ਜਲੰਧਰ, 16 ਜਨਵਰੀ (ਸ਼ਿਵ ਸ਼ਰਮਾ)- ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਜਿੱਥੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਤੇ ਨਾਲ ਹੀ ਕਾਂਗਰਸ ਨੇ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ | ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਤਾਂ ਸ਼ਹਿਰ 'ਚ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਈ ਰਾਹਤਾਂ ਦਾ ਐਲਾਨ ਕਰਨ ਵਾਲੇ ਫਲੈਕਸ ਬੋਰਡ ਸ਼ਹਿਰ ਭਰ 'ਚ ਲਗਾਏ ਗਏ ਸਨ ਪਰ ਹੁਣ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਕਾਂਗਰਸ ਨੇ ਨਵੇਂ ਬੋਰਡ ਦਿੱਖਣੇ ਸ਼ੁਰੂ ਹੋ ਗਏ ਹਨ | ਜਿਹੜੇ ਕਿ ਸ਼ਹਿਰ ਵਿਚ ਕਈ ਜਗਾ ਲਗਾਏ ਗਏ ਹਨ | ਸਟੇਸ਼ਨ ਦੇ ਬਾਹਰ ਸਮੇਤ ਹੋਰ ਵੀ ਕਈ ਜਗਾ 'ਤੇ 3 ਵੱਡੇ ਆਗੂਆਂ ਦੀਆਂ ਤਸਵੀਰਾਂ ਵਾਲੇ ਇਹ ਬੋਰਡ ਲੱਗੇ ਹਨ | ਕਾਂਗਰਸ ਵਲੋਂ ਜਿਹੜੇ ਬੋਰਡ ਲਗਵਾਏ ਗਏ ਹਨ, ਉਨ੍ਹਾਂ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ |
ਰੋਜ਼ਾਨਾ ਆ ਰਹੀਆਂ ਨੇ 15 ਸ਼ਿਕਾਇਤਾਂ
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਚੋਣ ਅਧਿਕਾਰੀ ਦੀ ਹਦਾਇਤ 'ਤੇ ਨਗਰ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਨੇ ਹੁਣ ਤੱਕ 5000 ਤੋਂ ਜ਼ਿਆਦਾ ਸਿਆਸੀ ਫਲੈਕਸ ਬੋਰਡ, ਬੈਨਰ ਉਤਾਰ ਕੇ ਆਪਣੇ ਕਬਜ਼ੇ ਵਿਚ ਲੈ ਲਏ ਹਨ | ਚੋਣ ਅਧਿਕਾਰੀਆਂ ਨੇ ਸਾਰੇ ਸਿਆਸੀ ਬੋਰਡਾਂ ਨੂੰ ਉਤਾਰਨ ਦੀ ਹਦਾਇਤ ਦਿੱਤੀ ਸੀ | ਉੱਧਰ ਤਹਿਬਾਜ਼ਾਰੀ ਵਿਭਾਗ ਦੇ ਸੂਤਰਾਂ ਦਾ ਕਹਿਣਾ ਹੈ ਕਿ ਨਾਜਾਇਜ਼ ਲੱਗੇ ਪੋਸਟਰਾਂ ਤੇ ਬੋਰਡਾਂ ਬਾਰੇ ਉਨ੍ਹਾਂ ਨੂੰ ਰੋਜ਼ਾਨਾ 15 ਦੇ ਕਰੀਬ ਸ਼ਿਕਾਇਤਾਂ ਆ ਜਾਂਦੀਆਂ ਹਨ ਜਿਨ੍ਹਾਂ 'ਤੇ ਫ਼ੌਰਨ ਕਾਰਵਾਈ ਕੀਤੀ ਜਾਂਦੀ ਹੈ | ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਨੇ ਕਿਹਾ ਕਿ ਚੋਣ ਅਮਲੇ ਵਲੋਂ ਬੋਰਡਾਂ ਜਾਂ ਨਾਜਾਇਜ਼ ਲੱਗੇ ਪੋਸਟਰਾਂ ਬਾਰੇ ਜਿਹੜੀ ਸ਼ਿਕਾਇਤ ਆਉਂਦੀ ਹੈ, ਉਨ੍ਹਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ |
ਜਲੰਧਰ, 16 ਜਨਵਰੀ (ਹਰਵਿੰਦਰ ਸਿੰਘ ਫੁੱਲ)-'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਵਲੋਂ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸੂਬਾ ਪੱਧਰੀ ਪ੍ਰਤੀਨਿੱਧ ਕਨਵੈਨਸ਼ਨ ਕੀਤੀ ਗਈ | ਕਨਵੈਨਸ਼ਨ ਵਿੱਚ ਪੁੱਜੇ ਸਾਂਝੇ ਫਰੰਟ ਦੀਆਂ ਫੈਡਰੇਸ਼ਨਾਂ ਅਤੇ ...
ਫਿਲੌਰ, 16 ਜਨਵਰੀ (ਸਤਿੰਦਰ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਨੇੜੇ ਪਿੰਡ ਬੱਛੋਵਾਲ ਵਿਖੇ ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਇਕ ਸਮਾਗਮ ਦੌਰਾਨ ਕਿਸਾਨ ਅੰਦੋਲਨ ਦੇ ਯੋਧਿਆਂ ਦਾ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ਸਮਾਗਮ ਵਿਚ ਕਿਸਾਨ ਆਗੂ, ...
ਗੁਰਾਇਆ, 16 ਜਨਵਰੀ (ਚਰਨਜੀਤ ਸਿੰਘ ਦੁਸਾਂਝ)-ਗੁਰਾਇਆ ਥਾਣੇ ਦੇ ਨਜ਼ਦੀਕ ਹੀ ਚੋਰਾਂ ਨੇ ਇੱਕ ਟਾਇਰ ਰਿਪੇਅਰ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਇਆ | ਥਾਣੇ ਤੋਂ ਕਰੀਬ 300 ਮੀਟਰ ਦੂਰ ਬੀਤੀ ਰਾਤ ਚੋਰ ਪੰਜਾਬ ਟਾਇਰ ਹਾਊਸ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾਂ ਰੁਪਏ ...
ਲੋਹੀਆਂ ਖ਼ਾਸ, 16 ਜਨਵਰੀ (ਬਲਵਿੰਦਰ ਸਿੰਘ ਵਿੱਕੀ)-ਸਥਾਨਕ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 5 ਜਣਿਆਂ ਨੂੰ ਫੜ ਲਏ ਜਾਣ ਦੀ ਜਾਣਕਾਰੀ ਮਿਲੀ ਹੈ, ਜਦ ਕਿ ਹਾਲੇ ਇਕ ਵਿਅਕਤੀ ਫ਼ਰਾਰ ਦੱਸਿਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਰਜਿੰਦਰ ਸਿੰਘ ਮਿਨਹਾਸ ਐੱਸ ...
ਫਿਲੌਰ, 16 ਜਨਵਰੀ (ਸਤਿੰਦਰ ਸ਼ਰਮਾ)-ਫਿਲੌਰ ਪੁਲਿਸ ਨੇ ਇਕ ਟਰੱਕ ਦੇ ਡਰਾਈਵਰ ਤੇ ਉਸ ਦੇ ਸਾਥੀ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ ਕਿਲੋ ਅਫ਼ੀਮ ਬਰਾਮਦ ਕੀਤੀ ਹੈ | ਡੀ ਐਸ ਪੀ ਫਿਲੌਰ ਹਰਨੀਲ ਸਿੰਘ ਤੇ ਐਸ ਐਚ ਓ ਫਿਲੌਰ ਇੰਸਪੈਕਟਰ ਬਲਵਿੰਦਰ ਸਿੰਘ ਜੌੜਾ ਨੇ ਦੱਸਿਆ ਕਿ ...
ਚੁਗਿੱਟੀ/ਜੰਡੂਸਿੰਘਾ, 16 ਜਨਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆੳਾੁਦੇ ਲੱਧੇਵਾਲੀ ਖੇਤਰ 'ਚ ਸਥਿਤ ਇਕ ਨਿੱਜੀ ਹੋਟਲ 'ਚ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਨੂੰ ਖ਼ਤਮ ਕਰ ਲਿਆ ਗਿਆ | ਇਤਹਾਲ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ...
ਜਲੰਧਰ, 16 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖਾਰੀ ਸਭਾ ਵਲੋਂ ਨਵੇਂ ਵਰ੍ਹੇ ਦੀ ਪਹਿਲੀ ਮਹੀਨਾਵਾਰੀ ਬੈਠਕ ਸਥਾਨਕ ਸਿੱਖ ਮਿਸ਼ਨਰੀ ਕਾਲਜ ਮਾਡਲ ਹਾਊਸ ਵਿਖੇ ਹੋਈ, ਜਿਸ 'ਚ ਪੰਜਾਬੀ ਬੋਲੀ ਨਾਲ ਅਥਾਹ ਪਿਆਰ ਕਰਨ ਵਾਲੀ ਉੱਘੀ ਧਾਰਮਿਕ ਸ਼ਖ਼ਸੀਅਤ ਤੇ ਕਵਿੱਤਰੀ ...
ਜਲੰਧਰ, 16 ਜਨਵਰੀ (ਹਰਵਿੰਦਰ ਸਿੰਘ ਫੁੱਲ)-ਗਜ਼ਟਿਡ ਅਾੈਂਡ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਜਲੰਧਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੱਖਣ ਰੱਤੂ ਤੇ ਚੇਅਰਮੈਨ ਸਲਵਿੰਦਰ ਸਿੰਘ ਜੱਸੀ ਦੀ ਪ੍ਰਧਾਨਗੀ ਹੇਠ ਸਥਾਨਕ ਦੇਸ਼ ਭਗਤ ...
ਜਲੰਧਰ, 16 ਜਨਵਰੀ (ਸ਼ੈਲੀ)-ਜ਼ਿਲੇ੍ਹ 'ਚ ਵਧਦੀ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ | ਐਤਵਾਰ ਵੀ ਜ਼ਿਲੇ੍ਹ 'ਚ ਕੋਰੋਨਾ ਪ੍ਰਭਾਵਿਤ 552 ਨਵੇਂ ਮਰੀਜ਼ ਮਿਲੇ ਹਨ ਜਿਨ੍ਹਾਂ ਨੂੰ ਕੁੱਲ ਮਿਲਾ ਕੇ ਜ਼ਿਲੇ੍ਹ 'ਚ ਕੋਰੋਨਾ ਪ੍ਰਭਾਵਿਤ ...
ਲੋਹੀਆਂ ਖ਼ਾਸ, 16 ਜਨਵਰੀ (ਬਲਵਿੰਦਰ ਸਿੰਘ ਵਿੱਕੀ)-ਸਥਾਨਕ ਟੀ-ਪੁਆਇੰਟ 'ਤੇ ਅੱਜ ਮੋਟਰ ਸਾਈਕਲ 'ਤੇ ਸਵਾਰ ਇਕ ਵਿਅਕਤੀ ਦੇ ਟਰੱਕ ਹੇਠਾਂ ਆ ਜਾਣ ਨਾਲ ਮੌਤ ਹੋ ਗਈ | ਰਜਿੰਦਰ ਸਿੰਘ ਮਿਨਹਾਸ ਐੱਸ ਐੱਚ ਓ ਲੋਹੀਆਂ ਵਲੋਂ ਦੱਸਿਆ ਗਿਆ ਹੈ ਕਿ ਗਿੱਦੜਪਿੰਡੀ ਤੋਂ ਮਲਸੀਆਂ ਵੱਲ ...
ਚੁਗਿੱਟੀ/ਜੰਡੂਸਿੰਘਾ, 16 ਜਨਵਰੀ (ਨਰਿੰਦਰ ਲਾਗੂ)-ਐਂਟੀਕ੍ਰਾਇਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਪ੍ਰਬੰਧਕਾਂ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਦੀ ਅਗਵਾਈ 'ਚ ਇਕ ਬੈਠਕ ਕੀਤੀ ਗਈ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੈਰੋਂ ਨੇ ਆਖਿਆ ਕਿ ਹਲਕਾ ...
ਜੰਡਿਆਲਾ ਮੰਜਕੀ, 16 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਇੰਸਪੈਕਟਰ ਸੁਖਵੰਤ ਸਿੰਘ ਬੈਂਸ ਨੇ ਦੱਸਿਆ ਕਿ ਗਸ਼ਤ ਦੌਰਾਨ ਜੰਡਿਆਲਾ ਤੋਂ ਬੰਡਾਲਾ ਵੱਲ ਜਾ ...
ਗੁਰਾਇਆ, 16 ਜਨਵਰੀ (ਬਲਵਿੰਦਰ ਸਿੰਘ)-ਅੱਜ ਦੁਪਹਿਰ ਇੱਥੇ ਵਾਪਰੇ ਸੜਕ ਹਾਦਸੇ 'ਚ 3 ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ ਜਦਕਿ 2 ਕਾਰਾਂ ਨੁਕਸਾਨੀਆ ਗਈਆਂ | ਮਿਲੀ ਜਾਣਕਾਰੀ ਮੁਤਾਬਿਕ ਇੱਕ ਕਾਰ ਫਿਲੌਰ ਤੋਂ ਫਗਵਾੜਾ ਵੱਲ ਜਾ ਰਹੀ ਸੀ ਕਿ ਸੋਹਲ ਹੋਟਲ ਨੇੜੇ ਇੱਕ ...
ਜਲੰਧਰ, 16 ਜਨਵਰੀ (ਸ਼ਿਵ)- ਬਰਲਟਨ ਪਾਰਕ 'ਚ ਕਰੋੜਾਂ ਰੁਪਏ ਦੀ ਲਾਗਤ ਨਾਲ ਸਮਾਰਟ ਸਿਟੀ ਕੰਪਨੀ ਵਲੋਂ ਸਪੋਰਟਸ ਹੱਬ ਬਣਾਇਆ ਜਾਣਾ ਹੈ ਜਿਸ ਦਾ ਉਦਘਾਟਨ ਕੁੱਝ ਸਮਾਂ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਪਰ ਇਸ ਦੇ ਬਾਵਜੂਦ ਹੋਰ ਤਾਂ ਹੋਰ ਸਗੋਂ ਸਰਕਾਰੀ ਗੱਡੀਆਂ ਇਸ ਜਗਾ 'ਤੇ ...
ਜਲੰਧਰ/ਮਕਸੂਦਾਂ, 16 ਜਨਵਰੀ (ਸਤਿੰਦਰ ਪਾਲ ਸਿੰਘ)-ਜਲੰਧਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚਾਈਨਾ ਡੋਰ ਦਾ ਧੰਦਾ ਜ਼ੋਰਾਂ ਸ਼ੋਰਾਂ ਤੇ ਚੱਲ ਰਿਹਾ ਹੈ ਅਤੇ ਚਾਈਨਾ ਡੋਰ ਦਾ ਧੰਦਾ ਕਰਨ ਵਾਲੀ ਮੋਟੀ ਕਮਾਈ ਦੇ ਚੱਕਰ 'ਚ ਹਰ ਸਾਲ ਜਾਨਵਰਾਂ ਤੇ ਪੰਛੀਆਂ ਦੇ ਨਾਲ ਨਾਲ ...
ਜਲੰਧਰ, 16 ਜਨਵਰੀ (ਸ਼ੈਲੀ)-ਐਤਵਾਰ ਦੇਰ ਸ਼ਾਮ ਕਾਰ 'ਚ ਆਪਣੇ ਪਰਿਵਾਰ ਨਾਲ ਘਰ ਜਾ ਰਹੇ ਕਾਂਗਰਸੀ ਨੇਤਾ ਰਾਜ ਕੁਮਾਰ ਰਾਜੂ 'ਤੇ ਮਾਮੂਲੀ ਗੱਲ ਨੂੰ ਲੈ ਕੇ ਇਕ ਨੌਜਵਾਨ ਨੇ ਹਮਲਾ ਕਰ ਦਿੱਤਾ | ਜਾਣਕਾਰੀ ਦਿੰਦੇ ਹੋਏ ਕਾਂਗਰਸੀ ਨੇਤਾ ਰਾਜ ਕੁਮਾਰ ਰਾਜੂ ਨੇ ਦੱਸਿਆ ਕਿ ਉਹ ...
ਫਿਲੌਰ, 16 ਜਨਵਰੀ (ਸਤਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਫਿਲੌਰ ਤੋਂ ਕਾਂਗਰਸੀ ਉਮੀਦਵਾਰ ਵਿਕਰਮਜੀਤ ਸਿੰਘ ਚੌਧਰੀ ਨੇ ਐਤਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਤੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਸੰਤ ਨਿਰੰਜਨ ਦਾਸ ...
ਮਲਸੀਆਂ, 16 ਜਨਵਰੀ (ਸੁਖਦੀਪ ਸਿੰਘ)-ਕਾਂਗਰਸ ਪਾਰਟੀ ਵਲੋਂ ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਮੁੜ ਚੋਣ ਮੈਦਾਨ 'ਚ ਉਤਾਰਨ ਤੋਂ ਬਾਅਦ ਸ਼ੇਰੋਵਾਲੀਆ ਨੇ ਸਵੇਰੇ ਆਪਣੇ ਨਗਰ ਦੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਮਲਸੀਆਂ ਵਿਖੇ ਮੱਥਾ ...
ਸ਼ਾਹਕੋਟ, 16 ਜਨਵਰੀ (ਸੁਖਦੀਪ ਸਿੰਘ)- ਹਲਕਾ ਸ਼ਾਹਕੋਟ 'ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਕਾਂਗਰਸੀ ਆਗੂ ਤੇ ਸਮਾਜ ਸੇਵਕ ਬਲਜਿੰਦਰ ਸਿੰਘ ਖਿੰਡਾ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ 'ਆਪ' ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਤੇ ਉੱਘੇ ...
ਮਹਿਤਪੁਰ , 16 ਜਨਵਰੀ (ਹਰਜਿੰਦਰ ਸਿੰਘ ਚੰਦੀ)- ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰਾਂ ਦੀ ਹੰਗਾਮੀ ਮੀਟਿੰਗ ਜੇ ਕੇ ਰੈਸਟੋਰੈਂਟ ਮਹਿਤਪੁਰ ਵਿਖੇ ਬਲਾਕ ਪ੍ਰਧਾਨ ਸਤਨਾਮ ਸਿੰਘ ਲੋਹਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਪਾਰਟੀ ਨੂੰ ਅੱਗੇ ਲਿਜਾਣ ਲਈ ਵਿਚਾਰ ...
ਮਲਸੀਆਂ/ਸ਼ਾਹਕੋਟ, 16 ਜਨਵਰੀ (ਸੁਖਦੀਪ ਸਿੰਘ, ਬਾਂਸਲ)- ਆਮ ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਤੋਂ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਵਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਦੌਰਾਨ ਲਗਾਤਾਰ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਪਿੰਡਾਂ 'ਚ ਉਨ੍ਹਾਂ ...
ਫਿਲੌਰ, 16 ਜਨਵਰੀ (ਸਤਿੰਦਰ ਸ਼ਰਮਾ)- ਵਿਧਾਨ ਸਭਾ ਹਲਕਾ ਫਿਲੌਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਮਿਲਣ ਉਪਰੰਤ ਉਮੀਦਵਾਰ ਵਿਕਰਮਜੀਤ ਸਿੰਘ ਚੌਧਰੀ ਨੇ ਪਹਿਲੀ ਵਾਰ ਫਿਲੌਰ ਆਪਣੇ ਗ੍ਰਹਿ ਵਿਖੇ ਪਹੁੰਚ ਕੇ ਮਾਤਾ ਕਰਮਜੀਤ ਕੌਰ ਚੌਧਰੀ ਤੇ ਪਿਤਾ ਸੰਸਦ ਮੈਂਬਰ ਸੰਤੋਖ ਸਿੰਘ ...
ਸ਼ਾਹਕੋਟ, 16 ਜਨਵਰੀ (ਸਚਦੇਵਾ)- ਪਿੰਡ ਮੀਏਾਵਾਲ ਅਰਾਈਆਂ (ਸ਼ਾਹਕੋਟ) 'ਚ ਅਕਾਲੀ ਦਲ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਜਥੇ: ਸੋਹਣ ਸਿੰਘ ਖਹਿਰਾ ਸਾਬਕਾ ਸਰਪੰਚ ਮੂਲੇਵਾਲ ਖਹਿਰਾ ਦੀ ਪ੍ਰੇਰਨਾ ਸਦਕਾ ਮੀਏਾਵਾਲ ਅਰਾਈਆਂ ਦੇ ਮੌਜੂਦਾ ਮੈਂਬਰ ਪੰਚਾਇਤ ਗਿਆਨ ਚੰਦ ਸਣੇ 20 ...
ਗੁਰਾਇਆ, 16 ਜਨਵਰੀ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਰੁੜਕਾ ਕਲਾਂ 'ਚ ਮੀਟਿੰਗ ਦੌਰਾਨ ਸੰਯੁਕਤ ਸਮਾਜ ਮੋਰਚਾ ਦੇ ਫਿਲੌਰ ਤੋਂ ਉਮੀਦਵਾਰ ਐਡਵੋਕੇਟ ਅਜੈ ਫਿਲੌਰ ਨੇ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ | ਇਹ ਸ਼ੁਰੂਆਤ ਜਮਹੂਰੀ ਕਿਸਾਨ ਸਭਾ, ਦਿਹਾਤੀ ਮਜਦੂਰ ...
ਜਲੰਧਰ, 16 ਜਨਵਰੀ (ਸ਼ਿਵ)- ਕੇਂਦਰੀ ਹਲਕੇ ਤੋਂ ਰਜਿੰਦਰ ਬੇਰੀ ਨੂੰ ਕਾਂਗਰਸ ਦੀ ਟਿਕਟ ਮਿਲਣ ਤੋਂ ਬਾਅਦ ਜਿੱਥੇ ਮੇਅਰ ਜਗਦੀਸ਼ ਰਾਜਾ ਨੇ ਕੌਂਸਲਰ ਡਾ. ਜਸਲੀਨ ਸੇਠੀ ਦੀ ਰਿਹਾਇਸ਼ 'ਤੇ ਕੌਂਸਲਰਾਂ ਦੀ ਮੀਟਿੰਗ ਸੱਦੀ ਸੀ ਤੇ ਉੱਥੇ ਰਜਿੰਦਰ ਬੇਰੀ ਨੇ ਮੇਅਰ ਜਗਦੀਸ਼ ਰਾਜਾ ...
ਚੁਗਿੱਟੀ/ਜੰਡੂਸਿੰਘਾ, 16 ਜਨਵਰੀ (ਨਰਿੰਦਰ ਲਾਗੂ)-ਜਲੰਧਰ ਕੇਂਦਰੀ ਹਲਕੇ ਤੋਂ ਇਕ ਵਾਰ ਫਿਰ ਟਿਕਟ ਪ੍ਰਾਪਤ ਕਰਨ 'ਚ ਸਫਲ ਰਹੇ ਰਜਿੰਦਰ ਬੇਰੀ ਦਾ ਮੁਹੱਲਾ ਏਕਤਾ ਨਗਰ ਵਿਖੇ ਪਹੁੰਚਣ 'ਤੇ ਜਨਤਾ ਏਕਤਾ ਦਲ ਦੇ ਪ੍ਰਧਾਨ ਸਮਾਜ ਸੇਵਕ ਦੀਨਾਨਾਥ ਦੀ ਅਗਵਾਈ 'ਚ ਪਾਰਟੀ ਵਰਕਰਾਂ ...
ਜਲੰਧਰ, 16 ਜਨਵਰੀ (ਜਸਪਾਲ ਸਿੰਘ)-ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਤੋਂ ਅਕਾਲੀ-ਬਸਪਾ ਉਮੀਦਵਾਰ ਜਗਬੀਰ ਸਿੰਘ ਬਰਾੜ ਦੀ ਹੱਕ 'ਚ ਕਈ ਥਾਈਾ ਚੋਣ ...
ਜਲੰਧਰ, 16 ਜਨਵਰੀ (ਸ਼ਿਵ)-ਉੱਤਰੀ ਵਿਧਾਨ ਸਭਾ ਹਲਕੇ ਤੋਂ ਟਿਕਟ 'ਤੇ ਦਾਅਵੇਦਾਰੀ ਕਰਦੇ ਰਹੇ 'ਆਪ' ਆਗੂ ਜੋਗਿੰਦਰ ਪਾਲ ਸ਼ਰਮਾ ਨੇ ਆਪ ਨੂੰ ਅਲਵਿਦਾ ਕਹਿ ਦਿੱਤਾ ਤੇ ਉਹ ਅੱਜ ਕਾਂਗਰਸ 'ਚ ਸ਼ਾਮਿਲ ਹੋ ਗਏ | ਜੋਗਿੰਦਰ ਪਾਲ ਸ਼ਰਮਾ ਨੇ ਉੱਤਰੀ ਹਲਕੇ ਦੇ ਕਾਂਗਰਸ ਦੇ ਉਮੀਦਵਾਰ ...
ਮਹਿਤਪੁਰ, 16 ਜਨਵਰੀ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦਾਰ ਰਤਨ ਸਿੰਘ ਕਾਕੜ ਕਲਾਂ ਨੇ ਮਹਿਤਪੁਰ ਦੇ ਪਿੰਡ ਬਾਂਗੀਵਾਲ ਖੁਰਦ ਤੇ ਗੋਬਿੰਦਪੁਰ ਵਿੱਚ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ | ਜਿਸ ਵਿੱਚ ਉਨ੍ਹਾਂ ...
ਫਿਲੌਰ, 16 ਜਨਵਰੀ (ਸਤਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਕਮਲ ਸਿੰਘ ਬੇਗਮਪੁਰ ਨੇ ਦੱਸਿਆ ਕਿ ਉਨ੍ਹਾਂ ਨੇ ਵਿੰਗ ਵਲੋਂ ਜ਼ਿਲ੍ਹੇ 'ਚ ਵੱਖ ਵੱਖ ਅਹੁਦਿਆਂ 'ਤੇ ਨਿਯੁਕਤੀਆਂ ਕੀਤੀਆਂ ਹਨ | ਅਮਰਜੀਤ ਸਿੰਘ, ਕੇਵਲ ਸਿੰਘ ਅਤੇ ...
ਮਹਿਤਪੁਰ, 16 ਜਨਵਰੀ (ਹਰਜਿੰਦਰ ਸਿੰਘ ਚੰਦੀ, ਲਖਵਿੰਦਰ ਸਿੰਘ)- ਮੁਕਤਸਰ ਸਾਹਿਬ ਦੇ 40 ਸ਼ਹੀਦੀ ਦੀ ਯਾਦ ਵਿੱਚ ਗੁਰੂਦੁਆਰਾ ਹਲਟੀ ਸਾਹਿਬ ਵਿਖੇ ਗੁਰੂਦੁਆਰਾ ਹਲਟੀ ਸਾਹਿਬ ਪ੍ਰਭਾਤਫੇਰੀ ਕਮੇਟੀ, ਸ਼ਾਹਪੁਰ ਤੇ ਖੁਰਮਪੁਰ ਦੀਆ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ...
ਕਰਤਾਰਪੁਰ, 16 ਜਨਵਰੀ (ਭਜਨ ਸਿੰਘ)' ਸਮਾਜ ਸੇਵੀ ਸੰਸਥਾ ਆਪੀ ਚੈਰੀਟੇਬਲ ਟਰੱਸਟ ਵੱਲੋਂ ਆਪੀ ਹਸਪਤਾਲ ਕਰਤਾਰਪੁਰ 'ਚ ਲੋਹੜੀ ਦਾ ਤਿਉਹਾਰ ਹਸਪਤਾਲ ਸਟਾਫ ਅਤੇ ਮਰੀਜ਼ਾਂ ਨਾਲ ਰਲ ਮਿੱਲ ਕੇ ਮਨਾਇਆ ਗਿਆ | ਇਸ ਮੌਕੇ ਸੰਸਥਾ ਦੀ ਇੰਸਚੀਚੂਟ ਦੇ ਵਿਦਿਆਰਥੀ ਨੇ ਵੀ ਇਸ ਸਮਾਗਮ ...
ਜੰਡਿਆਲਾ ਮੰਜਕੀ, 16 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਇੰਸਪੈਕਟਰ ਸੁਖਵੰਤ ਸਿੰਘ ਬੈਂਸ ਨੇ ਦੱਸਿਆ ਕਿ ਗਸ਼ਤ ਦੌਰਾਨ ਜੰਡਿਆਲਾ ਤੋਂ ਬੰਡਾਲਾ ਵੱਲ ਜਾ ...
ਕਰਤਾਰਪੁਰ, 16 ਜਨਵਰੀ (ਭਜਨ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਗੜ੍ਹ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ ਜਿਸ 'ਚ ਭਾਈ ਸੁਖਵੀਰ ਸਿੰਘ, ਭਾਈ ਚਰਨਜੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ...
ਗੁਰਾਇਆ, 16 ਜਨਵਰੀ (ਬਲਵਿੰਦਰ ਸਿੰਘ)-ਅੱਜ ਦੁਪਹਿਰ ਇੱਥੇ ਵਾਪਰੇ ਸੜਕ ਹਾਦਸੇ 'ਚ 3 ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ ਜਦਕਿ 2 ਕਾਰਾਂ ਨੁਕਸਾਨੀਆ ਗਈਆਂ | ਮਿਲੀ ਜਾਣਕਾਰੀ ਮੁਤਾਬਿਕ ਇੱਕ ਕਾਰ ਫਿਲੌਰ ਤੋਂ ਫਗਵਾੜਾ ਵੱਲ ਜਾ ਰਹੀ ਸੀ ਕਿ ਸੋਹਲ ਹੋਟਲ ਨੇੜੇ ਇੱਕ ...
ਕਿਸ਼ਨਗੜ੍ਹ, 16 ਜਨਵਰੀ (ਹੁਸਨ ਲਾਲ)- ਬਿਆਸ ਪਿੰਡ ਵਿਖੇ ਬਾਬਾ ਲੱਖ ਦਾਤਾ ਜੀ ਅਤੇ ਜੈ ਬਾਬਾ ਮੱਲ ਜੀ ਦੇ ਪਾਵਨ ਦਰਬਾਰ 'ਤੇ ਬਾਬਾ ਲੱਖ ਦਾਤਾ, ਬਾਬਾ ਮੱਲ ਜੀ ਛਿੰਝ ਮੇਲਾ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ ਸਮੂਹ ਨਗਰ ਨਿਵਾਸੀ ਸਾਧ ਸੰਗਤ, ਸ੍ਰੀ ਗੁਰੂ ਰਵਿਦਾਸ ...
ਸ਼ਾਹਕੋਟ, 16 ਜਨਵਰੀ (ਸੁਖਦੀਪ ਸਿੰਘ)- ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੇ ਦਰਸ਼ਨਾਂ ਲਈ 110 ਸ਼ਰਧਾਲੂਆਂ ਦਾ ਜਥਾ 19 ਜਨਵਰੀ ਨੂੰ ਰੇਲ ਗੱਡੀ ਰਾਹੀਂ ਰਵਾਨਾ ਹੋਵੇਗਾ | ਯਾਤਰਾ ਦੇ ਮੁੱਖ ਪ੍ਰਬੰਧਕ ਬਲਦੇਵ ਸਿੰਘ ਮਠਾੜੂ ਨੇ ਦੱਸਿਆ ਕਿ ਯਾਤਰਾ 'ਤੇ ਜਾਣ ਵਾਲਾ ਜੱਥਾ 19 ...
ਜਲੰਧਰ, 16 ਜਨਵਰੀ (ਸ਼ਿਵ)-ਉੱਤਰੀ ਵਿਧਾਨ ਸਭਾ ਹਲਕੇ ਤੋਂ ਟਿਕਟ 'ਤੇ ਦਾਅਵੇਦਾਰੀ ਕਰਦੇ ਰਹੇ 'ਆਪ' ਆਗੂ ਜੋਗਿੰਦਰ ਪਾਲ ਸ਼ਰਮਾ ਨੇ ਆਪ ਨੂੰ ਅਲਵਿਦਾ ਕਹਿ ਦਿੱਤਾ ਤੇ ਉਹ ਅੱਜ ਕਾਂਗਰਸ 'ਚ ਸ਼ਾਮਿਲ ਹੋ ਗਏ | ਜੋਗਿੰਦਰ ਪਾਲ ਸ਼ਰਮਾ ਨੇ ਉੱਤਰੀ ਹਲਕੇ ਦੇ ਕਾਂਗਰਸ ਦੇ ਉਮੀਦਵਾਰ ...
ਜਲੰਧਰ, 16 ਜਨਵਰੀ (ਸ਼ਿਵ)- ਕੇਂਦਰੀ ਹਲਕੇ ਤੋਂ ਰਜਿੰਦਰ ਬੇਰੀ ਨੂੰ ਕਾਂਗਰਸ ਦੀ ਟਿਕਟ ਮਿਲਣ ਤੋਂ ਬਾਅਦ ਜਿੱਥੇ ਮੇਅਰ ਜਗਦੀਸ਼ ਰਾਜਾ ਨੇ ਕੌਂਸਲਰ ਡਾ. ਜਸਲੀਨ ਸੇਠੀ ਦੀ ਰਿਹਾਇਸ਼ 'ਤੇ ਕੌਂਸਲਰਾਂ ਦੀ ਮੀਟਿੰਗ ਸੱਦੀ ਸੀ ਤੇ ਉੱਥੇ ਰਜਿੰਦਰ ਬੇਰੀ ਨੇ ਮੇਅਰ ਜਗਦੀਸ਼ ਰਾਜਾ ...
ਫਿਲੌਰ, 16 ਜਨਵਰੀ (ਸਤਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਫਿਲੌਰ ਤੋਂ ਕਾਂਗਰਸੀ ਉਮੀਦਵਾਰ ਵਿਕਰਮਜੀਤ ਸਿੰਘ ਚੌਧਰੀ ਨੇ ਐਤਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਤੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਸੰਤ ਨਿਰੰਜਨ ਦਾਸ ...
ਸ਼ਾਹਕੋਟ, 16 ਜਨਵਰੀ (ਸੁਖਦੀਪ ਸਿੰਘ)- ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ 'ਤੇ ਹਰ ਮਹਿਲਾ ਦੇ ਖਾਤੇ 'ਚ 1000 ਰੁਪਏ ਮਹੀਨਾ ਆਉਣਗੇ ਤੇ ਸ਼ਾਹਕੋਟ ਵਿੱਚ ਲੜਕੀਆਂ ਲਈ ਕਾਲਜ ਖੋਲਿ੍ਹਆ ਜਾਵੇਗਾ ਤੇ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ, ਜਿਸ ਨਾਲ ਲੜਕੀਆਂ ਵੀ ਲੜਕਿਆਂ ਨਾਲ ...
ਆਦਮਪੁਰ, 16 ਜਨਵਰੀ (ਹਰਪ੍ਰੀਤ ਸਿੰਘ)- ਅੱਜ ਕਸਬਾ ਅਲਾਵਲਪੁਰ ਵਿਖੇ ਰਾਜੀਵ ਪਾਂਜਾ ਭਾਜਪਾ ਪ੍ਰਦੇਸ਼ ਕਾਰਜਕਰਨੀ ਮੈਂਬਰ ਦੀ ਅਗਵਾਈ ਹੇਠ ਕੈਪਟਨ ਜਗਦੀਸ਼ ਲਾਲ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ | ਇਸ ਮੌਕੇ ਮੰਡਲ ਪ੍ਰਧਾਨ ਇੰਦਰਜੀਤ ਸਹੋਤਾ, ਅੰਜਲੀ ...
ਆਦਮਪੁਰ, 16 ਜਨਵਰੀ (ਹਰਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਆਦਮਪੁਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੀ ਚੋਣ ਮੁਹਿੰਮ ਜਾਰੀ ਹੈ | ਇਸ ਮੌਕੇ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਟੋਨੀ, ਮਨਮੋਹਨ ਸਿੰਘ ਬਾਬਾ ਸੀਨੀਅਰ ...
ਫਿਲੌਰ, 16 ਜਨਵਰੀ (ਸਤਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਮੀਟਿੰਗ ਅਕਾਲੀ ਵਿਧਾਇਕ ਤੇ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਦੀ ਅਗਵਾਈ 'ਚ ਪਿੰਡ ਖਹਿਰਾ ਵਿਖੇ ਹੋਈ | ਮੀਟਿੰਗ 'ਚ ਮਿਸ਼ਨ-2022 ਨੂੰ ਕਾਮਯਾਬ ਬਣਾਉਣ ਲਈ ਵਿਚਾਰਾਂ ਕੀਤੀਆਂ ...
ਮਲਸੀਆਂ, 16 ਜਨਵਰੀ (ਸੁਖਦੀਪ ਸਿੰਘ)-ਕਾਂਗਰਸ ਪਾਰਟੀ ਵਲੋਂ ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਮੁੜ ਚੋਣ ਮੈਦਾਨ 'ਚ ਉਤਾਰਨ ਤੋਂ ਬਾਅਦ ਸ਼ੇਰੋਵਾਲੀਆ ਨੇ ਸਵੇਰੇ ਆਪਣੇ ਨਗਰ ਦੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਮਲਸੀਆਂ ਵਿਖੇ ਮੱਥਾ ...
ਸ਼ਾਹਕੋਟ, 16 ਜਨਵਰੀ (ਸੁਖਦੀਪ ਸਿੰਘ)- ਹਲਕਾ ਸ਼ਾਹਕੋਟ 'ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਕਾਂਗਰਸੀ ਆਗੂ ਤੇ ਸਮਾਜ ਸੇਵਕ ਬਲਜਿੰਦਰ ਸਿੰਘ ਖਿੰਡਾ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ 'ਆਪ' ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਤੇ ਉੱਘੇ ...
ਮਹਿਤਪੁਰ , 16 ਜਨਵਰੀ (ਹਰਜਿੰਦਰ ਸਿੰਘ ਚੰਦੀ)- ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰਾਂ ਦੀ ਹੰਗਾਮੀ ਮੀਟਿੰਗ ਜੇ ਕੇ ਰੈਸਟੋਰੈਂਟ ਮਹਿਤਪੁਰ ਵਿਖੇ ਬਲਾਕ ਪ੍ਰਧਾਨ ਸਤਨਾਮ ਸਿੰਘ ਲੋਹਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਪਾਰਟੀ ਨੂੰ ਅੱਗੇ ਲਿਜਾਣ ਲਈ ਵਿਚਾਰ ...
ਮਲਸੀਆਂ/ਸ਼ਾਹਕੋਟ, 16 ਜਨਵਰੀ (ਸੁਖਦੀਪ ਸਿੰਘ, ਬਾਂਸਲ)- ਆਮ ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਤੋਂ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਵਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਦੌਰਾਨ ਲਗਾਤਾਰ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਪਿੰਡਾਂ 'ਚ ਉਨ੍ਹਾਂ ...
ਗੁਰਾਇਆ, 16 ਜਨਵਰੀ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਰੁੜਕਾ ਕਲਾਂ 'ਚ ਮੀਟਿੰਗ ਦੌਰਾਨ ਸੰਯੁਕਤ ਸਮਾਜ ਮੋਰਚਾ ਦੇ ਫਿਲੌਰ ਤੋਂ ਉਮੀਦਵਾਰ ਐਡਵੋਕੇਟ ਅਜੈ ਫਿਲੌਰ ਨੇ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ | ਇਹ ਸ਼ੁਰੂਆਤ ਜਮਹੂਰੀ ਕਿਸਾਨ ਸਭਾ, ਦਿਹਾਤੀ ਮਜਦੂਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX