ਦੇ ਕੰਡਕਟਰ ਨਾਲ ਕੁੱਟਮਾਰ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੰਬੰਧਤ ਮਾਮਲੇ ਦੀ ਸ਼ਿਕਾਇਤ ਸੀ. ਟੀ. ਯੂ. ਡਿਪੂ-1 ਦੇ ਕੰਡਕਟਰ ਕੁਲਦੀਪ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 1028 ਨਵੇਂ ਮਾਮਲੇ ਆਏ ਸਾਹਮਣੇ

ਪੰਚਕੂਲਾ, 16 ਜਨਵਰੀ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 1028 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 718 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ | ਇਸ ਬਾਰੇ ਨੋਡਲ ਅਫ਼ਸਰ ਡਾ. ਮਨਕੀਰਤ ਨੇ ਦੱਸਿਆ ਕੁਲ ਪੀੜਤਾਂ 'ਚ 393 ਪੁਰਸ਼ ਤੇ 325 ਮਹਿਲਾ ਸ਼ਾਮਿਲ ਹਨ | ਉਨ੍ਹਾਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 'ਫ਼ੌਜ ਦਿਵਸ' ਮੌਕੇ ਲਗਾਈ 'ਬਲੈਕ ਵਿਬਗਯੋਰ' ਨਾਮੀ ਆਰਟ ਪ੍ਰਦਰਸ਼ਨੀ 'ਚ ਦਰਸ਼ਕ ਉਤਸ਼ਾਹ ਨਾਲ ਪੁੱਜੇ

ਚੰਡੀਗੜ੍ਹ, 16 ਜਨਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ 'ਫ਼ੌਜ ਦਿਵਸ' ਮੌਕੇ ਦੋ ਰੋਜ਼ਾ ਪ੍ਰਤਿਭਾਵਾਨ ਆਰਟ ਕਲਾਕਾਰ ਕਰਨ ਬਾਜਵਾ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਨੂੰ ਵੇਖਣ ਲਈ ਦਰਸ਼ਕ ਉਤਸ਼ਾਹ ਨਾਲ ਪੁੱਜੇ | ਕਾਰਗਿਲ ...

ਪੂਰੀ ਖ਼ਬਰ »

ਸਿੰਚਾਈ ਵਿਭਾਗ ਦੇ ਕਲਰਕ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ

ਪੰਚਕੂਲਾ, 16 ਜਨਵਰੀ (ਕਪਿਲ)-ਹਰਿਆਣਾ ਦੇ ਕਾਂਸਟੇਬਲ ਫਿਜ਼ੀਕਲ ਟੈਸਟ ਮਾਮਲੇ 'ਚ ਧੋਖਾਧੜੀ ਦੇ ਮਾਮਲੇ 'ਚ ਗਿ੍ਫ਼ਤਾਰੀਆਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ | ਪੰਚਕੂਲਾ ਪੁਲਿਸ ਨੇ ਇਸ ਮਾਮਲੇ 'ਚ ਸਿੰਚਾਈ ਵਿਭਾਗ ਦੇ ਕਲਰਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਨੇ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਡਾ. ਸਰਬਜੀਤ ਕੌਰ ਸੋਹਲ ਦੀ ਕਿਤਾਬ 'ਇੰਟਰਵਲ ਤੋਂ ਬਾਅਦ' ਲੋਕ ਅਰਪਣ

ਚੰਡੀਗੜ੍ਹ, 16 ਜਨਵਰੀ (ਅਜਾਇਬ ਸਿੰਘ ਔਜਲਾ)-ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਦੇ ਵਿਹੜੇ 'ਚ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ 'ਚ ਪੰਜਾਬ ਸਾਹਿਤ ਅਕਾਦਮੀ ਦੀ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਦੇ ...

ਪੂਰੀ ਖ਼ਬਰ »

ਕੁਰਾਲੀ 'ਚ ਘਰ 'ਚੋਂ ਹਜ਼ਾਰਾਂ ਦੀ ਨਕਦੀ ਤੇ ਗਹਿਣੇ ਚੋਰੀ

ਕੁਰਾਲੀ, 16 ਜਨਵਰੀ (ਹਰਪ੍ਰੀਤ ਸਿੰਘ)-ਚੋਰਾਂ ਨੇ ਸ਼ਹਿਰ ਦੇ ਵਾਰਡ ਨੰਬਰ 11 ਦੇ ਇਕ ਘਰ ਨੂੰ ਦਿਨ-ਦਿਹਾੜੇ ਨਿਸ਼ਾਨਾ ਬਣਾਉਂਦੇ ਹੋਏੇ ਸੋਨੇ ਦੇ ਗਹਿਣੇ ਸਮੇਤ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਲਈ | ਸ਼ਹਿਰ ਦੇ ਚੰਡੀਗੜ੍ਹ ਤੇ ਪੁਰਾਣੀ ਡਿਸਪੈਂਸਰੀ ਨਾਲ ਲੱਗਦੇ ਮੁਹੱਲੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ 20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਅਨਮੋਲ ਕੁਮਾਰ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਨਵਾਂਗਰਾਉਂ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਨਾਬਾਲਗ ਲੜਕੀ ਦੀ ਮਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਲੜਕੀ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਗੁਰਦੁਆਰਾ ਰਤਵਾੜਾ ਸਾਹਿਬ ਵਿਖੇ ਹੋਏ ਨਤਮਸਤਕ

ਮੁੱਲਾਂਪੁਰ ਗਰੀਬਦਾਸ, 16 ਜਨਵਰੀ (ਦਿਲਬਰ ਸਿੰਘ ਖੈਰਪੁਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਨਤਮਸਤਕ ਹੋਏ | ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਗੁ. ਸਾਹਿਬ ਪੁੱਜੇ ਚੰਨੀ ਨੂੰ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ...

ਪੂਰੀ ਖ਼ਬਰ »

ਬਸਪਾ ਦੀ ਸੁਪਰੀਮੋ ਕੁਮਾਰੀ ਮਾਇਆਵਤੀ ਦਾ ਜਨਮ ਦਿਨ ਮਨਾਇਆ

ਖਰੜ, 16 ਜਨਵਰੀ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਮੁੱਖ ਦਫ਼ਤਰ ਖਰੜ ਵਿਖੇ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦਾ 66ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਬਸਪਾ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜਾ ...

ਪੂਰੀ ਖ਼ਬਰ »

ਅਕਾਲੀ ਦਲ (1920) ਦੇ ਉਮੀਦਵਾਰ ਕੰਧੋਲਾ ਨੇ ਵੋਟਰਾਂ ਨਾਲ ਕੀਤੀ ਮੀਟਿੰਗ

ਕੁਰਾਲੀ, 16 ਜਨਵਰੀ (ਹਰਪ੍ਰੀਤ ਸਿੰਘ)-ਅਕਾਲੀ ਦਲ (1920) ਵਲੋਂ ਹਲਕਾ ਖਰੜ ਤੋਂ ਐਲਾਨੇ ਉਮੀਦਵਾਰ ਹਰਬੰਸ ਸਿੰਘ ਕੰਧੋਲਾ ਦੀ ਅਗਵਾਈ 'ਚ ਸ਼ੁਰੂ ਕੀਤੀ ਜਨਸੰਪਰਕ ਮੁਹਿੰਮ ਦੇ ਚੱਲਦਿਆਂ, ਪਾਰਟੀ ਆਗੂਆਂ ਵਲੋਂ ਵੱਖ-ਵੱਖ ਗਰੁੱਪਾਂ 'ਚ ਇਲਾਕੇ ਦੇ ਅੱਧੀ ਦਰਜਨ ਪਿੰਡਾਂ ਤੋਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸੋਹਾਣਾ ਨੂੰ ਉਮੀਦਵਾਰ ਐਲਾਨਣ ਵਿਰੁੱਧ ਪ੍ਰੈੱਸ ਕਾਨਫ਼ਰੰਸ ਅੱਜ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਹਲਕਾ ਮੁਹਾਲੀ ਤੋਂ ਸੀਨੀਅਰ ਆਗੂ ਗੁਰਮੀਤ ਸਿੰਘ ਸ਼ਾਮਪੁਰ ਨੇ ਕਿਹਾ ਕਿ ਹਲਕਾ ਮੁਹਾਲੀ ਤੋਂ ਅਕਾਲੀ ਦਲ ਵਲੋਂ ਪਰਵਿੰਦਰ ਸਿੰਘ ਸੋਹਾਣਾ ਨੂੰ ਟਿਕਟ ਦੇਣ ਦੇ ਰੋਸ ਵਜੋਂ ਸੋਮਵਾਰ ਨੂੰ ਮੁਹਾਲੀ ਵਿਖੇ ਇਕ ਪੱਤਰਕਾਰ ਸੰਮੇਲਨ ...

ਪੂਰੀ ਖ਼ਬਰ »

ਖਰੜ ਹਲਕੇ 'ਚ ਲੱਗੇ ਚੋਣ ਅਮਲੇ ਨੂੰ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ

ਖਰੜ, 16 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਖਰੜ-52 'ਚ ਲੱਗੇ ਚੋਣ ਅਮਲੇ ਦੀ ਪਹਿਲੀ ਚੋਣ ਰਿਹਸਰਲ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਹੋਵੇਗੀ | ਵਿਧਾਨ ਸਭਾ ਹਲਕਾ ਖਰੜ-52 ਦੇ ਰਿਟਰਨਿੰਗ ਅਫ਼ਸਰ-ਕਮ-ਉਪ ...

ਪੂਰੀ ਖ਼ਬਰ »

ਚੋਣਾਂ ਆਉਣ ਵਾਲੀਆਂ ਨਸਲਾਂ ਦਾ ਭਵਿੱਖ ਤੈਅ ਕਰਨਗੀਆਂ-ਸ਼ਰਮਾ

ਜ਼ੀਰਕਪੁਰ, 16 ਜਨਵਰੀ (ਹੈਪੀ ਪੰਡਵਾਲਾ)-ਆਉਂਦੀਆਂ ਵਿਧਾਨ ਸਭਾ ਚੋਣਾਂ ਆਉਣ ਵਾਲੀਆਂ ਨਸਲਾਂ ਦਾ ਭਵਿੱਖ ਤੈਅ ਕਰਨਗੀਆਂ | ਇਹ ਪ੍ਰਗਟਾਵਾ ਹਲਕਾ ਡੇਰਾਬੱਸੀ ਤੋਂ ਵਿਧਾਇਕ ਐਨ. ਕੇ. ਸ਼ਰਮਾ ਨੇ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਨੌਜਵਾਨ ਵਰਗ ਨੌਕਰੀ ਲਈ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਪੂਰੀ ਤਰ੍ਹਾਂ ਅੱਕ ਤੇ ਥੱਕ ਚੁੱਕੇ-ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਮੁਹਾਲੀ ਹਲਕੇ ਤੋਂ ਉਮੀਦਵਾਰ ਤੇ ਮੁਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ ਤੇ ਹਲਕੇ ਦੇ ਲੋਕਾਂ ਵਲੋਂ ਜਿਸ ਤਰ੍ਹਾਂ ਚੋਣ ਪ੍ਰਚਾਰ ...

ਪੂਰੀ ਖ਼ਬਰ »

'ਆਪ' ਉਮੀਦਵਾਰ ਕੁਲਵੰਤ ਸਿੰਘ ਵਲੋਂ ਮਾਰਕੀਟ 'ਚ ਚੋਣ ਪ੍ਰਚਾਰ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਵਲੋਂ ਫੇਜ਼-3ਬੀ2 ਦੀ ਮਾਰਕੀਟ 'ਚ ਚੋਣ ਪ੍ਰਚਾਰ ਕੀਤਾ ਗਿਆ ਜਿਸ ਦੇ ਚੱਲਦਿਆਂ ਉਨ੍ਹਾਂ ਨੇ ਦੁਕਾਨਦਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਂਦਿਆਂ ਵੋਟਾਂ ਲਈ ...

ਪੂਰੀ ਖ਼ਬਰ »

ਲਖਨੌਰ ਵਾਸੀਆਂ ਨੇ 'ਆਪ' ਉਮੀਦਵਾਰ ਕੁਲਵੰਤ ਸਿੰਘ ਨੂੰ ਸੌਪਿਆ ਮੰਗ-ਪੱਤਰ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਹਲਕਾ ਐਸ. ਏ. ਐਸ. ਨਗਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਮੁਹਾਲੀ ਦੇ ਪਿੰਡ ਲਖਨੌਰ ਦੇ ਵਸਨੀਕਾਂ ਨੇ 'ਆਪ' ਉਮੀਦਵਾਰ ਕੁਲਵੰਤ ਸਿੰਘ ਦੇ ਹੱਕ 'ਚ ...

ਪੂਰੀ ਖ਼ਬਰ »

ਨਵਾਂਗਰਾਉਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੋਣਗੀਆਂ ਹੱਲ-ਅਨਮੋਲ ਗਗਨ ਮਾਨ

ਮਾਜਰੀ, 16 ਜਨਵਰੀ (ਕੁਲਵੰਤ ਸਿੰਘ ਧੀਮਾਨ)-ਨਵਾਂਗਰਾਉਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ, ਜਿਥੇ ਇਲਾਕੇ ਦੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਲਈ ਜੂਝ ਰਹੇ ਹਨ ਉਥੇੇ ਹੀ 'ਆਪ' ਦੀ ਸਰਕਾਰ ਲੋਕਾਂ ਲਈ ਇਕ ਨਵੀਂ ਸਵੇਰ ਬਣ ਕੇ ਆਵੇਗੀ | ਇਨ੍ਹਾਂ ...

ਪੂਰੀ ਖ਼ਬਰ »

ਭਿ੍ਸ਼ਟਾਚਾਰੀ ਮੰਤਰੀ ਸਿੱਧੂ ਨੂੰ ਕਾਂਗਰਸ ਪਾਰਟੀ ਨੇ ਟਿਕਟ ਦੇ ਕੇ ਮੁਹਾਲੀ ਹਲਕੇ ਦੇ ਲੋਕਾਂ ਨਾਲ ਕੀਤਾ ਧੋਖਾ-ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਕਾਂਗਰਸ ਪਾਰਟੀ ਦੀ ਹਾਈਕਮਾਨ ਨੇ ਮਾੜੀ ਕਾਰਗੁਜ਼ਾਰੀ ਕਰਕੇ ਖੁਦ ਹਟਾਏ ਭਿ੍ਸ਼ਟਾਚਾਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮੁੜ ਹਲਕਾ ਮੁਹਾਲੀ ਤੋਂ ਉਮੀਦਵਾਰ ਵਜੋਂ ਟਿਕਟ ਦੇ ਕੇ ਹਲਕਾ ਮੁਹਾਲੀ ਦੇ ਲੋਕਾਂ ਨਾਲ ...

ਪੂਰੀ ਖ਼ਬਰ »

ਬਲਬੀਰ ਸਿੰਘ ਸਿੱਧੂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੱਥਾ ਟੇਕ ਕੇ ਕੀਤਾ ਚੋਣ ਪ੍ਰਚਾਰ ਸ਼ੁਰੂ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਸਾਬਕਾ ਕੈਬਨਿਟ ਮੰਤਰੀ ਤੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਮੁਹਾਲੀ ਤੋਂ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਐਤਵਾਰ ਸਵੇਰੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਣ ਉਪਰੰਤ ਆਪਣੀ ਚੋਣ ਮੁਹਿੰਮ ...

ਪੂਰੀ ਖ਼ਬਰ »

ਡੇਰਾਬੱਸੀ 'ਚ ਐਨ. ਕੇ. ਸ਼ਰਮਾ ਦੇ ਹੱਕ 'ਚ ਚੋਣ ਪ੍ਰਚਾਰ

ਡੇਰਾਬੱਸੀ, 16 ਜਨਵਰੀ (ਗੁਰਮੀਤ ਸਿੰਘ)-ਆਗਾਮੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਹੂੰਝਾਫੇਰ ਜਿੱਤ ਹਾਸਿਲ ਕਰੇਗਾ ਤੇ ਸ਼ੋਮਣੀ ਅਕਾਲੀ ਦਲ ਆਪਣੀ ਕਾਰਗੁਜ਼ਾਰੀ ਦੇ ਆਧਾਰ 'ਤੇ ਲੋਕਾਂ ਦੀ ਕਚਹਿਰੀ 'ਚ ਜਾਵੇਗਾ | ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ...

ਪੂਰੀ ਖ਼ਬਰ »

ਖਰੜ ਤੋਂ 'ਆਪ' ਆਗੂ ਜਗਦੇਵ ਸਿੰਘ ਮਲੋਆ ਆਜ਼ਾਦ ਤੌਰ 'ਤੇ ਲੜ ਸਕਦੇ ਹਨ ਚੋਣ

ਮਾਜਰੀ, 16 ਜਨਵਰੀ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ 'ਚ ਪਿਛਲੇ ਕਈ ਸਾਲਾਂ ਤੋਂ ਆਮ ਆਦਮੀ ਪਾਰਟੀ 'ਚ ਵੱਖ-ਵੱਖ ਅਹੁਦਿਆਂ 'ਤੇ ਰਹਿ ਚੁੱਕੇ ਆਗੂ ਜਗਦੇਵ ਸਿੰਘ ਮਲੋਆ ਹਲਕਾ ਖਰੜ ਤੋਂ ਆਜ਼ਾਦ ਤੌਰ 'ਤੇ ਚੋਣ ਲੜ ਸਕਦੇ ਹਨ | ਇਸ ਸੰਬੰਧ 'ਚ ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਖਰੜ ਹਲਕੇ 'ਚ ਕਾਂਗਰਸ ਨੇ 5 ਤੇ ਸ਼੍ਰੋਮਣੀ ਅਕਾਲੀ ਦਲ ਨੇ 3 ਤੇ 'ਆਪ' ਨੇ ਇਕ ਵਾਰੀ ਕੀਤੀ ਜਿੱਤ ਪ੍ਰਾਪਤ

ਖਰੜ, 16 ਜਨਵਰੀ (ਗੁਰਮੁੱਖ ਸਿੰਘ ਮਾਨ)-ਪੇਂਡੂ ਤੇ ਸ਼ਹਿਰੀ ਖੇਤਰ 'ਚ ਫੈਲਿਆ ਵਿਧਾਨ ਸਭਾ ਹਲਕਾ ਖਰੜ-52 'ਚ ਹਾਲੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਮੱਠਾ ਹੈ, ਜਿਸ ਦਾ ਕਾਰਨ ਕੋਵਿਡ ਕਾਰਨ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਨੂੰ ਮੰਨਿਆ ਜਾ ਰਿਹਾ ਹੈ ...

ਪੂਰੀ ਖ਼ਬਰ »

ਖਰੜ ਹਲਕੇ 'ਚ ਲੱਗੇ ਚੋਣ ਅਮਲੇ ਨੂੰ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ

ਖਰੜ, 16 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਖਰੜ-52 'ਚ ਲੱਗੇ ਚੋਣ ਅਮਲੇ ਦੀ ਪਹਿਲੀ ਚੋਣ ਰਿਹਸਰਲ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਹੋਵੇਗੀ | ਵਿਧਾਨ ਸਭਾ ਹਲਕਾ ਖਰੜ-52 ਦੇ ਰਿਟਰਨਿੰਗ ਅਫ਼ਸਰ-ਕਮ-ਉਪ ...

ਪੂਰੀ ਖ਼ਬਰ »

ਟ੍ਰਾਈਸਿਟੀ ਦੇ ਹਿੰਦੂ ਸੰਗਠਨਾਂ ਨੇ ਮਿਲ ਕੇ ਬਣਾਇਆ ਹਿੰਦੂ ਸ਼ਕਤੀ ਮੋਰਚਾ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਸ਼ਿਵ ਸੈਨਾ ਹਿੰਦ ਦੇ ਮੁੱਖ ਦਫ਼ਤਰ 'ਚ ਨਿਸ਼ਾਂਤ ਸ਼ਰਮਾ ਦੇ ਯਨਤਾਂ ਨਾਲ ਟ੍ਰਾਈਸਿਟੀ ਦੇ ਕੁੱਝ ਪ੍ਰਮੁੱਖ ਹਿੰਦੂ ਸੰਗਠਨਾਂ ਨੇ ਹਿੰਦੂ ਸ਼ਕਤੀ ਮੋਰਚਾ ਦਾ ਗਠਨ ਕੀਤਾ ਗਿਆ | ਹਿੰਦੂ ਸੰਯੁਕਤ ਮੋਰਚਾ 'ਚ ਵਿਸ਼ਵ ਹਿੰਦੂ ...

ਪੂਰੀ ਖ਼ਬਰ »

ਐਸ. ਡੀ. ਐਮ. ਡੇਰਾਬੱਸੀ ਵਲੋਂ ਭਾਂਖਰਪੁਰ ਘੱਗਰ ਨੇੜੇ ਘੱਗਰ ਵਿਖੇ ਮਾਈਨਿੰਗ ਸਾਈਟ ਦਾ ਦੌਰਾ

ਡੇਰਾਬੱਸੀ, 16 ਜਨਵਰੀ (ਗੁਰਮੀਤ ਸਿੰਘ)-ਚੰਡੀਗੜ੍ਹ ਅੰਬਾਲਾ ਮੁੱਖ ਸੜਕ 'ਤੇੇ ਸਥਿਤ ਪਿੰਡ ਭਾਂਖਰਪੁਰ ਨੇੜੇ ਘੱਗਰ ਨਦੀ 'ਚ ਚੱਲ ਰਹੀ ਮਾਈਨਿੰਗ ਸਾਈਟ ਦਾ ਐਸ. ਡੀ. ਐਮ. ਡੇਰਾਬੱਸੀ ਸਵਾਤੀ ਟਿਵਾਣਾ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਡੇਰਾਬੱਸੀ ਥਾਣਾ ਮੁਖੀ, ਮੁਬਾਰਿਕਪੁਰ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਖੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕਾਂ ਦੀ ਪਛਾਣ ਨੀਤਿਨ ਸ਼ਰਮਾ ਤੇ ਹਰਕੇਸ਼ ਕੁਮਾਰ ਵਜੋਂ ਹੋਈ ਹੈ | ਪਹਿਲਾ ਹਾਦਸਾ ਥਾਣਾ ਬਲੌਂਗੀ ਅਧੀਨ ਪੈਂਦੇ ...

ਪੂਰੀ ਖ਼ਬਰ »

9 ਸਾਲ ਬਾਅਦ ਮੁਬਾਰਿਕਪੁਰ ਪੁਲਿਸ ਨੇ ਭਗੌੜਾ ਕੀਤਾ ਕਾਬੂ

ਡੇਰਾਬੱਸੀ, 16 ਜਨਵਰੀ (ਗੁਰਮੀਤ ਸਿੰਘ)-ਅਦਾਲਤ ਵਲੋਂ ਐਕਸਾਈਜ਼ ਐਕਟ 'ਚ ਭਗੌੜਾ ਕਰਾਰ ਦਿੱਤਾ ਵਿਅਕਤੀ ਮੁਬਾਰਿਕਪੁਰ ਪੁਲਿਸ ਨੇ 9 ਸਾਲ ਬਾਅਦ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਮਹਿੰਦਰ ਸਿੰਘ ਪੁੱਤਰ ਸੁਕਰ ਸਿੰਘ ਵਾਸੀ ਸਰਬਨ ਮਾਜਰਾ, ਕਰਨਾਲ ਹਰਿਆਣਾ ਦੇ ਰੂਪ 'ਚ ਹੋਈ ...

ਪੂਰੀ ਖ਼ਬਰ »

ਬੇਵਕਤੇ ਤੁਰ ਜਾਣ ਵਾਲੇ ਹਮੇਸ਼ਾ ਹੀ ਦਿਲਾਂ 'ਚ ਰਹਿੰਦੇ ਹਨ-ਵਿਧਾਇਕ ਜੀ ਪੀ

ਕੁਰਾਲੀ, 16 ਜਨਵਰੀ (ਬਿੱਲਾ ਅਕਾਲਗੜ੍ਹੀਆ)-ਬੇਵਕਤੇ ਤੇ ਭਰੀ ਜਵਾਨੀ ਤੁਰ ਜਾਣ ਵਾਲੇ ਹਮੇਸ਼ਾ ਹੀ ਦਿਲਾਂ 'ਚ ਵਸੇ ਰਹਿੰਦੇ ਹਨ ਅਤੇ ਸਮੇਂ ਤੋਂ ਪਹਿਲਾਂ ਹੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਜਾਣ ਵਾਲੇ ਪਰਿਵਾਰ ਲਈ ਅਸਹਿ ਤੇ ਅਕਹਿ ਪੀੜ ਬਣ ਜਾਂਦੇ ਹਨ | ਇਹ ਵਿਚਾਰ ...

ਪੂਰੀ ਖ਼ਬਰ »

26 ਜਨਵਰੀ ਦੇ ਸੰਬੰਧ 'ਚ ਰੇਲਵੇ ਸਟੇਸ਼ਨ ਤੇ ਹੋਰਨਾਂ ਥਾਵਾਂ 'ਤੇ ਪੁਲਿਸ ਨੇ ਚਲਾਇਆ ਚੈਕਿੰਗ ਅਭਿਆਨ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-26 ਜਨਵਰੀ ਦੇ ਸੰਬੰਧ 'ਚ ਮੁਹਾਲੀ ਪੁਲਿਸ ਵਲੋਂ ਮੁਹਾਲੀ ਵਿਚਲੇ ਰੇਲਵੇ ਸਟੇਸ਼ਨ ਤੇ ਹੋਰਨਾਂ ਜਨਤਕ ਥਾਵਾਂ 'ਤੇ ਚੈਕਿੰਗ ਅਭਿਆਨ ਚਲਾਇਆ ਗਿਆ | ਚੈਕਿੰਗ ਅਭਿਆਨ 'ਚ ਪੁਲਿਸ ਦੀ ਡਾਗ ਸੁਕਾਇਡ ਦੀ ਟੀਮ ਤੋਂ ਲੈ ਕੇ ਬੰਬ ...

ਪੂਰੀ ਖ਼ਬਰ »

ਝਪਟਮਾਰਾਂ ਨੇ ਮਹਿਲਾ ਦੇ ਕੰਨਾਂ ਦੀਆਂ ਵਾਲੀਆਂ ਝਪਟੀਆਂ

ਕੁਰਾਲੀ, 16 ਜਨਵਰੀ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੀ ਚੰਡੀਗੜ੍ਹ ਸੜਕ ਦੇ ਨਾਲ ਲੱਗਦੇ ਵਾਰਡ ਨੰਬਰ 11 ਦੀ ਰਿਹਾਇਸ਼ੀ ਕਾਲੋਨੀ 'ਚ ਮੋਟਰਸਾਈਕਲ 'ਤੇ ਸਵਾਰ ਅਣਪਛਾਤੇ ਝਪਟਮਾਰਾਂ ਨੇ ਸੈਰ ਕਰ ਰਹੀ ਮਹਿਲਾ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ | ਇਸ ਸੰਬੰਧੀ ...

ਪੂਰੀ ਖ਼ਬਰ »

ਹੈਰੋਇਨ ਸਮੇਤ 3 ਕਾਬੂ

ਲਾਲੜੂ, 16 ਜਨਵਰੀ (ਰਾਜਬੀਰ ਸਿੰਘ)-ਲੈਹਲੀ ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਲੈਹਲੀ ਨੇੜਿਓਾ ਇਕ ਕਾਰ 'ਚ ਤਿੰਨ ਨੌਜਵਾਨਾਂ ਨੂੰ 60 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਲੈਹਲੀ ਪੁਲਿਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਇਕ ਰਾਤ 'ਚ ਚਾਰ ਦੁਕਾਨਾਂ ਦੇ ਟੁੱਟੇ ਤਾਲੇ

ਡੇਰਾਬੱਸੀ, 16 ਜਨਵਰੀ (ਗੁਰਮੀਤ ਸਿੰਘ)-ਬੀਤੀ ਰਾਤ ਚੋਰ ਬਰਵਾਲਾ ਸੜਕ 'ਤੇ ਸਥਿਤ ਮੀਟ ਮਾਰਕੀਟ 'ਚ ਬਣੀ 4 ਦੁਕਾਨਾਂ ਦੇ ਤਾਲੇ ਤੋੜ ਕੇ 2 ਚੋਰ ਹਜ਼ਾਰਾਂ ਰੁਪਏ ਦੀ ਨਕਦੀ ਸਮੇਤ, ਐਲ. ਸੀ. ਡੀ. ਤੇ ਸਵਾਈਪ ਮਸ਼ੀਨ ਚੋਰੀ ਕਰਕੇ ਲੈ ਗਏ | ਦੁਕਾਨਦਾਰਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਤਹਿਤ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 16 ਜਨਵਰੀ (ਕੁਲਵੰਤ ਸਿੰਘ ਧੀਮਾਨ)-ਪਿੰਡ ਗੋਚਰ ਵਿਖੇ ਨਾਜਾਇਜ਼ ਮਾਈਨਿੰਗ ਕਰਨ ਤਹਿਤ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਵਣ ਰੇਂਜ ਅਫ਼ਸਰ ਰਾਜਦਵਿੰਦਰ ਸਿੰਘ ਸਿਸਵਾਂ ਦੀ ਸ਼ਿਕਾਇਤ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਪੁਲਿਸ ਥਾਣਾ ਮਾਜਰੀ ਵਿਖੇ ...

ਪੂਰੀ ਖ਼ਬਰ »

ਮਨਜੀਤ ਕੌਰ ਸੋਨੂੰ ਪੰਜਾਬ ਕਾਂਗਰਸ ਕਲਚਰ ਐਂਡ ਹੈਰੀਟੇਜ਼ ਡਿਪਾਰਟਮੈਂਟ ਦੀ ਸਕੱਤਰ ਨਿਯੁਕਤ

ਖਰੜ, 16 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਿਫ਼ਾਰਸ਼ 'ਤੇ ਮਨਜੀਤ ਕੌਰ ਸੋਨੂੰ ਨੂੰ ਪੰਜਾਬ ਕਾਂਗਰਸ ਕਲਚਰ ਐਂਡ ਹੈਰੀਟੇਜ਼ ਡਿਪਾਰਟਮੈਂਟ ਦੀ ਸਕੱਤਰ ਵਜੋਂ ਨਿਯੁਕਤੀ ਕੀਤੀ ਗਈ ਹੈ | ਇਸ ਨਿਯੁਕਤੀ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਫੇਜ਼ 8 ਵਿਚਲੇ ਇਕ ਨਿੱਜੀ ਹਸਪਤਾਲ ਦੇ ਪਿਛਲੇ ਪਾਸੇ ਇਕ ਨੌਜਵਾਨ ਵਲੋਂ ਝਾੜੀਆਂ 'ਚ ਲੱਗੇ ਇਕ ਦਰੱਖ਼ਤ ਨਾਲ ਫ਼ਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਦੀ ਪਛਾਣ ਰਾਧੇ ਸ਼ਾਮ (26) ਵਾਸੀ ...

ਪੂਰੀ ਖ਼ਬਰ »

50 ਲੱਖ ਦੀ ਧੋਖਾਧੜੀ ਦੇ ਮਾਮਲੇ 'ਚ 3 ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਕੋਠੀ ਦੀ ਖਰੀਦੋ-ਫ਼ਰੋਖਤ ਨੂੰ ਲੈ ਕੇ 50 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਸੰਪੂਰਨ ਸਿੰਘ ਵਾਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX