ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  19 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  17 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  28 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 1 hour ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 minute ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 3 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  1 minute ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 6 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 7 hours ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਪਟਿਆਲਾ

ਪੁਲਿਸ ਵਲੋਂ 3 ਲੱਖ ਤੋਂ ਵੱਧ ਦੀ ਕੀਮਤ ਦੇ ਚੋਰੀ ਹੋਏ ਮੋਬਾਈਲ 72 ਘੰਟਿਆਂ 'ਚ ਬਰਾਮਦ

ਪਾਤੜਾਂ, 19 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਬੀਤੇ ਦਿਨੀਂ ਕਸਬਾ ਘੱਗਾ ਵਿਖੇ ਇਕ ਮੋਬਾਈਲਾਂ ਦੀ ਦੁਕਾਨ 'ਤੇ ਹੋਈ 3 ਲੱਖ ਤੋਂ ਵੱਧ ਦੀ ਚੋਰੀ ਸਬੰਧੀ ਪੁਲਿਸ ਨੇ 1 ਵਿਅਕਤੀ ਨੂੰ ਕਾਬੂ ਕਰਕੇ ਇਸ ਤੋਂ ਚੋਰੀ ਕੀਤੇ ਗਏ ਸਾਮਾਨ ਤੋਂ ਇਲਾਵਾ ਵਾਰਦਾਤ ਸਮੇਂ ਵਰਤੇ ਗਏ ਮੋਟਰ ਸਾਈਕਲ ਨੂੰ ਵੀ ਬਰਾਮਦ ਕੀਤਾ ਹੈ ਤੇ ਅਜੇ ਤੱਕ ਫ਼ਰਾਰ ਦੂਜੇ ਸਾਥੀ ਨੂੰ ਵੀ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਪਾਤੜਾਂ ਰਛਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਕਸਬਾ ਘੱਗਾ ਵਿਖੇ ਮੋਬਾਈਲਾਂ ਦੀ ਦੁਕਾਨ ਕਰਦੇ ਗੁਰਪ੍ਰੀਤ ਸਿੰਘ ਪੁੱਤਰ ਹਾਕਮ ਰਾਮ ਵਾਸੀ ਪਿੰਡ ਮਰੋੜੀ ਦੀ ਪ੍ਰੀਤ ਟੈਲੀਕਾਮ ਤੋਂ 14 ਜਨਵਰੀ ਦੀ ਦੇਰ ਰਾਤ ਨੂੰ 29 ਮੋਬਾਈਲ ਇਕ ਡੀਵੀਆਰ ਅਤੇ 20-25 ਹਜ਼ਾਰ ਦੇ ਕਰੀਬ ਨਕਦ ਰਾਸ਼ੀ ਚੋਰੀ ਹੋ ਗਈ ਸੀ ਤੇ ਇਸ ਦੇ ਸਬੰਧ 'ਚ ਕੇਸ ਦਰਜ ਕੀਤਾ ਗਿਆ ਸੀ | ਐੱਸ.ਐੱਸ.ਪੀ. ਸੰਦੀਪ ਗਰਗ ਦੇ ਆਦੇਸ਼ਾਂ 'ਤੇ ਇਸ ਮਾਮਲੇ ਦੀ ਪੜਤਾਲ ਹੋਰ ਤੇਜ਼ ਕਰਦਿਆਂ ਏ.ਐੱਸ.ਆਈ. ਸੁਰਜਨ ਸਿੰਘ ਨੇ ਇਸ ਚੋਰੀ ਦੇ ਮਾਮਲੇ 'ਚ ਜਸਪ੍ਰੀਤ ਸਿੰਘ ਵਾਸੀ ਕਕਰਾਲਾ ਨੂੰ ਕਾਬੂ ਕਰ ਕੇ ਇਸ ਕੋਲੋਂ 29 ਨਵੇਂ ਮੋਬਾਈਲ, ਇਕ ਡੀਵੀਆਰ ਚੋਰੀ ਕਰਨ ਸਮੇਂ ਵਰਤਿਆ ਗਿਆ ਬੁਲਟ ਮੋਟਰਸਾਈਕਲ ਤੇ ਹੋਰ ਔਜ਼ਾਰ ਬਰਾਮਦ ਕੀਤੇ ਹਨ | ਫੜੇ ਗਏ ਵਿਅਕਤੀ ਦੇ ਸਾਥੀ ਅਰਸ਼ਪ੍ਰੀਤ ਸਿੰਘ ਪਿੰਡ ਕਕਰਾਲਾ ਨੂੰ ਵੀ ਕਾਬੂ ਕਰਨ ਵਾਸਤੇ ਛਾਪੇਮਾਰੀ ਜਾਰੀ ਹੈ ਤੇ ਛੇਤੀ ਇਸ ਨੂੰ ਵੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਇਸ ਮੌਕੇ ਸਹਾਇਕ ਥਾਣੇਦਾਰ ਸੁਰਜਣ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |

ਈ.ਡੀ. ਦੇ ਛਾਪੇ ਦੌਰਾਨ ਮਿਲੇ ਮਣਾਂ-ਮੰੂਹੀਂ ਨੋਟ ਚੋਣਾਂ 'ਚ ਵਰਤੇ ਜਾ ਸਕਦੇ ਸੀ-ਹਰਜੀਤ ਗਰੇਵਾਲ

ਰਾਜਪੁਰਾ, 19 ਜਨਵਰੀ (ਰਣਜੀਤ ਸਿੰਘ)-ਬੀਤੇ ਕੱਲ੍ਹ ਈ.ਡੀ. ਦੇ ਛਾਪੇ ਦੌਰਾਨ ਮਿਲੇ ਮਣਾਂ-ਮੰੂਹੀਂ ਨੋਟ ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਵਰਤੇ ਜਾਣ ਦਾ ਪੂਰਾ ਖ਼ਦਸ਼ਾ ਸੀ, ਰੇਡ ਕੋਈ ਵੀ ਰਾਜਨੀਤਕ ਲਾਅਰੇਬਾਜ਼ੀ ਨਹੀਂ ਹੈ ਬਲਕਿ ਇਹ ਜਾਂਚ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀਆਂ ਤਿਆਰੀਆਂ ਸੰਬੰਧੀ ਐਸ.ਡੀ.ਐਮ. ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਪਿਹੋਵਾ, 19 ਜਨਵਰੀ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਐਸ.ਡੀ.ਐਮ. ਸੋਨੂੰ ਰਾਮ ਨੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ | ਮੀਟਿੰਗ 'ਚ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਸਬ-ਡਵੀਜ਼ਨ ਪੱਧਰੀ ਗਣਤੰਤਰ ...

ਪੂਰੀ ਖ਼ਬਰ »

ਟਿਊਬਵੈੱਲਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਦੇ ਮਾਮਲੇ 'ਚ ਦੋ ਕਾਬੂ

ਪਾਤੜਾਂ, 19 ਜਨਵਰੀ (ਖ਼ਾਲਸਾ)-ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਪਾਤੜਾਂ ਪੁਲਿਸ ਨੇ ਕਾਬੂ ਕਰਕੇ ਉਨ੍ਹਾਂ ਤੋਂ ਵੱਡੀ ਮਾਤਰਾ 'ਚ ਚੋਰੀ ਸ਼ੁਦਾ ਕੇਬਲ ਤਾਰਾਂ ਬਰਾਮਦ ਕੀਤੀਆਂ ਅਤੇ ਇਨ੍ਹਾਂ ਕੋਲੋਂ ਚੋਰੀ ਦੀ ਘਟਨਾ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਕੌਲੀ ਲਾਗੇ ਸਾਈਕਲ 'ਤੇ ਜਾ ਰਹੇ ਵਿਅਕਤੀ ਨੂੰ ਇਕ ਟਰੱਕ ਚਾਲਕ ਨੇ ਫੇਟ ਮਾਰ ਦਿੱਤੀ | ਇਸ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਚਰਨ ਸਿੰਘ ਵਾਸੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ ਦੋ ਹੋਰਾਂ ਦੀ ਮੌਤ, 415 ਨਵੇਂ ਕੇਸ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੌੜ)-ਕੋਵਿਡ ਨਾਲ ਜ਼ਿਲ੍ਹੇ 'ਚ ਅੱਜ 2 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਤੇ 415 ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਈ ਹੈ | ਜਿਨ੍ਹਾਂ 'ਚੋਂ ਪਟਿਆਲਾ ਸ਼ਹਿਰ ਦੇ 186, ਨਾਭਾ 16, ਸਮਾਣਾ 11, ਰਾਜਪੁਰਾ 45, ਬਲਾਕ ਭਾਦਸੋਂ ਤੋਂ 25, ਬਲਾਕ ਕੌਲੀ ...

ਪੂਰੀ ਖ਼ਬਰ »

ਨਾਬਾਲਗਾ ਘਰ ਨਹੀਂ ਪਰਤੀ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ 14 ਸਾਲਾ ਨਾਬਾਲਗ ਲੜਕੀ ਬਿਨਾਂ ਦੱਸੇ ਘਰੋਂ ਚਲੀ ਗਈ ਪਰ ਹੁਣ ਤੱਕ ਵਾਪਸ ਘਰ ਨਹੀਂ ਪਰਤੀ ਹੈ | ਉਕਤ ਸ਼ਿਕਾਇਤ ਲੜਕੀ ਦੇ ਪਿਤਾ ਨੇ ਥਾਣਾ ਪਸਿਆਣਾ 'ਚ ਦਰਜ ਕਰਵਾਈ ਕਿ ਉਨ੍ਹਾਂ ਲੜਕੀ ਦੀ ਕਾਫੀ ਭਾਲ ਕੀਤੀ ਪਰ ...

ਪੂਰੀ ਖ਼ਬਰ »

ਵੋਟਾਂ ਲਈ ਸਿਆਸੀ ਪਾਰਟੀਆਂ ਪੰਜਾਬ ਦਾ ਭਾਈਚਾਰਾ ਭੰਗ ਕਰਨ 'ਤੇ ਤੁਲੀਆਂ-ਜਥੇ. ਦਾਦੂਵਾਲ

ਪਾਤੜਾਂ, 19 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਵੱਖ-ਵੱਖ ਸਿਆਸੀ ਪਾਰਟੀਆਂ ਪੰਜਾਬ ਦੀ ਸੱਤਾ ਹਥਿਆਉਣ ਲਈ ਜ਼ੋਰ-ਅਜ਼ਮਾਈ ਕਰ ਰਹੀਆਂ ਹਨ ਹਰ ਪਾਰਟੀ ਅਤੇ ਹਰ ਮਨੁੱਖ ਦਾ ਭਾਰਤੀ ਸੰਵਿਧਾਨ ਅਨੁਸਾਰ ਚੋਣਾਂ ਵਿਚ ਭਾਗ ਲੈ ਕੇ ਆਪਣੀ ਕਿਸਮਤ ਅਜ਼ਮਾਉਣ ਦਾ ਹੱਕ ਬਣਦਾ ਹੈ ਪਰ ਕਿਸੇ ...

ਪੂਰੀ ਖ਼ਬਰ »

ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੇ ਹੋਟਲ ਮਾਲਕਾਂ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੇ ਦੇ ਹੋਟਲ ਪਿ੍ੰਸ ਅਤੇ ਸਿਮਰਨ ਨਾਂਅ ਦੇ ਹੋਟਲਾਂ 'ਚ ਮਰਦਾਂ ਤੇ ਔਰਤਾਂ ਨੂੰ ਕਿਰਾਏ 'ਤੇ ਕਮਰਾ ਦੇ ਕੇ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਹੋਟਲ ਮਾਲਕ ਇੰਦਰਜੀਤ ਸਿੰਘ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਨਿਯੁਕਤੀ ਦਾ ਭਰਵਾਂ ਸਵਾਗਤ

ਪਟਿਆਲਾ, 19 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੀ ਗੁਰਚਰਨ ਸਿੰਘ ਖ਼ਾਲਸਾ ਨੂੰ ਪੀ.ਏ.ਸੀ. ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਪਟਿਆਲਾ, 19 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਪਟਿਆਲਾ ਦੀ ਹੱਦ ...

ਪੂਰੀ ਖ਼ਬਰ »

ਸ਼ਹਿਰੀ ਖੇਤਰ 'ਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ

ਪਟਿਆਲਾ, 19 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸੰਦੀਪ ਹੰਸ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੁੰਗੀ ਤੋਂ ਬੱਸ ਸਟੈਂਡ ਦੇ ਅੰਦਰ ਦੇ ਇਲਾਕੇ, ...

ਪੂਰੀ ਖ਼ਬਰ »

13 ਫਰਵਰੀ ਤੋਂ ਬਾਅਦ ਕੋਵਿਡ ਪਾਜ਼ੀਟਿਵ ਆਉਣ ਵਾਲੇ ਵੋਟਰ ਪੋਸਟਲ ਬੈਲੇਟ ਪੇਪਰ ਨਾਲ ਵੀ ਪਾ ਸਕਣਗੇ ਵੋਟਾਂ-ਗੁਰਪ੍ਰੀਤ ਸਿੰਘ ਥਿੰਦ

ਪਟਿਆਲਾ, 19 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਹਰੇਕ ਯੋਗ ਵੋਟਰ ਦੀ ਵੋਟ ਪੁਆਉਣ ਲਈ ਉਚੇਚੇ ਪ੍ਰਬੰਧ ਕੀਤੇ ਜਾ ਰਹੇ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਸਰਕਾਰ ਬਣਨ 'ਤੇ ਹਲਕੇ 'ਚ ਕੁੜੀਆਂ ਦਾ ਕਾਲਜ ਤੇ ਵੇਰਕਾ ਮਿਲਕ ਪਲਾਂਟ ਲਗਾਉਣ ਦਾ ਵਾਅਦਾ

ਦੇਵੀਗੜ੍ਹ, 19 ਜਨਵਰੀ (ਰਾਜਿੰਦਰ ਸਿੰਘ ਮੌਜੀ)-ਸ਼ੋ੍ਰਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਬਸਪਾ ਦੀ ਸਰਕਾਰ ਬਣਦੀ ਹੈ ਤਾਂ ਉਹ ਇਲਾਕੇ ਵਿਚ ਕੁੜੀਆਂ ਦਾ ...

ਪੂਰੀ ਖ਼ਬਰ »

ਈ.ਡੀ. ਦੇ ਛਾਪਿਆਂ ਨੇ ਕਾਂਗਰਸ ਸਰਕਾਰ ਦੇ ਘਪਲਿਆਂ ਦੀ ਖੋਲ੍ਹੀ ਪੋਲ-ਚੌਧਰੀ ਮਾਜਰਾ

ਨਾਭਾ, 19 ਜਨਵਰੀ (ਕਰਮਜੀਤ ਸਿੰਘ)-ਕੇਂਦਰ ਸਰਕਾਰ ਦੀ ਏਜੰਸੀ ਈ.ਡੀ. ਵਲੋਂ ਛਾਪੇਮਾਰੀ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਘਰੋਂ ਵੱਡੀ ਗਿਣਤੀ 'ਚ ਨਕਦੀ ਬਰਾਮਦ ਅਤੇ ਬੇਨਾਮੀ ਜਾਇਦਾਦਾਂ ਦੀ ਬਰਾਮਦਗੀ ਨਾਲ ...

ਪੂਰੀ ਖ਼ਬਰ »

ਰਾਕੇਸ਼ ਅਗਰਵਾਲ ਨੇ ਆਈ.ਜੀ. ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੌੜ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਤਾਇਨਾਤ ਕੀਤੇ ਗਏ ਪਟਿਆਲਾ ਰੇਂਜ ਦੇ ਨਵੇਂ ਆਈ.ਜੀ. ਤੇ 1999 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਸ੍ਰੀ ਰਾਕੇਸ਼ ਅਗਰਵਾਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਸ੍ਰੀ ਅਗਰਵਾਲ ਆਈ.ਜੀ. ...

ਪੂਰੀ ਖ਼ਬਰ »

ਕੀ ਮੋਹਿਤ ਮੋਹਿੰਦਰਾ ਪਟਿਆਲਾ ਦਿਹਾਤੀ ਤੋਂ ਬਰਕਰਾਰ ਰੱਖ ਸਕਣਗੇ ਕਾਂਗਰਸ ਦੀ ਸਰਦਾਰੀ?

ਪਟਿਆਲਾ, 19 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਕਾਂਗਰਸ ਹਾਈ ਕਮਾਂਡ ਨੇ ਨਿਵੇਕਲੀ ਪਹਿਲ ਕਰਦਿਆਂ ਸੂਬੇ 'ਚ ਕਈ ਸੀਟਾਂ 'ਤੇ ਨੌਜਵਾਨ ਚਿਹਰਿਆਂ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ | ਕਾਂਗਰਸ ਵਲੋਂ ਯੂਥ ਆਗੂ ਦੇ ਤੌਰ 'ਤੇ ਨੌਜਵਾਨ ਆਗੂਆਂ, ...

ਪੂਰੀ ਖ਼ਬਰ »

ਭੁੱਕੀ ਤੇ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ ਸੀ.ਆਈ.ਏ. ਸਟਾਫ਼ ਨੇ ਚੁੱਕਿਆ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੌੜ)-ਸੀ.ਆਈ.ਏ. ਸਟਾਫ਼ ਪਟਿਆਲਾ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤ ਇੱਥੋਂ ਦੇ ਪਿੰਡ ਅਲੀਪੁਰ ਅਰਾਈਆਂ ਨੇੜੇ ਦੋ ਵਿਅਕਤੀਆਂ ਨੂੰ 10 ਕਿੱਲੋ ਭੁੱਕੀ ਅਤੇ ਇਕ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਮਾਮਲੇ ਸਬੰਧੀ ਥਾਣਾ ...

ਪੂਰੀ ਖ਼ਬਰ »

ਰਾਕੇਸ਼ ਅਗਰਵਾਲ ਨੇ ਆਈ.ਜੀ. ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੌੜ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਤਾਇਨਾਤ ਕੀਤੇ ਗਏ ਪਟਿਆਲਾ ਰੇਂਜ ਦੇ ਨਵੇਂ ਆਈ.ਜੀ. ਤੇ 1999 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਸ੍ਰੀ ਰਾਕੇਸ਼ ਅਗਰਵਾਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਸ੍ਰੀ ਅਗਰਵਾਲ ਆਈ.ਜੀ. ...

ਪੂਰੀ ਖ਼ਬਰ »

ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਭੁੱਨਰਹੇੜੀ, 19 ਜਨਵਰੀ (ਧਨਵੰਤ ਸਿੰਘ)-ਕਾਂਗਰਸ ਪਾਰਟੀ ਵਲੋਂ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਲੋਨ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ ਨੂੰ ਜ਼ਿਲ੍ਹਾ ਜਨਰਲ ਸਕੱਤਰ ਬਣਾਇਆ ਗਿਆ ਹੈ | ਕਾਂਗਰਸ ਪਾਰਟੀ ਦੇ ਹਲਕਾ ਸਨੌਰ ਤੋਂ ਇੰਚਾਰਜ ਅਤੇ ਵਿਧਾਨ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀ ਟੀਮ ਨੂੰ ਘੇਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਮੱਦੋਮਾਜਰਾ 'ਚ ਆਮ ਆਦਮੀ ਪਾਰਟੀ ਦੇ ਪੋਸਟਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਾ ਲੱਗੇ ਹੋਣ ਕਾਰਨ ਕਮਿਸ਼ਨ ਵਲੋਂ ਪੋਸਟਰ ਉਤਾਰਨ ਲਈ ਕਿਹਾ ਗਿਆ ਤਾਂ ਮੌਕੇ 'ਤੇ ਮੌਜੂਦ ਵਿਅਕਤੀ ਨੇ ਕਮਿਸ਼ਨ ਦੀ ਟੀਮ ...

ਪੂਰੀ ਖ਼ਬਰ »

ਕਾਂਗਰਸ ਦੇ ਸਖ਼ਤ ਰੁਖ਼ ਕਾਰਨ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੇ ਸਮਰਥਕ ਝੁਕੇ

ਭੁੱਨਰਹੇੜੀ, 19 ਜਨਵਰੀ (ਧਨਵੰਤ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੇ ਸਮਰਥਕਾਂ ਵਲੋਂ 20 ਜਨਵਰੀ ਨੂੰ ਹੋਣ ਵਾਲੀ ਵਿਸ਼ੇਸ਼ ਇਕੱਤਰਤਾ ਨੂੰ ਰੋਕ ਦਿੱਤਾ ਗਿਆ ਹੈ | ਹਲਕਾ ਸਨੌਰ ਤੋਂ ਲਾਲ ...

ਪੂਰੀ ਖ਼ਬਰ »

ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ 'ਆਪ' ਵਲੋਂ ਪਾਈ ਰਿਵਾਇਤ ਦੂਜੀਆਂ ਪਾਰਟੀਆਂ ਲਈ ਵੀ ਬਣੀ ਸਵਾਲ

ਪਟਿਆਲਾ, 19 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਲੋਕ ਰਾਇ ਨਾਲ ਚੁਣਨ ਦੀ ਪਾਈ ਨਵੀਂ ਰਿਵਾਇਤ ਨੇ ਦੂਜੀਆਂ ਸਿਆਸੀ ਪਾਰਟੀਆਂ ਅੱਗੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ | ਭਾਵੇਂ ਆਮ ਆਦਮੀ ਪਾਰਟੀ ਦਾ ਇਹ ਅਮਲ ਸਿਆਸਤ ਤੋਂ ਵੱਖ ...

ਪੂਰੀ ਖ਼ਬਰ »

ਏਵੀਏਸ਼ਨ ਕਲੱਬ ਦੇ 2 ਕਿਲੋਮੀਟਰ ਘੇਰੇ 'ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ 'ਤੇ ਪਾਬੰਦੀ

ਪਟਿਆਲਾ, 19 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸੰਦੀਪ ਹੰਸ ਨੇ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ 2 ਕਿਲੋਮੀਟਰ ਘੇਰੇ 'ਚ ਲਾਰਟੇਨ ...

ਪੂਰੀ ਖ਼ਬਰ »

ਬੇ-ਵਕਤੇ ਲੱਗਣ ਵਾਲੇ ਬਿਜਲੀ ਕੱਟਾਂ ਕਾਰਨ ਲੋਕ ਪ੍ਰੇਸ਼ਾਨ

ਦੇਵੀਗੜ੍ਹ, 19 ਜਨਵਰੀ (ਰਾਜਿੰਦਰ ਸਿੰਘ ਮੌਜੀ)-ਬੇ-ਵਕਤੇ ਲੱਗਣ ਵਾਲੇ ਬਿਜਲੀ ਕੱਟਾਂ ਕਾਰਨ ਇਲਾਕੇ ਦੇ ਲੋਕ ਬੇਹੱਦ ਪੇ੍ਰਸ਼ਾਨ ਹੋ ਰਹੇ ਹਨ ਕਿਉਂਕਿ ਕਿਸੇ ਵੀ ਸਮੇਂ ਭਾਵੇਂ ਰਾਤ ਹੋਵੇ, ਦਿਨ ਹੋਵੇ ਜਾਂ ਲੋਕਾਂ ਦੇ ਰੋਟੀ ਖਾਣ ਦਾ ਸਮਾਂ ਹੋਵੇ ਬਿਜਲੀ ਦੇ ਕੱਟ ਲੱਗ ਜਾਂਦੇ ...

ਪੂਰੀ ਖ਼ਬਰ »

ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਭੁੱਨਰਹੇੜੀ, 19 ਜਨਵਰੀ (ਧਨਵੰਤ ਸਿੰਘ)-ਕਾਂਗਰਸ ਪਾਰਟੀ ਵਲੋਂ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਲੋਨ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ ਨੂੰ ਜ਼ਿਲ੍ਹਾ ਜਨਰਲ ਸਕੱਤਰ ਬਣਾਇਆ ਗਿਆ ਹੈ | ਕਾਂਗਰਸ ਪਾਰਟੀ ਦੇ ਹਲਕਾ ਸਨੌਰ ਤੋਂ ਇੰਚਾਰਜ ਅਤੇ ਵਿਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

ਪਟਿਆਲਾ, 19 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸੰਦੀਪ ਹੰਸ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ...

ਪੂਰੀ ਖ਼ਬਰ »

ਈ.ਡੀ. ਦੇ ਛਾਪਿਆਂ ਨੇ ਕਾਂਗਰਸ ਸਰਕਾਰ ਦੇ ਘਪਲਿਆਂ ਦੀ ਖੋਲ੍ਹੀ ਪੋਲ-ਚੌਧਰੀ ਮਾਜਰਾ

ਨਾਭਾ, 19 ਜਨਵਰੀ (ਕਰਮਜੀਤ ਸਿੰਘ)-ਕੇਂਦਰ ਸਰਕਾਰ ਦੀ ਏਜੰਸੀ ਈ.ਡੀ. ਵਲੋਂ ਛਾਪੇਮਾਰੀ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਘਰੋਂ ਵੱਡੀ ਗਿਣਤੀ 'ਚ ਨਕਦੀ ਬਰਾਮਦ ਅਤੇ ਬੇਨਾਮੀ ਜਾਇਦਾਦਾਂ ਦੀ ਬਰਾਮਦਗੀ ਨਾਲ ...

ਪੂਰੀ ਖ਼ਬਰ »

ਮੋਦੀ ਕਾਲਜ ਵਲੋਂ ਕਰਵਾਏ 7 ਦਿਨਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਸਮਾਪਤੀ

ਪਟਿਆਲਾ, 19 ਜਨਵਰੀ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ, ਦੇ ਇੰਟਰਨਲ ਕੁਆਲਿਟੀ ਇੰਸ਼ੋਰੈਂਸ ਸੈੱਲ ਵਲੋਂ 'ਰਿਸਰਚ ਮੈਥੋਡੋਲੋਜੀ' ਵਿਸ਼ੇ 'ਤੇ ਸੱਤ ਦਿਨਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਅੱਜ ਸਮਾਪਤੀ ਹੋ ਗਈ | ਕਾਲਜ ਪਿ੍ੰਸੀਪਲ ਡਾ.ਖੁਸ਼ਵਿੰਦਰ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਫੁੱਟਬਾਲ ਪੁਰਸ਼ ਟੀਮ ਨੇ ਸਰਬ ਭਾਰਤੀ ਅੰਤਰ 'ਵਰਸਿਟੀ ਖੇਡ ਮੁਕਾਬਲਿਆਂ 'ਚ ਜਿੱਤਿਆ ਕਾਂਸੀ ਦਾ ਤਗਮਾ

ਪਟਿਆਲਾ, 19 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ ਜਦੋਂ ਕੇਰਲ ਵਿਖੇ 11 ਜਨਵਰੀ ਤੋਂ ਚੱਲ ਰਹੇ ਸਰਬ ਭਾਰਤੀ ਅੰਤਰਵਰਸਿਟੀ ਫੁੱਟਬਾਲ ਮੁਕਾਬਲਿਆਂ ਦੇ ਫਾਈਨਲ ਨਤੀਜਿਆਂ ਦੀ ਘੋਸ਼ਣਾ ਦੌਰਾਨ ਪੰਜਾਬੀ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਵਲੋਂ ਰਛਪਾਲ ਸਿੰਘ ਜੋੜਾਮਾਜਰਾ ਸਮਾਣਾ ਤੋਂ ਉਮੀਦਵਾਰ ਐਲਾਨੇ

ਸਮਾਣਾ, 19 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸੰਯੁਕਤ ਸਮਾਜ ਮੋਰਚੇ ਵਲੋਂ ਰਛਪਾਲ ਸਿੰਘ ਜੋੜਾਮਾਜਰਾ ਨੂੰ ਸਮਾਣਾ ਤੋਂ ਉਮੀਦਵਾਰ ਐਲਾਨਿਆ ਗਿਆ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੋੜਾਮਾਜਰਾ ਨੇ ਕਿਹਾ ਕਿ ਉਹ ਕਿਸਾਨੀ ਸਮੇਤ ਹਰ ਵਰਗ ਦੀ ਭਲਾਈ ਲਈ ਕੰਮ ...

ਪੂਰੀ ਖ਼ਬਰ »

ਬਰਿੰਦਰ ਕੁਮਾਰ ਬਿੱਟੂ ਹਲਕਾ ਨਾਭਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਐਲਾਨੇ ਗਏ ਉਮੀਦਵਾਰ

ਨਾਭਾ, 19 ਜਨਵਰੀ (ਕਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਨਾਭਾ ਦੇ ਨਾਲ ਲਗਦੇ ਕਸਬੇ ਭਾਦਸੋਂ 'ਚ ਰਹਿਣ ਵਾਲੇ ਅਤੇ ਹਲਕੇ ਦੀਆਂ ਸਮੱਸਿਆਵਾਂ ਨੂੰ ਵੱਡੀ ਪੱਧਰ 'ਤੇ ਉਠਾਉਣ ਵਾਲੇ ਸਮਾਜ ਸੇਵਕ ਬਰਿੰਦਰ ਕੁਮਾਰ ਬਿੱਟੂ ਨੂੰ ਸੰਯੁਕਤ ਸਮਾਜ ਮੋਰਚਾ ਵਲੋਂ ਹਲਕਾ ਨਾਭੇ ਤੋਂ ਆਪਣਾ ...

ਪੂਰੀ ਖ਼ਬਰ »

ਬਲਵਿੰਦਰ ਕੌਰ ਚੰਦੂਮਾਜਰਾ ਵਲੋਂ ਅਕਾਲੀ ਆਗੂਆਂ ਨਾਲ ਮੁਲਾਕਾਤ

ਭੁੱਨਰਹੇੜੀ, 19 ਜਨਵਰੀ (ਧਨਵੰਤ ਸਿੰਘ)-ਹਲਕਾ ਸਨੌਰ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਮਾਤਾ ਬਲਵਿੰਦਰ ਕੌਰ ਵਲੋਂ ਵੀ ਆਪਣੇ ਪੁੱਤਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਵੱਖ-ਵੱਖ ...

ਪੂਰੀ ਖ਼ਬਰ »

ਹਲਕਾ ਸਨੌਰ ਤੋਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਖਹਿਰਾ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ

ਸਨੌਰ, 19 ਜਨਵਰੀ (ਸੋਖਲ)-ਅੱਜ ਲੋਕ ਇਨਸਾਫ਼ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਲੋਕ ਇਨਸਾਫ਼ ਪਾਰਟੀ ਦੇ ਹਲਕਾ ਸਨੌਰ ਤੋਂ ਪ੍ਰਧਾਨ ਰਾਜਵਿੰਦਰ ਸਿੰਘ ਖਹਿਰਾ ਆਪਣੇ ਸਾਥੀਆਂ ਸਮੇਤ ਪੰਜਾਬ ਲੋਕ ਕਾਂਗਰਸ ਦੇ ਸੀਨੀਅਰ ਨੇਤਾ ਬਿਕਰਮਜੀਤ ਇੰਦਰ ਸਿੰਘ ਚਹਿਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸਰਕਾਰ ਬਣਨ ਉਪਰੰਤ ਜਵਾਬਦੇਹੀ ਵਾਲਾ ਪ੍ਰਸ਼ਾਸਨ ਮੁਹੱਈਆ ਕਰਾਇਆ ਜਾਵੇਗਾ-ਚੀਮਾ

ਬਨੂੜ, 19 ਜਨਵਰੀ (ਭੁਪਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ 'ਚ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ 'ਚ ਆਪ ਦੀ ਲਹਿਰ ਚੱਲ ਰਹੀ ਹੈ ਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਨਾਲ ਇਹ ਹਨੇਰੀ ਦਾ ਰੂਪ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਬਸਪਾ ਉਮੀਦਵਾਰ ਸ੍ਰੀਮਤੀ ਲੂੰਬਾ ਵਲੋਂ ਲੋਕਾਂ ਨਾਲ ਚੋਣ ਮੀਟਿੰਗਾਂ

ਸ਼ੁਤਰਾਣਾ, 19 ਜਨਵਰੀ (ਬਲਦੇਵ ਸਿੰਘ ਮਹਿਰੋਕ) ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਸ੍ਰੀਮਤੀ ਵਨਿੰਦਰ ਕੌਰ ਲੂੰਬਾ ਵਲੋਂ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਇਸ ਮੁਹਿੰਮ ਦੌਰਾਨ ਵੱਡੀ ਗਿਣਤੀ 'ਚ ਲੋਕ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਹੈਰੀਮਾਨ ਨੇ ਸਨੌਰ ਇਲਾਕੇ ਦੇ ਆਗੂਆਂ ਨਾਲ ਕੀਤੀ ਬੈਠਕ

ਸਨੌਰ, 19 ਜਨਵਰੀ (ਸੋਖਲ)-ਵਿਧਾਨ ਸਭਾ ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਸਨੌਰ ਪਟਿਆਲਾ ਰੋਡ ਸਥਿਤ ਆਪਣੇ ਚੋਣ ਦਫ਼ਤਰ ਵਿਖੇ ਸਨੌਰ ਇਲਾਕੇ ਦੇ ਬਲਾਕ ਸੰਮਤੀ, ਸਰਪੰਚਾਂ, ਕੌਂਸਲਰਾਂ ਅਤੇ ਪਾਰਟੀ ਦੇ ਆਗੂਆਂ ਨਾਲ ਬੈਠਕ ...

ਪੂਰੀ ਖ਼ਬਰ »

ਸ਼ੇਰਮਾਜਰਾ 'ਚ ਬਲਾਕ ਸੰਮਤੀ ਮੈਂਬਰ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਡਕਾਲਾ, 19 ਜਨਵਰੀ (ਪਰਗਟ ਸਿੰਘ ਬਲਬੇੜਾ)-ਹਲਕਾ ਸਮਾਣਾ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸ਼ੇਰਮਾਜਰਾ ਪਿੰਡ ਤੋਂ ਟਕਸਾਲੀ ਕਾਂਗਰਸ ਬਲਾਕ ਸੰਮਤੀ ਮੈਂਬਰ ਨੋਹਰ ਚੰਦ ਸ਼ੇਰਮਾਜਰਾ ਆਪਣੇ ਕਈ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਦਾ ਕੀਤਾ ਜਾਵੇਗਾ ਤਖ਼ਤਾ ਪਲਟ-ਬਿੱਟੂ ਚੱਠਾ

ਪਟਿਆਲਾ, 19 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਦਾ ਪੂਰੀ ਤਰ੍ਹਾਂ ਤਖਤਾ ਪਲਟ ਕੀਤਾ ਜਾਵੇਗਾ ...

ਪੂਰੀ ਖ਼ਬਰ »

ਪਿੰਡ ਲੋਹਾ ਖੇੜੀ ਦੀ ਸਮੁੱਚੀ ਪੰਚਾਇਤ ਅਕਾਲੀ ਦਲ 'ਚ ਹੋਈ ਸ਼ਾਮਿਲ

ਘਨੌਰ, 19 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ)-ਹਲਕਾ ਘਨੌਰ ਦੇ ਪਿੰਡ ਲੋਹਾ ਖੇੜੀ 'ਚ ਅੱਜ ਕਾਂਗਰਸ ਦਾ ਉਸ ਸਮੇਂ ਸੂਪੜਾ ਸਾਫ਼ ਹੋ ਗਿਆ ਜਦੋਂ ਸਮੁੱਚੀ ਪੰਚਾਇਤ ਵਲੋਂ ਕਾਂਗਰਸ ਨੂੰ ਟਾਟਾ ਆਖ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਗਿਆ | ਅਕਾਲੀ ਦਲ 'ਚ ...

ਪੂਰੀ ਖ਼ਬਰ »

ਘਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ

ਰਾਜਪੁਰਾ, 19 ਜਨਵਰੀ (ਜੀ.ਪੀ. ਸਿੰਘ)-ਅੱਜ ਹਲਕਾ ਘਨੌਰ ਦੇ ਕਾਂਗਰਸ ਉਮੀਦਵਾਰ ਮਦਨ ਲਾਲ ਜਲਾਲਪੁਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਹਲਕੇ ਦੇ ਪਾਲਾ ਗਰੁੱਪ ਦੇ ਸੈਂਕੜੇ ਨੌਜਵਾਨ ਪਿੰਡ ਪਬਰੇ ਵਿਖੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਆਗੂ ਸਾਬਕਾ ਐਮ.ਡੀ. ਸੁਰਿੰਦਰ ਸਿੰਘ ਸਲਾਣਾ ਤੇ ਅਵਤਾਰ ਕਾਲਾ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਅਮਲੋਹ, 19 ਜਨਵਰੀ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਐਮ.ਡੀ ਸੁਰਿੰਦਰ ਸਿੰਘ ਸਲਾਣਾ ਤੇ ਅਵਤਾਰ ਸਿੰਘ ਕਾਲਾ ਆਪਣੇ ਪਰਿਵਾਰ ਸਮੇਤ ਕਾਂਗਰਸ 'ਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX