ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
. . .  24 minutes ago
ਮਹਾਰਾਸ਼ਟਰ : ਮੁੱਖ ਮੰਤਰੀ ਸ਼ਿੰਦੇ ਨੇ ਅਹੁਦਾ ਸੰਭਾਲਿਆ
. . .  32 minutes ago
ਮੁੰਬਈ, 7 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਮੁੱਖ ਮੰਤਰੀ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ |
ਭਾਰਤ ਨਾ ਸਿਰਫ ਕੋਵਿਡ ਮਹਾਂਮਾਰੀ ਤੋਂ ਤੇਜ਼ੀ ਨਾਲ ਉਭਰਿਆ, ਸਗੋਂ ਇਹ ਦੁਨੀਆ ਦੀ ਸਭ ਵੱਡੀ ਅਰਥਵਿਵਸਥਾ ’ਚੋਂ ਇਕ ਬਣ ਗਿਆ-ਪ੍ਰਧਾਨ ਮੰਤਰੀ ਮੋਦੀ
. . .  52 minutes ago
ਜੁਗ-ਜੁਗ ਜੀਵੇ ਲਾਲ ਮੇਰਾ , ਮਾਂ ਨੇ ਦਿੱਤੀਆਂ ਦੁਆਵਾਂ
. . .  1 minute ago
ਪਾਵਰਕਾਮ ਦਾ ਅਧਿਕਾਰੀ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ ,5 ਜੁਲਾਈ (ਪਰਮਿੰਦਰ ਸਿੰਘ ਆਹੂਜਾ )- ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕੇਜਰੀਵਾਲ ਨੇ ਨਵ-ਵਿਆਹੀ ਜੋੜੀ ਨੂੰ ਭੇਟ ਕੀਤਾ ਕੀਮਤੀ ਤੋਹਫ਼ਾ
. . .  about 1 hour ago
ਚੰਡੀਗੜ੍ਹ, 7 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਰਿਹਾਇਸ਼ ...
ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 1 hour ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ...
ਰਾਘਵ ਚੱਢਾ ਨੇ ਸੀ.ਐੱਮ.ਮਾਨ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕੀਤੀ ਕਾਮਨਾ
. . .  about 2 hours ago
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਆਪਣੀ ਮਾਤਾ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਪਹੁੰਚੇ ਹੋਏ ਸਨ, ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਸਮੇਂ ਦੀ ਫੋਟੋ ਟਵਿੱਟਰ 'ਤੇ ਸਾਂਝੀ ਕੀਤੀ ਹੈ...
ਬੇਅਦਬੀ ਦੇ ਮਾਮਲੇ 'ਚ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ
. . .  about 1 hour ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸਾਲ 2015 'ਚ ਸਵੇਰ ਵੇਲੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ ਅਤੇ ਇਸ ਬੇਅਦਬੀ ਦੇ ਮਾਮਲੇ 'ਚ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ...
ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
. . .  about 2 hours ago
ਖੇਮਕਰਨ, 7ਜੁਲਾਈ (ਬਿੱਲਾ, ਭੱਟੀ)-ਬੀਤੇ ਦਿਨੀਂ ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਹੋਣ ਦੀ ਘਟਨਾ ਨੂੰ ਪੁਲਿਸ ਨੇ 48 ਘੰਟਿਆਂ 'ਚ ਹੱਲ ਕਰਨ ਦਾ ਦਾਅਵਾ ਕੀਤਾ ਸੀ। ਸੰਬੰਧਿਤ ਥਾਣਾ ਵਲਟੋਹਾ ਪੁਲਿਸ ਨੇ ਇਸ ਸੰਬੰਧ 'ਚ ਕੁੱਲ ਚਾਰ ਦੋਸ਼ੀਆਂ ਵਿਰੁੱਧ ਕੇਸ ਦਰਜ...
ਸੀ.ਐੱਮ. ਭਗਵੰਤ ਮਾਨ ਦੀ ਮਾਤਾ ਨੇ ਦਿੱਤਾ ਜੋੜੀ ਨੂੰ ਆਸ਼ੀਰਵਾਦ
. . .  about 2 hours ago
ਚੰਡੀਗੜ੍ਹ, 7 ਜੁਲਾਈ-ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੰਨ 2015 'ਚ ਮਾਨ ਦਾ ਪਹਿਲੀ ਪਤਨੀ ਇੰਦਰਪ੍ਰੀਤ ਕੌਰ...
ਅਗਵਾ ਹੋਇਆ ਸਕੂਲੀ ਬੱਚਾ ਬਰਾਮਦ
. . .  about 3 hours ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਡੌਲੀ ਵਾਸੀ ਸਕੂਲ ਦਾ ਬੱਚਾ ਅਗਵਾ ਕਰ ਲਿਆ ਗਿਆ ਸੀ। ਇਸ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਖ ਨੇ ਦੱਸਿਆ ਕਿ ਬੱਚਾ ਬਰਾਮਦ ਕਰ ਲਿਆ ਗਿਆ ਹੈ। ਭਾਵੇਂ ਇਸ ਸੰਬੰਧ 'ਚ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ।
ਸੀ.ਐਮ. ਭਗਵੰਤ ਮਾਨ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਅਣਦੇਖੀਆਂ ਤਸਵੀਰਾਂ
. . .  about 3 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ...
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਦੇਣਗੇ ਅਸਤੀਫ਼ਾ
. . .  about 2 hours ago
ਲੰਡਨ, 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਸੂਤਰਾਂ ਅਨੁਸਾਰ ਨਵੀਂ ਬਣੀ ਸਿੱਖਿਆ ਮੰਤਰੀ ਮਿਸ਼ੇਲ ਡੋਨੇਲਨ ਵਲੋਂ 36 ਘੰਟਿਆਂ ਬਾਅਦ ਹੀ ਅਸਤੀਫ਼ਾ...
ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
. . .  about 3 hours ago
ਚੰਡੀਗੜ੍ਹ, 7 ਜੁਲਾਈ-ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
ਪਾਕਿਸਤਾਨ 'ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ
. . .  about 4 hours ago
ਅਟਾਰੀ, 7 ਜੁਲਾਈ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਹੋਈਆਂ ਪੂਰੀਆਂ
. . .  about 4 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੂਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਦੂਸਰੀ ਪਤਨੀ ਬਣ ਗਏ...
ਲੁਟੇਰਿਆਂ ਵਲੋਂ ਪਿੰਡ ਠਠਾ ਦੇ ਨੇੜੇ ਪੈਟਰੋਲ ਪੰਪ 'ਤੇ ਮਾਰਿਆ ਡਾਕਾ, ਲੁੱਟੀ ਨਕਦੀ
. . .  about 4 hours ago
ਫ਼ਤਿਹਗੜ੍ਹ ਚੂੜੀਆ, 7 ਜੁਲਾਈ (ਧਰਮਿੰਦਰ ਸਿੰਘ ਬਾਠ)-ਫ਼ਤਿਹਗੜ੍ਹ ਚੂੜੀਆ ਦੇ ਨਜ਼ਦੀਕੀ ਪਿੰਡ ਠੱਠਾ ਵਿਖੇ ਇਕ ਪੈਟਰੋਲ ਪੰਪ ਤੋਂ ਲੁਟੇਰਿਆਂ ਦੇ ਇਕ ਗਰੁੱਪ ਵਲੋਂ ਬੀਤੀ ਅੱਧੀ ਰਾਤ ਨੂੰ ਡਾਕਾ ਮਾਰ ਕੇ ਦੋ ਮੁਲਜ਼ਮਾਂ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ 'ਚ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਲੱਡੂ ਵੰਡਣੇ ਸ਼ੁਰੂ
. . .  about 4 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਲੱਡੂ ਵੰਡਣੇ ਸ਼ੁਰੂ ਹੋ ਗਏ ਹਨ ਅਤੇ ਢੋਲ ਦੀ ਥਾਪ ਤੇ ਭੰਗੜੇ ਪਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
. . .  about 5 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
ਆਨੰਦ ਕਾਰਜ ਲਈ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਆਈ ਸਾਹਮਣੇ
. . .  about 5 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਲਾਵਾਂ ਲੈਣ ਜਾ ਰਹੇ ਹਨ। ਆਨੰਦ ਕਾਰਜ ਲਈ ਜਾਂਦੇ ਸਮੇਂ ਦੀ ਉਨ੍ਹਾਂ ਦੀ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਉਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
ਲਾੜਾ ਬਣੇ ਸੀ.ਐੱਮ. ਭਗਵੰਤ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 5 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਲਾਵਾਂ ਤੋਂ ਪਹਿਲਾਂ ਲਾੜੇ ਦੇ ਰੂਪ 'ਚ ਸਜੇ ਭਗਵੰਤ ਮਾਨ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਜਿਸ 'ਚ ਉਹ ਪੱਗ 'ਤੇ ਕਲਗੀ ਸਜਾਏ ਹੋਏ ਨਜ਼ਰ ਆ ਰਹੇ ਹਨ।
ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਦਾ ਚਾਅ, ਵਲੰਟੀਅਰਾਂ ਵਲੋਂ ਤਿਆਰੀਆਂ ਸ਼ੁਰੂ
. . .  about 5 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਤੇ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਤਿਆਰੀਆਂ ਹੋਣੀਆਂ ਸ਼ੁਰੂ ਹੋ ਚੁੱਕੀਆਂ ਹਨ।
ਡੇਰਾਬੱਸੀ 'ਚ ਹਾਈ ਵੋਲਟੇਜ਼ ਬਿਜਲੀ ਦੀ ਤਾਰ ਮੱਝਾਂ ਤੇ ਡਿੱਗੀ, ਇਕ ਮੱਝ ਦੀ ਮੌਤ
. . .  about 5 hours ago
ਡੇਰਾਬੱਸੀ, 7 ਜੁਲਾਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੀ ਅਮਰਦੀਪ ਕਲੋਨੀ ਵਿਖੇ ਸਵੇਰ ਵੇਲੇ ਹਾਈ ਵੋਲਟੇਜ ਬਿਜਲੀ ਦੀ ਤਾਰ ਡਿੱਗਣ ਨਾਲ ਇਕ ਮੱਝ ਦੀ ਮੌਤ ਹੋ ਗਈ, ਜਦੋਂਕਿ ਦੋ ਮੱਝਾਂ ਨੂੰ ਵੀ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ, ਜਿਨ੍ਹਾਂ ਦੀ ਹਾਲਤ ਫ਼ਿਲਹਾਲ ਖ਼ਤਰੇ ਤੋਂ ਬਾਹਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਮਾਘ ਸੰਮਤ 553

ਸੰਗਰੂਰ

ਜੇਕਰ ਹਲਕਾ ਦਿੜ੍ਹਬਾ ਤੋਂ ਟਿਕਟ ਮਾਸਟਰ ਅਜੈਬ ਰਟੌਲ ਨੂੰ ਦਿੱਤੀ ਤਾਂ ਤੀਜੀ ਵਾਰ ਵੀ ਵੇਖਣਾ ਪਵੇਗਾ ਹਾਰ ਦਾ ਮੂੰਹ-ਸਤਨਾਮ, ਜਸਕਰਨ

ਦਿੜ੍ਹਬਾ ਮੰਡੀ, 20 ਜਨਵਰੀ (ਪਰਵਿੰਦਰ ਸੋਨੂੰ) -ਅੱਜ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਮੈਨ ਸਤਨਾਮ ਸਿੰਘ ਘੁਮਾਣ ਸੂਬਾ ਸਕੱਤਰ ਕਾਂਗਰਸ ਅਤੇ ਸਰਪੰਚ ਜਸਕਰਨ ਸਿੰਘ ਕੜਿਆਲ ਪ੍ਰਧਾਨ ਸਰਪੰਚ ਯੂਨੀਅਨ ਬਲਾਕ ਦਿੜ੍ਹਬਾ ਤੇ ਉਨ੍ਹਾਂ ਦੇ ਨਾਲ ਹੀ ਹਲਕਾ ਦਿੜ੍ਹਬਾ ਦੇ ਵੱਡੀ ਗਿਣਤੀ ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰ, ਅਹੁਦੇਦਾਰਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਇੱਕ ਹੰਗਾਮੀ ਮੀਟਿੰਗ ਸੱਦ ਕੇ ਵਿਚਾਰ ਵਟਾਂਦਰਾ ਕਰਨ ਉਪਰੰਤ ਕਾਂਗਰਸ ਹਾਈਕਮਾਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਦਿੜ੍ਹਬਾ ਤੋਂ ਮਾਸਟਰ ਅਜੈਬ ਸਿੰਘ ਰਟੌਲ ਨੂੰ ਟਿਕਟ ਨਾ ਦਿੱਤੀ ਜਾਵੇ, ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਦੋ ਵਾਰ ਮੌਕਾ ਦੇ ਦਿੱਤਾ ਹੈ ਪਰ ਉਹ ਦੋਵੇਂ ਵਾਰੀ ਦਿੜ੍ਹਬਾ ਤੋਂ ਚੋਣ ਹਾਰ ਗਏ | ਇਸ ਮੌਕੇ ਸਤਨਾਮ ਘੁਮਾਣ ਤੇ ਜਸਕਰਨ ਕੜਿਆਲ ਨੇ ਕਿਹਾ ਕਿ ਮਾਸਟਰ ਰਟੌਲ ਉਨ੍ਹਾਂ ਪਾਰਟੀ ਦੇ ਵਫ਼ਾਦਾਰ ਵਰਕਰਾਂ ਨੂੰ ਭੁੱਲ ਚੁੱਕੇ ਹਨ ਜਿਨ੍ਹਾਂ ਨੇ ਉਨ੍ਹਾਂ ਦੀ ਪਿਛਲੀ ਚੋਣ ਦੌਰਾਨ ਆਪਣਾ ਦਿਨ ਰਾਤ ਇੱਕ ਕਰ ਦਿੱਤਾ ਸੀ ਤੇ ਆਪਣੇ ਕੋਲੋਂ ਪੈਸੇ ਵੀ ਖ਼ਰਚ ਕੀਤੇ ਸਨ, ਪਰ ਹੁਣ ਉਹ ਉਨ੍ਹਾਂ ਸਾਰੇ ਹੀ ਵਰਕਰਾਂ ਤੋਂ ਦੂਰ ਹੋ ਗਏ ਹਨ, ਮਾਸਟਰ ਰਟੌਲ ਦੇ ਪੱਖ ਵਿਚ ਵਰਕਰ ਨਾ ਹੋਣ ਕਰ ਕੇ ਉਨ੍ਹਾਂ ਲਈ ਇਹ ਸੀਟ ਜਿੱਤਣੀ ਨਾਮੁਮਕਨ ਹੈ, ਜੇਕਰ ਕਾਂਗਰਸ ਪਾਰਟੀ ਨੇ ਹਲਕਾ ਦਿੜ੍ਹਬਾ ਤੋਂ ਟਿਕਟ ਮਾਸਟਰ ਅਜੈਬ ਰਟੌਲ ਨੂੰ ਦਿੱਤੀ ਤਾਂ ਪਾਰਟੀ ਨੂੰ ਤੀਜੀ ਵਾਰ ਵੀ ਹਾਰ ਦਾ ਮੂੰਹ ਵੇਖਣਾ ਪਵੇਗਾ, ਜਿਸ ਕਰ ਕੇ ਅਸੀਂ ਸਾਰੇ ਹੀ ਕਾਂਗਰਸ ਦੇ ਅਹੁਦੇਦਾਰ ਕਾਂਗਰਸ ਪਾਰਟੀ ਹਾਈਕਮਾਨ ਨੂੰ ਅਪੀਲ ਕਰਦੇ ਹਾਂ ਕਿ ਕਾਂਗਰਸ ਪਾਰਟੀ ਵਿਚ ਮਿਹਨਤ ਕਰ ਰਹੇ ਯੂਥ ਕਾਂਗਰਸ ਦੇ ਮਿਹਨਤੀ ਲੀਡਰ ਜਗਦੇਵ ਸਿੰਘ ਗਾਗਾ ਵਰਗੇ ਸੂਝਵਾਨ ਨੌਜਵਾਨ ਲੀਡਰ ਨੂੰ ਦਿੜ੍ਹਬਾ ਤੋਂ ਟਿਕਟ ਦੇ ਕੇ ਨਿਵਾਜਣ ਤਾਂ ਜੋ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ | ਇਸ ਮੌਕੇ ਪੰਚਾਇਤ ਯੂਨੀਅਨ ਦੇ ਪ੍ਰਧਾਨ ਜਸਕਰਨ ਸਿੰਘ ਕੜਿਆਲ, ਗੁਰਧਿਆਨ ਸਰਮਾ ਜਨਾਲ, ਮਨਜੀਤ ਭੰਦੋਲ, ਗੁਰਬੰਤ ਸਿੰਘ ਲਾਡੀ, ਸਾਬਕਾ ਚੇਅਰਮੈਨ ਜਗਸੀਰ ਸਿੰਘ ਖਨਾਲ ਕਲਾਂ, ਬਸੀਰਾ ਬੇਗਮ ਤੋਂ ਇਲਾਵਾ ਵੱਡੀ ਗਿਣਤੀ ਆਗੂ ਅਤੇ ਵਰਕਰ ਹਾਜਰ ਸਨ | ਜਦੋਂ ਇਸ ਸਬੰਧੀ ਮਾਸਟਰ ਅਜੈਬ ਸਿੰਘ ਰਟੌਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੈਂ ਲੰਮੇ ਤੋਂ ਪਾਰਟੀ ਲਈ ਵਫ਼ਾਦਾਰ ਸਿਪਾਹੀ ਬਣ ਕੇ ਕੰਮ ਕਰ ਰਿਹਾ ਹਾਂ, ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਹਲਕੇ ਦੇ ਪਿੰਡਾਂ ਤੇ ਦਿੜ੍ਹਬਾ ਸ਼ਹਿਰ ਅੰਦਰ ਧੀਮਾਨ ਪਰਿਵਾਰ ਦੀ ਰਹਿਨੁਮਾਈ ਹੇਠ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਗਏ ਹਨ ਜਿਸ ਤੋਂ ਹਲਕੇ ਦੇ ਲੋਕ ਭਲੀਭਾਂਤ ਜਾਣੂੰ ਹਨ ਅਤੇ ਗੱਲ ਰਹੀ ਦਿੜ੍ਹਬਾ ਹਲਕੇ ਤੋਂ ਟਿਕਟ ਦੀ ਉਹ ਹਾਈਕਮਾਨ ਨੇ ਦੇਣੀ ਹੈ ਜੇਕਰ ਮੈਨੂੰ ਟਿਕਟ ਮਿਲਦੀ ਹੈ ਤਾਂ ਜਿੱਤ ਕੇ ਕਾਂਗਰਸ ਦੀ ਝੋਲੀ ਪਾਵਾਂਗਾ |

ਨਸ਼ਾ ਮੁਕਤ ਹੋ ਕੇ ਨੌਜਵਾਨ ਦੂਸਰਿਆਂ ਲਈ ਬਣਿਆ ਰਾਹ ਦਸੇਰਾ

ਸੰਗਰੂਰ, 20 ਜਨਵਰੀ (ਧੀਰਜ ਪਸੌਰੀਆ) - ਬੇਸ਼ੱਕ ਪੰਜਾਬ ਸੂਬਾ ਲੰਮੇ ਸਮੇਂ ਤੋਂ ਨਸ਼ਿਆਂ ਦੇ ਦਰਿਆ ਵਿਚ ਡੁੱਬਿਆ ਹੋਇਆ ਹੈ ਪਰ ਫਿਰ ਵੀ ਸਮੇਂ-ਸਮੇਂ 'ਤੇ ਹੁੰਦੇ ਯਤਨਾਂ ਦੀ ਬਦੌਲਤ ਕਈ ਵਾਰ ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨ ਨੰੂ ਮਿਲੇ ਨਵੇਂ ਜੀਵਨ ਸਦਕਾ ਉਹ ਸਮਾਜ ਲਈ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਲਹਿਰਾਗਾਗਾ, 20 ਜਨਵਰੀ (ਗਰਗ, ਢੀਂਡਸਾ) - ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਸਮਾਧ ਕਮੇਟੀ, ਸ਼ਹੀਦ ਹਿੰਮਤ ਸਿੰਘ ਸਪੋਰਟਸ ਕਲੱਬ ਅਤੇ ਸ. ਊਧਮ ਸਿੰਘ ਸਪੋਰਟਸ ਕਲੱਬ ਪਿੰਡ ਸੰਗਤਪੁਰਾ ਵਲੋਂ ਤੀਸਰਾ ਪਿਆਰਾ ਭਾਈ ਹਿੰਮਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ

ਸੁਨਾਮ ਊਧਮ ਸਿੰਘ ਵਾਲਾ, 20 ਜਨਵਰੀ (ਧਾਲੀਵਾਲ, ਭੁੱਲਰ) - ਸੁਨਾਮ ਪੁਲਿਸ ਵਲੋਂ ਲੱਖਾਂ ਰੁਪਏ ਦੀ ਨਗਦੀ ਅਤੇ ਸੋਨੇ ਦੇ ਗਹਿਣੇ ਚੋਰੀ ਹੋਣ ਦੇ ਮਾਮਲੇ 'ਚ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸੁਨਾਮ ਸ਼ਹਿਰ ਦੇ ਵਾਰਡ ਨੰਬਰ 5 ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਤਾਂ ਪਹਿਲਾਂ ਦੇ ਹੀ ਭਾਜਪਾ ਨਾਲ ਹੱਥ ਮਿਲਾਏ ਹੋਏ ਸਨ-ਭੱਠਲ

ਖਨੌਰੀ, 20 ਜਨਵਰੀ (ਬਲਵਿੰਦਰ ਸਿੰਘ ਥਿੰਦ) - ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਪਾਰਟੀ ਦੀ ਸੂਬੇ ਦੇ ਬਹੁਤ ਹੀ ਚਰਚਿਤ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਵਿਧਾਇਕ ...

ਪੂਰੀ ਖ਼ਬਰ »

ਭਰਾਜ ਵਿਖੇ ਪਿੰਡ ਵਾਸੀਆਂ ਨੇ ਵਿਨਰਜੀਤ ਗੋਲਡੀ ਦਾ ਕੀਤਾ ਸ਼ਾਨਦਾਰ ਸਵਾਗਤ

ਨਦਾਮਪੁਰ ਚੰਨੋ, 20 ਜਨਵਰੀ (ਹਰਜੀਤ ਸਿੰਘ ਨਿਰਮਾਣ) - ਅੱਜ ਪਿੰਡ ਭਰਾਜ 'ਚ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ ਜਦੋਂ ਭਰਾਜ ਪਿੰਡ ਵਾਸੀਆਂ ਨੇ ਗੋਲਡੀ ਦਾ ਪਿੰਡ ਪਹੰੁਚਣ 'ਤੇ ...

ਪੂਰੀ ਖ਼ਬਰ »

ਐਡਵੋਕੇਟ ਝੂੰਦਾਂ ਵੱਡੀ ਲੀਡ ਨਾਲ ਹਲਕੇ ਅਮਰਗੜ੍ਹ 'ਚੋਂ ਜਿੱਤ ਪ੍ਰਾਪਤ ਕਰਨਗੇ-ਪ੍ਰਧਾਨ ਕਾਕਾ ਲਸੋਈ

ਅਮਰਗੜ੍ਹ, 20 ਜਨਵਰੀ (ਜਤਿੰਦਰ ਮੰਨਵੀ) - ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਦੀ ਚੋਣ ਮੁਹਿੰਮ ਨੂੰ ਹਲਕੇ ਦੇ ਸਮੂਹ ਪਿੰਡਾਂ-ਸ਼ਹਿਰਾਂ ਤੋਂ ਭਾਰੀ ਸਮਰਥਨ ਮਿਲ ਰਿਹਾ ...

ਪੂਰੀ ਖ਼ਬਰ »

ਮਨਪ੍ਰੀਤ ਬਾਂਸਲ ਬਣੇ ਟਰੇਡ ਵਿੰਗ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 20 ਜਨਵਰੀ (ਧਾਲੀਵਾਲ, ਭੁੱਲਰ) - ਉੱਘੇ ਵਪਾਰੀ ਅਤੇ ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਆਗੂ ਮਨਪ੍ਰੀਤ ਬਾਂਸਲ ਨੂੰ ਪਾਰਟੀ ਦੀ ਹਾਈਕਮਾਨ ਵਲੋਂ ਟਰੇਡ ਵਿੰਗ ਪੰਜਾਬ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ...

ਪੂਰੀ ਖ਼ਬਰ »

ਬਜਟ ਨਾ ਆਉਣ ਕਾਰਨ ਜ਼ਿਲ੍ਹਾ ਸੰਗਰੂਰ ਦੇ 500 ਦੇ ਕਰੀਬ ਪ੍ਰਾਇਮਰੀ ਅਧਿਆਪਕਾਂ ਦੀ ਤਨਖ਼ਾਹ ਰੁਕੀ

ਸੰਗਰੂਰ, 20 ਜਨਵਰੀ (ਧੀਰਜ਼ ਪਸ਼ੌਰੀਆ) - ਬੇਸ਼ੱਕ ਸਮੇਂ ਦੀ ਸਰਕਾਰ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਦੇ ਨਾਲ- ਨਾਲ ਮੁਫ਼ਤ ਦੀਆਂ ਅਨੇਕਾਂ ਸਹੂਲਤਾਂ ਦੇ ਐਲਾਨ ਕੀਤੇ ਜਾ ਰਹੇ ਹਨ ਪਰ ਬਜਟ ਨਾ ਆਉਣ ਕਾਰਨ ਜ਼ਿਲ੍ਹਾ ਸੰਗਰੂਰ ਦੇ ਤਿੰਨ ਬਲਾਕਾਂ ਦੇ ਕਰੀਬ 500 ...

ਪੂਰੀ ਖ਼ਬਰ »

ਭਾਈ ਲੌਂਗੋਵਾਲ ਦੇ ਹੱਕ 'ਚ ਬੀਬਾ ਹਰਮਨਜੋਤ ਕੌਰ ਵਲੋਂ ਘਰ-ਘਰ ਚੋਣ ਪ੍ਰਚਾਰ

ਲਹਿਰਾਗਾਗਾ, 20 ਜਨਵਰੀ (ਕੰਵਲਜੀਤ ਸਿੰਘ ਢੀਂਡਸਾ, ਅਸ਼ੋਕ ਗਰਗ) - ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ 'ਚ ਉਨ੍ਹਾਂ ਦੀ ਨੂੰ ਹ ਬੀਬਾ ਹਰਮਨਜੋਤ ਕੌਰ ਲੌਂਗੋਵਾਲ ਨੇ ਪਿੰਡ ...

ਪੂਰੀ ਖ਼ਬਰ »

ਮੰਦਰ ਦਾ ਦਰਵਾਜ਼ਾ ਤੋੜ ਕੇ ਚਾਂਦੀ ਦੇ ਮੁਕਟ, ਛਤਰ, ਪਿੱਤਲ ਦੀ ਮੂਰਤੀ ਤੇ ਨਕਦੀ ਚੋਰੀ

ਮਾਲੇਰਕੋਟਲਾ, 20 ਜਨਵਰੀ (ਪਾਰਸ ਜੈਨ) - ਸਥਾਨਕ ਸੋਮਸਨਜ਼ ਕਾਲੋਨੀ ਵਿਖੇ ਸਥਿਤ ਲਕਸ਼ਮੀ ਨਰਾਇਣ ਮੰਦਿਰ ਦਾ ਦਰਵਾਜਾ ਤੋੜ ਕੇ ਸਥਾਪਿਤ ਮੂਰਤੀਆਂ ਦੇ ਕਈ ਮੁਕਟ ਅਤੇ ਚਾਂਦੀ ਛਤਰ ਸਮੇਤ ਗਲਾ ਤੋੜ ਕੇ ਨਕਦੀ ਚੋਰੀ ਕਰਨ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜ ਕੇ ਸਥਾਨਕ ਡੀ. ...

ਪੂਰੀ ਖ਼ਬਰ »

ਟੈੱਟ ਪਾਸ ਦੀ ਲੱਗੀ ਸ਼ਰਤ ਦੇ ਕਾਰਨ ਫਿਜ਼ੀਕਲ ਅਧਿਆਪਕ ਹੋ ਰਹੇ ਹਨ ਖੱਜਲ ਖ਼ੁਆਰ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ) - ਫਿਜ਼ੀਕਲ ਭਰਤੀ ਲਈ ਅਧਿਆਪਕ ਉਮੀਦਵਾਰ ਜੋ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸੰਬੰਧਿਤ ਹਨ, ਦੀ ਇਕੱਤਰਤਾ ਗੁਰਤੇਜ ਸਿੰਘ, ਸੰਦੀਪ ਸ਼ਰਮਾ, ਕੁਲਵਿੰਦਰ ਸਿੰਘ, ਹਰਬੰਸ ਸਿੰਘ, ਬੇਅੰਤ ਸਿੰਘ, ਸਤਿਨਾਮ ਸਿੰਘ, ਜਸਪ੍ਰਥਮ ਸਿੰਘ ...

ਪੂਰੀ ਖ਼ਬਰ »

ਪਟਵਾਰੀ ਦੇ ਦਫ਼ਤਰ 'ਚੋਂ ਐਕਟਿਵਾ ਚੋਰੀ

ਲਹਿਰਾਗਾਗਾ, 20 ਜਨਵਰੀ (ਕੰਵਲਜੀਤ ਸਿੰਘ ਢੀਂਡਸਾ, ਅਸ਼ੋਕ ਗਰਗ) - ਸਥਾਨਕ ਵਾਰਡ ਨੰਬਰ 12 ਵਿਚ ਕਾਲੀ ਮਾਤਾ ਮੰਦਰ ਨੇੜੇ ਪਟਵਾਰੀ ਵਲੋਂ ਕਿਰਾਏ ਦੇ ਮਕਾਨ ਵਿਚ ਚਲਾਏ ਜਾ ਰਹੇ ਦਫ਼ਤਰ ਦਾ ਜ਼ਿੰਦਰਾ ਤੋੜ ਕੇ ਚੋਰ ਸਰਕਾਰੀ ਰਿਕਾਰਡ ਖਿਲਾਰ ਗਏ ਅਤੇ ਦਫ਼ਤਰ ਵਿਚ ਖੜ੍ਹੀ ਨਵੀਂ ...

ਪੂਰੀ ਖ਼ਬਰ »

ਬਾਬਾ ਜੰਗ ਸਿੰਘ ਦੀ ਬਰਸੀ 'ਤੇ ਧਾਰਮਿਕ ਸਮਾਗਮ

ਚੀਮਾ ਮੰਡੀ, 20 ਜਨਵਰੀ (ਦਲਜੀਤ ਸਿੰਘ ਮੱਕੜ)-ਸੰਤ ਬਾਬਾ ਤੇਜਾ ਸਿੰਘ ਦੇ ਅਨਿਨ ਸੇਵਕ ਬਾਬਾ ਜੰਗ ਸਿੰਘ ਜਿਨ੍ਹਾਂ ਨੇ ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਨੂੰ ਅਪਣੀ 40 ਬਿੱਘੇ ਜ਼ਮੀਨ ਦਾਨ ਦਿੱਤੀ ਤੇ ਹੋਰ ਕਈ ਸੇਵਾਵਾਂ ਨਿਭਾਈਆਂ ਤੇ ਆਪਣਾ ਸਾਰਾ ਜੀਵਨ ਇਸ ਅਸਥਾਨ ਦੇ ...

ਪੂਰੀ ਖ਼ਬਰ »

ਬੈਂਕ ਦੋ ਦਿਨਾਂ ਲਈ ਕੀਤਾ ਬੰਦ

ਦਿੜ੍ਹਬਾ ਮੰਡੀ, 20 ਜਨਵਰੀ (ਪਰਵਿੰਦਰ ਸੋਨੰੂ) - ਐਚ.ਡੀ.ਐਫ.ਸੀ. ਬੈਂਕ ਦੀ ਦਿੜ੍ਹਬਾ ਬਰਾਂਚ ਵਿਖੇ ਸਹਾਇਕ ਮੈਨੇਜਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਰ ਕੇ ਬੈਂਕ ਨੂੰ ਦੋ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਗਰੇਨ ਮਾਰਕੀਟ ...

ਪੂਰੀ ਖ਼ਬਰ »

ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ-ਭਾਈ ਹਰੀਗੜ੍ਹ ਵਾਲੇ

ਕੌਹਰੀਆਂ, 20 ਜਨਵਰੀ (ਮਾਲਵਿੰਦਰ ਸਿੰਘ ਸਿੱਧੂ) - ਸਿੱਖ ਕੌਮ ਦੀ ਨੀਂਹ ਸ਼ਹਾਦਤਾਂ 'ਤੇ ਟਿਕੀ ਹੈ | ਦਸਮੇਸ਼ ਪਿਤਾ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਦੂਜੀ ਮਿਸਾਲ ਦੁਨੀਆਂ ਦੇ ਕਿਸੇ ਹਿੱਸੇ ਵਿਚ ਨਹੀਂ ਹੈ | ਇਹ ਵਿਚਾਰ ਭਾਈ ਗੁਰਜੀਤ ਸਿੰਘ ਹਰੀਗੜ੍ਹ ਵਾਲਿਆਂ ਨੇ ਕਥਾ ...

ਪੂਰੀ ਖ਼ਬਰ »

ਆਪਣੀ ਏਕਤਾ ਪਾਰਟੀ ਵਲੋਂ ਤਿੰਨ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

ਸ਼ੇਰਪੁਰ, 20 ਜਨਵਰੀ (ਦਰਸ਼ਨ ਸਿੰਘ ਖੇੜੀ) - ਆਪਣੀ ਏਕਤਾ ਪਾਰਟੀ ਵਲੋਂ ਪੰਜਾਬ ਅੰਦਰ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੀ ਜਾ ਰਹੀ ਹੈ ਅਤੇ ਗੰਭੀਰ ਵਿਚਾਰ ਵਟਾਂਦਰੇ ਤੋਂ ਬਾਅਦ ਅੱਜ ਪਾਰਟੀ ਦੇ ਪ੍ਰਧਾਨ ਪ੍ਰਦੀਪ ਕੁਮਾਰ ਗੋਇਲ ਵਲੋਂ ਤਿੰਨ ਹੋਰ ਉਮੀਦਵਾਰਾਂ ਦੀ ਸੂਚੀ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵਲੋਂ ਪੱਤਰਕਾਰ ਨਾਲ ਬਦਸਲੂਕੀ ਕਰਨ 'ਤੇ ਪੱਤਰਕਾਰਾਂ ਚ ਭਾਰੀ ਰੋਸ

ਮੂਣਕ, 20 ਜਨਵਰੀ (ਸਿੰਗਲਾ/ਭਾਰਦਵਾਜ) - ਨਾਇਬ ਤਹਿਸੀਲਦਾਰ ਮੂਣਕ ਵਲੋਂ ਮਾਲਵਾ ਪੈੱ੍ਰਸ ਕਲੱਬ ਦੇ ਪ੍ਰਧਾਨ ਅੰਕੁਰ ਸਿੰਗਲਾ ਨਾਲ ਬਦਸਲੂਕੀ ਕਰਨ 'ਤੇ ਮਾਲਵਾ ਪੈੱ੍ਰਸ ਕਲੱਬ ਦੇ ਪੱਤਰਕਾਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਅੰਕੁਰ ਸਿੰਗਲਾ ਵਲੋਂ ਉੱਚ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ., ਪਨਬੱਸ ਦੇ ਕੱਚੇ ਮੁਲਾਜ਼ਮਾਂ ਵਲੋਂ ਅਧਿਕਾਰੀ ਨੂੰ ਮੰਗ ਪੱਤਰ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ)-ਪਨਬੱਸ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਸੰਗਰੂਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਅੱਗੇ ਦਿੱਤੇ ਧਰਨੇ ਉਪਰੰਤ ਆਪਣੀ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ...

ਪੂਰੀ ਖ਼ਬਰ »

ਭਾਈ ਲੌਂਗੋਵਾਲ ਦੇ ਹੱਕ 'ਚ ਬੀਬਾ ਗੁਰਮਨ ਕੌਰ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ

ਖਨੌਰੀ, 20 ਜਨਵਰੀ (ਬਲਵਿੰਦਰ ਸਿੰਘ ਥਿੰਦ) - ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ ਵਿਚ ਉਨ੍ਹਾਂ ਦੀ ਧੀ ਬੀਬਾ ਗੁਰਮਨ ਕੌਰ ਵਲੋਂ ਸਥਾਨਕ ਸ਼ਹਿਰ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਭਾਈ ਹਿੰਮਤ ਸਿੰਘ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਲਹਿਰਾਗਾਗਾ, 20 ਜਨਵਰੀ (ਅਸ਼ੋਕ ਗਰਗ) - ਸਰਦਾਰ ਊਧਮ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਪਿੰਡ ਸੰਗਤਪੁਰਾ ਵਲੋਂ ਤੀਸਰਾ ਪਿਆਰਾ ਭਾਈ ਹਿੰਮਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਪਿੰਡ ਸੰਗਤਪੁਰਾ ਵਿਖੇ 5ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਰੋਗਲਾ ਵਿਖੇ ਪੰਜ ਕੁੰਡੀਆ ਮਾਂ ਬਗਲਾਮੁਖੀ ਯੱਗ ਸ਼ੁਰੂ

ਕੌਹਰੀਆਂ, 20 ਜਨਵਰੀ (ਮਾਲਵਿੰਦਰ ਸਿੰਘ ਸਿੱਧੂ) - ਭਗਤ ਧੰਨਾ ਜੱਟ ਗਊਸ਼ਾਲਾ ਪਿੰਡ ਰੋਗਲਾ ਵਿਚ ਬ੍ਰਹਮਲੀਨ ਸੰਤ ਸਵਾਮੀ ਮੋਨੀ ਜੀ ਮਹਾਰਾਜ ਦੀ ਅਪਾਰ ਕਿ੍ਪਾ ਸਦਕਾ ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 18 ਤੋਂ 26 ਜਨਵਰੀ ਤੱਕ ਪੰਜ ਕੁੰਡੀਆ ਮਾਂ ਬਗਲਾਮੁਖੀ ਯੱਗ ...

ਪੂਰੀ ਖ਼ਬਰ »

ਗਊਸ਼ਾਲਾ ਕਮੇਟੀ ਨੇ ਸਾਲਾਨਾ ਸਮਾਗਮ ਕਰਵਾਇਆ

ਚੀਮਾ ਮੰਡੀ, 20 ਜਨਵਰੀ (ਦਲਜੀਤ ਸਿੰਘ ਮੱਕੜ) - ਕਸਬੇ ਦੀ ਸ੍ਰੀ ਬਲਰਾਮ ਕਿ੍ਸਨ ਗਊਸ਼ਾਲਾ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ 5ਵੇਂ ਸਾਲਾਨਾ ਸਮਾਗਮ ਦੌਰਾਨ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਾਲਾਨਾ ਭੰਡਾਰਾ ਵੀ ਲਗਾਇਆ ਗਿਆ ਜਿਸ ...

ਪੂਰੀ ਖ਼ਬਰ »

ਭਾਜਪਾ ਦੇ ਨਵ-ਨਿਯੁਕਤ ਅਹੁਦੇਦਾਰ ਸਨਮਾਨਿਤ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਜਪਾ ਦੀ ਓ.ਬੀ.ਸੀ. ਸੈੱਲ ਦੀ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਿੰਦਰ ਕੌਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਜਤਿੰਦਰ ਕੁਮਾਰ ਜੌਨੀ ਦਾ ਕਿਲਾ ਮਾਰਕਿਟ ਸੰਗਰੂਰ ਵਿਚ ਪਵਨ ਕੁਮਾਰ ਗਰਗ ਵਲੋਂ ਸਨਮਾਨ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਾਉਣ ਲਈ ਲੋਕਾਂ ਅੰਦਰ ਉਤਸ਼ਾਹ-ਵੀਰ, ਸ਼ੇਰਪੁਰ

ਸ਼ੇਰਪੁਰ, 20 ਜਨਵਰੀ (ਦਰਸ਼ਨ ਸਿੰਘ ਖੇੜੀ) - ਪੰਜਾਬ ਦੇ ਲੋਕ ਅਣਖ, ਇੱਜਤ ਅਤੇ ਸਵੈਮਾਣ ਨਾਲ ਜਿਉਣਾ ਜਾਣਦੇ ਹਨ ਅਤੇ ਪੰਜਾਬ ਦੇ ਅਣਖੀ ਯੋਧਿਆਂ ਨੂੰ ਜੋ ਦਿਲੀ ਤੋਂ ਕੇਜਰੀਵਾਲ ਵਰਗੇ ਆ ਕੇ ਆਪਣੀਆਂ ਚਤੁਰਾਈਆਂ ਨਾਲ ਸਬਜਬਾਗ ਦਿਖਾ ਕੇ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ ...

ਪੂਰੀ ਖ਼ਬਰ »

ਸੰਯੁਕਤ ਅਕਾਲੀ ਦਲ ਦਾ ਭਾਜਪਾ ਨਾਲ ਗੱਠਜੋੜ ਪੰਜਾਬ ਵਿਰੋਧੀ-ਲੌਂਗੋਵਾਲ

ਖਨੌਰੀ, 20 ਜਨਵਰੀ (ਬਲਵਿੰਦਰ ਸਿੰਘ ਥਿੰਦ) - 'ਸੰਯੁਕਤ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਪੰਜਾਬ ਵਿਰੋਧੀ ਗਠਜੋੜ ਹੈ ਕਿਉਂਕਿ ਦਿੱਲੀ ਦੀ ਹੱਦਾਂ 'ਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਸੈਂਕੜੇ ਕਿਸਾਨਾਂ ਦੀ ਕਾਤਲ ਕੇਂਦਰ ਦੀ ਭਾਜਪਾ ਸਰਕਾਰ ਹੈ, ਜਿਸ ਦੀਆਂ ਜਿੱਦੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਐਡਵੋਕੇਟ ਝੂੰਦਾਂ ਵਲੋਂ ਪਿੰਡਾਂ 'ਚ ਮੀਟਿੰਗਾਂ

ਅਮਰਗੜ੍ਹ, 20 ਜਨਵਰੀ (ਜਤਿੰਦਰ ਮੰਨਵੀ) - ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਹਲਕਾ ਅਮਰਗੜ੍ਹ ਤੋਂ ਸਾਂਝੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਵਲੋਂ ਅਹਿਮਦਗੜ੍ਹ ਇਲਾਕੇ ਵਿਚ ਪੂਰੀ ਪੈਂਠ ਬਣਾਉਣ ਤੋਂ ਬਾਅਦ ਅਮਰਗੜ੍ਹ ਸਰਕਲ ਦੇ ...

ਪੂਰੀ ਖ਼ਬਰ »

ਐਡਵੋਕੇਟ ਵਰਿੰਦਰ ਗੋਇਲ ਤੇ ਕਾਂਤਾ ਗੋਇਲ ਹੋਏ 'ਆਪ' ਵਿਚ ਸ਼ਾਮਿਲ

ਲਹਿਰਾਗਾਗਾ, 20 ਜਨਵਰੀ (ਅਸ਼ੋਕ ਗਰਗ,ਪ੍ਰਵੀਨ ਖੋਖਰ) - ਲਹਿਰਾਗਾਗਾ ਵਿਕਾਸ ਮੰਚ ਦੇ ਸਰਪ੍ਰਸਤ ਐਡਵੋਕੇਟ ਵਰਿੰਦਰ ਗੋਇਲ ਅਤੇ ਨੈਸ਼ਨਲ ਐਵਾਰਡੀ ਅਧਿਆਪਕਾ ਕਾਂਤਾ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੋਂ ਸਿਰੋਪਾ ਲੈ ਕੇ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਕਾਂਗਰਸ ਦੇ ਮਰਹੂਮ ਸਾਬਕਾ ਮੰਤਰੀ ਦੀ ਪਤਨੀ ਦਾ ਵਿਜੈਇੰਦਰ ਸਿੰਗਲਾ 'ਤੇ ਫੁੱਟਿਆ ਗੁੱਸਾ

ਸੰਗਰੂਰ, 20 ਜਨਵਰੀ (ਦਮਨਜੀਤ ਸਿੰਘ)-ਪੰਜਾਬ ਦੇ ਮਰਹੂਮ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਜਸਬੀਰ ਸਿੰਘ ਦੀ ਧਰਮਪਤਨੀ ਬੀਰਵਿੰਦਰਪਾਲ ਕੌਰ ਵਲੋਂ ਸੰਗਰੂਰ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਉੱਤੇ ਉਨ੍ਹਾਂ ਦੇ ਪਰਿਵਾਰ ਨਾਲ ਵਾਅਦਾ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਲਹਿਰਾਗਾਗਾ, 20 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ...

ਪੂਰੀ ਖ਼ਬਰ »

ਮਾਲਵਿੰਦਰ ਸਿੰਘ ਕੌਹਰੀਆਂ ਦੇ ਚੋਣ ਮੈਦਾਨ 'ਚ ਆਉਣ ਨਾਲ ਸਮੀਕਰਨ ਬਦਲੇ

ਕੌਹਰੀਆਂ, 20 ਜਨਵਰੀ (ਮਾਲਵਿੰਦਰ ਸਿੰਘ ਸਿੱਧੂ) - ਕਿਸਾਨ ਜਥੇਬੰਦੀਆਂ ਦੇ ਬਣਾਏ ਸੰਯੁਕਤ ਸਮਾਜ ਮੋਰਚੇ ਵਲੋਂ ਸਾਂਝੇ ਤੌਰ 'ਤੇ ਰਿਜ਼ਰਵ ਹਲਕਾ ਦਿੜ੍ਹਬਾ ਤੋਂ ਮਾਲਵਿੰਦਰ ਸਿੰਘ ਕੌਹਰੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ | ਨੌਜਵਾਨ ਆਗੂ ਮਾਲਵਿੰਦਰ ਸਿੰਘ ਦੇ ਚੋਣ ...

ਪੂਰੀ ਖ਼ਬਰ »

ਚਮਕੌਰ ਸਿੰਘ ਬੀਰ ਨੇ ਚੋਣ ਮੁਹਿੰਮ ਭਖਾਈ

ਸ਼ੇਰਪੁਰ, 20 ਜਨਵਰੀ (ਸੁਰਿੰਦਰ ਚਹਿਲ)-ਹਲਕਾ ਮਹਿਲ ਕਲਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਚਮਕੌਰ ਸਿੰਘ ਬੀਰ ਨੇ ਸ਼ੇਰਪੁਰ ਬਲਾਕ ਦੇ ਪਿੰਡਾਂ ਵਿਚ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਅੱਜ ਪਿੰਡ ਈਨਾ ਬਾਜਵਾ, ਖੇੜੀ ਖ਼ੁਰਦ, ਹੇੜੀਕੇ ...

ਪੂਰੀ ਖ਼ਬਰ »

ਰਾਮਪੁਰਾ ਨੂੰ ਹਲਕਾ ਲਹਿਰਾ ਤੋਂ ਉਮੀਦਵਾਰ ਐਲਾਨਿਆ

ਮੰਡਵੀ, 20 ਜਨਵਰੀ (ਪ੍ਰਵੀਨ ਮਦਾਨ) - ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨ ਮਜ਼ਦੂਰ ਏਕਤਾ ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ ਵਲੋਂ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਭਾਈ ਹਰਦੀਪ ਸਿੰਘ ਰਾਮਪੁਰਾ ਨੂੰ ਐਲਾਨਿਆ ਗਿਆ | ਇਸ ਸੰਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਗੋਲਡੀ ਨੰੂ ਬਾਹਰਲਾ ਉਮੀਦਵਾਰ ਕਹਿਣਾ ਭਰਾਜ ਦਾ ਭਰਮ-ਡਾਕਟਰ ਗੋਸਲ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ)-ਸਮਾਜ ਸੇਵਿਕਾ ਅਤੇ ਆਮ ਆਦਮੀ ਪਾਰਟੀ ਦੀ ਸਾਬਕਾ ਸੰਸਥਾਪਕ ਮੈਂਬਰ ਡਾਕਟਰ ਅਮਨਦੀਪ ਕੌਰ ਗੋਸਲ ਨੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਦੇ ਉਸ ਬਿਆਨ ਉੱਤੇ ਸਖ਼ਤ ਪ੍ਰਤੀਕ੍ਰਮ ...

ਪੂਰੀ ਖ਼ਬਰ »

ਕੇਜਰੀਵਾਲ ਦਾ ਚਿਹਰਾ ਨੰਗਾ ਹੋਇਆ-ਬਲਦੇਵ ਮਾਨ

ਚੀਮਾ ਮੰਡੀ, 20 ਜਨਵਰੀ (ਦਲਜੀਤ ਸਿੰਘ ਮੱਕੜ) - ਸੁਨਾਮ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਸਥਾਨਕ ਯੂਥ ਅਕਾਲੀ ਆਗੂ ਗੁਰਮੀਤ ਸਿੰਘ ਮੀਤਾ ਧਾਲੀਵਾਲ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਭਰਵੀਂ ਚੁਣਾਵੀ ਮੀਟਿੰਗ ਕੀਤੀ ਆਪਣੇ ...

ਪੂਰੀ ਖ਼ਬਰ »

ਭਾਜਪਾ ਨਾਲ ਗੱਠਜੋੜ ਕਰਨ ਵਾਲੇ ਲੋਕ ਪੰਜਾਬ ਦੇ ਕਿਸਾਨਾਂ ਦੇ ਭਗੌੜੇ-ਲੌਂਗੋਵਾਲ

ਖਨੌਰੀ, 20 ਜਨਵਰੀ (ਬਲਵਿੰਦਰ ਸਿੰਘ ਥਿੰਦ)-ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ 'ਚ ਉਨ੍ਹਾਂ ਦੇ ਸਪੁੱਤਰ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਵਲੋਂ ਅੱਜ ਪਿੰਡ ਬਨਾਰਸੀ ਵਿਚ ਘਰ-ਘਰ ਜਾ ਕੇ ਚੋਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX