ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  15 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  13 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  24 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 1 hour ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 1 hour ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 2 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 3 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 4 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 6 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 6 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 7 hours ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਮਾਨਸਾ

ਸ਼ੋ੍ਰਮਣੀ ਅਕਾਲੀ ਦਲ-ਬਸਪਾ ਵਲੋਂ ਸਰਦੂਲਗੜ੍ਹ ਵਿਖੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ

ਸਰਦੂਲਗੜ੍ਹ, 19 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ/ਜੀ.ਐੱਮ. ਅਰੋੜਾ)-ਸਥਾਨਕ ਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਸਰਦੂਲਗੜ੍ਹ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦਿਲਰਾਜ ਸਿੰਘ ਭੰੂਦੜ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਕੀਤਾ | ਸ਼ੁਰੂ ਵਿਚ ਸ੍ਰੀ ਗਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਪਾਉਣ ਉਪਰੰਤ ਪਾਰਟੀ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਗਈ | ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਾਜ਼ਰ ਪਾਰਟੀ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਅਕਾਲੀ-ਬਸਪਾ ਉਮੀਦਵਾਰ ਦੇ ਹੱਕ ਵਿਚ ਡਟ ਕੇ ਜ਼ੋਰ ਲਗਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਰਿਸ਼ਵਤ ਖੋਰੀ, ਸ਼ਰਾਬ ਮਾਫ਼ੀਆ ਤੇ ਚਿੱਟੇ ਦਾ ਬੋਲਬਾਲਾ ਰਿਹਾ | ਕਾਂਗਰਸੀ ਲੀਡਰਾਂ ਨੇ ਪਰਚੇ ਦਰਜ ਕਰਾਉਣ ਤੋਂ ਸਿਵਾਏ ਲੋਕਾਂ ਨੂੰ ਕੁਝ ਨਹੀਂ ਦਿੱਤਾ | ਆਮ ਆਦਮੀ ਪਾਰਟੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੱਧ ਤੋਂ ਵੱਧ ਉਮੀਦਵਾਰ ਉਨ੍ਹਾਂ ਕੋਲ ਦੂਜੀਆਂ ਪਾਰਟੀਆਂ ਦੇ ਕੱਢੇ ਹੋਏ ਲੋਕ ਹਨ, ਜਿਨ੍ਹਾਂ ਨੂੰ ਆਪ ਵਾਲਿਆਂ ਨੇ ਟਿਕਟਾਂ ਪੈਸੇ ਲੈ ਕੇ ਵੇਚੀਆਂ ਹਨ | ਬਸਪਾ ਦੇ ਸੂਬਾ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਤੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਵਰਕਰਾਂ ਨੂੰ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਅਕਾਲੀ-ਬਸਪਾ ਗੱਠਜੋੜ ਦੀ ਚੋਣ ਮੁਹਿੰਮ ਨੂੰ ਮਜ਼ਬੂਤ ਕਰਨ ਦੀ ਬੇਨਤੀ ਕੀਤੀ | ਇਸ ਮੌਕੇ ਤਰਸੇਮ ਚੰਦ ਭੋਲੀ, ਜਗਦੀਪ ਸਿੰਘ ਢਿੱਲੋਂ, ਜਤਿੰਦਰ ਸਿੰਘ ਸੋਢੀ, ਨਗਿੰਦਰ ਸਿੰਘ ਲੱਖਾ, ਜਸਵੀਰ ਸਿੰਘ ਸਰਦੂਲਗੜ੍ਹ, ਜਤਿੰਦਰ ਜੈਨ ਬੌਬੀ, ਕੈਪਟਨ ਤੇਜਾ ਸਿੰਘ, ਪ੍ਰੇਮ ਚੌਹਾਨ, ਸੁਰਜੀਤ ਸਿੰਘ ਝੰਡਾ ਕਲਾਂ, ਜਰਮਲ ਸਿੰਘ ਝੰਡਾ ਖੁਰਦ, ਰਾਜੂ ਜੈਨ, ਗੁਰਿੰਦਰ ਸਿੰਘ ਮਾਨ, ਅਮਰੀਕ ਸਿੰਘ ਟੁੰਡੀਲਾਟ, ਅਜੈ ਕੁਮਾਰ ਨੀਟਾ, ਜਗਜੀਤ ਸਿੰਘ ਸੰਧੂ, ਭਿੰਦਰ ਸਿੰਘ ਸਰਦੂਲਗੜ੍ਹ, ਹੇਮੰਤ ਹਨੀ ਆਦਿ ਹਾਜ਼ਰ ਸਨ |

ਬਸਪਾ ਪੰਜਾਬ ਦੇ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਅਕਾਲੀ ਬਸਪਾ ਉਮੀਦਵਾਰ ਦੇ ਹੱਕ 'ਚ ਕੀਤਾ ਪ੍ਰਚਾਰ

ਤਲਵੰਡੀ ਸਾਬੋ, 19 ਜਨਵਰੀ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਹਲਕੇ ਦੇ ਸਾਬਕਾ ਵਿਧਾਇਕ ਦੇ ਹੱਕ ਵਿਚ ਜਿਥੇ ਪਿਛਲੇ ਦਿਨਾਂ ਤੋਂ ਅਕਾਲੀ ਬਸਪਾ ਆਗੂਆਂ ਅਤੇ ਵਰਕਰਾਂ ਵਲੋਂ ਚੋਣ ...

ਪੂਰੀ ਖ਼ਬਰ »

ਪੰਜਾਬ ਦੀ ਖ਼ੁਸ਼ਹਾਲੀ ਲਈ ਸੂਬੇ ਦੇ ਲੋਕ ਮੁੜ ਬਣਾਉਣਗੇ ਕਾਂਗਰਸ ਦੀ ਸਰਕਾਰ-ਜਟਾਣਾ

ਤਲਵੰਡੀ ਸਾਬੋ, 19 ਜਨਵਰੀ (ਰਵਜੋਤ ਸਿੰਘ ਰਾਹੀ)-2017 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਇਸ ਵਾਰ ਵੀ ਸੂਬਾ ਵਾਸੀ ਪੰਜਾਬ ਦੀ ਖ਼ੁਸ਼ਹਾਲੀ ਲਈ ਕਾਂਗਰਸ ਦੀ ਸਰਕਾਰ ਬਣਾਉਣਗੇ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਉਮੀਦਵਾਰ ਖੁਸ਼ਬਾਜ਼ ਸਿੰਘ ...

ਪੂਰੀ ਖ਼ਬਰ »

ਸੀ.ਪੀ.ਆਈ.ਐੱਮ. ਵਲੋਂ ਸਰਦੂਲਗੜ੍ਹ ਹਲਕੇ ਤੋਂ ਚੋਣ ਲੜਨ ਦਾ ਫ਼ੈਸਲਾ

ਮਾਨਸਾ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ.ਐੱਮ. ਦੀ ਜ਼ਿਲ੍ਹਾ ਜਨਰਲ ਬਾਡੀ ਦੀ ਇਕੱਤਰਤਾ ਇੱਥੇ ਨਛੱਤਰ ਸਿੰਘ ਢੈਪਈ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਸੂਬਾਈ ਆਗੂ ਕਾ. ਭੂਪ ਚੰਦ ਚੰਨੋ ਨੇ ਦੋਸ਼ ਲਗਾਇਆ ਕਿ ਦੇਸ 'ਚ ਫਾਸੀਵਾਦੀ ਤਾਕਤਾਂ ਸੰਵਿਧਾਨ ਤੇ ...

ਪੂਰੀ ਖ਼ਬਰ »

ਗੇਹਲੇ ਤੇ ਭਾਈਦੇਸਾ 'ਚ ਭਾਗੀਦਾਰੀ ਤੇ ਹੁਨਰ ਪਛਾਣ ਦਿਵਸ ਮਨਾਇਆ

ਮਾਨਸਾ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਕੌਮੀ ਯੁਵਾ ਹਫ਼ਤੇ ਦੌਰਾਨ ਨਹਿਰੂ ਯੁਵਾ ਕੇਂਦਰ ਵਲੋਂ ਸਿਲਾਈ ਸੈਂਟਰ ਪਿੰਡ ਗੇਹਲੇ 'ਚ ਭਾਗੀਦਾਰੀ ਦਿਵਸ ਤੇ ਪਿੰਡ ਭਾਈਦੇਸਾ 'ਚ ਹੁਨਰ ਪਛਾਣ ਦਿਵਸ ਮਨਾਇਆ ਗਿਆ | ਨੌਜਵਾਨ ਏਕਤਾ ਕਲੱਬ ਭਾਈਦੇਸਾ ਦੇ ਪ੍ਰਧਾਨ ਕੇਵਲ ਸਿੰਘ ਨੇ ...

ਪੂਰੀ ਖ਼ਬਰ »

ਕਾ. ਕ੍ਰਿਸ਼ਨ ਚੌਹਾਨ ਬੁਢਲਾਡਾ ਹਲਕੇ ਤੋਂ ਲੜਨਗੇ ਚੋਣ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸੰਯੁਕਤ ਸਮਾਜ ਮੋਰਚੇ ਵਲੋਂ ਅਨੁਸੂਚਿਤ ਜਾਤੀ ਲਈ ਰਾਖਵਾਂ ਹਲਕਾ ਬੁਢਲਾਡਾ ਤੋਂ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ. ਕ੍ਰਿਸ਼ਨ ਚੌਹਾਨ ਚੋਣ ਲੜਨਗੇ | ਇਹ ਫ਼ੈਸਲਾ ਪੰਜਾਬ ਕਿਸਾਨ ਸਭਾ ਤੇ ਭਾਰਤੀ ਕਮਿਊਨਿਸਟ ਪਾਰਟੀ ਦੀ ...

ਪੂਰੀ ਖ਼ਬਰ »

ਕਿਸਾਨ ਆਗੂ ਗੁਰਸੇਵਕ ਸਿੰਘ ਫੱਤਾ ਮਾਲੋਕਾ ਨੇ ਚੋਣ ਬਿਗਲ ਵਜਾਇਆ

ਝੁਨੀਰ, 19 ਜਨਵਰੀ (ਨਿ. ਪ. ਪ.)- ਨੇੜਲੇ ਪਿੰਡ ਫੱਤਾ ਮਾਲੋਕਾ ਦੇ ਸਰਪੰਚ ਤੇ ਕਿਸਾਨ ਆਗੂ ਗੁਰਸੇਵਕ ਸਿੰਘ ਫੱਤਾ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੇ ਐਲਾਨ ਤੋਂ ਬਾਅਦ ਅੱਜ ਆਪਣੇ ਪਿੰਡ 'ਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ...

ਪੂਰੀ ਖ਼ਬਰ »

ਪਿੰਡ ਲਾਲਿਆਂਵਾਲੀ ਵਿਖੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਝੁਨੀਰ, 19 ਜਨਵਰੀ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਲਾਲਿਆਂਵਾਲੀ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਤੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਸ: ਭੂੰਦੜ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਸੰਸਥਾ ਮਾਨਸਾ ਦੇ ਵਿਦਿਆਰਥੀ ਨੇ ਆਈਲਟਸ 'ਚੋਂ ਲਏ 6.5 ਬੈਂਡ

ਮਾਨਸਾ, 19 ਜਨਵਰੀ (ਸਟਾਫ਼ ਰਿਪੋਰਟਰ)-ਸਥਾਨਕ ਇੰਡੋ ਕੈਨੇਡੀਅਨ ਆਈਲੈਟਸ ਅਤੇ ਇਮੀਗਰੇਸ਼ਨ ਸੰਸਥਾ ਦੇ ਵਿਦਿਆਰਥੀ ਨੇ ਆਈਲੈਟਸ 'ਚੋਂ ਚੰਗੇ ਬੈਂਡ ਪ੍ਰਾਪਤ ਕੀਤੇ ਹਨ | ਜਾਣਕਾਰੀ ਦਿੰਦਿਆਂ ਸੰਸਥਾ ਦੇ ਐੱਮ.ਡੀ. ਮਨਜੀਤ ਸਿੰਘ ਖੁਡਾਲ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ...

ਪੂਰੀ ਖ਼ਬਰ »

ਜੋਗਾ ਵਿਖੇ ਅਕਾਲੀ-ਬਸਪਾ ਉਮੀਦਵਾਰ ਅਰੋੜਾ ਵਲੋਂ ਚੋਣ ਦਫ਼ਤਰ ਦਾ ਉਦਘਾਟਨ

ਜੋਗਾ, 19 ਜਨਵਰੀ (ਮਨਜੀਤ ਸਿੰਘ ਘੜੈਲੀ)-ਵਿਧਾਨ ਸਭਾ ਹਲਕਾ ਮਾਨਸਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਵਲੋਂ ਕਸਬਾ ਜੋਗਾ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕਰ ਦਿੱਤਾ ਗਿਆ ਹੈ | ਉਨ੍ਹਾਂ ਆਖਿਆ ਕਿ ਦਿੱਲੀ ਤੋਂ ਚੱਲ ਰਹੀਆਂ ...

ਪੂਰੀ ਖ਼ਬਰ »

ਕਿਸਾਨਾਂ ਦੇ ਵਿਰੋਧ ਸਦਕਾ ਜ਼ਮੀਨ ਦੀ ਕੁਰਕੀ ਟਲੀ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਨੇੜਲੇ ਪਿੰਡ ਖਿੱਲਣ ਦੇ ਗ਼ਰੀਬ ਕਿਸਾਨ ਦੀ ਜ਼ਮੀਨ ਦੀ ਕੁਰਕੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਵਿਰੋਧ ਸਦਕਾ ਟਲ ਗਈ ਤੇ ਕੋਈ ਵੀ ਅਧਿਕਾਰੀ ਕੁਰਕੀ ਕਰਨ ਨਹੀਂ ਆਇਆ | ਕਿਸਾਨ ਆਗੂ ਜਗਸੀਰ ਸਿੰਘ ਜਵਾਹਰਕੇ ਨੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਦੀ ਕਾਰਜਕਾਰਨੀ ਦਾ ਵਿਸਥਾਰ

ਬੁਢਲਾਡਾ, 19 ਜਨਵਰੀ (ਨਿ. ਪ. ਪ.)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਮਾਨ ਨੇ ਜਥੇਬੰਦੀ ਦੀ ਕਾਰਜਕਾਰਨੀ ਦਾ ਵਿਸਥਾਰ ਕਰਦਿਆਂ ਸਰਬਸੰਮਤੀ ਨਾਲ ਮਾ: ਗੁਰਬਚਨ ਸਿੰਘ ਮੰਦਰਾਂ ਨੂੰ ਸਰਪ੍ਰਸਤ, ਨਰੇਸ਼ ਕਾਂਸਲ ਨੂੰ ਜਨਰਲ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 131 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਫੈਲਾਅ ਨਿੱਤ ਰੋਜ਼ ਵਧ ਰਿਹਾ ਹੈ | ਅੱਜ ਇਸ ਵਾਇਰਸ ਦੇ 131 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ 820 ਨਮੂਨੇ ਲਏ ਗਏ ਸਨ, ਜਿਸ ਵਿਚੋਂ ਸਿਹਤ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਕਾਂਗਰਸ ਉਮੀਦਵਾਰ ਡਾ: ਮੀਆਂ ਦਾ ਚੋਣ ਦਫ਼ਤਰ ਖੋਲਿ੍ਹਆ

ਬੁਢਲਾਡਾ, 19 ਜਨਵਰੀ (ਸੁਨੀਲ ਮਨਚੰਦਾ/ਸਵਰਨ ਸਿੰਘ ਰਾਹੀ)-ਹਲਕਾ ਬੁਢਲਾਡਾ ਤੋਂ ਕਾਂਗਰਸ ਉਮੀਦਵਾਰ ਡਾ: ਰਣਵੀਰ ਕੌਰ ਮੀਆਂ ਦੇ ਚੋਣ ਦਫ਼ਤਰ ਦਾ ਇੱਥੇ ਉਦਘਾਟਨ ਗਾਇਕ ਸਿੱਧੂ ਮੂਸੇਵਾਲਾ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮੰਗਤ ਰਾਏ ਬਾਂਸਲ ਨੇ ਕੀਤਾ | ਸੰਬੋਧਨ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਇਸ਼ਤਿਹਾਰ ਪਾਉਣ ਤੋਂ ਪਹਿਲਾਂ ਪਾਰਟੀਆਂ/ਉਮੀਦਵਾਰ ਪ੍ਰਵਾਨਗੀ ਲੈਣ- ਏ.ਡੀ.ਸੀ.

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਨੋਡਲ ਅਫ਼ਸਰ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਅਜੇ ਅਰੋੜਾ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਿਆਸੀ ਪਾਰਟੀਆਂ ਅਤੇ ਸੰਭਾਵੀ ਉਮੀਦਵਾਰਾਂ ਲਈ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 131 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਫੈਲਾਅ ਨਿੱਤ ਰੋਜ਼ ਵਧ ਰਿਹਾ ਹੈ | ਅੱਜ ਇਸ ਵਾਇਰਸ ਦੇ 131 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ 820 ਨਮੂਨੇ ਲਏ ਗਏ ਸਨ, ਜਿਸ ਵਿਚੋਂ ਸਿਹਤ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਨੂੰ ਛੱਡ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਮਾਨਸਾ, 19 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਵੱਖ-ਵੱਖ ਪਿੰਡਾਂ 'ਚੋਂ ਵੱਡੀ ਗਿਣਤੀ 'ਚ ਲੋਕ ਕਈ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਪਿੰਡ ਖਿਆਲਾ ਕਲਾਂ ਵਿਖੇ ਪਾਰਟੀ ਉਮੀਦਵਾਰ ਡਾ. ਵਿਜੇ ਕੁਮਾਰ ਸਿੰਗਲਾ ਦੀ ਅਗਵਾਈ 'ਚ ਪਾਰਟੀ ਪਾਰਟੀ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX