ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  59 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  36 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  57 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  1 minute ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਨੂੰ ਹ ਨੇ ਕੀਤਾ ਸੀ ਸਹੁਰੇ ਦਾ ਕਤਲ

ਬਟਾਲਾ, 21 ਜਨਵਰੀ (ਕਾਹਲੋਂ)-ਬੀਤੇ ਦਿਨੀਂ ਪਿੰਡ ਦਾਬਾਂਵਾਲ 'ਚ ਬਜ਼ੁਰਗ ਦੇ ਹੋਏ ਕਤਲ ਦੇ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਨੇ ਮਿ੍ਤਕ ਦੀ ਨੂੰ ਹ ਨੂੰ ਕਾਬੂ ਕੀਤਾ ਹੈ | ਪ੍ਰੈੱਸ ਕਾਨਫਰੰਸ ਦੌਰਾਨ ਐਸ.ਐਸ.ਪੀ. ਗੌਰਵ ਟੋਰਾ, ਉਪ ਪੁਲਿਸ ਕਪਤਾਨ ਜਾਂਚ ਤੇਜਬੀਰ ਸਿੰਘ ਹੁੰਦਲ ਤੇ ਰਿਪੂਤਾਪਨ ਸਿੰਘ ਉਪ ਪੁਲਿਸ ਕਪਤਾਨ ਫਤਹਿਗੜ੍ਹ ਚੂੜੀਆਂ ਨੇ ਦੱਸਿਆ ਕਿ ਗੁਰਜਿੰਦਰਪਾਲ ਸਿੰਘ ਪੁੱਤਰ ਜਗਤਾਰ ਚੰਦ ਨੇ ਥਾਣਾ ਘਣੀਏ ਕੇ ਬਾਂਗਰ ਵਿਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਘਰੋਂ ਬਾਹਰ ਜਾਣ ਮਗਰੋਂ ਘਰ ਵਿਚ ਲੱੁਟ-ਖੋਹ ਹੋਈ ਹੈ, ਜਿਸ ਦੌਰਾਨ ਉਨ੍ਹਾਂ ਦੇ ਪਿਤਾ ਜਗਤਾਰ ਚੰਦ ਦੀ ਲਾਸ਼ ਖੂਨ ਨਾਲ ਲੱਥ-ਪੱਥ ਹੋਈ ਪਈ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਬਾਰੀਕੀ ਨਾਲ ਜਾਂਚ ਕਰਦਿਆਂ ਮਿ੍ਤਕ ਜਗਤਾਰ ਚੰਦ ਦੀ ਨੂੰ ਹ ਪਰਮਜੀਤ ਕੌਰ ਪਤਨੀ ਗੁਰਵਿੰਦਰ ਸਿੰਘ ਪਾਸੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਉਸ ਨੇ ਆਪਣੇ ਸਹੁਰੇ ਜਗਤਾਰ ਚੰਦ ਦਾ ਕਤਲ ਆਪਣੇ ਦੋਸਤ ਕੁਲਦੀਪ ਸਿੰਘ ਉਰਫ ਮਾਣਕ ਉਰਫ ਜੰਗੀ ਵਾਸੀ ਘਣੀਏ ਕੇ ਬਾਂਗਰ ਅਤੇ ਉਸ ਦੇ ਇਕ ਹੋਰ ਸਾਥੀ ਰਾਹੀਂ ਕਰਵਾਇਆ ਹੈ | ਉਨ੍ਹਾਂ ਦੱਸਿਆ ਕਿ ਉਕਤ ਔਰਤ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਬਾਕੀਆਂ ਨੂੰ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ |
ਇਕ ਹੋਰ ਮਾਮਲੇ 'ਚ 2 ਪਿਸਤੌਲ ਤੇ 64 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਇਕ ਕਾਬੂ
ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਐਸ.ਐਸ.ਪੀ. ਗੌਰਵ ਟੋਰਾ ਨੇ ਦੱਸਿਆ ਕਿ ਇਕ ਹੋਰ ਮਾਮਲੇ 'ਚ ਥਾਣਾ ਘਣੀਏ ਕੇ ਬਾਂਗਰ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਦੋ ਪਿਸਤੌਲ 32 ਬੋਰ ਤੇ 64 ਹਜ਼ਾਰ ਰੁਪਏ ਬਰਾਮਦ ਕੀਤੇ ਹਨ | ਏ.ਐਸ.ਆਈ. ਪਰਮਿੰਦਰ ਸਿੰਘ ਅਤੇ ਜਗਤਾਰ ਸਿੰਘ ਨੂੰ ਕਿਸੇ ਮੁਖਬਰ ਪਾਸੋਂ ਇਤਲਾਹ ਮਿਲੀ ਕਿ ਹੀਰਾ ਸਿੰਘ ਤੇ ਲੱਖਾ ਸਿੰਘ ਵਾਸੀ ਸਮਸ਼ੇਰਪੁਰ ਅਤੇ ਰਮਨਦੀਪ ਸਿੰਘ ਵਾਸੀ ਮੁਰੀਦਕੇ, ਜੋ ਥਾਣਾ ਘਣੀਏ ਕੇ ਬਾਂਗਰ ਵਿਚ ਕਿਸੇ ਮੁਕੱਦਮੇ 'ਚ ਭਗੌੜੇ ਸਨ, ਰਣਧੀਰ ਸਿੰਘ ਵਾਸੀ ਜੀਵਨ ਨੰਗਲ ਦੇ ਘਰ ਠਹਿਰੇ ਹੋਏ ਹਨ, ਜਿਨ੍ਹਾਂ ਪਾਸ ਅਸਲਾ ਤੇ ਡਰੱਗ ਮਨੀ ਹੈ, ਜਿਸ 'ਤੇ ਪੁਲਿਸ ਨੇ ਰਣਧੀਰ ਸਿੰਘ ਦੇ ਘਰ ਛਾਪੇਮਾਰੀ ਕੀਤੀ ਤਾਂ ਉਸ ਦੇ ਕਮਰੇ ਦੀ ਤਲਾਸ਼ੀ ਦੌਰਾਨ ਸਰਾਣੇ ਥੱਲਿਓਾ ਭਰਿਆ ਇਕ ਪਿਸਤੌਲ, ਇਕ ਮੈਗਜ਼ੀਨ ਬਰਾਮਦ ਹੋਇਆ | ਦੋਵਾਂ ਮੈਗਜ਼ੀਨਾਂ ਵਿਚ 5-5 ਰੌਂਦ ਸਨ | ਇਸ ਤੋਂ ਇਲਾਵਾ ਬੈੱਡ ਦੀ ਡੋਅ 'ਚੋਂ ਵੀ 32 ਬੋਰ ਦਾ ਇਕ ਪਿਸਤੌਲ ਤੇ 64 ਹਜ਼ਾਰ ਰੁਪਏ ਭਾਰਤੀ ਕਰੰਸੀ ਬਰਾਮਦ ਹੋਈ, ਜਿਸ 'ਤੇ ਪੁਲਿਸ ਨੇ ਰਣਧੀਰ ਸਿੰਘ ਉਰਫ ਧੀਰਾ ਵਾਸੀ ਜੀਵਨ ਨੰਗਲ 'ਤੇ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਤੇ ਉਸ ਪਾਸੋਂ ਬਾਕੀ ਦੋਸ਼ੀਆਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ |

ਗ੍ਰਹਿ ਮੰਤਰੀ ਰੰਧਾਵਾ ਦੀ ਪਿੱਠ ਲਾਉਣ ਲਈ ਕਾਹਲੋਂ ਵਲੋਂ ਡੰਡ-ਬੈਠਕਾਂ

ਡੇਰਾ ਬਾਬਾ ਨਾਨਕ, 21 ਜਨਵਰੀ (ਅਵਤਾਰ ਸਿੰਘ ਰੰਧਾਵਾ)-ਸਰਹੱਦੀ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਮੁੱਖ ਮੁਕਾਬਲਾ ਕਾਂਗਰਸ ਤੇ ਅਕਾਲੀ ਦਲ ਦੇ ਵੱਡੇ ਸਿਆਸੀ ਘਰਾਨਿਆਂ ਦਰਮਿਆਨ ਹੋਣ ਦੇ ਆਸਾਰ ਹਨ | ਇਸ ਹਲਕੇ ਦੇ ਰਾਜਸੀ ਇਤਿਹਾਸ 'ਚ 9 ਵਾਰ ਕਾਂਗਰਸ ਅਤੇ 6 ਵਾਰ ਅਕਾਲੀ ...

ਪੂਰੀ ਖ਼ਬਰ »

ਪੰਜਾਬ ਦੇ ਵੋਟਰ 'ਆਪ' ਨਾਲ ਨਹੀਂ, ਬਲਕਿ ਹੋਰਨਾਂ ਨਾਲ ਖੜ੍ਹੇ ਹਨ- ਭੱਟੀ

ਧਾਰੀਵਾਲ, 21 ਜਨਵਰੀ (ਸਵਰਨ ਸਿੰਘ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚੱਲੀ ਡਰਾਮੇਬਾਜੀ ਦਾ ਅੰਤ ਭਗਵੰਤ ਮਾਨ ਵਾਸਤੇ ਸ਼ੁਭ ਨਹੀਂ, ਕਿਉਂਕਿ ਇਕ ਪਾਸੇ ਤਾਂ 'ਆਪ' ਵਾਲੇ ਕਹਿ ਰਹੇ ਹਨ ਕਿ ...

ਪੂਰੀ ਖ਼ਬਰ »

'ਆਪ' ਉਮੀਦਵਾਰ ਸੇਖਵਾਂ ਵਲੋਂ ਡੇਹਰੀਵਾਲ ਵਿਖੇ ਭਰਵੀਂ ਚੋਣ ਮੀਟਿੰਗ

ਬਟਾਲਾ, 21 ਜਨਵਰੀ (ਕਾਹਲੋਂ)-ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਤੋਂ ਉਮੀਦਵਾਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਹਲਕੇ ਦੇ ਪਿੰਡ ਡੇਹਰੀਵਾਲ ਵਿਖੇ ਭਰਵੀਂ ਚੋਣ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਦਿੱਲੀ ਵਿਚ ਕੇਜਰੀਵਾਲ ਸਰਕਾਰ ਵਲੋਂ ਦਿੱਤੀਆਂ ...

ਪੂਰੀ ਖ਼ਬਰ »

ਏ.ਡੀ.ਸੀ. ਰਾਹੁਲ ਵਲੋਂ ਜ਼ਿਲ੍ਹੇ ਅੰਦਰ ਡਰੋਨ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਹੁਲ ਵਲੋਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਕਿਸੇ ਤਰ੍ਹਾਂ ਦੇ ਪ੍ਰੋਗਰਾਮਾਂ ਅਤੇ ਕਾਲਜ ਵਿਚ 25 ਜਨਵਰੀ ਤੋਂ 26 ...

ਪੂਰੀ ਖ਼ਬਰ »

3 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਧਾਰੀਵਾਲ, 21 ਜਨਵਰੀ (ਰਮੇਸ਼ ਨੰਦਾ)-ਥਾਣਾ ਧਾਰੀਵਾਲ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਦੇ ਖਿਲਾਫ਼ ਕੇਸ ਦਰਜ ਕਰ ਲਿਆ | ਐਸ.ਆਈ. ਤਜਿੰਦਰ ਸਿੰਘ ਅਤੇ ਏ.ਐਸ.ਆਈ. ਜਗਦੀਸ਼ ਸਿੰਘ ਪੁਲਿਸ ਪਾਰਟੀ ਸਮੇਤ ਭੈੜੇ ਪੁਰਸ਼ਾਂ ਦੀ ਭਾਲ ਕਰਦੇ ਹੋਏ, ...

ਪੂਰੀ ਖ਼ਬਰ »

ਸ਼ਰਾਬ ਦੀਆਂ 50 ਪੇਟੀਆਂ ਸ਼ਰਾਬ ਸਮੇਤ 2 ਕਾਬੂ, ਇਕ ਫ਼ਰਾਰ

ਬਟਾਲਾ, 21 ਜਨਵਰੀ (ਕਾਹਲੋਂ)-ਥਾਣਾ ਰੰਗੜ ਨੰਗਲ ਦੀ ਪੁਲਿਸ ਵਲੋਂ 50 ਪੇਟੀਆਂ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦ ਕਿ ਇਕ ਵਿਅਕਤੀ ਫਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਗੁਰਨਾਮ ਸਿੰਘ, ਏ.ਐਸ.ਆਈ. ਸੁਰਿੰਦਰ ਸਿੰਘ, ਐਕਸਾਈਜ਼ ਵਿਭਾਗ ਦੇ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ r ਡਾ. ਦਲਜੀਤ ਸਿੰਘ ਚੀਮਾ ਨੇ ਨਾਰਾਜ਼ ਆਗੂਆਂ ਨੂੰ ਨਾਲ ਤੋਰਿਆ

ਬਟਾਲਾ, 21 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ...

ਪੂਰੀ ਖ਼ਬਰ »

ਮੈਰੀਗੋਲਡ ਸਕੂਲ ਵਿਚ 15-18 ਸਾਲ ਦੇ ਬੱਚਿਆਂ ਨੂੰ ਟੀਕੇ ਲਗਾਏ

ਅਲੀਵਾਲ, 21 ਜਨਵਰੀ (ਸੁੱਚਾ ਸਿੰਘ ਬੁੱਲੋਵਾਲ)-ਸਥਾਨਕ ਕਸਬੇ ਵਿਚ ਐਸ.ਐਮ.ਓ. ਡਾਕਟਰ ਲਖਵਿੰਦਰ ਸਿੰਘ ਫ਼ਤਹਿਗੜ੍ਹ ਚੂੜੀਆਂ ਦੀ ਅਗਵਾਈ ਵਿਚ ਪ੍ਰਾਇਮਰੀ ਸਿਹਤ ਕੇਂਦਰ ਅਲੀਵਾਲ ਦੇ ਸਿਹਤ ਅਧਿਕਾਰੀਆਂ ਵਲੋ ਮੈਰੀਗੋਲਡ ਪਬਲਿਕ ਸਕੂਲ ਦੇ 15 ਤੋਂ 18 ਸਾਲਾਂ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਮਾਪਿਆਂ ਨੇ ਲਗਾਈ ਡੀ.ਜੀ.ਪੀ. ਪੰਜਾਬ ਅਤੇ ਐੱਸ.ਐੱਸ.ਪੀ. ਬਟਾਲਾ ਕੋਲੋਂ ਇਨਸਾਫ਼ ਦੀ ਗੁਹਾਰ

ਕਾਦੀਆਂ, 21 ਜਨਵਰੀ (ਯਾਦਵਿੰਦਰ ਸਿੰਘ)-ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਵਰਗਲਾ-ਫੁਸਲਾ ਕੇ ਲਿਜਾਣ ਵਾਲੇ ਮਾਂ-ਪੁੱਤ ਨੂੰ ਕਾਦੀਆਂ ਪੁਲਿਸ ਵਲੋਂ ਗਿ੍ਫ਼ਤਾਰ ਨਾ ਕੀਤੇ ਜਾਣ 'ਤੇ ਪੀੜ੍ਹਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਦੇ ਉਪਰ ਦੋਸ਼ ਲਗਾਏ ਹਨ | ਪ੍ਰੈੱਸ ...

ਪੂਰੀ ਖ਼ਬਰ »

'ਆਪ' ਦੇ ਉਮੀਦਵਾਰ ਵਲੋਂ ਪਿੰਡ ਬਹਿਲੋਲਪੁਰ ਵਿਖੇ ਕੀਤੀ ਚੋਣ ਮੀਟਿੰਗ

ਦੋਰਾਂਗਲਾ, 21 ਜਨਵਰੀ (ਚੱਕਰਾਜਾ)-ਆਮ ਆਦਮੀ ਪਾਰਟੀ ਦੇ ਹਲਕਾ ਦੀਨਾਨਗਰ ਤੋਂ ਉਮੀਦਵਾਰ ਸ਼ਮਸ਼ੇਰ ਸਿੰਘ ਵਲੋਂ ਹਲਕੇ ਦੇ ਪਿੰਡ ਬਹਿਲੋਲਪੁਰ ਵਿਖੇ ਜਗੀਰ ਸਿੰਘ ਦੀ ਅਗਵਾਈ ਹੇਠ ਇਕ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਝੂਠ ...

ਪੂਰੀ ਖ਼ਬਰ »

ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਨੇ ਸੂਬੇ ਦਾ ਵਿਕਾਸ ਕਰਨ ਦੀ ਬਜਾਏ ਵਿਨਾਸ਼ ਹੀ ਕੀਤਾ- ਮਾਹਲ

ਘੱਲੂਘਾਰਾ ਸਾਹਿਬ, 21 ਜਨਵਰੀ (ਮਿਨਹਾਸ)-ਵਿਧਾਨ ਸਭਾ ਕਾਦੀਆਂ ਅਧੀਨ ਆਉਂਦੇ ਪਿੰਡ ਲੰਗਰ ਕੋਟ ਅਤੇ ਸੁਲਤਾਨਪੁਰ ਵਿਖੇ ਅਕਾਲੀ ਦਲ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਕਿਸਾਨ ਵਿੰਗ ਦੇ ਜਨਰਲ ਸਕੱਤਰ ਸੁਖਜਿੰਦਰ ਸਿੰਘ ਸੁਲਤਾਨਪੁਰ ਅਤੇ ਸਾਬਕਾ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਰਵੀ ਮੋਹਨ ਵਲੋਂ ਚਾਵਲਾ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਪੁਰਾਣਾ ਸ਼ਾਲਾ, 21 ਜਨਵਰੀ (ਅਸ਼ੋਕ ਸ਼ਰਮਾ)-ਸੀਨੀਅਰ ਅਕਾਲੀ ਆਗੂ ਰਵੀ ਮੋਹਨ ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡਾਂ ਅੰਦਰ ਅਕਾਲੀ-ਬਸਪਾ ਪਾਰਟੀ ਦੇ ਸਾਂਝੇ ਉਮੀਦਵਾਰ ਕਮਲਜੀਤ ਚਾਵਲਾ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ਼ ਕਰਕੇ ਚਾਵਲਾ ਦੀ ਜਿੱਤ ਨੂੰ ਯਕੀਨੀ ...

ਪੂਰੀ ਖ਼ਬਰ »

ਬੰਦੀ ਸਿੰਘ ਰਿਹਾਅ ਨਾ ਹੋਏ ਤਾਂ 'ਆਪ' ਨਾਲ ਭਾਜਪਾ ਦਾ ਵੀ ਹੋਵੇਗਾ ਪੰਜਾਬ 'ਚ ਜ਼ਬਰਦਸਤ ਵਿਰੋਧ- ਪੰਥਕ ਜਥੇਬੰਦੀਆਂ

ਦੀਨਾਨਗਰ, 21 ਜਨਵਰੀ (ਸੰਧੂ/ਸੋਢੀ)-ਪੰਥਕ ਜਥੇਬੰਦੀਆਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ, ਦਲ ਖ਼ਾਲਸਾ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਸਿੱਖ ਯੂਥ ਆਫ਼ ਪੰਜਾਬ ਦੇ ਨੁਮਾਇੰਦਿਆਂ ਵਲੋਂ ਬੱਸ ਸਟੈਂਡ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੰੂ ਲੈ ਕੇ ਰੋਸ ...

ਪੂਰੀ ਖ਼ਬਰ »

ਜਤਿੰਦਰਬੀਰ ਸਿੰਘ ਪੰਨੂੰ ਨੇ ਵੀ ਹਲਕਾ ਕਾਦੀਆਂ ਵਿਚ ਭਖਾਈ ਚੋਣ ਮੁਹਿੰਮ

ਭੈਣੀ ਮੀਆਂ ਖਾਂ, 21 ਜਨਵਰੀ (ਜਸਬੀਰ ਸਿੰਘ ਬਾਜਵਾ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਜਤਿੰਦਰਬੀਰ ਸਿੰਘ ਪੰਨੂੰ ਵਲੋਂ ਵੀ ਹਲਕਾ ਕਾਦੀਆਂ ਵਿਚ ਆਪਣੀ ਚੋਣ ਮੁਹਿੰਮ ਨੂੰ ਭਖਾਇਆ ਹੋਇਆ ਹੈ | ਪਿੰਡ ਜਫਰਵਾਲ ਵਿਚ ...

ਪੂਰੀ ਖ਼ਬਰ »

ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਘੁਮਾਣ, 21 ਜਨਵਰੀ (ਬੰਮਰਾਹ)-ਕਾਂਗਰਸ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਰੰਗੜ ਨੰਗਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਕÏੜੇ ਦੇ ਕਈ ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ | ਹਾਊਸਫੈੱਡ ਦੇ ਉਪ ਚੇਅਰਮੈਨ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਵਲੋਂ ਫੱਤੇਨੰਗਲ ਵਿਖੇ ਚੋਣ ਮੀਟਿੰਗ

ਧਾਰੀਵਾਲ, 21 ਜਨਵਰੀ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਕਾਂਗਰਸ ਦੇ ਉਮੀਦਵਾਰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਪਿੰਡ ਫੱਤੇਨੰਗਲ ਵਿਖੇ ਕਾਂਗਰਸ ਦੇ ਯੂਥ ਸਰਗਰਮ ਆਗੂ ਅਮਨਦੀਪ ਸਿੰਘ ਚਾਹਲ ਤੇ ਸਰਪੰਚ ਜਗਦੀਪ ਕੌਰ ਦੇ ਗ੍ਰਹਿ ਵਿਖੇ ਕਾਂਗਰਸੀ ...

ਪੂਰੀ ਖ਼ਬਰ »

45 ਸਾਲਾਂ ਬਾਅਦ ਅਕਾਲੀਆਂ ਤੋਂ ਸੀਟ ਜਿੱਤਣ ਵਾਲੇ ਨੂੰ ਪਾਰਟੀ ਮੁੜ ਟਿਕਟ ਦੇਵੇ- ਡਾਇ: ਬਲਵਿੰਦਰ ਸਿੰਘ

ਊੁਧਨਵਾਲ, 21 ਜਨਵਰੀ (ਪਰਗਟ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੀ ਟਿਕਟ ਦਾ ਐਲਾਨ ਕਾਂਗਰਸ ਪਾਰਟੀ ਵਲੋਂ ਭਾਵੇਂ ਕਰ ਦਿੱਤਾ ਗਿਆ, ਪਰ ਹਲਕੇ ਦੇ ਲੋਕਾਂ ਨੂੰ ਇਹ ਫ਼ੈਸਲਾ ਮਨਜੂਰ ਨਹੀਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਕਸਬੇ ਦੇ ਸੀਨੀਅਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਨੇ ਮਾਸਟਰ ਜÏਹਰ ਸਿੰਘ ਨੂੰ ਕਾਦੀਆਂ ਤੋਂ ਉਮੀਦਵਾਰ ਐਲਾਨਿਆ

ਘੱਲੂਘਾਰਾ ਸਾਹਿਬ, 21 ਜਨਵਰੀ (ਮਿਨਹਾਸ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਵਿਧਾਇਕ ਮਾਸਟਰ ਜÏਹਰ ਸਿੰਘ ਨੂੰ ਕਾਦੀਆਂ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ | ਇਸ ਮÏਕੇ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਨੇ ਵਾਰਡ ਨੰਬਰ 22 ਵਿਖੇ ਚੋਣ ਮੀਟਿੰਗ ਨੂੰ ਕੀਤਾ ਸੰਬੋਧਨ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਵਿਧਾਨ ਸਭਾ ਚੋਣਾਂ ਨੰੂ ਲੈ ਕੇ ਵਾਰਡ ਨੰਬਰ 22 ਮੁਹੱਲਾ ਪ੍ਰੇਮ ਨਗਰ ਵਿਖੇ ਕਾਂਗਰਸ ਪਾਰਟੀ ਦੀ ਚੋਣ ਮੀਟਿੰਗ ਹੋਈ | ਜਿਸ ਵਿਚ ਵਰਕਰਾਂ ਅੰਦਰ ਭਾਰੀ ਉਤਸ਼ਾਹ ਦੇਖਣ ਨੰੂ ਮਿਲਿਆ | ਇਸ ਮੌਕੇ ਪਹੁੰਚੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ ਵੋਟਰ-ਬੱਬੇਹਾਲੀ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਮੀਟਿੰਗ ਪਿੰਡ ਕੋਠੇ ਭਗਵਾਨਪੁਰ ਵਿਖੇ ਹੋਈ | ਇਸ ਮੌਕੇ ਵਰਕਰਾਂ ਦੇ ਭਾਰੀ ਇਕੱਠ ਨੰੂ ਸੰਬੋਧਨ ਕਰਦਿਆਂ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਪਿਛਲੇ ਪੰਜ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਵਲੋਂ ਪਿੰਡ ਬੱਬੇਹਾਲੀ ਵਿਖੇ ਪਾਰਟੀ ਦਫ਼ਤਰ ਦਾ ਉਦਘਾਟਨ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਪਿੰਡ ਬੱਬੇਹਾਲੀ ਵਿਖੇ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ | ਵਿਧਾਇਕ ਪਾਹੜਾ ਨੇ ਕਿਹਾ ਕਿ ਆਪਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਹਲਕੇ ਤੋਂ ਆਪਣੀ ਹਾਰ ਵੇਖ ਬਾਜਵਾ ਬਟਾਲੇ ਵੱਲ ਭੱਜ ਰਿਹਾ- ਲੋਧੀਨੰਗਲ

ਕਿਲ੍ਹਾ ਲਾਲ ਸਿੰਘ, 21 ਜਨਵਰੀ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਦੇ ਹੱਕ ਵਿਚ ਯੂਥ ਆਗੂ ਸੁਖਦੇਵ ਸਿੰਘ ਬਾਲੇਵਾਲ, ਸਾ: ਸਰਪੰਚ ਬਿਕਰਮਜੀਤ ਸਿੰਘ ਅਤੇ ਕਰਮ ਸਿੰਘ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦਾ ਬਿਸਤਰਾ ਗੋਲ ਕਰਨ ਲਈ ਲੋਕ ਉਤਾਵਲੇ- ਰਵੀਕਰਨ ਸਿੰਘ ਕਾਹਲੋਂ

ਕੋਟਲੀ ਸੂਰਤ ਮੱਲ੍ਹੀ, 21 ਜਨਵਰੀ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੇ ਕਸਬਾ ਕੋਟਲੀ ਸੂਰਤ ਮੱਲ੍ਹੀ ਦੇ ਸਾਬਕਾ ਸਰਪੰਚ ਜਸਵੰਤ ਸਿੰਘ ਕੋਟਲੀ ਦੇ ਗ੍ਰਹਿ ਵਿਖੇ ਲੋਕਾਂ ਨੂੰ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਮਾਹਲ ਦੇ ਹੱਕ 'ਚ ਲੇਹਲ ਵਿਖੇ ਵਿਸ਼ਾਲ ਚੋਣ ਮੀਟਿੰਗ

ਧਾਰੀਵਾਲ, 21 ਜਨਵਰੀ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਦੇ ਹੱਕ 'ਚ ਪਿੰਡ ਲੇਹਲ ਵਿਖੇ ਸਰਗਰਮ ਅਕਾਲੀ ਆਗੂ ਗਿਆਨ ਸਿੰਘ ਲੇਹਲ ਦੀ ਪ੍ਰਧਾਨਗੀ ਹੇਠ ਵਰਕਰਾਂ ਵਲੋਂ ਵਿਸ਼ਾਲ ਚੋਣ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਦੇ ਹੱਕ 'ਚ ਜਤਿੰਦਰ ਸਿੰਘ ਲੱਧਾ ਮੁੰਡਾ ਵਲੋਂ ਚੋਣ ਮੀਟਿੰਗ

ਘੁਮਾਣ, 21 ਜਨਵਰੀ (ਬੰਮਰਾਹ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜਨਰਲ ਸਕੱਤਰ ਜਤਿੰਦਰ ਸਿੰਘ ਲੱਧਾਮੁੰਡਾ ਦੇ ਗ੍ਰਹਿ ਵਿਖੇ ਭਰਵੀਂ ਚੋਣ ਮੀਟਿੰਗ ਕਰਵਾਈ ਗਈ, ਜਿਸ ਵਿਚ ...

ਪੂਰੀ ਖ਼ਬਰ »

ਜੇ.ਯੂ.ਐੱਸ.ਐੱਸ. ਸਕੂਲ ਸੇਖਵਾਂ ਵਿਚ ਬੱਚਿਆਂ ਦਾ ਕੋਵਿਡ-19 ਟੀਕਾਕਰਨ ਕਰਵਾਇਆ

ਬਟਾਲਾ, 21 ਜਨਵਰੀ (ਕਾਹਲੋਂ)-ਜੇ.ਯੂ.ਐੱਸ.ਐੱਸ. ਸਕੂਲ ਸੇਖਵਾਂ ਜੋ ਕਿ ਬਟਾਲਾ ਕਾਹਨੂੰਵਾਨ ਰੋਡ 'ਤੇ ਸਥਿਤ ਹੈ, ਦੇ ਪਿ੍ੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਸਾਡਾ ਸਕੂਲ 'ਚ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ | ਸਰਕਾਰ ਜਾਂ ਬੋਰਡ ਵਲੋਂ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਅਕਾਲੀ ਆਗੂਆਂ ਵਲੋਂ ਮਜੀਠੀਆ ਨਾਲ ਚੋਣਾਂ ਨੂੰ ਲੈ ਕੇ ਕੀਤੀ ਮੀਟਿੰਗ

ਘੁਮਾਣ, 21 ਜਨਵਰੀ (ਬੰਮਰਾਹ)-ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਸਰਦੂਲ ਸਿੰਘ ਚੀਮਾ, ਜਥੇਦਾਰ ਕਸ਼ਮੀਰ ਸਿੰਘ ਬਰਿਆਰ, ਅਮਰਿੰਦਰ ਸਿੰਘ ਅੰਮੂ ਚੀਮਾ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਹਰਵਿੰਦਰ ਸਿੰਘ ਕਾਹਲੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਨੇ ਕਲਾਨੌਰ ਦੇ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ

ਕਲਾਨੌਰ, 21 ਜਨਵਰੀ (ਕਾਹਲੋਂ/ਪੁਰੇਵਾਲ)-20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਲਾਨੌਰ ਦੇ ਬਾਜ਼ਾਰਾਂ 'ਚ ਜਾ ਕੇ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਲ੍ਹ ਤੋਂ

ਕੋਟਲੀ ਸੂਰਤ ਮੱਲ੍ਹੀ, 21 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦਾ 667ਵਾਂ ਜਨਮ ਦਿਹਾੜਾ ਮਨਾਉਣ ਲਈ ਸੰਗਤਾਂ 'ਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਜਨਮ ਦਿਹਾੜੇ ਦੀ ਖੁਸ਼ੀ 'ਚ ਦਰਬਾਰ ਸ੍ਰੀ ਧਿਆਨਪੁਰ ਧਾਮ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਦੇ ਪਰਿਵਾਰ ਨੇ ਲਖਬੀਰ ਸਿੰਘ ਲੋਧੀਨੰਗਲ ਦਾ ਫੜਿਆ ਪੱਲਾ

ਫਤਹਿਗੜ੍ਹ ਚੂੜੀਆਂ, 21 ਜਨਵਰੀ (ਬਾਠ, ਫੁੱਲ)-ਸਾਬਕਾ ਕਾਂਗਰਸੀ ਕੌਂਸਲਰ ਅਸ਼ੋਕ ਕੁਮਾਰ ਗੁੜਵਾਲੇ ਦੇ ਪਰਿਵਾਰ, ਜਿਨ੍ਹਾਂ 'ਚ ਉਨ੍ਹਾਂ ਦੇ ਬੇਟੇ ਪ੍ਰਦੀਪ ਕੁਮਾਰ ਅਤੇ ਗੋਪੀ ਗੋਪਾਲ ਨੇ ਕਾਂਗਰਸ ਛੱਡ ਕੇ ਲਖਬੀਰ ਸਿੰਘ ਲੋਧੀਨੰਗਲ ਦਾ ਪੱਲਾ ਫੜ੍ਹ ਲਿਆ ਅਤੇ ਉਨ੍ਹਾਂ ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਹੋਇਆ ਅਗਨ ਭੇਟ

ਡੇਹਰੀਵਾਲ ਦਰੋਗਾ, 21 ਜਨਵਰੀ (ਹਰਦੀਪ ਸਿੰਘ ਸੰਧੂ)-ਨਜ਼ਦੀਕੀ ਪਿੰਡ ਧਾਰੀਵਾਲ ਭੋਜਾ ਵਿਚ ਹੋਏ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਗੁਰਦੁਆਰਾ ਸਾਹਿਬ ਦੀ ਇਮਾਰਤ ਵਿਚ ਅਗਨ ਭੇਟ ਹੋਣ ਦੀ ਖ਼ਬਰ ਹੈ | ਇਸ ਮÏਕੇ ਸਾਬਕਾ ਸਰਪੰਚ ਸੁਖਚੈਨ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਅਧਿਕਾਰਤ ਕਮੇਟੀ ਦਾ ਗਠਨ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਪੰਜਾਬ ਰਾਜ ਭਾਸ਼ਾ ਵਿਭਾਗ ਪਟਿਆਲਾ ਵਲੋਂ ਪੰਜਾਬ ਰਾਜ ਭਾਸ਼ਾ ਐਕਟ 2008 ਦੀ ਧਾਰਾ 8ਸੀ ਤਹਿਤ ਐਕਟ ਦੀਆਂ ਧਾਰਾਵਾਂ ਦੀ ਸਮੀਖਿਆ ਅਤੇ ਅਮਲ ਨੰੂ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਅਧਿਕਾਰਤ ਕਮੇਟੀ ਦਾ ਗਠਨ ਕੀਤਾ ਗਿਆ ਹੈ | ਜਿਸ ਤਹਿਤ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਰੰਧਾਵਾ ਦੀ ਪ੍ਰੇਰਨਾ ਸਦਕਾ ਕਈ ਅਕਾਲੀ ਪਰਿਵਾਰ ਰੰਧਾਵਾ ਦੇ ਹੱਕ 'ਚ ਡਟੇ

ਕੋਟਲੀ ਸੂਰਤ ਮੱਲ੍ਹੀ, 21 ਜਨਵਰੀ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਪਾਰਟੀ ਦੇ ਉਮੀਦਵਾਰ ਤੇ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਮੁਹਿੰਮ ਨੂੰ ਉਦੋਂ ਭਾਰੀ ਬਲ ਮਿਲਿਆ, ਜਦੋਂ ਸੀਨੀਅਰ ਆਗੂ ਇੰਦਰਜੀਤ ...

ਪੂਰੀ ਖ਼ਬਰ »

ਨਵਾਂ ਪਿੰਡ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ

ਪੁਰਾਣਾ ਸ਼ਾਲਾ, 21 ਜਨਵਰੀ (ਅਸ਼ੋਕ ਸ਼ਰਮਾ)-ਇੱਥੋਂ ਨਜ਼ਦੀਕੀ ਨਵਾਂ ਪਿੰਡ ਵਿਖੇ ਸਰਪੰਚ ਹਰਭਜਨ ਸਿੰਘ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਦੀ ਮੀਟਿੰਗ ਹੋਈ | ਸਰਪੰਚ ਹਰਭਜਨ ਸਿੰਘ ਅਤੇ ਜ਼ੋਨ ਇੰਚਾਰਜ ਅਮਰਜੀਤ ਸਿੰਘ ਸੈਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ 15 ਤੋਂ 18 ਸਾਲ ਤੱਕ ਦੇ ਬੱਚਿਆਂ ਲਈ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਧਾਰੀਵਾਲ, 21 ਜਨਵਰੀ (ਸਵਰਨ ਸਿੰਘ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਥਾਨਕ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੌਸਫ ਮੈਥਿਓ ਦੇ ਆਦੇਸ਼ਾ ਅਤੇ ਪਿ੍ੰਸੀਪਲ ਸਿਸਟਰ ਰਜੀਨਾ ਪੌਲ ਦੀ ਅਗਵਾਈ ਹੇਠ 15 ਤੋਂ 18 ਸਾਲ ਤੱਕ ...

ਪੂਰੀ ਖ਼ਬਰ »

ਕੱਲ੍ਹ ਹੋਵੇਗੀ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ 23 ਜਨਵਰੀ 2022 ਨੂੰ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕੋਰੋਨਾ ਦੀ ਆੜ 'ਚ ਸਕੂਲ ਬੰਦ ਕਰਕੇ ਬੱਚਿਆਂ ਨੂੰ ਮਾਨਸਿਕ ਰੋਗੀ ਨਾ ਬਣਾਇਆ ਜਾਵੇ- ਅਧਿਆਪਕ

ਕੋਟਲੀ ਸੂਰਤ ਮੱਲ੍ਹੀ, 21 ਜਨਵਰੀ (ਕੁਲਦੀਪ ਸਿੰਘ ਨਾਗਰਾ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਰਕਾਰ ਵਲੋਂ 25 ਜਨਵਰੀ ਤੱਕ ਸਕੂਲ ਬੰਦ ਕਰਨ ਦੇ ਹੁਕਮਾਂ ਦੀ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਸ਼ਖਤ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਸਭ ਕੁਝ ਖੁੱਲ੍ਹ ਸਕਦਾ ਹੈ ਤਾਂ ...

ਪੂਰੀ ਖ਼ਬਰ »

ਕਮਲਜੀਤ ਚਾਵਲਾ ਦੇ ਹੱਕ 'ਚ ਪਿੰਡ ਚੂਹੜਚੱਕ ਵਿਖੇ ਅਕਾਲੀ ਵਰਕਰਾਂ ਵਲੋਂ ਘਰ-ਘਰ ਪਹੁੰਚ

ਬਹਿਰਾਮਪੁਰ, 21 ਜਨਵਰੀ (ਬਲਬੀਰ ਸਿੰਘ ਕੋਲਾ)-ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕਮਲਜੀਤ ਚਾਵਲਾ ਦੇ ਹੱਕ ਵਿਚ ਅਕਾਲੀ ਦਲ ਸਰਕਲ ਬਹਿਰਾਮਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ ਵਲੋਂ ਆਪਣੇ ਜਥੇ ਸਮੇਤ ਪਿੰਡ ਚੂਹੜਚੱਕ ਵਿਖੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਮਨਦੀਪ ਸਿੰਘ ਰੰਗੜ ਨੰਗਲ ਦੇ ਹੱਕ 'ਚ ਪਿੰਡ ਪੱਡੇ ਵਿਖੇ ਹੋਈ ਭਰਵੀਂ ਚੋਣ ਮੀਟਿੰਗ

ਘੁਮਾਣ, 21 ਜਨਵਰੀ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਰੰਗੜ ਨੰਗਲ ਦੇ ਹੱਕ 'ਚ ਪਿੰਡ ਪੱਡੇ ਵਿਖੇ ਬਲਵੰਤ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਭਰਵੀਂ ਚੋਣ ਮੀਟਿੰਗ ਕੀਤੀ ਗਈ, ਜਿਸ ਵਿਚ ਹਾਊਸਫੈੱਡ ਦੇ ...

ਪੂਰੀ ਖ਼ਬਰ »

ਪਨਸਪ ਦੇ ਡੀ.ਐੱਮ. ਦਫ਼ਤਰ ਸਾਹਮਣੇ ਕਿਸਾਨਾਂ ਦਾ ਧਰਨਾ ਚੌਥੇ ਦਿਨ ਵੀ ਰਿਹਾ ਜਾਰੀ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਮੈਸ. ਗੋਲਡਨ ਓਵਰਸੀਜ਼ ਰਾਈਸ ਮਿੱਲ ਵਲੋਂ ਬਾਂਗੋਵਾਣੀ ਅਤੇ ਬੁੱਚੇ ਨੰਗਲ ਦੋਹਾਂ ਮੰਡੀਆਂ ਦੇ ਦਰਜਨ ਤੋਂ ਵੱਧ ਆੜ੍ਹਤੀਆਂ, ਸੈਂਕੜੇ ਤੋਂ ਵੱਧ ਕਿਸਾਨਾਂ ਦੀ ਅਦਾਇਗੀ ਅਤੇ ਮਜ਼ਦੂਰਾਂ ਦੀ ਮਜ਼ਦੂਰੀ ਦੀ ਅਦਾਇਗੀ ਜੋ ਪਿਛਲੇ ਕਰੀਬ ਢਾਈ ...

ਪੂਰੀ ਖ਼ਬਰ »

ਐਡਵੋਕੇਟ ਸੇਖਵਾਂ ਵਲੋਂ ਜਫਰਵਾਲ ਵਿਖੇ ਚੋਣ ਮੀਟਿੰਗ

ਬਟਾਲਾ, 21 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਹਲਕੇ ਦੇ ਪਿੰਡ ਜਫਰਵਾਲ ਵਿਚ ਗੁਰਭੇਜ ਸਿੰਘ ਸ਼ਾਹ ਦੇ ਗ੍ਰਹਿ ਚੋਣ ਮੀਟਿੰਗ ਕੀਤੀ | ਐਡਵੋਕੇਟ ਸੇਖਵਾਂ ਨੇ ਕਿਹਾ ਕਿ ਆਪ ਨੂੰ ਹਲਕੇ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਨਲਾਈਨ ਸਾਇੰਸ ਮਾਡਲ ਕੀਤੇ ਤਿਆਰ

ਬਟਾਲਾ, 21 ਜਨਵਰੀ (ਕਾਹਲੋਂ)-ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀ ਹਮੇਸ਼ਾ ਆਪਣੇ ਹੁਨਰ ਅਤੇ ਯੋਗਤਾ ਸਦਕਾ ਕੁਝ ਨਵਾਂ ਕਰਨ ਦੇ ਇਛੱੁਕ ਰਹਿੰਦੇ ਹਨ | ਇਸ ਵਿਚ ਸਕੂਲੀ ਅਧਿਆਪਕਾਂ ਦੀ ਪ੍ਰੇਰਣਾ ਅਤੇ ਮਿਹਨਤ ਦਾ ਖਾਸ ਹੱਥ ਹੈ | ਸਕੂਲ ਪਿ੍ੰਸੀਪਲ ਐਸ.ਬੀ. ਨਾਯਰ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX