ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  32 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  9 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  30 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  41 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਲੁਧਿਆਣਾ

ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦੇ ਤੋਂ 42 ਹਜ਼ਾਰ ਰੁ: ਲੁੱਟੇ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ-ਦਿੱਲੀ ਮੁੱਖ ਸੜਕ 'ਤੇ ਪਿੰਡ ਜੁਗਿਆਣਾ ਨੇੜੇ ਅੱਜ ਦਿਨ-ਦਿਹਾੜੇ ਦੋ ਹਥਿਆਰਬੰਦ ਲੁਟੇਰੇ ਪੈਟਰੋਲ ਪੰਪ ਦੇ ਕਰਿੰਦੇ ਤੋਂ 42 ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ 6 ਵਜੇ ਦੇ ਕਰੀਬ ਉਸ ਵਕਤ ਵਾਪਰੀ, ਜਦੋਂ ਦੋ ਕਾਰ ਸਵਾਰ ਲੁਟੇਰੇ ਪੈਟਰੋਲ ਪੰਪ 'ਤੇ ਆਏ, ਉਸ ਵੇਲੇ ਪੈਟਰੋਲ ਪੰਪ 'ਤੇ ਤਿੰਨ ਕਰਿੰਦੇ ਨੀਰਜ, ਕੁੰਦਨ ਅਤੇ ਚੰਦਨ ਮੌਜੂਦ ਸਨ | ਪੈਟਰੋਲ ਪੰਪ ਦੇ ਮੈਨੇਜਰ ਬਿ੍ਜ ਮੋਹਨ ਨੇ ਦੱਸਿਆ ਕਿ ਇਨ੍ਹਾਂ ਕਾਰ ਸਵਾਰ ਲੁਟੇਰਿਆਂ ਵਲੋਂ ਪਹਿਲਾਂ ਕਾਰ ਵਿਚ 3200 ਰੁਪਏ ਦਾ ਪੈਟਰੋਲ ਪਵਾਇਆ ਗਿਆ | ਇਨ੍ਹਾਂ ਦੋਵਾਂ ਨੇ ਆਪਣੇ ਚਿਹਰੇ ਢਕੇ ਹੋਏ ਸਨ | ਪੈਟਰੋਲ ਪੁਆਉਣ ਉਪਰੰਤ ਇਕ ਲੁਟੇਰਾ ਕਾਰ ਤੋਂ ਬਾਹਰ ਆਇਆ ਅਤੇ ਕਰਿੰਦੇ ਨੀਰਜ ਨੂੰ ਨਕਦੀ ਦੇਣ ਲਈ ਕਿਹਾ | ਜਦੋਂ ਉਸ ਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਸ ਲੁਟੇਰੇ ਨੇ ਆਪਣੇ ਪਾਸ ਰੱਖਿਆ ਪਿਸਤੌਲ ਕੱਢ ਲਿਆ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਨੀਰਜ ਪਾਸੋਂ ਨਕਦੀ ਖੋਹ ਲਈ | ਇਸ ਤੋਂ ਬਾਅਦ ਦੋਵੇਂ ਲੁਟੇਰੇ ਪੈਟਰੋਲ ਪੰਪ ਦੇ ਦਫ਼ਤਰ ਵਿਚ ਗਏ, ਜਿੱਥੇ ਚੰਦਨ ਅਤੇ ਕੁੰਦਨ ਨਕਦੀ ਗਿਣ ਰਹੇ ਸਨ | ਇਨ੍ਹਾਂ ਲੁਟੇਰਿਆਂ ਨੇ ਉੱਥੋਂ ਵੀ ਪਿਸਤੌਲ ਦਿਖਾ ਕੇ ਨਕਦੀ ਲੁੱਟ ਲਈ | ਕੁੱਲ ਲੁੱਟੀ ਗਈ ਨਕਦੀ 42 ਹਜ਼ਾਰ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ | ਪੁਲਿਸ ਦਾ ਮੰਨਣਾ ਹੈ ਕਿ ਲੁਟੇਰਿਆਂ ਨੂੰ ਪੈਟਰੋਲ ਪੰਪ ਦੇ ਦਰਾਜਾਂ ਬਾਰੇ ਵੀ ਪੂਰੀ ਜਾਣਕਾਰੀ ਸੀ, ਇਸ ਲਈ ਉਨ੍ਹਾਂ ਨੇ ਇਨ੍ਹਾਂ ਕਰਿੰਦਿਆਂ ਨੂੰ ਦਰਾਜਾਂ 'ਚੋਂ ਪੈਸੇ ਕੱਢਣ ਲਈ ਕਿਹਾ | ਜਦੋਂ ਇਨ੍ਹਾਂ ਲੁਟੇਰਿਆਂ ਨੂੰ ਮੌਕੇ 'ਤੇ ਮੌਜੂਦ ਕਰਿੰਦਿਆਂ ਨੇ ਚਾਬੀ ਨਹੀਂ ਦਿੱਤੀ ਤਾਂ ਇਨ੍ਹਾਂ ਲੁਟੇਰਿਆਂ ਵਲੋਂ ਦਰਾਜਾਂ ਨੂੰ ਤੋੜ ਦਿੱਤਾ ਗਿਆ | ਸੂਚਨਾ ਮਿਲਦਿਆਂ ਪੁਲਿਸ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ ਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਨੇ ਉੱਥੇ ਲੱਗੇ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਦੇਰ ਸ਼ਾਮ ਤੱਕ ਸਫ਼ਲਤਾ ਨਹੀਂ ਮਿਲੀ ਸੀ |

ਨੋਡਲ ਅਫ਼ਸਰ ਸਵੀਪ ਵਲੋਂ ਅਹਿਮ ਮੀਟਿੰਗ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ-ਕਮ-ਨੋਡਲ ਅਫ਼ਸਰ ਸਵੀਪ ਡਾ. ਨਯਨ ਜੱਸਲ ਵਲੋਂ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਬੇਦੀ ਨੂੰ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਉਣ 'ਤੇ ਸਨਮਾਨ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ)- ਸ਼ੋ੍ਰਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਬੇਦੀ ਦੇ ਸਨਮਾਨ 'ਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਲੀਲ ਵਲੋਂ ਹਾਉਸਿੰਗ ਬੋਰਡ ਕਾਲੋਨੀ ਵਿਖੇ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸ਼ਹਿਰ 'ਚ 5 ਸਾਲਾਂ 'ਚ 55 ਹਜ਼ਾਰ ਇਮਾਰਤਾਂ ਦੀਆਂ ਬਿਨਾਂ ਮਨਜ਼ੂਰੀ ਹੋਈਆਂ ਉਸਾਰੀਆਂ

ਲੁਧਿਆਣਾ, 21 ਜਨਵਰੀ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਇਮਾਰਤੀ ਸ਼ਾਖਾ ਦੀ ਕਥਿਤ ਮਿਲੀਭੁਗਤ ਅਤੇ ਢਿੱਲੀ ਕਾਰਗੁਜਾਰੀ ਕਾਰਨ ਸ਼ਹਿਰ ਵਿਚ ਪਿਛਲੇ 5 ਸਾਲ ਦੌਰਾਨ 55 ਹਜ਼ਾਰ ਤੋਂ ਵੱਧ ਬਿਨ੍ਹਾਂ ਮਨਜ਼ੂਰੀ ਇਮਾਰਤਾਂ ਦੀ ਉਸਾਰੀ ਹੋਈ ਹੈ ਜਿਸ ਕਾਰਨ ਕਰੋੜਾਂ ਰੁਪਏ ਦੇ ...

ਪੂਰੀ ਖ਼ਬਰ »

ਐਡ. ਬਿਕਰਮ ਸਿੰਘ ਸਿੱਧੂ ਨੂੰ ਭਾਜਪਾ ਵਲੋਂ ਹਲਕਾ ਪੱਛਮੀ ਤੋਂ ਉਮੀਦਵਾਰ ਬਣਾਉਣ 'ਤੇ ਵਰਕਰਾਂ 'ਚ ਖੁਸ਼ ਦੀ ਲਹਿਰ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਭਾਜਪਾ ਵਲੋਂ ਵਿਧਾਨ ਸਭਾ ਚੋਣਾਂ ਲਈ ਹਲਕਾ ਪੱਛਮੀ ਤੋਂ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੂੰ ਟਿਕਟ ਦਿੱਤੇ ਜਾਣ ਤੇ ਸ. ਸਿੱਧੂ ਨੇ ਭਾਜਪਾ ਹਾਈਕਮਾਂਡ ਅਤੇ ਜ਼ਿਲ੍ਹਾ ਯੂਨਿਟ ਦਾ ਧੰਨਵਾਦ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਦਾਜ ਖਾਤਰ ਤੰਗ ਕਰਨ 'ਤੇ ਦੋ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਵੱਖ ਵੱਖ ਦੋ ਮਾਮਲਿਆਂ 'ਚ 2 ਨੌਜਵਾਨਾਂ ਖ਼ਿਲਾਫ਼ ਪੁਲਿਸ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਹਿਲੇ ਮਾਮਲੇ ਵਿਚ ਅਮਨਦੀਪ ਕੌਰ ਵਾਸੀ ਪੰਜਾਬ ਮਾਤਾ ਨਗਰ ਦੀ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 7 ਹੋਰ ਮਰੀਜ਼ਾਂ ਦੀ ਮੌਤ, 1404 ਨਵੇਂ ਮਾਮਲੇ

ਲੁਧਿਆਣਾ, 21 ਜਨਵਰੀ (ਸਲੇਮਪੁਰੀ)- ਲੁਧਿਆਣਾ ਵਿਚ ਅੱਜ 12ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ | ਸਿਵਲ ਸਰਜਨ ਡਾ. ਐਸ.ਪੀ. ਸਿੰਘ ਅਨੁਸਾਰ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ 1404 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 1265 ਪੀੜਤ ਮਰੀਜ਼ਾਂ ਦਾ ...

ਪੂਰੀ ਖ਼ਬਰ »

ਸਾਢੇ 5 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਸ. ਟੀ. ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐਸ. ਟੀ. ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖ਼ਮੀ 13 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ 13 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਸ਼ਹਿਰ ਦੀਆਂ ਵੱਖ ਵੱਖ ਥਾਂਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਰਜਿੰਦਰ ਕੁਮਾਰ ਪੁੱਤਰ ਜੈ ਗੋਪਾਲ ਵਾਸੀ ...

ਪੂਰੀ ਖ਼ਬਰ »

ਚੋਣਾਂ ਦੇ ਦਿਨਾਂ 'ਚ ਦੱਬ ਕੇ ਰਹਿ ਗਏ ਵਿਕਾਸ ਦੇ ਮੁੱਦੇ

ਢੰਡਾਰੀ ਕਲਾਂ, 21 ਜਨਵਰੀ (ਪਰਮਜੀਤ ਸਿੰਘ ਮਠਾੜੂ)- ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ | ਪੂਰੀ ਠੰਢ ਦਾ ਮੌਸਮ ਹੈ, ਪਰ ਚੁਣਾਵੀਂ ਹਲਚਲ ਬਹੁਤ ਗਰਮ ਹੋ ਚੁੱਕੀ ਹੈ | ਚੋਣਾਂ ਲੜਨ ਵਾਲੇ ਇੱਛੁਕ ਉਮੀਦਵਾਰ ਆਪਣੇ ਆਪਣੇ ਹਲਕਿਆਂ ਵਿਚ ਚੱਕਰ ਲਾਉਣ ...

ਪੂਰੀ ਖ਼ਬਰ »

ਕੇ.ਸੀ.ਡਬਲਯੂ. ਕਾਲਜ ਦੇ ਬਾਇਓਟੈਕਨਾਲੌਜੀ ਵਿਭਾਗ ਵਲੋਂ ਈ-ਕੁਇਜ਼ ਮੁਕਾਬਲੇ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)- ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਇਨਜ਼ ਲੁਧਿਆਣਾ ਦੇ ਬਾਇਓਟੈਕਨਾਲੌਜੀ ਵਿਭਾਗ ਵਲੋਂ 'ਓਮੀਕਰੋਨ ਚਿੰਤਾ ਦਾ ਇਕ ਰੂਪ' ਵਿਸ਼ੇ 'ਤੇ ਜਾਗਰੂਕਤਾ ਈ. ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਮੈਡੀਕਲ/ਗੈਰ ਮੈਡੀਕਲ ਪਿਛੋਕੜ ਵਾਲੇ ...

ਪੂਰੀ ਖ਼ਬਰ »

ਜੂਨੀਅਰ ਫੈਲੋਸ਼ਿਪ ਮਿਲਣ 'ਤੇ ਬਾਜਵਾ ਦਾ ਭਾਸ਼ਾ ਵਿਭਾਗ ਵਲੋਂ ਸਨਮਾਨ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)- ਭਾਰਤ ਸਰਕਾਰ ਦੇ ਸੱਭਿਆਚਾਰਕ ਵਿਭਾਗ ਵਲੋਂ ਐਲਾਨੇ ਨਤੀਜੇ 'ਚ ਪੰਜਾਬੀ ਦੇ ਨੌਜਵਾਨ ਨਾਵਲਕਾਰ ਬੇਅੰਤ ਸਿੰਘ ਬਾਜਵਾ ਦੀ ਚੋਣ ਸਾਹਿਤ ਦੇ ਖੇਤਰ ਦੇ ਖੋਜ ਕਾਰਜ ਲਈ ਕੀਤੀ ਗਈ, ਜਿਸ 'ਤੇ ਖੁਸ਼ੀ ਪ੍ਰਗਟ ਕਰਦਿਆ ਜ਼ਿਲ੍ਹਾ ਭਾਸ਼ਾ ਅਫ਼ਸਰ ...

ਪੂਰੀ ਖ਼ਬਰ »

ਜਾਅਲੀ ਜ਼ਮਾਨਤਾਂ ਦੇ ਮਾਮਲੇ 'ਚ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਅਲੀ ਜ਼ਮਾਨਤਾਂ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਣਯੋਗ ਜੱਜ ਮਨਜ਼ਰਾ ਦੱਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਮਾਮਲੇ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਠੇਕੇ ਰਾਤ 11 ਅਤੇ ਹੋਟਲ/ਢਾਬੇ 11:30 ਵਜੇ ਤੋਂ ਬਾਅਦ ਖੁੱਲ੍ਹੇ ਰੱਖਣ 'ਤੇ ਮੁੜ ਪਾਬੰਦੀ ਕੁਝ ਕਾਨੂੰਨੀ ਅੜਚਣਾਂ ਕਰਕੇ ਲਗਾਈ ਰੋਕ-ਡਿਪਟੀ ਕਮਿਸ਼ਨਰ ਪੁਲਿਸ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਇਲਾਕੇ ਅੰਦਰ ਰਾਤ ਸਮੇਂ ਹੋਟਲ, ਰੈਸਟੋਰੈਂਟ/ਢਾਬੇ, ਸ਼ਰਾਬ ਦੀਆ ਦੁਕਾਨਾਂ ਆਦਿ ਖੋਲਣ ਦੀ ਪਾਬੰਦੀ ਬਾਰੇ ਜਾਰੀ ਹੁਕਮ ਕੁਝ ਕਾਨੂੰਨੀ ਅੜਚਣਾਂ ਕਰਕੇ ਮੁਅੱਤਲ ਕੀਤੇ ਗਏ ਹਨ | ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ...

ਪੂਰੀ ਖ਼ਬਰ »

ਲੁਧਿਆਣਾ ਸ਼ਹਿਰ ਦੇ 6 ਹਲਕਿਆਂ 'ਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰ ਨਾ ਐਲਾਨਣ ਕਰਕੇ ਨਹੀਂ ਭਖੀ ਚੋਣ ਮੁਹਿੰਮ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ 6 ਹਲਕਿਆਂ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਸਾਰੇ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਨਾ ਕਰਨ ਕਰਕੇ ਹਾਲੇ ਚੋਣ ਮੁਹਿੰਮ ਨਹੀਂ ਭਖ਼ ਸਕੀ | ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ...

ਪੂਰੀ ਖ਼ਬਰ »

ਸੜਕਾਂ 'ਤੇ ਸ਼ਰਾਬ ਪੀਂਦੇ 25 ਕਾਬੂ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਸੜਕਾਂ 'ਤੇ ਸ਼ਰੇਆਮ ਸ਼ਰਾਬ ਪੀਂਦੇ 25 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ 6 ਮੁਕੱਦਮੇ ਦਰਜ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਮੈਡਮ ...

ਪੂਰੀ ਖ਼ਬਰ »

ਹਾਈਕਮਾਨ ਵਲੋਂ ਜਤਾਏ ਭਰੋਸੇ 'ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਾਂਗਾ-ਦੇਬੀ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)- ਪੰਜਾਬ ਭਾਜਪਾ ਦੇ ਖਜਾਨਚੀ ਗੁਰਦੇਵ ਸ਼ਰਮਾ ਦੇਬੀ ਨੂੰ ਭਾਜਪਾ ਵਲੋਂ ਹਲਕਾ ਕੇਂਦਰੀ ਤੋਂ ਵਿਧਾਨ ਸਭਾ ਚੋਣ ਲੜਨ ਲਈ ਟਿਕਟ ਦਿੱਤੇ ਜਾਣ 'ਤੇ ਭਾਜਪਾ ਆਗੂਆਂ/ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਰਿਕਸ਼ਾ ਚਾਲਕ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਪੀਰੂ ਬੰਦਾ ਵਿਚ ਇਕ ਰਿਕਸ਼ਾ ਚਾਲਕ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ਅਧਿਕਾਰੀ ਸਹਾਇਕ ਸਬ ਇੰਸਪੈਕਟਰ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਮਹੱਤਵਪੂਰਨ ਬੈਠਕ

ਲੁਧਿਆਣਾ, 21 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਮਹੱਤਵਪੂਰਨ ਬੈਠਕ ਹੋਈ, ਜਿਸ 'ਚ ਵੱਡੀ ਗਿਣਤੀ ਵਿਚ ਦੁਕਾਨਦਾਰ ਅਤੇ ਕੱਪੜਾ ਕਾਰੋਬਾਰੀ ਸ਼ਾਮਿਲ ਹੋਏ | ਜਥੇਬੰਦੀ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਦੀ ਅਗੁਵਾਈ ਹੇਠ ...

ਪੂਰੀ ਖ਼ਬਰ »

ਤ੍ਰੈਮਾਸਿਕ ਪੱਤਿ੍ਕਾ 'ਪਰਵਾਸ' ਦਾ 16ਵਾਂ ਅੰਕ ਲੋਕ ਅਰਪਣ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ, ਪੁਨੀਤ ਬਾਵਾ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪ੍ਰਵਾਸੀ ਸਾਹਿਤ ਅਧਿਅਨ ਕੇਂਦਰ ਵਲੋਂ ਤ੍ਰੈਮਾਸਿਕ ਪੱਤਿ੍ਕਾ 'ਪਰਵਾਸ' ਦਾ ਸੋਲਵਾਂ ਅੰਕ ਲੋਕ ਅਰਪਣ ਕੀਤਾ ਗਿਆ | ਸਮਾਗਮ ਵਿਚ ਡਾ. ਐਸ.ਪੀ. ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਲੁਧਿਆਣਾ 'ਚ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਨਾਭਾ ਲਹਿਰਾਉਣਗੇ ਝੰਡਾ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ ਪਹਿਲਾਂ ਗਣਤੰਤਰ ਦਿਵਸ ਨੂੰ ਸਮਰਪਿਤ 26 ਜਨਵਰੀ ਨੂੰ ਰਾਜ ਪੱਧਰੀ ਸਮਾਰੋਹ ਕਰਵਾਇਆ ਜਾਣਾ ਸੀ, ਜਿਸ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਕੌਮੀ ਤਿਰੰਗਾ ਝੰਡਾ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ 'ਚ ਲੱਖਾਂ ਦੀ ਠੱਗੀ ਕੰਪਨੀ ਦੇ 2 ਡਾਇਰੈਕਟਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਵਪਾਰ ਦੇ ਮਾਮਲੇ ਵਿਚ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਨੋਬਲ ਸਟੀਲ ਪ੍ਰਾਈਵੇਟ ਲਿਮਟਿਡ ਉੱਚੀ ਮੰਗਲੀ ਦੇ ਦੋ ਡਾਇਰੈਕਟਰਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਅੰਬੇਡਕਰ ਮੰਚ ਮੈਂਬਰਾਂ ਵਲੋਂ ਅਕਾਲੀ-ਬਸਪਾ ਗੱਠਜੋੜ ਨੂੰ ਸਮਰਥਨ ਦੇਣ ਦਾ ਫ਼ੈਸਲਾ

ਲਾਡੋਵਾਲ, 21 ਜਨਵਰੀ (ਬਲਬੀਰ ਸਿੰਘ ਰਾਣਾ)- ਪਿੰਡ ਰਜੋਵਾਲ ਦੇ ਡਾ. ਅੰਬੇਡਕਰ ਮੰਚ ਦੇ ਮੈਂਬਰਾਂ ਵਲੋਂ ਆਗਾਮੀ ਚੋਣਾਂ ਵਿਚ ਅਕਾਲੀ-ਬਸਪਾ ਗੱਠਜੋੜ ਨੂੰ ਸਮਰਥਨ ਵੱਡੀ ਲੀਡ ਨਾਲ ਜਿਤਾਉਣ ਲਈ ਵੱਡਾ ਫ਼ੈਸਲਾ ਕੀਤਾ ਹੈ, ਜਿਸ ਨਾਲ ਗੱਠਜੋੜ ਹੋਰ ਵੀ ਮਜ਼ਬੂਤ ਹੋਵੇਗਾ। ਇਹ ਵਿਚਾਰ ...

ਪੂਰੀ ਖ਼ਬਰ »

'ਲਿਪ' ਦੀ ਵਧਦੀ ਪ੍ਰਸਿੱਧੀ ਦੇਖ ਵਿਰੋਧੀ ਬੌਖਲਾਹਟ 'ਚ-ਚੀਮਾ, ਪ੍ਰਧਾਨ ਬਲਦੇਵ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ)- ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂਆਂ 'ਚ ਸ਼ਾਮਿਲ ਕੌਂਸਲਰ ਅਰਜਨ ਸਿੰਘ ਚੀਮਾ ਤੇ ਲੁਧਿਆਣਾ ਦੇ ਪ੍ਰਧਾਨ ਤੇ ਜਥੇਬੰਧਕ ਸਕੱਤਰ ਪੰਜਾਬ ਬਲਦੇਵ ਸਿੰਘ ਨੇ ਪਿਛਲੇ ਦਿਨੀਂ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਹੁਲੱੜਬਾਜ਼ੀ ਦੀ ਨਿੰਦਾ ...

ਪੂਰੀ ਖ਼ਬਰ »

ਕੇਜਰੀਵਾਲ ਦਿੱਲੀ ਨੂੰ ਜਾਂਦੇ ਪਾਣੀ ਦੀ ਕੀਮਤ ਅਦਾ ਕਰੇ-ਵਿਧਾਇਕ ਬੈਂਸ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਪਣੀ ਚੋਣ ਮੁਹਿੰਮ ਦੌਰਾਨ ਅੱਜ ਹਲਕਾ ਆਤਮ ਨਗਰ ਦੇ ਵੱਖ-ਵੱਖ ਇਲਾਕਿਆਂ ਵਿਚ ਮੀਟਿੰਗਾਂ ਕੀਤੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਵੋਟਾਂ ...

ਪੂਰੀ ਖ਼ਬਰ »

ਕਰੋਨਾ ਚੇਨ ਤੋੜਨ ਲਈ ਜਾਗਰੂਕ ਹੋਣਾ ਜ਼ਰੂਰੀ-ਰਵਿੰਦਰ ਸਿੰਘ ਪ੍ਰਿੰਸ

ਲੁਧਿਆਣਾ, 21 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟ੍ਰੇਡਰ ਐਸੋਸੀਏਸ਼ਨ ਦੇ ਮੈਂਬਰ ਰਵਿੰਦਰ ਸਿੰਘ ਪ੍ਰਿੰਸ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ 19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ਹੋਣਾ ...

ਪੂਰੀ ਖ਼ਬਰ »

ਹਲਕਾ ਦਾਖਾ ਦੀ ਖੁਸ਼ਹਾਲੀ ਲਈ ਇਯਾਲੀ ਨੂੰ ਵੋਟ ਪਾਈ ਜਾਵੇ-ਡਾਇਰੈਕਟਰ ਭੋਲਾ

ਮੁੱਲਾਂਪੁਰ-ਦਾਖਾ, 21 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਵਲੋਂ ਜਨਰਲ ਹਲਕਾ ਦਾਖਾ ਲਈ ਚੋਣ ਮੈਦਾਨ 'ਚ ਉਤਾਰੇ ਮਨਪ੍ਰੀਤ ਸਿੰਘ ਇਯਾਲੀ ਵਲੋਂ ਨਾਮਜ਼ਦਗੀਆਂ ਤੋਂ ਪਹਿਲਾਂ ਹੀ ਚੋਣ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਹਰੀਸ਼ ਰਾਏ ਢਾਂਡਾ ਨੂੰ ਭਰਵਾਂ ਹੁੰਗਾਰਾ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਹਲਕਾ ਆਤਮ ਨਗਰ ਤੋਂ ਅਕਾਲੀ ਬਸਪਾ ਉਮੀਦਵਾਰ ਸ੍ਰੀ ਹਰੀਸ਼ ਰਾਏ ਢਾਂਡਾ ਦੀ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਸ੍ਰੀ ਢਾਂਡਾ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਲੋਕਾਂ ਵਲੋਂ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਵਲੋਂ ਤਰੁਣ ਜੈਨ ਬਾਵਾ ਨੂੰ ਟਿਕਟ ਮਿਲਣ 'ਤੇ ਕਾਰੋਬਾਰੀਆਂ ਤੇ ਵਪਾਰੀਆਂ ਵਲੋਂ ਮੀਟਿੰਗ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਸੰਯੁਕਤ ਸਮਾਜ ਮੋਰਚਾ ਵਲੋਂ ਹੌਜ਼ਰੀ ਕਾਰੋਬਾਰੀ ਤੇ ਬਹਾਦਰਕੇ ਰੋਡ ਹੌਜ਼ਰੀ ਐਂਡ ਟੈਕਸਟਾਇਲ ਐਸੋਸੀਏਸ਼ਨ ਦੇ ਪ੍ਰਧਾਨ ਤਰੁਣ ਜੈਨ ਬਾਵਾ ਨੂੰ ਹਲਕਾ ਲੁਧਿਆਣਾ ਪੱਛਮੀ ਤੋਂ ਟਿਕਟ ਦੇਣ 'ਤੇ ਕਾਰੋਬਾਰੀਆਂ ਤੇ ਵਪਾਰੀਆਂ ਵਿਚ ਖੁਸ਼ੀ ਦੀ ...

ਪੂਰੀ ਖ਼ਬਰ »

ਬਾੜੇਵਾਲ ਨੇ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਲਾਡੋਵਾਲ, 21 ਜਨਵਰੀ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਦੇ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਵਿਰੋਧ ਵਿਚ ਟਿਕਟ ਦੀ ਜ਼ੋਰ ਅਜ਼ਮਾਈ ਕਰਨ ਵਾਲੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ ਨੇ ਨੇੜਲੇ ਪਿੰਡ ਕੁਤਬੇਵਾਲ ਗੁੱਜਰਾਂ ਵਿਖੇ ਕਾਂਗਰਸੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ 'ਚ ਪਹੁੰਚ ਵਾਲਾ ਹਰ ਕੋਈ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜਿਆ ਰਿਹਾ-ਇਯਾਲੀ

ਮੁੱਲਾਂਪੁਰ-ਦਾਖਾ, 21 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਵਲੋਂ 31 ਮਾਰਚ 2021 ਨੂੰ ਮੰਤਰੀ ਮੰਡਲ ਮੀਟਿੰਗ 'ਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਇਨਫੋਰਸਮੈਂਟ ਡਾਇਰੈਕਟਰ ਦੀ ਸਥਾਪਨਾ ...

ਪੂਰੀ ਖ਼ਬਰ »

ਭਗਵੰਤ ਮਾਨ ਨੂੰ ਲਾਲਚ ਦੇਣ ਵਾਲੇ ਭਾਜਪਾ ਆਗੂ ਦਾ ਨਾਂਅ ਦੱਸੇ 'ਆਪ'-ਪ੍ਰੋ: ਗੁਰਨੂਰ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਪ੍ਰੋ: ਕੋਮਲ ਗੁਰਨੂਰ ਸਿੰਘ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ 6 ਦਸੰਬਰ 2021 ...

ਪੂਰੀ ਖ਼ਬਰ »

ਜੇਲ੍ਹ 'ਚ ਬੰਦੀਆਂ ਪਾਸੋਂ ਮੋਬਾਈਲ ਬਰਾਮਦ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਛਾਪਾਮਾਰੀ ਦੌਰਾਨ ਬੰਦੀਆਂ ਪਾਸੋਂ ਪੰਜ ਮੋਬਾਈਲ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਬੀਤੀ ਰਾਤ ਜੇਲ੍ਹ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਮਿਆਦ ਖ਼ਤਮ ਹੋ ਚੁੱਕੇ ਸਿਲੰਡਰ ਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦੈ

ਲੁਧਿਆਣਾ, 21 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖ਼ਤਮ ਹੋ ਚੁੱਕੀ ਹੋਵੇ, ਉਸ ਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ...

ਪੂਰੀ ਖ਼ਬਰ »

ਇਆਲੀ ਕਲਾਂ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸਭਾ ਨੂੰ 'ਸਰਬੋਤਮ ਪੁਰਸਕਾਰ'

ਇਯਾਲੀ/ਥਰੀਕੇ, 21 ਜਨਵਰੀ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ 'ਤੇ ਸਥਿਤ ਪਿੰਡ ਇਯਾਲੀ ਕਲਾਂ ਦੀ ਇਆਲੀ ਕਲਾਂ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸਭਾ ਨੂੰ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ ਚੰਡੀਗੜ੍ਹ ਵਲੋਂ ਸਹਿਕਾਰੀ ਵਿਕਾਸ ਦੇ ਯੋਗਦਾਨ ਨੂੰ ਮੁੱਖ ਰੱਖਦੇ ...

ਪੂਰੀ ਖ਼ਬਰ »

ਮਿਸਡ ਕਾਲ ਰਾਹੀਂ ਵੀ ਹੋ ਸਕਦੀ ਹੈ ਰਸੋਈ ਗੈਸ ਦੀ ਬੁਕਿੰਗ

ਲੁਧਿਆਣਾ, 21 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਖਪਤਕਾਰਾਂ ਦੀ ਸਹੂਲਤ ਲਈ ਗੈਸ ਕੰਪਨੀਆਂ ਵਲੋਂ ਨਵੀਂ ਤਕਨੀਕ ਦਾ ਇਸਤੇਮਾਲ ਕਰਦੇ ਹੋਏ ਡੀ.ਏ.ਸੀ. ਸਿਸਟਮ ਲਾਗੂ ਕਰ ਦਿੱਤਾ ਗਿਆ ਹੈ ਜਿਸ ਨੂੰ ਡਿਲੀਵਰੀ ਅਥੈਂਟਿਕ ਕੋਡ ਕਿਹਾ ਜਾਂਦਾ ਹੈ, ਭਾਵੇਂ ਕਿ ਗੈਸ ਕੰਪਨੀਆਂ ਵਲੋਂ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)- ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਆਈ.ਟੀ.ਆਈ. ਲੁਧਿਆਣਾ ਵਿਖੇ ਹੋਈ ਜਿਸ ਵਿਚ ਐਸੋਸੀਏਸ਼ਨ ਵਲੋਂ ਸਾਲ 2022 ਦਾ ਕੈਲੰਡਰ ਲੋਕ ਅਰਪਣ ਕੀਤਾ ਗਿਆ | ਕੈਲੰਡਰ ਲੋਕ ਅਰਪਣ ਕਰਨ ਸਮੇਂ ਪਿ੍ੰਸੀਪਲ ਦਰਸ਼ਨ ਸਿੰਘ, ਸੂਬਾ ...

ਪੂਰੀ ਖ਼ਬਰ »

ਚੇਅਰਮੈਨ ਐਸ.ਸੀ. ਡਿਪਾਰਟਮੈਂਟ ਆਲ ਇੰਡੀਆ ਕਮੇਟੀ ਲੀਲੋਥੀਆ ਦਾ ਸਨਮਾਨ

ਇਯਾਲੀ/ਥਰੀਕੇ, 21 ਜਨਵਰੀ (ਮਨਜੀਤ ਸਿੰਘ ਦੁੱਗਰੀ)-ਐੱਸ.ਸੀ. ਡਿਪਾਰਟਮੈਂਟ ਕਾਂਗਰਸ ਕਮੇਟੀ ਪੰਜਾਬ ਵਲੋਂ ਆਲ ਇੰਡੀਆ ਦੇ ਚੇਅਰਮੈਨ ਰਾਜੇਸ਼ ਕੁਮਾਰ ਲਿਲੋਥੀਆ ਦਾ ਸਨਮਾਨ ਸੁਰੇਸ਼ ਕੁਮਾਰ ਇੰਚਾਰਜ ਪੰਜਾਬ ਐਸ.ਸੀ. ਡਿਪਾਰਟਮੈਂਟ ਕਾਂਗਰਸ ਕਮੇਟੀ, ਡਾ. ਰਾਜ ਕੁਮਾਰ ...

ਪੂਰੀ ਖ਼ਬਰ »

ਲੋਕ ਗੱਠਜੋੜ ਦੇ ਹੱਕ 'ਚ ਫਤਵਾ ਦੇਣ ਲਈ ਕਾਹਲੇ-ਸ਼ਿਵਾਲਿਕ

ਫੁੱਲਾਂਵਾਲ, 21 ਜਨਵਰੀ (ਮਨਜੀਤ ਸਿੰਘ ਦੁੱਗਰੀ)- ਵਿਧਾਨ ਸਭਾ ਹਲਕਾ ਗਿੱਲ ਤੋਂ ਸ਼ਿਅਦ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਠੱਕਰਵਾਲ ਵਿਖੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਆੜ੍ਹਤੀਆ ਅਤੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਹੈਪੀ ...

ਪੂਰੀ ਖ਼ਬਰ »

ਗਾਬੜੀਆ ਨੇ ਜੇ.ਸੀ.ਬੀ. ਮਸ਼ੀਨ ਲਗਵਾ ਕੇ ਮਲਬਾ ਚੁਕਵਾਇਆ

ਡਾਬਾ/ਲੁਹਾਰਾ, 21 ਜਨਵਰੀ (ਕੁਲਵੰਤ ਸਿੰਘ ਸੱਪਲ)- ਗਦਰੀ ਬਾਬਾ ਗੁਰਮੁਖ ਸਿੰਘ ਰੋਡ ਸ਼ਿਮਲਾਪੁਰੀ ਪ੍ਰੀਤ ਨਗਰ ਗਲੀ ਨੰ. 27 ਵਿਖੇ ਪਏ ਮਲਬੇ ਨੂੰ ਕੌਂਸਲਰ ਰਖਵਿੰਦਰ ਸਿੰਘ ਗਾਬੜੀਆ ਨੇ ਜੇ.ਸੀ.ਬੀ. ਮਸ਼ੀਨ ਲਗਵਾ ਕੇ ਚੁਕਵਾਇਆ | ਇਸ ਮੌਕੇ ਸੀਨੀਅਰ ਆਗੂ ਸੁਖਮਿੰਦਰ ਸਿੰਘ ...

ਪੂਰੀ ਖ਼ਬਰ »

ਇਲੈੱਕਟ੍ਰੋ ਹੋਮਿਓਪੈਥੀ ਦੇ ਖੋਜੀ ਕਾਊਾਟ ਸੀਜ਼ਰ ਮੈਟੀ ਦਾ ਜਨਮ ਦਿਨ ਮਨਾਇਆ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ)- ਵਿਸ਼ਵ ਇਲੈਕਟ੍ਰੋ ਹੋਮਿਓਪੈਥੀ ਸੰਸਥਾ ਲੁਧਿਆਣਾ ਦੇ ਕਾਰਜਕਾਰੀ ਪ੍ਰਧਾਨ ਡਾ. ਪ੍ਰੇਮਪਾਲ ਰਾਣਾ ਦੀ ਪ੍ਰਧਾਨਗੀ ਹੇਠ ਇਲੈਕਟ੍ਰੋ ਹੋਮਿਓਪੈਥੀ ਦਵਾਈ ਦੇ ਖੋਜੀ ਕਾਊਾਟ ਸੀਜ਼ਰ ਮੈਟੀ ਦਾ 213ਵਾਂ ਜਨਮ ਦਿਨ ਸਥਾਨਕ ਰੈਸਟੋਰੈਂਟ ...

ਪੂਰੀ ਖ਼ਬਰ »

ਸਰਕਾਰੀ ਦਰੱਖ਼ਤ ਕੱਟਣ ਵਾਲਿਆਂ 'ਤੇ ਕਾਰਵਾਈ ਲਈ ਥਾਣਾ ਮੁਖੀਆਂ ਨੂੰ ਪੱਤਰ

ਲੁਧਿਆਣਾ, 21 ਜਨਵਰੀ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ ਮੌਜੂਦ ਦਰੱਖਤਾਂ ਨੂੰ ਨਾਜਾਇਜ਼ ਤੌਰ 'ਤੇ ਕੱਟਣ ਵਿਰੁੱਧ ਨਗਰ ਨਿਗਮ ਪ੍ਰਸ਼ਾਸਨ ਵਲੋਂ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ ਜਿਸ ਤਹਿਤ ਲੈਂਡਸਕੇਪ ਅਫਸਰ ਨਗਰ ਨਿਗਮ ਲੁਧਿਆਣਾ ਵਲੋਂ ਥਾਣਾ ਦੁੱਗਰੀ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਸਮੂਹ ਸਟਾਫ਼ ਵਲੋਂ 'ਸਕੂਲ ਬੰਦ' ਦਾ ਵਿਰੋਧ

ਫੁੱਲਾਂਵਾਲ, 21 ਜਨਵਰੀ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਪਿੰਡ ਠੱਕਰਵਾਲ ਦੀ ਵਿੱਦਿਆ ਦੇ ਖੇਤਰ ਵਿਚ ਮੋਹਰੀ ਭੂਮਿਕਾ ਨਿਭਾਅ ਰਹੀ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਹੈਲਪਿੰਗ ਸਟਾਫ਼ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਸਾਲ 2022 ਦਾ ਕਲੰਡਰ ਜਾਰੀ

ਲੁਧਿਆਣਾ, 21 ਜਨਵਰੀ (ਸਲੇਮਪੁਰੀ)- ਸੂਬੇ ਦੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਵਲੋਂ ਜਥੇਬੰਦੀ ਦਾ ਸਾਲ 2022 ਦਾ ਕਲੰਡਰ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ

ਲੁਧਿਆਣਾ, 21 ਜਨਵਰੀ (ਅਮਰੀਕ ਸਿੰਘ ਬੱਤਰਾ)- ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਇਆ ਗਿਆ | ਮੁੱਖ ਸੇਵਾਦਾਰ ਗੁਰਮੀਤ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਖੂਨਦਾਨ ਕੈਂਪ

ਇਯਾਲੀ/ਥਰੀਕੇ, 21 ਜਨਵਰੀ (ਮਨਜੀਤ ਸਿੰਘ ਦੁੱਗਰੀ)- ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਸੰਤ ਰਾਮਪਾਲ ਸਿੰਘ ਦੇ 44ਵੇਂ ਜਨਮ ਦਿਨ ਮੌਕੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਦੌਰਾਨ ਰਘੂਨਾਥ ਹਸਪਤਾਲ ਤੋਂ ਡਾ. ਆਰ.ਕੇ. ਬਾਂਸਲ ਦੀ ਆਈ ਟੀਮ ਨੇ 265 ਯੂਨਿਟ ਦੇ ਕਰੀਬ ਖੂਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX