ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  11 minutes ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 2 hours ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 4 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 5 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  1 minute ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 7 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 8 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  1 minute ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 9 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਫਰੀਦਕੋਟ

ਸ਼ੋ੍ਰਮਣੀ ਅਕਾਲੀ ਦਲ ਵਲੋਂ ਦਿੱਤੀਆਂ ਸਹੂਲਤਾਂ ਤੋਂ ਲੋਕ ਖ਼ੁਸ਼ ਸਨ: ਰੋਮਾਣਾ

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)- ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੇ ਵਿਕਾਸ ਕਾਰਜਾਂ ਤੋਂ ਲੋਕ ਖ਼ੁਸ਼ ਸੀ ਪਰ ਕਾਂਗਰਸ ਨੇ ਆਪਣੀ ਸਰਕਾਰ ਦੌਰਾਨ ਕੁਝ ਵੀ ਨਹੀਂ ਕੀਤਾ ਅਤੇ ਜੋ ਸਹੂਲਤਾਂ ਅਕਾਲੀ ਦਲ ਵਲੋਂ ਦਿੱਤੀਆਂ ਗਈਆਂ ਸੀ ਉਹ ਸਭ ਸਰਕਾਰ ਬਦਲਣ ਉਪਰੰਤ ਬੰਦ ਕਰ ਦਿੱਤੀਆਂ ਸਨ ਅਤੇ ਪੰਜਾਬ 'ਚ ਜੋ ਵੀ ਵਿਕਾਸ ਹੋਇਆ ਸੀ, ਉਹ ਸਭ ਸ਼ੋ੍ਰਮਣੀ ਅਕਾਲੀ ਦਲ ਦੀ ਹੀ ਦੇਣ ਸੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ-ਬਸਪਾ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਪਤਨੀ ਬੀਬੀ ਸੁਖਜੀਵ ਕੌਰ ਰੋਮਾਣਾ ਵਲੋਂ ਉਨ੍ਹਾਂ ਦੇ ਹੱਕ 'ਚ ਵਾਰਡ ਨੰ: 6 ਦੀ ਬਲਬੀਰ ਬਸਤੀ ਵਿਖੇ ਘਰ ਘਰ ਚੋਣ ਮੀਟਿੰਗਾਂ ਕਰਦਿਆਂ ਕੀਤਾ | ਬੀਬਾ ਸੁਖਜੀਵ ਕੌਰ ਰੋਮਾਣਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵੱਡੀ ਗਿਣਤੀ ਵਿਚ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਵਿਕਾਸ ਤਰੱਕੀ ਅਤੇ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰੇਗੀ | ਇਸ ਦੌਰਾਨ ਉਨ੍ਹਾਂ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਤੇ 20 ਫ਼ਰਵਰੀ ਨੂੰ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵੋਟ ਪਾ ਕੇ ਕਾਮਯਾਬ ਕਰਨ ਲਈ ਦੀ ਅਪੀਲ ਕੀਤੀ | ਇਸ ਮੌਕੇ ਜਸਪਾਲ ਕੌਰ, ਮਨਜੀਤ ਕੌਰ, ਸੁਖਪਾਲ ਕੌਰ, ਵੀਰਪਾਲ ਕੌਰ, ਸੁਖਮੰਦਰ ਸਿੰਘ ਆਦਿ ਵੀ ਹਾਜ਼ਰ ਸਨ |

ਮੁਹੱਲਾ ਹੀਰਾ ਸਿੰਘ ਨਗਰ ਨੂੰ ਜਾਂਦੀ ਮੁੱਖ ਸੜਕ 'ਤੇ ਖੜ੍ਹੇ ਗੰਦੇ ਪਾਣੀ ਕਾਰਨ ਮੁਹੱਲਾ ਵਾਸੀ ਡਾਢੇ ਪ੍ਰੇਸ਼ਾਨ

ਕੋਟਕਪੂਰਾ, 19 ਜਨਵਰੀ (ਮੇਘਰਾਜ)- ਸਥਾਨਕ ਫ਼ਰੀਦਕੋਟ ਰੋਡ 'ਤੇ ਸਥਿਤ ਮੁਹੱਲਾ ਹੀਰਾ ਸਿੰਘ ਨਗਰ ਵਿਖੇ ਮੁਹੱਲਾ ਵਾਸੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਵੋਟਾਂ ਮੰਗਣ ਲਈ ਆਉਣ ਵਾਲੇ ਸਿਆਸੀ ਉਮੀਦਵਾਰਾਂ ਅਤੇ ਆਗੂਆਂ ਤੋਂ ਸਵਾਲ ਪੁੱਛੇ ਜਾਣਗੇ ਕਿ 50 ਸਾਲ ਪਹਿਲਾਂ ਵਸੇ ...

ਪੂਰੀ ਖ਼ਬਰ »

ਕੋਰੋਨਾ ਦੇ ਨਵੇਂ 76 ਕੇਸ ਆਏ

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 76 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 609 ਹੋ ਗਈ ਹੈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਮੈਂਬਰ ਜਸਵਿੰਦਰ ਸਿੰਘ ਸਿੱਖਾਂਵਾਲਾ ਕਾਂਗਰਸ ਪਾਰਟੀ ਦੇ ਬੁਲਾਰੇ ਨਿਯੁਕਤ

ਕੋਟਕਪੂਰਾ, 19 ਜਨਵਰੀ (ਮੇਘਰਾਜ)-ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਸਿੱਖਾਂਵਾਲਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਫ਼ਰੀਦਕੋਟ, 19 ਜਨਵਰੀ (ਸਰਬਜੀਤ ਸਿੰਘ)-ਸਥਾਨਕ ਪੰਚਵਟੀ ਮੰਦਰ ਵਾਲੀ ਗਲੀ 'ਚ ਘਰ ਅੱਗੇ ਖੜ੍ਹਾ ਮੋਟਰਸਾਈਕਲ ਦਿਨ ਦਿਹਾੜੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਣਯੋਗ ਹੈ ਕਿ ਇਸੇ ਗਲੀ 'ਚ ਹੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਤੇ ਪੀ.ਓ. ਸਟਾਫ਼ ਦਾ ਦਫ਼ਤਰ ਹੈ ਹਰ ਸਮੇਂ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ਾਂ 'ਚ ਪਤੀ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 19 ਜਨਵਰੀ (ਸਰਬਜੀਤ ਸਿੰਘ)- ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਦਾਜ ਮੰਗਣ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਮੁੱਢਲੀ ਪੜਤਾਲ ਤੋਂ ਬਾਅਦ ਥਾਣਾ ਸਿਟੀ ਫ਼ਰੀਦਕੋਟ ਵਿਖੇ ਪਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਹਾਲ ਦੀ ਘੜੀ ਪੁਲਿਸ ਵਲੋਂ ਕਥਿਤ ...

ਪੂਰੀ ਖ਼ਬਰ »

ਵੋਟਰ ਤੇ ਰਾਜਸੀ ਪਾਰਟੀਆਂ ਆਨਲਾਈਨ ਪੋਰਟਲਾਂ ਤੇ ਐਪਲੀਕੇਸ਼ਨਾਂ ਦਾ ਲਾਭ ਉਠਾਉਣ: ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਜ਼ਿਲ੍ਹੇ ਦੇ ਵੋਟਰਾਂ ਤੇ ਰਾਜਸੀ ਪਾਰਟੀਆਂ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ ਉਨ੍ਹਾਂ ਦੀ ਸਹੂਲਤ ਲਈ ਬਣਾਏ ਆਨ ਲਾਈਨ ਪੋਰਟਲਾਂ ਤੇ ਮੋਬਾਈਲ ਐਪਲੀਕੇਸ਼ਨਾਂ ...

ਪੂਰੀ ਖ਼ਬਰ »

ਜਸਪਾਲ ਸਿੰਘ ਮੌੜ ਵਲੋਂ ਟਰਾਂਸਪੋਰਟ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੀ ਜਥੇਬੰਦੀ ਦਾ ਐਲਾਨ

ਕੋਟਕਪੂਰਾ, 19 ਜਨਵਰੀ (ਮੋਹਰ ਸਿੰਘ ਗਿੱਲ)- ਮਨਤਾਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਤੇ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਦੀ ਰਹਿਨੁਮਾਈ ਹੇਠ ਟਰਾਂਸਪੋਰਟ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਸਪਾਲ ਸਿੰਘ ਮੌੜ ਵਲੋਂ ਜਥੇਬੰਦੀ ...

ਪੂਰੀ ਖ਼ਬਰ »

ਅਮਨਜੋਤ ਕੌਰ ਢਿੱਲੋਂ ਵਲੋਂ ਵੱਖ-ਵੱਖ ਵਾਰਡਾਂ 'ਚ ਚੋਣ ਪ੍ਰਚਾਰ ਜਾਰੀ

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਤੋਂ ਮੌਜੂਦਾ ਵਿਧਾਇਕ ਕੁਸ਼ਲਦੀਪ ਸਿੰਘ 'ਕਿੱਕੀ ਢਿੱਲੋਂ' ਜੋ ਕਿ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ, ਉਨ੍ਹਾਂ ਲਈ ਉਨ੍ਹਾਂ ਦੀ ਪਤਨੀ ਅਮਨਜੋਤ ਕੌਰ ਢਿੱਲੋਂ ਨੇ ਸ਼ਹਿਰ ...

ਪੂਰੀ ਖ਼ਬਰ »

ਲੋਕਾਂ ਦਾ ਜ਼ਿਆਦਾ ਝੁਕਾਅ ਅਕਾਲੀ ਦਲ ਵੱਲ : ਬਰਾੜ

ਜੈਤੋ, 19 ਜਨਵਰੀ (ਭੋਲਾ ਸ਼ਰਮਾ)- ਵਿਧਾਨ ਸਭਾ ਹਲਕਾ ਜੈਤੋ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੂਬਾ ਸਿੰਘ ਬਾਦਲ ਨੂੰ ਲੋਕਾਂ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਸਮੂਹ ਅਕਾਲੀ-ਬਸਪਾ ਵਰਕਰ ਚੋਣ ਮੁਹਿੰਮ 'ਚ ਆਪਣਾ ਸਰਗਰਮ ਰੋਲ ਅਦਾ ਕਰ ਰਹੇ ਹਨ ਅਤੇ ਸ: ...

ਪੂਰੀ ਖ਼ਬਰ »

ਕੋਟਸੁਖੀਆ ਨੇ ਮਨਤਾਰ ਸਿੰਘ ਬਰਾੜ ਦੀ ਚੋਣ ਮੁਹਿੰਮ ਭਖ਼ਾਈ

ਕੋਟਕਪੂਰਾ, 19 ਜਨਵਰੀ (ਮੋਹਰ ਸਿੰਘ ਗਿੱਲ)- ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਕੋਟਸੁਖੀਆ ਵਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ...

ਪੂਰੀ ਖ਼ਬਰ »

ਬੱਬੂ ਬਰਾੜ ਵਲੋਂ ਕਿੱਕੀ ਢਿੱਲੋਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ ਦੇ ਹੱਕ 'ਚ ਸਾਬਕਾ ਮੰਤਰੀ ਸਵ: ਅਵਤਾਰ ਸਿੰਘ ਬਰਾੜ ਦੇ ਬੇਟੇ ਨਵਦੀਪ ਸਿੰਘ ਬੱਬੂ ਬਰਾੜ ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ. ਪੰਜਾਬ ਵਲੋਂ ...

ਪੂਰੀ ਖ਼ਬਰ »

ਲਾਲੀ ਬਾਦਲ ਨੇ ਕੀਤੀ ਦੁਕਾਨਦਾਰਾਂ ਨੂੰ ਸੂਬਾ ਸਿੰਘ ਬਾਦਲ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ

ਜੈਤੋ, 19 ਜਨਵਰੀ (ਭੋਲਾ ਸ਼ਰਮਾ)- ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਸੂਬਾ ਸਿੰਘ ਬਾਦਲ ਦੀ ਜਿੱਤ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਪੁੱਤਰ ਤੇ ਯੂਥ ਅਕਾਲੀ ਆਗੂ ਲਾਲੀ ਬਾਦਲ ਵਲੋਂ ਜੈਤੋ ਸ਼ਹਿਰ ...

ਪੂਰੀ ਖ਼ਬਰ »

ਸੁਸਾਇਟੀ ਨਗਰ 'ਚ ਕਾਂਗਰਸ ਨੂੰ ਝਟਕਾ, ਮੌਜੂਦਾ ਪੰਚਾਇਤ ਮੈਂਬਰ ਪਰਿਵਾਰਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)- ਵਿਧਾਨ ਸਭਾ ਹਲਕਾ ਫ਼ਰੀਦਕੋਟ ਦੀ ਫ਼ੇਰੀ ਦੌਰਾਨ ਅਕਾਲੀ-ਬਸਪਾ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸੁਸਾਇਟੀ ਨਗਰ (ਪੰਚਾਇਤ ...

ਪੂਰੀ ਖ਼ਬਰ »

ਪਿੰਡ ਪੱਖੀ ਖੁਰਦ ਦੇ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮ ਆਦਮੀ ਪਾਰਟੀ ਨੂੰ ਫ਼ਰੀਦਕੋਟ ਵਿਚ ਮਜ਼ਬੂਤੀ ਮਿਲਣ ਦਾ ਸਿਲਸਿਲਾ ਜਾਰੀ ਹੈ | ਅੱਜ ਪਿੰਡ ਪੱਖੀ ਖੁਰਦ ਵਿਖੇ ਕਿਸਾਨ ਵਿੰਗ ਦੇ ਮੀਤ ਪ੍ਰਧਾਨ ਪਰਗਟ ਸਿੰਘ ਤੇ ਸੁਰਿੰਦਰ ਸਿੰਘ ਸਾਧਾਂਵਾਲਾ ਦੀ ਅਗਵਾਈ ਹੇਠ ਪਰਿਵਾਰ ਵੱਡੀ ...

ਪੂਰੀ ਖ਼ਬਰ »

ਕੁਸ਼ਲਦੀਪ ਸਿੰਘ ਢਿੱਲੋਂ ਦੇ ਹੱਕ ਵਿਚ ਪਿੰਡ-ਪਿੰਡ ਚੋਣ ਪ੍ਰਚਾਰ ਜਾਰੀ

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਲਈ ਚੋਣ ਲੜਨ ਜਾ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਚੋਣ ਮੁਹਿੰਮ 'ਚ ਤੇਜ਼ੀ ਲਿਆਉਂਦੇ ਹੋਏ ਉਨ੍ਹਾਂ ਦੇ ਛੋਟੇ ਭਰਾ ਜੈਸ਼ਨਪ੍ਰੀਤ ਸਿੰਘ ਜੈਸੀ ...

ਪੂਰੀ ਖ਼ਬਰ »

ਪਿੰਡ ਚੇਤ ਸਿੰਘ ਵਾਲਾ ਵਿਖੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਲੱਡੂਆਂ ਨਾਲ ਤੋਲਿਆ

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)- ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਚੋਣ ਪ੍ਰਚਾਰ ਮੁਹਿੰਮ ਦਿਨੋਂ-ਦਿਨ ਭੱਖਦੀ ਜਾ ਰਹੀ ਹੈ ਜਿਸ ਕਦਰ ਹਲਕਾ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਦੀ ਚੋਣ ਮੁਹਿੰਮ ਭਖੀ, ਪਰਿਵਾਰਕ ਮੈਂਬਰ ਵੀ ਪ੍ਰਚਾਰ 'ਚ ਜੁਟੇ

ਜੈਤੋ, 19 ਜਨਵਰੀ (ਭੋਲਾ ਸ਼ਰਮਾ)- ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਸੂਬਾ ਸਿੰਘ ਬਾਦਲ ਦੀ ਚੋਣ ਮੁਹਿੰਮ ਨੇ ਰਫ਼ਤਾਰ ਤੇਜ਼ ਕਰ ਦਿੱਤੀ ਹੈ | ਇਸ ਮੁਹਿੰਮ 'ਚ ਉਨ੍ਹਾਂ ਦੀ ਪਤਨੀ ਬੀਬੀ ਪਰਮਜੀਤ ਕੌਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਪਿੰਡ ਅਰਾਈਆਂਵਾਲਾ 'ਚ ਲੱਗਿਆ ਵੱਡਾ ਝਟਕਾ, 24 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)- ਪਿੰਡ ਅਰਾਈਆਂਵਾਲਾ ਕਲਾਂ 'ਚ ਕਾਂਗਰਸ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਿਆ ਜਦੋਂ 24 ਕੱਟੜ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ ਦੀਆਂ ਚੰਗੀਆਂ ਨੀਤੀਆਂ ਨੂੰ ਦੇਖਦਿਆਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਸ਼ੋ੍ਰਮਣੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX