ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
. . .  22 minutes ago
ਮਹਾਰਾਸ਼ਟਰ : ਮੁੱਖ ਮੰਤਰੀ ਸ਼ਿੰਦੇ ਨੇ ਅਹੁਦਾ ਸੰਭਾਲਿਆ
. . .  30 minutes ago
ਮੁੰਬਈ, 7 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਮੁੱਖ ਮੰਤਰੀ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ |
ਭਾਰਤ ਨਾ ਸਿਰਫ ਕੋਵਿਡ ਮਹਾਂਮਾਰੀ ਤੋਂ ਤੇਜ਼ੀ ਨਾਲ ਉਭਰਿਆ, ਸਗੋਂ ਇਹ ਦੁਨੀਆ ਦੀ ਸਭ ਵੱਡੀ ਅਰਥਵਿਵਸਥਾ ’ਚੋਂ ਇਕ ਬਣ ਗਿਆ-ਪ੍ਰਧਾਨ ਮੰਤਰੀ ਮੋਦੀ
. . .  50 minutes ago
ਜੁਗ-ਜੁਗ ਜੀਵੇ ਲਾਲ ਮੇਰਾ , ਮਾਂ ਨੇ ਦਿੱਤੀਆਂ ਦੁਆਵਾਂ
. . .  59 minutes ago
ਪਾਵਰਕਾਮ ਦਾ ਅਧਿਕਾਰੀ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ ,5 ਜੁਲਾਈ (ਪਰਮਿੰਦਰ ਸਿੰਘ ਆਹੂਜਾ )- ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕੇਜਰੀਵਾਲ ਨੇ ਨਵ-ਵਿਆਹੀ ਜੋੜੀ ਨੂੰ ਭੇਟ ਕੀਤਾ ਕੀਮਤੀ ਤੋਹਫ਼ਾ
. . .  about 1 hour ago
ਚੰਡੀਗੜ੍ਹ, 7 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਰਿਹਾਇਸ਼ ...
ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 1 hour ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ...
ਰਾਘਵ ਚੱਢਾ ਨੇ ਸੀ.ਐੱਮ.ਮਾਨ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕੀਤੀ ਕਾਮਨਾ
. . .  about 2 hours ago
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਆਪਣੀ ਮਾਤਾ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਪਹੁੰਚੇ ਹੋਏ ਸਨ, ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਸਮੇਂ ਦੀ ਫੋਟੋ ਟਵਿੱਟਰ 'ਤੇ ਸਾਂਝੀ ਕੀਤੀ ਹੈ...
ਬੇਅਦਬੀ ਦੇ ਮਾਮਲੇ 'ਚ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ
. . .  about 1 hour ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸਾਲ 2015 'ਚ ਸਵੇਰ ਵੇਲੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ ਅਤੇ ਇਸ ਬੇਅਦਬੀ ਦੇ ਮਾਮਲੇ 'ਚ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ...
ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
. . .  about 2 hours ago
ਖੇਮਕਰਨ, 7ਜੁਲਾਈ (ਬਿੱਲਾ, ਭੱਟੀ)-ਬੀਤੇ ਦਿਨੀਂ ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਹੋਣ ਦੀ ਘਟਨਾ ਨੂੰ ਪੁਲਿਸ ਨੇ 48 ਘੰਟਿਆਂ 'ਚ ਹੱਲ ਕਰਨ ਦਾ ਦਾਅਵਾ ਕੀਤਾ ਸੀ। ਸੰਬੰਧਿਤ ਥਾਣਾ ਵਲਟੋਹਾ ਪੁਲਿਸ ਨੇ ਇਸ ਸੰਬੰਧ 'ਚ ਕੁੱਲ ਚਾਰ ਦੋਸ਼ੀਆਂ ਵਿਰੁੱਧ ਕੇਸ ਦਰਜ...
ਸੀ.ਐੱਮ. ਭਗਵੰਤ ਮਾਨ ਦੀ ਮਾਤਾ ਨੇ ਦਿੱਤਾ ਜੋੜੀ ਨੂੰ ਆਸ਼ੀਰਵਾਦ
. . .  about 2 hours ago
ਚੰਡੀਗੜ੍ਹ, 7 ਜੁਲਾਈ-ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੰਨ 2015 'ਚ ਮਾਨ ਦਾ ਪਹਿਲੀ ਪਤਨੀ ਇੰਦਰਪ੍ਰੀਤ ਕੌਰ...
ਅਗਵਾ ਹੋਇਆ ਸਕੂਲੀ ਬੱਚਾ ਬਰਾਮਦ
. . .  about 3 hours ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਡੌਲੀ ਵਾਸੀ ਸਕੂਲ ਦਾ ਬੱਚਾ ਅਗਵਾ ਕਰ ਲਿਆ ਗਿਆ ਸੀ। ਇਸ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਖ ਨੇ ਦੱਸਿਆ ਕਿ ਬੱਚਾ ਬਰਾਮਦ ਕਰ ਲਿਆ ਗਿਆ ਹੈ। ਭਾਵੇਂ ਇਸ ਸੰਬੰਧ 'ਚ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ।
ਸੀ.ਐਮ. ਭਗਵੰਤ ਮਾਨ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਅਣਦੇਖੀਆਂ ਤਸਵੀਰਾਂ
. . .  about 3 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ...
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਦੇਣਗੇ ਅਸਤੀਫ਼ਾ
. . .  about 2 hours ago
ਲੰਡਨ, 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਸੂਤਰਾਂ ਅਨੁਸਾਰ ਨਵੀਂ ਬਣੀ ਸਿੱਖਿਆ ਮੰਤਰੀ ਮਿਸ਼ੇਲ ਡੋਨੇਲਨ ਵਲੋਂ 36 ਘੰਟਿਆਂ ਬਾਅਦ ਹੀ ਅਸਤੀਫ਼ਾ...
ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
. . .  about 3 hours ago
ਚੰਡੀਗੜ੍ਹ, 7 ਜੁਲਾਈ-ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
ਪਾਕਿਸਤਾਨ 'ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ
. . .  about 4 hours ago
ਅਟਾਰੀ, 7 ਜੁਲਾਈ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਹੋਈਆਂ ਪੂਰੀਆਂ
. . .  about 4 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੂਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਦੂਸਰੀ ਪਤਨੀ ਬਣ ਗਏ...
ਲੁਟੇਰਿਆਂ ਵਲੋਂ ਪਿੰਡ ਠਠਾ ਦੇ ਨੇੜੇ ਪੈਟਰੋਲ ਪੰਪ 'ਤੇ ਮਾਰਿਆ ਡਾਕਾ, ਲੁੱਟੀ ਨਕਦੀ
. . .  about 4 hours ago
ਫ਼ਤਿਹਗੜ੍ਹ ਚੂੜੀਆ, 7 ਜੁਲਾਈ (ਧਰਮਿੰਦਰ ਸਿੰਘ ਬਾਠ)-ਫ਼ਤਿਹਗੜ੍ਹ ਚੂੜੀਆ ਦੇ ਨਜ਼ਦੀਕੀ ਪਿੰਡ ਠੱਠਾ ਵਿਖੇ ਇਕ ਪੈਟਰੋਲ ਪੰਪ ਤੋਂ ਲੁਟੇਰਿਆਂ ਦੇ ਇਕ ਗਰੁੱਪ ਵਲੋਂ ਬੀਤੀ ਅੱਧੀ ਰਾਤ ਨੂੰ ਡਾਕਾ ਮਾਰ ਕੇ ਦੋ ਮੁਲਜ਼ਮਾਂ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ 'ਚ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਲੱਡੂ ਵੰਡਣੇ ਸ਼ੁਰੂ
. . .  about 4 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਲੱਡੂ ਵੰਡਣੇ ਸ਼ੁਰੂ ਹੋ ਗਏ ਹਨ ਅਤੇ ਢੋਲ ਦੀ ਥਾਪ ਤੇ ਭੰਗੜੇ ਪਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
. . .  about 5 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
ਆਨੰਦ ਕਾਰਜ ਲਈ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਆਈ ਸਾਹਮਣੇ
. . .  about 5 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਲਾਵਾਂ ਲੈਣ ਜਾ ਰਹੇ ਹਨ। ਆਨੰਦ ਕਾਰਜ ਲਈ ਜਾਂਦੇ ਸਮੇਂ ਦੀ ਉਨ੍ਹਾਂ ਦੀ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਉਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
ਲਾੜਾ ਬਣੇ ਸੀ.ਐੱਮ. ਭਗਵੰਤ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 5 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਲਾਵਾਂ ਤੋਂ ਪਹਿਲਾਂ ਲਾੜੇ ਦੇ ਰੂਪ 'ਚ ਸਜੇ ਭਗਵੰਤ ਮਾਨ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਜਿਸ 'ਚ ਉਹ ਪੱਗ 'ਤੇ ਕਲਗੀ ਸਜਾਏ ਹੋਏ ਨਜ਼ਰ ਆ ਰਹੇ ਹਨ।
ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਦਾ ਚਾਅ, ਵਲੰਟੀਅਰਾਂ ਵਲੋਂ ਤਿਆਰੀਆਂ ਸ਼ੁਰੂ
. . .  about 5 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਤੇ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਤਿਆਰੀਆਂ ਹੋਣੀਆਂ ਸ਼ੁਰੂ ਹੋ ਚੁੱਕੀਆਂ ਹਨ।
ਡੇਰਾਬੱਸੀ 'ਚ ਹਾਈ ਵੋਲਟੇਜ਼ ਬਿਜਲੀ ਦੀ ਤਾਰ ਮੱਝਾਂ ਤੇ ਡਿੱਗੀ, ਇਕ ਮੱਝ ਦੀ ਮੌਤ
. . .  about 5 hours ago
ਡੇਰਾਬੱਸੀ, 7 ਜੁਲਾਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੀ ਅਮਰਦੀਪ ਕਲੋਨੀ ਵਿਖੇ ਸਵੇਰ ਵੇਲੇ ਹਾਈ ਵੋਲਟੇਜ ਬਿਜਲੀ ਦੀ ਤਾਰ ਡਿੱਗਣ ਨਾਲ ਇਕ ਮੱਝ ਦੀ ਮੌਤ ਹੋ ਗਈ, ਜਦੋਂਕਿ ਦੋ ਮੱਝਾਂ ਨੂੰ ਵੀ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ, ਜਿਨ੍ਹਾਂ ਦੀ ਹਾਲਤ ਫ਼ਿਲਹਾਲ ਖ਼ਤਰੇ ਤੋਂ ਬਾਹਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਮਾਘ ਸੰਮਤ 553

ਅੰਮ੍ਰਿਤਸਰ / ਦਿਹਾਤੀ

ਐੱਸ. ਡੀ. ਐੱਮ. ਵਲੋਂ ਸਰਕਾਰੀ ਕਾਲਜ ਅਜਨਾਲਾ 'ਚ ਚੋਣ ਅਮਲੇ ਦੀ ਪਹਿਲੀ ਰਿਹਸਲ

ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਐੱਸ.ਡੀ.ਐੱਮ-ਕਮ-ਚੋਣ ਰਿਟਰਨਿੰਗ ਅਧਿਕਾਰੀ ਹਰਕੰਵਲਜੀਤ ਸਿੰਘ ਦੀ ਦੇਖ-ਰੇਖ ਹੇਠ ਚੋਣ ਅਮਲੇ ਦੀ ਪਹਿਲੀ ਰਿਹਸਲ ਹੋਈ | ਇਸ ਮੌਕੇ ਐੱਸ.ਡੀ.ਐੱਮ. ਹਰਕੰਵਲਜੀਤ ਸਿੰਘ ਨੇ ਚੋਣ ਕਾਰਜਾਂ ਵਿਚ ਜੁਟੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਆਪਸੀ ਤਾਲਮੇਲ ਤੇ ਪ੍ਰਤੀਬੱਧਤਾ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ | ਇਸ ਦੌਰਾਨ ਉਨ੍ਹਾਂ ਚੋਣ ਅਮਲੇ ਨੂੰ ਨਿਰਪੱਖਤਾ ਅਤੇ ਅਨੁਸ਼ਾਸਨ ਨਾਲ ਨੇਪਰੇ ਚਾੜ੍ਹਨ ਲਈ ਹਦਾਇਤਾਂ ਅਤੇ ਚੋਣ ਕਮਿਸ਼ਨ ਦੇ ਨਿਯਮਾਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ | ਉਨ੍ਹਾਂ ਦੱਸਿਆ ਕਿ ਚੋਣ ਅਮਲੇ ਦੀਆਂ ਅਗਲੀਆਂ ਰਿਹਸਲਾਂ ਵੀ ਇਸੇ ਸਥਾਨ 'ਤੇ ਹੋਣਗੀਆਂ ਅਤੇ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਤੋਂ ਇਕ ਦਿਨ ਪਹਿਲਾਂ ਚੋਣ ਅਮਲੇ ਨੂੰ ਚੋਣਾਂ ਕਰਵਾਉਣ ਲਈ ਲੋੜੀਂਦੀ ਸਮੱਗਰੀ ਦੇ ਕੇ ਬੂਥਾਂ ਲਈ ਸੁਰੱਖਿਆ ਦਸਤਿਆਂ ਸਮੇਤ ਰਵਾਨਾ ਕੀਤਾ ਜਾਵੇਗਾ | ਇਸ ਦੌਰਾਨ ਨੋਡਲ ਅਫਸਰ ਗੁਰਬੀਰ ਸਿੰਘ ਅਰੋੜਾ ਚੋਣ ਅਮਲੇ ਨੂੰ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਚਲਾਉਣ ਦੀ ਸਿਖਲਾਈ ਦਿੱਤੀ ਗਈ | ਇਸ ਮੌਕੇ ਸਹਾਇਕ ਚੋਣ ਰਿਟਰਨਿੰਗ ਅਧਿਕਾਰੀ-ਕਮ-ਤਹਿਸੀਲਦਾਰ ਰਾਜਪਿ੍ਤਪਾਲ ਸਿੰਘ ਝਾਵਰ, ਬੀ.ਡੀ.ਪੀ.ਓ ਬਲਜੀਤ ਸਿੰਘ, ਪਿ੍ੰਸੀਪਲ ਓਮ ਪ੍ਰਕਾਸ਼, ਚੋਣ ਕਾਨੂੰਗੋ ਸੰਜੀਵ ਕੁਮਾਰ, ਸੁਪਰਡੈਂਟ ਸਰਬਜੀਤ ਕੌਰ ਅਤੇ ਪੰੰਚਾਇਤ ਸਕੱਤਰ ਅਮੋਲਕ ਸਿੰਘ ਆਦਿ ਹਾਜ਼ਰ ਸਨ |

ਗੁਰਨਾਮ ਕੌਰ ਚੀਮਾ ਨੇ ਗੁ: ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਮੈਡਮ ਗੁਰਨਾਮ ਕੌਰ ਚੀਮਾ (ਸਟੇਟ ਐਵਾਰਡੀ) ਬਾਬਾ ਬਕਾਲਾ ਸਾਹਿਬ ਨੇ ਅੱਜ ਪਾਰਟੀ ਦੀ ਟਿਕਟ ਮਿਲਣ ਪਿੱਛੋਂ ਆਪਣੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਪਿੰਡ ਫੇਰੂਮਾਨ ਵਿਖੇ ਚੋਣ ਮੀਟਿੰਗ

ਰਈਆ, 20 ਜਨਵਰੀ (ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਆਪਣੀ ਚੋਣ ਮੁਹਿੰਮ ਨੂੰ ਭਖਾਉਂਦੇ ਹੋਏ ਪਿੰਡ ਫੇਰੂਮਾਨ ਵਿਖੇ ਪੁੱਜ ਕੇ ਆਪਣੇ ਹੱਕ 'ਚ ਚੋਣ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

ਭਲਾਈਪੁਰ ਵਲੋਂ ਪਿੰਡ ਬੂਲੇਨਗਲ ਵਿਖੇ ਚੋਣ ਪ੍ਰਚਾਰ

ਰਈਆ, 20 ਜਨਵਰੀ (ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਆਪਣੀ ਚੋਣ ਮੁਹਿੰਮ ਨੂੰ ਭਖਾਉਂਦੇ ਹੋਏ ਪਿੰਡ ਬੂਲੇਨੰਗਲ ਵਿਖੇ ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਸੂਰਤਾ ...

ਪੂਰੀ ਖ਼ਬਰ »

ਪਿੰਡ ਮੌੜੇ ਕਲਾਂ 'ਚ ਦਰਜਨ ਪਰਿਵਾਰ ਕਾਂਗਰਸ ਛੱਡ ਅਕਾਲੀ ਦਲ 'ਚ ਸ਼ਾਮਿਲ

ਚੋਗਾਵਾਂ, 20 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਸਾਂਸੀ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦੋਂ ਬਲਾਕ ਚੋਗਾਵਾਂ ਦੇ ਪਿੰਡ ਮੌੜੇ ਕਲਾਂ ਤੋਂ ਇਕ ਦਰਜਨ ਕਾਂਗਰਸੀ ਪਰਿਵਾਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ...

ਪੂਰੀ ਖ਼ਬਰ »

ਬੱਲੜਵਾਲ ਵਿਖੇ ਦਰਜਨ ਕਾਂਗਰਸੀ ਕਾਰਕੁੰਨ ਪਰਿਵਾਰਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)-ਪੁਰਾਤਣ ਤੇ ਸਰਹੱਦੀ ਪਿੰਡ ਬਲੜਵਾਲ ਵਿਖੇ ਅਕਾਲੀ ਬਸਪਾ ਗਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਵਿੱਢੀ ਘਰ ਘਰ ਚੋਣ ਪ੍ਰਚਾਰ ਮੁਹਿੰਮ ਦੌਰਾਨ ਉਦੋਂ ਵੱਡਾ ਹੁਲਾਰਾ ਮਿਲਿਆ, ਜਦੋਂ ਇਕ ਦਰਜਨ ਦੇ ਕਰੀਬ ਸਰਗਰਮ ...

ਪੂਰੀ ਖ਼ਬਰ »

ਜੱਗਾ ਮਜੀਠਾ ਦੇ ਹੱਕ 'ਚ ਹਲਕੇ ਦੇ ਮੁਹਤਬਰਾਂ ਵਲੋਂ ਇਕੱਤਰਤਾ

ਮਜੀਠਾ, 20 ਜਨਵਰੀ (ਮਨਿੰਦਰ ਸਿੰਘ ਸੋਖੀ)-ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਵਲੋਂ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ ਪਰ ਕੁਝ ਲੋਕਾਂ ਵਲੋਂ ਇਸ ਸੰਬੰਧੀ ਭਰਮ ਭੁਲੇਖੇ ਪੈਦਾ ਕੀਤੇ ਜਾ ਰਹੇ ਹਨ ਜਿਸ ਸੰਬੰਧੀ ਪਾਰਟੀ ...

ਪੂਰੀ ਖ਼ਬਰ »

3 ਮੌਜੂਦਾ ਕਾਂਗਰਸੀ ਮੈਂਬਰਾਂ ਸਮੇਤ 50 ਪਰਿਵਾਰ 'ਆਪ' ਵਿਚ ਸ਼ਾਮਿਲ

ਲੋਪੋਕੇ, 20 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਮੋਹਲੇਕੇ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਮਿਆਦੀਆਂ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਤਿੰਨ ਮੌਜੂਦਾ ਕਾਂਗਰਸੀ ਮੈਂਬਰਾਂ ...

ਪੂਰੀ ਖ਼ਬਰ »

ਆਲਮਪੁਰ 'ਚ ਵਿਧਾਨ ਸਭਾ ਚੋਣਾਂ ਸੰਬੰਧੀ ਅਕਾਲੀ ਵਰਕਰਾਂ ਦੀ ਮੀਟਿੰਗ

ਓਠੀਆਂ, 20 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਸਾਂਸੀ ਦੇ ਪਿੰਡ ਆਲਮਪੁਰ ਵਿਖੇ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਵਿਧਾਨ ਸਭਾ ਚੋਣਾਂ ਸੰਬੰਧੀ ਅਕਾਲੀ ਵਰਕਰਾਂ ਦੀ ਮੀਟਿੰਗ ਕੀਤੀ ਗਈ | ਜਿਸ ਵਿਚ ਪਿੰਡ ਦੀ ਸਮੁੱਚੀ ਪੰਚਾਇਤ ਵਲੋਂ ਇਸ ...

ਪੂਰੀ ਖ਼ਬਰ »

ਡਾ: ਅਜਨਾਲਾ ਨੂੰ ਹਲਕਾ ਰਾਜਾਸਾਂਸੀ ਤੋਂ ਉਮੀਦਵਾਰ ਬਣਾਏ ਜਾਣ 'ਤੇ ਕਿਸਾਨੀ ਹਲਕਿਆਂ 'ਚ ਖੁਸ਼ੀ ਦੀ ਲਹਿਰ

ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)-ਸੰਯੁਕਤ ਸਮਾਜ ਮੋਰਚਾ ਵਲੋਂ ਖੇਤੀ ਵਿਵਾਦਤ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਹੱਦਾਂ 'ਤੇ ਲੜੇ ਗਏ ਕੇਂਦਰੀ ਮੋਦੀ ਸਰਕਾਰ ਵਿਰੁੱਧ ਤਿੱਖੇ ਤੇ ਬੱਝਵੇਂ ਸੰਘਰਸ਼ 'ਚ ਲਗਾਤਾਰ ਦਿਨ-ਰਾਤ ਦਿੱਲੀ ਦੀ ਹੱਦਾਂ 'ਤੇ ਡਟੇ ਰਹੇ ...

ਪੂਰੀ ਖ਼ਬਰ »

ਸਰਕਲ ਪ੍ਰਧਾਨ ਇਸਤਰੀ ਅਕਾਲੀ ਦਲ, ਯੂਥ ਜ਼ਿਲ੍ਹਾ ਜਨਰਲ ਸਕੱਤਰ, ਸਾਬਕਾ ਬਲਾਕ ਸੰਮਤੀ ਮੈਂਬਰ ਸਾਥੀਆਂ ਸਣੇ 'ਆਪ' ਵਿਚ ਸ਼ਾਮਿਲ

ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਅਕਾਲੀ ਦਲ (ਬ) ਨੂੰ ਰਾਜਸੀ ਝਟਕਾ ਦੇ ਕੇ ਯੂਥ ਅਕਾਲੀ ਦਲ (ਬਾਦਲ) ਜ਼ਿਲ੍ਹਾ ਦਿਹਾਤੀ ਜਨਰਲ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਜਨਰਲ ਸੈਕਟਰੀ ਸੋਨੂੰ ਭਲਾਈਪੁਰ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ

ਬਿਆਸ, 20 ਜਨਵਰੀ (ਪਰਮਜੀਤ ਸਿੰਘ ਰੱਖੜਾ)-ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਲੋਂ ਕਈ ਹਲਕਿਆਂ 'ਚ ਟਿਕਟਾਂ ਦੀ ਵੰਡ ਨੂੰ ਲੈ ਕੇ ਇਤਰਾਜ ਪ੍ਰਗਟਾਉਂਦਿਆਂ ਕਿਤੇ ਪਾਰਟੀ ਬਦਲਣ ਅਤੇ ਕਿਤੇ ਆਜ਼ਾਦ ਚੋਣ ਲੜਣ ਦਾ ਦੌਰ ਜਾਰੀ ਹੈ | ...

ਪੂਰੀ ਖ਼ਬਰ »

ਗੁਰਚਰਨ ਸਿੰਘ ਚੱਕ ਔਲ ਸਾਥੀਆਂ ਸਣੇ ਕਾਂਗਰਸ ਛੱਡ ਕੇ ਅਕਾਲੀ ਦਲ (ਬ) 'ਚ ਸ਼ਾਮਿਲ

ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)-ਨੇੜਲੇ ਪਿੰਡ ਚੱਕ ਔਲ ਵਿਖੇ ਕਾਂਗਰਸ ਨੂੰ ਉਦੋਂ ਝਟਕਾ ਲੱਗਾ, ਜਦੋਂ ਹਲਕੇ ਤੋਂ ਅਕਾਲੀ ਬਸਪਾ ਗਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਕਾਂਗਰਸ ਆਗੂ ਤੇ ਨੰਬਰਦਾਰ ...

ਪੂਰੀ ਖ਼ਬਰ »

ਬਸਪਾ ਨੇ ਸਵਿੰਦਰ ਸਿੰਘ ਛੱਜਲਵੱਡੀ ਨਾਲੋਂ ਨਾਤਾ ਤੋੜਿਆ

ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਬਹੁਜਨ ਸਮਾਜ ਪਾਰਟੀ ਦੀ ਇਕ ਮੀਟਿੰਗ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਤੇਜਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਿਨ ਕਰਦਿਆਂ ਸ: ਗਿੱਲ ਨੇ ਕਿਹਾ ਕਿ ਬਸਪਾ ਦੇ ਸਾਬਕਾ ...

ਪੂਰੀ ਖ਼ਬਰ »

ਮਜੀਠਾ 'ਚ 3 ਪਰਿਵਾਰ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਮਜੀਠਾ, 20 ਜਨਵਰੀ (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਵਿਚ ਵਾਰਡ ਨੰਬਰ 6 ਵਿਚ ਕਾਂਗਰਸ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਾ ਜਦ ਵਾਰਡ ਦੇ ਤਿੰਨ ਕਾਂਗਰਸੀ ਪਰਿਵਾਰਾਂ ਦੇ ਮੁਖੀਆਂ ਸੰਤੋਖ ਸਿੰਘ, ਪਰਮਜੀਤ ਕੌਰ ਅਤੇ ਕਰਨਬੀਰ ਸਿੰਘ ਨੇ ਵਾਰਡ ਦੇ ਸਾਬਕਾ ਕੌਂਸਲਰ ...

ਪੂਰੀ ਖ਼ਬਰ »

ਡੇਢ ਦਰਜਨ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਹਰਸ਼ਾ ਛੀਨਾ, 20 ਜਨਵਰੀ (ਕੜਿਆਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਕਰੀਬ ਡੇਢ ਦਰਜਨ ਪਰਿਵਾਰਾਂ ਦੇ ਮੁਖੀਆਂ ਨੇ ਕਾਂਗਰਸ ਪਾਰਟੀ ਨਾਲੋਂ ਨਾਤਾ ਤੋੜਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਈ. ਟੀ. ਓ. ਵਲੋਂ ਗਦਲੀ 'ਚ ਘਰ-ਘਰ ਚੋਣ ਪ੍ਰਚਾਰ

ਜੰਡਿਆਲਾ ਗੁਰੂ, 20 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਭਜਨ ਸਿੰਘ ਈ. ਟੀ. ਓ. ਨੇ ਚੋਣ ਕਮਿਸ਼ਨ ਦੇ ਹੁਕਮ ਦੀ ਪਾਲਣਾ ਕਰਦੇ ਹੋਏ ਆਪਣੇ ਪੰਜ ਸਾਥੀਆਂ ਸਮੇਤ ਪਿੰਡ ਗਦਲੀ ਦੇ ਘਰੋਂ-ਘਰੀ ਜਾ ਕੇ ਵੋਟ ...

ਪੂਰੀ ਖ਼ਬਰ »

ਨੂਰੋਵਾਲ ਤੋਂ ਦੋ ਦਰਜਨ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ

ਲੋਪੋਕੇ, 20 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਨੂਰੋਵਾਲ ਵਿਖੇ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਭਗਵੰਤ ਮਾਨ ਨੂੰ ਮੁੱੱਖ ਮੰਤਰੀ ਐਲਾਨਣ ਨਾਲ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ-ਟੌਂਗ

ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਭਗਵੰਤ ਮਾਨ ਨੂੰ ਮੁੱੱਖ ਮੰਤਰੀ ਦਾ ਚਿਹਰਾ ਐਲਾਨਣ ਨਾਲ ਪਾਰਟੀ ਦੇ ਵਰਕਰਾਂ ਦੇ ਹੌਂਸਲੇ ਹੋਰ ਵੀ ਬੁਲੰਦ ਹੋਏ ਹਨ ਅਤੇ ਵਰਕਰਾਂ ਵਿਚ ਹੋਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀਆਂ ਬੀਬੀਆਂ ਦੀ ਕਨਵੈਨਸ਼ਨ

ਮਜੀਠਾ, 20 ਜਨਵਰੀ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰ ਬਾਲਾ ਦੀ ਸਾਂਝੀ ਅਗਵਾਈ 'ਚ ਚਾਰ ਜ਼ੋਨਾਂ ਮਜੀਠਾ, ਬਾਬਾ ਬੁੱਢਾ ਜੀ, ਕੱਥੂਨੰਗਲ, ...

ਪੂਰੀ ਖ਼ਬਰ »

ਨਵਾਂ ਡੱਲਾ ਵਿਖੇ ਅਕਾਲੀ ਬਸਪਾ ਗਠਜੋੜ ਉਮੀਦਵਾਰ ਬੋਨੀ ਅਜਨਾਲਾ ਦੀ ਪ੍ਰਚਾਰ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਨਵਾਂ ਡੱਲਾ 'ਚ ਅਕਾਲੀ ਆਗੂ ਡਾ: ਮੇਜਰ ਸਿੰਘ ਤੇ ਯੂਥ ਅਕਾਲੀ ਆਗੂ ਸੁਖਤਿੰਦਰ ਸਿੰਘ ਰਾਜੂ ਦੇ ਉੱਦਮ ਨਾਲ ਅਕਾਲੀ-ਬਸਪਾ ਗਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਚੋਣਾਂ 'ਚ ਜਿੱਤ ਯਕੀਨੀ ਬਣਾਉਣ ਲਈ ਘਰ ਘਰ ...

ਪੂਰੀ ਖ਼ਬਰ »

ਮਹਿਸਮਪੁਰ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਚੌਂਕ ਮਹਿਤਾ, 20 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਪਿੰਡ ਮਹਿਸਮਪੁਰ ਵਿਖੇ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਰ ਵਾਧਾ ਕਰਦੇ ਹੋਏ 'ਆਪ' ਉਮੀਦਵਾਰ ਹਰਭਜਨ ਸਿੰਘ ਈ.ਟੀ.ਓ. ਨੇ ਕਈ ਅਕਾਲੀ ਤੇ ਕਾਂਗਰਸੀ ਪਰਿਵਾਰਾਂ ਨੂੰ ਪਾਰਟੀ 'ਚ ਸ਼ਾਮਿਲ ਕੀਤਾ | ਇਸ ਮੌਕੇ ਪਾਰਟੀ 'ਚ ਸ਼ਾਮਿਲ ...

ਪੂਰੀ ਖ਼ਬਰ »

ਰਣੀਕੇ ਵਲੋਂ ਚੀਚਾ ਤੇ ਨੱਥੂਪੁਰਾ ਸਰਕਲ ਦੇ ਪਿੰਡਾਂ 'ਚ ਮੀਟਿੰਗਾਂ

ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)-ਪੰਜਾਬ ਦੇ ਸਾਬਕਾ ਵਜ਼ੀਰ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸਰਕਲ ਨੱਥੂਪੁਰਾ ਅਤੇ ਚੀਚਾ ਅਧੀਨ ਆਉਂਦੇ ਪਿੰਡ ਭਕਨਾ, ਨੱਥੂਪੁਰਾ, ਚੀਚਾ ਅਤੇ ਪਿੰਡ ਹੇਰ ਵਿਖੇ ਅਕਾਲੀ ਆਗੂਆਂ ਦੇ ਗ੍ਰਹਿ ਵਿਖੇ ਮੀਟਿੰਗਾਂ ਕੀਤੀਆਂ | ...

ਪੂਰੀ ਖ਼ਬਰ »

ਪਿੰਡ ਕੁਰਾਲੀਆਂ ਦੇ ਦਰਜਨਾਂ ਪਰਿਵਾਰ ਕਾਂਗਰਸ ਛੱਡ ਅਕਾਲੀ ਦਲ 'ਚ ਸ਼ਾਮਿਲ

ਗੱਗੋਮਾਹਲ, 20 ਜਨਵਰੀ (ਬਲਵਿੰਦਰ ਸਿੰਘ ਸੰਧੂ)-ਪਿੰਡ ਕੁਰਾਲੀਆਂ 'ਚ ਅਕਾਲੀ ਦਲ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਦਰਜਨਾਂ ਪਰਿਵਾਰਾਂ ਨੇ ਕੁਲਵੰਤ ਸਿੰਘ, ਗੁਰਵਿੰਦਰ ਸਿੰਘ ਵਾਹਲਾ, ਸਮੁੰਦ ਸਿੰਘ ਸਮੇਤ ਕੁਰਾਲੀਆ ਪਿੰਡ ਦੀ ਪੂਰੀ ਅਕਾਲੀ ਟੀਮ ਦੀ ...

ਪੂਰੀ ਖ਼ਬਰ »

ਮਨਜੀਤ ਸਿੰਘ ਹੇਰ ਦੀ ਅਗਵਾਈ ਹੇਠ ਮੌਜੂਦਾ ਸਰਪੰਚ ਸਮਰਥਕਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਹੇਰ ਵਿਖੇ ਨੌਜਵਾਨ ਅਕਾਲੀ ਆਗੂ ਮਨਜੀਤ ਸਿੰਘ ਹੇਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਅਕਾਲੀ ਵਰਕਰਾਂ ਅਤੇ ਆਗੂਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਮੀਟਿੰਗ ਨੂੰ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਨਸ਼ੇ ਤੋਂ ਮੁਕਤੀ ਚਾਹੁੰਦੇ ਹਨ, ਨਾ ਕਿ ਨਸ਼ੇੜੀ ਆਗੂ-ਜਥੇ: ਜਲਾਲ ਉਸਮਾਂ

ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ 'ਚ ਜਿੱਥੇ ਅੱਜ ਨਸ਼ਿਆਂ, ਭਿ੍ਸ਼ਟਾਚਾਰ ਅਤੇ ਲੁੱਟ ਖਸੁੱਟ ਦਾ ਦੌਰ ਚੱਲ ਰਿਹਾ ਹੈ, ਉਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਇਕ ਅਜਿਹੇ ...

ਪੂਰੀ ਖ਼ਬਰ »

ਪੰਜਾਬ ਦੀ ਤਰੱਕੀ ਲਈ ਹਿੰਦੂੂ ਸਿੱਖਾਂ 'ਚ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੀ ਲੋੜ-ਪ੍ਰੋ: ਖਿਆਲਾ

ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਜਨਤਾ ਪਾਰਟੀ 'ਤੇ ਨਫ਼ਰਤ ਦੀ ਰਾਜਨੀਤੀ ਕਰਨ ਤੇ ਪ੍ਰਤੀਕਰਮ ਕਰਦਿਆਂ ਲਗਾਏ ਗਏ ਦੋਸ਼ਾਂ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਂਸਦ ਰਾਹੁਲ ਗਾਂਧੀ ਨੂੰ ਭਾਜਪਾ ਆਗੂ ਪ੍ਰੋ: ਸਰਚਾਂਦ ਸਿੰਘ ...

ਪੂਰੀ ਖ਼ਬਰ »

ਸੁਲਤਾਨਵਿੰਡ ਛੇ ਵਾਰਡ ਪੰਡੋਰਾ 'ਚ ਨੰਗੀਆਂ ਤਾਰਾਂ ਵਾਲਾ ਮੀਟਰ ਬਾਕਸ ਦੇ ਰਿਹਾ ਮੌਤ ਨੂੰ ਸੱਦਾ

ਸੁਲਤਾਨਵਿੰਡ, 20 ਜਨਵਰੀ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਅਤੇ ਨਗਰ ਨਿਗਮ ਦੇ ਅਧੀਨ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਇਲਾਕੇ ਛੇ ਵਾਰਡ ਪੰਡੋਰਾ ਵਿਖੇ ਪਿਛਲੇ ਕਾਫੀ ਚਿਰ ਤੋਂ ਬਿਜਲੀ ਬੋਰਡ ਦੇ ਇਸ ਨੰਗੀਆਂ ਤਾਰਾਂ ਵਾਲੇ ਮੀਟਰ ਬਾਕਸ ਜੋ ਮੌਤ ਨੂੰ ਸੱਦਾ ...

ਪੂਰੀ ਖ਼ਬਰ »

ਦਰਜਨਾਂ ਲੋਕ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਗੱਗੋਮਾਹਲ, 20 ਜਨਵਰੀ (ਬਲਵਿੰਦਰ ਸਿੰਘ ਸੰਧੂ)-ਨਜ਼ਦੀਕਾ ਪਿੰਡ ਸੁਲਤਾਨਮਾਹਲ 'ਚ ਕਾਂਗਰਸੀ ਉਮੀਦਵਾਰ ਹਰਪ੍ਰਤਾਪ ਸਿੰਘ ਅਜਨਾਲਾ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਅਕਾਲੀ ਦਲ ਦੀ ਤਰਫੋਂ ਸਰਪੰਚ ਦੀ ਚੋਣ ਲੜਣ ਵਾਲੀ ਸ੍ਰੀਮਤੀ ਵੀਨਾ ਆਪਣੇ ...

ਪੂਰੀ ਖ਼ਬਰ »

ਡਾ. ਅਜਨਾਲਾ ਵਲੋਂ ਚੋਣ ਮੀਟਿੰਗ

ਲੋਪੋਕੇ, 20 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਡਾ. ਸਤਨਾਮ ਸਿੰਘ ਅਜਨਾਲਾ ਵਲੋਂ ਤਹਿਸੀਲ ਲੋਪੋਕੇ ਦੇ ਪਿੰਡਾਂ 'ਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ | ਪਿੰਡ ਭੁੱਲਰ ਵਿਖੇ ਮਨਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਹਰਮੇਸ਼ ਕੌਰ ਜੋਧੇ ਨੂੰ ਜ਼ਿਲ੍ਹਾ ਤਰਨ ਤਾਰਨ ਦਾ ਵੀ ਵਾਧੂ ਚਾਰਜ ਮਿਲਿਆ

ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ਵਿੰਗ) ਦੀ ਸਕੱਤਰ ਅਤੇ ਡੇਢ ਦਰਜਨ ਤੋਂ ਵੱਧ ਪੁਸਤਕਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਉਣ ਵਾਲੀ ਮੈਡਮ ਹਰਮੇਸ਼ ਕੌਰ ਜੋਧੇ, ਜਿਨ੍ਹਾਂ ਨੂੰ ਕਿ ਕੁਝ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ 'ਚ ਕੋਰੋਨਾ ਦੇ 2 ਦਰਜਨ ਤੋਂ ਵੱਧ ਮਾਮਲੇ ਮਿਲੇ

ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਕੋਰੋਨਾ ਦਾ ਡੰਗ ਮੁੜ ਤੋਂ ਤੇਜ਼ ਹੋਣ ਦਾ ਸਮਾਚਾਰ ਹੈ | ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਤੋਂ ਮਿਲੇ ਵੇਰਵਿਆਂ ਮੁਤਾਬਕ ਤਹਿਸੀਲ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ ਆਈ ਪੀ ਨੂੰ ਵੀ ਨਹੀਂ ਮਿਲੀ ਇਜਾਜ਼ਤ

ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ | ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਹਲਕੇ 'ਚ ਚੋਣ ਸਟਾਫ਼ ਦੀ ਪਹਿਲੀ ਚੋਣ ਰਿਹਰਸਲ

ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਸ੍ਰੀ ਮਾਤਾ ਗੰਗਾ ਕੰਨਿਆ ਸੀ: ਸੈ: ਸਕੂਲ ਵਿਖੇ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮਦੇਨਜ਼ਰ, ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25 ਵਿਚ 20 ਫਰਵਰੀ ਨੂੰ ਵੋਟਾਂ ਅਮਨ ਅਮਾਨ ਨਾਲ ਨੇਪਰੇ ਚਾੜ੍ਹਣ ਲਈ ...

ਪੂਰੀ ਖ਼ਬਰ »

ਮਜੀਠਾ ਫਤਹਿਗੜ੍ਹ ਚੂੜੀਆਂ ਮੁੱਖ ਸੜਕ 'ਤੇ ਪਏ ਵੱਡੇ-ਵੱਡੇ ਟੋਏ

ਮਜੀਠਾ, 20 (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਦੀ ਵਾਰਡ ਨੰਬਰ 1 ਮਜੀਠਾ ਫਤਹਿਗੜ੍ਹ ਚੂੜੀਆਂ ਮੁੱਖ ਸੜਕ 'ਤੇ ਪਿਛਲੇ ਲੰਮੇ ਸਮੇਂ ਤੋਂ ਵੱਡੇ-ਵੱਡੇ ਟੋਏ ਪਏ ਹਨ, ਸਾਰੀ ਸੜਕ ਟੁੱਟੀ ਪਈ ਹੈ | ਇਸ ਰਸਤੇ ਤੋਂ ਮਜੀਠਾ ਤੋਂ ਅੱਗੇ ਕਈ ਪਿੰਡ ਜਿਨ੍ਹਾਂ 'ਚ ਆਬਾਦੀ ਰੋੜੀ, ਪਿੰਡ ...

ਪੂਰੀ ਖ਼ਬਰ »

ਨਹੀਂ ਰਹੇ ਪੰਜਾਬੀ ਲੇਖਕ ਲਖਬੀਰ ਸਿੰਘ ਕੋਹਾਲੀ

ਰਾਮ ਤੀਰਥ, 20 ਜਨਵਰੀ (ਧਰਵਿੰਦਰ ਸਿੰਘ ਔਲਖ)-'ਸਫ਼ਰ ਮੇਰੀ ਜ਼ਿੰਦਗੀ ਦਾ' ਅਤੇ 'ਫ਼ਰਿਆਦੀ ਦਿਲ' ਦੋ ਕਾਵਿ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਉਣ ਵਾਲੇ, ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਮੈਂਬਰ ਲਖਵੀਰ ਸਿੰਘ ਕੋਹਾਲੀ ਦਾ ਲੰਬੀ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਅਟਾਰੀ ਬਾਰਡਰ ਟਰੱਕ ਯੂਨੀਅਨ ਨੇ ਯੂਨੀਅਨਾਂ ਬਹਾਲ ਹੋਣ 'ਤੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਦੀ ਢੋਆ-ਢੁਆਈ ਲਈ ਅਹਿਮ ਭੂਮਿਕਾ ਨਿਭਾਉਣ ਵਾਲੀ ਅਟਾਰੀ ਬਾਰਡਰ ਟਰੱਕ ਯੂਨੀਅਨ ਦੇ ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ ਦੀ ਅਗਵਾਈ ਹੇਠ ਰਖਾਏ ਅਖੰਡ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਗੁਰਦੁਆਰਾ ਬਾਬਾ ਗਮਚੁੱਕ ਜੀ ਵਿਖੇ ਨਤਮਸਤਕ

ਅਜਨਾਲਾ 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਵਲੋਂ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਮੁੜ ਪਾਰਟੀ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਅੱਜ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਰਾਏ ਸਿੱਖ ਬਰਾਦਰੀ ਦੇ ...

ਪੂਰੀ ਖ਼ਬਰ »

ਪਿੰਡ ਮਹਿਮਦ ਮੰਦਰਾਂਵਾਲਾ 'ਚ ਨਾਜਾਇਜ ਸ਼ਰਾਬ ਬਣਾਉਣ ਦਾ ਜਖ਼ੀਰਾ ਕਾਬੂ

ਗੱਗੋਮਾਹਲ, 20 ਜਨਵਰੀ (ਬਲਵਿੰਦਰ ਸਿੰਘ ਸੰਧੂ)-ਪੰਜਾਬ 'ਚ ਚੋਣਾਂ ਦੌਰਾਨ ਨਸ਼ਿਆਂ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਹਿੱਤ ਪੰਜਾਬ ਪੁਲਿਸ ਤੇ ਐਕਸਾਈਜ ਵਿਭਾਗ ਵਲੋਂ ਨਸ਼ਿਆਂ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ | ਇਸੇ ਤਹਿਤ ਅੱਜ ਪੁਲਿਸ ...

ਪੂਰੀ ਖ਼ਬਰ »

ਪਿੰਡ ਬੰਡਾਲਾ ਤੇ ਤਰਨਤਾਰਨ ਨੂੰ ਜਾਣ ਵਾਲੀ ਸੜਕ ਦੀ ਅਤਿ ਖਸਤਾ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ

ਜੰਡਿਆਲਾ ਗੁਰੂ, 20 ਜਨਵਰੀ (ਰਣਜੀਤ ਸਿੰਘ ਜੋਸਨ)-ਪੰਜਾਬ ਭਰ 'ਚ ਵਿਕਾਸ ਕਾਰਜਾਂ ਦੇ ਦਮਗਜੇ ਮਾਰਨ ਵਾਲੀ ਸੱਤਾਧਾਰੀ ਕਾਂਗਰਸ ਸਰਕਾਰ ਦੇ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਦੇ ਪਿੰਡ ਬੰਡਾਲਾ ਨੂੰ ਜਾਣ ਵਾਲੀ ਸੜਕ (ਜੰਡਿਆਲਾ ਗੁਰੂ ਤੋਂ ਪਿੰਡ ਬੰਡਾਲਾ-ਤਰਨਤਾਰਨ) ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਸਬਜ਼ੀ ਵੇਚਣ ਵਾਲੇ ਕੋਲੋਂ 1500 ਰੁਪਏ ਲੁੱਟੇ

ਰਈਆ, 20 ਜਨਵਰੀ (ਸ਼ਰਨਬੀਰ ਸਿੰਘ ਕੰਗ)-ਲੁਟੇਰੇ ਹੁਣ ਅਕਸਰ ਹੀ ਪਿੰਡਾਂ ਥਾੲੀਂ ਸਬਜ਼ੀ ਵੇਚਣ ਵਾਲਿਆਂ ਨੂੰ ਵੀ ਨਹੀਂ ਬਖ਼ਸ਼ਦੇ | ਇਸੇ ਤਰ੍ਹਾਂ ਹੀ ਕ੍ਹੱਲ ਸ਼ਾਮੀ 4-30 ਵਜੇ ਦੇ ਕਰੀਬ ਸਦਨਰੈਣ ਪੁੱਤਰ ਲਸ਼ਮਣ ਵਾਸੀ ਜ਼ਿਲ੍ਹਾ ਮਤਿਆਰੀ (ਬਿਹਾਰ) ਹਾਲ ਵਾਸੀ ਰਈਆ ਖੁਰਦ ਜੋ ...

ਪੂਰੀ ਖ਼ਬਰ »

ਰਈਆ ਬਲਾਕ ਦੇ ਸਰਕਾਰੀ ਸਕੂਲਾਂ ਦੇ ਆਨਲਾਈਨ ਮੁਕਾਬਲੇ ਕਰਵਾਏ

ਸਠਿਆਲਾ, 20 ਜਨਵਰੀ (ਸਫਰੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਦੇ ਨਿਰਦੇਸ਼ਾ 'ਤੇ ਇੰਗਲਿਸ਼ ਸਪੀਕਿੰਗ ਸਕਿੱਲ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ | ਇਸ ਬਾਰੇ ਡੀ.ਐੱਮ. ਜਸਵਿੰਦਰ ਕੌਰ ਨੇ ਦੱਸਿਆ ਹੈ ...

ਪੂਰੀ ਖ਼ਬਰ »

ਅਜੈਪਾਲ ਸਿੰਘ ਰੰਧਾਵਾ ਨੇ ਸਮਰਥਕਾਂ ਨਾਲ ਦਰਗਾਹ ਬਾਬਾ ਕਾਦਰੀ ਜੇਠੂਵਾਲ ਵਿਖੇ ਮੱਥਾ ਟੇਕਿਆ

ਜੇਠੂਵਾਲ, 20 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਕਾਂਗਰਸ ਪਾਰਟੀ ਤੋਂ ਟਿਕਟ ਦੇ ਦਾਅਵੇਦਾਰ ਤੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਡੀ. ਐਮ. ਓ. ਅਜੈਪਾਲ ਸਿੰਘ ਰੰਧਾਵਾ ਨੇ ਆਪਣੇ ਸਮਰਥਕਾਂ ਨਾਲ ਪਿੰਡ ਜੇਠੂਵਾਲ ਵਿਖੇ ਦਰਗਾਹ ਬਾਬਾ ਕਾਦਰੀ ਵਿਖੇ ...

ਪੂਰੀ ਖ਼ਬਰ »

ਪੰਜਾਬ ਵਾਸੀ ਵਿਧਾਨ ਸਭਾ ਦੀਆਂ ਚੋਣਾਂ 'ਚ ਵਿਰੋਧੀਆਂ ਵਲੋਂ ਵੇਖੇ ਜਾ ਰਹੇ ਸੁਪਨੇ ਸਾਕਾਰ ਨਹੀਂ ਹੋਣ ਦੇਣਗੇ: ਮੈਡਮ ਗੁਰਵਿੰਦਰ ਕੌਰ

ਵੇਰਕਾ, 20 ਜਨਵਰੀ (ਪਰਮਜੀਤ ਸਿੰਘ ਬੱਗਾ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸੂਬੇ ਭਰ 'ਚੋਂ ਆਮ ਆਦਮੀ ਪਾਰਟੀ ਦੇ ਹੱਕ 'ਚ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਪੱਸ਼ਟ ਨਜ਼ਰ ਆ ਰਿਹਾ ਹੈ ਕਿ ਪੰਜਾਬ ਦੇ ਸੂਝਵਾਨ ਵੋਟਰ 20 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ...

ਪੂਰੀ ਖ਼ਬਰ »

ਦਿਆਲਪੁਰਾ 'ਚ ਅਕਾਲੀ ਦਲ ਦੇ ਦਰਜਨਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਚਮਿਆਰੀ, 20 ਜਨਵਰੀ (ਜਗਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਦਿਆਲਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਜ਼ੋਰਦਾਰ ਸਿਆਸੀ ਝਟਕਾ ਲੱਗਾ ਜਦ ਨਿਰਮਲ ਸਿੰਘ ਪਹਿਲਵਾਨ ਭੁਰੇ ਗਿੱਲ ਤੇ ਸਰਪੰਚ ਮਨਮੋਹਣ ਸਿੰਘ ਦਿਆਲਪੁਰਾ ਦੀ ਪ੍ਰੇਰਨਾ ...

ਪੂਰੀ ਖ਼ਬਰ »

ਹਲਕਾ ਜੰਡਿਆਲਾ 'ਚ ਅਕਾਲੀ, ਕਾਂਗਰਸ ਨੂੰ ਝਟਕਾ, ਦਰਜਨਾਂ ਪਰਿਵਾਰਾਂ ਫੜਿਆ ਝਾੜੂ

ਨਵਾਂ ਪਿੰਡ, 20 ਜਨਵਰੀ (ਜਸਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ 'ਚ ਸ਼੍ਰੋਮਣੀ ਅਕਾਲੀ ਦਲ (ਬ) ਤੇ ਕਾਂਗਰਸ ਨੂੰ ਉਦੋਂ ਭਾਰੀ ਝਟਕਾ ਲੱਗਾ ਜਦੋਂ ਡੱਡੂਆਨਾ ਵਿਖੇ ਜਗੀਰ ਸਿੰਘ ਡੀਪੂ ਹੋਲਡਰ ਦੇ ਗ੍ਰਹਿ 'ਚ ਅੱਧੀ ਦਰਜਨ ਪਿੰਡਾਂ ਦੇ ਹੋਏ ਭਰਵੇਂ ਇਕੱਠ ਮੌਕੇ ਰਾਜਪਾਲ ਸਿੰਘ ...

ਪੂਰੀ ਖ਼ਬਰ »

ਹਰਪ੍ਰਤਾਪ ਅਜਨਾਲਾ ਵਲੋਂ ਚੋਣਾਂ ਸੰਬੰਧੀ ਹਲਕੇ ਦੇ ਆਗੂਆਂ ਨਾਲ ਮੀਟਿੰਗ

ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਚੋਣ ਅਬਜ਼ਰਵਰ ਸਾਂਤਨੂ ਚੌਹਾਨ ਦੀ ਹਾਜ਼ਰੀ 'ਚ ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਹਲਕੇ ਦੇ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਗਾਈਆਂ | ...

ਪੂਰੀ ਖ਼ਬਰ »

ਪਛੜੀਆਂ ਸ਼੍ਰੇਣੀਆਂ ਦੇ ਨੌਜਵਾਨਾਂ ਤੇ ਖੇਡ ਪ੍ਰੇਮੀਆਂ ਨੇ ਬੋਨੀ ਦੀ ਚੋਣ ਮੁਹਿੰਮ ਭਖਾਈ

ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)-ਇੱਥੇ ਅਕਾਲੀ-ਬਸਪਾ ਗਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਚੋਣ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਲਈ ਅਕਾਲੀ ਦਲ ਬੀ.ਸੀ. ਵਿੰਗ ਕੌਮੀ ਮੀਤ ਪ੍ਰਧਾਨ ਠੇਕੇਦਾਰ ਵਰਿਆਮ ਸਿੰਘ ਨੰਗਲ ਤੇ ਮਨਜੀਤ ਸਿੰਘ ਮੰਨਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪਿੰਡ ਬਾਉਲੀ 'ਚ ਕਈ ਪਰਿਵਾਰਾਂ ਨੇ ਕਾਂਗਰਸ 'ਚ ਕੀਤੀ ਸ਼ਮੂਲੀਅਤ

ਗੱਗੋਮਾਹਲ, 20 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਸਬਾ ਰਮਦਾਸ ਦੇ ਨਜ਼ਦੀਕ ਪੈਂਦੇ ਪਿੰਡ ਬਾਉਲੀ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਦਰਜਨ ਤੋਂ ਵੱਧ ਟਕਸਾਲੀ ਪਰਿਵਾਰਾਂ ਨੇ ਸਰਪੰਚ ਬਲਜੀਤ ਸਿੰਘ, ਹੈਪੀ ਮਸੀਹ ਕੋਟਲੀ, ਬਲਵਿੰਦਰ ਸਿੰਘ ਥੋਬਾ ...

ਪੂਰੀ ਖ਼ਬਰ »

ਪਿੰਡ ਬਾਉਲੀ 'ਚ ਕਈ ਪਰਿਵਾਰਾਂ ਨੇ ਕਾਂਗਰਸ 'ਚ ਕੀਤੀ ਸ਼ਮੂਲੀਅਤ

ਗੱਗੋਮਾਹਲ, 20 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਸਬਾ ਰਮਦਾਸ ਦੇ ਨਜ਼ਦੀਕ ਪੈਂਦੇ ਪਿੰਡ ਬਾਉਲੀ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਦਰਜਨ ਤੋਂ ਵੱਧ ਟਕਸਾਲੀ ਪਰਿਵਾਰਾਂ ਨੇ ਸਰਪੰਚ ਬਲਜੀਤ ਸਿੰਘ, ਹੈਪੀ ਮਸੀਹ ਕੋਟਲੀ, ਬਲਵਿੰਦਰ ਸਿੰਘ ਥੋਬਾ ...

ਪੂਰੀ ਖ਼ਬਰ »

ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਓਠੀਆਂ, 20 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਕਾਂਗਰਸੀ ਪਾਰਟੀ ਨੂੰ ਝਟਕੇ 'ਤੇ ਝਟਕੇ ਵੱਜਣ ਦਾ ਨਾਂਅ ਨਹੀਂ ਰੁੱਕ ਰਿਹਾ | ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਜੋਸ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਵਲੋਂ 6 ਪਿੰਡਾਂ 'ਚ ਚੋਣ ਰੈਲੀਆਂ

ਚੋਗਾਵਾਂ, 20 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਡਾ: ਸਤਨਾਮ ਸਿੰਘ ਅਜਨਾਲਾ ਨੇ ਬਲਾਕ ਚੋਗਾਵਾਂ ਦੇ 6 ਪਿੰਡਾਂ ਵਿਚ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ ਜਿਸ ਵਿਚ ਵੋਟਰਾਂ ਨੇ ਗੰਭੀਰਤਾ ਨਾਲ ਲੀਡਰਾਂ ਦੇ ਵਿਚਾਰ ਸੁਣੇ | ਇਸ ਮੌਕੇ ਪਿੰਡ ...

ਪੂਰੀ ਖ਼ਬਰ »

30 ਟਕਸਾਲੀ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਰਮਦਾਸ, 20 ਜਨਵਰੀ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਕਸਬਾ ਰਮਦਾਸ ਦੇ ਵਾਰਡ ਨੰ: 4 ਤੋਂ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦ ਟਕਸਾਲੀ ਕਾਂਗਰਸੀ ਬਲਵੰਤ ਸਿੰਘ, ਬਾਜ ਸਿੰਘ, ...

ਪੂਰੀ ਖ਼ਬਰ »

ਘੁੱਕੇਵਾਲੀ ਵਿਖੇ ਦਰਜਨ ਤੋਂ ਉਪਰ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਜਗਦੇਵ ਕਲਾਂ, 20 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਦਰਜਨ ਤੋਂ ਉਪਰ ...

ਪੂਰੀ ਖ਼ਬਰ »

ਬਾਬਾ ਹਜ਼ਾਰਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਅਤੇ ਬਾਬਾ ਲੱਖਾ ਸਿੰਘ ਦੀ ਯਾਦ 'ਚ ਬਰਸੀ ਸਮਾਗਮ 23 ਨੂੰ

ਜਗਦੇਵ ਕਲਾਂ, 20 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਸੱਚਖੰਡ ਵਾਸੀ ਸੰਤ ਬਾਬਾ ਹਜ਼ਾਰਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਅਤੇ ਸੰਤ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਮਿੱਠੀ ਯਾਦ ਵਿਚ ਬਰਸੀ ਸਮਾਗਮ ਡੇਰਾ ਕਾਰ ਸੇਵਾ ਗੁਰੂ ਕਾ ਬਾਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX