ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  54 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  31 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  52 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  1 minute ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਖੰਨਾ / ਸਮਰਾਲਾ

ਮੋਟਰਸਾਈਕਲ ਸਵਾਰਾਂ ਵਲੋਂ ਭਾਜਪਾ ਨੇਤਾ ਦੇ ਪਿਤਾ ਦੀ ਦੁਕਾਨ ਤੋਂ ਲੁੱਟ-ਖੋਹ ਦੀ ਕੋਸ਼ਿਸ਼

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਸਥਾਨਕ ਅਮਲੋਹ ਰੋਤ ਤੇ ਸ਼ਾਮ 5 ਵਜੇ ਦੇ ਕਰੀਬ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਇਕ ਦੁਕਾਨ ਤੋਂ ਨਕਦੀ ਲੁੱਟਣ ਦੀ ਕੋਸ਼ਿਸ਼ ਕੀਤੀ ਗਈ | ਦੁਕਾਨਦਾਰ ਦੀ ਹਿੰਮਤ ਅਤੇ ਸੂਝ ਸਦਕਾ ਇਹ ਕੋਸ਼ਿਸ਼ ਅਸਫ਼ਲ ਕਰ ਦਿੱਤੀ ਗਈ | ਦੁਕਾਨ ਦੇ ਮਾਲਕ ਅਤੇ ਭਾਜਪਾ ਨੇਤਾ ਰਵਿੰਦਰ ਰਵੀ ਦੇ ਪਿਤਾ ਸ਼ਾਮ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ 2 ਅਣਪਛਾਤੇ ਮੋਟਰਸਾਈਕਲ ਸਵਾਰ ਆਏ ਅਤੇ ਕੱੁਝ ਸਾਮਾਨ ਚੁੱਕਣ ਦੇ ਬਹਾਨੇ ਮਿਰਚਾਂ ਦਾ ਪੈਕੇਟ ਚੁੱਕ ਕੇ ਮੇਰੀਆਂ ਅੱਖਾਂ 'ਚ ਪਾ ਕੇ ਕੈਸ਼ ਕਾਊਾਟਰ ਨੂੰ ਹੱਥ ਪਾ ਲਿਆ, ਪਰ ਮੈਂ ਕਿਸੇ ਤਰ੍ਹਾਂ ਲੱਤ ਮਾਰ ਕੇ ਗਲਾ ਬੰਦ ਕਰ ਦਿੱਤਾ | ਇਸ ਤੋਂ ਬਾਅਦ ਲੁਟੇਰੇ ਨੇ ਉਸ ਦੇ ਗਲੇ ਵਿਚ ਲੋਈ ਪਾ ਕੇ ਉਸ ਨੂੰ ਧੱਕਾ ਦੇਣ ਦੀ ਕੋਸ਼ਿਸ਼ ਵੀ ਕੀਤੀ | ਸ਼ਾਮ ਲਾਲ ਦੇ ਰੌਲਾ ਪਾਉਣ ਤੇ ਆਸ-ਪਾਸ ਦੇ ਦੁਕਾਨਦਾਰ ਇਕੱਠੇ ਹੋਏ ਪਰ ਕਥਿਤ ਲੁਟੇਰੇ ਭੱਜਣ ਵਿਚ ਕਾਮਯਾਬ ਹੋ ਗਏ | ਭਾਜਪਾ ਨੇਤਾ ਰਵਿੰਦਰ ਰਵੀ ਤੇ ਭਾਜਪਾ ਆਗੂ ਅਨੁਜ ਛਾਹੜੀਆ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ | ਸ਼ਹਿਰ ਦੇ ਥਾਣਿਆਂ ਵਿਚ ਪੁਲਿਸ ਮੁਲਾਜ਼ਮ ਮੌਜੂਦ ਨਹੀਂ ਹੈ | ਪਰ ਉਦਯੋਗ ਮੰਤਰੀ ਅਤੇ ਹਲਕਾ ਵਿਧਾਇਕ ਗੁਰਕੀਰਤ ਸਿੰਘ ਦੇ ਨਾਲ ਸੁਰੱਖਿਆ ਮੁਲਾਜ਼ਮਾਂ ਦੀਆਂ 6 ਗੱਡੀਆਂ ਚੱਲ ਰਹੀਆਂ ਹਨ | ਕਾਂਗਰਸੀ ਲੀਡਰਾਂ ਨੂੰ ਆਪਣੀ ਸੁਰੱਖਿਆ ਦਾ ਫ਼ਿਕਰ ਹੈ, ਪਰ ਆਮ ਆਦਮੀ ਰੱਬ ਦੇ ਭਰੋਸੇ 'ਤੇ ਹਨ | ਛਾਹੜੀਆ ਨੇ ਕਿਹਾ ਕਿ ਪੰਜਾਬ ਵਿਚ ਪ੍ਰਧਾਨ ਮੰਤਰੀ ਹੀ ਸੁਰੱਖਿਅਤ ਨਹੀਂ ਲੋਕ ਕੀ ਸੁਰੱਖਿਅਤ ਹੋਣਗੇ | ਉਨ੍ਹਾਂ ਨੇ ਚੋਣ ਕਮਿਸ਼ਨ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵੱਡੇ ਆਗੂਆਂ ਦੀ ਸੁਰੱਖਿਆ ਵਿਚ ਕਟੌਤੀ ਕਰਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ | ਭਾਜਪਾ ਨੇਤਾ ਤੇ ਦੁਕਾਨਦਾਰ ਦੇ ਬੇਟੇ ਰਵਿੰਦਰ ਰਵੀ ਨੇ ਕਿਹਾ ਕਿ ਇਸ ਇਲਾਕੇ ਵਿਚ ਪਹਿਲਾਂ ਵੀ ਕਈ ਵਾਰ ਡਕੈਤੀਆਂ ਹੋ ਚੁੱਕੀਆਂ ਹਨ, ਪਰ ਅਜੇ ਤੱਕ ਪੁਲਿਸ ਨੇ ਇੱਥੇ ਕੋਈ ਨਾਕਾ ਤੱਕ ਨਹੀਂ ਲਾਇਆ ਗਿਆ | ਹਾਈ ਅਲਰਟ ਵਾਲੇ ਦਿਨ 15 ਅਗਸਤ ਨੂੰ ਵੀ ਇੱਥੇ ਅਜਿਹੀ ਹੀ ਲੁੱਟ-ਖੋਹ ਕੀਤੀ ਗਈ ਸੀ, ਪਰ ਕੋਈ ਕਾਰਵਾਈ ਨਹੀਂ ਹੋਈ |
ਪੁਲਿਸ ਕਰ ਰਹੀ ਹੈ ਕਾਰਵਾਈ-ਐਸ.ਐੱਚ.ਓ. ਵਿਨੋਦ
ਇਸ ਬਾਰੇ ਥਾਣਾ ਸਿਟੀ-2 ਦੇ ਐਸ. ਐੱਚ. ਓ. ਇੰਸਪੈਕਟਰ ਵਿਨੋਦ ਕੁਮਾਰ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਐੱਫ. ਆਈ. ਆਰ. ਦਰਜ ਕੀਤੀ ਜਾ ਰਹੀ ਹੈ | ਕਥਿਤ ਲੁਟੇਰਿਆਂ ਦੀ ਭਾਲ ਤੇਜ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਸੰਬੰਧਿਤ ਇਲਾਕੇ ਦੇ ਸੀ. ਸੀ. ਟੀ ਵੀ. ਆਦਿ ਦੇਖੇ ਜਾ ਰਹੇ ਹਨ ਤੇ ਲੁਟੇਰਿਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਅਜਿਹੀਆਂ ਹੋਰ ਵਾਰਦਾਤਾਂ ਹੋਣ ਤੋਂ ਰੋਕਣ ਦੀ ਵੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ |

ਈ.ਡੀ. ਦੀ ਕਾਰਵਾਈ ਨੇ ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ਚੰਨੀ ਨੂੰ ਕਟਹਿਰੇ 'ਚ ਖੜ੍ਹਾ ਕੀਤਾ-ਟਿੱਲੂ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਖੰਨਾ ਇੰਚਾਰਜ ਸੁਖਵੰਤ ਸਿੰਘ ਟਿੱਲੂ ਨੇ ਕਿਹਾ ਹੈ ਕਿ ਸੂਬੇ 'ਚ ਅਗਲੀ ਸਰਕਾਰ ਸੰਯੁਕਤ ਦਲ, ਭਾਜਪਾ ਤੇ ਪੰਜਾਬ ਲੋਕ ਕਾਂਗਰਸ 'ਤੇ ਆਧਾਰਤ ਸਾਂਝੇ ਗੱਠਜੋੜ ਦੀ ਹੀ ...

ਪੂਰੀ ਖ਼ਬਰ »

ਐਸ.ਡੀ.ਐਮ. ਮਨਜੀਤ ਕੌਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਸ. ਡੀ. ਐਮ. ਕਮ ਆਰ. ਐਮ. ਮਨਜੀਤ ਕੌਰ ਨੇ ਖੰਨਾ ਦੀ ਮਾਰਕੀਟ ਕਮੇਟੀ ਦੇ ਦਫ਼ਤਰ ਵਿੱਚ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ¢ ਇਸ ਮੌਕੇ ਨਾਇਬ ਤਹਿਸੀਲਦਾਰ ਵਿਸ਼ਵਜੀਤ ਸਿੰਘ ਸੰਧੂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਖੰਨਾ, 19 ਜਨਵਰੀ (ਮਨਜੀਤ ਧੀਮਾਨ)- ਥਾਣਾ ਸਿਟੀ 1 ਪੁਲਿਸ ਨੇ ਨਾਜਾਇਜ਼ 24 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ | ਫੜੇ ਗਏ ਕਥਿਤ ਦੋਸ਼ੀ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸ. ਭਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਏ.ਐਸ.ਆਈ. ਹਰਪਾਲ ਸਿੰਘ ਪੁਲਿਸ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਕੁਹਾੜਾ, 19 ਜਨਵਰੀ (ਸੰਦੀਪ ਸਿੰਘ ਕੁਹਾੜਾ)- ਥਾਣਾ ਜਮਾਲਪੁਰ ਦੀ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਸਮੇਤ ਜਸਵੀਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਸਾਹਾਬਾਣਾ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਸ਼ਾਮ ਲਾਲ ਅਨੁਸਾਰ ਉਨ੍ਹਾਂ ਨੂੰ ਪੁਲਿਸ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ ਸਮੈਕ ਸਮੇਤ ਮੋਟਰਸਾਈਕਲ ਸਵਾਰ ਕੀਤਾ ਕਾਬੂ, ਮਾਮਲਾ ਦਰਜ

ਖੰਨਾ, 19 ਜਨਵਰੀ (ਮਨਜੀਤ ਧੀਮਾਨ)- ਥਾਣਾ ਸਿਟੀ-2 ਖੰਨਾ ਪੁਲਿਸ ਨੇ ਸਮੈਕ ਸਮੇਤ ਇਕ ਮੋਟਰਸਾਈਕਲ ਚਾਲਕ ਨੂੰ ਕਾਬੂ ਕੀਤਾ ਗਿਆ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸ. ਵਿਨੋਦ ਕੁਮਾਰ ਨੇ ਕਿਹਾ ਕਿ ਸਬ ਇੰਸ. ਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ...

ਪੂਰੀ ਖ਼ਬਰ »

14 ਫਰਵਰੀ ਨੂੰ ਸ੍ਰੀ ਰਾਮ ਮੰਦਰ ਦਾ ਨੀਂਹ ਪੱਥਰ ਰੱਖਣ ਦੀਆਂ ਤਿਆਰੀਆਂ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਸ੍ਰੀ ਸਰਸਵਤੀ ਸੰਸਕਿ੍ਤ ਕਾਲਜ ਖੰਨਾ ਵਿਖੇ ਸ੍ਰੀ ਰਾਮ ਮੰਦਿਰ ਨਵੀਨੀਕਰਨ ਕਮੇਟੀ, ਖੰਨਾ ਦੀ ਅਹਿਮ ਮੀਟਿੰਗ ਕਮੇਟੀ ਪ੍ਰਧਾਨ ਰਜਿੰਦਰ ਪੁਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਮੇਟੀ ਦੇ ਚੇਅਰਮੈਨ ਹਰਬੰਸ ਲਾਲ ਗਰਗ, ਰਾਜੀਵ ...

ਪੂਰੀ ਖ਼ਬਰ »

ਰੂਪ ਬੇਗੋਵਾਲ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਮੀਤ ਪ੍ਰਧਾਨ ਨਿਯੁਕਤ

ਦੋਰਾਹਾ, 19 ਜਨਵਰੀ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਰੁਪਿੰਦਰਪਾਲ ਸਿੰਘ ਰੂਪ ਬੇਗੋਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਨਿਯੁਕਤ ਮੀਤ ...

ਪੂਰੀ ਖ਼ਬਰ »

ਪੁਲਿਸ ਨੇ ਭਗੌੜਾ ਕੀਤਾ ਕਾਬੂ

ਖੰਨਾ, 19 ਜਨਵਰੀ (ਮਨਜੀਤ ਧੀਮਾਨ)- ਥਾਣਾ ਸਿਟੀ 1 ਖੰਨਾ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਪੁਲਿਸ ਨੇ ਕਾਬੂ ਕੀਤਾ ਗਿਆ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸ. ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਏ. ਐਸ. ਆਈ. ਸ਼ਿੰਗਾਰਾ ਸਿੰਘ ਨੂੰ ...

ਪੂਰੀ ਖ਼ਬਰ »

ਟਰਾਲੇ ਦੀ ਲਪੇਟ 'ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ

ਕੁਹਾੜਾ, 19 ਜਨਵਰੀ (ਸੰਦੀਪ ਸਿੰਘ ਕੁਹਾੜਾ)- ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ 'ਤੇ ਸਥਿਤ ਪਿੰਡ ਜੰਡਿਆਲੀ ਵਿਖੇ ਇਕ ਤੇਜ਼ ਰਫ਼ਤਾਰ ਟਰਾਲੇ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਟਰਾਲਾ ਚਾਲਕ ਮੌਕੇ ਤੋਂ ਟਰਾਲਾ ਛੱਡ ਕੇ ਫ਼ਰਾਰ ਹੋ ...

ਪੂਰੀ ਖ਼ਬਰ »

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ 'ਤੇ ਮਲੌਦ 'ਚ ਖ਼ੁਸ਼ੀ ਮਨਾਈ

ਮਲੌਦ, 19 ਜਨਵਰੀ (ਨਿਜ਼ਾਮਪੁਰ)- ਆਮ ਆਦਮੀ ਪਾਰਟੀ ਵਲੋਂ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਮੁੱਖ ਮੰਤਰੀ ਚਿਹਰਾ ਐਲਾਨਣ 'ਤੇ ਮਲੌਦ 'ਚ ਵਰਕਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ | ਹਲਕਾ ਪਾਇਲ ਤੋਂ 'ਆਪ' ...

ਪੂਰੀ ਖ਼ਬਰ »

ਸਿਆਸੀ ਰੈਲੀਆਂ 'ਤੇ 22 ਤੱਕ ਜਾਰੀ ਰਹਿਣਗੀਆਂ ਸਖ਼ਤ ਪਾਬੰਦੀਆਂ-ਐਸ.ਡੀ.ਐਮ. ਪਾਂਥੇ

ਸਮਰਾਲਾ, 19 ਜਨਵਰੀ (ਕੁਲਵਿੰਦਰ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਫਿਰ ਤੋਂ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਸਮਰਾਲਾ ਦੇ ਰਿਟਰਨਿੰਗ ਅਫ਼ਸਰ, ਕਮ ਉਪ-ਮੰਡਲ ...

ਪੂਰੀ ਖ਼ਬਰ »

ਗੁਰਕੀਰਤ ਦੀ ਤੀਜੀ ਵਾਰ ਜਿੱਤ ਯਕੀਨੀ-ਚੇਅ. ਜੱਸੀ ਕਿਸ਼ਨਗੜ੍ਹ

ਬੀਜਾ, 19 ਜਨਵਰੀ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗ਼ਲੀ)- ਵਿਧਾਨ ਸਭਾ ਹਲਕਾ ਖੰਨਾ ਦੇ ਬਲਾਕ ਪ੍ਰਧਾਨ ਤੇ ਚੇਅਰਮੈਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਨੇ ਕਸਬਾ ਬੀਜਾ ਦੇ ਕਾਂਗਰਸੀ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਸੰਗਤ 'ਤੇ ਹਮਲੇ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਓਨੀ ਹੀ ਘੱਟ-ਚੰਨੀ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਸਿੱਖ ਧਾਰਮਿਕ ਸਥਾਨਾਂ ਤੋਂ ਵਾਪਸ ਆ ਰਹੀ ਸੰਗਤ ਤੇ ਹਮਲੇ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ, ਓਨੀ ਹੀ ਘੱਟ ਹੈ ਤੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰ ਕੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਲਾਖ਼ਾਂ ਪਿੱਛੇ ਸੱੁਟਣਾ ਚਾਹੀਦਾ ...

ਪੂਰੀ ਖ਼ਬਰ »

ਸ਼ੇਰ ਹਰਪਾਲ ਸਿੰਘ ਜੱਲ੍ਹਾ ਨਹੀਂ ਰਹੇ

ਪਾਇਲ, 19 ਜਨਵਰੀ (ਰਾਜਿੰਦਰ ਸਿੰਘ)- ਇੱਥੋਂ ਨੇੜਲੇ ਪਿੰਡ ਜੱਲ੍ਹਾ ਦੇ ਬੈਂਸ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਪੁੱਜਾ, ਜਦੋਂ ਡੀ.ਐਸ.ਪੀ. ਗੁਰਪ੍ਰੀਤ ਸਿੰਘ ਬੈਂਸ ਦੇ ਚਾਚਾ, ਏ.ਪੀ. ਜੱਲ੍ਹਾ ਦੇ ਸਤਿਕਾਰਯੋਗ ਤਾਇਆ ਅਤੇ ਸਵ. ਭਰਭੂਰ ਸਿੰਘ ਜੱਲ੍ਹਾ ਦੇ ਭਰਾ ਸ਼ੇਰ ਹਰਪਾਲ ...

ਪੂਰੀ ਖ਼ਬਰ »

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਲੁਧਿਆਣਾ 'ਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਲੁਧਿਆਣਾ ਦੇ 14 ਹਲਕਿਆਂ ਵਿਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ | ਡਾ. ਰਾਜੂ ਨੇ ਅੱਜ ਸ਼ਾਮ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

14 ਵਿਧਾਨ ਸਭਾ ਹਲਕਿਆਂ 'ਚੋਂ ਮਿਲੀਆਂ 1054 ਸ਼ਿਕਾਇਤਾਂ 'ਚੋਂ 835 ਦਾ ਨਿਪਟਾਰਾ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)- ਭਾਰਤੀ ਚੋਣ ਕਮਿਸ਼ਨ ਤੇ ਪੰਜਾਬ ਚੋਣ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਲੁਧਿਆਣਾ ਵਿਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਜਿਸ 'ਤੇ ਤਹਿਤ ਹੀ ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ...

ਪੂਰੀ ਖ਼ਬਰ »

ਖੰਨਾ ਨਰਸਿੰਗ ਹੋਮ ਨੇ 19 ਸਾਲ ਪੂਰੇ ਹੋਣ 'ਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਖੰਨਾ ਨਰਸਿੰਗ ਹੋਮ ਨੇ ਅੱਜ ਆਪਣੇ ਨਵੇਂ ਹਸਪਤਾਲ ਦੀ ਸਥਾਪਨਾ ਦੇ 19 ਸਾਲ ਪੂਰੇ ਕਰ ਲੈਣ ਉਪਰੰਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਹਸਪਤਾਲ ਦੇ ਮੁਖੀ ਡਾਕਟਰ ਰਣਜੀਤ ਖੰਨਾ ਨੇ ਕਿਹਾ ਕਿ ਜਿਵੇਂ ਅਸੀਂ ਪਿਛਲੇ 19 ...

ਪੂਰੀ ਖ਼ਬਰ »

ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦਾ ਨਤੀਜਾ ਸ਼ਾਨਦਾਰ

ਜੋਧਾਂ, 19 ਜਨਵਰੀ (ਗੁਰਵਿੰਦਰ ਸਿੰਘ ਹੈਪੀ)- ਬਾਬਾ ਫਰੀਦ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ. ਭਾਗ ਚੌਥੇ ਦੇ ਨਤੀਜੇ 'ਚੋਂ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਦਾ ਨਤੀਜਾ 100 ਫ਼ੀਸਦੀ ਰਿਹਾ | ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਦੇ ਡਾਇਰੈਕਟਰ ਡਾ. ਸਰਬਜੀਤ ...

ਪੂਰੀ ਖ਼ਬਰ »

ਭਾਜਪਾ ਕੌਂਸਲਰ ਰਮਨਦੀਪ ਕੌਰ ਤੇ 13 ਪਰਿਵਾਰ ਕਾਂਗਰਸ 'ਚ ਸ਼ਾਮਿਲ

ਮਲੌਦ, 19 ਜਨਵਰੀ (ਦਿਲਬਾਗ ਸਿੰਘ ਚਾਪੜਾ)- ਹਲਕਾ ਪਾਇਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਲਖਵੀਰ ਸਿੰਘ ਲੱਖਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਨਗਰ ਪੰਚਾਇਤ ਮਲੌਦ ਦੀ ਭਾਜਪਾ ਦੀ ਮੌਜੂਦਾ ਕੌਂਸਲਰ ਕਿਰਨਦੀਪ ਕੌਰ ਨੇ ਸਾਬਕਾ ਪ੍ਰਧਾਨ ਅਮਰਦੀਪ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਬਰਮਾਲੀਪੁਰ ਦਾ ਦਿਹਾਂਤ, ਸਸਕਾਰ ਅੱਜ

ਪਾਇਲ, 19 ਜਨਵਰੀ (ਰਾਜਿੰਦਰ ਸਿੰਘ)-ਪੱਤਰਕਾਰ ਰਣਧੀਰ ਸਿੰਘ ਧੀਰਾ ਬਰਮਾਲੀਪੁਰ, ਗੁਰਮੀਤ ਸਿੰਘ ਤੇ ਲਖਵੀਰ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਪ੍ਰੀਤਮ ਸਿੰਘ ਬਰਮਾਲੀਪੁਰ (86) ਦਾ ਦਿਹਾਂਤ ਹੋ ਗਿਆ | ਉਹ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ...

ਪੂਰੀ ਖ਼ਬਰ »

ਚੁਟਕਲੇਬਾਜ਼ ਨੂੰ ਵਾਗਡੋਰ ਨਹੀਂ ਸੌਂਪਣਗੇ ਪੰਜਾਬੀ-ਲੱਖਾ

ਮਲੌਦ, 19 ਜਨਵਰੀ (ਦਿਲਬਾਗ ਸਿੰਘ ਚਾਪੜਾ)- ਹਲਕਾ ਪਾਇਲ ਤੋਂ ਕਾਂਗਰਸੀ ਉਮੀਦਵਾਰ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਮਲੌਦ ਵਿਖੇ ਕਾਂਗਰਸੀ ਆਗੂਆਂ ਦੀ ਹਾਜ਼ਰੀ 'ਚ ਕਿਹਾ ਕਿ 'ਆਪ' ਵਲੋਂ ਇਕ ਚੁਟਕਲੇਬਾਜ਼ ਨੂੰ ਮੁੱਖ ਮੰਤਰੀ ਜਿਹੇ ਵੱਡੇ ਅਹੁਦੇ ਦਾ ਚਿਹਰਾ ਐਲਾਨ ਕਰਕੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਖੀਰਨੀਆਂ ਇਸੇ ਹਫ਼ਤੇ ਆਪਣੇ ਰਾਜਸੀ ਪੱਤੇ ਖੋਲ੍ਹਣਗੇ

ਸਮਰਾਲਾ, 19 ਜਨਵਰੀ (ਗੋਪਾਲ ਸੋਫਤ)- ਸਥਾਨਕ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਹੁਣ ਆਮ ਆਦਮੀ ਪਾਰਟੀ ਦੀ ਟਿਕਟ ਦਿਆਲਪੁਰਾ ਨੂੰ ਦਿੱਤੇ ਜਾਣ ਉਪਰੰਤ ਹੁਣ ਆਪਣੀ ਅਗਲੀ ਰਾਜਸੀ ਰਣਨੀਤੀ ਦਾ ਐਲਾਨ ਇਸੇ ਹਫ਼ਤੇ ਕਰਨਗੇ¢ ਇਸ ਸਬੰਧੀ ਅੱਜ ਉਨ੍ਹਾਂ ਦੇ ਕੁੱਝ ...

ਪੂਰੀ ਖ਼ਬਰ »

ਸਾਬਕਾ ਸਰਪੰਚ ਤੇ ਤਲਵੰਡੀ ਦੇ ਸਾਥੀ ਰਹੇ ਸੋਮਲ ਦਾ ਪਰਿਵਾਰ ਕਾਂਗਰਸ 'ਚ ਸ਼ਾਮਿਲ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਲਲਹੇੜੀ ਪਿੰਡ ਦੇ ਸਾਬਕਾ ਸਰਪੰਚ ਅਤੇ ਸਾਬਕਾ ਹਲਕਾ ਇੰਚਾਰਜ ਰਣਜੀਤ ਸਿੰਘ ਤਲਵੰਡੀ ਦੇ ਸਾਥੀ ਰਹੇ ਗੁਰਮੱਖ ਸਿੰਘ ਸੋਮਲ ਦਾ ਪਰਿਵਾਰ ਲਲਹੇੜੀ ਜ਼ੋਨ ਦੇ ਇੰਚਾਰਜ ਡਾ. ਗੁਰਮੱਖ ਸਿੰਘ ਚਾਹਲ ਦੀ ਪ੍ਰੇਰਨਾ ਸਦਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਵਿਧਾਇਕ ਵੈਦ ਦੇ ਯਤਨਾਂ ਸਦਕਾ ਖੇੜਾ ਸਕੂਲ ਅਪਗੇ੍ਰਡ ਹੋਇਆ-ਸੂਬੇ. ਚਰਨ ਸਿੰਘ

ਡੇਹਲੋਂ, 19 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਪਿੰਡ ਖੇੜਾ ਦੇ ਮਿਡਲ ਸਕੂਲ ਨੂੰ ਅਪਗਰੇਡ ਕਰਕੇ ਹਾਈ ਸਕੂਲ ਬਣਾਏ ਜਾਣ ਤੇ ਗ੍ਰਾਂਮ ਪੰਚਾਇਤ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਲੱਡੂ ਵੰਡੇ | ਇਸ ਸਮੇਂ ਸਰਪੰਚ ਸੂਬੇਦਾਰ ਚਰਨ ਸਿੰਘ ਖੇੜਾ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਤੇਜਿੰਦਰ ਸਿੰਘ ਪੰਮਾ ਕਾਂਗਰਸ 'ਚ ਸ਼ਾਮਿਲ

ਮਲੌਦ, 19 ਜਨਵਰੀ (ਦਿਲਬਾਗ ਸਿੰਘ ਚਾਪੜਾ)- ਵਿਧਾਨ ਸਭਾ ਚੋਣਾਂ ਤੋਂ ਪਹਿਲਾ ਹਲਕਾ ਪਾਇਲ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਤੇਜਿੰਦਰ ਸਿੰਘ ਪੰਮਾ ਨੰਬਰਦਾਰ ਨੇ ਪ੍ਰਧਾਨ ਰਛਪਾਲ ਸਿੰਘ ਪਾਲਾ ਅਤੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਸਰਕਾਰ ਬਣਾਉਣ ਲਈ ਲੋਕ ਤਿਆਰ-ਸਹਾਰਨ ਮਾਜਰਾ

ਬੀਜਾ, 19 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਜਰਨੈਲ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਤੇ ਸੀਨੀਅਰ ਮੀਤ ਪ੍ਰਧਾਨ ਜ਼ੋਰਾਂ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਅਸਫਲ ਸਾਬਤ ਹੋਈ ਹੈ ਅਤੇ ਆਗਾਮੀ ...

ਪੂਰੀ ਖ਼ਬਰ »

ਡਾ. ਬੀਜਾ ਦੇ ਹੱਕ 'ਚ ਬਣੀ ਲਹਿਰ

ਦੋਰਾਹਾ, 19 ਜਨਵਰੀ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੋ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਅਤੇ ਉਨ੍ਹਾਂ ਦੇ ਸਮਰੱਥਕ ਚੇਅਰਮੈਨ ਹਰਜੀਤ ਸਿੰਘ ਰਾਮਪੁਰ, ਧਰਮਜੀਤ ਸਿੰਘ, ਸਤਵੰਤ ਸਿੰਘ, ਜੀਤ ਸਿੰਘ, ਸੁਖਜੀਤ ਸਿੰਘ, ਹਰਵਿੰਦਰ ...

ਪੂਰੀ ਖ਼ਬਰ »

ਡਾ. ਬੀਜਾ ਦੇ ਹੱਕ 'ਚ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ

ਮਲੌਦ, 19 ਜਨਵਰੀ (ਸਹਾਰਨ ਮਾਜਰਾ)- ਬਹੁਜਨ ਸਮਾਜ ਪਾਰਟੀ ਦੇ ਬਿਪਲ ਕੁਮਾਰ ਵਲੋਂ ਬਸਪਾ ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਡਾ. ਕਰਨੈਲ ਸਿੰਘ ਕਾਲੀਆ, ਬਸਪਾ ਜਨਰਲ ਸਕੱਤਰ ਰਾਮ ਸਿੰਘ ਗੋਗੀ ਆਦਿ ਸੀਨੀਅਰ ਆਗੂਆਂ ਦੀ ਟੀਮ ਨਾਲ ਪਿੰਡ ਬੇਰ ਕਲਾਂ, ਚਾਪੜਾ, ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਿਲ

ਈਸੜੂ, 19 ਜਨਵਰੀ (ਬਲਵਿੰਦਰ ਸਿੰਘ)- ਪਿੰਡ ਈਸੜੂ ਤੋਂ ਲੋਕ ਇਨਸਾਫ਼ ਪਾਰਟੀ ਦੇ ਸਰਗਰਮ ਵਰਕਰ ਗੁਰਬਿੰਦਰ ਸਿੰਘ ਅੱਜ ਸਰਪੰਚ ਗੁਰਬਿੰਦਰ ਸਿੰਘ ਦੀ ਪੇ੍ਰਰਨਾ ਸਦਕਾ ਹਲਕਾ ਖੰਨਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਵਿਚ ਕਾਂਗਰਸ ...

ਪੂਰੀ ਖ਼ਬਰ »

ਕੋਟਲੀ ਵਲੋਂ ਈਸੜੂ ਵਿਖੇ ਚੋਣ ਦਫ਼ਤਰ ਦਾ ਉਦਘਾਟਨ

ਈਸੜੂ, 19 ਜਨਵਰੀ (ਬਲਵਿੰਦਰ ਸਿੰਘ)- ਹਲਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਹਲਕਾ ਖੰਨਾ ਤੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਵਲੋਂ ਈਸੜੂ ਵਿਖੇ ਕਾਂਗਰਸ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮੈਂ ਹਲਕਾ ਖੰਨਾ ਤੋਂ ਦੋ ਵਾਰ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਨੌਜਵਾਨ ਭਾਜਪਾ 'ਚ ਸ਼ਾਮਿਲ ਹੋਏ-ਛਾਹੜੀਆ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬੀਅਤ ਪ੍ਰਤੀ ਪਿਆਰ ਹੁਣ ਪੰਜਾਬ ਦੇ ਲੋਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ | ਇਹ ਗੱਲ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਨੁਜ ਛਾਹੜੀਆ ਨੇ ਕਾਂਗਰਸ ਦਾ ਗੜ੍ਹ ਮੰਨੇ ਜਾਂਦੇ ਪਿੰਡ ...

ਪੂਰੀ ਖ਼ਬਰ »

ਅਕਾਲੀ ਦਲ ਛੱਡ 2 ਪਰਿਵਾਰ ਕਾਂਗਰਸ 'ਚ ਸ਼ਾਮਿਲ

ਬੀਜਾ, 19 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)- ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪ੍ਰਧਾਨ ਅਮਰਜੀਤ ਸਿੰਘ ਸੰਦੀਪ ਅਸਗਰੀਪੁਰ ਦੇ ਜਤਨਾਂ ਸਦਕਾ ਅਕਾਲੀ ਦਲ ਛੱਡ ਕੇ ਆਏ ਪਿੰਡ ਰਾਏਪੁਰ ਦੇ ਕੁਲਵੰਤ ...

ਪੂਰੀ ਖ਼ਬਰ »

ਪਿੰਡਾਂ ਦੇ ਲੋਕ ਰਾਜੇਵਾਲ ਦੇ ਹੱਕ 'ਚ ਨਿੱਤਰ ਲੱਗੇ-ਪ੍ਰਗਟ ਕੋਟ

ਬੀਜਾ, 19 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ, ਸੰਯੁਕਤ ਸਮਾਜ ਮੋਰਚੇ ਦੇ ਪ੍ਰਮੁੱਖ ਸਰਦਾਰ ਬਲਬੀਰ ਸਿੰਘ ਰਾਜੇਵਾਲ ਸਮਰਾਲਾ ਵਿਧਾਨ ਸਭਾ ਹਲਕੇ ਤੋਂ ਰਿਕਾਰਡ ਤੋੜ ਵੋਟਾਂ ਦੇ ਫ਼ਰਕ ਨਾਲ ਸਾਰੇ ਉਮੀਦਵਾਰਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX