ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  40 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  1 minute ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਅੰਮ੍ਰਿਤਸਰ / ਦਿਹਾਤੀ

ਇਕ ਵਿਅਕਤੀ-ਇਕ ਪਰਿਵਾਰ ਦੀ ਪਾਰਟੀ ਦੀ ਮੁੱਦਾਹੀਣ ਕਾਂਗਰਸ ਕੋਲ ਦੇਸ਼ ਪੱਖੀ ਕੋਈ ਵਿਚਾਰਧਾਰਾ ਨਹੀਂ-ਖੰਨਾ

ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)-ਇੱਥੇ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ-ਮਜੀਠਾ ਤਹਿਤ ਪੈਂਦੇ ਤਿੰਨਾਂ ਦਿਹਾਤੀ ਵਿਧਾਨ ਸਭਾ ਹਲਕਿਆਂ ਅਜਨਾਲਾ, ਮਜੀਠਾ, ਬਾਬਾ ਬਕਾਲਾ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ ਦੀ ਪ੍ਰਧਾਨਗੀ 'ਚ ਹੋਈ ਅਹੁਦੇਦਾਰਾਂ ਦੀ ਮੀਟਿੰਗ 'ਚ ਭਾਜਪਾ ਦੇ ਕੌਮੀ ਮੀਤ ਪ੍ਰਧਾਨ, ਸਾਬਕਾ ਸੰਸਦ ਮੈਂਬਰ ਤੇ ਲੋਕ ਸਭਾ ਹਲਕਾ ਅੰਮਿ੍ਤਸਰ ਚੋਣ ਇੰਚਾਰਜ ਸ੍ਰੀ ਅਵਿਨਾਸ਼ ਰਾਏ ਖੰਨਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜਿਨ੍ਹਾਂ ਨੇ ਅਹੁਦੇਦਾਰਾਂ ਨਾਲ ਸੰਵਾਦ ਰਚਾਉਂਦਿਆਂ ਬੂਥ ਪੱਧਰ ਤੱਕ ਚੋਣਾ ਦੀਆਂ ਤਿਆਰੀਆਂ ਸੰਬੰਧੀ ਰਿਪੋਰਟਾਂ ਹਾਸਲ ਕੀਤੀਆਂ | ਉਪਰੰਤ ਗੱਲਬਾਤ ਦੌਰਾਨ ਖੰਨਾ ਨੇ ਕਿਹਾ ਕਿ ਅੰਗਰੇਜ਼ਾਂ ਦੀ ਤਰਜ 'ਤੇ ਪਾੜੋ ਤੇ ਰਾਜ ਕਰੋ ਨੀਤੀ 'ਤੇ ਚੱਲਦੀ ਰਹੀ ਕਾਂਗਰਸ ਹੁਣ ਸਿਰਫ ਇਕ ਵਿਅਕਤੀ ਤੇ ਇਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਈ ਹੈ ਅਤੇ ਭਿ੍ਸ਼ਟਾਚਾਰੀ, ਬੇਰੁਜ਼ਗਾਰੀ ਦੀ ਮਾਂ ਦਾ ਰੁਤਬਾ ਹਾਸਲ ਕਰ ਚੁੱਕੀ ਮੁੱਦਾਹੀਣ ਕਾਂਗਰਸ ਪਾਰਟੀ ਕੋਲ ਦੇਸ਼ ਪੱਖੀ ਕੋਈ ਵਿਚਾਰਧਾਰਾ ਵੀ ਨਹੀਂ ਹੈ ਜਿਸ ਦੇ ਨਤੀਜੇ ਵਜੋਂ ਪੰਜਾਬ ਕਾਂਗਰਸ 'ਚ ਵੀ ਅਨੁਸ਼ਾਸਨਹੀਣਤਾ ਦੀ ਤੂਤੀ ਬੋਲ ਰਹੀ ਹੈ, ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਪਣੀ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਮੁੱਦਿਆਂ ਨੂੰ ਪ੍ਰਵਾਨ ਕਰਨ ਨੂੰ ਤਿਆਰ ਨਹੀਂ ਅਤੇ ਨਵਜੋਤ ਸਿੰਘ ਸਿੱਧੂ ਅਨੁਸ਼ਾਸਨ ਦੀਆਂ ਧੱਜੀਆਂ ਉਡਾ ਕੇ ਚੰਨੀ ਸਰਕਾਰ ਦੀਆਂ ਨੀਤੀਆਂ ਦੇ ਬਖੀਏ ਉਧੇੜ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਵੋਟਰ ਇਸ ਸਮੇਂ ਭਾਜਪਾ ਦੀ ਅਗਵਾਈ ਵਾਲੀ ਡਬਲ ਇੰਜਣ ਸਰਕਾਰ ਬਣਾਉਣ ਦੇ ਮੂਡ 'ਚ ਹਨ, ਤਾਂ ਜੋ ਕੇਂਦਰੀ ਮੋਦੀ ਸਰਕਾਰ ਤੇ ਸੂਬੇ 'ਚ ਭਾਜਪਾ ਸਰਕਾਰ ਮੁੜ ਪੰਜਾਬ ਨੂੰ ਖੁਸ਼ਹਾਲੀ ਦੀਆਂ ਲੀਹਾਂ 'ਤੇ ਲਿਆ ਸਕੇ | ਇਸ ਮੌਕੇ ਅਸ਼ੋਕ ਕੁਕਰੇਜਾ, ਅਰਵਿੰਦਰ ਸਿੰਘ ਸਹਿੰਸਰਾ, ਡਾ: ਵਜਿੰਦਰ ਸਿੰਘ, ਸੰਤੋਖ ਸਿੰਘ, ਹਰਪ੍ਰੀਤ ਸਿੰਘ, ਸੋਹਣ ਲਾਲ, ਸੁਖਦੀਪ ਸਿੰਘ ਭੰਗੂ, ਜਰਨੈਲ ਸਿੰਘ ਜੱਜ, ਬਲਵਿੰਦਰ ਸਿੰਘ ਬਿੱਲਾ, ਪਲਵਿੰਦਰ ਸਿੰਘ, ਪੰਜਾਬ ਸਿੰਘ, ਅਵਤਾਰ ਸਿੰਘ, ਨਿਖਲ ਤੇੜਾ ਕਲਾਂ, ਵਜੀਰ ਸਿੰਘ, ਸੁਖਦੇਵ ਸਿੰਘ, ਉਦੇ ਕੁਮਾਰ, ਨਵੀਨ ਕੁਮਾਰ, ਅਜੀਤ ਸਿੰਘ, ਕਵਲਜੀਤ ਸਿੰਘ, ਜਗਦੀਸ਼ ਭਗਤ, ਮੋਹਣ ਕੁਮਾਰ, ਰਜੇਸ਼ ਕੁਮਾਰ, ਗੁਰਿੰਦਰ ਸਿੰਘ, ਬੂਟਾ ਸਿੰਘ, ਚਾਂਦੀ ਸਿੰਘ, ਬੀਬੀ ਪ੍ਰਵੀਨ ਆਦਿ ਮੌਜੂਦ ਸਨ |

ਰਣੀਕੇ ਦੇ ਹੱਕ 'ਚ ਧਰਮਬੀਰ ਸੋਹੀ ਵਲੋਂ ਚੋਣ ਪ੍ਰਚਾਰ

ਜੇਠੂਵਾਲ, 21 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਨੂੰ ਹਲਕੇ ਦੇ ਹਰੇਕ ਪਿੰਡ 'ਚੋਂ ਵੋਟਰਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਨੇ ਵਿਰੋਧੀਆਂ ਨੂੰ ਸੋਚਣ ਲਈ ਮਜਬੂਰ ਕਰ ...

ਪੂਰੀ ਖ਼ਬਰ »

ਸੋਹੀਆਂ ਕਲਾਂ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ

ਚੇਤਨਪੁਰਾ, 21 ਜਨਵਰੀ (ਮਹਾਂਬੀਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਸੋਹੀਆਂ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਮੀਟਿੰਗ ਜੰਗ ਰਾਜ ਸਿੰਘ ਸੋਹੀ ਪਹਿਲਵਾਨ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਬਿਕਰਮ ਸਿੰਘ ਮਜੀਠੀਆ ਦੀ ਚੋਣ ਮੁਹਿੰਮ ...

ਪੂਰੀ ਖ਼ਬਰ »

ਸਮਰਾ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਮਜੀਠਾ, 21 ਜਨਵਰੀ (ਮਨਿੰਦਰ ਸਿੰਘ ਸੋਖੀ)-ਪੰਜਾਬ ਵਿਚ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਉਣ ਵਿਚ ਪਾਰਟੀ ਦਾ ਹਰਿਆਵਲ ਦਸਤਾ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਸਕੱਤਰ ਜਨਰਲ ਜੋਧ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਸੂਬੇਦਾਰ ਹਰਜੀਤ ਸਿੰਘ ਨੇ ਸਾਥੀਆਂ ਸਮੇਤ ਦਿੱਤਾ ਦਲਬੀਰ ਸਿੰਘ ਟੌਂਗ ਨੂੰ ਸਮਰਥਨ

ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਲਬੀਰ ਸਿੰਘ ਟੌਂਗ ਦੀ ਚੋਣ ਮੁਹਿੰਮ ਨੂੰ ਉਸ ਵਕਤ ਵੱਡਾ ਹੁੰਗਾਰਾ ਮਿਲਿਆ, ਜਦੋਂ ਟਿਕਟ ਨਾ ਮਿਲਣ ਕਰਕੇ ਪਾਰਟੀ ਤੋਂ ਬਾਗੀ ਹੋਕੇ ਆਜ਼ਾਦ ...

ਪੂਰੀ ਖ਼ਬਰ »

ਲੋਪੋਕੇ ਦੇ ਹੱਕ 'ਚ ਚੋਣ ਮੀਟਿੰਗ

ਲੋਪੋਕੇ, 21 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉੁਮੀਦਵਾਰ ਜਥੇਦਾਰ ਵੀਰ ਸਿੰਘ ਲੋਪੋਕੇ ਦੇ ਹੱਕ ਵਿਚ ਚੋਣ ਮੀਟਿੰਗ ਸੀਨੀਅਰ ਅਕਾਲੀ ਆਗੂ ਕੁਲਦੀਪ ਮਸੀਹ ਦੀ ਅਗਵਾਈ ਹੇਠ ਸਥਾਨਕ ਕਸਬੇ 'ਚ ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਵਲੋਂ ਭੱਖਾ ਤਾਰਾ ਸਿੰਘ ਵਿਖੇ ਮੀਟਿੰਗ

ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਹੱਕ ਵਿਚ ਉਨ੍ਹਾਂ ਦੇ ਪੁੱਤਰ ਅੰਮਿ੍ਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ...

ਪੂਰੀ ਖ਼ਬਰ »

ਕੀਤੇ ਹੋਏ ਵਿਕਾਸ ਕੰਮਾਂ ਸਦਕਾ ਹੀ ਹਲਕੇ ਤੋਂ ਸ਼ਾਨ ਨਾਲ ਜਿੱਤ ਪ੍ਰਾਪਤ ਕਰਾਂਗੇ-ਭਲਾਈਪੁਰ

ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ ਪੰਜ ਸਾਲ ਲਗਾਤਾਰ ਹਲਕੇ ਵਿਚ ਰਹਿਕੇ ਜਿੱਥੇ ਲੋਖਾ ਦੇ ਦੁੱਖ ਸੁੱਖ ਵਿਚ ਭਾਈਵਾਲ ਹੋਣ ਦਾ ਯਤਨ ਕੀਤਾ ਹੈ, ਉਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਮੈਂ ਕੋਈ ਕਸਰ ਬਾਕੀ ...

ਪੂਰੀ ਖ਼ਬਰ »

ਮਜੀਠੀਆ ਦੀ ਅਗਵਾਈ 'ਚ ਵੱਖ-ਵੱਖ ਪਿੰਡਾਂ ਦੇ ਅਨੇਕਾਂ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਮਜੀਠਾ, 21 ਜਨਵਰੀ (ਸਹਿਮੀ)-ਪੰਜਾਬ ਅੰਦਰ 20 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਲੋਕਾਂ ਨੇ ਅਕਾਲੀ-ਬਸਪਾ ਗੱਠਜੋੜ ਦੇ ਹੱਕ 'ਚ ਫਤਵਾ ਦਿੰਦਿਆਂ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਦਾ ਪੂਰਾ ਮਨ ਬਣਾ ਲਿਆ ਹੈ¢ ਇਹ ਪ੍ਰਗਟਾਵਾ ਹਲਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਕਸਬਾ ਗੱਗੋਮਾਹਲ 'ਚ ਨਾਮਵਰ ਸ਼ਾਹ ਪਰਿਵਾਰ ਕਾਂਗਰਸ ਛੱਡ ਅਕਾਲੀ ਦਲ 'ਚ ਸ਼ਾਮਿਲ

ਗੱਗੋਮਾਹਲ, 21 ਜਨਵਰੀ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਕਸਬਾ ਗੱਗੋਮਾਹਲ 'ਚ ਚੰਗੀ ਪੈਂਠ ਰੱਖਣ ਵਾਲੇ ...

ਪੂਰੀ ਖ਼ਬਰ »

ਪਿੰਡ ਚੱਬਾ 'ਚ 20 ਦੇ ਕਰੀਬ ਕੱਟੜ ਕਾਂਗਰਸੀ ਪਰਿਵਾਰ ਜਥੇ ਰਣੀਕੇ ਨਾਲ ਤੁਰੇ

ਚੱਬਾ, 21 ਜਨਵਰੀ (ਜੱਸਾ ਅਨਜਾਣ)-ਵਿਧਾਨ ਸ਼ਭਾ ਹਲਕਾ ਅਟਾਰੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇ: ਗੁਲਜ਼ਾਰ ਸਿੰਘ ਰਣੀਕੇ ਨੇ ਆਪਣੇ ਸਮਰਥਕਾਂ ਨਾਲ ਪਿੰਡ ਚੱਬਾ ਵਿਖੇ ਵੱਖ-ਵੱਖ ਪੜ੍ਹਾਵਾਂ 'ਤੇ ਚੋਣ ਮੀਟਿੰਗਾਂ ਕੀਤੀਆਂ | ਜਥੇ: ਰਣੀਕੇ ਨੂੰ ...

ਪੂਰੀ ਖ਼ਬਰ »

ਚੱਕ ਡੋਗਰਾਂ ਵੱਡਾ ਵਿਖੇ 20 ਕਾਂਗਰਸੀ ਕਾਰਕੁੰਨ ਪਰਿਵਾਰਾਂ ਸਣੇ ਅਕਾਲੀ ਦਲ (ਬ) 'ਚ ਸ਼ਾਮਿਲ

ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਚੱਕ ਡੋਗਰਾਂ (ਵੱਡਾ) ਵਿਖੇ ਅਕਾਲੀ ਦਲ (ਬ) ਸਰਕਲ ਪ੍ਰਧਾਨ ਸਵਰਨ ਸਿੰਘ ਚੱਕ ਡੋਗਰਾਂ ਤੇ ਰਾਏ ਸਿੱਖ ਭਾਈਚਾਰੇ ਦੇ ਕੌਮੀ ਆਗੂ ਸ਼ਮਸ਼ੇਰ ਸਿੰਘ ਤੇੜਾ ਵਲੋਂ ਅਕਾਲੀ ਬਸਪਾ ਗੱਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ...

ਪੂਰੀ ਖ਼ਬਰ »

ਪਿੰਡ ਖਿਆਲਾ ਕਲਾਂ ਦੇ 3 ਦਰਜਨ ਤੋਂ ਵੱਧ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਰਾਮ ਤੀਰਥ, 21 ਜਨਵਰੀ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਜਥੇ: ਵੀਰ ਸਿੰਘ ਲੋਪੋਕੇ ਨੇ ਪਿੰਡ ਖਿਆਲਾ ਕਲਾਂ ਦੇ ਜੈਲਦਾਰ ਸ਼ਮਸ਼ੇਰ ਸਿੰਘ ਦੇ ਗ੍ਰਹਿ ਵਿਖੇ ਇਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਹਰਮੇਸ਼ ਕੌਰ ਯੋਧੇ ਵਲੋਂ ਆਈ. ਟੀ. ਆਈ. ਵਿਖੇ ਪੰਜਾਬੀ ਭਾਸ਼ਾ 'ਚ ਚੱਲ ਰਹੇ ਕੰਮਾਂ ਦਾ ਨਿਰੀਖਣ

ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਜ਼ਿਲ੍ਹਾ ਭਾਸ਼ਾ ਅਫਸਰ ਅੰਮਿ੍ਤਸਰ ਹਰਮੇਸ਼ ਕੌਰ ਯੋਧੇ ਵਲੋਂ ਉਦਯੋਗਿਕ ਸਿਖਲਾਈ ਸੰਸਥਾ ਬਾਬਾ ਬਕਾਲਾ ਸਾਹਿਬ ਵਿਖੇ ਦੌਰਾ ਕਰਦਿਆਂ ਨਿਰੀਖਣ ਕੀਤਾ ਅਤੇ ਸੰਸਥਾ 'ਚ ਚੱਲ ਰਹੇ ਪੰਜਾਬੀ ਭਾਸ਼ਾ ਵਿਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜੈਂਤੀਪੁਰ, 21 ਜਨਵਰੀ (ਭੁਪਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਧੰਨ-ਧੰਨ ਬਾਬਾ ਰਾਜਾ ਰਾਮ ਜੀ ਤਲਵੰਡੀ ਖੁੰਮਣ ਵਿਖੇ ਕਰਵਾਏ ਗਏ ਉਪਰੰਤ ਵਿਸ਼ਾਲ ਨਗਰ ਕੀਰਤਨ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਜਥੇਬੰਦ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੀ ਮੀਟਿੰਗ

ਜਗਦੇਵ ਕਲਾਂ, 21 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਬਾਬਾ ਬਹਾਦਰ ਸਿੰਘ ਖਤਰਾਏ ਕਲਾਂ ਵਿਖੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸਹਿੰਸਰਾ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਅੱਜ ਸਬ ਡਵੀਜ਼ਨ ਮਹਿਤਾ ਚੌਕ ਦੇ ਸਾਰੇ ਫੀਡਰਾਂ ਦੀ ਬਿਜਲੀ ਬੰਦ ਰਹੇਗੀ

ਚੌਕ ਮਹਿਤਾ, 21 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਸਬ ਡਵੀਜ਼ਨ ਮਹਿਤਾ ਚੌਕ 66 ਕੇ. ਵੀ. ਅਧੀਨ ਆਉਂਦੇ ਸਾਰੇ ਫੀਡਰਾਂ ਦੀ ਬਿਜਲੀ ਅੱਜ 22 ਜਨਵਰੀ ਨੂੰ ਬੰਦ ਰਹੇਗੀ | ਇਸ ਬਾਰੇ ਉਪ ਮੰਡਲ ਅਫ਼ਸਰ ਸਵਿੰਦਰ ਜੀਤ ਸਿੰਘ ਨੇ ਦੱਸਿਆ ਕਿ ਫੀਡਰਾਂ ਅਤੇ ਮਸ਼ੀਨਰੀ ਦੀ ਜ਼ਰੂਰੀ ਮੁਰੰਮਤ ...

ਪੂਰੀ ਖ਼ਬਰ »

ਕੂੜੇ ਦੇ ਵੱਡੇ ਢੇਰ ਦੇ ਰਹੇ ਨੇ ਗੰਭੀਰ ਬਿਮਾਰੀਆਂ ਨੂੰ ਸੱਦਾ, ਅਵਾਜਾਈ ਹੋ ਰਹੀ ਹੈ ਪ੍ਰਭਾਵਿਤ

ਮਜੀਠਾ, 21 ਜਨਵਰੀ (ਮਨਿੰਦਰ ਸਿੰਘ ਸੋਖੀ)-ਸ਼ਹਿਰ ਮਜੀਠਾ ਵਿਚ ਪਿਛਲੇ ਕਰੀਬ ਡੇਢ ਮਹੀਨੇ ਤੋਂ ਘਰਾਂ ਦਾ ਕੂੜਾ ਚੁੱਕਣ ਲਈ ਸਥਾਨਕ ਪ੍ਰਸ਼ਾਸਨ ਵਲੋਂ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ | ਸ਼ਹਿਰ ਦੇ ਸਾਰੇ ਬਾਜ਼ਾਰਾਂ ਵਿਚ ਅਤੇ ਗਲੀਆਂ ਦੇ ਬਾਹਰ ਕੂੜੇ ਦੇ ਵੱਡੇ ਢੇਰ ...

ਪੂਰੀ ਖ਼ਬਰ »

25 ਨੂੰ ਭਾਕਿਯੂ ਏਕਤਾ ਉਗਰਾਹਾਂ ਐੱਸ. ਡੀ. ਐਮ. ਦੇ ਦਫ਼ਤਰ ਦਾ ਕਰੇਗੀ ਘਿਰਾਓ

ਗੱਗੋਮਾਹਲ, 21 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਸਬਾ ਰਮਦਾਸ ਦੇ ਗੁਰਦੁਆਰਾ ਭੰਡਾਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਅਜਨਾਲਾ ...

ਪੂਰੀ ਖ਼ਬਰ »

26 ਦੀ ਜੰਡਿਆਲਾ ਗੁਰੂ ਦਾਣਾ ਮੰਡੀ ਫ਼ਤਹਿ ਰੈਲੀ ਰਚੇਗੀ ਨਵਾਂ ਇਤਿਹਾਸ-ਮਾਨ

ਕੱਥੂਨੰਗਲ, 21 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨ ਆਗੂ ਗੁਰਲਾਲ ਸਿੰਘ ਮਾਨ, ਸਵਿੰਦਰ ਸਿੰਘ ...

ਪੂਰੀ ਖ਼ਬਰ »

ਪੈਰਾ ਮਿਲਟਰੀ ਅਤੇ ਪੁਲਿਸ ਵਲੋਂ ਫਲੈਗ ਮਾਰਚ

ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਸਬਾ ਓਠੀਆਂ ਵਿਖੇ ਪੈਰਾ ਮਿਲਟਰੀ ਅਤੇ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ | ਥਾਣਾ ਰਾਜਾਸਾਂਸੀ ਦੇ ਐੱਸ. ਐਚ. ਓ. ਬਲਵਿੰਦਰ ਸਿੰਘ ਅਤੇ ਚੌਕੀ ਇੰਚਾਰਜ ...

ਪੂਰੀ ਖ਼ਬਰ »

ਬਾਬਾ ਸੁਰੈਣ ਸਿੰਘ ਭੂਰੀ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਮਦਾਸ, 21 ਜਨਵਰੀ (ਜਸਵੰਤ ਸਿੰਘ ਵਾਹਲਾ)-ਬਾਬਾ ਸੁਰੈਣ ਸਿੰਘ ਭੂਰੀ ਵਾਲਿਆਂ ਦੀ 72ਵੀਂ ਬਰਸੀ ਨੂੰ ਸਮਰਪਿਤ ਪਿੰਡ ਘੋਨੇਵਾਹਲਾ ਤੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਬਾਬਾ ਸੁਰੈਣ ਸਿੰਘ ਭੂਰੀ ਵਾਲੇ ਤੋਂ ਆਰੰਭ ਹੋ ਕੇ ਗੁ: ਸਮਾਧ ਬਾਬਾ ...

ਪੂਰੀ ਖ਼ਬਰ »

ਜੀ. ਟੀ. ਬੀ. ਸਪੋਰਟਸ ਹਾਕੀ ਕਲੱਬ ਨੇ ਮਾਤਾ ਮਹਿੰਦਰਜੀਤ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਜੀ. ਟੀ. ਬੀ. ਸਪੋਰਟਸ ਹਾਕੀ ਕਲੱਬ ਬਾਬਾ ਬਕਾਲਾ ਸਾਹਿਬ ਦੀ ਇਕ ਸੋਗਮਈ ਮੀਟਿੰਗ ਪ੍ਰਧਾਨ ਸਵਰਨ ਸਿੰਘ ਕਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਡਾ: (ਪ੍ਰੋ:) ਵਰਿੰਦਰ ਸਿੰਘ ਭੁੱਲਰ ਅਤੇ ਅਵਤਾਰ ਸਿੰਘ ...

ਪੂਰੀ ਖ਼ਬਰ »

ਗੁਰੂ ਘਰ ਦੇ ਪ੍ਰੇਮੀ ਸੁਲੱਖਣ ਸਿੰਘ ਨਹੀਂ ਰਹੇ

ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਲੰਬਾ ਸਮਾਂ ਗੁਰੂ ਘਰ ਦੀ ਸੇਵਾ ਨਿਭਾਉਣ ਵਾਲੇ ਗੁਰੂ ਘਰ ਦੇ ਪ੍ਰੇਮੀ ਸੁਲੱਖਣ ਸਿੰਘ ਪੁੱਤਰ ਸਵਰਗੀ ਦਲੀਪ ਸਿੰਘ ਮੱਲ੍ਹੀ ਵਾਸੀ ਬਾਬਾ ...

ਪੂਰੀ ਖ਼ਬਰ »

ਜਗਦੇਵ ਖ਼ੁਰਦ ਵਿਖੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਜਗਦੇਵ ਖ਼ੁਰਦ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦ ਇਲਿਆਸ ਮਸੀਹ ਦੇ ਯਤਨਾਂ ਨਾਲ ਕਈ ਟਕਸਾਲੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਰਮਦਾਸ ਵਿਖੇ ਚੋਣ ਮੀਟਿੰਗ

ਰਮਦਾਸ, 21 ਜਨਵਰੀ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਰਮਦਾਸ ਵਿਖੇ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕਾਂਗਰਸ ਸਰਕਾਰ ਨੇ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ...

ਪੂਰੀ ਖ਼ਬਰ »

ਪਿੰਡ ਭੁੱਲਰ ਦੇ 2 ਦਰਜਨ ਤੋਂ ਵੱਧ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਚੋਗਾਵਾਂ, 21 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਿੰਡ ਭੁੱਲਰ ਦੇ ਕੱਟੜ ਕਾਂਗਰਸੀ ਪਰਿਵਾਰ ਸਾਬਕਾ ਸਰਪੰਚ ਬਲਦੇਵ ਸਿੰਘ ਦੀ ਪ੍ਰੇਰਣਾ ਸਦਕਾ ਅਕਾਲੀ ਦਲ ਵਿਚ ਸ਼ਾਮਿਲ ਹੋਏ ...

ਪੂਰੀ ਖ਼ਬਰ »

ਭਲਾਈਪੁਰ ਨੂੰ ਇਸਾਈ ਭਾਈਚਾਰੇ ਵਲੋਂ ਵੱਡਾ ਸਮਰਥਨ

ਰਈਆ, 21 ਜਨਵਰੀ (ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਆਪਣੀ ਚੋਣ ਮੁਹਿੰਮ ਨੂੰ ਭਖਾਉਂਦੇ ਹੋਏ ਇਸਾਈ ਭਾਈਚਾਰੇ ਦੀ ਚਰਚ ਰਈਆ ਖੁਰਦ ਵਿਖੇ ਪੁੱਜ ਕੇ ਆਪਣੇ ਹੱਕ ਵਿਚ ਚੋਣ ਪ੍ਰਚਾਰ ...

ਪੂਰੀ ਖ਼ਬਰ »

ਸੋਨੂੰ ਜਾਫਰ ਨੂੰ ਕੋਟਲੀ ਸ਼ਾਹ ਹਬੀਬ ਦੇ ਦਰਜਨਾਂ ਪਰਿਵਾਰਾਂ ਦਾ ਮਿਲਿਆ ਸਾਥ

ਗੱਗੋਮਾਹਲ, 21 ਜਨਵਰੀ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਕਿਸਮਤ ਅਜਮਾਉਣ ਵਾਲੇ ਸੂਬਾਈ ਇਸਾਈ ਆਗੂ ਸੋਨੂੰ ਜਾਫਰ ਵਲੋਂ ਪਿੰਡ ਕੋਟਲੀ ਸ਼ਾਹ ਹਬੀਬ ਵਿਖੇ ਨੁਕੜ ਮੀਟਿੰਗ ਕੀਤੀ ਗਈ | ਇਸ ਮੌਕੇ ਪਿੰਡ ਦੇ ਦਰਜਨਾਂ ਪਰਿਵਾਰਾਂ ...

ਪੂਰੀ ਖ਼ਬਰ »

ਸੋਨਾ ਭੋਆ ਨੂੰ ਜਨਰਲ ਸਕੱਤਰ ਬਣਨ 'ਤੇ ਕੀਤਾ ਸਨਮਾਨਿਤ

ਜੇਠੂਵਾਲ, 21 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ, ਜਿਸ ਨੇ ਕਿ ਹਰੇਕ ਵਰਗ ਨਾਲ ਸੰਬੰਧਤ ਲੋਕਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਹੈ ¢ ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸਰਕਲ ਚਵਿੰਡਾ ਦੇਵੀ ਦੇ ਪ੍ਰਧਾਨ ਜਸਪਾਲ ਸਿੰਘ ਭੋਆ ...

ਪੂਰੀ ਖ਼ਬਰ »

ਚੱਕ ਡੋਗਰਾਂ ਵਿਖੇ ਕਾਂਗਰਸ ਦੇ 2 ਦਰਜਨ ਪਰਿਵਾਰ ਸਮਰਥਕਾਂ ਸਮੇਤ ਅਕਾਲੀ ਦਲ (ਬ) 'ਚ ਸ਼ਾਮਿਲ

ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਚੱਕ ਡੋਗਰਾਂ ਛੋਟਾ ਵਿਖੇ ਅਕਾਲੀ ਬਸਪਾ ਗਠਜੋੜ ਉਮੀਦਵਾਰ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਚੋਣ ਮੁਹਿੰਮ ਨੂੰ ਉਦੋਂ ਇਕ ਹੋਰ ਜ਼ਬਰਦਸਤ ਹੁਲਾਰਾ ਮਿਲਿਆ, ਜਦੋਂ 2 ਦਰਜਨ ਦੇ ਕਰੀਬ ਕਾਂਗਰਸੀ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ 26 ਜਨਵਰੀ ਨੂੰ ਫਤਹਿ ਦਿਵਸ ਦੇ ਰੂਪ ਵਿਚ ਮਨਾਏਗੀ

ਬੱਚੀਵਿੰਡ, 21 ਜਨਵਰੀ (ਬਲਦੇਵ ਸਿੰਘ ਕੰਬੋ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 26 ਜਨਵਰੀ ਦਾ ਦਿਨ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਰੋਕਾ ਲਾਉਣ ਭਾਵ ਫਤਹਿ ਦਿਵਸ ਦੇ ਰੂਪ ਵਿਚ ਮਨਾਇਆ ਜਾਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪਿੰਡ ਕੋਹਾਲੀ ਦੇ 20 ਅਕਾਲੀ-ਕਾਂਗਰਸੀ ਪਰਿਵਾਰ ਹੋਏ 'ਆਪ' 'ਚ ਸ਼ਾਮਿਲ

ਰਾਮ ਤੀਰਥ, 21 ਜਨਵਰੀ (ਧਰਵਿੰਦਰ ਸਿੰਘ ਔਲਖ)-ਪਿੰਡ ਕੋਹਾਲੀ ਵਿਖੇ ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਤੋਂ ਨਰਾਜ ਹੋ ਕੇ ਕਾਂਗਰਸ ਦੇ 2 ਮੌਜੂਦਾ ਮੈਂਬਰ ਪੰਚਾਇਤ ਸਮੇਤ 20 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਣ ਵਾਲੇ ਪੂਰਨ ਸਿੰਘ ਪੰਚ, ਹਰਦੀਪ ...

ਪੂਰੀ ਖ਼ਬਰ »

ਹਰਪ੍ਰਤਾਪ ਵਲੋਂ ਬਿਕਰਾਊਰ ਵਿਖੇ ਚੋਣ ਮੀਟਿੰਗ

ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਭਗਵੰਤ ਮਾਨ ਨੂੰ ਆਪ ਪਾਰਟੀ ਲਈ ਮੁੱਖ ਮੰਤਰੀ ਦਾ ਉਮੀਦਵਾਰ ਐਲਾਣਨ ਤੇ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਨਾਲ ਪੰਜਾਬ ਅੰਦਰ 'ਆਪ' ਸਰਕਾਰ ਦਾ ਮੁੱਢ ਬੱਝਾ- ਮਿਆਦੀਆਂ

ਹਰਸਾ ਛੀਨਾ, 21 ਜਨਵਰੀ (ਕੜਿਆਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਪ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਮਿਆਦੀ ਕਲਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਤਰਫੋਂ ...

ਪੂਰੀ ਖ਼ਬਰ »

ਮੇਜਰ ਸ਼ਿਵੀ ਵਲੋਂ ਅਕਾਲੀ ਆਗੂਆਂ ਨਾਲ ਮੀਟਿੰਗ

ਜੈਂਤੀਪੁਰ, 21 ਜਨਵਰੀ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਮੇਜਰ ਸ਼ਿਵ ਚਰਨ ਸਿੰਘ ਬਰਾੜ ਵਲੋਂ ਅਕਾਲੀ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਪਾਰਟੀ ਪੂਰੀ ਸ਼ਾਨ ਨਾਲ ਜਿੱਤੇਗੀ-ਡੈਨੀ ਬੰਡਾਲਾ

ਚੌਂਕ ਮਹਿਤਾ, 21 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਵਿਧਾਨ ਸਭਾ ਚੋਣਾਂ ਦੇ ਭੱਖੇ ਮਾਹੌਲ ਦੌਰਾਨ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤੇ ਹਲਕਾ ਜੰਡਿਆਲਾ ਗੁਰੂ ਦੇ ਉਮੀਦਵਾਰ ਸੁਖਵਿੰਦਰ ਸਿੰਘ ਡੈਨੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX