ਤਾਜਾ ਖ਼ਬਰਾਂ


ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  0 minutes ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  16 minutes ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  48 minutes ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  about 1 hour ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  57 minutes ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  about 2 hours ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  about 2 hours ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  about 2 hours ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  about 3 hours ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਬੱਚੇ ਨੂੰ ਬੇਹਰਿਮੀ ਨਾਲ ਕੁੱਟਣ ਵਾਲੇ ਵਿਰੁੱਧ ਪਰਚਾ ਦਰਜ
. . .  about 3 hours ago
ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਵਿਖੇ ਇਕ ਬੱਚੇ ਦੀ ਕੁੱਟਮਾਰ ਕਰਦੇ ਹੋਏ ਵਿਅਕਤੀ ਦੀ ਜੋ ਵੀਡੀਓ ਵਾਇਰਲ ਹੋਈ ਸੀ, ਉਸ ਸੰਬੰਧੀ ਬੱਚੇ ਦੀ ਮਾਂ ਦੇ ਬਿਆਨਾਂ ਤੇ ਅਰਸ਼ਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ...
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
. . .  about 3 hours ago
ਚੰਡੀਗੜ੍ਹ, 17 ਮਈ -ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
ਲੁੱਟ ਖੋਹ 'ਚ ਗ੍ਰਿਫ਼ਤਾਰ ਕੀਤੇ ਹਵਾਲਾਤੀ ਵਲੋਂ ਥਾਣੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ)-ਅੱਜ ਸਵੇਰੇ ਥਾਣਾ ਬਾਘਾਪੁਰਾਣਾ 'ਚ ਇੱਕ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਦਸੰਬਰ 2021 'ਚ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਨੱਥੋਕੇ ਦੇ ਇੱਕ ਪੈਟਰੋਲ ਪੰਪ 'ਤੇ 17000...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ
. . .  about 4 hours ago
ਅੰਮ੍ਰਿਤਸਰ, 17 ਮਈ-ਪੰਜਾਬੀ ਗਾਇਕ ਯੁਵਰਾਜ ਹੰਸ ਬੀਤੇ ਦਿਨੀਂ ਪਤਨੀ ਮਾਨਸੀ ਸ਼ਰਮਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਫਿਰ ਆਇਆ ਸਾਹਮਣੇ ਬੇਅਦਬੀ ਦਾ ਮਾਮਲਾ, ਗੁਟਕਾ ਸਾਹਿਬ ਦੇ ਮਿਲੇ ਅੰਗ
. . .  about 4 hours ago
ਬਠਿੰਡਾ, 17 ਮਈ-(ਨਾਇਬ ਸਿੰਘ ਸਿੱਧੂ)-ਬਠਿੰਡਾ ਦੇ ਮੁਲਤਾਨੀਆ ਰੋਡ ਸਥਿਤ ਡੀ.ਡੀ. ਮਿੱਤਲ ਟਾਵਰ 'ਚ ਗੁਟਕਾ ਸਾਹਿਬ ਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੇ ਅੰਗ ਖਿਲਰੇ ਮਿਲੇ। ਖਿੱਲਰੇ ਹੋਏ ਅੰਗਾਂ ਨੂੰ ਰਹਿਤ ਮਰਿਆਦਾ ਨਾਲ ਇਕੱਠੇ ਕਰਕੇ ਪੁਲਿਸ ਨੇ ਲਿਆ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਦੇ ਪਿੰਡ ਲੁਹਾਰਕਾ ਕਲਾਂ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
. . .  about 4 hours ago
ਰਾਜਾਸਾਂਸੀ, 17 ਮਈ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਦੇ ਅਧੀਨ ਆਉਂਦੇ ਪਿੰਡ ਲੁਹਾਰਕਾ ਕਲਾਂ ਦੇ ਇਕ 55 ਸਾਲਾ ਵਿਅਕਤੀ ਹਰਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ...
ਚੌਥੀ ਕਲਾਸ 'ਚ ਪੜ੍ਹਦੇ ਬੱਚੇ ਦੀ ਗਰਮੀ ਕਾਰਨ ਹੋਈ ਮੌਤ
. . .  about 4 hours ago
ਲੌਂਗੋਵਾਲ, 17 ਮਈ (ਸ.ਸ.ਖੰਨਾ,ਵਿਨੋਦ)-ਜਿੱਥੇ ਪੰਜਾਬ 'ਚ ਗਰਮੀ ਦਾ ਤਾਪਮਾਨ ਵਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ, ਉਥੇ ਹੀ ਅੱਜ ਗਰਮੀ ਦੇ ਕਾਰਨ ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ...
ਟੈਕਸਸ ਦੀ ਮਾਰਕਿਟ 'ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖ਼ਮੀ
. . .  about 4 hours ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ 'ਚ ਹੋਈ ਗੋਲੀਬਾਰੀ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਂਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ...
ਅਚਾਨਕ ਲੱਗੀ ਅੱਗ ਕਾਰਨ ਕਿਸਾਨ ਦਾ ਘਰ ਤੇ ਸਮਾਨ ਸੜ ਕੇ ਹੋਇਆ ਸੁਆਹ
. . .  about 4 hours ago
ਭਾਈਰੂਪਾ/ਬਠਿੰਡਾ, 17 ਮਈ (ਵਰਿੰਦਰ ਲੱਕੀ)- ਬੀਤੀ ਰਾਤ ਸਥਾਨਕ ਕਸਬੇ ਦੇ ਨੇੜਲੇ ਪਿੰਡ ਬੁਰਜ ਗਿੱਲ ਵਿਖੇ ਇਕ ਕਿਸਾਨ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਕਿਸਾਨ ਦੇ ਘਰ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਕਿਸਾਨ ਗੁਰਜੰਟ ਸਿੰਘ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
. . .  1 minute ago
ਐੱਸ.ਏ.ਐੱਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਦਾ ਕੀਤਾ ਦੌਰਾ
. . .  about 5 hours ago
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ)- ਦੋਦੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਵਿਖੇ ਨਵੇਂ ਚੱਲ ਰਹੇ ਵਿਕਾਸ ਕਾਰਜਾਂ ਦੀ ਅਚਨਚੇਤ ਜਾਂਚ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਹੋਈ ਰੱਦ
. . .  about 5 hours ago
ਚੰਡੀਗੜ੍ਹ, 17 ਮਈ (ਦਵਿੰਦਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਹੋ ਗਈ ਹੈ | ਹੁਣ ਕਿਸਾਨ ਜਥੇਬੰਦੀਆਂ ਦੇ ਵਲੋਂ ਜਲਦ ਹੀ ...
ਗਿਆਨਵਾਪੀ ਮਸਜਿਦ ਦੇ ਮੁੱਦੇ 'ਤੇ ਸੁਣਵਾਈ ਹੋਈ ਸ਼ੁਰੂ
. . .  about 5 hours ago
ਨਵੀਂ ਦਿੱਲੀ, 17 ਮਈ - ਹਿੰਦੂ ਸੈਨਾ ਨੇ ਵਾਰਾਣਸੀ ਦੀ ਅੰਜੁਮਨ ਇੰਤਜ਼ਾਮੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਦੁਆਰਾ ਗਿਆਨਵਾਪੀ ਮਸਜਿਦ ਦੇ ਸਰਵੇਖਣ 'ਤੇ ਰੋਕ ਲਗਾਉਣ ਦੀ ਮੰਗ ਦੇ ਮਾਮਲੇ 'ਚ ....
ਕਿਸਾਨ ਜਥੇਬੰਦੀਆਂ ਨੇ ਬਿਜਲੀ ਚੋਰੀ ਫੜਨ ਆਏ ਪਾਵਰਕਾਮ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
. . .  about 6 hours ago
ਤਪਾ ਮੰਡੀ,17 ਮਈ (ਪ੍ਰਵੀਨ ਗਰਗ) - ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਢਿਲਵਾਂ ਦੀ ਰਾਜਾਪੱਤੀ ਵਿਖੇ ਬਿਜਲੀ ਚੋਰੀ ਫੜਨ ਅਤੇ ਲੋਡ ਦੀ ਜਾਂਚ ਕਰਨ ਪਹੁੰਚੀ ਪਾਵਰਕਾਮ ਦੀ ਟੀਮ ਦਾ ਪਤਾ ਲੱਗਦੇ ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਗਾਓਣ ਤੋਂ ਰੋਕਣ ਲਈ ਵਾਈ. ਪੀ. ਐੱਸ. ਚੌਕ ਸਮੇਤ ਕਈ ਹੋਰ ਸੜਕਾਂ ਕੀਤੀਆਂ ਸੀਲ
. . .  about 6 hours ago
ਐਸ. ਏ. ਐਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਅੱਜ 17 ਮਈ ਨੂੰ ਪੱਕਾ ਮੋਰਚਾ ਲਗਾਉਣ ਤੋਂ ਰੋਕਣ ਲਈ ਚੰਡੀਗੜ੍ਹ ਮੁਹਾਲੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਮਾਘ ਸੰਮਤ 553

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਅੱਖਾਂ ਦੇ ਹਸਪਤਾਲ ਦੀ ਨਵੀਂ ਇਮਾਰਤ ਦਾ ਉਦਘਾਟਨ

ਜੈਤੋ, 17 ਜਨਵਰੀ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)- ਸਮਾਜ ਸੇਵੀ ਸੰਸਥਾ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਚਲਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਦੇ ਚੀਫ਼ ਪੈਟਰਨ ਸਵਾਮੀ ਬ੍ਰਹਮ ਮੁਨੀ ਜਲਾਲ ਵਾਲਿਆਂ ਨੇ ਅੱਜ ਜੈਤੋ-ਚੈਨਾ ਰੋਡ ਉਪਰ ਸਥਿਤ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਅੱਖਾਂ ਦੇ ਹਸਪਤਾਲ ਦੀ ਨਵੀਂ ਬਿਲਡਿੰਗ ਦਾ ਫ਼ੀਤਾ ਕੱਟ ਕੇ ਰਸਮੀਂ ਉਦਘਾਟਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨੀ ਪ੍ਰਮਾਤਮਾ ਦੀ ਸੇਵਾ ਕਰਨ ਦੇ ਬਰਾਬਰ ਹੈ | ਲੋੜਵੰਦਾਂ ਦੀ ਸਹਾਇਤਾ ਕਰਕੇ ਜੋ ਸਕੂਨ ਮਿਲਦਾ ਹੈ ਉਹ ਹੋਰ ਕਿਤੋਂ ਨਹੀਂ ਮਿਲਦਾ | ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜਲਾਲ ਵਾਲਿਆਂ ਨੇ ਦੱਸਿਆ ਕਿ ਨਵੀਂਨੀਕਰਨ ਤੋਂ ਬਾਅਦ ਅੱਖਾਂ ਦੇ ਹਸਪਤਾਲ ਵਿਖੇ ਇਲਾਜ ਲਈ ਨਵੀਂ ਤਕਨੀਕ ਦੀਆਂ ਮਸ਼ੀਨਾਂ ਸਥਾਪਤ ਕੀਤੀਆਂ ਗਈਆਂ ਹਨ | ਇਸ ਮੌਕੇ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਸੰਤ ਗੰਗਾ ਰਾਮ, ਮਾਤਾ ਰਜਨੀ ਦੇਵੀ, ਡਾਕਟਰ ਦੀਪਕ ਗਰਗ, ਡਾਕਟਰ ਵਰਸਾ ਸਿੰਘ ਐਮ.ਐਸ.ਆਈ, ਡਾਕਟਰ ਸੁਮਿਤ ਗੋਇਲ ਐਮ.ਐੱਸ.ਆਈ, ਡਾਕਟਰ ਮੋਨਿਕਾ ਬਾਲਨ ਐਮ.ਐਸ.ਆਈ, ਉੱਘੇ ਸਮਾਜ ਸੇਵੀ ਪ੍ਰੋ: ਤਰਸੇਮ ਸਿੰਘ ਨਰੂਲਾ, ਸੇਵਾ ਮੁਕਤ ਕੈਪਟਨ ਕੁਲਦੀਪ ਸਿੰਘ, ਨਛੱਤਰ ਸਿੰਘ, ਸਤਵਿੰਦਰ ਪਾਲ ਸਿੰਘ ਸੱਤੀ, ਸੁਸਮਾ ਗਰਗ ਫ਼ਾਰਮਾਸਿਸਟ, ਜਸਬੀਰ ਪਾਲ ਕੌਰ, ਸੁਮਨ ਕੌਰ, ਹਰਿੰਦਰ ਸਿੰਘ, ਕਰਨ ਸਿੰਘ, ਚੰਨਣ ਸਿੰਘ, ਤੇਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨੀ ਸਿੰਘ, ਬਿੰਦਰਪਾਲ ਜੈਤੋ, ਜਗਦੀਸ਼ ਸਿੰਘ, ਅਮਨ ਸਿੰਘ ਜਿਗਰੀ, ਮੁਕੇਸ਼ ਸ਼ਰਮਾ, ਨਰਿੰਦਰ ਕੁਮਾਰ ਆਦਿ ਹਾਜ਼ਰ ਸਨ |

ਔਰਤਾਂ ਆਪਣੇ ਮਾਣ ਸਨਮਾਨ ਲਈ ਬੰਟੀ ਰੋਮਾਣਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ: ਸੁਖਜੀਵ ਕੌਰ ਰੋਮਾਣਾ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)- ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵੱਖ ਵੱਖ ਮੁਹੱਲਿਆਂ ਵਿਚ ਮਹਿਲਾ ਵਰਕਰਾਂ ...

ਪੂਰੀ ਖ਼ਬਰ »

ਦਲ ਬਦਲੂਆਂ ਵਲੋਂ ਪਾਰਟੀ ਬਦਲਣ ਦੀਆਂ ਕਾਰਵਾਈਆਂ ਨੇ ਮਿਹਨਤੀ ਵਰਕਰਾਂ 'ਚ ਪੈਦਾ ਕੀਤੀ ਨਿਰਾਸ਼ਤਾ

ਸਾਦਿਕ, 17 ਜਨਵਰੀ (ਗੁਰਭੇਜ ਸਿੰਘ ਚੌਹਾਨ)- ਕਈ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਢ ਦੇ ਚੱਲਦਿਆਂ ਚੋਣ ਮਾਹੌਲ 'ਚ ਵੀ ਗਰਮੀ ਆਉਂਦੀ ਨਜ਼ਰ ਨਹੀਂ ਆ ਰਹੀ | ਚੋਣ ਜ਼ਾਬਤਾ ਵੀ ਲਾਗੂ ਹੋ ਚੁੱਕਾ ਹੈ ਤੇ ਕੋਰੋਨਾ ਜ਼ਾਬਤਾ ਵੀ ਨਾਲ ਨਾਲ ਚੱਲ ਰਿਹਾ | ਇਕ ਗੱਲੋਂ ਤਾਂ ਲੋਕ ਚੰਗਾ ...

ਪੂਰੀ ਖ਼ਬਰ »

ਪਿੰਡ ਮਚਾਕੀ ਕਲਾਂ 'ਚ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਨੁੱਕੜ ਮੀਟਿੰਗਾਂ ਜਾਰੀ

ਕੋਟਕਪੂਰਾ, 17 ਜਨਵਰੀ (ਮੋਹਰ ਸਿੰਘ ਗਿੱਲ)- ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਟਕਪੂਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ...

ਪੂਰੀ ਖ਼ਬਰ »

ਸੰਭਾਵੀ ਉਮੀਦਵਾਰ ਕੁਲਬੀਰ ਸਿੰਘ ਮੱਤਾ ਦੇ ਹੱਕ 'ਚ ਮੰਗੀਆਂ ਵੋਟਾਂ

ਕੋਟਕਪੂਰਾ, 17 ਜਨਵਰੀ (ਮੋਹਰ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਸੰਭਾਵੀਂ ਉਮੀਦਵਾਰ ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਦੇ ਪਰਿਵਾਰਕ ਮੈਂਬਾਂ ਵਲੋਂ ਉਨ੍ਹਾਂ ਦੀ ਚੋਣ ਮੁਹਿੰਮ ...

ਪੂਰੀ ਖ਼ਬਰ »

ਕੁਲਤਾਰ ਸਿੰਘ ਬਰਾੜ ਵਲੋਂ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਮੀਟਿੰਗਾਂ

ਕੋਟਕਪੂਰਾ, 17 ਜਨਵਰੀ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਸਾਂਝੇ ਉਮੀਦਵਾਰ ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਉਨ੍ਹਾਂ ਦੇ ਭਰਾ ਕੁਲਤਾਰ ਸਿੰਘ ਬਰਾੜ ਵਲੋਂ ਖਾਰਾ, ...

ਪੂਰੀ ਖ਼ਬਰ »

ਅਧਿਆਪਕ ਆਗੂ ਮਾਸਟਰ ਗੁਰਜਿੰਦਰ ਡੋਹਕ ਨਮਿਤ ਸ਼ਰਧਾਂਜਲੀ ਸਮਾਗਮ

ਫ਼ਰੀਦਕੋਟ, 17 ਜਨਵਰੀ (ਸਰਬਜੀਤ ਸਿੰਘ)- ਅਧਿਆਪਕ ਆਗੂ, ਉੱਘੇ ਰੰਗਕਰਮੀ, ਖ਼ੂਨ ਦਾਨੀ ਤੇ ਸਮਾਜ ਸੇਵਕ ਮਾਸਟਰ ਗੁਰਜਿੰਦਰ ਡੋਹਕ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜ਼ਲੀ ਸਮਾਗਮ ਪਿੰਡ ਡੋਹਕ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਕਈ ਪਰਿਵਾਰ 'ਆਪ' ਆਗੂ ਗੁਰਦਿੱਤ ਸਿੰਘ ਸੇਖੋਂ ਦੀ ਮੌਜੂਦਗੀ 'ਚ ਪਾਰਟੀ 'ਚ ਹੋਏ ਸ਼ਾਮਿਲ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਨੂੰ ਫ਼ਰੀਦਕੋਟ ਵਿਚ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ, ਹਰ ਰੋਜ਼ ਦਰਜਨਾਂ ਪਰਿਵਾਰ 'ਆਪ' ਆਗੂ ਗੁਰਦਿੱਤ ਸਿੰਘ ਸੇਖੋਂ ਦੀ ਮੌਜੂਦਗੀ ਵਿਚ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵਲੋਂ ਸਾਲ 2022 ਦਾ ਕੈਲੰਡਰ ਜਾਰੀ

ਫ਼ਰੀਦਕੋਟ, 17 ਜਨਵਰੀ (ਹਰਮਿੰਦਰ ਸਿੰਘ ਮਿੰਦਾ)- ਜਨਰਲ ਕੈਟਾਗਰੀਜ਼ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਬੀਤੇ ਦਿਨੀਂ ਸਥਾਨਕ ਪਾਰਕ ਐਵਿਨਿਊ ਕਾਲੋਨੀ ਵਿਖੇ ਸਾਲ 2022 ਦਾ ਕੈਲੰਡਰ ਜਾਰੀ ਕੀਤਾ ਗਿਆ | ਇਹ ਕਲੰਡਰ ਜਨਰਲ ਕੈਟਾਗਰੀ ਕਮਿਸ਼ਨ ਦੀ ...

ਪੂਰੀ ਖ਼ਬਰ »

ਦਿੱਲੀ ਸਰਕਾਰ ਵਲੋਂ ਭਾਈ ਭੁੱਲਰ ਦੀ ਰਿਹਾਈ ਮਤੇ ਨੂੰ ਠੁਕਰਾਏ ਜਾਣ 'ਤੇ ਕੇਜਰੀਵਾਲ ਦਾ ਫ਼ੂਕਿਆ ਪੁਤਲਾ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)- ਕੇਜਰੀਵਾਲ ਸਰਕਾਰ ਨੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਦੌਰਾਨ 11 ਦਸੰਬਰ 2020 ਨੂੰ ਖਾਰਜ ਕਰ ਦਿੱਤਾ ਸੀ | ਇਸ ਗੱਲ ਦਾ ਖੁਲਾਸਾ ਅੱਜ ਆਲ ਇੰਡੀਆ ਸਿੱਖ ਸਟੂਡੈਂਟਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਫ਼ਰੀਦਕੋਟ, 17 ਜਨਵਰੀ (ਸਤੀਸ਼ ਬਾਗ਼ੀ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਸਥਾਨਕ ਦਰਬਾਰਗੰਜ ਰੈਸਟ ਹਾਊਸ ਵਿਖੇ ਬਲਾਕ ਪ੍ਰਧਾਨ ਡਾ. ਅੰਮਿ੍ਤਪਾਲ ਸਿੰਘ ਟਹਿਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਡਾ. ਰਸ਼ਪਾਲ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਫ਼ਰੀਦਕੋਟ, 17 ਜਨਵਰੀ (ਸਰਬਜੀਤ ਸਿੰਘ)-ਜ਼ਿਲ੍ਹਾ ਫ਼ਰੀਦਕੋਟ ਦੇ ਪੀ.ਓ. ਸਟਾਫ਼ ਵਲੋਂ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਸਬੰਧੀ ਦਰਜ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਭਗੌੜੇ ਨੂੰ ਸਥਾਨਕ ਸਿਟੀ ਪੁਲਿਸ ਨੂੰ ਸੌਂਪਿਆ ਗਿਆ ...

ਪੂਰੀ ਖ਼ਬਰ »

ਕੋਰੋਨਾ ਦੇ ਨਵੇਂ 112 ਕੇਸ ਆਏ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 112 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 497 ਹੋ ਗਈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 17 ਜਨਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਸਾਢੇ ਅੱਠ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ | ਹਾਲ ...

ਪੂਰੀ ਖ਼ਬਰ »

ਮੈਰਿਜ ਪੈਲੇਸ ਦੇ ਬਾਹਰੋਂ ਕਾਰ ਚੋਰੀ

ਕੋਟਕਪੂਰਾ, 17 ਜਨਵਰੀ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਕਾਰ ਚੋਰੀ ਹੋਣ ਦੀ ਸ਼ਿਕਾਇਤ 'ਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਲਛਮਣ ਸਿੰਘ ਪੁੱਤਰ ਕੌਰ ਸਿੰਘ ਵਾਸੀ ਸਰਾਵਾਂ ਨੇ ਸ਼ਿਕਾਇਤ ਲਿਖਵਾਈ ਕਿ ਉਹ ...

ਪੂਰੀ ਖ਼ਬਰ »

ਬਹਿਬਲ ਇਨਸਾਫ ਮੋਰਚੇ ਤੇ ਪੰਥਕ ਇਕੱਤਰਤਾ 20 ਨੂੰ

ਬਰਗਾੜੀ, 17 ਜਨਵਰੀ (ਲਖਵਿੰਦਰ ਸ਼ਰਮਾ)- ਬਹਿਬਲ ਕਲਾਂ ਵਿਖੇ ਬੇਅਦਬੀ ਅਤੇ ਗੋਲੀਕਾਂਡ ਦੇ ਇਨਸਾਫ਼ ਲਈ 16 ਦਸੰਬਰ ਤੋਂ ਲਗਾਤਾਰ ਧਰਨੇ 'ਤੇ ਬੈਠੇ ਸ਼ਹੀਦ ਕਿ੍ਸ਼ਨਭਗਵਾਨ ਸਿੰਘ ਦੇ ਸਪੁੱਤਰ ਭਾਈ ਸੁਖਰਾਜ ਸਿੰਘ ਖਾਲਸਾ ਨੇ ਦੱਸਿਆ ਕਿ ਇਨਸਾਫ਼ ਲਈ ਸਰਕਾਰਾਂ 'ਤੇ ਦਬਾਅ ...

ਪੂਰੀ ਖ਼ਬਰ »

ਅਮਨਜੋਤ ਕੌਰ ਢਿੱਲੋਂ ਵਲੋਂ ਸ਼ਹਿਰ 'ਚ ਚੋਣ ਪ੍ਰਚਾਰ ਜਾਰੀ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਲਈ ਵਿਧਾਨ ਸਭਾ ਦੀ ਚੋਣ ਲੜਨ ਜਾ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਪਤਨੀ ਅਮਨਜੋਤ ਕੌਰ ਢਿੱਲੋਂ ਵਲੋਂ ਸ਼ਹਿਰ ਦੀ ਟੀਚਰ ...

ਪੂਰੀ ਖ਼ਬਰ »

ਨਾਬਾਲਗ ਨਾਲ ਛੇੜਛਾੜ ਕਰਨ ਵਾਲੇ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 17 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਇਕ ਵਿਅਕਤੀ ਵਿਰੁੱਧ ਨਾਬਾਲਗ ਲੜਕੀ ਨਾਲ ਜਬਰੀ ਜਿਸਮਾਨੀ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਹਾਲ ਦੀ ਘੜੀ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਨਹੀਂ ਹੋਈ | ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਪਾਬੰਦੀਆਂ ਦੀ ਪਾਲਣਾ ਸਮੇਂ ਦੀ ਲੋੜ-ਡਾ: ਨਵਦੀਪ ਸਿੰਘ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-2017 ਵਿਚ ਹੋਈ ਨੀਟ ਦੀ ਪ੍ਰੀਖਿਆ ਵਿਚ ਦੇਸ਼ ਭਰ 'ਚੋਂ ਪਹਿਲੇ ਸਥਾਨ 'ਤੇ ਰਹੇ ਸ੍ਰੀ ਮੁਕਤਸਰ ਸਾਹਿਬ ਵਾਸੀ ਡਾ: ਨਵਦੀਪ ਸਿੰਘ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ | ਜ਼ਿਕਰਯੋਗ ਹੈ ਕਿ ਨਵਦੀਪ ...

ਪੂਰੀ ਖ਼ਬਰ »

ਪਿੰਡ ਧੂੜਕੋਟ ਦੇ 25 ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਕੋਟਕਪੂਰਾ, 16 ਜਨਵਰੀ (ਮੇਘਰਾਜ)- ਹਲਕਾ ਕੋਟਕਪੂਰਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਤਾਰ ਸਿੰਘ ਸੰਧਵਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦ ਹਲਕੇ ਦੇ ਪਿੰਡ ਧੂੜਕੋਟ ਦੇ 25 ਪਰਿਵਾਰਾਂ ਨੇ ਸੇਵਕ ਸਿੰਘ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਕਈ ਪਰਿਵਾਰ ਬੰਟੀ ਰੋਮਾਣਾ ਦੀ ਅਗਵਾਈ 'ਚ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)- ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦ ਸਥਾਨਕ ਭੋਲੂਵਾਲਾ ...

ਪੂਰੀ ਖ਼ਬਰ »

ਹੁਣ 20 ਫ਼ਰਵਰੀ 2022 ਨੂੰ ਹੋਣਗੀਆਂ ਪੰਜਾਬ ਵਿਧਾਨ ਸਭਾ ਚੋਣਾਂ- ਡੀ.ਸੀ.

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14 ਫ਼ਰਵਰੀ 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਹੁਣ 20 ਫਰਵਰੀ 2022 ...

ਪੂਰੀ ਖ਼ਬਰ »

ਬੰਟੀ ਰੋਮਾਣਾ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਨੇ ਚੋਣ ਮੀਟਿੰਗ ਕੀਤੀ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ (ਮੁਲਾਜ਼ਮ ਵਿੰਗ) ਵਲੋਂ ਜ਼ਿਲ੍ਹਾ ਪ੍ਰਧਾਨ ਬਲਕਰਨ ਸਿੰਘ ਗਿੱਲ ਦੇ ਗ੍ਰਹਿ ...

ਪੂਰੀ ਖ਼ਬਰ »

ਭਾਰਤ ਦੇ ਚੋਣ ਕਮਿਸ਼ਨ ਵਲੋਂ ਲਗਾਈਆਂ ਪਾਬੰਧੀਆਂ ਦਾ ਸਵਾਗਤ: ਕੁਲਬੀਰ ਸਿੰਘ ਮੱਤਾ

ਕੋਟਕਪੂਰਾ, 17 ਜਨਵਰੀ (ਮੋਹਰ ਸਿੰਘ ਗਿੱਲ)-ਪੰਜ ਸੂਬਿਆਂ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕੋਵਿਡ- 19 ਨੂੰ ਮੁੱਖ ਰੱਖਦੇ ਹੋਏ ਜੋ ਪਾਬੰਧੀਆਂ ਭਾਰਤ ਦੇ ਚੋਣ ਕਮਿਸ਼ਨ ਵਲੋਂ ਲਗਾਈਆਂ ਗਈਆਂ ਹਨ, ਦਾ ਸੰਯੁਕਤ ਸਮਾਜ ਮੋਰਚਾ ਦੇ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ...

ਪੂਰੀ ਖ਼ਬਰ »

ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਬੰਟੀ ਰੋਮਾਣਾ ਨੂੰ ਲੱਡੂਆਂ ਨਾਲ ਤੋਲਿਆ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)- ਸਥਾਨਕ ਡਰੀਮ ਸਿਟੀ ਵਿਖੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਅਗਵਾਈ 'ਚ ...

ਪੂਰੀ ਖ਼ਬਰ »

ਬੋਹੜ ਸਿੰਘ ਮੱਲ੍ਹਣ ਦੁਆਰਾ ਲਿਖਿਆ ਸਾਹਿਤ ਸਾਡੇ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗਾ: ਅਰਸ਼ੀ

ਬਰਗਾੜੀ, 17 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)- ਬਜ਼ੁਰਗ ਸਾਹਿਤਕਾਰ ਬੋਹੜ ਸਿੰਘ ਮੱਲਣ ਦੇ ਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਤੋਂ ਅਲਵਿਦਾ ਹੋ ਜਾਣ ਕਾਰਨ ਉਹ ਸਰੀਰਕ ਤੌਰ 'ਤੇ ਸਾਡੇ ਵਿਚਕਾਰ ਨਹੀਂ ਰਹੇ ਪਰ ਉਨ੍ਹਾਂ ਦੁਆਰਾ ਲਿਖਿਆ ਸਾਹਿਤ ਹਮੇਸ਼ਾ ਸਾਡੇ ਲਈ ਪ੍ਰੇਰਨਾ ...

ਪੂਰੀ ਖ਼ਬਰ »

ਮਾਤਾ ਭਾਗ ਕੌਰ ਜੀ ਦੇ ਜਨਮ ਸਥਾਨ ਝਬਾਲ ਤੋਂ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਪਹੁੰਚਿਆ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਹਰਮਹਿੰਦਰ ਪਾਲ)- 2 ਸਾਲ ਦੇ ਅੰਤਰਾਲ ਦੇ ਬਾਅਦ ਸਾਧ ਸੰਗਤ ਗੁਰਦੁਆਰਾ ਪ੍ਰਬੰਧਕ ਕਮੇਟੀ ਤਹਿਤ 11 ਜਨਵਰੀ ਨੂੰ ਝਬਾਲ ਤੋਂ ਮਾਤਾ ਭਾਗ ਕੌਰ ਜੀ ਦੇ ਜਨਮ ਸਥਾਨ ਝਬਾਲ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਹੋਈ | ਇਹ ਨਗਰ ਕੀਰਤਨ ਆਰਿਫਕੇ ...

ਪੂਰੀ ਖ਼ਬਰ »

ਪਿੰਡ ਸੈਦੇਕੇ ਵਿਖੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਅੱਜ ਪਿੰਡ ਸੈਦੇਕੇ ਵਿਖੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ 40 ਦੇ ਕਰੀਬ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ | ਇਸ ਮੌਕੇ ਗੱਲਬਾਤ ਕਰਦੇ ਹੋਏ ਅਕਾਲੀ ਦਲ 'ਚ ਹੋਏ ਸ਼ਾਮਿਲ ਪਰਿਵਾਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਕਾਲੀ-ਬਸਪਾ ਸਰਕਾਰ ਬਣਨ 'ਤੇ ਜੈਤੋ ਹਲਕੇ ਦਾ ਵਿਕਾਸ ਹੋਰ ਵੀ ਉਤਸ਼ਾਹ ਨਾਲ ਕਰਵਾਇਆ ਜਾਵੇਗਾ : ਸੂਬਾ ਸਿੰਘ ਬਾਦਲ

ਜੈਤੋ, 17 ਜਨਵਰੀ (ਭੋਲਾ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਦੇ ਸਰਵਪੱਖੀ ਵਿਕਾਸ ਨੂੰ ਆਧਾਰ ਬਣਾ ਕੇ ਜੈਤੋ ਹਲਕੇ ਦੀ ਸੀਟ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਈ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX