ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  24 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  1 minute ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  22 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  33 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  1 minute ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 3 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 6 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਪੰਜਾਬ ਰੋਡਵੇਜ਼/ਪਨਬੱਸ ਡੀਪੂ ਦੇ ਗੇਟ 'ਤੇ ਧਰਨਾ ਤੀਜੇ ਦਿਨ ਵੀ ਜਾਰੀ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸਾਗੂ)-ਪੰਜਾਬ ਰੋਡਵੇਜ਼/ਪਨਬੱਸ ਸ੍ਰੀ ਮੁਕਤਸਰ ਸਾਹਿਬ ਡੀਪੂ ਦੇ ਗੇਟ 'ਤੇ ਰਿਪੋਰਟਾਂ ਵਾਲੇ ਸਾਥੀਆਂ ਦਾ ਧਰਨਾ ਤੀਜੇ ਦਿਨ ਵਿਚ ਸ਼ਾਮਿਲ ਹੋ ਗਿਆ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਪਨਬੱਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਸੁਖਵਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਮੈਨੇਜਮੈਂਟ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਤੇ ਸਾਡੇ ਸਾਥੀ ਨਾਜਾਇਜ਼ ਰਿਪੋਰਟਾਂ ਦੇ ਸ਼ਿਕਾਰ ਹੋਏ ਹਨ | ਮੈਨੇਜਮੈਂਟ ਸਾਡੀਆਂ ਰਿਪੋਰਟਾਂ ਦਾ ਹੱਲ ਕਰਨ ਦੀ ਬਜਾਏ, ਲੱਖਾਂ ਰੁਪਏ ਲੈ ਕੇ ਨਵੀਂ ਭਰਤੀ ਕਰ ਰਹੀ ਹੈ | ਹੋਰ ਬੁਲਾਰਿਆਂ ਨੇ ਕਿਹਾ ਕਿ ਜੇਕਰ ਰਿਪੋਰਟਾਂ ਵਾਲੇ ਸਾਥੀਆਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ | ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਜੇਕਰ ਰਿਪੋਰਟਾਂ ਵਾਲੇ ਸਾਥੀਆਂ ਦਾ ਮੈਨੇਜਮੈਂਟ ਕੋਈ ਹੱਲ ਨਹੀਂ ਕਰਦੀ ਤਾਂ ਪਨਬੱਸ ਇਹਨਾਂ ਸਾਥੀਆਂ ਦਾ ਸਾਥ ਦਿੰਦੇ ਹੋਏ ਡੀਪੂ ਬੰਦ ਕਰਕੇ ਜਾਂ ਡਾਇਰੈਕਟਰ ਦਫ਼ਤਰ ਦਾ ਘਿਰਾਉ ਜਾਂ ਇਸ ਤੋਂ ਵੀ ਤਿੱਖੇ ਸੰਘਰਸ਼ ਉਲੀਕੇਗੀ | ਇਸ ਮੌਕੇ ਦਯਾ ਸਿੰਘ, ਗੁਰਤਾਜ ਸਿੰਘ, ਪ੍ਰਮੋਦ ਕੁਮਾਰ, ਇਕਬਾਲ ਸਿੰਘ, ਗੁਰਮੀਤ ਸਿੰਘ, ਰਾਜਾ ਆਦਿ ਸਮੂਹ ਰਿਪੋਰਟਾਂ ਵਾਲੇ ਸਾਥੀ ਹਾਜ਼ਰ ਸਨ |

ਪਿੰਡ ਬਾਦਲ 'ਚ ਕੋਰੋਨਾ ਸਿਖ਼ਰਾਂ 'ਤੇ- ਛੇ ਔਰਤਾਂ ਸਮੇਤ 26 ਦੀ ਰਿਪੋਰਟ ਪਾਜ਼ੀਟਿਵ ਆਈ

ਮੰਡੀ ਕਿੱਲਿਆਂਵਾਲੀ, 19 ਜਨਵਰੀ (ਇਕਬਾਲ ਸਿੰਘ ਸ਼ਾਂਤ)- ਲੁਧਿਆਣਾ ਡੀ.ਐੱਮ.ਸੀ. ਲੁਧਿਆਣਾ ਵਿਖੇ ਕੋਰੋਨਾ ਪਾਜ਼ੀਟਿਵ ਪਾਏ ਗਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਿਛਲੇ ਕਈ ਦਿਨਾਂ ਤੋਂ ਰਿਸਕੀ ਮਾਹੌਲ ਵਿਚ ਵਿਚਰ ਰਹੇ ਸਨ | ਪਿਛਲੇ ਹਫ਼ਤੇ ਸ: ਬਾਦਲ ਦੇ ਨਿੱਜੀ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਨੇ ਕੋਰੋਨਾ ਟੀਕਾਕਰਨ ਕਰਵਾਉਣ ਸਬੰਧੀ ਕੀਤਾ ਲੋਕਾ ਨੂੰ ਜਾਗਰੂਕ

ਮਲੋਟ, 19 ਜਨਵਰੀ (ਪਾਟਿਲ)- ਕੋਰੋਨਾ ਵੈਕਸੀਨੇਸ਼ਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਐੱਸ.ਡੀ.ਐੱਮ. ਮਲੋਟ ਪ੍ਰਮੋਦ ਸਿੰਗਲਾ ਨੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕੀਤੀ | ਮੀਟਿੰਗ 'ਚ ਸ੍ਰੀ ਸਿੰਗਲਾ ਨੇ ਮਲੋਟ 'ਚ ਘੱਟ ਹੋ ਰਹੇ ਟੀਕਾਕਰਨ 'ਤੇ ਚਿੰਤਾ ...

ਪੂਰੀ ਖ਼ਬਰ »

80 ਸਾਲ ਤੋਂ ਵੱਧ ਦੇ ਅਸਮਰੱਥ ਬਜ਼ੁਰਗਾਂ ਤੇ ਅੰਗਹੀਣਾਂ ਦੀਆਂ ਵੋਟਾਂ ਘਰੋਂ-ਘਰੀ ਪਵਾਉਣ ਲਈ ਬੀ.ਐੱਲ.ਓ. ਪੱਬਾਂ ਭਾਰ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਇਸ ਵਾਰ 80 ਸਾਲ ਤੋਂ ਵੱਧ ਦੇ ਅਸਮਰਥ ਬਜ਼ੁਰਗਾਂ ਤੇ ਅੰਗਹੀਣਾਂ ਲਈ ਘਰੋਂ-ਘਰੀ ਵੋਟ ਪਵਾਉਣ ਸਬੰਧੀ ਹਦਾਇਤਾਂ ਹਨ, ਜਿਸ ਤਹਿਤ ਵੱਖ-ਵੱਖ ਬੂਥਾਂ ਦੇ ...

ਪੂਰੀ ਖ਼ਬਰ »

ਬਿਨਾਂ ਮਾਸਕ ਤੇ ਟੀਕਾਕਰਨ ਦੇ ਸਰਕਾਰੀ ਦਫ਼ਤਰਾਂ 'ਚ 'ਨੋ ਐਂਟਰੀ' ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਕੌਰ ਨੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਹੁਕਮਾਂ ਅਨੁਸਾਰ ਹਰ ਆਮ ਤੇ ਖ਼ਾਸ ਨੂੰ ਕੋਰੋਨਾ ਸਬੰਧੀ ਹੋਰ ਗੰਭੀਰਤਾ ਨਾਲ ਸਾਵਧਾਨੀ ਵਰਤਣ ...

ਪੂਰੀ ਖ਼ਬਰ »

ਚੋਰੀ ਦੇ 2 ਮੋਟਰਸਾਈਕਲਾਂ ਸਮੇਤ 2 ਕਾਬੂ

ਮਲੋਟ, 19 ਜਨਵਰੀ (ਪਾਟਿਲ)- ਥਾਣਾ ਸਿਟੀ ਮਲੋਟ ਪੁਲਿਸ ਨੇ ਚੋਰੀ ਦੇ 2 ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੇ ਸਬੰਧ ਵਿਚ ਜੀ.ਟੀ. ਰੋਡ ਦਵਿੰਦਰਾ ਕੱਟ, ਮਲੋਟ ਨੇੜੇ ਮੌਜੂਦ ਸੀ ਤਾਂ ਬੱਸ ਅੱਡਾ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਮੁੱਖ ਚੋਣ ਕਮਿਸ਼ਨਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਹਰਮਹਿੰਦਰ ਪਾਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਮੁੱਖ ਚੋਣ ਕਮਿਸ਼ਨਰ ਡਾ: ਕਰਨਾ ਰਾਜੂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਇਕ ...

ਪੂਰੀ ਖ਼ਬਰ »

ਸੰਦੀਪ ਕੁਮਾਰ ਮਲਿਕ ਨੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਸੰਦੀਪ ਕੁਮਾਰ ਮਲਿਕ ਆਈ.ਪੀ.ਐੱਸ. ਨੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਸਰਬਜੀਤ ਸਿੰਘ ਐੱਸ.ਐੱਸ.ਪੀ. ਸਨ, ਜਿਨ੍ਹਾਂ ਦਾ ਪਿਛਲੇ ਦਿਨੀਂ ...

ਪੂਰੀ ਖ਼ਬਰ »

ਸੰਭਾਵੀਂ ਉਮੀਦਵਾਰ ਕੁਲਬੀਰ ਸਿੰਘ ਮੱਤਾ ਨੇ ਅੱਧਾ ਦਰਜਨ ਪਿੰਡਾਂ ਦਾ ਚੋਣਾਵੀਂ ਦੌਰਾ ਕੀਤਾ

ਕੋਟਕਪੂਰਾ, 19 ਜਨਵਰੀ (ਮੋਹਰ ਸਿੰਘ ਗਿੱਲ) -ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸਮਾਜ ਮੋਰਚੇ ਦੇ ਸੰਭਾਵੀਂ ਉਮੀਦਵਾਰ ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਵਲੋਂ ਆਪਣੇ ਸਾਥੀਆਂ ...

ਪੂਰੀ ਖ਼ਬਰ »

ਤੇਜਾ ਭਲਵਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੇ ਮੌਜੂਦਾ ਨਗਰ ਕੌਂਸਲਰ ਤੇ ਨਗਰ ਕੌਂਸਲ ਫ਼ਰੀਦਕੋਟ ਦੇ ਸਾਬਕਾ ਮੀਤ ਪ੍ਰਧਾਨ ਗੁਰਤੇਜ ਸਿੰਘ ਤੇਜਾ ਭਲਵਾਨ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ 'ਤੇ ਪੰਜਾਬ ਦਾ ਹਰ ਵਰਗ ਖ਼ੁਸ਼ : ਰਵਿੰਦਰ ਮੱਲਾ

ਬਾਜਾਖਾਨਾ, 19 ਜਨਵਰੀ (ਜਗਦੀਪ ਸਿੰਘ ਗਿੱਲ)-ਆਮ ਆਦਮੀ ਪਾਰਟੀ ਵਲੋਂÐ ਬੀਤੇ ਕੱਲ੍ਹ ਪੰਜਾਬ ਦੇ ਲੋਕਾਂ ਦੀ ਰਾਇ ਜਾਨਣ ਤੋÐਾ ਬਾਅਦ 2022 ਦੀਆਂÐ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਗਿਆ ਹੈ | ਇੱਥੇ ਦੱਸਣਯੋਗ ਹੈ ਕਿ ਪਿਛਲੇ 2014 ਤੋਂÐ ਸੰਗਰੂਰ ਲੋਕ ਸਭਾ ...

ਪੂਰੀ ਖ਼ਬਰ »

ਐਡਵੋਕੇਟ ਮਨਪ੍ਰੀਤ ਕੌਰ ਬਾਦਲ ਤੇ ਕੌਂਸਲਰ ਨਰਿੰਦਰ ਸਿੰਘ ਰਾਮੇਆਣਾ ਵਲੋਂ ਜੈਤੋ ਦੇ ਵਾਰਡ ਨੰਬਰ 3 ਦਾ ਦੌਰਾ

ਜੈਤੋ, 19 ਜਨਵਰੀ (ਭੋਲਾ ਸ਼ਰਮਾ)- ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਸੂਬਾ ਸਿੰਘ ਬਾਦਲ ਦੀ ਬੇਟੀ ਐਡਵੋਕੇਟ ਮਨਪ੍ਰੀਤ ਕੌਰ ਬਾਦਲ ਅਤੇ ਕੌਂਸਲਰ ਤੇ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਜੈਤੋ ਨੇ ਕਵੀ ਦਰਬਾਰ ਕਰਵਾਇਆ

ਜੈਤੋ, 19 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਸਾਹਿਤਕ ਸੰਸਥਾ ਦੀਪਕ ਜੈਤੋਈ ਮੰਚ ਜੈਤੋ ਵਲੋਂ ਕਰਵਾਏ ਜਾਂਦੇ ਮਹੀਨਾਵਾਰ ਕਵੀ ਦਰਬਾਰ ਦੀ ਲੜੀ ਅਧੀਨ ਜਨਵਰੀ ਮਹੀਨੇ ਦਾ ਕਵੀ ਦਰਬਾਰ ਸਥਾਨਕ ਪੈਨਸ਼ਨਰਜ਼ ਭਵਨ ਜੈਤੋ ਦੇ ਵਿਹੜੇ ਵਿਚ ਕਰਵਾਇਆ ਗਿਆ | ਪ੍ਰੋਗਰਾਮ ਦੇ ਸ਼ੁਰੂ 'ਚ ...

ਪੂਰੀ ਖ਼ਬਰ »

ਮਾਸਟਰ ਬੋਹੜ ਸਿੰਘ ਮੱਲਣ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)- ਗੁਰਪ੍ਰੀਤ ਸਿੰਘ ਮੱਲਣ ਜੇ.ਈ. ਬਿਜਲੀ ਬੋਰਡ ਤੇ ਯਾਦਵਿੰਦਰ ਸਿੰਘ ਬਰਾੜ ਜੂਨੀਅਰ ਸਹਾਇਕ ਸਿੱਖਿਆ ਵਿਭਾਗ ਦੇ ਪਿਤਾ ਮਾਸਟਰ ਬੋਹੜ ਸਿੰਘ ਮੱਲਣ ਰਿਟਾ: ਹੈੱਡ ਮਾਸਟਰ (ਢਾਡੀ, ਲੇਖਕ ਅਤੇ ਪ੍ਰਚਾਰਕ) ਵਾਸੀ ਸ੍ਰੀ ...

ਪੂਰੀ ਖ਼ਬਰ »

ਬਿੱਟੂ ਬਾਦਲ ਬਣੇ ਭਾਰਤ ਮਾਤਾ ਅਭਿਨੰਦਨ ਸੰਗਠਨ ਦੇ ਸੂਬਾ ਪ੍ਰਧਾਨ

ਜੈਤੋ, 19 ਜਨਵਰੀ (ਭੋਲਾ ਸ਼ਰਮਾ)- ਭਾਰਤ ਮਾਤਾ ਅਭਿਨੰਦਨ ਸੰਗਠਨ ਦੇ ਸੰਸਥਾਪਕ ਅਤੇ ਕੌਮੀ ਪ੍ਰਧਾਨ ਐਡਵੋਕੇਟ ਪੁਰਸ਼ੋਤਮ ਦਾਸ ਮਿੱਤਲ ਨੇ ਜੈਤੋ ਇਲਾਕੇ ਉੱਘੇ ਸਮਾਜ ਸੇਵੀ ਰਾਜੀਵ ਗੋਇਲ 'ਬਿੱਟੂ ਬਾਦਲ' ਨੂੰ ਉਨ੍ਹਾਂ ਦੀ ਸਮਾਜ ਪ੍ਰਤੀ ਸਮਰਪਿਤ ਭਾਵਨਾ ਤੇ ਵਫ਼ਾਦਾਰੀ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਖੁੱਲ੍ਹਾ ਮੰਚ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 19 ਜਨਵਰੀ (ਸਤੀਸ਼ ਬਾਗ਼ੀ)- ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਸੰਚਾਲਿਤ ਨੈਚੂਰਲ ਕੇਅਰ ਚਾਈਲਡ ਲਾਈਨ ਟੀਮ ਵਲੋਂ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਸਥਾਨਕ ਦਸਮੇਸ਼ ਨਗਰ ਦੇ ਆਂਗਣਵਾੜੀ ਸੈਂਟਰ-2 ਵਿਖੇ ਖੁੱਲ੍ਹਾ ਮੰਚ ...

ਪੂਰੀ ਖ਼ਬਰ »

ਬੰਟੀ ਰੋਮਾਣਾ ਦੇ ਹੱਕ 'ਚ ਕਈ ਕਾਂਗਰਸੀ ਪਰਿਵਾਰ ਪਾਰਟੀ ਛੱਡ ਅਕਾਲੀ ਦਲ ਨਾਲ ਜੁੜੇ

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਹਲਕੇ ਦੀ ਫ਼ੇਰੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ...

ਪੂਰੀ ਖ਼ਬਰ »

ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਪਿੰਡਾਂ ਅੰਦਰ ਚੋਣ ਮੀਟਿੰਗਾਂ

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਅੱਜ ਹਿਠਾੜ ਖੇਤਰ ਦੇ ਸਾਦਿਕ, ਮਿੱਡੂਮਾਨ, ਮਹਿਮੂਆਣਾ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਵੋਟਰਾਂ ਨੂੰ ਇਸ ਵਾਰ ਕਾਂਗਰਸ ਦੇ ਫ਼ਿਰ ਹੱਥ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਦੀ ਚੋਣ ਮੁਹਿੰਮ ਭਖੀ, ਪਰਿਵਾਰਕ ਮੈਂਬਰ ਵੀ ਪ੍ਰਚਾਰ 'ਚ ਜੁਟੇ

ਜੈਤੋ, 19 ਜਨਵਰੀ (ਭੋਲਾ ਸ਼ਰਮਾ)- ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਸੂਬਾ ਸਿੰਘ ਬਾਦਲ ਦੀ ਚੋਣ ਮੁਹਿੰਮ ਨੇ ਰਫ਼ਤਾਰ ਤੇਜ਼ ਕਰ ਦਿੱਤੀ ਹੈ | ਇਸ ਮੁਹਿੰਮ 'ਚ ਉਨ੍ਹਾਂ ਦੀ ਪਤਨੀ ਬੀਬੀ ਪਰਮਜੀਤ ਕੌਰ ...

ਪੂਰੀ ਖ਼ਬਰ »

ਗੱਤਕੇ ਸਬੰਧੀ ਚੰਗੀਆਂ ਸੇਵਾਵਾਂ ਦੇਣ ਬਦਲੇ ਬਾਬਾ ਮਨਜੀਤ ਸਿੰਘ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਤੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ...

ਪੂਰੀ ਖ਼ਬਰ »

ਵਾਤਾਵਰਨ ਦੇ ਮੁੱਦੇ ਨੂੰ ਚੋਣ ਮਨੋਰਥ ਪੱਤਰਾਂ ਦਾ ਹਿੱਸਾ ਬਣਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)- ਵਾਤਾਵਰਨ ਹਰ ਨਾਗਰਿਕ ਦੀ ਜ਼ਿੰਦਗੀ ਨਾਲ ਜੁੜਿਆ ਹੈ ਪਰ ਹੈਰਾਨੀ ਹੈ ਕਿ ਇਹ ਕਿਸੇ ਸਿਆਸੀ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਨਹੀਂ | ਇਸ ਲਈ ਵਾਤਾਵਰਣ ਦੀ ਸੰਭਾਲ ਵਿਚ ਲੱਗੇ ਸੰਤ ਬਲਬੀਰ ...

ਪੂਰੀ ਖ਼ਬਰ »

ਰੋਜ਼ੀ ਬਰਕੰਦੀ ਵਲੋਂ ਵਾਰਡ ਨੰਬਰ 15 ਵਿਖੇ ਨੁੱਕੜ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਵਾਰਡ ਨੰਬਰ 15 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮਲੋਟ ਰੋਡ ਵਿਖੇ ਗੁਰਪਾਲ ਸਿੰਘ ਬਿੱਟੂ ਮਾਨ ਦੇ ਗ੍ਰਹਿ ...

ਪੂਰੀ ਖ਼ਬਰ »

ਡਾ: ਬਲਜੀਤ ਕੌਰ ਨੇ ਘਰ ਘਰ ਮੰਗੀਆਂ ਵੋਟਾਂ

ਮੰਡੀ ਲੱਖੇਵਾਲੀ, 19 ਜਨਵਰੀ (ਮਿਲਖ ਰਾਜ)-ਹਲਕਾ ਮਲੋਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ: ਬਲਜੀਤ ਕੌਰ ਨੇ ਸਥਾਨਕ ਮੰਡੀ ਵਾਸੀਆਂ ਤੋਂ ਡੋਰ-ਟੂ-ਡੋਰ ਪਹੁੰਚ ਕੇ ਵੋਟਾਂ ਦੀ ਮੰਗ ਕੀਤੀ ਤੇ ਆਪਣੀ ਪਾਰਟੀ ਦੀਆਂ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਜਾਰੀ ਕੀਤੀਆਂ ਨੀਤੀਆਂ ...

ਪੂਰੀ ਖ਼ਬਰ »

ਜਗਮੀਤ ਸਿੰਘ ਭਾਨਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਮੰਡੀ ਬਰੀਵਾਲਾ, 19 ਜਨਵਰੀ (ਨਿਰਭੋਲ ਸਿੰਘ)-ਬਰੀਵਾਲਾ ਵਿਚ ਜਗਮੀਤ ਸਿੰਘ ਭਾਨਾ, ਗਗਨਦੀਪ ਸਿੰਘ, ਕੁਲਵਿੰਦਰ ਸਿੰਘ, ਜਲੰਧਰ ਸਿੰਘ ਆਦਿ ਸਾਥੀਆਂ ਸਮੇਤ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਵਿਦਿਆਰਥੀ ਆਗੂ ਜਗਮੀਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ ਵਲੋਂ ਲੰਬੀ 'ਚ ਚੋਣ ਪ੍ਰਚਾਰ ਤੇਜ਼

ਲੰਬੀ, 19 ਜਨਵਰੀ (ਮੇਵਾ ਸਿੰਘ)- ਚੋਣਾਂ ਦਾ ਦਿਨ 20 ਫ਼ਰਵਰੀ ਨੇੜੇ ਆਉਂਦਾ ਦੇਖ ਕਾਂਗਰਸ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਬਾਦਲ ਵਲੋਂ ਹਲਕਾ ਲੰਬੀ ਦੇ ਪਿੰਡਾਂ ਵਿਚ ਘਰ-ਘਰ ਵੋਟਰਾਂ ਨੂੰ ਮਿਲ ਕੇ ਚੋਣ ਪ੍ਰਚਾਰ ਨੂੰ ਅੱਜ-ਕੱਲ੍ਹ ਪੈ ਰਹੀ ਭਾਰੀ ਠੰਢ ਦੇ ਬਾਵਜੂਦ ਗਰਮ ਕੀਤਾ ...

ਪੂਰੀ ਖ਼ਬਰ »

ਪਵਨ ਸੋਲੰਕੀ ਨੂੰ ਭਾਜਪਾ ਐੱਸ.ਸੀ. ਸੈੱਲ ਦਾ ਸਰਪ੍ਰਸਤ ਬਣਾਇਆ

ਗਿੱਦੜਬਾਹਾ, 19 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਜਨਤਾ ਪਾਰਟੀ ਦੀ ਇਕ ਮੀਟਿੰਗ ਸੀਨੀਅਰ ਭਾਜਪਾ ਆਗੂ ਦਿਨੇਸ਼ ਬੌਬੀ ਸਿੰਗਲਾ ਦੇ ਦਫ਼ਤਰ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਬਲਕਰਨ ਸਿੰਘ ਪ੍ਰਧਾਨ ਨੇ ਕੀਤੀ | ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੁਪਿੰਦਰ ਰੂਬੀ ਨੇ ਭਾਗਸਰ ਜ਼ੈਲ ਦੇ ਕਾਂਗਰਸੀ ਪੰਚਾਂ-ਸਰਪੰਚਾਂ ਤੇ ਅਹੁਦੇਦਾਰਾਂ ਨਾਲ ਪਲੇਠੀ ਕੀਤੀ ਮੀਟਿੰਗ

ਮੰਡੀ ਲੱਖੇਵਾਲੀ, 19 ਜਨਵਰੀ (ਮਿਲਖ ਰਾਜ)- ਵਿਧਾਨ ਸਭਾ ਹਲਕਾ ਮਲੋਟ ਤੋਂ ਕਾਂਗਰਸ ਦੀ ਉਮੀਦਵਾਰ ਰੁਪਿੰਦਰ ਕੌਰ ਰੂਬੀ ਨੇ ਅੱਜ ਪਿੰਡ ਭਾਗਸਰ ਦੇ ਸਰਪੰਚ ਪਰਮਜੀਤ ਸਿੰਘ ਬਰਾੜ ਦੇ ਘਰ ਭਾਗਸਰ ਜ਼ੈਲ ਦੇ ਕਰੀਬ 25 ਪਿੰਡਾਂ ਦੇ ਕਾਂਗਰਸੀ ਸਰਪੰਚਾਂ-ਪੰਚਾਂ ਅਤੇ ਅਹੁਦੇਦਾਰਾਂ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਵਲੋਂ ਵੱਖ-ਵੱਖ ਪਿੰਡਾਂ 'ਚ ਨੁੱਕੜ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)- ਚੋਣ ਪ੍ਰਚਾਰ ਦੇ ਚੱਲ ਰਹੇ ਦੌਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਅੱਜ ਪਿੰਡ ਸੰਗਰਾਣਾ, ਚੌਂਤਰਾ, ਉਦੇਕਰਨ ਆਦਿ ਪਿੰਡਾਂ ਘਰ-ਘਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX