ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਖ਼ੁਰਾਕ ਲੈਣ ਨਾਲ ਨੋਜਵਾਨ ਦੀ ਮੋਤ
. . .  11 minutes ago
ਸਰਾਏ ਅਮਾਨਤ ਖਾਂ 18 ਮਈ - (ਨਰਿੰਦਰ ਸਿੰਘ ਦੋਦੇ) - ਬੀਤੀ ਦੇਰ ਰਾਤ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ ਦੇ ਨੌਜਵਾਨ ਰਣਜੀਤ ਸਿੰਘ ਰਾਜੂ ਪੁੱਤਰ...
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀਕਾਡ 'ਚ ਇਕ ਦੀ ਮੌਤ
. . .  17 minutes ago
ਚੋਗਾਵਾਂ,18 ਮਈ (ਗੁਰਬਿੰਦਰ ਸਿੰਘ ਬਾਗੀ) - ਬਲਾਕ ਚੋਗਾਵਾਂ ਪੁਲਿਸ ਥਾਣਾ ਲੜਕੇ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਕੱਲ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ....
ਲੋਹੀਆਂ ਦੇ ਪਿੰਡ ਬਦਲੀ ਅੱਡੇ 'ਤੇ ਖੜ੍ਹੇ ਟਰਾਲੇ ਅਤੇ ਕੈਂਟਰ ਵਿਚਕਾਰ ਹਾਦਸਾ, ਇਕ ਦੀ ਮੌਕੇ 'ਤੇ ਮੌਤ
. . .  26 minutes ago
ਲੋਹੀਆਂ ਖਾਸ, 18 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਬਲਾਕ ਦੇ ਪਿੰਡ ਬਦਲੀ ਦੇ ਅੱਡੇ 'ਤੇ ਖੜੇ ਬਜਰੀ ਨਾਲ ਭਰੇ ਟਰਾਲੇ ਅਤੇ ਲੱਕੜ ਨਾਲ ਲੱਦੇ ਕੈਂਟਰ ਵਿਚਕਾਰ ਭਿਆਨਕ ਹਾਦਸਾ ਵਾਪਰਿਆ...
ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਯਤਨਾਂ ਸਦਕਾ ਫਿਰੋਜ਼ਪੁਰ ਫਾਜ਼ਿਲਕਾ ਹਾਈਵੇਅ ਖੁੱਲ੍ਹਿਆ
. . .  33 minutes ago
ਮੰਡੀ ਘੁਬਾਇਆ,18 ਮਈ (ਅਮਨ ਬਵੇਜਾ) - ਡਿਪਟੀ ਕਮਿਸ਼ਨਰ ਫਾਜ਼ਿਲਕਾ ਹਿਮਾਂਸ਼ੂ ਅਗਰਵਾਲ ਦੇ ਯਤਨਾਂ ਸਦਕਾ ਫ਼ਿਰੋਜ਼ਪੁਰ ਫ਼ਾਜ਼ਿਲਕਾ ਹਾਈਵੇਅ ਨੂੰ ਪ੍ਰਦਰਸ਼ਨਕਾਰੀਆਂ ਵਲੋਂ ਖੋਲ੍ਹ ...
ਕੈਨਸ : ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਕੀਤਾ ਗਿਆ ਭਾਰਤੀ ਖਾਣੇ ਦਾ ਇੰਤਜ਼ਾਮ
. . .  43 minutes ago
ਕਾਨਸ [ਫਰਾਂਸ],18 ਮਈ - ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਦੁਆਰਾ ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਇਕ ਰਸਮੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ...
ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਬੈਠੇ ਕਿਸਾਨ, ਅੱਗੇ ਵਧਣ ਦੀਆ ਕੋਸ਼ਿਸ਼ਾਂ ਜਾਰੀ
. . .  about 1 hour ago
ਚੰਡੀਗੜ੍ਹ, 17 ਮਈ - ਚੰਡੀਗੜ੍ਹ-ਮੁਹਾਲੀ ਸਰਹੱਦ ਤੋਂ ਸਵੇਰ ਦੇ ਦ੍ਰਿਸ਼ ਸਾਹਮਣੇ ਆਏ ਹਨ ,ਜਿੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
ਪਾਵਰਕਾਮ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਮੁਕੰਮਲ ਪਾਬੰਦੀ
. . .  1 day ago
ਚੰਡੀਗੜ੍ਹ, 17 ਮਈ (ਅਜੀਤ ਬਿਊਰੋ )- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ...
ਦਿੱਲੀ: ਜੀਟੀ ਕਰਨਾਲ ਰੋਡ 'ਤੇ ਅਟਲਾਂਟਿਸ ਬੈਂਕੁਏਟ ਹਾਲ 'ਚ ਲੱਗੀ ਅੱਗ
. . .  1 day ago
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀ, 2 ਗੰਭੀਰ ਜ਼ਖਮੀ
. . .  1 day ago
ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ...
ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ
. . .  1 day ago
ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਦੀ ਸਕੂਲ ਮੁਖੀਆਂ ਨਾਲ ਮੀਟਿੰਗ ...
ਪਿੰਡ ਚੱਕ ਸ਼ਿੰਗਾਰ ਗਾਂਹ ਬਿੱਲ ਦੀ ਰਿਕਵਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਾਵਰਕਾਮ ਗੁਰੂਹਰਸਹਾਏ ਵਲੋਂ ਵੀ ਡਿਫਾਲਟਰ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ...
ਹੈਦਰਾਬਾਦ ਦੇ ਖ਼ਿਲਾਫ਼ ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 17 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 65ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸਕੂਲ ਦੀਆਂ ਕਿਤਾਬਾਂ 'ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਕੀਤਾ ਗਿਆ ਵਿਰੋਧ
. . .  1 day ago
ਚੰਡੀਗੜ੍ਹ, 17 ਮਈ-ਕਰਨਾਟਕ ਸਰਕਾਰ ਨੇ 10ਵੀਂ ਦੀ ਕੰਨੜ ਦੀ ਕਿਤਾਬ 'ਚ ਸੋਧ ਕਰਕੇ ਨਵਾਂ ਸਿਲੇਬਸ ਜੋੜਿਆ ਹੈ, ਜਿਸ 'ਤੇ 'ਆਪ' ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਤੇ ਜਲਾਲਾਬਾਦ..
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
. . .  1 day ago
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪਸ਼ੂ ਪਾਲਣ ਮੱਛੀ ਪਾਲਣ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖ਼ਰੀਦ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।
ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਲੌਂਗੋਵਾਲ,17 ਮਈ (ਸ.ਸ.ਖੰਨਾ,ਵਿਨੋਦ)-ਪੰਜਾਬ ਅੰਦਰ ਗਰਮੀ ਦੇ ਵਧਦੇ ਤਾਪਮਾਨ ਨੂੰ ਲੈ ਕੇ ਲੋਕਾਂ ਦੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਅੱਜ ਕਸਬਾ ਲੌਂਗੋਵਾਲ 'ਚ ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਦੂਜੀ ਮੌਤ ਦੀ ਖ਼ਬਰ ਸਾਹਮਣੇ ਆਈ...
ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
. . .  1 day ago
ਬੁਢਲਾਡਾ, 17 ਮਈ (ਸਵਰਨ ਸਿੰਘ ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਅੱਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬੱਸ,ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ...
ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਚਲਾਈ ਗੋਲੀ ਨਾਲ ਇਕ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਮਈ (ਭੋਲਾ, ਥਿੰਦ, ਹੈਪੀ,ਲਾਡੀ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਅੱਜ ਬਾਅਦ ਦੁਪਹਿਰ ਗਲੀ 'ਚ ਪੈੜ ਲਾਉਣ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਤੋਂ ਪੰਜਾਬ ਪੁਲਿਸ...
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਸਟੇਡੀਅਮਾਂ ਦਾ ਕੀਤਾ ਦੌਰਾ
. . .  1 day ago
ਬਠਿੰਡਾ, 17 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਠਿੰਡਾ ਸ਼ਹਿਰ ਦੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਸਟੇਡੀਅਮਾਂ ਦੀਆਂ ਕਮੀਆਂ ਪੇਸ਼ੀਆਂ ਪੁੱਛੀਆਂ ਹਨ।
ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਲੱਗੀ ਅੱਗ
. . .  1 day ago
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੇ ਭਾਬੜ ਮਚ ਗਏ ਹਨ ਤੇ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁੱਜ ਕੇ ਅੱਗ ਬੁਝਾਉਣ ਦੇ ਕਾਰਜਾਂ...
ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾ:ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ...
ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  1 day ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  1 day ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  1 day ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮਾਘ ਸੰਮਤ 553

ਫਿਰੋਜ਼ਪੁਰ

ਕਿਸਾਨ ਨੇ ਲਗਾਏ ਕਣਕ 'ਤੇ ਸਪਰੇਅ ਕਰਕੇ ਫ਼ਸਲ ਬਰਬਾਦ ਕਰ ਦੇਣ ਦੇ ਦੋਸ਼

ਫ਼ਿਰੋਜ਼ਪੁਰ, 16 ਜਨਵਰੀ (ਸਟਾਫ਼ ਰਿਪੋਰਟਰ)-ਪੁਲਿਸ ਥਾਣਾ ਕੱੁਲਗੜੀ ਦੇ ਪਿੰਡ ਝੋਕ ਹਰੀ ਹਰ ਦੇ ਵਾਸੀ ਕਿਸਾਨ ਪੁਸ਼ਪਿੰਦਰ ਸਿੰਘ ਨੇ ਖੇਤ 'ਚ ਬੀਜੀ ਕਣਕ ਦੀ ਫ਼ਸਲ ਉੱਪਰ ਉਸ ਦੇ ਵਿਰੋਧੀਆਂ ਵਲੋਂ ਸਪਰੇ ਕਰਕੇ ਉਸ ਦੀ ਫ਼ਸਲ ਬਰਬਾਦ ਕਰ ਦੇਣ ਦੇ ਦੋਸ਼ ਲਗਾਏ ਹਨ | ਪੀੜਤ ਕਿਸਾਨ ਨੇ ਦੱਸਿਆ ਕਿ ਉਸ ਕੋਲ 5 ਕਿੱਲੇ 4 ਕਨਾਲ ਮਾਲਕੀ ਜ਼ਮੀਨ ਹੈ, ਜਿਸ ਵਿਚ ਉਸ ਨੇ ਕਣਕ ਬੀਜੀ ਹੋਈ ਹੈ | ਜ਼ਮੀਨ ਦੇ ਕੁਝ ਹਿੱਸੇ ਦੀ ਮਾਲਕੀ ਨੂੰ ਲੈ ਕੇ ਵਿਰੋਧੀ ਧਿਰ ਨਾਲ ਚੱਲਦੇ ਵਿਵਾਦ ਸਬੰਧੀ ਹਾਈਕੋਰਟ ਵਿਚ ਉਕਤ ਦੋਸ਼ੀਆਂ ਨਾਲ ਕੇਸ ਵੀ ਚੱਲ ਰਿਹਾ ਹੈ | ਸੁੱਕ ਸੜ ਰਹੇ ਖੇਤ ਲੋਕਾਂ ਨੂੰ ਦਿਖਾਉਂਦੇ ਹੋਏ ਪੀੜਤ ਕਿਸਾਨ ਨੇ ਦੋਸ਼ ਲਗਾਏ ਕਿ ਉਸ ਦੇ ਵਿਰੋਧੀਆਂ ਨੇ ਸਲਾਹ-ਮਸ਼ਵਰਾ ਕਰਕੇ ਉਸ ਦੇ ਖੇਤ ਬੀਜੀ ਕਣਕ ਨੂੰ ਤਬਾਹ ਕਰਨ ਦੀ ਨੀਅਤ ਨਾਲ ਕੋਈ ਜ਼ਹਿਰੀਲੀ ਸਪਰੇ ਕਰ ਦਿੱਤੀ ਹੈ, ਜਿਸ ਨਾਲ ਉਸ ਵਲੋਂ ਬੀਜੀ ਕਣਕ ਦੀ ਫ਼ਸਲ ਸੜ ਕੇ ਬਿਲਕੁਲ ਖ਼ਤਮ ਹੋ ਜਾਣ ਦੇ ਕਿਨਾਰੇ ਹੈ | ਪੀੜਤ ਨੇ ਤਿੰਨ ਕਿੱਲੇ ਤੱਕ ਦੀ ਕੇਬਲ ਤੇ ਮੋਟਰ ਦਾ ਸੁੱਚ ਸਟਾਟਰ ਚੋਰੀ ਕਰਕੇ ਲੈ ਜਾਣ ਦੇ ਵੀ ਦੋਸ਼ ਲਗਾਏ | ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਘੋੜੇ ਚੱਕ, ਜ਼ਿਲ੍ਹਾ ਆਗੂ ਸੁਰਜੀਤ ਸਿੰਘ ਫ਼ੌਜੀ, ਹਰਪ੍ਰੀਤ ਸਿੰਘ ਮੰਤਰੀ, ਗੁਰਜੀਤ ਸਿੰਘ ਆਦਿ ਕਿਸਾਨਾਂ ਨੇ ਫ਼ਸਲ ਬਰਬਾਦ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ |

ਪਿੰਡ ਭੱਖੜਾ ਦੇ 4 ਮੌਜੂਦਾ ਪੰਚ 'ਆਪ' ਵਿਚ ਸ਼ਾਮਿਲ

ਫ਼ਿਰੋਜ਼ਪੁਰ, 16 ਜਨਵਰੀ (ਕੁਲਬੀਰ ਸਿੰਘ ਸੋਢੀ)-ਸ਼ਹਿਰੀ ਵਿਧਾਨ ਸਭਾ ਹਲਕੇ 'ਚ ਕਾਂਗਰਸ ਪਾਰਟੀ ਨੂੰ ਉਦੋਂ ਕਰਾਰਾ ਝਟਕਾ ਲੱਗਿਆ, ਜਦੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿਚ ਪਿੰਡ ਭੱਖੜਾ ਦੇ 4 ਮੌਜੂਦਾ ਪੰਚਾਂ ਵਲੋਂ ਕਾਂਗਰਸ ਨੂੰ ਛੱਡ ...

ਪੂਰੀ ਖ਼ਬਰ »

ਓਸ਼ੋ ਫਰੈਗਰੈਂਸ ਟੀਮ ਵਲੋਂ ਧਿਆਨ ਕੈਂਪ

ਗੁਰੂਹਰਸਹਾਏ, 16 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਝੰਡੂਵਾਲਾ ਵਿਖੇ ਬਣੇ ਇਕ ਨਿੱਜੀ ਰਿਜ਼ੋਰਟ ਵਿਚ ਓਸ਼ੋ ਫਰੈਗਰੈਂਸ ਟੀਮ ਗੁਰੂਹਰਸਹਾਏ ਵਲੋਂ 6 ਰੋਜ਼ਾ ਧਿਆਨ ਕੈਂਪ ਲਗਾਇਆ ਗਿਆ | ਇਸ 6 ਰੋਜ਼ਾ ਕੈਂਪ ਵਿਚ ਪੰਜਾਬ, ਦਿੱਲੀ, ਹਰਿਆਣਾ, ...

ਪੂਰੀ ਖ਼ਬਰ »

ਮੋਠਾਂ ਵਾਲਾ ਤੋਂ ਕਈ ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 16 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਅੰਦਰ ਕਾਂਗਰਸ ਨੂੰ ਛੱਡ ਕੇ ਕੇ ਲੋਕਾਂ ਦਾ ਅਕਾਲੀ ਦਲ 'ਚ ਸ਼ਾਮਿਲ ਹੋਣਾ ਲਗਾਤਾਰ ਜਾਰੀ ਹੈ | ਸੀਨੀਅਰ ਅਕਾਲੀ ਆਗੂ ਦਰਸ਼ਨ ਸਿੰਘ ਬੇਦੀ ਦੀ ਪ੍ਰੇਰਨਾ ਸਦਕਾ ਪਿੰਡ ਮੋਠਾਂ ਵਾਲਾ ਤੋਂ ਉਡੀਕ ਚੰਦ, ...

ਪੂਰੀ ਖ਼ਬਰ »

ਚੁੱਘਾ ਪਿੰਡ ਤੋਂ 50 ਵਿਅਕਤੀ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 16 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੇ ਪਿੰਡ ਚੁੱਘਾ ਅੰਦਰ ਅਕਾਲੀ ਦਲ ਨੂੰ ਉਸ ਵੇਲੇ ਮਜ਼ਬੂਤੀ ਮਿਲੀ, ਜਦੋਂ ਪਿੰਡ ਦੇ 50 ਵਿਅਕਤੀਆਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ | ਪਿੰਡ ਦੇ ਸਰਪੰਚ ਗੁਰਮੀਤ ...

ਪੂਰੀ ਖ਼ਬਰ »

ਪਿੰਡ ਗਾਮੇ ਵਾਲਾ ਦੇ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਿਰੋਜ਼ਪੁਰ, 16 ਜਨਵਰੀ (ਗੁਰਿੰਦਰ ਸਿੰਘ)-ਫਿਰੋਜ਼ਪੁਰ ਦਿਹਾਤੀ ਹਲਕੇ 'ਚ ਕਾਂਗਰਸ ਦੇ ਸਤਾਏ ਵੱਡੀ ਗਿਣਤੀ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, 2 ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 16 ਜਨਵਰੀ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਪੁਲਿਸ ਕਪਤਾਨ ਦੇ ਦਿਸ਼ਾ-ਨਿਰਦੇਸ਼ 'ਤੇ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ 'ਤੇ ਨਕੇਲ ਕੱਸਦੇ ਹੋਏ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ...

ਪੂਰੀ ਖ਼ਬਰ »

'ਆਪ' ਦੀ ਝੂਠ ਦੀ ਰਾਜਨੀਤੀ ਪੰਜਾਬ ਲਈ ਘਾਤਕ- ਕਰਮੂੰਵਾਲਾ, ਭੁੱਲਰ

ਖੋਸਾ ਦਲ ਸਿੰਘ, 16 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਇਕ ਸਾਜ਼ਿਸ਼ ਤਹਿਤ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਕੇ ਸਰਕਾਰ ਬਣਾਉਣਾ ਚਾਹੁੰਦੇ ਹਨ, ਪਰ 'ਆਪ' ਦੀ ਝੂਠ ਦੀ ਰਾਜਨੀਤੀ ਪੰਜਾਬ ਲਈ ਘਾਤਕ ਸਿੱਧ ਹੋਵੇਗੀ, ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 82 ਹੋਰ ਨਵੇਂ ਮਾਮਲੇ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਪੈਰ ਪਸਾਰਦੇ ਹੋਏ 82 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ ਵਿਚ ਲੈ ਲਿਆ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਨਾਜਾਇਜ਼ ਰੇਤਾ ਨਾਲ ਭਰੇ 2 ਟਰੈਕਟਰ-ਟਰਾਲੀ ਬਰਾਮਦ, ਮਾਮਲਾ ਦਰਜ

ਫ਼ਿਰੋਜ਼ਪੁਰ, 16 ਜਨਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਆਂਸਲ ਵਿਖੇ ਮਾਈਨਿੰਗ ਵਿਭਾਗ ਵਲੋਂ ਨਾਜਾਇਜ਼ ਰੇਤਾ ਨਾਲ ਭਰੇ 2 ਟਰੈਕਟਰ ਟਰਾਲੀ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਹੌਲਦਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਵਿਧਾਇਕਾ ਗਹਿਰੀ ਦੀ ਟਿਕਟ 'ਤੇ ਲੱਗੀ ਬਰੇਕ ਕਾਰਨ ਕਾਂਗਰਸੀ ਸਫ਼ਾਂ 'ਚ ਖਾਮੋਸ਼ੀ

ਤਲਵੰਡੀ ਭਾਈ, 16 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੂੰ ਕਾਫ਼ੀ ਸਮਾਂ ਪਹਿਲਾਂ ਉਮੀਦਵਾਰ ਐਲਾਨ ਦਿੱਤਾ ਗਿਆ ਸੀ, ਜਦਕਿ ਆਮ ਆਦਮੀ ਪਾਰਟੀ ਨੇ ਵੀ ਆਸ਼ੂ ਬੰਗੜ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਗੁਰੂਹਰਸਹਾਏ, 16 ਜਨਵਰੀ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਐੱਸ. ਐੱਸ. ਪੀ. ਨਰਿੰਦਰ ਭਾਰਗਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ. ਐੱਸ. ਪੀ. ਪ੍ਰਸ਼ੋਤਮ ਬੱਲ ਤੇ ਥਾਣਾ ਮੁਖੀ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਕਰੀਬ 10 ਸਾਲ ...

ਪੂਰੀ ਖ਼ਬਰ »

ਦਲ ਬਦਲੂ ਤੇ ਝੂਠ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਛੱਡ ਕੇ ਲੋਕ ਸਿਮਰਨਜੀਤ ਸਿੰਘ ਮਾਨ ਦਾ ਸਾਥ ਦੇਣ- ਖ਼ਾਲਸਾ

ਕੋਟ ਈਸੇ ਖਾਂ, 16 ਜਨਵਰੀ (ਖ਼ਾਲਸਾ/ਗੁਲਾਟੀ)- ਦਲ ਬਦਲੂ ਅਤੇ ਝੂਠ ਦੀ ਰਾਜਨੀਤੀ ਕਰਨ ਵਾਲਿਆਂ ਦਾ ਸਾਥ ਛੱਡ ਕੇ ਲੋਕ ਸਿਮਰਨਜੀਤ ਸਿੰਘ ਮਾਨ ਦੀ ਹਰ ਵਰਗ ਪ੍ਰਤੀ ਵਧੀਆ ਸੋਚ ਦਾ ਵੱਧ ਤੋਂ ਵੱਧ ਗਿਣਤੀ 'ਚ ਸਾਥ ਦੇਣ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ...

ਪੂਰੀ ਖ਼ਬਰ »

ਹਰਬੰਸ ਸਿੰਘ ਵਲੋਂ ਪਿੰਡ ਕਾਕੜ ਵਿਖੇ ਵਰਕਰ ਮੀਟਿੰਗ

ਮਮਦੋਟ, 16 ਜਨਵਰੀ (ਸੁਖਦੇਵ ਸਿੰਘ ਸੰਗਮ)-ਰਾਏ ਸਿੱਖ ਸਮਾਜ ਸੁਧਾਰ ਸਭਾ ਦੇ ਆਗੂ ਤੇ ਵਿਧਾਨ ਸਭਾ ਹਲਕਾ ਦਿਹਾਤੀ ਤੋਂ ਕਾਂਗਰਸੀ ਟਿਕਟ ਦੇ ਦਾਅਵੇਦਾਰ ਚੇਅਰਮੈਨ ਹਰਬੰਸ ਸਿੰਘ ਵਲੋਂ ਮਮਦੋਟ ਦੇ ਪਿੰਡ ਕਾਕੜ ਵਿਖੇ ਸਰਪੰਚ ਚੰਚਲ ਸਿੰਘ ਦੇ ਗ੍ਰਹਿ ਵਿਖੇ ਵਰਕਰ ਮੀਟਿੰਗ ...

ਪੂਰੀ ਖ਼ਬਰ »

ਸੜਕ ਹਾਦਸੇ ਸੰਬੰਧੀ ਟਰੱਕ ਡਰਾਈਵਰ ਗਿ੍ਫ਼ਤਾਰ

ਕੁੱਲਗੜ੍ਹੀ, 16 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਬੀਤੇ ਦਿਨੀਂ ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਸ਼ੇਰ ਖਾਂ ਦੇ ਬੱਸ ਅੱਡੇ 'ਤੇ ਇਕ ਹੁੰਡਈ ਕਰੇਟਾ ਕਾਰ ਜਿਸ ਦਾ ਨੰਬਰ ਪੀ.ਬੀ. 05 ਏ.ਐੱਮ. 7694, ਆਰ.ਜੇ. 13 ਜੀ.ਬੀ. 4337 ਅਤੇ ਟੋਇਟਾ ਫੋਰਚੁਇਨਰ ਕਾਰ ਜਿਸ ਦਾ ਨੰਬਰ ਪੀ.ਬੀ. 05 ਏ.ਏ. ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਲੋੜਵੰਦ ਪਰਿਵਾਰਾਂ ਨੂੰ ਗਰਮ ਕੱਪੜੇ ਵੰਡੇ

ਤਲਵੰਡੀ ਭਾਈ, 16 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਰੋਟਰੀ ਕਲੱਬ ਤਲਵੰਡੀ ਭਾਈ ਵਲੋਂ 100 ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਗਰਮ ਕੱਪੜੇ, ਕੰਬਲ ਤੇ ਚਾਵਲ ਵੰਡੇ ਗਏ | ਕਲੱਬ ਵਲੋਂ ਸਰਦੀ ਦੇ ਮੱਦੇਨਜ਼ਰ ਹਰ ਪਰਿਵਾਰ ਨੂੰ ਇਕ ਕੰਬਲ ਅਤੇ ਇਕ ਗਰਮ ਕੱਪੜੇ ਜਿਸ ਵਿਚ ਇੱਕ ...

ਪੂਰੀ ਖ਼ਬਰ »

78 ਹਜ਼ਾਰ ਲੀਟਰ ਲਾਹਣ ਬਰਾਮਦ, 4 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 16 ਜਨਵਰੀ (ਕੁਲਬੀਰ ਸਿੰਘ ਸੋਢੀ)-ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਥਾਣਾ ਸਦਰ ਪੁਲਿਸ ਨੇ ਬੀਤੇ ਦਿਨ ਹਜ਼ਾਰਾਂ ਲੀਟਰ ਲਾਹਣ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਸੰਧੂ ਵਲੋਂ ਆਸ਼ੂ ਬੰਗੜ ਨੂੰ ਚੋਣ ਫ਼ੰਡ ਵਜੋਂ ਗੋਲਕ ਭੇਟ

ਮਮਦੋਟ, 16 ਜਨਵਰੀ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਲੋਕਾਂ ਦੇ ਨਾਲ-ਨਾਲ ਛੋਟੇ ਬੱਚਿਆਂ ਵਿਚ ਵੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਚੋਣ ਪ੍ਰਚਾਰ ਦੌਰਾਨ ਜਿੱਥੇ ਹਰ ਉਮੀਦਵਾਰ ਨੂੰ ਉਨ੍ਹਾਂ ਦੇ ਹਮਾਇਤੀਆਂ ਵਲੋਂ ਚੋਣ ਫ਼ੰਡ ਭੇਟ ਦਿੱਤੇ ...

ਪੂਰੀ ਖ਼ਬਰ »

ਛੁੱਟੀ ਗਏ ਕੈਦੀ ਦੇ ਵਾਪਸ ਨਾ ਮੁੜਨ 'ਤੇ ਮਾਮਲਾ ਦਰਜ

ਫ਼ਿਰੋਜ਼ਪੁਰ, 16 ਜਨਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਜੇਲ੍ਹ ਸੁਪਰਡੈਂਟ ਵਲੋਂ ਭੇਜੇ ਗਏ ਪੱਤਰ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਵਲੋਂ ਇਕ ਛੁੱਟੀ ਗਏ ਕੈਦੀ ਵਿਰੱੁਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਦਰਜਨਾਂ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਮਮਦੋਟ, 16 ਜਨਵਰੀ (ਸੁਖਦੇਵ ਸਿੰਘ ਸੰਗਮ)-ਆਗਾਮੀ ਪੰਜਾਬ ਚੋਣਾਂ ਲਈ ਅਕਾਲੀ ਦਲ ਬਾਦਲ ਵਲੋਂ ਚਲਾਈ ਜਾ ਰਹੀ ਚੋਣ ਮੁਹਿੰਮ ਨੂੰ ਮਮਦੋਟ ਬਲਾਕ ਵਿਚ ਭਰਵਾ ਹੁੰਗਾਰਾ ਮਿਲ ਰਿਹਾ ਹੈ | ਅੱਜ ਪਿੰਡ ਜੋਧਪੁਰ, ਬਸਤੀ ਹਜ਼ਾਰਾ ਸਿੰਘ ਵਾਲੀ, ਦੋਨਾਂ ਤੇਲੂ ਮੱਲ ਅਤੇ ਸੁੰਦਰ ਵਾਲੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਨੇ ਭਾਜਪਾ ਗਊ ਰੱਖਿਆ ਆਗੂ ਦੇ ਘਰੋਂ ਭਾਜਪਾ ਦੀਆਂ ਝੰਡੀਆਂ ਉਤਾਰੀਆਂ

ਫ਼ਿਰੋਜ਼ਪੁਰ, 16 ਜਨਵਰੀ (ਰਾਕੇਸ਼ ਚਾਵਲਾ)-ਭਾਜਪਾ ਗਊ ਰਕਸ਼ਾ ਦਲ ਦੇ ਜ਼ਿਲ੍ਹਾ ਅਹੁਦੇਦਾਰ ਦੇ ਘਰੋਂ ਭਾਜਪਾ ਦੀਆਂ ਝੰਡੀਆਂ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਭਾਜਪਾ ਗਊ ਰਕਸ਼ਾ ਦਲ ਦੇ ਜ਼ਿਲ੍ਹਾ ਪ੍ਰਮੁੱਖ ਪ੍ਰਵੀਨ ਬਾਲੀ ਦਾ ਕਹਿਣਾ ਹੈ ਕਿ ਉਹ ਆਪਣੇ ...

ਪੂਰੀ ਖ਼ਬਰ »

ਭਾਜਪਾ ਫ਼ਿਰੋਜ਼ਪੁਰ ਸ਼ਹਿਰੀ ਸੀਟ ਤੋਂ ਚੋਣ ਪ੍ਰਚਾਰ 'ਚ ਪਛੜੀ

ਫ਼ਿਰੋਜ਼ਪੁਰ, 16 ਜਨਵਰੀ (ਰਾਕੇਸ਼ ਚਾਵਲਾ)-14 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿੱਥੇ ਹਰ ਇਕ ਸਿਆਸੀ ਪਾਰਟੀ ਦਾ ਉਮੀਦਵਾਰ ਤੇ ਉਸ ਦੇ ਸਮਰਥਕ ਚੋਣ ਪ੍ਰਚਾਰ ਵਿਚ ਦਿਨ-ਰਾਤ ਕਰਕੇ ਆਪਣੇ ਉਮੀਦਵਾਰ ਨੂੰ ਜਿਤਾਉਣ ਦੀ ਕੋਸ਼ਿਸ਼ ਵਿਚ ਲੱਗੇ ਹੋਏ ...

ਪੂਰੀ ਖ਼ਬਰ »

ਕਿਸਾਨਾਂ ਵਲੋਂ 26 ਜਨਵਰੀ ਨੂੰ ਫ਼ਤਹਿ ਦਿਵਸ ਵਜੋਂ ਮਨਾਉਣ ਲਈ ਮੀਟਿੰਗ

ਆਰਿਫ਼ ਕੇ, 16 ਜਨਵਰੀ (ਬਲਬੀਰ ਸਿੰਘ ਜੋਸਨ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਕੋਰ ਕਮੇਟੀ ਦੀ ਮੀਟਿੰਗ ਆਰਿਫ਼ ਕੇ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਜ਼ਿਲ੍ਹਾ ਸਕੱਤਰ ਸਾਹਿਬ ਸਿੰਘ ਦੀਨੇ ਕੇ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਕੁਲਬੀਰ ਸਿੰਘ ਜ਼ੀਰਾ ਨੂੰ ਟਿਕਟ ਦਿੱਤੇ ਜਾਣ ਦੀ ਖ਼ੁਸ਼ੀ 'ਚ ਵਰਕਰਾਂ ਨੇ ਲੱਡੂ ਵੰਡੇ

ਜ਼ੀਰਾ, 16 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਪਹਿਲੀ ਸੂਚੀ ਵਿਚ ਮੌਜੂਦਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਦੁਬਾਰਾ ਫਿਰ ਤੋਂ ਜ਼ੀਰਾ ਹਲਕੇ ਤੋਂ ਟਿਕਟ ...

ਪੂਰੀ ਖ਼ਬਰ »

ਗੁਰਚਰਨ ਸਿੰਘ ਨੂੰ ਤਰੱਕੀ ਮਿਲਣ 'ਤੇ ਕੀਤਾ ਸਨਮਾਨਿਤ

ਫ਼ਿਰੋਜ਼ਸ਼ਾਹ, 16 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਫ਼ਿਰੋਜ਼ਸ਼ਾਹ ਬਿਜਲੀ ਘਰ ਵਿਖੇ ਬਤੌਰ ਸੁਪਰਡਾੈਟ ਤਾਇਨਾਤ ਗੁਰਚਰਨ ਸਿੰਘ ਗਿੱਲ ਨੂੰ ਤਰੱਕੀ ਮਿਲਣ 'ਤੇ ਡਵੀਜ਼ਨ ਸੁਪਰਡੈਂਟ ਸਿਟੀ ਮੋਗਾ ਲੱਗਣ 'ਤੇ ਸਮੂਹ ਸਟਾਫ਼ ਫ਼ਿਰੋਜ਼ਸ਼ਾਹ ਤੇ ਕੁਲਦੀਪ ਸਿੰਘ ਸਾਬਕਾ ...

ਪੂਰੀ ਖ਼ਬਰ »

ਕੁਲਦੀਪ ਸਿੰਘ ਭੁੱਲਰ ਨੇ ਸਾਥੀਆਂ ਸਮੇਤ ਜਨਮੇਜਾ ਸਿੰਘ ਸੇਖੋਂ ਨੂੰ ਦਿੱਤਾ ਸਮਰਥਨ

ਖੋਸਾ ਦਲ ਸਿੰਘ, 16 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਭੁੱਲਰ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਸੇਖੋਂ ਨੂੰ ...

ਪੂਰੀ ਖ਼ਬਰ »

ਕਾਂਗਰਸ ਨੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਪਰਮਿੰਦਰ ਸਿੰਘ ਪਿੰਕੀ ਨੂੰ ਉਮੀਦਵਾਰ ਐਲਾਨਿਆ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਦੋ ਸ਼ਾਨਦਾਰ ਜਿੱਤਾਂ ਦਰਜ ਕਰਨ ਵਾਲੇ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਕੰਮਾਂ ਅਤੇ ਲੋਕਪਿ੍ਯਤਾ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਵਲੋਂ ...

ਪੂਰੀ ਖ਼ਬਰ »

ਚੱਕ ਜਮੀਤ ਸਿੰਘ ਵਾਲਾ ਦਾ ਸਰਪੰਚ ਤੇ ਸਮੁੱਚੀ ਪੰਚਾਇਤ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 16 ਜਨਵਰੀ (ਹਰਚਰਨ ਸਿੰਘ ਸੰਧੂ)-ਹਲਕੇ ਦੇ ਪਿੰਡ ਚੱਕ ਜਮੀਤ ਸਿੰਘ ਵਾਲਾ (ਮਿਸ਼ਰੀ ਵਾਲਾ) ਦਾ ਮੌਜੂਦਾ ਸਰਪੰਚ ਦਰਸ਼ਨ ਸਿੰਘ ਤੇ ਪੂਰੀ ਪੰਚਾਇਤ ਆਪਣੇ ਸਾਥੀਆਂ ਨਾਲ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂਆਂ ਤੇ ਵਰਕਰਾਂ ਉਠਾਈ ਵਿਜੇ ਕੁਮਾਰ ਕੈਂਥ ਨੂੰ ਟਿਕਟ ਦੇਣ ਦੀ ਮੰਗ

ਤਲਵੰਡੀ ਭਾਈ, 16 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਖੇਤਰ ਦੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਵਿਜੇ ਕੁਮਾਰ ਕੈਂਥ ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਭਾਜਪਾ ਉਮੀਦਵਾਰ ਬਣਾਉਣ ਦੀ ਮੰਗ ਉਠਾਈ ਗਈ ਹੈ | ...

ਪੂਰੀ ਖ਼ਬਰ »

ਬਾਲੇ ਵਾਲਾ ਦੇ ਅਨੇਕਾਂ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਿਰੋਜ਼ਪੁਰ 16 ਜਨਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜੁਗਿੰਦਰ ਸਿੰਘ ਜਿੰਦੂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਹਲਕੇ ਦੇ ਪਿੰਡ ਬਾਲੇ ਵਾਲਾ ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ...

ਪੂਰੀ ਖ਼ਬਰ »

ਪਿੰਡ ਟਿਲੂ ਅਰਾਈਾ ਦੇ 15 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 16 ਜਨਵਰੀ (ਕਪਿਲ ਕੰਧਾਰੀ)-ਦਰਸ਼ਨ ਸਿੰਘ ਬੇਦੀ ਦੀ ਪ੍ਰੇਰਨਾ ਸਦਕਾ ਪਿੰਡ ਟਿਲੂ ਅਰਾਈਾ ਦੇ 15 ਪਰਿਵਾਰ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਇਨ੍ਹਾਂ ਸ਼ਾਮਿਲ ਹੋਏ ਪਰਿਵਾਰਾਂ ਵਿਚ ਅਵਤਾਰ ਸਿੰਘ, ਬਲਜੀਤ ...

ਪੂਰੀ ਖ਼ਬਰ »

ਗਿੱਲ ਦੇ ਗ੍ਰਹਿ ਵਿਖੇ ਨੋਨੀ ਮਾਨ ਨੂੰ ਮਿਲਿਆ ਭਾਰੀ ਬਲ

ਲੱਖੋਂ ਕੇ ਬਹਿਰਾਮ, 16 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਅਕਾਲੀ-ਬਸਪਾ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਨੂੰ ਲੱਖੋਂ ਕੇ ਬਹਿਰਾਮ ਵਿਖੇ ਸਾਬਕਾ ਚੇਅਰਮੈਨ ਸਵ: ਮੁਖ਼ਤਿਆਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਭਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX