ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  47 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  24 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  45 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  56 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  1 minute ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਲੁਧਿਆਣਾ

ਹੋਰਡਿੰਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਬੈਂਸ ਤੇ ਕੜਵਲ ਸਮਰਥਕਾਂ ਵਿਚਾਲੇ ਜ਼ਬਰਦਸਤ ਲੜਾਈ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿੱਲ ਰੋਡ ਕੁਆਲਿਟੀ ਚੌਕ ਨੇੜੇ ਅੱਜ ਹੋਰਡਿੰਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੇ ਸਮਰਥਕਾਂ ਵਿਚਾਲੇ ਜ਼ਬਰਦਸਤ ਲੜਾਈ ਹੋਈ, ਜਿਸ ਦੇ ਸਿੱਟੇ ਵਜੋਂ ਬੈਂਸ ਦੇ ਭਰਾ ਸਮੇਤ ਦੋਵਾਂ ਧਿਰਾਂ ਦੇ ਕਈ ਸਮਰਥਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਵੱਖ ਵੱਖ ਹਸਪਤਾਲਾਂ ਵਿਚ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ ਬਾਅਦ ਉਸ ਵਕਤ ਵਾਪਰੀ ਜਦੋਂ ਕੁਆਲਿਟੀ ਚੌਕ ਨੇੜੇ ਇਕ ਜਾਇਦਾਦ 'ਤੇ ਬੋਰਡ ਲਗਾਉਣ ਦੇ ਮਾਮਲੇ ਨੂੰ ਲੈ ਕੇ ਇਹ ਸਮਰਥਕ ਆਪਸ ਵਿਚ ਭਿੜ ਗਏ | ਬੈਂਸ ਸਮਰਥਕ ਅਤੇ ਲੋਕ ਇਨਸਾਫ਼ ਪਾਰਟੀ ਦੇ ਆਗੂ ਰਣਧੀਰ ਸਿੰਘ ਸਿਬੀਆ ਨੇ ਦੱਸਿਆ ਕਿ ਇਕ ਜਾਇਦਾਦ ਉੱਪਰ ਲੋਕ ਇਨਸਾਫ਼ ਪਾਰਟੀ ਦਾ ਹੋਰਡਿੰਗ ਲੱਗਾ ਹੋਇਆ ਸੀ | ਉਨ੍ਹਾਂ ਦੱਸਿਆ ਕਿ ਕੜਵਲ ਸਮਰਥਕ ਇਸ ਹੋਰਡਿੰਗ ਨੂੰ ਜਦੋਂ ਉਤਾਰਨ ਲੱਗੇ ਤਾਂ ਉੱਥੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਵਿਧਾਇਕ ਬੈਂਸ ਨੂੰ ਦਿੱਤੀ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦਿਆਂ ਵਿਧਾਇਕ ਬੈਂਸ ਭਰਾ ਪਰਮਜੀਤ ਸਿੰਘ ਪੰਮਾ ਅਤੇ ਹੋਰ ਸਾਥੀ ਮੌਕੇ 'ਤੇ ਪਹੁੰਚ ਗਏ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਕੜਵਲ ਸਮਰਥਕ ਅਤੇ ਬੈਂਸ ਸਮਰਥਕਾਂ ਵਿਚਾਲੇ ਲੜਾਈ ਹੋ ਗਈ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੇ ਕਮਲਜੀਤ ਸਿੰਘ ਕੜਵਲ ਵਲੋਂ ਵੀ ਉੱਥੇ ਕਥਿਤ ਤੌਰ 'ਤੇ ਗੁੰਡਾਗਰਦੀ ਕੀਤੀ ਗਈ | ਲੜਾਈ ਵਿਚ ਵਿਧਾਇਕ ਬੈਂਸ ਦੇ ਭਰਾ ਪੰਮਾ ਅਤੇ ਉਸ ਦੇ ਸਾਥੀ ਜ਼ਖ਼ਮੀ ਹੋ ਗਏ, ਜਦਕਿ ਕੜਵਲ ਦੇ ਵੀ ਤਿੰਨ ਸਮਰਥਕਾਂ ਨੂੰ ਸੱਟਾਂ ਲੱਗੀਆਂ ਹਨ, ਜਦਕਿ ਦੂਜੇ ਪਾਸੇ ਕੜਵਲ ਦਾ ਕਹਿਣਾ ਹੈ ਕਿ ਉਹ ਇਮਾਰਤ 'ਤੇ ਆਪਣੀ ਹੋਰਡਿੰਗ ਲਗਾ ਰਹੇ ਸਨ ਅਤੇ ਇਸ ਲਈ ਇਮਾਰਤ ਦੇ ਮਾਲਕ ਵਲੋਂ ਉਨ੍ਹਾਂ ਨੂੰ ਲਿਖਤੀ ਮਨਜ਼ੂਰੀ ਵੀ ਦਿੱਤੀ ਹੋਈ ਹੈ, ਪਰ ਜਦੋਂ ਉਹ ਆਪਣਾ ਹੋਰਡਿੰਗ ਲਗਾਉਣ ਲੱਗੇ ਤਾਂ ਬੈਂਸ ਦਾ ਭਰਾ ਪੰਮਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਹੋਰਡਿੰਗ ਉਤਾਰ ਦਿੱਤੇ ਅਤੇ ਉਨ੍ਹਾਂ ਦੇ ਸਮਰਥਕਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਸੂਚਨਾ ਮਿਲਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਅਤੇ ਹੋਰ ਪੁਲਿਸ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ | ਜ਼ਖ਼ਮੀ ਹੋਏ ਇਨ੍ਹਾਂ ਸਾਰੇ ਸਮਰਥਕਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਲੜਾਈ ਵਿਚ ਬੈਂਸ ਦੇ ਲੜਕੇ ਅਜੇਪ੍ਰੀਤ ਸਿੰਘ ਦੇ ਵੀ ਮਾਮੂਲੀ ਸੱਟ ਲੱਗਣ ਦੀ ਸੂਚਨਾ ਹੈ | ਲੜਾਈ ਦੌਰਾਨ ਕਈ ਸਮਰਥਕਾਂ ਦੀਆਂ ਦਸਤਾਰਾਂ ਤੱਕ ਵੀ ਉਤਾਰ ਦਿੱਤੀਆਂ ਗਈਆਂ | ਲੜਾਈ ਕਾਰਨ ਇਲਾਕੇ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਜਿਸ ਕਾਰਨ ਇਲਾਕੇ ਵਿਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ | ਕੜਵੱਲ ਨੇ ਦੱਸਿਆ ਕਿ ਹਾਰ ਹੁੰਦੀ ਵੇਖ ਕੇ ਲੋਕ ਇਨਸਾਫ ਪਾਰਟੀ ਦੇ ਸਮਰਥਕ ਬੁਖਲਾਹਟ ਵਿਚ ਹਨ, ਜਿਸ ਕਾਰਨ ਅਜਿਹੀਆਂ ਹਰਕਤਾਂ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਗੁੰਡਾਗਰਦੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੌਕੇ 'ਤੇ ਪਹੁੰਚੇ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੜਕ ਦੇ ਨੇੜੇ ਲੱਗੇ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਲੜਾਈ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

20 ਲੱਖ ਦੇ ਗਹਿਣੇ ਤੇ ਨਕਦੀ ਲੁੱਟ ਕੇ ਨਿਪਾਲੀ ਨੌਕਰ ਸਾਥੀਆਂ ਸਮੇਤ ਫ਼ਰਾਰ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਨਿਪਾਲੀ ਨੌਕਰ ਮਾਲਕ ਨੂੰ ਨਸ਼ੀਲਾ ਪਦਾਰਥ ਖੁਆ ਕੇ ਬੇਹੋਸ਼ ਕਰਨ ਉਪਰੰਤ 20 ਲੱਖ ਰੁਪਏ ਮੁੱਲ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਜਸਟ ਬੇਕ ਕੰਪਨੀ ਦਾ ...

ਪੂਰੀ ਖ਼ਬਰ »

ਸ਼ਰਤਾਂ ਨਾਲ ਲੁਧਿਆਣਾ ਦੇ ਆਈਲਟਸ ਸੈਂਟਰ ਖੋਲ੍ਹਣ ਦੀ ਇਜਾਜ਼ਤ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕੋਵਿਡ-19 ਪਾਜ਼ੀਟਿਵ ਕੇਸਾਂ ਵਿਚ ਹਾਲ ਹੀ ਵਿਚ ਹੋਏ ਵਾਧੇ ਨੂੰ ਧਿਆਨ ਵਿਚ ਰੱਖਦੇ ਹੋਏ, ਲੋਕ ਹਿੱਤ ਵਿਚ ਸਾਰੇ ਵਿਦਿਅਕ ਅਦਾਰਿਆਂ ...

ਪੂਰੀ ਖ਼ਬਰ »

ਪਾਵਰਕਾਮ ਦਾ ਜੂਨੀਅਰ ਇੰਜੀਨੀਅਰ 20 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਬੂ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਜੂਨੀਅਰ ਇੰਜੀਨੀਅਰ ਨੂੰ 20 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਰੁਪਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਘਰ 'ਤੇ ਹਮਲਾ ਕਰਨ ਦੇ ਦੋਸ਼ 'ਚ ਕੇਸ ਦਰਜ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜਗਦੀਸ਼ਪੁਰਾ ਤਾਜਪੁਰ ਰੋਡ 'ਤੇ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਨੇ 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਣਜੀਤ ਸਿੰਘ ਵਾਸੀ ਤਾਜਪੁਰ ਰੋਡ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਦੋ ਗੁੱਟਾਂ ਵਿਚਾਲੇ ਜ਼ਬਰਦਸਤ ਲੜਾਈ, ਨੌਜਵਾਨ ਗੰਭੀਰ ਜ਼ਖ਼ਮੀ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦਯਾਨੰਦ ਹਸਪਤਾਲ ਨੇੜੇ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਵਿਚ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਦਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਦੋਵਾਂ ਧਿਰਾਂ ਦੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਸਮਾਜ 'ਚ ਫੈਲੀਆਂ ਬੁਰਾਈਆਂ ਦਾ ਖ਼ਾਤਮਾ ਜ਼ਰੂਰੀ-ਰਵਿੰਦਰ ਸਿੰਘ ਪਿ੍ੰਸ

ਲੁਧਿਆਣਾ, 19 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਭਾਈ ਮੰਨਾ ਸਿੰਘ ਨਗਰ ਮੈਨੂਕਚਰਾਰ ਅਤੇ ਟਰੇਡਰਜ਼ ਐਸੋਸੀਏਸ਼ਨ ਨਾਲ ਜੁੜੇ ਆਗੂ ਰਵਿੰਦਰ ਸਿੰਘ ਪਿ੍ੰਸ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੀਆਂ ਵੱਖ ਵੱਖ ਕਿਸਮ ...

ਪੂਰੀ ਖ਼ਬਰ »

ਸਮਾਰਟ ਸਿਟੀ ਯੋਜਨਾ ਪ੍ਰੋਜੈਕਟ 'ਚ ਬੇਨਿਯਮੀਆਂ ਹੋਣ ਦਾ ਦੋਸ਼

ਲੁਧਿਆਣਾ, 19 ਜਨਵਰੀ (ਅਮਰੀਕ ਸਿੰਘ ਬੱਤਰਾ)-ਕੌਂਸਲ ਆਫ ਇੰਜੀਨੀਅਰ ਨੇ ਸਮਾਰਟ ਸਿਟੀ ਯੋਜਨਾ ਤਹਿਤ ਪੱਖੋਵਾਲ ਰੋਡ ਤੇ ਬਣ ਰਹੇ ਰੇਲਵੇ ਓਵਰਬਿ੍ਜ ਅਤੇ ਰੇਲਵੇ ਅੰਡਰਬਿ੍ਜ ਦੇ ਨਿਰਮਾਣ ਅਤੇ ਦੂਸਰੇ ਪ੍ਰੋਜੈਕਟਾਂ 'ਚ ਬੇਨਿਯਮੀਆਂ ਹੋਣ ਦਾ ਦੋਸ਼ ਲਗਾਉਂਦਿਆਂ ਪੰਜਾਬ ਦੇ ...

ਪੂਰੀ ਖ਼ਬਰ »

40 ਮੁਕਤਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਖੂਨਦਾਨ ਕੈਂਪ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)-ਭਗਤੀ ਦਾ ਘਰ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਪ੍ਰੇਰਨਾ ਸਦਕਾ 40 ਮੁਕਤਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ...

ਪੂਰੀ ਖ਼ਬਰ »

ਐਡ. ਇਕਬਾਲ ਸਿੰਘ ਗਿੱਲ ਫਾਗਲਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਹੰਬੜਾਂ, 19 ਜਨਵਰੀ (ਮੇਜਰ ਹੰਬੜਾਂ)- ਗਿੱਲ ਪਰਿਵਾਰ ਫਾਗਲਾ ਤੇ ਸਲੇਮ ਟਾਬਰੀ ਸੇਖੋਂ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਐਡਵੋਕੇਟ ਮਨਿੰਦਰ ਸਿੰਘ ਗਿੱਲ ਦੇ ਪਿਤਾ ਤੇ ਤਮਨਪ੍ਰੀਤ ਸਿੰਘ ਗਿੱਲ, ਗਿੱਲ ਬ੍ਰਦਰਜ਼ ਵਾਈਨ ਦੇ ਠੇਕੇਦਾਰ ਗੁਰਦਿੰਰ ਸਿੰਘ ...

ਪੂਰੀ ਖ਼ਬਰ »

ਸੱਤਾਧਾਰੀ ਦਲ ਦੇ ਆਗੂਆਂ ਨੇ ਆਪਣੀਆਂ ਹੀ ਜੇਬਾਂ ਭਰੀਆਂ-ਐਡ. ਢਾਂਡਾ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)- ਹਲਕਾ ਆਤਮ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਐਡਵੋਕੇਟ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਕਾਂਗਰਸ ਵਲੋਂ ਪਿਛਲੇ ਕਰੀਬ ਪੌਣੇ ਪੰਜ ਸਾਲ ਦੌਰਾਨ ਸੂਬੇ ਦੇ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ, ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਪਟੇਲ ਨਗਰ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਜ਼ੇਵਰ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸੰਬੰਧੀ ਹਰੀਸ਼ ਸੂਦ ਵਾਸੀ ਮਾਡਲ ਗ੍ਰਾਮ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

7 ਹਜ਼ਾਰ ਲੀਟਰ ਲਾਹਣ ਬਰਾਮਦ

ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ | ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਅਤੇ ਐਕਸਾਈਜ਼ ਮਹਿਕਮੇ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਸਤਲੁਜ ਦਰਿਆ ਨੇੜੇ ਸਥਿਤ ਪਿੰਡਾਂ ਵਿਚ ਛਾਪੇਮਾਰੀ ਕਰਕੇ 7 ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸੀ.ਆਈ.ਏ. ਸਟਾਫ਼ ਦੋ ਦੀ ਪੁਲਿਸ ਨੇ ਵਿਕਾਸ ...

ਪੂਰੀ ਖ਼ਬਰ »

ਠੇਕੇ 'ਤੇ ਪਥਰਾਅ ਤੇ ਗੋਲੀਆਂ ਚਲਾਉਣ ਨੂੰ ਲੈ ਕੇ ਇਲਾਕੇ 'ਚ ਦਹਿਸ਼ਤ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਸ਼ਕਰਮਾ ਕਾਲੋਨੀ ਵਿਚ ਕੁਝ ਨੌਜਵਾਨਾਂ ਵਲੋਂ ਠੇਕੇ 'ਤੇ ਪਥਰਾਅ ਅਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਉਨ੍ਹਾਂ ਵਲੋਂ ਕੀਤੀ ਗਈ ਇਸ ਵਾਰਦਾਤ ਕਾਰਨ ਇਲਾਕੇ ...

ਪੂਰੀ ਖ਼ਬਰ »

ਪਟਾਕੇ ਵਜਾਉਣ ਵਾਲੇ ਬੁਲਟ ਚਾਲਕਾਂ 'ਤੇ ਪੁਲਿਸ ਨੇ ਸ਼ਿਕੰਜਾ ਕੱਸਿਆ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਟ੍ਰੈਫਿਕ ਪੁਲਿਸ ਵਲੋਂ ਬੁਲਟ ਮੋਟਰਸਾਈਕਲਾਂ ਤੇ ਸਾਈਲੈਂਸਰਾਂ ਰਾਹੀਂ ਪਟਾਕੇ ਵਜਾਉਣ ਵਾਲੇ ਚਾਲਕਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਗਿਆ ਹੈ, ਉੱਥੇ ਅਜਿਹੇ 202 ਮੋਟਰਸਾਈਕਲ ਚਾਲਕਾਂ ਖ਼ਿਲਾਫ਼ ਕਾਰਵਾਈ ਕਰਦਿਆਂ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਵਰਤ ਰਿਹੈ ਸਖ਼ਤੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਲੋਕਾਂ ਵਲੋਂ ਪ੍ਰਸੰਸਾ

ਲੁਧਿਆਣਾ, 19 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਖ਼ੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਅਤੇ ਰੀਫੀਲਿੰਗ ਰੋਕਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਇਨ੍ਹਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ ਵਿਚ ਸਿਲੈਂਡਰ ਅਤੇ ਹੋਰ ਸਾਮਾਨ ...

ਪੂਰੀ ਖ਼ਬਰ »

ਬੱਗਾ ਨੇ ਮਾਂ ਨੈਣਾ ਦੇਵੀ ਪਿੰਡੀ ਸਵਰੂਪ ਮੰਦਰ ਤੇ ਦਰਬਾਰ ਲੱਖਦਾਤਾ ਦਾ ਲਿਆ ਅਸ਼ੀਰਵਾਦ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)- ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਉੱਤਰੀ ਤੋਂ ਉਮੀਦਵਾਰ ਮਦਨ ਲਾਲ ਬੱਗਾ ਨੇ ਹੈਬੋਵਾਲ ਦੇ ਡਰੀਮਲੈਂਡ ਸਥਿਤ ਸਿੱਧਪੀਠ ਮਾਂ ਨੈਨਾ ਦੇਵੀ ਪਿੰਡੀ ਸਵਰੂਪ ਮੰਦਰ ਤੇ ਦਰਬਾਰ ਸ੍ਰੀ ਸਚਖੰਡ ਲੱਖਦਾਤਾ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ...

ਪੂਰੀ ਖ਼ਬਰ »

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਲੁਧਿਆਣਾ 'ਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਲੁਧਿਆਣਾ ਦੇ 14 ਹਲਕਿਆਂ ਵਿਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ | ਡਾ. ਰਾਜੂ ਨੇ ਅੱਜ ਸ਼ਾਮ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਦੇ ਦਫ਼ਤਰ ਵਿਖੇ ਚੋਣਾਂ ਦੀਆਂ ਤਿਆਰੀਆਂ ਦਾ ਕੰਮ ਸ਼ੁਰੂ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਬਣੇ ਸੰਯੁਕਤ ਸਮਾਜ ਮੋਰਚਾ ਦੇ ਲੁਧਿਆਣਾ ਦਫ਼ਤਰ ਦੀ ਅੱਜ ਸ਼ੁਰੂਆਤ ਹੋ ਗਈ ਹੈ | ਲੁਧਿਆਣਾ ਦਫ਼ਤਰ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਸੰਯੁਕਤ ਸਮਾਜ ...

ਪੂਰੀ ਖ਼ਬਰ »

14 ਵਿਧਾਨ ਸਭਾ ਹਲਕਿਆਂ 'ਚੋਂ ਮਿਲੀਆਂ 1054 ਸ਼ਿਕਾਇਤਾਂ 'ਚੋਂ 835 ਦਾ ਨਿਪਟਾਰਾ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)- ਭਾਰਤੀ ਚੋਣ ਕਮਿਸ਼ਨ ਤੇ ਪੰਜਾਬ ਚੋਣ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਲੁਧਿਆਣਾ ਵਿਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਜਿਸ 'ਤੇ ਤਹਿਤ ਹੀ ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ...

ਪੂਰੀ ਖ਼ਬਰ »

ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਜੀਤ ਸਿੰਘ ਆਹਲੂਵਾਲੀਆ ਦਾ ਦਿਹਾਂਤ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਜੀਤ ਸਿੰਘ ਆਹਲੂਵਾਲੀਆ (94) ਦਾ ਅੱਜ ਦਿਹਾਂਤ ਹੋ ਗਿਆ | ਉਹ 94 ਵਰਿ੍ਹਆਂ ਦੇ ਸਨ | ਉਹ ਆਪਣੇ ਪਿੱਛੇ ਪਤਨੀ ਸੁਰਜੀਤ ਕੌਰ ਆਹਲੂਵਾਲੀਆ, ਪੁੱਤਰ ਜਸਵੀਰ ਸਿੰਘ ਆਹਲੂਵਾਲੀਆ, ਪੋਤਾ ਮੋਨੂੰ ...

ਪੂਰੀ ਖ਼ਬਰ »

ਮੋਤੀ ਬਾਗ ਕਾਲੋਨੀ 'ਚ ਸ਼ਿਵਾਲਿਕ ਦੀ ਮੀਟਿੰਗ

ਫੁੱਲਾਂਵਾਲ, 19 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਫੁੱਲਾਂਵਾਲ ਦੀ ਮੋਤੀ ਬਾਗ ਕਾਲੋਨੀ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੇ ਹੱਕ ਵਿਚ ਪ੍ਰਧਾਨ ਮਾਨ ...

ਪੂਰੀ ਖ਼ਬਰ »

ਐਡ. ਸ਼ਰਮਾ ਪੰਜਾਬ ਲੋਕ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਚੇਅਰਮੈਨ ਬਣੇ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)- ਪੰਜਾਬ ਦੇ ਲੋਕ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੀਗਲ ਸੈਲ ਦੇ ਸੂਬਾ ਚੇਅਰਮੈਨ ਐਡਵੋਕੇ ਸੰਦੀਪ ਗੋਰਸੀ ਵਲੋਂ ਐਡਵੋਕੇਟ ਚੇਤਨ ਸ਼ਰਮਾ ਨੂੰ ਪੰਜਾਬ ਲੋਕ ਕਾਂਗਰਸ ਲੁਧਿਆਣਾ ਸ਼ਹਿਰੀ ...

ਪੂਰੀ ਖ਼ਬਰ »

ਮੁੱਲਾਂਪੁਰ ਸ਼ਹਿਰ 'ਚ 'ਆਪ' ਤੇ ਭਾਜਪਾ ਆਗੂ ਇਯਾਲੀ ਦੀ ਹਮਾਇਤ 'ਤੇ ਨਿੱਤਰੇ

ਮੁੱਲਾਪੁਰ-ਦਾਖਾ, 19 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਵਿਧਾਨ ਸਭਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਵਲੋਂ ਹਲਕਾ ਦਾਖਾ ਲਈ ਉਮੀਦਵਾਰ, ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ ਵਲੋਂ ਆਪਣਾ ਚੋਣ ਪ੍ਰਚਾਰ ਸ਼ਿਖਰਾਂ 'ਤੇ ਹੈ | ਇਯਾਲੀ ਦੀ ਚੋਣ ਮੁਹਿੰਮ ਨੂੰ ...

ਪੂਰੀ ਖ਼ਬਰ »

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਨਾਲ ਹਲਕਿਆਂ 'ਚ ਨਵੀਂ ਰਿਵਾਇਤ ਸ਼ੁਰੂ-ਬੱਗਾ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਖੁਸ਼ੀ 'ਚ ਵਿਧਾਨ ਸਭਾ ਉੱਤਰੀ ਦੇ ਵਾਲੰਟਿਅਰਾਂ ਨੇ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ | ਸਲੇਮ ...

ਪੂਰੀ ਖ਼ਬਰ »

ਸੰਦੀਪ ਪੁਰੀ ਅਕਾਲੀ ਦਲ ਦਿਹਾਤੀ ਦੇ ਵਾਈਸ ਪ੍ਰਧਾਨ ਨਿਯੁਕਤ

ਇਯਾਲੀ/ਥਰੀਕੇ, 19 ਜਨਵਰੀ (ਮਨਜੀਤ ਸਿੰਘ ਦੁੱਗਰੀ)- ਪਿੰਡ ਥਰੀਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਸਦਰ-2 ਸਰਕਲ ਦੇ ਪ੍ਰਧਾਨ ਜਥੇਦਾਰ ਰਘਵੀਰ ਸਿੰਘ ਥਰੀਕੇ ਦੀ ਪ੍ਰੇਰਨਾ ਸਦਕਾ ਭਾਜਪਾ ਨੂੰ ਅਲਵਿਦਾ ਆਖ ਪਿਛਲੇ ਦਿਨੀਂ ਸੁਖਬੀਰ ਬਾਦਲ ਦੀ ਲੁਧਿਆਣਾ ਫੇਰੀ ਦੌਰਾਨ ...

ਪੂਰੀ ਖ਼ਬਰ »

ਲੋਕ 'ਆਪ' ਸਰਕਾਰ ਬਣਾਉਣ ਲਈ ਪੱਬਾਂ ਭਾਰ-ਮੁੰਡੀਆਂ

ਭਾਮੀਆਂ ਕਲਾਂ, 19 ਜਨਵਰੀ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੁੰਡੀਆ ਨੇ ਗੁਰੂ ਨਾਨਕ ਨਗਰ ਵਿਖੇ ਵੋਟਰਾਂ ਨਾਲ ਘਰ-ਘਰ ਜਾ ਕੇ ਰਾਬਤਾ ਕਾਇਮ ਕੀਤਾ ਤੇ ਕਿਹਾ ਕਿ ਲੋਕ 'ਆਪ' ਸਰਕਾਰ ਬਣਾਉਣ ਲਈ ਪੱਬਾਂ ਭਾਰ ...

ਪੂਰੀ ਖ਼ਬਰ »

ਚੋਣ ਰੁਝੇਵਿਆਂ ਦੇ ਬਾਵਜੂਦ ਬੈਂਸ ਵਲੋਂ ਲੋਕ ਦੀਆਂ ਮੁਸ਼ਕਿਲਾਂ ਹੱਲ ਕਰਨਾ ਜਾਰੀ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)- ਚੋਣਾਂ ਦਾ ਬਿਗੂਲ ਬਜਣ ਤੋਂ ਬਾਅਦ ਜਿੱਥੇ ਬਾਕੀ ਪਾਰਟੀਆਂ ਦੇ ਉਮੀਦਵਾਰ ਕੁਰਸੀ ਦੀ ਦੌੜ 'ਚ ਰੁਝ ਗਏ ਹਨ, ਉੱਥੇ ਹੀ ਹਲਕਾ ਆਤਮ ਨਗਰ ਅਤੇ ਹਲਕਾ ਦੱਖਣੀ ਲੁਧਿਆਣਾ ਤੋਂ ਵਿਧਾਇਕ ਭਰਾਵਾਂ ਦੀ ਜੋੜੀ ਜਥੇ: ਬਲਵਿੰਦਰ ਸਿੰਘ ਬੈਂਸ ਅਤੇ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੀਰਤਨ ਸਮਾਗਮ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਕਰਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚੋਣ ਡਿਊਟੀ ਲਈ ਤਾਇਨਾਤ ਸਮੂਹ ਚੋਣ ਅਮਲੇ ਲਈ ਟੀਕਾਕਰਨ ਕੈਂਪ 23 ਨੂੰ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਲੁਧਿਆਣਾ ਵਿਚ ਚੱਲ ਰਹੀ ਕੋਵਿਡ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲਿਆ ਜਿਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX