ਤਾਜਾ ਖ਼ਬਰਾਂ


ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  29 minutes ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  14 minutes ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  49 minutes ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  58 minutes ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  about 1 hour ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  about 1 hour ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਬੱਚੇ ਨੂੰ ਬੇਹਰਿਮੀ ਨਾਲ ਕੁੱਟਣ ਵਾਲੇ ਵਿਰੁੱਧ ਪਰਚਾ ਦਰਜ
. . .  about 2 hours ago
ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਵਿਖੇ ਇਕ ਬੱਚੇ ਦੀ ਕੁੱਟਮਾਰ ਕਰਦੇ ਹੋਏ ਵਿਅਕਤੀ ਦੀ ਜੋ ਵੀਡੀਓ ਵਾਇਰਲ ਹੋਈ ਸੀ, ਉਸ ਸੰਬੰਧੀ ਬੱਚੇ ਦੀ ਮਾਂ ਦੇ ਬਿਆਨਾਂ ਤੇ ਅਰਸ਼ਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ...
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
. . .  about 2 hours ago
ਚੰਡੀਗੜ੍ਹ, 17 ਮਈ -ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
ਲੁੱਟ ਖੋਹ 'ਚ ਗ੍ਰਿਫ਼ਤਾਰ ਕੀਤੇ ਹਵਾਲਾਤੀ ਵਲੋਂ ਥਾਣੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ)-ਅੱਜ ਸਵੇਰੇ ਥਾਣਾ ਬਾਘਾਪੁਰਾਣਾ 'ਚ ਇੱਕ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਦਸੰਬਰ 2021 'ਚ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਨੱਥੋਕੇ ਦੇ ਇੱਕ ਪੈਟਰੋਲ ਪੰਪ 'ਤੇ 17000...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ
. . .  about 2 hours ago
ਅੰਮ੍ਰਿਤਸਰ, 17 ਮਈ-ਪੰਜਾਬੀ ਗਾਇਕ ਯੁਵਰਾਜ ਹੰਸ ਬੀਤੇ ਦਿਨੀਂ ਪਤਨੀ ਮਾਨਸੀ ਸ਼ਰਮਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਫਿਰ ਆਇਆ ਸਾਹਮਣੇ ਬੇਅਦਬੀ ਦਾ ਮਾਮਲਾ, ਗੁਟਕਾ ਸਾਹਿਬ ਦੇ ਮਿਲੇ ਅੰਗ
. . .  about 3 hours ago
ਬਠਿੰਡਾ, 17 ਮਈ-(ਨਾਇਬ ਸਿੰਘ ਸਿੱਧੂ)-ਬਠਿੰਡਾ ਦੇ ਮੁਲਤਾਨੀਆ ਰੋਡ ਸਥਿਤ ਡੀ.ਡੀ. ਮਿੱਤਲ ਟਾਵਰ 'ਚ ਗੁਟਕਾ ਸਾਹਿਬ ਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੇ ਅੰਗ ਖਿਲਰੇ ਮਿਲੇ। ਖਿੱਲਰੇ ਹੋਏ ਅੰਗਾਂ ਨੂੰ ਰਹਿਤ ਮਰਿਆਦਾ ਨਾਲ ਇਕੱਠੇ ਕਰਕੇ ਪੁਲਿਸ ਨੇ ਲਿਆ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਦੇ ਪਿੰਡ ਲੁਹਾਰਕਾ ਕਲਾਂ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਰਾਜਾਸਾਂਸੀ, 17 ਮਈ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਦੇ ਅਧੀਨ ਆਉਂਦੇ ਪਿੰਡ ਲੁਹਾਰਕਾ ਕਲਾਂ ਦੇ ਇਕ 55 ਸਾਲਾ ਵਿਅਕਤੀ ਹਰਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ...
ਚੌਥੀ ਕਲਾਸ 'ਚ ਪੜ੍ਹਦੇ ਬੱਚੇ ਦੀ ਗਰਮੀ ਕਾਰਨ ਹੋਈ ਮੌਤ
. . .  about 3 hours ago
ਲੌਂਗੋਵਾਲ, 17 ਮਈ (ਸ.ਸ.ਖੰਨਾ,ਵਿਨੋਦ)-ਜਿੱਥੇ ਪੰਜਾਬ 'ਚ ਗਰਮੀ ਦਾ ਤਾਪਮਾਨ ਵਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ, ਉਥੇ ਹੀ ਅੱਜ ਗਰਮੀ ਦੇ ਕਾਰਨ ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ...
ਟੈਕਸਸ ਦੀ ਮਾਰਕਿਟ 'ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖ਼ਮੀ
. . .  about 3 hours ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ 'ਚ ਹੋਈ ਗੋਲੀਬਾਰੀ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਂਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ...
ਅਚਾਨਕ ਲੱਗੀ ਅੱਗ ਕਾਰਨ ਕਿਸਾਨ ਦਾ ਘਰ ਤੇ ਸਮਾਨ ਸੜ ਕੇ ਹੋਇਆ ਸੁਆਹ
. . .  about 3 hours ago
ਭਾਈਰੂਪਾ/ਬਠਿੰਡਾ, 17 ਮਈ (ਵਰਿੰਦਰ ਲੱਕੀ)- ਬੀਤੀ ਰਾਤ ਸਥਾਨਕ ਕਸਬੇ ਦੇ ਨੇੜਲੇ ਪਿੰਡ ਬੁਰਜ ਗਿੱਲ ਵਿਖੇ ਇਕ ਕਿਸਾਨ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਕਿਸਾਨ ਦੇ ਘਰ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਕਿਸਾਨ ਗੁਰਜੰਟ ਸਿੰਘ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
. . .  about 3 hours ago
ਐੱਸ.ਏ.ਐੱਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਦਾ ਕੀਤਾ ਦੌਰਾ
. . .  about 3 hours ago
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ)- ਦੋਦੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਵਿਖੇ ਨਵੇਂ ਚੱਲ ਰਹੇ ਵਿਕਾਸ ਕਾਰਜਾਂ ਦੀ ਅਚਨਚੇਤ ਜਾਂਚ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਹੋਈ ਰੱਦ
. . .  about 4 hours ago
ਚੰਡੀਗੜ੍ਹ, 17 ਮਈ (ਦਵਿੰਦਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਹੋ ਗਈ ਹੈ | ਹੁਣ ਕਿਸਾਨ ਜਥੇਬੰਦੀਆਂ ਦੇ ਵਲੋਂ ਜਲਦ ਹੀ ...
ਗਿਆਨਵਾਪੀ ਮਸਜਿਦ ਦੇ ਮੁੱਦੇ 'ਤੇ ਸੁਣਵਾਈ ਹੋਈ ਸ਼ੁਰੂ
. . .  about 4 hours ago
ਨਵੀਂ ਦਿੱਲੀ, 17 ਮਈ - ਹਿੰਦੂ ਸੈਨਾ ਨੇ ਵਾਰਾਣਸੀ ਦੀ ਅੰਜੁਮਨ ਇੰਤਜ਼ਾਮੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਦੁਆਰਾ ਗਿਆਨਵਾਪੀ ਮਸਜਿਦ ਦੇ ਸਰਵੇਖਣ 'ਤੇ ਰੋਕ ਲਗਾਉਣ ਦੀ ਮੰਗ ਦੇ ਮਾਮਲੇ 'ਚ ....
ਕਿਸਾਨ ਜਥੇਬੰਦੀਆਂ ਨੇ ਬਿਜਲੀ ਚੋਰੀ ਫੜਨ ਆਏ ਪਾਵਰਕਾਮ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
. . .  about 4 hours ago
ਤਪਾ ਮੰਡੀ,17 ਮਈ (ਪ੍ਰਵੀਨ ਗਰਗ) - ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਢਿਲਵਾਂ ਦੀ ਰਾਜਾਪੱਤੀ ਵਿਖੇ ਬਿਜਲੀ ਚੋਰੀ ਫੜਨ ਅਤੇ ਲੋਡ ਦੀ ਜਾਂਚ ਕਰਨ ਪਹੁੰਚੀ ਪਾਵਰਕਾਮ ਦੀ ਟੀਮ ਦਾ ਪਤਾ ਲੱਗਦੇ ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਗਾਓਣ ਤੋਂ ਰੋਕਣ ਲਈ ਵਾਈ. ਪੀ. ਐੱਸ. ਚੌਕ ਸਮੇਤ ਕਈ ਹੋਰ ਸੜਕਾਂ ਕੀਤੀਆਂ ਸੀਲ
. . .  about 5 hours ago
ਐਸ. ਏ. ਐਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਅੱਜ 17 ਮਈ ਨੂੰ ਪੱਕਾ ਮੋਰਚਾ ਲਗਾਉਣ ਤੋਂ ਰੋਕਣ ਲਈ ਚੰਡੀਗੜ੍ਹ ਮੁਹਾਲੀ...
ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਹੋਵੇਗੀ ਬੈਠਕ
. . .  about 5 hours ago
ਚੰਡੀਗੜ੍ਹ,17 ਮਈ - ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੈਠਕ ਹੋਵੇਗੀ | ਹੁਣ ਕਿਸਾਨ ਜਥੇਬੰਦੀ ਦੇ ਆਗੂ ਗੁਰਦੁਆਰਾ ਅੰਬ...
ਅਣਪਛਾਤੇ ਕਾਰ ਸਵਾਰਾਂ ਵਲੋਂ ਮਾਨਾਂਵਾਲਾ ਵਿਖੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕਤਲ
. . .  about 7 hours ago
ਮਾਨਾਂਵਾਲਾ,17 ਮਈ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ - ਜਲੰਧਰ ਜੀ.ਟੀ. ਰੋਡ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ...
ਯੂਕਰੇਨ : ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ
. . .  about 7 hours ago
ਕੀਵ, 17 ਮਈ - ਏ.ਐਫ.ਪੀ. ਨਿਊਜ਼ ਏਜੰਸੀ ਨੇ ਟਵੀਟ ਕੀਤਾ ਹੈ ਕਿ ਯੂਕਰੇਨ ਦੇ ਸੇਵੇਰੋਡੋਨੇਤਸਕ ਵਿਚ ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਮਾਘ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪਿੰਡ ਹਰਦਾਨ ਵਿਖੇ ਰਾਜਨਬੀਰ ਦੇ ਹੱਕ 'ਚ ਚੋਣ ਮੀਟਿੰਗ

ਬਟਾਲਾ, 17 ਜਨਵਰੀ (ਕਾਹਲੋਂ)-ਪਿੰਡ ਹਰਦਾਨ ਵਿਖੇ ਸਰਕਲ ਰੰਗੜ-ਨੰਗਲ ਦੇ ਪ੍ਰਧਾਨ ਮਨਜੀਤ ਸਿੰਘ ਦੇ ਗ੍ਰਹਿ ਵਿਖੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੇ ਹੱਕ ਵਿਚ ਚੋਣ ਮੀਟਿੰਗ ਹੋਈ | ਮੀਟਿੰਗ ਦੋਰਾਨ ਮਨਜੀਤ ਸਿੰਘ ਹਰਦਾਨ ਨੇ ਕਿਹਾ ਕਿ ਉਹ ਰਾਜਨਬੀਰ ਘੁਮਾਣ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ | ਇਸ ਮੌਕੇ ਰਾਜਨਬੀਰ ਘੁਮਾਣ ਨੇ ਕਿਹਾ ਕਿ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ, ਕਿਉਂਕਿ ਇਸ ਪਾਰਟੀ ਨੇ ਜੋ ਸੂਬੇ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਇਕ ਵੀ ਪੂਰਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ 2022 ਦੀਆਂ ਚੋਣਾ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ | ਇਸ ਮੌਕੇ ਤਰਲੋਕ ਸਿੰਘ ਬਾਠ, ਸਰਦੂਲ ਸਿੰਘ ਚੀਮਾ, ਕਸ਼ਮੀਰ ਸਿੰਘ ਬਰਿਆਰ, ਬਾਬਾ ਚੈਨ ਸਿੰਘ ਡੋਗਰ ਮਹੇਸ਼, ਅਮਰਿੰਦਰ ਸਿੰਘ ਅੰਮੂ ਚੀਮਾ, ਮਨਜੀਤ ਸਿੰਘ, ਗੁਰਮੀਤ ਸਿੰਘ, ਸਕੱਤਰ ਸਿੰਘ ਮੀਕੇ, ਸੁਲੱਖਣ ਸਿੰਘ ਖਹਿਰਾ, ਹਰਪਾਲ ਸਿੰਘ ਹਰਪੁਰਾ, ਬੱਬੂ ਕਾਹਲੋਂ, ਦਲਬੀਰ ਸਿੰਘ ਬੱਲ, ਬਲਜਿੰਦਰ ਸਿੰਘ ਬੱਲ, ਬਲਵਿੰਦਰ ਸਿੰਘ ਹਰਦਾਨ, ਧਰਮਿੰਦਰ ਸਿੰਘ ਪੰਜਗਰਾਈ, ਬਲਵਿੰਦਰ ਸਿੰਘ ਬੱਲੀ, ਸਾਧੂ ਸਿੰਘ ਹਰਦਾਨ, ਈਸ਼ਰ ਸਿੰਘ ਯਾਦਪੁਰ, ਲਾਭ ਸਿੰਘ, ਨਾਨਕ ਸਿੰਘ ਬਾਸਰਪੁਰ, ਪਰਮਿੰਦਰ ਸਿੰਘ ਰੰਗੜ ਨੰਗਲ ਆਦਿ ਹਾਜ਼ਰ ਸਨ |

ਹੱਡ ਚੀਰਵੀਂ ਠੰਢ 'ਚ ਅਕਾਲੀ ਆਗੂਆਂ ਅੱਗ ਵਾਂਗ ਭਖਾਈ ਚਾਵਲਾ ਦੀ ਚੋਣ ਮੁਹਿੰਮ

ਪੁਰਾਣਾ ਸ਼ਾਲਾ, 17 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਹਲਕਾ ਦੀਨਾਨਗਰ ਤੋਂ ਗੱਠਜੋੜ ਦੇ ਉਮੀਦਵਾਰ ਕਮਲਜੀਤ ਚਾਵਲਾ ਦੀ ਚੋਣ ਮੁਹਿੰਮ ਨੂੰ ਹਲਕੇ ਦੇ ਅਕਾਲੀ ਆਗੂਆਂ ਵਲੋਂ ਪੂਰੀ ਤਰ੍ਹਾਂ ਅੱਗ ਵਾਂਗ ਭਖਾਇਆ ਹੋਇਆ ਹੈ | ਜਿਸ ਦੀਆਂ ਤਾਜ਼ਾ ਮਿਸਾਲਾਂ ਹਲਕੇ ਦੇ ਸਰਗਰਮ ...

ਪੂਰੀ ਖ਼ਬਰ »

ਹਲਕਾ ਬਟਾਲਾ 'ਚ ਬਸਪਾ ਦੇ ਸ਼ਹਿਰੀ ਪ੍ਰਧਾਨ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਬਟਾਲਾ, 17 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਸ ਵੇਲੇ ਵੱਡਾ ਬੱਲ ਮਿਲਿਆ, ਜਦੋਂ ਹਲਕੇ ਹਲਕੇ 'ਚ ਬਸਪਾ ਦੇ ਸ਼ਹਿਰੀ ਪ੍ਰਧਾਨ ਸੁਖਵਿੰਦਰ ਸਿੰਘ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ...

ਪੂਰੀ ਖ਼ਬਰ »

ਛੋਟੇਪੁਰ ਦੇ ਹੱਕ 'ਚ ਵਡਾਲਾ ਗ੍ਰੰਥੀਆਂ ਅਤੇ ਅਵਾਣ ਵਿਖੇ ਭਰਵੀਆਂ ਚੋਣ ਮੀਟਿੰਗਾਂ

ਵਡਾਲਾ ਗ੍ਰੰਥੀਆਂ, 17 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਦੇ ਹੱਕ ਵਿਚ ਵਡਾਲਾ ਗ੍ਰੰਥੀਆਂ ਅਤੇ ਅਵਾਣ ਵਿਖੇ ਭਰਵੀਆਂ ਚੋਣ ਮੀਟਿੰਗਾਂ ਹੋਈਆਂ | ...

ਪੂਰੀ ਖ਼ਬਰ »

ਬੇਟ ਇਲਾਕੇ ਦੀ ਕਣਕ ਅਤੇ ਕਮਾਦ ਦੀ ਫ਼ਸਲ 'ਚ ਖੜ੍ਹਾ ਮੀਂਹ ਦਾ ਪਾਣੀ

ਪੁਰਾਣਾ ਸ਼ਾਲਾ, 17 ਜਨਵਰੀ (ਅਸ਼ੋਕ ਸ਼ਰਮਾ)–ਬੇਟ ਇਲਾਕੇ ਦੇ ਛੰਭ ਕਾਹਨੂੰਵਾਨ 'ਚ ਕਣਕ ਅਤੇ ਕਮਾਦ ਦੀ ਫ਼ਸਲ ਵਿਚ ਬੇਮੌਸਮੇ ਮੀਂਹ ਦਾ ਪਾਣੀ ਕਾਫੀ ਦਿਨ ਬੀਤ ਜਾਣ ਬਾਅਦ ਵੀ ਅਜੇ ਤੱਕ ਖੜ੍ਹਾ ਰਹਿਣ ਕਰਕੇ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ | ਜ਼ਿਲ੍ਹਾ ਪ੍ਰਸ਼ਾਸਨ ਇਸ ਪਾਸੇ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ 'ਚ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਬਟਾਲਾ, 17 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਕਈ ਪਰਿਵਾਰਾਂ ਨੇ ਦੂਸਰੀਆਂ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਵਲੋਂ ਚੋਣਾਂ ਸਬੰਧੀ ਵਰਕਰਾਂ ਨਾਲ ਮੀਟਿੰਗ

ਘੁਮਾਣ, 17 ਜਨਵਰੀ (ਬੰਮਰਾਹ, ਬਾਵਾ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਕਾਂਗਰਸ ਉਮੀਦਵਾਰ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਹਲਕੇ ਦੇ ਟਕਸਾਲੀ ਕਾਂਗਰਸੀ ਵਰਕਰਾਂ, ਚੇਅਰਮੈਨ, ਪੰਚਾਂ-ਸਰਪੰਚਾਂ ਤੇ ਹੋਰ ਅਹੁਦੇਦਾਰਾਂ ਨਾਲ ਭਰਵੀਂ ਮੀਟਿੰਗ ਕੀਤੀ, ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਨਵਾਂ ਨੌਸ਼ਹਿਰਾ ਦੇ ਕੁਝ ਪਰਿਵਾਰ ਆਏ ਕੋਰੋਨਾ ਪਾਜ਼ੀਟਿਵ, ਸਿਹਤ ਵਿਭਾਗ ਨੇ ਘਰਾਂ 'ਚ ਕੀਤਾ ਇਕਾਂਤਵਾਸ

ਪੁਰਾਣਾ ਸ਼ਾਲਾ, 17 ਜਨਵਰੀ (ਅਸ਼ੋਕ ਸ਼ਰਮਾ)-ਪਿੰਡ ਨਵਾਂ ਨੌਸ਼ਹਿਰਾ ਦੇ ਕੁਝ ਪਰਿਵਾਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਨੰੂ ਸਿਹਤ ਵਿਭਾਗ ਵਲੋਂ ਇਕਾਂਤਵਾਸ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੈਸ ਸਿਲੰਡਰ ਚੋਰੀ ਕਰਨ ਦੇ ਦੋਸ਼ ਹੇਠ ਇਕ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 17 ਜਨਵਰੀ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਗੁਲੇਲੜਾ ਵਿਖੇ ਇਕ ਗੈਸ ਸਿਲੰਡਰ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਏ.ਐਸ.ਆਈ ਮੋਹਣ ਸਿੰਘ ਅਨੁਸਾਰ ...

ਪੂਰੀ ਖ਼ਬਰ »

ਨਨ ਜਬਰ ਜਨਾਹ ਮਾਮਲੇ 'ਚ ਬਿਸ਼ਪ ਫਰੈਂਕੋ ਦੀ ਹੋਈ ਜਿੱਤ-ਤਰਸੇਮ ਸਹੋਤਾ

ਗੁਰਦਾਸਪੁਰ, 17 ਜਨਵਰੀ (ਆਰਿਫ਼)-ਨਨ ਜਬਰ ਜਨਾਹ ਮਾਮਲੇ ਵਿਚ ਬਿਸ਼ਪ ਫਰੈਂਕੋ ਮੁਲੱਕਲ ਦੇ ਬਰੀ ਹੋਣ 'ਤੇ ਇਸਾਈ ਆਗੂ ਅਤੇ ਮਸੀਹ ਭਲਾਈ ਬੋਰਡ ਦੇ ਉਪ ਚੇਅਰਮੈਨ ਤਰਸੇਮ ਸਹੋਤਾ ਵਲੋਂ ਸਾਥੀਆਂ ਸਮੇਤ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ | ਇਸ ਮੌਕੇ ਤਰਸੇਮ ਸਹੋਤਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਯੁਵਕ ਮੇਲੇ 'ਚ ਲਿਆ ਭਾਗ

ਬਟਾਲਾ, 17 ਜਨਵਰੀ (ਕਾਹਲੋਂ)-ਗੁਰੂ ਨਾਨਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੇ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਮੌਕੇ ਆਨਲਾਈਨ ਕਰਵਾਏ ਗਏ ਯੁਵਕ ਮੇਲੇ ਵਿਚ ਭਾਗ ਲਿਆ, ਜਿਸ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਰਤ ਪ੍ਰਤੀ ਆਪਣੇ ...

ਪੂਰੀ ਖ਼ਬਰ »

ਚੋਰਾਂ ਨੇ ਕਤਲ ਕਰ ਕੇ 12 ਤੋਲੇ ਸੋਨਾ ਅਤੇ 10 ਹਜ਼ਾਰ ਰੁਪਏ ਵੀ ਲੁੱਟੇ

ਅਲੀਵਾਲ, 17 ਜਨਵਰੀ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਦਾਬਾਂਵਾਲ ਕਲਾਂ ਵਿਖੇ ਦੇਰ ਸ਼ਾਮ ਨੂੰ ਚੋਰਾਂ ਨੇ ਸੰਨ੍ਹ ਲਗਾਈ | ਉਸ ਸਮੇਂ ਪਰਿਵਾਰ ਦੇ ਮੈਂਬਰ ਦਰਬਾਰ ਸਾਹਿਬ ਮੱਥਾ ਟੇਕਣ ਗਏ ਹੋਏ ਸਨ ਅਤੇ ਪਿਛੋਂ ਪਿਤਾ ਨੂੰ ਘਰ ਦੀ ਰਾਖੀ ਵਾਸਤੇ ਛੱਡ ਗਏ ਸਨ | ਇਸ ...

ਪੂਰੀ ਖ਼ਬਰ »

ਕਨੇਡਾ ਵਾਸੀ ਅਮਰਜੀਤ ਸਿੰਘ ਗਿੱਲ ਦਾ ਗੁਰਦੁਆਰਾ ਤਪ ਅਸਥਾਨ ਮਲਕਪੁਰ ਵਿਖੇ ਵਿਸ਼ੇਸ਼ ਸਨਮਾਨ

ਬਟਾਲਾ, 17 ਜਨਵਰੀ (ਕਾਹਲੋਂ)-ਇੱਥੋਂ ਨਜ਼ਦੀਕੀ ਗੁਰਦੁਆਰਾ ਤਪ ਅਸਥਾਨ ਮਲਕਪੁਰ ਸਾਹਿਬ ਵਿਖੇ ਬਾਪੂ ਸੰਪੂਰਨ ਸਿੰਘ ਦੇ ਸ਼ਰਧਾਵਾਨ ਸਿੱਖ ਭਾਈ ਅਮਰਜੀਤ ਸਿੰਘ ਗਿੱਲ ਵਾਸੀ ਕਨੇਡਾ ਅੱਜ ਗੁਰਦੁਆਰਾ ਤਪ ਅਸਥਾਨ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ, ਜਿਨ੍ਹਾਂ ਦਾ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲੇ ਮਾਂ-ਪੁੱਤ ਖ਼ਿਲਾਫ਼ ਮਾਮਲਾ ਦਰਜ

ਕਾਦੀਆਂ, 17 ਜਨਵਰੀ (ਯਾਦਵਿੰਦਰ ਸਿੰਘ)-ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਵਰਗਲਾ-ਫੁਸਲਾ ਕੇ ਲਿਜਾਣ ਵਾਲੇ ਮਾਂ-ਪੁੱੱਤ ਖ਼ਿਲਾਫ਼ ਕਾਦੀਆਂ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਸਰਵਣ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਮਾਨ ਦਲ ਵਲੋਂ ਪਾਰਸ ਵੈਰੋਨੰਗਲ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਖ਼ੁਸ਼ੀ ਦੀ ਲਹਿਰ

ਅੱਚਲ ਸਾਹਿਬ, 17 ਜਨਵਰੀ (ਗੁਰਚਰਨ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਰਾਖਵਾਂ ਤੋਂ ਨਿਸ਼ਾਨ ਸਿੰਘ ਪਾਰਸ ਵੈਰੋਨੰਗਲ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ | ਇਸ ਮੌਕੇ ਪਾਰਸ ਨੇ ਪਾਰਟੀ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਅਕਾਲੀ ਤੇ ਕਾਂਗਰਸੀ, ਆਮ ਆਦਮੀ ਪਾਰਟੀ 'ਚ ਸ਼ਾਮਿਲ

ਸ੍ਰੀ ਹਰਿਗੋਬਿੰਦਪੁਰ, 17 ਜਨਵਰੀ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਹਲਕੇ ਤੋਂ ਲੋਕਾਂ ਦਾ ਆਪ ਮੁਹਾਰੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਸਰਕਲ ਪ੍ਰਧਾਨ ਦੀਪ ਸੰਧੂ ਸ੍ਰੀ ਬੁਰਜ ਸਾਹਿਬ ਵਿਖੇ ਹੋਏ ਨਤਮਸਤਕ

ਧਾਰੀਵਾਲ, 17 ਜਨਵਰੀ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਉਮੀਦਵਾਰ ਵਲੋਂ ਜ਼ਿਲ੍ਹਾ ਯੂਥ ਅਕਾਲੀ ਦਲ ਪ੍ਰਧਾਨ ਰਮਨਦੀਪ ਸਿੰਘ ਸੰਧੂ ਵਲੋਂ ਪਿੰਡ ਸੰਧਵਾਂ ਵਾਸੀ ਦੀਪ ਸੰਧੂ ਨੂੰ ਯੂਥ ਅਕਾਲੀ ਦਲ ਸਰਕਲ ਪ੍ਰਧਾਨ ਬਣਾਏ ਜਾਣ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਸਾਬਕਾ ਸੈਨਿਕਾਂ ਨੇ ਰਾਜਨਬੀਰ ਸਿੰਘ ਘੁਮਾਣ ਦੇ ਹੱਕ 'ਚ ਸਮਰਥਨ ਦੇਣ ਦਾ ਕੀਤਾ ਐਲਾਨ

ਘੁਮਾਣ, 17 ਜਨਵਰੀ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਸਾਬਕਾ ਸੈਨਿਕਾਂ ਨੇ ਰਾਜਨਬੀਰ ਸਿੰਘ ਘੁਮਾਣ ਦੇ ...

ਪੂਰੀ ਖ਼ਬਰ »

ਹਲਕਾ ਫਤਹਿਗੜ੍ਹ ਚੂੜੀਆਂ 'ਚ ਲੋਧੀਨੰਗਲ, ਬਾਜਵਾ ਅਤੇ ਪੰਨੂੰ ਵਿਚਕਾਰ ਸਖ਼ਤ ਤਿਕੋਣਾ ਮੁਕਾਬਲਾ ਹੋਣ ਦੀ ਸੰਭਾਵਨਾ

ਫਤਹਿਗੜ੍ਹ ਚੂੜੀਆਂ, 17 ਜਨਵਰੀ (ਧਰਮਿੰਦਰ ਸਿੰਘ ਬਾਠ)-20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਨੂੰ ਲੈ ਕੇ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ...

ਪੂਰੀ ਖ਼ਬਰ »

ਰੰਧਾਵਾ ਵਲੋਂ ਇਲਾਕੇ ਦੇ ਪਿੰਡ ਖਾਨੋਵਾਲ, ਮੱਲਿਆਂਵਾਲ, ਸ਼ਕਰੀ ਆਦਿ ਪਿੰਡਾਂ 'ਚ ਘਰ-ਘਰ ਚੋਣ ਪ੍ਰਚਾਰ

ਵਡਾਲਾ ਬਾਂਗਰ, 17 ਜਨਵਰੀ (ਭੁੰਬਲੀ)-ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਪਣੀ ਚੋਣ ਮੁਹਿੰਮ ਨੂੰ ਅਮਲੀ ਜ਼ਾਮਾ ਪਹਿਨਾਉਂਦੇ ਹੋਏ ਪਾਰਟੀ ਵਰਕਰਾਂ ਸਮੇਤ ਲੋਕਾਂ ਨੂੰ ਆਪਣੇ ਹੱਕ ਵਿਚ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਨੇ ਊਧਨਵਾਲ 'ਚ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਊਧਨਵਾਲ, 17 ਜਨਵਰੀ (ਪਰਗਟ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਨੇ ਸਥਾਨਕ ਕਸਬੇ ਅੰਦਰ ਅਕਾਲੀ ਵਰਕਰ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਵੋਟਾਂ ਸਬੰਧੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਨੇ ਲੋਧੀਨੰਗਲ ਦੇ ਹੱਕ 'ਚ ਫਤਹਿਗੜ੍ਹ ਚੂੜੀਆਂ ਵਿਖੇ ਕਰਵਾਈ ਮੀਟਿੰਗ

ਫਤਹਿਗੜ੍ਹ ਚੂੜੀਆਂ, 17 ਜਨਵਰੀ (ਧਰਮਿੰਦਰ ਸਿੰਘ ਬਾਠ)-ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਵਿਛੋਆ ਨੇ ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਦੇ ਹੱਕ 'ਚ ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 'ਚ ਨਰਪਿੰਦਰ ਸਿੰਘ ਹੈਪੀ ਭੁੱਲਰ ਦੇ ਗ੍ਰਹਿ ਵਿਖੇ ਵਿਸ਼ਾਲ ...

ਪੂਰੀ ਖ਼ਬਰ »

ਹਲਕਾ ਦੀਨਾਨਗਰ ਤੋਂ ਭਾਜਪਾ ਦੀ ਟਿਕਟ ਡਾ. ਰਿਤੂ ਕੁੰਡਲ ਨੂੰ ਦੇਣ ਦੀ ਮੰਗ ਨੇ ਫੜਿਆ ਜ਼ੋਰ

ਪੁਰਾਣਾ ਸ਼ਾਲਾ, 17 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਭਾਜਪਾ ਸਮਰਥਕਾਂ ਵਲੋਂ ਦੱਸੀ ਜਾ ਰਹੀ ਟਿਕਟ ਦੀ ਮਜ਼ਬੂਤ ਦਾਅਵੇਦਾਰ ਡਾ: ਰਿਤੂ ਕੁੰਡਲ ਨੂੰ ਟਿਕਟ ਦੇਣ ਦੀ ਮੰਗ ਨੇ ਪੂਰਾ ਜ਼ੋਰ ਫੜ ਲਿਆ ਹੈ | ਇਸ ਸਬੰਧੀ ਪ੍ਰਤੀਕਿਰਿਆ ਜ਼ਾਹਿਰ ...

ਪੂਰੀ ਖ਼ਬਰ »

ਫਾਦਰ ਪੌਲ ਨੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਅਦਾਲਤ ਵਲੋਂ ਬਰੀ ਕੀਤੇ ਜਾਣ 'ਤੇ ਪ੍ਰਗਟਾਈ ਖੁਸ਼ੀ

ਫਤਹਿਗੜ੍ਹ ਚੂੜੀਆਂ, 17 ਜਨਵਰੀ (ਧਰਮਿੰਦਰ ਸਿੰਘ ਬਾਠ)-ਸੰਤ ਫਰਾਂਸਿਸ ਕਾਨਵੈਂਟ ਸਕੂਲ ਫਤਹਿਗੜ੍ਹ ਚੂੜੀਆਂ ਦੇ ਡਾਇਰੈਕਟਰ ਅਤੇ ਜੈ ਰਾਣੀ ਗਿਰਜਾ ਘਰ ਦੇ ਡੀਨ ਫਾਦਰ ਪੌਲ ਨੇ ਬਿਸ਼ਪ ਫਰੈਂਕੋ ਮੁਲੱਕਲ ਦੇ ਮਾਨਯੋਗ ਅਦਾਲਤ ਵਲੋਂ ਬਰੀ ਕੀਤੇ ਜਾਣ ਦਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਧੰਨੇ ਮਾਨ ਦਲ ਦੇ ਕਿਸੇ ਅਹੁਦੇ 'ਤੇ ਨਹੀਂ- ਪਵਾਰ

ਬਟਾਲਾ, 17 ਜਨਵਰੀ (ਹਰਦੇਵ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਵਾਲੇ ਬਲਵਿੰਦਰ ਸਿੰਘ ਧੰਨੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਕਿਸੇ ਅਹੁਦੇ 'ਤੇ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕਲਾਨੌਰ ਦੇ ਕਾਂਗਰਸੀ ਮੁਹਤਬਰਾਂ ਵਲੋਂ ਰੰਧਾਵਾ ਦੇ ਹੱਕ 'ਚ ਪ੍ਰਚਾਰ

ਕਲਾਨੌਰ, 17 ਜਨਵਰੀ (ਪੁਰੇਵਾਲ)-ਕਾਂਗਰਸ ਵਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਚੋਣ ਮੈਦਾਨ 'ਚ ਉਤਾਰੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਸਥਾਨਕ ਕਸਬਾ ਅਤੇ ਇਸ ਖੇਤਰ ਦੇ ਕਾਂਗਰਸੀ ਮੁਹਤਬਰਾਂ ਵਲੋਂ ਪ੍ਰਣ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜਤਿੰਦਰਬੀਰ ਸਿੰਘ ਪੰਨੂੰ ਨੇ ਘਰ-ਘਰ ਵੋਟਰਾਂ ਨਾਲ ਰਾਬਤੇ ਦੀ ਮੁਹਿੰਮ ਕੀਤੀ ਸ਼ੁਰੂ

ਭੈਣੀ ਮੀਆਂ ਖਾਂ, 17 ਜਨਵਰੀ (ਜਸਬੀਰ ਸਿੰਘ ਬਾਜਵਾ)-ਵਿਧਾਨ ਸਭਾ ਹਲਕਾ ਕਾਦੀਆਂ ਵਿਚ ਇਸ ਵਾਰ ਬਹੁਕੋਣੀ ਮੁਕਾਬਲੇ ਹੋਣ ਦੇ ਆਸਾਰ ਹਨ | ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਵੀ ਆਪਣੇ ਉਮੀਦਵਾਰ ਜਤਿੰਦਰਬੀਰ ਸਿੰਘ ਪੰਨੂੰ ਨੂੰ ਲੋਕ ਕਚਹਿਰੀ ਵਿਚ ਭੇਜਿਆ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਪਿੰਡ ਸੰਧਵਾਂ ਵਿਖੇ ਸਿੱਖ ਇਤਿਹਾਸ ਦੀਆਂ ਕਿਤਾਬਾਂ ਵੰਡੀਆਂ

ਧਾਰੀਵਾਲ, 17 ਜਨਵਰੀ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਘਰ-ਘਰ ਅੰਦਰ ਧਰਮਸ਼ਾਲ ਵਹੀਰ ਤਹਿਤ ਧਾਰੀਵਾਲ ਨਜ਼ਦੀਕੀ ਪਿੰਡ ਸੰਧਵਾਂ ਵਿਖੇ ਸਮਾਗਮ ਕੀਤਾ ਗਿਆ | ਇਸ ਸਬੰਧ ਵਿਚ ਪ੍ਰਚਾਰਕ ਜਗਰੂਪ ਸਿੰਘ ਕਲਿਆਣਪੁਰ ਨੇ ਦੱਸਿਆ ...

ਪੂਰੀ ਖ਼ਬਰ »

ਲੋਕ ਕਾਫ਼ਲਿਆਂ ਦੇ ਰੂਪ 'ਚ ਅਕਾਲੀ ਦਲ ਨਾਲ ਜੁੜਨ ਲੱਗੇ- ਰਵੀਕਰਨ ਕਾਹਲੋਂ

ਡੇਰਾ ਬਾਬਾ ਨਾਨਕ, 17 ਜਨਵਰੀ (ਵਿਜੇ ਸ਼ਰਮਾ)-ਹਲਕਾ ਡੇਰਾ ਬਾਬਾ ਨਾਨਕ ਅੰਦਰ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਮੁਸਤਫਾਪੁਰ ਤੋਂ ਗੁਰਦੀਪ ਸਿੰਘ ਫੌਜੀ ਚੇਅਰਮੈਨ ਵਪਾਰ ...

ਪੂਰੀ ਖ਼ਬਰ »

ਪਿੰਡ ਗੁੰਨੋਪੁਰ-ਸੈਦੋਵਾਲ ਵਿਖੇ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਵਸ ਮਨਾਇਆ

ਘੱਲੂਘਾਰਾ ਸਾਹਿਬ, 17 ਜਨਵਰੀ (ਮਿਨਹਾਸ)-ਇੱਥੋਂ ਨਜ਼ਦੀਕ ਪਿੰਡ ਗੁਨੋਪੁਰ ਅਤੇ ਸੈਦੋਵਾਲ ਖੁਰਦ ਵਿਖੇ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਮਨਾਇਆ ਗਿਆ | ਇਸ ਮÏਕੇ ਮਹਿਰਾ ਬਰਾਦਰੀ ਦੇ ਪ੍ਰਧਾਨ ਡਾ. ਮਨਮੋਹਨ ...

ਪੂਰੀ ਖ਼ਬਰ »

ਐੱਚ.ਆਰ.ਏ. ਸਕੂਲ ਦੇ ਸਥਾਪਨਾ ਦਿਵਸ ਮੌਕੇ ਲੱਗੇ 5 ਰੋਜ਼ਾ ਕੁਦਰਤੀ ਇਲਾਜ ਕੈਂਪ ਦੀ ਸਮਾਪਤੀ

ਗੁਰਦਾਸਪੁਰ, 17 ਜਨਵਰੀ (ਆਰਿਫ਼)-ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ ਪੰਜ ਰੋਜ਼ਾ ਕੁਦਰਤੀ ਇਲਾਜ ਮੁਫ਼ਤ ਸੇਵਾ ਕੈਂਪ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਮਾਪਤ ਹੋ ਗਿਆ | ਚੇਅਰਮੈਨ ਹੀਰਾ ਮਨੀ ਅਗਰਵਾਲ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਠੱਕਰ ਸੰਧੂ 'ਚ ਨਗਰ ਕੀਰਤਨ ਸਜਾਏ

ਡੇਹਰੀਵਾਲ ਦਰੋਗਾ, 17 ਜਨਵਰੀ (ਹਰਦੀਪ ਸਿੰਘ ਸੰਧੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਠੱਕਰ ਸੰਧੂ ਦੀ ਸਮੂਹ ਸਾਧ ਸੰਗਤ ਵਲੋਂ ਨਗਰ ਕੀਰਤਨ ਸਜਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਸਾਹਿਬ ਦੀ ...

ਪੂਰੀ ਖ਼ਬਰ »

ਪਿੰਡ ਲੁਕਮਾਨੀਆਂ ਤੇ ਢੇਸੀਆਂ 'ਚ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ

ਕੋਟਲੀ ਸੂਰਤ ਮੱਲ੍ਹੀ, 17 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਉਪ ਮੁੱਖ ਮੰਤਰੀ ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ 'ਚ ਅੱਜ ਪਿੰਡ ਲੁਕਮਾਨੀਆਂ ਵਿਖੇ ਸਰਪੰਚ ਅੰਗਰੇਜ਼ ਸਿੰਘ ਵਲੋਂ ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਮੁਲਾਜ਼ਮਾਂ ਦੀ ਹੋਈ ਮੀਟਿੰਗ

ਬਟਾਲਾ, 17 ਜਨਵਰੀ (ਬੁੱਟਰ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਪੰਜਾਬ ਦੇ ਮੁਲਾਜ਼ਮਾਂ ਦੀ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਬਿਜਲੀ ਮੁਲਾਜ਼ਮਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ...

ਪੂਰੀ ਖ਼ਬਰ »

ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਕੋਟ ਮਜਲਸ ਨੇ ਕੀਤਾ ਘਰ-ਘਰ ਚੋਣ ਪ੍ਰਚਾਰ

ਅਲੀਵਾਲ, 17 ਜਨਵਰੀ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫ਼ਤਹਿਗੜ ਚੂੜੀਆਂ 'ਚ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਕੋਟ ਮਜ਼ਲਸ ਨੇ ਘਰ-ਘਰ ਜਾ ਕੇ ਭਾਰਤੀ ਜਨਤਾ ਪਾਰਟੀ ਲਈ ਚੋਣ ਪ੍ਰਚਾਰ ਕੀਤਾ | ਇਸ ਮੌਕੇ ਕੁਲਦੀਪ ਸਿੰਘ ਕੋਟ ਮਜਲਸ ਨੇ ਕਿਹਾ ਕਿ ਪਿੰਡਾਂ ਵਿਚ ...

ਪੂਰੀ ਖ਼ਬਰ »

ਬਾਜਵਾ ਤੀਸਰੀ ਵਾਰ ਫਿਰ ਭਾਰੀ ਬਹੁਮਤ ਪ੍ਰਾਪਤ ਕਰਕੇ ਚੋਣ ਜਿੱਤਣਗੇ- ਜੋਤੀ ਹਰਸੀਆਂ

ਵਡਾਲਾ ਗ੍ਰੰਥੀਆਂ, 17 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਵਿਧਾਨ ਸਭਾ ਚੋਣਾਂ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤਿ੍ਪਤ ਰਜਿੰਦਰ ਸਿੰਘ ਬਾਜਵਾ ਭਾਰੀ ਫਰਕ ਨਾਲ ਇਥੋਂ ਤੀਸਰੀ ਵਾਰ ਚੋਣ ਜਿੱਤ ਕੇ ਵਿਧਾਨ ਸਭਾ ਵਿਚ ਪਹੁੰਚਣਗੇ | ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਕਿਸਾਨਾਂ ਨੂੰ ਰਵਾਇਤੀ ਪਾਰਟੀਆਂ ਖਿਲਾਫ਼ ਜੰਗ ਲੜਨ ਦਾ ਸੱਦਾ ਦਿੱਤਾ

ਤਲਵੰਡੀ ਰਾਮਾਂ, 17 ਜਨਵਰੀ (ਹਰਜਿੰਦਰ ਸਿੰਘ ਖਹਿਰਾ)-ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਰਵਾਲ ਵਿਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਰਵਾਲ ਦੀ ਅਗਵਾਈ ਵਿਚ ਕਿਸਾਨਾਂ ਦਾ ਵੱਡਾ ਇਕੱਠ ਦੇਖਣ ਨੂੰ ...

ਪੂਰੀ ਖ਼ਬਰ »

ਸਿਟੀ ਨਰਸਿੰਗ ਕਾਲਜ ਵਿਖੇ ਲੋਹੜੀ ਨੰੂ ਸਮਰਪਿਤ ਪ੍ਰੋਗਰਾਮ ਕਰਵਾਇਆ

ਗੁਰਦਾਸਪੁਰ, 17 ਜਨਵਰੀ (ਆਰਿਫ਼)-ਸਿਟੀ ਨਰਸਿੰਗ ਕਾਲਜ ਵਿਖੇ ਲੋਹੜੀ ਤਿਉਹਾਰ ਨੰੂ ਸਮਰਪਿਤ ਇਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਦੇ ਡਾਇਰੈਕਟਰ ਡਾ: ਹਰਬੀਰ ਸਿੰਘ ਢਿੱਲੋਂ ਅਤੇ ਡਾ: ਅਰਤਿੰਦਰ ਕੌਰ ਢਿੱਲੋਂ ਵਲੋਂ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਟਾਂਡਾ ਵਿਖੇ ਠਾਕੁਰ ਕਾਲਾ ਸਿੰਘ ਦੀ ਯਾਦ 'ਚ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਪੁਰਾਣਾ ਸ਼ਾਲਾ, 17 ਜਨਵਰੀ (ਅਸ਼ੋਕ ਸ਼ਰਮਾ)-ਦਰਿਆ ਬਿਆਸ ਦੀ ਬੁੱਕਲ ਵਿਚ ਵਸਦੇ ਪਿੰਡ ਟਾਂਡਾ ਵਿਖੇ ਗਰਾਮ ਪੰਚਾਇਤ ਤੇ ਏਕਤਾ ਯੂਥ ਕਲੱਬ ਵਲੋਂ ਠਾਕੁਰ ਕਾਲਾ ਸਿੰਘ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਭੁੰਬਲੀ ਲੋਧੀਆਣਾ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ

ਤਿੱਬੜ, 17 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਸਰਬੰਸਦਾਨੀ ਸਾਹਿਬ ਏ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਪਿੰਡ ਭੁੰਬਲੀ ਦੇ ਗੁਰਦੁਆਰਾ ਬਾਬਾ ਚੱਠਾ ਸਾਹਿਬ ਦੇ ਤਪ ਅਸਥਾਨ ਲੋਧੀਆਣਾ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਚੋਣਾਂ ਅੱਗੇ ਪਾਉਣਾ ਦਾ ਸਤਿਗੁਰੂ ਰਵਿਦਾਸ ਸਭਾ ਵਲੋਂ ਸਵਾਗਤ-ਡਾ : ਕੇ.ਜੇ.

ਧਾਰੀਵਾਲ, 17 ਜਨਵਰੀ (ਸਵਰਨ ਸਿੰਘ)-ਸਤਿਗੁਰੂ ਰਵਿਦਾਸ ਜੈਅੰਤੀ ਨੂੰ ਲੈ ਕੇ ਸ਼ਰਧਾਲੂਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਭਾਰਤ ਦੇ ਚੋਣ ਕਮਿਸ਼ਨਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਅੱਗੇ ਪਾਉਣਾ ਇਕ ਸ਼ਾਲਾਘਾਯੋਗ ਫੈਸਲਾ ਹੈ | ਇਸ ਗੱਲ ਦਾ ਪ੍ਰਗਟਾਵਾ ਸਤਿਗੁਰੂ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ (ਪ) ਦੀ ਅਹਿਮ ਬੈਠਕ

ਸ੍ਰੀ ਹਰਿਗੋਬਿੰਦਪੁਰ, 17 ਜਨਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਬਟਾਲਾ ਰੋਡ 'ਤੇ ਸਥਿਤ ਪਿੰਡ ਚੀਮਾ ਖੁੱਡੀ ਦੇ ਗੁਰਦੁਆਰਾ ਸਾਹਿਬ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨਾਂ ਦੀ ਅਹਿਮ ਬੈਠਕ ਸੂਬਾਈ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਬਾਰਡਰ ਜ਼ੋਨ ਵਲੋਂ ਖਪਤਕਾਰਾਂ ਲਈ ਨੰਬਰ ਜਾਰੀ

ਅੰਮਿ੍ਤਸਰ, 17 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਬਾਰਡਰ ਜ਼ੋਨ ਅੰਮਿ੍ਤਸਰ ਦੇ ਮੁੱਖ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਵਲੋਂ ਵੱਡ ਮੁੱਲੇ ਖਪਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਅਤੇ ਮੇਜਰ ਸਪਲਾਈ ਸੰਬੰਧੀ ...

ਪੂਰੀ ਖ਼ਬਰ »

ਦਰਸ਼ਨਾ ਰਾਣੀ ਵਲੋਂ ਛੋਟੇਪੁਰ ਦੇ ਹੱਕ ਵਿਚ ਚੋਣ ਮੀਟਿੰਗ

ਬਟਾਲਾ, 17 ਜਨਵਰੀ (ਬੁੱਟਰ)-ਬਹੁਜਨ ਸਮਾਜ ਪਾਰਟੀ ਇਸਤਰੀ ਵਿੰਗ ਤੇ ਸ਼ਹਿਰੀ ਪ੍ਰਧਾਨ ਸ੍ਰੀਮਤੀ ਦਰਸ਼ਨਾ ਰਾਣੀ ਵਲੋਂ ਵਿਧਾਨ ਸਭਾ ਹਲਕਾ ਬਟਾਲਾ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਦੇ ਹੱਕ ਵਿਚ ਮੀਟਿੰਗ ਕੀਤੀ | ਇਸ ਮੌਕੇ ਸਕੱਤਰ ਪੰਜਾਬ ...

ਪੂਰੀ ਖ਼ਬਰ »

ਰੰਧਾਵਾ ਨੂੰ ਵੱਡੀ ਜਿੱਤ ਦਿਵਾਉਣ ਲਈ ਲੋਕਾਂ 'ਚ ਭਾਰੀ ਉਤਸ਼ਾਹ : ਸਾਬੀ ਮਹਿਮਾਚੱਕ/ਕੋਮਲ ਬੰਬ

ਕੋਟਲੀ ਸੂਰਤ ਮੱਲ੍ਹੀ, 17 ਜਨਵਰੀ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਮਹਿਮਾਚੱਕ ਦੇ ਨੌਜਵਾਨ ਆਗੂ ਸੁਖਜਿੰਦਰ ਸਿੰਘ ਸਾਬੀ ਤੇ ਪਿੰਡ ਬੰਬ ਦੇ ਨੰਬਰਦਾਰ ਕੋਮਲਦੀਪ ਸਿੰਘ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ...

ਪੂਰੀ ਖ਼ਬਰ »

ਨਵਜੋਤ ਕੌਰ ਕਾਹਲੋਂ ਨੇ ਰਵੀਕਰਨ ਕਾਹਲੋਂ ਦੇ ਹੱਕ 'ਚ ਘਰ-ਘਰ ਕੀਤਾ ਚੋਣ ਪ੍ਰਚਾਰ

ਡੇਰਾ ਬਾਬਾ ਨਾਨਕ, 17 ਜਨਵਰੀ (ਵਿਜੇ ਸ਼ਰਮਾ)-ਹਲਕਾ ਡੇਰਾ ਬਾਬਾ ਨਾਨਕ ਤੋਂ ਗੱਠਜੋੜ ਪਾਰਟੀ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਕਾਹਲੋਂ ਨੇ ਅੱਜ ਸਥਾਨਕ ਕਸਬੇ ਅੰਦਰ ਘਰ-ਘਰ ਚੋਣ ਪ੍ਰਚਾਰ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ

ਬਟਾਲਾ, 17 ਜਨਵਰੀ (ਬੁੱਟਰ)-ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ | ਇਸ ਸਬੰਧੀ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ | ਉਨ੍ਹਾਂ 'ਅਜੀਤ' ਨਾਲ ...

ਪੂਰੀ ਖ਼ਬਰ »

ਬੱਬੇਹਾਲੀ ਵਲੋਂ ਤਿੱਬੜ ਵਿਖੇ ਅਕਾਲੀ ਦਲ ਦੇ ਚੋਣ ਦਫ਼ਤਰ ਦਾ ਉਦਘਾਟਨ

ਗੁਰਦਾਸਪੁਰ, 17 ਜਨਵਰੀ (ਆਰਿਫ਼)-ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਗੁਰਦਾਸਪੁਰ 'ਚ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ | ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ...

ਪੂਰੀ ਖ਼ਬਰ »

'ਆਪ' ਉਮੀਦਵਾਰ ਸੇਖਵਾਂ ਵਲੋਂ ਪਿੰਡ ਤੁਗਲਵਾਲਾ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ

ਬਟਾਲਾ, 17 ਜਨਵਰੀ (ਕਾਹਲੋਂ)-ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਤੋਂ ਉਮੀਦਵਾਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਹਲਕੇ ਦੇ ਪਿੰਡ ਤੁਗਲਵਾਲਾ ਦੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਦਿੱਲੀ ਵਿਚ ਕੇਜਰੀਵਾਲ ਸਰਕਾਰ ਵਲੋਂ ...

ਪੂਰੀ ਖ਼ਬਰ »

ਦਿ ਬਿ੍ਟਿਸ਼ ਲਾਇਬ੍ਰੇਰੀ ਲਗਾਤਾਰ ਲਗਵਾ ਰਹੀ ਕੈਨੇਡਾ ਦੇ ਸਟੱਡੀ ਵੀਜ਼ੇ- ਦੀਪਕ ਅਬਰੋਲ

ਗੁਰਦਾਸਪੁਰ, 17 ਜਨਵਰੀ (ਆਰਿਫ਼)-ਸੰਸਥਾ ਦਿ ਬਿ੍ਟਿਸ਼ ਲਾਇਬ੍ਰੇਰੀ ਦੇ ਐੱਮ.ਡੀ. ਦੀਪਕ ਅਬਰੋਲ ਨੇ ਦੱਸਿਆ ਕਿ ਹਰਮਨ ਵਾਸੀ ਗੁਰਦਾਸਪੁਰ ਜਿਸ ਨੇ ਬੀ.ਐੱਸ.ਈ. 2019 ਵਿਚ ਪਾਸ ਕੀਤੀ ਸੀ ਤੇ ਆਈਲੈਟਸ ਵਿਚੋਂ 6.5 ਬੈਂਡ ਸਨ | ਉਸ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

ਡੇਅਰੀਵਾਲ ਕਿਰਨ 'ਚ 3 ਦਰਜਨ ਕਾਂਗਰਸੀ ਪਰਿਵਾਰਾਂ ਰਵੀਕਰਨ ਸਿੰਘ ਕਾਹਲੋਂ ਨੂੰ ਦਿੱਤਾ ਸਮਰਥਨ

ਕਲਾਨੌਰ, 17 ਜਨਵਰੀ (ਪੁਰੇਵਾਲ/ਕਾਹਲੋਂ)-ਨੇੜਲੇ ਸਰਹੱਦੀ ਪਿੰਡ ਡੇਅਰੀਵਾਲ ਕਿਰਨ 'ਚ ਸ਼ੋ੍ਰਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿੰਡ ਦੇ ਨੌਜ਼ਵਾਨ ਕਾਂਗਰਸੀ ਆਗੂ ...

ਪੂਰੀ ਖ਼ਬਰ »

'ਆਪ' ਦਾ ਸ਼ਹਿਰਾਂ ਤੇ ਪਿੰਡਾਂ 'ਚ ਹੋ ਰਿਹਾ ਆਧਾਰ ਮਜ਼ਬੂਤ-ਇੰਜੀ ਭਜਨ ਸਿੰਘ

ਪੁਰਾਣਾ ਸ਼ਾਲਾ, 17 ਜਨਵਰੀ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਮਸ਼ੇਰ ਸਿੰਘ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਵੀ ਹੋਰ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ...

ਪੂਰੀ ਖ਼ਬਰ »

ਵਰਕਰਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਭਾਰੀ ਉਤਸ਼ਾਹ- ਰਾਜਨਬੀਰ ਘੁਮਾਣ

ਅੱਚਲ ਸਾਹਿਬ, 17 ਜਨਵਰੀ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਨੇ ਪਿੰਡ ਵੈਰੋਨੰਗਲ 'ਚ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਨਬੀਰ ਘੁਮਾਣ ਨੇ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX