ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  27 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  4 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  25 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  36 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 3 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 6 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਰੂਪਨਗਰ

ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚ ਕੇ ਵੀ ਨਹੀਂ ਚੱਲ ਰਿਹਾ ਮੋਰਿੰਡਾ ਸ਼ਹਿਰ ਦਾ ਸੀਵਰ

ਮੋਰਿੰਡਾ, 19 ਜਨਵਰੀ (ਕੰਗ)-ਮਗਰਲੇ 35 ਸਾਲਾਂ ਤੋਂ ਮੋਰਿੰਡਾ ਸ਼ਹਿਰ ਦੀ ਸੀਵਰ ਦੀ ਸਮੱਸਿਆ ਸੀਵਰ ਵਿਭਾਗ ਵਲੋਂ ਕਰੋੜਾਂ ਰੁਪਏ ਖ਼ਰਚ ਕੇ ਵੀ ਅਜੇ ਤੱਕ ਹੱਲ ਨਹੀਂ ਹੋਈ | ਕਿਉਂਕਿ ਅਕਸਰ ਹੀ ਮੋਰਿੰਡਾ ਦਾ ਸੀਵਰ ਸਿਸਟਮ ਖ਼ਰਾਬ ਰਹਿੰਦਾ ਹੈ | ਸੀਵਰ ਦਾ ਪਾਣੀ ਕਦੇ ਪੁਰਾਣੀ ਬਸੀ ਸੜਕ 'ਤੇ ਓਵਰਫਲੋਅ ਹੋ ਜਾਂਦਾ ਹੈ, ਕਦੇ ਵਾਰਡ ਨੰ. 15 ਵਿਚ ਓਵਰਫਲੋਅ ਹੋ ਜਾਂਦਾ ਹੈ, ਕਦੇ ਵਾਰਡ ਨੰ. 4 ਵਿਚ ਓਵਰ ਫਲੋਅ ਹੋ ਜਾਂਦਾ ਹੈ ਅਤੇ ਕਦੇ ਰਾਮਬਾਗ ਰੋਡ 'ਤੇ ਸੀਵਰ ਦਾ ਗੰਦਾ ਪਾਣੀ ਓਵਰ ਫਲੋਅ ਹੋ ਕੇ ਸੜਕਾਂ 'ਤੇ ਖੜ ਜਾਂਦਾ ਹੈ ਤੇ ਕਈ ਵਾਰ ਤਾਂ ਲੋਕਾਂ ਦੇ ਘਰਾਂ ਵਿਚ ਵੀ ਵੜਨਾ ਸ਼ੁਰੂ ਹੋ ਜਾਂਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ ਨੰ. 15 ਦੇ ਬਚਨ ਲਾਲ ਵਰਮਾ, ਕੁਲਵੀਰ ਸਿੰਘ ਕੁੱਕੀ, ਕੇਵਲ ਕਿ੍ਸ਼ਨ, ਮਨਜੀਤ ਸਿੰਘ ਟੋਨੀ, ਪਰਵਿੰਦਰ ਸਿੰਘ ਸ਼ੈਂਟੀ, ਕਮਲਜੀਤ ਸਿੰਘ, ਜੈਰਾਮ, ਮੋਹਣ ਲਾਲ ਵੀਰਜੀ, ਗੁਰਮੁੱਖ ਸਿੰਘ, ਜਗਪਾਲ ਸਿੰਘ ਕੰਗ, ਤੇਜਪਾਲ ਸਿੰਘ ਕੰਗ, ਲਖਵੀਰ ਸਿੰਘ ਬੱਬੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਖ਼ਰਚ ਕੇ ਐੱਸ.ਟੀ.ਪੀ. (ਸੀਵਰੇਜ ਟ੍ਰੀਟਮੈਂਟ ਪਲਾਂਟ) ਲਗਾਇਆ ਹੋਇਆ ਹੈ, ਪ੍ਰੰਤੂ ਉਸਨੂੰ ਚਲਾਉਣ ਲਈ ਕਦੇ ਸੀਵਰ ਵਿਭਾਗ ਦਾ ਕਰਮਚਾਰੀ ਉੱਥੇ ਮੌਜੂਦ ਨਹੀਂ ਹੁੰਦਾ, ਕਦੇ ਉੱਥੇ ਬਿਜਲੀ ਖ਼ਰਾਬ ਹੋ ਜਾਂਦੀ ਹੈ, ਕਦੇ ਮੋਟਰ ਖ਼ਰਾਬ ਹੋ ਜਾਂਦੀ ਹੈ | ਜਦੋਂ ਵੀ ਐੱਸ.ਟੀ.ਪੀ. ਦੇ ਚਲਾਉਣ ਵਿਚ ਦਿੱਕਤ ਆਉਂਦੀ ਹੈ ਤਾਂ ਸ਼ਹਿਰ ਦੇ ਸੀਵਰ ਦਾ ਸਾਰਾ ਪਾਣੀ ਓਵਰ ਫਲੋਅ ਹੋ ਕੇ ਲੋਕਾਂ ਦੇ ਘਰਾਂ ਵਿਚ ਵੜਨਾ ਸ਼ੁਰੂ ਹੋ ਜਾਂਦਾ ਹੈ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹਿਰ ਦੇ ਵਿਚ ਮੁਕੰਮਲ ਸੀਵਰੇਜ ਪਾਉਣ ਲਈ ਕਰੋੜਾਂ ਰੁਪਏ ਦੇ ਫ਼ੰਡ ਸੀਵਰੇਜ ਵਿਭਾਗ ਨੂੰ ਦਿੱਤੇ ਹਨ, ਪ੍ਰੰਤੂ ਸੀਵਰ ਵਿਭਾਗ ਵਲੋਂ ਫਿਰ ਵੀ ਸੀਵਰੇਜ ਸਹੀ ਢੰਗ ਨਾਲ ਨਹੀਂ ਚਲਾਇਆ ਜਾ ਰਿਹਾ | ਮੋਹਣ ਲਾਲ ਵੀਰਜੀ ਦਾ ਕਹਿਣਾ ਹੈ ਕਿ ਐੱਨ.ਐੱਚ. 95 ਸੜਕ ਪੁੱਟ ਕੇ ਸੀਵਰੇਜ ਦੀਆਂ ਪਾਈਪਾਂ ਤਾਂ ਪਾ ਦਿੱਤੀਆਂ ਪਰੰਤੂ ਸ਼ਹਿਰ ਦੇ ਸੀਵਰ ਦੇ ਪਾਣੀ ਨੂੰ ਉਨ੍ਹਾਂ ਪਾਈਪਾਂ ਨਾਲ ਅਜੇ ਤੱਕ ਨਹੀਂ ਜੋੜਿਆ ਗਿਆ | ਸੀਵਰ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਕੰਮ ਕਰਨ ਵਾਲੀਆਂ ਏਜੰਸੀਆਂ ਨਾਲ ਮਿਲ ਕੇ ਮੇਨ ਲਾਈਨਾਂ ਪਾਉਣ ਲੱਗੇ ਤਾਂ ਸਾਰਾ ਸ਼ਹਿਰ ਪੁੱਟ ਦਿੰਦੇ ਹਨ ਪ੍ਰੰਤੂ ਜਿੱਥੋਂ ਲੋਕਾਂ ਨੂੰ ਸਹੂਲਤ ਮਿਲਣੀ ਹੈ ਉਨ੍ਹਾਂ ਦੇ ਅੱਗੇ ਸੀਵਰ ਮੇਨ ਲਾਇਨਾਂ ਨਾਲ ਨਹੀਂ ਜੋੜਿਆਂ ਜਾਂਦਾ | ਇਹੀ ਕਾਰਨ ਹੈ ਕਿ ਮੋਰਿੰਡਾ ਸ਼ਹਿਰ ਦੀ ਸੀਵਰ ਦੀ ਸਮੱਸਿਆ ਸ਼ਹਿਰ ਵਾਸੀਆਂ ਲਈ ਸਿਰਦਰਦੀ ਬਣੀ ਹੋਈ ਹੈ | ਉਪਰੋਕਤ ਵਿਅਕਤੀਆਂ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਉਹ ਸੀਵਰ ਵਿਭਾਗ ਨੂੰ ਹਦਾਇਤਾਂ ਜਾਰੀ ਕਰਨ ਕੇ ਛੇਤੀ ਤੋਂ ਛੇਤੀ ਇਸਨੂੰ ਠੀਕ ਕੀਤਾ ਜਾਵੇ ਅਤੇ ਐੱਸ.ਟੀ.ਪੀ. ਦੇ ਵਿਚ ਜਨਰੇਟਰ ਦਾ ਪ੍ਰਬੰਧ ਕੀਤਾ ਜਾਵੇ | ਇਸ ਸਬੰਧ ਵਿਚ ਸੀਵਰ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕਈ ਵਾਰੀ ਲਿਖਤੀ ਰੂਪ ਵਿਚ ਨਗਰ ਕੌਂਸਲ ਮੋਰਿੰਡਾ ਨੂੰ ਜਨਰੇਟਰ ਲਗਾਉਣ ਲਈ ਬੇਨਤੀ ਕੀਤੀ ਜਾ ਚੁੱਕੀ ਹੈ ਪਰੰਤੂ ਨਾ ਤਾਂ ਨਗਰ ਕੌਂਸਲ ਵਾਲੇ ਜਨਰੇਟਰ ਲਗਾਉਣ ਲਈ ਸਾਨੂੰ ਪੈਸੇ ਦਿੰਦੇ ਹਨ ਤੇ ਨਾ ਹੀ ਖ਼ੁਦ ਲਗਾਉਂਦੇ ਹਨ | ਜਦੋਂ ਬਿਜਲੀ ਚਲੀ ਜਾਂਦੀ ਹੈ ਤਾਂ ਪਾਣੀ ਚੁੱਕਣ ਵਾਲੇ ਪੰਪ ਬੰਦ ਹੋ ਜਾਂਦੇ ਹਨ, ਜਿਸ ਕਾਰਨ ਇਹ ਸਮੱਸਿਆ ਆਉਂਦੀ ਰਹਿੰਦੀ ਹੈ |

ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਵਿਕਾਸ ਹਮੇਸ਼ਾ ਹੀ ਕਾਂਗਰਸ ਸਰਕਾਰਾਂ ਨੇ ਕਰਵਾਇਆ-ਰਾਣਾ ਕੇ. ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਪੱਤਰ ਪ੍ਰੇਰਕ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੇ. ਪੀ. ਸਿੰਘ ਅੱਜ ਸ਼੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ ਅਤੇ ਆਪਣੀ ਚੋਣ ਮੁਹਿੰਮ ਦੌਰਾਨ ...

ਪੂਰੀ ਖ਼ਬਰ »

ਰਾਮਪੁਰ ਵਾਸੀਆਂ ਨੇ ਡਾ. ਚੀਮਾ ਨੂੰ ਆਪਣਾ ਸਮਰਥਨ ਦੇਣ ਦਾ ਕੀਤਾ ਐਲਾਨ

ਪੁਰਖਾਲੀ, 19 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸ਼੍ਰੋਮਣੀ ਅਕਾਲੀ ਦਲ- ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੂੰ ਰਾਮਪੁਰ ਦੇ ਪਿੰਡ ਵਾਸੀਆਂ ਨੇ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬੀ.ਬੀ.ਐਮ.ਬੀ.ਡੀ.ਏ.ਵੀ. ਪਬਲਿਕ ਸਕੂਲ ਦੇ 16 ਅਧਿਆਪਕ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਪ੍ਰਸ਼ਾਸਨ ਨੇ 31 ਜਨਵਰੀ ਤੱਕ ਸਕੂਲ ਬੰਦ ਰੱਖਣ ਦੇ ਦਿੱਤੇ ਆਦੇਸ਼

ਨੰਗਲ, 19 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੇ ਬੀ. ਬੀ. ਐੱਮ. ਬੀ. ਡੀ. ਏ. ਵੀ. ਪਬਲਿਕ ਸਕੂਲ ਦੇ 16 ਅਧਿਆਪਕ ਕੋਰੋਨਾ ਪਾਜ਼ੇਟਿਵ ਆਉਣ ਕਾਰਨ, ਸਥਾਨਕ ਪ੍ਰਸ਼ਾਸਨ ਵਲੋਂ ਸਕੂਲ ਨੂੰ 31 ਜਨਵਰੀ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਸਮੂਹ ਸਟਾਫ਼ ਦੇ ਕੋਰੋਨਾ ਟੈੱਸਟ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਨੰਗਲ, 19 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਬੀਤੀ ਰਾਤ ਚੰਡੀਗੜ੍ਹ-ਧਰਮਸ਼ਾਲਾ ਮੁੱਖ ਸੜਕ 'ਤੇ ਹੋਏ ਇਕ ਸੜਕ ਹਾਦਸੇ 'ਚ ਨਵਾਂ ਨੰਗਲ ਦੇ ਨਿਵਾਸੀ ਸਿਧਾਰਥ ਡੋਗਰਾ (30) ਦੀ ਮੌਤ ਹੋ ਗਈ ਹੈ | ਪੁਲਿਸ ਸੂਤਰਾਂ ਅਨੁਸਾਰ ਸਿਧਾਰਥ ਮਹਿਤਪੁਰ (ਊਨਾ) 'ਚ ਡਿਊਟੀ ਕਰਕੇ ਪਰਤ ਰਿਹਾ ਸੀ | ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ 4 ਬੱਚਿਆਂ ਸਮੇਤ ਆਏ ਨਵੇਂ 330 ਕੋਰੋਨਾ ਕੇਸ-248 ਜਣੇ ਹੋਏ ਡਿਸਚਾਰਜ

ਰੂਪਨਗਰ, 19 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ ਕੋਰੋਨਾ ਕੇਸਾਂ ਦਾ ਇੱਕੋ ਦਿਨ 'ਚ ਵਾਧੇ ਦਾ ਤੀਹਰਾ ਸੈਂਕੜਾ ਪਾਰ ਹੋ ਗਿਆ | ਅੱਜ ਜ਼ਿਲ੍ਹੇ 'ਚ 4 ਬੱਚਿਆਂ ਸਮੇਤ 330 ਨਵੇਂ ਕੋਰੋਨਾ ਕੇਸ ਆਏ ਹਨ ਪਰ ਅੱਜ 248 ਪੀੜਤਾਂ ਨੂੰ ਡਿਸਚਾਰਜ ਵੀ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਰਾਜਸੀ ਆਗੂਆਂ ਨੇ ਡਿਜੀਟਲ ਸਿੰਙ ਫਸਾਏ, ਕਈ ਤਾਂ ਸ਼ਬਦ ਮਰਿਆਦਾ ਵੀ ਭੁੱਲੇ...

ਨੰਗਲ, 19 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਕੜਾਕੇ ਦੀ ਠੰਢ ਅਤੇ ਕੋਰੋਨਾ ਕਹਿਰ ਦੇ ਬਾਵਜੂਦ ਸੋਸ਼ਲ ਮੀਡੀਆ 'ਤੇ ਰਾਜਸੀ ਮਾਹੌਲ ਗਰਮ ਹੈ ਅਤੇ ਸਿਆਸੀ ਆਗੂ ਡਿਜੀਟਲ ਸਿੰਗ ਫਸਾਈ ਬੈਠੇ ਹਨ | ਭਾਜਪਾ ਆਗੂ ਅਤੇ ਉਨ੍ਹਾਂ ਦੇ ਸੋਸ਼ਲ ਮੀਡੀਆ ਸਪੈਸ਼ਲਿਸਟ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਈ.ਡੀ. ਦੇ ਡਰੋਂ ਰੇਤ ਨਿਕਾਸੀ ਦਾ ਕੰਮ ਬੰਦ

ਬੇਲਾ, 19 ਜਨਵਰੀ (ਮਨਜੀਤ ਸਿੰਘ ਸੈਣੀ)-ਬੀਤੇ ਕਰੀਬ ਇਕ ਸਾਲ ਤੋਂ ਵੱਧ ਸਮੇਂ ਤੋਂ ਨੇੜਲੇ ਪਿੰਡ ਰਸੀਦਪੁਰ, ਅਟਾਰੀ, ਬੇਚਰਾਗ ਮੌਜਾ ਮੁਲਾਣੇ ਦੇ ਰਕਬੇ ਦਰਿਆ ਸਤਲੁਜ ਵਿਚ ਡੀ ਸਿਲਟਿੰਗ ਲਈ ਮੁਕੱਰਰ ਕੀਤੀ ਥਾਂ ਤੋ ਹੱਟ ਕੇ ਚੱਲਦੇ ਪਾਣੀ ਵਿਚ ਕਿਸ਼ਤੀਆਂ ਰਾਹੀਂ ਕੱਢੀ ਜਾ ...

ਪੂਰੀ ਖ਼ਬਰ »

ਡਾਕਟਰ ਜੋੜੀ ਨੇ ਹਰਜੋਤ ਬੈਂਸ ਦੇ ਹੱਕ 'ਚ ਪ੍ਰਚਾਰ ਮੁਹਿੰਮ ਤੇਜ਼ ਕੀਤੀ

ਨੰਗਲ, 19 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਦੀ ਪ੍ਰਸਿੱਧ ਸਮਾਜ ਸੇਵੀ ਜੋੜੀ ਡਾਕਟਰ ਸੰਜੀਵ ਗੌਤਮ ਅਤੇ ਡਾਕਟਰ ਨਿਰਮਲ ਗੌਤਮ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਰਜੋਤ ਬੈਂਸ ਦੇ ਹੱਕ 'ਚ ਚੋਣ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਹੈ | ਡਾਕਟਰ ਜੋੜੀ ...

ਪੂਰੀ ਖ਼ਬਰ »

ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਦੇ ਵਿਦਿਆਰਥੀਆਂ ਨੇ ਆਰਡਿਊਨੋ ਆਧਾਰਿਤ ਰੇਲਵੇ ਰੋਡ ਕਰਾਸਿੰਗ ਸਿਸਟਮ ਬਣਾਇਆ

ਪੁਰਖਾਲੀ,19 ਜਨਵਰੀ (ਬੰਟੀ)-ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਆਰਡਿਊਨੋ ਅਧਾਰਿਤ ਰੇਲਵੇ ਰੋਡ ਕਰਾਸਿੰਗ ਸਿਸਟਮ ਬਣਾਇਆ ਗਿਆ | ਜਿਸ ਦਾ ਉਦੇਸ਼ ਇੱਕ ਆਟੋਮੈਟਿਕ ਰੇਲਵੇ ਫਾਟਕ ਕੰਟਰੋਲ ਸਿਸਟਮ ਬਣਾਉਣਾ ...

ਪੂਰੀ ਖ਼ਬਰ »

1982 ਦੇ ਸ਼ਹੀਦ ਕਿਸਾਨ ਮਜ਼ਦੂਰਾਂ ਨੂੰ ਸ਼ਰਧਾਂਜਲੀਆਂ

ਨੂਰਪੁਰ ਬੇਦੀ, 19 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਵਲੋਂ ਕਾਮਰੇਡ ਭਜਨ ਸਿੰਘ ਸੰਦੋਆ ਦੀ ਅਗਵਾਈ ਹੇਠ ਬਲਾਕ ਨੂਰਪੁਰ ਬੇਦੀ ਵਿਖੇ 19 ਜਨਵਰੀ 1982 ਦੇ ਸ਼ਹੀਦ ਕਿਸਾਨ ਮਜ਼ਦੂਰਾ ਨੂੰ ਸ਼ਰਧਾਂਜਲੀਆਂ ਦਿੱਤੀਆਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਮੋਰਚੇ ਦਾ ਜ਼ਿਲ੍ਹਾ ਪੱਧਰੀ ਡੈਲੀਗੇਟ ਇਜਲਾਸ, ਜ਼ਿਲ੍ਹਾ ਕਮੇਟੀ ਦੀ ਚੋਣ

ਨੂਰਪੁਰ ਬੇਦੀ, 19 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਕਿਰਤੀ ਕਿਸਾਨ ਮੋਰਚਾ ਰੋਪੜ ਵਲੋਂ ਬਲਾਕ ਪੱਧਰ ਦੀਆਂ ਕਮੇਟੀਆਂ ਦੀ ਚੋਣ ਕਰਨ ਤੋਂ ਬਾਅਦ ਕੋਹਿਨੂਰ ਪੈਲੇਸ ਵਿਚ ਜ਼ਿਲ੍ਹਾ ਪੱਧਰੀ ਡੈਲੀਗੇਟ ਇਜਲਾਸ ਕਰਕੇ ਜਥੇਬੰਦੀ ਦਾ ਵਿਸਥਾਰ ਕਰਨ ਦਾ ਫ਼ੈਸਲਾ ਕੀਤਾ | ਇਸ ...

ਪੂਰੀ ਖ਼ਬਰ »

ਚੋਣ ਟਰੇਨਰ ਵਲੋਂ ਅਧਿਆਪਕਾਂ ਪ੍ਰਤੀ ਵਰਤੀ ਗਈ ਗ਼ਲਤ ਸ਼ਬਦਾਵਲੀ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਨੂੰ ਅੱਜ ਮਿਲੇਗਾ ਵਫ਼ਦ

ਨੂਰਪੁਰ ਬੇਦੀ, 19 ਜਨਵਰੀ (ਪ. ਪ. ਰਾਹੀਂ)-ਚੋਣ ਟ੍ਰੇਨਰ ਦਿਨੇਸ਼ ਸੈਣੀ ਵਲੋਂ ਬੀਤੇ ਦਿਨ ਅਨੰਦਪੁਰ ਸਾਹਿਬ ਵਿਖੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦੌਰਾਨ ਅਧਿਆਪਕਾਂ ਪ੍ਰਤੀ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਨ ਤੇ ਉੱਥੇ ਮੌਜੂਦ ਸੁਪਰਵਾਈਜ਼ਰਾਂ ਵਲੋਂ ਉਸਦਾ ਵਿਰੋਧ ...

ਪੂਰੀ ਖ਼ਬਰ »

ਸੰਤ ਬਾਬਾ ਭਗਤ ਸਿੰਘ ਮਸਤ ਦੀ ਯਾਦ ਵਿਚ ਗੁਰਦੁਆਰਾ ਸੰਤਗੜ੍ਹ ਹਰਖੋਵਾਲ ਮਟੌਰ ਵਿਖੇ ਸਾਲਾਨਾ ਗੁਰਮਤਿ ਸਮਾਗਮ ਭਲਕੇ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਜੇ. ਐਸ. ਨਿੱਕੂਵਾਲ)-ਸੰਤ ਬਾਬਾ ਭਗਤ ਸਿੰਘ ਮਸਤ, ਸੰਤ ਬਾਬਾ ਨੰਗੀਨਾ ਸਿੰਘ ਅਤੇ ਸੰਤ ਬਾਬਾ ਭਾਜਾ ਸਿੰਘ ਜੀ ਦੀ ਸਲਾਨਾ ਮਿੱਠੀ ਯਾਦ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸੰਤਗੜ੍ਹ, ਡੇਰਾ ਹਰਖੋਵਾਲ, ਪਿੰਡ ਮਟੌਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਕੀਤਾ ਜਾ ਰਿਹੈ ਟੀਕਾਕਰਨ-ਡਾ. ਵਿਧਾਨ ਚੰਦਰ

ਨੂਰਪੁਰ ਬੇਦੀ, 19 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਬਲਾਕ ਨੂਰਪੁਰ ਬੇਦੀ ਵਿਖੇ 15 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋ ਗਿਆ ਹੈ |ਬਲਾਕ ਅਧੀਨ ਪੈਂਦੇ ਸਿਹਤ ਕੇਂਦਰਾਂ ਅਤੇ ...

ਪੂਰੀ ਖ਼ਬਰ »

ਸਿਹਤ ਟੀਮਾਂ ਨਿਭਾ ਰਹੀਆਂ ਮਮਤਾ ਦਿਵਸ 'ਤੇ ਮਾਂ ਅਤੇ ਬੱਚੇ ਦੀ ਸਾਂਭ ਸੰਭਾਲ ਸੰਬੰਧੀ ਸੇਵਾਵਾਂ

ਨੂਰਪੁਰ ਬੇਦੀ, 19 ਜਨਵਰੀ (ਵਿੰਦਰ ਪਾਲ ਝਾਂਡੀਆ)-ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਸੀ. ਐਚ. ਸੀ ਨੂਰਪੁਰ ਬੇਦੀ ਅਧੀਨ ਵੱਖ- ਵੱਖ ਆਂਗਣਵਾੜੀ ਸੈਂਟਰਾਂ ਤੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਰੋਹ ਮਨਾਉਣ ਸਮੇਂ ਕੋਵਿਡ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ-ਤਹਿਸੀਲਦਾਰ

ਨੰਗਲ, 19 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਸਬੰਧੀ ਇੱਕ ਰਿਵਿਊ ਮੀਟਿੰਗ ਨਗਰ ਕੌਂਸਲ ਨੰਗਲ ਦੇ ਮੀਟਿੰਗ ਹਾਲ ਵਿਚ ਤਹਿਸੀਲਦਾਰ ਵਿਕਾਸ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮਾਰੋਹ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ...

ਪੂਰੀ ਖ਼ਬਰ »

1982 'ਚ ਦੇਸ਼ ਵਿਆਪੀ ਹੜਤਾਲ ਦੌਰਾਨ ਸ਼ਹੀਦ ਮਜ਼ਦੂਰਾਂ ਨੂੰ ਸ਼ਰਧਾਂਜਲੀ

ਰੂਪਨਗਰ, 19 ਜਨਵਰੀ (ਸਤਨਾਮ ਸਿੰਘ ਸੱਤੀ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਰੋਪੜ ਬਲਾਕ ਦੇ ਪ੍ਰਧਾਨ ਸਾਥੀ ਹਰੀ ਸਿੰਘ ਦੀ ਪ੍ਰਧਾਨਗੀ ਹੇਠ ਦੇਸ ਦੀ ਆਜ਼ਾਦੀ ਤੋਂ ਬਾਅਦ ਕਿਸਾਨਾਂ ਮਜ਼ਦੂਰਾਂ ਦੀ 1982 ਵਿਚ ਹੋਈ ਪਹਿਲੀ ਦੇਸ਼ ਵਿਆਪੀ ਹੜਤਾਲ ਦੌਰਾਨ ਸ਼ਹੀਦ ਹੋਏ 10 ...

ਪੂਰੀ ਖ਼ਬਰ »

ਰੂਪਨਗਰ ਸ਼ਹਿਰ ਦੇ ਦੋ ਫੀਡਰਾਂ ਦੀ ਅੱਜ ਬਿਜਲੀ ਬੰਦ

ਰੂਪਨਗਰ, 19 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਦੇ ਦੋ ਫੀਡਰਾਂ ਗਿਆਨੀ ਜੈਲ ਸਿੰਘ ਨਗਰ ਅਤੇ 132 ਕੇ. ਵੀ. ਤੋਂ ਚੱਲਦੇ 11 ਕੇ. ਵੀ. ਯੂ. ਪੀ. ਐਸ-2 ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ ਮਿਤੀ 20 ਜਨਵਰੀ 2022 ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਬੰਦ ...

ਪੂਰੀ ਖ਼ਬਰ »

ਏਕਨੂਰ ਸੋਸਾਇਟੀ ਵਲੋਂ ਬੱਚਿਆਂ ਦਾ ਟੀਕਾਕਰਨ ਕੈਂਪ

ਰੂਪਨਗਰ, 19 ਜਨਵਰੀ (ਸੱਤੀ)-ਏਕਨੂਰ ਚੈਰੀਟੇਬਲ ਸੁਸਾਇਟੀ ਰੋਪੜ ਵਲੋਂ ਚਰਨਜੀਤ ਸਿੰਘ ਰੂਬੀ ਦੀ ਪ੍ਰਧਾਨਗੀ ਹੇਠ ਬੱਚਿਆਂ ਦੇ ਟੀਕਾਕਰਨ ਦੇ ਉਦੇਸ਼ ਨਾਲ ਸਤਲੁਜ ਪਬਲਿਕ ਸਕੂਲ 'ਚ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ | ਕੈਂਪ ਵਿਚ 15 ਤੋਂ 18 ਸਾਲਾਂ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ) ਕੱਲ੍ਹ ਕਰੇਗੀ ਉਮੀਦਵਾਰ ਬਾਰੇ ਐਲਾਨ

ਨੰਗਲ, 19 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਇਲਾਕੇ ਦੇ ਬਹੁਚਰਚਿਤ ਕਿਸਾਨ ਆਗੂ ਕਾਮਰੇਡ ਸੁਰਜੀਤ ਸਿੰਘ ਢੇਰ ਨੇ ਦੱਸਿਆ ਕਿ ਮਿਤੀ 21 ਜਨਵਰੀ ਨੂੰ ਸਵੇਰੇ 11 ਵਜੇ ਰਾਮਕਿਸ਼ਨ ਭੜੋਲੀਆਂ ਭਵਨ 'ਚ ਸੀ. ਪੀ. ਆਈ (ਐਮ) ਦੀ ਇੱਕ ਅਹਿਮ ਇਕੱਤਰਤਾ ਹੋਵੇਗੀ | ਪਾਰਟੀ ਦੇ ਸੂਬਾ ਸਕੱਤਰ ...

ਪੂਰੀ ਖ਼ਬਰ »

ਰੂਪਨਗਰ ਦਾ ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਰੂਪਨਗਰ, 19 ਜਨਵਰੀ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੋਪੜ ਸ਼ਹਿਰ ਦੇ ਵਾਰਡ ਨੰਬਰ 12 ਦੇ ਟਕਸਾਲੀ ਅਕਾਲੀ ਦੁੱਗਲ ਪਰਿਵਾਰ ਹਲਕਾ ਰੋਪੜ ਤੋਂ ਕਾਂਗਰਸ ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਹੋਰ ਮੁਹੱਲਾ ਵਾਸੀਆਂ ਨੂੰ ਨਾਲ ਲੈ ਕੇ ...

ਪੂਰੀ ਖ਼ਬਰ »

ਸੰਮਤੀ ਮੈਂਬਰ ਰਵੀਨਾ ਬੇਗ਼ਮ ਤੇ ਉਸਦਾ ਪਤੀ ਮੱਖਣ ਭੱਟੋਂ 'ਆਪ' 'ਚ ਸ਼ਾਮਿਲ

ਨੂਰਪੁਰ ਬੇਦੀ, 19 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਦਿਨੇਸ਼ ਚੱਢਾ ਦੇ ਸਮਰਥਨ ਵਿਚ ਲੋਕ ਪਾਰਟੀਬਾਜ਼ੀ ਦੀਆਂ ਤੰਦਾਂ ਤੋੜ ਕੇ ਜੁੱਟ ਰਹੇ ਹਨ | ਅੱਜ ਤਖ਼ਤਗੜ੍ਹ ਜੌਨ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸੰਮਤੀ ਮੈਂਬਰ ਰਵੀਨਾ ...

ਪੂਰੀ ਖ਼ਬਰ »

ਨਿਤਿਨ ਨੰਦਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ

ਢੇਰ, 19 ਜਨਵਰੀ (ਸ਼ਿਵ ਕੁਮਾਰ ਕਾਲੀਆ)-ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਨਿਤਿਨ ਨੰਦਾ ਦੇ ਹੱਕ ਵਿਚ ਅੱਜ ਪਾਰਟੀ ਵਰਕਰਾਂ ਵਲੋਂ ਬੇਲਿਆ ਦੇ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਤੇ ਹਰਸਾ ਬੇਲਾ ਵਿਖੇ ਗੱਲਬਾਤ ਕਰਦੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 2022 ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਜਾਰੀ

ਰੂਪਨਗਰ, 19 ਜਨਵਰੀ (ਸਤਨਾਮ ਸਿੰਘ ਸੱਤੀ)-ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ 2022 ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਰਿਟਰਨਿੰਗ ਅਫਸਰ-ਕਮ-ਉਪ-ਮੰਡਲ ਮੈਜਿਸਟ੍ਰੇਟ ਰੂਪਨਗਰ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਅਕਾਲੀ-ਬਸਪਾ ਵਰਕਰਾਂ ਵਲੋਂ ਡਾ. ਚੀਮਾ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ

ਰੂਪਨਗਰ, 19 ਜਨਵਰੀ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵੱਲੋਂ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਘਰ-ਘਰ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ | ਅੱਜ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਨੇੜਲੇ ਪਿੰਡ ਰਕਾਲੀ ਵਿਖੇ ਹੋ ਰਹੀ ਨਾਜਾਇਜ਼ ਮਾਈਨਿੰਗ 'ਤੇ 'ਆਪ' ਉਮੀਦਵਾਰ ਡਾ: ਚਰਨਜੀਤ ਸਿੰਘ ਦਾ ਛਾਪਾ

ਸ੍ਰੀ ਚਮਕੌਰ ਸਾਹਿਬ, 19 ਜਨਵਰੀ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਉਮੀਦਵਾਰ ਡਾ: ਚਰਨਜੀਤ ਸਿੰਘ ਨੇ ਨੇੜਲੇ ਪਿੰਡ ਰੁਕਾਲੀ ਵਿਖੇ ਚੱਲ ਰਹੀ ਨਾਜਾਇਜ਼ ਮਾਈਨਿੰਗ 'ਤੇ ਅਚਨਚੇਤ ਛਾਪੇਮਾਰੀ ਕੀਤੀ | ਇਸ ਮੌਕੇ ਡਾ: ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਕਾਹਲੋਂ 'ਆਪ' ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ

ਰੂਪਨਗਰ, 19 ਜਨਵਰੀ (ਸਟਾਫ਼ ਰਿਪੋਰਟਰ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰੂਪਨਗਰ ਦੇ ਸੀਨੀਅਰ ਲੀਡਰ ਹਰਪ੍ਰੀਤ ਸਿੰਘ ਕਾਹਲੋਂ ਨੂੰ ਪੰਜਾਬ ਸੂਬੇ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ | ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਨੇ ਦੱਸਿਆ ਕਿ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਿਲ ਰਿਹਾ 'ਆਪ' ਨੂੰ ਪਿੰਡਾਂ 'ਚ ਨਿੱਘਾ ਪਿਆਰ-ਐਡਵੋਕੇਟ ਚੱਢਾ

ਨੂਰਪੁਰ ਬੇਦੀ, 19 ਜਨਵਰੀ (ਪ. ਪ.) ਰੂਪਨਗਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਦਿਨੇਸ਼ ਚੱਢਾ ਦੀ ਚੋਣ ਮੁਹਿੰਮ ਦੀ ਕਮਾਨ ਨੌਜਵਾਨਾਂ, ਮਹਿਲਾਵਾਂ ਤੇ ਵੱਖ-ਵੱਖ ਪਿੰਡਾਂ ਦੇ ਮੋਹਤਬਰਾਂ ਨੇ ਖ਼ੁਦ ਸੰਭਾਲ ਲਈ ਹੈ | ਅੱਜ ਨੂਰਪੁਰ ਬੇਦੀ ਇਲਾਕੇ ...

ਪੂਰੀ ਖ਼ਬਰ »

ਥਲੀ ਖ਼ੁਰਦ ਦੇ ਸਰਪੰਚ ਅਤੇ ਪਤਵੰਤੇ ਸੱਜਣਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਘਨੌਲੀ, 19 ਜਨਵਰੀ (ਜਸਵੀਰ ਸਿੰਘ ਸੈਣੀ )-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀ. ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX