ਤਾਜਾ ਖ਼ਬਰਾਂ


ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  6 minutes ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  22 minutes ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  54 minutes ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  about 1 hour ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  about 1 hour ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  about 2 hours ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  about 2 hours ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  about 2 hours ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  about 3 hours ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਬੱਚੇ ਨੂੰ ਬੇਹਰਿਮੀ ਨਾਲ ਕੁੱਟਣ ਵਾਲੇ ਵਿਰੁੱਧ ਪਰਚਾ ਦਰਜ
. . .  about 3 hours ago
ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਵਿਖੇ ਇਕ ਬੱਚੇ ਦੀ ਕੁੱਟਮਾਰ ਕਰਦੇ ਹੋਏ ਵਿਅਕਤੀ ਦੀ ਜੋ ਵੀਡੀਓ ਵਾਇਰਲ ਹੋਈ ਸੀ, ਉਸ ਸੰਬੰਧੀ ਬੱਚੇ ਦੀ ਮਾਂ ਦੇ ਬਿਆਨਾਂ ਤੇ ਅਰਸ਼ਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ...
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
. . .  about 4 hours ago
ਚੰਡੀਗੜ੍ਹ, 17 ਮਈ -ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
ਲੁੱਟ ਖੋਹ 'ਚ ਗ੍ਰਿਫ਼ਤਾਰ ਕੀਤੇ ਹਵਾਲਾਤੀ ਵਲੋਂ ਥਾਣੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ)-ਅੱਜ ਸਵੇਰੇ ਥਾਣਾ ਬਾਘਾਪੁਰਾਣਾ 'ਚ ਇੱਕ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਦਸੰਬਰ 2021 'ਚ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਨੱਥੋਕੇ ਦੇ ਇੱਕ ਪੈਟਰੋਲ ਪੰਪ 'ਤੇ 17000...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ
. . .  about 4 hours ago
ਅੰਮ੍ਰਿਤਸਰ, 17 ਮਈ-ਪੰਜਾਬੀ ਗਾਇਕ ਯੁਵਰਾਜ ਹੰਸ ਬੀਤੇ ਦਿਨੀਂ ਪਤਨੀ ਮਾਨਸੀ ਸ਼ਰਮਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਫਿਰ ਆਇਆ ਸਾਹਮਣੇ ਬੇਅਦਬੀ ਦਾ ਮਾਮਲਾ, ਗੁਟਕਾ ਸਾਹਿਬ ਦੇ ਮਿਲੇ ਅੰਗ
. . .  about 4 hours ago
ਬਠਿੰਡਾ, 17 ਮਈ-(ਨਾਇਬ ਸਿੰਘ ਸਿੱਧੂ)-ਬਠਿੰਡਾ ਦੇ ਮੁਲਤਾਨੀਆ ਰੋਡ ਸਥਿਤ ਡੀ.ਡੀ. ਮਿੱਤਲ ਟਾਵਰ 'ਚ ਗੁਟਕਾ ਸਾਹਿਬ ਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੇ ਅੰਗ ਖਿਲਰੇ ਮਿਲੇ। ਖਿੱਲਰੇ ਹੋਏ ਅੰਗਾਂ ਨੂੰ ਰਹਿਤ ਮਰਿਆਦਾ ਨਾਲ ਇਕੱਠੇ ਕਰਕੇ ਪੁਲਿਸ ਨੇ ਲਿਆ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਦੇ ਪਿੰਡ ਲੁਹਾਰਕਾ ਕਲਾਂ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
. . .  about 4 hours ago
ਰਾਜਾਸਾਂਸੀ, 17 ਮਈ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਦੇ ਅਧੀਨ ਆਉਂਦੇ ਪਿੰਡ ਲੁਹਾਰਕਾ ਕਲਾਂ ਦੇ ਇਕ 55 ਸਾਲਾ ਵਿਅਕਤੀ ਹਰਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ...
ਚੌਥੀ ਕਲਾਸ 'ਚ ਪੜ੍ਹਦੇ ਬੱਚੇ ਦੀ ਗਰਮੀ ਕਾਰਨ ਹੋਈ ਮੌਤ
. . .  about 4 hours ago
ਲੌਂਗੋਵਾਲ, 17 ਮਈ (ਸ.ਸ.ਖੰਨਾ,ਵਿਨੋਦ)-ਜਿੱਥੇ ਪੰਜਾਬ 'ਚ ਗਰਮੀ ਦਾ ਤਾਪਮਾਨ ਵਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ, ਉਥੇ ਹੀ ਅੱਜ ਗਰਮੀ ਦੇ ਕਾਰਨ ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ...
ਟੈਕਸਸ ਦੀ ਮਾਰਕਿਟ 'ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖ਼ਮੀ
. . .  about 5 hours ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ 'ਚ ਹੋਈ ਗੋਲੀਬਾਰੀ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਂਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ...
ਅਚਾਨਕ ਲੱਗੀ ਅੱਗ ਕਾਰਨ ਕਿਸਾਨ ਦਾ ਘਰ ਤੇ ਸਮਾਨ ਸੜ ਕੇ ਹੋਇਆ ਸੁਆਹ
. . .  about 5 hours ago
ਭਾਈਰੂਪਾ/ਬਠਿੰਡਾ, 17 ਮਈ (ਵਰਿੰਦਰ ਲੱਕੀ)- ਬੀਤੀ ਰਾਤ ਸਥਾਨਕ ਕਸਬੇ ਦੇ ਨੇੜਲੇ ਪਿੰਡ ਬੁਰਜ ਗਿੱਲ ਵਿਖੇ ਇਕ ਕਿਸਾਨ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਕਿਸਾਨ ਦੇ ਘਰ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਕਿਸਾਨ ਗੁਰਜੰਟ ਸਿੰਘ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
. . .  about 5 hours ago
ਐੱਸ.ਏ.ਐੱਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਦਾ ਕੀਤਾ ਦੌਰਾ
. . .  about 5 hours ago
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ)- ਦੋਦੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਵਿਖੇ ਨਵੇਂ ਚੱਲ ਰਹੇ ਵਿਕਾਸ ਕਾਰਜਾਂ ਦੀ ਅਚਨਚੇਤ ਜਾਂਚ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਹੋਈ ਰੱਦ
. . .  about 5 hours ago
ਚੰਡੀਗੜ੍ਹ, 17 ਮਈ (ਦਵਿੰਦਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਹੋ ਗਈ ਹੈ | ਹੁਣ ਕਿਸਾਨ ਜਥੇਬੰਦੀਆਂ ਦੇ ਵਲੋਂ ਜਲਦ ਹੀ ...
ਗਿਆਨਵਾਪੀ ਮਸਜਿਦ ਦੇ ਮੁੱਦੇ 'ਤੇ ਸੁਣਵਾਈ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ, 17 ਮਈ - ਹਿੰਦੂ ਸੈਨਾ ਨੇ ਵਾਰਾਣਸੀ ਦੀ ਅੰਜੁਮਨ ਇੰਤਜ਼ਾਮੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਦੁਆਰਾ ਗਿਆਨਵਾਪੀ ਮਸਜਿਦ ਦੇ ਸਰਵੇਖਣ 'ਤੇ ਰੋਕ ਲਗਾਉਣ ਦੀ ਮੰਗ ਦੇ ਮਾਮਲੇ 'ਚ ....
ਕਿਸਾਨ ਜਥੇਬੰਦੀਆਂ ਨੇ ਬਿਜਲੀ ਚੋਰੀ ਫੜਨ ਆਏ ਪਾਵਰਕਾਮ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
. . .  about 6 hours ago
ਤਪਾ ਮੰਡੀ,17 ਮਈ (ਪ੍ਰਵੀਨ ਗਰਗ) - ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਢਿਲਵਾਂ ਦੀ ਰਾਜਾਪੱਤੀ ਵਿਖੇ ਬਿਜਲੀ ਚੋਰੀ ਫੜਨ ਅਤੇ ਲੋਡ ਦੀ ਜਾਂਚ ਕਰਨ ਪਹੁੰਚੀ ਪਾਵਰਕਾਮ ਦੀ ਟੀਮ ਦਾ ਪਤਾ ਲੱਗਦੇ ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਗਾਓਣ ਤੋਂ ਰੋਕਣ ਲਈ ਵਾਈ. ਪੀ. ਐੱਸ. ਚੌਕ ਸਮੇਤ ਕਈ ਹੋਰ ਸੜਕਾਂ ਕੀਤੀਆਂ ਸੀਲ
. . .  about 6 hours ago
ਐਸ. ਏ. ਐਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਅੱਜ 17 ਮਈ ਨੂੰ ਪੱਕਾ ਮੋਰਚਾ ਲਗਾਉਣ ਤੋਂ ਰੋਕਣ ਲਈ ਚੰਡੀਗੜ੍ਹ ਮੁਹਾਲੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਮਾਘ ਸੰਮਤ 553

ਮਾਨਸਾ

ਹੁਣ ਖੂੰਡੇ ਵਾਲਾ ਬਾਬਾ ਰੁਲਦੂ ਸਿੰਘ ਮਾਨਸਾ ਚੋਣ ਲੜਨ ਦੀ ਬਜਾਏ ਕਰੇਗਾ ਉਮੀਦਵਾਰਾਂ ਲਈ ਪ੍ਰਚਾਰ

ਮਾਨਸਾ, 17 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਤੇ ਖੂੰਡੇ ਵਾਲਾ ਬਾਬਾ ਕਰ ਕੇ ਮਸ਼ਹੂਰ ਹੋਏ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਸੰਯੁਕਤ ਸਮਾਜ ਮੋਰਚੇ ਵਲੋਂ ਚੋਣ ਨਹੀਂ ਲੜਨਗੇ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਖ਼ੁਦ ਹੀ ਮਾਨਸਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਸੀ | ਹੁਣ ਇਹ ਕਦਮ ਪਿਛਾਂਹ ਹਟਾਉਂਦਿਆਂ ਉਨ੍ਹਾਂ ਮੋਰਚੇ ਦੇ ਆਗੂਆਂ ਦੀ ਬੇਨਤੀ 'ਤੇ ਰਾਜ ਭਰ 'ਚ ਸੰਯੁਕਤ ਮੋਰਚੇ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਨੂੰ ਮੋਰਚੇ ਵਲੋਂ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ | ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਅਜਿਹਾ ਕਦਮ ਮੋਰਚੇ ਦੀ ਭਲਾਈ ਲਈ ਚੱੁਕਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਮਾਨਸਾ ਹਲਕੇ ਤੋਂ ਉਨ੍ਹਾਂ ਦੀ ਜਥੇਬੰਦੀ ਦਾ ਆਗੂ ਹੀ ਚੋਣ ਲੜੇਗਾ | ਉੱਧਰ ਸੰਯੁਕਤ ਸਮਾਜ ਮੋਰਚੇ ਵਲੋਂ ਅੱਜ ਐਲਾਨੇ 20 ਉਮੀਦਵਾਰਾਂ ਦੀ ਸੂਚੀ 'ਚ ਮਾਨਸਾ ਤੇ ਸਰਦੂਲਗੜ੍ਹ ਹਲਕਾ ਵੀ ਸ਼ਾਮਿਲ ਹੈ | ਮਾਨਸਾ ਤੋਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਕਾ. ਗੁਰਨਾਮ ਸਿੰਘ ਭੀਖੀ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ ਜਦਕਿ ਸਰਦੂਲਗੜ੍ਹ ਹਲਕੇ ਤੋਂ ਛੋਟਾ ਸਿੰਘ ਮੀਆਂ ਉਮੀਦਵਾਰ ਐਲਾਨੇ ਗਏ ਹਨ | ਸ. ਮੀਆਂ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸਾਧਾਰਨ ਤੇ ਸਰਗਰਮ ਵਰਕਰ ਹਨ | ਜ਼ਿਲ੍ਹੇ ਨਾਲ ਸੰਬੰਧਿਤ ਮਜ਼ਦੂਰ ਆਗੂ ਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਕਾ. ਭਗਵੰਤ ਸਿੰਘ ਸਮਾਉਂ ਨੂੰ ਭਦੌੜ ਰਾਖਵੇਂ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ | ਬੁਢਲਾਡਾ ਰਾਖਵੇਂ ਹਲਕੇ ਦੀ ਗੱਲ ਕੀਤੀ ਜਾਵੇ ਤਾਂ ਇਹ ਹਲਕਾ ਪੰਜਾਬ ਕਿਸਾਨ ਸਭਾ ਦੇ ਹਿੱਸੇ ਆਇਆ ਹੈ | ਸੰਭਾਵਨਾ ਹੈ ਕਿ ਇਸ ਹਲਕੇ ਤੋਂ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ. ਕ੍ਰਿਸ਼ਨ ਚੌਹਾਨ ਨੂੰ ਚੋਣ ਮੈਦਾਨ 'ਚ ਲਿਆਂਦਾ ਜਾਵੇਗਾ | ਸਭਾ ਦੇ ਆਗੂ ਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਕਿਸ ਉਮੀਦਵਾਰ ਨੂੰ ਬੁਢਲਾਡਾ ਤੋਂ ਚੋਣ ਲੜਾਈ ਜਾਵੇਗੀ, ਦਾ ਫ਼ੈਸਲਾ ਜਲਦ ਕਰ ਲਿਆ ਜਾਵੇਗਾ | ਇਸੇ ਦੌਰਾਨ ਭਾਕਿਯੂ ਮਾਨਸਾ ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ ਸੰਯੁਕਤ ਸਮਾਜ ਮੋਰਚਾ ਅਹਿਮ ਭੂਮਿਕਾ ਨਿਭਾਵੇਗਾ |

ਅਨਿਆਂ ਖ਼ਿਲਾਫ਼ ਚੋਣ ਲੜਾਂਗਾ-ਐਡਵੋਕੇਟ ਗੁਰਸੇਵਕ ਸਿੰਘ ਫੱਤਾ

ਕਿਸਾਨ ਯੂਨੀਅਨ ਚੜੂਨੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਿੰਡ ਫੱਤਾ ਮਾਲੋਕਾ ਦੇ ਸਰਪੰਚ ਐਡਵੋਕੇਟ ਗੁਰਸੇਵਕ ਸਿੰਘ ਫੱਤਾ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਵਲੋਂ ਉਨ੍ਹਾਂ ਨੂੰ ਟਿਕਟ ਦੇਣ ਦੀ ਹਾਂ ਕਰ ਦਿੱਤੀ ਸੀ ਪਰ ਹੁਣ ਪਤਾ ਨਹੀਂ ਕਿਸ ਮਜਬੂਰੀ 'ਚ ਬਹੁਤ ਹੀ ਕਮਜ਼ੋਰ ...

ਪੂਰੀ ਖ਼ਬਰ »

ਬਲਜਿੰਦਰ ਕੌਰ ਦੀ ਹਾਜ਼ਰੀ 'ਚ ਬੀਬੀਆਂ 'ਆਪ' 'ਚ ਸ਼ਾਮਿਲ

ਭਾਗੀਵਾਂਦਰ, 17 ਜਨਵਰੀ (ਮਹਿੰਦਰ ਸਿੰਘ ਰੂਪ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਸਮਰਥਨ ਮਿਲਿਆ, ਜਦੋਂ ਉਨ੍ਹਾਂ ਦੀ ਹਾਜ਼ਰੀ 'ਚ ਪਿੰਡ ਭਾਗੀਵਾਂਦਰ ਵਿਖੇ ਇਕ ਦਰਜਨ ...

ਪੂਰੀ ਖ਼ਬਰ »

'ਆਪ' ਉਮੀਦਵਾਰ ਬਲਜਿੰਦਰ ਕੌਰ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਤਲਵੰਡੀ ਸਾਬੋ, 17 ਜਨਵਰੀ (ਰਣਜੀਤ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਤੇ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਅੱਜ ਘਰ-ਘਰ ਜਾ ਕੇ ਵੋਟਾਂ ਮੰਗਦਿਆਂ ਲੋਕਾਂ ਨੂੰ 'ਆਪ' ਦੀ ਸਰਕਾਰ ਬਨਣ ਤੇ ਹਲਕੇ ਦੇ ਸਰਵਪੱਖੀ ...

ਪੂਰੀ ਖ਼ਬਰ »

ਗੁਰਬਾਜ਼ ਸਿੰਘ ਸਿੱਧੂ ਨੇ ਅਕਾਲੀ-ਬਸਪਾ ਉਮੀਦਵਾਰ ਲਈ ਮੰਗੀਆਂ ਵੋਟਾਂ

ਤਲਵੰਡੀ ਸਾਬੋ, 17 ਜਨਵਰੀ (ਰਵਜੋਤ ਸਿੰਘ ਰਾਹੀ)-ਇਲਾਕੇ 'ਚ ਪਿਛਲੇ ਸਮੇਂ ਤੋਂ ਰਾਜਸੀ ਤੌਰ 'ਤੇ ਸਰਗਰਮ ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਅੱਜ ਹਲਕੇ ਦੇ ਕਈ ਪਿੰਡਾਂ ਵਿਚ ਘਰ-ਘਰ ਜਾ ਕੇ ਅਕਾਲੀ-ਬਸਪਾ ਉਮੀਦਵਾਰ ਦੇ ਹੱਕ 'ਚ ਵੋਟਾਂ ਮੰਗਦਿਆਂ ਲੋਕਾਂ ਨੂੰ ...

ਪੂਰੀ ਖ਼ਬਰ »

ਲੋਕ ਭਲਾਈ ਦੇ ਕੰਮਾਂ ਨੂੰ ਨਿਰੰਤਰ ਚਾਲੂ ਰੱਖਣ ਲਈ ਅਕਾਲੀ ਬਸਪਾ ਸਰਕਾਰ ਬਣਾਉਣੀ ਜ਼ਰੂਰੀ-ਗੁਰਬਾਜ਼ ਸਿੰਘ ਸਿੱਧੂ

ਤਲਵੰਡੀ ਸਾਬੋ, 17 ਜਨਵਰੀ (ਰਣਜੀਤ ਸਿੰਘ ਰਾਜੂ)- ਪਿਛਲੇ ਸਮੇਂ ਵਿਚ ਅਕਾਲੀ ਸਰਕਾਰਾਂ ਵੱਲੋਂ ਜੋ ਵੀ ਲੋਕ ਭਲਾਈ ਸਕੀਮਾਂ ਚਾਲੂ ਕੀਤੀਆਂ ਗਈਆਂ ਉਨ੍ਹਾਂ ਨੂੰ ਮੌਜੂਦਾ ਕਾਂਗਰਸ ਸਰਕਾਰ ਨੇ ਰੋਕ ਦਿੱਤਾ ਹੈ | ਉਹ ਸਕੀਮਾਂ ਮੁੜ ਚਲਾਉਣ ਅਤੇ ਉਨ੍ਹਾਂ ਨੂੰ ਨਿਰੰਤਰ ਚਾਲੂ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਨੇ ਕੋਟਸ਼ਮੀਰ ਵਿਚ ਕੀਤੀਆਂ ਨੁੱਕੜ ਮੀਟਿੰਗਾਂ

ਕੋਟਫੱਤਾ, 17 ਜਨਵਰੀ (ਰਣਜੀਤ ਸਿੰਘ ਬੁੱਟਰ)- ਹਲਕਾ ਬਠਿੰਡਾ ਦਿਹਾਤੀ ਦੇ ਵੱਡੇ ਪਿੰਡ ਕੋਟਸ਼ਮੀਰ ਵਿਖੇ ਅਕਾਲੀ ਬਸਪਾ ਉਮੀਦਵਾਰ ਨੇ ਕਈ ਥਾਵਾਂ ਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਕੋਟਸ਼ਮੀਰ ਤੋਂ ਸੁਖਪਾਲ ਸਿੰਘ ਸਹੋਤਾ ਆਮ ਆਦਮੀ ਪਾਰਟੀ ਨੂੰ ਛੱਡ ...

ਪੂਰੀ ਖ਼ਬਰ »

ਸੀ. ਪੀ. ਆਈ. ਐੱਮ. ਦੀ ਮੀਟਿੰਗ ਕੱਲ੍ਹ

ਮਾਨਸਾ, 17 ਜਨਵਰੀ (ਵਿ.ਪ੍ਰਤੀ.)- ਸੀ. ਪੀ. ਆਈ. ਐੱਮ. ਦੇ ਜ਼ਿਲ੍ਹਾ ਸਕੱਤਰ ਕਾ. ਬਲਦੇਵ ਸਿੰਘ ਬਾਜੇਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਨਰਲ ਇਕਾਈ ਦੀ ਮੀਟਿੰਗ 19 ਜਨਵਰੀ ਨੂੰ ਸਵੇਰੇ 11 ਵਜੇ ਸਥਾਨਕ ਪਾਰਟੀ ਦਫਤਰ ਬਾਬਾ ਗੱਜਣ ਸਿੰਘ ਟਾਡੀਆ ਭਵਨ ਵਿਖੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਦੇ 182 ਨਵੇਂ ਮਾਮਲੇ

ਮਾਨਸਾ, 17 ਜਨਵਰੀ (ਧਾਲੀਵਾਲ)-ਮਾਨਸਾ ਜ਼ਿਲੇ੍ਹ 'ਚ ਕੋਰੋਨਾ ਦੇ 182 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ 760 ਨਮੂਨੇ ਲਏ ਗਏ ਸਨ | ਸਿਹਤ ਬਲਾਕ ਮਾਨਸਾ 'ਚ 87, ਖਿਆਲਾ ਕਲਾਂ 50, ਸਰਦੂਲਗੜ੍ਹ 25 ਅਤੇ ਬੁਢਲਾਡਾ ਬਲਾਕ 'ਚ 20 ਨਵੇਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਟੀਕਾਕਰਨ ਕੈਂਪ ਅੱਜ

ਮਾਨਸਾ, 17 ਜਨਵਰੀ (ਵਿ. ਪ੍ਰ.)-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਸੰਬੰਧੀ ਵੱਖ-ਵੱਖ ਥਾਵਾਂ 'ਤੇ ਟੀਕਾਕਰਨ ਕੈਂਪ 18 ਜਨਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਾਨਕ ਮੱਲ ...

ਪੂਰੀ ਖ਼ਬਰ »

ਡਾ. ਮੀਆਂ ਨੇ ਦੁਕਾਨਾਂ ਤੇ ਘਰਾਂ 'ਚ ਜਾ ਕੇ ਵੋਟਾਂ ਮੰਗੀਆਂ

ਬੁਢਲਾਡਾ, 17 ਜਨਵਰੀ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)- ਕਾਂਗਰਸ ਵਲੋਂ ਡਾ. ਰਣਵੀਰ ਕੌਰ ਮੀਆਂ ਦੇ ਹਲਕਾ ਬੁਢਲਾਡਾ ਤੋਂ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਸਥਾਨਕ ਕਾਂਗਰਸੀ ਆਗੂਆਂ ਨੂੰ ਨਾਲ ਲੈ ਕੇ ਸ਼ਹਿਰ ਦੀਆਂ ਦੁਕਾਨਾਂ ਅਤੇ ਘਰਾਂ 'ਚ ਜਾ ਕੇ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਜਿੰਮੀ ਤੇ ਅੰਕੁਸ਼ ਅਰੋੜਾ ਅਕਾਲੀ ਦਲ 'ਚ ਸ਼ਾਮਿਲ

ਮਾਨਸਾ, 17 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਲੰਬਾ ਸਮਾਂ ਕਾਂਗਰਸ ਪਾਰਟੀ ਨਾਲ ਜੁੜੇ ਰਹੇ ਅਰਸ਼ਦੀਪ ਸਿੰਘ ਜਿੰਮੀ ਤੇ ਅੰਕੁਸ਼ ਅਰੋੜਾ ਯੂਥ ਕਾਂਗਰਸ ਸੋਸ਼ਲ ਮੀਡੀਆ ਕੋਆਰਡੀਨੇਟਰ ਹਲਕਾ ਮਾਨਸਾ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਮਾਨਸਾ ਤੋਂ ਉਮੀਦਵਾਰ ...

ਪੂਰੀ ਖ਼ਬਰ »

ਠੁਰ-ਠੁਰ ਕਰਦੇ ਲੋਕ ਧੂਣੀਆਂ ਸੇਕਣ ਲਈ ਮਜਬੂਰ

ਭੀਖੀ, 17 ਜਨਵਰੀ (ਨਿ. ਪ. ਪ.)-ਪਿਛਲੇ ਇਕ ਹਫ਼ਤੇ ਤੋਂ ਸੂਬੇ 'ਚ ਸੀਤ ਲਹਿਰ ਕਾਰਨ ਕੜਾਕੇ ਦੀ ਠੰਢ ਪੈਣੀ ਜਾਰੀ ਹੈ, ਜਿਸ ਦਾ ਅਸਰ ਭੀਖੀ ਅਤੇ ਆਸ-ਪਾਸ ਦੇ ਖੇਤਰ 'ਚ ਪੈਣਾ ਜਾਰੀ ਹੈ | ਪੈ ਰਹੀ ਠੰਢ ਕਾਰਨ ਮਨੁੱਖੀ ਜੀਵਨ ਦੀ ਰਫ਼ਤਾਰ ਮੱਠੀ ਪਈ ਹੈ | ਜ਼ਿਆਦਾਤਰ ਲੋਕ ਘਰਾਂ 'ਚ ਰਹਿਣ ...

ਪੂਰੀ ਖ਼ਬਰ »

ਭਾਜਪਾ ਦਾ ਕੋਈ ਆਗੂ ਬਰਖ਼ਾਸਤ ਨਹੀਂ ਕੀਤਾ ਜਾਵੇਗਾ-ਮੱਖਣ ਲਾਲ

ਬੋਹਾ, 17 ਜਨਵਰੀ (ਪ. ਪ.)- ਭਾਜਪਾ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਮੱਖਣ ਲਾਲ ਨੇ ਕਿਹਾ ਹੈ ਕਿ ਭਾਜਪਾ ਆਗੂ ਹਰਦੀਪ ਸਿੰਘ ਰਿਉਂਦ ਨੂੰ ਮੁੜ ਪਾਰਟੀ 'ਚ ਸ਼ਾਮਿਲ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਚੱਲਦੇ ਕਿਸਾਨ ਅੰਦੋਲਨ ਨੇ ਅਨੇਕਾਂ ਰਾਜਨੀਤਕ ਤਬਦੀਲੀਆਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹੇ 'ਚ ਪ੍ਰਬੰਧ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 17 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹੇ 'ਚ ਪ੍ਰਬੰਧ ਮੁਕੰਮਲ ਹਨ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਪਹਿਲਾਂ ਹੀ ਲਗਾ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਸਿਰਫ਼ ਸਕੂਲਾਂ ਤੱਕ ਹੀ ਸੀਮਤ ਹੋ ਕੇ ਰਹਿ ਗਈਆਂ ਨੇ ਕੋਰੋਨਾ ਨਿਯਮਾਂ ਦੀਆਂ ਪਾਬੰਦੀਆਂ

ਬਰੇਟਾ, 17 ਜਨਵਰੀ (ਜੀਵਨ ਸ਼ਰਮਾ)-ਨਵਾਂ ਸਾਲ ਚੜ੍ਹਦਿਆਂ ਹੀ ਕੋਰੋਨਾ ਵਾਇਰਸ ਦੀ ਹੋਈ ਵਾਪਸੀ ਦੌਰਾਨ ਸਰਕਾਰ ਵਲੋਂ ਕੋਰੋਨਾ ਨਿਯਮਾਂ ਤਹਿਤ ਲਗਾਈਆਂ ਪਾਬੰਦੀਆਂ ਸਿਰਫ਼ ਸਕੂਲਾਂ ਤੱਕ ਹੀ ਸੀਮਤ ਹੋ ਕੇ ਰਹਿ ਗਈਆਂ ਹਨ ਜਦਕਿ ਕਿਸੇ ਵੀ ਹੋਰ ਪਾਸੇ ਲਗਾਈਆਂ ਪਾਬੰਦੀਆਂ ਦਾ ...

ਪੂਰੀ ਖ਼ਬਰ »

ਵੋਟਰ ਤੇ ਰਾਜਨੀਤਕ ਪਾਰਟੀਆਂ ਆਨਲਾਈਨ ਪੋਰਟਲਾਂ ਅਤੇ ਐਪਲੀਕੇਸ਼ਨਾਂ ਦਾ ਲਾਭ ਉਠਾਉਣ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 17 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਆਨਲਾਈਨ ਪੋਰਟਲਾਂ ਅਤੇ ਮੋਬਾਈਲ ਐਪਲੀਕੇਸ਼ਨਾਂ ਦੀ ਸੁਵਿਧਾ ਦਾ ਹਰ ਵੋਟਰ ਅਤੇ ਰਾਜਸੀ ਪਾਰਟੀ ਨੂੰ ਲਾਭ ਉਠਾਉਣਾ ਚਾਹੀਦਾ ਹੈ | ਜ਼ਿਲ੍ਹਾ ਚੋਣ ਅਫ਼ਸਰ ਮਹਿੰਦਰਪਾਲ ਨੇ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX