ਤਾਜਾ ਖ਼ਬਰਾਂ


ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
ਪਾਵਰਕਾਮ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਮੁਕੰਮਲ ਪਾਬੰਦੀ
. . .  1 day ago
ਚੰਡੀਗੜ੍ਹ, 17 ਮਈ (ਅਜੀਤ ਬਿਊਰੋ )- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ...
ਦਿੱਲੀ: ਜੀਟੀ ਕਰਨਾਲ ਰੋਡ 'ਤੇ ਅਟਲਾਂਟਿਸ ਬੈਂਕੁਏਟ ਹਾਲ 'ਚ ਲੱਗੀ ਅੱਗ
. . .  1 day ago
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀ, 2 ਗੰਭੀਰ ਜ਼ਖਮੀ
. . .  1 day ago
ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ...
ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ
. . .  1 day ago
ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਦੀ ਸਕੂਲ ਮੁਖੀਆਂ ਨਾਲ ਮੀਟਿੰਗ ...
ਪਿੰਡ ਚੱਕ ਸ਼ਿੰਗਾਰ ਗਾਂਹ ਬਿੱਲ ਦੀ ਰਿਕਵਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਾਵਰਕਾਮ ਗੁਰੂਹਰਸਹਾਏ ਵਲੋਂ ਵੀ ਡਿਫਾਲਟਰ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ...
ਹੈਦਰਾਬਾਦ ਦੇ ਖ਼ਿਲਾਫ਼ ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 17 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 65ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸਕੂਲ ਦੀਆਂ ਕਿਤਾਬਾਂ 'ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਕੀਤਾ ਗਿਆ ਵਿਰੋਧ
. . .  1 day ago
ਚੰਡੀਗੜ੍ਹ, 17 ਮਈ-ਕਰਨਾਟਕ ਸਰਕਾਰ ਨੇ 10ਵੀਂ ਦੀ ਕੰਨੜ ਦੀ ਕਿਤਾਬ 'ਚ ਸੋਧ ਕਰਕੇ ਨਵਾਂ ਸਿਲੇਬਸ ਜੋੜਿਆ ਹੈ, ਜਿਸ 'ਤੇ 'ਆਪ' ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਤੇ ਜਲਾਲਾਬਾਦ..
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
. . .  1 day ago
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪਸ਼ੂ ਪਾਲਣ ਮੱਛੀ ਪਾਲਣ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖ਼ਰੀਦ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।
ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਲੌਂਗੋਵਾਲ,17 ਮਈ (ਸ.ਸ.ਖੰਨਾ,ਵਿਨੋਦ)-ਪੰਜਾਬ ਅੰਦਰ ਗਰਮੀ ਦੇ ਵਧਦੇ ਤਾਪਮਾਨ ਨੂੰ ਲੈ ਕੇ ਲੋਕਾਂ ਦੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਅੱਜ ਕਸਬਾ ਲੌਂਗੋਵਾਲ 'ਚ ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਦੂਜੀ ਮੌਤ ਦੀ ਖ਼ਬਰ ਸਾਹਮਣੇ ਆਈ...
ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
. . .  1 day ago
ਬੁਢਲਾਡਾ, 17 ਮਈ (ਸਵਰਨ ਸਿੰਘ ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਅੱਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬੱਸ,ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ...
ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਚਲਾਈ ਗੋਲੀ ਨਾਲ ਇਕ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਮਈ (ਭੋਲਾ, ਥਿੰਦ, ਹੈਪੀ,ਲਾਡੀ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਅੱਜ ਬਾਅਦ ਦੁਪਹਿਰ ਗਲੀ 'ਚ ਪੈੜ ਲਾਉਣ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਤੋਂ ਪੰਜਾਬ ਪੁਲਿਸ...
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਸਟੇਡੀਅਮਾਂ ਦਾ ਕੀਤਾ ਦੌਰਾ
. . .  1 day ago
ਬਠਿੰਡਾ, 17 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਠਿੰਡਾ ਸ਼ਹਿਰ ਦੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਸਟੇਡੀਅਮਾਂ ਦੀਆਂ ਕਮੀਆਂ ਪੇਸ਼ੀਆਂ ਪੁੱਛੀਆਂ ਹਨ।
ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਲੱਗੀ ਅੱਗ
. . .  1 day ago
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੇ ਭਾਬੜ ਮਚ ਗਏ ਹਨ ਤੇ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁੱਜ ਕੇ ਅੱਗ ਬੁਝਾਉਣ ਦੇ ਕਾਰਜਾਂ...
ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾ:ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ...
ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  1 day ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  1 day ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  1 day ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  1 day ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  1 day ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  1 day ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  1 day ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  1 day ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  1 day ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਮਾਘ ਸੰਮਤ 553

ਦਿੱਲੀ / ਹਰਿਆਣਾ

ਕੇਜਰੀਵਾਲ ਨੇ ਦਿੱਲੀ 'ਚ ਪਹਿਲੀ ਇਲੈੱਕਟਿ੍ਕ ਬੱਸ ਨੂੰ ਹਰੀ ਝੰਡੀ ਵਿਖਾ ਕੇ ਤੋਰਿਆ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਈ. ਪੀ. ਡਿਪੋ ਤੋਂ ਪਹਿਲੀ ਇਲੈਕਟਿ੍ਕ (ਬਿਜਲਈ) ਬੱਸ ਨੂੰ ਹਰੀ ਝੰਡੀ ਵਿਖਾ ਕੇ ਤੋਰਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਤੋਂ ਦਿੱਲੀ ਦੀਆਂ ਸੜਕਾਂ 'ਤੇ ਪਹਿਲੀ ਇਲੈਕਟਿ੍ਕ ਬੱਸ ਚਲਣੀ ਸ਼ੁਰੂ ਹੋ ਗਈ ਹੈ | ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਕਈ ਮਾਇਨਿਆਂ 'ਚ ਬੇਹੱਦ ਮਹੱਤਵਪੂਰਨ ਹੈ ਅਤੇ ਸਭ ਤੋਂ ਪਹਿਲਾਂ ਦਿੱਲੀ ਵਿਚ ਟਰਾਂਸਪੋਰਟ ਖੇਤਰ 'ਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੈ | ਉਨ੍ਹਾਂ ਕਿਹਾ ਕਿ ਭਵਿੱਖ 'ਚ ਜਿਉਂ-ਜਿਉਂ ਪੁਰਾਣੀਆਂ ਬੱਸਾਂ ਹੱਟਦੀਆਂ ਜਾਣਗੀਆਂ, ਉਸੇ ਤਰ੍ਹਾਂ ਹੀ ਇਲੈਕਟਿ੍ਕ ਬੱਸਾਂ ਦਿੱਲੀ ਦੀਆਂ ਸੜਕਾਂ 'ਤੇ ਆਉਂਦੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੀ ਦਿਸ਼ਾ 'ਚ ਇਹ ਬਹੁਤ ਮਹੱਤਵਪੂਰਨ ਕਦਮ ਹੈ | ਇਹ ਬੱਸ ਚਲਣ ਦੇ ਦੌਰਾਨ ਆਵਾਜ ਨਹੀਂ ਆਂਦੀ ਤੇ ਇਸ ਬੱਸ 'ਚੋਂ ਮਾੜਾ ਜਿਹਾ ਵੀ ਧੂੰਆਂ ਨਹੀਂ ਨਿਕਲਦਾ | ਉਨ੍ਹਾਂ ਕਿਹਾ ਕਿ ਅੱਜ ਪਹਿਲੀ ਬੱਸ ਸੜਕਾਂ 'ਤੇ ਉਤਰੀ ਹੈ ਤੇ ਸਾਨੂੰ ਉਮੀਦ ਹੈ ਕਿ ਅਪ੍ਰੈਲ ਤੱਕ 300 ਬਿਜਲਈ ਬੱਸਾਂ ਆ ਜਾਣਗੀਆਂ | ਉਨ੍ਹਾਂ ਕਿਹਾ ਕਿ ਸਾਡਾ ਟੀਚਾ ਅਗਲੇ ਕੁੱਝ ਸਾਲਾਂ ਦੇ ਅੰਦਰ 2 ਹਜ਼ਾਰ ਹੋਰ ਇਲੈਕਟਿ੍ਕ ਬੱਸਾਂ ਲਿਆਉਣ ਦਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਹ ਬੱਸਾਂ ਪੂਰੀ ਤਰ੍ਹਾਂ ਡੀ.ਟੀ.ਸੀ. ਦੇ ਅਧਿਕਾਰ ਖੇਤਰ 'ਚ ਹਨ | ਉਨ੍ਹਾਂ ਦੱਸਿਆ ਕਿ ਇਸ ਬੱਸ ਦੀ ਬੈਟਰੀ 1 ਤੋਂ ਡੇਢ ਘੰਟੇ 'ਚ ਪੂਰਾ ਚਾਰਜ ਹੋ ਜਾਂਦੀ ਹੈ ਤੇ ਇਕ ਵਾਰੀ ਬੈਟਰੀ ਚਾਰਜ ਹੋਣ 'ਤੇ ਇਹ ਬਸ ਘੱਟ ਤੋਂ ਘੱਟ 120 ਕਿਲੋਮੀਟਰ ਤੱਕ ਚਲਦੀ ਹੈ | ਉਨ੍ਹਾਂ ਕਿਹਾ ਕਿ ਡੀ. ਟੀ. ਸੀ. ਦੇ ਜਿੰਨੇ ਵੀ ਡਿਪੋ ਸਾਡੇ ਕੋਲ ਹਨ ਉਨ੍ਹਾਂ ਸਾਰਿਆਂ 'ਚ ਚਾਰਜਿੰਗ ਦੀ ਵਿਵਸਥਾ ਕੀਤੀ ਜਾ ਰਹੀ ਹੈ | ਇਸ ਮੌਕੇ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਵੀ ਟਵੀਟ ਰਾਹੀਂ ਦਿੱਲੀ ਵਾਸੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਾਤਾਵਰਣ ਅਨੁਕੂਲ ਟਰਾਂਸਪੋਰਟ ਨੂੰ ਬੜਾਵਾ ਦੇਣ ਦੇ ਨਾਲ ਹੀ ਦਿੱਲੀ ਸਰਕਾਰ ਦਿੱਲੀ ਵਾਸੀਆਂ ਨੂੰ ਵਿਸ਼ਵਪੱਧਰੀ ਟਰਾਂਸਪੋਰਟ ਸੇਵਾ ਪ੍ਰਦਾਨ ਕਰਨ ਲਈ ਵਚਨਬੱਧ ਹੈ |

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਡਿਪਟੀ ਸੀ. ਐੱਮ. ਦੇ ਘਰ ਨੇੜੇ ਧਰਨਾ ਸ਼ੁਰੂ

ਸਿਰਸਾ, 17 ਜਨਵਰੀ (ਭੁਪਿੰਦਰ ਪੰਨੀਵਾਲੀਆ)-ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਹਰਿਆਣਾ ਦੇ ਉਪ ਮੁੱਖ ਮੰਤਰੀ ਦੇ ਘਰ ਦਾ ਘੇਰਾਓ ਕਰਨ ਜਾਂਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੁਲਿਸ ਨੇ ਬਾਬਾ ਭੂਮਣ ਸ਼ਾਹ ਚੌਕ 'ਤੇ ਬੈਰੀਕੇਡ ਲਾ ਕੇ ਰੋਕ ਲਿਆ | ਪੁਲਿਸ ਵਲੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਰੈਲੀ 21 ਨੂੰ

ਮੰਡੀ ਬਰੀਵਾਲਾ, 17 ਜਨਵਰੀ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ 21 ਜਨਵਰੀ ਨੂੰ ਬਰਨਾਲਾ ਦੀ ਦਾਣਾ ਮੰਡੀ ਵਿਚ ...

ਪੂਰੀ ਖ਼ਬਰ »

ਲਸਾੜਾ ਡਰੇਨ: ਪੰਜਾਬ ਦੇ ਸਨਅਤੀ ਤੇ ਸੀਵਰੇਜ ਦੇ ਗੰਦੇ ਓਵਰਫਲੋਅ ਪਾਣੀ ਕਾਰਨ ਪਥਰਾਲਾ ਦਾ ਤਣ-ਵਜੂਦ ਖ਼ਤਰੇ 'ਚ

ਡੱਬਵਾਲੀ, 17 ਜਨਵਰੀ (ਇਕਬਾਲ ਸਿੰਘ ਸ਼ਾਂਤ)-ਲਸਾੜਾ ਡਰੇਨ 'ਚ ਸੁੱਟੇ ਜਾਂਦੇ ਪੰਜਾਬ ਦੇ ਸਨਅਤੀ ਤੇ ਸੀਵਰੇਜ਼ ਦੇ ਗੰਦੇ ਤੇ ਦੂਸ਼ਿਤ ਪਾਣੀ ਦੇ ਓਵਰ ਫਲੋਅ ਹੋਣ ਕਾਰਨ ਸਰਹੱਦੀ ਪਿੰਡ ਪਥਰਾਲਾ ਦਾ ਤਨ-ਵਜੂਦ ਖ਼ਤਰੇ ਵਿਚ ਆ ਗਿਆ ਹੈ | ਡਰੇਨ (ਸੇਮ ਨਾਲਾ) 'ਚ ਪਾਣੀ ਨੱਕੋ-ਨੱਕ ...

ਪੂਰੀ ਖ਼ਬਰ »

ਡੇਢ ਲੱਖ ਦੇ ਕਰੀਬ ਨਕਲੀ ਕਰੰਸੀ ਤੇ ਹੈਰੋਇਨ ਸਮੇਤ ਇਕ ਕਾਬੂ

ਸਿਰਸਾ, 17 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਐਂਟੀ ਨਾਰਕੋਟਿਕਸ ਸੈੱਲ ਪੁਲਿਸ ਨੇ ਇਕ ਨੌਜਵਾਨ ਨੂੰ ਕਰੀਬ ਡੇਢ ਲੱਖ ਰੁਪਏ ਨਕਲੀ ਕਰੰਸੀ ਤੇ 15 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨ ਦੀ ਪਛਾਣ ਅਮਨ ਕੁਮਾਰ ਵਾਸੀ ਥੇੜ੍ਹ ਮੁਹੱਲਾ ਸਿਰਸਾ ਵਜੋਂ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਸੰਬੰਧੀ ਸ਼ਿਕਾਇਤਾਂ ਲਈ 1800-180-5678 'ਤੇ ਡਾਇਲ ਕਰੋ- ਦੀਪਕ ਕੁਮਾਰ

ਗੂਹਲਾ-ਚੀਕਾ, 17 ਜਨਵਰੀ (ਓ. ਪੀ. ਸੈਣੀ)-ਗੂਹਲਾ ਸੈਕਸ਼ਨ ਦੇ ਪਿੰਡ ਖਰਕੜਾ 'ਚ ਜਨ ਸਿਹਤ ਇੰਜਨੀਅਰਿੰਗ ਵਿਭਾਗ ਦੇ ਜ਼ਿਲ੍ਹਾ ਸਲਾਹਕਾਰ ਦੀਪਕ ਕੁਮਾਰ ਨੇ ਲੋਕਾਂ ਨੂੰ ਪਾਣੀ ਦੀ ਸੰਭਾਲ ਬਾਰੇ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਪਾਣੀ ਜੀਵਨ ਦਾ ਆਧਾਰ ਹੈ | ਧਰਤੀ ਦੇ ...

ਪੂਰੀ ਖ਼ਬਰ »

ਕੋਵਿਡ-19 ਦੀ ਲਾਗ ਨੂੰ ਰੋਕਣ ਲਈ ਇਲਾਕਾ ਨਿਵਾਸੀ ਸੁਚੇਤ ਰਹਿਣ- ਨਵੀਨ ਕੁਮਾਰ

ਗੂਹਲਾ-ਚੀਕਾ, 17 ਜਨਵਰੀ (ਓ.ਪੀ. ਸੈਣੀ)-ਐੱਸ. ਡੀ. ਐੱਮ. ਨਵੀਨ ਕੁਮਾਰ ਨੇ ਕਿਹਾ ਕਿ ਕੋਰੋਨਾ ਵੱਖ-ਵੱਖ ਰੂਪਾਂ ਵਿਚ ਸਾਹਮਣੇ ਆ ਰਿਹਾ ਹੈ, ਇਸ ਲਈ ਲੋਕਾਂ ਨੂੰ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ, ਕਿਉਂਕਿ ਲਾਪਰਵਾਹੀ ਦਾ ਸਿੱਧਾ ਮਤਲਬ ਹੈ ਆਪਣੀ ਸਿਹਤ ਨਾਲ ਖਿਲਵਾੜ ਕਰਨਾ | ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਕੈਡਿਟਾਂ ਨੇ ਭਾਰਤੀ ਫ਼ੌਜ ਦਿਵਸ ਮਨਾਇਆ

ਯਮੁਨਾਨਗਰ, 17 ਜਨਵਰੀ (ਗੁਰਦਿਆਲ ਸਿੰਘ ਨਿਮਰ)-14ਵੀਂ ਹਰਿਆਣਾ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਅਜੈਪਾਲ ਕੌਸ਼ਿਸ਼ ਤੇ ਪ੍ਰਸ਼ਾਸਨਿਕ ਅਧਿਕਾਰੀ ਕਰਨਲ ਏ. ਪੀ. ਐੱਸ. ਸੰਧੂ ਦੀ ਅਗਵਾਈ ਹੇਠ ਗੁਰੂ ਨਾਨਕ ਖਾਲਸਾ ਕਾਲਜ ਦੇ ਐੱਨ. ਸੀ. ਸੀ. ਕੈਡਿਟਾਂ ਨੇ ਭਾਰਤੀ ਫ਼ੌਜ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪ੍ਰਾਈਮ ਮਨਿਸਟਰ ਐਵਾਰਡਸ ਲਈ ਵੈੱਬ-ਪੋਰਟਲ 'ਤੇ ਰਜਿਸਟ੍ਰੇਸ਼ਨ ਕਰਨ ਦੀ ਅਪੀਲ

ਸ਼ਾਹਬਾਦ ਮਾਰਕੰਡਾ, 17 ਜਨਵਰੀ (ਅਵਤਾਰ ਸਿੰਘ)-ਹਰਿਆਣਾ ਸਰਕਾਰ ਵਲੋਂ ਬਿਹਤਰ ਕਾਰਜ ਕਰਨ ਵਾਲੇ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪ੍ਰਾਈਮ ਮਨਿਸਟਰ ਐਵਾਰਡ ਫਾਰ ਐਕਸੀਲੈਂਸ ਇਨ ਪਬਲਿਕ ਐਡਮਿਨਸਟ੍ਰੇਸ਼ਨ-2021 ਦੇ ਤਹਿਤ ਵੈਬ-ਪੋਰਟਲ 'ਤੇ ਰਜਿਸਟ੍ਰੇਸ਼ਨ ਕਰਨ ਦੀ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਦੇ 110 ਨਵੇਂ ਪਾਜ਼ੀਟਿਵ ਕੇਸ ਮਿਲੇ

ਸਿਰਸਾ, 17 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਪਾਜ਼ੀਟਿਵ ਦੇ 110 ਨਵੇਂ ਕੇਸ ਆਏ ਹਨ ਜਦੋਂਕਿ 92 ਵਿਅਕਤੀ ਕੋਰੋੋਨਾ ਤੋਂ ਸਿਹਤਯਾਬ ਹੋਏ ਹਨ ਜਿਨ੍ਹਾਂ ਨੂੰ ਹਸਪਤਾਲੋਂ ਛੁੱਟੀ ਦਿੱਤੀ ਗਈ ਹੈ | ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਜੰਡਿਆਲਾ ਮੰਜਕੀ, 17 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਇੰਸਪੈਕਟਰ ਸੁਖਵੰਤ ਸਿੰਘ ਬੈਂਸ ਨੇ ਦੱਸਿਆ ਕਿ ਗਸ਼ਤ ਦੌਰਾਨ ਜੰਡਿਆਲਾ ਤੋਂ ਬੰਡਾਲਾ ਵੱਲ ਜਾ ...

ਪੂਰੀ ਖ਼ਬਰ »

ਟਰੱਕ-ਮੋਟਰਸਾਈਕਲ ਹਾਦਸੇ 'ਚ ਇਕ ਦੀ ਮੌਤ

ਲੋਹੀਆਂ ਖ਼ਾਸ, 17 ਜਨਵਰੀ (ਬਲਵਿੰਦਰ ਸਿੰਘ ਵਿੱਕੀ)-ਸਥਾਨਕ ਟੀ-ਪੁਆਇੰਟ 'ਤੇ ਅੱਜ ਮੋਟਰ ਸਾਈਕਲ 'ਤੇ ਸਵਾਰ ਇਕ ਵਿਅਕਤੀ ਦੇ ਟਰੱਕ ਹੇਠਾਂ ਆ ਜਾਣ ਨਾਲ ਮੌਤ ਹੋ ਗਈ | ਰਜਿੰਦਰ ਸਿੰਘ ਮਿਨਹਾਸ ਐੱਸ ਐੱਚ ਓ ਲੋਹੀਆਂ ਵਲੋਂ ਦੱਸਿਆ ਗਿਆ ਹੈ ਕਿ ਗਿੱਦੜਪਿੰਡੀ ਤੋਂ ਮਲਸੀਆਂ ਵੱਲ ...

ਪੂਰੀ ਖ਼ਬਰ »

ਨਿੱਜੀ ਹੋਟਲ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

ਚੁਗਿੱਟੀ/ਜੰਡੂਸਿੰਘਾ, 17 ਜਨਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆੳਾੁਦੇ ਲੱਧੇਵਾਲੀ ਖੇਤਰ 'ਚ ਸਥਿਤ ਇਕ ਨਿੱਜੀ ਹੋਟਲ 'ਚ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਨੂੰ ਖ਼ਤਮ ਕਰ ਲਿਆ ਗਿਆ | ਇਤਹਾਲ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ...

ਪੂਰੀ ਖ਼ਬਰ »

ਕੋਰੋਨਾ ਦੇ ਮਾਮਲੇ ਘਟਣ ਦੇ ਬਾਵਜੂਦ ਦਿੱਲੀ ਸਰਕਾਰ ਪੂਰੀ ਤਰ੍ਹਾਂ ਚੌਕਸ- ਸਤਿੰਦਰ ਜੈਨ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਵਿਚ ਪਿਛਲੇ 4 ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਕਮੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਪਾਬੰਦੀਆਂ ਦੇ ਕਾਰਨ ਕੋਰੋਨਾ ਘੱਟ ਫੈਲ ਰਿਹਾ ਹੈ ...

ਪੂਰੀ ਖ਼ਬਰ »

ਫਿਲਹਾਲ ਦਿੱਲੀ ਨੂੰ 2-3 ਦਿਨ ਪ੍ਰਦੂਸ਼ਣ ਤੋਂ ਰਾਹਤ ਮਿਲਣ ਦੀ ਉਮੀਦ ਘੱਟ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਰਾਜਧਾਨੀ ਦਿੱਲੀ ਵਿਚ ਫਿਲਹਾਲ ਪ੍ਰਦੂਸ਼ਣ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੈ | ਜਾਣਕਾਰੀ ਮੁਤਾਬਿਕ ਅਗਲੇ 2-3 ਦਿਨਾਂ ਵਿਚ ਹਵਾ ਦੀ ਗੁਣਵੱਤਾ ਖਰਾਬ ਸ਼੍ਰੇਣੀ 'ਚ ਹੀ ਰਹੇਗੀ | ਬੀਤੇ ਕੱਲ੍ਹ ਵੀ ਦਿੱਲੀ ਦੀ ਔਸਤ ਹਵਾ ਗੁਣਵੱਤਾ ...

ਪੂਰੀ ਖ਼ਬਰ »

ਦਿੱਲੀ ਸਰਕਾਰ 'ਤੇ ਕੋਰੋਨਾ ਟੈਸਟਿੰਗ 'ਚ ਜਾਣਬੁੱਝ ਕੇ ਕਮੀ ਕਰਨ ਦਾ ਦੋਸ਼

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਸਰਕਾਰ ਵਲੋਂ ਕੋਵਿਡ ਮਾਮਲਿਆਂ ਦੀ ਟੈੱਸਟਿੰਗ 'ਚ ਜਾਣਬੁੱਝ ਕੇ ਕਮੀ ਕਰਕੇ ਕੋਰੋਨਾ ਦੇ ਮਾਮਲਿਆਂ ਨੂੰ ਘੱਟ ਵਿਖਾਇਆ ਜਾ ਰਿਹਾ ਹੈ ਜੋ ...

ਪੂਰੀ ਖ਼ਬਰ »

ਜੇ ਅਸੀਂ ਸੰਤਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹਾਂ ਤਾਂ ਜੀਵਨ ਵਿਚ ਨਿਖਾਰ ਆ ਜਾਂਦਾ ਹੈ-ਮਾਤਾ ਸੁਦਿਕਸ਼ਾ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਬ੍ਰਹਮ ਗਿਆਨ ਦੀ ਪ੍ਰਾਪਤੀ ਦੇ ਬਾਅਦ ਹਿਰਦੇ ਤੋਂ ਜਦ ਭਗਤ ਅਤੇ ਭਗਵਾਨ ਦਾ ਰਿਸ਼ਤਾ ਜੁੜ ਜਾਂਦਾ ਹੈ ਤਾਂ ਹੀ ਅਸਲ ਰੂਪ ਵਿਚ ਭਗਤੀ ਦੀ ਸ਼ੁਰੂਆਤ ਹੁੰਦੀ ਹੈ ਅਤੇ ਭਗਤੀ ਕੇਵਲ ਇਕ ਤਰਫ਼ ਪਿਆਰ ਨਹੀਂ ਸਗੋਂ ਇਹ ਓਤ ਪ੍ਰੋਤ ...

ਪੂਰੀ ਖ਼ਬਰ »

ਧੁੰਦ ਦੇ ਕਾਰਨ ਰੇਲ ਗੱਡੀਆਂ ਤੇ ਉਡਾਣਾਂ ਹੋ ਰਹੀਆਂ ਨੇ ਲੇਟ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਠੰਢ ਦੇ ਨਾਲ ਧੁੰਦ ਵੀ ਪੈ ਰਹੀ ਹੈ ਜਿਸ ਦਾ ਅਸਰ ਰੇਲ ਗੱਡੀਆਂ ਤੇ ਵੀ ਪੈ ਰਿਹਾ ਹੈ | ਇਸ ਕਰਕੇ ਰੇਲ ਗੱਡੀਆਂ ਆਪਣੇ ਸਮੇਂ ਤੋਂ ਲੇਟ ਹੋ ਰਹੀਆਂ ਹਨ ਅਤੇ ਖ਼ਾਸ ਕਰਕੇ ਲੰਬੀ ਦੂਰੀ ਦੀਆਂ ਰੇਲ ਗੱਡੀਆਂ ...

ਪੂਰੀ ਖ਼ਬਰ »

ਨਰਸਰੀ ਕਲਾਸ ਲਈ 4 ਫਰਵਰੀ ਨੂੰ ਨਿੱਜੀ ਸਕੂਲ ਜਾਰੀ ਕਰਨਗੇ ਦਾਖ਼ਲੇ ਦੀ ਪਹਿਲੀ ਸੂਚੀ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਛੋਟੀਆਂ ਕਲਾਸਾਂ ਦੇ ਦਾਖ਼ਲੇ ਪ੍ਰਤੀ ਥੋੜ੍ਹਾ ਹੀ ਸਮਾਂ ਬਾਕੀ ਬਚਿਆ ਹੈ | ਦਿੱਲੀ ਦੇ ਤਕਰੀਬਨ 1700 ਤੋਂ ਜ਼ਿਆਦਾ ਨਿੱਜੀ ਸਕੂਲਾਂ 'ਚ ਨਰਸਰੀ, ਕੇ.ਜੀ. ਅਤੇ ਪਹਿਲੀ ਜਮਾਤ ਦੇ ਲਈ 21 ਜਨਵਰੀ ਤੱਕ ਅਪਲਾਈ ਕੀਤਾ ਜਾ ...

ਪੂਰੀ ਖ਼ਬਰ »

ਠੰਢ ਕਾਰਨ ਦਿੱਲੀ ਦੇ ਰੈਣ ਬਸੇਰੇ ਭਰੇ, ਅਨੇਕਾਂ ਲੋਕ ਅਜੇ ਵੀ ਖੁੱਲ੍ਹੇ ਅਸਮਾਨ ਹੇਠਾਂ ਸੌਣ ਨੂੰ ਹੋਏ ਮਜਬੂਰ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਪਿਛਲੇ ਕਈ ਦਿਨਾਂ ਤੋਂ ਅੰਤਾਂ ਦੀ ਸਰਦੀ ਪੈਣ 'ਤੇ ਬੇਆਸਰੇ ਲੋਕਾਂ ਨੂੰ ਮਜਬੂਰੀ ਵਿਚ ਖੁੱਲ੍ਹੇ ਅਸਮਾਨ ਹੇਠਾਂ ਰਾਤਾਂ ਕੱਟੀਆਂ ਔਖੀਆਂ ਹੋ ਰਹੀਆਂ ਹਨ ਅਤੇ ਲੋਕਾਂ ਦੀ ਸਿਹਤ 'ਤੇ ਮਾੜਾ ਅਸਰ ਪੈ ਰਿਹਾ ਹੈ | ਦਿੱਲੀ ਵਿਚ ...

ਪੂਰੀ ਖ਼ਬਰ »

ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣਾ ਸਾਡਾ ਉਦੇਸ਼-ਗੋਇਲ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣਾ ਸਾਡਾ ਸਭ ਤੋਂ ਵੱਡਾ ਉਦੇਸ਼ ਹੈ ਕਿਉਂਕਿ ਜੇਕਰ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਤੋਂ ਵਾਂਝੇ ਰੱਖਿਆ ਜਾਂਦਾ ਹੈ ਤਾਂ ਉਹ ਇਕ ਬਹੁਤ ਵੱਡੀ ਬੇਇਨਸਾਫ਼ੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕੋਰੋਨਾ ਪਰਛਾਵੇਂ ਨੇ ਸਿਆਸੀ ਚਿਹਰਿਆਂ ਨੂੰ ਗਲੀ-ਬੂਹਿਆਂ ਦੇ ਰਾਹ ਪਾਇਆ

ਮੰਡੀ ਕਿੱਲਿਆਂਵਾਲੀ, 17 ਜਨਵਰੀ (ਇਕਬਾਲ ਸਿੰਘ ਸ਼ਾਂਤ)- ਕੋਰੋਨਾ ਦੇ ਕਾਲੇ ਪਰਛਾਵੇਂ ਨੇ ਵੱਡੀਆਂ-ਵੱਡੀਆਂ ਰੈਲੀਆਂ-ਜਲਸੇ ਕਰਨ ਵਾਲੇ ਸਿਆਸੀ ਚਿਹਰਿਆਂ ਨੂੰ ਗਲੀ-ਗਲੀ ਦੇ ਰਾਹ ਪਾ ਦਿੱਤਾ ਹੈ | ਚੋਣ ਕਮਿਸ਼ਨ ਦੀ ਕੋਰੋਨਾ ਸਖ਼ਤੀ ਕਾਰਨ ਵਿਧਾਨਸਭਾ ਚੋਣਾਂ ਦੀ ਸਥਿਤੀ ...

ਪੂਰੀ ਖ਼ਬਰ »

ਸੀਨੀਅਰ ਹਾਕੀ ਲੀਗ ਵਿਚ ਪਟਿਆਲਾ ਯੂਨੀਵਰਸਿਟੀ ਨੇ ਅੰਬਾਲਾ ਨੂੰ ਹਰਾਇਆ

ਅਮਰਗੜ੍ਹ, 17 ਜਨਵਰੀ (ਸੁਖਜਿੰਦਰ ਸਿੰਘ ਝੱਲ) - ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਛੰਨਾਂ ਵਿਖੇ ਕਰਵਾਈ ਗਈ ਸੀਨੀਅਰ ਹਾਕੀ ਲੀਗ ਵਿਚ ਕੌਮੀ ਪੱਧਰ ਦੀਆਂ ਟੀਮਾਂ ਨੇ ਭਾਗ ਲਿਆ | ਇਨ੍ਹਾਂ ਟੀਮਾਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ, ਨਰਵਾਣਾ, ਗੁਰੂ ਹਰਕਿ੍ਸ਼ਨ ...

ਪੂਰੀ ਖ਼ਬਰ »

ਪਿੰਡ ਖਿਓਵਾਲੀ 'ਚ ਕਿ੍ਕਟ ਕੱਪ ਟੂਰਨਾਮੈਂਟ ਸ਼ੁਰੂ

ਸਿਰਸਾ, 17 ਜਨਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਖਿਓਵਾਲੀ ਵਿਚ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਵਲੋਂ 30 ਜਨਵਰੀ ਤੱਕ ਸ੍ਰੀ ਗੁਰੂ ਹਨੂੰਮਾਨ ਸਟੇਡੀਅਮ ਵਿਚ ਵਿਸ਼ਾਲ ਕਿ੍ਕਟ ਕੱਪ ਟੂਰਨਾਮੈਂਟ ਦੀ ਅੱਜ ਸ਼ੁਰੂਆਤ ਹੋਈ | ਇਸ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »

ਗਣਤੰਤਰ ਦਿਸਵ ਮੌਕੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਸਿਰਸਾ, 17 ਜਨਵਰੀ (ਭੁਪਿੰਦਰ ਪੰਨੀਵਾਲੀਆ)-ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਟੀਮਾਂ ਦੀ ਚੋਣ ਐੱਸ.ਡੀ.ਐੱਮ. ਜੈਵੀਰ ਯਾਦਵ ਦੀ ਨਿਗਰਾਨੀ ਹੇਠ ਕੀਤੀ ਗਈ ਹੈ | ਕੋਵਿਡ-19 ਦੇ ਚਲਦਿਆਂ ਦਸ ਸਾਲ ਤੋਂ ਛੋਟੇ ਬੱਚੇ ਜਿਥੇ ...

ਪੂਰੀ ਖ਼ਬਰ »

ਸਵਾਰਥੀ ਲੋਕ ਸਿੱਖ ਕੌਮ 'ਚ ਫੁੱਟ ਪਾਉਣਾ ਚਾਹੁੰਦੇ ਹਨ- ਭਾਈ ਰਣਜੀਤ ਸਿੰਘ

ਸਿਰਸਾ, 17 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਵਾਰਥੀ ਲੋਕ ਸਿੱਖ ਕੌਮ ਵਿਚ ਫੁੱਟ ਪਾ ਕੇ ਆਪਣੇ ਮਕਸਦ ਹੱਲ ਕਰਨਾ ਚਾਹੁੰਦੇ ਹਨ ਤੇ ਸਿੱਖ ਸੰਗਤ ਨੂੰ ਰਾਜਨੀਤੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ | ਇਹ ਗੱਲ ਸ੍ਰੀ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ...

ਪੂਰੀ ਖ਼ਬਰ »

ਐਸ. ਸੀ. ਵਿਭਾਗ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਚੇਅਰਮੈਨ ਗੁਰਲਾਲ ਸਿੰਘ ਨੇ ਦਿੱਤਾ ਅਸਤੀਫ਼ਾ

ਲਹਿਰਾਗਾਗਾ, 17 ਜਨਵਰੀ (ਗਰਗ, ਢੀਂਡਸਾ, ਖੋਖਰ) - ਕਾਂਗਰਸ ਪਾਰਟੀ ਵਲੋਂ ਪੰਜਾਬ ਚੋਣਾਂ ਲਈ 86 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਹਲਕਾ ਬੁਢਲਾਡਾ ਤੋਂ ਟਿਕਟ ਦੇ ਦਾਅਵੇਦਾਰ ਮੰਨੇ ਜਾਂਦੇ ਐਸ.ਸੀ. ਵਿਭਾਗ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਚੇਅਰਮੈਨ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) 'ਚ ਹੋਵੇਗਾ ਇਸ ਵਾਰ ਦਿਲਚਸਪ ਮੁਕਾਬਲਾ

ਦਿੜ੍ਹਬਾ ਮੰਡੀ, 17 ਜਨਵਰੀ (ਹਰਬੰਸ ਸਿੰਘ ਛਾਜਲੀ) - ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਵਿਚ ਇਸ ਵਾਰ ਬਹੁਤ ਹੀ ਦਿਲਚਸਪ ਮੁਕਾਬਲਾ ਹੋਵੇਗਾ | ਪਿਛਲੀ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ 1645 ਵੋਟਾਂ ਦੇ ਫ਼ਰਕ ਨਾਲ ਆਪਣੇ ਵਿਰੋਧੀ ਕਾਂਗਰਸ ...

ਪੂਰੀ ਖ਼ਬਰ »

ਪਿੰਡ ਬਿਸ਼ਨਗੜ੍ਹ ਬਈਏਵਾਲ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ

ਸੰਦੌੜ, 17 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਇੱਥੋਂ ਲਾਗਲੇ ਪਿੰਡ ਬਿਸ਼ਨਗੜ੍ਹ ਬਈਏਵਾਲ ਦੇ ਕੈਨੇਡਾ ਗਏ ਇਕ 25 ਸਾਲਾ ਨੌਜਵਾਨ ਦੀ ਮਿ੍ਤਕ ਦੇਹ ਜਿਵੇਂ ਹੀ ਅੱਜ ਉਸ ਦੇ ਜੱਦੀ ਪਿੰਡ ਪਹੁੰਚੀ ਤਾਂ ਪੂਰੇ ਇਲਾਕੇ ਵਿਚ ਮਾਤਮ ਛਾ ਗਿਆ | ਪਿੰਡ ਬਿਸ਼ਨਗੜ੍ਹ ਬਈਏਵਾਲ ਦੀ ...

ਪੂਰੀ ਖ਼ਬਰ »

ਜੀ. ਐੱਨ. ਜੀ. ਕਾਲਜ 'ਚ ਰੈਸਿਪੀ ਕੁਕਿੰਗ ਮੁਕਾਬਲਾ ਕਰਵਾਇਆ

ਯਮੁਨਾਨਗਰ, 17 ਜਨਵਰੀ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਦੀ ਹੋਮ ਸਾਇੰਸ ਐਸੋਸੀਏਸ਼ਨ ਵਲੋਂ ਰਾਜ ਪੱਧਰੀ ਆਨਲਾਈਨ ਅੰਤਰ ਕਾਲਜ ਰੈਸਿਪੀ ਕੁਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਸੂਬੇ ਦੇ ਵੱਖ-ਵੱਖ ਕਾਲਜਾਂ ਦੀਆਂ ਵਿਦਿਆਰਥਣਾਂ ਨੇ ਗੁਰੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX