ਤਾਜਾ ਖ਼ਬਰਾਂ


ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਬੈਠੇ ਕਿਸਾਨ, ਅੱਗੇ ਵਧਣ ਦੀਆ ਕੋਸ਼ਿਸ਼ਾਂ ਜਾਰੀ
. . .  9 minutes ago
ਚੰਡੀਗੜ੍ਹ, 17 ਮਈ - ਚੰਡੀਗੜ੍ਹ-ਮੁਹਾਲੀ ਸਰਹੱਦ ਤੋਂ ਸਵੇਰ ਦੇ ਦ੍ਰਿਸ਼ ਸਾਹਮਣੇ ਆਏ ਹਨ ,ਜਿੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ...
⭐ਮਾਣਕ - ਮੋਤੀ⭐
. . .  39 minutes ago
⭐ਮਾਣਕ - ਮੋਤੀ⭐
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
ਪਾਵਰਕਾਮ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਮੁਕੰਮਲ ਪਾਬੰਦੀ
. . .  1 day ago
ਚੰਡੀਗੜ੍ਹ, 17 ਮਈ (ਅਜੀਤ ਬਿਊਰੋ )- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ...
ਦਿੱਲੀ: ਜੀਟੀ ਕਰਨਾਲ ਰੋਡ 'ਤੇ ਅਟਲਾਂਟਿਸ ਬੈਂਕੁਏਟ ਹਾਲ 'ਚ ਲੱਗੀ ਅੱਗ
. . .  1 day ago
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀ, 2 ਗੰਭੀਰ ਜ਼ਖਮੀ
. . .  1 day ago
ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ...
ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ
. . .  1 day ago
ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਦੀ ਸਕੂਲ ਮੁਖੀਆਂ ਨਾਲ ਮੀਟਿੰਗ ...
ਪਿੰਡ ਚੱਕ ਸ਼ਿੰਗਾਰ ਗਾਂਹ ਬਿੱਲ ਦੀ ਰਿਕਵਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਾਵਰਕਾਮ ਗੁਰੂਹਰਸਹਾਏ ਵਲੋਂ ਵੀ ਡਿਫਾਲਟਰ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ...
ਹੈਦਰਾਬਾਦ ਦੇ ਖ਼ਿਲਾਫ਼ ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 17 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 65ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸਕੂਲ ਦੀਆਂ ਕਿਤਾਬਾਂ 'ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਕੀਤਾ ਗਿਆ ਵਿਰੋਧ
. . .  1 day ago
ਚੰਡੀਗੜ੍ਹ, 17 ਮਈ-ਕਰਨਾਟਕ ਸਰਕਾਰ ਨੇ 10ਵੀਂ ਦੀ ਕੰਨੜ ਦੀ ਕਿਤਾਬ 'ਚ ਸੋਧ ਕਰਕੇ ਨਵਾਂ ਸਿਲੇਬਸ ਜੋੜਿਆ ਹੈ, ਜਿਸ 'ਤੇ 'ਆਪ' ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਤੇ ਜਲਾਲਾਬਾਦ..
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
. . .  1 day ago
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪਸ਼ੂ ਪਾਲਣ ਮੱਛੀ ਪਾਲਣ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖ਼ਰੀਦ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।
ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਲੌਂਗੋਵਾਲ,17 ਮਈ (ਸ.ਸ.ਖੰਨਾ,ਵਿਨੋਦ)-ਪੰਜਾਬ ਅੰਦਰ ਗਰਮੀ ਦੇ ਵਧਦੇ ਤਾਪਮਾਨ ਨੂੰ ਲੈ ਕੇ ਲੋਕਾਂ ਦੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਅੱਜ ਕਸਬਾ ਲੌਂਗੋਵਾਲ 'ਚ ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਦੂਜੀ ਮੌਤ ਦੀ ਖ਼ਬਰ ਸਾਹਮਣੇ ਆਈ...
ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
. . .  1 day ago
ਬੁਢਲਾਡਾ, 17 ਮਈ (ਸਵਰਨ ਸਿੰਘ ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਅੱਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬੱਸ,ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ...
ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਚਲਾਈ ਗੋਲੀ ਨਾਲ ਇਕ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਮਈ (ਭੋਲਾ, ਥਿੰਦ, ਹੈਪੀ,ਲਾਡੀ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਅੱਜ ਬਾਅਦ ਦੁਪਹਿਰ ਗਲੀ 'ਚ ਪੈੜ ਲਾਉਣ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਤੋਂ ਪੰਜਾਬ ਪੁਲਿਸ...
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਸਟੇਡੀਅਮਾਂ ਦਾ ਕੀਤਾ ਦੌਰਾ
. . .  1 day ago
ਬਠਿੰਡਾ, 17 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਠਿੰਡਾ ਸ਼ਹਿਰ ਦੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਸਟੇਡੀਅਮਾਂ ਦੀਆਂ ਕਮੀਆਂ ਪੇਸ਼ੀਆਂ ਪੁੱਛੀਆਂ ਹਨ।
ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਲੱਗੀ ਅੱਗ
. . .  1 day ago
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੇ ਭਾਬੜ ਮਚ ਗਏ ਹਨ ਤੇ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁੱਜ ਕੇ ਅੱਗ ਬੁਝਾਉਣ ਦੇ ਕਾਰਜਾਂ...
ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾ:ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ...
ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  1 day ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  1 day ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  1 day ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  1 day ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  1 day ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  1 day ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  1 day ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਮਾਘ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਸੰਯੁਕਤ ਸਮਾਜ ਮੋਰਚੇ ਤੇ ਚੜੂਨੀ ਗਰੁੱਪ ਦਰਮਿਆਨ ਗੜ੍ਹਸ਼ੰਕਰ ਤੋਂ ਉਮੀਦਵਾਰੀ ਨੂੰ ਲੈ ਕੇ ਪੇਚ ਫਸਿਆ

ਗੜ੍ਹਸ਼ੰਕਰ, 17 ਜਨਵਰੀ (ਧਾਲੀਵਾਲ) - ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਹਲਕਾ ਗੜ੍ਹਸ਼ੰਕਰ ਤੋਂ ਸੰਯੁਕਤ ਸਮਾਜ ਮੋਰਚੇ ਦੀ ਉਮੀਦਵਾਰੀ ਲਈ ਪ੍ਰਮੁੱਖ ਦਾਅਵੇਦਾਰ ਮੰਨੇ ਜਾ ਰਹੇ ਹਨ | ਸੰਯੁਕਤ ਸਮਾਜ ਮੋਰਚੇ ਵਲੋਂ ਪਿਛਲੇ 2 ਦਿਨਾਂ ਤੋਂ ਡਾ. ਜੰਗ ਬਹਾਦਰ ਸਿੰਘ ਰਾਏ ਦੀ ਉਮੀਦਵਾਰੀ 'ਤੇ ਸਹਿਮਤੀ ਪ੍ਰਗਟਾਈ ਜਾ ਚੁੱਕੀ ਹੈ | ਉਧਰ ਸੰਯੁਕਤ ਸਮਾਜ ਮੋਰਚੇ ਨਾਲ ਚੋਣਾਂ 'ਚ ਗੱਠਜੋੜ ਕਰ ਰਹੀ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵਲੋਂ ਗੜ੍ਹਸ਼ੰਕਰ ਹਲਕਾ ਆਪਣੇ ਉਮੀਦਵਾਰ ਲਈ ਮੰਗਿਆ ਜਾ ਰਿਹਾ ਹੈ | ਚੜੂਨੀ ਗਰੁੱਪ ਵਲੋਂ ਸਾਬਕਾ ਬਸਪਾ ਆਗੂ ਰਛਪਾਲ ਸਿੰਘ ਰਾਜੂ ਚੋਣ ਲੜ੍ਹਨ ਦੇ ਇਛੁੱਕ ਦੱਸੇ ਜਾ ਰਹੇ ਹਨ | ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਉਮੀਦਵਾਰਾਂ ਦੀ ਸੂਚੀ 'ਚ ਗੜ੍ਹਸ਼ੰਕਰ ਹਲਕੇ ਤੋਂ ਡਾ. ਜੰਗ ਬਹਾਦਰ ਸਿੰਘ ਰਾਏ ਦੇ ਨਾਂਅ ਦਾ ਐਲਾਨ ਹੋ ਜਾਣ ਦੀ ਪੂਰੀ ਚਰਚਾ ਸੀ, ਪਰ ਸੰਯੁਕਤ ਸਮਾਜ ਮੋਰਚੇ ਵਲੋਂ ਦੇਰ ਸ਼ਾਮ ਜਾਰੀ ਕੀਤੀ 20 ਉਮੀਦਵਾਰਾਂ ਦੀ ਸੂਚੀ ਵਿਚ ਗੜ੍ਹਸ਼ੰਕਰ ਹਲਕਾ ਨਾ ਸ਼ਾਮਿਲ ਹੋਣ ਤੋਂ ਬਾਅਦ ਗੜ੍ਹਸ਼ੰਕਰ ਹਲਕਾ 'ਤੇ ਸੰਯੁਕਤ ਸਮਾਜ ਮੋਰਚੇ ਅਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦਰਮਿਆਨ ਪੇਚ ਫਸਣ ਦੀ ਕਨਸੋਅ ਸਾਹਮਣੇ ਆਈ ਹੈ | ਅਗਰ ਸੰਯੁਕਤ ਸਮਾਜ ਮੋਰਚਾ ਗੜ੍ਹਸ਼ੰਕਰ ਸੀਟ ਨੂੰ ਆਪਣੇ ਖਾਤੇ 'ਚ ਰੱਖਣ ਵਿਚ ਸਫ਼ਲ ਰਹਿੰਦਾ ਹੈ ਤਾਂ ਇਥੋਂ ਡਾ. ਜੰਗ ਬਹਾਦਰ ਸਿੰਘ ਰਾਏ ਦਾ ਉਮੀਦਵਾਰ ਬਣਨਾ ਤੈਅ ਹੈ | ਇਹ ਹਲਕਾ ਚੜ੍ਹੂਨੀ ਗਰੁੱਪ ਦੇ ਖਾਤੇ ਵਿਚ ਚਲੇ ਜਾਣ ਦੀ ਸੂਰਤ ਵਿਚ ਇਥੋ ਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਉਮੀਦਵਾਰ ਬਣਨਗੇ | ਸੰਯੁਕਤ ਕਿਸਾਨ ਮੋਰਚੇ ਪਾਸ ਟਿਕਟ ਲਈ ਕਈ ਹੋਰ ਕਿਸਾਨ ਆਗੂਆਂ ਵਲੋਂ ਵੀ ਗੜ੍ਹਸ਼ੰਕਰ ਹਲਕੇ ਤੋਂ ਟਿਕਟ ਲਈ ਜ਼ੋਰ ਅਜਮਾਈ ਕੀਤੀ ਜਾ ਰਹੀ ਹੈ |

ਅਰੋੜਾ ਵਲੋਂ ਚੋਣਾਂ 20 ਫਰਵਰੀ ਨੂੰ ਕਰਵਾਉਣ ਦੇ ਫੈਸਲੇ ਦਾ ਸਵਾਗਤ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ) - ਪੰਜਾਬ ਵਿਧਾਨ ਸਭਾ ਚੋਣਾਂ ਹੁਣ 14 ਫਰਵਰੀ ਨੂੰ ਨਹੀਂ ਬਲਕਿ 20 ਫਰਵਰੀ ਨੂੰ ਹੋਣ 'ਤੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਵਲੋਂ ਚੋਣ ਕਮਿਸ਼ਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ...

ਪੂਰੀ ਖ਼ਬਰ »

ਐਸੋਸੀਏਸ਼ਨ ਦੀ ਮੀਟਿੰਗ ਮੁਲਤਵੀ

ਹੁਸ਼ਿਆਰਪੁਰ, 17 ਜਨਵਰੀ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਮਿਉਂਸਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਸੇਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸੋਸੀਏਸ਼ਨ ਦੀ 20 ਜਨਵਰੀ ਨੂੰ ਕੇਸ਼ੋ ਦੇ ਮੰਦਰ ਹੁਸ਼ਿਆਰਪੁਰ ਵਿਖੇ ਹੋਣ ਵਾਲੀ ...

ਪੂਰੀ ਖ਼ਬਰ »

ਬਾਜਵਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਵਲੋਂ ਹੁਸ਼ਿਆਰਪੁਰ ਦੇ ਸੀਨੀਅਰ ਆਗੂਆਂ ਨੂੰ ਪਾਰਟੀ ਦੇ ਵੱਖ-ਵੱਖ ...

ਪੂਰੀ ਖ਼ਬਰ »

ਹਵੇਲੀ 'ਚੋਂ 3 ਮੱਝਾਂ ਚੋਰੀ

ਬੁੱਲ੍ਹੋਵਾਲ, 17 ਜਨਵਰੀ (ਲੁਗਾਣਾ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪਿੰਡ ਖਡਿਆਲਾ ਸੈਣੀਆਂ ਵਿਖੇ ਹਵੇਲੀ 'ਚੋਂ 3 ਮੱਝਾਂ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਜਸਵਿੰਦਰ ਸਿੰਘ ਪੁੱਤਰ ਹਰਜਾਪ ਸਿੰਘ ਵਾਸੀ ਖਡਿਆਲਾ ...

ਪੂਰੀ ਖ਼ਬਰ »

ਕੋਰੋਨਾ ਦੇ 542 ਨਵੇਂ ਮਾਮਲੇ

ਹੁਸ਼ਿਆਰਪੁਰ, 17 ਜਨਵਰੀ (ਹਰਪ੍ਰੀਤ ਕੌਰ)-ਜ਼ਿਲ੍ਹਾ ਹੁਸ਼ਿਆਰਪੁਰ 'ਚ ਅੱਜ ਕੋਵਿਡ ਦੇ 542 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ | ਸਿਵਲ ਸਰਜਨ ਦਫ਼ਤਰ ਤੋਂ ਜਾਰੀ ਸੂਚਨਾ ਮੁਤਾਬਿਕ ਅੱਜ ਪ੍ਰਾਪਤ ਹੋਈ 2912 ਨਮੂਨਿਆਂ ਦੀ ਰਿਪੋਰਟ ਤੋਂ 542 ਕੇਸ ਰਿਪੋਰਟ ਹੋਏ | ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਕਚਹਿਰੀਆਂ ਦੀਆਂ ਪਬਲਿਕ ਟਾਇਲਟਾਂ 'ਚ ਫੈਲੀ ਗੰਦਗੀ ਨੇ ਚੈਂਬਰਾਂ 'ਚ ਕੰਮ ਕਰਨ ਵਾਲਿਆਂ ਦਾ ਕੀਤਾ ਜੀਉਣਾ ਮੁਹਾਲ

ਹੁਸ਼ਿਆਰਪੁਰ, 17 ਜਨਵਰੀ (ਹਰਪ੍ਰੀਤ ਕੌਰ) - ਹੈਲਥ ਕੇਅਰ ਮੂਵਮੈਂਟ ਪੰਜਾਬ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਜ਼ਿਲ੍ਹਾ ਕਚਹਿਰੀਆਂ ਦੀਆਂ ਪਬਲਿਕ ਟਾਇਲਟਾਂ ਵਿਚ ਫੈਲੀ ਗੰਦਗੀ, ਟੁੱਟੇ ਦਰਵਾਜੇ, ਕੂੜੇ ਕਰਕਟ ਦੀਆ ਢੇਰੀਆਂ ਨੂੰ ਚੁੱਕਣ ਦੀ ਥਾਂ ਅੱਗ ਲਗਾ ਕੇ ਸਾੜਣਾ ਆਦਿ ...

ਪੂਰੀ ਖ਼ਬਰ »

ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ

ਮੁਕੇਰੀਆਂ, 17 ਜਨਵਰੀ (ਰਾਮਗੜ੍ਹੀਆ) - ਸਰਦੀ ਦੇ ਮੌਸਮ ਦੌਰਾਨ ਭਾਵੇਂ ਫ਼ਸਲਾਂ ਲਈ ਪਾਣੀ ਦੀ ਪੂਰਤੀ ਮੀਂਹ ਪੈਣ ਕਾਰਨ ਹੋ ਚੁੱਕੀ ਹੈ ਅਤੇ ਬਿਜਲੀ ਦੇ ਟਿਊਬਵੈੱਲ ਮੁਕੰਮਲ ਤੌਰ 'ਤੇ ਬੰਦ ਹਨ ਪਰੰਤੂ ਇਸ ਦੇ ਬਾਵਜੂਦ ਵੀ ਮੁਕੇਰੀਆਂ ਹਲਕੇ ਅੰਦਰ ਪਿਛਲੇ 15 ਦਿਨਾਂ ਤੋਂ ਅਣ ...

ਪੂਰੀ ਖ਼ਬਰ »

ਟਿਕਟ ਮਿਲਣ ਤੋਂ ਬਾਅਦ ਕਾਂਗਰਸੀ ਉਮੀਦਵਾਰ ਅਮਰਪ੍ਰੀਤ ਲਾਲੀ ਧਾਰਮਿਕ ਅਸਥਾਨਾਂ 'ਤੇ ਹੋਏ ਨਤਮਸਤਕ

ਗੜ੍ਹਸ਼ੰਕਰ, 17 ਜਨਵਰੀ (ਧਾਲੀਵਾਲ) - ਕਾਂਗਰਸ ਪਾਰਟੀ ਵਲੋਂ ਹਲਕਾ ਗੜ੍ਹਸ਼ੰਕਰ ਤੋਂ ਉਮੀਦਵਾਰ ਬਣਾਏ ਕੌਮੀ ਯੂਥ ਆਗੂ ਅਮਰਪ੍ਰੀਤ ਸਿੰਘ ਲਾਲੀ ਵਲੋਂ ਟਿਕਟ ਮਿਲਣ ਤੋਂ ਬਾਅਦ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋਣ ਹੁੰਦਿਆ ਪ੍ਰਮਾਤਮਾ ਦਾ ਓਟ ਆਸਰਿਆ ਲਿਆ ਗਿਆ | ਲਾਲੀ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਤੇ ਗੱਡੀ ਸਮੇਤ 2 ਵਿਅਕਤੀ ਕਾਬੂ

ਨਸਰਾਲਾ, 17 ਜਨਵਰੀ (ਸਤਵੰਤ ਸਿੰਘ ਥਿਆੜਾ) - ਥਾਣਾ ਬੁਲ੍ਹੋਵਾਲ ਅਧੀਨ ਪੈਂਦੀ ਪੁਲਿਸ ਚੌਕੀ ਨਸਰਾਲਾ ਦੇ ਮੁਲਾਜ਼ਮਾਂ ਵਲੋਂ ਗੱਡੀ ਸਮੇਤ 2 ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਨਸਰਾਲਾ ਦੇ ...

ਪੂਰੀ ਖ਼ਬਰ »

ਹੁਣ ਵੋਟਾਂ 20 ਫਰਵਰੀ ਨੂੰ ਪੈਣਗੀਆਂ ਅਤੇ ਗਿਣਤੀ 10 ਮਾਰਚ ਨੂੰ ਹੀ ਹੋਵੇਗੀ-ਅਪਨੀਤ ਰਿਆਤ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਸੂਬੇ ਵਿਚ ਵਿਧਾਨ ਸਭਾ ਚੋਣਾਂ ਦੇ ਸ਼ਡਿਊਲ ਵਿਚ ਬਦਲਾਵ ਕੀਤਾ ਗਿਆ ਹੈ | ਕਮਿਸ਼ਨ ਵਲੋਂ ...

ਪੂਰੀ ਖ਼ਬਰ »

ਲੱਖੀ ਵਲੋਂ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ

ਖੁੱਡਾ, 17 ਜਨਵਰੀ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਤੋਂ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਨੇ ਚੋਣ ਕਮਿਸ਼ਨ ਦੇ ਚੋਣਾਂ ਦੀ ਤਾਰੀਖ਼ ਬਦਲਣ ਵਾਲੇ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ | ...

ਪੂਰੀ ਖ਼ਬਰ »

ਮਹਿਲਾ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ 'ਚ ਨੂੰ ਹ ਸਮੇਤ ਚਾਰ ਹੋਰਾਂ 'ਤੇ ਮਾਮਲਾ ਦਰਜ

ਟਾਂਡਾ ਉੜਮੁੜ, 17 ਜਨਵਰੀ (ਭਗਵਾਨ ਸਿੰਘ ਸੈਣੀ) - ਟਾਂਡਾ ਪੁਲਿਸ ਵਲੋਂ ਇੱਕ ਮਹਿਲਾ ਦੀ ਸ਼ਿਕਾਇਤ 'ਤੇ ਉਸ ਦੀ ਨੂੰ ਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ 'ਤੇ ਮਾਮਲਾ ਦਰਜ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਤਾਬਿਕ ਸ਼ਿਕਾਇਤ ਕਰਤਾ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਵਲੋਂ ਖਪਤਕਾਰ ਸਾਖਰਤਾ ਕੈਂਪ ਲਗਾਇਆ

ਬੁੱਲ੍ਹੋਵਾਲ 17 ਜਨਵਰੀ (ਲੁਗਾਣਾ)- ਸੈਂਟਰਲ ਕੋਆਪਰੇਟਿਵ ਬੈਂਕ ਦੇ ਐਮ.ਡੀ ਅਮਨਪ੍ਰੀਤ ਸਿੰਘ ਬਰਾੜ ਤੇ ਜਿਲ੍ਹਾ ਮੈਨੇਜਰ ਲਖਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ ਸਹਿਕਾਰੀ ਬੈਂਕ ਲਿਮਿਟਡ ਬਰਾਂਚ ਪੱਜੋਦਿਉਤਾ ਵਲੋਂ ਬਰਾਂਚ ਮੈਨੇਜਰ ਸੰਦੀਪ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਸਮਰਾ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ

ਦਸੂਹਾ, 17 ਜਨਵਰੀ (ਭੁੱਲਰ) - ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਹੰਸ ਸਿੰਘ ਰੋਮਾਣਾ ਨੇ ਹਰਵਿੰਦਰ ਸਿੰਘ ਸਮਰਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਮੌਕੇ ਹਰਵਿੰਦਰ ਸਿੰਘ ਸਮਰਾ ਨੇ ...

ਪੂਰੀ ਖ਼ਬਰ »

ਚੋਣਾਂ ਦੇ ਦਿਨ 'ਚ ਤਬਦੀਲੀ ਕਰਨ 'ਤੇ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ-ਸੁਸ਼ੀਲ ਪਿੰਕੀ

ਦਸੂਹਾ, 17 ਜਨਵਰੀ (ਕੌਸ਼ਲ)- ਚੋਣ ਕਮਿਸ਼ਨ ਵਲੋਂ ਜੋ ਚੋਣਾਂ ਦੇ ਦਿਨ ਨੂੰ 14 ਫਰਵਰੀ ਤੋਂ ਬਦਲ ਕੇ 20 ਫਰਵਰੀ ਕਰ ਦਿੱਤਾ ਹੈ, ਇਹ ਫ਼ੈਸਲਾ ਬਹੁਤ ਸ਼ਲਾਘਾਯੋਗ ਹੈ | ਇਸ ਫ਼ੈਸਲੇ ਨਾਲ ਚੋਣ ਕਮਿਸ਼ਨ ਨੇ ਦੇਸ਼ ਦੇ ਲੋਕਾਂ ਦੀ ਧਾਰਮਿਕ ਭਾਵਨਾ ਦੀ ਕਦਰ ਕੀਤੀ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਡਾ: ਰਵਜੋਤ ਦੀ ਅਗਵਾਈ 'ਚ ਬਸਪਾ ਯੂਥ ਆਗੂ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ) - ਜਿੳਾੁ-ਜਿਉਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਤਿਵੇਂ-ਤਿਵੇਂ ਪੰਜਾਬ ਦੇ ਦਰਦ ਨੂੰ ਸਮਝਣ ਵਾਲੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਮਿੱਕੀ ਡੋਗਰਾ ਪ੍ਰਾਚੀਨ ਸ਼ੇਸ਼ਨਾਗ ਮੰਦਰ ਬਿੰਦਰਾਬਨ ਵਿਖੇ ਹੋਏ ਨਤਮਸਤਕ

ਤਲਵਾੜਾ, 17 ਜਨਵਰੀ (ਮਹਿਤਾ) - 14 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਹਾਈਕਮਾਂਡ ਨੇ ਪੰਜਾਬ ਵਿਚ ਕੁੱਲ 86 ਉਮੀਦਵਾਰ ਐਲਾਨੇ ਹਨ | ਕਾਂਗਰਸ ਪਾਰਟੀ ਨੇ ਹਲਕਾ ਦਸੂਹਾ ਤੋਂ ਮੌਜੂਦਾ ਵਿਧਾਇਕ ਅਰੁਣ ਮਿੱਕੀ ਡੋਗਰਾ ਨੂੰ ਦੂਸਰੀ ...

ਪੂਰੀ ਖ਼ਬਰ »

ਚੋਣਾਂ ਦੀ ਤਾਰੀਖ਼ ਅੱਗੇ ਪਾਉਣ ਕਰਕੇ ਬਸਪਾ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ-ਸਾਬੀ

ਮੁਕੇਰੀਆਂ, 17 ਜਨਵਰੀ (ਰਾਮਗੜ੍ਹੀਆ) - ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ ਜੋ 16 ਫਰਵਰੀ ਨੂੰ ਪੂਰੀ ਦੁਨੀਆ ਵਿਚ ਮਨਾਏ ਜਾ ਰਹੇ ਹਨ ਅਤੇ ਇਸ ਤੋਂ ਦੋ ਦਿਨ ਪਹਿਲਾਂ ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਵੋਟਾਂ ਦੀ ਕੀਤੀ ਗਈ ਮਿਤੀ 14 ਫਰਵਰੀ ਦੇ ਐਲਾਨ ਪਿੱਛੋਂ ਸ੍ਰੀ ...

ਪੂਰੀ ਖ਼ਬਰ »

ਪਿੰਡ ਰੈਪੁਰ ਵਿਖੇ 'ਆਪ' ਨੂੰ ਮਜ਼ਬੂਤੀ ਮਿਲੀ

ਤਲਵਾੜਾ, 17 ਜਨਵਰੀ (ਅ.ਪ) - ਆਮ ਆਦਮੀ ਪਾਰਟੀ ਨੂੰ ਹਲਕਾ ਦਸੂਹਾ ਵਿਚ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਰੈਪਰ ਦੇ ਸਾਬਕਾ ਸਰਪੰਚ ਮਾਸਟਰ ਵਿਜੇ ਸਿੰਘ ਅਤੇ ਸੀਨੀਅਰ ਆਗੂ ਮੋਹਨ ਸਿੰਘ ਕੌਂਡਲ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ...

ਪੂਰੀ ਖ਼ਬਰ »

ਪਰਹਾਰ ਦੀ ਅਗਵਾਈ 'ਚ ਭਾਜਪਾ ਆਗੂ ਗੁਰਦੀਪ ਕੌਰ ਸਾਥੀਆਂ ਸਮੇਤ ਬਸਪਾ 'ਚ ਸ਼ਾਮਿਲ

ਹੁਸ਼ਿਆਰਪੁਰ, 17 ਜਨਵਰੀ (ਨਰਿੰਦਰ ਸਿੰਘ ਬੱਡਲਾ) - ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਅਧੀਨ ਪੈਂਦੇ ਮੁਹੱਲਾ ਅਸਲਾਮਾਬਾਦ ਵਿਖੇ ਬਸਪਾ-ਅਕਾਲੀ ਦਲ ਗੱਠਜੋੜ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਗੱਠਜੋੜ ਦੇ ਉਮੀਦਵਾਰ ਵਰਿੰਦਰ ਸਿੰਘ ਪਰਹਾਰ ਤੇ ਬਸਪਾ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਨਿਮਿਸ਼ਾ ਵਲੋਂ ਭਾਜਪਾ ਤੇ ਗੋਲਡੀ ਵਲੋਂ ਪੰਜਾਬ ਲੋਕ ਕਾਂਗਰਸ ਦਾ ਪੱਲਾ ਫੜਨ ਨਾਲ ਮਾਹਿਲਪੁਰ ਦੀ ਸਿਆਸਤ 'ਚ ਉਥਲ-ਪੁੱਥਲ

ਮਾਹਿਲਪੁਰ, 17 ਜਨਵਰੀ (ਰਜਿੰਦਰ ਸਿੰਘ) - ਵਿਧਾਨ ਸਭਾ ਹਲਕਾ ਗੜਸ਼ੰਕਰ ਤੋ ਕਾਂਗਰਸੀ ਵਲੋਂ ਨਿਮਿਸ਼ਾ ਮਹਿਤਾ ਤੇ ਲਵ ਕੁਮਾਰ ਗੋਲਡੀ ਨੂੰ ਕਾਂਗਰਸੀ ਟਿਕਟ ਨਾ ਮਿਲਣ 'ਤੇ ਖਫਾ ਹੋਏ ਨਿਮਿਸ਼ਾ ਵਲੋਂ ਭਾਜਪਾ ਤੇ ਗੋਲਡੀ ਵਲੋਂ ਪੰਜਾਬ ਲੋਕ ਕਾਂਗਰਸ ਦਾ ਪੱਲਾ ਫੜਨ 'ਤੇ ...

ਪੂਰੀ ਖ਼ਬਰ »

ਜਾਗਰੂਕ ਲੋਕ ਅਕਾਲੀ ਦਲ ਸੰਯੁਕਤ ਦੇ ਹੱਕ 'ਚ ਭੁਗਤਣਗੇ-ਮਨਜੀਤ ਸਿੰਘ ਦਸੂਹਾ

ਅੱਡਾ ਸਰਾਂ, 17 ਜਨਵਰੀ (ਹਰਜਿੰਦਰ ਸਿੰਘ ਮਸੀਤੀ) - ਜਾਗਰੂਕ ਲੋਕ ਸ੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਦੇ ਹੱਕ 'ਚ ਮੋਹਰ ਲਗਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਚਾਹਲ ਵਿਖੇ ਮਨਜੀਤ ਸਿੰਘ ਦਸੂਹਾ ਨੇ ਅਨੇਕਾਂ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਮੁਕੇਰੀਆਂ 'ਚ ਭਾਜਪਾ ਨੂੰ ਵੱਡਾ ਝਟਕਾ, ਬਲਾਕ ਸੰਮਤੀ ਮੈਂਬਰ ਅਕਾਲੀ ਦਲ 'ਚ ਸ਼ਾਮਿਲ

ਨੰਗਲ ਬਿਹਾਲਾਂ, 17 ਜਨਵਰੀ (ਵਿਨੋਦ ਮਹਾਜਨ) - ਵਿਧਾਨ ਸਭਾ ਹਲਕਾ ਮੁਕੇਰੀਆਂ ਵਿਚ ਭਾਜਪਾ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਨਾਲ ਸੰਬੰਧਿਤ ਬਲਾਕ ਸੰਮਤੀ ਮੈਂਬਰ ਨਿਰਮਲ ਸਿੰਘ ਪੰਮਾ ਪਿੰਡ ਪੰਜਢੇਰਾ ਕਲਾਂ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਡਾ. ਰਾਏ ਦੀ ਅਗਵਾਈ 'ਚ ਚੋਣਾਂ ਨੂੰ ਲੈ ਕੇ ਪਿੰਡਾਂ ਦੇ ਸ਼ਕਤੀ ਕੇਂਦਰ ਬਣਾਏ

ਹੁਸ਼ਿਆਰਪੁਰ, 17 ਜਨਵਰੀ (ਨਰਿੰਦਰ ਸਿੰਘ ਬੱਡਲਾ) - ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਇੱਕਤਰਤਾ ਹਲਕਾ ਚੱਬੇਵਾਲ ਵਿਖੇ ਹਲਕਾ ਇੰਚਾਰਜ ਤੇ ਕੌਮੀ ਕੌਂਸਲ ਦੇ ਮੈਂਬਰ ਡਾ. ਦਿਲਬਾਗ ਰਾਏ ਦੀ ਅਗਵਾਈ 'ਚ ਹੋਈ | ਇਸ ਮੌਕੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 5-5 ਪਿੰਡਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਬਲਾਕ ਤਲਵਾੜਾ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ

ਤਲਵਾੜਾ, 17 ਜਨਵਰੀ (ਮਹਿਤਾ) - ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਬਲਾਕ ਤਲਵਾੜਾ ਵਿਖੇ ਮੁੱਖ ਚੋਣ ਦਫ਼ਤਰ ਖੋਲਿ੍ਹਆ ਗਿਆ ਜਿਸ ਦਾ ਉਦਘਾਟਨ ਇਕ ਛੋਟੀ ਬੱਚੀ ਪੀਹੂ ਚੌਧਰੀ ਵਲੋਂ ਰਿਬਨ ਕੱਟ ਕੇ ਕੀਤਾ | ਇਸ ਮੌਕੇ ਪੂਜਾ ਕਰਨ ਉਪਰੰਤ ਆਮ ਆਦਮੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਸਰਬਜੋਤ ਸਿੰਘ ਸਾਬੀ ਦੇ ਹੱਕ 'ਚ ਕੀਤੀਆਂ ਨੁੱਕੜ ਮੀਟਿੰਗਾਂ

ਐਮਾਂ ਮਾਂਗਟ, 7 ਜਨਵਰੀ (ਗੁਰਾਇਆ) - ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸ. ਸਰਬਜੋਤ ਸਿੰਘ ਸਾਬੀ ਦੇ ਹੱਕ ਵਿਚ ਚੀਫ਼ ਨਿਰਮਲ ਸਿੰਘ ਮੈਂਬਰ ਜਨਰਲ ਕੌਂਸਲ ਸ਼ੋ੍ਰਮਣੀ ਅਕਾਲੀ ਦਲ, ਪਰਮਜੀਤ ਸਿੰਘ ਸੋਢੀ, ਸਰਪੰਚ ਭਾਈ ...

ਪੂਰੀ ਖ਼ਬਰ »

ਮਿਆਣੀ ਅਤੇ ਹੋਰ ਅਕਾਲੀ ਆਗੂਆਂ ਵਲੋਂ ਲੱਖੀ ਦੇ ਹੱਕ 'ਚ ਚੋਣ ਪ੍ਰਚਾਰ

ਮਿਆਣੀ, 17 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ) - ਸੀਨੀਅਰ ਅਕਾਲੀ ਆਗੂ ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ ਪੰਜਾਬ, ਯੂਥ ਅਕਾਲੀ ਆਗੂ ਸਰਬਜੀਤ ਸਿੰਘ ਮੋਮੀ, ਕੁਲਵਿੰਦਰ ਸਿੰਘ ਕਿੰਦਾ, ਅਮਰੀਕ ਸਿੰਘ ਤੱਲਾ, ਨੰਬਰਦਾਰ ਵਰਿੰਦਰ ਸਿੰਘ ਨੰਗਲੀ, ਬਲਵਿੰਦਰ ਸਿੰਘ ਬੱਬੂ ਅਤੇ ...

ਪੂਰੀ ਖ਼ਬਰ »

ਪਰਮਾਨੰਦ ਭਾਟੀਆ ਸਾਥੀਆਂ ਸਮੇਤ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਸੰਯੁਕਤ 'ਚ ਸ਼ਾਮਿਲ

ਪੱਸੀ ਕੰਢੀ, 17 ਜਨਵਰੀ (ਜਗਤਾਰ ਸਿੰਘ ਰਜਪਾਲਮਾ) - ਹਲਕਾ ਟਾਂਡਾ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਸ. ਮਨਜੀਤ ਸਿੰਘ ਦਸੂਹਾ ਨੇ ਆਖਿਆ ਕਿ ਹਲਕਾ ਟਾਂਡਾ ਦੇ ਲੋਕ ਕਾਂਗਰਸ ਤੋਂ ਪੂਰੀ ਤਰ੍ਹਾਂ ਤੰਗ ਹਨ ਜੋ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਤਖ਼ਤਾ ...

ਪੂਰੀ ਖ਼ਬਰ »

ਸਕੂਲਾਂ 'ਚ ਬੱਚਿਆਂ ਦੀ ਰੈਗੂਲਰ ਪੜ੍ਹਾਈ ਸ਼ੁਰੂ ਕੀਤੀ ਜਾਵੇ-ਜਮਹੂਰੀ ਅਧਿਕਾਰ ਸਭਾ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਸਕੂਲਾਂ ਵਿਚ ਬੱਚਿਆਂ ਦੀਆਂ ਰੈਗੂਲਰ ਕਲਾਸਾਂ ਸ਼ੁਰੂ ਕੀਤੇ ਜਾਣ ਦੀ ਮੰਗ ਕੀਤੀ ਹੈ | ਸਭਾ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ...

ਪੂਰੀ ਖ਼ਬਰ »

ਨਾਮਵਰ ਠੇਕੇਦਾਰ ਅਨਿਲ ਕੁਮਾਰ ਨੂੰ ਸੈਂਕੜੇ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ

ਸੜੋਆ, 17 ਜਨਵਰੀ (ਪੱਤਰ ਪ੍ਰੇਰਕ) - ਡਾ: ਸੁਭਾਸ਼ ਚੌਧਰੀ ਖੇਤੀਬਾੜੀ ਅਫ਼ਸਰ ਗੜ੍ਹਸ਼ੰਕਰ ਅਤੇ ਚੌਧਰੀ ਰਾਜੀਵ ਕੁਮਾਰ ਐੱਸ.ਐਚ.ਓ. ਦੇ ਭਰਾ ਅਤੇ ਇਲਾਕੇ ਦੇ ਨਾਮਵਰ ਠੇਕੇਦਾਰ ਚੌਧਰੀ ਅਨਿਲ ਕੁਮਾਰ ਉਰਫ਼ ਨੀਲਾ ਜਿਨ੍ਹਾਂ ਦੀ ਅਚਾਨਕ ਮੌਤ ਹੋ ਗਈ ਸੀ, ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਲੋਂ ਭਰੋਮਜਾਰਾ 'ਚ ਜਾਗਰੂਕਤਾ ਕੈਂਪ

ਬੰਗਾ, 17 ਜਨਵਰੀ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਭਰੋਮਜਾਰਾ ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਰਾਮ ਸਿੰਘ ਸਰਪੰਚ ਨੇ ਕੀਤੀ | ਪ੍ਰਵੇਸ਼ ...

ਪੂਰੀ ਖ਼ਬਰ »

ਚੋਣਾਂ ਅੱਗੇ ਪਾਉਣ ਲਈ ਚੋਣ ਕਮਿਸ਼ਨ ਦਾ ਖੋਸਲਾ ਵਲੋਂ ਧੰਨਵਾਦ

ਮੁਕੇਰੀਆਂ, 17 ਜਨਵਰੀ (ਰਾਮਗੜ੍ਹੀਆ) - ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੇੜੇ ਪੰਜਾਬ ਦੀਆਂ ਰੱਖੀਆਂ ਗਈਆਂ ਚੋਣਾਂ ਦੀ ਮਿਤੀ ਅੱਗੇ ਕਰਨ ਦੀ ਮੰਗ ਸੰਗਤਾਂ ਵਲੋਂ ਲਗਾਤਾਰ ਕੀਤੀ ਜਾ ਰਹੀ ਸੀ ਅਤੇ ਇਸ ਸਬੰਧੀ ਅੱਜ ਮੁਕੇਰੀਆਂ ਵਿਖੇ ਸੰਗਤਾਂ ਵਲੋਂ ਰੋਸ ਧਰਨਾ ਵੀ ...

ਪੂਰੀ ਖ਼ਬਰ »

ਸਿੰਘੋਵਾਲ ਦੀਆਂ ਸੰਗਤਾਂ ਝੰਡਾ ਲੈ ਕੇ ਤੁਗਲਕ ਸ਼ਾਹ ਮਜ਼ਾਰ 'ਤੇ ਪੁੱਜੀਆਂ

ਨੰਗਲ ਬਿਹਾਲਾਂ, 17 ਜਨਵਰੀ (ਵਿਨੋਦ ਮਹਾਜਨ) - ਨਜ਼ਦੀਕੀ ਪਿੰਡ ਸਿੰਘੋਵਾਲ ਦੀਆਂ ਸੰਗਤਾਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੀਰ ਬਾਬਾ ਤੁਗਲਕ ਸ਼ਾਹ ਮਾਵਾ ਬਾਂਠਾਂ ਦੀ ਮਜ਼ਾਰ 'ਤੇ ਝੰਡਾ ਲੈ ਕੇ ਪੁੱਜੀਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਰਿੰਦਰਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਜਾਪਿਤਾ ਬ੍ਰਹਮ ਬਾਬਾ ਦਾ ਸਮਰਿਤੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ

ਮੁਕੇਰੀਆਂ, 17 ਜਨਵਰੀ (ਰਾਮਗੜ੍ਹੀਆ) - ਪਰਜਾਪਤੀ ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਵੱਲੋਂ ਸੰਚਾਲਿਤ ਬ੍ਰਹਮਾ ਕੁਮਾਰੀ ਮੈਡੀਟੇਸ਼ਨ ਸੈਂਟਰ ਆਦਰਸ਼ ਨਗਰ ਮੁਕੇਰੀਆਂ ਵਿਖੇ ਬ੍ਰਹਮਾ ਕੁਮਾਰੀ ਮਧੂ ਭੈਣ ਦੀ ਅਗਵਾਈ 'ਚ ਸੰਸਥਾ ਦੇ ਸੰਸਥਾਪਕ ਪ੍ਰਜਾਪਿਤਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਦਾ 25ਵਾਂ ਸਥਾਪਨਾ ਦਿਵਸ ਅੱਜ ਤੇ ਕੱਲ੍ਹ

ਹੁਸ਼ਿਆਰਪੁਰ, 17 ਜਨਵਰੀ (ਹਰਪ੍ਰੀਤ ਕੌਰ)-ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਦਾ 25ਵਾਂ ਸਥਾਪਨਾ ਦਿਵਸ 18 ਤੇ 19 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਪਲਾਹਾ ...

ਪੂਰੀ ਖ਼ਬਰ »

ਸੰਤ ਬਾਬਾ ਊਦੈ ਸਿੰਘ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ

ਹੁਸ਼ਿਆਰਪੁਰ, 17 ਜਨਵਰੀ (ਨਰਿੰਦਰ ਸਿੰਘ ਬੱਡਲਾ) - ਸੰਤ ਬਾਬਾ ਊਦੈ ਸਿੰਘ ਦੇ ਅਸਥਾਨ ਗੁਰਦੁਆਰਾ ਅੰਗੀਠਾ ਸਾਹਿਬ ਪਿੰਡ ਮੁੱਖਲਿਆਣਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਉਦੈ ਸਿੰਘ ਯਾਦਗਾਰੀ ਗੇਟ ਦਾ ਨੀਂਹ ਪੱਥਰ ਦਲਜੀਤ ਸਿੰਘ ਪੁੱਤਰ ਭਾਗ ਸਿੰਘ ਵਲੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਗੁ. ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਦਾ ਹੇੜੀਆਂ 'ਚ ਸਨਮਾਨ

ਹੁਸ਼ਿਆਰਪੁਰ, 17 ਜਨਵਰੀ (ਨਰਿੰਦਰ ਸਿੰਘ ਬੱਡਲਾ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਪਿੰਡ ਹੇੜੀਆਂ ਵਿਖੇ ਨੰਬਰਦਾਰ ਭੁਪਿੰਦਰ ਸਿੰਘ ਦੀ ਅਗਵਾਈ 'ਚ ਸੰਗਤਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਐਡਵੋਕੇਟ ਧਾਮੀ ਨੇ ਕਿਹਾ ...

ਪੂਰੀ ਖ਼ਬਰ »

ਕੋਵਿਡ ਦੇ ਵਧਦੇ ਕੇਸਾਂ ਨੂੰ ਰੋਕਣ ਲਈ ਟੈਸਟਿੰਗ ਤੇ ਟੀਕਾਕਰਨ ਜ਼ਰੂਰੀ-ਡਾ: ਪਰਮਿੰਦਰ ਕੌਰ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਪਿਛਲੇ ਦਿਨਾਂ ਵਿਚ ਵੱਧ ਰਹੀ ਹੈ, ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਸਿਵਲ ਸਰਜਨ ਡਾ: ਪਰਮਿੰਦਰ ਕੌਰ ਨੇ ਇਸ ਮਹਾਂਮਾਰੀ ਨੂੰ ਰੋਕਣ ਲਈ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਮਨਾਇਆ ਸੈਨਾ ਦਿਵਸ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ) - ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ ਵਿਖੇ ਲੰਘੇ ਦਿਨੀ ਸੈਨਾ ਦਿਵਸ ਮਨਾਇਆ ਗਿਆ | ਇਸ ਸਬੰਧੀ ਕਰਵਾਏ ਆਨਲਾਈਨ ਪ੍ਰੋਗਰਾਮ ਦੌਰਾਨ ਬਾਰਡਰ 'ਤੇ ਸ਼ਹੀਦ ਹੋਣ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ...

ਪੂਰੀ ਖ਼ਬਰ »

ਕੇ. ਐਮ. ਐਸ. ਕਾਲਜ ਵਿਖੇ ਚੇਅਰਮੈਨ ਤੇ ਡਾਇਰੈਕਟਰ ਦਾ ਵਿਦੇਸ਼ ਯਾਤਰਾ ਤੋਂ ਪਰਤਣ 'ਤੇ ਨਿੱਘਾ ਸਵਾਗਤ

ਦਸੂਹਾ, 17 ਜਨਵਰੀ (ਭੁੱਲਰ) - ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਦਸੂਹਾ ਵਿਖੇ ਚੇਅਰਮੈਨ ਚੌ. ਕੁਮਾਰ ਸੈਣੀ ਤੇ ਡਾਇਰੈਕਟਰ ਡਾ. ਮਾਨਵ ਸੈਣੀ ਦਾ ਵਿਦੇਸ਼ ਯਾਤਰਾ ਤੋਂ ਪਰਤਣ ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਫੁੱਲਾਂ ਦੇ ਬੁੱਕੇ ਭੇਟ ...

ਪੂਰੀ ਖ਼ਬਰ »

ਖੇਰੂੰ-ਖੇਰੂੰ ਹੋ ਚੁੱਕੀ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਕੋਈ ਮੂੰਹ ਨਹੀਂ ਲਗਾਵੇਗਾ-ਲੱਖੀ

ਪੱਸੀ ਕੰਢੀ, 17 ਜਨਵਰੀ (ਜਗਤਾਰ ਸਿੰਘ ਰਜਪਾਲਮਾ) - ਖੇਰੂੰ-ਖੇਰੂੰ ਹੋ ਚੁਕੀ ਪੰਜਾਬ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਪੰਜਾਬ ਵਿਚ ਕੋਈ ਵੀ ਮੂੰਹ ਨਹੀਂ ਲਗਾਵੇਗਾ ਅਤੇ ਇਨ੍ਹਾਂ ਆਗੂਆਂ ਵਲੋਂ ਪਹਿਲਾ ਝੂਠ ਦਾ ਸਹਾਰਾ ਲੈ ਕੇ ਲੋਕਾਂ ਨੂੰ ਗੁਮਰਾਹ ਕੀਤਾ ਸੀ ਪਰ ਹੁਣ ਪੰਜਾਬ ...

ਪੂਰੀ ਖ਼ਬਰ »

ਮਜਾਰੀ ਟੋਲ ਪਲਾਜ਼ਾ ਦੇ ਕਿਸਾਨਾਂ ਦਾ ਸੰਗਠਨ ਕਿਸਾਨ ਸੰਯੁਕਤ ਮੋਰਚੇ ਦੇ ਹੁਕਮਾਂ ਦੀ ਪਾਲਣਾ ਕਰੇਗਾ-ਕੈਪ: ਰਘਵੀਰ ਸਿੰਘ

ਮਜਾਰੀ/ਸਾਹਿਬਾ, 17 ਜਨਵਰੀ (ਨਿਰਮਲਜੀਤ ਸਿੰਘ ਚਾਹਲ) - ਮਜਾਰੀ ਟੋਲ ਪਲਾਜ਼ਾ ਦੇ ਕਿਸਾਨਾਂ ਦੇ ਸੰਗਠਨ ਵਲੋਂ ਚੁਣੀ ਕਮੇਟੀ ਵਲੋਂ ਕਿਸਾਨ ਦਫ਼ਤਰ ਚੁਸ਼ਮਾਂ ਵਿਖੇ ਮੀਟਿੰਗ ਕੀਤੀ ਗਈ ਤੇ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫ਼ੈਸਲਾ ਕੀਤਾ ਗਿਆ | ਇਸ ਬਾਰੇ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਲੰਗੜੋਆ ਵਿਖੇ ਕਿੱਤਾ ਮੁਖੀ ਕੋਰਸ ਕੱਲ੍ਹ ਤੋਂ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੂਰ ਪਾਲਨ ਸਬੰਧੀ ਕਿਤਾ ਮੁਖੀ ਸਿਖਲਾਈ ਕੋਰਸ ਮਿਤੀ 19 ਜਨਵਰੀ 2022 ਤੋਂ ਸ਼ੁਰੂ ਹੋ ਰਿਹਾ ਹੈ | ...

ਪੂਰੀ ਖ਼ਬਰ »

ਤਿੰਨ ਦਿਨ ਭੀਣ ਸਬ-ਸਟੇਸ਼ਨ ਬੰਦ ਰਹੇਗਾ

ਨਵਾਂਸ਼ਹਿਰ, 17 ਜਨਵਰੀ (ਹਰਵਿੰਦਰ ਸਿੰਘ) - 66 ਕੇ.ਵੀ. ਸਬ-ਸਟੇਸ਼ਨ ਭੀਣ ਵਿਖੇ ਚੱਲ ਰਹੇ ਟਰਾਂਸਫ਼ਾਰਮਰ ਨੂੰ 12.5 ਐਮ.ਵੀ.ਏ. ਤੋਂ 20 ਐਮ.ਵੀ.ਏ. ਕਰਨ ਕਰਕੇ 19 ਜਨਵਰੀ ਸਵੇਰੇ 10 ਵਜੇ ਤੋਂ 21 ਜਨਵਰੀ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਜਾਣਕਾਰੀ ਦਿੰਦਿਆਂ ਐਸ.ਡੀ.ਓ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਈ. ਵੀ. ਐਮ. ਮਸ਼ੀਨਾਂ ਦੀ 'ਰੈਂਡੇਮਾਈਜ਼ੇਸ਼ਨ' ਅੱਜ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ) - ਜ਼ਿਲ੍ਹੇ ਦੇ 614 ਚੋਣ ਬੂਥਾਂ 'ਚ ਵਰਤੀਆਂ ਜਾਣ ਵਾਲੀਆਂ ਈ. ਵੀ. ਐਮਜ਼./ਵੀ.ਵੀ.ਪੈਟ ਦੀ 'ਰੈਂਡੇਮਾਈਜ਼ੇਸ਼ਨ' ਪ੍ਰਕਿਰਿਆ 18 ਜਨਵਰੀ ਨੂੰ ਮੁਕੰਮਲ ਕਰਨ ਉਪਰੰਤ, ਇਨ੍ਹਾਂ ਨੂੰ ਸਬੰਧਤ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ...

ਪੂਰੀ ਖ਼ਬਰ »

ਬਹਿਰਾਮ ਵਿਖੇ ਇਕ ਘਰ 'ਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ

ਬਹਿਰਾਮ, 17 ਜਨਵਰੀ (ਨਛੱਤਰ ਸਿੰਘ ਬਹਿਰਾਮ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਜਸਵਿੰਦਰ ਕੁਮਾਰ ਪੁੱਤਰ ਮੇਹਰ ਚੰਦ ਜੋ ਆਪਣੇ ਘਰ ਨੂੰ ਜਿੰਦਰੇ ਲਾ ਕੇ ...

ਪੂਰੀ ਖ਼ਬਰ »

ਖੁਰਦਾਂ ਵਿਖੇ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਉੜਾਪੜ/ਲਸਾੜਾ, 17 ਜਨਵਰੀ (ਲਖਵੀਰ ਸਿੰਘ ਖੁਰਦ) - ਗੁਰਦੁਆਰਾ ਸਿੰਘ ਸਭਾ ਪਿੰਡ ਖੁਰਦ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | 16 ਜਨਵਰੀ ਨੂੰ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ...

ਪੂਰੀ ਖ਼ਬਰ »

ਭੇਡਾਂ ਦੇ ਕਾਫ਼ਲੇ ਨਾਲ ਆਵਾਜਾਈ ਪ੍ਰਭਾਵਿਤ ਵਾਹਨਾਂ ਦਾ ਲੱਗਾ ਵੱਡਾ ਜਾਮ

ਭੱਦੀ, 17 ਜਨਵਰੀ (ਨਰੇਸ਼ ਧੌਲ) - ਇਕ ਪਾਸੇ ਜਿੱਥੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਮੁੱਖ ਸੜਕਾਂ ਉੱਤੇ ਮੱਝਾਂ, ਗਾਵਾਂ, ਭੇਡਾਂ, ਬੱਕਰੀਆਂ ਆਦਿ ਦੇ ਕਾਫ਼ਲੇ ਲੈ ਕੇ ਜਾਣ ਦੀ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ ਉੱਥੇ ਦੂਜੇ ਪਾਸੇ ਭੱਦੀ ਬਲਾਚੌਰ ਮੁੱਖ ਸੜਕ 'ਤੇ ਅਜਿਹੇ ...

ਪੂਰੀ ਖ਼ਬਰ »

ਕਿਸਾਨੀ ਜਿੱਤ ਦੇ ਸ਼ੁਕਰਾਨੇ ਵਜੋਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਮਜਾਰੀ/ਸਾਹਿਬਾ, 17 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਕਿਸਾਨੀ ਸੰਘਰਸ਼ ਦੀ ਹੋਈ ਜਿੱਤ ਦੇ ਸ਼ੁਕਰਾਨੇ ਵਜੋਂ ਗੁਰਦਵਾਰਾ ਧੰਨ-ਧੰਨ ਬਾਬਾ ਜੱਸਾ ਪਿੰਡ ਸਿੰਬਲ ਮਜਾਰਾ ਵਿਖੇ ਬਾਬਾ ਜਗਤ ਰਾਮ ਬੱਛੂਆਂ ਦੇ ਮੁੱਖ ਸੇਵਾਦਾਰ ਬਾਬਾ ਜਗਤਾਰ ਸਿੰਘ ਪਨਿਆਲੀ ਵਾਲਿਆਂ ਵਲੋਂ ਨਗਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX