ਤਾਜਾ ਖ਼ਬਰਾਂ


ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  7 minutes ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  39 minutes ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  about 1 hour ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  48 minutes ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  about 2 hours ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  about 2 hours ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  about 2 hours ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  about 3 hours ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਬੱਚੇ ਨੂੰ ਬੇਹਰਿਮੀ ਨਾਲ ਕੁੱਟਣ ਵਾਲੇ ਵਿਰੁੱਧ ਪਰਚਾ ਦਰਜ
. . .  about 3 hours ago
ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਵਿਖੇ ਇਕ ਬੱਚੇ ਦੀ ਕੁੱਟਮਾਰ ਕਰਦੇ ਹੋਏ ਵਿਅਕਤੀ ਦੀ ਜੋ ਵੀਡੀਓ ਵਾਇਰਲ ਹੋਈ ਸੀ, ਉਸ ਸੰਬੰਧੀ ਬੱਚੇ ਦੀ ਮਾਂ ਦੇ ਬਿਆਨਾਂ ਤੇ ਅਰਸ਼ਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ...
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
. . .  about 3 hours ago
ਚੰਡੀਗੜ੍ਹ, 17 ਮਈ -ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
ਲੁੱਟ ਖੋਹ 'ਚ ਗ੍ਰਿਫ਼ਤਾਰ ਕੀਤੇ ਹਵਾਲਾਤੀ ਵਲੋਂ ਥਾਣੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ)-ਅੱਜ ਸਵੇਰੇ ਥਾਣਾ ਬਾਘਾਪੁਰਾਣਾ 'ਚ ਇੱਕ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਦਸੰਬਰ 2021 'ਚ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਨੱਥੋਕੇ ਦੇ ਇੱਕ ਪੈਟਰੋਲ ਪੰਪ 'ਤੇ 17000...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ
. . .  1 minute ago
ਅੰਮ੍ਰਿਤਸਰ, 17 ਮਈ-ਪੰਜਾਬੀ ਗਾਇਕ ਯੁਵਰਾਜ ਹੰਸ ਬੀਤੇ ਦਿਨੀਂ ਪਤਨੀ ਮਾਨਸੀ ਸ਼ਰਮਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਫਿਰ ਆਇਆ ਸਾਹਮਣੇ ਬੇਅਦਬੀ ਦਾ ਮਾਮਲਾ, ਗੁਟਕਾ ਸਾਹਿਬ ਦੇ ਮਿਲੇ ਅੰਗ
. . .  about 4 hours ago
ਬਠਿੰਡਾ, 17 ਮਈ-(ਨਾਇਬ ਸਿੰਘ ਸਿੱਧੂ)-ਬਠਿੰਡਾ ਦੇ ਮੁਲਤਾਨੀਆ ਰੋਡ ਸਥਿਤ ਡੀ.ਡੀ. ਮਿੱਤਲ ਟਾਵਰ 'ਚ ਗੁਟਕਾ ਸਾਹਿਬ ਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੇ ਅੰਗ ਖਿਲਰੇ ਮਿਲੇ। ਖਿੱਲਰੇ ਹੋਏ ਅੰਗਾਂ ਨੂੰ ਰਹਿਤ ਮਰਿਆਦਾ ਨਾਲ ਇਕੱਠੇ ਕਰਕੇ ਪੁਲਿਸ ਨੇ ਲਿਆ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਦੇ ਪਿੰਡ ਲੁਹਾਰਕਾ ਕਲਾਂ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
. . .  about 4 hours ago
ਰਾਜਾਸਾਂਸੀ, 17 ਮਈ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਦੇ ਅਧੀਨ ਆਉਂਦੇ ਪਿੰਡ ਲੁਹਾਰਕਾ ਕਲਾਂ ਦੇ ਇਕ 55 ਸਾਲਾ ਵਿਅਕਤੀ ਹਰਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ...
ਚੌਥੀ ਕਲਾਸ 'ਚ ਪੜ੍ਹਦੇ ਬੱਚੇ ਦੀ ਗਰਮੀ ਕਾਰਨ ਹੋਈ ਮੌਤ
. . .  about 4 hours ago
ਲੌਂਗੋਵਾਲ, 17 ਮਈ (ਸ.ਸ.ਖੰਨਾ,ਵਿਨੋਦ)-ਜਿੱਥੇ ਪੰਜਾਬ 'ਚ ਗਰਮੀ ਦਾ ਤਾਪਮਾਨ ਵਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ, ਉਥੇ ਹੀ ਅੱਜ ਗਰਮੀ ਦੇ ਕਾਰਨ ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ...
ਟੈਕਸਸ ਦੀ ਮਾਰਕਿਟ 'ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖ਼ਮੀ
. . .  about 4 hours ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ 'ਚ ਹੋਈ ਗੋਲੀਬਾਰੀ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਂਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ...
ਅਚਾਨਕ ਲੱਗੀ ਅੱਗ ਕਾਰਨ ਕਿਸਾਨ ਦਾ ਘਰ ਤੇ ਸਮਾਨ ਸੜ ਕੇ ਹੋਇਆ ਸੁਆਹ
. . .  about 4 hours ago
ਭਾਈਰੂਪਾ/ਬਠਿੰਡਾ, 17 ਮਈ (ਵਰਿੰਦਰ ਲੱਕੀ)- ਬੀਤੀ ਰਾਤ ਸਥਾਨਕ ਕਸਬੇ ਦੇ ਨੇੜਲੇ ਪਿੰਡ ਬੁਰਜ ਗਿੱਲ ਵਿਖੇ ਇਕ ਕਿਸਾਨ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਕਿਸਾਨ ਦੇ ਘਰ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਕਿਸਾਨ ਗੁਰਜੰਟ ਸਿੰਘ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
. . .  about 4 hours ago
ਐੱਸ.ਏ.ਐੱਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਦਾ ਕੀਤਾ ਦੌਰਾ
. . .  about 4 hours ago
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ)- ਦੋਦੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਵਿਖੇ ਨਵੇਂ ਚੱਲ ਰਹੇ ਵਿਕਾਸ ਕਾਰਜਾਂ ਦੀ ਅਚਨਚੇਤ ਜਾਂਚ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਹੋਈ ਰੱਦ
. . .  about 5 hours ago
ਚੰਡੀਗੜ੍ਹ, 17 ਮਈ (ਦਵਿੰਦਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਹੋ ਗਈ ਹੈ | ਹੁਣ ਕਿਸਾਨ ਜਥੇਬੰਦੀਆਂ ਦੇ ਵਲੋਂ ਜਲਦ ਹੀ ...
ਗਿਆਨਵਾਪੀ ਮਸਜਿਦ ਦੇ ਮੁੱਦੇ 'ਤੇ ਸੁਣਵਾਈ ਹੋਈ ਸ਼ੁਰੂ
. . .  about 5 hours ago
ਨਵੀਂ ਦਿੱਲੀ, 17 ਮਈ - ਹਿੰਦੂ ਸੈਨਾ ਨੇ ਵਾਰਾਣਸੀ ਦੀ ਅੰਜੁਮਨ ਇੰਤਜ਼ਾਮੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਦੁਆਰਾ ਗਿਆਨਵਾਪੀ ਮਸਜਿਦ ਦੇ ਸਰਵੇਖਣ 'ਤੇ ਰੋਕ ਲਗਾਉਣ ਦੀ ਮੰਗ ਦੇ ਮਾਮਲੇ 'ਚ ....
ਕਿਸਾਨ ਜਥੇਬੰਦੀਆਂ ਨੇ ਬਿਜਲੀ ਚੋਰੀ ਫੜਨ ਆਏ ਪਾਵਰਕਾਮ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
. . .  about 6 hours ago
ਤਪਾ ਮੰਡੀ,17 ਮਈ (ਪ੍ਰਵੀਨ ਗਰਗ) - ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਢਿਲਵਾਂ ਦੀ ਰਾਜਾਪੱਤੀ ਵਿਖੇ ਬਿਜਲੀ ਚੋਰੀ ਫੜਨ ਅਤੇ ਲੋਡ ਦੀ ਜਾਂਚ ਕਰਨ ਪਹੁੰਚੀ ਪਾਵਰਕਾਮ ਦੀ ਟੀਮ ਦਾ ਪਤਾ ਲੱਗਦੇ ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਗਾਓਣ ਤੋਂ ਰੋਕਣ ਲਈ ਵਾਈ. ਪੀ. ਐੱਸ. ਚੌਕ ਸਮੇਤ ਕਈ ਹੋਰ ਸੜਕਾਂ ਕੀਤੀਆਂ ਸੀਲ
. . .  about 6 hours ago
ਐਸ. ਏ. ਐਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਅੱਜ 17 ਮਈ ਨੂੰ ਪੱਕਾ ਮੋਰਚਾ ਲਗਾਉਣ ਤੋਂ ਰੋਕਣ ਲਈ ਚੰਡੀਗੜ੍ਹ ਮੁਹਾਲੀ...
ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਹੋਵੇਗੀ ਬੈਠਕ
. . .  about 6 hours ago
ਚੰਡੀਗੜ੍ਹ,17 ਮਈ - ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੈਠਕ ਹੋਵੇਗੀ | ਹੁਣ ਕਿਸਾਨ ਜਥੇਬੰਦੀ ਦੇ ਆਗੂ ਗੁਰਦੁਆਰਾ ਅੰਬ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਮਾਘ ਸੰਮਤ 553

ਪੰਜਾਬ / ਜਨਰਲ

ਮਜੀਠੀਆ ਤੀਜੀ ਵਾਰ ਸਿੱਟ ਅੱਗੇ ਪੇਸ਼-7 ਸਵਾਲ ਪੁੱਛੇ

ਐੱਸ. ਏ. ਐੱਸ. ਨਗਰ, 17 ਜਨਵਰੀ (ਜਸਬੀਰ ਸਿੰਘ ਜੱਸੀ)-ਡਰੱਗ ਮਾਮਲੇ 'ਚ ਹਾਈਕੋਰਟ ਤੋਂ ਅਗਾਊਾ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੀਜੀ ਵਾਰ ਆਪਣੇ ਵਕੀਲ ਡੀ. ਐੱਸ. ਸੋਬਤੀ ਅਤੇ ਐੱਚ. ਐੱਸ. ਧਨੋਆ ਸਮੇਤ ਦੁਪਹਿਰ 12 ਵਜੇ ਦੇ ਕਰੀਬ ਫੇਜ਼-4 ਸਟੇਟ ਕ੍ਰਾਇਮ ਥਾਣੇ 'ਚ ਐੱਸ. ਆਈ. ਟੀ. ਮੈਂਬਰਾਂ ਸਾਹਮਣੇ ਪੇਸ਼ ਹੋਏ | ਇਸ ਮੌਕੇ ਬਿਕਰਮ ਸਿੰਘ ਮਜੀਠੀਆ ਵਲੋਂ ਸਿੱਟ ਕੋਲ ਆਪਣੀ ਪਤਨੀ ਦਾ ਆਧਾਰ ਕਾਰਡ ਅਤੇ ਪੈਨ ਕਾਰਡ ਦੀ ਕਾਪੀ ਜਮ੍ਹਾਂ ਕਰਵਾਈ ਗਈ ਅਤੇ ਵਿਦੇਸ਼ ਜਾਣ ਦੇ ਵੇਰਵੇ ਵਾਲੇ ਦਸਤਾਵੇਜ਼ ਸਿੱਟ ਮੈਂਬਰਾਂ ਨੂੰ ਸੌਂਪੇ | ਮਜੀਠੀਆ ਕੋਲੋਂ ਕਰੀਬ ਪੌਣਾ ਘੰਟਾ ਪੁੱਛਗਿੱਛ ਚਲਦੀ ਰਹੀ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਟ ਮੈਂਬਰਾਂ 'ਚ ਸ਼ਾਮਿਲ ਏ. ਆਈ. ਜੀ. ਵਰਿੰਦਰਪਾਲ ਸਿੰਘ ਤੇ ਡੀ. ਐਸ. ਪੀ. ਰਘੁਵੀਰ ਸਿੰਘ ਸਮੇਤ ਹੋਰਨਾਂ ਮੈਂਬਰਾਂ ਵਲੋਂ ਮਜੀਠੀਆ ਕੋਲੋਂ ਅੱਜ 7 ਸਵਾਲ ਪੁੱਛੇ ਗਏ | ਸਿੱਟ ਸਾਹਮਣੇ ਪੇਸ਼ ਹੋਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਥਾਣੇ ਤੋਂ ਬਾਹਰ ਆ ਕੇ ਕਿਹਾ ਕਿ ਜਾਂਚ ਟੀਮ ਨੂੰ ਉਹ ਪੂਰਾ ਸਹਿਯੋਗ ਕਰ ਰਹੇ ਹਨ |

ਚੰਗੀਆਂ ਸਹੂਲਤਾਂ ਲਈ ਲੋਕ ਬਦਲਾਅ ਲਈ ਤਿਆਰ-ਅਨਮੋਲ ਗਗਨ ਮਾਨ

ਜਲੰਧਰ, 17 ਜਨਵਰੀ (ਸ਼ਿਵ ਸ਼ਰਮਾ)-ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਖਰੜ ਤੋਂ ਪਾਰਟੀ ਦੀ ਉਮੀਦਵਾਰ ਅਨਮੋਲ ਗਰਨ ਮਾਨ ਨੇ ਵਿਧਾਨ ਸਭਾ ਚੋਣਾਂ ਨੂੰ ਪੰਜਾਬ ਲਈ ਮਹੱਤਵਪੂਰਨ ਦੱਸਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਰੁਜ਼ਗਾਰ, ਚੰਗੇ ਹਸਪਤਾਲਾਂ, ਸਕੂਲਾਂ ਤੇ ਹੋਰ ...

ਪੂਰੀ ਖ਼ਬਰ »

ਸਿੱਖਸ ਫਾਰ ਜਸਟਿਸ ਦੇ ਸੰਚਾਲਕ ਜਸਵਿੰਦਰ ਸਿੰਘ ਮੁਲਤਾਨੀ 'ਤੇ ਰੱਖਿਆ 10 ਲੱਖ ਦਾ ਇਨਾਮ

ਐੱਸ. ਏ. ਐੱਸ. ਨਗਰ, 17 ਜਨਵਰੀ (ਜਸਬੀਰ ਸਿੰਘ ਜੱਸੀ)-ਕੌਮੀ ਜਾਂਚ ਏਜੰਸੀ ਐੱਨ. ਆਈ. ਏ. ਵਲੋਂ ਵਿਦੇਸ਼ 'ਚ ਬੈਠੇ ਸਿੱਖਸ ਫਾਰ ਜਸਟਿਸ ਦੇ ਸੰਚਾਲਕ ਜਸਵਿੰਦਰ ਸਿੰਘ ਮੁਲਤਾਨੀ 'ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ | ਐੱਨ. ਆਈ. ਏ. ਮੁਤਾਬਕ ਜਸਵਿੰਦਰ ਸਿੰਘ ਮੁਲਤਾਨੀ ਬਾਰੇ ...

ਪੂਰੀ ਖ਼ਬਰ »

ਬੱਸ ਦੀ ਲਪੇਟ 'ਚ ਆਉਣ ਨਾਲ 3 ਨੌਜਵਾਨਾਂ ਦੀ ਮੌਤ

ਕੁਹਾੜਾ, 17 ਜਨਵਰੀ (ਸੰਦੀਪ ਸਿੰਘ ਕੁਹਾੜਾ)- ਥਾਣਾ ਕੂੰਮਕਲਾਂ ਦੇ ਅਧੀਨ ਪੈਂਦੇ ਕੁਹਾੜਾ-ਲੱਖੋਵਾਲ ਰੋਡ 'ਤੇ ਇਕ ਪ੍ਰਾਈਵੇਟ ਮਿੰਨੀ ਬੱਸ ਦੀ ਲਪੇਟ 'ਚ ਆਉਣ ਨਾਲ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਹਿਚਾਣ ਮੁਨੀਸ਼ 24 ਸਾਲ, ਮੰੁਨਾ ਮਾਂਜੀ ...

ਪੂਰੀ ਖ਼ਬਰ »

ਐਸ.ਸੀ. ਭਾਈਚਾਰੇ ਦੀ ਵੋਟ ਲਈ ਕਾਂਗਰਸ ਨੇ ਚੰਨੀ ਨੂੰ ਵਰਤਿਆ-ਰਾਘਵ ਚੱਢਾ

ਐੱਸ. ਏ. ਐੱਸ. ਨਗਰ, 17 ਜਨਵਰੀ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਰਾਘਵ ਚੱਢਾ ਨੇ ਮੁਹਾਲੀ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਪਰਿਵਾਰਵਾਦ ਨੂੰ ਬੜ੍ਹਾਵਾ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਤੇ ਉਨ੍ਹਾਂ ਦੇ ਪੁੱਤਰ ਦਮਨਵੀਰ ਅਕਾਲੀ ਦਲ ਸੰਯੁਕਤ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 17 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਇਕ ਵੱਡੇ ਸਿਆਸੀ ਘਟਨਾਕ੍ਰਮ ਦੌਰਾਨ ਸਾਬਕਾ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਉਨ੍ਹਾਂ ਦੇ ਪੁੱਤਰ ਦਮਨਵੀਰ ਸਿੰਘ ਫਿਲੌਰ ਕਾਂਗਰਸ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਕੋਰੋਨਾ ਹਦਾਇਤਾਂ ਦੀ ਉਲੰਘਣਾ ਮਾਮਲੇ 'ਚ ਬੈਂਸ ਦੀ ਜ਼ਮਾਨਤ ਰੱਦ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਦੀ ਅਰਜ਼ੀ ਅਦਾਲਤ ਵਲੋਂ ਰੱਦ ...

ਪੂਰੀ ਖ਼ਬਰ »

ਮੈਂ ਆਦਮਪੁਰ ਤੋਂ ਹੀ ਚੋਣ ਲੜਾਂਗਾ-ਕੇ.ਪੀ.

ਆਦਮਪੁਰ, 17 ਜਨਵਰੀ (ਰਮਨ ਦਵੇਸਰ)-ਕਾਂਗਰਸ ਹਾਈਕਮਾਨ ਵਲੋਂ ਆਦਮਪੁਰ ਵਿਧਾਨ ਸਭਾ ਤੋਂ ਟਿਕਟ ਨਾ ਦੇਣ ਤੋਂ ਨਾਰਾਜ਼ ਆਦਮਪੁਰ ਦੇ ਕਾਂਗਰਸੀ ਹਲਕਾ ਇੰਚਾਰਜ ਮਹਿੰਦਰ ਸਿੰਘ ਕੇ.ਪੀ. ਨੇ ਆਦਮਪੁਰ ਵਿਖੇ ਆਪਣੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ...

ਪੂਰੀ ਖ਼ਬਰ »

ਸੰਤ ਮਨਜੀਤ ਸਿੰਘ ਹਰਖੋਵਾਲ ਵਾਲੇ ਹੋਏ ਬ੍ਰਹਮਲੀਨ-ਸਸਕਾਰ ਅੱਜ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਜਵਾਲਾ ਸਿੰਘ ਦੇ ਤਪ-ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਸੰਤ ਮਨਜੀਤ ਸਿੰਘ ਹਰਖੋਵਾਲ ਵਾਲੇ ਆਪਣੇ ਸੁਆਸਾਂ ਦੀ ਪੂੰਜੀ ਨੂੰ ਸਮੇਟਦਿਆਂ ਗੁਰਪੁਰੀ ...

ਪੂਰੀ ਖ਼ਬਰ »

ਹਾਈਕੋਰਟ 'ਚ ਸੁਣਵਾਈ ਅੱਜ

ਚੰਡੀਗੜ੍ਹ, 17 ਜਨਵਰੀ (ਅੰਕੁਰ ਤਾਂਗੜੀ)-ਡਰੱਗਜ਼ ਮਾਮਲੇ 'ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਣਵਾਈ 18 ਜਨਵਰੀ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਹੋਵੇਗੀ | ਪੰਜਾਬ ਐਂਡ ਹਰਿਆਣਾ ਹਾਈਕੋਰਟ 'ਚ ਪਿਛਲੀ ਸੁਣਵਾਈ ਦੌਰਾਨ ਮਜੀਠੀਆ ਦੀ ਅਗਾਊਾ ਜ਼ਮਾਨਤ ਦੀ ...

ਪੂਰੀ ਖ਼ਬਰ »

ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਬਰਸੀ ਸੰਬੰਧੀ ਅਖੰਡ ਪਾਠ ਆਰੰਭ

ਸੁਰ ਸਿੰਘ, 17 ਜਨਵਰੀ (ਧਰਮਜੀਤ ਸਿੰਘ)-ਬਾਬਾ ਬਿਧੀ ਚੰਦ ਦੇ 11ਵੇਂ ਜਾਨਸ਼ੀਨ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ 8ਵੀਂ ਬਰਸੀ ਜੋ ਕਿ 19 ਜਨਵਰੀ ਨੂੰ ਦਲ-ਪੰਥ ਦੇ ਹੈੱਡਕੁਆਰਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਨਗਰ ਸੁਰ ਸਿੰਘ ਵਿਖੇ ਦੇਸ਼-ਵਿਦੇਸ਼ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾਵਾਂ 25 ਤੱਕ ਬੰਦ ਰੱਖਣ ਦੇ ਹੁਕਮ

ਐੱਸ. ਏ. ਐੱਸ. ਨਗਰ, 17 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਡੀ. ਪੀ. ਆਈ. (ਸ. ਸ.) ਵਲੋਂ ਕੋਵਿਡ-19 ਦੇ ਵੱਧ ਰਹੇ ਫੈਲਾਅ ਦੇ ਮੱਦੇਨਜ਼ਰ ਪੰਜਾਬ ਰਾਜ ਵਿਚ ਸਮੂਹ ਵਿੱਦਿਅਕ ਸੰਸਥਾਵਾਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ | ਡੀ. ਪੀ. ਆਈ. (ਸ. ਸ.) ਵਲੋਂ ਅੱਜ ...

ਪੂਰੀ ਖ਼ਬਰ »

'ਆਪ' ਉਮੀਦਵਾਰ ਅਮਨਦੀਪ ਸਿੰਘ ਆਸ਼ੂ ਕਾਂਗਰਸ 'ਚ ਸ਼ਾਮਿਲ

ਚੰਡੀਗੜ੍ਹ, 17 ਜਨਵਰੀ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਪਾਰਟੀ ਦੇ ਫ਼ਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਅਮਨਦੀਪ ਸਿੰਘ ਆਸ਼ੂ ਬੰਗੜ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਏ | ਉਨ੍ਹਾਂ ਨੂੰ ਮੁੱਖ ਮੰਤਰੀ ...

ਪੂਰੀ ਖ਼ਬਰ »

ਇਕ ਦਿਨ ਬਾਅਦ ਹੀ ਕਾਂਗਰਸ 'ਚ ਪਰਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੱਚਰ

ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)-ਚੋਣਾਂ 'ਚ ਹਲਕਾ ਮਜੀਠਾ ਤੋਂ ਟਿਕਟ ਨਾ ਮਿਲਣ ਤੋਂ ਨਰਾਜ਼ ਹੋ ਕੇ ਇਕ ਦਿਨ ਪਹਿਲਾਂ ਹੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ 'ਚ ਸ਼ਾਮਿਲ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਭੌਂਦੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਸੰਵੇਦਨਸ਼ੀਲ ਖੇਤਰਾਂ 'ਚ ਗੈਰ-ਕਾਨੂੰਨੀ ਗਤੀਵਿਧੀਆਂ ਤੇ ਨਜ਼ਰ ਰੱਖਣ ਲਈ ਡਰੋਨ ਦੀ ਵਰਤੋਂ

ਚੰਡੀਗੜ੍ਹ, 17 ਜਨਵਰੀ (ਅਜੀਤ ਬਿਊਰੋ)-ਸੂਬੇ 'ਚ ਨਿਰਪੱਖ, ਪਾਰਦਰਸ਼ੀ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਖਾਸ ਤੌਰ 'ਤੇ ਸਰਹੱਦੀ ਜ਼ਿਲਿ੍ਹਆਂ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲਗਦੇ ਖੇਤਰਾਂ 'ਚ ਤਲਾਸ਼ੀ ਮੁਹਿੰਮ 'ਚ ਤੇਜ਼ੀ ...

ਪੂਰੀ ਖ਼ਬਰ »

ਪੰਜਾਬ ਦੀ ਨਵੇਂ ਸਾਲ ਦੀ ਡਾਇਰੀ ਤੇ ਕੈਲੰਡਰ ਚੋਣਾਂ ਤੋਂ ਬਾਅਦ

ਚੰਡੀਗੜ੍ਹ, 17 ਜਨਵਰੀ (ਬਿਊਰੋ ਚੀਫ਼)-ਪੰਜਾਬ ਵਿਚਲੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਨਵੇਂ ਸਾਲ ਦੀ ਸਰਕਾਰੀ ਡਾਇਰੀ 'ਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਵਾਲਾ ਕੈਲੰਡਰ ਜਾਰੀ ਨਹੀਂ ਕੀਤਾ ਜਾ ਸਕਿਆ | ਸੂਚਨਾ ਅਨੁਸਾਰ ਸਰਕਾਰ ਦੀਆਂ ...

ਪੂਰੀ ਖ਼ਬਰ »

ਟ੍ਰਾਈਫੋਕਲ ਲੈੱਨਜ਼ ਨਾਲ ਦੂਰ, ਨੇੜੇ ਜਾਂ ਵਿਚਕਾਰਲੀ ਦੂਰੀ ਦੀ ਐਨਕ ਤੋਂ ਪਾਓ ਛੁਟਕਾਰਾ-ਡਾ: ਹਰਪ੍ਰੀਤ

ਜਲੰਧਰ, 17 ਜਨਵਰੀ (ਐੱਮ.ਐੱਸ. ਲੋਹੀਆ)-ਜੇਕਰ ਤੁਸੀਂ ਦੂਰ-ਨੇੜੇ ਜਾਂ ਵਿਚਕਾਰਲੀ ਦੂਰੀ ਦੀ ਸਾਫ਼ ਨਜ਼ਰ ਬਿਨਾ ਐਨਕ ਦੇ ਚਾਹੁੰਦੇ ਹੋ ਤਾਂ ਨਵੀਂ ਤਕਨੀਕ ਟ੍ਰਾਈਫੋਕਲ ਲੈਨਜ਼ ਨਾਲ ਹਰ ਤਰ੍ਹਾਂ ਦੀ ਐਨਕ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਜਾਣਕਾਰੀ ਐਨ.ਏ.ਬੀ.ਐਚ. ਮਾਨਤਾ ...

ਪੂਰੀ ਖ਼ਬਰ »

ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਵਲੋਂ ਐਲਾਨੇ ਉਮੀਦਵਾਰ 'ਤੇ ਪ੍ਰਤਾਪ ਸਿੰਘ ਬਾਜਵਾ ਨੇ ਚੁੱਕੇ ਸਵਾਲ

ਘੁਮਾਣ, 17 ਜਨਵਰੀ (ਬੰਮਰਾਹ, ਬਾਵਾ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਵਲੋਂ ਮਨਦੀਪ ਸਿੰਘ ਰੰਗੜ ਨੰਗਲ ਨੂੰ ਟਿਕਟ ਦੇਣ 'ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸਵਾਲ ਚੁੱਕੇ ਹਨ | ਇਸ ਸਬੰਧੀ ਉਨ੍ਹਾਂ ਹਲਕੇ ਦੇ ਟਕਸਾਲੀ ਕਾਂਗਰਸੀ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸੁਨਹਿਰੀ ਸ਼ੈੱਡ ਹੇਠਲਾ ਲੱਕੜ ਦਾ ਫ਼ਰਸ਼ ਤੇ ਗਾਡਰ ਬਦਲਣ ਦੀ ਹੋਈ ਸੇਵਾ

ਅੰਮਿ੍ਤਸਰ, 17 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਾਲੇ ਸਥਾਨ ਦੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਤੇ ਗਾਡਰਾਂ ਨੂੰ ਤਬਦੀਲ ਕਰਕੇ ਨਵਾਂ ਫਰਸ਼ ਤੇ ਸਟੀਲ ਦੇ ਗਾਰਡਰ ਲਗਾਉਣ ਦੀ ਅੱਜ ਕਾਰ ਸੇਵਾ ਕੀਤੀ ਗਈ | ਇਸ ਮੌਕੇ ਸ਼ੋ੍ਰਮਣੀ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 6656 ਨਵੇਂ ਮਾਮਲੇ-20 ਮੌਤਾਂ

ਚੰਡੀਗੜ੍ਹ, 17 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਅੱਜ ਕੋਰੋਨਾ ਦੇ 6656 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 20 ਲੋਕਾਂ ਦੀ ਮੌਤ ਹੋਈ ਹੈ ਅਤੇ 4393 ਲੋਕ ਸਿਹਤਯਾਬ ਹੋਏ ਹਨ | ਅੱਜ ਸਾਹਮਣੇ ਆਏ ਨਵੇਂ ਮਾਮਲਿਆਂ 'ਚ ਸਭ ਤੋਂ ਵੱਧ ਜਲੰਧਰ ਤੋਂ 1279 ਮਾਮਲਿਆਂ ਸਮੇਤ ...

ਪੂਰੀ ਖ਼ਬਰ »

ਸੁਖਾਲੀ ਨਹੀਂ ਹੋਵੇਗੀ ਉਮੀਦਵਾਰਾਂ ਨੂੰ ਵੋਟਰਾਂ ਦੀ ਨਬਜ਼ ਪਛਾਣਨੀ

ਤਪਿੰਦਰ ਸਿੰਘ, ਗੁਰਿੰਦਰ ਸਿੰਘ ਫ਼ਿਰੋਜ਼ਪੁਰ, 17 ਜਨਵਰੀ-ਕਾਂਗਰਸ ਦੀ ਪਾਟੋਧਾੜ ਅਤੇ ਸੰਘਰਸ਼ੀ ਕਿਸਾਨਾਂ ਦੇ ਚੋਣ ਮੈਦਾਨ ਵਿਚ ਆਉਣ ਤੋਂ ਬਾਅਦ ਐਤਕੀਂ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਹੁਕੌਣੀ ਮੁਕਾਬਲਾ ਹੋਣਾ ਤੈਅ ਹੈ | ਪੰਜਾਬ ਵਿਚ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਢੀਂਡਸਾ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਆ ਰਹੀ ਸੰਗਤ 'ਤੇ ਹੋਏ ਹਮਲੇ ਦੀ ਨਿਖੇਧੀ

ਐੱਸ. ਏ. ਐੱਸ. ਨਗਰ, 17 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀ ਸੰਗਤ 'ਤੇ ਹੋਏ ਹਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਘਟਨਾ ਦੀ ਉੱਚ ਪੱਧਰੀ ...

ਪੂਰੀ ਖ਼ਬਰ »

95 ਸਾਲਾ ਬਜ਼ੁਰਗ ਨੇਤਾ ਨੌਜਵਾਨਾਂ ਵਾਂਗ ਰੁੱਝੇ ਹਨ ਚੋਣ ਪ੍ਰਚਾਰ ਲਈ

ਵੀਰਪਾਲ ਸਿੰਘ ਬਠਿੰਡਾ, 17 ਜਨਵਰੀ (ਵੀਰਪਾਲ ਸਿੰਘ)-ਪੰਜਾਬ ਦੀ ਸਿਆਸਤ ਦੀ ਸਭ ਤੋਂ ਵੱਡੀ ਉਮਰ 95 ਸਾਲਾ ਬਜ਼ੁਰਗ ਨੇਤਾ ਸ: ਪ੍ਰਕਾਸ਼ ਸਿੰਘ ਬਾਦਲ ਫਰਵਰੀ 2022 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ (ਬ) ਲਈ ਪ੍ਰਚਾਰ ਕਰਨ ਵਾਲੇ ਸਭ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ ਪਹਿਲਵਾਨ ਪਿ੍ਥੀਪਾਲ ਸਿੰਘ ਸੇਖੋਂ ਗ੍ਰੀਨਕੋਟੀਏ

ਪੱਟੀ-ਪਹਿਲਵਾਨ ਪਿ੍ਥੀਪਾਲ ਸਿੰਘ ਸੇਖੋਂ ਗ੍ਰੀਨਕੋਟੀਏ ਦਾ ਜਨਮ 1930 'ਚ ਕੁੰਦਨ ਸਿੰਘ ਤੇ ਗੁਰਦਿਆਲ ਕੌਰ ਦੇ ਗ੍ਰਹਿ ਪਿੰਡ ਗ੍ਰੀਨਕੋਟ ਤਹਿਸੀਲ ਤੇ ਜ਼ਿਲ੍ਹਾ ਕਸੂਰ (ਪਾਕਿਸਤਾਨ) ਵਿਖੇ ਹੋਇਆ | ਉਨ੍ਹਾਂ ਆਪਣੀ ਮੁੱਢਲੀ ਵਿੱਦਿਆ ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਹਾਸਲ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸੰਗਤਾਂ 'ਤੇ ਹਮਲੇ ਦੀ ਨਿੰਦਾ

ਅੰਮਿ੍ਤਸਰ, 17 ਜਨਵਰੀ (ਸਟਾਫ ਰਿਪੋਰਟਰ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਬਿਹਾਰ ਅੰਦਰ ਕੁਝ ਲੋਕਾਂ ਵਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ...

ਪੂਰੀ ਖ਼ਬਰ »

ਜ਼ਮਾਨਤ ਮਿਲਣ ਤੋਂ ਬਾਅਦ ਮਜੀਠੀਆ ਦੇ ਮੈਦਾਨ 'ਚ ਨਿਤਰਣ 'ਤੇ ਅਕਾਲੀ ਉਮੀਦਵਾਰਾਂ ਦੇ ਹੌਂਸਲੇ ਬੁਲੰਦ

ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਆਪਣੇ ਵੱਖਰੇ ਹੀ ਅੰਦਾਜ਼ 'ਚ ਵਿਰੋਧੀ ਸਿਆਸੀ ਪਾਰਟੀਆਂ ਉੱਪਰ ਕੱਟਾਸ ਕਰਨ ਅਤੇ ਵੋਟ ਬੈਂਕ 'ਚ ਸੰਨ੍ਹ ਲਾਉਣ ਵਿਚ ਮਾਹਿਰ ਮੰਨੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮਾਝੇ ਦੇ ਜਰਨੈਲ ਵਜੋਂ ਕਹਾਏ ਜਾਣ ਵਾਲੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਲੰਬੀ, 17 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਚੰਨੂੰ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਖ਼ਾਲਸਾ ਨੇ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਤਿੰਨੇ ਪਾਰਟੀਆਂ ਦੇ ਪੁਰਾਣੇ ਉਮੀਦਵਾਰ ਮੈਦਾਨ 'ਚ

ਜਸਵੰਤ ਸਿੰਘ ਪੁਰਬਾ ਫ਼ਰੀਦਕੋਟ, 17 ਜਨਵਰੀ-ਫ਼ਰੀਦਕੋਟ ਜ਼ਿਲ੍ਹੇ ਅੰਦਰ ਚੋਣ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ | ਇਸ ਵਾਰ ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਪੁਰਾਣੇ ਉਮੀਦਵਾਰਾਂ ਨੂੰ ਹੀ ਟਿਕਟ ਦਿੱਤੀ ਹੈ | ...

ਪੂਰੀ ਖ਼ਬਰ »

ਸੰਯੁਕਤ ਅਕਾਲੀ ਦਲ ਤੇ ਗੱਠਜੋੜ ਵਲੋਂ ਸਾਂਝਾ ਚੋਣ ਮੈਨੀਫੈਸਟੋ ਹੋਵੇਗਾ ਜਾਰੀ-ਢੀਂਡਸਾ

ਲੌਂਗੋਵਾਲ, 17 ਜਨਵਰੀ (ਵਿਨੋਦ, ਖੰਨਾ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮੋਹਰੀ ਆਗੂ ਅਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਪਿੰਡ ਸ਼ੇਰੋਂ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ­ ਪੰਜਾਬ ...

ਪੂਰੀ ਖ਼ਬਰ »

ਯੂਰੀਆ ਖਾਦ ਦੀ 'ਅਖੌਤੀ ਕਿੱਲਤ' ਨੇ ਕਿਸਾਨਾਂ ਦੀ ਉਡਾਈ ਨੀਂਦ

ਕੁੱਪ ਕਲਾਂ, 17 ਜਨਵਰੀ (ਮਨਜਿੰਦਰ ਸਿੰਘ ਸਰੌਦ)-ਪਹਿਲਾਂ ਤੋਂ ਹੀ ਕਰਜ਼ੇ ਦੀ ਦਲਦਲ 'ਚ ਧਸੇ ਪੰਜਾਬ ਦੇ ਕਿਸਾਨ ਨੂੰ ਜਿੱਥੇ ਸਰਕਾਰਾਂ ਦੀ ਕਰੋਪੀ ਦੇ ਨਾਲ ਕੁਦਰਤ ਦੀ ਆਫ਼ਤ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਉੱਥੇ ਹੀ ਸ਼ਰੇਆਮ ਚਿੱਟੇ ਦਿਨ ਬਾਜ਼ਾਰਾਂ ਅੰਦਰ ਕੰਪਨੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਭਵਿੱਖ ਨੂੰ ਲੈ ਕੇ ਕੀਤਾ ਜਾ ਰਿਹੈ ਪ੍ਰਚਾਰ ਪਾਰਟੀ ਹਿਤ 'ਚ ਨਹੀਂ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 17 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਦੇ ਮੁੱਖ ਮੰਤਰੀ ਵਲੋਂ ਚਰਨਜੀਤ ਸਿੰਘ ਚੰਨੀ ਨੇ ਕੇਵਲ 3 ਮਹੀਨਿਆਂ ਦੇ ਕਾਰਜਕਾਲ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ | ਪਾਰਟੀ ਦੇ ਮੁੜ ਸੱਤਾ 'ਚ ਆਉਣ 'ਤੇ ਉਨ੍ਹਾਂ ਦੇ ਮੁੱਖ ਮੰਤਰੀ ਬਣੇ ਰਹਿਣ 'ਤੇ ਸਵਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX