ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  14 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  12 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  23 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 1 hour ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 1 hour ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 2 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 3 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 4 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 6 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 6 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 7 hours ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਰੂਪਨਗਰ

ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰ ਈ.ਡੀ. ਦੇ ਛਾਪੇ ਤੋਂ ਬਾਅਦ ਰੂਪਨਗਰ ਜ਼ਿਲ੍ਹੇ 'ਚ ਮਨਜ਼ੂਰਸ਼ੁਦਾ ਮਾਈਨਿੰਗ ਬੰਦ ਕਿਉਂ...?

ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ)-ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਘਰ ਅਤੇ ਪੰਜਾਬ ਦੀਆਂ ਹੋਰ ਥਾਵਾਂ 'ਤੇ ਈ.ਡੀ. ਦੇ ਛਾਪਿਆਂ ਦੇ ਦਿਨ ਤੋਂ ਹੀ ਹਲਕਾ ਸ੍ਰੀ ਚਮਕੌਰ ਸਾਹਿਬ, ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਸਤਲੁਜ ਦਰਿਆ 'ਚ ਰੇਤ ਅਤੇ ਗਟਕੇ ਦੀ ਬੰਦ ਹੋਈ ਨਿਕਾਸੀ ਲੋਕਾਂ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ | 'ਆਪ' ਆਗੂਆਂ ਵਲੋਂ ਜਿੰਦਾਪੁਰ ਖੱਡ 'ਚ ਲਾਈਵ ਹੋ ਕੇ ਦਿਖਾਈ ਰੇਤ ਨਿਕਾਸੀ ਦੇ ਦੋਸ਼ਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੂਪਨਗਰ ਦੀ ਇੱਕ ਡੀ-ਸਿਲਟਿੰਗ ਸਾਈਟ 'ਤੇ ਖੜੇ ਹੋ ਕੇ ਕਿਹਾ ਕਿ ਇੱਥੇ ਕੁੱਝ ਵੀ ਗ਼ਲਤ ਨਹੀਂ ਹੋ ਰਿਹਾ ਅਤੇ ਨਾ ਹੀ ਇਹ ਗ਼ੈਰ ਕਾਨੂੰਨੀ ਹੈ ਪਰ ਜੇ ਮੁੱਖ ਮੰਤਰੀ ਪੰਜਾਬ ਨੇ ਇਨ੍ਹਾਂ ਡੀ ਸਿਲਟਿੰਗ ਸਾਈਟਾਂ ਨੂੰ ਕਾਨੂੰਨੀ ਦਰਜਾ ਦਿੱਤਾ ਸੀ ਤਾਂ ਫੇਰ ਇਹ ਈ.ਡੀ. ਦੇ ਛਾਪਿਆਂ ਤੋਂ ਤੁਰੰਤ ਬਾਅਦ ਬੰਦ ਕਿਉਂ ਹਨ | ਮੁੱਖ ਮੰਤਰੀ ਦੇ ਦੌਰੇ ਵਾਲੇ ਸਥਾਨ ਹੈੱਡ ਵਰਕਸ ਰੂਪਨਗਰ 'ਤੇ ਵੀ ਡੀ-ਸਿਲਟਿੰਗ ਬੰਦ ਕੀਤੀ ਗਈ ਹੈ ਜਿੱਥੇ ਮੁੱਖ ਮੰਤਰੀ ਨੇ ਮਾਈਨਿੰਗ ਨੂੰ ਜਾਇਜ਼ ਠਹਿਰਾਇਆ ਸੀ ਅਤੇ ਮਾਈਨਿੰਗ ਕਰਨ ਵਾਲਿਆਂ ਦੇ ਡਰਾਈਵਰਾਂ ਨੂੰ ਰੇਤੇ ਦਾ ਭਾਅ ਪੁੱਛਿਆ ਸੀ | ਰੂਪਨਗਰ ਜ਼ਿਲ੍ਹੇ 'ਚ ਨੰਗਲ ਤੋਂ ਲੈ ਕੇ ਚਮਕੌਰ ਸਾਹਿਬ ਤੱਕ ਸਤਲੁਜ ਦਰਿਆ ਦੀ ਸਿਲਟ ਸਾਫ਼ ਕਰਨ ਲਈ ਕਲਿੱਤਰਾਂ, ਬੇਲਾ ਰਾਮਗੜ੍ਹ, ਖਮੇੜਾ, ਬੁਰਜ, ਬਾਲੋਵਾਲ, ਚੰਦਪੁਰ ਬੇਲਾ, ਦਸਗਰਾਈਾ, ਪੱਟੀ ਟੇਕ ਸਿੰਘ, ਜਿੰਦਾਪੁਰ, ਟੱਪਰੀਆਂ, ਰਸੀਦਪੁਰ, ਮਾਲੇਵਾਲ, ਬੇਈਾਹਾਰਾ, ਸੈਂਸੋਵਾਲ, ਕੋਟਬਾਲਾ, ਅਸਪੁਰ, ਬੜੀ ਹਵੇਲੀ, ਗੋਬਿੰਦਗੜ੍ਹ ਕੁਲਚੈਨ ਅਤੇ ਮੌਲਾਨਾ 'ਚੋਂ ਰੇਤ ਅਤੇ ਗਟਕਾ ਜਦੋਂ ਕਿ ਮਹਿੰਦਪੁਰ, ਮਹੈਣ, ਖਮੇੜਾ, ਸੂਰੇਵਾਲ, ਦਯਾਪੁਰ, ਪਲਾਸੀ, ਭਲਾਣ ਅਤੇ ਨਾਨਗਰਾਂ 'ਚ ਗਟਕਾ ਲਈ ਸਰਕਾਰ ਨਾਲ ਕੰਪਨੀ ਦਾ ਠੇਕਾ ਹੋਇਆ ਹੈ ਜਿਸ ਨੂੰ ਹੁਣ ਕਰੋਨਾ ਕਾਲ ਦੌਰਾਨ ਬੰਦ ਰਹਿਣ ਕਾਰਨ ਕੈਪਟਨ ਸਰਕਾਰ ਹੋਰ ਵਾਧੂ ਸਮਾਂ ਵੀ ਦੇ ਗਈ ਸੀ | ਡੀ ਸਿਲਟਿੰਗ ਸਾਈਟਾਂ 'ਤੇ ਠੇਕਾ ਹੋਣ ਦੇ ਬਾਵਜੂਦ ਇੱਥੇ ਬਿਨਾਂ ਨਿਸ਼ਾਨਦੇਹੀ ਅਤੇ ਹੋਰ ਮਾਪਦੰਡਾਂ ਤੋਂ ਬਗੈਰ ਅਨੇਕਾਂ ਖ਼ਾਮੀਆਂ ਦੇ ਬਾਵਜੂਦ ਮਿਲੀਭੁਗਤ ਨਾਲ ਕਰੋੜਾਂ ਰੁਪਏ ਰੋਜ਼ਾਨਾ ਰੇਤ-ਗਟਕੇ ਦਾ ਕਾਰੋਬਾਰ ਚੱਲ ਰਿਹਾ ਸੀ ਜੋ 111 ਦਿਨ ਦੀ ਚੰਨੀ ਸਰਕਾਰ ਦੇ ਮੁੱਢ 'ਚ ਕੁੱਝ ਦਿਨ ਬੰਦ ਰਹਿਣ ਬਾਅਦ ਨਿਰਵਿਘਨ ਚੱਲ ਪਿਆ ਸੀ ਜਿਸ ਨੂੰ ਪਹਿਲਾਂ 9 ਰੁਪਏ ਫੁੱਟ ਅਤੇ ਫੇਰ ਸਾਢੇ ਪੰਜ ਰੁਪਏ ਫੁੱਟ ਵੇਚਣ ਦੇ ਨਾਂ 'ਤੇ ਸਰਕਾਰੀ ਝੰਡੀ ਦਿੱਤੀ ਗਈ ਸੀ | ਕਈ ਸਵਾਲ ਖੜੇ ਹੋਣ ਦੇ ਬਾਵਜੂਦ ਸਰਕਾਰ ਅਤੇ ਪ੍ਰਸ਼ਾਸਨ ਨੇ ਕਦੇ ਇਸ ਦੀ ਜਾਂਚ ਕਰਨ ਜਾਂ ਬੰਦ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਪਰ ਹੁਣ ਈਡੀ ਦੇ ਛਾਪੇ ਤੋਂ ਤੁਰੰਤ ਬਾਅਦ ਇਹ ਕਾਰੋਬਾਰ ਬਿਲਕੁਲ ਠੱਪ ਪਿਆ ਹੈ | ਡੀਸਿਲਟਿੰਗ ਦੀਆਂ ਖੱਡਾਂ ਖ਼ਾਲੀ ਹਨ, ਨਾ ਕੋਈ ਮਸ਼ੀਨ ਅਤੇ ਨਾ ਕੋਈ ਟਿੱਪਰ ਦਿਖਾਈ ਦੇ ਰਿਹਾ ਹੈ ਜਦੋਂਕਿ ਭਾਰ ਜੋਖਣ ਵਾਲੇ ਕੰਡੇ ਵੀ ਸੁੰਨੇ ਦਿਖਾਈ ਦੇ ਰਹੇ ਹਨ ਪਰ ਰਾਇਲਟੀ ਵਸੂਲਣ ਦਾ ਕਾਰੋਬਾਰ ਲੁਕਛਿਪ ਕੇ ਜਾਰੀ ਹੈ | ਐਸ.ਡੀ.ਓ. ਮਾਈਨਿੰਗ ਰੂਪਨਗਰ ਨਵਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਵਿਭਾਗ ਵਲੋਂ ਡੀਸਿਲਟਿੰਗ ਦਾ ਕੰਮ ਬੰਦ ਨਹੀਂ ਕਰਵਾਇਆ ਗਿਆ ਪਰ ਸਬੰਧਿਤ ਕੰਪਨੀ ਨੇ ਆਪਣੇ 'ਤੇ ਹੀ ਕੰਮ ਕਿਉਂ ਬੰਦ ਕੀਤਾ ਹੈ | ਇਸ ਬਾਰੇ ਉਨ੍ਹਾਂ ਨੂੰ ਕੁੱਝ ਨਹੀਂ ਪਤਾ ਪਰ ਇਸ ਠੇਕੇ ਦੀ ਮਿਆਦ ਤਾਂ ਅਜੇ ਮਾਰਚ 2023 ਤੱਕ ਪਈ ਹੈ |

'ਆਪ' ਦੇ ਸਮਰਥਕਾਂ ਅਤੇ ਮੀਡੀਆ ਵਲੰਟੀਅਰ ਨੇ ਕੀਤੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ

ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ)-ਰੋਪੜ ਸ਼ਹਿਰ ਵਿਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਵਾਰਡ ਨੰ. 12 ਵਿਚ ਆਮ ਆਦਮੀ ਪਾਰਟੀ ਦੇ ਸਮਰਥਕ ਅਤੇ ਸੋਸ਼ਲ ਮੀਡੀਆ ਉੱਤੇ ਐਕਟਿਵ ਵਲੰਟੀਅਰ ਗੌਰਵ ਅਰੋੜਾ (ਅਰੋੜਾ ਟੈਂਟ ਹਾਊਸ) ਨੇ ਸ਼੍ਰੋਮਣੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਉਦਘਾਟਨ ਤੋਂ ਦੋ ਮਹੀਨੇ ਬਾਅਦ ਵੀ ਨਹੀਂ ਮਿਲੀ ਜਨਤਕ ਪਖਾਨਿਆਂ ਦੀ ਸਹੂਲਤ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸੁਪਨਮਈ ਪ੍ਰੋਜੈਕਟਾਂ ਵਿਚੋਂ ਦਾਸਤਾਨੇ ਸ਼ਹਾਦਤ ਅਤੇ ਸ਼ਹਿਰ ਦੇ ਸੁੰਦਰੀਕਰਨ ਪ੍ਰੋਜੈਕਟ ਜਿਸ ਦਾ ਉਦਘਾਟਨ 19 ਨਵੰਬਰ ਨੂੰ ਪੰਜਾਬ ਦੇ ਰਾਜਪਾਲ ਸ੍ਰੀ ...

ਪੂਰੀ ਖ਼ਬਰ »

ਸੀ. ਜੇ. ਐਮ-ਕਮ-ਸਕੱਤਰ, ਮਾਨਵ ਵਲੋਂ ਗੂੰਗੇ ਅਤੇ ਬੋਲੇ ਬੱਚਿਆਂ ਦੇ ਸਕੂਲਾਂ ਦਾ ਅਚਨਚੇਤ ਦੌਰਾ

ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ ਦੇ ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵਲੋਂ ਅੱਜ ,ਦਿਵਿਆਂਗ ਬੱਚਿਆਂ ਦੇ ਸਕੂਲ ਪ੍ਰਕਾਸ਼ ਮੈਮੋਰੀਅਲ ...

ਪੂਰੀ ਖ਼ਬਰ »

ਉਮੀਦਵਾਰਾਂ ਦੇ ਭਾਸ਼ਨ ਅਤੇ ਵਾਅਦੇ ਚਰਚਾ 'ਚ

ਨੰਗਲ, 21 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਚੋਣ ਲੜ ਰਹੇ ਵੱਖ-ਵੱਖ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਭਾਸ਼ਣ ਅਤੇ ਵਾਅਦੇ ਚਰਚਾ 'ਚ ਹਨ | ਉਮੀਦਵਾਰਾਂ ਦੇ ਭਾਸ਼ਨ ਸੁਣ ਕੇ ਕਈ ਵਾਰੀ ਤਾਂ ਲੱਗਦਾ ਹੈ ਕਿ 10 ਮਾਰਚ ਤੋਂ ਬਾਅਦ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਅੱਜ ਵੀ ਕੋਰੋਨਾ ਕੇਸਾਂ ਦਾ ਅੰਕੜਾ ਢਾਈ ਸੌ ਤੋਂ ਪਾਰ

242 ਜਣੇ ਹੋਏ ਸਿਹਤਯਾਬ 1551 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ ਵੀ ਕੋਰੋਨਾ ਕੇਸਾਂ ਦਾ ਅੰਕੜਾ ਢਾਈ ਤੋਂ ਪਾਰ ਰਿਹਾ ਅਤੇ ਕੁੱਲ 257 ਨਵੇਂ ਪਾਜ਼ਟਿਵ ਕੇਸ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ 'ਚ ਆਏ | ਅੱਜ ...

ਪੂਰੀ ਖ਼ਬਰ »

ਮੁੱਖ ਚੋਣ ਅਫ਼ਸਰ, ਪੰਜਾਬ ਦੀ ਪ੍ਰਵਾਨਗੀ ਨਾਲ ਰੂਪਨਗਰ ਦੇ 15 ਪੋਲਿੰਗ ਸਟੇਸ਼ਨ ਦੇ ਸਥਾਨ ਬਦਲੇ ਗਏ-ਸੋਨਾਲੀ ਗਿਰੀ

ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀ ਪ੍ਰਵਾਨਗੀ ਨਾਲ ਰੂਪਨਗਰ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਦੇ 15 ਪੋਲਿੰਗ ਸਟੇਸ਼ਨ ਦੇ ਸਥਾਨ ਬਦਲੇ ਗਏ ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਚੇਅਰਮੈਨ ਮਹਿੰਦਰ ਕੁਮਾਰ ਢੱਲ ਪਰਿਵਾਰ ਸਮੇਤ ਅਕਾਲੀ ਦਲ ਛੱਡ ਕਾਂਗਰਸ 'ਚ ਸ਼ਾਮਿਲ

ਰੂਪਨਗਰ 21 ਜਨਵਰੀ (ਸਤਨਾਮ ਸਿੰਘ ਸੱਤੀ)-ਰੋਪੜ ਸ਼ਹਿਰ ਦੇ ਵਾਰਡ ਨੰਬਰ 14 ਦੇ ਵਸਨੀਕ ਵਪਾਰ ਮੰਡਲ ਦੇ ਚੇਅਰਮੈਨ ਮਹਿੰਦਰ ਕੁਮਾਰ ਢੱਲ ਨੇ ਪਰਿਵਾਰ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਆਪਣਾ ਸਮਰਥਨ ਦੇ ਦਿੱਤਾ ਹੈ | ਇਸ ਦੌਰਾਨ ...

ਪੂਰੀ ਖ਼ਬਰ »

ਪਹਿਰੇਦਾਰ ਬਣ ਕੇ ਕਰਾਂਗਾ ਆਪਣੇ ਹਲਕੇ ਦੇ ਹਿਤਾਂ ਦੀ ਰਾਖੀ-ਦਿਨੇਸ਼ ਚੱਢਾ

ਨੂਰਪੁਰ ਬੇਦੀ, 21 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੋਪੜ ਤੋਂ ਆਮ ਆਦਮੀ ਦੇ ਉਮੀਦਵਾਰ ਦਿਨੇਸ਼ ਚੱਢਾ ਨੂੰ ਪਿੰਡ ਮਾਧੋਪੁਰ ਵਿਖੇ ਲੋਕਾਂ ਵਲੋਂ ਲੱਡੂਆਂ ਨਾਲ ਤੋਲਕੇ ਭਰਵਾਂ ਮਾਣ ਸਤਿਕਾਰ ਬਖ਼ਸ਼ਿਆ ਗਿਆ | ਅੱਜ ਪਿੰਡ ਵਿਚ ਹੋਈ ਲੋਕ ਮਿਲਣੀ ਦੌਰਾਨ ਪਿੰਡ ...

ਪੂਰੀ ਖ਼ਬਰ »

ਪਿੰਡ ਬੈਂਸ ਤੇ ਮਾਧੋਪੁਰ ਵਿਖੇ ਭਾਰੀ ਗਿਣਤੀ 'ਚ ਲੋਕ 'ਆਪ' 'ਚ ਸ਼ਾਮਿਲ

ਨੂਰਪੁਰ ਬੇਦੀ, 21 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਐਡਵੋਕੇਟ ਦਿਨੇਸ਼ ਚੱਢਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਦਹੀਰਪੁਰ ਦੇ ਲੋਕਾਂ ਨੇ ਆਪਣੇ ਲੋਕਲ ਉਮੀਦਵਾਰ ਐਡਵੋਕੇਟ ਦਿਨੇਸ਼ ਚੱਢਾ ਦੀ ਪਿੱਠ ਤੇ ਖੜਨ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਡਾ. ਚੀਮਾ ਦੇ ਹੱਕ 'ਚ ਡੋਰ-ਟੂ-ਡੋਰ ਚੋਣ ਪ੍ਰਚਾਰ

ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਚੌਣਾ ਦੇ ਸੰਬੰਧ ਵਿਚ ਵਾਰਡ ਨੰ. 18 ਦੇ ਗਾਰਡਨ ਕਲੋਨੀ ਦੇ ਇਲਾਕੇ ਵਿਚ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਪੰਜਾਬ ਦੇ ਹੱਕ ਵਿਚ ...

ਪੂਰੀ ਖ਼ਬਰ »

ਥਲੀ ਖ਼ੁਰਦ ਦੇ ਬਾਜ਼ੀਗਰ ਬਸਤੀ ਦੇ ਵਾਸੀਆਂ ਵਲੋਂ ਡਾ. ਚੀਮਾ ਦੇ ਹੱਕ 'ਚ ਡਟਣ ਦਾ ਫ਼ੈਸਲਾ

ਘਨੌਲੀ, 21 ਜਨਵਰੀ (ਜਸਵੀਰ ਸਿੰਘ ਸੈਣੀ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੀ ਚੋਣ ਮੁਹਿੰਮ ਨੂੰ ਹਲਕੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਵੱਖ-ਵੱਖ ਪਾਰਟੀਆਂ ਦੇ ...

ਪੂਰੀ ਖ਼ਬਰ »

ਰਾਣਾ ਕੇ.ਪੀ. ਸਿੰਘ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

ਨੰਗਲ, 21 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਦਰਜਨ ਦੇ ਕਰੀਬ ਪਿੰਡ ਖੇੜਾ ਕਲਮੋਟ ਦੀਆਂ ਔਰਤਾਂ ਵਲੋਂ ਭਾਜਪਾ ਦਾ ਸਾਥ ਛੱਡ ਕੇ ਕਾਂਗਰਸ ਪਾਰਟੀ ਵਿਚ ...

ਪੂਰੀ ਖ਼ਬਰ »

ਛੱਜਾ ਵਿਖੇ ਡਾ. ਚੀਮਾ ਦੇ ਹੱਕ ਵਿਚ ਕੀਤਾ ਘਰ ਘਰ ਜਾ ਕੇ ਪ੍ਰਚਾਰ

ਨੂਰਪੁਰ ਬੇਦੀ, 21 ਜਨਵਰੀ (ਢੀਂਡਸਾ)-ਰੂਪਨਗਰ ਵਿਧਾਨ ਸਭਾ ਹਲਕਾ ਅਕਾਲੀ ਬਸਪਾ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਅੱਜ ਪਿੰਡ ਛੱਜਾ ਵਿਖੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਮੋਹਣ ਸਿੰਘ ਨੰਗਲ ਦੀ ਅਗਵਾਈ ਵਿਚ ਚੋਣ ਪ੍ਰਚਾਰ ਕੀਤਾ ਗਿਆ | ਅਕਾਲੀ ਆਗੂਆਂ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਬੀ.ਬੀ.ਐਮ.ਬੀ. ਦੇ ਐਕਸ ਬਲਾਕ ਨੂੰ ਕੰਟੇਨਮੈਂਟ ਜ਼ੋਨ ਅਤੇ ਆਈ ਬਲਾਕ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ

ਨੰਗਲ, 21 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਵਿਚ ਦਿਨੋਂ ਦਿਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਹੀ ਜਾ ਰਹੀ ਹੈ | ਜਿਸ ਤਹਿਤ ਬੀ.ਬੀ.ਐੱਮ.ਬੀ. ਰਿਹਾਇਸ਼ੀ ਕਲੋਨੀ ਦੇ ਐਕਸ ਬਲਾਕ ਵਿਚ 7 ਲੋਕ ਅਤੇ ਆਈ ਬਲਾਕ ਵਿਚ 3 ਲੋਕਾਂ ਦੇ ਕਰੋਨਾ ਪਾਜ਼ੇਟਿਵ ਆਉਣ ...

ਪੂਰੀ ਖ਼ਬਰ »

ਰਾਣਾ ਕੇ.ਪੀ. ਸਿੰਘ ਨੇ ਪਿੰਡ-ਪਿੰਡ ਜਾ ਕੇ ਕੀਤਾ ਚੋਣ ਪ੍ਰਚਾਰ ਤੇਜ਼

ਸੁਖਸਾਲ, 21 ਜਨਵਰੀ (ਧਰਮ ਪਾਲ)-ਕਾਂਗਰਸੀ ਉਮੀਦਵਾਰ ਰਾਣਾ ਕੇ.ਪੀ. ਸਿੰਘ ਨੇ ਐਲਗਰਾਂ, ਤਰਫ਼ ਮਜਾਰੀ, ਨਾਨਗਰਾਂ, ਖੇੜਾ ਕਲਮੋਟ, ਭੰਗਲ ਆਦਿ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਆਪਣੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਲੋਹਗੜ੍ਹ ਫਿੱਡੇ ਵਾਸੀਆਂ ਨਾਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਮੀਟਿੰਗ

ਘਨੌਲੀ, 21 ਜਨਵਰੀ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਦੀ ਅਗਵਾਈ ਹੇਠ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਲੋਹਗੜ੍ਹ ਫਿੱਡੇ ਵਿਖੇ ਪਿੰਡ ਵਾਸੀਆਂ ਨਾਲ ਵਿਧਾਨ ਸਭਾ ਦੇ ਚੋਣਾਂ ਦੇ ਮੱਦੇਨਜ਼ਰ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਨਿਤਿਨ ਨੰਦਾ ਵਲੋਂ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ

ਢੇਰ, 21 ਜਨਵਰੀ (ਸ਼ਿਵ ਕੁਮਾਰ ਕਾਲੀਆ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਅਤੇ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਨਿਤਿਨ ਨੰਦਾ ਵਲੋਂ ਅੱਜ ਪਿੰਡ ਸੂਰੇਵਾਲ, ਗੰਭੀਰਪੁਰ ਆਦਿ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ 'ਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਰਾਣਾ ਕੇ.ਪੀ. ਸਿੰਘ ਦੇ ਚੋਣ ਇੰਚਾਰਜ ਸੁਰੇਸ਼ ਮਲਿਕ ਅਤੇ ਸਹਿ ਇੰਚਾਰਜ ਵਜੋਂ ਕਪੂਰ ਸਿੰਘ ਅਤੇ ਪੰਡਿਤ ਉਮਾਕਾਂਤ ਨਿਭਾਉਣਗੇ ਜ਼ਿੰਮੇਵਾਰੀ

ਨੰਗਲ, 21 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਤੇ ਉਮੀਦਵਾਰ ਅਤੇ ਸਪੀਕਰ ਪੰਜਾਬ ਰਾਣਾ ਕੇ.ਪੀ. ਸਿੰਘ ਵਲੋਂ ਆਪਣੇ ਚੋਣ ਇੰਚਾਰਜ ਵਜੋਂ ਸੀਨੀਅਰ ਕਾਂਗਰਸੀ ਆਗੂ ਅਤੇ ਬੇਬਾਕ ਟਿੱਪਣੀਕਾਰ ਸੁਰੇਸ਼ ਮਲਿਕ ਤੇ ...

ਪੂਰੀ ਖ਼ਬਰ »

ਪਹਾੜਾ ਮੁੜ ਪੜ੍ਹ ਰਿਹਾ ਹਾਂ..ਪੌੜੀ-ਪੌੜੀ ਚੜ੍ਹ ਰਿਹਾ ਹਾਂ...

ਨੰਗਲ, 21 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਬਹੁਚਰਚਿਤ ਸੁਤੰਤਰ ਉਮੀਦਵਾਰ ਰਾਣਾ ਸੰਜੀਵ ਇਲਾਕੇ 'ਚੋਂ ਆਪਣੇ ਪੁਰਾਣੇ ਪੋਸਟਰ ਹਟਾ ਰਹੇ ਹਨ ਤੇ ਨਵੇਂ ਲਗਾ ਰਹੇ ਹਨ | ਪਿਛਲੇ ਪੰਜ ਵਰ੍ਹੇ ਉਹ ਥਾਂ- ਥਾਂ ਜਾ ਕੇ ਅਰਵਿੰਦ ਕੇਜਰੀਵਾਲ ਦੇ ...

ਪੂਰੀ ਖ਼ਬਰ »

ਸਿੰਗਾਂ (ਊਨਾ) ਵਿਖੇ ਲੱਖ ਦਾਤਾ ਪੀਰ ਜੀ ਦੀ ਝੰਡੇ ਦੀ ਰਸਮ ਅਦਾ ਕੀਤੀ ਗਈ

ਸੰਤੋਖਗੜ੍ਹ, 21 ਜਨਵਰੀ (ਮਲਕੀਅਤ ਸਿੰਘ)-ਅੱਜ ਨਜ਼ਦੀਕੀ ਪਿੰਡ ਸਿੰਗਾਂ (ਊਨਾ) ਵਿਧਾਨ ਸਭਾ ਹਲਕਾ ਹਰੋਲੀ ਵਿਖੇ ਲੱਖ ਦਾਤਾ ਪੀਰ ਜੀ ਦੀ ਝੰਡੇ ਦੀ ਰਸਮ ਅਦਾ ਕੀਤੀ ਗਈ | ਪੰਚਾਇਤ ਪ੍ਰਧਾਨ ਸਿੰਗਾਂ ਗੁਰਦੇਵ ਸਿੰਘ ਗਿਆਨੀ ਬਾਬਾ ਨੇ ਸਵੇਰੇ ਝੰਡੇ ਦੀ ਰਸਮ ਨਿਭਾਈ ਅਤੇ ਸਮੂਹ ...

ਪੂਰੀ ਖ਼ਬਰ »

ਸੰਤ ਬਾਬਾ ਅਮਰਦਾਸ ਦੀ 63ਵੀਂ ਬਰਸੀ ਨੂੰ ਸਮਰਪਿਤ ਕਰਵਾਇਆ ਤਿੰਨ ਦਿਨਾਂ ਗੁਰਮਤਿ ਸਮਾਗਮ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬਰਸਾਲਪੁਰ ਦੇ ਗੁ: ਸੰਤ ਬਾਬਾ ਅਮਰਦਾਸ ਜੀ ਵਿਖੇ ਗੁਰਦੁਆਰਾ ਸਾਹਿਬ ਦੀ ਐਸ. ਸੀ. ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਖੇਤਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਅਮਰਦਾਸ ਦੀ 63ਵੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਪਵਿੱਤਰ ਦਰਗਾਹ 'ਤੇ ਮਨਾਇਆ ਧੁਣੀਆਂ ਦੇ ਮੇਲਾ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਖੀ ਸਰਵਰ ਲੱਖ ਦਾਤਾ ਲਾਲਾ ਵਾਲਾ ਪੀਰ 'ਪੀਰਖਾਨਾ' ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੋਵਿਡ ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਸਾਦੇ ਪ੍ਰੰਤੂ ਪ੍ਰਭਾਵਸ਼ਾਲੀ ਢੰਗ ਨਾਲ ਧੂਣੀਆਂ ਦਾ ਮੇਲਾ ...

ਪੂਰੀ ਖ਼ਬਰ »

ਹਰਜੀਤ ਸਿੰਘ ਲੌਂਗੀਆ ਬਸਪਾ ਦੇ ਸੂਬਾ ਇੰਚਾਰਜ ਨਿਯੁਕਤ

ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਹਰਜੀਤ ਸਿੰਘ ਲੌਂਗੀਆ ਉਪ ਪ੍ਰਧਾਨ ਬਸਪਾ ਪੰਜਾਬ ਨੂੰ ਸੂਬੇ ਦਾ ਇੰਚਾਰਜ ਲਗਾਇਆ ਗਿਆ | ਇਹ ਨਿਯੁਕਤੀ ਸ੍ਰੀ ਰਣਧੀਰ ਸਿੰਘ ਬੈਨੀਪਾਲ ਇੰਚਾਰਜ ਪੰਜਾਬ-ਹਰਿਆਣਾ-ਚੰਡੀਗੜ੍ਹ ਨੇ ਭੈਣ ਕੁਮਾਰੀ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਹਰ ਯੋਗ ਵਿਅਕਤੀ ਵੈਕਸੀਨ ਲਗਵਾਏ-ਡਾ. ਚਰਨਜੀਤ ਕੁਮਾਰ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ)-ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹੇ ਵਿਚ ਕੈਂਪ ਲਗਾ ਕੇ ਵੈਕਸੀਨ ਲਗਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ ਨੇ ਦੱਸਿਆ ਕਿ ਅੱਜ ਨਗਰ ...

ਪੂਰੀ ਖ਼ਬਰ »

ਡਾ. ਚੀਮਾ ਦੇ ਹੱਕ ਵਿਚ ਕੀਤਾ ਡੋਰ ਟੂ ਡੋਰ ਚੌਣ ਪ੍ਰਚਾਰ

ਨੂਰਪੁਰ ਬੇਦੀ, 21 ਜਨਵਰੀ (ਢੀਂਡਸਾ)-ਹਲਕਾ ਰੂਪਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਜ਼ੋਨ ਇੰਚਾਰਜ ਹਰਜਿੰਦਰ ਸਿੰਘ ਬਲੌਂਗੀ ਅਤੇ ਕੁਲਬੀਰ ਸਿੰਘ ਅਸਮਾਨਪੁਰ ਮੀਤ ਪ੍ਰਧਾਨ ਯੂਥ ਅਕਾਲੀ ...

ਪੂਰੀ ਖ਼ਬਰ »

ਪਿੰਡ ਰਾਏਪੁਰ ਦੇ ਅਨੇਕਾਂ ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ

ਨੂਰਪੁਰ ਬੇਦੀ, 21 ਜਨਵਰੀ (ਵਿੰਦਰ ਪਾਲ ਝਾਂਡੀਆ)-ਰੂਪਨਗਰ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ- ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਇੱਕ ਲਹਿਰ ਪ੍ਰਚੰਡ ਹੋ ਰਹੀ ਹੈ ਅਤੇ ਲੋਕ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ...

ਪੂਰੀ ਖ਼ਬਰ »

ਹਰਮੋਹਣ ਸਿੰਘ ਸੰਧੂ ਵਲੋਂ ਚੋਣ ਪ੍ਰਚਾਰ ਤੇਜ਼, ਲੋਕਾਂ ਵਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਮੋਰਿੰਡਾ, 21 ਜਨਵਰੀ (ਤਰਲੋਚਨ ਸਿੰਘ ਕੰਗ)-ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਾਬਕਾ ਏ.ਆਈ.ਜੀ. ਹਰਮੋਹਣ ਸਿੰਘ ਸੰਧੂ ਵਲੋਂ ਆਪਣਾ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਬਿਜਲੀ ਦੀ ਥੱਲੇ ਲਮਕ ਰਹੀ ਢਿੱਲੀ ਕੇਬਲ ਤਾਰ ਪਿੰਡ ਵਾਸੀਆਂ ਲਈ ਪ੍ਰੇਸ਼ਾਨੀ ਦਾ ਬਣ ਰਹੀ ਹੈ ਸਬੱਬ

ਪੁਰਖਾਲੀ, 21 ਜਨਵਰੀ (ਬੰਟੀ)-ਪਿੰਡ ਖੇੜੀ ਵਿਖੇ ਬੱਸ ਅੱਡੇ ਤੋਂ ਗੁਰਦੁਆਰਾ ਭਗਤ ਰਵਿਦਾਸ ਜੀ ਨੂੰ ਜਾਂਦੀ ਮੇਨ ਗਲੀ 'ਚ ਪਿਛਲੇ ਕਈ ਮਹੀਨੇ ਤੋਂ ਥੱਲੇ ਲਮਕ ਰਹੀ ਢਿੱਲੀ ਕੇਬਲ ਤਾਰ ਪਿੰਡ ਵਾਸੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਹੈ | ਪਰ ਪਾਵਰ ਕਾਰਪੋਰੇਸ਼ਨ ਦਾ ਇਸ ...

ਪੂਰੀ ਖ਼ਬਰ »

ਗੁ: ਕਲਗੀਧਰ ਸਾਹਿਬ ਵਿਖੇ ਮਹਾਂਪੁਰਸ਼ਾਂ ਦੀ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸੰਤ ਬਾਬਾ ਅਮਰਦਾਸ ਜੀ ਦੀ 63ਵੀਂ ਬਰਸੀ ਸਬੰਧੀ ਡੇਰਾ ਬਾਬਾ ਅਮਰਦਾਸ ਜੀ ਚੈਰੀਟੇਬਲ ਟਰੱਸਟ ਅਤੇ ਨਗਰ ਨਿਵਾਸੀ ਪਿੰਡ ਬਰਸਾਲਪੁਰ ਵਲੋਂ ਪਿੰਡ ਦੇ ਅੰਦਰਲੇ ਗੁ: ਸ੍ਰੀ ਕਲਗੀਧਰ ਸਾਹਿਬ ਵਿਖੇ ਤਿੰਨ ਦਿਨਾ ਬਰਸੀ ...

ਪੂਰੀ ਖ਼ਬਰ »

ਸੰਤ ਬਾਬਾ ਭਗਤ ਸਿੰਘ ਮਸਤ ਦੀ ਯਾਦ ਸਲਾਨਾ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸੰਤ ਬਾਬਾ ਭਗਤ ਸਿੰਘ ਮਸਤ ਦੇ ਅੰਗੀਠਾ ਸਾਹਿਬ ਵਾਲੇ ਪਵਿੱਤਰ ਸਥਾਨ ਗੁਰਦੁਆਰਾ ਸੰਤਗੜ ਡੇਰਾ ਹਰਖੋਵਾਲ ਪਿੰਡ ਮਟੌਰ ਵਿਖੇ ਯੁਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ...

ਪੂਰੀ ਖ਼ਬਰ »

ਪਰਮਜੀਤ ਸਿੰਘ ਮੁਕਾਰੀ ਬਣੇ ਪੰਜਾਬ ਕਿਸਾਨ ਦਲ ਦੇ ਹਲਕਾ ਰੂਪਨਗਰ ਦੇ ਇੰਚਾਰਜ

ਨੂਰਪੁਰ ਬੇਦੀ, 21 ਜਨਵਰੀ (ਵਿੰਦਰ ਪਾਲ ਝਾਂਡੀਆ)-ਪੰਜਾਬ ਕਿਸਾਨ ਦਲ ਵਲੋਂ ਕਿਸਾਨੀ ਸੰਘਰਸ਼ 'ਚ ਯੋਗਦਾਨ ਪਾਉਣ ਵਾਲੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮੁਕਾਰੀ ਦੇ ਨੌਜਵਾਨ ਆਗੂ ਪਰਮਜੀਤ ਸਿੰਘ ਮੁਕਾਰੀ ਨੂੰ ਪੰਜਾਬ ਕਿਸਾਨ ਦਲ ਦਾ ਵਿਧਾਨ ਸਭਾ ਹਲਕਾ ਰੂਪਨਗਰ ਦਾ ...

ਪੂਰੀ ਖ਼ਬਰ »

ਮੁਸਲਿਮ ਵੈੱਲਫੇਅਰ ਮੂਵਮੈਂਟ ਰੋਪੜ ਵਲੋਂ ਬਰਿੰਦਰ ਢਿੱਲੋਂ ਦੇ ਹੱਕ ਵਿਚ ਪ੍ਰਚਾਰ ਸ਼ੁਰੂ

ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ) ਵਿਧਾਨ ਸਭਾ ਹਲਕਾ ਰੋਪੜ ਦੇ ਲੋਕ ਇਸ ਵਾਰ ਵੋਟਾਂ ਦੇ ਸੌਦਾਗਰਾਂ ਨੂੰ ਮੂੰਹ ਨਹੀਂ ਲਗਾਉਣਗੇ ਉਕਤ ਸ਼ਬਦ ਮੁਸਲਿਮ ਵੈੱਲਫੇਅਰ ਮੂਵਮੈਂਟ ਰੋਪੜ ਦੇ ਬੁਲਾਰੇ ਬਸ਼ੀਰ ਨੇ ਕਾਂਗਰਸ ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਦੇ ਹੱਕ ...

ਪੂਰੀ ਖ਼ਬਰ »

ਪੰਜ ਸਾਲ 'ਚ ਸੰਪਰਕ ਸੜਕ ਨਾ ਬਣਨ ਕਰਕੇ ਪਿੰਡ ਨਿੱਕੂਵਾਲ ਵਾਸੀਆਂ ਨੇ ਕੀਤਾ ਰੋਸ ਦਾ ਪ੍ਰਗਟਾਵਾ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ)-ਇੱਥੋਂ ਨੇੜਲੇ ਪਿੰਡ ਨਿੱਕੂਵਾਲ ਦੀ ਪਿਛਲੇ ਪੰਜ ਸਾਲ 'ਚ ਸੰਪਰਕ ਸੜਕ ਨਾ ਬਣਨ ਤੋਂ ਸਤਾਏ ਪਿੰਡ ਵਾਸੀਆਂ ਨੇ ਰੋਸ ਦਾ ਪ੍ਰਗਟਾਵਾ ਕੀਤਾ | ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਇਕੱਤਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਡੀ.ਐੱਸ.ਟੀ. ਫਿਸਟ ਸਕੀਮ ਤਹਿਤ ਕਰਵਾਇਆ ਟ੍ਰੇਨਿੰਗ ਸੈਸ਼ਨ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਡੀ.ਐਸ.ਟੀ. ਫਿਸਟ ਸਕੀਮ ਤਹਿਤ ਕਾਲਜ ਦੀ ਡੀ.ਐਸ.ਟੀ ਫਿਸਟ ਸੈਨਟਰਾਲਾਈਜ਼ਡ ਲੈਬ ਵਿਚ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ਸਾਇੰਸ ਵਿਭਾਗਾਂ ਦੇ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ. ਪੀ. ਸਿੰਘ ਨੇ ਧਾਰਮਿਕ ਸ਼ਖ਼ਸੀਅਤ ਅਤੇ ਟਰੇਡ ਯੂਨੀਅਨ ਆਗੂ ਸ਼ਰਨਜੀਤ ਸਿੰਘ ਦੇ ਘਰ ਪਹੁੰਚ ਕੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਨੰਗਲ, 21 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਅੱਜ ਇਲਾਕੇ ਦੀ ਪ੍ਰਸਿੱਧ ਧਾਰਮਿਕ ਸ਼ਖ਼ਸੀਅਤ ਅਤੇ ਟਰੇਡ ਯੂਨੀਅਨ ਆਗੂ ਸ਼ਰਨਜੀਤ ਸਿੰਘ ਦੇ ਨੌਜਵਾਨ ਸਪੁੱਤਰ ਦੀ ਪਿਛਲੇ ਦਿਨੀਂ ਇੱਕ ਸੜਕ ਹਾਦਸੇ ਵਿਚ ਹੋਈ ਮੌਤ ...

ਪੂਰੀ ਖ਼ਬਰ »

ਸਪੀਕਰ ਰਾਣਾ ਵਲੋਂ ਸਰਪੰਚ ਨਿੱਕੂਵਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਪੱਤਰ ਪ੍ਰੇਰਕ)-ਨੇੜਲੇ ਪਿੰਡ ਨਿੱਕੂਵਾਲ ਦੇ ਸਰਪੰਚ ਠੇਕੇਦਾਰ ਜਰਨੈਲ ਸਿੰਘ ਅਤੇ ਪਿੰਡ ਝਿੰਜੜੀ ਦੇ ਸਾਬਕਾ ਸਰਪੰਚ ਬਾਲ ਕਿ੍ਸ਼ਨ ਸੈਣੀ ਦੀ ਮਾਤਾ ਸਵਿੱਤਰੀ ਦੇਵੀ (94) ਪਤਨੀ ਸਵ: ਭਗਤ ਰਾਮ ਸੈਣੀ ਦੇ ਅਚਨਚੇਤੀ ਅਕਾਲ ਚਲਾਣੇ ਤੇ ਉਹਨਾ ...

ਪੂਰੀ ਖ਼ਬਰ »

ਪਿੰਡ ਬਰੋਟੂ ਵਿਖੇ ਆਮ ਆਦਮੀ ਪਾਰਟੀ ਦਾ ਕਾਫ਼ਲਾ ਹੋਇਆ ਵੱਡਾ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਨੇੜਲੇ ਚੰਗਰ ਖੇਤਰ ਦੇ ਪਿੰਡ ਬਰੋਟੂ ਵਿਖੇ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਸੈਂਕੜੇ ਪਿੰਡ ਵਾਸੀਆਂ ਵਲੋਂ 'ਆਪ' ਦੇ ਉਮੀਦਵਾਰ ...

ਪੂਰੀ ਖ਼ਬਰ »

ਈ.ਪੀ.ਐਫ. ਸੇਵਾ ਮੁਕਤ ਫੈਡਰੇਸ਼ਨ ਦੀ ਮੀਟਿੰਗ

Ðਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ)-ਆਲ ਇੰਡੀਆ ਪਰੋਵੀਡੈਂਟ ਫੰਡ (ਈ. ਪੀ. ਐਫ.) ਸੇਵਾ ਮੁਕਤ ਵਰਕਰ ਫੈਡਰੇਸ਼ਨ, ਪੰਜਾਬ ਦੀ ਸੂਬਾ ਪੱਧਰੀ ਮੀਟਿੰਗ, ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋਈ ਮੀਟਿੰਗ ਵਿਚ ...

ਪੂਰੀ ਖ਼ਬਰ »

ਪਿੰਡ ਕੋਟਲੀ ਵਿਖੇ ਤਿੰਨ ਦਿਨਾ ਧਾਰਮਿਕ ਸਮਾਗਮ ਸਮਾਪਤ

ਮੋਰਿੰਡਾ, 21 ਜਨਵਰੀ (ਕੰਗ)-ਪਿੰਡ ਕੋਟਲੀ ਵਿਖੇ ਨੌਜਵਾਨ ਸਭਾ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਤਿੰਨ ਦਿਨਾ ਧਾਰਮਿਕ ਸਮਾਗਮ ਸਮਾਪਤ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈੱਡ ਗ੍ਰੰਥੀ ਜਗਤਾਰ ਸਿੰਘ, ਗੁਰਤੇਜ ਸਿੰਘ ਅਤੇ ਗਗਨਦੀਪ ਸਿੰਘ ਕੋਟਲੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸਰਕਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ-ਚੰਨੀ ਤੋਂ ਅਸਤੀਫ਼ੇ ਦੀ ਕੀਤੀ ਮੰਗ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਰਕਲ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ਕਰਦਿਆਂ ਸ੍ਰੀ ਮਾਂਗਟ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX