ਤਾਜਾ ਖ਼ਬਰਾਂ


ਲੋਹੀਆਂ ਦੇ ਪਿੰਡ ਬਦਲੀ ਅੱਡੇ 'ਤੇ ਖੜ੍ਹੇ ਟਰਾਲੇ ਅਤੇ ਕੈਂਟਰ ਵਿਚਕਾਰ ਹਾਦਸਾ, ਇਕ ਦੀ ਮੌਕੇ 'ਤੇ ਮੌਤ
. . .  4 minutes ago
ਲੋਹੀਆਂ ਖਾਸ, 18 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਬਲਾਕ ਦੇ ਪਿੰਡ ਬਦਲੀ ਦੇ ਅੱਡੇ 'ਤੇ ਖੜੇ ਬਜਰੀ ਨਾਲ ਭਰੇ ਟਰਾਲੇ ਅਤੇ ਲੱਕੜ ਨਾਲ ਲੱਦੇ ਕੈਂਟਰ ਵਿਚਕਾਰ ਭਿਆਨਕ ਹਾਦਸਾ ਵਾਪਰਿਆ...
ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਯਤਨਾਂ ਸਦਕਾ ਫਿਰੋਜ਼ਪੁਰ ਫਾਜ਼ਿਲਕਾ ਹਾਈਵੇਅ ਖੁੱਲ੍ਹਿਆ
. . .  11 minutes ago
ਮੰਡੀ ਘੁਬਾਇਆ,18 ਮਈ (ਅਮਨ ਬਵੇਜਾ) - ਡਿਪਟੀ ਕਮਿਸ਼ਨਰ ਫਾਜ਼ਿਲਕਾ ਹਿਮਾਂਸ਼ੂ ਅਗਰਵਾਲ ਦੇ ਯਤਨਾਂ ਸਦਕਾ ਫ਼ਿਰੋਜ਼ਪੁਰ ਫ਼ਾਜ਼ਿਲਕਾ ਹਾਈਵੇਅ ਨੂੰ ਪ੍ਰਦਰਸ਼ਨਕਾਰੀਆਂ ਵਲੋਂ ਖੋਲ੍ਹ ...
ਕੈਨਸ : ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਕੀਤਾ ਗਿਆ ਭਾਰਤੀ ਖਾਣੇ ਦਾ ਇੰਤਜ਼ਾਮ
. . .  21 minutes ago
ਕਾਨਸ [ਫਰਾਂਸ],18 ਮਈ - ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਦੁਆਰਾ ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਇਕ ਰਸਮੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ...
ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਬੈਠੇ ਕਿਸਾਨ, ਅੱਗੇ ਵਧਣ ਦੀਆ ਕੋਸ਼ਿਸ਼ਾਂ ਜਾਰੀ
. . .  43 minutes ago
ਚੰਡੀਗੜ੍ਹ, 17 ਮਈ - ਚੰਡੀਗੜ੍ਹ-ਮੁਹਾਲੀ ਸਰਹੱਦ ਤੋਂ ਸਵੇਰ ਦੇ ਦ੍ਰਿਸ਼ ਸਾਹਮਣੇ ਆਏ ਹਨ ,ਜਿੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
ਪਾਵਰਕਾਮ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਮੁਕੰਮਲ ਪਾਬੰਦੀ
. . .  1 day ago
ਚੰਡੀਗੜ੍ਹ, 17 ਮਈ (ਅਜੀਤ ਬਿਊਰੋ )- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ...
ਦਿੱਲੀ: ਜੀਟੀ ਕਰਨਾਲ ਰੋਡ 'ਤੇ ਅਟਲਾਂਟਿਸ ਬੈਂਕੁਏਟ ਹਾਲ 'ਚ ਲੱਗੀ ਅੱਗ
. . .  1 day ago
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀ, 2 ਗੰਭੀਰ ਜ਼ਖਮੀ
. . .  1 day ago
ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ...
ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ
. . .  1 day ago
ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਦੀ ਸਕੂਲ ਮੁਖੀਆਂ ਨਾਲ ਮੀਟਿੰਗ ...
ਪਿੰਡ ਚੱਕ ਸ਼ਿੰਗਾਰ ਗਾਂਹ ਬਿੱਲ ਦੀ ਰਿਕਵਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਾਵਰਕਾਮ ਗੁਰੂਹਰਸਹਾਏ ਵਲੋਂ ਵੀ ਡਿਫਾਲਟਰ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ...
ਹੈਦਰਾਬਾਦ ਦੇ ਖ਼ਿਲਾਫ਼ ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 17 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 65ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸਕੂਲ ਦੀਆਂ ਕਿਤਾਬਾਂ 'ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਕੀਤਾ ਗਿਆ ਵਿਰੋਧ
. . .  1 day ago
ਚੰਡੀਗੜ੍ਹ, 17 ਮਈ-ਕਰਨਾਟਕ ਸਰਕਾਰ ਨੇ 10ਵੀਂ ਦੀ ਕੰਨੜ ਦੀ ਕਿਤਾਬ 'ਚ ਸੋਧ ਕਰਕੇ ਨਵਾਂ ਸਿਲੇਬਸ ਜੋੜਿਆ ਹੈ, ਜਿਸ 'ਤੇ 'ਆਪ' ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਤੇ ਜਲਾਲਾਬਾਦ..
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
. . .  1 day ago
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪਸ਼ੂ ਪਾਲਣ ਮੱਛੀ ਪਾਲਣ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖ਼ਰੀਦ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।
ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਲੌਂਗੋਵਾਲ,17 ਮਈ (ਸ.ਸ.ਖੰਨਾ,ਵਿਨੋਦ)-ਪੰਜਾਬ ਅੰਦਰ ਗਰਮੀ ਦੇ ਵਧਦੇ ਤਾਪਮਾਨ ਨੂੰ ਲੈ ਕੇ ਲੋਕਾਂ ਦੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਅੱਜ ਕਸਬਾ ਲੌਂਗੋਵਾਲ 'ਚ ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਦੂਜੀ ਮੌਤ ਦੀ ਖ਼ਬਰ ਸਾਹਮਣੇ ਆਈ...
ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
. . .  1 day ago
ਬੁਢਲਾਡਾ, 17 ਮਈ (ਸਵਰਨ ਸਿੰਘ ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਅੱਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬੱਸ,ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ...
ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਚਲਾਈ ਗੋਲੀ ਨਾਲ ਇਕ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਮਈ (ਭੋਲਾ, ਥਿੰਦ, ਹੈਪੀ,ਲਾਡੀ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਅੱਜ ਬਾਅਦ ਦੁਪਹਿਰ ਗਲੀ 'ਚ ਪੈੜ ਲਾਉਣ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਤੋਂ ਪੰਜਾਬ ਪੁਲਿਸ...
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਸਟੇਡੀਅਮਾਂ ਦਾ ਕੀਤਾ ਦੌਰਾ
. . .  1 day ago
ਬਠਿੰਡਾ, 17 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਠਿੰਡਾ ਸ਼ਹਿਰ ਦੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਸਟੇਡੀਅਮਾਂ ਦੀਆਂ ਕਮੀਆਂ ਪੇਸ਼ੀਆਂ ਪੁੱਛੀਆਂ ਹਨ।
ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਲੱਗੀ ਅੱਗ
. . .  1 day ago
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੇ ਭਾਬੜ ਮਚ ਗਏ ਹਨ ਤੇ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁੱਜ ਕੇ ਅੱਗ ਬੁਝਾਉਣ ਦੇ ਕਾਰਜਾਂ...
ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾ:ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ...
ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  1 day ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  1 day ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  1 day ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  1 day ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  1 day ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮਾਘ ਸੰਮਤ 553

ਬਰਨਾਲਾ

-ਮਾਮਲਾ ਪੁਲ ਦੀ ਟੁੱਟੀ ਹੋਈ ਰੇਲਿੰਗ ਦਾ-

ਲੋਕਾਂ ਕੀਤੀ ਸਬੰਧਿਤ ਵਿਭਾਗ ਵਿਰੁੱਧ ਨਾਅਰੇਬਾਜ਼ੀ

ਤਪਾ ਮੰਡੀ, 16 ਜਨਵਰੀ (ਪ੍ਰਵੀਨ ਗਰਗ)-ਤਪਾ-ਦਰਾਜ ਲਿੰਕ ਰੋਡ ਨਜ਼ਦੀਕ ਗੁਜ਼ਰ ਰਹੀ ਡਰੇਨ ਉੱਪਰ ਬਣੇ ਤੰਗ ਪੁਲ ਦੀ ਟੁੱਟੀ ਹੋਈ ਰੇਲਿੰਗ ਜੋ ਦਿਨ ਬ ਦਿਨ ਹਾਦਸਿਆਂ ਦਾ ਕਾਰਨ ਬਣਦੀ ਜਾ ਰਹੀ ਹੈ, ਨੂੰ ਲੈ ਕੇ ਲੋਕਾਂ ਨੇ ਸਬੰਧਿਤ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਵਿਭਾਗ ਵਿਰੁੱਧ ਨਾਅਰੇਬਾਜੀ ਕਰਦਿਆਂ ਜਗਸੀਰ ਸਿੰਘ, ਜਗਰਾਜ ਸਿੰਘ, ਹਰਦੀਪ ਸਿੰਘ, ਕਮਲ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਕਾਕਾ ਸਿੰਘ ਅਤੇ ਗੌਤਮ ਸ਼ਰਮਾ ਆਦਿ ਨੇ ਦੱਸਿਆ ਕਿ ਤਪਾ-ਦਰਾਜ ਲਿੰਕ ਰੋਡ ਨਜ਼ਦੀਕ ਗੁਜ਼ਰ ਰਹੀ ਡਰੇਨ ਉੱਪਰ ਬਣੇ ਤੰਗ ਪੁਲ ਉੱਪਰੋਂ ਸਵੇਰ ਤੋਂ ਲੈ ਕੇ ਸ਼ਾਮ ਤੱਕ ਹਜ਼ਾਰਾਂ ਹੀ ਲੋਕ ਗੁਜ਼ਰਦੇ ਹਨ, ਦੀ ਰੇਲਿੰਗ ਟੁੱਟੀ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਵੱਲ ਸਬੰਧਤ ਵਿਭਾਗ ਕੋਈ ਵੀ ਧਿਆਨ ਨਹੀਂ ਦੇ ਰਿਹਾ | ਉਨ੍ਹਾਂ ਦੱਸਿਆ ਕਿ ਇਸ ਪੁਲ ਦੀ ਰੇਲਿੰਗ ਟੁੱਟੀ ਹੋਣ ਕਰਕੇ ਪਹਿਲਾਂ ਵੀ ਅਨੇਕਾਂ ਹੀ ਹਾਦਸੇ ਵਾਪਰ ਚੁੱਕੇ ਹਨ ਅਤੇ ਸਰਦ ਰੁੱਤ ਦੇ ਮੌਸਮ ਦੌਰਾਨ ਧੁੰਦ ਸਮੇਂ ਇਹ ਰੇਲਿੰਗ ਦਿਖਾਈ ਹੀ ਨਹੀਂ ਦਿੰਦੀ | ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਵਿਭਾਗ ਨੂੰ ਕਈ ਵਾਰ ਜਾਣੂੰ ਕਰਵਾ ਚੁੱਕੇ ਹਨ ਪ੍ਰੰਤੂ ਵਿਭਾਗ ਦੇ ਸਬੰਧਤ ਅਧਿਕਾਰੀ ਅੱਖਾਂ ਮੀਟ ਕੇ ਬੈਠੇ ਹਨ, ਜੋ ਸ਼ਾਇਦ ਕਿਸੇ ਵੱਡੇ ਹਾਦਸੇ ਦੇ ਇੰਤਜ਼ਾਰ ਵਿਚ ਹਨ | ਇਸ ਮੌਕੇ ਉਨ੍ਹਾਂ ਸੂਬਾ ਸਰਕਾਰ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਪੁਲ ਦੀ ਟੁੱਟੀ ਹੋਈ ਰੇਲਿੰਗ ਦੀ ਮੁਰੰਮਤ ਜਲਦ ਤੋਂ ਜਲਦ ਕਰਵਾਉਣ ਦੇ ਨਾਲ-ਨਾਲ ਇਸ ਤੰਗ ਪੁਲ ਨੂੰ ਚੌੜਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਹਾਦਸਿਆਂ ਤੋਂ ਨਿਜਾਤ ਮਿਲ ਸਕੇ |

ਕੋਵਿਡ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਪਾਬੰਦੀਆਂ 'ਚ ਵਾਧਾ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਕੋਵਿਡ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਅਮਿਤ ਬੈਂਬੀ ਨੇ ਹੁਕਮ ਜਾਰੀ ਕਰਦੇ ਹੋਏ ਜ਼ਿਲ੍ਹੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ 25 ਜਨਵਰੀ ਤੱਕ ਵਧਾ ਦਿੱਤੀਆਂ ਹਨ | ਇਸ ...

ਪੂਰੀ ਖ਼ਬਰ »

ਪੀ. ਓ. ਸਟਾਫ਼ ਵਲੋਂ ਦੋ ਭਗੌੜੇ ਕਾਬੂ

ਬਰਨਾਲਾ, 16 ਜਨਵਰੀ (ਰਾਜ ਪਨੇਸਰ)-ਕਰਾਊਨ ਕੰਪਨੀ ਅਤੇ ਪ੍ਰਾਪਰਟੀ ਦੇ ਨਾਂਅ 'ਤੇ ਠੱਗੀ ਮਾਰਨ ਵਾਲੀ ਇੱਕ ਔਰਤ ਅਤੇ ਇੱਕ ਪੁਰਸ ਜੋ ਕਿ ਅਦਾਲਤ ਵਲੋਂ ਦੋ ਸਾਲ ਪਹਿਲਾਂ ਭਗੌੜੇ ਕਰਾਰ ਦਿੱਤੇ ਗਏ ਸਨ, ਨੂੰ ੂ ਪੀ.ਓ. ਸਟਾਫ਼ ਵਲੋਂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ...

ਪੂਰੀ ਖ਼ਬਰ »

ਕਬੱਡੀ ਕੁਮੈਂਟਰ ਰੁਪਿੰਦਰ ਜਲਾਲ ਦਾ ਪਿੰਡ ਸਹਿਜੜਾ 'ਚ ਵਿਸ਼ੇਸ਼ ਸਨਮਾਨ

ਮਹਿਲ ਕਲਾਂ, 16 ਜਨਵਰੀ (ਤਰਸੇਮ ਸਿੰਘ ਗਹਿਲ)-ਦਿੱਲੀ ਦੇ ਕਿਸਾਨ ਅੰਦੋਲਨ ਵਿਚ ਦੁੱਧ ਦੀ ਲੰਮਾ ਸਮਾਂ ਸੇਵਾ ਨਿਭਾਉਣ ਵਾਲੇ ਕਬੱਡੀ ਕੁਮੈਂਟਰ ਰੁਪਿੰਦਰ ਜਲਾਲ ਦਾ ਅੱਜ ਨੇੜਲੇ ਪਿੰਡ ਸਹਿਜੜਾ ਵਿਖੇ ਕਿਸਾਨ ਜਥੇਬੰਦੀਆਂ ਅਤੇ ਸ਼ਹੀਦ ਊਧਮ ਸਿੰਘ ਕਲੱਬ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਲੇਖਕ ਡਾਇਰੈਕਟਰੀ ਲਈ ਵੇਰਵਿਆਂ ਦੀ ਮੰਗ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਭਾਸ਼ਾ ਵਿਭਾਗ ਪੰਜਾਬ ਵਲੋਂ ਤਿਆਰ ਕੀਤੀ ਜਾ ਰਹੀ ਲੇਖਕ ਡਾਇਰੈਕਟਰੀ ਲਈ ਜ਼ਿਲ੍ਹਾ ਬਰਨਾਲਾ ਦੇ ਸਾਹਿਤਕਾਰਾਂ ਪਾਸੋਂ ਵੇਰਵਿਆਂ ਦੀ ਮੰਗ ਕੀਤੀ ਗਈ ਹੈ | ਜ਼ਿਲ੍ਹਾ ਭਾਸ਼ਾ ਅਫ਼ਸਰ ਸੁਖਵਿੰਦਰ ਸਿੰਘ ਗੁਰਮ ਨੇ ਕਿਹਾ ਕਿ ਵਿਭਾਗ ਦੀ ...

ਪੂਰੀ ਖ਼ਬਰ »

ਕਾਰ ਸਵਾਰਾਂ ਵਲੋਂ ਪਿਸਤੌਲ ਦਿਖਾ ਕੇ ਨਕਦੀ ਤੇ ਹੋਰ ਸਾਮਾਨ ਦੀ ਲੁੱਟ

ਬਰਨਾਲਾ, 16 ਜਨਵਰੀ (ਰਾਜ ਪਨੇਸਰ)-ਸਥਾਨਕ ਆਈ.ਟੀ.ਆਈ. ਚੌਂਕ ਦੇ ਨਜ਼ਦੀਕ ਧਨੌਲਾ ਰੋਡ 'ਤੇ ਸਥਿਤ ਮੈਸ: ਕਾਂਸ਼ੀ ਰਾਮ ਗੋਇਲ ਪੈਟਰੋਲ ਪੰਪ ਤੋਂ ਅੱਜ ਸਵੇਰੇ ਕਾਰ 'ਤੇ ਆਏ ਦੋ ਅਣਪਛਾਤੇ ਵਿਅਕਤੀਆਂ ਵਲੋਂ ਨਗਦੀ ਅਤੇ ਹੋਰ ਸਮਾਨ ਦੀ ਲੁੱਟ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 97 ਨਵੇਂ ਕੇਸ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 97 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 9 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ 50, ਬਲਾਕ ਤਪਾ ਤੋਂ 8, ਬਲਾਕ ਧਨੌਲਾ ਤੋਂ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਸੰਯੁਕਤ ਵਲੋਂ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਸੰਗਰੂਰ, 16 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਵਿਚ ਅਹੁਦੇਦਾਰਾਂ ਦੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ

ਅਮਰਗੜ੍ਹ, 16 ਜਨਵਰੀ (ਜਤਿੰਦਰ ਮੰਨਵੀ) - ਸੀ. ਆਈ. ਏ. ਸਟਾਫ਼ ਮਹਾਰਾਣਾ ਵਲੋਂ ਅੱਧਾ ਕਿੱਲੋ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ...

ਪੂਰੀ ਖ਼ਬਰ »

ਤਿੰਨ ਰੋਜ਼ਾ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ

ਤਪਾ ਮੰਡੀ, 16 ਜਨਵਰੀ (ਪ੍ਰਵੀਨ ਗਰਗ)-ਸੰਤ ਬਾਬਾ ਨਰਾਇਣ ਸਿੰਘ ਮੋਨੀ ਜੀ ਮੈਮੋਰੀਅਲ ਟਰੱਸਟ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਮਹਾਨ ਤਪੱਸਵੀ ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਨਰਾਇਣ ਮੁਨੀ ਜੀ ਤਪਾ-ਦਰਾਜ਼ ਮੁਹਾਲੀ ਵਾਲਿਆਂ ਦੀ ਯਾਦ ...

ਪੂਰੀ ਖ਼ਬਰ »

ਲੋਕ ਗਾਇਕ ਪਾਲੀ ਦੇਤਵਾਲੀਆ, ਬਲਵੀਰ ਚੋਟੀਆਂ ਨੇ ਧੀਆਂ ਦੇ ਗੀਤ ਕੀਤੇ ਪੇਸ਼
ਮਹਿਲ ਕਲਾਂ 'ਚ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ

ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)-ਲੋਕ ਭਲਾਈ ਵੈੱਲਫੇਅਰ ਸੁਸਾਇਟੀ ਮਹਿਲ ਕਲਾਂ ਵਲੋਂ ਧੀਆਂ ਦੀ ਤੀਜੀ ਲੋਹੜੀ ਨੂੰ ਸਮਰਪਿਤ ਸਮਾਗਮ ਸਥਾਨਕ ਸ਼ਗਨ ਪੈਲਿਸ ਵਿਖੇ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਆਪੋ ਆਪਣੇ ਜ਼ਿਲਿ੍ਹਆਂ ਦੇ ਸੈਨਿਕ ਭਲਾਈ ਦਫ਼ਤਰਾਂ ਵਿਚ ਨਾਂਅ ਦਰਜ ਕਰਵਾਉਣ-ਇੰਜ: ਸਿੱਧੂ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਦੇਖਣ ਨੂੰ ਮਿਲਿਆ ਹੈ ਕਿ ਕਈ ਵਾਰ ਨੈਸ਼ਨਲ ਬੈਂਕਾਂ ਵਿਚ ਸਕਿਉਰਿਟੀ ਗਾਰਡਾਂ ਦੀਆਂ ਪੋਸਟਾਂ ਨਿਕਲਦੀਆਂ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਕੁਤਬਾ ਵਿਖੇ ਪੁਰਾਣਾ ਸ਼ਹੀਦੀ ਗੁਰਦੁਆਰਾ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪੰਜ ...

ਪੂਰੀ ਖ਼ਬਰ »

ਮਜ਼ਦੂਰੀ ਕਰਦੇ ਵਿਦਿਆਰਥੀ ਦਾ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਸਦਕਾ ਲੱਗਿਆ ਕੈਨੇਡਾ ਦਾ ਸਟੱਡੀ ਵੀਜ਼ਾ

ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)-ਕਰਾਊਨ ਇਮੀਗ੍ਰੇਸ਼ਨ ਸਰਵਿਸਿਜ਼ ਮਹਿਲ ਕਲਾਂ ਦੇ ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਬਰਾੜ ਨੇ ਪਿੰਡ ਨਿਹਾਲੂਵਾਲ ਦੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਨਾਲ ਸਬੰਧਿਤ ਵਿਦਿਆਰਥੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ ...

ਪੂਰੀ ਖ਼ਬਰ »

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮ ਸਮੇਂ ਵੱਡੀ ਗਿਣਤੀ ਲੋਕ ਸ਼ਾਮਿਲ ਹੋਣਗੇ- ਮਨਜੀਤ ਧਨੇਰ

ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)-ਪਰਜਾ ਮੰਡਲ ਲਹਿਰ ਦੇ ਬਾਨੀ ਸ਼ਹੀਦ ਸ: ਸੇਵਾ ਸਿੰਘ ਠੀਕਰੀਵਾਲਾ ਦੇ 88ਵੇਂ ਬਰਸੀ ਸਮਾਗਮ ਸਮੇਂ 19 ਜਨਵਰੀ ਨੂੰ ਨਿਰੋਲ ਜੁਝਾਰੂ ਕਿਸਾਨ ਜਥੇਬੰਦੀਆਂ ਅਤੇ ਲੋਕ ਹਿਤਾਂ ਲਈ ਜੂਝਣ ਵਾਲੇ ਆਗੂ ਹੀ ਸੰਬੋਧਨ ਕਰਨਗੇ | ਸ਼ਹੀਦਾਂ ਦੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਇਕਾਈ ਦੀ ਸਰਬਸੰਮਤੀ ਨਾਲ ਚੋਣ

ਮਹਿਲ ਕਲਾਂ, 16 ਜਨਵਰੀ (ਤਰਸੇਮ ਸਿੰਘ ਗਹਿਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਇਕਾਈ ਦੀ ਚੋਣ ਪ੍ਰਧਾਨ ਡਾ: ਬਲਿਹਾਰ ਸਿੰਘ ਗੋਬਿੰਦਗੜ੍ਹ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਕਾਈ ਦੀ ਚੋਣ ਸਮੇਂ ...

ਪੂਰੀ ਖ਼ਬਰ »

ਪਿੰਡ ਮੂੰਮ ਵਿਖੇ ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ ਤੇ ਮਾਵਾਂ ਨੂੰ ਕੀਤਾ ਸਨਮਾਨਿਤ

ਮਹਿਲ ਕਲਾਂ, 16 ਜਨਵਰੀ (ਤਰਸੇਮ ਸਿੰਘ ਗਹਿਲ)-ਨੇੜਲੇ ਪਿੰਡ ਮੂੰਮ ਵਿਖੇ ਨਵ-ਜੰਮੀਆਂ ਧੀਆਂ ਦੀ ਲੋਹੜੀ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਉੱਘੇ ਸਮਾਜ ਸੇਵਕ ਬਾਬਾ ਗੁਰਚਰਨ ਸਿੰਘ ਚਾਂਦੀ ਦੀ ਅਗਵਾਈ ਹੇਠ ਬਾਬਾ ਗਰਜਾ ਸਿੰਘ ਦੇ ਅਸਥਾਨ 'ਤੇ ਮਨਾਈ ਗਈ | ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਨੇ ਵੱਖ-ਵੱਖ ਪਿੰਡਾਂ ਅੰਦਰ ਕੀਤੀਆਂ ਨੁੱਕੜ ਮੀਟਿੰਗਾਂ

ਲਹਿਰਾਗਾਗਾ, 16 ਜਨਵਰੀ (ਗਰਗ, ਢੀਂਡਸਾ, ਖੋਖਰ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਪਿੰਡ ਅੜਕਵਾਸ, ਖਾਈ, ਰਾਮਗੜ੍ਹ ਸੰਧੂਆਂ, ਭਾਈ ਕੀ ਪਿਸ਼ੌਰ, ਘੋੜੇਨਬ ਵਿਖੇ ਜਾ ਕੇ ਨੁੱਕੜ ਮੀਟਿੰਗਾਂ ਕੀਤੀਆਂ | ...

ਪੂਰੀ ਖ਼ਬਰ »

ਕਾਂਗਰਸ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਰਹੀ-ਝੂੰਦਾਂ

ਅਮਰਗੜ੍ਹ, 16 ਜਨਵਰੀ (ਜਤਿੰਦਰ ਮੰਨਵੀ) - ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਰਟੋਲਾ ਪਿੰਡ ਦੇ ਮੌਜੂਦਾ ਸਰਪੰਚ ਗੁਰਮੇਲ ਸਿੰਘ ...

ਪੂਰੀ ਖ਼ਬਰ »

ਸੋਮਾ ਸਿੰਘ ਘਰਾਚੋਂ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਮਿਲ ਰਿਹੈ-ਗੁਰਬਚਨ ਸਿੰਘ ਬਚੀ

ਦਿੜ੍ਹਬਾ ਮੰਡੀ, 16 ਜਨਵਰੀ (ਹਰਬੰਸ ਸਿੰਘ ਛਾਜਲੀ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਤੋਂ ਉਮੀਦਵਾਰ ਪ੍ਰਸਿੱਧ ਕਬੱਡੀ ਖਿਡਾਰੀ ਸੋਮਾ ਘਰਾਚੋਂ ਲਈ ਸਾਬਕਾ ਏ.ਐਮ. ਸ. ਗੁਰਬਚਨ ਸਿੰਘ ਬਚੀ ਨੇ ਪਿੰਡ ਬਘਰੌਲ ਵਿਖੇ ਵਰਕਰਾਂ ਨਾਲ ...

ਪੂਰੀ ਖ਼ਬਰ »

ਬਾਹਰਲੇ ਉਮੀਦਵਾਰ ਵਿਰੁੱਧ ਬਾਗੜੀਆਂ ਪਰਿਵਾਰ ਦੀ ਅਗਵਾਈ ਹੇਠ ਫ਼ਰੰਟ ਬਣਿਆ
ਹਲਕਾ ਅਮਰਗੜ੍ਹ ਵਿਚ ਕਾਂਗਰਸ ਪਾਰਟੀ 'ਚ ਬਗਾਵਤੀ ਸੁਰਾਂ ਹੋਰ ਭਖੀਆਂ

ਅਹਿਮਦਗੜ੍ਹ, 16 ਜਨਵਰੀ (ਪੁਰੀ, ਮਹੋਲੀ, ਸੋਢੀ) - ਵਿਧਾਨ ਸਭਾ ਹਲਕਾ ਅਮਰਗੜ੍ਹ 'ਚ ਕਾਂਗਰਸ ਪਾਰਟੀ ਦੇ ਟਿਕਟ ਲਈ ਦਾਅਵੇਦਾਰੀ ਪੇਸ਼ ਕਰ ਰਹੇ ਹਲਕੇ ਦੇ ਕਾਂਗਰਸੀ ਆਗੂਆਂ ਨੇ ਹਲਕੇ 'ਚੋਂ ਬਾਹਰਲੇ ਉਮੀਦਵਾਰ ਵਿਰੁੱਧ ਫ਼ਰੰਟ ਬਣਾ ਕੇ ਸ਼ੁਰੂ ਕੀਤੀਆ ਸਰਗਰਮੀਆਂ ਕਾਂਗਰਸ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਵਿਚ ਕਾਂਗਰਸ ਪਾਰਟੀ 'ਚ ਬਗਾਵਤੀ ਸੁਰਾਂ ਹੋਰ ਭਖੀਆਂ

ਅਹਿਮਦਗੜ੍ਹ, 16 ਜਨਵਰੀ (ਪੁਰੀ, ਮਹੋਲੀ, ਸੋਢੀ) - ਵਿਧਾਨ ਸਭਾ ਹਲਕਾ ਅਮਰਗੜ੍ਹ 'ਚ ਕਾਂਗਰਸ ਪਾਰਟੀ ਦੇ ਟਿਕਟ ਲਈ ਦਾਅਵੇਦਾਰੀ ਪੇਸ਼ ਕਰ ਰਹੇ ਹਲਕੇ ਦੇ ਕਾਂਗਰਸੀ ਆਗੂਆਂ ਨੇ ਹਲਕੇ 'ਚੋਂ ਬਾਹਰਲੇ ਉਮੀਦਵਾਰ ਵਿਰੁੱਧ ਫ਼ਰੰਟ ਬਣਾ ਕੇ ਸ਼ੁਰੂ ਕੀਤੀਆ ਸਰਗਰਮੀਆਂ ਕਾਂਗਰਸ ...

ਪੂਰੀ ਖ਼ਬਰ »

ਸੰਤ ਲੌਂਗੋਵਾਲ ਦੇ ਵਿਰਾਸਤੀ ਹਲਕੇ ਲਹਿਰੇ ਦੀ ਪਹਿਰੇਦਾਰੀ ਕਰਦੇ ਰਹਾਂਗੇ-ਭਾਈ ਲੌਂਗੋਵਾਲ

ਮੂਣਕ, 16 ਜਨਵਰੀ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ) - ਵਿਧਾਨ ਸਭਾ ਹਲਕਾ ਲਹਿਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਚੋਣ ਮੁਹਿੰਮ ਨੂੰ ਪਿੰਡ ਬੱਲਰਾ ਵਿਖੇ ਭਰਵਾਂ ਹੁੰਗਾਰਾ ਮਿਲਿਆ ਹੈ | ਪਿੰਡ ਬੱਲਰਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਉਦੇਸ਼ ਸਿਰਫ਼ ਪੰਜਾਬ ਦੀ ਭਲਾਈ ਹੈ-ਤਲਵੰਡੀ

ਲਹਿਰਾਗਾਗਾ, 16 ਜਨਵਰੀ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਵਿਚ ਅਹੁਦੇਦਾਰਾਂ ਦੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਯੂਥ ਵਿੰਗ ਦੇ ਕਨਵੀਨਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ (ਦਿਹਾਤੀ) ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

ਸੰਗਰੂਰ, 16 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਇਸਤਰੀ ਵਿੰਗ (ਦਿਹਾਤੀ) ਦੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਬਹਾਦਰਪੁਰ ਨੇ ਆਪਣੀ ਟੀਮ ਦਾ ਵਿਸਥਾਰ ਕਰਦਿਆਂ ਗਗਨਦੀਪ ਕੌਰ ਉਭਾਵਾਲ ਨੂੰ ਸਰਕਲ ਸੁਨਾਮ (ਦਿਹਾਤੀ) ਦਾ ਪ੍ਰਧਾਨ, ...

ਪੂਰੀ ਖ਼ਬਰ »

ਬੀਬੀ ਭੱਠਲ ਨੂੰ ਲਹਿਰਾਗਾਗਾ ਤੋਂ ਉਮੀਦਵਾਰ ਐਲਾਨਣ 'ਤੇ ਸਮਰਥਕ ਬਾਗੋਬਾਗ-ਗੋਇਲ

ਮੰਡਵੀ, 16 ਜਨਵਰੀ (ਪ੍ਰਵੀਨ ਮਦਾਨ)-14 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਕੀਤੇ ਕਾਰਜਾਂ ਕਰਕੇ ਪੰਜਾਬ ਵਿਚ ਦੂਜੀ ਵਾਰ ਬਣੇਗੀ ਸਰਕਾਰ-ਲੱਕੀ ਪੱਖੋ

ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)-ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੇ ਜਾਂਦੇ ਧੱਕਿਆ ਦੇ ਬਾਵਜੂਦ ਪੰਜਾਬ ਵਿਚ ਕਾਂਗਰਸ ਸਰਕਾਰ ਨੇ ਲੋਕ ਹਿਤਾਂ ਲਈ ਸੰਘਰਸ਼ ਲੜਿਆ ਅਤੇ ਜਿਨ੍ਹਾਂ ਹੋ ਸਕਿਆ ਪੰਜਾਬ ਵਿਚ ਵਧ ਚੜ੍ਹ ਕੇ ਵਿਕਾਸ ਕੀਤਾ | ਇਨ੍ਹਾਂ ਕਾਰਜਾਂ ਕਰਕੇ ਹੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਿਰੋਧੀ ਧਿਰ ਦੀ ਭੂਮਿਕਾ ਵੀ ਨਹੀਂ ਨਿਭਾਅ ਸਕੀ-ਰੁਪਿੰਦਰ ਸਿੰਘ ਸੰਧੂ

ਧਨੌਲਾ, 16 ਜਨਵਰੀ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਰ ਨਾਗਰਿਕ ਸਰਕਾਰ ਵਿਚ ਆਪਣੀ ਹਿੱਸੇਦਾਰੀ ਸਮਝਦਾ ਸੀ | ਕਾਂਗਰਸ ਪਾਰਟੀ ਨੇ ਪੌਣੇ ਪੰਜ ਸਾਲ ਚੰਮ ਦੀਆਂ ਚਲਾਈਆਂ ਅਖੀਰ ਦੋ ਮਹੀਨੇ ਪਹਿਲਾਂ ਪਾਰਟੀ ਨੂੰ ਇਹ ਗੱਲ ਸਮਝ ਆਈ ਕਿ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਤੋਂ ਇਸ਼ਤਿਹਾਰਬਾਜ਼ੀ ਕਰਨ ਦੇ ਮਾਮਲੇ 'ਚ ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਨੋਟਿਸ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਚੋਣ ਕਮਿਸ਼ਨ ਵਲੋਂ ਜ਼ਿਲ੍ਹੇ ਵਿਚ ਬਿਨਾਂ ਮਨਜ਼ੂਰੀ ਤੋਂ ਸੋਸ਼ਲ ਮੀਡੀਆ ਉਪਰ ਇਸ਼ਤਿਹਾਰਬਾਜ਼ੀ ਕਰਨ ਵਾਲੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ...

ਪੂਰੀ ਖ਼ਬਰ »

ਹਲਕਾ ਬਰਨਾਲਾ ਦਾ ਵਿਕਾਸ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ-ਕੀਤੂ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਵਿਧਾਨ ਸਭਾ ਹਲਕਾ ਬਰਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਨੂੰ ਮੁੜ ...

ਪੂਰੀ ਖ਼ਬਰ »

ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗੁਰੀ ਵਲੋਂ ਪਿੰਡਾਂ ਵਿਚ ਮੀਟਿੰਗਾਂ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਹਲਕਾ ਬਰਨਾਲਾ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਗੁਰੀ ਵਲੋਂ ਪਿੰਡ ਸੰਘੇੜਾ ਅਤੇ ਸੰਘੇੜਾ ਖ਼ੁਰਦ ਵਿਖੇ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX