ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
. . .  10 minutes ago
ਮਹਾਰਾਸ਼ਟਰ : ਮੁੱਖ ਮੰਤਰੀ ਸ਼ਿੰਦੇ ਨੇ ਅਹੁਦਾ ਸੰਭਾਲਿਆ
. . .  18 minutes ago
ਮੁੰਬਈ, 7 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਮੁੱਖ ਮੰਤਰੀ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ |
ਭਾਰਤ ਨਾ ਸਿਰਫ ਕੋਵਿਡ ਮਹਾਂਮਾਰੀ ਤੋਂ ਤੇਜ਼ੀ ਨਾਲ ਉਭਰਿਆ, ਸਗੋਂ ਇਹ ਦੁਨੀਆ ਦੀ ਸਭ ਵੱਡੀ ਅਰਥਵਿਵਸਥਾ ’ਚੋਂ ਇਕ ਬਣ ਗਿਆ-ਪ੍ਰਧਾਨ ਮੰਤਰੀ ਮੋਦੀ
. . .  38 minutes ago
ਜੁਗ-ਜੁਗ ਜੀਵੇ ਲਾਲ ਮੇਰਾ , ਮਾਂ ਨੇ ਦਿੱਤੀਆਂ ਦੁਆਵਾਂ
. . .  47 minutes ago
ਪਾਵਰਕਾਮ ਦਾ ਅਧਿਕਾਰੀ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ ,5 ਜੁਲਾਈ (ਪਰਮਿੰਦਰ ਸਿੰਘ ਆਹੂਜਾ )- ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕੇਜਰੀਵਾਲ ਨੇ ਨਵ-ਵਿਆਹੀ ਜੋੜੀ ਨੂੰ ਭੇਟ ਕੀਤਾ ਕੀਮਤੀ ਤੋਹਫ਼ਾ
. . .  about 1 hour ago
ਚੰਡੀਗੜ੍ਹ, 7 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਰਿਹਾਇਸ਼ ...
ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 1 hour ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ...
ਰਾਘਵ ਚੱਢਾ ਨੇ ਸੀ.ਐੱਮ.ਮਾਨ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕੀਤੀ ਕਾਮਨਾ
. . .  about 1 hour ago
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਆਪਣੀ ਮਾਤਾ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਪਹੁੰਚੇ ਹੋਏ ਸਨ, ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਸਮੇਂ ਦੀ ਫੋਟੋ ਟਵਿੱਟਰ 'ਤੇ ਸਾਂਝੀ ਕੀਤੀ ਹੈ...
ਬੇਅਦਬੀ ਦੇ ਮਾਮਲੇ 'ਚ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ
. . .  about 1 hour ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸਾਲ 2015 'ਚ ਸਵੇਰ ਵੇਲੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ ਅਤੇ ਇਸ ਬੇਅਦਬੀ ਦੇ ਮਾਮਲੇ 'ਚ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ...
ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
. . .  about 2 hours ago
ਖੇਮਕਰਨ, 7ਜੁਲਾਈ (ਬਿੱਲਾ, ਭੱਟੀ)-ਬੀਤੇ ਦਿਨੀਂ ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਹੋਣ ਦੀ ਘਟਨਾ ਨੂੰ ਪੁਲਿਸ ਨੇ 48 ਘੰਟਿਆਂ 'ਚ ਹੱਲ ਕਰਨ ਦਾ ਦਾਅਵਾ ਕੀਤਾ ਸੀ। ਸੰਬੰਧਿਤ ਥਾਣਾ ਵਲਟੋਹਾ ਪੁਲਿਸ ਨੇ ਇਸ ਸੰਬੰਧ 'ਚ ਕੁੱਲ ਚਾਰ ਦੋਸ਼ੀਆਂ ਵਿਰੁੱਧ ਕੇਸ ਦਰਜ...
ਸੀ.ਐੱਮ. ਭਗਵੰਤ ਮਾਨ ਦੀ ਮਾਤਾ ਨੇ ਦਿੱਤਾ ਜੋੜੀ ਨੂੰ ਆਸ਼ੀਰਵਾਦ
. . .  about 2 hours ago
ਚੰਡੀਗੜ੍ਹ, 7 ਜੁਲਾਈ-ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੰਨ 2015 'ਚ ਮਾਨ ਦਾ ਪਹਿਲੀ ਪਤਨੀ ਇੰਦਰਪ੍ਰੀਤ ਕੌਰ...
ਅਗਵਾ ਹੋਇਆ ਸਕੂਲੀ ਬੱਚਾ ਬਰਾਮਦ
. . .  about 2 hours ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਡੌਲੀ ਵਾਸੀ ਸਕੂਲ ਦਾ ਬੱਚਾ ਅਗਵਾ ਕਰ ਲਿਆ ਗਿਆ ਸੀ। ਇਸ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਖ ਨੇ ਦੱਸਿਆ ਕਿ ਬੱਚਾ ਬਰਾਮਦ ਕਰ ਲਿਆ ਗਿਆ ਹੈ। ਭਾਵੇਂ ਇਸ ਸੰਬੰਧ 'ਚ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ।
ਸੀ.ਐਮ. ਭਗਵੰਤ ਮਾਨ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਅਣਦੇਖੀਆਂ ਤਸਵੀਰਾਂ
. . .  about 2 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ...
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਦੇਣਗੇ ਅਸਤੀਫ਼ਾ
. . .  about 2 hours ago
ਲੰਡਨ, 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਸੂਤਰਾਂ ਅਨੁਸਾਰ ਨਵੀਂ ਬਣੀ ਸਿੱਖਿਆ ਮੰਤਰੀ ਮਿਸ਼ੇਲ ਡੋਨੇਲਨ ਵਲੋਂ 36 ਘੰਟਿਆਂ ਬਾਅਦ ਹੀ ਅਸਤੀਫ਼ਾ...
ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
. . .  about 3 hours ago
ਚੰਡੀਗੜ੍ਹ, 7 ਜੁਲਾਈ-ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
ਪਾਕਿਸਤਾਨ 'ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ
. . .  about 4 hours ago
ਅਟਾਰੀ, 7 ਜੁਲਾਈ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਹੋਈਆਂ ਪੂਰੀਆਂ
. . .  about 4 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੂਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਦੂਸਰੀ ਪਤਨੀ ਬਣ ਗਏ...
ਲੁਟੇਰਿਆਂ ਵਲੋਂ ਪਿੰਡ ਠਠਾ ਦੇ ਨੇੜੇ ਪੈਟਰੋਲ ਪੰਪ 'ਤੇ ਮਾਰਿਆ ਡਾਕਾ, ਲੁੱਟੀ ਨਕਦੀ
. . .  about 4 hours ago
ਫ਼ਤਿਹਗੜ੍ਹ ਚੂੜੀਆ, 7 ਜੁਲਾਈ (ਧਰਮਿੰਦਰ ਸਿੰਘ ਬਾਠ)-ਫ਼ਤਿਹਗੜ੍ਹ ਚੂੜੀਆ ਦੇ ਨਜ਼ਦੀਕੀ ਪਿੰਡ ਠੱਠਾ ਵਿਖੇ ਇਕ ਪੈਟਰੋਲ ਪੰਪ ਤੋਂ ਲੁਟੇਰਿਆਂ ਦੇ ਇਕ ਗਰੁੱਪ ਵਲੋਂ ਬੀਤੀ ਅੱਧੀ ਰਾਤ ਨੂੰ ਡਾਕਾ ਮਾਰ ਕੇ ਦੋ ਮੁਲਜ਼ਮਾਂ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ 'ਚ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਲੱਡੂ ਵੰਡਣੇ ਸ਼ੁਰੂ
. . .  about 4 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਲੱਡੂ ਵੰਡਣੇ ਸ਼ੁਰੂ ਹੋ ਗਏ ਹਨ ਅਤੇ ਢੋਲ ਦੀ ਥਾਪ ਤੇ ਭੰਗੜੇ ਪਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
ਆਨੰਦ ਕਾਰਜ ਲਈ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਆਈ ਸਾਹਮਣੇ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਲਾਵਾਂ ਲੈਣ ਜਾ ਰਹੇ ਹਨ। ਆਨੰਦ ਕਾਰਜ ਲਈ ਜਾਂਦੇ ਸਮੇਂ ਦੀ ਉਨ੍ਹਾਂ ਦੀ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਉਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
ਲਾੜਾ ਬਣੇ ਸੀ.ਐੱਮ. ਭਗਵੰਤ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 5 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਲਾਵਾਂ ਤੋਂ ਪਹਿਲਾਂ ਲਾੜੇ ਦੇ ਰੂਪ 'ਚ ਸਜੇ ਭਗਵੰਤ ਮਾਨ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਜਿਸ 'ਚ ਉਹ ਪੱਗ 'ਤੇ ਕਲਗੀ ਸਜਾਏ ਹੋਏ ਨਜ਼ਰ ਆ ਰਹੇ ਹਨ।
ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਦਾ ਚਾਅ, ਵਲੰਟੀਅਰਾਂ ਵਲੋਂ ਤਿਆਰੀਆਂ ਸ਼ੁਰੂ
. . .  about 5 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਤੇ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਤਿਆਰੀਆਂ ਹੋਣੀਆਂ ਸ਼ੁਰੂ ਹੋ ਚੁੱਕੀਆਂ ਹਨ।
ਡੇਰਾਬੱਸੀ 'ਚ ਹਾਈ ਵੋਲਟੇਜ਼ ਬਿਜਲੀ ਦੀ ਤਾਰ ਮੱਝਾਂ ਤੇ ਡਿੱਗੀ, ਇਕ ਮੱਝ ਦੀ ਮੌਤ
. . .  about 5 hours ago
ਡੇਰਾਬੱਸੀ, 7 ਜੁਲਾਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੀ ਅਮਰਦੀਪ ਕਲੋਨੀ ਵਿਖੇ ਸਵੇਰ ਵੇਲੇ ਹਾਈ ਵੋਲਟੇਜ ਬਿਜਲੀ ਦੀ ਤਾਰ ਡਿੱਗਣ ਨਾਲ ਇਕ ਮੱਝ ਦੀ ਮੌਤ ਹੋ ਗਈ, ਜਦੋਂਕਿ ਦੋ ਮੱਝਾਂ ਨੂੰ ਵੀ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ, ਜਿਨ੍ਹਾਂ ਦੀ ਹਾਲਤ ਫ਼ਿਲਹਾਲ ਖ਼ਤਰੇ ਤੋਂ ਬਾਹਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਮਾਘ ਸੰਮਤ 553

ਅੰਮ੍ਰਿਤਸਰ

5 ਲੱਖ ਲੁੱਟਣ ਵਾਲੇ ਲੁਟੇਰੇ ਤੇ ਕਤਲ ਸਮੇਤ ਹੋਰਾਂ ਮਾਮਲਿਆਂ 'ਚ 10 ਗਿ੍ਫਤਾਰ

ਅੰਮਿ੍ਤਸਰ, 20 ਜਨਵਰੀ (ਰੇਸ਼ਮ ਸਿੰਘ)-ਜ਼ੋਨ ਨੰਬਰ 2 'ਚ ਲਗਾਤਾਰ ਵੱਧ ਰਹੀਆਂ ਵਾਰਦਾਤਾਂ ਦੇ ਮੱਦੇਨਜ਼ਰ ਅੱਜ ਉਸ ਵੇਲੇ ਕੁਝ ਰਾਹਤ ਮਿਲੀ ਜਦੋਂ ਇਕ ਦੱੁਧ ਕਾਰੋਬਾਰੀ ਪਾਸੋਂ 5 ਲੱਖ ਲੁੱਟਣ ਵਾਲੇ 5 ਲੁਟੇਰਿਆਂ, ਦੋ ਹੈਰੋਇਨ ਤਸਕਰ ਤੇ ਇਕ ਕਤਲ ਦੇ ਦੋਸ਼ੀ ਸਮੇਤ 9 ਮੁਜ਼ਰਮਾਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਜਿਨ੍ਹਾਂ ਪਾਸੋਂ ਪੁਲਿਸ ਵਲੋਂ 1 ਲੱਖ 30 ਹਜ਼ਾਰ ਨਕਦੀ, 260 ਗ੍ਰਾਮ ਹੈਰੋਇਨ ਤੇ ਦੋ ਮੋਟਰਸਾਈਕਲ ਵੀ ਬਰਾਮਦ ਕਰ ਲਏ ਗਏ ਹਨ | ਇਥੇ ਪੁਲਿਸ ਲਾਈਨ ਵਿਖੇ ਕਰਵਾਏ ਗਏ ਪੱਤਰਕਾਰ ਸੰਮੇਲਨ 'ਚ ਏ.ਡੀ.ਸੀ.ਪੀ.-2 ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਬੀਤੀ 10 ਜਨਵਰੀ ਨੂੰ ਦੁੱਧ ਦੇ ਕਾਰੋਬਾਰੀ ਰਣਜੀਤ ਸਿੰਘ ਵਾਸੀ ਪੱਤੀ ਜ਼ੈਲਦਾਰਾਂ ਪਾਸੋਂ 5 ਲੱਖ ਨਕਦੀ ਵਾਲਾ ਬੈਗ ਖੋਹ ਕੇ ਲੁਟੇਰੇ ਫਰਾਰ ਹੋ ਗਏ ਸਨ | ਇਸ ਸਬੰਧੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਪੰਜ ਨੌਜਵਾਨਾਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਦੀ ਸ਼ਨਾਖਤ ਗੁਰਿੰਦਰ ਸਿੰਘ ਵਾਸੀ ਪਿੰਡ ਮਾਲੂਵਾਲ, ਕੰਵਰਬੀਰ ਸਿੰਘ ਵਾਸੀ ਪਿੰਡ ਨੰਗਲੀ ਫਤਿਹਗੜ ਚੂੜੀਆਂ ਰੋਡ, ਵਰਿੰਦਰ ਸਿੰਘ ਵਾਸੀ ਪਿੰਡ ਹਵੇਲੀਆਂ ਕਸੇਲ ਜ਼ਿਲ੍ਹਾ ਤਰਨਤਾਰਨ, ਗੁਲਸ਼ਨ ਭੱਟੀ ਅਤੇ ਜੋਬਨਜੀਤ ਸਿੰਘ ਵਾਸੀਆਂ ਪੱਤੀ ਬੱਗੇ ਵਾਲੀ ਵੇਰਕਾ ਵਜੋਂ ਹੋਈ ਹੈ | ਇਨ੍ਹਾਂ ਪਾਸੋਂ ਪੁਲਿਸ ਵਲੋਂ 5 ਲੱਖ 'ਚੋਂ 1 ਲੱਖ ਤੀਹ ਹਜ਼ਾਰ ਨਕਦੀ ਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ | ਇਸ ਮਾਮਲੇ 'ਚ ਰਾਹੁਲ ਵਾਸੀ ਨੰਗਲੀ ਤੇ ਉਸ ਦਾ ਇਕ ਦੋਸਤ ਹਾਲੇ ਫਰਾਰ ਹੈ ਅਤੇ ਬਾਕੀ ਰਕਮ ਦੀ ਬਰਾਮਦਗੀ ਉਨ੍ਹਾਂ ਦੀ ਗਿ੍ਫਤਾਰੀ 'ਤੇ ਹੀ ਹੋ ਸਕੇਗੀ | ਉਨ੍ਹਾਂ ਦਸਿਆ ਕਿ ਇਸੇ ਤਰ੍ਹਾਂ ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਕਿ ਸਬ ਇੰਸ: ਸਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਮੁਸਤਫਾਬਾਦ ਨੇੜਿਓ ਇਕ ਮੋਟਰਸਾਇਕਲ 'ਤੇ ਸਵਾਰ 2 ਨੌਜਵਾਨਾਂ ਨੂੰ ਗਿ੍ਫਤਾਰ ਕੀਤਾ ਗਿਆ ਜਿਨ੍ਹਾਂ ਦੀ ਸ਼ਨਾਖਤ ਮਨਦੀਪ ਸਿੰਘ ਅਤੇ ਬਲਜੀਤ ਸਿੰਘ ਵਾਸੀਆਂ ਪਿੰਡ ਚਮਿਆਰੀ ਅਜਨਾਲਾ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ | ਇਨ੍ਹਾਂ ਪਾਸੋਂ ਪੁਲਿਸ ਨੇ 260 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਇਕਲ ਵੀ ਬਰਾਮਦ ਕੀਤਾ ਹੈ |
ਕਤਲ ਦੇ ਮਾਮਲੇ 'ਚ ਨੌਜਵਾਨ ਗਿ੍ਫਤਾਰ: ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਗੁਰਸੇਵਕ ਸਿੰਘ ਵਾਸੀ ਲਛਮੀਂ ਵਿਹਾਰ ਨਾਂਅ ਦਾ ਨੌਜਵਾਨ ਜੋ ਜਲੰਧਰ ਰਹਿੰਦਾ ਸੀ ਅਤੇ ਇੱਥੇ ਆਪਣੇ ਮਾਪਿਆਂ ਕੋਲ ਲੋਹੜੀ ਮਨਾਉਣ ਲਈ ਆਇਆ ਹੋਇਆ ਸੀ ਅਤੇ 12 ਜਨਵਰੀ ਨੂੰ ਰਾਤ ਵੇਲੇ ਉਸ ਨੂੰ ਘਰੋਂ ਬੁਲਾ ਕੇ 2 ਭਰਾਵਾਂ ਨੇ ਗੋਲੀ ਮਾਰ ਦਿੱਤੀ ਜੋ ਗੰਭੀਰ ਜ਼ਖ਼ਮੀ ਹੋ ਗਿਆ ਤੇ ਬੀਤੇ ਦਿਨ ਹਸਪਤਾਲ ਦਮ ਤੋੜ ਗਿਆ | ਇਸ ਮਾਮਲੇ 'ਚ ਪੁਲਿਸ ਵਲੋਂ ਨਵਦੀਪ ਸਿੰਘ ਵਾਸੀ ਗਲੀ ਟਾਵਰ ਵਾਸੀ ਮਜੀਠਾ ਰੋਡ ਨੂੰ ਗਿ੍ਫਤਾਰ ਕਰ ਲਿਆ ਜਦੋਂ ਕਿ ਉਸ ਦੇ ਭਰਾ ਅਰਸ਼ਦੀਪ ਸਿੰਘ ਉਰਫ ਲੱਕੀ ਦੀ ਹਾਲੇ ਭਾਲ ਕੀਤੀ ਜਾ ਰਹੀ ਹੈ |
ਕਾਰਾਂ ਦੇ ਸ਼ੀਸ਼ੇ ਤੋੜ ਕੇ ਨਕਦੀ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ 2 ਮੁਜਰਮ ਗਿ੍ਫਤਾਰ
ਬੀਤੀ 13 ਜਨਵਰੀ ਨੂੰ ਸਰਕਟ ਹਾਊਸ ਖੇਤਰ 'ਚ ਇਕ ਕਾਰ ਦਾ ਸ਼ੀਸ਼ਾ ਤੋੜ ਕੇ 2 ਲ਼ੱਖ ਨਕਦੀ ਵਾਲਾ ਬੈਗ ਚੋਰੀ ਕਰ ਲਿਆ ਗਿਆ ਸੀ ਦੇ ਮਾਮਲੇ 'ਚ ਰੋਹਿਤ ਤੇ ਸਤੀਸ਼ ਵਾਸੀ ਨਿਜਾਮੂਦੀਨ ਰੇਲਵੇ ਸਟੇਸ਼ਨ ਨੇੜੇ ਦੱਖਣੀ ਦਿੱਲੀ ਨੂੰ ਗਿ੍ਫਤਾਰ ਕੀਤਾ ਹੈ | ਇਨ੍ਹਾਂ ਦੇ ਬਾਕੀ 3 ਸਾਥੀ ਪਵਨ ਸੰਦੀਪ ਅਤੇ ਇਕ ਹੋਰ ਨਾਮਲੂਮ ਦੀ ਹਾਲੇ ਭਾਲ ਕੀਤੀ ਜਾ ਰਹੀ ਹੈ | ਪੁਛਗਿੱਛ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਸਮੈਕ ਪੀਣ ਦੇ ਆਦੀ ਸਨ ਅਤੇ ਮਹਿੰਗੇ ਨਸ਼ੇ ਦੀ ਪੂਰਤੀ ਲਈ ਦਿੱਲੀ ਤੋਂ ਪੰਜਾਬ ਆ ਕੇ ਆਪਣੀਆਂ ਚੋਰੀ ਚਕਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ | ਇਸ ਤੋਂ ਪਹਿਲਾਂ ਇਹ ਦਿੱਲੀ 'ਚ ਲੋਕਾਂ ਦੀਆਂ ਜੇਬਾਂ ਕੱਟਦੇ ਰਹੇ ਹਨ | ਇਸ ਮੌਕੇ ਏ. ਸੀ.ਪੀ. ਪਲਵਿੰਦਰ ਸਿੰਘ, ਇੰਸ: ਗੁਰਬਿੰਦਰ ਸਿੰਘ ਥਾਣਾ ਸਦਰ, ਇੰਸ: ਅਮੋਲਕ ਸਿੰਘ ਥਾਣਾ ਸਿਵਲ ਲਾਈਨ ਆਦਿ ਹਾਜ਼ਰ ਸਨ |

ਜਿੰਮ ਖੋਲ੍ਹਣ ਵਾਲਿਆਂ ਨੂੰ ਡੀ. ਸੀ. ਨੇ ਦਿੱਤੀ ਚਿਤਾਵਨੀ

ਅੰਮਿ੍ਤਸਰ, 20 ਜਨਵਰੀ (ਰੇਸ਼ਮ ਸਿੰਘ)-ਭਾਵੇਂ ਕਿ ਅੱਜ ਸ਼ਰਤਾਂ ਸਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਈਲਟਸ ਕੇਂਦਰ ਖੋਲ੍ਹਣ ਨੂੰ ਮੰਜੂਰੀ ਦੇ ਦਿੱਤੀ ਹੈ ਪਰ ਚੋਰੀ ਛਿਪੇ ਜਿੰਮ ਖੋਲ੍ਹਣ ਵਾਲਿਆਂ ਦੀ ਖੈਰ ਨਹੀਂ, ਜਿਸ ਲਈ ਬਕਾਇਦਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਸਿੱਖ ਨੌਜਵਾਨ ਜਥੇਬੰਦੀਆਂ ਵਲੋਂ ਗਣਤੰਤਰ ਦਿਵਸ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ 26 ਨੂੰ ਸ੍ਰੀ ਦਰਬਾਰ ਸਾਹਿਬ ਤੱਕ ਮਾਰਚ ਕਰਨ ਦਾ ਐਲਾਨ

ਅੰਮਿ੍ਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਨਾਲ ਸੰਬੰਧਿਤ 3 ਨੌਜਵਾਨ ਸਿੱਖ ਜਥੇਬੰਦੀਆਂ ਸਿੱਖ ਯੂਥ ਆਫ਼ ਪੰਜਾਬ, ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈੱਡਰੇਸ਼ਨ ਅਤੇ ਸਿੱਖ ਯੂਥ ਫ਼ੈੱਡਰੇਸ਼ਨ ਭਿੰਡਰਾਂਵਾਲਾ ਵਲੋਂ 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ...

ਪੂਰੀ ਖ਼ਬਰ »

ਛੱਤੀ ਖੂਹੀ ਇਲਾਕੇ 'ਚ ਘਰ ਦੀਆਂ 2 ਮੰਜ਼ਿਲਾਂ 'ਚ ਲੱਗੀ ਅੱਗ

ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)-ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਪੈਂਦੇ ਇਲਾਕੇ ਛੱਤੀ ਖੂਹੀ ਚੌਕ ਵਿਖੇ ਬਹੁ ਮੰਜਿਲੀ ਇਕ ਘਰ ਦੀਆਂ ਉਪਰਲੀਆਂ ਦੋ ਮੰਜਿਲਾਂ 'ਤੇ ਅਚਾਨਕ ਅੱਗ ਲੱਗਣ ਕਾਰਨ ਘਰ 'ਚ ਰਹਿੰਦੇ ਦੋਵੇਂ ਭਰਾਵਾਂ ਦਾ ਘਰੇਲੂ ਸਾਮਾਨ ਜਿਸ ਵਿਚ ...

ਪੂਰੀ ਖ਼ਬਰ »

ਪਨਬੱਸ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਮਾਲ ਅਫ਼ਸਰ (ਡੀ. ਆਰ. ਓ.) ਨੂੰ ਮੰਗ ਪੱਤਰ

ਅੰਮਿ੍ਤਸਰ, 20 ਜਨਵਰੀ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਨਿਰਧਾਰਿਤ ਪ੍ਰੋਗਰਾਮ ਤਹਿਤ ਅੰਮਿ੍ਤਸਰ-1 ਤੇ ਅੰਮਿ੍ਤਸਰ-2 ਡੀਪੂ ਦੇ ਪਨਬੱਸ ਵਰਕਰਾਂ ਵਲੋਂ ਡੀ. ਸੀ. ਦਫ਼ਤਰ ਵਿਖੇ ਰੋਸ ਧਰਨਾ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਗੁਰੂ ਨਗਰੀ ਦੀ ਪੁਲਿਸ ਹੋਈ ਚੌਕਸ : ਫਲੈਗ ਮਾਰਚ ਤੇ 24 ਘੰਟੇ ਦੀ ਕੀਤੀ ਨਾਕਾਬੰਦੀ

ਅੰਮਿ੍ਤਸਰ, 20 ਜਨਵਰੀ (ਰੇਸ਼ਮ ਸਿੰਘ)-ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਗੁਰੂ ਨਗਰੀ ਦੀ ਪੁਲਿਸ ਪੂਰੀ ਤਰ੍ਹਾਂ ਚੌਕਸ ਦਿਖਾਈ ਦੇ ਰਹੀ ਹੈ ਜਿਸ ਵਲੋਂ ਜਿੱਥੇ ਸ਼ਹਿਰ 'ਚ ਨਿੱਤ ਫਲੈਗ ਮਾਰਚ ਕੱਢੇ ਜਾ ਰਹੇ ਹਨ ਉੱਥੇ ਹੁਣ 24 ਘੰਟੇ ਦੀ ਅੰਦਰੂਨੀ ਤੇ ਬਾਹਰੀ ਥਾਵਾਂ 'ਤੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ, 525 ਨਵੇਂ ਮਾਮਲੇ

ਅੰਮਿ੍ਤਸਰ, 20 ਜਨਵਰੀ (ਰੇਸ਼ਮ ਸਿੰਘ)-ਅੱਜ ਦੂਜੇ ਦਿਨ ਵੀ ਕੋਰੋਨਾ ਕਾਰਨ 8 ਮਰੀਜ਼ਾਂ ਦੀ ਮੌਤ ਹੋਈ ਹੈ ਜਿਨ੍ਹਾਂ 'ਚ 2 ਔਰਤਾਂ ਵੀ ਸ਼ਾਮਿਲ ਹਨ | ਇਸ ਤੋਂ ਪਹਿਲਾਂ ਬੀਤੇ ਦਿਨ ਇਥੇ 7 ਮਰੀਜ਼ਾਂ ਦੀਆਂ ਮੌਤਾਂ ਹੋਈਆਂ ਸਨ | ਇਸ ਦੇ ਨਾਲ ਹੀ 525 ਹੋਰ ਮਰੀਜ਼ ਪਾਜੀਟਿਵ ਮਿਲੇ ਹਨ ਜਦੋਂ ...

ਪੂਰੀ ਖ਼ਬਰ »

ਨਿਗਮ ਅਤੇ ਟ੍ਰੈਫਿਕ ਪੁਲਿਸ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਸਾਂਝੀ ਕਾਰਵਾਈ

ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)-ਸ਼ਹਿਰ 'ਚ ਸਿਆਸੀ ਸ਼ਹਿ 'ਤੇ ਅਕਸਰ ਹੀ ਨਜਾਇਜ਼ ਕਬਜ਼ੇ ਹੋਣ ਦੀਆਂ ਖ਼ਬਰਾਂ ਸੁਰਖੀਆਂ ਵਿਚ ਰਹਿਣ ਕਰਕੇ ਹੁਣ ਚੋਣ ਜ਼ਾਬਤੇ ਲੱਗਣ ਕਰਕੇ ਸਿਆਸੀ ਦਬਾਅ ਘਟਣ ਤੋਂ ਬਾਅਦ ਨਗਰ ਨਿਗਮ ਦੇ ਅਸਟੇਟ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਸਤਨਾਮ ਸਿੰਘ ਮੂਧਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੈਕਟਰੀ ਨਿਯੁਕਤ

ਵੇਰਕਾ, 20 ਜਨਵਰੀ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੇ ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਮੂਧਲ ਵਲੋਂ ਪਿਛਲੇ ਲੰਮੇਂ ਸਮੇਂ ਤੋਂ ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

'ਆਪ' ਵਲੋਂ ਮਨਦੀਪ ਮੋਂਗਾ ਪੰਜਾਬ ਜੁਆਇੰਟ ਸਕੱਤਰ ਨਿਯੁਕਤ

ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਅੰਮਿ੍ਤਸਰ ਹਲਕਾ ਕੇਂਦਰੀ ਤੋਂ ਮੰਦੀਪ ਮੋਂਗਾ ਨੂੰ ਪੰਜਾਬ ਜੋਇੰਟ ਸਕੱਤਰ ਨਿਯੁਕਤ ਕੀਤਾ ਹੈ | ਇਸ ਦੌਰਾਨ ਅਸ਼ੋਕ ਤਲਵਾਰ ਨੇ ਕਿਹਾ ਕਿ ...

ਪੂਰੀ ਖ਼ਬਰ »

-ਹਲਕਾ ਅੰਮਿ੍ਤਸਰ ਦੱਖਣੀ-

ਕਾਂਗਰਸ ਨੂੰ ਇਸ ਵਾਰ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਤੇ 'ਆਪ' ਦੇ ਡਾ: ਨਿੱਜਰ ਵਲੋਂ ਦਿੱਤੀ ਜਾ ਰਹੀ ਹੈ ਸਖ਼ਤ ਚੁਣੌਤੀ!

ਅੰਮਿ੍ਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਦੇ ਪੰਜ ਵਿਧਾਨ ਸਭਾ ਹਲਕਿਆਂ 'ਚੋਂ ਇਕ ਹਲਕਾ ਅੰਮਿ੍ਤਸਰ ਦੱਖਣੀ 'ਚ ਇਸ ਵਾਰ ਸ਼ੋ੍ਰਮਣੀ ਅਕਾਲੀ ਦਲ ਬਸਪਾ-ਗੱਠਜੋੜ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਇੰਦਰਬੀਰ ਸਿੰਘ ...

ਪੂਰੀ ਖ਼ਬਰ »

ਜੀਐਨਡੀ ਯੂਟੀਏ ਤੇ ਪੀਸੀਸੀਟੀਯੂ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰਾਂ ਦਾ ਕਰੇਗੀ ਵਿਰੋਧ

ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਸਮੁੱਚੇ ਕਾਂਗਰਸੀ ਉਮੀਦਵਾਰਾਂ ਨੂੰ ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ ਅਤੇ ਸਰਕਾਰ 'ਚ ਰਹਿ ਕੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਕੰਚਨ ਬਾਲਾ ਅਕਾਲੀ ਦਲ 'ਚ ਸ਼ਾਮਿਲ

ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਸ੍ਰੀਮਤੀ ਕੰਚਨ ਬਾਲਾ ਕੱਦ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਜਿਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ 'ਚ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਲੋਹੇਵਾਲਾ ਵਲੋਂ 'ਆਪ' ਦਾ ਸਮੱਰਥਨ ਦੇਣ ਦਾ ਐਲਾਨ

ਛੇਹਰਟਾ, 20 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਦੇ ਸਮਾਜ ਸੇਵਕ ਤੇ ਲੋਹੇ ਦੇ ਨਾਮਵਰ ਕਾਰੋਬਾਰੀ ਜੋਗਿੰਦਰ ਸਿੰਘ ਲੋਹੇਵਾਲਾ ਨੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜਸਬੀਰ ਸੰਧੂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਪਣਾ ਪੂਰਾ ਸਮੱਰਥਣ ...

ਪੂਰੀ ਖ਼ਬਰ »

ਰਾਜਾਸਾਂਸੀ ਦੇ ਕੌਂਸਲਰ ਮੁੱਖਾ ਅਤੇ ਉਸ ਦਾ ਭਰਾ ਗੋਲਡੀ ਹੁਣ ਭਾਜਪਾ 'ਚ ਸ਼ਾਮਿਲ

ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)-ਆਮ ਆਦਮੀ ਦੇ ਆਗੂ ਅਤੇ ਨਗਰ ਪੰਚਾਇਤ ਰਾਜਾਸਾਂਸੀ ਤੋਂ ਕਾਂਗਰਸ ਦੀ ਟਿਕਟ 'ਤੇ ਕੌਂਸਲਰ ਬਣੇ ਮੁਖਵਿੰਦਰ ਸਿੰਘ ਮੁੱਖਾ ਅਤੇ ਉਸ ਦਾ ਭਰਾ ਸਾਬਕਾ ਕੌਂਸਲਰ ਗੁਰਵਿੰਦਰ ਸਿੰਘ ਗੋਲਡੀ ਅੱਜ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਤੇ ਲੋਕ ...

ਪੂਰੀ ਖ਼ਬਰ »

ਹਲਕਾ ਉੱਤਰੀ ਦਾ 100 ਫ਼ੀਸਦੀ ਕਰਵਾਇਆ ਵਿਕਾਸ : ਸੁਨੀਲ ਦੱਤੀ

ਅੰਮਿ੍ਤਸਰ, 20 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ/ਹਰਮਿੰਦਰ ਸਿੰਘ)-ਹਲਕਾ ਉੱਤਰੀ 'ਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਜੋ ਵਿਕਾਸ ਹੋਇਆ, ਉਹ ਅੱਜ ਤੋਂ ਪਹਿਲਾਂ ਕਦੇ ਵੀ ਨਹੀਂ ਹੋਇਆ ਹੈ | ਇਹ ਵਿਚਾਰ ਹਲਕਾ ਉੱਤਰੀ ਦੇ ਕਾਂਗਰਸ ਦੇ ਉਮੀਦਵਾਰ ਸੁਨੀਲ ਦੱਤੀ ਨੇ ਗੱਲਬਾਤ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸੀ ਦਫ਼ਤਰਾਂ 'ਚ ਪਸਰੀ ਸੁੰਨ ਚੋਣਾਂ 'ਚ ਕਾਂਗਰਸੀਆਂ ਦਾ ਉਤਸ਼ਾਹ ਮੱਠਾ

ਅੰਮਿ੍ਤਸਰ, 20 ਜਨਵਰੀ (ਰੇਸ਼ਮ ਸਿੰਘ)-ਭਾਵੇਂ ਕਿ ਅੰਮਿ੍ਤਸਰ ਜ਼ਿਲ੍ਹੇ ਦੀਆਂ ਲਗਭਗ ਸਾਰੀਆਂ ਹੀ ਵਿਧਾਨ ਸਭਾਈ ਹਲਕਿਆਂ 'ਚ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਹੋ ਚੁੱਕਿਆ ਹੈ ਪਰ ਇਸ ਦੇ ਬਾਵਜੂਦ ਪਹਿਲਾਂ ਦੇ ਮੁਕਾਬਲੇ ਇਸ ਵਾਰ ਵੱਖਰਾ ਹੀ ਮਾਹੌਲ ਦੇਖਣ ਨੂੰ ਮਿਲ ਰਿਹਾ ...

ਪੂਰੀ ਖ਼ਬਰ »

ਰਣੀਕੇ ਵਲੋਂ ਮੁਰਾਦਪੁਰਾ 'ਚ ਚੋਣਾਂ ਸਬੰਧੀ ਇਕੱਤਰਤਾ

ਰਾਜਾਸਾਂਸੀ, 20 ਜਨਵਰੀ (ਹਰਦੀਪ ਸਿੰਘ ਖੀਵਾ)-ਹਲਕਾ ਅਟਾਰੀ ਦੇ ਅਕਾਲੀ ਬਸਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਪਿੰਡ ਮੁਰਾਦਪੁਰਾ ਵਿਖੇ ਜਥੇ ਮਨੋਹਰ ਸਿੰਘ ਮੁਰਾਦਪੁਰਾ ਦੇ ਗ੍ਰਹਿ ਵਿਖੇ ਇਕੱਤਰਤਾ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਤੇ ...

ਪੂਰੀ ਖ਼ਬਰ »

ਹਲਕਾ ਅਟਾਰੀ 'ਚ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਰਾਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਮਥਾਜ ਸਿੰਘ ਦੇ ਗ੍ਰਹਿ ...

ਪੂਰੀ ਖ਼ਬਰ »

ਪਾਕਿ ਦੇ ਸ਼ੇਖ਼ੂਪੁਰਾ 'ਚ ਵਾਰਿਸ ਸ਼ਾਹ ਯੂਨੀਵਰਸਿਟੀ ਲਈ 259 ਕਨਾਲ ਭੂਮੀ ਅਲਾਟ

ਅੰਮਿ੍ਤਸਰ, 20 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਉਸਾਰੀ ਜਾ ਰਹੀ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੀ ਉਸਾਰੀ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਹੁਣ ਲਹਿੰਦੇ ਪੰਜਾਬ ਦੀ ਸਰਕਾਰ ਨੇ ਜ਼ਿਲ੍ਹਾ ਸ਼ੇਖ਼ੂਪੁਰਾ 'ਚ ਵਾਰਿਸ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਦੂਜੇ ਦਿਨ ਵੀ ਚਲਾਈ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ

ਅੰਮਿ੍ਤਸਰ , 20 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਦੁਕਾਨਦਾਰਾਂ ਵਲੋਂ ਆਪਣੀ ਦੁਕਾਨ ਦੇ ਬਾਹਰ ਸਾਮਾਨ ਦੇ ਕੀਤੇ ਵਾਧੇ ਨਾਲ ਟ੍ਰੈਫਿਕ ਪੁਲਿਸ ਵਲੋਂ ਚਲਾਈ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਅੱਜ ਦੂਜੇ ਦਿਨ ਵੀ ਜਾਰੀ ਰਹੀ | ਇਸ ਲਈ ਅੱਜ ਏ.ਸੀ.ਪੀ. ਇਕਬਾਲ ਸਿੰਘ 'ਤੇ ...

ਪੂਰੀ ਖ਼ਬਰ »

ਕੇਂਦਰ ਦੁਆਰਾ ਪੋਸਟ ਮੈਟਿ੍ਕ ਦਾ 60 ਫੀਸਦੀ ਸ਼ੇਅਰ ਜਾਰੀ

ਅੰਮਿ੍ਤਸਰ, 19 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਜੈਕ ਨੇ ਕੇਂਦਰ ਸਰਕਾਰ ਦਾ 2021-2022 ਦੇ ਵਿਦਿਆਰਥੀਆਂ ਦੀ ਆਪਣੀ ਬਣਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਦੀ ਰਾਸ਼ੀ ਦੇਣ ਲਈ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਰਾਜ ਸਰਕਾਰ ਆਪਣਾ ਬਣਦਾ 40 ਫੀਸਦੀ ਹਿੱਸਾ ਵੀ ...

ਪੂਰੀ ਖ਼ਬਰ »

ਹਲਕਾ ਅੰਮਿ੍ਤਸਰ ਦੱਖਣੀ 'ਚ ਵੱਡੀ ਗਿਣਤੀ 'ਚ ਕਾਂਗਰਸੀ ਪਰਿਵਾਰ ਅਕਾਲੀ ਦਲ ਨਾਲ ਤੁਰੇ

ਅੰਮਿ੍ਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)-ਹਲਕਾ ਅੰਮਿ੍ਤਸਰ ਦੱਖਣੀ 'ਚ ਕਾਂਗਰਸ ਨੂੰ ਦਿਨੋ-ਦਿਨ ਖੋਰਾ ਲੱਗ ਰਿਹਾ ਹੈ ਤੇ ਕਾਂਗਰਸੀ ਪਰਿਵਾਰ ਹਲਕੇ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਦੀਆਂ ਨੀਤੀਆਂ ਦੇ ਵਿਰੋਧ ਵਿਚ ਧੜਾ ਧੜ ਅਕਾਲੀ ਦਲ ਬਾਦਲ 'ਚ ਸ਼ਾਮਿਲ ਹੋ ਰਹੇ ਹਨ | ਇਹ ...

ਪੂਰੀ ਖ਼ਬਰ »

ਗੁਮਾਨਪੁਰਾ ਤੋਂ 5 ਮੌਜੂਦਾ ਪੰਚਾਇਤ ਮੈਂਬਰ ਤੇ ਹੋਰ ਅਹੁਦੇਦਾਰ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ: ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ...

ਪੂਰੀ ਖ਼ਬਰ »

ਏ. ਆਈ. ਓ. ਸੀ. ਡੀ. ਵਲੋਂ ਕੋਵਿਡ ਟੈਸਟ ਕਿੱਟਾਂ ਦੀ ਅਨਿਯੰਤਰਿਤ ਵਿਕਰੀ 'ਤੇ ਧਿਆਨ ਦੇਣ ਦੀ ਅਪੀਲ

ਅੰਮਿ੍ਤਸਰ, 20 ਜਨਵਰੀ (ਸੁਰਿੰਦਰ ਕੋਛੜ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ (ਏ. ਆਈ. ਓ. ਸੀ. ਡੀ.) ਨੇ ਲਿਖਤੀ ਪੱਤਰ ਰਾਹੀਂ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ. ਸੀ. ਜੀ. ਆਈ.) ਨੂੰ ਕੋਵਿਡ ਸਵੈ-ਟੈਸਟ ਕਿੱਟਾਂ ਦੀ ਬੇਕਾਬੂ ਇਸ਼ਤਿਹਾਰਬਾਜ਼ੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੈਲੀ ਸੰਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਆਗੂਆਂ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਅੰਮਿ੍ਤਸਰ-ਹਜ਼ੂਰ ਸਾਹਿਬ ਨਾਂਦੇੜ ਐਕਸਪ੍ਰੈੱਸ ਸਵਾ ਘੰਟੇ ਦੇਰੀ ਨਾਲ ਰਵਾਨਾ

ਅੰਮਿ੍ਤਸਰ, 20 ਜਨਵਰੀ (ਗਗਨਦੀਪ ਸ਼ਰਮਾ)-ਉੱਤਰ ਭਾਰਤ 'ਚ ਸਵੇਰੇ-ਸ਼ਾਮ ਪੈ ਰਹੀ ਸੰਘਣੀ ਧੁੰਦ ਦਾ ਅਸਰ ਰੇਲ ਆਵਾਜਾਈ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ | ਇਸ ਦੇ ਚੱਲਦਿਆਂ ਅੰਮਿ੍ਤਸਰ ਰੇਲਵੇ ਸਟੇਸ਼ਨ ਤੋਂ ਤੜਕੇ 4.25 ਵਜੇ ਚੱਲਣ ਵਾਲੀ ਗੱਡੀ ਨੰਬਰ (12716) ਅੰਮਿ੍ਤਸਰ-ਹਜ਼ੂਰ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਕਮੇਟੀ ਵਲੋਂ ਚੰਦਾ ਇਕੱਠਾ ਕਰਨ ਨੂੰ ਲੈ ਕੇ 2 ਧਿਰਾਂ ਹੋਈਆਂ ਆਹਮੋ-ਸਾਹਮਣੇ

ਅੰਮਿ੍ਤਸਰ, 20 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਕਮੇਟੀ ਦੀਆਂ ਚੋਣਾਂ ਨਜ਼ਦੀਕ ਆਉਂਦੇ ਹੀ ਕਮੇਟੀ ਵਿਚਾਲੇ ਬਗਾਵਤੀ ਸੁਰਾਂ ਦਾ ਬੋਲਬਾਲਾ ਤੇਜ਼ ਹੋ ਗਿਆ ਹੈ, ਜਿਸ ਦੇ ਤਹਿਤ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਚੰਦਾ ਇਕੱਠਾ ਕਰਨ ਨੂੰ ਲੈ ਕੇ ਦੋ ਧਿਰਾਂ ...

ਪੂਰੀ ਖ਼ਬਰ »

ਗੈਵੀ ਕਲੇਰ ਨੇ ਯੂ.ਕੇ. ਦੇ ਜਨਵਰੀ ਇਨਟੇਕ ਲਈ ਰਿਕਾਰਡਤੋੜ ਵੀਜ਼ੇ ਹਾਸਲ ਕੀਤੇ

ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)-ਵੀਜ਼ਾ ਮਾਹਿਰ ਗੈਵੀ ਕਲੇਰ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ ਵਿਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਰਹੇ ਹਨ | ਅੱਜ ਹੀ ਗੈਵੀ ਕਲੇਰ ਨੂੰ ਯੂ.ਕੇ ਦੇ ਜਨਵਰੀ ਇਨਟੇਕ ਲਈ ਵੱਡੀ ਗਿਣਤੀ ਵਿਚ ਸਿੰਗਲ ਅਤੇ ਸਪਾਊਸ ਵੀਜ਼ੇ ...

ਪੂਰੀ ਖ਼ਬਰ »

ਰੰਧਾਵਾ ਨੇ ਭਖਾਈ ਹਲਕਾ ਪੂਰਬੀ 'ਚ ਅਕਾਲੀ ਦਲ ਦੀ ਚੋਣ ਮੁਹਿੰਮ

ਵੇਰਕਾ, 20 ਜਨਵਰੀ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੀ ਹਲਕਾ ਪੂਰਬੀ 'ਚੋਂ ਜਿੱਤ ਨੂੰ ਯਕੀਨੀ ਬਨਾਉਣ ਲਈ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ ਨੇ ਆਪਣੇ ਸਮਰਥਕਾਂ ਨਾਲ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਵੱਖ ਵੱਖ ਵਾਰਡਾਂ ਦਾ ਦੌਰਾ ਕਰਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX