ਬੁੱਲ੍ਹੋਵਾਲ, 20 ਜਨਵਰੀ (ਲੁਗਾਣ ਾ) - ਸਰਕਾਰੀ ਤੇ ਨਿੱਜੀ ਸਕੂਲਾਂ ਵਿਚ ਵਿਦਿਆਰਥੀਆਂ ਲਈ ਸੇਵਾਵਾਂ ਨਿਭਾ ਰਹੇ ਬੱਸ ਮਾਲਕਾਂ ਤੇ ਚਾਲਕਾਂ ਦੀ ਇਕ ਮੀਟਿੰਗ ਅੱਡਾ ਦੁਸੜਕਾ ਵਿਖੇ ਨੌਜਵਾਨ ਆਗੂ ਸੁਖਮਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੋਲਦਿਆਂ ਹਰਕਮਲ ਸਿੰਘ ਸੀਕਰੀ, ਜਗਮੋਹਣ ਸਿੰਘ, ਦੀਪਕ ਪਨੇਸਰ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਸਕੂਲ ਬੰਦ ਹੋਣ ਕਾਰਨ ਟਰਾਂਸਪੋਰਟਰਾਂ ਨੂੰ ਭਾਰੀ ਨੁਕਸਾਨ ਸਹਿਣਾ ਪੈ ਰਿਹਾ ਹੈ | ਕੋਈ ਆਮਦਨੀ ਨਾ ਹੋਣ ਕਾਰਨ ਗੱਡੀਆਂ ਦੇ ਲੋਨ ਦੀਆਂ ਕਿਸ਼ਤਾਂ ਟੁੱਟ ਰਹੀਆਂ ਹਨ, ਟੈਕਸ ਜਮ੍ਹਾਂ ਨਹੀਂ ਕਰਵਾ ਸਕਦੇ ਇਸ ਦੇ ਨਾਲ ਹੀ ਪਾਸਿੰਗ ਟੁੱਟਣ ਕਾਰਨ ਜੁਰਮਾਨੇ ਤੇ ਪਨੈਲਟੀਆਂ ਵੀ ਲੱਗ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਕੂਲ ਬੱਸ ਚਾਲਕ ਅੱਜ 21 ਜਨਵਰੀ ਤੋਂ 25 ਜਨਵਰੀ ਜ਼ਿਲ੍ਹੇ ਦੇ ਸਾਰੇ ਹੀ ਟੋਲ ਪਲਾਜਿਆਂ ਤੇ ਸਾਰੀਆਂ ਸਕੂਲ ਬੱਸਾਂ ਕਤਾਰ ਵਿਚ ਲਗਾ ਕੇ ਰੋਸ ਪ੍ਰਦਰਸ਼ਨ ਕਰਨਗੇ | ਜੇਕਰ ਪ੍ਰਸ਼ਾਸਨ ਨੇ ਮਸਲੇ ਦਾ ਹੱਲ ਨਾ ਕੱਢਿਆ ਤਾ ਬੱਸ ਮਾਲਕ ਵਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਬਲਜੀਤ ਸਿੰਘ ਮੂਨਕ, ਲਵਲੀ ਪਾਬਲਾ, ਅਮਰਜੀਤ ਸਿੰਘ ਹਰਿਆਣਾ, ਰਣਜੀਤ ਸਿੰਘ ਨੰਗਲ, ਸਰਵਣ ਸਿੰਘ, ਸੰਨੀ ਮੁਕੇਰੀਆਂ, ਜਸਵਿੰਦਰ ਆਲੋਵਾਲ, ਸਤਨਾਮ ਸਿੰਘ, ਲਾਲੀ ਅਸਲਪੁਰ, ਮਨਜੀਤ ਸਿੰਘ ਚੌਲਾਂਗ, ਗੋਲਡੀ ਬੁੱਲ੍ਹੋਵਾਲ, ਮਨਜੀਤ ਸਿੰਘ ਦਸੂਹਾ, ਜਗਰੂਪ ਸਿੰਘ ਨੰਗਲ ਬਾਹਦਾਂ ਤੇ ਹੋਰ ਵੀ ਬੱਸ ਚਾਲਕ, ਮਾਲਕ ਤੇ ਕਲੀਨਰ ਵੀ ਹਾਜ਼ਰ ਸਨ |
ਹੁਸ਼ਿਆਰਪੁਰ, 20 ਜਨਵਰੀ (ਹਰਪ੍ਰੀਤ ਕੌਰ) - ਜ਼ਿਲ੍ਹਾ ਪੁਲਿਸ ਨੇ ਅੱਜ ਨਜਾਇਜ਼ ਸ਼ਰਾਬ ਦੀ ਇਕ ਵੱਡੀ ਖੇਪ ਬਰਾਮਦ ਕੀਤੀ ਹੈ | ਪੁਲਿਸ ਪਾਰਟੀ ਨੇ ਉਪ ਪੁਲਿਸ ਕਪਤਾਨ ਟਾਂਡਾ ਰਾਜ ਕੁਮਾਰ ਬਜਾੜ ਅਤੇ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ...
ਹੁਸ਼ਿਆਰਪੁਰ, 20 ਜਨਵਰੀ (ਹਰਪ੍ਰੀਤ ਕੌਰ)- ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ | ਸਦਰ ਪੁਲਿਸ ਨੇ ਬਜਵਾੜਾ ਚੋਅ ਦੇ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 65 ਗ੍ਰਾਮ ਨਸ਼ੀਲਾ ਪਦਾਰਥ ...
ਗੜ੍ਹਦੀਵਾਲਾ, 20 ਜਨਵਰੀ (ਚੱਗਰ)-ਸਥਾਨਕ ਪੁਲਿਸ ਵਲੋਂ ਗਸ਼ਤ ਦੌਰਾਨ ਇੱਕ ਬੋਲੈਰੋ ਗੱਡੀ 'ਚੋਂ 121 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਚੈਕਿੰਗ ਦੌਰਾਨ ਪਿੰਡ ...
ਟਾਂਡਾ ਉੜਮੁੜ, 20 ਜਨਵਰੀ (ਭਗਵਾਨ ਸਿੰਘ ਸੈਣੀ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਯੂਥ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕਰਨ ਸਬੰਧੀ ਟਾਂਡਾ ਵਿਖੇ ਮੀਟਿੰਗ ਹੋਈ ਜਿਸ ਵਿਚ ਯੂਥ ਵਿੰਗ ਦੋਆਬਾ ਦੇ ਇੰਚਾਰਜ ਸੰਦੀਪ ਸਿੰਘ ਖ਼ਾਲਸਾ, ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸੈਂਚੁਰੀ ਪਲਾਈਵੁੱਡ ਹੁਸ਼ਿਆਰਪੁਰ ਵਿਖੇ 25 ਮਕੈਨੀਕਲ ਇੰਜੀਨੀਅਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਲਈ ...
ਐਮਾਂ ਮਾਂਗਟ, 20 ਜਨਵਰੀ (ਭੰਮਰਾ) - ਪਿੰਡ ਧਨੋਆ ਜੋ ਦਰਿਆ ਬਿਆਸ ਕਿਨਾਰੇ ਬਣੇ ਧਨੋਆ ਪੱਤਣ ਪੱਕੇ ਪੁਲ ਦੇ ਨਜ਼ਦੀਕ ਪੈਂਦਾ ਹੈ, ਇਸ ਪੁਲ ਤੋਂ ਦੀ ਹੋ ਕੇ ਅੱਜ ਕੱਲ੍ਹ ਗੰਨੇ ਦੀਆਂ ਓਵਰਲੋਡ ਟਰਾਲੀਆਂ ਜ਼ਿਲ੍ਹਾ ਗੁਰਦਾਸਪੁਰ ਤੋਂ ਮੁਕੇਰੀਆਂ ਸ਼ੂਗਰ ਮਿਲ ਨੂੰ ਆਉਂਦੀਆਂ ਹਨ, ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਵਲੋਂ ਪੋਲਿੰਗ ਸਟੇਸ਼ਨਾਂ ਦੀ ਇਮਾਰਤ 'ਚ ...
ਸੈਲਾ ਖ਼ੁਰਦ, 20 ਜਨਵਰੀ (ਹਰਵਿੰਦਰ ਸਿੰਘ ਬੰਗਾ) - ਬੀਤੀ ਰਾਤ ਤਿੰਨ ਅਣਪਛਾਤੇ ਲੁਟੇਰੇ ਸਾਈਕਲ 'ਤੇ ਜਾ ਰਹੇ ਵਿਅਕਤੀ ਨੂੰ ਰੋਕ ਕੇ ਕੁੱਟਮਾਰ ਕਰਕੇ ਇੱਕ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਉਰਫ਼ ਹੈਪੀ ਵਾਸੀ ਪਿੰਡ ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਜ਼ਿਲ੍ਹੇ 'ਚ 545 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 33365 ਹੋ ਗਈ ਹੈ | ਇਸ ਸੰਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 3116 ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ)- ਬੀਤੀ ਸ਼ਾਮ ਪਿੱਪਲਾਂਵਾਲਾ ਵਿਖੇ ਵਾਪਰੇ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਅੱਜ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਨੇ ਦੱਸਿਆ ਕਿ ਉਸ ਦਾ ਭਤੀਜਾ ਹਿਮਾਂਸ਼ੂ ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਜ਼ਿਲ੍ਹਾ ਪੁਲਿਸ ਨੇ ਦੋ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਇੱਕ ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ) - ਜ਼ਿਲ੍ਹਾ ਪੁਲਿਸ ਮੁਖੀ ਧਰੁਮਨ ਐਚ. ਨਿਭਲੇ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ 'ਚ ਗਲਤ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਮਾਡਲ ਟਾਊਨ ਪੁਲਿਸ ਵਲੋਂ ਚੋਰੀ ਦੇ ਵਾਹਨਾਂ ਸਮੇਤ ਇੱਕ ਕਥਿਤ ਦੋਸ਼ੀ ਨੂੰ ...
ਅੱਡਾ ਸਰਾਂ, 20 ਜਨਵਰੀ (ਹਰਜਿੰਦਰ ਸਿੰਘ ਮਸੀਤੀ) - ਅੱਡਾ ਸਰਾਂ ਵਿਖੇ ਕੀਤੀ ਰਾਤ ਦੋ ਦੁਕਾਨਾਂ ਦੀ ਕੰਧ ਤੋੜ ਕੇ ਚੋਰੀ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨੂੰ ਚੌਕੀਦਾਰਾਂ ਨੇ ਕਾਬੂ ਕਰਕੇ ਪੁਲਸ ਹਵਾਲੇ ਕੀਤਾ ਹੈ | ਵਾਰਦਾਤ ਰਾਤ ਦੀ ਹੈ ਜਦੋਂ ਕਾਬੂ ਆਏ ਵਿਅਕਤੀ ਨੇ ਗੋਲਡਨ ...
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ ਵਿਚ ਸਨਸਨੀ ਫੈਲ ਗਈ | ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵਲੋਂ ਸੂਬੇ ਵਿਚ ਵੱਧ ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ)- ਪੰਜਾਬ ਸਮੇਤ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਲੋਕਾਂ ਨੇ ਵੀ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਹਰਾਉਣ ਤੇ ਬਸਪਾ-ਅਕਾਲੀ ਦਲ ਗੱਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ ਅਤੇ ਇਹੀ ਕਾਰਨ ਹੈ ...
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਧੁੱਗਾ ਤੇ ਪਰਵਿੰਦਰ ਸਿੰਘ ਸੱਜਣ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਸੰਯੁਕਤ ਸਮਾਜ ਮੋਰਚੇ ...
ਟਾਂਡਾ ਉੜਮੁੜ, 20 ਜਨਵਰੀ (ਦੀਪਕ ਬਹਿਲ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਉੜਮੁੜ ਟਾਂਡਾ ਤੋਂ ਸਾਂਝੇ ਉਮੀਦਵਾਰ ਸ. ਲਖਵਿੰਦਰ ਸਿੰਘ ਲੱਖੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਵਾਰਡ ਨੰਬਰ 7 ਅਨੇਕਾਂ ਪਰਿਵਾਰ ...
ਗੜ੍ਹਸ਼ੰਕਰ, 20 ਜਨਵਰੀ (ਧਾਲੀਵਾਲ) - ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸ ਦੇ ਉਮੀਦਵਾਰ ਅਮਰਪ੍ਰੀਤ ਸਿੰਘ ਲਾਲੀ ਨੇ ਆਪਣੇ ਗ੍ਰਹਿ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਹਲਕੇ ਦੇ ਲੋਕਾਂ 'ਚ ਕਾਂਗਰਸ ਪਾਰਟੀ ਲਈ ਪੂਰਾ ਉਤਸ਼ਾਹ ਹੈ ਤੇ ਹਲਕੇ 'ਚ ਕਾਂਗਰਸ ਦੀ ...
ਗੜ੍ਹਸ਼ੰਕਰ, 20 ਜਨਵਰੀ (ਧਾਲੀਵਾਲ)- ਹਲਕਾ ਗੜ੍ਹਸ਼ੰਕਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਹਲਕੇ ਦੇ ਪਿੰਡ ਧਮਾਈ ਤੇ ਹੋਰ ਨੇੜਲੇ ਪਿੰਡਾਂ 'ਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਆਪਣੇ ਹੱਕ ...
ਮੁਕੇਰੀਆਂ, 20 ਜਨਵਰੀ (ਰਾਮਗੜ੍ਹੀਆ)- ਮੁਕੇਰੀਆਂ ਵਿਖੇ ਕਾਂਗਰਸੀ ਪਾਰਟੀ ਨੂੰ ਅੱਜ ਉਸ ਸਮੇਂ ਵੱਡੀ ਮਜ਼ਬੂਰੀ ਮਿਲੀ ਜਦੋਂ ਬਲਾਕ ਪ੍ਰਧਾਨ ਕਮਲਜੀਤ ਅਤੇ ਯੂਥ ਪ੍ਰਧਾਨ ਬਿੰਦਰ ਦੀ ਪ੍ਰਧਾਨਗੀ ਹੇਠ ਭਾਜਪਾ ਨੂੰ ਛੱਡ ਕੇ ਡਾਕਟਰ ਬਾਲੀ ਆਪਣੇ ਪਰਿਵਾਰ ਸਮੇਤ ਕਾਂਗਰਸ ...
ਟਾਂਡਾ ਉੜਮੁੜ, 20 ਜਨਵਰੀ (ਕੁਲਬੀਰ ਸਿੰਘ ਗੁਰਾਇਆ)- ਉੱਘੇ ਸਮਾਜ ਸੇਵਕ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਮਨਜੀਤ ਸਿੰਘ ਦਸੂਹਾ ਨੂੰ ਉਸ ਵੇਲੇ ਭਾਰੀ ਮਜ਼ਬੂਤੀ ਮਿਲੀ ਜਦੋਂ ਬੀਬੀ ਜਸਵਿੰਦਰ ਕੌਰ ਆਮ ਆਦਮੀ ਪਾਰਟੀ ਛੱਡ ਕੇ ਨੇ ਆਪਣੇ ਸਾਥੀਆਂ ਸਮੇਤ ...
ਮੁਕੇਰੀਆਂ, 20 ਜਨਵਰੀ (ਰਾਮਗੜ੍ਹੀਆ)- ਪਿਛਲੇ ਪੰਜ ਸਾਲਾਂ ਦੌਰਾਨ ਕਾਂਗਰਸ ਦੀ ਸਰਕਾਰ 'ਚ ਕਿਸ ਤਰ੍ਹਾਂ ਮਾਈਨਿੰਗ ਮਾਫ਼ੀਆ ਵਲੋਂ ਸੂਬੇ ਦੇ ਕੁਦਰਤੀ ਸਾਧਨਾਂ ਦੀ ਲੁੱਟ ਕੀਤੀ ਗਈ ਹੈ, ਇਸ ਗੱਲ ਤੋਂ ਪਰਦਾ ਈ.ਡੀ. ਦੀ ਉਸ ਕਾਰਵਾਈ ਨੇ ਚੁੱਕ ਦਿੱਤਾ ਹੈ ਜਿਸ 'ਚ ਮੁੱਖ ਮੰਤਰੀ ...
ਮੁਕੇਰੀਆਂ, 20 ਜਨਵਰੀ (ਰਾਮਗੜ੍ਹੀਆ)- ਜਦੋਂ-ਜਦੋਂ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਵਾਸੀਆਂ ਨੇ ਭਾਜਪਾ ਨੂੰ ਜਿਤਾਇਆ ਉਦੋਂ-ਓਦੋਂ ਭਾਜਪਾ ਨੇ ਮੁਕੇਰੀਆਂ ਹਲਕੇ ਦਾ ਬੇਮਿਸਾਲ ਵਿਕਾਸ ਕਰਵਾਇਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ...
ਨਸਰਾਲਾ, 20 ਜਨਵਰੀ (ਸਤਵੰਤ ਸਿੰਘ ਥਿਆੜਾ)- ਹਲਕਾ ਸ਼ਾਮਚੁਰਾਸੀ ਤੋਂ ਚੋਣ ਲੜ ਰਹੇ ਸਾਬਕਾ ਮੰਤਰੀ ਤੇ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਵਲੋਂ ਆਪਣੇ ਹਮਾਇਤੀਆਂ ਨਾਲ ਪਿੰਡ ਹਰਗੜ੍ਹ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਵਾਸੀਆਂ ਵਲੋਂ ਆਪ ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ) - ਕਾਂਗਰਸ ਵਲੋਂ ਕੱੁਝ ਦਿਨਾਂ ਲਈ ਐਸ.ਸੀ. ਭਾਈਚਾਰੇ ਨਾਲ ਸਬੰਧਿਤ ਮੁੱਖ ਮੰਤਰੀ ਬਣਾਏ ਗਏ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਤੋਂ ਇਮਾਨਦਾਰੀ ਵਾਲਾ ਨਕਾਬ ਈ.ਡੀ. ਦੀ ਕਾਰਵਾਈ ਪਿੱਛੋਂ ਲਹਿ ਚੁੱਕਾ ਹੈ ਤੇ ਇਹ ਗੱਲ ਸਭ ਦੇ ...
ਖੁੱਡਾ, 20 ਜਨਵਰੀ (ਸਰਬਜੀਤ ਸਿੰਘ)- ਹਲਕਾ ਟਾਂਡਾ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪਿੰਡ ਕਠਾਣਾ ਦਾ ਸਾਬਕਾ ਸਰਪੰਚ ਸਗਲੀ ਰਾਮ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚ ਸ਼ਾਮਿਲ ਹੋਏ | ਜਤਿੰਦਰਪਾਲ ਸਿੰਘ ...
ਮੁਕੇਰੀਆਂ, 20 ਜਨਵਰੀ (ਰਾਮਗੜ੍ਹੀਆ) - ਵਿਧਾਨ ਸਭਾ ਦੀਆਂ ਚੋਣਾਂ ਜੋ ਹੁਣ 20 ਫਰਵਰੀ 2022 ਨੂੰ ਹੋ ਰਹੀਆਂ ਹਨ, ਦੇ ਸਬੰਧੀ ਚੋਣ ਸਰਗਰਮੀਆਂ ਕੜਾਕੇ ਦੀ ਠੰਢ ਹੋਣ ਕਾਰਨ ਜਿੱਥੇ ਠੰਢੀਆਂ ਪੈ ਗਈਆਂ ਹਨ ਉੱਥੇ ਹੀ ਉਮੀਦਵਾਰ ਚੋਣ ਕਮਿਸ਼ਨ ਦੀਆਂ ਪਾਬੰਦੀਆਂ ਕਾਰਨ ਬਰਫ਼ ਦੀ ...
ਦਸੂਹਾ, 20 ਜਨਵਰੀ (ਕੌਸ਼ਲ)- ਦਸੂਹਾ ਵਿਖੇ ਪਤੰਗਬਾਜ਼ੀ ਦੌਰਾਨ ਵਰਤੋਂ ਵਿਚ ਲਿਆਈ ਜਾਣ ਵਾਲੀ ਚਾਈਨਾ ਡੋਰ 'ਤੇ ਚਿੰਤਾ ਜ਼ਾਹਿਰ ਕਰਦਿਆਂ ਪ੍ਰਧਾਨ ਵਪਾਰ ਮੰਡਲ ਦਸੂਹਾ ਅਮਰੀਕ ਸਿੰਘ ਗੱਗੀ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਅੰਦਰ ਚਾਈਨਾ ਡੋਰ ਦੀ ਵਰਤੋਂ ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ) - ਪਿੰਡ ਪੰਜੋੜ ਵਿਖੇ ਅਕਾਲੀ ਦਲ ਦੇ ਵਰਕਰ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਪਿੰਡ ਦੀ ਪੰਚਾਇਤ ਦੀ ਅਗਵਾਈ ਵਿਚ ਹਰਬੰਸ ਸਿੰਘ, ਤਰਲੋਕ ਸਿੰਘ, ਦਵਿੰਦਰ ਸਿੰਘ ਪੱਪੂ, ਕੁਲਵਰਨ ਸਿੰਘ, ਅਮਰੀਕ ਸਿੰਘ, ...
ਸੈਲਾ ਖੁਰਦ, 20 ਜਨਵਰੀ (ਹਰਵਿੰਦਰ ਸਿੰਘ ਬੰਗਾ)- ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਮੁੱਗੋਵਾਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ...
ਹਾਜੀਪੁਰ, 20 ਜਨਵਰੀ (ਜੋਗਿੰਦਰ ਸਿੰਘ)- ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੂੰ ਹਲਕੇ ਦੇ ਲੋਕਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ ਉਨ੍ਹਾਂ ਵਲੋਂ ਸ਼ਹਿਰ ਤੇ ਪਿੰਡ 'ਚ ਵੱਖ-ਵੱਖ ਥਾਵਾਂ 'ਤੇ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ | ਇਸੇ ਲੜੀ ਦੇ ਤਹਿਤ ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਪਿੰਡ ਡਾਡਾ ਦੇ ਨੌਜਵਾਨ ਯੂਥ ਕਲੱਬ ਦੇ ਮੈਂਬਰਾਂ, ਬਸਪਾ ਤੋਂ ਧਰਮਪਾਲ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਦੌਰਾਨ ਸਤਨਾਮ ...
ਪੱਸੀ ਕੰਢੀ, 20 ਜਨਵਰੀ (ਜਗਤਾਰ ਸਿੰਘ ਰਜਪਾਲਮਾ)- ਟਾਂਡਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਮਨਜੀਤ ਸਿੰਘ ਦਸੂਹਾ ਨੇ ਪਿੰਡ ਭਟਲਾਂ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਵਾਂਗ ਬਾਕੀ ਦੇ ਕਾਂਗਰਸੀ ਕੈਬਿਨੇਟ ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ ਜ਼ਿਲ੍ਹੇ ਵਿਚ ਫਲਾਇੰਗ ਸਕੂਐਡ ਟੀਮਾਂ ਨੇ ਕੰਮ ਕਰਨਾ ...
ਦਸੂਹਾ, 20 ਜਨਵਰੀ (ਭੁੱਲਰ)- ਨੇਗੀ ਤਾਏਕਵਾਂਡੋ ਇੰਡੀਆ ਵਲੋਂ ਕਰਵਾਈ ਗਈ ਪਹਿਲੀ ਇੰਡੋ ਨਿਪਾਲ ਅੰਤਰ ਰਾਸ਼ਟਰੀ ਪ੍ਰਤੀਯੋਗਤਾ 2022 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਵਿਦਿਆਰਥੀ ਨੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ...
ਮੁਕੇਰੀਆਂ, 20 ਜਨਵਰੀ (ਰਾਮਗੜ੍ਹੀਆ)- ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਤੇ ਸੋਸ਼ਲ ਵੈੱਲਫੇਅਰ ਕਲੱਬ ਉਲਾਹਾ ਦੇ ਸਹਿਯੋਗ ਨਾਲ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਦੇ ਐਨ. ਐੱਸ. ਐੱਸ. ਵਿਮੈਨ ਸੈੱਲ ਅਤੇ ਹਿੰਦੀ ਵਿਭਾਗ ਨੇ ਸੰਯੁਕਤ ਰੂਪ 'ਚ ਰਾਸ਼ਟਰੀ ...
ਮੁਕੇਰੀਆਂ, 20 ਜਨਵਰੀ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਦੇ ਕਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵਲੋਂ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਅਜੋਕੇ ਸਮੇਂ ਅੰਦਰ ਕਿੱਤੇ ਦੀ ਚੋਣ ਸਬੰਧੀ ਆਨਲਾਈਨ ...
ਭੰਗਾਲਾ, 20 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)- ਰਵਿਦਾਸ ਮੰਦਿਰ ਪੁਰਾਣਾ ਭੰਗਾਲਾ ਵਿਖੇ ਸਰਪੰਚ ਜੋਗਿੰਦਰਪਾਲ ਪੁਰਾਣਾ ਭੰਗਾਲਾ ਦੀ ਅਗਵਾਈ ਅਤੇ ਪਿੰਡ ਵਾਸੀਆਂ ਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਕੀਰਤਨ ਦਰਬਾਰ ਵਿਚ ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਦੇ 25ਵੇਂ ਸਥਾਪਨਾ ਦਿਵਸ ਮੌਕੇ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਟਿੱਬਾ ਸਾਹਿਬ ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ: ਕੁਲਦੀਪ ਨੰਦਾ ਕੇ ਨਿਰਦੇਸ਼ਾਂ 'ਤੇ ਵਰਕਿੰਗ ਪ੍ਰਧਾਨ ਯਾਮਿਨੀ ਗੋਮਰ ਅਤੇ ਦਵਿੰਦਰਪਾਲ ਸਿੰਘ ਜੱਟਪੁਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ...
ਮੁਕੇਰੀਆਂ, 20 ਜਨਵਰੀ (ਰਾਮਗੜ੍ਹੀਆ)- ਪਿੰਡ ਗਾਲੜੀਆਂ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਮੈਡਮ ਇੰਦੂ ਬਾਲਾ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਜਿੱਥੇ ਕਾਂਗਰਸ ਪਾਰਟੀ ਵਲੋਂ ਟਿਕਟ ਦਿੱਤੇ ਜਾਣ ਦੀ ਵਧਾਈ ਦਿੱਤੀ ਉੱਥੇ ਹੀ ਵਿਧਾਨ ਸਭਾ ਚੋਣਾਂ ਦੌਰਾਨ ਪੂਰਨ ...
ਗੜ੍ਹਦੀਵਾਲਾ, 20 ਜਨਵਰੀ (ਚੱਗਰ) - ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਤੱਕ ਪੰਜਾਬ ਦੀ ਜਨਤਾ ਨੂੰ ਸਿਵਾਏ ਲਾਰਿਆਂ ਦੇ ਕੁੱਝ ਨਹੀਂ ਦਿਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਉੜਮੁੜ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ...
ਹੁਸ਼ਿਆਰਪੁਰ, 20 ਜਨਵਰੀ (ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਸਕੱਤਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਪਰਾਜਿਤਾ ਜੋਸ਼ੀ ਦੀ ਅਗਵਾਈ ਹੇਠ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਇਕ ਵੈਬੀਨਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX