ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  51 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਚੋਣ ਸਰਗਰਮੀਆਂ ਦੌਰਾਨ ਨਵਾਂਸ਼ਹਿਰ ਅਪਰਾਧਨਾਮਾ

ਨਿਰਪੱਖ ਚੋਣਾਂ ਕਰਵਾਉਣ ਲਈ ਪੁਲਿਸ ਵਿਭਾਗ ਵੀ ਹੋਇਆ ਪੱਬਾਂ ਭਾਰ

ਨਵਾਂਸ਼ਹਿਰ, 19 ਜਨਵਰੀ (ਗੁਰਬਖਸ਼ ਸਿੰਘ ਮਹੇ) - ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਨਿਰਪੱਖ ਚੋਣਾਂ ਕਰਵਾਉਣ ਲਈ ਪੁਲਿਸ ਵਿਭਾਗ ਵੀ ਪੱਬਾਂ ਭਾਰ ਹੋਇਆ ਜਾਪ ਰਿਹਾ ਹੈ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵਲੋਂ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦਾ ਜੜ ਤੋਂ ਸਫ਼ਾਇਆ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਲੋਂ 10 ਮੁਕੱਦਮਿਆਂ ਵਿਚ 10 ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 15 ਗਰਾਮ ਹੈਰੋਇਨ, 100 ਨਸ਼ੀਲੀਆਂ ਗੋਲੀਆਂ, 28 ਨਸ਼ੀਲੇ ਟੀਕੇ ਅਤੇ 66 ਬੋਤਲਾਂ ਸ਼ਰਾਬ ਬਰਾਮਦ ਕਰਕੇ ਦੋਸ਼ੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਜਾਂਚ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵਲੋਂ ਦੌਰਾਨੇ ਚੈਕਿੰਗ ਕਾਲੋਨੀ ਲੰਗੜੋਆ ਤੋਂ ਤੇਜ਼ੋ ਪਤਨੀ ਮਿੰਦਰ ਰਾਮ ਵਾਸੀ ਲੰਗੜੋਆ ਪਾਸੋਂ 03 ਗਰਾਮ ਹੈਰੋਇਨ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 04 ਥਾਣਾ ਸਦਰ ਨਵਾਂਸ਼ਹਿਰ ਦਰਜ ਰਜਿਸਟਰ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ, ਥਾਣਾ ਬਹਿਰਾਮ ਦੀ ਪੁਲਿਸ ਪਾਰਟੀ ਵਲੋਂ ਦੌਰਾਨੇ ਚੈਕਿੰਗ ਰੇਲਵੇ ਕਰਾਸਿੰਗ ਚੱਕ ਬਿਲਗਾ ਤੋਂ ਰਾਜ ਕੁਮਾਰੀ ਪਤਨੀ ਕੁਲਦੀਪ ਸਿੰਘ ਵਾਸੀ ਕਮਾਮ ਹਾਲ ਵਾਸੀ ਲੱਖਪੁਰ ਥਾਣਾ ਸਦਰ ਬੰਗਾ ਪਾਸੋਂ 07 ਗਰਾਮ ਹੈਰੋਇਨ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 04 ਅਧੀਨ ਧਾਰਾ 21 ਐਨ.ਡੀ.ਪੀ.ਐੱਸ ਐਕਟ ਥਾਣਾ ਬਹਿਰਾਮ ਦਰਜ ਰਜਿਸਟਰ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ | ਇਸੇ ਥਾਣੇ ਦੀ ਪੁਲਿਸ ਪਾਰਟੀ ਵਲੋਂ ਦੌਰਾਨੇ ਚੈਕਿੰਗ ਟੀ ਪੁਆਇੰਟ ਮਾਹਿਲਪੁਰ ਰੋਡ ਬਹਿਰਾਮ ਤੋਂ ਰਾਮ ਪਿਆਰੀ ਰੰਗੋ ਪਤਨੀ ਬਿਸ਼ਨ ਦਾਸ ਵਾਸੀ ਭੀਣ ਹਾਲ ਵਾਸੀ ਭੌਰਾ ਥਾਣਾ ਸਦਰ ਬੰਗਾ ਪਾਸੋਂ 05 ਗਰਾਮ ਹੈਰੋਇਨ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 05 ਅਧੀਨ ਧਾਰਾ 21 ਐਨ.ਡੀ.ਪੀ.ਐੱਸ ਐਕਟ ਥਾਣਾ ਬਹਿਰਾਮ ਦਰਜ ਰਜਿਸਟਰ ਕੀਤਾ ਗਿਆ ਹੈ | ਇਸੇ ਤਰਾਂ ਥਾਣਾ ਕਾਠਗੜ੍ਹ ਦੀ ਪੁਲਿਸ ਪਾਰਟੀ ਵਲੋਂ ਦੌਰਾਨੇ ਚੈਕਿੰਗ ਟੀ ਪੁਆਇੰਟ ਸੂਰਾਪੁਰ ਤੋਂ ਰਵੀ ਕੁਮਾਰ ਉਰਫ਼ ਅੰਗਰੇਜ਼ ਪੁੱਤਰ ਕੁਲਵੀਰ ਸਿੰਘ ਵਾਸੀ ਰੈਲ ਮਾਜਰਾ ਥਾਣਾ ਕਾਠਗੜ੍ਹ ਪਾਸੋਂ 80 ਨਸ਼ੀਲੀਆਂ ਗੋਲੀਆਂ ਮਾਰਕਾ ਲੋਮੋਟੀ, 20 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ (ਕੁੱਲ 100) ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 06 ਅਧੀਨ ਧਾਰਾ 21 ਐਨ.ਡੀ.ਪੀ.ਐੱਸ ਐਕਟ ਥਾਣਾ ਕਾਠਗੜ੍ਹ ਦਰਜ ਰਜਿਸਟਰ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵਲੋਂ ਦੌਰਾਨੇ ਚੈਕਿੰਗ ਪਿੰਡ ਬੇਗਮਪੁਰ ਤੋਂ ਹਰਜਿੰਦਰ ਸਿੰਘ ਉਰਫ਼ ਜਿੰਦਰ ਪੁੱਤਰ ਕੁਲਵੀਰ ਸਿੰਘ ਵਾਸੀ ਹਿਆਲਾ ਥਾਣਾ ਸਦਰ ਨਵਾਂਸ਼ਹਿਰ ਪਾਸੋਂ 09 ਨਸ਼ੀਲੇ ਟੀਕੇ ਮਾਰਕਾ ਬਿਪਰੋਨੌਰਫਿਨ ਅਤੇ 09 ਟੀਕੇ ਮਾਰਕਾ ਏਵਲ (ਕੁੱਲ 18) ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 09 ਅਧੀਨ ਧਾਰਾ 22 ਐਨ.ਡੀ.ਪੀ.ਐਸੇ ਐਕਟ ਥਾਣਾ ਸਿਟੀ ਨਵਾਂਸ਼ਹਿਰ ਦਰਜ ਰਜਿਸਟਰ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ | ਇਸੇ ਤਰਾਂ ਥਾਣਾ ਬਲਾਚੌਰ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਚੈਕਿੰਗ ਪਿੰਡ ਗੁੱਲਪੁਰ ਤੋਂ ਰਜਿੰਦਰ ਕੁਮਾਰ ਉਰਫ਼ ਅਜੇ ਪੁੱਤਰ ਰਤਨ ਲਾਲ ਵਾਸੀ ਘਮੌਰ ਥਾਣਾ ਸਿਟੀ ਬਲਾਚੌਰ ਪਾਸੋਂ 05 ਟੀਕੇ ਬਿਪਰੋਨੌਰਫਿਨ ਅਤੇ 05 ਟੀਕੇ ਏਵਲ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 02 ਅਧੀਨ ਧਾਰਾ 22 ਐਨ.ਡੀ.ਪੀ.ਐੱਸ ਐਕਟ ਥਾਣਾ ਬਲਾਚੌਰ ਦਰਜ ਰਜਿਸਟਰ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ | ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵਲੋਂ ਦੌਰਾਨੇ ਚੈਕਿੰਗ ਬੰਗਾ ਫਾਟਕ ਨਵਾਂਸ਼ਹਿਰ ਤੋਂ ਚਰਨਜੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਮੀਰਪੁਰ ਲੱਖਾਂ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਬਲੈਕ ਹੋਰਨ ਵਿਸਕੀ ਫਾਰ ਸੇਲ ਇੰਨ ਪੰਜਾਬ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 10 ਐਕਸਾਈਜ਼ ਐਕਟ ਥਾਣਾ ਸਿਟੀ ਨਵਾਂਸ਼ਹਿਰ ਦਰਜ ਰਜਿਸਟਰ ਕਰਕੇ ਉਸ ਨੂੰ ਕਾਬੂ ਕੀਤਾ ਗਿਆ | ਇਸੇ ਤਰਾਂ ਥਾਣਾ ਮੁਕੰਦਪੁਰ ਦੀ ਪੁਲਿਸ ਪਾਰਟੀ ਵਲੋਂ ਦੌਰਾਨੇ ਚੈਕਿੰਗ ਟੀ ਪੁਆਇੰਟ ਸ਼ੇਖੁਪੂਰ ਤੋਂ ਖੁਸ਼ਵੀਰ ਸਿੰਘ ਉਰਫ਼ ਸੰਨੀ ਪੁੱਤਰ ਜੋਗ ਰਾਜ ਵਾਸੀ ਸ਼ੇਖੁਪੂਰ ਥਾਣਾ ਮੁਕੰਦਪੁਰ ਪਾਸੋਂ 09 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਵਿਸਕੀ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 03 ਐਕਸਾਈਜ਼ ਐਕਟ ਥਾਣਾ ਮੁਕੰਦਪੁਰ ਦਰਜ ਰਜਿਸਟਰ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਮੁਕੰਦਪੁਰ ਦੀ ਪੁਲਿਸ ਪਾਰਟੀ ਵਲੋਂ ਦੌਰਾਨੇ ਚੈਕਿੰਗ ਸੂਆ ਪੁਲੀ ਪਿੰਡ ਸ਼ੇਖੂਪੁਰ ਤੋਂ ਅਮਨਦੀਪ ਉਰਫ਼ ਵਿੱਕੀ ਪੁੱਤਰ ਸੋਮ ਪਾਲ ਵਾਸੀ ਸ਼ੇਖੁਪੂਰ ਥਾਣਾ ਮੁਕੰਦਪੁਰ ਪਾਸੋਂ 09 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਵਿਸਕੀ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 04 ਐਕਸਾਈਜ਼ ਐਕਟ ਥਾਣਾ ਮੁਕੰਦਪੁਰ ਦਰਜ ਰਜਿਸਟਰ ਕੀਤਾ ਗਿਆ ਹੈ | ਥਾਣਾ ਸਦਰ ਬੰਗਾ ਦੀ ਪੁਲਿਸ ਪਾਰਟੀ ਵਲੋਂ ਦੌਰਾਨੇ ਚੈਕਿੰਗ ਪੁਲ ਸੁਆ ਨਹਿਰ ਪਿੰਡ ਕਲੇਰਾਂ ਤੋਂ ਵੀਨਾ ਪਤਨੀ ਬਲਜਿੰਦਰ ਸਿੰਘ ਵਾਸੀ ਜੰਡਿਆਲਾ ਥਾਣਾ ਸਦਰ ਬੰਗਾ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਵਿਸਕੀ ਫਾਰ ਸੇਲ ਇੰਨ ਪੰਜਾਬ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 04 ਐਕਸਾਈਜ਼ ਐਕਟ ਥਾਣਾ ਸਦਰ ਬੰਗਾ ਦਰਜ ਰਜਿਸਟਰ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |

ਰਾਣਾ ਰਣਦੀਪ ਕੌਸ਼ਲ ਨੇ ਅਕਾਲੀ-ਬਸਪਾ ਉਮੀਦਵਾਰ ਸੁਨੀਤਾ ਚੌਧਰੀ ਲਈ ਸ਼ਹਿਰ 'ਚ ਕੀਤਾ ਪ੍ਰਚਾਰ

ਬਲਾਚੌਰ, 19 ਜਨਵਰੀ (ਸ਼ਾਮ ਸੁੰਦਰ ਮੀਲੂ) - ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਪੰਜਾਬ ਦੇ ਹਰ ਹਲਕੇ ਵਿਚ ਜੋ ਹਾਂ ਪੱਖੀ ਹੁੰਗਾਰਾ ਮਿਲ ਰਿਹਾ ਹੈ | ਇਹ ਸ਼ਬਦ ਨਗਰ ਕੌਂਸਲ ਬਲਾਚੌਰ ਦੇ ਸਾਬਕਾ ਪ੍ਰਧਾਨ ਰਾਣਾ ਰਣਦੀਪ ਕੌਂਸਲ ਨੇ ਬਲਾਚੌਰ ਹਲਕੇ ਤੋਂ ...

ਪੂਰੀ ਖ਼ਬਰ »

ਮਤਭੇਦ ਭੁਲਾ ਕੇ ਨਾਰਾਜ਼ ਕਾਂਗਰਸੀ ਆਗੂ ਰਾਮਾ ਧੀਮਾਨ ਚੌ. ਦਰਸ਼ਨ ਲਾਲ ਮੰਗੂਪੁਰ ਨਾਲ ਤੁਰਿਆ

ਬਲਾਚੌਰ, 19 ਜਨਵਰੀ (ਦੀਦਾਰ ਸਿੰਘ ਬਲਾਚੌਰੀਆ) - ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਜੋ ਕਿ ਕਾਂਗਰਸ ਦੇ ਉਮੀਦਵਾਰ ਹਨ, ਦੀ ਡੋਰ ਟੂ ਡੋਰ ਚੋਣ ਮੁਹਿੰਮ ਨੂੰ ਅੱਜ ਕੜਾਕੇ ਦੀ ਠੰਢ ਦੌਰਾਨ ਉਸ ਵੇਲੇ ਨਿੱਘ ਮਿਲਿਆ, ਜਦੋਂ ਪਿਛਲੇ ਪੰਜ ਸਾਲਾਂ ਤੋਂ ਵਿਚਾਰਕ ਮਤਭੇਦ ...

ਪੂਰੀ ਖ਼ਬਰ »

ਕੁਲਜੀਤ ਸਿੰਘ ਸਰਹਾਲ ਨੂੰ 'ਆਪ' ਵਲੋਂ ਉਮੀਦਵਾਰ ਐਲਾਨਣ 'ਤੇ ਪਿੰਡ ਵਾਸੀਆਂ ਵੰਡੇ ਲੱਡੂ

ਬੰਗਾ, 19 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਸਰਹਾਲ ਕਾਜੀਆਂ ਵਿਖੇ ਆਮ ਆਦਮੀ ਪਾਰਟੀ ਵਲੋਂ ਪਿੰਡ ਦੇ ਨੌਜਵਾਨ ਕੁਲਜੀਤ ਸਿੰਘ ਸਰਹਾਲ ਸਪੁੱਤਰ ਬਲਵੰਤ ਸਿੰਘ ਸਰਹਾਲ ਸਾਬਕਾ ਵਿਧਾਇਕ ਨੂੰ ਬੰਗਾ ਹਲਕੇ ਤੋਂ ਪਾਰਟੀ ਉਮੀਦਵਾਰ ਬਣਾਉਣ ਅਤੇ ਭਗਵੰਤ ਸਿੰਘ ਮਾਨ ਨੂੰ ...

ਪੂਰੀ ਖ਼ਬਰ »

ਥਾਣਾ ਮੁਖੀ ਹਰਕੀਰਤ ਸਿੰਘ ਦੀ ਅਗਵਾਈ 'ਚ ਸ਼ਹਿਰੀ ਹਲਕੇ 'ਚ ਤਲਾਸ਼ੀ ਮੁਹਿੰਮ ਜਾਰੀ

ਨਵਾਂਸ਼ਹਿਰ, 19 ਜਨਵਰੀ (ਗੁਰਬਖਸ਼ ਸਿੰਘ ਮਹੇ) - ਥਾਣਾ ਸਿਟੀ ਨਵਾਂਸ਼ਹਿਰ ਦੇ ਮੁਖੀ ਇੰਸਪੈਕਟਰ ਹਰਕੀਰਤ ਸਿੰਘ ਦੀਆਂ ਟੀਮਾਂ ਵਲੋਂ ਨਵਾਂਸ਼ਹਿਰ ਦੇ ਸ਼ਹਿਰੀ ਹਲਕੇ ਨੂੰ ਚਾਰੇ ਪਾਸੇ ਨਾਕੇ ਲਗਾ ਕੇ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ | ਸ਼ਹਿਰ ਦੇ ਅੰਦਰ ਦਾਖਲ ਹੋਣ ...

ਪੂਰੀ ਖ਼ਬਰ »

ਲੰਬੇ ਬਿਜਲੀ ਕੱਟਾਂ ਕਾਰਨ ਖਪਤਕਾਰ ਡਾਹਢੇ ਪ੍ਰੇਸ਼ਾਨ, ਠੰਡ ਛੇੜ ਰਹੀ ਹੈ ਕੰਬਣੀ

ਮੁਕੰਦਪੁਰ, 19 ਜਨਵਰੀ (ਅਮਰੀਕ ਸਿੰਘ ਢੀਂਡਸਾ) - ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਦੀ ਅਗਵਾਈ ਹੇਠ ਥੋੜੇ ਸਮੇਂ ਲਈ ਬਣੀ ਸਰਕਾਰ ਵਲੋਂ ਬਿਜਲੀ ਖਪਤਕਾਰਾਂ ਲਈ ਤਿੰਨ ਰੁਪਏ ਪ੍ਰਤੀ ਯੂਨਿਟ ਰੇਟ ਘੱਟ ਕਰਨ ਨਾਲ ਲੋਕਾਂ ਨੂੰ ਕੋਈ ਬਹੁਤਾ ਸੁਖ ਦਾ ਸਾਹ ਨਹੀਂ ਆਇਆ | ਕਿਉਂਕਿ ...

ਪੂਰੀ ਖ਼ਬਰ »

ਲਾਦੀਆਂ 'ਚ ਸੰਯੁਕਤ ਕਿਸਾਨ ਮੋਰਚੇ ਦੀ ਜਿੱਤ ਦੀ ਖੁਸ਼ੀ 'ਚ ਸ਼ੁਕਰਾਨਾ ਸਮਾਗਮ

ਕਟਾਰੀਆਂ, 19 ਜਨਵਰੀ (ਨਵਜੋਤ ਸਿੰਘ ਜੱਖੂ) - ਹਲਕਾ ਬੰਗਾ ਦੇ ਪਿੰਡ ਲਾਦੀਆਂ ਵਿਖੇ ਗੁਰਦੁਆਰਾ ਆਸਪੁਰੀ ਸਾਹਿਬ ਵਿਖੇ ਪਿੰਡ ਵਾਸੀਆਂ ਵਲੋਂ ਸ਼ੁਕਰਾਨਾ ਸਮਾਗਮ ਜਥੇ. ਸਵਰਨ ਸਿੰਘ ਲਾਦੀਆਂ ਦੀ ਅਗਵਾਈ 'ਚ ਕਰਵਾਇਆ ਗਿਆ | ਗੁਰਦੁਆਰਾ ਆਸ ਪੁਰੀ ਸਾਹਿਬ ਵਿਖੇ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਨਾਮਜ਼ਦਗੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਲਈ ਆਰ.ਓਜ਼, ਏ.ਆਰ.ਓਜ਼ ਅਤੇ ਆਈ.ਟੀ. ਟੀਮਾਂ ਦਾ 'ਇੰਟਰੈਕਟਿਵ ਸੈਸ਼ਨ' ਲਗਾਇਆ

ਨਵਾਂਸ਼ਹਿਰ, 19 ਜਨਵਰੀ (ਗੁਰਬਖਸ਼ ਸਿੰਘ ਮਹੇ) - 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਨਾਮਜ਼ਦਗੀ ਪ੍ਰਕਿਰਿਆ ਦੇ ਮੱਦੇਨਜ਼ਰ ਅੱਜ ਇੱਥੇ ਡੀ. ਏ. ਸੀ. ਵਿਖੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਜਸਬੀਰ ਸਿੰਘ ਦੀ ਦੇਖ-ਰੇਖ ਹੇਠ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰਾਂ ...

ਪੂਰੀ ਖ਼ਬਰ »

ਨੌਜਵਾਨੀ ਨੂੰ ਬਚਾਉਣ ਲਈ ਚੰਗੇ ਉਮੀਦਵਾਰ ਅੱਗੇ ਆਉਣ-ਡਾ: ਸਵੈਮਾਣ ਸਿੰਘ

ਨਵਾਂਸ਼ਹਿਰ, 19 ਜਨਵਰੀ (ਹਰਵਿੰਦਰ ਸਿੰਘ) - ਸਥਾਨਕ ਰਾਹੋਂ ਰੋਡ ਵਿਖੇ ਸੰਯੁਕਤ ਸਮਾਜ ਮੋਰਚੇ ਦੇ ਹਲਕਾ ਨਵਾਂਸ਼ਹਿਰ ਤੋਂ ਉਮੀਦਵਾਰ ਕੁਲਦੀਪ ਸਿੰਘ ਵਜੀਦਪੁਰ ਦੇ ਚੋਣ ਪ੍ਰਚਾਰ ਦੇ ਦਫ਼ਤਰ ਦਾ ਉਦਘਾਟਨ ਅੱਜ ਡਾ: ਸਵੈਮਾਣ ਸਿੰਘ ਆਗੂ ਸੰਯੁਕਤ ਸਮਾਜ ਮੋਰਚਾ ਵਲੋਂ ਕੀਤਾ ...

ਪੂਰੀ ਖ਼ਬਰ »

ਟੌਂਸਾ ਅਤੇ ਜਿੰਦਾਪੁਰ ਫੀਡਰ ਦੀ ਬਿਜਲੀ ਬੰਦ ਰਹੇਗੀ

ਰੱਤੇਵਾਲ, 19 ਜਨਵਰੀ (ਸੂਰਾਪੁਰੀ)- ਬਿਜਲੀ ਦੀਆਂ ਲਾਈਨਾਂ/ਉਪਕਰਨਾਂ ਦੀ ਜ਼ਰੂਰੀ ਮੁਰੰਮਤ ਕਾਰਨ 132 ਕੇ.ਵੀ. ਆਸਰੋਂ ਤੋਂ ਚੱਲਦੇ 11 ਕੇ.ਵੀ. ਟੌਂਸਾ ਫੀਡਰ ਅਤੇ 66 ਕੇ.ਵੀ. ਸਬ-ਸਟੇਸ਼ਨ ਕਾਠਗੜ੍ਹ ਤੋਂ ਚੱਲਦੇ 11 ਕੇ.ਵੀ. ਜਿੰਦਾਪੁਰ ਫੀਡਰ ਦੀ ਬਿਜਲੀ ਸਪਲਾਈ 20 ਜਨਵਰੀ ਨੂੰ ਸਵੇਰੇ ...

ਪੂਰੀ ਖ਼ਬਰ »

ਬੰਗਾ 'ਚ ਪਹਿਲੀ ਚੋਣ ਰਿਹਰਸਲ ਅੱਜ

ਬੰਗਾ, 19 ਜਨਵਰੀ (ਕਰਮ ਲਧਾਣਾ) - 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਚੋਣ-ਪ੍ਰਕਿਰਿਆ ਚਲਾਉਣ ਵਾਲੇ ਇਸ ਵਿਧਾਨ ਸਭਾ ਹਲਕੇ ਦੇ ਪੋਿਲੰਗ ਅਫ਼ਸਰ ਅਤੇ ਸਹਾਇਕ ਪੋਿਲੰਗ ਅਫ਼ਸਰਾਂ ਦੀ ਪਹਿਲੀ ਚੋਣ ਰਿਹਰਸਲ 20 ਜਨਵਰੀ ਦਿਨ ਵੀਰਵਾਰ ...

ਪੂਰੀ ਖ਼ਬਰ »

ਘੁੰਮਣਾਂ 'ਚ ਨਗਰ ਕੀਰਤਨ 23 ਨੂੰ

ਘੁੰਮਣਾਂ, 19 ਜਨਵਰੀ (ਮਹਿੰਦਰਪਾਲ ਸਿੰਘ) - ਪਿੰਡ ਘੁੰਮਣਾਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 23 ਜਨਵਰੀ ਨੂੰ ਸਜਾਇਆ ਜਾਵੇਗਾ | ਜਿਸ ਵਿਚ ਅਮਰਜੀਤ ਸਿੰਘ ਢਾਡੀ ਦਾ ਜਥਾ ਸ੍ਰੀ ਗੁਰੂ ਗੋਬਿੰਦ ...

ਪੂਰੀ ਖ਼ਬਰ »

ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਲਿਆਉਣ ਲਈ ਲੋਕ ਉਤਾਵਲੇ-ਬੈਨੀਪਾਲ

ਬੰਗਾ, 19 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ - ਬਸਪਾ ਗੱਠਜੋੜ ਦੀ ਸਰਕਾਰ ਲਿਆਉਣ ਲਈ ਲੋਕ ਉਤਾਵਲੇ ਹਨ ਕਿਉਂਕਿ ਕਾਂਗਰਸ ਅਤੇ ਦੂਜੀਆਂ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ | ਇਹ ਪ੍ਰਗਟਾਵਾ ਰਣਧੀਰ ਸਿੰਘ ਬੈਨੀਪਾਲ ਇੰਚਾਰਜ ਪੰਜਾਬ ...

ਪੂਰੀ ਖ਼ਬਰ »

ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਮੌਜੋਵਾਲ ਮਜਾਰਾ ਵਿਖੇ ਚੋਣ ਪ੍ਰਚਾਰ

ਭੱਦੀ, 19 ਜਨਵਰੀ (ਨਰੇਸ਼ ਧੌਲ) - ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਮੌਜੋਵਾਲ ਮਜਾਰਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਪਿਛਲੇ ਲੰਬੇ ਸਮੇਂ ਤੋਂ ਲਟਕੇ ਹੋਏ ਸਨ ਕਾਂਗਰਸ ਸਰਕਾਰ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਿਧਾਇਕ ਮੰਗੂਪੁਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਬਲਾਚੌਰ, 19 ਜਨਵਰੀ (ਸ਼ਾਮ ਸੁੰਦਰ ਮੀਲੂ) - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬਲਾਚੌਰ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਅੰਦਰ ਜਨ ਸਭਾਵਾਂ 'ਚ ਪੁੱਜ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਬਲਾਚੌਰ ਸ਼ਹਿਰ ਅੰਦਰ ਘਰ-ਘਰ ਜਾ ਕੇ ਕੀਤਾ ਪ੍ਰਚਾਰ

ਬਲਾਚੌਰ, 19 ਜਨਵਰੀ (ਸ਼ਾਮ ਸੁੰਦਰ ਮੀਲੂ) - ਆਮ ਆਦਮੀ ਪਾਰਟੀ ਬਲਾਚੌਰ ਦੇ ਉਮੀਦਵਾਰ ਬੀਬੀ ਸੰਤੋਸ਼ ਕਟਾਰੀਆ ਨੇ ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਚੇਚੀ ਨਾਲ ਮਿਲ ਕੇ ਸ਼ਹਿਰ ਦੇ ਹੋਰ ਸਮਰਥਕਾਂ ਨਾਲ ਹਰ ਘਰ ਹਰ ਦੁਕਾਨ 'ਤੇ ਜਾ ਕੇ ਚੋਣਾਂ ਲਈ ਪ੍ਰਚਾਰ ਕਰਕੇ ਵੋਟਾਂ ਮੰਗੀਆਂ | ...

ਪੂਰੀ ਖ਼ਬਰ »

ਅਕਾਲੀ-ਬਸਪਾ ਗਠਜੋੜ ਵੱਡੇ ਫ਼ਰਕ ਨਾਲ ਜਿੱਤੇਗਾ-ਬਲਾਕੀਪੁਰ, ਕਲੇਰਾਂ

ਸੰਧਵਾਂ, 19 ਜਨਵਰੀ (ਪ੍ਰੇਮੀ ਸੰਧਵਾਂ) - ਵਿਧਾਨ ਸਭਾ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਹੱਕ ਵਿਚ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਬੰਗਾ ਵਿਖੇ ਸ਼ਿਕਾਇਤ ਸੈੱਲ ਸਥਾਪਿਤ

ਬੰਗਾ, 19 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਬੰਗਾ ਵਿਖੇ ਐਸ.ਡੀ.ਐਮ ਬੰਗਾ ਮੈਡਮ ਨਵਨੀਤ ਕੌਰ ਬੱਲ ਦੀ ਅਗਵਾਈ ਹੇਠ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

'ਆਪ' ਉਮੀਦਵਾਰ ਬੀਬੀ ਸੰਤੋਸ਼ ਕਟਾਰੀਆ ਦੇ ਹੱਕ 'ਚ ਚੰਦਿਆਣੀ ਖੁਰਦ ਵਿਖੇ ਪ੍ਰਭਾਵਸ਼ਾਲੀ ਇਕੱਠ

ਪੋਜੇਵਾਲ ਸਰਾਂ, 19 ਜਨਵਰੀ (ਰਮਨ ਭਾਟੀਆ) - ਹਲਕਾ ਬਲਾਚੌਰ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਸੰਤੋਸ਼ ਕਟਾਰੀਆ ਦੇ ਹੱਕ ਵਿਚ ਚੰਦਿਆਣੀ ਖੁਰਦ ਵਿਖੇ ਪ੍ਰਭਾਵਸ਼ਾਲੀ ਇਕੱਠ ਹੋਇਆ | ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਰਾਮ ਕਿਸ਼ਨ ਕਟਾਰੀਆ ਨੇ ਕਿਹਾ ਕਿ ਅੱਜ ਸੂਬੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸੁਰੱਖਿਆ ਟੀਮਾਂ ਨੂੰ ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਮੁਸਤੈਦ ਰਹਿਣ ਦੀ ਹਦਾਇਤ

ਨਵਾਂਸ਼ਹਿਰ, 19 ਜਨਵਰੀ (ਗੁਰਬਖਸ਼ ਸਿੰਘ ਮਹੇ) - ਈ.ਵੀ.ਐਮ. ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਦੇ ਪਹਿਲੇ ਗੇੜ ਦੇ ਮੁਕੰਮਲ ਹੋਣ ਤੋਂ ਬਾਅਦ ਸਟਰਾਂਗ ਰੂਮਾਂ, ਜਿੱਥੇ ਈ.ਵੀ.ਐਮਜ਼ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਗਿਆ ਹੈ, ਦਾ ਬੁੱਧਵਾਰ ਨੂੰ ਸਾਂਝਾ ਦੌਰਾ ...

ਪੂਰੀ ਖ਼ਬਰ »

ਬਾਗ਼ਵਾਨੀ ਵਿਭਾਗ ਵਲੋਂ ਪੂੰਨੀਆ 'ਚ ਜਾਗਰੂਕਤਾ ਕੈਂਪ

ਬੰਗਾ, 19 ਜਨਵਰੀ (ਕਰਮ ਲਧਾਣਾ) - ਬਾਗਵਾਨੀ ਵਿਭਾਗ ਵਲੋਂ ਲੋਕਾਂ ਨੂੰ ਘਰੇਲੂ ਬਗੀਚੀ ਵਿਚ ਜਹਿਰਾਂ ਰਹਿਤ ਸਬਜੀਆਂ ਉਗਾਉਣ ਲਈ ਪ੍ਰੇਰਿਤ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ | ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਵਿਭਾਗ ਦੇ ਬੁਲਾਰੇ ਇੰਸਪੈਕਟਰ ਹਰਦੀਪ ਸਿੰਘ ਨੇ ...

ਪੂਰੀ ਖ਼ਬਰ »

ਰਵਨਜੋਤ ਕੌਰ ਸਿੱਧੂ ਰਾਵੀ ਦੀ ਕਿਤਾਬ 'ਕਲਮਾਂ ਦੇ ਹਰਫ਼' ਜਾਰੀ

ਮੱਲਪੁਰ ਅੜਕਾਂ, 19 ਜਨਵਰੀ (ਮਨਜੀਤ ਸਿੰਘ ਜੱਬੋਵਾਲ) - ਪਿੰਡ ਜੱਬੋਵਾਲ ਦੀ ਰਵਨਜੋਤ ਕੌਰ ਸਿੱਧੂ ਰਾਵੀ ਜਿਸ ਦੀਆਂ ਕਵਿਤਾਵਾਂ ਦੀਆਂ ਦੋ ਕਿਤਾਬਾਂ ਪਹਿਲਾਂ 'ਮਜਲਾਂ ਦੂਰ ਨਹੀਂ' ਤੇ 'ਸਾਂਝ ਦਿਲਾਂ ਦੀ' ਆ ਚੁੱਕੀਆਂ ਹਨ | ਜਿਨ੍ਹਾਂ ਨੂੰ ਪਾਠਕਾਂ ਨੇ ਭਰਪੂਰ ਹੁੰਗਾਰਾ ...

ਪੂਰੀ ਖ਼ਬਰ »

ਸਮਾਜ ਸੇਵੀ ਸ. ਨਿਰਮਲ ਸਿੰਘ ਸੰਧੂ ਵਤਨ ਪਰਤੇ

ਸੰਧਵਾਂ, 19 ਜਨਵਰੀ (ਪ੍ਰੇਮੀ ਸੰਧਵਾਂ) - ਇੰਡੀਅਨ ਓਵਰਸੀਜ ਡਿਵੈਲਪਮੈਂਟ ਕਮੇਟੀ ਯੂ. ਕੇ ਦੇ ਜਨਰਲ ਸਕੱਤਰ ਤੇ ਉੱਘੇ ਸਮਾਜ ਸੇਵੀ ਸ. ਨਿਰਮਲ ਸਿੰਘ ਸੰਧੂ ਵਾਸੀ ਸੰਧਵਾਂ ਆਪਣੀ ਇਕ ਮਹੀਨੇ ਦੀ ਵਿਦੇਸ਼ ਯਾਤਰਾ ਤੋਂ ਵਤਨ ਪਰਤ ਆਏ ਹਨ | ਉਨ੍ਹਾਂ ਕਿਹਾ ਕਿ ਉਹ ਜਿੰਨਾ ਚਿਰ ...

ਪੂਰੀ ਖ਼ਬਰ »

ਬੰਗਾ 'ਚ ਮਨਾਈ 1982 ਦੀ ਹੜਤਾਲ ਦੀ ਵਰ੍ਹੇਗੰਢ

ਬੰਗਾ, 19 ਜਨਵਰੀ (ਕਰਮ ਲਧਾਣਾ) - ਮੰਢਾਲੀ ਭਵਨ ਬੰਗਾ ਵਿਖੇ ਸੀਟੂ, ਕੁਲ ਹਿੰਦ ਕਿਸਾਨ ਸਭਾ ਅਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਯੂਨੀਅਨ ਦੇ ਆਗੂਆਂ ਬਲਵਿੰਦਰ ਬੰਗਾ, ਦਲਜੀਤ ਸਿੰਘ ਗੁਣਾਚੌਰ ਤੇ ਕੁਲਦੀਪ ਝਿੰਗੜ ਦੀ ਪ੍ਰਧਾਨਗੀ ਹੇਠ 1982 'ਚ ਹੋਈ ਹੜਤਾਲ ਦੀ ...

ਪੂਰੀ ਖ਼ਬਰ »

ਸੂਬੇ ਦੀ ਸੱਤਾ ਪ੍ਰਾਪਤੀ 'ਚ ਬਸਪਾ ਹੋਵੇਗੀ ਬਰਾਬਰ ਦੀ ਭਾਈਵਾਲ-ਡਾ: ਨਛੱਤਰ ਪਾਲ

ਨਵਾਂਸ਼ਹਿਰ, 19 ਜਨਵਰੀ (ਗੁਰਬਖਸ਼ ਸਿੰਘ ਮਹੇ) - ਇਸ ਬਾਰ ਪੰਜਾਬ ਵਿਧਾਨ ਸਭਾ 'ਚ ਸੂਬੇ ਦੀ ਸੱਤਾ ਪ੍ਰਾਪਤੀ ਤੇ ਬਹੁਜਨ ਸਮਾਜ ਪਾਰਟੀ ਬਰਾਬਰ ਦੀ ਭਾਈਵਾਲ ਹੋਵੇਗੀ | ਦੇਸ਼ ਦੀ ਸੱਤਾ ਤੇ ਲੰਮਾ ਸਮਾਂ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਭਾਜਪਾ ਜੋ ਕਿ ...

ਪੂਰੀ ਖ਼ਬਰ »

ਬੰਦ ਰਹਿੰਦੇ ਏ.ਟੀ.ਐਮ. ਕਾਰਨ ਲੋਕ ਹੋ ਰਹੇ ਖ਼ੱਜਲ-ਖ਼ੁਆਰ

ਮਜਾਰੀ/ਸਾਹਿਬਾ, 19 ਜਨਵਰੀ (ਨਿਰਮਲਜੀਤ ਸਿੰਘ ਚਾਹਲ) - ਕਸਬਾ ਮਜਾਰੀ ਵਿਖੇ ਪੰਜਾਬ ਐਂਡ ਸਿੰਧ ਬੈਂਕ ਦੇ ਕਾਫ਼ੀ ਸਮੇਂ ਤੋਂ ਜ਼ਿਆਦਾਤਰ ਬੰਦ ਰਹਿੰਦੇ ਏ.ਟੀ.ਐਮ. ਤੋਂ ਗ੍ਰਾਹਕ ਖੱਜਲ ਖ਼ੁਆਰ ਹੋ ਰਹੇ ਹਨ | ਕਸਬਾ ਮਜਾਰੀ ਵਿਖੇ ਚਾਰ ਵੱਖ-ਵੱਖ ਬੈਂਕ ਹਨ | ਜਿਨ੍ਹਾਂ ਵਿਚੋਂ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਰਕਾਰ ਆਉਣ 'ਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਾਂਗੇ - ਡਾ. ਸੁੱਖੀ

ਬੰਗਾ, 19 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਆਉਣ 'ਤੇ ਨੌਜਵਾਨਾਂ ਲਈ ਕਿੱਤਾ ਮੁਖੀ ਕੋਰਸ ਸ਼ੁਰੂ ਕੀਤੇ ਜਾਣਗੇ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ | ਇਹ ਪ੍ਰਗਟਾਵਾ ਡਾ. ਸੁਖਵਿੰਦਰ ਕੁਮਾਰ ਸੁੱਖੀ ਉਮੀਦਵਾਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਜ਼ਿਲ੍ਹੇ ਦੀਆਂ ਤਿੰਨੇ ਸੀਟਾਂ ਬਹੁਮਤ ਨਾਲ ਜਿੱਤੇਗੀ-ਸੋਢੀ

ਬੰਗਾ, 19 ਜਨਵਰੀ (ਜਸਬੀਰ ਸਿੰਘ ਨੂਰਪੁਰ) - ਆਮ ਆਦਮੀ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਤਿੰਨੇ ਸੀਟਾਂ 'ਤੇ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ | ਇਹ ਪ੍ਰਗਟਾਵਾ ਬੰਗਾ ਵਿਖੇ ਕੁਲਜੀਤ ਸਿੰਘ ਸਰਹਾਲ ਉਮੀਦਵਾਰ ਆਮ ਆਦਮੀ ਪਾਰਟੀ ਹਲਕਾ ਬੰਗਾ ਦੇ ਹੱਕ 'ਚ ਚੋਣ ...

ਪੂਰੀ ਖ਼ਬਰ »

ਬੀ.ਐੱਸ.ਸੀ ਭਾਗ ਚੌਥੇ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 19 ਜਨਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਸੰਧੂ ਇੰਸਟੀਚਿਊਟ ਆਫ਼ ਨਰਸਿੰਗ, ਮਹਾਲੋਂ, ਬੀ.ਐੱਸ.ਸੀ. ਭਾਗ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਨੇ ਦੱਸਿਆ ਕਿ ਬੀ.ਐੱਸ.ਸੀ ਭਾਗ ਚੌਥੇ ਵਿਚ ਹਰਲੀਨ ਕੌਰ ਸਪੁੱਤਰੀ ਜਸਵੀਰ ...

ਪੂਰੀ ਖ਼ਬਰ »

ਐੱਸ.ਡੀ.ਐਮ. ਵਲੋਂ ਸਬ-ਡਵੀਜ਼ਨ 'ਚ ਚੱਲ ਰਹੇ ਕੋਵਿਡ ਟੀਕਾਕਰਨ ਦੀ ਪ੍ਰਗਤੀ ਦੀ ਸਮੀਖਿਆ

ਨਵਾਂਸ਼ਹਿਰ, 19 ਜਨਵਰੀ (ਗੁਰਬਖਸ਼ ਸਿੰਘ ਮਹੇ)- ਡਾ: ਬਲਜਿੰਦਰ ਸਿੰਘ ਢਿੱਲੋਂ, ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ ਵਲੋਂ ਅੱਜ ਸਬ-ਡਵੀਜ਼ਨ ਨਵਾਂਸ਼ਹਿਰ ਵਿਚ ਪੈਂਦੇ ਸਰਕਾਰੀ ਸਿਹਤ ਕੇਂਦਰਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਜਿਨ੍ਹਾਂ ਵਿਚ ਨਵਾਂਸ਼ਹਿਰ, ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਨਰਸਿੰਗ ਕਾਲਜ ਦਾ ਬੀ. ਐਸ.ਸੀ. ਨਰਸਿੰਗ ਫਾਈਨਲ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 19 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿੱਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ. ਐਸ. ਸੀ. ਨਰਸਿੰਗ (ਫਾਈਨਲ) ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੁਰਿੰਦਰ ...

ਪੂਰੀ ਖ਼ਬਰ »

ਸ਼ਹੀਦ ਅਰਸ਼ਦੀਪ ਦੇ ਪਰਿਵਾਰ ਦੀ ਕਿਸੇ ਨਾ ਫੜੀ ਬਾਂਹ

ਰਾਹੋਂ, 19 ਜਨਵਰੀ (ਬਲਬੀਰ ਸਿੰਘ ਰੂਬੀ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮਜਾਰਾ ਜੱਟਾਂ ਦੇ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ ਮਲਕੀਤ ਸਿੰਘ ਜੋ ਕਿ ਪਿਛਲੇ ਸਾਲ ਭਾਰਤੀ ਫ਼ੌਜ ਵਿਚ ਸੇਵਾ ਨਿਭਾਉਂਦਿਆਂ ਸ਼ਹੀਦ ਹੋ ਗਿਆ ਸੀ ਦੀ ਕਿਸੇ ਵੀ ਸਰਕਾਰੀ, ਗੈਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX