ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  52 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  29 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  50 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  1 minute ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਅੰਮ੍ਰਿਤਸਰ

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਗੁ: ਸ੍ਰੀ ਕੌਲਸਰ ਸਾਹਿਬ ਤੇ ਗੁ: ਮੀਰੀ ਪੀਰੀ ਕੋਟ ਆਤਮਾ ਰਾਮ ਵਿਖੇ ਗੁਰਮਤਿ ਸਮਾਗਮ ਸਜਾਏ

ਅੰਮਿ੍ਤਸਰ, 21 ਜਨਵਰੀ (ਜਸਵੰਤ ਸਿੰਘ ਜੱਸ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਸ਼ੋ੍ਰਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਕਮੇਟੀ ਤੇ ਸੇਵਕ ਜਥਾ ਕੜਾਹ ਪ੍ਰਸ਼ਾਦਿ ਗੁ: ਬਾਬਾ ਦੀਪ ਸਿੰਘ ਜੀ ਵਲੋਂ ਚਲਾਈ ਜਾ ਰਹੀ ਵਿਸ਼ੇੇਸ਼ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਗੁ: ਸ੍ਰੀ ਕੌਲਸਰ ਸਾਹਿਬ ਤੇ ਗੁ: ਮੀਰੀ ਪੀਰੀ ਕੋਟ ਆਤਮਾ ਰਾਮ ਸੁਲਤਾਨਵਿੰਡ ਵਿਖੇ ਗੁਰਮਤਿ ਸਮਾਗਮ ਸਜਾਏ ਗਏ | ਗੁ: ਕੌਲਸਰ ਸਾਹਿਬ ਵਿਖੇ ਸਜੇ ਸਮਾਗਮ ਦੌਰਾਨ ਗਿਆਨੀ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਅਮਨਦੀਪ ਸਿੰਘ ਭਲਾਈ ਕੇਂਦਰ ਨੇ ਅਤੇ ਗੁ: ਮੀਰੀ ਪੀਰੀ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਭਾਈ ਨਰਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥਿਆਂ ਨੇ ਕਥਾ ਕੀਰਤਨ ਅਤੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਸਰਵਨ ਕਰਾ ਕੇ ਸੰਗਤਾ ਨੂੰ ਨਿਹਾਲ ਕੀਤਾ | ਇਸ ਮੌਕੇ ਮੈਨੇਜਰ ਨਿਸ਼ਾਨ ਸਿੰਘ, ਭਾਈ ਗੁਰਦੀਪ ਸਿੰਘ ਸਲੂਜਾ, ਜਗਜੀਤ ਸਿੰਘ ਖ਼ਾਲਸਾ, ਸਤਿੰਦਰਪਾਲ ਸਿੰਘ ਤੇ ਤੇਜਿੰਦਰ ਸਿੰਘ ਵਲੋਂ ਰਾਗੀ ਜਥਿਆਂ ਨੂੰ ਸਨਮਾਨਤ ਕੀਤਾ ਗਿਆ |

ਜੀਵਨਜੋਤ ਕੌਰ ਵਲੋਂ ਵੱਖ-ਵੱਖ ਇਲਾਕਿਆਂ 'ਚ ਚੋਣ ਪ੍ਰਚਾਰ

ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ/ਸੁਰਿੰਦਰ ਕੋਛੜ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਬੀਬੀ ਜੀਵਨਜੋਤ ਕੌਰ ਵਲੋਂ ਵੱਖ-ਵੱਖ ਇਲਾਕਿਆਂ 'ਚ ਘਰ-ਘਰ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਕਈ ਆਗੂਆਂ ਨੂੰ ਡਾ: ਵੇਰਕਾ ਨੇ ਕਾਂਗਰਸ 'ਚ ਕੀਤਾ ਸ਼ਾਮਿਲ

ਅੰਮਿ੍ਤਸਰ, 21 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ/ਹਰਮਿੰਦਰ ਸਿੰਘ)-ਹਲਕਾ ਅੰਮਿ੍ਤਸਰ ਪੱਛਮੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਕਈ ਆਗੂ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਨ੍ਹਾਂ 'ਚ ਭਾਜਪਾ ਤੋਂਾ ਨਿਤਿਨ ...

ਪੂਰੀ ਖ਼ਬਰ »

ਹਲਕਾ ਉੱਤਰੀ ਤੋਂ ਜੋਸ਼ੀ ਤੇ ਪਿੰਟੂ ਆਹਮੋ-ਸਾਹਮਣੇ

ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਭਾਜਪਾ ਵਲੋਂ ਅੱਜ ਦੇਰ ਸ਼ਾਮ ਨੂੰ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਦੌਰਾਨ ਅੰਮਿ੍ਤਸਰ ਦੇ ਹਲਕਾ ਉੱਤਰੀ ਤੋਂ ਭਾਜਪਾ ਵਲੋਂ ਸੁਖਮਿੰਦਰ ਸਿੰਘ ਪਿੰਟੂ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ | ਇਸ ਟਿਕਟ ਦਾ ਐਲਾਨ ਹੋਣ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ 'ਚ ਸਿੱਖ ਹਕੀਮ ਦੇ ਘਰ ਨਕਾਬਪੋਸ਼ਾਂ ਵਲੋਂ ਕਰੋੜਾਂ ਦੀ ਲੁੱਟ

ਅੰਮਿ੍ਤਸਰ, 21 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਰਹਿੰਦੇ ਸਿੱਖ ਹਕੀਮ ਜਸਵੰਤ ਸਿੰਘ ਦੇ ਘਰ ਸ਼ਾਮ ਵੇਲੇ 8-10 ਨਕਾਬਪੋਸ਼ ਹਥਿਆਰਬੰਦ ਵਿਅਕਤੀਆਂ ਵਲੋਂ ਲੁੱਟ-ਖੋਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

'ਵਰਸਿਟੀ ਵਲੋਂ ਸਵੈ-ਰੁਜ਼ਗਾਰ ਦੇ ਕੋਰਸਾਂ 'ਚ ਦਾਖਲਾ 31 ਤੱਕ

ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਸਵੈ-ਰੁਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮਿ੍ਤਸਰ ਵਿਖੇ ਦਸਵੀਂ/ਬਾਰ੍ਹਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫਸਰ (ਅ) ਰਾਜੇਸ਼ ਸ਼ਰਮਾ ਵਲੋਂ ਵੱਖ-ਵੱਖ ਟੀਮਾਂ ਨਾਲ ਮੀਟਿੰਗ

ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਅਫਸਰ (ਅ) ਰਾਜੇਸ਼ ਸ਼ਰਮਾ ਵਲੋਂ ਬਲਾਕ ਚੋਗਾਵਾਂ 1-2 ਅਤੇ ਅਜਨਾਲਾ 1-2 ਦੇ ਸਮੂਹ ਸੀ .ਐਚ. ਟੀ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਟੀਮ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਰਾਜੇਸ਼ ਸ਼ਰਮਾ ਵਲੋਂ ...

ਪੂਰੀ ਖ਼ਬਰ »

ਨਾਨਕਸ਼ਾਹੀ ਕੈਲੰਡਰ ਸੰਮਤ 554 (2022-23) ਅਤੇ ਡਾਇਰੀਆਂ ਦੀ ਪ੍ਰਕਾਸ਼ਨਾ ਲਈ ਸ਼ੋ੍ਰਮਣੀ ਕਮੇਟੀ ਦੀ ਕੈਲੰਡਰ ਸਬ ਕਮੇਟੀ ਵਲੋਂ ਹਰੀ ਝੰਡੀ

ਅੰਮਿ੍ਤਸਰ, 21 ਜਨਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਪ੍ਰਕਾਸ਼ਤ ਕੀਤੇ ਜਾਣ ਵਾਲੇ ਨਾਨਕਸ਼ਾਹੀ ਕੈਲੰਡਰ ਸੰਮਤ 554 (2022-23) ਸੰਬੰਧੀ ਕੈਲੰਡਰ ਸਬ ਕਮੇਟੀ ਦੀ ਇਕ ਇਕੱਤਰਤਾ ਇੱਥੇ ਦਫਤਰ ਧਰਮ ਪ੍ਰਚਾਰ ਕਮੇਟੀ ਵਿਖੇ ਹੋਈ, ਜਿਸ ਵਿਚ ਸੰਮਤ 554 ਲਈ ਗੁਰਪੁਰਬਾਂ ਅਤੇ ...

ਪੂਰੀ ਖ਼ਬਰ »

ਸੁਰੱਖਿਆ ਦਸਤਿਆਂ ਵਲੋਂ ਰੇਲਵੇ ਸਟੇਸ਼ਨ 'ਤੇ ਅਚਨਚੇਤ ਚੈਕਿੰਗ

ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਥਾਨਕ ਰੇਲਵੇ ਸਟੇਸ਼ਨ ਵਿਖੇ ਜੀ. ਆਰ. ਪੀ. ਅਤੇ ਆਰ. ਪੀ. ਐਫ. ਵਲੋਂ ਸਾਂਝੇ ਤੌਰ 'ਤੇ ਅਚਨਚੇਤ ਚੈਕਿੰਗ ਕੀਤੀ ਗਈ | ਜਿਸ 'ਚ ਸੁਰੱਖਿਆ ਦਸਤਿਆਂ ਵਲੋਂ ਡਾਗ ਸਕੂਐਡ ਦੀ ਸਹਾਇਤਾ ਨਾਲ ਰੇਲ ਦੇ ਡੱਬਿਆਂ, ਪਾਰਸਲ ਵਾਲੇ ...

ਪੂਰੀ ਖ਼ਬਰ »

ਕੋਰੋਨਾ ਨਾਲ 4 ਮੌਤਾਂ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਕੋੋਵਿਡ ਨਾਲ ਅੰਮਿ੍ਤਸਰ 'ਚ ਅੱਜ ਲਗਾਤਾਰ ਤੀਜ਼ੇ ਦਿਨ ਵੀ ਮੌਤਾਂ ਦਾ ਸਿਲਸਿਲਾ ਨਹੀਂ ਰੁਕਿਆ ਹੈ ਜਿਥੇ ਅੱਜ 4 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜਿਨ੍ਹਾਂ 'ਚ 35 ਸਾਲਾ ਇਕ ਨੌਜਵਾਨ ਅਤੇ 95 ਸਾਲਾ ਬੇਬੇ ਵੀ ਸ਼ਾਮਿਲ ਹਨ | ਇਨ੍ਹਾਂ ਚਾਰ ...

ਪੂਰੀ ਖ਼ਬਰ »

ਕੋਰੋਨਾ ਦੀ ਤੀਜੀ ਲਹਿਰ ਨਾਲ ਕਾਰੋਬਾਰ ਪ੍ਰਭਾਵਿਤ

ਅੰਮਿ੍ਤਸਰ, 21 ਜਨਵਰੀ (ਸੁਰਿੰਦਰ ਕੋਛੜ)-ਵਿੱਤੀ ਸਾਲ 2022 ਦਾ ਬਜਟ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਸੰਸਦ 'ਚ ਪੇਸ਼ ਕੀਤਾ ਜਾਵੇਗਾ, ਜਿਸ ਦੇ ਮੱਦੇਨਜ਼ਰ ਪੰਜਾਬ ਦੇ ਵਪਾਰੀਆਂ ਨੇ ਕੇਂਦਰ ਸਰਕਾਰ ਤੋਂ ਕੋਰੋਨਾ ਦੀ ਤੀਜੀ ਲਹਿਰ ਨਾਲ ਪ੍ਰਭਾਵਿਤ ...

ਪੂਰੀ ਖ਼ਬਰ »

ਸ਼ਹਿਰ 'ਚ ਚੋਣ ਕਮਿਸ਼ਨ ਦੇ ਡੰਡੇ ਦਾ ਅਸਰ ਨਾਜਾਇਜ਼ ਅਸਲ੍ਹਾ ਧਾਰਕਾਂ ਖ਼ਿਲਾਫ਼ ਪੁਲਿਸ ਕਾਰਵਾਈ ਸ਼ੁਰੂ, ਇਕ ਗਿ੍ਫਤਾਰ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਚੋਣਾਂ ਅਮਨ ਸ਼ਾਂਤੀ ਨਾਲ ਮੁਕੰਮਲ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਸ਼ਹਿਰ 'ਚ ਭਾਵੇਂ 90 ਫੀਸਦੀ ਤੋਂ ਵਧੇਰੇ ਅਸਲ੍ਹਾ ਧਾਰਕਾ ਵਲੋਂ ਆਪਣੇ ਹਥਿਆਰ ਜਮ੍ਹਾਂ ਕਰਵਾ ਦਿੱਤੇ ਗਏ ਹਨ ਪਰ ਇਸ ਦੇ ਬਾਵਜੂਦ ਨਾਜਾਇਜ਼ ਜਾਂ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਜੈਂਤੀਪੁਰ, 21 ਜਨਵਰੀ (ਭੁਪਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਧੰਨ-ਧੰਨ ਬਾਬਾ ਰਾਜਾ ਰਾਮ ਜੀ ਤਲਵੰਡੀ ਖੁੰਮਣ ਵਿਖੇ ਕਰਵਾਏ ਗਏ ਉਪਰੰਤ ਵਿਸ਼ਾਲ ਨਗਰ ਕੀਰਤਨ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

26 ਦੀ ਫ਼ਤਹਿ ਰੈਲੀ ਰਚੇਗੀ ਨਵਾਂ ਇਤਿਹਾਸ-ਮਾਨ

ਕੱਥੂਨੰਗਲ, 21 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨ ਆਗੂ ਗੁਰਲਾਲ ਸਿੰਘ ਮਾਨ, ਸਵਿੰਦਰ ਸਿੰਘ ...

ਪੂਰੀ ਖ਼ਬਰ »

ਹਰਮੇਸ਼ ਕੌਰ ਯੋਧੇ ਵਲੋਂ ਆਈ. ਟੀ. ਆਈ. ਵਿਖੇ ਪੰਜਾਬੀ ਭਾਸ਼ਾ 'ਚ ਚੱਲ ਰਹੇ ਕੰਮਾਂ ਦਾ ਨਿਰੀਖਣ

ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਜ਼ਿਲ੍ਹਾ ਭਾਸ਼ਾ ਅਫਸਰ ਅੰਮਿ੍ਤਸਰ ਹਰਮੇਸ਼ ਕੌਰ ਯੋਧੇ ਵਲੋਂ ਉਦਯੋਗਿਕ ਸਿਖਲਾਈ ਸੰਸਥਾ ਬਾਬਾ ਬਕਾਲਾ ਸਾਹਿਬ ਵਿਖੇ ਦੌਰਾ ਕਰਦਿਆਂ ਨਿਰੀਖਣ ਕੀਤਾ ਅਤੇ ਸੰਸਥਾ 'ਚ ਚੱਲ ਰਹੇ ਪੰਜਾਬੀ ਭਾਸ਼ਾ ਵਿਚ ...

ਪੂਰੀ ਖ਼ਬਰ »

ਬਾਬਾ ਸੁਰੈਣ ਸਿੰਘ ਭੂਰੀ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਮਦਾਸ, 21 ਜਨਵਰੀ (ਜਸਵੰਤ ਸਿੰਘ ਵਾਹਲਾ)-ਬਾਬਾ ਸੁਰੈਣ ਸਿੰਘ ਭੂਰੀ ਵਾਲਿਆਂ ਦੀ 72ਵੀਂ ਬਰਸੀ ਨੂੰ ਸਮਰਪਿਤ ਪਿੰਡ ਘੋਨੇਵਾਹਲਾ ਤੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਬਾਬਾ ਸੁਰੈਣ ਸਿੰਘ ਭੂਰੀ ਵਾਲੇ ਤੋਂ ਆਰੰਭ ਹੋ ਕੇ ਗੁ: ਸਮਾਧ ਬਾਬਾ ...

ਪੂਰੀ ਖ਼ਬਰ »

ਅੱਜ ਸਬ ਡਵੀਜ਼ਨ ਮਹਿਤਾ ਚੌਕ ਦੇ ਸਾਰੇ ਫੀਡਰਾਂ ਦੀ ਬਿਜਲੀ ਬੰਦ ਰਹੇਗੀ

ਚੌਕ ਮਹਿਤਾ, 21 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਸਬ ਡਵੀਜ਼ਨ ਮਹਿਤਾ ਚੌਕ 66 ਕੇ. ਵੀ. ਅਧੀਨ ਆਉਂਦੇ ਸਾਰੇ ਫੀਡਰਾਂ ਦੀ ਬਿਜਲੀ ਅੱਜ 22 ਜਨਵਰੀ ਨੂੰ ਬੰਦ ਰਹੇਗੀ | ਇਸ ਬਾਰੇ ਉਪ ਮੰਡਲ ਅਫ਼ਸਰ ਸਵਿੰਦਰ ਜੀਤ ਸਿੰਘ ਨੇ ਦੱਸਿਆ ਕਿ ਫੀਡਰਾਂ ਅਤੇ ਮਸ਼ੀਨਰੀ ਦੀ ਜ਼ਰੂਰੀ ਮੁਰੰਮਤ ...

ਪੂਰੀ ਖ਼ਬਰ »

25 ਨੂੰ ਭਾਕਿਯੂ ਏਕਤਾ ਉਗਰਾਹਾਂ ਐੱਸ. ਡੀ. ਐਮ. ਦੇ ਦਫ਼ਤਰ ਦਾ ਕਰੇਗੀ ਘਿਰਾਓ

ਗੱਗੋਮਾਹਲ, 21 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਸਬਾ ਰਮਦਾਸ ਦੇ ਗੁਰਦੁਆਰਾ ਭੰਡਾਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਅਜਨਾਲਾ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਮੌਜੂਦਾ ਅਤੇ ਸੰਭਾਵੀ ਉਮੀਦਵਾਰਾਂ ਨੇ ਨਗਰ ਨਿਗਮ ਕੋਲੋਂ ਪ੍ਰਾਪਤ ਕੀਤੀ ਐਨ. ਓ. ਸੀ.

ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਕਰਕੇ ਵੱਖ-ਵੱਖ ਸਿਆਸੀ ਆਗੂਆਂ ਜਿਨ੍ਹਾਂ ਵਿਚ ਮੌਜੂਦਾ ਉਮੀਦਵਾਰ ਅਤੇ ਸੰਭਾਵੀ ਉਮੀਦਵਾਰ ਸ਼ਾਮਿਲ ਹਨ, ਨੇ ਨਗਰ ਨਿਗਮ ਅੰਮਿ੍ਤਸਰ ਤੋਂ ਇਤਰਾਜ਼ ਮੁਕਤ ਸਰਟੀਫਕੇਟ ਲਏ ਗਏ ਹਨ | ਜਾਣਕਾਰੀ ...

ਪੂਰੀ ਖ਼ਬਰ »

ਹਾਣੀ ਸਕੂਲ ਆਫ ਇੰਗਲਿਸ਼ ਨੇ ਸਪਾਊਸ ਸਮੇਤ ਲਗਵਾਇਆ ਯੂ. ਕੇ. ਦਾ ਸਟੱਡੀ ਵੀਜ਼ਾ

ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਹਾਣੀ ਸਕੂਲ ਆਫ ਇੰਗਲਿਸ਼ ਰਣਜੀਤ ਐਵੀਨਿਊ ਨੇ ਯੂ. ਕੇ. 'ਚ ਪੜ੍ਹਾਈ ਕਰਨ ਦੀ ਚਾਹਵਾਨ ਵਿਦਿਆਰਥਣ ਦਾ ਸੀਮਤ ਸਮੇਂ ਦੌਰਾਨ ਪਰਿਵਾਰ ਸਮੇਤ ਸਪਾਊਸ ਸਟੱਡੀ ਵੀਜ਼ਾ ਲਗਵਾਉਣ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਹਾਣੀ ...

ਪੂਰੀ ਖ਼ਬਰ »

ਡਾ: ਪਵਨ ਕੁਮਾਰ ਵਲੋਂ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਸਾਇੰਸ ਵਿਭਾਗ ਦਾ ਦੌਰਾ

ਅੰਮਿ੍ਤਸਰ, 21 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)- ਡਾ: ਪਵਨ ਕੁਮਾਰ, 'ਵਿਗਿਆਨੀ-ਸੀ' ਵਿਗਿਆਨ ਅਤੇ ਤਕਨੀਕੀ ਵਿਭਾਗ, ਵਾਈਸ ਕਿਰਨ ਡਵੀਜ਼ਨ ਨਵੀਂ ਦਿੱਲੀ ਅੱਜ ਮਹਿਲਾ ਵਿਗਿਆਨੀ ਸਕੀਮ ਅਧੀਨ ਚੱਲ ਰਹੇ ਉਪ ਉਤਪਾਦ ਦੀ ਸ਼ੁੱਧਤਾ ਬਾਇਓਡੀਜ਼ਲ ਗਲਾਈਸਰੋਲ ਪ੍ਰਾਜੈਕਟ ਕਾਰਜ ਦਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ 9 ਵਿਦਿਆਰਥੀਆਂ ਨੂੰ ਡਿਗਰੀ ਤੋਂ ਪਹਿਲਾਂ ਮਿਲਿਆ ਰੁਜ਼ਗਾਰ

ਅੰਮਿ੍ਤਸਰ, 21 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਜਿੱਥੇ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ 'ਚ ਰਾਸ਼ਟਰੀ ਪੱਧਰ 'ਤੇ ਨਾਮਣਾ ਖੱਟ ਰਿਹਾ ਹੈ, ਹੁਣ ਪਲੇਸਮੈਂਟ ਵਿਚ ਵੀ ਉੱਤਰੀ ਭਾਰਤ ਦਾ ਬਿਹਤਰੀਨ ਕਾਲਜ ਵਜੋਂ ਜਾਣਿਆਂ ਜਾਣ ਲੱਗਾ ਹੈ | ਪਲੇਸਮੈਂਟ ਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਚੋਣ

ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਅੰਮਿ੍ਤਸਰ ਦੀ ਅੱਜ ਮਨਜਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਚੋਣ ਹੋਈ, ਜਿਸ 'ਚ ਸਮੂਹ ਸਟਾਫ ਦੀ ਹਾਜ਼ਰੀ 'ਚ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਕਮੇਟੀ ਨੇ ਪੁੱਡਾ ਸਕੀਮ ਤਹਿਤ 4 ਪਲਾਟ ਤੇ 1 ਇਮਾਰਤ ਖ਼ਰੀਦੀ

ਅੰਮਿ੍ਤਸਰ, 21 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਕਮੇਟੀ ਵਲੋਂ ਸ਼ਿਵਪੁਰੀ ਸ਼ਮਸ਼ਾਨਘਾਟ ਨਾਲ ਲੱਗਦੀ ਪੁੱਡਾ ਸਕੀਮ ਤਹਿਤ 4 ਪਲਾਟ ਅਤੇ 1 ਇਮਾਰਤ ਨੂੰ ਖ਼ਰੀਦ ਲਿਆ ਹੈ | ਇਸ ਸੰਬੰਧੀ ਪ੍ਰਧਾਨ ਸ੍ਰੀ ਰਮੇਸ਼ ਚੰਦਰ ਸ਼ਰਮਾ ਨੇ ਦੱਸਿਆ ਕਿ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਮੈਡਮ ਮਮਤਾ ਵਾਰਡ ਉਪ ਪ੍ਰਧਾਨ ਨਿਯੁਕਤ

ਛੇਹਰਟਾ, 21 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਆਲ ਟਰੇਡ ਵਰਕਰਜ਼ ਵੈੱਲਫੇਅਰ ਯੂਨੀਅਨ ਪੰਜਾਬ ਵਲੋਂ ਅਬਾਦੀ ਗੁਰੂ ਅਰਜਨ ਨਗਰ ਭੱਠਾ ਛੇਹਰਟਾ ਵਿਖੇ ਇਕ ਮੀਟਿੰਗ ਦੌਰਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਦਰਸ਼ਨ ਲਾਲ ਹਜ਼ੂਰੀ ਉਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਦਰਸ਼ਨ ਲਾਲ ...

ਪੂਰੀ ਖ਼ਬਰ »

ਸੋਹੀਆਂ ਕਲਾਂ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ

ਚੇਤਨਪੁਰਾ, 21 ਜਨਵਰੀ (ਮਹਾਂਬੀਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਸੋਹੀਆਂ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਮੀਟਿੰਗ ਜੰਗ ਰਾਜ ਸਿੰਘ ਸੋਹੀ ਪਹਿਲਵਾਨ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਬਿਕਰਮ ਸਿੰਘ ਮਜੀਠੀਆ ਦੀ ਚੋਣ ਮੁਹਿੰਮ ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਵਲੋਂ ਭੱਖਾ ਤਾਰਾ ਸਿੰਘ ਵਿਖੇ ਮੀਟਿੰਗ

ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਹੱਕ ਵਿਚ ਉਨ੍ਹਾਂ ਦੇ ਪੁੱਤਰ ਅੰਮਿ੍ਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ...

ਪੂਰੀ ਖ਼ਬਰ »

ਕੀਤੇ ਹੋਏ ਵਿਕਾਸ ਕੰਮਾਂ ਸਦਕਾ ਹੀ ਹਲਕੇ ਤੋਂ ਸ਼ਾਨ ਨਾਲ ਜਿੱਤ ਪ੍ਰਾਪਤ ਕਰਾਂਗੇ-ਭਲਾਈਪੁਰ

ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ ਪੰਜ ਸਾਲ ਲਗਾਤਾਰ ਹਲਕੇ ਵਿਚ ਰਹਿਕੇ ਜਿੱਥੇ ਲੋਖਾ ਦੇ ਦੁੱਖ ਸੁੱਖ ਵਿਚ ਭਾਈਵਾਲ ਹੋਣ ਦਾ ਯਤਨ ਕੀਤਾ ਹੈ, ਉਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਮੈਂ ਕੋਈ ਕਸਰ ਬਾਕੀ ...

ਪੂਰੀ ਖ਼ਬਰ »

ਆਦਿ ਧਰਮ ਵਾਲਮੀਕਿ ਸਮਾਜ ਦੇ ਆਗੂ ਅਤੇ ਵਰਕਰ ਅਕਾਲੀ ਦਲ (ਬ) 'ਚ ਸ਼ਾਮਿਲ

ਅੰਮਿ੍ਤਸਰ, 21 ਜਨਵਰੀ (ਜੱਸ)-ਸਾਬਕਾ ਕੈਬਨਿਟ ਮੰਤਰੀ ਅਤੇ ਮਜੀਠਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੇ ਗ੍ਰਹਿ ਵਿਖੇ ਆਦਿ ਧਰਮ ਵਾਲਮੀਕਿ ਸਮਾਜ ਦੇ ਆਗੂਆਂ ਤੇ ਵਰਕਰਾਂ ਨੂੰ ਅਕਾਲੀ ਦਲ 'ਚ ਸ਼ਾਮਿਲ ਕਰ ਲਿਆ ਗਿਆ | ਇਸ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੂੰ ਮੂਲੇਚੱਕ ਵਿਖੇ ਇਕ ਮੀਟਿੰਗ ਦੌਰਾਨ ਉਸ ਸਮੇਂ ਤਕੜਾ ਹੁੰਗਾਰਾ ਮਿਲਿਆ ਜਦੋਂ ਵੱਡੀ ਗਿਣਤੀ 'ਚ ਕਈ ਕਾਂਗਰਸੀ ਪਰਿਵਾਰ ਅਕਾਲੀ ...

ਪੂਰੀ ਖ਼ਬਰ »

ਐਮ. ਟੀ. ਪੀ. ਨੂੰ ਦਿੱਤੀ ਵੱਖ-ਵੱਖ ਹਲਕਿਆਂ ਦੀ ਜ਼ਿੰਮੇਵਾਰੀ

ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੇ ਬਿਲਡਿੰਗ ਵਿਭਾਗ ਦੇ ਕੰਮ ਨੂੰ ਸਚਾਰੂ ਰੂਪ ਵਿਚ ਚਲਾਉਣ ਲਈ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵਲੋਂ ਪ੍ਰਬੰਧਕੀ ਹਿੱਤਾਂ ਨੂੰ ਧਿਆਨ 'ਚ ਰੱਖਦੇ ਹੋਏ ਉਪਰੋਕਤ ਵਿਭਾਗ ਦੀ ਜ਼ਿੰਮੇਵਾਰੀ ਦੋ ਐਮ. ਟੀ. ਪੀ. ...

ਪੂਰੀ ਖ਼ਬਰ »

ਚੋਣ ਕਮਿਸ਼ਨ ਲੋਕਾਂ ਦਾ ਲੋਕਤੰਤਰ 'ਚ ਵਿਸ਼ਵਾਸ ਬਣਾਈ ਰੱਖਣ ਲਈ ਨਿਰਪੱਖ ਚੋਣਾਂ ਕਰਾਏ-ਜਥੇ: ਬਲਬੀਰ ਸਿੰਘ ਅਕਾਲੀ 96 ਕਰੋੜੀ

ਅੰਮਿ੍ਤਸਰ, 21 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਨੂੰ ਜਲਦ ਹੋਣ ਜਾ ਰਹੀਆਂ ਚੋਣਾਂ ਨੂੰ ਬੇਹਤਰ ਤੇ ਨਿਰਪੱਖ ਤਰੀਕੇ ਨਾਲ ਸਿਰ੍ਹੇ ਚੜ੍ਹਾਉਣ ਲਈ ...

ਪੂਰੀ ਖ਼ਬਰ »

'ਆਪ' ਦਾ ਹਲਕਾ ਦੱਖਣੀ ਦਾ ਚੋਣ ਦਫ਼ਤਰ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਤਬਦੀਲ ਹੋਣ ਦੀਆਂ ਅਫਵਾਹਾਂ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਤੋਂ ਉਮੀਦਵਾਰ ਡਾ: ਇੰਦਰਬੀਰ ਸਿੰਘ ਨਿੱਜਰ ਦਾ ਤਰਨਤਾਰਨ ਰੋਡ ਸਥਿਤ ਮੁੱਖ ਚੋਣ ਦਫਤਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਤਬਦੀਲ ਕੀਤੇ ਜਾਣ ਦੀਆਂ ਅਫਵਾਹਾਂ ਦਾ ਬਾਜ਼ਾਰ ਗਰਮ ਹੈ ਜਦੋਂ ਕਿ ...

ਪੂਰੀ ਖ਼ਬਰ »

ਹਲਕਾ ਅਟਾਰੀ 'ਚ ਪਿੰਡ ਸਾਂਘਣਾ ਦੇ 10 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਛੇਹਰਟਾ, 21 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਸਾਂਘਣਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 10 ਕੱਟੜ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਦੀਆਂ ਲੋਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX