ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਕਪੂਰਥਲਾ / ਫਗਵਾੜਾ

ਚੋਣ ਮੀਟਿੰਗਾਂ ਲਈ ਪ੍ਰਵਾਨਗੀ ਨਾ ਲੈਣ 'ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ 'ਚ ਵੱਖ-ਵੱਖ ਪਾਰਟੀਆਂ ਨੂੰ 18 ਨੋਟਿਸ ਜਾਰੀ

ਕਪੂਰਥਲਾ, 19 ਜਨਵਰੀ (ਅਮਰਜੀਤ ਕੋਮਲ)-ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਬਿਨਾਂ ਰਿਟਰਨਿੰਗ ਅਫ਼ਸਰਾਂ ਦੀ ਮਨਜ਼ੂਰੀ ਲਏ ਚੋਣ ਮੀਟਿੰਗਾਂ ਕਰਨ ਦੇ ਦੋਸ਼ ਵਿਚ 18 ਨੋਟਿਸ ਜਾਰੀ ਕੀਤੇ ਹਨ | ਇਹ ਜਾਣਕਾਰੀ ਦੀਪਤੀ ਉੱਪਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਵਧੀਕ ਡਿਪਟੀ ਕਮਿਸ਼ਨਰਾਂ, ਰਿਟਰਨਿੰਗ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਚੋਣ ਅਮਲ ਦਾ ਜਾਇਜ਼ਾ ਲੈਣ ਉਪਰੰਤ ਕਹੀ | ਉਨ੍ਹਾਂ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਮਾਮਲਿਆਂ ਵਿਚ ਸਖ਼ਤ ਕਾਰਵਾਈ ਕਰਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਫਗਵਾੜਾ ਵਲੋਂ ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ, ਬਸਪਾ ਤੇ ਆਮ ਆਦਮੀ ਪਾਰਟੀ ਨੂੰ 9 ਨੋਟਿਸ ਜਾਰੀ ਕੀਤੇ ਹਨ | ਇਸੇ ਤਰ੍ਹਾਂ ਕਪੂਰਥਲਾ ਵਿਖੇ ਰਿਟਰਨਿੰਗ ਅਫ਼ਸਰ ਵਲੋਂ 4 ਨੋਟਿਸ, ਜਿਨ੍ਹਾਂ ਵਿਚੋਂ 2 ਕਾਂਗਰਸ ਤੇ 2 ਆਮ ਆਦਮੀ ਪਾਰਟੀ ਨੂੰ ਜਾਰੀ ਹੋਏ ਹਨ | ਇਸੇ ਤਰ੍ਹਾਂ ਭੁਲੱਥ ਦੇ ਰਿਟਰਨਿੰਗ ਅਫ਼ਸਰ ਵਲੋਂ ਕਾਂਗਰਸ ਪਾਰਟੀ ਨੂੰ ਇਕ ਨੋਟਿਸ ਜਾਰੀ ਕੀਤਾ ਗਿਆ ਹੈ ਜਦਕਿ ਸੁਲਤਾਨਪੁਰ ਲੋਧੀ ਹਲਕੇ ਦੇ ਰਿਟਰਨਿੰਗ ਅਫ਼ਸਰ ਵਲੋਂ ਸ਼ੋ੍ਰਮਣੀ ਅਕਾਲੀ ਦਲ ਨੂੰ ਚਾਰ ਨੋਟਿਸ ਦਿੱਤੇ ਗਏ ਹਨ | ਮੀਟਿੰਗ ਵਿਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 99 ਪ੍ਰਤੀਸ਼ਤ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਲਏ ਗਏ ਹਨ ਤੇ ਕੇਵਲ 76 ਹਥਿਆਰ ਬਕਾਇਆ ਹਨ | ਵੀਡੀਓ ਕਾਨਫ਼ਰੰਸ ਰਾਹੀਂ ਜ਼ਿਲ੍ਹਾ ਚੋਣ ਅਫ਼ਸਰ ਨੇ 20 ਜਨਵਰੀ ਨੂੰ ਸ਼ੁਰੂ ਹੋਣ ਵਾਲੀਆਂ ਚੋਣ ਰਿਹਰਸਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਨੇ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਪੋਿਲੰਗ ਸਟਾਫ਼ ਦੀ ਰਿਹਰਸਲ ਮੌਕੇ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ | ਮੀਟਿੰਗ ਵਿਚ ਦੱਸਿਆ ਗਿਆ ਕਿ ਫਗਵਾੜਾ ਵਿਧਾਨ ਸਭਾ ਹਲਕੇ ਲਈ ਗੁਰੂ ਨਾਨਕ ਕਾਲਜ ਸੁਖਚੈਨਆਣਾ ਵਿਖੇ 9 ਤੋਂ 12 ਵਜੇ ਤੱਕ ਤੇ 12 ਤੋਂ 3 ਵਜੇ ਤੱਕ ਪਹਿਲੀ ਰਿਹਰਸਲ ਹੋਵੇਗੀ | ਇਸੇ ਤਰ੍ਹਾਂ ਕਪੂਰਥਲਾ ਹਲਕੇ ਲਈ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਤੇ ਰਣਧੀਰ ਸਕੂਲ ਵਿਚ 20 ਜਨਵਰੀ ਨੂੰ ਪੋਿਲੰਗ ਸਟਾਫ਼ ਦੀ ਪਹਿਲੀ ਰਿਹਰਸਲ ਹੋਵੇਗੀ | ਇਸੇ ਤਰ੍ਹਾਂ ਭੁਲੱਥ ਹਲਕੇ ਲਈ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ 9 ਤੋਂ 12 ਤੇ 12 ਤੋਂ 3 ਵਜੇ ਤੱਕ ਜਦਕਿ ਸੁਲਤਾਨਪੁਰ ਲੋਧੀ ਹਲਕੇ ਦੀ ਦਾਣਾ ਮੰਡੀ ਵਿਚ ਸਵੇਰੇ 9 ਤੋਂ 12 ਤੇ 2 ਤੋਂ 5 ਵਜੇ ਤੱਕ ਰਿਹਰਸਲ ਹੋਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 80 ਸਾਲ ਤੋਂ ਉੱਪਰ ਉਮਰ ਦੇ ਵੋਟਰਾਂ, ਸਰੀਰਕ ਤੌਰ 'ਤੇ ਅਸਮਰਥ ਵੋਟਰਾਂ ਅਤੇ ਕੋਵਿਡ ਦੇ ਸ਼ੱਕੀ ਮਰੀਜ਼ਾਂ ਨੂੰ ਘਰ ਤੋਂ ਪੋਸਟਲ ਬੈਲਟ ਰਾਹੀਂ ਸਹੂਲਤ ਦੇਣ ਲਈ ਫਾਰਮ ਡੀ ਦੇਣ ਵਿਚ ਤੇਜੀ ਲਿਆਂਦੀ ਜਾਵੇ | ਇੱਥੇ ਵਰਨਣਯੋਗ ਹੈ ਕਿ ਜ਼ਿਲ੍ਹੇ ਵਿਚ 1605 ਅਜਿਹੇ ਵੋਟਰਾਂ ਨੂੰ ਫਾਰਮ ਡੀ ਦਿੱਤੇ ਜਾ ਚੁੱਕੇ ਹਨ |

ਕੁਲਵੰਤ ਰਾਏ ਭੱਲਾ ਕਾਂਗਰਸ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ

ਸਿਧਵਾਂ ਦੋਨਾ, 19 ਜਨਵਰੀ (ਅਵਿਨਾਸ਼ ਸ਼ਰਮਾ)-ਕਾਂਗਰਸ ਪਾਰਟੀ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਪਿੰਡ ਥਿੱਗਲੀ ਦੇ ਮੌਜੂਦਾ ਸਰਪੰਚ ਕੁਲਵੰਤ ਰਾਏ ਭੱਲਾ ਨੂੰ ਬੀਤੇ ਦਿਨੀਂ ਕਾਂਗਰਸ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸ ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਡੀ. ਸੀ. ਤੇ ਐਸ. ਐਸ. ਪੀ. ਵਲੋਂ ਫਗਵਾੜਾ ਵਿਖੇ ਚੋਣ ਪ੍ਰਬੰਧਾਂ ਦਾ ਜਾਇਜ਼ਾ

ਫਗਵਾੜਾ, 19 ਜਨਵਰੀ (ਹਰਜੋਤ ਸਿੰਘ ਚਾਨਾ)-ਪੰਜਾਬ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਫਗਵਾੜਾ ਵਿਧਾਨ ਸਭਾ ਹਲਕਾ-29 ਦੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲੇ੍ਹ ਦੀ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਤੇ ਐਸ.ਐਸ.ਪੀ. ਡੀ.ਐਸ.ਓਮ ਪ੍ਰਕਾਸ਼ ਨੇ ਫਗਵਾੜੇ ...

ਪੂਰੀ ਖ਼ਬਰ »

ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਨੇ ਪੰਜਾਬ ਨੂੰ ਵਿਕਾਸ ਪੱਖੋਂ ਪਛਾੜ ਦਿੱਤਾ-ਬੀਬੀ ਜਗੀਰ ਕੌਰ

ਬੇਗੋਵਾਲ, 19 ਜਨਵਰੀ (ਸੁਖਜਿੰਦਰ ਸਿੰਘ)-ਵਿਧਾਨ ਸਭਾ ਚੋਣਾਂ ਵਿਚ ਜਿਵੇਂ-ਜਿਵੇਂ ਵੋਟਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ, ਓਵੇਂ ਓਵੇਂ ਪਾਰਟੀਆਂ ਆਪਣੇ ਹਮਾਇਤੀਆਂ ਨਾਲ ਤਾਲਮੇਲ ਜ਼ੋਰਾਂ ਨਾਲ ਵਧਾ ਰਹੇ ਹਨ | ਇਸੇ ਤਹਿਤ ਹਲਕਾ ਭੁਲੱਥ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਬਲਜੀਤ ਸਿੰਘ ਵਾਲੀਆ ਬਣੇ ਸ਼ੋ੍ਰਮਣੀ ਅਕਾਲੀ ਦਲ ਪੀ. ਏ. ਸੀ. ਦੇ ਸੂਬਾ ਮੈਂਬਰ

ਸੁਖਬੀਰ ਬਾਦਲ ਵਲੋਂ ਭੇਜਿਆ ਨਿਯੁਕਤੀ ਪੱਤਰ ਹਲਕਾ ਇੰਚਾਰਜ ਜਥੇ. ਕੁਲਾਰ ਨੇ ਦਿੱਤਾ

ਫਗਵਾੜਾ, 19 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਵਲੋਂ ਫਗਵਾੜਾ ਹਲਕੇ ਦੇ ਬਲਜੀਤ ਸਿੰਘ ਵਾਲੀਆ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪੀ. ਏ. ਸੀ. ਦਾ ਸੂਬਾ ਮੈਂਬਰ ਨਾਮਜ਼ਦ ਕੀਤਾ ਗਿਆ | ਸ. ...

ਪੂਰੀ ਖ਼ਬਰ »

ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰੇ ਚੰਨੀ ਨੂੰ ਇਕ ਵਾਰ ਹੋਰ ਮੁੱਖ ਮੰਤਰੀ ਬਣਨ ਦਾ ਮੌਕਾ ਦਿਓ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਸੀਨੀਅਰ ਆਗੂ ਤੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਵੱਡੇ ਬਹੁਮਤ ਨਾਲ ਸੱਤਾ ਵਿਚ ਆਵੇਗੀ | ...

ਪੂਰੀ ਖ਼ਬਰ »

ਰੇਲਵੇ ਅਧਿਕਾਰੀ ਨੇ ਮਾਸਕ ਨਾ ਪਹਿਨਣ 'ਤੇ 10 ਮੁਸਾਫਰਾਂ ਦੇ ਚਲਾਨ ਕੀਤੇ

ਫਗਵਾੜਾ, 19 ਜਨਵਰੀ (ਟੀ. ਡੀ. ਚਾਵਲਾ)-ਅੱਜ ਰੇਲਵੇ ਅਧਿਕਾਰੀ ਨੇ ਅਚਾਨਕ ਇਕ ਮੁਹਿਮ ਚਲਾ ਕੇ ਕੋਵਿਡ ਦੀ ਰੋਕਥਾਮ ਲਈ ਮਾਸਕ ਨਾ ਪਾਉਣ ਵਾਲੇ 10 ਮੁਸਾਫ਼ਰਾਂ ਦੇ ਚਲਾਨ ਕੀਤੇ ਅਤੇ 2600 ਰੁਪਏ ਜੁਰਮਾਨੇ ਵਜੋਂ ਵਸੂਲ ਕੀਤੇ | ਦੱਸਿਆ ਜਾਂਦਾ ਹੈ ਕਿ ਰੇਲਵੇ ਅਧਿਕਾਰੀਆਂ ਨੂੰ ਸਖ਼ਤ ...

ਪੂਰੀ ਖ਼ਬਰ »

ਕਾਂਗਰਸ ਨੂੰ ਛੱਡ ਕੇ ਵਾਲਮੀਕੀ ਭਾਈਚਾਰੇ ਦੇ ਕਈ ਪ੍ਰਮੁੱਖ ਆਗੂ ਹੋਏ ਆਪ 'ਚ ਸ਼ਾਮਿਲ

ਫਗਵਾੜਾ, 19 ਜਨਵਰੀ (ਹਰਜੋਤ ਸਿੰਘ ਚਾਨਾ)-ਸ਼ਹਿਰ ਦੇ ਕਾਂਗਰਸ ਤੋਂ ਨਾਰਾਜ਼ ਕਈ ਵਾਲਮੀਕੀ ਭਾਈਚਾਰੇ ਦੇ ਆਗੂਆਂ ਨੇ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਉਨ੍ਹਾਂ ਜੋਗਿੰਦਰ ਸਿੰਘ ਮਾਨ ਨਾਲ ਮੀਟਿੰਗ ਕੀਤੀ ਤੇ ਪਾਰਟੀ 'ਚ ਸ਼ਾਮਿਲ ...

ਪੂਰੀ ਖ਼ਬਰ »

ਬਿਜਲੀ ਦੇ ਲੰਬੇ ਕੱਟਾਂ ਤੋਂ ਆਮ ਲੋਕ ਅਤੇ ਦੁਕਾਨਦਾਰ ਪ੍ਰੇਸ਼ਾਨ

ਹੁਸੈਨਪੁਰ, 19 ਜਨਵਰੀ (ਸੋਢੀ)-ਸਬ ਸਟੇਸ਼ਨ ਬਿਜਲੀ ਘਰ ਖੈੜਾ ਮੰਦਰ ਅਤੇ ਬਿਜਲੀ ਘਰ ਸਿੱਧਵਾਂ ਦੋਨਾਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਚਾਰ-ਚਾਰ ਘੰਟੇ ਦੇ ਲੰਬੇ ਕੱਟ ਲੱਗਣ ਨਾਲ ਜਿੱਥੇ ਆਮ ਘਰਾਂ ਵਾਲੇ ਲੋਕ ਡਾਢੇ ਪ੍ਰੇਸ਼ਾਨ ਹਨ ਉੱਥੇ ਦੁਕਾਨਦਾਰੀ ਕਰਕੇ ...

ਪੂਰੀ ਖ਼ਬਰ »

ਮੂਲਨਿਵਾਸੀ ਸਮਾਜ ਨਿਰਵਾਣ ਸਮਾਰਿਕਾ ਸੋਵੀਨਾਰ ਰਿਲੀਜ਼

ਹੁਸੈਨਪੁਰ, 19 ਜਨਵਰੀ (ਸੋਢੀ)-ਸਵਿੱਤਰੀਬਾਈ ਫੂਲੇ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਮੂਲਨਿਵਾਸੀ ਸਮਾਜ ਨਿਰਮਾਣ ਸਮਾਰਿਕਾ ਸੋਵੀਨਰ ਰਿਲੀਜ਼ ਕੀਤਾ ਗਿਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਚਰਨਜੀਤ ਸਿੰਘ ਆਈ.ਆਰ.ਐਸ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਦਾ ਸਾਲਾਨਾ ਮੈਗਜ਼ੀਨ ਗਿਆਨਸਰ ਰਿਲੀਜ਼

ਫਗਵਾੜਾ, 19 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਦਾ ਸਾਲਾਨਾ ਮੈਗਜ਼ੀਨ ਗਿਆਨਸਰ ਮਨਪ੍ਰੀਤ ਕੌਰ ਭੋਗਲ ਚੇਅਰਪਰਸਨ ਅਤੇ ਡਾ. ਵਿਓਮਾ ਭੋਗਲ ਢੱਟ ਡਾਇਰੈਕਟਰ ਵਲੋਂ ਰਿਲੀਜ਼ ਕੀਤਾ ਗਿਆ | ਇਸ ਮੌਕੇ ਡਾ: ਸੁਰਿੰਦਰ ਜੀਤ ਕੌਰ ...

ਪੂਰੀ ਖ਼ਬਰ »

ਬਲਵੀਰ ਸ਼ੇਰਪੁਰੀ ਦੇ ਗੀਤ 'ਯੁੱਗ ਪਲਟਾਉਣਾ' ਦਾ ਪੋਸਟਰ ਰਿਲੀਜ਼

ਸੁਲਤਾਨਪੁਰ ਲੋਧੀ, 19 ਜਨਵਰੀ (ਥਿੰਦ, ਹੈਪੀ)-ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਵਰਲਡ ਕੈਂਸਰ ਕੇਅਰ ਦੇ ਗਲੋਬਲ ਅੰਬੈਸਡਰ ਡਾ. ਕੁਲਵੰਤ ਸਿੰਘ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਲੋੜਵੰਦਾਂ ਨੂੰ ਕੰਬਲ ਵੰਡੇ

ਬੇਗੋਵਾਲ, 19 ਜਨਵਰੀ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਵੱਲੋਂ ਪ੍ਰਧਾਨ ਲਾਇਨ ਚੰਕੀ ਸਡਾਨਾ ਦੀ ਪ੍ਰਧਾਨਗੀ ਹੇਠ ਭਾਰੀ ਸਰਦੀ ਦੇ ਮੌਸਮ ਦੇ ਚੱਲਦਿਆਂ ਬੇਗੋਵਾਲ ਵਿਚ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਲਾਇਨ ...

ਪੂਰੀ ਖ਼ਬਰ »

ਕਈ ਨੌਜਵਾਨ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ, ਮਾਸਟਰ ਨਿਰਮਲ ਸਿੰਘ ਨੇ ਕੀਤਾ ਸਵਾਗਤ

ਫਗਵਾੜਾ, 19 ਜਨਵਰੀ (ਹਰਜੋਤ ਸਿੰਘ ਚਾਨਾ)- ਦਿੱਲੀ 'ਚ ਆਮ ਆਦਮੀ ਪਾਰਟੀ ਵਲੋਂ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸਥਾਨਕ ਦਫ਼ਤਰ ਵਿਖੇ ਸ਼ਹਿਰ ਦੇ ਵੱਖ ਵੱਖ ਮੁਹੱਲੇ, ਪਿੰਡਾਂ ਤੋਂ ਨੌਜਵਾਨਾਂ ਨੇ ਆਪ ਦਾ ਪੱਲਾ ਫੜਿਆ | ਇਸ ਮੌਕੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਨਾਲ ਵਿਧਾਇਕ ਚੀਮਾ ਦੇ ਚੋਣ ਦਫ਼ਤਰ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 19 ਜਨਵਰੀ (ਨਰੇਸ਼ ਹੈਪੀ, ਥਿੰਦ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਇੱਥੇ ਆਪਣੇ ਚੋਣ ਦਫ਼ਤਰ ਦੀ ਸ਼ੁਰੂਆਤ ਇਕ ਧਾਰਮਿਕ ਸਮਾਗਮ ਨਾਲ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਬੇਗੋਵਾਲ ਪੁਲਿਸ ਨੇ ਕੀਤੀ ਚੈਕਿੰਗ ਅਮਨ ਸ਼ਾਂਤੀ ਬਣਾਏ ਰੱਖਣ ਲਈ ਲੋਕ ਸਹਿਯੋਗ ਦੇਣ-ਐਸ. ਐਚ. ਓ.

ਬੇਗੋਵਾਲ, 19 ਜਨਵਰੀ (ਸੁਖਜਿੰਦਰ ਸਿੰਘ)-ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਵੱਖ-ਵੱਖ ਇਤਿਆਦੀ ਕਦਮ ਚੁੱਕੇ ਜਾ ਰਹੇ ਹਨ | ਸਬ-ਡਵੀਜ਼ਨ ਭੁਲੱਥ ਪੁਲਿਸ ਵੱਲੋਂ ਡੀ ਐਸ ਪੀ ਅਮਰੀਕ ਸਿੰਘ ਚਾਹਲ ਦੀ ਅਗਵਾਈ ਹੇਠ ਸਬ ਡਵੀਜ਼ਨ ਦੇ ਚਾਰੇ ਥਾਣਾ ਖੇਤਰ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਤੋਂ ਲੋਕ ਪ੍ਰੇਸ਼ਾਨ r ਇੱਕ ਸਾਲ ਤੋਂ ਮੋਟਰਸਾਈਕਲ ਦੀ ਮਾਲਕੀ ਨਹੀਂ ਹੋ ਰਹੀ ਟਰਾਂਸਫ਼ਰ

ਫਗਵਾੜਾ, 19 ਜਨਵਰੀ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ 'ਚ ਕਈ ਫਾਈਲਾਂ ਦੇ ਉੱਪਰ ਥੱਲੇ ਹੋਣ ਕਰਕੇ ਲੋਕ ਇਸ ਦਾ ਸੰਤਾਪ ਭੋਗ ਰਹੇ ਹਨ ਪਰ ਸਬੰਧਿਤ ਅਧਿਕਾਰੀਆਂ ਨੂੰ ਇਸ ਦੀ ਕੋਈ ਚਿੰਤਾ ਨਹੀਂ | ਪੀੜਤ ਵਿਅਕਤੀ ਥਾਣੇਦਾਰ ਹਰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਗੌਰਵ ਬੱਬਰ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਫਗਵਾੜਾ, 19 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਗੌਰਵ ਬੱਬਰ ਯੂਥ ਅਕਾਲੀ ਦਲ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਥਾਪੇ ਗਏ | ਇਹ ਨਿਯੁਕਤੀ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਅੰਤਰਿਮ ਕਮੇਟੀ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਦੇ ਘਰ ਈ. ਡੀ. ਦੀ ਰੇਡ ਨੇ ਰੇਤ ਮਾਫ਼ੀਆ ਨਾਲ ਮਿਲੇ ਹੋਣ ਦੀ ਪੋਲ ਖੋਲ੍ਹੀ-ਰਣਜੀਤ ਸਿੰਘ ਖੁਰਾਣਾ

ਫਗਵਾੜਾ, 19 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਕੇਂਦਰ ਦੀ ਏਜੰਸੀ ਈ. ਡੀ. ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਘਰ ਗ਼ੈਰਕਾਨੂੰਨੀ ਮਾਈਨਿੰਗ ਨੂੰ ਲੈ ਕੇ ਕੀਤੀ ਗਈ ਰੇਡ ਮੌਕੇ 10 ਕਰੋੜ ਰੁਪਏ ਨਗਦੀ ਅਤੇ ਬੇਸ਼ੁਮਾਰ ਕੀਮਤੀ ਅਤੇ ...

ਪੂਰੀ ਖ਼ਬਰ »

ਬਾਜ਼ੀਗਾਰ ਭਾਈਚਾਰੇ ਦੀ ਮੀਟਿੰਗ ਹੋਈ

• ਵਿਧਾਨ ਸਭਾ ਦੀਆਂ ਚਾਰ ਟਿਕਟਾਂ ਦੇਣ ਦੀ ਮੰਗ ਫਗਵਾੜਾ, 19 ਜਨਵਰੀ (ਹਰਜੋਤ ਸਿੰਘ ਚਾਨਾ)- ਬਾਜ਼ੀਗਰ ਭਾਈਚਾਰੇ ਦੀ ਮੀਟਿੰਗ ਸਾਬਕਾ ਕੌਂਸਲਰ ਵੀਰਾ ਰਾਮ ਵਲਜੋਤ ਦੀ ਪ੍ਰਧਾਨਗੀ ਹੇਠ ਮੁਹੱਲਾ ਧਰਮਕੋਟ ਵਿਖੇ ਹੋਈ | ਜਿਸ 'ਚ ਭਾਜਪਾ ਹਾਈਕਮਾਂਡ ਤੋਂ ਮੰਗ ਕੀਤੀ ਕਿ ਮਾਝਾ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਜੋ ਕਹੇਗੀ ਉਹ ਕਰਕੇ ਦਿਖਾਏਗੀ-ਗੜ੍ਹੀ, ਕੁਲਾਰ

ਫਗਵਾੜਾ, 19 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੇ ਝੂਠ ਫ਼ਰੇਬ ਅਤੇ ਭਾਜਪਾ ਦੀਆਂ ਫਿਰਕੂ ਅਤੇ ਫੁੱਟ ਪਾਉ ਨੀਤੀਆਂ ਤੋਂ ਦੁਖੀ ਹਨ ਅਤੇ ...

ਪੂਰੀ ਖ਼ਬਰ »

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਅਕਾਲੀ-ਬਸਪਾ ਗੱਠਜੋੜ ਨੂੰ ਸੱਤਾ ਵਿਚ ਲਿਆਉਣਗੇ-ਜਥੇ: ਢੱਪਈ

r ਕਾਂਗਰਸ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ-ਵਾਲੀਆ r ਵੱਖ-ਵੱਖ ਪਿੰਡਾਂ ਦੇ ਸਰਕਰਦਾ ਆਗੂਆਂ ਦੀ ਮੀਟਿੰਗ ਹੋਈ ਕਪੂਰਥਲਾ, 19 ਜਨਵਰੀ (ਅਮਰਜੀਤ ਕੋਮਲ)-ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ 20 ਫਰਵਰੀ ਨੂੰ ਹੋਣ ਵਾਲੀ ਚੋਣ ਵਿਚ ਅਕਾਲੀ-ਬਸਪਾ ਗੱਠਜੋੜ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਤੇ ਭਾਜਪਾ ਦਾ ਗੱਠਜੋੜ ਲਗਭਗ ਤੈਅ

ਸੁਲਤਾਨਪੁਰ ਲੋਧੀ, 19 ਜਨਵਰੀ (ਨਰੇਸ਼ ਹੈਪੀ, ਥਿੰਦ)-ਪੰਜਾਬ ਦੀਆਂ 20 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਲੋਕ ਇਨਸਾਫ਼ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਇਸ ਸਬੰਧੀ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਭਾਜਪਾ ...

ਪੂਰੀ ਖ਼ਬਰ »

ਵਿਧਾਇਕ ਚੀਮਾ ਆਪਣੀ ਹਾਰ ਦੇਖ ਕੇ ਬੌਖਲਾਹਟ ਵਿਚ ਹਨ-ਰਾਣਾ ਇੰਦਰਪ੍ਰਤਾਪ ਸਿੰਘ

ਕਪੂਰਥਲਾ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਹਲਕੇ ਤੋਂ ਆਪਣੀ ਹਾਰ ਦੇਖ ਕੇ ਬੌਖਲਾਹਟ ਵਿਚ ਹਨ, ਕਿਉਂਕਿ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਹਮਾਇਤੀ ਮੇਰੇ ਚੋਣ ਪ੍ਰਚਾਰ ਵਿਚ ਜੁਟ ਗਏ ਹਨ | ਇਹ ਸ਼ਬਦ ਰਾਣਾ ਇੰਦਰਪ੍ਰਤਾਪ ਸਿੰਘ ...

ਪੂਰੀ ਖ਼ਬਰ »

'ਆਪ' ਦੇ ਸੂਬਾਈ ਆਗੂ ਕਪੂਰ ਨੇ ਕੀਤਾ ਮੰਜੂ ਰਾਣਾ ਦੇ ਹੱਕ 'ਚ ਚੋਣ ਪ੍ਰਚਾਰ

ਕਪੂਰਥਲਾ, 19 ਜਨਵਰੀ (ਵਿ. ਪ੍ਰ.)-ਇਸ ਵਾਰ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਨੀ ਲਗਭਗ ਤੈਅ ਹੈ | ਇਸ ਲਈ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਤੇ ਕਾਂਗਰਸ ਨੂੰ ਪਛਾੜ ਕੇ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਲਿਆਉਣ ਦੀ ਲੋੜ ਹੈ | ਇਹ ਸ਼ਬਦ ਗੁਰਸ਼ਰਨ ...

ਪੂਰੀ ਖ਼ਬਰ »

ਕੈਪਟਨ ਹਰਮਿੰਦਰ ਸਿੰਘ ਦੇ ਹੱਕ 'ਚ ਵੱਖ-ਵੱਖ ਥਾਈਾ ਹੋਈਆਂ ਵਿਸ਼ਾਲ ਮੀਟਿੰਗਾਂ

ਸੁਲਤਾਨਪੁਰ ਲੋਧੀ, 19 ਜਨਵਰੀ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਦੇ ਹੱਕ 'ਚ ਪਿੰਡ ਝੁੱਗੀਆਂ ਬੰਦੂ ਵਿਖੇ ਅਕਾਲੀ ਦਲ ਦੀ ਵਿਸ਼ਾਲ ਮੀਟਿੰਗ ਹੋਈ | ਜਿਸ ਨੰੂ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨੂੰ ਸੁੱਖ ਤੇ ਸਕੂਨ ਦੀ ਜ਼ਿੰਦਗੀ ਦੇਣਾ ਮੇਰਾ ਮੁਢਲਾ ਫਰਜ-ਕੈਪਟਨ ਹਰਮਿੰਦਰ ਸਿੰਘ

ਸੁਲਤਾਨਪੁਰ ਲੋਧੀ, 19 ਜਨਵਰੀ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮਹੀਜੀਤਪੁਰ, ਪਰਮਜੀਤਪੁਰ, ਖੁਰਦ, ਝੰਡੂਵਾਲ ਆਦਿ ਵਿਖੇ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਨਵਤੇਜ ਸਿੰਘ ਚੀਮਾ ਹੈਟਿ੍ਕ ਲਗਾ ਕੇ ਹਲਕੇ ਦੀ ਅਗਵਾਈ ਕਰਨਗੇ-ਥਿੰਦ, ਜੈਨਪੁਰੀ

ਸੁਲਤਾਨਪੁਰ ਲੋਧੀ, 19 ਜਨਵਰੀ (ਨਰੇਸ਼ ਹੈਪੀ, ਥਿੰਦ)-ਨਵਤੇਜ ਸਿੰਘ ਚੀਮਾ 20 ਫਰਵਰੀ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤ ਕੇ ਹੈਟਿ੍ਕ ਲਗਾਉਣਗੇ ਅਤੇ ਹਲਕਾ ਸੁਲਤਾਨਪੁਰ ਲੋਧੀ ਦੀ ਮੁੜ ਤੋਂ ਅਗਵਾਈ ਕਰਨਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਰਾਣਾ ਇੰਦਰਪ੍ਰਤਾਪ ਸਿੰਘ ਨੇ ਵੱਖ-ਵੱਖ ਮੀਟਿੰਗਾਂ ਨੂੰ ਕੀਤਾ ਸੰਬੋਧਨ

ਸੁਲਤਾਨਪੁਰ ਲੋਧੀ, 19 ਜਨਵਰੀ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੇ ਦਾਅਵੇਦਾਰ ਰਹੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਹਲਕੇ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਮੁੜ ਕਾਂਗਰਸ ਪਾਰਟੀ ਦੀ ਟਿਕਟ ਮਿਲਣ ਤੋਂ ਬਾਅਦ ਵੀ ਚੋਣ ...

ਪੂਰੀ ਖ਼ਬਰ »

ਕੈਪਟਨ ਹਰਮਿੰਦਰ ਸਿੰਘ ਸੁਲਤਾਨਪੁਰ ਲੋਧੀ ਤੋਂ ਜਿੱਤ ਕੇ ਪੰਥ ਦਾ ਗੜ੍ਹ ਬਹਾਲ ਕਰਨਗੇ-ਸੋਨੂੰ ਝੰਡੂਵਾਲ

ਸੁਲਤਾਨਪੁਰ ਲੋਧੀ, 19 ਜਨਵਰੀ (ਨਰੇਸ਼ ਹੈਪੀ, ਥਿੰਦ)-ਅਕਾਲੀ ਦਲ ਦੇ ਸੀਨੀਅਰ ਆਗੂ ਸੁਖਪਾਲਬੀਰ ਸਿੰਘ ਸੋਨੂੰ ਝੰਡੂਵਾਲ ਨੇ ਕਿਹਾ ਕਿ ਪੰਜਾਬ 'ਚ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਲਤਾਨਪੁਰ ਲੋਧੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX