ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  55 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  32 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  53 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਤਰਨਤਾਰਨ

ਸਾਬਕਾ ਚੇਅਰਮੈਨ ਗੁਰਮਿੰਦਰ ਸਿੰਘ ਰਟੌਲ, ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਸਮੇਤ ਸੈਂਕੜੇ ਕਾਂਗਰਸੀ ਆਗੂ ਅਤੇ ਵਰਕਰ ਹੋਏ ਅਕਾਲੀ ਦਲ 'ਚ ਸ਼ਾਮਿਲ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)¸ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਗੁਰਮਿੰਦਰ ਸਿੰਘ ਰਟੌਲ, ਸਾਬਕਾ ਕੌਂਸਲਰ ਵਿਜੈਪਾਲ ਚੌਧਰੀ, ਕਾਂਗਰਸ ਪਾਰਟੀ ਦੀ ਮਹਿਲਾ ਜ਼ਿਲ੍ਹਾ ਪ੍ਰਧਾਨ ਅਨੀਤਾ ਵਰਮਾ ਸਮੇਤ ਸੈਂਕੜੇ ਆਗੂ ਅਤੇ ਵਰਕਰ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼ੋ੍ਰਮਣੀ ਅਕਾਲੀ ਦਲ ਵਿਚ ਉਕਤ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਉਨ੍ਹਾਂ ਦਾ ਬਣਦਾ ਸਨਮਾਨ ਜ਼ਰੂਰ ਕੀਤਾ ਜਾਵੇਗਾ | ਸਾਬਕਾ ਚੇਅ. ਗੁਰਮਿੰਦਰ ਸਿੰਘ ਰਟੌਲ ਦੇ ਗ੍ਰਹਿ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੇ ਘਰੋਂ ਕਰੋੜਾਂ ਰੁਪਏ ਦੀ ਬਰਾਮਦਗੀ ਨੇ ਸਾਡੇ ਦੋਸ਼ ਸਹੀ ਸਾਬਿਤ ਕੀਤੇ ਹਨ ਕਿ ਚੰਨੀ ਸੂਬੇ ਵਿਚ ਸਭ ਤੋਂ ਵੱਡਾ ਰੇਤ ਮਾਫੀਆ ਚਲਾ ਰਹੇ ਹਨ | ਉਨ੍ਹਾਂ ਕਿਹਾ ਕਿ ਹੁਣ ਚੰਨੀ ਨੂੰ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ, ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ | ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਚੰਡੀਗੜ੍ਹ ਵਿਚਲੀ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਦੀ ਵੀ ਤਲਾਸ਼ੀ ਲਈ ਜਾਣੀ ਚਾਹੀਦੀ ਹੈ, ਕਿਉਂਕਿ ਅਜਿਹੀਆਂ ਰਿਪੋਰਟਾਂ ਹਨ ਕਿ ਉਨ੍ਹਾਂ ਨੇ ਆਪਣੀ ਮੋਰਿੰਡਾ ਕੋਠੀ ਤੋਂ ਨਗਦੀ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਚ ਪਹੁੰਚਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ਤੋਂ ਬਾਅਦ ਇਸ ਕੇਸ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ | ਸੂਬੇ ਵਿਚ ਗੈਰ ਕਾਨੂੰਨੀ ਰੇਤ ਮਾਫ਼ੀਆ ਚਲਾ ਕੇ ਕਮਾਇਆ ਪੈਸਾ ਵਸੂਲਾਂਗੇ ਤੇ ਉਨ੍ਹਾਂ ਦੇ ਖਿਲਾਫ਼ ਮੁਕੱਦਮਾ ਵੀ ਚਲਾਵਾਂਗੇ | ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦੇ ਚਿਹਰੇ ਲਈ ਭਗਵੰਤ ਮਾਨ ਦਾ ਨਾਂਅ ਐਲਾਨ ਕੇ ਹਵਾ ਬਣਾਉਣ ਦੀ ਕੀਤੀ ਗਈ ਕੋਸ਼ਿਸ਼ ਬਾਰੇ ਸ. ਬਾਦਲ ਨੇ ਕਿਹਾ ਕਿ 'ਆਪ' ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਜਾਲਸਾਜ਼ ਹਨ, ਜਿਨ੍ਹਾਂ ਨੇ ਸਿਰਫ਼ ਚਲਾਕੀ ਨਾਲ ਮਾਨ ਨੂੰ ਉਮੀਦਵਾਰ ਉਦੋਂ ਬਣਾਇਆ ਜਦੋਂ ਸਾਰੇ ਜਾਣਦੇ ਹਨ ਕਿ ਇਸ ਅਹੁਦੇ ਵਾਸਤੇ ਕੋਈ ਰਾਜ਼ੀ ਨਹੀਂ ਸੀ | ਇਸ ਮੌਕੇ ਉਨ੍ਹਾਂ ਨੇ ਗੁਰਮਿੰਦਰ ਸਿੰਘ ਰਟੌਲ ਨੂੰ ਪਾਰਟੀ ਵਿਚ ਸ਼ਾਮਿਲ ਕਰਦਿਆਂ ਪਾਰਟੀ ਦਾ ਕੌਮੀ ਜਨਰਲ ਸਕੱਤਰ, ਵਿਜੈਪਾਲ ਚੌਧਰੀ ਅਤੇ ਜਗਦੀਸ਼ ਮੁਰਾਦਪੁਰਾ ਨੂੰ ਕੌਮੀ ਮੀਤ ਪ੍ਰਧਾਨ, ਅਨੀਤਾ ਵਰਮਾ ਨੂੰ ਮਹਿਲਾ ਵਿੰਗ ਦੀ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਤਾਕਤ ਵਿਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ | ਹਲਕਾ ਵਿਧਾਇਕ ਅਤੇ ਉਸ ਦੇ ਸਾਥੀਆਂ ਨੇ ਹਰ ਤਰ੍ਹਾਂ ਦੇ ਠੇਕੇ ਆਪਣੇ ਹੱਥਾਂ ਵਿਚ ਕਰਕੇ ਕਾਂਗਰਸੀ ਵਰਕਰਾਂ ਦੀ ਪੰਜ ਸਾਲ ਸਾਰ ਨਹੀਂ ਲਈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ | ਇਸ ਮੌਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸੁੱਚਾ ਸਿੰਘ ਬਾਠ ਸਾਬਕਾ ਪ੍ਰਧਾਨ ਆੜ੍ਹਤੀ ਐਸੋ., ਸਤੀਸ਼ ਭਨੋਟ, ਸੁਨੀਲ ਕੁਮਾਰ, ਮੰਗਲ ਦਾਸ ਮੁਨੀਮ, ਨਿਰਮਲ ਸਿੰਘ ਮੱਲ੍ਹੀ ਟਰਾਂਸਪੋਟਰ, ਜੋਗਿੰਦਰ ਸਿੰਘ ਧਾਮੀ, ਸੁਖਵੰਤ ਸਿੰਘ ਬਿੱਟੂ ਜਨਰੇਟਰਾਂ ਵਾਲੇ, ਕੁਲਵਿੰਦਰ ਸਿੰਘ ਕਿੰਦਾ, ਬਨਵਾਰੀ ਲਾਲ, ਪਵਨ ਸਿੰਘ ਸੰਧੂ, ਗੁਰਦਿਆਲ ਸਿੰਘ ਸਰਪੰਚ ਰਟੌਲ, ਜਰਨੈਲ ਸਿੰਘ ਮੈਂਬਰ, ਸੁਖਚੈਨ ਸਿੰਘ ਕੱਕਾ ਕੰਡਿਆਲਾ ਮੈਂਬਰ, ਬਲਦੇਵ ਸਿੰਘ ਬਲਾਕ ਸੰਮਤੀ ਮੈਂਬਰ, ਹਰਦੇਵ ਸਿੰਘ ਮੈਂਬਰ, ਅੰਗਰੇਜ ਸਿੰਘ ਮੈਂਬਰ, ਬਲਜੀਤ ਸਿੰਘ ਮੈਂਬਰ, ਪਰਮਜੀਤ ਸਿੰਘ ਮੈਂਬਰ, ਬਖ਼ਸ਼ੀਸ਼ ਸਿੰਘ ਮੈਂਬਰ, ਕਿਸ਼ਨ ਸਿੰਘ ਮੈਂਬਰ ਆਦਿ ਸ਼ਾਮਿਲ ਸਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਬੀਰ ਸਿੰਘ ਸੰਧੂ, ਪਹਿਲਵਾਨ ਸਲਵਿੰਦਰ ਸਿੰਘ ਚੂਸਲੇਵੜ੍ਹ, ਸਰਬਰਿੰਦਰ ਸਿੰਘ ਭਰੋਵਾਲ, ਸਰਬਜੀਤ ਸਿੰਘ ਲਾਲੀ ਵਸੀਕਾ, ਹਰਵੰਤ ਸਿੰਘ ਚੇਅਰਮੈਨ, ਦਿਲਬਾਗ ਸਿੰਘ ਕੈਰੋਂਵਾਲ, ਬੱਬ ਕਾਕੜੀਆ, ਯਾਦਵਿੰਦਰ ਸਿੰਘ ਜਾਦੂ, ਨਰਿੰਦਰ ਸਿੰਘ ਪੱਪੂ ਆਦਿ ਅਕਾਲੀ ਆਗੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਗੁਲਨੀਤ ਸਿੰਘ ਖੁਰਾਨਾ ਨੇ ਐੱਸ.ਐੱਸ.ਪੀ. ਤਰਨ ਤਾਰਨ ਦਾ ਚਾਰਜ ਸੰਭਾਲਿਆ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਤਰਨ ਤਾਰਨ ਦੇ ਤਬਦੀਲ ਕੀਤੇ ਗਏ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਦੀ ਜਗ੍ਹਾ 'ਤੇ ਆਈ.ਪੀ.ਐੱਸ. ਅਧਿਕਾਰੀ ਗੁਲਨੀਤ ਸਿੰਘ ਖੁਰਾਨਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਵੇਚੇ ਮੋਬਾਈਲ ਫ਼ੋਨ ਦੇ ਪੈਸੇ ਮੰਗਣ 'ਤੇ ਹੋਈ ਤਕਰਾਰ ਦੀ ਰੰਜਸ਼ 'ਚ ਮਾਰੀਆਂ ਗੋਲੀਆਂ- ਦੋ ਜ਼ਖ਼ਮੀ

ਭਿੱਖੀਵਿੰਡ, 19 ਜਨਵਰੀ (ਬੌਬੀ)¸ਕਰੀਬ ਦੋ ਮਹੀਨੇ ਪਹਿਲਾਂ ਵੇਚੇ ਮੋਬਾਈਲ ਦੇ ਪੈਸੇ ਮੰਗਣ ਦੇ ਕਰੀਬ ਇਕ ਮਹੀਨਾ ਪਹਿਲਾਂ ਹੋਏ ਵਿਵਾਦ ਤੋਂ ਬਾਅਦ ਬਣੀ ਰੰਜਿਸ਼ ਤਹਿਤ ਕੁਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 9 ਵਿਅਕਤੀ ਕਾਬੂ-5 ਫ਼ਰਾਰ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ 5 ਵਿਅਕਤੀ ਫ਼ਰਾਰ ਹੋਣ ...

ਪੂਰੀ ਖ਼ਬਰ »

ਐੱਡ. ਜਗਮੀਤ ਸਿੰਘ ਢਿੱਲੋਂ ਪੰਜਾਬ ਕਾਂਗਰਸ ਪਾਰਟੀ ਦਾ ਬੁਲਾਰਾ ਨਿਯੁਕਤ

ਸਰਾਏ ਅਮਾਨਤ ਖਾਂ, 19 ਜਨਵਰੀ (ਨਰਿੰਦਰ ਸਿੰਘ ਦੋਦੇ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਐੱਡ. ਜਗਮੀਤ ਸਿੰਘ ਢਿੱਲੋਂ ਗੰਡੀਵਿੰਡ ਨੂੰ ਪੰਜਾਬ ਕਾਂਗਰਸ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਵਧਾਈ ਦੇਣ ...

ਪੂਰੀ ਖ਼ਬਰ »

ਜੋੜੀਆਂ ਪਰਿਵਾਰ ਹੋਇਆ ਅਕਾਲੀ ਦਲ ਵਿਚ ਸ਼ਾਮਿਲ

ਸਰਾਏ ਅਮਾਨਤ ਖਾਂ, 19 ਜਨਵਰੀ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਢੰਡ ਦਾ ਨਾਮਵਰ ਜੋੜੀਆਂ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ...

ਪੂਰੀ ਖ਼ਬਰ »

ਕਾਂਗਰਸ ਦੇ ਚੇਅਰਮੈਨ ਸੂਰਜਉਦੈ ਸਿੰਘ ਨਾਰਲੀ ਸਾਥੀਆਂ ਸਮੇਤ ਹੋਏ ਅਕਾਲੀ ਦਲ ਵਿਚ ਸ਼ਾਮਿਲ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)¸ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪੀ.ਏ.ਡੀ.ਬੀ. ਬੈਂਕ ਭਿੱਖੀਵਿੰਡ ਦੇ ਮੌਜੂਦਾ ਚੇਅਰਮੈਨ ਸੂਰਜ ਉਦੈ ਸਿੰਘ ਨਾਰਲੀ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ...

ਪੂਰੀ ਖ਼ਬਰ »

ਅਨੇਕਾਂ ਕਾਂਗਰਸੀ ਪਰਿਵਾਰ ਹੋਏ 'ਆਪ' 'ਚ ਸ਼ਾਮਿਲ

ਖੇਮਕਰਨ, 19 ਜਨਵਰੀ (ਰਾਕੇਸ਼ ਬਿੱਲਾ)¸ਹਲਕਾ ਖੇਮਕਰਨ ਦੇ ਸਰਹੱਦੀ ਪਿੰਡ ਮਾਛੀਕੇ ਵਿਚ ਅਨੇਕਾਂ ਕੱਟੜ ਕਾਂਗਰਸੀ ਪਰਿਵਾਰ 'ਆਪ' ਵਿਚ ਸ਼ਾਮਲ ਹੋ ਗਏ, ਜਿਸ ਨਾਲ 'ਆਪ' ਵਾਲੇ ਦਾਅਵਾ ਕਰ ਰਹੇ ਹਨ ਕਿ ਮਾਛੀਕੇ 'ਚ ਕਾਂਗਰਸ ਦਾ ਲਗਪਗ ਸਫ਼ਾਇਆ ਹੋ ਗਿਆ ਹੈ | ਪਿੰਡ ਦੇ ਕੱਟੜ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿਚ ਭਰਵੀਂ ਮੀਟਿੰਗ

ਗੋਇੰਦਵਾਲ ਸਾਹਿਬ, 19 ਜਨਵਰੀ (ਸਕੱਤਰ ਸਿੰਘ ਅਟਵਾਲ)¸ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਸ ਨਾਲ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦੇ ਜੱਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਮੀਤ ...

ਪੂਰੀ ਖ਼ਬਰ »

ਕਿਸਾਨ ਆਗੂ ਟਾਂਡਾ ਦੇ ਹੱਕ ਵਿਚ ਹੋਈ ਭਰਵੀਂ ਇਕੱਤਰਤਾ

ਫਤਿਆਬਾਦ, 19 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸­ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਦੇ ਹੱਕ ਵਿਚ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਪਿੰਡ ਛਾਪੜੀ ਸਾਹਿਬ ਵਿਖੇ ਵੱਡਾ ਇਕੱਠ ਸੁਖਵੰਤ ਸਿੰਘ ਦੋਧੀ ਦੇ ਗ੍ਰਹਿ ਵਿਖੇ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਨ ਲਈ ...

ਪੂਰੀ ਖ਼ਬਰ »

ਬ੍ਰਹਮਪੁਰਾ ਦੀ ਅਗਵਾਈ 'ਚ ਕਈ ਪਰਿਵਾਰ ਕਾਂਗਰਸ ਛੱਡ ਹੋਏ ਅਕਾਲੀ ਦਲ ਵਿਚ ਸ਼ਾਮਿਲ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਉਸ ਸਮੇਂ ਬਹੁਤ ਬਲ ਮਿਲਿਆ ਜਦ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਿੰਡ ਕੋਟ ਮੁਹੰਮਦ ਖਾਂ ਵਿਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਅਨੇਕਾਂ ਪਰਿਵਾਰ

ਅਮਰਕੋਟ, 19 ਜਨਵਰੀ (ਗੁਰਚਰਨ ਸਿੰਘ ਭੱਟੀ)-ਇਲਾਕੇ ਦੇ ਵੱਡੇ ਪਿੰਡ ਘਰਿਆਲਾ ਖੁਰਦ ਵਿਚ ਹਲਕੇ ਤੋਂ 'ਆਪ' ਉਮੀਦਵਾਰ ਸਰਵਨ ਸਿੰਘ ਧੁੰਨ ਨੂੰ ਭਰਵਾਂ ਹੰਗਾਰਾ ਮਿਲ ਰਿਹਾ ਹੈ | ਪਿੰਡ ਵਿਚ ਡਾਕਟਰ ਮਿਲਖਾ ਸਿੰਘ ਦੇ ਘਰ ਵੱਡੀ ਚੋਣ ਮੀਟਿੰਗ ਹੋਈ, ਜਿਸ ਵਿਚ 'ਆਪ' ਦੀਆਂ ਨੀਤੀਆਂ ...

ਪੂਰੀ ਖ਼ਬਰ »

ਅਨੇਕਾਂ ਅਕਾਲੀ ਤੇ ਕਾਂਗਰਸੀ ਵਰਕਰ ਹੋਏ 'ਆਪ' ਵਿਚ ਸ਼ਾਮਿਲ

ਖੇਮਕਰਨ, 19 ਜਨਵਰੀ (ਰਾਕੇਸ਼ ਬਿੱਲਾ)-ਹਲਕਾ ਖੇਮਕਰਨ ਦੇ ਪਿੰਡ ਦੂਹਲ ਕੋਹਨਾ ਵਿਚ 'ਆਪ' ਉਮੀਦਵਾਰ ਸਰਵਨ ਸਿੰਘ ਧੁੰਨ ਨੂੰ ਮਜ਼ਬੂਤੀ ਮਿਲੀ ਜਦ ਜਥੇਦਾਰ ਬਾਬਾ ਬਗੀਚਾ ਸਿੰਘ ਦੇ ਘਰ ਹੋਈ ਇਕੱਤਰਤਾ ਵਿਚ ਅਕਾਲੀ ਦਲ ਤੇ ਕਾਂਗਰਸ ਨਾਲ ਸਬੰਧਿਤ ਪਰਿਵਾਰਾਂ ਸੁਖਦੇਵ ਸਿੰਘ, ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੇ ਆਗੂ ਭਾਕਿਯੂ (ਏਕਤਾ ਉਗਰਾਹਾਂ) ਵਿਚ ਹੋਏ ਸ਼ਾਮਿਲ

ਪੱਟੀ, 19 ਜਨਵਰੀ (ਕੁਲਵਿੰਦਰਪਾਲ ਕਾਲੇਕੇ, ਅਵਤਾਰ ਖਹਿਰਾ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ਼ ਸਿੰਘ ਸਿੱਧਵਾਂ ਦੇ ਨਿਰਦੇਸ਼ਾਂ ਅਨੁਸਾਰ ਪ੍ਰੈੱਸ ਸਕੱਤਰ ਜਥੇਦਾਰ ਸੰਤੋਖ ਸਿੰਘ ਪੱਟੀ ਨੇ ਦੱਸਿਆ ਕਿ ਜਥੇਬੰਦੀ ਦੀ ਮੀਟਿੰਗ ...

ਪੂਰੀ ਖ਼ਬਰ »

ਜਲੰਧਰ ਸਿੰਘ ਦੇ ਗ੍ਰਹਿ ਵਿਖੇ ਹੋਈ ਅਕਾਲੀ ਦਲ ਦੀ ਇਕੱਤਰਤਾ

ਅਮਰਕੋਟ, 19 ਜਨਵਰੀ (ਗੁਰਚਰਨ ਸਿੰਘ ਭੱਟੀ)- ਕਾਂਗਰਸ ਪਾਰਟੀ ਨਾਲ ਹਰ ਸਮੇਂ ਚਟਾਂਨ ਵਾਂਗ ਖੜੇ ਰਹੇ ਪਰਿਵਾਰ ਅੱਜ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਹੈਂਕੜਬਾਜ਼ ਰਵੱਈਏ ਤੇ ਉਹਦੇ ਸਿਪਾਹ ਸਲਾਰਾਂ ਦੇ ਪੈਸੇ ਕਮਾਉਣ ਦੇ ਲਾਲਚ ਕਾਰਨ ਅੱਜ ਪੀੜ੍ਹੀਆਂ ਤੋਂ ਭੁੱਲਰ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਸਮਰਥਕ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਲੋਕ ਕਦੇ ਵੀ ਮੂੰਹ ਨਹੀਂ ਲਾਉਣਗੇ-ਪੰਡੋਰੀ, ਦਰਾਜਕੇ

ਤਰਨ ਤਾਰਨ, 19 ਜਨਵਰੀ (ਪਰਮਜੀਤ ਜੋਸ਼ੀ)-ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਸਿੱਖ ਅਤੇ ਅਣਖੀ ਲੋਕ ਵਿਧਾਨ ਸਭਾ ਚੋਣਾਂ ਵਿਚ ਮੂੰਹ ਨਾ ਲਾਉਣ ਕਿਉਂਕਿ 'ਆਪ' ਦੇ ਮੁਖੀ ਕੇਜਰੀਵਾਲ ਨੇ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾਂ ਦਾ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ-ਗੋਹਲਵੜ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਪਿੰਡ ਰਟੌਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਭਰਵੀਂ ਮੀਟਿੰਗ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਸੁਖਦੇਵ ਸਿੰਘ ਗੋਹਲਵੜ, ...

ਪੂਰੀ ਖ਼ਬਰ »

ਮੋਬਾਈਲ ਰਿਪੇਅਰ ਦੀ ਦੁਕਾਨ 'ਚ ਚੋਰੀ

ਤਰਨ ਤਾਰਨ, 19 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਮੋਬਾਈਲ ਰਿਪੇਅਰ ਦੀ ਦੁਕਾਨ ਚੋਂ ਸਮਾਨ ਅਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਹਾਲੀ ਵਿਖੇ ਬਲਕਾਰ ...

ਪੂਰੀ ਖ਼ਬਰ »

ਤਰਨ ਤਾਰਨ ਵਿਚ ਕੋਰੋਨਾ ਦੇ 118 ਨਵੇਂ ਮਾਮਲੇ ਆਏ

ਤਰਨ ਤਾਰਨ, 19 ਜਨਵਰੀ (ਵਿਕਾਸ ਮਰਵਾਹਾ)-ਜ਼ਿਲ੍ਹਾ ਤਰਨ ਤਾਰਨ ਵਿਚ ਅੱਜ 118 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਅਤੇ ਇਕ ਵਧੀਆ ਖ਼ਬਰ ਇਹ ਵੀ ਹੈ ਕਿ ਪਿਛਲੇ ਦਿਨੀਂ ਆਏ ਕੋਰੋਨਾ ਪਾਜ਼ੀਟਿਵ ਮਾਮਲਿਆਂ ਵਿਚ ਬਹੁਤ ਸਾਰੇ ਵਿਅਕਤੀ ਸਿਹਤਯਾਬ ਵੀ ਹੋ ਕੇ ਕੋੋਰੋਨਾ ਮੁਕਤ ...

ਪੂਰੀ ਖ਼ਬਰ »

ਟਰਾਲੇ ਦੀ ਟੱਕਰ ਨਾਲ ਟਿੱਪਰ ਸਵਾਰ ਦੀ ਮੌਤ

ਤਰਨ ਤਾਰਨ, 19 ਜਨਵਰੀ (ਵਿਕਾਸ ਮਰਵਾਹਾ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇੱਕ ਟਰਾਲਾ ਚਾਲਕ ਵਲੋਂ ਟਿੱਪਰ ਚਾਲਕ ਨੂੰ ਟੱਕਰ ਮਾਰ ਦੇਣ 'ਤੇ ਟਿੱਪਰ ਚਾਲਕ ਦੀ ਮੌਤ ਹੋਣ ਦੇ ਮਾਮਲੇ ਵਿਚ ਟਰਾਲਾ ਚਾਲਕ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਥਾਣਾ ਵਲਟੋਹਾ ਪੁਲਿਸ ਵਲੋਂ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਵਨਿਯੁਕਤ ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਨਾ ਵਲੋਂ ਦਿੱਤੇ ਸ਼ਖਤ ਆਦੇਸ਼ਾਂ 'ਤੇ ਕਾਰਵਾਈ ਕਰਦਿਆਂ ਥਾਣਾ ਵਲਟੋਹਾ ਦੀ ਪੁਲਿਸ ਨੇ ਪਿੰਡ ਮਹਿਮੂਦਪੁਰਾ ਵਿਖੇ ਇਕ ਘਰ ਵਿਚ ਛਾਪੇਮਾਰੀ ਦੌਰਾਨ 1200 ਕਿਲੋ ਲਾਹਣ, ...

ਪੂਰੀ ਖ਼ਬਰ »

ਏ.ਆਈ.ਸੀ.ਸੀ. ਸੈਕਟਰੀ ਇੰਚਾਰਜ ਚੇਤਨ ਚੌਹਾਨ ਵਲੋਂ ਡਾ. ਅਗਨੀਹੋਤਰੀ ਦੇ ਹੱਕ ਵਿਚ ਚੋਣ ਮੀਟਿੰਗ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕਾਂਗਰਸੀ ਉਮੀਦਵਾਰ ਡਾ. ਧਰਮਬੀਰ ਅਗਨੀਹੋਤਰੀ ਵਲੋਂ ਰੱਖੀ ਗਈ ਚੋਣ ਮੀਟਿੰਗ ਵਿਚ ਏ.ਆਈ.ਸੀ.ਸੀ. ਸੈਕਟਰੀ ਇੰਚਾਰਜ ਪੰਜਾਬ ਚੇਤਨ ਚੌਹਾਨ ਅਤੇ ਜ਼ਿਲ੍ਹਾ ਕੋਆਰਡੀਨੇਟਰ ਯਾਦੋਪਤੀ ਠਾਕੁਰ ...

ਪੂਰੀ ਖ਼ਬਰ »

ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੇ ਬਰਸੀ ਸਮਾਗਮ ਮੌਕੇ ਵੱਡੀ ਗਿਣਤੀ 'ਚ ਪੰਥਕ ਸ਼ਖ਼ਸੀਅਤਾਂ ਤੇ ਸੰਗਤਾਂ ਪੁੱਜੀਆਂ

ਸੁਰ ਸਿੰਘ, 19 ਜਨਵਰੀ (ਧਰਮਜੀਤ ਸਿੰਘ)-ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ 8ਵੀਂ ਬਰਸੀ ਦਲ-ਪੰਥ ਦੇ ਹੈੱਡਕੁਆਰਟਰ ਗੁਰ: ਸ੍ਰੀ ਛਾਉਣੀ ਸਾਹਿਬ ਵਿਖੇ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਦੇ ਮੁਖੀ, ਬਾਬਾ ਬਿਧੀ ਚੰਦ ਦੇ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਸੁਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਜ਼ਿਲ੍ਹੇ ਦੀਆਂ ਚਾਰੇ ਸੀਟਾਂ ਵੋਟਾਂ ਦੇ ਵੱਡੇ ਅੰਤਰ ਨਾਲ ਜਿੱਤੇਗੀ-ਮਾੜੀ ਮੇਘਾ

ਭਿੱਖੀਵਿੰਡ, 19 ਜਨਵਰੀ (ਬੌਬੀ)¸ਤਰਨ ਤਾਰਨ ਜ਼ਿਲ੍ਹੇ ਦੀਆਂ ਸਾਰੀਆਂ ਚਾਰ ਸੀਟਾਂ ਕਾਂਗਰਸ ਪਾਰਟੀ ਵੋਟਾਂ ਦੇ ਵੱਡੇ ਅੰਤਰ ਨਾਲ ਜਿੱਤੇਗੀ ਅਤੇ ਪੰਜਾਬ ਵਿਚ ਮੁੜ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਆਪਣਾ ਅਹਿਮ ਰੋਲ ਅਦਾ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬ੍ਰਹਮਪੁਰਾ ਦੇ ਹੱਕ 'ਚ ਚੋਣ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਖਡੂਰ ਸਹਿਬ, 19 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿਚ ਪਿੰਡ ਕੱਲਾ੍ਹ ਵਿਖੇ ਯੂਥ ਅਕਾਲੀ ਆਗੂ ਹਰਮਨਦੀਪ ਸਿੰਘ ਕੱਲ੍ਹਾ ਦੇ ਗ੍ਰਹਿ ਵਿਖੇ ਚੋਣ ...

ਪੂਰੀ ਖ਼ਬਰ »

ਨੌਜਵਾਨਾਂ ਨੇ ਸਫਾਈ ਕਰਕੇ ਕੀਤਾ ਲੋਕਾਂ ਨੂੰ ਜਾਗਰੂਕ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)- ਨਹਿਰੂ ਯੁਵਾ ਕੇਂਦਰ ਵਲੋਂ ਬੀਤੇ ਦਿਨਾਂ ਤੋਂ ਸਵਾਮੀ ਵਿਵੇਕਾਨੰਦ ਦੀ ਜੀਵਨੀ ਨੂੰ ਸਮਰਪਿਤ ਮਨਾਏ ਜਾ ਰਹੇ ਨੌਜਵਾਨ ਹਫ਼ਤੇ ਦਾ ਸਮਾਪਤੀ ਸਮਾਰੋਹ ਅਮਨਦੀਪ ਵੈਲਫੇਅਰ ਸੁਸਾਇਟੀ (ਕਲੱਬ) ਵਲੋਂ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਜਿਊਲਰਜ਼ ਦੀ ਦੁਕਾਨ ਵਿਚੋਂ ਸਾਢੇ 4 ਲੱਖ ਰੁਪਏ ਦਾ ਸੋਨਾ ਅਤੇ ਚਾਂਦੀ ਚੋਰੀ

ਹਰੀਕੇ ਪੱਤਣ, 19 ਜਨਵਰੀ (ਸੰਜੀਵ ਕੁੰਦਰਾ)-ਬੀਤੀ ਰਾਤ ਕਸਬਾ ਹਰੀਕੇ ਪੱਤਣ ਦੇ ਮੇਨ ਬਾਜ਼ਾਰ ਪੈਟਰੋਲ ਪੰਪ ਵਾਲੀ ਗਲੀ ਵਿਚ ਸਥਿਤ ਜਿਊਲਰਜ਼ ਦੀ ਦੁਕਾਨ ਵਿਚੋਂ ਅਣਪਛਾਤੇ ਚੋਰਾਂ ਨੇ ਲੱਖਾਂ ਰੁਪਏ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX