ਬੱਧਨੀ ਕਲਾਂ, 17 ਜਨਵਰੀ (ਸੰਜੀਵ ਕੋਛੜ)- ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ 'ਚੋਂ ਆਏ ਭੁਪਿੰਦਰ ਸਿੰਘ ਸਾਹੋਕੇ ਨੂੰ ਟਿਕਟ ਦੇਣ ਤੋਂ ਬਾਅਦ ਟਕਸਾਲੀ ਕਾਂਗਰਸੀਆਂ ਵਿਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਕਾਂਗਰਸ ਦੇ ਸੰਭਾਵੀ ਉਮੀਦਵਾਰ ਰਹੇ ਸੇਵਾ-ਮੁਕਤ ਐਸ.ਪੀ. ਮੁਖ਼ਤਿਆਰ ਸਿੰਘ ਦੀ ਅਗਵਾਈ 'ਚ ਇਕੱਠੇ ਹੋਏ ਉਨ੍ਹਾਂ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਆਜ਼ਾਦ ਜਾਂ ਕਿਸੇ ਵੀ ਹੋਰ ਪਾਰਟੀ ਵਲੋਂ ਚੋਣ ਲੜਨ ਦੀ ਅਪੀਲ ਕਰਦਿਆਂ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਵੀ ਦੁਆਇਆ | ਵੱਡੀ ਗਿਣਤੀ ਵਿਚ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੇ ਕਾਂਗਰਸ ਹਾਈਕਮਾਂਡ ਨੂੰ ਵੀ ਇਸ ਟਿਕਟ ਦੇ ਫ਼ੈਸਲੇ 'ਤੇ ਦੁਬਾਰਾ ਘੋਖ ਕਰਨ ਦੀ ਅਪੀਲ ਕੀਤੀ | ਇਸ ਸਮੇਂ ਹਾਜ਼ਰ ਵਰਕਰਾਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਹਲਕੇ ਦੇ ਟਕਸਾਲੀ ਕਾਂਗਰਸੀਆਂ ਨੂੰ ਨਜ਼ਰ-ਅੰਦਾਜ਼ ਕਰ ਕੇ ਹੋਰਨਾਂ ਪਾਰਟੀਆਂ ਖ਼ਾਸ ਕਰ ਅਕਾਲੀ ਦਲ 'ਚੋਂ ਆਏ ਲੀਡਰਾਂ ਨੂੰ ਟਿਕਟਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਤੇ ਕਾਂਗਰਸ ਹਾਈਕਮਾਂਡ ਵਲੋਂ ਕੀਤੇ ਜਾਂਦੇ ਅਜਿਹੇ ਫ਼ੈਸਲੇ ਕਰ ਕੇ ਇਸ ਹਲਕੇ ਤੋਂ ਹਮੇਸ਼ਾ ਹੀ ਹਾਰ ਦਾ ਮੂੰਹ ਦੇਖਣਾ ਪੈਂਦਾ ਹੈ | ਬੀਤੇ 5 ਸਾਲ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ 'ਚੋਂ ਆਏ ਉਮੀਦਵਾਰ ਨੂੰ ਟਿਕਟ ਦੇ ਕੇ ਪਾਰਟੀ ਇਸ ਦਾ ਖ਼ਮਿਆਜ਼ਾ ਭੁਗਤ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਲੋਕਾਂ ਲਈ ਕੰਮ ਕਰਨ ਵਾਲੇ ਅਤੇ ਟਕਸਾਲੀ ਕਾਂਗਰਸੀਆਂ ਨੂੰ ਹੀ ਟਿਕਟ ਦੇਣੀ ਚਾਹੀਦੀ ਹੈ ਤਾਂ ਜੋ ਵਰਕਰਾਂ ਦਾ ਪਾਰਟੀ ਪ੍ਰਤੀ ਉਤਸ਼ਾਹ ਕਾਇਮ ਰਹਿ ਸਕੇ | ਇਸ ਮੌਕੇ ਸੁਰਜੀਤ ਸਿੰਘ ਮੀਤਾ ਭਾਊ ਰਣੀਆਂ, ਜਸਵੰਤ ਸਿੰਘ ਪੱਪੀ ਰਾਊੁਕੇ, ਪਿਆਰਾ ਸਿੰਘ ਕੋਕਰੀ ਬਲਾਕ ਪ੍ਰਧਾਨ, ਗੁਰਮੇਲ ਸਿੰਘ ਬੁੱਟਰ, ਬੰਤ ਸਿੰਘ ਬੁੱਟਰ, ਸਤਿੰਦਰ ਸਿੰਘ ਮੋਗਾ, ਜਸਪ੍ਰੀਤ ਸਿੰਘ ਸਰਪੰਚ ਮੋਗਾ, ਕੁਲਦੀਪ ਸਿੰਘ ਖੋਟੇ, ਸ਼ਮਸ਼ੇਰ ਸਿੰਘ ਖੋਟੇ, ਬਿੱਟੂ ਖੋਟੇ, ਸੁਖਦੇਵ ਸਿੰਘ ਡਾਲਾ, ਰਾਮ ਤੀਰਥ ਤਖਾਣਵੱਧ, ਅਮਰਜੀਤ ਸਿੰਘ ਤਖਾਣਵੱਧ, ਨਿਰਮਲ ਸਿੰਘ ਘੋਗੀ ਖੋਟੇ, ਦਰਸ਼ਨ ਸਿੰਘ ਰਾਮੂੰਵਾਲਾ, ਬਲਵੀਰ ਸਿੰਘ ਕਬੱਡੀ ਖਿਡਾਰੀ, ਇੰਦਰ ਸਿੰਘ ਸੰਧੂ, ਭੁਪਿੰਦਰ ਸਿੰਘ ਕਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ |
ਧਰਮਕੋਟ, 17 ਜਨਵਰੀ (ਪਰਮਜੀਤ ਸਿੰਘ)- ਅੱਜ ਸ਼ਾਮ ਸਾਢੇ ਛੇ ਵਜੇ ਦੇ ਕਰੀਬ ਸਥਾਨਕ ਸ਼ਹਿਰ ਦੇ ਪੰਡੋਰੀ ਗੇਟ ਵਿਖੇ ਤਿੰਨ ਨਕਾਬਪੋਸ਼ ਵਿਅਕਤੀਆਂ ਵਲੋਂ ਇਕ ਦੁਕਾਨਦਾਰ ਨੂੰ ਰਿਵਾਲਵਰ ਦੀ ਨੋਕ 'ਤੇ ਲੱੁਟਣ ਦੀ ਕੋਸ਼ਿਸ਼ ਕੀਤੀ ਗਈ ਪਰ ਦੁਕਾਨਦਾਰ ਦੀ ਹੁਸ਼ਿਆਰੀ ਨਾਲ ਇਹ ...
ਮੋਗਾ, 17 ਜਨਵਰੀ (ਜਸਪਾਲ ਸਿੰਘ ਬੱਬੀ)- ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਦਫ਼ਤਰ ਬੀ.ਡੀ.ਪੀ.ਓ. ਬਲਾਕ ਮੋਗਾ ਵਿਖੇ ਹੋਈ | ਪ੍ਰਧਾਨ ਨਾਇਬ ...
ਨਿਹਾਲ ਸਿੰਘ ਵਾਲਾ, 17 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਪਰਵਾਸੀ ਭਾਰਤੀ ਅਤੇ ਬਲਾਕ ਨਿਹਾਲ ਸਿੰਘ ਵਾਲਾ ਪਿੰਡਾਂ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਫਰੈਂਡਜ਼ ਰੌਇਲ ਕਿੰਗ ਕਬੱਡੀ ਕੱਪ 18 ਤੇ 19 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਨਿਹਾਲ ...
ਮੋਗਾ, 17 ਜਨਵਰੀ (ਜਸਪਾਲ ਸਿੰਘ ਬੱਬੀ)- ਸੁਤੰਤਰਤਾ ਸੰਗਰਾਮੀ ਹਾਲ ਮੋਗਾ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਹਤ ਵਿਭਾਗ ਵਲੋਂ ਨਈ ਉਡਾਣ ਸੋਸ਼ਲ ਤੇ ਵੈੱਲਫੇਅਰ ਸੋਸਾਇਟੀ ਰਜਿਸਟਰਾਰ ਮੋਗਾ ਦੇ ਸਹਿਯੋਗ ਨਾਲ ਜ਼ਿਲੇ੍ਹ ਅੰਦਰ ਕੋਰੋਨਾ ਮਹਾਂਮਾਰੀ ਤੇ ਓਮੀਕਰੋਨ ਵਾਇਰਸ ਤੋਂ ਬਚਾਅ ਲਈ ਟੀਕਾਕਰਨ ਕਰਵਾਉਣ ਲਈ ਜਾਗਰੂਕਤਾ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਹਰਚਰਨ ਸਿੰਘ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਤਦਾਤਾਵਾਂ ਅਤੇ ਰਾਜਸੀ ਪਾਰਟੀਆਂ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ ਉਨ੍ਹਾਂ ਦੀ ...
ਨਿਹਾਲ ਸਿੰਘ ਵਾਲਾ, 17 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਉਸਾਰੀ ਅਧੀਨ ਮੋਗਾ-ਬਰਨਾਲਾ ਰਾਸ਼ਟਰੀ ਮਾਰਗ 'ਤੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਲੱਗਿਆ ਦਿਨ ਰਾਤ ਦਾ ਪੱਕਾ ਮੋਰਚਾ ਅੱਜ 15ਵੇਂ ਦਿਨ ਵੀ ਜਾਰੀ ਰਿਹਾ | ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਅਤੇ ਭਾਰੀ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਧਾਇਕ ਡਾ: ਹਰਜੋਤ ਕਮਲ ਵਲੋਂ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਕੀਤੀ ਸ਼ਮੂਲੀਅਤ ਉਪਰੰਤ ਵਿਧਾਇਕ ਡਾ: ਹਰਜੋਤ ਕਮਲ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਗ੍ਰਹਿ ਮੋਗਾ ਵਿਖੇ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਧਾਇਕ ਡਾ. ਹਰਜੋਤ ਕਮਲ ਵਲੋਂ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਉਪਰੰਤ ਅੱਜ ਮੋਗਾ ਵਿਖੇ ਉਨ੍ਹਾਂ ਦੀ ਸੰਤ ਨਗਰ ਵਾਲੀ ਰਿਹਾਇਸ਼ 'ਤੇ ਮਿਲਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ)- ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਜਿੰਨਾਂ ਵਲੋਂ ਆਸਟ੍ਰੇਲੀਆ, ਕੈਨੇਡਾ, ਇੰਗਲੈਂਡ, ਅਮਰੀਕਾ ਆਦਿ ਦੇਸ਼ਾਂ ਦੇ ਸਟੱਡੀ ...
ਬੱਧਨੀ ਕਲਾਂ, 17 ਜਨਵਰੀ (ਸੰਜੀਵ ਕੋਛੜ)- ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭੁਪਿੰਦਰ ਸਿੰਘ ਸਾਹੋਕੇ ਵਲੋਂ ਸ਼ੁਰੂ ਕੀਤੇ ਮਿਸ਼ਨ 2022 ਦਾ ਕਿਲ੍ਹਾ ਫ਼ਤਿਹ ਕਰਨ ਲਈ ਪ੍ਰਵਾਸੀ ਭਾਰਤੀਆਂ ਨੇ ਹਲਕੇ ਵਿਚ ਆ ਕੇ ਮੋਰਚਾ ਸੰਭਾਲ ਲਿਆ ਹੈ | ...
ਮੋਗਾ, 17 ਜਨਵਰੀ (ਅਸ਼ੋਕ ਬਾਂਸਲ)- ਯੂਥ ਅਗਰਵਾਲ ਸਭਾ ਮੋਗਾ ਦੀ ਮੀਟਿੰਗ ਸ਼ਹਿਰੀ ਪ੍ਰਧਾਨ ਅੰਕੁਰ ਗੋਇਲ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਰਿਸ਼ੂ ਅਗਰਵਾਲ, ਜ਼ਿਲ੍ਹਾ ਇੰਚਾਰਜ ਭਰਤ ਗੁਪਤਾ ਕੌਂਸਲਰ, ਸਾਬਕਾ ਜ਼ਿਲ੍ਹਾ ਪ੍ਰਧਾਨ ਗਗਨ ਨੌਹਰੀਆ ਨੇ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਤੀਰਥਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਹੋਈ ਜਿਸ ਵਿਚ ਸੂਬਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਜ਼ਿਲ੍ਹਾ ਪ੍ਰਧਾਨ ...
ਬਾਘਾ ਪੁਰਾਣਾ, 17 ਜਨਵਰੀ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ)- ਇਲਾਕੇ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਨੇੜੇ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਆਈਲਟਸ ਦੇ ਆਏ ਨਤੀਜੇ ਵਿਚ ਗੋ ਗਲੋਬਲ ਦੇ ...
ਮੋਗਾ,17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਧਾਇਕ ਡਾ. ਹਰਜੋਤ ਕਮਲ ਦੇ ਕੱਲ੍ਹ ਦਿੱਲੀਓਾ ਵਾਪਸ ਮੁੜਨ 'ਤੇ ਮੋਗਾ ਵਾਸੀਆਂ ਵਲੋਂ ਉਨ੍ਹਾਂ ਦਾ ਜਿੱਥੇ ਨਿੱਘਾ ਸਵਾਗਤ ਕੀਤਾ ਜਾ ਰਿਹੈ ਉੱਥੇ ਕਾਫ਼ਲਿਆਂ ਦੇ ਰੂਪ ਵਿਚ ਵਿਧਾਇਕ ਦੀ ਰਿਹਾਇਸ਼ ਸੰਤ ਨਗਰ ਪਹੰੁਚਣ ...
ਮੋਗਾ, 17 ਜਨਵਰੀ (ਗੁਰਤੇਜ ਸਿੰਘ)- ਜ਼ਿਲ੍ਹਾ ਯੂਥ ਅਕਾਲੀ ਦਲ ਸਰਕਲ ਰਣੀਆਂ ਦੇ ਪ੍ਰਧਾਨ ਵਜੋਂ ਹੈਪੀ ਢੇਸੀ ਰਾਊਕੇ ਕਲਾਂ ਦੀ ਨਿਯੁਕਤੀ ਕੀਤੀ ਗਈ ਹੈ | ਅੱਜ ਨਿਯੁਕਤੀ ਪੱਤਰ ਦਿੰਦੇ ਹੋਏ ਹਲਕਾ ਮੋਗਾ ਤੋਂ ਅਕਾਲੀ ਦਲ ਦੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ)- ਦਲਜੀਤ ਸਿੰਘ ਗੈਦੂ ਚੇਅਰਮੈਨ ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਆਫ਼ ਉਟਾਂਰੀਓ ਕੈਨੇਡਾ ਦਾ ਮਾਈਕਰੋ ਗਲੋਬਲ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਅਕਾਲਸਰ ਚੌਕ ਮੋਗਾ ਵਿਖੇ ਪਹੁੰਚਣ 'ਤੇ ਸੰਸਥਾ ਦੇ ਸੰਚਾਲਕ ਚਰਨਜੀਤ ਸਿੰਘ ...
ਮੋਗਾ, 17 ਜਨਵਰੀ (ਜਸਪਾਲ ਸਿੰਘ ਬੱਬੀ)- ਫਰਵਰੀ 2022 ਵਿਚ ਹੋਣ ਵਾਲੀਆਂ ਚੋਣਾਂ ਵਿਚ ਇੰਟਕ ਦੀ ਰਣਨੀਤੀ 'ਤੇ ਵਿਚਾਰ ਕਰਨ ਲਈ ਇੰਟਕ ਦੀ ਮੀਟਿੰਗ ਖੱਤਰੀ ਭਵਨ ਮੋਗਾ ਵਿਖੇ ਹੋਈ ਜਿਸ ਵਿਚ ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ, ਦਵਿੰਦਰ ਸਿੰਘ ਜੌੜਾ ਸੂਬਾ ...
ਕੋਟ ਈਸੇ ਖਾਂ, 17 ਜਨਵਰੀ (ਨਿਰਮਲ ਸਿੰਘ ਕਾਲੜਾ)- ਹਲਕਾ ਧਰਮਕੋਟ ਤੋਂ ਅਕਾਲੀ ਬਸਪਾ ਗੱਠਜੋੜ ਪਾਰਟੀ ਦੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਦੇ ਹੱਕ 'ਚ ਸਰਕਲ ਪ੍ਰਧਾਨ ਸੁਰਜੀਤ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਪਿੰਡ ਘਲੋਟੀ ਵਿਖੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ...
ਕੋਟ ਈਸੇ ਖਾਂ, 17 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਹਲਕਾ ਧਰਮਕੋਟ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ (ਮਾਨ ਦਲ) ਦੇ ਉਮੀਦਵਾਰ ਬਲਰਾਜ ਸਿੰਘ ਖ਼ਾਲਸਾ ਨੂੰ ਪਿੰਡ ਨਿਹਾਲਗੜ੍ਹ 'ਚ ਚੋਣ ਪ੍ਰਚਾਰ ਸਮੇਂ ਉਦੋਂ ਭਾਰੀ ਬਲ ਮਿਲਿਆ ਜਦੋਂ ...
ਕੋਟ ਈਸੇ ਖਾਂ, 17 ਜਨਵਰੀ (ਨਿਰਮਲ ਸਿੰਘ ਕਾਲੜਾ)- ਪਿੰਡ ਖੋਸਾ ਰਣਧੀਰ ਦੇ ਅਕਾਲੀ ਦਲ ਪਾਰਟੀ ਦੇ ਸਰਕਲ ਪ੍ਰਧਾਨ ਜਸਵੀਰ ਸਿੰਘ ਸੀਰਾ ਸਾਬਕਾ ਸਰਪੰਚ ਤੇ ਤਾਰ ਸਿੰਘ ਪ੍ਰਧਾਨ ਨੈਸਲੇ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਖੋਸਾ ਰਣਧੀਰ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਅਤੇ ...
ਬਾਘਾ ਪੁਰਾਣਾ, 17 ਜਨਵਰੀ (ਕ੍ਰਿਸ਼ਨ ਸਿੰਗਲਾ)- ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਬਾਘਾ ਪੁਰਾਣਾ 'ਚ ਪੈਂਦੇ ਗੱਜਣ ਵਾਲਾ ਪਿੰਡ ਦੇ ਕਈ ਪਰਿਵਾਰਾਂ ਵਲੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ...
ਕੋਟ ਈਸੇ ਖਾਂ, 17 ਜਨਵਰੀ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)- ਚੋਣਾਂ ਦੌਰਾਨ ਬਹੁਤੇ ਆਗੂਆਂ ਦੀ ਸੋਚ ਝੂਠੇ ਸਬਜ਼ਬਾਗ ਤੇ ਦੂਸ਼ਣ ਬਾਜ਼ੀਆਂ ਲਗਾ ਕੇ ਵੋਟਾਂ ਬਟੋਰਨ ਦੀ ਰਹਿ ਗਈ ਪਰ ਦੂਜੇ ਪਾਸੇ ਲੋਕਾਂ ਲਈ ਕੰਮ ਕਰਨ ਦਾ ਜਜ਼ਬਾ ਰੱਖਦੇ ਸਾਬਕਾ ਮੰਤਰੀ ਜਥੇਦਾਰ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪਿੰਡ ਲੰਢੇਕੇ ਵਿਖੇ ਸਾਬਕਾ ਐਮ.ਪੀ. ਕੇਵਲ ਸਿੰਘ ਦੇ ਘਰ ਕਾਂਗਰਸ ਪਾਰਟੀ ਦੇ ਮੋਗਾ ਤੋਂ ਉਮੀਦਵਾਰ ਮਾਲਵਿਕਾ ਸੂਦ ਸੱਚਰ ਦਾ ਸਮਰਥਕਾਂ ਵਲੋਂ ਪਹੁੰਚਣ 'ਤੇ ਭਰਵਾਂ ਸੁਆਗਤ ਕੀਤਾ ਗਿਆ | ਵੱਡੀ ਗਿਣਤੀ ਵਿਚ ਹਾਜ਼ਰ ...
ਫ਼ਤਿਹਗੜ੍ਹ ਪੰਜਤੂਰ, 17 ਜਨਵਰੀ (ਜਸਵਿੰਦਰ ਸਿੰਘ ਪੋਪਲੀ)- ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਦੀ ਚੋਣ ਮੁਹਿੰਮ ਨੂੰ ਉਨ੍ਹਾਂ ਦੇ ਸਪੁੱਤਰ ਡਾ. ਜਸਵਿੰਦਰ ਸਿੰਘ ਬਰਾੜ ਵਲੋਂ ਦਿਨੋਂ-ਦਿਨ ਤੇਜ਼ ਕੀਤਾ ਜਾ ਰਿਹਾ ਹੈ | ਇਸੇ ਹੀ ...
ਧਰਮਕੋਟ, 17 ਜਨਵਰੀ (ਪਰਮਜੀਤ ਸਿੰਘ)- ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਨਗਰ ਕੌਂਸਲ ਧਰਮਕੋਟ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਵਲੋਂ ਵੱਖ-ਵੱਖ ਸ਼ਹਿਰ ਦੇ ਪਤਵੰਤੇ ਲੋਕਾਂ ਨਾਲ ਇਕ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਸੁਖਜੀਤ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਜਿਉਂ ਜਿਉਂ ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਉੱਥੇ ਹੀ ਵਿਧਾਨ ਸਭਾ ਹਲਕਾ ਮੋਗਾ ਅੰਦਰ ਕਾਂਗਰਸ ਪਾਰਟੀ ਤੋਂ ਪਿਛਲੇ ਲੰਮੇ ਸਮੇਂ ਤੋਂ ਨਿਰਾਸ਼ ਚੱਲੇ ਆ ਰਹੇ ਵਰਕਰ ...
ਫ਼ਤਿਹਗੜ੍ਹ ਪੰਜਤੂਰ, 17 ਜਨਵਰੀ (ਜਸਵਿੰਦਰ ਸਿੰਘ ਪੋਪਲੀ)- ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਦੀ ਚੋਣ ਮੁਹਿੰਮ ਨੂੰ ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਬਰਾੜ ਪੂਰੀ ਤਰ੍ਹਾਂ ਭਖਾ ਰਹੇ ਹਨ | ਇਸੇ ਲੜੀ ਤਹਿਤ ਅੱਜ ਕਸਬਾ ...
ਧਰਮਕੋਟ, 17 ਜਨਵਰੀ (ਪਰਮਜੀਤ ਸਿੰਘ)- ਪਿੰਡ ਪੰਡੋਰੀ ਅਰਾਈਆਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਮੀਟਿੰਗ ਗੁਰਚਰਨ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਗੁਰਦਿਆਲ ਸਿੰਘ ਬੁੱਟਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ...
ਮੋਗਾ, 17 ਜਨਵਰੀ (ਜਸਪਾਲ ਸਿੰਘ ਬੱਬੀ)-ਪੰਜਾਬ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਬਸਪਾ ਗੱਠਜੋੜ ਦੇ ਸਿਆਸੀ ਪਿੜ ਵਿਚ ਨਿੱਤਰੇ ਉਮੀਦਵਾਰਾਂ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਅੱਗੇ ਵਿਰੋਧੀਆਂ ਦੇ ਸੂਬੇ ਦੀ ਸੱਤਾ ਸੰਭਾਲਣ ਦੇ ਸੰਜੋਏ ਸੁਪਨੇ ਚਕਨਾਚੂਰ ...
ਫ਼ਤਿਹਗੜ੍ਹ ਪੰਜਤੂਰ, 17 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਦੇ ਪਿੰਡ ਮੌਜੇਵਾਲਾ ਦੇ ਸਾਬਕਾ ਸਰਪੰਚ ਮਲੂਕ ਸਿੰਘ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਨੂੰ ਤਕੜਾ ਝਟਕਾ ਦਿੰਦੇ ਹੋਏ ਮੌਜੂਦਾ ਸਰਪੰਚ ਜਸਵੰਤ ਸਿੰਘ ਆਪਣੇ ਸਾਥੀਆਂ ...
ਬਾਘਾ ਪੁਰਾਣਾ, 17 ਜਨਵਰੀ (ਕਿ੍ਸ਼ਨ ਸਿੰਗਲਾ)- ਹਲਕਾ ਬਾਘਾ ਪੁਰਾਣਾ ਦੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਨੁੱਕੜ ਮੀਟਿੰਗ ਹਲਕਾ ਉਮੀਦਵਾਰ ਅੰਮਿ੍ਤਪਾਲ ਸਿੰਘ ਸੁਖਾਨੰਦ ਦੇ ਹੱਕ 'ਚ ਟੀਟੂ ਬਰਾੜ ਦੇ ਘਰ ਵਿਖੇ ਹੋਈ | ਇਸ ਮੌਕੇ ਉਮੀਦਵਾਰ ਸੁਖਾਨੰਦ ਨੇ ਉਚੇਚੇ ਤੌਰ 'ਤੇ ...
ਕੋਟ ਈਸੇ ਖਾਂ, 17 ਜਨਵਰੀ (ਨਿਰਮਲ ਸਿੰਘ ਕਾਲੜਾ)- ਕੋਟ ਈਸੇ ਖਾਂ ਤੋਂ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਸ਼ਹਿਰ ਦੇ ਵੱਡੇ ਪਰਿਵਾਰ ਮਲਹੋਤਰਾ ਪਰਿਵਾਰ ਨੇ ਲਾਡੀ ਢੋਸ ਦੇ ਹੱਕ ਵਿਚ ਨਿੱਤਰਨ ਦਾ ਐਲਾਨ ਕਰ ਦਿੱਤਾ ਹੈ | ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਨੌਜਵਾਨ ...
ਬਾਘਾ ਪਰਾਣਾ, 17 ਜਨਵਰੀ (ਕਿ੍ਸ਼ਨ ਸਿੰਗਲਾ)- ਬਾਘਾ ਪੁਰਾਣਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਲਗਾਤਾਰ ਬਹੁਤ ਹੀ ਮਜ਼ਬੂਤੀ ਮਿਲਦੀ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਦੇ ਆਗੂ ਨਿਰਭੈ ਸਿੰਘ ਨੇ ਆਪਣੇ ਗ੍ਰਹਿ ਪਿੰਡ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਵਿਧਾਨ ਸਭਾ ਹਲਕਾ ਮੋਗਾ ਦੇ ਵੱਖ-ਵੱਖ ਵਾਰਡਾਂ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਆਗੂਆਂ ਨੇ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਹੋ ਕੇ ...
ਬਾਘਾ ਪੁਰਾਣਾ, 17 ਜਨਵਰੀ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਹਲਕਾ ਬਾਘਾ ਪੁਰਾਣਾ ਤੋਂ ਸਾਂਝੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ 18 ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ ਦੋ ਦੀ ਮੀਟਿੰਗ ਬਲਾਕ ਪ੍ਰਧਾਨ ਦਲਜੀਤ ਸਿੰਘ ਦੁੱਨੇਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੁੱਖ ਰੂਪ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸੂਬਾ ...
ਨਿਹਾਲ ਸਿੰਘ ਵਾਲਾ, 17 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਹਲਕੇ ਦੇ ਕਈ ਪਿੰਡਾਂ ਰਾਮਾ, ਮਾਛੀਕੇ ਤੇ ਹਿੰਮਤਪੁਰਾ ਵਿਖੇ ਕਣਕ ਅਤੇ ਆਲੂਆਂ ਦੀ ਸੈਂਕੜੇ ਏਕੜ ਫ਼ਸਲ ਖ਼ਰਾਬ ਹੋਣ ਦਾ ਸਮਾਚਾਰ ਹੈ | ਪਿੰਡ ਹਿੰਮਤਪੁਰਾ ਦੇ ਪੀੜਤ ...
ਅਜੀਤਵਾਲ, 17 ਜਨਵਰੀ (ਹਰਦੇਵ ਸਿੰਘ ਮਾਨ)- 15 ਜਨਵਰੀ ਨੂੰ ਹਾਂਗਕਾਂਗ ਵਿਖੇ ਹੋਈ ਰੋਇੰਗ ਵਰਚੂਅਲ ਇੰਨਡੋਰ ਚੈਂਪੀਅਨਸ਼ਿਪ ਜੋ ਕਰੋਨਾ ਕਰਕੇ ਆਨ ਲਾਈਨ (ਵਰਚੂਅਲ) ਹੋਈ ਜਿਸ ਵਿਚ ਏਸ਼ੀਆ ਦੇ ਕਈ ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ | ਹਰੇਕ ਮੁਕਾਬਲੇ ਵਿਚ ਹਿੱਸਾ ਲੈਣ ...
ਬੱਧਨੀ ਕਲਾਂ, 17 ਜਨਵਰੀ (ਸੰਜੀਵ ਕੋਛੜ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਬੱਧਨੀ ਕਲਾ ਵਲੋਂ ਵਾਰਡ ਨੰਬਰ 5 ਦੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਪ੍ਰੋਗਰਾਮ ਦੇ ਸੰਯੋਜਕ ਗਗਨਦੀਪ ਸ਼ਰਮਾ, ਪਲਵਿੰਦਰ ਸ਼ਰਮਾ, ਡਾ: ਵਿੱਕੀ ਸ਼ਰਮਾ, ਰਾਜ ਕੁਮਾਰ ਸ਼ਰਮਾ, ...
ਮੋਗਾ, 17 ਜਨਵਰੀ (ਅਸ਼ੋਕ ਬਾਂਸਲ)- ਸਰਦਾਰ ਟਾਟਾ ਚਾਰ ਸੌ ਸੱਤ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਨਸ਼ਿਆਂ ਖ਼ਿਲਾਫ਼, ਟਰੈਫਿਕ ਨਿਯਮਾਂ, ਵਾਹਨਾਂ ਦੇ ਕਾਗ਼ਜ਼ ਪੂਰੇ ਰੱਖਣ ਤੇ ਕੋਰੋਨਾ ਵੈਕਸੀਨ ਲਗਵਾਉਣ ਸਬੰਧੀ ਜਾਗਰੂਕ ਕੀਤਾ ...
ਨਿਹਾਲ ਸਿੰਘ ਵਾਲਾ, 17 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਹਲਕਾ ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਪਾਰਟੀ ਵਲੋਂ ਭੁਪਿੰਦਰ ਸਿੰਘ ਸਾਹੋਕੇ ਨੂੰ ਟਿਕਟ ਦੇਣ ਦੀ ਖ਼ੁਸ਼ੀ ਵਿਚ ਸਮੂਹ ਕਾਂਗਰਸੀ ਵਰਕਰਾਂ ਨੇ ਲੱਡੂ ਵੰਡ ਕੇ ਖ਼ੁਸ਼ੀਆਂ ਮਨਾਈਆਂ ਅਤੇ ਭੁਪਿੰਦਰ ਸਿੰਘ ...
ਮੋਗਾ, 17 ਜਨਵਰੀ (ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਮਾਸਟਰ ਕੇਡਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਵਿਧਾਨ ਸਭਾ ਚੋਣਾਂ 20 ਫ਼ਰਵਰੀ 2022 ਦੇ ਸਬੰਧ ਵਿਚ ਜਾਇਜ਼ ਮੰਗਾਂ ਦੇ ਹੱਲ ...
ਕੋਟ ਈਸੇ ਖਾਂ, 17 ਜਨਵਰੀ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮਹੀਨੇਵਾਰ ਸਾਹਿਤਕ ਇਕੱਤਰਤਾ ਸ੍ਰੀ ਜੀਵਨ ਮੱਲ ਸੀਨੀਅਰ ਸੈਕੰਡਰੀ ਮਾਡਲ ਹਾਈ ਸਕੂਲ ਲੜਕੇ ਜ਼ੀਰਾ ਵਿਖੇ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ...
ਮੋਗਾ, 17 ਜਨਵਰੀ (ਜਸਪਾਲ ਸਿੰਘ ਬੱਬੀ)- ਰਾਮਗੜ੍ਹੀਆ ਸੰਗਠਨ ਮੋਗਾ ਦੀ ਮੀਟਿੰਗ ਹੋਈ ਜਿਸ ਵਿਚ ਕੁਲਵੰਤ ਸਿੰਘ ਰਾਮਗੜ੍ਹੀਆ, ਗੁਰਪ੍ਰੀਤਮ ਸਿੰਘ ਚੀਮਾ, ਚਰਨਜੀਤ ਸਿੰਘ ਝੰਡੇਆਣਾ, ਸੁਰਿੰਦਰ ਸਿੰਘ ਭੁੱਲਰ, ਸੁਖਵਿੰਦਰ ਸਿੰਘ ਆਜ਼ਾਦ, ਮਨਜੀਤ ਸਿੰਘ, ਰਸ਼ਪਾਲ ਸਿੰਘ, ...
ਬਾਘਾ ਪੁਰਾਣਾ, 17 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਗਤਾਰ ਸਿੰਘ ਰਾਜੇਆਣਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਡੋਰ ਟੂ ...
ਮੋਗਾ, 17 ਜਨਵਰੀ (ਜਸਪਾਲ ਸਿੰਘ ਬੱਬੀ)- ਬਹੋਨਾ ਚੌਕ ਮੋਗਾ ਵਿਖੇ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਮੋਗਾ (ਪੰਜਾਬ) ਮੁੱਖ ਦਫ਼ਤਰ ਵਿਖੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਕਲੰਡਰ 2022 ਮੁੱਖ ਮਹਿਮਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX