ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਪੰਜਾਬ / ਜਨਰਲ

ਅਬੂ ਧਾਬੀ ਡਰੋਨ ਹਮਲੇ 'ਚ ਮਾਰੇ ਗਏ ਦੋਵੇਂ ਨੌਜਵਾਨਾਂ ਦੀਆਂ ਮਿ੍ਤਕ ਦੇਹਾਂ ਵਤਨ ਪੁੱਜੀਆਂ

ਰਾਜਾਸਾਂਸੀ, 21 ਜਨਵਰੀ (ਹੇਰ /ਖੀਵਾ)-ਲੰਘੀ 17 ਜਨਵਰੀ ਨੂੰ ਅਬੂ ਧਾਬੀ ਦੇ ਕੌਮਾਂਤਰੀ ਹਵਾਈ ਅੱਡੇ ਨੇੜੇ ਯਮਨ ਦੇ ਹੋਤੀ ਵਿਦਰੋਹੀਆਂ ਵਲੋਂ ਕੀਤੇ ਡਰੋਨ ਹਮਲੇ ਦੌਰਾਨ ਪਰਿਵਾਰਾਂ ਹੱਥੋਂ ਖੁਸ ਚੁੱਕੇ ਪੰਜਾਬ ਨਾਲ ਸੰਬੰਧਿਤ ਦੋ ਨੌਜਵਾਨਾਂ ਦੇ ਮਿ੍ਤਕ ਸਰੀਰ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ | ਗ਼ਮਗੀਨ ਮਾਹੌਲ 'ਚ ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਮਹਿਸਮਪੁਰਾ ਦੇ ਰਹਿਣ ਵਾਲੇ ਹਰਦੀਪ ਸਿੰਘ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਨੱਥੋਕੇ ਦੇ ਰਹਿਣ ਵਾਲੇ ਹਰਦੇਵ ਸਿੰਘ ਦਾ ਮਿ੍ਤਕ ਸਰੀਰ ਲੈਣ ਹਵਾਈ ਅੱਡੇ ਪਹੁੰਚੇ ਪਰਿਵਾਰਕ ਮੈਂਬਰਾਂ ਅਤੇ ਬਾਘਾਪੁਰਾਣਾ ਦੇ ਡੀ. ਐੱਸ. ਪੀ. ਵੀਰਜ ਤਿਡਕੇ, ਤਹਿਸੀਲਦਾਰ ਬਾਘਾਪੁਰਾਣਾ ਬਲਜਿੰਦਰ ਸਿੰਘ, ਡੀ. ਐੱਸ. ਪੀ. ਸੁਖਵਿੰਦਰਪਾਲ ਸਿੰਘ ਅਤੇ ਥਾਣਾ ਹਵਾਈ ਅੱਡਾ ਰਾਜਾਸਾਂਸੀ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਕੁਲਜੀਤ ਕੌਰ ਵਲੋਂ ਦੋਵਾਂ ਮਿ੍ਤਕਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿ੍ਤਕ ਹਰਦੀਪ ਸਿੰਘ ਮਹਿਸਮਪੁਰਾ ਦੇ ਵੱਡੇ ਭਰਾ ਰਾਜਬੀਰ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਕੁਝ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਅਬੂ ਧਾਬੀ ਗਿਆ ਸੀ ਅਤੇ ਪਿਛਲੇ ਸਾਲ ਅਪ੍ਰੈਲ ਮਹੀਨੇ ਵਿਚ ਹੀ ਉਸਦਾ ਵਿਆਹ ਹੋਇਆ ਸੀ | ਜ਼ਿਲ੍ਹਾ ਮੋਗਾ ਦੇ ਪਿੰਡ ਨੱਥੋਕੇ ਦੇ ਰਹਿਣ ਵਾਲੇ ਮਿ੍ਤਕ ਹਰਦੇਵ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਭਰਾ ਨੇ ਦੱਸਿਆ ਕਿ ਹਮਲਾ ਹੋਣ ਤੋਂ ਪਹਿਲਾਂ ਹੀ ਇਕ ਦਿਨ ਹਰਦੇਵ ਸਿੰਘ ਨਾਲ ਗੱਲ ਹੋਈ ਸੀ |

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 60.75 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ-ਡਾ: ਰਾਜੂ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ 'ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 20 ਜਨਵਰੀ ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ 'ਚ 60.75 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ...

ਪੂਰੀ ਖ਼ਬਰ »

ਪ੍ਰੋ. ਭੁੱਲਰ ਦੀ ਰਿਹਾਈ ਨਾ ਕਰਨ ਲਈ ਸ਼ੋ੍ਰਮਣੀ ਕਮੇਟੀ ਵਲੋਂ ਦਿੱਲੀ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ

ਅੰਮਿ੍ਤਸਰ, 21 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਨੇ ਅੱਜ ਇਥੇ ਹੋਈ ਇੱਕਤਰਤਾ ਦੌਰਾਨ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਰੱਦ ਕੀਤੇ ਜਾਣ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਵਿਰੁੱਧ ਨਿੰਦਾ ਮਤਾ ...

ਪੂਰੀ ਖ਼ਬਰ »

ਕੈਪਟਨ ਦੀ ਸੁਰੱਖਿਆ 'ਚ ਰਹੇ ਆਈ.ਪੀ.ਐਸ. ਅਧਿਕਾਰੀ ਨੂੰ ਪਟਿਆਲਾ 'ਚ ਲਾਇਆ ਆਈ.ਜੀ.

ਚੰਡੀਗੜ੍ਹ, 21 ਜਨਵਰੀ (ਵਿਕਰਮਜੀਤ ਸਿੰਘ ਮਾਨ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ 'ਚ ਮੁੱਖ ਅਧਿਕਾਰੀ ਵਜੋਂ ਲੱਗੇ ਰਹੇ ਆਈ.ਪੀ.ਐਸ. ਅਧਿਕਾਰੀ ਰਕੇਸ਼ ਅਗਰਵਾਲ ਨੂੰ ਆਈ. ਜੀ. ਲਾਅ ਐਂਡ ਆਰਡਰ ਪਟਿਆਲਾ ਲਾਏ ਜਾਣ ਦਾ ਮਾਮਲਾ ਚੋਣ ਕਮਿਸ਼ਨ ਕੋਲ ...

ਪੂਰੀ ਖ਼ਬਰ »

ਚੰਨੀ ਦੇ ਰਿਸ਼ਤੇਦਾਰਾਂ ਦੇ ਘਰ ਪਏ ਛਾਪਿਆਂ ਨਾਲ ਕਾਂਗਰਸ ਹਾਈਕਮਾਨ ਬੇਚੈਨ-ਮਜੀਠੀਆ

ਅੰਮਿ੍ਤਸਰ, 21 ਜਨਵਰੀ (ਜੱਸ)-ਸਾਬਕਾ ਕੈਬਨਿਟ ਮੰਤਰੀ ਅਤੇ ਮਜੀਠਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਦਿੱਲੀ ਬੈਠੇ ਕਾਂਗਰਸੀ ਆਗੂਆਂ 'ਚ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਮਾਈਨਿੰਗ 'ਚ ਕਾਂਗਰਸੀ ਵਿਧਾਇਕਾਂ ਦੀ ਸ਼ਮੂਲੀਅਤ ਬਾਰੇ ਸੋਨੀਆ ਨੂੰ ਦੱਸ ਦਿੱਤਾ ਸੀ-ਕੈਪਟਨ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ, ਉਸ ਦੀ ਸਰਕਾਰ ਨੇ ਸਪੱਸ਼ਟ ਤੌਰ 'ਤੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੀ ਨਾਕਾਬੰਦੀ ਦੀ ਵਿਉਂਤਬੰਦੀ ...

ਪੂਰੀ ਖ਼ਬਰ »

ਬਿਮਾਰ ਪਤਨੀ ਨੂੰ ਮਾਰਨ ਤੋਂ ਬਾਅਦ ਸਾੜਿਆ

ਠੱਠੀ ਭਾਈ, 21 ਜਨਵਰੀ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲੇ੍ਹ ਦੇ ਪੁਲਸ ਥਾਣਾ ਸਮਾਲਸਰ ਹੇਠਲੇ ਪਿੰਡ ਠੱਠੀ ਭਾਈ ਵਿਖੇ ਇਕ ਪਤੀ ਵਲੋਂ ਆਪਣੀ ਬਿਮਾਰ ਪਤਨੀ ਨੂੰ ਮਾਰਨ ਤੋਂ ਬਾਅਦ ਲਾਸ਼ ਨੂੰ ਘਰ ਅੰਦਰ ਹੀ ਸਾੜ ਦੇਣ ਦੀ ਜਾਣਕਾਰੀ ਮਿਲੀ ਹੈ | ਬੀਤੀ ਰਾਤ ਵਾਪਰੀ ਇਸ ਘਟਨਾ ਦੀ ...

ਪੂਰੀ ਖ਼ਬਰ »

ਟਿਕਟਾਂ ਦੀ ਵੰਡ ਨੂੰ ਲੈ ਕੇ ਸੰਯੁਕਤ ਸਮਾਜ ਮੋਰਚਾ 'ਚ ਵੀ ਪਈਆਂ ਤਰੇੜਾਂ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਨੂੰ ਲੁੱਟਣ ਵਾਲੀਆਂ ਰਾਜਸੀ ਰਵਾਇਤੀ ਪਾਰਟੀਆਂ ਤੋਂ ਲੋਕਾਂ ਨੂੰ ਛੁਟਕਾਰਾ ਦਿਵਾਉਣ ਲਈ ਚੋਣ ਮੈਦਾਨ 'ਚ ਨਿੱਤਰੇ ਸੰਯੁਕਤ ਸਮਾਜ ਮੋਰਚੇ ਵਲੋਂ ਟਿਕਟਾਂ ਵੰਡਣ ਸਮੇਂ ਸਮੂਹ ਸਹਿਯੋਗੀਆਂ ਦਾ ਬਣਦਾ ਮਾਣ-ਸਨਮਾਨ ...

ਪੂਰੀ ਖ਼ਬਰ »

ਜਲਦ ਜਾਰੀ ਕਰਾਂਗੇ ਛੋਟਾ ਤੇ ਸਟੀਕ ਚੋਣ ਮਨੋਰਥ ਪੱਤਰ-ਬਾਜਵਾ

ਚੰਡੀਗੜ੍ਹ, 21 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਕੁਝ ਹੀ ਦਿਨਾਂ ਅੰਦਰ ਕਾਂਗਰਸ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਜਾਰੀ ਕਰੇਗੀ | ਅੱਜ ਪੰਜਾਬ ਕਾਂਗਰਸ ...

ਪੂਰੀ ਖ਼ਬਰ »

ਦਸਤਾਰਾਂ ਦੇ ਵੱਖ-ਵੱਖ ਰੰਗ ਸਿਆਸੀ ਪਾਰਟੀਆਂ ਦੀ ਪਛਾਣ ਦਾ ਪ੍ਰਤੀਕ ਬਣੇ

ਬਠਿੰਡਾ, 21 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਪੰਜਾਬੀਆਂ ਦੀ ਸ਼ਾਨ ਸਮਝੀ ਜਾਂਦੀ ਦਸਤਾਰ (ਪੱਗ) ਪੰਜਾਬ ਦੀ ਸਿਆਸਤ 'ਚ ਵੀ ਅਹਿਮ ਸਥਾਨ ਰੱਖਦੀ ਹੈ | ਦਸਤਾਰ ਦੀ ਪੰਜਾਬ ਦੀ ਸਿਆਸਤ 'ਚ ਐਨੀ ਵੱਡੀ ਭੂਮਿਕਾ ਹੈ ਕਿ ਦਸਤਾਰ ਦੇ ਕੁੱਝ ਰੰਗ ਤਾਂ ਪੱਕੇ ਤੌਰ 'ਤੇ ਵੱਖ-ਵੱਖ ਸਿਆਸੀ ...

ਪੂਰੀ ਖ਼ਬਰ »

42 ਵਿਧਾਨ ਸਭਾ ਹਲਕਿਆਂ 'ਚ ਪਹਿਲੀ ਵਾਰ ਦਿਖੇਗਾ ਕਮਲ ਦਾ ਨਿਸ਼ਾਨ

ਸ਼ਿਵ ਸ਼ਰਮਾ ਜਲੰਧਰ, 21 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜਾਬ ਭਾਜਪਾ ਨੇ ਆਪਣੇ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਤੇ ਇਸ ਵਾਰ ਦੀਆਂ ਹੋ ਰਹੀਆਂ ਚੋਣਾਂ 'ਚ 42 ਤੋਂ ਜ਼ਿਆਦਾ ਵਿਧਾਨ ਸਭਾ ਹਲਕਿਆਂ 'ਚ ਪਹਿਲੀ ਵਾਰ ਈ. ਵੀ. ਐਮ. ਮਸ਼ੀਨਾਂ 'ਤੇ ਪਾਰਟੀ ...

ਪੂਰੀ ਖ਼ਬਰ »

ਖਹਿਰਾ ਖ਼ਿਲਾਫ਼ ਅਦਾਲਤ 'ਚ ਚਾਰਜਸ਼ੀਟ ਦਾਖ਼ਲ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਹਵਾਲਾ ਮਾਮਲੇ 'ਚ ਗਿ੍ਫ਼ਤਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਚਾਰਜਸ਼ੀਟ ਦਾਖਲ ਕਰ ਦਿੱਤੀ ਗਈ ਹੈ | ਅਦਾਲਤ ਨੇ ਇਸ ਮਾਮਲੇ 'ਚ ਸੁਖਪਾਲ ਸਿੰਘ ਖਹਿਰਾ ਦੇ ਵਕੀਲਾਂ ...

ਪੂਰੀ ਖ਼ਬਰ »

ਸੂਬੇ 'ਚ ਆਏ 7792 ਨਵੇਂ ਮਾਮਲੇ-28 ਮੌਤਾਂ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 7792 ਨਵੇਂ ਮਾਮਲੇ ਸਾਹਮਣੇ ਆਏ ਹਨ ਜ ਕਿ 28 ਮਰੀਜ਼ਾਂ ਦੀ ਕੋਰੋਨਾ ਕਰਕੇ ਮੌਤ ਹੋਈ ਹੈ ਅਤੇ 6882 ਮਰੀਜ਼ ਕੋਰੋਨਾ ਤੋਂ ਸਿਹਤਯਾਬ ਹੋਏ ਹਨ | ਅੱਜ ਆਏ ਨਵੇਂ ਮਾਮਲਿਆਂ ਵਿਚ ਐਸ.ਏ.ਐਸ ਨਗਰ ਤੋਂ 1313, ਲੁਧਿਆਣਾ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੀ ਇਤਿਹਾਸਕ ਡਿਉੜੀ ਦੀ ਨਵਉਸਾਰੀ ਮੁਕੰਮਲ

ਅੰਮਿ੍ਤਸਰ, 21 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਇਤਿਹਾਸਕ ਡਿਉੜੀ ਨੂੰ ਖ਼ੂਬਸੂਰਤ ਦਿੱਖ ਦੇਣ ਦੀ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਕਾਰ ਸੇਵਾ ਮੁਕੰਮਲ ਕਰ ਲਈ ਗਈ ਹੈ | ਜਾਣਕਾਰੀ ਅਨੁਸਾਰ ਇਵੈਕੂਈ ਟਰੱਸਟ ...

ਪੂਰੀ ਖ਼ਬਰ »

ਬਾਬਾ ਅਮਰੀਕ ਸਿੰਘ ਵਲੋਂ ਕਾਹਲੋਂ ਨੂੰ ਸਮਰਥਨ ਦੇਣ ਦਾ ਐਲਾਨ

ਬਟਾਲਾ, 21 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸ: ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ 'ਚ ਅਹਿਮ ਰੋਲ ...

ਪੂਰੀ ਖ਼ਬਰ »

ਚੰਨੀ ਦੇ ਬਚਾਅ 'ਚ ਲਾਮਬੰਦ ਹੋਈ ਪੂਰੀ ਕਾਂਗਰਸ

ਚੰਡੀਗੜ੍ਹ, 21 ਜਨਵਰੀ (ਵਿਕਰਮਜੀਤ ਸਿੰਘ ਮਾਨ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੀ ਛਾਪੇਮਾਰੀ ਦੇ ਚਲਦੇ ਆਪਣੇ ਸਿਆਸੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਬਚਾਅ 'ਚ ਹੁਣ ਪੂਰੀ ਕਾਂਗਰਸ ਮੈਦਾਨ ਵਿਚ ਉਤਰ ਆਈ ਹੈ | ਕਾਂਗਰਸ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਸਥਾਨਕ ਮੀਡੀਆ ਨੂੰ ਅਣਗੌਲਿਆ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੀ ਚੋਣ ਮੁਹਿੰਮ ਨੂੰ ਅਰੰਭ ਕਰਨ ਤੋਂ ਪਹਿਲਾਂ ਅੱਜ ਇੱਥੋਂ ਦੇ ਜਗਦੀਪ ਪੈਲੇਸ ਵਿਚ ਬਣਾਏ ਆਪਣੇ ਚੋਣ ਦਫ਼ਤਰ 'ਚ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਰਵਾਈ | ...

ਪੂਰੀ ਖ਼ਬਰ »

ਨਿਪਾਲੀ ਨੌਕਰ ਕਾਰੋਬਾਰੀ ਦੇ 15 ਲੱਖ ਰੁਪਏ ਚੋਰੀ ਕਰ ਕੇ ਫ਼ਰਾਰ

ਲੁਧਿਆਣਾ, 21 ਜਨਵਰੀ (ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਰਬਨ ਅਸਟੇਟ 'ਚ ਕਾਰੋਬਾਰੀ ਦੇ ਘਰੋਂ ਨਿਪਾਲੀ ਨੌਕਰ 15 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਕਾਰੋਬਾਰੀ ਕੰਵਲਜੀਤ ਸਿੰਘ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਇਆ-ਦੂਲੋ

ਚੰਡੀਗੜ੍ਹ, 21 ਜਨਵਰੀ (ਮਨਜੋਤ ਸਿੰਘ ਜੋਤ)-ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੀਤੀ ਕਾਰਵਾਈ 'ਤੇ ...

ਪੂਰੀ ਖ਼ਬਰ »

ਚੋਣਾਂ ਦੌਰਾਨ ਮੁੜ ਭਖਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ

ਅੰਮਿ੍ਤਸਰ, 21 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵਲੋਂ ਸਜ਼ਾਵਾਂ ਪੁੂਰੀਆਂ ਕਰ ਚੁੱਕੇ 8 ਬੰਦੀ ਸਿੰਘਾਂ ਨੂੰ ਧਾਰਾ 161 ਤਹਿਤ ਰਿਹਾਅ ਕਰਨ ਤੇ ਇਕ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ...

ਪੂਰੀ ਖ਼ਬਰ »

ਪਾਕਿ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਖ਼ਰਾਬ ਹਾਲਤ 'ਤੇ ਵਿਦੇਸ਼ੀ ਸਿੱਖ ਭਾਈਚਾਰਾ ਚਿੰਤਤ

ਅੰਮਿ੍ਤਸਰ, 21 ਜਨਵਰੀ (ਸੁਰਿੰਦਰ ਕੋਛੜ)-ਵਿਦੇਸ਼ੀ ਸਿੱਖ ਜਥੇਬੰਦੀਆਂ ਅਤੇ ਕਾਰਕੰੁਨਾਂ ਨੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੀ ਖ਼ਰਾਬ ਅਤੇ ਤਰਸਯੋਗ ਹਾਲਤ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਵਿਸ਼ੇਸ਼ ਤੌਰ 'ਤੇ ਇਤਿਹਾਸਕ ਗੁਰਦੁਆਰਿਆਂ ਦੇ ਰੱਖ-ਰਖਾਅ ਦੀ ਮੰਗ ...

ਪੂਰੀ ਖ਼ਬਰ »

71 ਸਾਲਾ ਬਜ਼ੁਰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰ ਕੇ ਪੰਜ ਤਖ਼ਤਾਂ ਦੀ ਪੈਦਲ ਯਾਤਰਾ ਆਰੰਭ

ਅੰਮਿ੍ਤਸਰ, 21 ਜਨਵਰੀ (ਜਸਵੰਤ ਸਿੰਘ ਜੱਸ)-ਜ਼ਿਲ੍ਹਾ ਲੁਧਿਆਣਾ ਦੇ ਕਸਬਾ ਪਾਇਲ ਨਿਵਾਸੀ 71 ਸਾਲਾ ਬਜ਼ੁਰਗ ਹਰਦਿਆਲ ਸਿੰਘ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼ੋ੍ਰਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚੋਂ ਰਿਕਾਰਡ 'ਚੋਂ ਘੱਟ ਪਾਏ ਪਏ 328 ਪਾਵਨ ਸਰੂਪ ਮਾਮਲੇ ਵਿਚ ...

ਪੂਰੀ ਖ਼ਬਰ »

4 ਆਈ.ਏ.ਐਸ. ਤੇ 3 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 21 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਅੱਜ ਚਾਰ ਆਈ.ਏ.ਐਸ. ਅਤੇ ਤਿੰਨ ਪੀ.ਸੀ.ਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ | ਆਈ.ਏ.ਐਸ ਅਧਿਕਾਰੀਆਂ ਵਿਚ ਪ੍ਰਵੀਨ ਕੁਮਾਰ ਥਿੰਦ ਨੂੰ ਵਿਸ਼ੇਸ਼ ਸਕੱਤਰ ਲੇਬਰ ਦੇ ਨਾਲ ਲੇਬਰ ਕਮਿਸ਼ਨਰ ਪੰਜਾਬ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਸੰਜੀਵ ਕੋਛੜ ਨੇ ਫੜਿਆ ਕਾਂਗਰਸ ਦਾ ਪੱਲਾ

ਧਰਮਕੋਟ, 21 ਜਨਵਰੀ (ਪਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਧਰਮਕੋਟ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਪਾਰਟੀ ਦੇ ਸੰਯੁਕਤ ਸਕੱਤਰ ਪੰਜਾਬ ਸੰਜੀਵ ਕੋਛੜ ਵਲੋਂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਦਾ ਪੱਲਾ ...

ਪੂਰੀ ਖ਼ਬਰ »

ਚੀਨੀ ਸੈਨਾ ਨੇ ਅਰੁਣਾਚਲ ਦੇ ਲੜਕੇ ਨੂੰ ਛੇਤੀ ਛੱਡਣ ਦਾ ਦਿੱਤਾ ਭਰੋਸਾ

ਈਟਾਨਗਰ, 21 ਜਨਵਰੀ (ਏਜੰਸੀ)-ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਨੇ ਭਰੋਸਾ ਦਿੱਤਾ ਹੈ ਕਿ ਉਹ ਅਰੁਣਾਚਲ ਪ੍ਰਦੇਸ਼ ਦੇ ਅਪਰ ਸਿਯਾਂਗ ਜ਼ਿਲ੍ਹੇ ਦੇ ਮਿਰਾਮ ਟੈਰੋਨ, ਜਿਸ ਨੂੰ ਉਸ ਵਲੋਂ ਮੰਗਲਵਾਰ ਨੂੰ ਹਿਰਾਸਤ 'ਚ ਲੈ ਲਿਆ ਗਿਆ ਸੀ, ਨੂੰ ਰਿਹਾਅ ਕਰ ਦੇਣਗੇ | ਤੇਜ਼ਪੁਰ ਦੇ ...

ਪੂਰੀ ਖ਼ਬਰ »

ਸਰਕਾਰ ਵਲੋਂ ਪਾਕਿ ਅਧਾਰਿਤ 35 ਯੂ-ਟਿਊਬ ਚੈਨਲ ਤੇ 2 ਵੈਬਸਾਈਟਾਂ ਬਲਾਕ ਕਰਨ ਦੇ ਹੁਕਮ

ਨਵੀਂ ਦਿੱਲੀ, 21 ਜਨਵਰੀ (ਏਜੰਸੀ)- ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ ਭਾਰਤ-ਵਿਰੋਧੀ ਪ੍ਰਚਾਰ ਕਰਨ ਤੇ ਜਾਅਲੀ ਖ਼ਬਰਾਂ ਫੈਲਾਉਣ ਵਾਲੇ 35 ਯੂ-ਟਿਊਬ ਚੈਨਲਾਂ ਤੇ 2 ਵੈਬਸਾਈਟਾਂ ਨੂੰ ਬਲਾਕ ਕਰਨ ਦੇ ਹੁਕਮ ਦਿੱਤੇ ਹਨ | ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਸਕੱਤਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਕੰਗਨਾ ਰਣੌਤ ਦੀਆਂ ਪੋਸਟਾਂ ਨੂੰ ਸੈਂਸਰ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 21 ਜਨਵਰੀ (ਏਜੰਸੀ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀਆਂ ਸੋਸ਼ਲ ਮੀਡੀਆ 'ਤੇ ਭਵਿੱਖ ਦੇ ਬਿਆਨਾਂ (ਪੋਸਟਾਂ) ਨੂੰ ਸੈਂਸਰ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਇਸ ਪਟੀਸ਼ਨ ...

ਪੂਰੀ ਖ਼ਬਰ »

ਪੁਣਛ 'ਚ ਕੰਟਰੋਲ ਰੇਖਾ ਨੇੜਿਓਾ 31 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

ਸ੍ਰੀਨਗਰ, 21 ਜਨਵਰੀ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜਿਉਂ ਸ਼ੁੱਕਰਵਾਰ ਨੂੰ ਸੁੱਰਖਿਆ ਬਲਾਂ ਨੇ ਤਲਾਸ਼ੀ ਕਾਰਵਾਈ ਦੌਰਾਨ 31 ਕਿਲੋ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਸੂਤਰਾਂ ਅਨੁਸਾਰ ਪੁਲਿਸ ਤੇ ਫ਼ੌਜ ਨੇ ਮਿਲੀ ਸੂਚਨਾ ਦੇ ...

ਪੂਰੀ ਖ਼ਬਰ »

235 ਦਿਨਾਂ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਸਰਗਰਮ ਮਾਮਲੇ

ਨਵੀਂ ਦਿੱਲੀ, 21 ਜਨਵਰੀ (ਏਜੰਸੀ)- ਦੇਸ਼ 'ਚ ਅੱਜ ਕੋਰੋਨਾ ਵਾਇਰਸ ਦੇ 3,47,254 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਮਾਮਲਿਆਂ ਦੀ ਗਿਣਤੀ 3,85,66,027 ਹੋ ਗਈ ਹੈ | ਇਸ ਤੋਂ ਇਲਾਵਾ 9692 ਓਮੀਕਰੋਨ ਦੇ ਮਾਮਲੇ ਦਰਜ ਕੀਤੇ ਗਏ ਹਨ | ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX