ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  46 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  23 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  44 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  55 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਬਰਨਾਲਾ

ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਮੁੱਖ ਮਾਰਗ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ

ਰੂੜੇਕੇ ਕਲਾਂ, 19 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੂਰਕੋਟ, ਰੂੜੇਕੇ ਕਲਾਂ, ਕਾਹਨੇਕੇ ਸ਼ਹਿਰੀ ਬਿਜਲੀ ਸਪਲਾਈ ਨੂੰ ਪਿਛਲੇ ਦਿਨਾਂ ਤੋਂ ਲੱਗ ਰਹੇ ਲੰਮੇ ਕੱਟਾਂ ਤੋਂ ਦੁਖੀ ਹੋ ਕੇ ਇਲਾਕਾ ਨਿਵਾਸੀਆਂ ਨੇ ਇਕੱਤਰ ਹੋ ਕੇ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਜਾਮ ਕਰ ਕੇ ਪਾਵਰਕਾਮ ਦੇ ਅਧਿਕਾਰੀਆਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆ 'ਆਪ' ਦੇ ਆਗੂ ਡਾ: ਸੁਖਚੈਨ ਸਿੰਘ ਧੂਰਕੋਟ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪਿੰਡ ਇਕਾਈ ਪ੍ਰਧਾਨ ਗੁਰਪਿਆਰ ਸਿੰਘ, ਰਮੇਲ ਸਿੰਘ, ਜਥੇਦਾਰ ਸੁਦਾਗਰ ਸਿੰਘ ਧੂਰਕੋਟ ਆਦਿ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਲੈ ਕੇ ਧੌਲਾ ਗਰਿੰਡ ਤੋਂ ਇਲਾਕੇ ਦੇ ਸ਼ਹਿਰੀ ਖੇਤਰ ਦੀ ਬਿਜਲੀ ਸਪਲਾਈ ਨੂੰ ਪੂਰੇ ਦਿਨ ਦੇ ਲੰਮੇ ਕੱਟ ਲੱਗ ਰਹੇ ਹਨ | ਜਿਸ ਕਰਕੇ ਇਲਾਕਾ ਨਿਵਾਸੀਆਂ ਦਾ ਜਿਉਣਾ ਮੁੁਸ਼ਕਿਲ ਹੋਇਆ ਪਿਆ ਹੈ | ਪਾਵਰਕਾਮ ਵਲੋਂ ਧੌਲਾ ਗਰਿਡ ਤੋਂ ਫ਼ਤਿਹਗੜ੍ਹ ਛੰਨਾਂ ਦੀ ਫੈਕਟਰੀ ਨੂੰ ਤਾਂ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਦੂਸਰੇ ਪਾਸੇ ਇਲਾਕਾ ਨਿਵਾਸੀਆਂ ਦੀ ਸ਼ਹਿਰੀ ਖ਼ੇਤਰ ਦੀ ਬਿਜਲੀ ਸਪਲਾਈ ਨੂੰ 10-12 ਘੰਟੇ ਦੇ ਲੰਮੇ ਬਿਜਲੀ ਕੱਟ ਲਗਾ ਕੇ ਇਲਾਕਾ ਨਿਵਾਸੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਲਾਕਾ ਨਿਵਾਸੀਆਂ ਨੇ ਜਦੋਂ ਬਿਜਲੀ ਗਰਿਡ ਧੌਲਾ ਵਿਖੇ ਜਾ ਕੇ ਆਪਣੀ ਸਮੱਸਿਆ ਸਬੰਧੀ ਗੱਲਬਾਤ ਕੀਤੀ ਤਾਂ ਪਾਵਰ ਕਾਰਪੋਰੇਸ਼ਨ ਦੇ ਉੱਚ ਅਧਿਕਾਰੀਆਂ ਨੇ ਵੀ ਕੋਈ ਤਸੱਲੀਬਖ਼ਸ ਜਵਾਬ ਨਹੀਂ ਦਿੱਤਾ | ਜਿਸ ਤੋਂ ਤੰਗ ਆ ਕੇ ਇਲਾਕਾ ਨਿਵਾਸੀਆਂ ਨੂੰ ਠੰਡ ਦੇ ਮੌਸਮ ਵਿਚ ਬਰਨਾਲਾ-ਮਾਨਸਾ ਮੁੱਖ ਮਾਰਗ ਜਾਮ ਕਰਕੇ ਧਰਨਾ ਲਗਾਉਣ ਲਈ ਮਜ਼ਬੂਰ ਹੋਣਾ ਪਿਆ ਹੈ | ਇਕੱਤਰ ਹੋਏ ਸਮੂਹ ਧਰਨਾਕਾਰੀਆਂ ਨੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਲਾਗਲੇ ਪਿੰਡਾਂ ਧੌਲਾ ਦੀ ਸ਼ਹਿਰੀ ਖ਼ੇਤਰ ਦੀ ਬਿਜਲੀ ਸਪਲਾਈ ਨੂੰ ਸ਼ਹਿਰੀ ਫੀਡਰ ਵਿਚ ਪਾਇਆ ਹੋਇਆ ਹੈ ਜਿਸ ਕਰਕੇ ਧੌਲਾ ਪਿੰਡ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ |
ਧੌਲਾ ਦੀ ਤਰ੍ਹਾਂ ਪਿੰਡ ਧੂਰਕੋਟ, ਰੂੜੇਕੇ ਕਲਾਂ, ਕਾਹਨੇਕੇ ਦੀ ਬਿਜਲੀ ਸਪਲਾਈ ਨੂੰ ਸ਼ਹਿਰੀ ਫ਼ੀਡਰ ਵਿਚ ਪਾ ਕੇ ਲਗਾਏ ਜਾ ਰਹੇ ਬਿਜਲੀ ਕੱਟ ਬੰਦ ਕੀਤੇ ਜਾਣ | ਜੇਕਰ ਇਲਾਕਾ ਨਿਵਾਸੀਆਂ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਭਵਿੱਖ ਵਿਚ ਪਾਵਰਕਾਮ ਖਿਲਾਫ਼ ਇਲਾਕਾ ਨਿਵਾਸੀ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ | ਪਾਵਰਕਾਮ ਦੇ ਐਸ.ਡੀ.ਓ ਤਪਾ ਨੇ ਧਰਨਾਕਾਰੀਆਂ ਤੋਂ ਮੰਗ-ਪੱਤਰ ਪ੍ਰਾਪਤ ਕਰਕੇ ਵਿਸ਼ਵਾਸ ਦਿਵਾਇਆ ਕਿ ਇਲਾਕਾ ਨਿਵਾਸੀਆਂ ਦੀ ਸਮੱਸਿਆ ਦਾ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਜਗਤ ਸਿੰਘ, ਗੁਰਜੀਤ ਸਿੰਘ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ |

ਕਾਰ ਤੇ ਟਰੈਕਟਰ ਦੀ ਟੱਕਰ 'ਚ ਪੰਜ ਜ਼ਖ਼ਮੀ

ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ)-ਲੁਧਿਆਣਾ-ਬਰਨਾਲਾ ਮੁੱਖ ਮਾਰਗ ਉੱਪਰ ਗੁਰਦੁਆਰਾ ਬਾਬਾ ਸਤਿਕਰਤਾਰ ਵਜੀਦਕੇ ਖ਼ੁਰਦ ਦੇ ਨਜ਼ਦੀਕ ਇਕ ਕਾਰ ਅਤੇ ਟਰੈਕਟਰ ਦੇ ਆਪਸ ਵਿਚ ਟਕਰਾਉਣ ਕਾਰਨ ਕਾਰ ਵਿਚ ਸਵਾਰ ਚਾਰ ਜਣਿਆ ਅਤੇ ਟਰੈਕਟਰ ਚਾਲਕ ਦੇ ਗੰਭੀਰ ਰੂਪ ਵਿਚ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਇੰਗ ਇੰਟਰ-ਕਾਲਜ ਮੁਕਾਬਲਿਆਂ 'ਚੋਂ ਫਤਹਿ ਗਰੁੱਪ ਨੇ ਜਿੱਤਿਆ ਗੋਲਡ ਮੈਡਲ

ਤਪਾ ਮੰਡੀ­, 19 ਜਨਵਰੀ (ਵਿਜੇ ਸ਼ਰਮਾ)-ਫਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਖਿਡਾਰਨ ਨੇ ਪਿਛਲੇ ਦਿਨੀਂ ਸੁੱਖਣਾ ਝੀਲ ਚੰਡੀਗੜ੍ਹ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਯੋਜਿਤ ਇੰਟਰ ਕਾਲਜ ਰੋਇੰਗ ਮੁਕਾਬਲਿਆਂ ਵਿਚ ਗੋਲਡ ਮੈਡਲ ਜਿੱਤਿਆ | ਉਕਤ ਜਾਣਕਾਰੀ ...

ਪੂਰੀ ਖ਼ਬਰ »

ਚੋਰਾਂ ਵਲੋਂ ਟਰਾਂਸਫ਼ਾਰਮਰ 'ਚੋਂ ਤੇਲ ਚੋਰੀ

ਤਪਾ ਮੰਡੀ, 19 ਜਨਵਰੀ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਮਹਿਤਾ ਕੱਟ ਨਜ਼ਦੀਕ ਸਥਿਤ ਇਕ ਖੇਤ 'ਚੋਂ ਚੋਰਾਂ ਵਲੋਂ ਟਰਾਂਸਫ਼ਾਰਮਰ ਵਿਚੋਂ 200 ਲੀਟਰ ਦੇ ਕਰੀਬ ਤੇਲ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

21 ਦੀ ਜੁਝਾਰ ਰੈਲੀ ਦੀਆਂ ਤਿਆਰੀਆਂ ਸੰਬੰਧੀ ਪਿੰਡ-ਪਿੰਡ ਝੰਡਾ ਮਾਰਚ

ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ 21 ਜਨਵਰੀ ਨੂੰ ਅਨਾਜ ਮੰਡੀ ਬਰਨਾਲਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਜੁਝਾਰ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ, ਮੀਟਿੰਗਾਂ ਕਰ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਦੀ ਅਗਵਾਈ ਹੇਠ ਫਲਾਇੰਗ ਸਕਾਇਡ ਟੀਮ ਵਲੋਂ ਪਿੰਡਾਂ ਦਾ ਦੌਰਾ

ਭਦੌੜ, 19 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਅਤੇ ਅਮਨ ਸਾਂਤੀ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਵਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਜਿਨ੍ਹਾਂ ਦੀ ਪਾਲਣਾ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਨਵ-ਵਿਆਹੁਤਾ ਦੀ ਮੌਤ ਦੇ ਦੋਸ਼ਾਂ 'ਚ ਸਹੁਰੇ ਪਰਿਵਾਰ 'ਤੇ ਮਾਮਲਾ ਦਰਜ

ਰੂੜੇਕੇ ਕਲਾਂ, 19 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਨਵ-ਵਿਆਹੁਤਾ ਲੜਕੀ ਦੀ ਮੌਤ ਦੇ ਦੋਸ਼ਾਂ ਤਹਿਤ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਇਆ ਹੈ | ਮਿ੍ਤਕ ਲੜਕੀ ਗੁਰਮੀਤ ਕੌਰ ਵਾਸੀ ਧਨੌਲਾ ਦੇ ਭਰਾ ਮਨਜੀਤ ...

ਪੂਰੀ ਖ਼ਬਰ »

ਬਜ਼ੁਰਗ, ਦਿਵਿਆਂਗ ਤੇ ਕੋਵਿਡ ਪ੍ਰਭਾਵਿਤ ਵੋਟਰ ਪੋਸਟਲ ਬੈਲਟ ਪੇਪਰ ਰਾਹੀਂ ਪਾ ਸਕਣਗੇ ਵੋਟ-ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ, ਦਿਵਿਆਂਗ (40 ਫ਼ੀਸਦੀ ਤੋਂ ਵੱਧ), ਕੋਵਿਡ ਤੋਂ ਪ੍ਰਭਾਵਿਤ ਵੋਟਰ ਤੇ ਅਧਿਕਾਰਤ ਮੀਡੀਆ ਕਰਮੀ ਡਾਕ ਮਤ ਪੱਤਰਾਂ (ਪੋਸਟਲ ਬੈਲਟ ਪੇਪਰ) ...

ਪੂਰੀ ਖ਼ਬਰ »

ਲੇਖਕ ਪਾਠਕ ਸਾਹਿਤ ਸਭਾ ਵਲੋਂ ਕਾਰਜਕਾਰਨੀ ਦਾ ਐਲਾਨ

ਬਰਨਾਲਾ, 19 ਜਨਵਰੀ (ਅਸ਼ੋਕ ਭਾਰਤੀ)-ਲੇਖਕ ਪਾਠਕ ਸਾਹਿਤ ਸਭਾ ਬਰਨਾਲਾ ਵਲੋਂ ਆਪਣੇ ਅਹੁਦੇਦਾਰਾਂ ਅਤੇ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਸੰਸਥਾਪਕ ਅਤੇ ਪ੍ਰਧਾਨ ਤੇਜਿੰਦਰ ਚੰਡਿਹੋਕ ਨੇ ਦੱਸਿਆ ਕਿ ਇਸ ਸਭਾ ਦਾ ਇਕ ...

ਪੂਰੀ ਖ਼ਬਰ »

ਇਸਤਰੀ ਲਿਖਾਰੀ ਸਭਾ ਦੀ ਮੀਟਿੰਗ

ਬਰਨਾਲਾ, 19 ਜਨਵਰੀ (ਅਸ਼ੋਕ ਭਾਰਤੀ)-ਇਸਤਰੀ ਲਿਖਾਰੀ ਸਭਾ ਬਰਨਾਲਾ ਦੀ ਮੀਟਿੰਗ ਸਾਹਿਤ ਭਵਨ ਬਰਨਾਲਾ ਵਿਖੇ ਸਭਾ ਦੀ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਭਾ ਵਲੋਂ ਕਰਵਾਏ ਜਾਣ ਵਾਲੇ ਸਾਹਿਤਕ ਕਾਰਜਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਭਗਵੰਤ ਮਾਨ ਮੁੱਖ ਮੰਤਰੀ ਦੇ ਅਹੁਦੇ ਲਈ ਢੁਕਵੇਂ ਨਹੀਂ-ਵਿਨਰਜੀਤ ਸਿੰਘ ਗੋਲਡੀ

ਭਵਾਨੀਗੜ੍ਹ, 19 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਵਲੋਂ ਸ਼ਹਿਰ ਦੇ ੱਖ-ਵੱਖ ਥਾਵਾਂ 'ਤੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ | ਇਸ ਮੌਕੇ 'ਤੇ ਉੱਘੇ ਸਨਅਤਕਾਰ ਵੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਮਹਿਲਾਂ ਚੌਕ, 19 ਜਨਵਰੀ (ਸੁਖਵੀਰ ਸਿੰਘ ਢੀਂਡਸਾ) - ਨੇੜਲੇ ਪਿੰਡ ਮੌੜਾਂ ਵਿਖੇ ਪੁਲਿਸ ਚੌਂਕੀ ਮਹਿਲਾਂ ਦੇ ਪੁਲਿਸ ਮੁਲਾਜ਼ਮਾਂ ਵਲੋਂ 120 ਬੋਤਲਾਂ ਨਾਜਾਇਜ਼ ਸ਼ਰਾਬ ਹਰਿਆਣਾ ਮਾਰਕਾ ਦੀਆਂ ਬਰਾਮਦ ਕੀਤੀਆਂ ਗਈਆਂ, ਜਾਣਕਾਰੀ ਦਿੰਦਿਆਂ ਪੁਲਿਸ ਮੁਲਾਜ਼ਮ ਪਿੰਜੌਰ ਸਿੰਘ ...

ਪੂਰੀ ਖ਼ਬਰ »

ਪ੍ਰੋਫੈਸਰ ਹਰਮੰਦਰ ਸਿੰਘ ਸੰਧੂ ਨਮਿਤ ਪਾਠ ਦਾ ਭੋਗ ਕੱਲ੍ਹ

ਮਸਤੂਆਣਾ ਸਾਹਿਬ, 19 ਜਨਵਰੀ (ਦਮਦਮੀ)-ਨੌਜਵਾਨ ਆਗੂ ਅਦੇਸਬੀਰ ਸਿੰਘ ਸੰਧੂ ਦੇ ਸਤਿਕਾਰਯੋਗ ਪਿਤਾ ਪ੍ਰੋ. ਹਰਮੰਦਰ ਸਿੰਘ ਸੰਧੂ (ਸਾਬਕਾ ਮੁਖੀ ਪੰਜਾਬੀ ਵਿਭਾਗ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ) ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ | ਸਵਰਗੀ ਪ੍ਰੋ. ...

ਪੂਰੀ ਖ਼ਬਰ »

ਕੌਂਸਲਰ ਮੁਹੰਮਦ ਅਕਬਰ ਭੋਲੀ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਿਲ

ਮਲੇਰਕੋਟਲਾ, 19 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਵਿਧਾਨ ਸਭਾ ਹਲਕਾ ਮਲੇਰਕੋਟਲਾ ਵਿਚ ਕਾਂਗਰਸ ਨੂੰ ਵਿਧਾਨ ਸਭਾ ਦੀ ਭਖਦੀ ਮੁਹਿੰਮ ਦੌਰਾਨ ਕਾਂਗਰਸ ਨੂੰ ਉਸ ਸਮੇ ਇਕ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸੀ ਕੌਂਸਲਰ ਮੁਹੰਮਦ ਅਕਬਰ ਉਰਫ਼ ਭੋਲੀ ਨੇ ਕਾਂਗਰਸ ਛੱਡ ਕੇ ਆਮ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਦੇ ਖਾਤੇ ਬਣਾ ਕੇ ਨਰੇਗਾ ਦਾ ਪੈਸਾ 'ਛਕਣ' ਵਾਲੇ ਸਰਪੰਚਾਂ 'ਤੇ ਵਿਭਾਗ ਵਲੋਂ ਸ਼ਿਕੰਜਾ ਕੱਸਣ ਦੀ ਤਿਆਰੀ

ਕੁੱਪ ਕਲਾਂ, 19 ਜਨਵਰੀ (ਮਨਜਿੰਦਰ ਸਿੰਘ ਸਰੌਦ) - ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਸਮੇਂ-ਸਮੇਂ ਤੇ ਲੋੜਵੰਦ ਵਿਅਕਤੀਆਂ ਨੂੰ ਵੱਖ-ਵੱਖ ਸਕੀਮਾਂ ਜ਼ਰੀਏ ਰੁਜ਼ਗਾਰ ਪੈਦਾ ਕਰਨ ਦੇ ਤਰੀਕਿਆਂ ਨੂੰ ਹੋਂਦ ਵਿਚ ਲਿਆਂਦਾ ਜਾਂਦਾ ਹੈ | ਪਿਛਲੇ ਲੰਬੇ ਸਮੇਂ ਤੋਂ ਕੇਂਦਰ ਦੀ ...

ਪੂਰੀ ਖ਼ਬਰ »

ਕਾਰਪੋਰੇਟਾਂ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਕੀਤਾ ਐਲਾਨ

ਲਹਿਰਾਗਾਗਾ, 19 ਜਨਵਰੀ (ਕੰਵਲਜੀਤ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਵਲੋਂ ਉਨ੍ਹਾਂ ਸੰਸਾਰ ਪੱਧਰੀ ਕਾਰਪੋਰੇਟਾਂ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ ਜਿਹੜੇ ਮਨੁੱਖ ਦੀ ਕਿਰਤ ਨੂੰ ਖਾ ਰਹੇ ...

ਪੂਰੀ ਖ਼ਬਰ »

ਕਾਲਜ ਵਿਦਿਆਰਥੀਆਂ ਵਿਚ ਆਨਲਾਈਨ ਭੱਤਾ ਲੈਣ ਲਈ ਲੱਗੀ ਦੌੜ

ਲਹਿਰਾਗਾਗਾ, 19 ਜਨਵਰੀ (ਕੰਵਲਜੀਤ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਕਾਲਜ ਵਿਦਿਆਰਥੀਆਂ ਨੂੰ ਨਾਲ ਜੋੜਨ ਸਬੰਧੀ ਕਾਲਜ, ਯੂਨੀਵਰਸਿਟੀਆਂ ਅੰਦਰ ਪੜ੍ਹਦੇ ਵਿਦਿਆਰਥੀਆਂ ਨੂੰ 2 ਹਜ਼ਾਰ ਰੁਪਏ ਆਨਲਾਈਨ/ਇੰਟਰਨੈੱਟ ਭੱਤਾ ਦੇਣ ਲਈ ਉਚੇਰੀ ਸਿੱਖਿਆ ਦੇ ਸਕੱਤਰ ਨੇ ...

ਪੂਰੀ ਖ਼ਬਰ »

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ 88ਵੇਂ ਬਰਸੀ ਸਮਾਗਮ ਵਿਚ ਕਿਸਾਨ ਜਥੇਬੰਦੀਆਂ ਨੇ ਲਵਾਈ ਹਾਜ਼ਰੀ

ਬਰਨਾਲਾ, 19 ਜਨਵਰੀ (ਅਸ਼ੋਕ ਭਾਰਤੀ, ਰਾਜ ਪਨੇਸਰ)-ਪਰਜਾ ਮੰਡਲ ਲਹਿਰ ਦੇ ਬਾਨੀ ਸ਼ਹੀਦ ਸ: ਸੇਵਾ ਸਿੰਘ ਠੀਕਰੀਵਾਲਾ ਦੇ 88ਵੀਂ ਸ਼ਹੀਦੀ ਬਰਸੀ ਸਮਾਗਮ ਸਮੇਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਹਾਜ਼ਰੀ ਲਵਾਈ ਅਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ...

ਪੂਰੀ ਖ਼ਬਰ »

ਡਾ: ਕੁਲਵੰਤ ਰਾਏ ਪੰਡੋਰੀ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ

ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ)-ਆਪਣੀ ਜ਼ਿੰਦਗੀ ਦੇ ਮਹਿੰਗੇ ਪਲ ਲੋਕ ਪੱਖੀ ਘੋਲਾਂ ਲੇਖੇ ਲਾ ਜਾਣ ਵਾਲੇ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾਈ ਜਨਰਲ ਸਕੱਤਰ ਡਾ: ਕੁਲਵੰਤ ਰਾਏ ਪੰਡੋਰੀ ਜੋ ਬੀਤੀ ਰਾਤ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਸਦੀਵੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਹਲਕਾ ਭਦੌੜ ਅੰਦਰ ਮਜ਼ਬੂਤ ਸਥਿਤੀ 'ਚ-ਭੁਪਿੰਦਰ ਸਿੰਘ

ਭਦੌੜ, 19 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਿਧਾਨ ਸਭਾ ਚੋਣਾਂ ਵਿਚ ਵਿਰੋਧੀਆਂ ਨੂੰ ਪਛਾੜ ਕੇ ਇੱਕ ਵਾਰ ਫੇਰ ਕਾਂਗਰਸ ਪਾਰਟੀ ਪੰਜਾਬ ਦੀ ਸੱਤਾ ਵਿਚ ਆਵੇਗੀ | ਇਹ ਸ਼ਬਦ ਕਾਂਗਰਸ ਪਾਰਟੀ ਦੇ ਹਲਕਾ ਭਦੌੜ ਦੇ ਅਬਜ਼ਰਵਰ ਭੁਪਿੰਦਰ ਸਿੰਘ ਨੇ ਪੱਤਰਕਾਰ ਵਾਰਤਾ ਦੌਰਾਨ ...

ਪੂਰੀ ਖ਼ਬਰ »

ਸੂਬੇ ਦੀ ਜਨਤਾ ਕੇਜਰੀਵਾਲ ਤੇ ਭਗਵੰਤ ਮਾਨ ਦੇ ਝਾਂਸੇ 'ਚ ਨਹੀਂ ਆਵੇਗੀ - ਸੁਨੀਲ ਦਿੜ੍ਹਬਾ

ਧਰਮਗੜ੍ਹ, 19 ਜਨਵਰੀ (ਗੁਰਜੀਤ ਸਿੰਘ ਚਹਿਲ) - ਪੰਜਾਬ ਲੋਕ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਕੁਮਾਰ ਦਿੜ੍ਹਬਾ ਜਨਰਲ ਸਕੱਤਰ ਆੜ੍ਹਤੀਆ ਫੈਡਰੇਸ਼ਨ ਨੇ ਪੰਜਾਬ ਲੋਕ ਕਾਂਗਰਸ ਦੇ ਵਰਕਰਾਂ ਨਾਲ ਸਥਾਨਕ ਕਸਬੇ ਵਿਖੇ ਮੀਟਿੰਗ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦਾ ਡੁੱਬਦਾ ਜਹਾਜ਼ ਦੇਖ ਖਿਡਾਰੀਆਂ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਪੱਲਾ ਫੜਿਆ- ਢੀਂਡਸਾ

ਮੂਣਕ, 19 ਜਨਵਰੀ (ਭਾਰਦਵਾਜ/ਸਿੰਗਲਾ) - ਕਾਂਗਰਸ ਪਾਰਟੀ ਵਲੋਂ ਹਾਲ ਵਿੱਚ ਜਾਰੀ ਕੀਤੇ ਗਏ ਪੋਸਟਰ ਨੂੰ ਲੈ ਕੇ ਕਾਂਗਰਸ 'ਚ ਸ਼ੁਰੂ ਹੋਈ ਲੜਾਈ ਤੋਂ ਸਾਫ਼ ਜ਼ਹਿਰ ਹੈ ਕਿ ਕਾਂਗਰਸ ਪਾਰਟੀ ਵਿਚ ਘਮਸਾਨ ਲੜਾਈ ਚੱਲ ਰਹੀ ਹੈ | ਚੰਨੀ ਸਿੱਧੂ ਨੂੰ ਲੀਡਰ ਨਹੀਂ ਮੰਨਦੇ ਹਨ ਨਾ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਐਡਵੋਕੇਟ ਝੂੰਦਾਂ ਵਲੋਂ ਪਿੰਡਾਂ 'ਚ ਮੀਟਿੰਗਾਂ

ਅਮਰਗੜ੍ਹ, 19 ਜਨਵਰੀ (ਜਤਿੰਦਰ ਮੰਨਵੀ) - ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਹਲਕਾ ਅਮਰਗੜ੍ਹ ਤੋਂ ਸਾਂਝੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਵਲੋਂ ਅਹਿਮਦਗੜ੍ਹ ਇਲਾਕੇ ਵਿਚ ਪੂਰੀ ਪੈਂਠ ਬਣਾਉਣ ਤੋਂ ਬਾਅਦ ਅਮਰਗੜ੍ਹ ਸਰਕਲ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਵਲੋਂ ਮੀਟਿੰਗ

ਮੂਨਕ, 19 ਜਨਵਰੀ (ਗਮਦੂਰ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਵਲੋਂ ਪਿੰਡ ਰਾਮਪੁਰਾ ਗੁਜਰਾ ਵਿਚ ਪਿੰਡ ਇਕਾਈ ਦੇ ਆਗੂਆਂ ਤੇ ਕਿਸਾਨਾਂ ਦੀ ਮੀਟਿੰਗ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿਸਾਨਾਂ ਨੂੰ ਆ ਰਹੀਆਂ ਵੋਟਾਂ ਤੋਂ ...

ਪੂਰੀ ਖ਼ਬਰ »

ਗੋਲਡਨ ਅਰਥ ਗਲੋਬਲ ਸਕੂਲ, ਸੰਗਰੂਰ ਦੇ ਅਧਿਆਪਕਾਂ ਨੇ 'ਨੋ ਸਕੂਲ ਨੋ ਵੋਟ' ਦਾ ਨਾਅਰਾ ਕੀਤਾ ਬੁਲੰਦ

ਸੰਗਰੂਰ, 19 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਅੱਜ ਸੰਗਰੂਰ ਦੇ ਗੋਲਡਨ ਅਰਥ ਗਲੋਬਲ ਸਕੂਲ ਦੇ ਅਧਿਆਪਕਾਂ ਨੇ 'ਨੋ ਸਕੂਲ ਨੋ ਵੋਟ' ਦਾ ਨਾਅਰੇ ਲਗਾ ਕੇ ਸਕੂਲ ਖੋਲ੍ਹਣ ਲਈ ਅਰਜੋਈ ਕੀਤੀ | ਅਧਿਆਪਕਾਂ ਨੇ ਦਿਲੋਂ ਅਰਦਾਸ ਕੀਤੀ ਕਿ ਹਰ ਘਰ ਸੁੱਖ ਹੋਵੇ, ਕਿਸੇ ਨੂੰ ਨਾ ਦੁੱਖ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਆਜ਼ਾਦ ਕਲੱਬ ਆਗੂਆਂ ਨੇ ਕੀਤੀ ਮੀਟਿੰਗ

ਟੱਲੇਵਾਲ, 19 ਜਨਵਰੀ (ਸੋਨੀ ਚੀਮਾ)-ਪਿੰਡ ਚੀਮਾ ਦੇ ਸਮਾਜ ਸੇਵੀ ਆਜ਼ਾਦ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਜਾਰੀ ਰੱਖਦੇ ਹੋਏ ਜਿੱਥੇ ਪਿੰਡ ਦੇ ਵੱਖ-ਵੱਖ ਕਾਰਜ ਕੀਤੇ ਜਾ ਰਹੇ ਹਨ, ਉੱਥੇ ਹਰ ਸਾਲ ਲੋੜਵੰਦਾਂ ਲਈ ਅੱਖਾਂ ਦੇ ਅਪਰੇਸ਼ਨ ...

ਪੂਰੀ ਖ਼ਬਰ »

ਕਾਂਗਰਸੀ ਆਗੂ ਧਾਲੀਵਾਲ ਨੇ ਘਰ-ਘਰ ਝੰਡਾ ਮੁਹਿੰਮ ਕੀਤੀ ਆਰੰਭ

ਸ਼ਹਿਣਾ, 19 ਜਨਵਰੀ (ਸੁਰੇਸ਼ ਗੋਗੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਗਏ ਸਰਬਪੱਖੀ ਵਿਕਾਸ ਕਾਰਜਾਂ ਦੇ ਨਾਂਅ 'ਤੇ ਲੋਕਾਂ ਦੀ ਕਚਹਿਰੀ ਵਿਚ ਜਾ ਕੇ ਪੰਜਾਬ ਵਿਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਵਾਂਗੇ | ਇਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX