ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਖ਼ੁਰਾਕ ਲੈਣ ਨਾਲ ਨੋਜਵਾਨ ਦੀ ਮੋਤ
. . .  16 minutes ago
ਸਰਾਏ ਅਮਾਨਤ ਖਾਂ 18 ਮਈ - (ਨਰਿੰਦਰ ਸਿੰਘ ਦੋਦੇ) - ਬੀਤੀ ਦੇਰ ਰਾਤ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ ਦੇ ਨੌਜਵਾਨ ਰਣਜੀਤ ਸਿੰਘ ਰਾਜੂ ਪੁੱਤਰ...
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀਕਾਡ 'ਚ ਇਕ ਦੀ ਮੌਤ
. . .  22 minutes ago
ਚੋਗਾਵਾਂ,18 ਮਈ (ਗੁਰਬਿੰਦਰ ਸਿੰਘ ਬਾਗੀ) - ਬਲਾਕ ਚੋਗਾਵਾਂ ਪੁਲਿਸ ਥਾਣਾ ਲੜਕੇ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਕੱਲ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ....
ਲੋਹੀਆਂ ਦੇ ਪਿੰਡ ਬਦਲੀ ਅੱਡੇ 'ਤੇ ਖੜ੍ਹੇ ਟਰਾਲੇ ਅਤੇ ਕੈਂਟਰ ਵਿਚਕਾਰ ਹਾਦਸਾ, ਇਕ ਦੀ ਮੌਕੇ 'ਤੇ ਮੌਤ
. . .  31 minutes ago
ਲੋਹੀਆਂ ਖਾਸ, 18 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਬਲਾਕ ਦੇ ਪਿੰਡ ਬਦਲੀ ਦੇ ਅੱਡੇ 'ਤੇ ਖੜੇ ਬਜਰੀ ਨਾਲ ਭਰੇ ਟਰਾਲੇ ਅਤੇ ਲੱਕੜ ਨਾਲ ਲੱਦੇ ਕੈਂਟਰ ਵਿਚਕਾਰ ਭਿਆਨਕ ਹਾਦਸਾ ਵਾਪਰਿਆ...
ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਯਤਨਾਂ ਸਦਕਾ ਫਿਰੋਜ਼ਪੁਰ ਫਾਜ਼ਿਲਕਾ ਹਾਈਵੇਅ ਖੁੱਲ੍ਹਿਆ
. . .  38 minutes ago
ਮੰਡੀ ਘੁਬਾਇਆ,18 ਮਈ (ਅਮਨ ਬਵੇਜਾ) - ਡਿਪਟੀ ਕਮਿਸ਼ਨਰ ਫਾਜ਼ਿਲਕਾ ਹਿਮਾਂਸ਼ੂ ਅਗਰਵਾਲ ਦੇ ਯਤਨਾਂ ਸਦਕਾ ਫ਼ਿਰੋਜ਼ਪੁਰ ਫ਼ਾਜ਼ਿਲਕਾ ਹਾਈਵੇਅ ਨੂੰ ਪ੍ਰਦਰਸ਼ਨਕਾਰੀਆਂ ਵਲੋਂ ਖੋਲ੍ਹ ...
ਕੈਨਸ : ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਕੀਤਾ ਗਿਆ ਭਾਰਤੀ ਖਾਣੇ ਦਾ ਇੰਤਜ਼ਾਮ
. . .  48 minutes ago
ਕਾਨਸ [ਫਰਾਂਸ],18 ਮਈ - ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਦੁਆਰਾ ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਇਕ ਰਸਮੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ...
ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਬੈਠੇ ਕਿਸਾਨ, ਅੱਗੇ ਵਧਣ ਦੀਆ ਕੋਸ਼ਿਸ਼ਾਂ ਜਾਰੀ
. . .  about 1 hour ago
ਚੰਡੀਗੜ੍ਹ, 17 ਮਈ - ਚੰਡੀਗੜ੍ਹ-ਮੁਹਾਲੀ ਸਰਹੱਦ ਤੋਂ ਸਵੇਰ ਦੇ ਦ੍ਰਿਸ਼ ਸਾਹਮਣੇ ਆਏ ਹਨ ,ਜਿੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
ਪਾਵਰਕਾਮ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਮੁਕੰਮਲ ਪਾਬੰਦੀ
. . .  1 day ago
ਚੰਡੀਗੜ੍ਹ, 17 ਮਈ (ਅਜੀਤ ਬਿਊਰੋ )- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ...
ਦਿੱਲੀ: ਜੀਟੀ ਕਰਨਾਲ ਰੋਡ 'ਤੇ ਅਟਲਾਂਟਿਸ ਬੈਂਕੁਏਟ ਹਾਲ 'ਚ ਲੱਗੀ ਅੱਗ
. . .  1 day ago
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀ, 2 ਗੰਭੀਰ ਜ਼ਖਮੀ
. . .  1 day ago
ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ...
ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ
. . .  1 day ago
ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਦੀ ਸਕੂਲ ਮੁਖੀਆਂ ਨਾਲ ਮੀਟਿੰਗ ...
ਪਿੰਡ ਚੱਕ ਸ਼ਿੰਗਾਰ ਗਾਂਹ ਬਿੱਲ ਦੀ ਰਿਕਵਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਾਵਰਕਾਮ ਗੁਰੂਹਰਸਹਾਏ ਵਲੋਂ ਵੀ ਡਿਫਾਲਟਰ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ...
ਹੈਦਰਾਬਾਦ ਦੇ ਖ਼ਿਲਾਫ਼ ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 17 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 65ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸਕੂਲ ਦੀਆਂ ਕਿਤਾਬਾਂ 'ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਕੀਤਾ ਗਿਆ ਵਿਰੋਧ
. . .  1 day ago
ਚੰਡੀਗੜ੍ਹ, 17 ਮਈ-ਕਰਨਾਟਕ ਸਰਕਾਰ ਨੇ 10ਵੀਂ ਦੀ ਕੰਨੜ ਦੀ ਕਿਤਾਬ 'ਚ ਸੋਧ ਕਰਕੇ ਨਵਾਂ ਸਿਲੇਬਸ ਜੋੜਿਆ ਹੈ, ਜਿਸ 'ਤੇ 'ਆਪ' ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਤੇ ਜਲਾਲਾਬਾਦ..
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
. . .  1 day ago
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪਸ਼ੂ ਪਾਲਣ ਮੱਛੀ ਪਾਲਣ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖ਼ਰੀਦ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।
ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਲੌਂਗੋਵਾਲ,17 ਮਈ (ਸ.ਸ.ਖੰਨਾ,ਵਿਨੋਦ)-ਪੰਜਾਬ ਅੰਦਰ ਗਰਮੀ ਦੇ ਵਧਦੇ ਤਾਪਮਾਨ ਨੂੰ ਲੈ ਕੇ ਲੋਕਾਂ ਦੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਅੱਜ ਕਸਬਾ ਲੌਂਗੋਵਾਲ 'ਚ ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਦੂਜੀ ਮੌਤ ਦੀ ਖ਼ਬਰ ਸਾਹਮਣੇ ਆਈ...
ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
. . .  1 day ago
ਬੁਢਲਾਡਾ, 17 ਮਈ (ਸਵਰਨ ਸਿੰਘ ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਅੱਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬੱਸ,ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ...
ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਚਲਾਈ ਗੋਲੀ ਨਾਲ ਇਕ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਮਈ (ਭੋਲਾ, ਥਿੰਦ, ਹੈਪੀ,ਲਾਡੀ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਅੱਜ ਬਾਅਦ ਦੁਪਹਿਰ ਗਲੀ 'ਚ ਪੈੜ ਲਾਉਣ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਤੋਂ ਪੰਜਾਬ ਪੁਲਿਸ...
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਸਟੇਡੀਅਮਾਂ ਦਾ ਕੀਤਾ ਦੌਰਾ
. . .  1 day ago
ਬਠਿੰਡਾ, 17 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਠਿੰਡਾ ਸ਼ਹਿਰ ਦੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਸਟੇਡੀਅਮਾਂ ਦੀਆਂ ਕਮੀਆਂ ਪੇਸ਼ੀਆਂ ਪੁੱਛੀਆਂ ਹਨ।
ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਲੱਗੀ ਅੱਗ
. . .  1 day ago
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੇ ਭਾਬੜ ਮਚ ਗਏ ਹਨ ਤੇ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁੱਜ ਕੇ ਅੱਗ ਬੁਝਾਉਣ ਦੇ ਕਾਰਜਾਂ...
ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾ:ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ...
ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  1 day ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  1 day ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  1 day ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮਾਘ ਸੰਮਤ 553

ਅੰਮ੍ਰਿਤਸਰ / ਦਿਹਾਤੀ

ਜੱਗਾ ਮਜੀਠਾ ਨੂੰ ਟਿਕਟ ਮਿਲਣ 'ਤੇ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਮਜੀਠਾ, 16 ਜਨਵਰੀ (ਮਨਿੰਦਰ ਸਿੰਘ ਸੋਖੀ)-ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਾਸਤੇ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਪਹਿਲੀ ਸੂਚੀ ਵਿਚ ਵਿਧਾਨ ਸਭਾ ਹਲਕਾ ਮਜੀਠਾ ਤੋਂ ਸਾਬਕਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨੂੰ ਟਿਕਟ ਦਾ ਐਲਾਨ ਕੀਤਾ ਗਿਆ ਹੈ | ਜਿਸ ਨਾਲ ਹਲਕੇ ਦੇ ਸਮੁੱਚੇ ਕਾਂਗਰਸੀ ਖੇਮੇ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ | ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ | ਹਲਕੇ ਦੇ ਸੀਨੀਅਰ ਕਾਂਗਰਸੀ ਸਰਪੰਚਾਂ, ਪੰਚਾਂ, ਸਾਬਕਾ ਚੇਅਰਮੈਨਾਂ ਅਤੇ ਹੋਰ ਪਤਵੰਤਿਆਂ ਵਲੋਂ ਜੱਗਾ ਮਜੀਠਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਆਪਣੇ ਆਪਣੇ ਪਿੰਡਾਂ ਵਿਚੋਂ ਵੱਧ ਤੋਂ ਵੱਧ ਵੋਟਾਂ ਪਾਉਣ ਦਾ ਭਰੋਸਾ ਵੀ ਦਿੱਤਾ ਜਾ ਰਿਹਾ ਹੈ | ਜਦ ਕਿ ਜੱਗਾ ਮਜੀਠਾ ਵਲੋਂ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੀਆਂ ਅਰਦਾਸਾਂ ਸਦਕਾ ਹਾਈ ਕਮਾਂਡ ਵਲੋਂ ਹਲਕਾ ਮਜੀਠਾ ਤੋਂ ਉਨ੍ਹਾਂ ਨੂੰ ਟਿਕਟ ਦੇਕੇ ਨਿਵਾਜਿਆ ਗਿਆ ਹੈ | ਜੱਗਾ ਮਜੀਠਾ ਨੇ ਆਪਣੇ ਸਮਰਥਕਾਂ ਨੂੰ ਵਿਸ਼ਵਾਸ ਦੁਆਇਆ ਕਿ ਚੋਣ ਜਿੱਤਣ ਤੋਂ ਬਾਅਦ ਉਹ ਹਲਕੇ ਦੇ ਰਹਿੰਦੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਪੂਰੇ ਕਰਵਾਉਣਗੇ | ਜੱਗਾ ਮਜੀਠਾ ਨੇ ਕਿਹਾ ਕਿ ਉਨ੍ਹਾਂ ਨੇ ਕਈ ਦਿਨ ਪਹਿਲਾਂ ਤੋਂ ਹੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਸ਼ੁਰੂ ਕੀਤਾ ਹੋਇਆ ਹੈ ਪਰ ਹੁਣ ਪ੍ਰਚਾਰ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ | ਇਸ ਮੌਕੇ ਜੱਗਾ ਮਜੀਠਾ ਦੇ ਨਾਲ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਹਾਜ਼ਰ ਸਨ |

ਹਲਕਾ ਅਜਨਾਲਾ ਦੀ ਚੋਣ ਸਬੰਧੀ ਭਾਜਪਾ ਕੌਮੀ ਆਗੂ ਚੁੱਘ ਨਾਲ ਸੂਬਾ ਆਗੂ ਪ੍ਰਾਸ਼ਰ ਦੀ ਅਗਵਾਈ 'ਚ ਵਫ਼ਦ ਨੇ ਕੀਤੀ ਮੀਟਿੰਗ

ਅਜਨਾਲਾ, 16 ਜਨਵਰੀ (ਐਸ. ਪ੍ਰਸ਼ੋਤਮ)-ਭਾਜਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ ਨਾਲ ਹਲਕਾ ਅਜਨਾਲਾ ਦੇ ਆਗੂਆਂ ਦੇ ਵਫਦ ਦੀ ਸ਼ਮੂਲੀਅਤ ਨਾਲ ਉਚੇਚੀ ਮੀਟਿੰਗ ਕਰਕੇ ਵਾਪਸ ਇਥੇ ਆਪਣੇ ਗ੍ਰਹਿ ਵਿਖੇ ਪੁੱਜੇ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਤੇ ਪੰਜਾਬ ...

ਪੂਰੀ ਖ਼ਬਰ »

ਸਰਕਲ ਮਹਿਤਾ ਤੋਂ ਕਾਂਗਰਸ ਨੂੰ ਵੱਡਾ ਝਟਕਾ, ਡਾ: ਸੰਧੂ ਸਾਥੀਆਂ ਸਮੇਤ 'ਆਪ' ਸ਼ਾਮਿਲ

ਚੌਕ ਮਹਿਤਾ, 16 ਜਨਵਰੀ (ਧਰਮਿੰਦਰ ਸਿੰਘ ਭੰਮਰਾ)-ਹਲਕਾ ਜੰਡਿਆਲਾ ਗੁਰੂੁ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝੱਟਕਾ ਲੱਗਾ, ਜਦੋਂ ਸਰਕਲ ਮਹਿਤਾ ਦੇ ਸੀਨੀਅਰ ਕਾਂਗਰਸੀ ਆਗੂ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ ਤੇ ਸਾਬਕਾ ਸਰਪੰਚ ਡਾ: ਪਰਮਜੀਤ ਸਿੰਘ ...

ਪੂਰੀ ਖ਼ਬਰ »

ਕੰਵਰਪ੍ਰਤਾਪ ਸਿੰਘ ਅਜਨਾਲਾ ਤੇ ਜੁਗਰਾਜ ਸਿੰਘ ਅਜਨਾਲਾ ਵਲੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ

ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੀ ਵਾਰਡ ਨੰਬਰ 2 ਵਿਖੇ ਸੋਸ਼ਲ ਮੀਡੀਆ ਜ਼ਿਲ੍ਹਾ ਕੋਆਰਡੀਨੇਟਰ ਮਾਨਵਦੀਪ ਸਿੰਘ ਨਿੱਝਰ ਦੇ ਉੱਦਮ ਨਾਲ ਕਰਵਾਈ ਚੋਣ ਮੀਟਿੰਗ ਵਿਚ ਉਚੇਚੇ ਤੌਰ 'ਤੇ ਪਹੁੰਚੇ ਅੰਮਿ੍ਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ...

ਪੂਰੀ ਖ਼ਬਰ »

ਅਜਨਾਲਾ 'ਚ ਸ਼੍ਰੋਮਣੀ ਅਕਾਲੀ ਦਲ ਅਤੇ 'ਆਪ' ਨੂੰ ਝਟਕਾ, ਵੱਡੀ ਗਿਣਤੀ 'ਚ ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ

ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਹੱਕ 'ਚ ਉਨ੍ਹਾਂ ਦੇ ਸਪੁੱਤਰ ਅੰਮਿ੍ਤਸਰ ਸੈਂਟਰਲ ਕੋਆਪਰੇਟਿਵ ਬੈਂਕ ਦੇ ...

ਪੂਰੀ ਖ਼ਬਰ »

ਐਤਕੀਂ ਚੋਣਾਂ 'ਚ ਸੂਬੇ ਦੀ ਨਵੀਂ ਸਰਕਾਰ ਬਣਾਉਣ ਲਈ ਜੇਤੂ ਆਜ਼ਾਦ ਉਮੀਦਵਾਰਾਂ ਦੀ ਅਹਿਮ ਭੂਮਿਕਾ ਹੋਵੇਗੀ-ਸੋਨੂੰ ਜਾਫਰ

ਅਜਨਾਲਾ, 16 ਜਨਵਰੀ (ਐਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ ਵਲੋਂ ਟਿਕਟ ਨਾ ਮਿਲਣ ਦੇ ਰੋਸ ਵਜੋਂ ਸੈਂਕੜੇ ਸਮਰਥਕਾਂ ਸਣੇ ਗੁੱਸੇ ਦਾ ਭਾਰੀ ਪ੍ਰਗਟਾਵਾ ਕਰਕੇ ਚੋਣ ਮੈਦਾਨ 'ਚ ਬਤੌਰ ਆਜ਼ਾਦ ਉਮੀਦਵਾਰ ਵਜੋਂ ਨਿਤਰਣ ਦਾ ਐਲਾਨ ਕਰਨ ਵਾਲੇ ਮੁੱਖ ਸੇਵਾਦਾਰ ਸੋਨੂੰ ਜਾਫਰ ਨੂੰ ...

ਪੂਰੀ ਖ਼ਬਰ »

ਸਾਲ ਭਰ ਸੜਕਾਂ 'ਤੇ ਕਿਸਾਨਾਂ ਨੂੰ ਰੋਲਣ ਵਾਲੀ ਭਾਜਪਾ 'ਚ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਲੋਕ ਨਕਾਰ ਦੇਣਗੇ

ਹਰਸਾ ਛੀਨਾ, 16 ਜਨਵਰੀ (ਕੜਿਆਲ)-ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ ਸਾਲ ਭਰ ਚੱਲੇ ਕਿਸਾਨੀ ਅੰਦੋਲਨ ਦੌਰਾਨ ਸੁਰਖੀਆਂ ਵਿਚ ਆਈ ਸੁਦੇਸ਼ ਕੰਡੇਲਾ ਉਰਫ ਤਾਈ ਕੰਡੇਲਾ ਵਾਲੀ ਨੇ ਕਿਹਾ ਕਿ ਕਿਸਾਨਾਂ ਨੂੰ ਸਾਲ ਭਰ ਸੜਕਾਂ 'ਤੇ ਰੋਲਣ ...

ਪੂਰੀ ਖ਼ਬਰ »

ਹਲਕਾ ਅਜਨਾਲਾ ਨਾਲ ਸੰਬੰਧਿਤ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਕੋਰਟ ਰੂਮ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਅਜਨਾਲਾ ਵਿਖੇ ਲਏ ਜਾਣਗੇ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਜਨਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਅਜਨਾਲਾ ਨਾਲ ਸਬੰਧਿਤ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਕੋਰਟ ਰੂਮ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਅਜਨਾਲਾ ਵਿਖੇ ਲਏ ਜਾਣਗੇ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਵਲੋਂ ਚੋਗਾਵਾਂ 'ਚ ਦਫ਼ਤਰ ਦਾ ਉਦਘਾਟਨ, ਕੀਤੀਆਂ ਚੋਣ ਮੀਟਿੰਗਾਂ

ਚੋਗਾਵਾਂ, 16 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਡਾ: ਸਤਨਾਮ ਸਿੰਘ ਅਜਨਾਲਾ ਵਲੋਂ ਕਸਬਾ ਚੋਗਾਵਾਂ ਵਿਖੇ ਪਾਰਟੀ ਦਫ਼ਤਰ ਖੋਲ੍ਹਕੇ ਬਲਾਕ ਚੋਗਾਵਾਂ ਦੇ ਦਰਜਨਾਂ ਪਿੰਡਾਂ ਵਿਚ ਚੋਣ ਪ੍ਰਚਾਰ ...

ਪੂਰੀ ਖ਼ਬਰ »

ਪੰਜਾਬ ਦੇ ਵੋਟਰ ਆਪ, ਅਕਾਲੀ ਦਲ ਤੇ ਭਾਜਪਾ ਵਲੋਂ ਸਤਾ ਪ੍ਰਾਪਤੀ ਦੇ ਲਏ ਜਾ ਰਹੇ ਸੁਪਨਿਆਂ ਨੂੰ ਚਕਨਾਚੂਰ ਕਰ ਦੇਣਗੇ-ਸਰਕਾਰੀਆ

ਚੋਗਾਵਾਂ, 16 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਕਾਂਗਰਸੀ ਉਮੀਦਵਾਰ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਬਲਾਕ ਚੋਗਾਵਾਂ ਦੇ ਪਿੰਡ ਠੱਠੀ, ਚੋਗਾਵਾਂ, ਕੋਹਾਲਾ 'ਚ ਪਾਰਟੀ ਵਰਕਰਾਂ ਦੀਆਂ ਨੁਕੜ ਮੀਟਿੰਗ ਕੀਤੀਆਂ | ਇਸ ਮੌਕੇ ...

ਪੂਰੀ ਖ਼ਬਰ »

'ਆਪ' ਦੇ ਉਮੀਦਵਾਰ ਦਲਬੀਰ ਸਿੰਘ ਟੌਂਗ ਦੀ ਪਤਨੀ ਮਨਜੀਤ ਕੌਰ ਨੇ ਪਤੀ ਦੇ ਹੱਕ 'ਚ ਘਰ-ਘਰ ਪ੍ਰਚਾਰ ਮੁਹਿੰਮ ਆਰੰਭੀ

ਬਾਬਾ ਬਕਾਲਾ ਸਾਹਿਬ, 16 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ: ਦਲਬੀਰ ਸਿੰਘ ਟੌਂਗ ਦੇ ਹੱਕ ਵਿਚ ਉਨ੍ਹਾਂ ਦੀ ਧਰਮ ਸੁਪਤਨੀ ਬੀਬੀ ਮਨਜੀਤ ਕੌਰ ਟੌਂਗ ਨੇ ਸਮੱਰਥਕਾਂ ਸਮੇਤ ...

ਪੂਰੀ ਖ਼ਬਰ »

ਵਾਰਡ ਨੰ: 13 ਤੇ 5 'ਚ ਕਾਂਗਰਸ ਨੂੰ ਤਿਲਾਂਜਲੀ ਦੇ ਕੇ ਸ਼ਹਿਰੀ ਆਗੂ ਅਕਾਲੀ ਦਲ (ਬ) 'ਚ ਸ਼ਾਮਿਲ

ਅਜਨਾਲਾ, 16 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਅਕਾਲੀ-ਬਸਪਾ ਗੱਠਜੋੜ ਉਮੀਦਵਾਰ ਤੇ ਸਾਬਕਾ ਅਕਾਲੀ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਚੋਣ ਮੁਹਿੰਮ ਨੂੰ ਪ੍ਰਚੰਡ ਕਰਨ ਲਈ ਇਥੋਂ ਦੀਆਂ ਵਾਰਡ ਨੰ: 13 ਅਤੇ ਵਾਰਡ ਨੰ: 5 'ਚ ਕਰਵਾਈਆਂ ਗਈਆਂ ਘਰ-ਘਰ ਚੋਣ ਮੁਹਿੰਮ ਜਨ ...

ਪੂਰੀ ਖ਼ਬਰ »

ਪਿੰਡ ਕੋਹਾਲੀ ਵਿਚ ਕਾਂਗਰਸ ਨੂੰ ਇਕ ਹੋਰ ਝਟਕਾ, 2 ਦਰਜਨ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ

ਰਾਮ ਤੀਰਥ, 16 ਜਨਵਰੀ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵੱਡੇ ਪਿੰਡ ਕੋਹਾਲੀ ਤੋਂ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ 'ਤੇ ਝਟਕੇ ਲੱਗ ਰਹੇ ਹਨ | ਪਿੰਡ ਕੋਹਾਲੀ ਉਹ ਪਿੰਡ ਹੈ ਜੋ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਸੁੰਦਰ ...

ਪੂਰੀ ਖ਼ਬਰ »

ਸੈਂਸਰਾ ਕਲਾਂ ਵਿਖੇ ਦੋ ਦਰਜਨ ਤੋਂ ਵੱਧ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਜਗਦੇਵ ਕਲਾਂ, 16 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਤਕੜਾ ਬਲ ਮਿਲਿਆ ਜਦੋਂ ਦੋ ਦਰਜਨ ਤੋਂ ਵੱਧ ਪਰਿਵਾਰ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦਾ ਕਿਰਤੀ ਕਿਸਾਨ ਯੂਨੀਅਨ ਵਲੋਂ ਸਨਮਾਨ

ਜਗਦੇਵ ਕਲਾਂ, 16 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਥੀ ਅੰਗਰੇਜ ਸਿੰਘ ਕਾਮਲਪੁਰਾ ਅਤੇ ਕਾਬਲ ਸਿੰਘ ਲਸ਼ਕਰੀ ਨੰਗਲ ਦੇ ਪਰਿਵਾਰਾਂ ਨੂੰ ਕਿਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪਿੰਡ ਠੱਠੀ 'ਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਲੋਪੋਕੇ, 16 ਜਨਵਰੀ (ਗੁੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੇ ਸਰਬੱਤ ਦੇ ਭਲੇ ਲਈ ਗੁਰਦੁਆਰਾ ਬਖਸ਼ਿਸ਼ ਧਾਮ ਪਿੰਡ ਠੱਠੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਸਮੂੰਹ ਨਗਰ, ਇਲਾਕੇ ਦੇ ਸਹਿਯੋਗ ਨਾਲ ਬੜੀ ਸ਼ਰਧਾ ...

ਪੂਰੀ ਖ਼ਬਰ »

ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਨੌਜਵਾਨ ਨੂੰ ਕੁੱਕੜਾਂਵਾਲਾ ਪੁਲਿਸ ਨੇ ਕੀਤਾ ਕਾਬੂ

ਹਰਸ਼ਾ ਛੀਨਾ, 16 ਜਨਵਰੀ (ਕੜਿਆਲ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀ ਪੂਰਵਕ ਕਰਵਾਉਣ ਦੇ ਮੱਦੇਨਜ਼ਰ ਰਾਕੇਸ਼ ਕੌਸ਼ਲ ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਤੇ ਡੀ. ਐੱਸ. ਪੀ. ਅਜਨਾਲਾ ਜਸਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਚੌਕੀ ...

ਪੂਰੀ ਖ਼ਬਰ »

ਬਿਸ਼ਪ ਡਾ: ਫਰੈਂਕੋ ਮੁਲੱਕਲ ਦੇ ਜ਼ਬਰ ਜਨਾਹ ਮਾਮਲੇ 'ਚ ਬਾਇੱਜ਼ਤ ਬਰੀ ਹੋਣ 'ਤੇ ਇਸਾਈ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ

ਮਜੀਠਾ,16 ਜਨਵਰੀ (ਮਨਿੰਦਰ ਸਿੰਘ ਸੋਖੀ)-ਬਿਸ਼ਪ ਡਾ: ਫਰੈਂਕੋ ਮੁਲੱਕਲ ਡਾਇਸਿਸ ਆਫ ਜਲੰਧਰ ਜਿਨ੍ਹਾਂ ਦੇ ਖਿਲਾਫ ਜਬਰ ਜਨਾਹ ਸਬੰਧੀ ਮੁਕੱਦਮਾ ਦਰਜ ਹੋਇਆ ਸੀ, ਨੂੰ ਕੇਰਲਾ ਦੀ ਸੈਸ਼ਨ ਕੋਰਟ ਵਲੋਂ ਬਰੀ ਕਰ ਦਿੱਤੇ ਜਾਣ ਤੇ ਸਮੁੱਚੇ ਇਸਾਈ ਭਈਚਾਰੇ ਵਿਚ ਖੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਸਾਰੰਗਦੇਵ ਮੰਡ ਵਿਖੇ ਦਰਜਨਾਂ ਪਰਿਵਾਰਾਂ ਨੇ 'ਆਪ' ਦੇ ਉਮੀਦਵਾਰ ਧਾਲੀਵਾਲ ਨੂੰ ਦਿੱਤਾ ਸਮਰਥਨ

ਅਜਨਾਲਾ, 16 ਜਨਵਰੀ (ਐਸ. ਪ੍ਰਸ਼ੋਤਮ)-ਹਲਕੇ ਦੇ ਪਿੰਡ ਸਾਰੰਗਦੇਵ ਮੰਡ 'ਚ ਆਮ ਆਦਮੀ ਪਾਰਟੀ ਦੇ ਅਜਨਾਲਾ ਹਲਕੇ ਤੋਂ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਕਰਵਾਈ ਗਈ ਮੀਟਿੰਗ ਦੌਰਾਨ ਇਸ ਸਰਹੱਦੀ ਖੇਤਰ ਮੰਡ ਦੇ ਫਾਰਮ ਹਾਊਸਾਂ/ਬਹਿਕਾਂ ਤੇ ਰਿਹਾਇਸ਼ ਰੱਖਦੇ ...

ਪੂਰੀ ਖ਼ਬਰ »

ਹਲਕਾ ਅਟਾਰੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਜਥੇ: ਰਣੀਕੇ ਨੇ ਵਡਾਲਾ ਭਿੱਟੇਵੱਡ ਵਿਖੇ ਕੀਤੀ ਵਰਕਰਾਂ ਨਾਲ ਮੀਟਿੰਗ

ਰਾਮ ਤੀਰਥ, 16 ਜਨਵਰੀ (ਧਰਵਿੰਦਰ ਸਿੰਘ ਔਲਖ)-ਕਾਂਗਰਸ ਸਰਕਾਰ ਨੇ ਪੰਜਾਬ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਕੀਤਾ ਹੈ, ਇਸ ਕਰਕੇ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਪੰਜਾਬ ਦੇ ਲੋਕ ਇਸ ਵਾਰ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ...

ਪੂਰੀ ਖ਼ਬਰ »

ਜਥੇ: ਅਮਰਜੀਤ ਸਿੰਘ ਬੰਡਾਲਾ ਅੰਤਿ੍ੰਗ ਕਮੇਟੀ ਮੈਂਬਰ ਨੇ ਸ਼ਮਸਾਨਘਾਟ ਲਈ ਸੌਂਪਿਆ ਚੈੱਕ

ਜੰਡਿਆਲਾ ਗੁਰੂ, 16 ਜਨਵਰੀ (ਰਣਜੀਤ ਸਿੰਘ ਜੋਸ਼ਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਬੰਡਾਲਾ ਵਲੋਂ ਪਿੰਡ ਬੰਡਾਲਾ ਅਧੀਨ ਪੈਂਦੀ ਪੱਤੀ ਬਾਜ਼ ਕੀ ਦੇ ਸ਼ਮਸ਼ਾਨ ਘਾਟ ਵਿਚ ਕੰਮ ਕਰਵਾਉਣ ਲਈ ਦਸ ਹਜ਼ਾਰ ਰੁਪਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX