ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  8 minutes ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 2 hours ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 4 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 5 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 7 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 8 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 9 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਪਟਿਆਲਾ

ਕੈਪਟਨ ਦੇ ਗੜ੍ਹ 'ਚ ਸੰਨ੍ਹ ਲਾਉਣ ਲਈ 'ਆਪ' ਦੇ ਉਮੀਦਵਾਰ ਕੋਹਲੀ ਨਾਲ ਇਕਜੁੱਟ ਹੋਏ ਪੁਰਾਣੇ ਆਗੂ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੌੜ)-ਬੀਤੇ ਦੋ ਦਹਾਕਿਆਂ ਤੋਂ ਪਟਿਆਲਾ ਸ਼ਹਿਰੀ ਸੀਟ ਤੋਂ ਲਗਾਤਾਰ ਜਿੱਤਦੇ ਆ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਜੇਤੂ ਰੱਥ ਨੂੰ ਰੋਕਣ ਲਈ 'ਆਪ' ਦੇ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੂੰ ਜਿਤਾਉਣ ਲਈ 'ਆਪ' ਦੇ ਸੀਨੀਅਰ ਆਗੂ ਕੁੰਦਨ ਗੋਗੀਆ ਤੇ ਪ੍ਰੋ. ਸੁਮੇਰ ਆਪਣੇ ਸਮਰਥਕਾਂ ਨਾਲ ਚੋਣ ਪ੍ਰਚਾਰ 'ਚ ਜੁਟਣ ਸਬੰਧੀ ਸੂਤਰ ਦੱਸ ਰਹੇ ਹਨ | 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸੀਨੀਅਰ ਆਗੂ ਕੁੰਦਨ ਗੋਗੀਆ ਨੇ ਦੱਸਿਆ ਕਿ ਉਹ ਪਾਰਟੀ ਦੇ ਨਾਲ ਹਨ | ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰੀ ਤੋਂ 'ਆਪ' ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੂੰ ਇਸ ਵਾਰ ਪਟਿਆਲਾ ਦੇ ਵਸਨੀਕ ਖ਼ੁਦ ਆਪਣਾ ਵਿਧਾਇਕ ਚੁਣਨਾ ਚਾਹੁੰਦੇ ਹਨ ਕਿਉਂਕਿ ਇਥੋਂ ਦੀ ਜਨਤਾ ਦਾ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਤੋਂ ਦੂਰੀ ਬਣਾਈ ਰੱਖਣ ਦੇ ਰਵੱਈਏ ਦਾ ਜਵਾਬ ਕੈਪਟਨ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾ 'ਚ ਹਰਾ ਕੇ ਦੇਣਗੇ | ਸੂਤਰਾਂ ਦਾ ਕਹਿਣਾ ਹੈ ਕਿ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਲਗਾਤਾਰ ਪਟਿਆਲਾ ਸ਼ਹਿਰ 'ਚ ਰੋਜ਼ਾਨਾ ਇਕ ਦਰਜਨ ਤੋਂ ਵੱਧ ਬੈਠਕਾਂ ਕਰ ਰਹੇ ਹਨ | ਸ. ਕੋਹਲੀ ਦੀ ਇਸ ਸਰਗਰਮੀ ਕਾਰਨ ਪਿਛਲੇ ਕਈ ਦਿਨਾਂ ਦੌਰਾਨ ਪਟਿਆਲਾ ਦੇ ਕਈ ਗਰੁੱਪ ਜਿਵੇਂ ਪਟਿਆਲਾ ਦੇ ਵਪਾਰ ਮੰਡਲ ਦੇ ਪ੍ਰਧਾਨ ਰਾਕੇਸ਼ ਗੁਪਤਾ ਤੋਂ ਇਲਾਵਾ ਉਹ ਰਵਾਇਤੀ ਪਾਰਟੀ ਦੀ ਵੋਟ ਬੈਂਕ ਨੂੰ ਵੀ ਅੰਦਰਖਾਤੇ ਸੰਨ੍ਹ ਲਗਾ ਰਹੇ ਹਨ | ਪਰੰਤੂ ਇਹ ਤਾਂ ਸਮੇਂ ਹੀ ਦੱਸੇਗਾ ਕਿ ਆਮ ਆਦਮੀ ਪਾਰਟੀ ਇਹ ਗਤੀਵਿਧੀਆਂ ਕੈਪਟਨ ਦਾ ਜੇਤੂ ਰਥ ਰੋਕਣ 'ਚ ਕਾਮਯਾਬ ਹੋਣਗੀਆਂ ਜਾਂ ਨਹੀਂ!
ਦੂਜੇ ਪਾਸੇ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਸਾਲ 2022 ਦੀਆਂ ਚੋਣਾਂ ਦੇ ਨਤੀਜੇ ਅਸਰਚਜਨਕ ਹੋਣਗੇ, ਕਿਉਂਕਿ ਆਮ ਆਦਮੀ ਪਾਰਟੀ ਦੇ ਜ਼ਿਆਦਾਤਰ ਵੋਟਰ ਆਪਮੁਹਾਰੇ ਚੁੱਪ ਚੁਪੀਤੇ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ | ਜਨਤਾ ਦਾ ਅਜਿਹਾ ਵਤੀਰਾ ਅਤੇ ਕਿਸਾਨ ਸੰਘਰਸ਼ ਤੋਂ ਬਾਅਦ ਲੋਕਾਂ ਦੀ ਰਾਜਨੀਤਿਕ ਸਮਝ 'ਚ ਇਜ਼ਾਫਾ ਹੋਇਆ ਹੈ | ਜਿਸ ਕਰਕੇ ਕਿਸੇ ਵੀ ਪਾਰਟੀ ਜਾਂ ਸ਼ਖ਼ਸੀਅਤ ਦੀ ਪੁਰਾਣੀ ਜਿੱਤ ਦਾ ਰਿਕਾਰਡ ਇਨ੍ਹਾਂ ਵਿਧਾਨ ਸਭਾ ਚੋਣਾ 'ਚ ਜ਼ਿਆਦਾ ਮਾਅਨੇ ਨਹੀਂ ਰੱਖਦਾ ਹੈ |

ਕਾਂਗਰਸ ਤੋਂ ਬਿਨਾਂ ਸਾਰੀਆਂ ਰਾਜਨੀਤਕ ਪਾਰਟੀਆਂ ਭਾਜਪਾ ਨਾਲ ਰਲੀਆਂ ਹੋਈਆਂ-ਬੀਬੀ ਭੱਠਲ

ਪਾਤੜਾਂ, 21 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਕਾਂਗਰਸ ਨੂੰ ਛੱਡ ਕੇ ਬਾਕੀ ਸਾਰੀਆਂ ਰਾਜਨੀਤਕ ਪਾਰਟੀਆਂ ਹੀ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਕੇਂਦਰ ਦੀ ਭਾਜਪਾ ਸਰਕਾਰ ਨਾਲ ਰਲੀਆਂ ਹੋਈਆਂ ਸਨ ਉੱਥੇ ਹੀ ਅਰਵਿੰਦ ਕੇਜਰੀਵਾਲ ਨੇ ਨਸ਼ਿਆਂ ਦੇ ਮਾਮਲੇ 'ਚ ਬਿਕਰਮ ਸਿੰਘ ...

ਪੂਰੀ ਖ਼ਬਰ »

ਦਰਜਨਾਂ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ

ਘਨੌਰ, 21 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ)-ਅੱਜ ਵਿਧਾਨ ਸਭਾ ਹਲਕਾ ਘਨੌਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਲੋਚਮਾ ਅਤੇ ਸ਼ਾਹਪੁਰ ਸੇਖੁਪੁਰ ਦੇ ਦਰਜਨਾਂ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਦੇ ਚਾਰ ਵਿਦਿਆਰਥੀਆਂ ਨੂੰ ਆਈ.ਸੀ.ਐੱਸ.ਐੱਸ.ਆਰ. ਦੀ ਡਾਕਟਰਲ ਸਕਾਲਰਸ਼ਿਪ ਮਿਲੀ

ਪਟਿਆਲਾ, 21 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਤੋਂ ਚਾਰ ਖੋਜਾਰਥੀਆਂ ਨੂੰ ਭਾਰਤ ਸਰਕਾਰ ਦੇ ਸਿੱਖਿਆ ਵਿਭਾਗ ਤੋਂ ਆਪਣੇ ਖੋਜ ਪ੍ਰਾਜੈਕਟਾਂ ਲਈ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ (ਆਈ.ਸੀ.ਐੱਸ.ਐੱਸ.ਆਰ.) ਦੀ ਡੌਕਟਰਲ ਸਕਾਲਰਸ਼ਿਪ ...

ਪੂਰੀ ਖ਼ਬਰ »

ਲੋਕਾਂ ਨਾਲ ਕੀਤੇ ਵਿਸ਼ਵਾਸਘਾਤ ਦੀ ਕੀਮਤ ਕਾਂਗਰਸ ਨੂੰ ਵੱਡੀ ਹਾਰ ਨਾਲ ਚੁਕਾਉਣੀ ਪਵੇਗੀ-ਹਰਿੰਦਰਪਾਲ ਸਿੰਘ ਚੰਦੂਮਾਜਰਾ

ਬਹਾਦਰਗੜ੍ਹ, 21 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਨੇ ਪਿਛਲੇ ਸਾਲਾਂ ਦੌਰਾਨ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ ਅਤੇ ਕੁੱਟਿਆ | ਕਾਂਗਰਸ ਦੀ ਵਾਅਦਾ ਖ਼ਿਲਾਫ਼ੀ ਅਤੇ ਲੋਕਾਂ ਨਾਲ ਕੀਤੇ ਵਿਸ਼ਵਾਸਘਾਤ ਦੀ ਕੀਮਤ ਕਾਂਗਰਸ ਨੂੰ ਵੱਡੀ ਹਾਰ ਨਾਲ ...

ਪੂਰੀ ਖ਼ਬਰ »

ਸੈਕਟਰੀ ਕਰਨੈਲ ਸਿੰਘ ਉਕਸੀ ਦੀ ਕਾਂਗਰਸ 'ਚ ਘਰ ਵਾਪਸੀ

ਘਨੌਰ, 21 ਜਨਵਰੀ (ਸਰਦਾਰਾ ਸਿੰਘ ਲਾਛੜੂ)-ਪਿੰਡ ਉਕਸੀ ਖਲਾਸਪੁਰ ਵਿਖੇ ਕਾਂਗਰਸੀ ਉਮੀਦਵਾਰ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਚੋਣ-ਮੁਹਿੰਮ ਨੂੰ ਉਸ ਵੇਲੇ ਹੁੰਗਾਰਾ ਮਿਲਿਆ ਜਦੋਂ ਲੰਘੇ ਦਿਨੀਂ ਅਕਾਲੀ ਦਲ 'ਚ ਸ਼ਾਮਲ ਹੋਏ ਕਾਂਗਰਸੀ ਆਗੂ ਸੈਕਟਰੀ ਕਰਨੈਲ ਸਿੰਘ ਨੇ ਘਰ ...

ਪੂਰੀ ਖ਼ਬਰ »

ਅਣਪਛਾਤੇ ਬਜ਼ੁਰਗ ਦੀ ਲਾਸ਼ ਬਰਾਮਦ

ਬਨੂੜ, 21 ਜਨਵਰੀ (ਭੁਪਿੰਦਰ ਸਿੰਘ)-ਬਨੂੜ ਤੇਪਲਾ ਮਾਰਗ 'ਤੇ ਸਥਿਤ ਲਵਲੀ ਢਾਬੇ ਦੇ ਸਾਹਮਣੇ ਖੇਤ ਕਿਨਾਰੇ ਇਕ ਅਣਪਛਾਤੇ ਬਜ਼ੁਰਗ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਨੂੜ ਗੁਰਚਰਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਹਲਕਾ ਘਨੌਰ 'ਚ ਆਈ.ਟੀ. ਵਿੰਗ ਦੇ ਅਹੁਦੇਦਾਰ ਥਾਪੇ

ਘਨੌਰ, 21 ਜਨਵਰੀ (ਸਰਦਾਰਾ ਸਿੰਘ ਲਾਛੜੂ)-ਯੂਥ ਅਕਾਲੀ ਦਲ ਦਾ ਅਕਾਲੀ-ਬਸਪਾ ਗਠਜੋੜ ਦੀ ਰਿਕਾਰਡ ਜਿੱਤ 'ਚ ਅਹਿਮ ਭੂਮਿਕਾ ਨਿਭਾਏਗਾ, ਕਿਉਂਕਿ ਯੂਥ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਮਰਜੀਤ ਸਿੰਘ ਚੰਦੂਮਾਜਰਾ ਅਤੇ ਯੂਥ ...

ਪੂਰੀ ਖ਼ਬਰ »

ਸ਼ਹਿਰ 'ਚੋਂ 2 ਕਾਰਾਂ ਤੇ ਇਕ ਮੋਟਰਸਾਈਕਲ ਚੋਰੀ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰ ਦੀਆਂ ਦੋ ਵੱਖ-ਵੱਖ ਥਾਵਾਂ 'ਤੇ ਖੜ੍ਹੀਆਂ 2 ਕਾਰਾਂ ਤੇ ਇਕ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਪਹਿਲੇ ਕੇਸ 'ਚ ਮਨਿੰਦਰ ਸਿੰਘ ਵਾਸੀ ਨਾਭਾ ਨੇ ਪੁਲਿਸ ਕੋਲ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਕਿ ...

ਪੂਰੀ ਖ਼ਬਰ »

26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਸਵਾਗਤ-ਡਾ. ਪ੍ਰਬਲੀਨ ਸਿੰਘ

ਪਟਿਆਲਾ, 21 ਜਨਵਰੀ (ਅ.ਬ.)-ਯੰਗ ਪ੍ਰੋਗਰੈਸਿਵ ਸਿੱਖ ਫੋਰਮ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ | ਛੋਟੋ ਸਾਹਿਬਜ਼ਾਦਿਆਂ ਬਾਬਾ ਫ਼ਤਹਿ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਦੀ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਨਾਲ ਚਾਰ ਹੋਰ ਮੌਤਾਂ, 381 ਨਵੇਂ ਕੇਸ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੌੜ)-ਜ਼ਿਲ੍ਹੇ 'ਚ ਕੋਵਿਡ ਕਾਰਨ ਚਾਰ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 381 ਜਣਿਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਈ ਹੈ | ਸਾਲ ਦੇ ਪਹਿਲੇ ਵਰੇ੍ਹ ਜਨਵਰੀ ਮਹੀਨੇ ਦੌਰਾਨ ਹੁਣ ਤੱਕ ਜ਼ਿਲ੍ਹੇ ਦੇ 47 ਕੋਵਿਡ ਪਾਜ਼ੀਟਿਵ ਮਰੀਜ਼ਾਂ ...

ਪੂਰੀ ਖ਼ਬਰ »

ਚਾਕਲੇਟ ਚੋਰਾਂ ਨੇ ਬੋਲਿਆ ਦੁਕਾਨ 'ਤੇ ਧਾਵਾ

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)-ਇੱਥੋਂ ਦੀ ਨਵੀਂ ਅਨਾਜ ਮੰਡੀ 'ਚ ਚਾਕਲੇਟ ਚੋਰਾਂ ਨੇ ਕਰਿਆਨਾ ਅਤੇ ਕੰਨਫੈਕਸ਼ਨਰੀ ਦੀ ਦੁਕਾਨ 'ਤੇ ਧਾਵਾ ਬੋਲ ਕੇ ਹਜ਼ਾਰਾਂ ਰੁਪਏ ਦੀ ਚਾਕਲੇਟ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਹੈ | ਇਸ ਸਬੰਧੀ ਪੁਲਿਸ ਨੂੰ ਸੁਮਿਤ ਚੌਧਰੀ ...

ਪੂਰੀ ਖ਼ਬਰ »

ਅਕਾਲੀ -ਬਸਪਾ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਦੇ ਚੋਣ ਪ੍ਰਚਾਰ 'ਚ ਸਵ: ਕੈਪਟਨ ਕੰਵਲਜੀਤ ਸਿੰਘ ਦੀ ਬੇਟੀ ਦੇ ਕੁੱਦਣ ਨਾਲ ਸਥਿਤੀ ਹੋਈ ਹੋਰ ਮਜ਼ਬੂਤ

ਬਨੂੜ, 21 ਜਨਵਰੀ (ਭੁਪਿੰਦਰ ਸਿੰਘ)-ਹਲਕਾ ਰਾਜਪੁਰਾ ਤੋ ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਉਸ ਸਮੇ ਹੋਰ ਮਜਬੂਤੀ ਮਿਲ ਗਈ ਜਦੋਂ ਬੀਬਾ ਸੀਲਮ ਸੋਹੀ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਸਵ: ਕੈਪਟਨ ...

ਪੂਰੀ ਖ਼ਬਰ »

'ਆਪ' ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਨੇ ਖੋਲਿ੍ਹਆ ਭੁੱਨਰਹੇੜੀ 'ਚ ਚੋਣ ਦਫ਼ਤਰ

ਭੁੱਨਰਹੇੜੀ, 21 ਜਨਵਰੀ (ਧਨਵੰਤ ਸਿੰਘ)-ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਅੱਜ ਭੁੱਨਰਹੇੜੀ ਵਿਖੇ ਚੋਣ ਦਫ਼ਤਰ ਖੋਲਿ੍ਹਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਮੁੱਖ ਆਗੂ ਬਲਦੇਵ ਸਿੰਘ ਦੇਵੀਗੜ੍ਹ, ...

ਪੂਰੀ ਖ਼ਬਰ »

ਬਰਾੜ ਨੇ ਕੰਬੋਜ 'ਤੇ ਲਾਏ ਵਿਕਾਸ ਦੀ ਬਜਾਏ ਵਿਨਾਸ਼ ਦੇ ਦੋਸ਼

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)-ਹਲਕਾ ਰਾਜਪੁਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰ. ਚਰਨਜੀਤ ਸਿੰਘ ਬਰਾੜ ਨੇ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਵਿਕਾਸ ਦੀ ਬਜਾਏ ਵਿਨਾਸ਼ ਕਰਨ ਦੇ ਦੋਸ਼ ਮੜ੍ਹਦਿਆਂ ਕਿਹਾ ਕਿ ਬੀਤੇ ਪੰਜ ਸਾਲਾਂ 'ਚ ਹਲਕਾ ...

ਪੂਰੀ ਖ਼ਬਰ »

ਚੋਣ ਰਣਨੀਤੀ ਲਈ ਹੈਰੀਮਾਨ ਵਲੋਂ ਪਾਰਟੀ ਵਰਕਰਾਂ ਨਾਲ ਬੈਠਕ

ਡਕਾਲਾ, 21 ਜਨਵਰੀ (ਪਰਗਟ ਸਿੰਘ ਬਲਬੇੜਾ)-ਕਾਂਗਰਸ ਪਾਰਟੀ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਅੱਜ ਪਿੰਡ ਹੁਸੈਨਪੁਰ ਜੌਲਾਂ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਦੇ ਗ੍ਰਹਿ ਵਿਖੇ ਵਿਧਾਨ ਸਭਾ ਚੋਣਾਂ ਸੰਬੰਧੀ ਰਣਨੀਤੀ ਤੈਅ ਕਰਨ ਲਈ ਅਤੇ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਬੀਬੀ ਲੂੰਬਾ ਨੇ ਪਾਤੜਾਂ ਦੇ ਵਾਰਡ ਨੰਬਰ 15 'ਚ ਕੀਤਾ ਚੋਣ ਪ੍ਰਚਾਰ

ਪਾਤੜਾਂ, 21 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਬਸਪਾ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਨੇ ਆਪਣਾ ਚੋਣ ਪ੍ਰਚਾਰ ਦੌਰਾ ਜਾਰੀ ਰੱਖਦਿਆਂ ਸਰਕਲ ਦਿਹਾਤੀ ਪਾਤੜਾਂ ਦੇ ਪਿੰਡਾਂ ਦਾ ਦੌਰਾ ਕੀਤਾ | ਸਰਕਲ ਪ੍ਰਧਾਨ ਗੁਰਦੀਪ ਸਿੰਘ ਖਾਂਗ ਅਤੇ ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਆਉਣ ਵਾਲੇ ਸਮੇਂ 'ਚ ਰਾਜਪੁਰਾ ਸਭ ਤੋਂ ਅਮੀਰ ਹਲਕਾ ਹੋਵੇਗਾ-ਵਿਧਾਇਕ ਕੰਬੋਜ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ)-ਅੱਜ ਰਾਜਪੁਰਾ ਦੇ ਇਕ ਨਿੱਜੀ ਹੋਟਲ ਵਿਚ ਯੂਥ ਕਾਂਗਰਸ ਦੇ ਆਗੂ ਜੋਤੀ ਬਸੰਤਪੁਰਾ, ਗਗਨਦੀਪ, ਸੰਨੀ ਸਨੇਜਾ ਦੀ ਅਗਵਾਈ 'ਚ ਯੂਥ ਕਾਂਗਰਸ ਦੇ ਵਰਕਰਾਂ ਦੀ ਇਕ ਬੈਠਕ ਹੋਈ, ਜਿਸ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਵਿਧਾਇਕ ਹਰਦਿਆਲ ...

ਪੂਰੀ ਖ਼ਬਰ »

ਸੁਰਜੀਤ ਰੱਖੜਾ ਤੇ ਬਿੱਟੂ ਚੱਠਾ ਨੇ ਲਿਆ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਤੋਂ ਅਸ਼ੀਰਵਾਦ

ਪਟਿਆਲਾ, 21 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਅਤੇ ਸਮਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਅਤੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਅੱਜ ਵਿਸ਼ੇਸ਼ ...

ਪੂਰੀ ਖ਼ਬਰ »

ਪੰਜਾਬ 'ਚ ਚੰਨੀ ਤੇ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ-ਨਵਾਬ ਸਿੰਘ ਮਨੇਸ਼

ਸਮਾਣਾ, 21 ਜਨਵਰੀ (ਹਰਵਿੰਦਰ ਸਿੰਘ ਟੋਨੀ)-ਇਸ ਵਾਰ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਸਪਸ਼ਟ ਬਹੁਮਤ ਹਾਸਲ ਕਰੇਗੀ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ 'ਚ ਦੁਬਾਰਾ ...

ਪੂਰੀ ਖ਼ਬਰ »

ਜੜ੍ਹੋਂ ਖੋਖਲੀ ਹੋ ਚੁੱਕੀ ਕਾਂਗਰਸ ਸੱਤਾ ਦੇ ਸੁਪਨੇ ਲੈਣੇ ਛੱਡੇ-ਚੰਦੂਮਾਜਰਾ

ਦੇਵੀਗੜ੍ਹ, 21 ਜਨਵਰੀ (ਰਾਜਿੰਦਰ ਸਿੰਘ ਮੌਜੀ)-ਹਲਕੇ ਅੰਦਰ ਕਾਗਰਸ ਵਲੋਂ ਪਿਛਲੇ ਪੰਜ ਸਾਲਾਂ ਦੌਰਾਨ ਕੀਤੀਆਂ ਵਧੀਕੀਆਂ ਅਤੇ ਧੱਕੇਸ਼ਾਹੀਆਂ ਦਾ ਜਵਾਬ ਲੈਣ ਲਈ ਹਲਕੇ ਦੇ ਵੋਟਰਾਂ ਨੇ ਮਨ ਬਣਾ ਲਿਆ ਹੈ | ਕਾਂਗਰਸ ਦੇ ਸਤਾਏ ਲੋਕ ਇਨ੍ਹਾਂ ਚੋਣਾਂ 'ਚ ਪੰਜਾਬ ਦੀ ਦੁਸ਼ਮਣ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਤੇ 'ਆਪ' ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਸਮਰਥਕਾਂ ਸਮੇਤ ਕਾਂਗਰਸ 'ਚ ਸ਼ਾਮਿਲ

ਸਨੌਰ, 21 ਜਨਵਰੀ (ਸੋਖਲ)-ਕਾਂਗਰਸ ਦੇ ਹਲਕਾ ਸਨੌਰ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ 'ਚ ਪਿੰਡ ਫ਼ਤਿਹਪੁਰ ਵਿਖੇ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ | ਪਾਰਟੀ 'ਚ ਸ਼ਾਮਲ ਹੋਣ ਵਾਲਿਆਂ ...

ਪੂਰੀ ਖ਼ਬਰ »

ਕਾਂਗਰਸ ਤੋਂ ਦੁਖੀ ਲੋਕਾਂ ਦੀ ਅਕਾਲੀ ਦਲ-ਬਸਪਾ ਨੇ ਫੜੀ ਬਾਂਹ-ਬਿੱਟੂ ਚੱਠਾ

ਪਟਿਆਲਾ, 21 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਤੋਂ ਬਾਅਦ ਹਰ ਵਰਗ ਦੀ ਸਾਰ ਲਈ ਜਾਵੇਗੀ ਅਤੇ ਲੋਕਾਂ ਨੂੰ ਸਾਰੀਆਂ ...

ਪੂਰੀ ਖ਼ਬਰ »

ਨਾਭਾ ਸ਼ਹਿਰ 'ਚ ਪੁਰਾਣੇ ਟਕਸਾਲੀ ਕਾਂਗਰਸੀ ਹੋਏ 'ਆਪ' 'ਚ ਸ਼ਾਮਿਲ

ਨਾਭਾ, 21 ਜਨਵਰੀ (ਕਰਮਜੀਤ ਸਿੰਘ)-ਗੁਰਦੇਵ ਸਿੰਘ ਦੇਵ ਮਾਨ ਸੀਨੀਅਰ ਆਗੂ ਆਮ ਆਦਮੀ ਪਾਰਟੀ ਤੇ ਉਮੀਦਵਾਰ ਨਾਭਾ ਵਿਧਾਨ ਸਭਾ ਨੂੰ ਉਸ ਸਮੇਂ ਨਾਭਾ ਸ਼ਹਿਰ ਵਿਚ ਜ਼ਬਰਦਸਤ ਬਲ ਮਿਲਿਆ ਜਦੋਂ ਇਕ ਦਰਜਨ ਪੁਰਾਣੇ ਕਾਂਗਰਸੀ ਟਕਸਾਲੀ ਭਗਵੰਤ ਮਾਨ ਉਮੀਦਵਾਰ ਮੁੱਖ ਮੰਤਰੀ 'ਆਪ' ...

ਪੂਰੀ ਖ਼ਬਰ »

ਹਲਕਾ ਸਮਾਣਾ 'ਚ ਕਾਂਗਰਸੀ ਹੋਏ 'ਆਪ' 'ਚ ਸ਼ਾਮਿਲ

ਸਮਾਣਾ, 21 ਜਨਵਰੀ (ਪ੍ਰੀਤਮ ਸਿੰਘ ਨਾਗੀ)-ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਸ਼ੇਰਮਾਜਰਾ 'ਚ ਪੰਜਾਬ ਪ੍ਰਦੇਸ਼ ਕਾਂਗਰਸ ਨੂੰ ਅਲਵਿਦਾ ਆਖ ਕੇ ਬਲਾਕ ਸੰਮਤੀ ਮੈਂਬਰ ਨੌਹਰ ਚੰਦ ਸ਼ੇਰਮਾਜਰਾ ਆਪਣੇ 70 ਤੋਂ ਵੱਧ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਨਾਲ ਕਾਂਗਰਸ ਦੇ ਸਬੰਧ ਹੋਏ ਜੱਗ ਜ਼ਾਹਿਰ-ਚੰਦੂਮਾਜਰਾ

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)-ਕਾਂਗਰਸ ਪਾਰਟੀ ਦੇ ਉੱਪਰੋਂ ਹੇਠਾਂ ਤੱਕ ਨਾਜਾਇਜ਼ ਮਾਈਨਿੰਗ ਨਾਲ ਜੱਗ ਜ਼ਾਹਿਰ ਹੋਏ ਸੰਬੰਧਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਸ ਪਾਰਟੀ ਨੇ ਪੰਜ ਸਾਲ ਪੰਜਾਬ ਦੇ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਤੋਂ ਸਿਵਾਏ ਹੋਰ ਕੁੱਝ ਵੀ ...

ਪੂਰੀ ਖ਼ਬਰ »

ਰੱਖੜਾ ਨੇ ਵੱਖ-ਵੱਖ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

ਸਮਾਣਾ, 21 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਪਿੰਡ ਚੌਂਹਠ, ਖੇੜੀ ਫੱਤਣ, ਨੱਸੂਪੁਰ, ਅਸਰਪੁਰ, ਚੌਂਹਠ ਡੇਰੇ, ਚੁੱਪਕੀ ਟੋਡਰਪੁਰ, ਅਰਾਈਾਮਾਜਰਾ, ਰੇਤਗੜ~ ਅਤੇ ਹੋਰ ਵੱਖ-ਵੱਖ ...

ਪੂਰੀ ਖ਼ਬਰ »

ਕਿਸਾਨੀ ਹੱਕਾਂ ਲਈ ਸੰਘਰਸ਼ਸ਼ੀਲ ਹੁਣ ਰਾਜਨੀਤਕ ਪਿੜ 'ਚ ਨਿੱਤਰੇ

ਪਟਿਆਲਾ, 21 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਅੰਦਰ 2022 ਦੀਆਂ ਵਿਧਾਨ ਸਭਾਈ ਚੋਣਾਂ 'ਚ ਰਾਜਨੀਤਕ ਪਾਰਟੀਆਂ ਦੀ ਜਿੱਤ-ਹਾਰ ਦਾ ਅੰਦਾਜ਼ਾ ਦਿੱਲੀ ਦੀਆਂ ਬਰੰੂਹਾਂ 'ਤੇ ਇਕ ਸਾਲ ਸੰਘਰਸ਼ਸ਼ੀਲ ਰਹੇ ਕਿਸਾਨਾਂ ਦੇ ਵਾਪਸ ਪਰਤਣ ਤੇ ਲਾਉਣ ਵਾਲੇ ਰਾਜਨੀਤਕ ਪੰਡਤ ...

ਪੂਰੀ ਖ਼ਬਰ »

ਹੈਰੀ ਮਾਨ ਦੀ ਟਿਕਟ ਤੋਂ ਵਰਕਰ ਉਤਸ਼ਾਹਿਤ

ਸਨੌਰ, 21ਜਨਵਰੀ (ਸੋਖਲ)-ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਹੈਰੀਮਾਨ ਐਲਾਨ ਤੋਂ ਬਾਅਦ ਕਾਂਗਰਸੀ ਵਰਕਰਾਂ 'ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸਕੱਤਰ ਸੁਖਦੀਪ ਸਿੰਘ ਭਾਂਖਰ, ਲਿੰਕਨ ਸ਼ਰਮਾ ਮੈਂਬਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆ ਸਮੇਤ ਨਸ਼ਾ ਤਸਕਰ ਕਾਬੂ

ਘਨੌਰ, 21 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ)-ਥਾਣਾ ਘਨੌਰ ਦੀ ਪੁਲਿਸ ਨੇ 1300 ਨਸ਼ੀਲੀਆਂ ਗੋਲੀਆਂ ਸਮੇਤ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰ ਵੱਡੀ ਸਫਲਤਾ ਹਾਸਲ ਕੀਤੀ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਘਨੌਰ ਦੇ ਐੱਸ.ਐੱਚ.ਓ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਪ੍ਰੋ. ਭੁੱਲਰ ਦੀ ਸਜ਼ਾ ਮੁਆਫ਼ੀ ਦੀ ਫਾਈਲ ਰੱਦ ਕਰਨ ਵਾਲੇ ਕੇਜਰੀਵਾਲ ਨੂੰ ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ-ਚੰਦੂਮਾਜਰਾ

ਪਟਿਆਲਾ,21ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪ੍ਰੋ. ਦਵਿੰਦਪਾਲ ਸਿੰਘ ਭੁੱਲਰ ਦੀ ਸਜ਼ਾ ਮੁਆਫ਼ੀ ਦੀ ਫਾਇਲ ਨੂੰ ਰੱਦ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੈਰ ਮਨੁੱਖੀ ਅਤੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਅਰਵਿੰਦ ਕੇਜਰੀਵਾਲ ਦੇ ਇਸ ਗੈਰ ...

ਪੂਰੀ ਖ਼ਬਰ »

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਸੰਬੰਧੀ ਸਬ ਕਮੇਟੀ ਦੀ ਹੋਈ ਮੀਟਿੰਗ

ਬਹਾਦਰਗੜ੍ਹ, 18 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਜਟ ਇਜਲਾਸ ਨੂੰ ਲੈ ਕੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਤੇ ਇਸ ਸਬੰਧ 'ਚ ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਸਬ ਕਮੇਟੀ ਦੀ ਇਕੱਤਰਤਾ ...

ਪੂਰੀ ਖ਼ਬਰ »

ਵਿਆਹਾਂ ਦੇ ਸੀਜ਼ਨ ਦੌਰਾਨ ਸ਼ਹਿਰ 'ਚ ਪਾਰਕਿੰਗ ਦੀ ਘਾਟ ਲੋਕਾਂ ਲਈ ਬਣਦੀ ਹੈ ਮਾਨਸਿਕ ਪ੍ਰੇਸ਼ਾਨੀ ਦਾ ਕਾਰਨ

ਪਟਿਆਲਾ, 21 ਜਨਵਰੀ (ਗੁਰਵਿੰਦਰ ਸਿੰਘ ਔਲਖ)-ਫ਼ੈਸ਼ਨ ਦੀ ਹੱਬ ਵਜੋਂ ਜਾਣਿਆ ਜਾਂਦਾ ਸ਼ਾਹੀ ਸ਼ਹਿਰ ਇਨ੍ਹਾਂ ਦਿਨਾਂ 'ਚ ਪਾਰਕਿੰਗ ਦੀ ਵੱਡੀ ਸਮੱਸਿਆ ਨਾਲ ਜੂਝ ਰਿਹਾ ਹੈ | ਹੁਣ ਜਦੋਂ ਕਿ ਵਿਆਹਾਂ ਦਾ ਸੀਜ਼ਨ ਜ਼ੋਰਾਂ 'ਤੇ ਹੈ ਤਾਂ ਇਹ ਸਮੱਸਿਆ ਹੋਰ ਵੀ ਵਿਕਰਾਲ ਰੂਪ ਧਾਰ ...

ਪੂਰੀ ਖ਼ਬਰ »

'ਆਪ' ਦਾ ਦਿੱਲੀ ਮਾਡਲ ਪੰਜਾਬ ਦੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੋਂ ਵੱਧ ਕੁੱਝ ਨਹੀਂ-ਚੰਦੂਮਾਜਰਾ

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)-ਆਮ ਆਦਮੀ ਪਾਰਟੀ ਦਾ ਦਿੱਲੀ ਮਾਡਲ ਲੋਕਾਂ ਨੂੰ ਕੁੱਟਣ ਅਤੇ ਲੁੱਟਣ ਤੋਂ ਵੱਧ ਕੁਝ ਵੀ ਨਹੀਂ ਹੈ ਅਤੇ ਐਤਕੀਂ ਵੀ ਲੋਕਾਂ ਨੇ ਆਮ ਆਦਮੀ ਪਾਰਟੀ ਨੰੂ ਬੀਤੀਆਂ ਵਿਧਾਨ ਸਭਾ ਚੋਣਾਂ ਵਾਂਗ ਧੋਬੀ ਪਛਾੜ ਮਾਰਨਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਗੁਰਮਤਿ ਮਰਿਆਦਾ ਅਨੁਸਾਰ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਧਾਰਮਿਕ ਸਮਾਗਮ ਕਰਵਾਉਣੇ ਚਾਹੀਦੇ ਹਨ-ਟੌਹੜਾ

ਨਾਭਾ, 21 ਜਨਵਰੀ (ਕਰਮਜੀਤ ਸਿੰਘ)-ਗੁਰਦੁਆਰਾ ਟਿੱਬੀ ਸਾਹਿਬ ਨਾਭਾ ਵਿਖੇ ਸਰਬੱਤ ਦਾ ਭਲਾ ਸਮਾਗਮ ਦੇ ਪ੍ਰਬੰਧਕ ਰਣਧੀਰ ਸਿੰਘ ਖੰਗੂੜਾ, ਗੁਰਮੁਖ ਸਿੰਘ ਭੋਜੋਮਾਜਰੀ, ਹਰਜਿੰਦਰ ਸਿੰਘ ਦਿਓਲ ਅਤੇ ਹੋਰ ਮੈਂਬਰਾਂ ਵੱਲੋਂ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਮੈਂਬਰ ...

ਪੂਰੀ ਖ਼ਬਰ »

ਪਿੰਡ ਹਰਚੰਦਪੁਰਾ 'ਚ ਕਈ ਪਰਿਵਾਰ 'ਆਪ' ਛੱਡ ਕੇ ਅਕਾਲੀ ਦਲ 'ਚ ਹੋਏ ਸ਼ਾਮਿਲ

ਪਾਤੜਾਂ, 21 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਚੋਣ ਪ੍ਰਚਾਰ ਲਈ ਬਾਦਸ਼ਾਹਪੁਰ ਇਲਾਕੇ 'ਚ ਗਏ ਅਕਾਲੀ-ਬਸਪਾ ਉਮੀਦਵਾਰ ਬੀਬੀ ਲੂੰਬਾ ਨੂੰ ਉਸ ਵੇਲੇ ਵੱਡਾ ਹੰੁਗਾਰਾ ਮਿਲਿਆ ਜਦੋਂ ਪਿੰਡ ਹਰਚੰਦਪੁਰਾ ਵਿਖੇ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ 'ਚ ...

ਪੂਰੀ ਖ਼ਬਰ »

ਪੰਜਾਬ 'ਚ 'ਆਪ' ਦੀ ਸਰਕਾਰ ਬਣਾਉਣ 'ਚ ਐਸ.ਸੀ. ਵਿੰਗ ਨਿਭਾਏਗਾ ਅਹਿਮ ਭੂਮਿਕਾ-ਬੰਗੜ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਨੇ ਕਿਹਾ ਕਿ ਪੰਜਾਬ 'ਚ 'ਆਪ' ਦੀ ਸਰਕਾਰ ਬਣਾਉਣ 'ਚ ਐਸ.ਸੀ. ਵਿੰਗ ਅਹਿਮ ਭੂਮਿਕਾ ਨਿਭਾਏਗਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ...

ਪੂਰੀ ਖ਼ਬਰ »

ਨਿਤਿਨ ਰੇਖੀ ਇਕ ਦਿਨ ਬਾਅਦ ਮੁੜ ਕਾਂਗਰਸ 'ਚ ਸ਼ਾਮਿਲ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ)-ਅੱਜ ਦੋ ਦਿਨ ਬਾਅਦ ਅਕਾਲੀ ਦੇ ਵਿਧਾਨ ਸਭਾ ਹਲਕੇ ਦੇ ਆਈ.ਟੀ. ਸੈੱਲ ਦੇ ਪ੍ਰਧਾਨ ਨਿਤਿਨ ਰੇਖੀ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਰਿਹਾਇਸ਼ 'ਤੇ ਪਹੁੰਚ ਮੁੜ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ | ਇਸ ਮੌਕੇ ਨਿਤਿਨ ਰੇਖੀ ਨੇ ...

ਪੂਰੀ ਖ਼ਬਰ »

ਡੈਂਟੀ ਵਾਲੀਆ ਨੇ ਸਾਥੀਆਂ ਸਮੇਤ ਕਾਂਗਰਸ ਛੱਡ ਅਕਾਲੀ ਦਲ 'ਚ ਜਾਣ ਦਾ ਕੀਤਾ ਐਲਾਨ

ਬਨੂੜ, 21 ਜਨਵਰੀ (ਭੁਪਿੰਦਰ ਸਿੰਘ)-ਯੂਥ ਕਾਂਗਰਸੀ ਆਗੂ ਡੈਂਟੀ ਵਾਲੇ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ | ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਹਮਾਇਤੀਆਂ ਨੇ ਵੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ...

ਪੂਰੀ ਖ਼ਬਰ »

ਸ਼ਹਿਰ ਦੇ 3 ਤੇ 8 ਵਾਰਡ ਦੇ ਵਸਨੀਕ ਗੰਦੇ ਪਾਣੀ ਦੀ ਸਪਲਾਈ ਤੋਂ ਡਾਢੇ ਪੇ੍ਰਸ਼ਾਨ

ਬਨੂੜ, 21 ਜਨਵਰੀ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 ਅਤੇ 8 'ਚ ਪਿਛਲੇ ਕਈ ਦਿਨਾਂ ਤੋਂ ਗੰਦੇ ਪਾਣੀ ਦੀ ਸਪਲਾਈ ਆਉਣ ਕਾਰਨ ਜਿੱਥੇ ਲੋਕਾਂ ਨੂੰ ਬਹੁਤ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਭਿਆਨਕ ਬੀਮਾਰੀਆਂ ਲੱਗਣ ਦਾ ਵੀ ਖਤਰਾ ਬਣਿਆ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਵਲੋਂ ਲਿਆਂਦੇ ਦੋਵੇਂ ਉਮੀਦਵਾਰਾਂ ਦੀ ਕਿਸਾਨੀ ਹਿਤਾਂ ਲਈ ਕੋਈ ਕੁਰਬਾਨੀ ਨਹੀਂ-ਬੇਅੰਤ ਸਿੰਘ ਝੂੰਗੀਆਂ

ਘਨੌਰ, 21 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ)-ਸੰਯੁਕਤ ਸਮਾਜ ਮੋਰਚੇ ਵਲੋਂ ਘਨੌਰ ਅਤੇ ਰਾਜਪੁਰਾ ਤੋਂ ਐਲਾਨ ਕੀਤੇ ਦੋਵੇਂ ਉਮੀਦਵਾਰਾਂ ਤੇ ਵੱਡੇ ਸਮਾਜ ਸੇਵਕ ਅਤੇ ਕਿਸਾਨ ਆਗੂ ਬੇਅੰਤ ਸਿੰਘ ਝੂੰਗੀਆਂ ਨੇ ਸਵਾਲ ਖੜੇ ਕੀਤੇ | ਅੱਜ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਸਮਾਜ ...

ਪੂਰੀ ਖ਼ਬਰ »

'ਆਪ' ਨੇ ਐਡ. ਬਿਕਰਮਜੀਤ ਪਾਸੀ ਬਨੂੜ ਨੂੰ ਬੁਲਾਰਾ ਬਣਾਇਆ

ਬਨੂੜ, 21 ਜਨਵਰੀ (ਭੁਪਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵਲੋਂ ਬਨੂੜ ਦੇ ਐਡ. ਬਿਕਰਮਜੀਤ ਪਾਸੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਉਹ ਕੁਝ ਦਿਨ ਪਹਿਲਾਂ ਆਪਣੇ ਦੋ ਭਰਾਵਾਂ ਦੇ ਪਰਿਵਾਰਾਂ ਤੇ ਆਪਣੇ ਸਾਥੀਆਂ ਸਮੇਤ ਹੀ ਕਾਂਗਰਸ ...

ਪੂਰੀ ਖ਼ਬਰ »

ਦੁਨੀਆ 'ਚ ਨਾਂਅ ਚਮਕਾਉਣ ਵਾਲੇ ਆਪਣੇ ਲਾਲ ਦਾ ਮੁੱਲ ਜ਼ਰੂਰ ਮੋੜਨਗੇ ਹਲਕਾ ਘਨੌਰ ਵਾਲੇ-ਬਾਪੂ ਚੂਹੜ ਸਿੰਘ

ਘਨੌਰ, 21 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹੁਣ ਹਲਕਾ ਘਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਲਾਲ ਘਨੌਰ ਦੇ ਪਿਤਾ ਬਾਪੂ ਚੂਹੜ ਸਿੰਘ ਪਹਿਲੀ ਵਾਰ 'ਅਜੀਤ' ਦੇ ਰੂਬਰੂ ਹੋਏ | ਅੱਜ ਖ਼ਾਸ ਤੌਰ 'ਤ ਗੱਲਬਾਤ ਕਰਦਿਆਂ ਬਾਪੂ ਚੂਹੜ ...

ਪੂਰੀ ਖ਼ਬਰ »

ਜਲਾਲਪੁਰ ਵਲੋਂ ਅੱਧਾ ਦਰਜਨ ਤੋਂ ਵੱਧ ਪਿੰਡਾਂ ਦਾ ਤੂਫ਼ਾਨੀ ਦੌਰਾ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ)-ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਅੱਜ ਰਾਜਪੁਰਾ ਨੇੜਲੇ ਅੱਧਾ ਦਰਜਨ ਤੋਂ ਵੱਧ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਹਲਕਾ ਘਨੌਰ 'ਚ ਕਾਂਗਰਸ ਪਾਰਟੀ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ...

ਪੂਰੀ ਖ਼ਬਰ »

'ਆਪ' ਨੇ ਐਡ. ਬਿਕਰਮਜੀਤ ਪਾਸੀ ਬਨੂੜ ਨੂੰ ਬੁਲਾਰਾ ਬਣਾਇਆ

ਬਨੂੜ, 21 ਜਨਵਰੀ (ਭੁਪਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵਲੋਂ ਬਨੂੜ ਦੇ ਐਡ. ਬਿਕਰਮਜੀਤ ਪਾਸੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਉਹ ਕੁਝ ਦਿਨ ਪਹਿਲਾਂ ਆਪਣੇ ਦੋ ਭਰਾਵਾਂ ਦੇ ਪਰਿਵਾਰਾਂ ਤੇ ਆਪਣੇ ਸਾਥੀਆਂ ਸਮੇਤ ਹੀ ਕਾਂਗਰਸ ...

ਪੂਰੀ ਖ਼ਬਰ »

ਬਿੱਟੂ ਚੱਠਾ ਵਲੋਂ ਪਿੰਡ ਹਿਰਦਾਪੁਰ 'ਚ ਅਕਾਲੀ ਵਰਕਰਾਂ ਦੀ ਭਰਵੀਂ ਬੈਠਕ

ਭਾਦਸੋਂ, 21 ਜਨਵਰੀ (ਪ੍ਰਦੀਪ ਦੰਦਰਾਲਾ)-ਹਲਕਾ ਪਟਿਆਲਾ ਦਿਹਾਤੀ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਪਾਰਟੀ ਦੇ ਸਾਂਝੇ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਭਰੇ ਮੀਂਹ 'ਚ ਪਿੰਡ ਹਿਰਦਾਪੁਰ ਵਿਖੇ ਇਕ ਭਰਵੀਂ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ...

ਪੂਰੀ ਖ਼ਬਰ »

ਅਦਾਲਤੀ ਕੰਪਲੈਕਸ 'ਚੋਂ ਕੰਪਿਊਟਰ ਚੋਰੀ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਕਚਹਿਰੀਆਂ ਦੀ ਦੂਜੀ ਮੰਜ਼ਿਲ ਦੇ ਇਕ ਦਫ਼ਤਰੀ ਕਮਰੇ 'ਚੋਂ ਇਕ ਸੀ.ਪੀ.ਯੂ. ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਜ਼ਿਲ੍ਹਾ ਅਟਾਰਨੀ ਰਾਕੇਸ਼ ਗੋਇਲ ਨੇ ਥਾਣਾ ਲਹੌਰੀ ਗੇਟ 'ਚ ਦਰਜ ਕਰਵਾਈ ਕਿ ਅਦਾਲਤੀ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਵਲੋਂ ਲਿਆਂਦੇ ਦੋਵੇਂ ਉਮੀਦਵਾਰਾਂ ਦੀ ਕਿਸਾਨੀ ਹਿਤਾਂ ਲਈ ਕੋਈ ਕੁਰਬਾਨੀ ਨਹੀਂ-ਬੇਅੰਤ ਸਿੰਘ ਝੂੰਗੀਆਂ

ਘਨੌਰ, 21 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ)-ਸੰਯੁਕਤ ਸਮਾਜ ਮੋਰਚੇ ਵਲੋਂ ਘਨੌਰ ਅਤੇ ਰਾਜਪੁਰਾ ਤੋਂ ਐਲਾਨ ਕੀਤੇ ਦੋਵੇਂ ਉਮੀਦਵਾਰਾਂ ਤੇ ਵੱਡੇ ਸਮਾਜ ਸੇਵਕ ਅਤੇ ਕਿਸਾਨ ਆਗੂ ਬੇਅੰਤ ਸਿੰਘ ਝੂੰਗੀਆਂ ਨੇ ਸਵਾਲ ਖੜੇ ਕੀਤੇ | ਅੱਜ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਸਮਾਜ ...

ਪੂਰੀ ਖ਼ਬਰ »

ਮੁਖਤਿਆਰ ਸਿੰਘ ਕੱਕੇਪੁਰ ਦੀ ਅਗਵਾਈ 'ਚ ਕਿਸਾਨਾਂ ਦਾ ਕਾਫ਼ਲਾ ਬਰਨਾਲਾ ਰੈਲੀ ਲਈ ਰਵਾਨਾ

ਡਕਾਲਾ, 21 ਜਨਵਰੀ (ਪਰਗਟ ਸਿੰਘ ਬਲਬੇੜਾ)-ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਬਰਨਾਲਾ ਅਨਾਜ ਮੰਡੀ ਵਿਖੇ ਅੱਜ ਕੀਤੀ ਗਈ ਸੂਬਾ ਪੱਧਰੀ ਰੈਲੀ ਲਈ ਬਲਾਕ ਸਨੌਰ ਦੇ ਪ੍ਰਧਾਨ ਮੁਖਤਿਆਰ ਸਿੰਘ ਕੱਕੇਪੁਰ ਦੀ ਅਗਵਾਈ 'ਚ ਕਿਸਾਨਾਂ ਦਾ ਵੱਡਾ ਕਾਫਲਾ ਬਰਨਾਲਾ ਰੈਲੀ ਲਈ ...

ਪੂਰੀ ਖ਼ਬਰ »

ਭੁੱਕੀ ਸਮੇਤ ਇਕ ਕਾਬੂ

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਕਾਰ ਸਵਾਰ ਵਿਅਕਤੀ ਨੰੂ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤਾ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਦਰਸ਼ਨ ਸਿੰਘ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਟਾਹਲੀ ਵਾਲਾ ਚੌਂਕ 'ਚ ...

ਪੂਰੀ ਖ਼ਬਰ »

ਸਾਬਕਾ ਡੀ.ਐੱਸ.ਪੀ. ਹਰਭਜਨ ਸਿੰਘ ਦੇ ਪਰਿਵਾਰ ਨਾਲ ਕਈ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਨਾਭਾ, 21 ਜਨਵਰੀ (ਕਰਮਜੀਤ ਸਿੰਘ)-ਸਥਾਨਕ ਪ੍ਰੀਤ ਬਿਹਾਰ ਨਿਵਾਸੀ ਸਾਬਕਾ ਡੀ.ਐਸ.ਪੀ. ਹਰਭਜਨ ਸਿੰਘ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਪਰਿਵਾਰ ਨਾਲ ਇਲਾਕੇ ਦੀਆਂ ਕਈ ਸ਼ਖ਼ਸੀਅਤਾਂ ਨੇ ਦੁੱਖ ਸਾਂਝਾ ਕੀਤਾ | ਦੁੱਖ ਸਾਂਝਾ ਕਰਨ ਵਾਲਿਆਂ 'ਚ ਸਾ. ਕੈਬਨਿਟ ...

ਪੂਰੀ ਖ਼ਬਰ »

ਘਨੌਰ 'ਚ ਖੁੱਲੇ੍ਹ ਜਲਾਲਪੁਰ ਦੇ ਮੁੱਖ ਚੋਣ ਦਫ਼ਤਰ ਨਾਲ ਵਰਕਰਾਂ 'ਚ ਉਤਸ਼ਾਹ

ਘਨੌਰ, 21 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ, ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਭਾਵੇਂ ਕਿ ਵੱਖ-ਵੱਖ ਥਾਵਾਂ 'ਤੇ ਚੋਣ ਦਫ਼ਤਰ ਖੋਲ੍ਹੇ ਹਨ ਪਰ ਉਨ੍ਹਾਂ ਕਿਹਾ ਕਿ ਕਸਬਾ ਘਨੌਰ 'ਚ ਮੁੱਖ ਦਫ਼ਤਰ ਦਾ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਪੋਸਟਰ ਜਾਰੀ

ਸਮਾਣਾ, 21 ਜਨਵਰੀ (ਗੁਰਦੀਪ ਸ਼ਰਮਾ)-ਸ਼ਹੀਦ ਬਾਬਾ ਦੀਪ ਸਿੰਘ ਦਲ ਦੀ ਬੈਠਕ ਕੌਮੀ ਪ੍ਰਧਾਨ ਜਥੇਦਾਰ ਦਲਜੀਤ ਸਿੰਘ ਪੰਜਰਥ ਦੀ ਅਗਵਾਈ ਹੇਠ ਮੁੱਖ ਦਫ਼ਤਰ 'ਚ ਹੋਈ ਬੈਠਕ ਦੌਰਾਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 26 ਜਨਵਰੀ ਨੂੰ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਦੇ ਸਟਾਫ਼ ਦੀ ਹੋਈ ਵਿਸ਼ੇਸ਼ ਬੈਠਕ

ਨਾਭਾ, 21 ਜਨਵਰੀ (ਕਰਮਜੀਤ ਸਿੰਘ)-ਸਥਾਨਕ ਕਾਲਜ ਸਟੇਡੀਅਮ ਦੇ ਸਾਹਮਣੇ ਸਥਿਤ ਖੇਤੀਬਾੜੀ ਵਿਕਾਸ ਬੈਂਕ ਦੇ ਸਟਾਫ਼ ਦੀ ਇਕ ਵਿਸ਼ੇਸ਼ ਬੈਠਕ ਕਾਰਗੁਜ਼ਾਰੀ ਸਬੰਧੀ ਬੈਂਕ ਦੀ ਸਾਖਾ ਪ੍ਰਬੰਧਕ ਕਰਮਜੀਤ ਸਿੰਘ ਘੁਮਾਣ ਦੀ ਅਗਵਾਈ ਹੇਠ ਹੋਈ | ਇਸ ਬੈਠਕ ਵਿਚ ਬੈਂਕ ਦੀ ...

ਪੂਰੀ ਖ਼ਬਰ »

ਸੀ.ਆਈ.ਏ. ਪੁਲਿਸ ਵਲੋਂ ਇਕ ਕੁਇੰਟਲ ਚੂਰਾ ਪੋਸਤ ਸਮੇਤ ਦੋ ਕਾਬੂ

ਸਮਾਣਾ, 21 ਜਨਵਰੀ (ਗੁਰਦੀਪ ਸ਼ਰਮਾ)-ਥਾਣਾ ਸ਼ਹਿਰੀ ਪੁਲਿਸ ਵਲੋਂ ਮੁਖ਼ਬਰੀ ਦੇ ਅਧਾਰ ਤੇ ਇਕ ਟਰੱਕ ਨੂੰ ਰੋਕ ਕੇ ਲਈ ਤਲਾਸ਼ੀ ਦੌਰਾਨ ਦੋ ਜਾਣਿਆਂ ਨੂੰ ਇਕ ਕੁਇੰਟਲ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ | ਜਾਣਕਾਰੀ ਮੁਤਾਬਿਕ ਸੀ.ਆਈ.ਏ 'ਚ ਤੈਨਾਤ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਦੀ ਹੋਈ ਵਿਸ਼ੇਸ਼ ਬੈਠਕ

ਨਾਭਾ, 21 ਜਨਵਰੀ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੀ ਇਕ ਵਿਸ਼ੇਸ਼ ਬੈਠਕ ਸਥਾਨਕ ਮੋਤੀ ਬਾਗ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਹੇਠ ਹੋਈ | ਇਸ ਬੈਠਕ 'ਚ ਉਨ੍ਹਾਂ ਵਲੋਂ ਸਮਾਣਾ ਵਿਖੇ ਅਸੈਂਬਲੀ ਚੋਣ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਜਿੱਤ ਦੀ ਖ਼ੁਸ਼ੀ 'ਚ ਪੰਜੋਲਾ ਵਿਖੇ ਧਾਰਮਿਕ ਸਮਾਗਮ ਕੱਲ੍ਹ

ਡਕਾਲਾ, 21 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਭਾਰਤ ਸਰਕਾਰ ਖਿਲਾਫ਼ ਚੱਲੇ ਦਿੱਲੀ 'ਚ ਕਿਸਾਨੀ ਸੰਘਰਸ਼ ਦੀ ਸਫਲਤਾ ਦੀ ਖੁਸ਼ੀ ਨੂੰ ਸਮਰਪਿਤ ਨੇੜਲੇ ਪਿੰਡ ਪੰਜੋਲਾ ਦੇ ਸਮੂਹ ਨਗਰ ਨਿਵਾਸੀ ਅਤੇ ਭਾਰਤੀ ਕਿਸਾਨੀ ਯੂਨੀਅਨ ਏਕਤਾ ਡਕੌਂਦਾ ਵਲੋਂ 23 ਜਨਵਰੀ ਨੂੰ ਧਾਰਮਿਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX