ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  36 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  13 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  34 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  45 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਪ੍ਰੈੱਸ ਕਲੱਬ 'ਚ ਜਸਟਿਸ ਰਣਜੀਤ ਸਿੰਘ ਨੇ ਆਪਣੀ ਕਿਤਾਬ 'ਦਿ ਸੇਕਰੀਲੇਜ' ਕੀਤੀ ਲੋਕ ਅਰਪਣ

ਚੰਡੀਗੜ੍ਹ, 19 ਜਨਵਰੀ (ਅਜਾਇਬ ਸਿੰਘ ਔਜਲਾ)-ਸਥਾਨਕ ਪ੍ਰੈੱਸ ਕਲੱਬ ਵਿਖੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵਲੋਂ ਆਪਣੀ ਨਵੀਂ ਕਿਤਾਬ 'ਦਿ ਸੇਕਰੀਲੇਜ' ਨੂੰ ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਜਸਟਿਸ ਐੱਸ.ਐੱਸ ਸੋਢੀ, ਜਸਟਿਸ ਮਹੇਸ਼ ਗਰੋਵਰ ਅਤੇ ਜਸਟਿਸ ਨਵਾਬ ਸਿੰਘ ਵੀ ਹਾਜ਼ਰ ਸਨ | ਇਸ ਮੌਕੇ 'ਤੇ ਪੁਸਤਕ ਬਾਰੇ ਗੱਲ ਕਰਦਿਆਂ ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਜੋ ਜ਼ਿਲ੍ਹਾ ਫਰੀਦਕੋਟ ਵਿਖੇ 2015 ਵਿੱਚ ਵਾਪਰੀਆਂ ਸਨ ਤੇ ਇਨ੍ਹਾਂ ਘਟਨਾਵਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਪਾਵਨ ਅੰਗਾਂ ਨੂੰ ਪਾੜਨਾ ਅਤੇ ਖਿਲਾਰਨਾ ਸ਼ਾਮਲ ਹੈ | ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਦੀ ਸ਼ਾਂਤੀ ਲਈ ਖ਼ਤਰਾ ਪੈਦਾ ਕਰਨ ਵਾਲੇ ਪੋਸਟਰ ਵੀ ਚਿਪਕਾਏ ਗਏ ਸਨ | ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਮਹਿਸੂਸ ਕੀਤਾ ਕਿ ਕਈ ਐੱਸ.ਆਈ.ਟੀਜ਼ ਅਤੇ ਦੋ ਜਾਂਚ ਕਮਿਸ਼ਨਾਂ ਦੁਆਰਾ ਜਾਂਚ ਕਰਨ ਦੇ ਬਾਵਜੂਦ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਨਿਆਂ ਦੇ ਸਾਹਮਣੇ ਲਿਆਉਣ ਲਈ ਲੋੜੀਂਦਾ ਕੰਮ ਨਾ ਕਰਨ ਲਈ ਜਨਤਾ ਵਿਚ ਵੱਡੇ ਪੱਧਰ 'ਤੇ ਗ਼ੁੱਸਾ ਪਾਇਆ ਗਿਆ | ਜ਼ਿਕਰਯੁਗ ਏ ਕਿ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲੇ ਕਮਿਸ਼ਨ ਨੂੰ ਬੇਅਦਬੀ ਦੇ ਕਰੀਬ 160 ਮਾਮਲਿਆਂ ਦੀ ਜਾਂਚ ਕਰਨ ਲਈ ਕਿਹਾ ਗਿਆ ਸੀ | ਕਮਿਸ਼ਨ ਨੇ ਲਗਭਗ 12 ਮਹੀਨਿਆਂ ਦੇ ਰਿਕਾਰਡ ਸਮੇਂ ਵਿਚ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਪੂਰੀ ਕੀਤੀ ਅਤੇ 544 ਪੰਨਿਆਂ ਵਿਚ ਚਾਰ ਭਾਗਾਂ ਵਿਚ ਆਪਣੀ ਰਿਪੋਰਟ ਪੇਸ਼ ਕੀਤੀ | ਜਸਟਿਸ ਰਣਜੀਤ ਸਿੰਘ ਨੇ ਇਹ ਵੀ ਕਿਹਾ ਕਿ ਕਮਿਸ਼ਨ ਦੀ ਰਿਪੋਰਟ 'ਤੇ ਪੰਜਾਬ ਵਿਧਾਨ ਸਭਾ ਵਿਚ ਬਹਿਸ ਹੋਈ ਸੀ ਅਤੇ ਸਦਨ ਨੇ ਇਸ ਨੂੰ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ ਸੀ, ਪਰ ਇਹ ਜਨਤਕ ਖੇਤਰ ਵਿਚ ਨਹੀਂ ਆਈ ਜਿਸ ਕਰਕੇ ਪੁਸਤਕ ਵਿਚ ਵੱਖ-ਵੱਖ ਤੱਥਾਂ ਅਤੇ ਸੱਚਾਈ ਨੂੰ ਜਨਤਾ ਦੇ ਸਾਹਮਣੇ ਲਿਆਉਣ ਦਾ ਯਤਨ ਕੀਤਾ ਗਿਆ ਹੈ, ਜਿਸ ਕਾਰਨ ਬੇਅਦਬੀ ਦੀਆਂ ਘਟਨਾਵਾਂ ਨੇ ਸਿੱਖ ਕੌਮ ਅਤੇ ਰਾਸ਼ਟਰ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਦੇ ਗਹਿਰੇ ਦਾਗ਼ ਛੱਡੇ ਹਨ | ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ, ਨਿਰਦੋਸ਼ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਕਰਮਚਾਰੀਆਂ ਦੀ ਗੋਲੀਬਾਰੀ ਦੇ ਬਾਅਦ ਕਈ ਮਨੁੱਖੀ ਜਾਨਾਂ ਦਾ ਨੁਕਸਾਨ ਹੋਇਆ | ਇਸ ਮੌਕੇ ਜਸਟਿਸ ਐਸ.ਐਸ ਸੋਢੀ ਨੇ ਕਿਹਾ ਕਿ ਬੇਅਦਬੀ ਦੇ ਇਨ੍ਹਾਂ ਮਾਮਲਿਆਂ ਦੀ ਐੱਸ.ਆਈ.ਟੀਜ਼ ਵਲੋਂ ਕੀਤੀਆਂ ਗਈਆਂ ਵੱਖ-ਵੱਖ ਜਾਂਚਾਂ ਵਿਚ ਬਹੁਤ ਘੱਟ ਸਫਲਤਾ ਹੱਥ ਲੱਗੀ ਹੈ, ਜਿਸ ਕਾਰਨ ਲੋਕ ਅਜੇ ਵੀ ਇਨਸਾਫ਼ ਮੰਗ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲੇ ਕਮਿਸ਼ਨ ਨੇ ਬਿਨਾਂ ਕਿਸੇ ਪੱਖਪਾਤ ਦੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਕਿਤਾਬ ਬੇਅਦਬੀ ਦੀਆਂ ਘਟਨਾਵਾਂ ਦੇ ਦੁਖਾਂਤ ਨੂੰ ਉਜਾਗਰ ਕਰਦੀ ਸਪੱਸ਼ਟ ਅਤੇ ਸਰਲ ਭਾਸ਼ਾ ਵਿਚ ਲਿਖੀ ਗਈ ਹੈ |

ਅਕਾਲੀ ਬਸਪਾ ਉਮੀਦਵਾਰ ਗਿੱਲ ਦੇ ਹੱਕ 'ਚ ਚੋਣ ਮੀਟਿੰਗ

ਖਰੜ, 19 ਜਨਵਰੀ (ਜੰਡਪੁਰੀ)-ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ 'ਚ ਖਰੜ ਨਗਰ ਕੌਂਸਲ ਦੀ ਪ੍ਰਧਾਨ ਮੈਡਮ ਜਸਪ੍ਰੀਤ ਕੌਰ ਲੌਂਗੀਆ, ਪਰਮਿੰਦਰ ਸਿੰਘ ਲੌਂਗੀਆ ਅਤੇ ਅਜੀਤ ਸਿੰਘ ਸਰਕਲ ਪ੍ਰਧਾਨ ਖਰੜ ਵਲੋਂ ਵਾਰਡ ਨੰ. ...

ਪੂਰੀ ਖ਼ਬਰ »

ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਯੰਤ ਚੌਟਾਲਾ 'ਮੀਟ ਦਾ ਪ੍ਰੈੱਸ' ਪ੍ਰੋਗਰਾਮ

ਚੰਡੀਗੜ੍ਹ, 19 ਜਨਵਰੀ (ਐਨ. ਐਸ. ਪਰਵਾਨਾ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਿਯੰਤ ਚੌਟਾਲਾ ਨੇ ਦੱਸਿਆ ਕਿ ਨਵੇਂ ਸਟਾਟਅੱਪ ਤੇ ਨਵੀਂ ਆਈ. ਟੀ./ਆਈ. ਟੀ. ਈ. ਐਸ. ਕੰਪਨੀਆਂ ਨੂੰ ਹਰਿਆਣਾ ਸਟੇਟ ਇੰਪਲਾਇਟਮੈਂਟ ਆਫ਼ ਲੋਕਲ ਕੰਡੀਡੇਟਸ ਐਕਟ, 2020 'ਚ ਦੋ ਸਾਲ ਲਈ ਛੋਟ ਦਿੱਤੀ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਟਿਵਾਣਾ ਤੇ ਦਲਜੀਤ ਸਿੰਘ ਬਾਜਵਾ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਡੇਰਾਬੱਸੀ, 19 ਜਨਵਰੀ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ ਅੰਦਰ ਦਿਨੋਂ ਦਿਨ ਸ਼ੋ੍ਰਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੁੰਦੀ ਜਾ ਰਹੀ ਹੈ | ਅੱਜ ਡੇਰਾਬੱਸੀ ਦੇ ਪਿੰਡ ਈਸਾਪੁਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਟਿਵਾਣਾ ਅਤੇ ਇੰਟਕ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਵੱਖ-ਵੱਖ ਸਰਟੀਫਿਕੇਟ ਕੋਰਸਾਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 19 ਜਨਵਰੀ (ਨਵਿੰਦਰ ਸਿੰਘ ਬੜਿੰਗ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਸਵਾਮੀ ਵਿਵੇਕਾਨੰਦ ਸਟੱਡੀਜ਼ ਲਈ ਅੰਤਰ ਅਨੁਸ਼ਾਸਕੀ ਕੇਂਦਰ ਵਿਖੇ ਵੱਖ ਵੱਖ ਸਰਟੀਫਿਕੇਟ ਕੋਰਸਾਂ ਲਈ ਅਰਜ਼ੀਆਂ ਮੰਗੀਆਂ ਹਨ | ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 1502 ਨਵੇਂ ਮਾਮਲੇ, ਦੋ ਮਰੀਜ਼ਾਂ ਦੀ ਮੌਤ

ਚੰਡੀਗੜ੍ਹ, 19 ਜਨਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 1502 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਦੋ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ | ਸਿਹਤ ਵਿਭਾਗ ਅਨੁਸਾਰ ਸੈਕਟਰ- 23 ਦੀ ਵਸਨੀਕ 78 ਸਾਲਾ ਔਰਤ ਅਤੇ ਸੈਕਟਰ- 47 ਦੇ ਵਸਨੀਕ 73 ਸਾਲਾ ਵਿਅਕਤੀ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਵਲੋਂ ਚੀਫ਼ ਇੰਜ. ਨੂੰ ਮੰਗਾਂ ਸੰਬੰਧੀ ਮੰਗ ਪੱਤਰ

ਚੰਡੀਗੜ੍ਹ, 19 ਜਨਵਰੀ (ਨਵਿੰਦਰ ਸਿੰਘ ਬੜਿੰਗ)- ਜੁਆਇੰਟ ਐਕਸ਼ਨ ਕਮੇਟੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਐਮ.ਸੀ ਇੰਪਲਾਈਜ਼ ਅਤੇ ਵਰਕਰ ਯੂਨੀਅਨ ਦਾ ਵਫ਼ਦ ਕਮੇਟੀ ਦੇ ਕਨਵੀਨਰ ਅਸ਼ਵਨੀ ਕੁਮਾਰ ਦੀ ਅਗਵਾਈ ਵਿਚ ਚੀਫ਼ ਇੰਜ. ਕਮ ਸਪੈਸ਼ਲ ਸੈਕਟਰੀ ਇੰਜੀਨੀਅਰਿੰਗ ਚੰਡੀਗੜ੍ਹ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਮੁੱਖ ਚੋਣ ਕਮਿਸ਼ਨਰ ਨੂੰ ਮਿਲਿਆ, ਦਿੱਤਾ ਮੰਗ ਪੱਤਰ

ਚੰਡੀਗੜ੍ਹ, 19 ਜਨਵਰੀ (ਅਜਾਇਬ ਸਿੰਘ ਔਜਲਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਇਕ ਵਫ਼ਦ ਅੱਜ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਮੁੱਖ ਚੋਣ ਕਮਿਸ਼ਨਰ ਡਾ. ਕਰੁਣਾ ਰਾਜੂ ਨੂੰ ਮਿਲਿਆ ਤੇ ਉਨ੍ਹਾਂ ਨੂੰ ਇੱਕ ਮੰਗ ...

ਪੂਰੀ ਖ਼ਬਰ »

ਜੇ.ਜੇ. ਸਿੰਘ ਫ਼ੌਜੀ ਵਰਦੀ ਨੂੰ ਬਦਨਾਮ ਨਾ ਕਰਨ, ਵਾਰ-ਵਾਰ ਦਲ ਬਦਲੀ ਕਰਨਾ ਸ਼ੋਭਾ ਨਹੀਂ-ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 19 ਜਨਵਰੀ (ਐਨ. ਐਸ. ਪਰਵਾਨਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਭਾਰਤੀ ਫ਼ੌਜਾਂ ਦੇ ਸੇਵਾ ਮੁਕਤ ਜਨਰਲ ਜੇ.ਜੇ. ਸਿੰਘ ਨੂੰ ਵਾਰ ਵਾਰ ਦਲ ਬਦਲੀ ਕਰਨ ਦਾ ਮਿਹਣਾ ਮਾਰਦੇ ਹੋਏ ਵਿਚਾਰ ਪ੍ਰਗਟ ਕੀਤਾ ਹੈ ਕਿ ਇਕ ਫੌਜੀ ਨੂੰ ਇੰਜ ਨਹੀਂ ...

ਪੂਰੀ ਖ਼ਬਰ »

ਡਬਲਯੂ.ਡੀ. ਵਲੋਂ ਮੁਫ਼ਤ ਜਰਮਨੀ ਐਜੂਕੇਸ਼ਨ ਫੇਅਰ ਦਾ ਸੈਮੀਨਾਰ ਚੰਡੀਗੜ੍ਹ 'ਚ ਕੱਲ੍ਹ

ਹੁਸ਼ਿਆਰਪੁਰ, 19 ਜਨਵਰੀ (ਸ. ਰ.)-ਡਬਲਯੂ.ਡੀ. ਇਮੀਗੇ੍ਰਸ਼ਨ ਕੰਸਲਟੈਂਟਸ ਵਲੋਂ ਮੁਫ਼ਤ ਜਰਮਨੀ ਐਜੂਕੇਸ਼ਨ ਫੇਅਰ ਦਾ ਪਹਿਲਾ ਸੈਮੀਨਾਰ 21 ਜਨਵਰੀ ਨੂੰ ਚੰਡੀਗੜ੍ਹ (ਐਸ. ਸੀ. ਓ. 13-14-15, ਤੀਸਰੀ ਮੰਜ਼ਿਲ, ਸੈਕਟਰ-34ਏ., ਚੰਡੀਗੜ੍ਹ) 'ਚ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਰਾਜ ਦੀ ਵਿਕਾਸ ਗਤੀ ਨੂੰ ਵਧਾਉਣ ਲਈ ਪ੍ਰਤੀਬੱਧਤਾ

ਚੰਡੀਗੜ੍ਹ, 19 ਜਨਵਰੀ (ਐਨ. ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਰਾਜ ਦੀ ਵਿਕਾਸ ਦੀ ਗਤੀ ਨੂੰ ਵਧਾਉਣ ਲਈ ਪ੍ਰਤੀਬੱਧ ਹਨ ਅਤੇ ਇਸੀ ਦਿਸ਼ਾ ਵਿਚ ਅੱਜ ਉਨ੍ਹਾਂ ਨੇ ਸੂਬੇ ਵਿਚ ਚੱਲ ਰਹੀਆਂ 100 ਕਰੋੜ ਰੁਪਏ ਤੋਂ ਵੱਧ ਦੀਆਂ ਸਾਰੀਆਂ ਪਰਿਯੋਜਨਾਵਾਂ ਦੀ ...

ਪੂਰੀ ਖ਼ਬਰ »

ਨਗਰ ਨਿਗਮ ਦੀ ਬੈਠਕ 24 ਜਨਵਰੀ ਨੂੰ, ਡੰਪਿੰਗ ਗਰਾਊਾਡ ਦਾ ਮੁੱਦਾ ਰਹੇਗਾ ਅਹਿਮ

ਚੰਡੀਗੜ੍ਹ, 19 ਜਨਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਮੇਅਰ ਸਰਬਜੀਤ ਕੌਰ ਵਲੋਂ ਅੱਜ ਸੈਕਟਰ- 38 ਦੇ ਕਮਿਊਨਿਟੀ ਸੈਂਟਰ ਵਿਖੇ ਨਿਗਮ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ | ਇਸ ਬੈਠਕ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੌਂਸਲਰ ਸ਼ਾਮਿਲ ਨਹੀਂ ਹੋਏ | ਇਸ ...

ਪੂਰੀ ਖ਼ਬਰ »

ਸੀ.ਪੀ.ਸੀ.ਸੀ. ਦੇ ਸਹਿਯੋਗ ਨਾਲ ਸ਼ਹਿਰ ਵਿਚ ਲੱਗੇ ਹਵਾ ਸ਼ੁੱਧੀਕਰਨ ਟਾਵਰ 'ਤੇ ਸੂਰਜ ਨਮਸਕਾਰ ਪ੍ਰੋਗਰਾਮ

ਚੰਡੀਗੜ੍ਹ, 19 ਜਨਵਰੀ (ਨਵਿੰਦਰ ਸਿੰਘ ਬੜਿੰਗ)- ਦੇਸ਼ ਵਿਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਆਜ਼ਾਦੀ ਦੇ ਅੰਮਿ੍ਤ ਮਹੋਤਸਵ ਵਜੋ ਮਨਾਇਆ ਜਾ ਰਿਹਾ ਹੈ | ਇਸ ਦੇ ਸਬੰਧ ਵਿਚ ਦੇਸ਼ ਭਰ ਵਿਚ 75 ਕਰੋੜ ਦੇ ਸੂਰਜ ਨਮਸਕਾਰ ਪ੍ਰੋਜੈਕਟਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਖਿਜ਼ਰਾਬਾਦ ਦੇ ਨੌਜਵਾਨਾਂ ਨੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਕੀਤਾ ਐਲਾਨ

ਮਾਜਰੀ, 19 ਜਨਵਰੀ (ਧੀਮਾਨ)-ਪਿੰਡ ਖਿਜ਼ਰਾਬਾਦ ਦੇ ਸਾਬਕਾ ਸਰਪੰਚ ਹਰਦੀਪ ਸਿੰਘ ਦੀ ਅਗਵਾਈ 'ਚ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੀ ਮÏਜੂਦਗੀ ਵਿਚ ਹਰਜਿੰਦਰ ਸਿੰਘ ਬੌਬੀ ਨੇ ਕਾਂਗਰਸ ਪਾਰਟੀ ਤੇ ਵਿਕਰਮ ਸਿੰਘ ...

ਪੂਰੀ ਖ਼ਬਰ »

ਪੱਛੜੀ ਸ਼੍ਰੇਣੀ ਦਾ ਸਰਟੀਫ਼ਿਕੇਟ ਬਣਾ ਕੇ ਨੌਕਰੀ ਲੈਣ ਦੇ ਦੋਸ਼ 'ਚ ਮਾਮਲਾ ਦਰਜ

ਡੇਰਾਬੱਸੀ, 19 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ 18 ਸਾਲ ਪਹਿਲਾਂ ਪੱਛੜੀ ਸ਼੍ਰੇਣੀ ਦਾ ਸਰਟੀਫ਼ਿਕੇਟ ਬਣਾ ਕੇ ਸਰਕਾਰੀ ਲੈਣ ਦੇ ਦੋਸ਼ ਵਿਚ ਡੇਰਾਬੱਸੀ ਪੁਲਿਸ ਨੇ ਅਮਿਤ ਸੈਣੀ ਪੁੱਤਰ ਯਸਦੇਵ ਸੈਣੀ ਵਾਸੀ ਪਿੰਡ ਭਵਾਤ ਥਾਣਾ ਜ਼ੀਰਕਪੁਰ ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਸਿੱਧੂ ਨੇ ਹੁਸੈਨਪੁਰ, ਠਸਕਾ, ਮਨਾਣਾ ਸਮੇਤ ਕਈ ਪਿੰਡਾਂ 'ਚ ਕੀਤੀਆਂ ਨੁੱਕੜ ਮੀਟਿੰਗਾਂ

ਐੱਸ. ਏ. ਐੱਸ. ਨਗਰ, 19 ਜਨਵਰੀ (ਜਸਬੀਰ ਸਿੰਘ ਜੱਸੀ)-ਹਲਕਾ ਮੁਹਾਲੀ ਦੇ ਪੇਂਡੂ ਖੇਤਰਾਂ ਅੰਦਰ ਕਾਂਗਰਸ ਪਾਰਟੀ ਦੇਉਮੀਦਵਾਰ ਤੇ ਮੌਜੂਦਾ ਵਿਧਾਇਕ ਬਲਬੀਰ ਸਿੱਧੂ ਨੂੰ ਭਾਰੀ ਜਨਸਮਰਥਨ ਮਿਲ ਰਿਹਾ ਹੈ, ਜਿਸ ਕਾਰਨ ਵਿਰੋਧੀ ਪਾਰਟੀਆਂ ਅੰਦਰ ਬੁਰੀ ਤਰ੍ਹਾਂ ਖਲਬਲੀ ਮਚੀ ...

ਪੂਰੀ ਖ਼ਬਰ »

ਡੇਰਾਬੱਸੀ, ਜ਼ੀਰਕਪੁਰ, ਲਾਲੜੂ ਪੁਲਿਸ ਨੇ ਕੱਢਿਆ ਡੇਰਾਬੱਸੀ ਵਿਖੇ ਫਲੈਗ ਮਾਰਚ

ਡੇਰਾਬੱਸੀ, 19 ਜਨਵਰੀ (ਗੁਰਮੀਤ ਸਿੰਘ)-ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦੇ ਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਹਲਕਾ ਡੇਰਾਬੱਸੀ ਦੀ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੋਈ ਪਈ ਹੈ | ਸ਼ਹਿਰ ਵਿਚ ਅਮਨ ਅਮਾਨ ਦੀ ਸਥਿਤੀ ਕਾਇਮ ਰੱਖਦੇ ਲੋਕਾਂ ਨੂੰ ਆਪਣੀ ਵੋਟ ਦਾ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 1231 ਮਰੀਜ਼ ਸਾਹਮਣੇ ਆਏ ਅਤੇ 2 ਹੋਰਨਾਂ ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 1231 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 2 ਹੋਰਨਾਂ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 972 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਕਾਰ 'ਚੋਂ 15 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਲਾਲੜੂ, 19 ਜਨਵਰੀ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਪਿੰਡ ਮਗਰਾ ਟੀ-ਪੁਆਇੰਟ 'ਤੇ ਨਾਕਾਬੰਦੀ ਦੌਰਾਨ ਇਕ ਵਾਹਨ 'ਚੋਂ 15 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ, ਜਦਕਿ ਵਾਹਨ ਚਾਲਕ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ | ਥਾਣਾ ਲਾਲੜੂ ਦੇ ਏ. ਐਸ. ਆਈ. ਨਿਰਭੈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 11 ਬੋਤਲਾਂ ਸਮੇਤ ਇਕ ਕਾਬੂ

ਲਾਲੜੂ, 19 ਜਨਵਰੀ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਇਕ ਕੈਂਟਰ ਚਾਲਕ ਨੂੰ ਨਾਜਾਇਜ਼ ਸ਼ਰਾਬ ਦੀਆਂ 11 ਬੋਤਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਹੰਡੇਸਰਾ ਪੁਲਿਸ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਹੰਡੇਸਰਾ ਬੱਸ ਸਟੈਂਡ ਨੇੜੇ ਵਾਹਨਾਂ ਦੀ ...

ਪੂਰੀ ਖ਼ਬਰ »

ਅੰਬਾਲਾ ਚੰਡੀਗੜ੍ਹ ਹਾਈਵੇਅ ਥਾਂ-ਥਾਂ ਤੋਂ ਟੁੱਟਿਆ, ਟੋਲ ਲੈਣ ਵਾਲੀ ਕੰਪਨੀ ਨਹੀਂ ਲੈ ਰਹੀ ਕੋਈ ਸਾਰ

ਡੇਰਾਬੱਸੀ, 19 ਜਨਵਰੀ (ਰਣਬੀਰ ਸਿੰਘ ਪੜ੍ਹੀ)-ਅੰਬਾਲਾ ਚੰਡੀਗੜ੍ਹ ਕੌਮੀ ਮਾਰਗ ਦੀਆਂ ਸੜਕਾਂ 'ਤੇ ਥਾਂ-ਥਾਂ ਪਏ ਖੱਡੇ ਰਾਹਗਿਰਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ | ਚਹੁੰ ਮਾਰਗੀ ਸੜਕਾਂ ਦੀ ਰਿਪੇਅਰ ਨਾ ਕੀਤੇ ਜਾਣ ਕਾਰਨ ਇਥੋਂ ਗੁਜ਼ਰਨ ਵਾਲੇ ਲੋਕਾਂ 'ਚ ਹਾਈਵੇਅ ...

ਪੂਰੀ ਖ਼ਬਰ »

ਡੇਰਾਬੱਸੀ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਤੋਂ ਨਵਜੋਤ ਸੈਣੀ ਉਮੀਦਵਾਰ

ਡੇਰਾਬੱਸੀ, 19 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਹਲਕੇ ਤੋਂ ਕਿਸਾਨ ਜਥੇਬੰਦੀਆਂ ਵਲੋਂ ਬਣਾਏ ਗਏ ਸਾਂਝੇ ਮੋਰਚੇ ਸੰਯੁਕਤ ਸਮਾਜ ਮੋਰਚੇ ਵਲੋਂ ਨਵਜੋਤ ਸੈਣੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਚਾਰ ਨੂੰ ਨੋਟਿਸ ਭੇਜ ਕੇ ਮੰਗਿਆ ਜਵਾਬ-ਅਵਿਕੇਸ਼ ਗੁਪਤਾ

ਖਰੜ, 19 ਜਨਵਰੀ (ਗੁਰਮੁੱਖ ਸਿੰਘ ਮਾਨ)-ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਬਿਨਾਂ ਪ੍ਰਵਾਨਗੀ ਤੋਂ ਚੋਣ ਦਫ਼ਤਰ ਖੋਲ੍ਹਣ ਅਤੇ ਚੋਣ ਰੈਲੀ ਕਰਨ ਸੰਬੰਧੀ ਚਾਰ ਨੋਟਿਸ ਜਾਰੀ ਕਰਦੇ ਹੋਏ ਜਵਾਬ ਮੰਗਿਆ ਹੈ | ਵਿਧਾਨ ਸਭਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 509 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਪੰਚਕੂਲਾ, 19 ਜਨਵਰੀ (ਕਪਿਲ)-ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 509 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 452 ਕੋਰੋਨਾ ਪਾਜ਼ੀਟਿਵ ਮਰੀਜ਼ ਪੰਚਕੂਲਾ ਦੇ ਹਨ ਅਤੇ ਬਾਕੀ ਪੰਚਕੂਲਾ ਤੋਂ ਬਾਹਰ ਦੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਡਾ. ...

ਪੂਰੀ ਖ਼ਬਰ »

ਟਿੱਪਰ ਦੀ ਲਪੇਟ 'ਚ ਆਉਣ ਕਾਰਨ ਕਾਰ ਸਵਾਰ ਦੀ ਮੌਤ

ਐੱਸ. ਏ. ਐੱਸ. ਨਗਰ, 19 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਇਲਾਕੇ 'ਚ ਇਕ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਇਕ ਕਾਰ ਸਵਾਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਦਵਿੰਦਰ ਸਿੰਘ ਵਾਸੀ ਲਹਿਰਾਗਾਗਾ ਵਜੋਂ ਹੋਈ ਹੈ, ਜਦੋਂ ...

ਪੂਰੀ ਖ਼ਬਰ »

ਦੋ ਮਾਮਲਿਆਂ 'ਚ ਪੁਲਿਸ ਨੇ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਮੁਲਜ਼ਮਾਂ ਨੂੰ ਕੀਤਾ ਗਿ੍ਫ਼ਤਾਰ

ਡੇਰਾਬੱਸੀ, 19 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 24 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀਆਂ ਦੀ ਪਛਾਣ ਛੁੱਟਕਣ ਪੁੱਤਰ ਮੰਗਲੀ ਵਾਸੀ ਪਿੰਡ ਬਾਰੀ ਖੇਰਾ ...

ਪੂਰੀ ਖ਼ਬਰ »

ਸੀ.ਐਮ. ਫਲਾਇੰਗ ਸਕੁਐਡ ਸੀਆਈਡੀ ਵੱਲੋਂ ਕਾਲਕਾ ਦੇ ਇਕ ਪਿੰਡ 'ਚ ਛਾਪਾ, ਨਾਜਾਇਜ਼ ਹਥਿਆਰ ਕੀਤੇ ਬਰਾਮਦ

ਪੰਚਕੂਲਾ, 19 ਜਨਵਰੀ (ਕਪਿਲ)- ਸੀ. ਐਮ. ਫਲਾਇੰਗ ਸਕੁਐਡ ਸੀਆਈਡੀ ਵੱਲੋਂ ਬੁੱਧਵਾਰ ਦੇਰ ਰਾਤ ਕਾਲਕਾ ਦੇ ਇਕ ਪਿੰਡ ਵਿਚ ਛਾਪਾ ਮਾਰ ਕੇ ਇਕ ਵਿਅਕਤੀ ਦੇ ਘਰੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ | ਸੀਆਈਡੀ ਪੰਚਕੂਲਾ ਦੇ ਇੰਚਾਰਜ ਇੰਸਪੈਕਟਰ ਜਗਬੀਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੋਬਾਈਲ ਖੋਹਣ ਦੇ ਦੋਸ਼ ਹੇਠ ਇਕ ਗਿ੍ਫ਼ਤਾਰ

ਜ਼ੀਰਕਪੁਰ, 19 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਥਾਣੇ ਦੀ ਪੁਲਿਸ ਵਲੋਂ ਬਲਟਾਣਾ ਖੇਤਰ ਵਿਚੋਂ ਮੋਬਾਈਲ ਖੋਹਣ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਪਵਨ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਐਕਟੀਵਾ ਚੋਰੀ

ਜ਼ੀਰਕਪੁਰ, 19 ਜਨਵਰੀ (ਅਵਤਾਰ ਸਿੰਘ)-ਅਣਪਛਾਤੇ ਚੋਰ ਜ਼ੀਰਕਪੁਰ ਖ਼ੇਤਰ 'ਚ ਪੈਂਦੀ ਪਾਲਮ ਇਨਕਲੇਵ ਵਿਚੋਂ ਇਕ ਘਰ ਦੇ ਬਾਹਰ ਖੜ੍ਹੀ ਐਕਟੀਵਾ ਚੋਰੀ ਕਰਕੇ ਲੈ ਗਏ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਤੁਸ਼ਾਰ ਦੇਵਸ਼ਾਲੀ ਪੁੱਤਰ ਮਨਵਿੰਦਰ ਦੇਵਸ਼ਾਲੀ ਵਾਸੀ ਮ. ਨੰ. 62 ...

ਪੂਰੀ ਖ਼ਬਰ »

ਮੁਹਾਲੀ ਦੇ ਜਿੰਮ ਤੇ ਫਿਟਨੈੱਸ ਸੈਂਟਰਾਂ ਦੇ ਮਾਲਕਾਂ/ਟ੍ਰੇਨਰਾਂ ਅਤੇ ਸਟਾਫ਼ ਵਲੋਂ ਅੱਜ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਦੇ ਜਿੰਮ ਅਤੇ ਫਿਟਨੈੱਸ ਸੈਂਟਰਾਂ ਦੇ ਮਾਲਕਾਂ/ਟ੍ਰੇਨਰਾਂ ਅਤੇ ਸਟਾਫ਼ ਨੇ ਗਰੇਟਰ ਪੰਜਾਬ ਜਿੰਮ ਐਸੋਸੀਏਸ਼ਨ ਦੇ ਬੈਨਰ ਹੇਠ ਅੱਜ 20 ਜਨਵਰੀ ਨੂੰ ਦੁਪਹਿਰ 12 ਵਜੇ ਪ੍ਰਸ਼ਾਸਨ ਵਲੋਂ ਜਿੰਮ ਅਤੇ ਫਿਟਨੈੱਸ ਸੈਂਟਰਾਂ ...

ਪੂਰੀ ਖ਼ਬਰ »

ਸਿਆਸੀ ਭੂ-ਮਾਫ਼ੀਏ ਨੂੰ ਲਾਭ ਪਹੁੰਚਾਉਣ ਲਈ ਆਰ. ਟੀ. ਆਈ. ਰਾਹੀਂ ਨਹੀਂ ਦਿੱਤੀ ਗਈ ਜਾਣਕਾਰੀ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਪਿੰਡ ਦਾਊਾ ਦੀ ਕਰੋੜਾਂ ਦੀ ਪੰਚਾਇਤੀ ਜ਼ਮੀਨ ਨੂੰ ਹੜੱਪਣ ਲਈ ਇਲਾਕੇ ਦੇ ਸਿਆਸੀ ਭੂ-ਮਾਫ਼ੀਆ ਵਲੋਂ ਗ੍ਰਾਮ ਪੰਚਾਇਤ ਤੋਂ ਆਪਣੇ ਹੱਕ 'ਚ ਮਤੇ ਪੁਆਏ ਗਏ ਸਨ, ਜਿਸ ਦੀ ਭਿਣਕ ਲੱਗਣ ਕਾਰਨ ਪੰਜਾਬ ਅਗੇਂਸਟ ਕੁਰੱਪਸ਼ਨ ਅਤੇ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਲਾਲੜੂ ਮੰਡੀ ਦੇ ਬਾਜ਼ਾਰ 'ਚ ਕੀਤਾ ਫਲੈਗ ਮਾਰਚ

ਲਾਲੜੂ, 19 ਜਨਵਰੀ (ਰਾਜਬੀਰ ਸਿੰਘ)-ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਲਾਲੜੂ ਪੁਲਿਸ ਤੇ ਹੰਡੇਸਰਾ ਪੁਲਿਸ ਵਲੋਂ ਅੱਜ ਦੇਰ ਸ਼ਾਮ ਲਾਲੜੂ ਮੰਡੀ ਦੇ ਬਾਜ਼ਾਰ ਵਿਚ ਪੈਦਲ ਫਲੈਗ ਮਾਰਚ ਕੀਤਾ ਗਿਆ | ਐਸ. ਐਸ. ਪੀ. ਮੁਹਾਲੀ ਹਰਜੀਤ ਸਿੰਘ ਦੇ ...

ਪੂਰੀ ਖ਼ਬਰ »

ਦੋਵੇਂ ਡੋਜ ਲਗਵਾ ਚੁੱਕੇ 78 ਸਾਲਾ ਬਜ਼ੁਰਗ ਦੀ ਕੋਰੋਨਾ ਨਾਲ ਮੌਤ

ਲਾਲੜੂ, 19 ਜਨਵਰੀ (ਰਾਜਬੀਰ ਸਿੰਘ)-ਲਾਲੜੂ ਨਗਰ ਕੌਂਸਲ ਦੇ ਵਾਰਡ ਨੰ 5 ਵਿਚ ਪੈਂਦੇ ਪ੍ਰੇਮ ਨਗਰ ਮੁਹੱਲੇ ਦੇ ਇਕ 78 ਸਾਲਾ ਬਜ਼ੁਰਗ ਦੀ ਕੋਰੋਨਾ ਇੰਨਫੈਕਸ਼ਨ ਨਾਲ ਮੌਤ ਹੋ ਗਈ ਹੈ | ਬਜ਼ੁਰਗ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾ ਚੁੱਕਾ ਸੀ, ਪ੍ਰੰਤੂ ਕਰੀਬ 6 ਦਿਨ ...

ਪੂਰੀ ਖ਼ਬਰ »

ਚੋਰੀਆਂ ਅਤੇ ਲੁੱਟਾਂ-ਖੋਹਾਂ ਕਰਨ ਵਾਲੇ 2 ਵਿਅਕਤੀ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਜ਼ੀਰਕਪੁਰ, 19 ਜਨਵਰੀ (ਅਵਤਾਰ ਸਿੰਘ)-ਢਕੌਲੀ ਥਾਣੇ ਦੀ ਪੁਲਿਸ ਵਲੋਂ ਚੋਰੀਆਂ ਅਤੇ ਲੁੱਟਾਂ-ਖੋਹਾਂ ਕਰਨ ਦੇ ਆਦੀ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਢਕੌਲੀ ਦੇ ਥਾਣਾ ਮੁਖੀ ...

ਪੂਰੀ ਖ਼ਬਰ »

416 ਨਸ਼ੀਲੇ ਕੈਪਸੂਲਾਂ ਸਮੇਤ ਇਕ ਆਟੋ ਚਾਲਕ ਕਾਬੂ

ਐੱਸ. ਏ. ਐੱਸ. ਨਗਰ, 19 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਪਾਰਟੀ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਇਕ ਆਟੋ ਚਾਲਕ ਨੂੰ 416 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਚਮਨ ਸਿੰਘ ਵਾਸੀ ਮ. ਨੰ. 1 ਪਿੰਡ ਕੰਬਲੀ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੇ ਯੰਗ ਕਮਿਊਨੀਕੇਟਰਜ਼ ਕਲੱਬ ਵਲੋਂ ਇੰਡਕਸ਼ਨ-ਕਮ-ਓਰੀਐਂਟੇਸ਼ਨ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਦੇ ਯੰਗ ਕਮਿਊਨੀਕੇਟਰਜ਼ ਕਲੱਬ ਵਲੋਂ ਕਲੱਬ ਦੀ ਨਵੀਂ ਟੀਮ ਲਈ ਇਕ ਇੰਡਕਸ਼ਨ-ਕਮ-ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਆਨਲਾਈਨ ਈਵੈਂਟ 'ਚ ਭਾਰਤੀ ਪਬਲਿਕ ਰਿਲੇਸ਼ਨਜ਼ ਕੌਂਸਲ (ਪੀ. ਆਰ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX