ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  9 minutes ago
⭐ਮਾਣਕ - ਮੋਤੀ⭐
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
ਪਾਵਰਕਾਮ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਮੁਕੰਮਲ ਪਾਬੰਦੀ
. . .  1 day ago
ਚੰਡੀਗੜ੍ਹ, 17 ਮਈ (ਅਜੀਤ ਬਿਊਰੋ )- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ...
ਦਿੱਲੀ: ਜੀਟੀ ਕਰਨਾਲ ਰੋਡ 'ਤੇ ਅਟਲਾਂਟਿਸ ਬੈਂਕੁਏਟ ਹਾਲ 'ਚ ਲੱਗੀ ਅੱਗ
. . .  1 day ago
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀ, 2 ਗੰਭੀਰ ਜ਼ਖਮੀ
. . .  1 day ago
ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ...
ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ
. . .  1 day ago
ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਦੀ ਸਕੂਲ ਮੁਖੀਆਂ ਨਾਲ ਮੀਟਿੰਗ ...
ਪਿੰਡ ਚੱਕ ਸ਼ਿੰਗਾਰ ਗਾਂਹ ਬਿੱਲ ਦੀ ਰਿਕਵਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਾਵਰਕਾਮ ਗੁਰੂਹਰਸਹਾਏ ਵਲੋਂ ਵੀ ਡਿਫਾਲਟਰ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ...
ਹੈਦਰਾਬਾਦ ਦੇ ਖ਼ਿਲਾਫ਼ ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 17 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 65ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸਕੂਲ ਦੀਆਂ ਕਿਤਾਬਾਂ 'ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਕੀਤਾ ਗਿਆ ਵਿਰੋਧ
. . .  1 day ago
ਚੰਡੀਗੜ੍ਹ, 17 ਮਈ-ਕਰਨਾਟਕ ਸਰਕਾਰ ਨੇ 10ਵੀਂ ਦੀ ਕੰਨੜ ਦੀ ਕਿਤਾਬ 'ਚ ਸੋਧ ਕਰਕੇ ਨਵਾਂ ਸਿਲੇਬਸ ਜੋੜਿਆ ਹੈ, ਜਿਸ 'ਤੇ 'ਆਪ' ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਤੇ ਜਲਾਲਾਬਾਦ..
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
. . .  1 day ago
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪਸ਼ੂ ਪਾਲਣ ਮੱਛੀ ਪਾਲਣ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖ਼ਰੀਦ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।
ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਲੌਂਗੋਵਾਲ,17 ਮਈ (ਸ.ਸ.ਖੰਨਾ,ਵਿਨੋਦ)-ਪੰਜਾਬ ਅੰਦਰ ਗਰਮੀ ਦੇ ਵਧਦੇ ਤਾਪਮਾਨ ਨੂੰ ਲੈ ਕੇ ਲੋਕਾਂ ਦੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਅੱਜ ਕਸਬਾ ਲੌਂਗੋਵਾਲ 'ਚ ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਦੂਜੀ ਮੌਤ ਦੀ ਖ਼ਬਰ ਸਾਹਮਣੇ ਆਈ...
ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
. . .  1 day ago
ਬੁਢਲਾਡਾ, 17 ਮਈ (ਸਵਰਨ ਸਿੰਘ ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਅੱਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬੱਸ,ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ...
ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਚਲਾਈ ਗੋਲੀ ਨਾਲ ਇਕ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਮਈ (ਭੋਲਾ, ਥਿੰਦ, ਹੈਪੀ,ਲਾਡੀ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਅੱਜ ਬਾਅਦ ਦੁਪਹਿਰ ਗਲੀ 'ਚ ਪੈੜ ਲਾਉਣ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਤੋਂ ਪੰਜਾਬ ਪੁਲਿਸ...
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਸਟੇਡੀਅਮਾਂ ਦਾ ਕੀਤਾ ਦੌਰਾ
. . .  1 day ago
ਬਠਿੰਡਾ, 17 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਠਿੰਡਾ ਸ਼ਹਿਰ ਦੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਸਟੇਡੀਅਮਾਂ ਦੀਆਂ ਕਮੀਆਂ ਪੇਸ਼ੀਆਂ ਪੁੱਛੀਆਂ ਹਨ।
ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਲੱਗੀ ਅੱਗ
. . .  1 day ago
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੇ ਭਾਬੜ ਮਚ ਗਏ ਹਨ ਤੇ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁੱਜ ਕੇ ਅੱਗ ਬੁਝਾਉਣ ਦੇ ਕਾਰਜਾਂ...
ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾ:ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ...
ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  1 day ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  1 day ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  1 day ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  1 day ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  1 day ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  1 day ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  1 day ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  1 day ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਮਾਘ ਸੰਮਤ 553

ਤਰਨਤਾਰਨ

ਰਿਵਾਇਤੀ ਪਾਰਟੀ ਦੀਆਂ ਲੂੰਬੜਚਾਲਾਂ ਤੋਂ ਸੁਚੇਤ ਰਹਿਣ ਲੋਕ-ਅਰੋੜਾ

ਤਰਨ ਤਾਰਨ, 17 ਜਨਵਰੀ (ਵਿਕਾਸ ਮਰਵਾਹਾ)-ਆਉਂਦੀਆਂ 2022 ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖ ਕੇ ਸਾਰੀਆਂ ਰਿਵਾਇਤੀ ਪਾਰਟੀਆਂ ਪੰਜਾਬ ਦੀ ਭੋਲੀ ਭਾਲੀ ਜਨਤਾ ਨੂੰ ਕਈ ਤਰ੍ਹਾਂ ਦੇ ਲਾਲਚ ਦੇ ਕੇ ਲੋਕਾਂ ਨੂੰ ਆਪਣੇ ਜਾਲ ਵਿਚ ਫਸਾਇਆ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ਜ਼ਿਕਰ ਕਰਦਿਆਂ ਲੋਕ ਲਹਿਰ ਪਾਰਟੀ ਦੇ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰ 5 ਸਾਲ ਬਾਅਦ ਜਦੋਂ ਚੋਣਾਂ ਨੇੜੇ ਆਉਂਦੀਆਂ ਹਨ, ਉਦੋਂ ਫੋਕੇ ਲਾਅਰਿਆਂ ਨਾਲ ਜਨਤਾ ਨੂੰ ਭਰਮਾਇਆ ਜਾਂਦਾ ਹੈ | ਇਸ ਮੌਕੇ ਸੁਖਜਿੰਦਰ ਕਾਕਾ, ਭੁਪਿੰਦਰ ਸਿੰਘ ਭਿੰਦਾ, ਜਗਦੀਪ ਸਿੰਘ, ਗਿਆਨੀ ਹਰਜੀਤ ਸਿੰਘ, ਬੱਸੂ, ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਟਿੰਕੂ, ਰੋਹਿਤ ਆਦਿ ਹਾਜ਼ਰ ਸਨ |

ਨੌਸ਼ਹਿਰਾ ਹਵੇਲੀਆਂ 'ਚ ਪੁਲਿਸ ਵਲੋਂ ਸਰਹੱਦ ਨਜ਼ਦੀਕ ਪੈਂਦੇ ਇਲਾਕੇ 'ਚ ਜਾਂਚ ਅਭਿਆਨ ਸ਼ੁਰੂ

ਸਰਾਏ ਅਮਾਨਤ ਖਾਂ, 17 ਜਨਵਰੀ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਹਵੇਲੀਆਂ ਵਿਚ ਸਵੇਰੇ ਤੜਕਸਾਰ ਹੀ ਭਾਰੀ ਪੁਲਿਸ ਫੋਰਸ ਨੇ ਸਰਹੱਦ ਨਜ਼ਦੀਕ ਪੈਂਦੇ ਇਲਾਕੇ ਵਿਚ ਜਾਂਚ ਅਭਿਆਨ ਸ਼ੁਰੂ ਕੀਤਾ, ਜਿਸ ਕਾਰਨ ਪਿੰਡ ਵਾਸੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ, 63 ਹੋਰ ਵਿਅਕਤੀ ਪਾਜ਼ੀਟਿਵ ਪਾਏ ਗਏ

ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਵਿਚ ਸੋਮਵਾਰ ਨੂੰ 63 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ, ਜਦਕਿ ਮੀਆਂਵਿੰਡ ਬਲਾਕ ਨਾਲ ਸੰਬੰਧਿਤ ਕੋਰੋਨਾ ਪਾਜ਼ੀਟਿਵ ਇਕ ਮਰੀਜ਼ ਦੀ ਮੌਤ ਹੋਣ ਨਾਲ ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ-19 ਪੀੜਤ ਮਰਨ ...

ਪੂਰੀ ਖ਼ਬਰ »

ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਨੇ ਬੱਸ ਸਟੈਂਡਾਂ ਤੇ ਬੱਸਾਂ 'ਚ ਕਾਂਗਰਸ ਸਰਕਾਰ ਦਾ ਕੀਤਾ ਭੰਡੀ ਪ੍ਰਚਾਰ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਕਾਂਗਰਸ ਸਰਕਾਰ ਨੇ ਜੋ ਵਾਅਦੇ ਮੁਲਾਜ਼ਮਾਂ ਅਤੇ ਲੋਕਾਂ ਨਾਲ ਕੀਤੇ ਸਨ, ਸਰਕਾਰ ਉਨ੍ਹਾਂ ਵਾਅਦਿਆਂ ਤੋਂ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ | ਪਹਿਲਾਂ ਕੈਪਟਨ ਸਰਕਾਰ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਜੋ ਵਾਅਦੇ ਕੀਤੇ ਸਨ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ, ਵਿਕਾਸ ਮਰਵਾਹਾ)- ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸੰਬੰਧੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ...

ਪੂਰੀ ਖ਼ਬਰ »

ਕੜਾਕੇ ਦੀ ਠੰਢ ਨੇ ਲੋਕਾਂ ਨੂੰ ਠਰੂੰ-ਠਰੂੰ ਕਰਨ ਲਈ ਕੀਤਾ ਮਜਬੂਰ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਡ ਨੇ ਜਿਥੇ ਲੋਕਾਂ ਨੂੰ ਠਰੂ-ਠਰੂ ਕਰਨ ਲਈ ਮਜ਼ਬੂਰ ਕਰ ਦਿੱਤਾ ਹੈ, ਉਥੇ ਆਮ ਜਨ ਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਪਰ ਫਿਰ ਵੀ ਲੋਕਾਂ ਨੂੰ ਰੋਜੀ ਰੋਟੀ ਕਮਾਉਣ ਲਈ ਘਰਾਂ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ ਫਾਇਰ, ਕੇਸ ਦਰਜ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਇਕ ਵਿਅਕਤੀ 'ਤੇ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਆਸਟ੍ਰੇਲੀਆ ਤੇ ਯੂ.ਕੇ. ਦੇ ਸਟੱਡੀ ਵੀਜ਼ੇ ਸੰਬੰਧੀ ਵਿਦਿਆਰਥੀ ਲੈ ਕੇ ਸਕਦੇ ਹਨ ਕਿਸੇ ਵੀ ਤਰ੍ਹਾਂ ਦੀ ਸਲਾਹ-ਗੈਵੀ ਕਲੇਰ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਹੋਣਹਾਰ ਅਤੇ ਤਜ਼ਰਬੇਕਾਰ ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਮੰਗਲਵਾਰ ਨੂੰ ਬਾਅਦ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਟੀਮ ਗਲੋਬਲ ਦੇ ਨਿਊ ਅੰਮਿ੍ਤਸਰ ਸਥਿਤ ਦਫ਼ਤਰ ਵਿਖੇ ਬੈਠਣਗੇ | ਸਟੱਡੀ ਵੀਜੇ 'ਤੇ ਆਸਟ੍ਰੇਲੀਆ ਅਤੇ ਯੂ.ਕੇ. ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਥਾਣਾ ਸਿਟੀ ਪੱਟੀ ਅਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਵੱਖ-ਵੱਖ ਜਗ੍ਹਾ 'ਤੇ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਿਟੀ ਪੱਟੀ ਦੇ ...

ਪੂਰੀ ਖ਼ਬਰ »

ਭੱਠੇ ਦੀ ਭਾਈਵਾਲੀ ਨੂੰ ਲੈ ਕੇ ਝਗੜੇ ਦੌਰਾਨ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਭੱਠੇ ਦੀ ਭਾਈਵਾਲੀ ਨੂੰ ਲੈ ਕੇ ਚੱਲ ਰਹੇ ਝਗੜੇ ਦੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਬਿਜਲੀ ਦੇ ਟਰਾਂਸਫਾਰਮਰ 'ਚੋਂ ਤੇਲ ਤੇ ਤਾਂਬਾ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਰ ਵਿਚੋਂ ਤੇਲ ਅਤੇ ਤਾਂਬਾ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

-ਆਗਾਮੀ ਵਿਧਾਨ ਸਭਾ ਚੋਣਾਂ-

2022 ਦੇ ਮੱਦੇਨਜ਼ਰ ਬੂਸਟਰ ਡੋਜ਼ ਨੂੰ ਲੈ ਕੇ ਨਵੇਂ ਨਿਰਦੇਸ਼ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਸਰਕਾਰ ਵਲੋਂ ਕੋਵਿਡ ਵੈਕਸੀਨੇਸ਼ਨ ਦੀ ਬੂਸਟਰ ਡੋਜ ਨੂੰ ਲੈ ਕੇ ਨਵੀਆਂ ਗਾਈਡਲਾਈਨਾਂ ਜਾਰੀ ਕੀਤੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਕੁਲਵੰਤ ਸਿੰਘ ਨੇ ...

ਪੂਰੀ ਖ਼ਬਰ »

ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਆਨਲਾਈਨ ਪੋਰਟਲਾਂ ਤੇ ਐਪਲੀਕੇਸ਼ਨਾਂ ਦਾ ਲਾਭ ਉਠਾਉਣ ਵੋਟਰ ਤੇ ਰਾਜਸੀ ਪਾਰਟੀਆਂ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਅਫ਼ਸਰ ਕੁਲਵੰਤ ਸਿੰਘ ਨੇ ਵੋਟਰਾਂ ਅਤੇ ਰਾਜਸੀ ਪਾਰਟੀਆਂ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ ਉਨ੍ਹਾਂ ਦੀ ਸਹੂਲਤ ਲਈ ਬਣਾਏ ਆਨਲਾਈਨ ਪੋਰਟਲਾਂ ਅਤੇ ਮੋਬਾਇਲ ਐਪਲੀਕੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਬਾਰਡਰ ਜ਼ੋਨ ਵਲੋਂ ਖਪਤਕਾਰਾਂ ਲਈ ਨੰਬਰ ਜਾਰੀ

ਅੰਮਿ੍ਤਸਰ, 17 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਬਾਰਡਰ ਜ਼ੋਨ ਅੰਮਿ੍ਤਸਰ ਦੇ ਮੁੱਖ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਵਲੋਂ ਵੱਡ ਮੁੱਲੇ ਖਪਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਅਤੇ ਮੇਜਰ ਸਪਲਾਈ ਸੰਬੰਧੀ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਗੁਰਮਿੰਦਰ ਸਿੰਘ ਰਟੌਲ ਆਪਣੇ ਸਮਰਥਕਾਂ ਸਮੇਤ ਹੋਣਗੇ ਅਕਾਲੀ ਦਲ 'ਚ ਸ਼ਾਮਿਲ

ਤਰਨ ਤਾਰਨ, 17 ਜਨਵਰੀ (ਪਰਮਜੀਤ ਜੋਸ਼ੀ­)-ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਆਉਣ ਵਾਲੇ ਦਿਨਾਂ ਵਿਚ ਭਾਰੀ ਉਥਲ ਪੁਥਲ ਹੋਣ ਦੀਆਂ ਸੰਭਾਵਨਾਵਾਂ ਸਾਹਮਣੇ ਆ ਰਹੀਆਂ ਹਨ | ਹਲਕਾ ਤਰਨ ਤਾਰਨ ਦੇ ਵਿਧਾਇਕ ਅਤੇ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰ ...

ਪੂਰੀ ਖ਼ਬਰ »

ਕਲਸੀਆਂ ਕਲਾਂ ਵਿਖੇ 50 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਭਿੱਖੀਵਿੰਡ, 17 ਜਨਵਰੀ (ਬੌਬੀ)¸ਪਿੰਡ ਕਲਸੀਆਂ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਉਮੀਦਵਾਰ ਪ੍ਰੋ. ਵਿਰਸਾ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਤਕੜਾ ਹੁਲਾਰਾ ਮਿਲਿਆ ਜਦ ਅਮਰਜੀਤ ਸਿੰਘ ਠੇਕੇਦਾਰ ਸਾਬਕਾ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਪਿੰਡ ਜੋਤੀਸ਼ਾਹ 'ਚ ਅਵਤਾਰ ਸਿੰਘ ਦੀ ਪ੍ਰੇਰਨਾ ਸਦਕਾ 31 ਅਕਾਲੀ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਪੱਟੀ, 17 ਜਨਵਰੀ (ਕੁਲਵਿੰਦਰਪਾਲ ਸਿੰਘ, ਕਾਲੇਕੇ ਅਵਤਾਰ ਸਿੰਘ ਖਹਿਰਾ)¸ਹਲਕਾ ਪੱਟੀ ਦੇ ਪਿੰਡ ਜੋਤੀ ਸ਼ਾਹ ਤੋਂ ਅਵਤਾਰ ਸਿੰਘ ਦੀ ਪ੍ਰੇਰਨਾ ਸਦਕਾ 31 ਅਕਾਲੀ ਪਰਿਵਾਰ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਅਤੇ ਹਰਮਿੰਦਰ ਸਿੰਘ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਡਾ. ਢਿੱਲੋਂ ਦੇ ਚੋਣ ਦਫ਼ਤਰ ਦਾ ਉਦਘਾਟਨ ਕੰਵਲਪ੍ਰੀਤ ਸਿੰਘ ਪੰਨੂੰ ਨੇ ਕੀਤਾ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਅਸੰਬਲੀ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਡਾ. ਸੁਖਮਨਦੀਪ ਸਿੰਘ ਢਿੱਲੋਂ ਦੇ ਤਰਨ ਤਾਰਨ-ਅੰਮਿ੍ਤਸਰ ਰੋਡ ਸਥਿਤ ਚੋਣ ਦਫ਼ਤਰ ਦਾ ਉਦਘਾਟਨ ਸੰਯੁਕਤ ਕਿਸਾਨ ਮੋਰਚਾ ਦੇ ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ...

ਪੂਰੀ ਖ਼ਬਰ »

ਹਲਕੇ ਦੇ ਲੋਕ ਪ੍ਰਵਾਸੀ ਪੰਛੀਆਂ ਨੂੰ ਮੂੰਹ ਨਹੀਂ ਲਾਉਣਗੇ-ਹਰਮਿੰਦਰ ਸਿੰਘ ਗਿੱਲ

ਪੱਟੀ, 17 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮੁੱਖ ਮੰਤਰੀ ਚੰਨੀ ਦੀ ਪੱਟੀ ਵਿਖੇ ਬੀਤੇ ਮਹੀਨੇ ਹੋਈ ਰੈਲੀ ਨੇ ਹੀ ਸਾਬਤ ਕਰ ਦਿੱਤਾ ਸੀ ਕਿ ਪੱਟੀ ਹਲਕੇ ਦੇ ਲੋਕ ਪ੍ਰਵਾਸੀ ਪੰਛੀਆਂ ਨੂੰ ਮੂੰਹ ਨਹੀਂ ਲਾਉਣਗੇ | ਇਹ ਸ਼ਬਦ ਪੱਟੀ ਹਲਕੇ ਤੋਂ ...

ਪੂਰੀ ਖ਼ਬਰ »

ਪਿੰਡ ਮਹਿੰਦੀਪੁਰ ਵਿਖੇ ਦਰਜਨਾਂ ਅਕਾਲੀ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਖੇਮਕਰਨ/ਅਮਰਕੋਟ, 17 ਜਨਵਰੀ (ਬਿੱਲਾ, ਭੱਟੀ)¸ਵਿਧਾਨ ਸਭਾ ਹਲਕਾ ਖੇਮਕਰਨ ਦੇ ਸਰਹੱਦੀ ਪਿੰਡ ਮਹਿਦੀਪੁਰ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਨ ਸਿੰਘ ਧੁੰਨ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਰਾ ਮਿਲਿਆ, ਜਦੋਂ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਅੱਜ ਅਕਾਲੀ ...

ਪੂਰੀ ਖ਼ਬਰ »

ਹਲਕਾ ਖੇਮਕਰਨ 'ਚ 'ਆਪ' ਨੂੰ ਭਰਵਾਂ ਹੁੰਗਾਰਾ

ਖੇਮਕਰਨ/ਅਮਰਕੋਟ, 17 ਜਨਵਰੀ (ਬਿੱਲਾ, ਭੱਟੀ)¸ਹਲਕਾ ਖੇਮਕਰਨ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਸਕੱਤਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਸਮੁੱਚੀ ਪੰਚਾਇਤ ਸਮੇਤ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਣ ਸਿੰਘ ਧੁੰਨ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਹੋਵੇਗਾ ਪੰਜਾਬ ਦਾ ਵਿਕਾਸ-ਡਾ. ਸੋਹਲ

ਤਰਨ ਤਾਰਨ, 17 ਜਨਵਰੀ (ਵਿਕਾਸ ਮਰਵਾਹਾ)¸ਆਮ ਆਦਮੀ ਪਾਰਟੀ ਦੇ ਹਲਕਾ ਤਰਨ ਤਾਰਨ ਤੋਂ ਉਮੀਦਵਾਰ ਡਾ. ਕਸ਼ਮੀਰ ਸਿੰਘ ਸੋਹਲ ਨੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ...

ਪੂਰੀ ਖ਼ਬਰ »

ਹਰਮੀਤ ਸਿੰਘ ਸੰਧੂ ਵਲੋਂ ਤੀਰਥ ਸਿੰਘ ਗੰਡੀਵਿੰਡ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ ਵਿੰਗ ਦੇ ਜਨਰਲ ਸਕੱਤਰ ਨਿਯੁਕਤ

ਸਰਾਏ ਅਮਾਨਤ ਖਾਂ, 17 ਜਨਵਰੀ (ਨਰਿੰਦਰ ਸਿੰਘ ਦੋਦੇ )-ਬੀਤੇ ਦਿਨੀਂ ਪਿੰਡ ਗੰਡੀਵਿੰਡ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬੱਲ ਮਿਲਿਆ, ਜਦੋਂ ਤੀਰਥ ਸਿੰਘ ਗੰਡੀਵਿੰਡ ਆਪਣੇ ਕਾਂਗਰਸੀ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ...

ਪੂਰੀ ਖ਼ਬਰ »

ਹਲਕੇ ਤੋਂ ਕਾਂਗਰਸੀ ਉਮੀਦਵਾਰ ਅਗਨੀਹੋਤਰੀ ਦੀ ਜਿੱਤ ਲਈ ਹਲਕਾ ਵਾਸੀਆਂ 'ਚ ਉਤਸ਼ਾਹ- ਚੇਅਰਮੈਨ ਬਲਵਿੰਦਰ ਸਿੰਘ

ਝਬਾਲ, 17 ਜਨਵਰੀ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਪਾਰਟੀ ਵਲੋਂ ਦੁਬਾਰਾ ਉਮੀਦਵਾਰ ਬਣਾਏ ਜਾਣ ਦਾ ਸਵਾਗਤ ਕਰਦਿਆਂ ਮਾਰਕਿਟ ਕਮੇਟੀ ਝਬਾਲ ਦੇ ਚੇਅਰਮੈਨ ਬਲਵਿੰਦਰ ਸਿੰਘ ਗੱਗੋਬੂਹਾ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਹੁਣ 20 ਫ਼ਰਵਰੀ ਨੂੰ ਪੈਣਗੀਆਂ ਵੋਟਾਂ

ਤਰਨ ਤਾਰਨ , 17 ਜਨਵਰੀ (ਹਰਿੰਦਰ ਸਿੰਘ)¸ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਸਮਾਂ ਸਾਰਣੀ ਵਿਚ ਕੀਤੇ ਬਦਲਾਅ ਅਨੁਸਾਰ ਹੁਣ ਜ਼ਿਲ੍ਹਾ ਤਰਨ ਤਾਰਨ ਦੇ ...

ਪੂਰੀ ਖ਼ਬਰ »

ਨਾਬਾਰਡ ਵਲੋਂ ਕਿਸਾਨ ਉਤਪਾਦਕ ਸੰਗਠਨ ਦੀ ਸ਼ੁਰੂਆਤ ਕਰਨ ਸੰਬੰਧੀ ਵਿਚਾਰ-ਚਰਚਾ

ਜਗਦੇਵ ਕਲਾਂ, 17 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ ਤਹਿਤ ਨਾਬਾਰਡ ਅੰਮਿ੍ਤਸਰ ਕਲੱਸਟਰ ਦਫਤਰ ਵਲੋਂ ਪਿੰਡ ਕੋਟਲੀ ਸਕਿਆਂਵਾਲੀ ਵਿਖੇ ਕਿਸਾਨਾਂ ਦੇ ਨਾਲ ਨਵੇਂ ਬਣਾਏ ਕਿਸਾਨ ਉਤਪਾਦਕ ਸੰਗਠਨ ਨੂੰ ਸੰਗਠਨ ਤਹਿਤ ਚੱਲਣ ਬਾਰੇ ਵਿਚਾਰ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਹਰਦਾਸ ਤੋਂ ਪੁੱਜੇ ਨਗਰ ਕੀਰਤਨ ਦਾ ਪਿੰਡ ਬੱਚੀਵਿੰਡ, ਸਾਰੰਗੜਾ ਅਤੇ ਮੰਜ ਵਿਖੇ ਭਰਵਾਂ ਸਵਾਗਤ

ਬੱਚੀਵਿੰਡ, 17 ਜਨਵਰੀ (ਬਲਦੇਵ ਸਿੰਘ ਕੰਬੋ)-ਗੁਰਦੁਆਰਾ ਭਾਈ ਹਰਦਾਸ ਪਿੰਡ ਲੋਪੋਕੇ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਂਦੇ ਸਾਲਾਨਾ ਵਿਸ਼ਾਲ ਨਗਰ ਕੀਰਤਨ ਦਾ ਗੁਰਦੁਆਰਾ ਪੱਲਾ ਸ਼ਹੀਦ ਪਿੰਡ ਬੱਚੀਵਿੰਡ ਵਿਖੇ ਪਹੁੰਚਣ ...

ਪੂਰੀ ਖ਼ਬਰ »

ਮਨੁੱਖੀ ਭਲਾਈ ਅਤੇ ਸਾਬਕਾ ਸੈਨਿਕ ਭਲਾਈ ਸੰਸਥਾ ਵਲੋਂ 'ਨਵ ਜੰਮੀਆਂ ਧੀਆਂ' ਨੂੰ ਸਮਰਪਿਤ ਸਮਾਗਮ

ਬਾਬਾ ਬਕਾਲਾ ਸਾਹਿਬ, 17 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਮਨੁੱਖੀ ਭਲਾਈ ਅਤੇ ਸਾਬਕਾ ਸੈਨਿਕ ਭਲਾਈ ਸੰਸਥਾ ਦੇ ਪੰਜਾਬ ਚੇਅਰਮੈਨ (ਪ੍ਰਧਾਨ) ਸਰਵਣ ਸਿੰਘ ਲੱਖੁੂਵਾਲ, ਸਰਪ੍ਰਸਤ ਸੂਬੇਦਾਰ ਤਰਲੋਕ ਸਿੰਘ, ਸਰਪ੍ਰਸਤ ਬਲਜੀਤ ਸਿੰਘ, ਪੰਜਾਬ ਪ੍ਰਧਾਨ ਤਰਸੇਮ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਉਬੋਕੇ ਪੰਚਾਇਤ ਮੈਂਬਰਾਂ ਤੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਪੱਟੀ, 17 ਜਨਵਰੀ (ਖਹਿਰਾ, ਕਾਲੇਕੇ)¸ਸਰਪੰਚ ਸੁਖਵਿੰਦਰ ਸਿੰਘ ਉਬੋਕੇ ਆਪਣੇ ਪੰਚਾਇਤ ਮੈਂਬਰਾਂ ਤੇ ਸੈਂਕੜੇ ਸਾਥੀਆਂ ਸਮੇਤ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਪਿੰਡ ਉਬੋਕੇ 'ਚ ਸਰਪੰਚ ਸੁਖਵਿੰਦਰ ਸਿੰਘ ਦੇ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਸਮਾਗਮ ਦੇ ਅਖੀਰਲੇ ਦਿਨ ਧਾਰਮਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਦਾ ਸਨਮਾਨ

ਫਤਿਆਬਾਦ, 17 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁ. ਡੇਹਰਾ ਸਾਹਿਬ ਲੁਹਾਰ ਵਿਖੇ ਮਾਘੀ ਮੇਲੇ ਦੇ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੀ ਸਮਾਪਤੀ ਮੌਕੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਨਤਮਸਤਕ ਹੋਈਆਂ | ਸਮਾਗਮ ਦੇ ...

ਪੂਰੀ ਖ਼ਬਰ »

ਬਾਬਾ ਨਾਮਦੇਵ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ

ਚੋਹਲਾ ਸਾਹਿਬ, 17 ਜਨਵਰੀ (ਬਲਵਿੰਦਰ ਸਿੰਘ)¸ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 672ਵਾਂ ਜੋਤੀ ਜੋਤਿ ਪੁਰਬ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਪਾਤਸ਼ਾਹੀ ਪੰਜਵੀਂ ਵਿਖੇ ਬਾਬਾ ਨਾਮਦੇਵ ਸੇਵਾ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਪੰਜਵੀਂ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਪ੍ਰਧਾਨ ਨੂੰ ਗੁਲਦਸਤਾ ਭੇਟ ਕਰਕੇ ਗੁਰਸੇਵਕ ਸਿੰਘ ਸ਼ੇਖ ਨੇ ਕੀਤਾ ਧੰਨਵਾਦ

ਜੀਓਬਾਲਾ, 17 ਜਨਵਰੀ (ਰਜਿੰਦਰ ਸਿੰਘ ਰਾਜੂ)¸ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਤੇ ਯੂਥ ਅਕਾਲੀ ਦਲ ਜ਼ਿਲ੍ਹਾ ਤਰਨ ਤਾਰਨ ਦਿਹਾਤੀ ਦੇ ਨਵ ਨਿਯੁਕਤ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਸਾਥੀਆਂ ਸਣੇ ਯੂਥ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਪਰਮਬੰਸ ਸਿੰਘ ਰੁਮਾਣਾ ਨੂੰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਵਲੋਂ 31 ਜਨਵਰੀ ਨੂੰ ਦੇਸ਼ ਵਿਆਪੀ 'ਵਿਸ਼ਵਾਸਘਾਤ ਦਿਵਸ' ਮਨਾਉਣ ਦਾ ਐਲਾਨ- ਕੋਟਬੁੱਢਾ

ਪੱਟੀ, 17 ਜਨਵਰੀ (ਖਹਿਰਾ, ਕਾਲੇਕੇ)- ਸੰਯੁਕਤ ਕਿਸਾਨ ਮੋਰਚਾ ਦੀ ਅੱਜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਹੋਈ ਮੀਟਿੰਗ ਵਿਚ ਮੋਰਚੇ ਦੇ ਪ੍ਰੋਗਰਾਮ ਅਤੇ ਭਵਿੱਖ ਦੀ ਦਿਸ਼ਾ ਬਾਰੇ ਕਈ ਅਹਿਮ ਫ਼ੈਸਲੇ ਲਏ ਗਏ | ਮੋਰਚੇ ਨੇ ਇਸ ਗੱਲ 'ਤੇ ਨਿਰਾਸ਼ਾ ਅਤੇ ਗੁੱਸਾ ਜ਼ਾਹਰ ਕੀਤਾ ਕਿ ...

ਪੂਰੀ ਖ਼ਬਰ »

ਜਿਹੜੀ ਸਿਆਸੀ ਪਾਰਟੀ ਨੰਬਰਦਾਰਾਂ ਦੀਆਂ ਮੰਗਾਂ ਮੰਨਣ ਦਾ ਐਲਾਨ ਕਰੇਗੀ ਯੂਨੀਅਨ ਉਸ ਦਾ ਸਾਥ ਦੇਵੇਗੀ-ਨਨਹੇੜਾ

ਖਡੂਰ ਸਾਹਿਬ, 17 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਕਾਰਜਕਾਰਨੀ ਦੀ ਇਕ ਅਹਿਮ ਮੀਟਿੰਗ ਸੂਬਾ ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਪੰਜਾਬ ਪੁਲਿਸ ਨੇ ਸਰਹੱਦੀ ਪਿੰਡਾਂ ਅੰਦਰ ਤਲਾਸ਼ੀ ਮੁਹਿੰਮ ਚਲਾਈ

ਖਾਲੜਾ, 17 ਜਨਵਰੀ (ਜੱਜਪਾਲ ਸਿੰਘ ਜੱਜ)¸20 ਫਰਵਰੀ ਨੂੰ ਪੰਜਾਬ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਵਲੋਂ ਸਰਹੱਦੀ ਪਿੰਡਾਂ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ | ਪੰਜਾਬ ਪੁਲਿਸ ਦੀ ਅਗਵਾਈ ਕਰ ਰਹੇ ਡੀ.ਐੱਸ.ਪੀ. ਭਿੱਖੀਵਿੰਡ ...

ਪੂਰੀ ਖ਼ਬਰ »

ਥੈਲੇਸੀਮੀਆ ਬਿਮਾਰੀ ਤੋਂ ਪੀੜਤ ਬੱਚਿਆਂ ਦੀ ਮਦਦ ਲਈ ਖ਼ੂਨਦਾਨ ਕੈਂਪ ਲਗਾਇਆ

ਮਜੀਠਾ, 17 ਜਨਵਰੀ (ਮਨਿੰਦਰ ਸਿੰਘ ਸੋਖੀ)-ਮਜੀਠਾ ਵਿਖੇ ਓਹਰੀ ਹਸਪਤਾਲ ਅਤੇ ਬਲੱਡ ਬੈਂਕ ਜਲੰਧਰ ਦੀ ਟੀਮ ਵਲੋਂ ਥੈਲੀਸੀਮੀਆ ਬਿਮਾਰੀ ਤੋਂ ਪੀੜਤ ਬੱਚਿਆਂ ਦੀ ਮਦਦ ਵਾਸਤੇ ਐਡਵੋਕੇਟ ਸਵੀਟ ਕਹੇੜ੍ਹ ਦੇ ਉਦਮਾਂ ਸਦਕਾ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਰਮਨੀਕੋਲ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ ਯੋਗ ਵਸੋਂ ਨੂੰ ਕੋਵਿਡ ਵੈਕਸੀਨ ਲਗਾਉਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਵਿਚ ਯੋਗ ਵਸੋਂ ਨੂੰ ਕੋਵਿਡ ਵੈਕਸੀਨ ਲਗਾਉਣਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਸੰਧਾਵਾਲੀਆ ਦੇ ਮਮੇਰੇ ਭਰਾ ਦਾ ਗ਼ਮਗੀਨ ਮਾਹੌਲ 'ਚ ਹੋਇਆ ਅੰਤਿਮ ਸੰਸਕਾਰ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਬੀਤੀ ਸ਼ਾਮ ਨੂੰ ਤਰਨ ਤਾਰਨ ਦੇ ਸਾਬਕਾ ਅਕਾਲੀ ਕੌਂਸਲਰ ਨਵਰੂਪ ਸਿੰਘ ਸੰਧਾਵਾਲੀਆ ਦੇ ਮਾਮੇ ਦੇ ਲੜਕੇ ਇੰਦਰਪ੍ਰਤਾਪ ਸਿੰਘ ਨੂੰ ਪਿੰਡ ਕੋਟਲੀ ਦੇ ਨਜ਼ਦੀਕ ਮਿ੍ਤਕ ਪਾਏ ਜਾਣ ਤੋਂ ਬਾਅਦ ਪੁਲਿਸ ਵਲੋਂ ਇਸ ਸੰਬੰਧ ਵਿਚ ਗੰਭੀਰਤਾ ...

ਪੂਰੀ ਖ਼ਬਰ »

ਕਲਸੀਆਂ ਖੁਰਦ ਦੇ 30 ਪਰਿਵਾਰ ਕਾਂਗਰਸ ਤੇ 'ਆਪ' ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਖਾਲੜਾ, 17 ਜਨਵਰੀ (ਜੱਜਪਾਲ ਸਿੰਘ ਜੱਜ)¸ਸਰਹੱਦੀ ਪਿੰਡ ਕਲਸੀਆਂ ਖੁਰਦ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ 30 ਪਰਿਵਾਰਾਂ ਨੇ ਕਾਂਗਰਸ ਅਤੇ ਆਮ ਆਦਮੀ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਕਾਂਗਰਸ ਛੱਡ ਕੇ ...

ਪੂਰੀ ਖ਼ਬਰ »

ਮੌਜੂਦਾ ਮੈਂਬਰ ਕੁਲਦੀਪ ਸੋਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਫਤਿਆਬਾਦ, 17 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਕੇ ਸੱਤਾ ਵਿਚ ਆਉਣ ਦੇ ਸੁਪਨੇ ਸੰਜੋ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਇਤਿਹਾਸਕ ਜਿੱਤ ਦੁਆਉਣ ਲਈ ਯਤਨਸ਼ੀਲ ਹਲਕਾ ਖਡੂਰ ਸਾਹਿਬ ਦੇ ਕਸਬਾ ਫਤਿਆਬਾਦ ਦੇ ...

ਪੂਰੀ ਖ਼ਬਰ »

ਬਾਬਾ ਭਗਤ ਸਿੰਘ ਸਿੱਧ ਮਸਤ ਦੀ ਬਰਸੀ ਮਨਾਈ

ਹਰੀਕੇ ਪੱਤਣ, 17 ਜਨਵਰੀ (ਸੰਜੀਵ ਕੁੰਦਰਾ)- ਕਸਬੇ ਦੇ ਗੁਰਦੁਆਰਾ ਬਾਬਾ ਭਗਤ ਸਿੰਘ ਜੀ ਸਿੱਧ ਮਸਤ ਵਿਖੇ ਬਾਬਾ ਭਗਤ ਸਿੰਘ ਸਿੱਧ ਮਸਤ ਦੀ ਸਾਲਾਨਾ ਬਰਸੀ ਬਹੁਤ ਹੀ ਸ਼ਰਧਾਪੂਰਵਕ ਮਨਾਈ ਗਈ | ਇਹ ਸਮਾਗਮ ਬਾਬਾ ਭਗਵਾਨ ਸਿੰਘ ਹਰਖੋਵਾਲ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਇਆ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨਾਲ ਰਾਬਤਾ ਕੀਤਾ-ਔਲਖ

ਖਡੂਰ ਸਾਹਿਬ, 17 ਜਨਵਰੀ (ਰਸ਼ਪਾਲ ਸਿੰਘ ਕੁਲਾਰ)¸ਹਲਕਾ ਖਡੂਰ ਸਾਹਿਬ ਦੇ ਪਿੰਡੋ ਪਿੰਡ ਡੋਰ ਟੋ ਡੋਰ ਜਾ ਕੇ ਲੋਕਾਂ ਨੂੰ ਮਿਲਦੇ ਹੋਏ ਗੁਰਸੇਵਕ ਸਿੰਘ ਔਲਖ ਅਤੇ ਆਮ ਪਾਰਟੀ ਦਾ ਪ੍ਰਚਾਰ ਕਰਦੇ ਹੋਏ ਜਿਸ ਵਿਚ ਆਮ ਆਦਮੀ ਪਾਰਟੀ ਵਲੋਂ ਦਿੱਤੀਆਂ ਗਈਆਂ ਗਰੰਟੀਆਂ ਅਤੇ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਕੀਤਾ ਫਲੈਗ ਮਾਰਚ

ਜੀਓਬਾਲਾ/ਸ਼ਾਹਬਾਜਪੁਰ, 17 ਜਨਵਰੀ (ਰਜਿੰਦਰ ਸਿੰਘ ਰਾਜੂ/ਪ੍ਰਦੀਪ ਬੇਗੇਪੁਰ)- 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਦੇ ਮਨੋਰਥ ਨਾਲ ਪੁਲਿਸ ਪ੍ਰਸ਼ਾਸਨ ਵਲੋਂ ਇਲਾਕੇ ਵਿਚ ਫਲੈਗ ਮਾਰਚ ਕੀਤਾ ਗਿਆ | ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਫਤਿਆਬਾਦ, 17 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਟਾਡਾਂ ਜ਼ੋਨ ਪੰਜਾਬ ਦੀ ਮੀਟਿੰਗ ਗੁਰਦਆਰਾ ਛਾਪੜੀ ਸਾਹਿਬ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਬਚਿੱਤਰ ਸਿੰਘ ਪ੍ਰਧਾਨ ਅਤੇ ਜਵਾਹਰ ਸਿੰਘ ਟਾਂਡਾ ਨੇ ਸਾਝੇ ਤੌਰ 'ਤੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫਤਿਆਬਾਦ ਲੜਕੇ ਵਿਖੇ ਪਹਿਲੀ ਆਮਦ ਕਾਵਿ ਸੰਗ੍ਰਹਿ ਪੁਸਤਕ ਰਿਲੀਜ਼

ਫਤਿਆਬਾਦ, 17 ਜਨਵਰੀ (ਧੂੰਦਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਤਿਆਬਾਦ ਵਿਖੇ ਇਕ ਸਾਦੇ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਵਿਚ ਅਧਿਆਪਕ ਵਜੋੋਂ ਸੇਵਾਵਾ ਨਿਭਾਅ ਰਹੇ ਕਵਿਤਾਵਾਂ ਦਾ ਸ਼ੌਕ ਰੱਖਣ ਵਾਲੇ ਅਧਿਆਪਕਾਂ ਦੀਆਂ ਕਵਿਤਾਵਾਂ ਦਾ ਕਾਵਿ ਸੰਗ੍ਰਹਿ ...

ਪੂਰੀ ਖ਼ਬਰ »

ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਵਲੋਂ 17 ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ

ਭਿੱਖੀਵਿੰਡ, 17 ਜਨਵਰੀ (ਬੌਬੀ)¸­ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਉਣਾ ਸ਼ਲਾਘਾਯੋਗ ਕਦਮ ਹੈ | ਅਜੋਕੇ ਸਮੇਂ ਪਰਿਵਾਰ ਵਿਚ ਇਕ ਵਿਆਹ ਕਰਨਾ ਹੋਵੇ ਤਾਂ ਮੁਸ਼ਕਿਲ ਹੁੰਦੀ ਹੈ ਪਰ ਅਜਿਹੇ ਕਾਰਜ ...

ਪੂਰੀ ਖ਼ਬਰ »

ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਪਾਬੰਦੀਆਂ 'ਚ 25 ਜਨਵਰੀ ਤੱਕ ਵਾਧਾ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਕੋਵਿਡ-19 ਮਹਾਂਮਾਰੀ ਦੇ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ 25 ਜਨਵਰੀ ਤੱਕ ਵਧਾ ਦਿੱਤੀਆਂ ਹਨ | ਇਸ ਤੋਂ ਬਿਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX