ਤਾਜਾ ਖ਼ਬਰਾਂ


ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  5 minutes ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  about 1 hour ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  14 minutes ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  about 1 hour ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  about 1 hour ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  about 2 hours ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  about 2 hours ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  1 minute ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਬੱਚੇ ਨੂੰ ਬੇਹਰਿਮੀ ਨਾਲ ਕੁੱਟਣ ਵਾਲੇ ਵਿਰੁੱਧ ਪਰਚਾ ਦਰਜ
. . .  about 3 hours ago
ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਵਿਖੇ ਇਕ ਬੱਚੇ ਦੀ ਕੁੱਟਮਾਰ ਕਰਦੇ ਹੋਏ ਵਿਅਕਤੀ ਦੀ ਜੋ ਵੀਡੀਓ ਵਾਇਰਲ ਹੋਈ ਸੀ, ਉਸ ਸੰਬੰਧੀ ਬੱਚੇ ਦੀ ਮਾਂ ਦੇ ਬਿਆਨਾਂ ਤੇ ਅਰਸ਼ਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ...
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
. . .  about 3 hours ago
ਚੰਡੀਗੜ੍ਹ, 17 ਮਈ -ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
ਲੁੱਟ ਖੋਹ 'ਚ ਗ੍ਰਿਫ਼ਤਾਰ ਕੀਤੇ ਹਵਾਲਾਤੀ ਵਲੋਂ ਥਾਣੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ)-ਅੱਜ ਸਵੇਰੇ ਥਾਣਾ ਬਾਘਾਪੁਰਾਣਾ 'ਚ ਇੱਕ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਦਸੰਬਰ 2021 'ਚ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਨੱਥੋਕੇ ਦੇ ਇੱਕ ਪੈਟਰੋਲ ਪੰਪ 'ਤੇ 17000...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ
. . .  about 3 hours ago
ਅੰਮ੍ਰਿਤਸਰ, 17 ਮਈ-ਪੰਜਾਬੀ ਗਾਇਕ ਯੁਵਰਾਜ ਹੰਸ ਬੀਤੇ ਦਿਨੀਂ ਪਤਨੀ ਮਾਨਸੀ ਸ਼ਰਮਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਫਿਰ ਆਇਆ ਸਾਹਮਣੇ ਬੇਅਦਬੀ ਦਾ ਮਾਮਲਾ, ਗੁਟਕਾ ਸਾਹਿਬ ਦੇ ਮਿਲੇ ਅੰਗ
. . .  about 3 hours ago
ਬਠਿੰਡਾ, 17 ਮਈ-(ਨਾਇਬ ਸਿੰਘ ਸਿੱਧੂ)-ਬਠਿੰਡਾ ਦੇ ਮੁਲਤਾਨੀਆ ਰੋਡ ਸਥਿਤ ਡੀ.ਡੀ. ਮਿੱਤਲ ਟਾਵਰ 'ਚ ਗੁਟਕਾ ਸਾਹਿਬ ਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੇ ਅੰਗ ਖਿਲਰੇ ਮਿਲੇ। ਖਿੱਲਰੇ ਹੋਏ ਅੰਗਾਂ ਨੂੰ ਰਹਿਤ ਮਰਿਆਦਾ ਨਾਲ ਇਕੱਠੇ ਕਰਕੇ ਪੁਲਿਸ ਨੇ ਲਿਆ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਦੇ ਪਿੰਡ ਲੁਹਾਰਕਾ ਕਲਾਂ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਰਾਜਾਸਾਂਸੀ, 17 ਮਈ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਦੇ ਅਧੀਨ ਆਉਂਦੇ ਪਿੰਡ ਲੁਹਾਰਕਾ ਕਲਾਂ ਦੇ ਇਕ 55 ਸਾਲਾ ਵਿਅਕਤੀ ਹਰਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ...
ਚੌਥੀ ਕਲਾਸ 'ਚ ਪੜ੍ਹਦੇ ਬੱਚੇ ਦੀ ਗਰਮੀ ਕਾਰਨ ਹੋਈ ਮੌਤ
. . .  about 4 hours ago
ਲੌਂਗੋਵਾਲ, 17 ਮਈ (ਸ.ਸ.ਖੰਨਾ,ਵਿਨੋਦ)-ਜਿੱਥੇ ਪੰਜਾਬ 'ਚ ਗਰਮੀ ਦਾ ਤਾਪਮਾਨ ਵਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ, ਉਥੇ ਹੀ ਅੱਜ ਗਰਮੀ ਦੇ ਕਾਰਨ ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ...
ਟੈਕਸਸ ਦੀ ਮਾਰਕਿਟ 'ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖ਼ਮੀ
. . .  about 4 hours ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ 'ਚ ਹੋਈ ਗੋਲੀਬਾਰੀ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਂਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ...
ਅਚਾਨਕ ਲੱਗੀ ਅੱਗ ਕਾਰਨ ਕਿਸਾਨ ਦਾ ਘਰ ਤੇ ਸਮਾਨ ਸੜ ਕੇ ਹੋਇਆ ਸੁਆਹ
. . .  about 4 hours ago
ਭਾਈਰੂਪਾ/ਬਠਿੰਡਾ, 17 ਮਈ (ਵਰਿੰਦਰ ਲੱਕੀ)- ਬੀਤੀ ਰਾਤ ਸਥਾਨਕ ਕਸਬੇ ਦੇ ਨੇੜਲੇ ਪਿੰਡ ਬੁਰਜ ਗਿੱਲ ਵਿਖੇ ਇਕ ਕਿਸਾਨ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਕਿਸਾਨ ਦੇ ਘਰ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਕਿਸਾਨ ਗੁਰਜੰਟ ਸਿੰਘ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
. . .  about 4 hours ago
ਐੱਸ.ਏ.ਐੱਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਦਾ ਕੀਤਾ ਦੌਰਾ
. . .  about 4 hours ago
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ)- ਦੋਦੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਵਿਖੇ ਨਵੇਂ ਚੱਲ ਰਹੇ ਵਿਕਾਸ ਕਾਰਜਾਂ ਦੀ ਅਚਨਚੇਤ ਜਾਂਚ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਹੋਈ ਰੱਦ
. . .  about 5 hours ago
ਚੰਡੀਗੜ੍ਹ, 17 ਮਈ (ਦਵਿੰਦਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਹੋ ਗਈ ਹੈ | ਹੁਣ ਕਿਸਾਨ ਜਥੇਬੰਦੀਆਂ ਦੇ ਵਲੋਂ ਜਲਦ ਹੀ ...
ਗਿਆਨਵਾਪੀ ਮਸਜਿਦ ਦੇ ਮੁੱਦੇ 'ਤੇ ਸੁਣਵਾਈ ਹੋਈ ਸ਼ੁਰੂ
. . .  about 5 hours ago
ਨਵੀਂ ਦਿੱਲੀ, 17 ਮਈ - ਹਿੰਦੂ ਸੈਨਾ ਨੇ ਵਾਰਾਣਸੀ ਦੀ ਅੰਜੁਮਨ ਇੰਤਜ਼ਾਮੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਦੁਆਰਾ ਗਿਆਨਵਾਪੀ ਮਸਜਿਦ ਦੇ ਸਰਵੇਖਣ 'ਤੇ ਰੋਕ ਲਗਾਉਣ ਦੀ ਮੰਗ ਦੇ ਮਾਮਲੇ 'ਚ ....
ਕਿਸਾਨ ਜਥੇਬੰਦੀਆਂ ਨੇ ਬਿਜਲੀ ਚੋਰੀ ਫੜਨ ਆਏ ਪਾਵਰਕਾਮ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
. . .  about 5 hours ago
ਤਪਾ ਮੰਡੀ,17 ਮਈ (ਪ੍ਰਵੀਨ ਗਰਗ) - ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਢਿਲਵਾਂ ਦੀ ਰਾਜਾਪੱਤੀ ਵਿਖੇ ਬਿਜਲੀ ਚੋਰੀ ਫੜਨ ਅਤੇ ਲੋਡ ਦੀ ਜਾਂਚ ਕਰਨ ਪਹੁੰਚੀ ਪਾਵਰਕਾਮ ਦੀ ਟੀਮ ਦਾ ਪਤਾ ਲੱਗਦੇ ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਗਾਓਣ ਤੋਂ ਰੋਕਣ ਲਈ ਵਾਈ. ਪੀ. ਐੱਸ. ਚੌਕ ਸਮੇਤ ਕਈ ਹੋਰ ਸੜਕਾਂ ਕੀਤੀਆਂ ਸੀਲ
. . .  about 5 hours ago
ਐਸ. ਏ. ਐਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਅੱਜ 17 ਮਈ ਨੂੰ ਪੱਕਾ ਮੋਰਚਾ ਲਗਾਉਣ ਤੋਂ ਰੋਕਣ ਲਈ ਚੰਡੀਗੜ੍ਹ ਮੁਹਾਲੀ...
ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਹੋਵੇਗੀ ਬੈਠਕ
. . .  about 6 hours ago
ਚੰਡੀਗੜ੍ਹ,17 ਮਈ - ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੈਠਕ ਹੋਵੇਗੀ | ਹੁਣ ਕਿਸਾਨ ਜਥੇਬੰਦੀ ਦੇ ਆਗੂ ਗੁਰਦੁਆਰਾ ਅੰਬ...
ਅਣਪਛਾਤੇ ਕਾਰ ਸਵਾਰਾਂ ਵਲੋਂ ਮਾਨਾਂਵਾਲਾ ਵਿਖੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕਤਲ
. . .  about 7 hours ago
ਮਾਨਾਂਵਾਲਾ,17 ਮਈ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ - ਜਲੰਧਰ ਜੀ.ਟੀ. ਰੋਡ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮਾਘ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਟਿਕਟ ਦੇ ਦਾਅਵੇਦਾਰਾਂ ਨੇ ਮਲੋਟ ਤੋਂ ਕਾਂਗਰਸੀ ਉਮੀਦਵਾਰ ਰੁਪਿੰਦਰ ਰੂਬੀ ਦਾ ਕੀਤਾ ਡਟਵਾਂ ਵਿਰੋਧ

ਮਲੋਟ, 16 ਜਨਵਰੀ (ਪਾਟਿਲ)- ਕਾਂਗਰਸ ਪਾਰਟੀ ਵਲੋਂ ਮਲੋਟ ਹਲਕੇ ਤੋਂ ਐਲਾਨੀ ਗਈ ਉਮੀਦਵਾਰ ਰੁਪਿੰਦਰ ਕੌਰ ਰੂਬੀ ਦਾ ਮਲੋਟ ਤੋਂ ਟਿਕਟ ਦੀ ਦਾਅਵੇਦਾਰੀ ਜਤਾਉਣ ਵਾਲੇ ਕਾਂਗਰਸੀਆਂ ਨੇ ਅੱਜ ਇਕ ਪੈ੍ਰੱਸ ਕਾਨਫ਼ਰੰਸ ਕਰਕੇ ਆਪਣਾ ਵਿਰੋਧ ਅਤੇ ਗੱੁਸੇ ਦਾ ਪ੍ਰਗਟਾਵਾ ਕਰਦਿਆਂ ਕਾਂਗਰਸੀ ਲੀਡਰਸ਼ਿਪ ਨੂੰ ਕੋਸਿਆ ਹੈ | ਲੰਮੇ ਅਰਸੇ ਤੋਂ ਕਾਂਗਰਸ ਪਾਰਟੀ ਦਾ ਵਫ਼ਾਦਾਰ ਸਿਪਾਹੀ ਹੋਣ ਦਾ ਦਾਅਵਾ ਕਰਨ ਵਾਲੇ ਅਤੇ ਮਲੋਟ ਹਲਕੇ ਤੋਂ ਟਿਕਟ ਦੇ ਦਾਅਵੇਦਾਰਾਂ ਦੀ ਨੁਮਾਇੰਦਗੀ ਕਰਨ ਵਾਲੇ ਆਗੂ ਓਮ ਪ੍ਰਕਾਸ਼ ਖਿੱਚੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕਾਂਗਰਸ ਲੀਡਰਸ਼ਿਪ ਮੂਹਰੇ ਇਹ ਗੱਲ ਰੱਖੀ ਗਈ ਸੀ ਕਿ ਮਲੋਟ ਤੋਂ ਮੌਜੂਦਾ ਵਿਧਾਇਕ ਸ: ਅਜਾਇਬ ਸਿੰਘ ਭੱਟੀ ਨੂੰ ਹਰਗਿਜ਼ ਟਿਕਟ ਨਾ ਦਿੱਤੀ ਜਾਵੇ ਅਤੇ 2022 ਚੋਣਾਂ ਲਈ ਸਥਾਨਕ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਿਆ ਜਾਵੇ ਤੇ ਆਜ਼ਾਦੀ ਤੋਂ ਬਾਅਦ ਕਦੇ ਵੀ ਸਥਾਨਕ ਉਮੀਦਵਾਰ ਨੂੰ ਨਾ ਉਤਾਰੇ ਜਾਣ ਦੀ ਰਿਵਾਇਤ ਨੂੰ ਤੋੜਿਆ ਜਾਵੇ ਬਸ਼ਰਤੇ ਕਿ ਉਹ ਕੋਈ ਵੀ ਯੋਗ ਸਥਾਨਕ ਉਮੀਦਵਾਰ ਹੋਵੇ ਪਰ ਕਾਂਗਰਸੀ ਲੀਡਰਸ਼ਿਪ ਨੇ ਉਨ੍ਹਾਂ ਦੀ ਮੰਗ ਨੂੰ ਮੁੱਢੋਂ ਹੀ ਨਕਾਰਦਿਆਂ ਮਲੋਟ ਦੇ ਸਮੁੱਚੇ ਕਾਂਗਰਸੀਆਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ | ਕਾਂਗਰਸ ਸੇਵਾ ਦਲ ਦੇ ਪੰਜਾਬ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਇਸ ਆਗੂ ਸ੍ਰੀ ਖਿੱਚੀ ਨੇ ਕਿਹਾ ਕਿ ਮਲੋਟ ਦੇ ਕਾਂਗਰਸੀ ਅੰਦਰੋਂ-ਅੰਦਰੀ ਰੋ ਰਹੇ ਹਨ ਕਿ ਇਕ ਵਾਰ ਫੇਰ ਮਲੋਟ ਤੋਂ ਬਾਹਰਲੇ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਉਨ੍ਹਾਂ ਸਥਾਨਕ ਐਲਾਨੇ ਗਏ ਉਮੀਦਵਾਰ ਰੁਪਿੰਦਰ ਕੌਰ ਰੂਬੀ ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਜਿਹੜੀ ਆਗੂ 'ਆਪ' ਪਾਰਟੀ ਦੀ ਨਹੀਂ ਬਣੀ ਤੇ ਹਲਕੇ ਦੇ ਲੋਕਾਂ ਦੀ ਨਹੀਂ ਬਣੀ ਅਤੇ ਜਿਸਦੀ ਆਪਣੇ ਹਲਕੇ ਬਠਿੰਡਾ ਦਿਹਾਤੀ 'ਚ ਕੋਈ ਚੰਗੀ ਕਾਰਗੁਜ਼ਾਰੀ ਨਹੀਂ ਰਹੀ ਅਤੇ ਨਾ ਹੀ ਉਥੋਂ ਦੇ ਲੋਕਾਂ ਦਾ ਕੁਝ ਸਵਾਰਿਆ ਉਸ ਕੋਲੋਂ ਲੋਕਾਂ ਨੂੰ ਕੀ ਉਮੀਦ ਹੋ ਸਕਦੀ ਹੈ | ਕਾਂਗਰਸੀ ਆਗੂ ਨੇ ਕਿਹਾ ਕਿ ਮਲੋਟ ਤੋਂ 9 ਸਥਾਨਕ ਕਾਂਗਰਸੀਆਂ ਨੇ ਦਾਅਵੇਦਾਰੀ ਜਤਾਈ ਸੀ ਜਿਸ ਵਿਚੋਂ ਅੱਜ 7 ਕਾਂਗਰਸੀ ਆਗੂ ਰੁਪਿੰਦਰ ਰੂਬੀ ਦੇ ਵਿਰੋਧ ਵਿਚ ਖੜੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਥਾਨਕ ਲੋਕਾਂ ਦਾ 7 ਦਾਅਵੇਦਾਰਾਂ ਨੂੰ ਸਮਰਥਨ ਰਿਹਾ ਤਾਂ ਉਹ ਉਕਤ ਉਮੀਦਵਾਰ ਨੂੰ ਕਾਂਗਰਸੀ ਲੀਡਰਸ਼ਿਪ ਤੋਂ ਬਦਲਣ ਦੀ ਵੀ ਮੰਗ ਕੀਤੀ ਜਾ ਸਕਦੀ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਟੇਬਲ ਟਾਕ ਰਾਹੀਂ ਉਨ੍ਹਾਂ ਨਾਲ ਉਕਤ ਉਮੀਦਵਾਰ ਸਬੰਧੀ ਕੋਈ ਗੱਲਬਾਤ ਕੀਤੀ ਜਾਂਦੀ ਹੈ ਇਸ ਤੋਂ ਬਾਅਦ ਉਨ੍ਹਾਂ ਦਾ ਅਗਲਾ ਸਟੈਂਡ ਬਾਅਦ ਵਿਚ ਸਪਸ਼ਟ ਕੀਤਾ ਜਾਵੇਗਾ | ਆਗੂਆਂ ਦੀ ਇਸ ਗੱਲਬਾਤ ਦੇ ਮੁੱਦੇ ਤੋਂ ਇਹ ਵੀ ਕਿਹਾ ਜਾ ਸਕਦਾ ਹੈ ਕਿ ਉਹ ਵਿਰੋਧ ਕਰਨ ਵਿਚ ਕੁਝ ਢਿੱਲੇ ਪੈਂਦੇ ਵੀ ਨਜ਼ਰ ਆਏ | ਇਸ ਮੌਕੇ ਓਮ ਪ੍ਰਕਾਸ਼ ਖਿੱਚੀ ਤੋਂ ਇਲਾਵਾ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮਾਸਟਰ ਜਸਪਾਲ ਸਿੰਘ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਹਾਜ਼ਰ ਸਨ |

ਨਿਕਾਸੀ ਪਾਣੀ ਦਾ ਪ੍ਰਬੰਧ ਨਾ ਹੋਣ ਕਾਰਨ ਪਿੰਡ ਰੁਪਾਣਾ ਵਾਸੀ ਪ੍ਰੇਸ਼ਾਨ

ਰੁਪਾਣਾ, 16 ਜਨਵਰੀ (ਜਗਜੀਤ ਸਿੰਘ)- ਪੰਜਾਬ ਦੀਆ ਸਮੇਂ ਸਮੇਂ ਦੀਆਂ ਮੌਜੂਦਾ ਸਰਕਾਰਾਂ ਵਲੋਂ ਪਿੰਡਾਂ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਜੋ ਸਿਰਫ ਭਾਸ਼ਣਾਂ ਤੇ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣ ਕੇ ਰਹਿ ਜਾਂਦੇ ਹਨ, ਜਿਸ ਦੀ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਥਾਣੇ 'ਚ ਤੁਰੰਤ ਅਸਲ੍ਹਾ ਕਰਵਾਉਣ- ਥਾਣਾ ਮੁਖੀ ਰਵਿੰਦਰ ਕੌਰ

ਮੰਡੀ ਬਰੀਵਾਲਾ, 16 ਜਨਵਰੀ (ਨਿਰਭੋਲ ਸਿੰਘ)-ਅਸਲ੍ਹਾ ਧਾਰਕ ਆਪਣਾ ਅਸਲ੍ਹਾ ਥਾਣਾ ਬਰੀਵਾਲਾ ਵਿਚ ਜਮ੍ਹਾ ਕਰਵਾਉਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਰੀਵਾਲਾ ਦੇ ਥਾਣਾ ਮੁਖੀ ਰਵਿੰਦਰ ਕੌਰ ਬਰਾੜ ਨੇ ਕੀਤਾ | ਉਨ੍ਹਾਂ ਕਿਹਾ ਕਿ ਪੁਲਿਸ ਸਮਾਜ ਵਿਰੋਧੀ ਅਨਸਰਾਂ 'ਤੇ ...

ਪੂਰੀ ਖ਼ਬਰ »

ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਬਰੀਵਾਲਾ 'ਚ ਚੋਣ ਦਫ਼ਤਰ ਦਾ ਉਦਘਾਟਨ

ਮੰਡੀ ਬਰੀਵਾਲਾ, 16 ਜਨਵਰੀ (ਨਿਰਭੋਲ ਸਿੰਘ)- ਸ੍ਰੀ ਮੁਕਤਸਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਵਲੋਂ ਬਰੀਵਾਲਾ ਵਿਚ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਰੋਜ਼ੀ ਬਰਕੰਦੀ ਨੇ ਬੋਲਦਿਆਂ ਕਿਹਾ ...

ਪੂਰੀ ਖ਼ਬਰ »

55 ਪੇਟੀਆਂ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਮਲੋਟ, 16 ਜਨਵਰੀ (ਪਾਟਿਲ)- ਸਰਬਜੀਤ ਸਿੰਘ ਪੀ.ਪੀ.ਐਸ. ਐੱਸ.ਐੱਸ.ਪੀ ਵਲੋਂ ਚੋਣ ਜ਼ਾਬਤੇ ਦੌਰਾਨ ਜ਼ਿਲੇ੍ਹ ਅੰਦਰ ਸਖ਼ਤ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਜਿਸ ਤਹਿਤ ਪੁਲਿਸ ਵਲੋਂ ਨਾਕਾਬੰਦੀ ਕਰਕੇ ਤੇ ਪਿੰਡਾਂ ਸ਼ਹਿਰਾਂ ਵਿਚ ਗਸ਼ਤ ਤੇ ਚੈਕਿੰਗ ਕਰਕੇ ...

ਪੂਰੀ ਖ਼ਬਰ »

ਕੁਸ਼ਲਦੀਪ ਸਿੰਘ ਢਿੱਲੋਂ ਨੂੰ ਦੁਬਾਰਾ ਉਮੀਦਵਾਰ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਬਰਗਾੜੀ, 16 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)- ਪਿਛਲੀ ਵਾਰ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਵਿਧਾਇਕ ਦੀ ਚੋਣ ਜਿੱਤ ਕਿ ਮਾਰਕਫ਼ੈੱਡ ਪੰਜਾਬ ਦੇ ਚੇਅਰਮੈਨ ਬਣੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਕੇਂਦਰ ਦੀ ਕਾਂਗਰਸ ਹਾਈ ਕਮਾਂਡ ਵਲੋਂ ਇਸ ਹਲਕੇ ਤੋਂ ਦੁਬਾਰਾ ...

ਪੂਰੀ ਖ਼ਬਰ »

ਸਿਵਲ ਸਰਜਨ ਡਾ: ਰੰਜੂ ਸਿੰਗਲਾ ਵਲੋਂ ਖ਼ੂਨਦਾਨ ਕੈਂਪ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਵਲੋਂ ਮੇਲਾ ਮਾਘੀ ਮੌਕੇ ਖ਼ੂਨਦਾਨ ਕੈਂਪ ਲਾਇਆ ਗਿਆ | ਕੈਂਪ ਦਾ ਉਦਘਾਟਨ ਸਿਵਲ ਸਰਜਨ ਡਾ:ਰੰਜੂ ਸਿੰਗਲਾ ਨੇ ਕੀਤਾ | ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀ ਨੂੰ ਆਰਥਿਕ ਸਹਾਇਤਾ ਦਿੱਤੀ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਰਬੱਤ ਦਾ ਭਲਾ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਯੂਨੀਵਰਸਿਟੀ ਦੇ ਬੀ.ਏ. ਭਾਗ ਤੀਜਾ ਦੇ ਵਿਦਿਆਰਥੀ ਰਮਨਦੀਪ ਸਿੰਘ ਨੂੰ 6000 ਰੁਪਏ ਵਿੱਤੀ ਸਹਾਇਤਾ ਗੁਰਬਿੰਦਰ ਸਿੰਘ ਬਰਾੜ ਪ੍ਰਧਾਨ ਮਾਲਵਾ ...

ਪੂਰੀ ਖ਼ਬਰ »

ਕੋਰੋਨਾ ਪਰਛਾਵੇਂ ਨੇ ਸਿਆਸੀ ਚਿਹਰਿਆਂ ਨੂੰ ਗਲੀ-ਬੂਹਿਆਂ ਦੇ ਰਾਹ ਪਾਇਆ

ਮੰਡੀ ਕਿੱਲਿਆਂਵਾਲੀ, 16 ਜਨਵਰੀ (ਇਕਬਾਲ ਸਿੰਘ ਸ਼ਾਂਤ)- ਕੋਰੋਨਾ ਦੇ ਕਾਲੇ ਪਰਛਾਵੇਂ ਨੇ ਵੱਡੀਆਂ-ਵੱਡੀਆਂ ਰੈਲੀਆਂ-ਜਲਸੇ ਕਰਨ ਵਾਲੇ ਸਿਆਸੀ ਚਿਹਰਿਆਂ ਨੂੰ ਗਲੀ-ਗਲੀ ਦੇ ਰਾਹ ਪਾ ਦਿੱਤਾ ਹੈ | ਚੋਣ ਕਮਿਸ਼ਨ ਦੀ ਕੋਰੋਨਾ ਸਖ਼ਤੀ ਕਾਰਨ ਵਿਧਾਨਸਭਾ ਚੋਣਾਂ ਦੀ ਸਥਿਤੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਰਵਾਇਤੀ ਪਾਰਟੀਆਂ ਦਾ ਸਫ਼ਾਇਆ ਤੈਅ- ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਵਿਧਾਨ ਸਭਾ ਚੋਣਾਂ ਦੌਰਾਨ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਤੇ ਲੋਕ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਇਸ ਵਾਰ ਰਵਾਇਤੀ ਪਾਰਟੀਆਂ ਦਾ ਸਫ਼ਾਇਆ ਇਕ ਦਮ ਤੈਅ ਹੈ | ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਿਕਾਸ ਕਰਨ 'ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ-ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਚੱਲ ਰਹੇ ਚੋਣ ਪ੍ਰਚਾਰ ਤਹਿਤ ਅੱਜ ਪਿੰਡ ਮੜ੍ਹਮੱਲੂ ਵਿਖੇ ਵੱਖ-ਵੱਖ ਨੁੱਕੜਾਂ ਮੀਟਿੰਗਾਂ ਨੂੰ ਸੰਬੋਧਨ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਹਲਕਾ ਲੰਬੀ 'ਚ ਆਪ ਤੇ ਕਾਂਗਰਸ ਨੇ ਚੋਣ ਲੜਨ ਲਈ ਖਿੱਚੀ ਤਿਆਰੀ ਪਰ ਅਕਾਲੀ ਦਲ (ਬ) ਉਮੀਦਵਾਰ ਐਲਾਨਣ 'ਚ ਫਾਡੀ

ਲੰਬੀ 16 ਜਨਵਰੀ (ਮੇਵਾ ਸਿੰਘ)- ਪੰਜਾਬ ਦੀ ਸਿਆਸਤ ਦਾ ਧੁਰਾ ਕਹੇ ਜਾਣ ਵਾਲੇ ਵਿਧਾਨ ਸਭਾ ਹਲਕਾ ਲੰਬੀ ਵਿਚ ਇਸ ਵਾਰ ਵੀ 2017 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਤਿਕੋਨੀ ਸਿਆਸੀ ਟੱਕਰ ਕਾਂਗਰਸ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਬਾਦਲ ਵਿਚ ਹੁੰਦੀ ਦਿਸ ਰਹੀ ਹੈ | ਪਿਛਲੀਆਂ 2017 ...

ਪੂਰੀ ਖ਼ਬਰ »

ਕੱਟੜ ਕਾਂਗਰਸੀ ਮਹਿਮਾ ਸਿੰਘ ਤੇ ਦੋ ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਗਿੱਦੜਬਾਹਾ, 16 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਚੋਣ ਮੁਹਿੰਮ ਨੂੰ ਭਾਰੀ ਹੁਲਾਰਾ ਮਿਲਿਆ, ਜਦੋਂ ਪਿੰਡ ਗਿਲਜੇਵਾਲਾ ਦੇ ...

ਪੂਰੀ ਖ਼ਬਰ »

ਬਾਦਲ ਨੇ ਘੁਮਿਆਰਾ 'ਚ ਗੱਡੀ ਅੰਦਰੋਂ ਲੋਕ-ਮਿਲਣੀਆਂ ਕਰਕੇ ਵੋਟਰਾਂ ਨਾਲ ਰਾਬਤਾ ਬਣਾਇਆ

ਮੰਡੀ ਕਿੱਲਿਆਂਵਾਲੀ, 16 ਜਨਵਰੀ (ਇਕਬਾਲ ਸਿੰਘ ਸ਼ਾਂਤ)-ਚੋਣ ਕਮਿਸ਼ਨ ਦੀ ਸਖ਼ਤੀ ਦੇ ਬਦਲ ਵਜੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਿੰਡਾਂ 'ਚ ਗੱਡੀ 'ਤੇ ਲੋਕ-ਮਿਲਣੀ ਕਰਕੇ ਵੋਟਰਾਂ ਨਾਲ ਰਾਬਤਾ ਬਣਾ ਰਹੇ ਹਨ | ਸ:ਬਾਦਲ ਨੇ ਪਿੰਡ ਘੁਮਿਆਰਾ 'ਚ ਅੱਜ ਚੋਣ ...

ਪੂਰੀ ਖ਼ਬਰ »

ਤਰਕਸ਼ੀਲ ਨਾਟ ਮੇਲੇ ਨੇ ਰੁਸ਼ਨਾਏ ਮੇਲੀਆਂ ਦੇ ਮਨ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕਲਾ ਦੀਆਂ ਵੰਨਗੀਆਂ ਨਾਲ ਵਿਗਿਆਨਕ ਚੇਤਨਾ ਤੇ ਚੰਗੇਰੀ ਜ਼ਿੰਦਗੀ ਦਾ ਸੁਨੇਹਾ ਦੇਣ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਲਾਇਆ ਗਿਆ ਤਿੰਨ ਰੋਜ਼ਾ ਤਰਕਸ਼ੀਲ ਮੇਲਾ ਆਪਣੇ ਉਦੇਸ਼ ਦੀ ਪੂਰਤੀ ਕਰਦਾ ਸਮਾਪਤ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੀ ਘੋੜਾ ਮੰਡੀ 'ਚ ਵੱਖ-ਵੱਖ ਥਾਵਾਂ ਤੋਂ ਪਹੁੰਚੇ ਘੋੜਾ ਪਾਲਕ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ 'ਤੇ ਲੱਗੀ ਹੋਈ ਅੰਤਰਰਾਸ਼ਟਰੀ ਪਸ਼ੂ ਮੰਡੀ ਵੀ ਲੋਕਾਂ ਵਿਚ ਖਿੱਚ ਦਾ ਕੇਂਦਰ ਬਣੀ ਹੋਈ ਹੈ | ਸ੍ਰੀ ਮੁਕਤਸਰ ਸਾਹਿਬ ਤੋਂ ਗੁਰੂਹਰਸਹਾਏ ਰੋਡ 'ਤੇ ਫੋਕਲ ਪੁਆਇੰਟ ਨੇੜੇ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX