ਤਾਜਾ ਖ਼ਬਰਾਂ


ਭਾਰਤ ਨਾ ਸਿਰਫ ਕੋਵਿਡ ਮਹਾਂਮਾਰੀ ਤੋਂ ਤੇਜ਼ੀ ਨਾਲ ਉਭਰਿਆ, ਸਗੋਂ ਇਹ ਦੁਨੀਆ ਦੀ ਸਭ ਵੱਡੀ ਅਰਥਵਿਵਸਥਾ ’ਚੋਂ ਇਕ ਬਣ ਗਿਆ-ਪ੍ਰਧਾਨ ਮੰਤਰੀ ਮੋਦੀ
. . .  15 minutes ago
ਜੁਗ-ਜੁਗ ਜੀਵੇ ਲਾਲ ਮੇਰਾ , ਮਾਂ ਨੇ ਦਿੱਤੀਆਂ ਦੁਆਵਾਂ
. . .  24 minutes ago
ਡਾ. ਦਲਜੀਤ ਸਿੰਘ ਚੀਮਾ ਨੇ ਭਗਵੰਤ ਮਾਨ ਦੇ ਵਿਆਹ 'ਤੇ ਮੁਬਾਰਕਾਂ ਦਿੰਦਿਆਂ ਕਿਹਾ,ਅੱਜ ਮੇਰੇ ਯਾਰ ਦੀ ਸ਼ਾਦੀ ਹੈ
. . .  27 minutes ago
ਚੰਡੀਗੜ੍ਹ ,7 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਭਗਵੰਤ ਮਾਨ ਦੇ ਵਿਆਹ 'ਤੇ ਮੁਬਾਰਕਾਂ ਦਿੰਦਿਆਂ ਕਿਹਾ ਕਿ ਹੈ ਅੱਜ ਮੇਰੇ ਯਾਰ ਦੀ ਸ਼ਾਦੀ ਹੈ । ਸੁਭਾਗ ਜੋੜੀ ਤੇ ਸਮੂਹ ਪੰਜਾਬੀਆਂ ...
ਪਾਵਰਕਾਮ ਦਾ ਅਧਿਕਾਰੀ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  46 minutes ago
ਲੁਧਿਆਣਾ ,5 ਜੁਲਾਈ (ਪਰਮਿੰਦਰ ਸਿੰਘ ਆਹੂਜਾ )- ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕੇਜਰੀਵਾਲ ਨੇ ਨਵ-ਵਿਆਹੀ ਜੋੜੀ ਨੂੰ ਭੇਟ ਕੀਤਾ ਕੀਮਤੀ ਤੋਹਫ਼ਾ
. . .  58 minutes ago
ਚੰਡੀਗੜ੍ਹ, 7 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਰਿਹਾਇਸ਼ ...
ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 1 hour ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ...
ਰਾਘਵ ਚੱਢਾ ਨੇ ਸੀ.ਐੱਮ.ਮਾਨ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕੀਤੀ ਕਾਮਨਾ
. . .  about 1 hour ago
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਆਪਣੀ ਮਾਤਾ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਪਹੁੰਚੇ ਹੋਏ ਸਨ, ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਸਮੇਂ ਦੀ ਫੋਟੋ ਟਵਿੱਟਰ 'ਤੇ ਸਾਂਝੀ ਕੀਤੀ ਹੈ...
ਬੇਅਦਬੀ ਦੇ ਮਾਮਲੇ 'ਚ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ
. . .  about 1 hour ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸਾਲ 2015 'ਚ ਸਵੇਰ ਵੇਲੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ ਅਤੇ ਇਸ ਬੇਅਦਬੀ ਦੇ ਮਾਮਲੇ 'ਚ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ...
ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
. . .  about 1 hour ago
ਖੇਮਕਰਨ, 7ਜੁਲਾਈ (ਬਿੱਲਾ, ਭੱਟੀ)-ਬੀਤੇ ਦਿਨੀਂ ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਹੋਣ ਦੀ ਘਟਨਾ ਨੂੰ ਪੁਲਿਸ ਨੇ 48 ਘੰਟਿਆਂ 'ਚ ਹੱਲ ਕਰਨ ਦਾ ਦਾਅਵਾ ਕੀਤਾ ਸੀ। ਸੰਬੰਧਿਤ ਥਾਣਾ ਵਲਟੋਹਾ ਪੁਲਿਸ ਨੇ ਇਸ ਸੰਬੰਧ 'ਚ ਕੁੱਲ ਚਾਰ ਦੋਸ਼ੀਆਂ ਵਿਰੁੱਧ ਕੇਸ ਦਰਜ...
ਸੀ.ਐੱਮ. ਭਗਵੰਤ ਮਾਨ ਦੀ ਮਾਤਾ ਨੇ ਦਿੱਤਾ ਜੋੜੀ ਨੂੰ ਆਸ਼ੀਰਵਾਦ
. . .  about 1 hour ago
ਚੰਡੀਗੜ੍ਹ, 7 ਜੁਲਾਈ-ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੰਨ 2015 'ਚ ਮਾਨ ਦਾ ਪਹਿਲੀ ਪਤਨੀ ਇੰਦਰਪ੍ਰੀਤ ਕੌਰ...
ਅਗਵਾ ਹੋਇਆ ਸਕੂਲੀ ਬੱਚਾ ਬਰਾਮਦ
. . .  about 2 hours ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਡੌਲੀ ਵਾਸੀ ਸਕੂਲ ਦਾ ਬੱਚਾ ਅਗਵਾ ਕਰ ਲਿਆ ਗਿਆ ਸੀ। ਇਸ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਖ ਨੇ ਦੱਸਿਆ ਕਿ ਬੱਚਾ ਬਰਾਮਦ ਕਰ ਲਿਆ ਗਿਆ ਹੈ। ਭਾਵੇਂ ਇਸ ਸੰਬੰਧ 'ਚ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ।
ਸੀ.ਐਮ. ਭਗਵੰਤ ਮਾਨ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਅਣਦੇਖੀਆਂ ਤਸਵੀਰਾਂ
. . .  about 2 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ...
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਦੇਣਗੇ ਅਸਤੀਫ਼ਾ
. . .  about 2 hours ago
ਲੰਡਨ, 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਸੂਤਰਾਂ ਅਨੁਸਾਰ ਨਵੀਂ ਬਣੀ ਸਿੱਖਿਆ ਮੰਤਰੀ ਮਿਸ਼ੇਲ ਡੋਨੇਲਨ ਵਲੋਂ 36 ਘੰਟਿਆਂ ਬਾਅਦ ਹੀ ਅਸਤੀਫ਼ਾ...
ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
. . .  1 minute ago
ਚੰਡੀਗੜ੍ਹ, 7 ਜੁਲਾਈ-ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
ਪਾਕਿਸਤਾਨ 'ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਅਟਾਰੀ, 7 ਜੁਲਾਈ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਹੋਈਆਂ ਪੂਰੀਆਂ
. . .  about 3 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੂਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਦੂਸਰੀ ਪਤਨੀ ਬਣ ਗਏ...
ਲੁਟੇਰਿਆਂ ਵਲੋਂ ਪਿੰਡ ਠਠਾ ਦੇ ਨੇੜੇ ਪੈਟਰੋਲ ਪੰਪ 'ਤੇ ਮਾਰਿਆ ਡਾਕਾ, ਲੁੱਟੀ ਨਕਦੀ
. . .  about 4 hours ago
ਫ਼ਤਿਹਗੜ੍ਹ ਚੂੜੀਆ, 7 ਜੁਲਾਈ (ਧਰਮਿੰਦਰ ਸਿੰਘ ਬਾਠ)-ਫ਼ਤਿਹਗੜ੍ਹ ਚੂੜੀਆ ਦੇ ਨਜ਼ਦੀਕੀ ਪਿੰਡ ਠੱਠਾ ਵਿਖੇ ਇਕ ਪੈਟਰੋਲ ਪੰਪ ਤੋਂ ਲੁਟੇਰਿਆਂ ਦੇ ਇਕ ਗਰੁੱਪ ਵਲੋਂ ਬੀਤੀ ਅੱਧੀ ਰਾਤ ਨੂੰ ਡਾਕਾ ਮਾਰ ਕੇ ਦੋ ਮੁਲਜ਼ਮਾਂ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ 'ਚ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਲੱਡੂ ਵੰਡਣੇ ਸ਼ੁਰੂ
. . .  about 4 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਲੱਡੂ ਵੰਡਣੇ ਸ਼ੁਰੂ ਹੋ ਗਏ ਹਨ ਅਤੇ ਢੋਲ ਦੀ ਥਾਪ ਤੇ ਭੰਗੜੇ ਪਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
ਆਨੰਦ ਕਾਰਜ ਲਈ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਆਈ ਸਾਹਮਣੇ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਲਾਵਾਂ ਲੈਣ ਜਾ ਰਹੇ ਹਨ। ਆਨੰਦ ਕਾਰਜ ਲਈ ਜਾਂਦੇ ਸਮੇਂ ਦੀ ਉਨ੍ਹਾਂ ਦੀ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਉਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
ਲਾੜਾ ਬਣੇ ਸੀ.ਐੱਮ. ਭਗਵੰਤ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਲਾਵਾਂ ਤੋਂ ਪਹਿਲਾਂ ਲਾੜੇ ਦੇ ਰੂਪ 'ਚ ਸਜੇ ਭਗਵੰਤ ਮਾਨ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਜਿਸ 'ਚ ਉਹ ਪੱਗ 'ਤੇ ਕਲਗੀ ਸਜਾਏ ਹੋਏ ਨਜ਼ਰ ਆ ਰਹੇ ਹਨ।
ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਦਾ ਚਾਅ, ਵਲੰਟੀਅਰਾਂ ਵਲੋਂ ਤਿਆਰੀਆਂ ਸ਼ੁਰੂ
. . .  about 4 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਤੇ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਤਿਆਰੀਆਂ ਹੋਣੀਆਂ ਸ਼ੁਰੂ ਹੋ ਚੁੱਕੀਆਂ ਹਨ।
ਡੇਰਾਬੱਸੀ 'ਚ ਹਾਈ ਵੋਲਟੇਜ਼ ਬਿਜਲੀ ਦੀ ਤਾਰ ਮੱਝਾਂ ਤੇ ਡਿੱਗੀ, ਇਕ ਮੱਝ ਦੀ ਮੌਤ
. . .  about 5 hours ago
ਡੇਰਾਬੱਸੀ, 7 ਜੁਲਾਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੀ ਅਮਰਦੀਪ ਕਲੋਨੀ ਵਿਖੇ ਸਵੇਰ ਵੇਲੇ ਹਾਈ ਵੋਲਟੇਜ ਬਿਜਲੀ ਦੀ ਤਾਰ ਡਿੱਗਣ ਨਾਲ ਇਕ ਮੱਝ ਦੀ ਮੌਤ ਹੋ ਗਈ, ਜਦੋਂਕਿ ਦੋ ਮੱਝਾਂ ਨੂੰ ਵੀ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ, ਜਿਨ੍ਹਾਂ ਦੀ ਹਾਲਤ ਫ਼ਿਲਹਾਲ ਖ਼ਤਰੇ ਤੋਂ ਬਾਹਰ...
ਦੇਸ਼ 'ਚ ਫਿਰ ਵਧੀ ਕੋਰੋਨਾ ਦੇ ਨਵੇਂ ਕੇਸਾਂ ਦੀ ਰਫ਼ਤਾਰ, ਪਿਛਲੇ 24 ਘੰਟਿਆਂ 'ਚ ਆਏ 18 ਹਜ਼ਾਰ ਤੋਂ ਵਧ ਮਰੀਜ਼
. . .  about 5 hours ago
ਨਵੀਂ ਦਿੱਲੀ, 7 ਜੁਲਾਈ- ਦੇਸ਼ 'ਚ ਇਕ ਵਾਰ ਫਿਰ ਕੋਰੋਨਾ ਦੀ ਰਫ਼ਤਾਰ ਵੱਧ ਰਹੀ ਹੈ। ਭਾਰਤ 'ਚ ਪਿਛਲੇ 24 ਘੰਟਿਆਂ 'ਚ 18,930 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਕੱਲ੍ਹ ਦੇ ਮੁਕਾਬਲੇ ਅੱਜ 2,771 ਮਾਮਲਿਆਂ 'ਚ ਵਾਧਾ ਹੋਇਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਮਾਘ ਸੰਮਤ 553

ਦਿੱਲੀ / ਹਰਿਆਣਾ

ਪੱਛਮੀ ਜ਼ਿਲ੍ਹਾ ਸਿੱਖ ਸੈੱਲ ਵਲੋਂ ਪ੍ਰਧਾਨ ਮੰਤਰੀ ਮੋਦੀ ਤੇ ਸਾਂਸਦ ਵਰਮਾ ਦਾ ਧੰਨਵਾਦ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਪੱਛਮੀ ਜ਼ਿਲ੍ਹਾ ਸਿੱਖ ਸੈੱਲ ਦੀ ਇਕ ਵਿਸ਼ੇਸ਼ ਬੈਠਕ ਸਮਾਜ ਸੇਵੀ ਤੇ ਸੀਨੀਅਰ ਐਡਵੋਕੇਟ ਸਤਿੰਦਰ ਸਿੰਘ ਚੌਧਰੀ ਦੇ ਦਫ਼ਤਰ ਸ਼ਿਵ ਨਗਰ ਵਿਖੇ ਹੋਈ | ਪੱਛਮੀ ਜ਼ਿਲ੍ਹਾ ਸੰਯੋਜਕ ਮਨਪ੍ਰੀਤ ਸਿੰਘ ਹੰਸਪਾਲ ਦੀ ਅਗਵਾਈ 'ਚ ਹੋਈ ਇਸ ਬੈਠਕ 'ਚ ਭਾਜਪਾ ਦਿੱਲੀ ਪ੍ਰਦੇਸ਼ ਮੰਤਰੀ ਇਮਪ੍ਰੀਤ ਸਿੰਘ ਬਖ਼ਸ਼ੀ, ਸਿੱਖ ਸੈੱਲ ਪ੍ਰਭਾਰੀ ਕੁਲਦੀਪ ਸਿੰਘ, ਨਰਿੰਦਰਜੀਤ ਸਿੰਘ,ਅਰਵਿੰਦਰ ਪਾਲ ਸਿੰਘ,ਗੁਰਪ੍ਰੀਤ ਸਿੰਘ ਰਜਿੰਦਰ ਸਿੰਘ,ਰਵੇਲ ਸਿੰਘ,ਅਮਰਜੀਤ ਸਿੰਘ ਬੱਬੂ, ਮਨਜੀਤ ਸਿੰਘ ਰੂਬੀ, ਸੰਦੀਪ ਸਿੰਘ ਬਾਬੀ ਦੁੱਗਲ,ਅਮਰਜੀਤ ਸਿੰਘ ਲਵਲੀ ਤੇ ਅਮਨਦੀਪ ਸਿੰਘ ਕਲਸੀ ਨੇ ਸ਼ਮੂਲੀਅਤ ਕੀਤੀ | ਇਸ ਬੈਠਕ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਾਂਸਦ ਪ੍ਰਵੇਸ਼ ਵਰਮਾ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਵੀਰ ਦਿਵਸ ਦੇ ਰੂਪ 'ਚ ਮਨਾਉਣ ਦਾ ਐਲਾਨ ਕਰਕੇ ਸਿੱਖੀ ਭਾਵਨਾਵਾਂ ਦਾ ਸਨਮਾਨ ਕੀਤਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸਾਂਸਦ ਪ੍ਰਵੇਸ਼ ਵਰਮਾ ਵੱਲੋਂ ਇਸ ਸਬੰਧੀ ਕਾਫ਼ੀ ਸਮੇਂ ਤੋਂ ਮੁਹਿੰਮ ਚਲਾਈ ਗਈ ਸੀ ਅਤੇ 100 ਤੋਂ ਵੱਧ ਸਾਂਸਦਾਂ ਦੇ ਦਸਤਖ਼ਤ ਵੀ ਕਰਵਾਏ ਸਨ |

ਠੰਢ ਨਾਲ ਲੋਕ ਹੋ ਰਹੇ ਹਨ ਪ੍ਰੇਸ਼ਾਨ

ਨਵੀਂ ਦਿੱਲੀ, 20 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਇਸ ਵਾਰ ਕੜਾਕੇ ਦੀ ਠੰਢ ਪੈਣ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਹੋ ਰਹੀ ਹੈ | ਰਾਤ ਦੀ ਠੰਢ ਨਾਲ-ਨਾਲ ਦਿਨ ਭਰ ਵੀ ਠੰਢ ਲੋਕਾਂ ਨੂੰ ਸਤਾ ਰਹੀ ਹੈ | ਆਮ ਤੌਰ 'ਤੇ ਜਨਵਰੀ ਦੇ ਮਹੀਨੇ ਵਿਚ ...

ਪੂਰੀ ਖ਼ਬਰ »

ਡੀ.ਡੀ.ਏ. ਨਰੇਲਾ ਦੇ ਵਿਕਾਸ ਲਈ ਕਈ ਯੋਜਨਾਵਾਂ ਦੀ ਕਰ ਰਿਹੈ ਸ਼ੁਰੂਆਤ

ਨਵੀਂ ਦਿੱਲੀ, 20 ਜਨਵਰੀ (ਬਲਵਿੰਦਰ ਸਿੰਘ ਸੋਢੀ)-ਡੀ.ਡੀ.ਏ. ਨਰੇਲਾ ਨੂੰ ਦੁਆਰਕਾ ਅਤੇ ਰੋਹਿਣੀ ਦੇ ਇਲਾਕੇ ਤੋਂ ਵੱਖਰਾ ਅਤੇ ਦੱਖਣੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ਦੀ ਤਰ੍ਹਾਂ ਵਿਕਸਤ ਕਰੇਗਾ | ਨਰੇਲਾ ਵਿਚ ਨਵੀਂ ਤਿਆਰ ਕੀਤੀ ਜਾ ਰਹੀ ਰਿਹਾਇਸ਼ੀ ਕਾਲੋਨੀ ਵਿਚ 20 ਮੀਟਰ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 20 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਅਮਰਜੀਤ ਸਿੰਘ ਬੈਂਸ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਪੈਟਰੋਲ ਪੰਪਾਂ ਤੇ ...

ਪੂਰੀ ਖ਼ਬਰ »

ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਸ਼ੱਕੀ ਹਾਲਤ 'ਚ ਮੌਤ

ਨਵੀਂ ਦਿੱਲੀ, 20 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਾਹਦਰਾ ਇਲਾਕੇ ਵਿਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਸ਼ੱਕੀ ਹਾਲਤ ਵਿਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਔਰਤ ਅਤੇ ਉਸ ਦੇ 4 ਬੱਚੇ ਸ਼ਾਮਿਲ ਹਨ | ਇਸ ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਮਕਾਨ ...

ਪੂਰੀ ਖ਼ਬਰ »

'ਆਯੁਰਵੇਦ ਨਾਲ ਓਮੀਕਰੋਨ ਤੋਂ ਬਚਾਓ' ਵਿਸ਼ੇ 'ਤੇ ਹੋਈ ਗੋਸ਼ਟੀ

ਨਵੀਂ ਦਿੱਲੀ, 20 ਜਨਵਰੀ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਆਰੀਆ ਯੁਵਕ ਪ੍ਰੀਸ਼ਦ ਦੀ ਅਗਵਾਈ ਵਿਚ 'ਆਯੁਰਵੇਦ ਨਾਲ ਓਮੀਕਰੋਨ ਤੋਂ ਬਚਾਓ' ਵਿਸ਼ੇ 'ਤੇ ਆਨਲਾਈਨ ਗੋਸ਼ਟੀ ਕਰਵਾਈ ਗਈ | ਇਸ ਮੌਕੇ ਮੁੱਖ ਬੁਲਾਰੇ ਡਾ. ਮੰਜੂਛਾ ਰਾਜ ਗੋਪਾਲਾ (ਪ੍ਰਧਾਨ) ਆਯੁਰਵੇਦ ਸੰਸਥਾਨ ਨਵੀਂ ...

ਪੂਰੀ ਖ਼ਬਰ »

ਸਮੇਂ ਦੀ ਮਿਆਦ ਪੂਰੀ ਕਰਨ ਵਾਲੀਆਂ ਗੱਡੀਆਂ 'ਤੇ ਹੋ ਰਹੀ ਹੈ ਕਾਰਵਾਈ

ਨਵੀਂ ਦਿੱਲੀ, 20 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪ੍ਰਦੂਸ਼ਣ ਨੂੰ ਘੱਟ ਕਰਨ ਪ੍ਰਤੀ ਦਿੱਲੀ ਸਰਕਾਰ ਤੇ ਟਰਾਂਸਪੋਰਟ ਵਿਭਾਗ ਆਪਣੇ ਵਲੋਂ ਹਰ ਕੋਸ਼ਿਸ਼ ਵਿਚ ਜੁਟਿਆ ਹੋਇਆ ਹੈ ਪਰ ਫਿਰ ਵੀ ਪ੍ਰਦੂਸ਼ਣ ਨਹੀਂ ਘਟ ਰਿਹਾ | ਹੁਣ ਟਰਾਂਸਪੋਰਟ ਵਿਭਾਗ ਨੇ ਉਨ੍ਹਾਂ ...

ਪੂਰੀ ਖ਼ਬਰ »

ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨ ਕੇ ਕੇਜਰੀਵਾਲ ਨੇ ਪੰਜਾਬੀਆਂ ਨਾਲ ਕੀਤਾ ਕੋਝਾ ਮਜ਼ਾਕ-ਦਿੱਲੀ ਭਾਜਪਾ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਆਮ ਆਦਮੀ ਪਾਰਟੀ 'ਤੇ ਦੋਸ਼ ਲਾਇਆ ਹੈ ਕਿ ਦਿੱਲੀ ਨੂੰ ਸ਼ਰਾਬ ਦੀ ਨਗਰੀ ਬਣਾਉਣ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਸ਼ਰਾਬ ਦੇ ਠੇਕੇਦਾਰ ਨੂੰ ਆਪਣਾ ਮੁੱਖ ...

ਪੂਰੀ ਖ਼ਬਰ »

ਕੋਰੋਨਾ ਦੀਆਂ ਪਾਬੰਦੀਆਂ ਕਾਰਨ ਵਪਾਰੀਆਂ ਨੂੰ ਹੋ ਰਿਹੈ ਭਾਰੀ ਨੁਕਸਾਨ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਕਿਹਾ ਹੈ ਕਿ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਬਗੈਰ ਸੋਚੇ ਸਮਝੇ ਬਾਜ਼ਾਰਾਂ 'ਚ ਆਡ-ਈਵਨ ਦੇ ਅਨੁਸਾਰ ਦੁਕਾਨਾਂ ਬੰਦ ਰੱਖਣ ਤੇ ਵੀਕੈਂਡ ਕਰਫਿਉ ਦੇ ਕੇਜਰੀਵਾਲ ...

ਪੂਰੀ ਖ਼ਬਰ »

ਮੰਤਰੀ ਇਮਰਾਨ ਹੁਸੈਨ ਵਲੋਂ ਬੱਲੀਮਾਰਾਨ ਹਲਕੇ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਖ਼ੁਰਾਕ ਮੰਤਰੀ ਤੇ ਬੱਲੀਮਾਰਾਨ ਹਲਕੇ ਤੋਂ ਵਿਧਾਇਕ ਇਮਰਾਨ ਹੁਸੈਨ ਨੇ ਬੱਲੀਮਾਰਾਨ ਹਲਕੇ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ | ਹਲਕੇ ਅਧੀਨ ਪਹਾੜਵਾਲੀ ਗਲੀ ਦੀ ਸੀਵਰ ਲਾਈਨ ਦਾ ਕਾਰਜ 14 ਲੱਖ ਦੀ ਲਾਗਤ, ਮੂਲਚੰਦ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਸੁਰੱਖਿਆ ਕਾਰਨ ਦਿੱਲੀ ਦਾ ਲਾਲ ਕਿਲ੍ਹਾ 5 ਦਿਨਾਂ ਲਈ ਕੀਤਾ ਬੰਦ

ਨਵੀਂ ਦਿੱਲੀ, 20 ਜਨਵਰੀ (ਬਲਵਿੰਦਰ ਸਿੰਘ ਸੋਢੀ)-ਗਣਤੰਤਰ ਦਿਵਸ ਦੀ ਸੁਰੱਖਿਆ ਦੇ ਕਾਰਨ ਦਿੱਲੀ ਦਾ ਇਤਿਹਾਸਕ ਲਾਲ ਕਿਲ੍ਹਾ 22 ਜਨਵਰੀ ਤੋਂ ਲੈ ਕੇ 26 ਜਨਵਰੀ ਤੱਕ ਬੰਦ ਕਰ ਦਿੱਤਾ ਗਿਆ | ਇਸ ਸਮੇਂ ਦੌਰਾਨ ਇੱਥੇ ਲੋਕਾਂ ਦਾ ਆਉਣਾ-ਜਾਣਾ ਬਿਲਕੁਲ ਬੰਦ ਰਹੇਗਾ | ਦਿੱਲੀ ਪੁਲਿਸ ...

ਪੂਰੀ ਖ਼ਬਰ »

ਸਿਹਤ ਠੇਕਾ ਕਰਮਚਾਰੀ ਯੂਨੀਅਨ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਹਤ ਠੇਕਾ ਕਰਮਚਾਰੀ ਸੰਘ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸਰਵ ਕਰਮਚਾਰੀ ਸੰਘ ਨਾਲ ਸੰਬੰਧਿਤ ਸਿਹਤ ਠੇਕਾ ਕਰਮਚਾਰੀ ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਸੁਮਿੱਤਰਾ ਦੀ ਅਗਵਾਈ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਕਾਂਗਰਸ ਵਲੋਂ ਸੀ. ਐੱਮ. ਸਿਟੀ ਕਰਨਾਲ ਵਿਖੇ ਬਣਨ ਵਾਲੇ ਫਲਾਈਓਵਰ ਦਾ ਵਿਰੋਧ

ਕਰਨਾਲ, 20 ਜਨਵਰੀ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਹਰਿਆਣਾ ਕਰਨਾਲ ਵਿਖੇ ਬਣਨ ਵਾਲੇ ਫਲਾਈਓਵਰ ਦਾ ਕਾਂਗਰਸ ਵਲੋਂ ਖੁੱਲ੍ਹਾ ਵਿਰੋਧ ਕਰਦੇ ਹੋਏ ਦੋਸ਼ ਲਗਾਇਆ ਗਿਆ ਕਿ ਇਸ ਦੇ ਨਿਰਮਾਣ ਨਾਲ ਲੋਕਾਂ ਦਾ ਵਪਾਰ ਚੌਪਟ ਹੋ ਜਾਵੇਗਾ ਤੇ ਇਸ 'ਚੋਂ ਭਿ੍ਸ਼ਟਾਚਾਰ ਦੀ ਬੋ ਆ ...

ਪੂਰੀ ਖ਼ਬਰ »

7 ਨੂੰ ਮੁੱਖ ਮੰਤਰੀ ਦਾ ਕੀਤਾ ਜਾਵੇਗਾ ਘਿਰਾਓ- ਔਲਖ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਕਿਸਾਨਾਂ ਦੀਆਂ ਬਾਕੀ ਮੰਗਾਂ ਦੇ ਸੰਬੰਧ 'ਚ ਆਉਣ ਵਾਲੀ 7 ਫਰਵਰੀ ਨੂੰ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਕਰਨਾਲ ਵਿਚ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ | ਇਹ ਜਾਣਕਾਰੀ ਭਾਰਤੀ ਕਿਸਾਨ ਏਕਤਾ ਦੇ ਸੂਬਾ ਪ੍ਰਧਾਨ ਲਖਵਿੰਦਰ ...

ਪੂਰੀ ਖ਼ਬਰ »

ਪੰਜਾਬ ਸਿੰਘ ਦੇ ਕਤਲ ਮਾਮਲੇ ਦੋ ਮੁਲਜ਼ਮ ਗਿ੍ਫ਼ਤਾਰ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਪੁਲਿਸ ਵਲੋਂ ਕੋਚਿੰਗ ਸੈਂਟਰ ਦੇ ਮਾਲਕ ਪੰਜਾਬ ਸਿੰਘ ਦੇ ਕਤਲ ਦੇ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧ 'ਚ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ਐੱਸ. ਪੀ. ਡਾ. ਅਰਪਿਤ ਜੈਨ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਨਾਰੀ ਸ਼ਕਤੀ ਪੁਰਸਕਾਰ-2021 ਲਈ ਆਨਲਾਈਨ ਅਰਜ਼ੀਆਂ/ਨਾਮਜ਼ਦਗੀਆਂ ਮੰਗੀਆਂ

ਸ਼ਾਹਬਾਦ ਮਾਰਕੰਡਾ, 20 ਜਨਵਰੀ (ਅਵਤਾਰ ਸਿੰਘ)-ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਨੇ ਨਾਰੀ ਸ਼ਕਤੀ ਪੁਰਸਕਾਰ 2021 ਲਈ ਆਨਲਾਈਨ ਅਰਜ਼ੀਆਂ/ ਨਾਮਜ਼ਦਗੀਆਂ ਮੰਗੀਆਂ ਹਨ | ਇਸ ਪੁਰਸਕਾਰ ਲਈ 31 ਜਨਵਰੀ ਤੱਕ ਪ੍ਰਾਪਤ ਬਿਨੇ/ਨਾਮਜ਼ਦਗੀਆਂ 'ਤੇ ਵਿਚਾਰ ਕੀਤਾ ਜਾਵੇਗਾ | ਇਕ ...

ਪੂਰੀ ਖ਼ਬਰ »

ਧੁੰਦ ਦੇ ਮੌਸਮ 'ਚ ਡਰਾਈਵਰ ਵਿਸ਼ੇਸ਼ ਧਿਆਨ ਰੱਖਣ- ਨਵੀਨ ਕੁਮਾਰ

ਗੂਹਲਾ-ਚੀਕਾ, 20 ਜਨਵਰੀ (ਓ.ਪੀ. ਸੈਣੀ)-ਅੱੈਸ. ਡੀ. ਐੱਮ. ਨਵੀਨ ਕੁਮਾਰ ਨੇ ਕਿਹਾ ਕਿ ਸੜਕ ਸੁਰੱਖਿਆ ਦੇ ਮੱਦੇਨਜ਼ਰ ਅਤੇ ਸੰਭਾਵੀ ਹਾਦਸਿਆਂ ਤੋਂ ਬਚਣ ਲਈ ਸੜਕਾਂ 'ਤੇ ਰਿਫ਼ਲੈਕਟਰ ਟੇਪਾਂ ਅਤੇ ਚਿੱਟੀਆਂ ਪੱਟੀਆਂ ਨੂੰ ਸਹੀ ਢੰਗ ਨਾਲ ਫਿੱਟ ਕੀਤਾ ਜਾਵੇ, ਤਾਂ ਜੋ ਰਾਹਗੀਰਾਂ ...

ਪੂਰੀ ਖ਼ਬਰ »

ਮਸੀਹ ਸਮਾਜ ਨੇ 'ਮਸੀਹ ਮਿਲਣ ਸਮਾਰੋਹ' ਕਰਵਾਇਆ

ਸ਼ਾਹਬਾਦ ਮਾਰਕੰਡਾ, 20 ਜਨਵਰੀ (ਅਵਤਾਰ ਸਿੰਘ)-ਮਸੀਹ ਸਮਾਜ ਵਲੋਂ ਅੰਬਾਲਾ ਸ਼ਹਿਰ ਵਿਚ 'ਮਸੀਹ ਮਿਲਣ ਸਮਾਰੋਹ' ਕਰਵਾਇਆ ਗਿਆ, ਜਿਸ ਵਿਚ 'ਭਾਰਤੀ ਮਸੀਹ ਸਮਾਜ' ਦੇ ਬਾਨੀ ਤੇ ਪ੍ਰਮੁੱਖ ਪ੍ਰਚਾਰਕ ਪਾਸਟਰ ਵਿਕਾਸ ਮੈਸੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਇਸ ਸਮਰੋਹ ਵਿਚ ...

ਪੂਰੀ ਖ਼ਬਰ »

ਬੂਸਟਰ ਡੋਜ਼ ਕੋਵਿਡ ਵਿਰੁੱਧ ਲੜਾਈ ਵਿਚ ਬਜ਼ੁਰਗਾਂ ਲਈ ਵਰਦਾਨ- ਸੁਮੀਤ ਗੁਪਤਾ

ਯਮੁਨਾਨਗਰ, 20 ਜਨਵਰੀ (ਗੁਰਦਿਆਲ ਸਿੰਘ ਨਿਮਰ)-ਭਾਰਤੀ ਜਨਤਾ ਪਾਰਟੀ ਮੰਡਲ ਯਮੁਨਾਨਗਰ ਵਲੋਂ ਭਗਤ ਸਿੰਘ ਪਾਰਕ ਭਵਨ ਮਾਡਲ ਟਾਊਨ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿਚ ਕੁੱਲ 160 ਲਾਭਪਾਤਰੀਆਂ ਨੇ ਮੁਫ਼ਤ ਟੀਕਾਕਰਨ ਦਾ ਲਾਭ ਲਿਆ | ਇਸ ਕੈਂਪ ਵਿਚ ਹਰ ਉਮਰ ...

ਪੂਰੀ ਖ਼ਬਰ »

ਦੁਕਾਨ ਵਿਚੋਂ ਲੱਖ ਰੁਪਏ ਤੋਂ ਵੱਧ ਦੀ ਨਕਦੀ ਚੋਰੀ

ਭੁੱਚੋ ਮੰਡੀ, 20 ਜਨਵਰੀ (ਬਿੱਕਰ ਸਿੰਘ ਸਿੱਧੂ)-ਭੁੱਚੋ ਕੈਂਚੀਆਂ ਤੋਂ ਮੰਡੀ ਨੂੰ ਜਾਦੀ ਮੁੱਖ ਸੜਕ ਤੇ ਸਥਿਤ ਸੀਮਿੰਟ ਤੇ ਸ਼ਟਰਿੰਗ ਦੀ ਦੁਕਾਨ ਦੇ ਦਫ਼ਤਰ ਦਾ ਦਰਵਾਜਾ ਤੋੜ ਕੇ ਅੰਦਰ ਦਾਖਲ ਹੋਏ ਵਿਅਕਤੀ ਵੱਲੋਂ ਕਾਉਟਰ ਦਾ ਦਰਾਜ਼ ਤੋੜ ਕੇ ਉਸ ਵਿਚ ਪਈ 1 ਲੱਖ ਰੁਪਏ ਤੋਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਇੰਗ ਇੰਟਰ-ਕਾਲਜ ਮੁਕਾਬਲਿਆਂ ਵਿਚੋਂ.ਫਤਹਿ ਗਰੁੱਪ ਰਾਮਪੁਰਾ ਨੇ ਜਿੱਤਿਆ ਸੋਨ ਤਗਮਾ

ਰਾਮਪੁਰਾ ਫੂਲ­ 20 ਜਨਵਰੀ (ਪੱਤਰ ਪ੍ਰੇਰਕ)-ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੀ ਖਿਡਾਰਣ ਨੇ ਪਿਛਲੇ ਦਿਨੀਂ ਸੁਖਣਾ ਝੀਲ ਚੰਡੀਗੜ੍ਹ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਇੰਟਰ ਕਾਲਜ ਰੋਇੰਗ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤਿਆ | ਉਕਤ ...

ਪੂਰੀ ਖ਼ਬਰ »

ਪ੍ਰੋ. ਰਣਧੀਰ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਗੂਹਲਾ ਚੀਕਾ, 20 ਜਨਵਰੀ (ਓ.ਪੀ. ਸੈਣੀ)-ਜਨਨਾਇਕ ਜਨਤਾ ਪਾਰਟੀ ਦੇ ਬੁੱਧੀਜੀਵੀ ਸੂਬਾ ਪ੍ਰਧਾਨ ਪ੍ਰੋ. ਰਣਧੀਰ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕਿਹਾ ਕਿ ਸਰਕਾਰ ਵਲੋਂ ਸ਼ਹਿਰੀ ਤੇ ਪੇਂਡੂ ਖੇਤਰਾਂ 'ਚ ਲੋਕਾਂ ਨੂੰ ਹਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਕਿੱਟਾਂ ਦੀ ਵੰਡ

ਫ਼ਤਿਹਾਬਾਦ, 20 ਜਨਵਰੀ (ਹਰਬੰਸ ਸਿੰਘ ਮੰਡੇਰ)-ਹੋਮ ਆਈਸੋਲੇਸਨ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਜ਼ਿਲੇ੍ਹ ਵਿਚ ਕੋਵਿਡ-19 ਦੇ ਸੰਕਰਮਿਤ ਮਰੀਜ਼ਾਂ ਨੂੰ ਘਰ-ਘਰ ਜਾ ਕੇ ਕਿੱਟਾਂ ਵੰਡ ਰਹੀਆਂ ਹਨ | ਕਿੱਟ ਵਿਚ ਪਲਸ ਆਕਸੀਮੀਟਰ, ਥਰਮਾਮੀਟਰ, ਸਟੀਮਰ ਅਤੇ ਦਵਾਈਆਂ ਸ਼ਾਮਿਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX