ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  3 minutes ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 5 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 7 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  1 minute ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 9 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਫਰੀਦਕੋਟ

ਵਿਧਾਨ ਸਭਾ ਹਲਕਾ 87 ਫ਼ਰੀਦਕੋਟ ਵਿਖੇ ਚੋਣ ਅਮਲੇ ਨੂੰ ਪਹਿਲੀ ਰਿਹਰਸਲ ਕਰਵਾਈ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਹਰਬੀਰ ਸਿੰਘ ਦੀ ਯੋਗ ਸਰਪ੍ਰਸਤੀ ਤੇ ਬਲਜੀਤ ਕੌਰ ਐਸ.ਡੀ.ਐਮ-ਕਮ-ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ 87 ਵਿਖੇ ਚੋਣ ਅਮਲੇ ਨੂੰ ਪਹਿਲੀ ਰਹਿਸਲ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਕਰਵਾਈ ਗਈ | ਰਤਨਜੋਤ ਸਿੰਘ ਢਿੱਲੋਂ ਐਸ.ਡੀ.ਓ. ਜਲ ਸਪਲਾਈ ਵਿਭਾਗ ਫ਼ਰੀਦਕੋਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਫ਼ਰੀਦਕੋਟ-1 ਨੇ ਚੋਣ ਰਹਿਸਲ 'ਚ ਪਹੁੰਚੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜੀ ਆਇਆਂ ਨੂੰ ਆਖਿਆ | ਮੁੱਖ ਮਾਸਟਰ ਟ੍ਰੇਨਰ ਪ੍ਰੋ. ਨਰਿੰਦਰਜੀਤ ਸਿੰਘ ਬਰਾੜ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ, ਮਾਸਟਰ ਟ੍ਰੇਨਰ ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਬੀਰਇੰਦਰਜੀਤ ਸਿੰਘ, ਡਾ. ਸੰਜੀਵ ਕਟਾਰੀਆ, ਲੈਕਚਰਾਰ ਹਰਜੀਤ ਸਿੰਘ, ਲੈਕਚਰਾਰ ਜਸਵਿੰਦਰ ਸਿੰਘ, ਜਸਪ੍ਰੀਤ ਸਿੰਘ, ਵਿਨੋਦ ਕੁਮਾਰ, ਜਸਵਿੰਦਰ ਸਿੰਘ, ਬਿਕਰਮਜੀਤ ਸਿੰਘ ਨੇ ਚੋਣ ਪ੍ਰਕਿ੍ਆ ਦੌਰਾਨ ਇਲੈਕਟ੍ਰਾਨਿਕ ਮਸ਼ੀਨ ਦੀ ਵਰਤੋਂ, ਫਾਰਮ ਨੰਬਰ-12 ਭਰਨ ਸਬੰਧੀ, ਵੀ.ਵੀ.ਪੈਟ ਦੀ ਵਰਕਿੰਗ, ਵੀਡੀਓਗ੍ਰਾਫੀ, ਪ੍ਰਜ਼ਾਈਡਿੰਗ ਅਫ਼ਸਰ ਦੀ ਡਿਊਟੀ, ਏ.ਪੀ.ਆਰ.ਓ. ਦੀ ਡਿਊਟੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਟਰੇਨਿੰਗ ਦੌਰਾਨ ਚੋਣ ਅਮਲੇ ਨੂੰ ਹਦਾਇਤ ਦਿੱਤੀ ਗਈ ਵਿਧਾਨ ਸਭਾ ਚੋਣਾਂ ਦੌਰਾਨ ਕੋਵਿਡ ਦੀ ਜਾਰੀ ਗਾਈਡਲਾਈਨਜ਼ ਦਾ ਪੂਰਾ ਧਿਆਨ ਰੱਖਿਆ ਜਾਵੇ | ਸਵੀਪ ਪ੍ਰੋਜੈਕਟ ਦੇ ਸਹਾਇਕ ਨੋਡਲ ਅਫ਼ਸਰ ਜਸਬੀਰ ਸਿੰਘ ਜੱਸੀ ਨੇ ਮੰਚ ਸੰਚਾਲਨ ਕਰਦਿਆਂ ਚੋਣ ਅਮਲੇ ਨੂੰ ਅਪੀਲ ਕੀਤੀ ਕਿ ਆਮ ਲੋਕਾਂ ਨੂੰ ਨਿਰੰਤਰ ਵੋਟ ਦੇ ਅਧਿਕਾਰ ਦੀ ਵਰਤੋਂ ਪ੍ਰਤੀ ਨਿਰੰਤਰ ਉਤਸ਼ਾਹਿਤ ਕੀਤਾ ਜਾਵੇ | ਇਸ ਮੌਕੇ ਦਵਿੰਦਰ ਸਿੰਘ ਗਿੱਲ ਐੱਸ.ਡੀ.ਓ. ਪੰਜਾਬ ਰਾਜ ਮੰਡੀ ਬੋਰਡ, ਨੋਡਲ ਅਫ਼ਸਰ ਪੋਸਟਲ ਬੈਲਟ ਪੇਪਰ, ਸੁਖਵਿੰਦਰ ਸਿੰਘ ਰੀਡਰ, ਗੁਰਤੇਜ ਸਿੰਘ, ਆਤਮਜੀਤ ਸਿੰਘ, ਬਖ਼ਸ਼ੀਸ਼ ਸਿੰਘ ਐੱਸ.ਡੀ.ਐਮ. ਦਫ਼ਤਰ ਹਾਜ਼ਰ ਹੋਏ |

ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਬੂਸਟਰ ਡੋਜ਼ ਲਗਾਉਣ ਲਈ ਕੈਂਪ ਲਗਾਇਆ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)- ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਵਲੋਂ ਕੋਵਿਡ-19 ਵੈਕਸ਼ੀਨ ਦੀ ਸਾਵਧਾਨੀ ਖ਼ੁਰਾਕ (ਬੂਸਟਰ ਡੋਜ਼) ਹੈਲਥ ਵਰਕਰਜ਼, ਫਰੰਟਲਾਈਨ ਵਰਕਰਜ਼ ਦੇ ਨਾਲ ਹੀ ਚੋਣ ਡਿਊਟੀ 'ਤੇ ਤਾਇਨਾਤ ਕੀਤੇ ਜਾਣ ਵਾਲੇ ਅਤੇ ...

ਪੂਰੀ ਖ਼ਬਰ »

ਭਾਜਪਾ ਵਲੋਂ ਫ਼ਰੀਦਕੋਟ ਤੋਂ ਗੌਰਵ ਕੱਕੜ ਉਮੀਦਵਾਰ ਬਣੇ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਅੱਜ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਲਈ ਐਲਾਨੇ ਗਏ ਉਮੀਦਵਾਰਾਂ ਦੀ ਸੂਚੀ ਵਿਚ ਫ਼ਰੀਦਕੋਟ ਤੋਂ ਭਾਜਪਾ ਦੇ ਸੀਨੀਅਰ ਆਗੂ ਗੌਰਵ ਕੱਕੜ ਨੂੰ ਟਿਕਟ ਦਿੱਤੀ ਗਈ ਹੈ | ਇਨ੍ਹਾਂ ਨੂੰ ਟਿਕਟ ਮਿਲਣ ਨਾਲ ਇੱਥੋਂ ਦੇ ...

ਪੂਰੀ ਖ਼ਬਰ »

ਰਾਜੂ ਗੁਪਤਾ ਡੀ.ਸੀ.ਐਮ. ਵਾਲੇ ਨਹੀਂ ਰਹੇ

ਫ਼ਰੀਦਕੋਟ, 21 ਜਨਵਰੀ (ਸਤੀਸ਼ ਬਾਗ਼ੀ)-ਕਾਂਗਰਸੀ ਪਾਰਟੀ ਦੇ ਸੀਨੀਅਰ ਨੇਤਾ ਰਹਿ ਚੁੱਕੇ ਸਵ: ਸੁਰਿੰਦਰ ਗੁਪਤਾ ਦੇ ਪੁੱਤਰ ਅਸ਼ਵਨੀ ਕੁਮਾਰ ਰਾਜੂ ਗੁਪਤਾ (61) ਡੀ.ਸੀ.ਐਮ. ਵਾਲੇ ਜਿਨ੍ਹਾਂ ਦਾ ਦੇਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੱਜ ਸਥਾਨਕ ਰਾਮਬਾਗ ਵਿਖੇ ਅੰਤਿਮ ਸਸਕਾਰ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਮੱਕੜ ਦੀ ਯਾਦ ਨੂੰ ਸਮਰਪਿਤ ਲਗਾਏ ਕੈਂਪ 'ਚ 51 ਵਿਅਕਤੀਆਂ ਵਲੋਂ ਖ਼ੂਨਦਾਨ

ਕੋਟਕਪੂਰਾ, 21 ਜਨਵਰੀ (ਮੇਘਰਾਜ, ਮੋਹਰ ਗਿੱਲ)-ਪੀ.ਬੀ.ਜੀ ਵੈਲਫੇਅਰ ਕਲੱਬ ਕੋਟਕਪੂਰਾ ਦੇ ਸਹਿਯੋਗ ਨਾਲ ਸਥਾਨਕ ਅਰੋੜਬੰਸ ਸਭਾ ਵਲੋਂ ਸੰਸਥਾ ਦੇ ਸਾਬਕਾ ਪ੍ਰਧਾਨ ਸਵ. ਜਗਦੀਸ਼ ਸਿੰਘ ਮੱਕੜ ਦੀ ਪਹਿਲੀ ਬਰਸੀ ਨੂੰ ਸਮਰਪਿਤ ਸਵੈਇਛੁੱਕ ਖ਼ੂਨਦਾਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਕਈ ਪਰਿਵਾਰ ਬੰਟੀ ਰੋਮਾਣਾ ਦੇ ਹੱਕ 'ਚ ਅਕਾਲੀ ਦਲ ਨਾਲ ਜੁੜੇ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਹਲਕੇ ਦੀ ਫ਼ੇਰੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 21 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਸੰਜੇ ਨਗਰ ਤੋਂ ਗੁਪਤ ਸੂਚਨਾ ਦੇ ਆਧਾਰ 'ਤੇ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ...

ਪੂਰੀ ਖ਼ਬਰ »

ਸੁਖਜੀਵ ਕੌਰ ਰੋਮਾਣਾ ਨੇ ਘਰ–ਘਰ ਬੰਟੀ ਰੋਮਾਣਾ ਦੇ ਹੱਕ 'ਚ ਵੋਟਾਂ ਮੰਗੀਆਂ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 13 ਦੇ ਮੁਹੱਲਾ ਟੀਚਰ ਕਾਲੋਨੀ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਫ਼ਰੀਦਕੋਟ ਦੀ ਮੀਟਿੰਗ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਵਿਸ਼ੇਸ਼ ਮੀਟਿੰਗ ਸਰਕਾਰੀ ਗੁਰਦੁਆਰਾ ਹੁੱਕੀ ਚੌਕ ਫ਼ਰੀਦਕੋਟ ਵਿਖੇ ਹੋਈ | ਮੀਟਿੰਗ ਦੇ ਮੁੱਖ ਮਹਿਮਾਨ ਕੁਲਦੀਪ ਸਿੰਘ ਸਰਦੂਲਗੜ੍ਹ ਇੰਚਾਰਜ ਪੰਜਾਬ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪਿੰਡ ਪਹਿਲੂਵਾਲਾ ਦੇ ਮੌਜੂਦਾ ਮੈਂਬਰ ਸਮੇਤ ਕਈ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ 'ਚ ਕੀਤੀ ਸ਼ਮੂਲੀਅਤ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਪਿੰਡ ਪਹਿਲੂਵਾਲਾ ਦੇ ਮੌਜੂਦਾ ਪੰਚਾਇਤ ਮੈਂਬਰ ਸਮੇਤ ਕਈ ਕਾਂਗਰਸੀ ਪਰਿਵਾਰ ਅੱਜ ਪਾਰਟੀ ਨੂੰ ਅਲਵਿਦਾ ਆਖ ਅਕਾਲੀ ਦਲ 'ਚ ਸ਼ਮੂਲੀਅਤ ਕਰ ਗਏ ਹਨ | ਇਨ੍ਹਾਂ ਪਰਿਵਾਰਾਂ 'ਚ ਹੀਰਾ ਸਿੰਘ ਮੌਜੂਦਾ ਪੰਚਾਇਤ ਮੈਂਬਰ, ਜਗਸੀਰ ...

ਪੂਰੀ ਖ਼ਬਰ »

ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਪਤੀ ਵਲੋਂ ਖ਼ੁਦਕੁਸ਼ੀ, ਪਤਨੀ ਗਿ੍ਫ਼ਤਾਰ

ਫ਼ਰੀਦਕੋਟ, 21 ਜਨਵਰੀ (ਸਰਬਜੀਤ ਸਿੰਘ)- ਇੱਥੋਂ ਦੇ ਇਕ ਪਿੰਡ 'ਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਨਿਗਲਣ ਤੇ ਖੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ ਹੈ | ਪੁਲਿਸ ਵਲੋਂ ਮਿ੍ਤਕ ਦੀ ਮਾਤਾ ਦੇ ਬਿਆਨਾਂ ਆਧਾਰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰਾਂ ਦਾ ਐਲਾਨ ਨਾ ਹੋਣ ਕਾਰਨ ਜੈਤੋ ਤੇ ਕੋਟਕਪੂਰਾ ਦਾ ਸਿਆਸੀ ਮੈਦਾਨ ਠੰਢਾ

ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਕੋਟਕਪੂਰਾ ਅਤੇ ਜੈਤੋ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਨਾ ਹੋਣ ਕਾਰਨ ਸਿਆਸੀ ਪਿੜ ਕਾਫ਼ੀ ਠੰਢਾ ਜਾਪ ਰਿਹਾ ਹੈ | ਇਨ੍ਹਾਂ ਹਲਕਿਆਂ 'ਚ ਸਿਆਸੀ ਸਰਗਰਮੀਆਂ ਜ਼ੋਰ ਨਹੀਂ ਫੜ੍ਹ ਰਹੀਆਂ | ਹਾਲਾਂਕਿ ...

ਪੂਰੀ ਖ਼ਬਰ »

ਪਾਬੰਦੀਸ਼ੂਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 21 ਜਨਵਰੀ (ਸਰਬਜੀਤ ਸਿੰਘ)-ਪੁਲਿਸ ਵਲੋਂ ਪਿੰਡ ਸਿਮਰੇਵਾਲਾ ਤੋਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਪਾਬੰਦੀਸ਼ੂਦਾ 430 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਵਿਰੁੱਧ ਮਾਮਲਾ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਕੱਲ੍ਹ

ਫ਼ਰੀਦਕੋਟ, 21 ਜਨਵਰੀ (ਸਤੀਸ਼ ਬਾਗ਼ੀ)- ਜ਼ਿਲ੍ਹਾ ਫ਼ਰੀਡਮ ਫ਼ਾਈਟਰਜ਼ ਉਤਰਾਧਿਕਾਰੀ ਸੰਸਥਾ ਫ਼ਰੀਦਕੋਟ ਦੇ ਪ੍ਰਧਾਨ ਬਲਦੇਵ ਸਿੰਘ ਅਹਿਲ ਨੇ ਦੱਸਿਆ ਕਿ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ 23 ਜਨਵਰੀ 2022 ਦਿਨ ਐਤਵਾਰ ਨੂੰ ਸਵੇਰੇ 11 ਵਜੇ ਪਾਰੁਲ ਪੈਲੇਸ, ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ 'ਚ 4 ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 21 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੇ ਇਕ ਹਵਾਲਾਤੀ ਨਾਲ ਚਾਰ ਹੋਰ ਹਵਾਲਾਤੀਆਂ ਵਲੋਂ ਕੁੱਟਮਾਰ ਕਰਨ ਤੇ ਉਸ ਨਾਲ ਬਦਫ਼ੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਚਾਰ ...

ਪੂਰੀ ਖ਼ਬਰ »

ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਗੁਰਮਤਿ ਸਮਾਗਮ 27 ਨੂੰ

ਫ਼ਰੀਦਕੋਟ, 21 ਜਨਵਰੀ (ਸਤੀਸ਼ ਬਾਗ਼ੀ)- ਸਮੂਹ ਸੰਗਤ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਖ਼ਾਲਸਾ ਦੀਵਾਨ, ਮਾਲ ਰੋਡ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 27 ਜਨਵਰੀ ਦਿਨ ਵੀਰਵਾਰ ਨੂੰ ਸ਼ਾਮ 6 ਤੋਂ ਰਾਤ 9 ਵਜੇ ਤੱਕ ਹੋਵੇਗਾ | ...

ਪੂਰੀ ਖ਼ਬਰ »

ਅਮਨ ਢਿੱਲੋਂ ਵਲੋਂ ਕੁਸ਼ਲਦੀਪ ਸਿੰਘ ਢਿੱਲੋਂ ਦੇ ਹੱਕ 'ਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ

ਫ਼ਰੀਦਕੋਟ, 21 ਜਨਵਰੀ (ਹਰਮਿੰਦਰ ਸਿੰਘ ਮਿੰਦਾ)- ਬਲਵੀਰ ਐਵੇਨਿਊ ਦੇ ਵਾਰਡ ਨੰਬਰ 5 ਵਿਚ ਫ਼ਰੀਦਕੋਟ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਜਗਵੀਰ ਕੌਰ ਢੀਂਡਸਾ ਦੀਆਂ ਕੋਸ਼ਿਸ਼ਾਂ ਸਦਕਾ ਗਲੀ ਨੰਬਰ 7 ਵਿਚ ਰਵੀ ਕੁਮਾਰ ਦੇ ਘਰ 'ਚ ਨੁੱਕੜ ਮੀਟਿੰਗ ਕੀਤੀ ਗਈ ਜਿਸ ਵਿਚ ਬੀਬਾ ...

ਪੂਰੀ ਖ਼ਬਰ »

ਪਿੰਡ ਘੁੱਦੂਵਾਲਾ 'ਚ ਕਾਂਗਰਸ ਨੂੰ ਝਟਕਾ, ਮੌਜੂਦਾ ਤੇ ਸਾਬਕਾ ਪੰਚਾਇਤ ਮੈਂਬਰ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)- ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਪਰਮਬੰਸ ਸਿੰਘ ਬੰਟੀ ਰੋਮਾਣਾ ...

ਪੂਰੀ ਖ਼ਬਰ »

ਪਿੰਡ ਸ਼ੇਰਸਿੰਘ ਵਾਲਾ ਦੇ ਕਈ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)- ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਹਮਾਇਤ ਦਿੰਦਿਆਂ ਪਿੰਡ ਸ਼ੇਰ ਸਿੰਘ ਵਾਲਾ ਦੇ ਕਈ ਕਾਂਗਰਸੀ ...

ਪੂਰੀ ਖ਼ਬਰ »

ਪਿੰਡ ਮਾਨ ਮਰਾੜ ਤੋਂ ਕਾਂਗਰਸੀ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ (ਆਪ) ਨੂੰ ਹਲਕਾ ਫ਼ਰੀਦਕੋਟ ਦੇ ਪਿੰਡ ਮਾਨ ਮਰਾੜ ਵਿਚ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਕਾਂਗਰਸੀ ਆਗੂ ਦਲਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ...

ਪੂਰੀ ਖ਼ਬਰ »

ਬੰਟੀ ਰੋਮਾਣਾ ਦੇ ਹੱਕ 'ਚ ਸੁਖਜੀਵ ਕੌਰ ਰੋਮਾਣਾ ਨੇ ਘਰ–ਘਰ ਮੰਗੀਆਂ ਵੋਟਾਂ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਪਤਨੀ ਸੁਖਜੀਵ ਕੌਰ ਰੋਮਾਣਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਵਾਰਡ ਨੰਬਰ 11 ਵੱਖ ਵੱਖ ਮੁਹੱਲਿਆਂ 'ਚ ...

ਪੂਰੀ ਖ਼ਬਰ »

ਅਗੇਤੀ ਚੋਣ ਮੁਹਿੰਮ ਦਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੂਬਾ ਸਿੰਘ ਬਾਦਲ ਨੂੰ ਲਾਭ ਮਿਲੇਗਾ : ਢਿੱਲੋਂ

ਬਾਜਾਖਾਨਾ, 21 ਜਨਵਰੀ (ਜੀਵਨ ਗਰਗ)-ਵਿਰੋਧੀ ਪਾਰਟੀਆਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੂਬਾ ਸਿੰਘ ਬਾਦਲ ਦੀ ਚੋਣ ਮੁਹਿੰਮ ਬਹੁਤ ਪਹਿਲਾਂ ਸ਼ੁਰੂ ਕੀਤੀ ਜਾ ਚੁੱਕੀ ਹੈ ਤੇ ਇਸ ਅਗੇਤੀ ਚੋਣ ਮੁਹਿੰਮ ਦਾ ਅਕਾਲੀ ਦਲ ਦੇ ਉਮੀਦਵਾਰ ਨੂੰ ਪੂਰਾ ਲਾਭ ...

ਪੂਰੀ ਖ਼ਬਰ »

ਅਮਨਜੋਤ ਕੌਰ ਢਿੱਲੋਂ ਵਲੋਂ 'ਕਿੱਕੀ ਢਿੱਲੋਂ' ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)- ਵਿਧਾਨ ਸਭਾ ਚੋਣ ਅਖਾੜਾ ਭਖਦੇ ਹੀ ਸਿਆਸੀ ਪਾਰਟੀਆਂ ਵਲੋਂ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ | ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਹੱਕ ਵਿਚ ਉਨ੍ਹਾਂ ਦੀ ਪਤਨੀ ਅਮਨਜੋਤ ...

ਪੂਰੀ ਖ਼ਬਰ »

ਕੋਟਸੁਖੀਆ ਨੇ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਕੀਤੀ ਮੀਟਿੰਗ

ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ)- ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ (ਦਿਹਾਤੀ) ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਕੋਟਸੁਖੀਆ ਵਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ...

ਪੂਰੀ ਖ਼ਬਰ »

ਇੰਦਰਜੀਤ ਮੱਡੂ ਫ਼ਰੀਦਕੋਟ ਜ਼ਿਲ੍ਹਾ ਯੂਥ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਅੱਜ ਇੱਥੇ ਡੋਗਰ ਬਸਤੀ ਵਿਖੇ ਨੌਜਵਾਨਾਂ ਦੇ ਭਾਰੀ ਇਕੱਠ ਵਿਚ ਇੰਦਰਜੀਤ ਸਿੰਘ ਮੱਡੂ ਨੂੰ ਯੂਥ ਕਾਂਗਰਸ ਜ਼ਿਲ੍ਹਾ ਫ਼ਰੀਦਕੋਟ ਕਾਰਜਕਾਰੀ ਪ੍ਰਧਾਨ ...

ਪੂਰੀ ਖ਼ਬਰ »

ਵਾੜਾਦਰਾਕਾ 'ਚ ਗੁਰਪ੍ਰੀਤ ਕੌਰ ਸੰਧਵਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ਦੇ ਹੱਕ 'ਚ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਪਿੰਡ ਵਾੜਾਦਰਾਕਾ ਵਿਖੇ ਲੋਕਾਂ ਦੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ...

ਪੂਰੀ ਖ਼ਬਰ »

ਪਿੰਡ ਕਾਬਲਵਾਲਾ ਤੋਂ ਮੈਂਬਰ ਪੰਚਾਇਤ ਸਮੇਤ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)- ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਚੋਣ ਪ੍ਰਚਾਰ ਮੁਹਿੰਮ ਦਿਨੋਂ-ਦਿਨ ਭੱਖਦੀ ਜਾ ਰਹੀ ਹੈ | ਜਿਸ ਕਦਰ ...

ਪੂਰੀ ਖ਼ਬਰ »

ਚੋਣ ਪ੍ਰਚਾਰ ਸਮੇਂ 'ਕਿੱਕੀ ਢਿੱਲੋਂ' ਨੂੰ ਮਿਲਿਆ ਭਰਵਾਂ ਹੁੰਗਾਰਾ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਤੋਂ ਮੌਜੂਦਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ | ਉਨ੍ਹਾਂ ਲਈ ਉਨ੍ਹਾਂ ਦੇ ਛੋਟੇ ਭਰਾ ਜੈਸ਼ਨਪ੍ਰੀਤ ਸਿੰਘ ਜੈਸੀ ਢਿੱਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX