ਕਿਸ਼ਨਪੁਰਾ ਕਲਾਂ, 16 ਜਨਵਰੀ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਮਾਘੀ ਦੇ ਪਵਿੱਤਰ ਦਿਹਾੜੇ 'ਤੇ ਦਿੱਲੀ ਕਿਸਾਨ ਮੋਰਚੇ ਵਿਚ ਪਹਿਲੇ ਦਿਨ ਸ਼ਮੂਲੀਅਤ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜਥੇਬੰਦੀ ਨਾਲ ਸਬੰਧਿਤ ਕਿਸਾਨਾਂ ਦੇ ਜਥੇ ਦਾ ਵਿਸ਼ੇਸ਼ ਸਨਮਾਨ ਪਿੰਡ ਭਿੰਡਰ ਕਲਾਂ ਦੇ ਗੁਰਦੁਆਰਾ ਬਾਬਾ ਸੰਮਣ ਜੀ ਵਿਖੇ ਸਮਾਜ ਸੇਵੀ ਰਣਜੋਧ ਸਿੰਘ ਯੋਧਾ ਪ੍ਰਧਾਨ ਦੇ ਸਮੂਹ ਪਰਿਵਾਰ ਵਲੋਂ ਕੀਤਾ ਗਿਆ | ਮੋਰਚੇ ਦੌਰਾਨ ਪਹਿਲੇ ਦਿਨ ਸ਼ਾਮਿਲ ਹੋਣ ਵਾਲੇ ਇਨ੍ਹਾਂ ਕਿਸਾਨਾਂ ਦੇ ਜਥੇ ਦਾ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਉ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰਧਾਨ ਰਣਜੋਧ ਸਿੰਘ ਯੋਧਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਕਿਸਾਨੀ ਯੋਧਿਆਂ ਤੋਂ ਨੌਜਵਾਨ ਪੀੜ੍ਹੀ ਨੂੰ ਸਬਕ ਲੈਣ ਦੀ ਲੋੜ ਹੈ ਕਿ ਕਿਵੇਂ ਸਬਰ ਸਿਦਕ ਤੇ ਸਿਰੜ ਨਾਲ ਵੱਡੇ ਵੱਡੇ ਸੰਘਰਸ਼ਾਂ ਨੂੰ ਜਿੱਤਿਆ ਜਾ ਸਕਦਾ ਹੈ | ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸਾਰੇ ਹੀ ਪੰਜਾਬ ਦੇ ਕਿਸਾਨ ਮਜ਼ਦੂਰ ਸਾਡੀ ਆਉਣ ਵਾਲੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ | ਸਮਾਗਮ ਦੌਰਾਨ ਸਨਮਾਨ ਹਾਸਲ ਕਰਨ ਵਾਲੇ ਕਿਸਾਨਾਂ ਵਿਚ ਬਲਾਕ ਪ੍ਰਧਾਨ ਰਛਪਾਲ ਸਿੰਘ, ਫ਼ਤਿਹ ਸਿੰਘ, ਸੁਖਦੇਵ ਸਿੰਘ ਪੋਲਾ, ਭਗਵੰਤ ਸਿੰਘ, ਸੁਰਜੀਤ ਸਿੰਘ, ਸ਼ਮਸ਼ੇਰ ਸਿੰਘ, ਕੁਲਜੀਤ ਸਿੰਘ, ਕੁਲਦੀਪ ਸਿੰਘ, ਡਾ. ਪੂਰਨ ਸਿੰਘ, ਮਲਕੀਤ ਸਿੰਘ, ਸੁਖਵਿੰਦਰ ਸਿੰਘ ਠਾਣੇਦਾਰ, ਬਲਵੰਤ ਸਿੰਘ, ਸੁਖਦੇਵ ਸਿੰਘ, ਮੁਖ਼ਤਿਆਰ ਸਿੰਘ, ਕਰਨੈਲ ਸਿੰਘ ਭਲਵਾਨ, ਬਿੰਦਰ ਸਿੰਘ, ਜਗਰਾਜ ਸਿੰਘ, ਨਿਰਭੈ ਸਿੰਘ, ਕਾਮਰੇਡ ਸਵਰਨਜੀਤ ਸਿੰਘ ਨੋਨੀ ਤੋਂ ਇਲਾਵਾ ਸਰਪੰਚ ਮੋਹਨ ਸਿੰਘ, ਨੰਬਰਦਾਰ ਬਲਕਾਰ ਸਿੰਘ, ਦਵਿੰਦਰ ਸਿੰਘ ਪੱਪੂ ਰਣਜੀਤ ਸਿੰਘ ਬਾਬੇ ਕਾ, ਕੇਵਲ ਸਿੰਘ, ਜੋਰਾ ਸਿੰਘ, ਗੁਰਚਰਨ ਸਿੰਘ, ਬਲਜੀਤ ਸਿੰਘ, ਰਘਬੀਰ ਸਿੰਘ, ਨਛੱਤਰ ਸਿੰਘ ਆਦਿ ਹਾਜ਼ਰ ਸਨ |
ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਜ਼ਿਲ੍ਹਾ ਮੋਗਾ ਦੇ ਲੋਕਾਂ ਨੂੰ ਵਿਸ਼ਵ ਭਰ ਵਿਚ ਫੈਲੀ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਟੀਕਾਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ | ਅਗਲੇ 10 ਦਿਨਾਂ ਵਿਚ ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਨ ਯਕੀਨੀ ...
ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਕੋਵਿਡ ਦੇ ਮਾਮਲੇ ਵਧਣ ਕਰਕੇ ਪੰਜਾਬ ਸਰਕਾਰ ਵਲੋਂ ਢੁਕਵੀਆਂ ਪਾਬੰਦੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿਚ ਹੋਰ ਵਾਧਾ ਕਰ ਦਿੱਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ...
ਬੱਧਨੀ ਕਲਾਂ, 16 ਜਨਵਰੀ (ਸੰਜੀਵ ਕੋਛੜ)- ਸਥਾਨਕ ਕਸਬੇ ਦੇ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੱਧਨੀ ਕਲਾਂ ਵਿਖੇ ਇਕ ਸਨਮਾਨ ਸਮਾਰੋਹ ਰੱਖਿਆ ਗਿਆ ਜਿਸ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੇ ਤੇ ਸਥਾਨਕ ਕਸਬੇ ਦੇ ਖੇਡ ਪ੍ਰੇਮੀਆਂ ਤੇ ਖਿਡਾਰੀਆਂ ਨੂੰ ਸਨਮਾਨ ਕੀਤਾ ...
ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)- ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੀ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਨਗਰ ਨਿਗਮ ਮੋਗਾ ਦੇ 24 ਕੌਂਸਲਰਾਂ ਨੇ ਉਨ੍ਹਾਂ ...
ਧਰਮਕੋਟ, 16 ਜਨਵਰੀ (ਪਰਮਜੀਤ ਸਿੰਘ)-ਡੇਰਾ ਬਾਬਾ ਸ੍ਰੀਚੰਦ ਜੀ ਚੁੱਘਾ ਖ਼ੁਰਦ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੁੱਖ ਸੇਵਾਦਾਰ ਬਾਬਾ ਭੋਲਾ ਭਗਤ ਦੀ ਸਰਪ੍ਰਸਤੀ ਹੇਠ (ਧੂਣਾ ਦਿਵਸ) ਧਾਰਮਿਕ ਸਮਾਗਮ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਦੇ ਨਾਲ 18 ਜਨਵਰੀ ਦਿਨ ...
ਅਜੀਤਵਾਲ, 16 ਜਨਵਰੀ (ਹਰਦੇਵ ਸਿੰਘ ਮਾਨ)- ਹਲਕਾ ਨਿਹਾਲ ਸਿੰਘ ਵਾਲਾ ਤੋਂ ਆਪ ਦੇ ਉਮੀਦਵਾਰ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਤਖਾਣਵੱਧ ਵਿਖੇ ਪ੍ਰਦੀਪ ਸਿੰਘ ਦੀ ਅਗਵਾਈ 'ਚ ਜਨ ਸਭਾ ਨੂੰ ਸੰਬੋਧਨ ਕੀਤਾ | ਵਿਧਾਇਕ ਬਿਲਾਸਪੁਰ ਨੇ ਬੋਲਦਿਆਂ ਕਿਹਾ ਕਿ ਆਮ ...
ਬਾਘਾ ਪੁਰਾਣਾ, 16 ਜਨਵਰੀ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਐਡੀਸਨ ਇੰਸਟੀਚਿਊਟ ਜੋ ਆਈਲਟਸ ਅਤੇ ਨੈਨੀ ਦੇ ਖੇਤਰ ਵਿਚ ਮੁਹਾਰਤ ਹਾਸਲ ਕਰਨ ਦੇ ਨਾਲ-ਨਾਲ ਇਮੀਗ੍ਰੇਸ਼ਨ ਸੇਵਾਵਾਂ ਵੀ ਬਹੁਤ ਹੀ ਸ਼ਾਨਦਾਰ ਢੰਗ ...
ਕੋਟ ਈਸੇ ਖਾਂ, 16 ਜਨਵਰੀ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਅਕਸਰ ਹੀ ਅਸੀ ਸਾਰੇ ਅਪਣੇ ਬਜ਼ੁਰਗਾਂ, ਰਿਸ਼ਤੇਦਾਰਾਂ ਅਤੇ ਪਿਆਰਿਆਂ ਦੇ ਸਦੀਵੀ ਵਿਛੋੜਾ ਦੇ ਜਾਣ ਉਪਰੰਤ ਕਈ ਤਰਾਂ ਦੇ ਗੈਰ ਜਰੂਰੀ ਖ਼ਰਚਿਆਂ, ਅੰਧ ਵਿਸ਼ਵਾਸਾਂ ਆਦਿ 'ਚ ਪੈ ਕੇ ਫੋਕੀ ਵਾਹ ਵਾਹ ...
ਕੋਟ ਈਸੇ ਖਾਂ, 16 ਜਨਵਰੀ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਉੱਘੇ ਸਮਾਜ ਸੇਵੀ ਆਗੂ ਅਮਰ ਸਿੰਘ, ਸਵਰਨ ਸਿੰਘ ਸਕੱਤਰ ਕਾਦਰਵਾਲਾ ਦੇ ਸਵ: ਮਾਤਾ ਬਲਵਿੰਦਰ ਕੌਰ ਸੰਧੂ ਨਮਿਤ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ ਕਾਦਰਵਾਲਾ ਵਿਖੇ ਕਰਵਾਇਆ ਗਿਆ | ਅਖੰਡ ਪਾਠ ...
ਬਾਘਾ ਪੁਰਾਣਾ, 16 ਜਨਵਰੀ (ਕਿ੍ਸ਼ਨ ਸਿੰਗਲਾ)- ਦੇਸ਼-ਵਿਦੇਸ਼ ਵਿਚ ਪ੍ਰਸਿੱਧੀ ਹਾਸਲ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਮਾਘੀ ਦੇ ਇਤਿਹਾਸਕ ਦਿਨ 'ਤੇ ...
ਬਾਘਾ ਪੁਰਾਣਾ, 16 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਵਿਖੇ ਬਾਬਾ ਬਸੰਤ ਲਾਲ ਦਰਵੇਸ਼ ਦੀ ਜਗ੍ਹਾ 'ਤੇ ਕਾਂਗਰਸੀ ਉਮੀਦਵਾਰ ਭੁਪਿੰਦਰ ਸਿੰਘ ਸਾਹੋਕੇ ਨੇ ਟਿਕਟ ਮਿਲਣ ਦੀ ਖ਼ੁਸ਼ੀ 'ਚ ਸ਼ੁਕਰਾਨੇ ਵਜੋਂ ਪਿੰਡ ਦੇ ਟਕਸਾਲੀ ਕਾਂਗਰਸੀ ਆਗੂਆਂ ਅਤੇ ਵਰਕਰਾਂ ...
ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)- ਕਿਸਾਨੀ ਸੰਘਰਸ਼ ਨੂੰ ਸਮਰਪਿਤ ਤੇ ਉਨ੍ਹਾਂ ਦੇ ਦੁੱਖ ਦਰਦ ਬਿਆਨਦੀ ਮਨਸ਼ਾ ਪ੍ਰੋਡਕਸ਼ਨ ਦੇ ਬੈਨਰ ਹੇਠ ਨੌਜਵਾਨ ਡਾਇਰੈਕਟਰ ਪਾਰਥ ਖੰਨਾ ਦੀ ਨਿਰਦੇਸ਼ਨਾ ਹੇਠ ਬਣੀ ਟੈਲੀ ਫ਼ਿਲਮ ਪੰਜਾਬ ਐਨ.ਐਚ. ...
ਕੋਟ ਈਸੇ ਖਾਂ, 16 ਜਨਵਰੀ (ਖ਼ਾਲਸਾ/ਗੁਲਾਟੀ)- ਦਲ ਬਦਲੂ ਅਤੇ ਝੂਠ ਦੀ ਰਾਜਨੀਤੀ ਕਰਨ ਵਾਲਿਆਂ ਦਾ ਸਾਥ ਛੱਡ ਕੇ ਲੋਕ ਸਿਮਰਨਜੀਤ ਸਿੰਘ ਮਾਨ ਦੀ ਹਰ ਵਰਗ ਪ੍ਰਤੀ ਵਧੀਆ ਸੋਚ ਦਾ ਵੱਧ ਤੋਂ ਵੱਧ ਗਿਣਤੀ 'ਚ ਸਾਥ ਦੇਣ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ...
ਕੋਟ ਈਸੇ ਖਾਂ, 16 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਪਿੰਡ ਮਸੀਤਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇ: ਅਤੇ ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ ਦੀ ਪ੍ਰੇਰਨਾ ਨਾਲ ਬਖ਼ਸ਼ੀਸ਼ ਸਿੰਘ, ...
ਕਿਸ਼ਨਪੁਰਾ ਕਲਾਂ, 16 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪ੍ਰਧਾਨ ਜਸਵੀਰ ਸਿੰਘ ਸ਼ਾਹ ਅਤੇ ਪ੍ਰਧਾਨ ਜਸਵਿੰਦਰ ...
ਫ਼ਤਿਹਗੜ੍ਹ ਪੰਜਤੂਰ, 16 ਜਨਵਰੀ (ਜਸਵਿੰਦਰ ਸਿੰਘ ਪੋਪਲੀ)- ਫ਼ਤਿਹਗੜ੍ਹ ਪੰਜਤੂਰ ਦੇ ਪਿੰਡ ਸ਼ੈਦੇਸ਼ਾਹ ਦੇ ਵਾਸੀਆਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਨੂੰ ਲੈ ਕੇ ਬਜ਼ੁਰਗਾਂ ਤੇ ਨੌਜਵਾਨਾਂ ਵਿਚ ਇਸ ਵਾਰ ਵੱਖਰਾ ਹੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ, ਜਦੋਂ ...
ਕੋਟ ਈਸੇ ਖਾਂ, 16 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਪਿੰਡ ਮਸੀਤਾਂ ਤੋਂ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਹਰਨੇਕ ਸਿੰਘ ਸਾਬਕਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ, ਪਰਮਜੀਤ ਭੁੱਲਰ, ਪਿੰਦਰ ਬਾਠ ਮੈਂਬਰ ਪੰਚਾਇਤ, ਗੁਰਜੰਟ ਸਿੰਘ, ਬਲਵਿੰਦਰ ...
ਬਾਘਾਪੁਰਾਣਾ, 16 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਹਲਕਾ ਬਾਘਾਪੁਰਾਣਾ ਦੇ ਟਕਸਾਲੀ ਕਾਂਗਰਸੀ ਆਗੂਆਂ ਅਤੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਪਿੰਡ ਸਮਾਧ ਭਾਈ ਵਿਖੇ ਭੋਲਾ ਸਿੰਘ ਬਰਾੜ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਦੌਰਾਨ ਪਹੁੰਚੇ ਟਕਸਾਲੀ ਕਾਂਗਰਸੀ ...
ਕਿਸ਼ਨਪੁਰਾ ਕਲਾਂ, 16 ਜਨਵਰੀ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਅਕਾਲੀ ਦਲ-ਬਸਪਾ ਵਰਕਰਾਂ ਵਲੋਂ ਹਲਕਾ ਧਰਮਕੋਟ ਤੋਂ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਦੇ ਹੱਕ ਵਿਚ ਡੋਰ ਟੂ ਡੋਰ ਪ੍ਰਚਾਰ ਸ਼ੁਰੂ ...
ਧਰਮਕੋਟ, 16 ਜਨਵਰੀ (ਪਰਮਜੀਤ ਸਿੰਘ)- ਪਿੰਡ ਸ਼ਾਹਵਾਲਾ ਤੋਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਸੂਬਾ ਸਿੰਘ ਪੰਚਾਇਤ ਮੈਂਬਰ, ਜਗਤਾਰ ਸਿੰਘ, ਇੰਦਰਜੀਤ ਸਿੰਘ, ਪਰਮਿੰਦਰ ਸਿੰਘ, ਜਗਮੇਲਜੀਤ ਸਿੰਘ, ਸਾਰਜ ਸਿੰਘ, ਕਰਮਜੀਤ ਸਿੰਘ, ਗੁਰਚਰਨ ਸਿੰਘ, ਜਸ਼ਨਦੀਪ ਸਿੰਘ, ਲਵਪ੍ਰੀਤ ...
ਕੋਟ ਈਸੇ ਖਾਂ, 16 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਹਲਕਾ ਧਰਮਕੋਟ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਦੀ ਚੋਣ ਮੁਹਿੰਮ ਨੂੰ ਪਿੰਡ ਮੰਦਰ ਵਿਖੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਹੋਰਨਾਂ ਸਿਆਸੀ ਪਾਰਟੀਆਂ ਨੂੰ ਛੱਡ ਕੇ ...
ਮੋਗਾ, 16 ਜਨਵਰੀ (ਅਸ਼ੋਕ ਬਾਂਸਲ, ਸੁਰਿੰਦਰਪਾਲ ਸਿੰਘ)- ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ | ਆਉਣ ਵਾਲੀ 14 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ ਸਾਰੀਆਂ ਪਾਰਟੀਆਂ ਨੇ ਆਪਣੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ | ਪਹਿਲਾਂ ਵੀ ਮੋਗਾ ਤੋਂ ਕਾਂਗਰਸ ...
ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਜਗਦੀਪ ਸਿੰਘ ਗਟਰਾ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ ਪਰ ਅੱਜ ਉਨ੍ਹਾਂ ਨੇ ਹਲਕਾ ...
ਕੋਟ ਈਸੇ ਖਾਂ, 16 ਜਨਵਰੀ (ਖ਼ਾਲਸਾ/ਗੁਲਾਟੀ)- ਨੇੜਲੇ ਪਿੰਡ ਨਸੀਰਪੁਰ ਜਾਨੀਆਂ 'ਚ ਕਾਂਗਰਸ ਪਾਰਟੀ ਨੂੰ ਝਟਕਾ ਦਿੰਦਿਆਂ ਸਮਰਥਕ ਆਗੂ ਨੌਜਵਾਨਾਂ ਵੱਡਾ ਗੱਗੀ, ਛੋਟਾ ਗੱਗੀ, ਰੋਹਿਤ ਬਾਵਾ, ਗੁਰਪ੍ਰੀਤ ਸਿੰਘ, ਕਰਨਦੀਪ ਬਾਵਾ ਆਦਿ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ...
ਬੱਧਨੀ ਕਲਾਂ, 16 ਜਨਵਰੀ (ਸੰਜੀਵ ਕੋਛੜ)- ਕਾਂਗਰਸ ਹਾਈਕਮਾਂਡ ਵਲੋਂ ਜਾਰੀ ਕੀਤੀ ਗਈ 86 ਉਮੀਦਵਾਰਾਂ ਦੀ ਪਹਿਲੀ ਸੂਚੀ 'ਚ ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਭੁਪਿੰਦਰ ਸਿੰਘ ਸਾਹੋਕੇ ਨੂੰ ਟਿਕਟ ਮਿਲਣ 'ਤੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ 'ਚ ...
ਨਿਹਾਲ ਸਿੰਘ ਵਾਲਾ, 16 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਵਿਧਾਇਕ ਬਿਲਾਸਪੁਰ ਨੇ ਹਿੰਮਤਪੁਰਾ ਵਿਖੇ ਨੌਜਵਾਨਾਂ ਨਾਲ ਨੁੱਕੜ ਮੀਟਿੰਗ ਕੀਤੀ | ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਅਕਾਲੀ ਕਾਂਗਰਸ ਸਰਕਾਰਾਂ ਨੇ ਕਦੇ ਵੀ ਪੰਜਾਬ ਦੇ ...
ਕੋਟ ਈਸੇ ਖਾਂ, 16 ਜਨਵਰੀ (ਨਿਰਮਲ ਸਿੰਘ ਕਾਲੜਾ)- ਪੰਜਾਬ ਦੀ ਜਨਤਾ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਕੋਟ ਈਸੇ ਖਾਂ ਦੇ ਸਰਕਲ ਪ੍ਰਧਾਨ ਸੁਰਜੀਤ ਸਿੰਘ ਰਾਮਗੜ੍ਹ ਅਤੇ ਜੋਗਿੰਦਰ ਸਿੰਘ ਸਾਬਕਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX