ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  48 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਮੋਗਾ

ਪੰਜਾਬ ਦੀਆਂ ਚੋਣਾਂ ਦਾ ਵੱਡਾ ਸਿਆਸੀ ਚੋਣ ਮੈਦਾਨ ਸਾਬਤ ਹੋ ਸਕਦੈ ਹਲਕਾ 'ਬਾਘਾ ਪੁਰਾਣਾ'

ਬਾਘਾ ਪੁਰਾਣਾ, 21 ਜਨਵਰੀ (ਕਿ੍ਸ਼ਨ ਸਿੰਗਲਾ)- ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ ਸਿਆਸੀ ਪਾਰਟੀਆਂ ਅਤੇ ਕਿਸਾਨਾਂ ਵਲੋਂ ਕੀਤੇ ਗਏ ਘੋਲ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿਚ ਅੱਜ ਤੱਕ ਦੀਆਂ ਪਿਛਲੀਆਂ ਚੋਣਾਂ ਨਾਲੋਂ ਵੱਖਰਾ ਮਾਹੌਲ ਪੈਦਾ ਕਰ ਕੇ ਰੱਖ ਦਿੱਤਾ ਹੈ ਕਿਉਂਕਿ ਖੇਤੀ ਬਿੱਲਾਂ ਖ਼ਿਲਾਫ਼ ਲੜਾਈ ਜਿੱਤਣ ਤੋਂ ਬਾਅਦ ਜਿੱਥੇ ਸ਼੍ਰੋਮਣੀ ਅਕਾਲੀ ਦਲ (ਬ) ਨਾਲੋਂ ਤੋੜ-ਵਿਛੋੜਾ ਹੋਣ ਉਪਰੰਤ ਅਲੱਗ ਹੋਈ ਭਾਰਤੀ ਜਨਤਾ ਪਾਰਟੀ (ਬੀਜੇਪੀ) ਚੌਥੇ ਫ਼ਰੰਟ ਦੇ ਰੂਪ ਵਿਚ ਉੱਭਰੀ ਹੈ ਅਤੇ ਉਸ ਦੇ ਨਾਲ ਕਾਂਗਰਸ ਤੋਂ ਅਲੱਗ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਤੋਂ ਪਿੱਛੇ ਹਟੇ ਸੁਖਦੇਵ ਸਿੰਘ ਢੀਂਡਸਾ ਆਪਣੀਆਂ ਪਾਰਟੀਆਂ ਬਣਾ ਕੇ ਭਾਜਪਾ ਨਾਲ ਗੱਠਜੋੜ ਕਰ ਚੁੱਕੇ ਹਨ | ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਪੰਜਾਬ ਦੀਆਂ 20 ਦੇ ਉੱਪਰ ਜਥੇਬੰਦੀਆਂ ਪੰਜਵੇਂ ਫ਼ਰੰਟ ਦੇ ਰੂਪ ਵਿਚ ਉੱਭਰ ਰਹੀਆਂ ਹਨ ਜੋ ਕਿ ਸੰਯੁਕਤ ਸਮਾਜ ਮੋਰਚਾ ਦੇ ਬੈਨਰ ਹੇਠ ਇਕੱਠੀਆਂ ਹਨ | ਸੰਯੁਕਤ ਸਮਾਜ ਮੋਰਚੇ ਦੇ ਨਾਲ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਦਾ ਵੀ ਗੱਠਜੋੜ ਹੈ | ਇਸ ਤੋਂ ਇਲਾਵਾ ਪੰਜਾਬ ਵਿਚ ਤਿੰਨ ਫ਼ਰੰਟ ਸ਼੍ਰੋਮਣੀ ਅਕਾਲੀ ਦਲ (ਬ), ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਰੂਪ ਵਿਚ ਸਨ | ਚੌਥੇ, ਪੰਜਵੇਂ ਫ਼ਰੰਟ ਦੇ ਉੱਭਰਨ ਨਾਲ ਪੰਜਾਬ ਵਿਚ ਇਸ ਵਰ੍ਹੇ ਦੀਆਂ ਵਿਧਾਨ ਸਭਾ ਚੋਣਾਂ ਵਿਚ ਨਵੀਂ ਤਸਵੀਰ ਬਣ ਕੇ ਸਾਹਮਣੇ ਆਵੇਗੀ ਤੇ ਜਿੱਥੇ ਮੁਕਾਬਲਾ ਤਿੰਨ ਕੋਨਾ ਹੁੰਦਾ ਹੈ ਉੱਥੇ ਹੁਣ ਪੰਜ ਕੋਨਾ ਹੁੰਦਾ ਦਿਖਾਈ ਦੇਵੇਗਾ ਤੇ ਪੰਜਾਬ ਦੀਆਂ ਚੋਣਾਂ ਵਿਚ ਸਭ ਤੋਂ ਵੱਡਾ ਸਿਆਸੀ ਚੋਣ ਮੈਦਾਨ ਬਣ ਸਕਦਾ ਹੈ ਹਲਕਾ ਬਾਘਾ ਪੁਰਾਣਾ, ਕਿਉਂਕਿ ਜਿਵੇਂ ਪੰਜਾਬ ਵਿਚ ਸਖਤ ਟੱਕਰ ਹੁੰਦੀ ਦਿੱਖ ਰਹੀ ਹੈ, ਉਸੇ ਤਰ੍ਹਾਂ ਦੀ ਸਥਿਤੀ ਹਲਕਾ ਬਾਘਾ ਪੁਰਾਣਾ ਵਿਚ ਵੀ ਬਣੀ ਹੋਈ ਹੈ | ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਦਾਰ ਤੀਰਥ ਸਿੰਘ ਮਾਹਲਾ, ਆਮ ਆਦਮੀ ਪਾਰਟੀ ਵਲੋਂ ਅੰਮਿ੍ਤਪਾਲ ਸਿੰਘ ਸੁਖਾਨੰਦ, ਕਾਂਗਰਸ ਵਲੋਂ ਮੌਜੂਦਾ ਵਿਧਾਇਕ ਦਰਸ਼ਨ ਸਿੰਘ ਬਰਾੜ, ਭਾਜਪਾ ਗੱਠਜੋੜ ਵਲੋਂ ਢੀਂਡਸਾ ਧੜੇ ਦੇ ਜਗਤਾਰ ਸਿੰਘ ਰਾਜੇਆਣਾ ਜੋ ਅਕਾਲੀ (ਬ) ਤੋਂ ਵੱਖ ਹੋਏ ਹਨ ਅਤੇ ਸੰਯੁਕਤ ਸਮਾਜ ਪਾਰਟੀ ਵਲੋਂ ਕਾਂਗਰਸ ਪਾਰਟੀ ਤੋਂ ਵੱਖ ਹੋਏ ਭੋਲਾ ਸਿੰਘ ਬਰਾੜ ਸਮਾਧ ਭਾਈ ਦਾ ਨਾਂਅ ਆਉਣ ਦੀਆਂ ਕਨਸੋਆਂ ਮਿਲ ਰਹੀਆਂ ਹਨ | ਮੁਕਾਬਲਾ ਪੰਜ ਕੋਨਾ ਹੋਣ ਨਾਲ ਸਥਿਤੀ ਬਹੁਤ ਹੀ ਦਿਲਚਸਪ ਹੋਵੇਗੀ ਪਰ ਇਸ ਰੇਸ ਵਿਚ ਕਾਂਗਰਸ ਬਾਹਰ ਹੀ ਰਹਿੰਦੀ ਨਜ਼ਰ ਆ ਸਕਦੀ ਹੈ ਕਿਉਂਕਿ ਭੋਲਾ ਸਿੰਘ ਬਰਾੜ ਦੇ ਨਾਲ ਟਕਸਾਲੀ ਕਾਂਗਰਸੀ ਪਰਿਵਾਰਾਂ ਦੇ ਲਗਭਗ 30 ਆਗੂਆਂ ਤੇ ਵਰਕਰਾਂ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਸੀ ਜਿਸ ਕਰ ਕੇ ਕਾਂਗਰਸ ਲਈ ਦਰਵਾਜ਼ੇ ਬਿਲਕੁਲ ਬੰਦ ਵਾਂਗ ਹੀ ਮੰਨੇ ਜਾ ਰਹੇ ਹਨ | ਹਲਕੇ ਵਿਚ ਵਿਚਰਦੇ ਲੋਕਾਂ ਨਾਲ ਗੱਲਬਾਤ ਕਰਨ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਿਚਕਾਰ ਕਾਂਟੇਦਾਰ ਟੱਕਰ ਦਿਖਾਈ ਦੇਵੇਗੀ |

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਦੀਆਂ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਤੇ ਸੰਭਾਵੀ ਉਮੀਦਵਾਰਾਂ ਵਲੋਂ ਪ੍ਰਚਾਰ ਸ਼ੁਰੂ ਕਰ ਲਿਆ ਗਿਆ ਹੈ | ਦੇਖਣ ਵਿਚ ਆਇਆ ਹੈ ...

ਪੂਰੀ ਖ਼ਬਰ »

ਸਵਿਫਟ ਕਾਰ ਸਵਾਰਾਂ 'ਤੇ ਹੋਏ ਜਾਨਲੇਵਾ ਹਮਲੇ 'ਚ 1 ਜ਼ਖ਼ਮੀ, 2 'ਤੇ ਮਾਮਲਾ ਦਰਜ

 ਫਤਹਿਗੜ੍ਹ ਪੰਜਤੂਰ, 21 ਜਨਵਰੀ (ਜਸਵਿੰਦਰ ਸਿੰਘ ਪੋਪਲੀ)-  ਬੀਤੀ ਰਾਤ ਕਸਬਾ ਫਤਹਿਗੜ੍ਹ ਪੰਜਤੂਰ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਸਵਿਫਟ ਕਾਰ ਸਵਾਰਾਂ 'ਤੇ ਗੋਲੀਆਂ ਚਲਾ ਕੇ ਹਮਲਾ ਕੀਤੇ ਜਾਣ ਨਾਲ ਇਕ ਨੌਜਵਾਨ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਭਜੀਤ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ, ਲਗਾਤਾਰ ਵਿਦੇਸ਼ਾਂ ਵਿਚ ਪੜਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਇਹ ਸੰਸਥਾ ...

ਪੂਰੀ ਖ਼ਬਰ »

ਸੁਬੇਗ ਸਿੰਘ ਅਜ਼ੀਜ਼ ਬਣੇ ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਚੇਅਰਮੈਨ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)- ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ | ਜ਼ਿਲ੍ਹਾ ਖਜ਼ਾਨਾ ਅਫ਼ਸਰ ਮੋਗਾ ਸ਼ਬੇਗ ਸਿੰਘ ਅਜ਼ੀਜ਼ ਨੇ ਦੱਸਿਆ ਕਿ ਮੀਟਿੰਗ ਦੌਰਾਨ ਨਵੀ ਸੂਬਾ ਕਮੇਟੀ ਦੀ ਚੋਣ ਕੀਤੀ ਗਈ ਜਿਸ ...

ਪੂਰੀ ਖ਼ਬਰ »

ਬਾਰਿਸ਼ ਨਾਲ ਨੁਕਸਾਨੀ ਫ਼ਸਲ ਵਾਲੇ ਕਿਸਾਨਾਂ ਦੀ ਸਾਰ ਲਵੇ ਪ੍ਰਸ਼ਾਸਨ-ਜਥੇਦਾਰ ਤੋਤਾ ਸਿੰਘ

ਅਜੀਤਵਾਲ, 21 ਜਨਵਰੀ (ਹਰਦੇਵ ਸਿੰਘ ਮਾਨ)- ਬਾਰਸ਼ ਕਾਰਨ ਨੁਕਸਾਨੀ ਕਣਕ ਅਤੇ ਆਲੂਆਂ ਦੀ ਫ਼ਸਲ ਵਾਲੇ ਕਿਸਾਨਾਂ ਦੇ ਦਰਦ ਨੂੰ ਸਮਝਦਿਆਂ ਪ੍ਰਸ਼ਾਸਨ ਤੁਰੰਤ ਕਾਰਵਾਈ ਅਮਲ ਵਿਚ ਲਿਆ ਕੇ ਮੁਆਵਜ਼ਾ ਦੇਣ ਦੇ ਪੁਖ਼ਤਾ ਪ੍ਰਬੰਧ ਕਰੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਜਗਤਾਰ ਸਿੰਘ ਰਾਜੇਆਣਾ ਨੂੰ ਐਲਾਨਿਆ ਉਮੀਦਵਾਰ

ਬਾਘਾ ਪੁਰਾਣਾ, ਠੱਠੀ ਭਾਈ, 21 ਜਨਵਰੀ (ਗੁਰਮੀਤ ਸਿੰਘ ਮਾਣੂੰਕੇ, ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ 2022 ਦੀਆਂ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ ਜਿਸ 'ਚ ਹਲਕਾ ਬਾਘਾ ਪੁਰਾਣਾ ਤੋਂ ਸਾਬਕਾ ਵਿਧਾਇਕ ਸਾਧੂ ...

ਪੂਰੀ ਖ਼ਬਰ »

ਬੀ.ਐਲ.ਓ. ਯੂਨੀਅਨ ਦਾ ਵਫ਼ਦ ਮੰਗਾਂ ਸਬੰਧੀ ਡੀ.ਸੀ. ਨੂੰ ਮਿਲਿਆ

ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)- ਬੀ.ਐਲ.ਓ. ਯੂਨੀਅਨ ਦਾ ਵਫ਼ਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੋਗਾ ਨੂੰ ਮਿਲਿਆ | ਵਫ਼ਦ ਵਿਚ ਸ਼ਾਮਿਲ ਬੀ.ਐਲ.ਓ. ਯੂਨੀਅਨ ਦੇ ਪ੍ਰਧਾਨ ਕਿ੍ਸ਼ਨ ਪ੍ਰਤਾਪ, ਪਰਮਜੀਤ ਸਿੰਘ, ...

ਪੂਰੀ ਖ਼ਬਰ »

ਫ਼ਸਲਾਂ ਨੂੰ ਕੀੜੇ ਮਕੌੜੇ ਤੇ ਬਿਮਾਰੀਆਂ ਤੋਂ ਬਚਾਉਣ ਲਈ ਵਧੀਆ ਕੁਆਲਿਟੀ ਦੀ ਖਾਦ, ਬੀਜ, ਕੀੜੇਮਾਰ ਜ਼ਹਿਰਾਂ ਦਾ ਹੋਣਾ ਅਤਿ ਜ਼ਰੂਰੀ-ਡਾ: ਬਰਾੜ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)- ਡਾਇਰੈਕਟਰ ਖੇਤੀਬਾੜੀ ਵਿਭਾਗ ਡਾ: ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ 'ਚ ਨਰਮਾ ਕਪਾਹ ਦੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਟੀਮਾਂ ਦਾ ਗਠਨ ਕੀਤਾ ਗਿਆ ਹੈ | ਜ਼ਿਲੇ੍ਹ ਦੇ ਮੁੱਖ ...

ਪੂਰੀ ਖ਼ਬਰ »

ਕੋਵਿਡ-19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ ਲਈ ਜਲਦ ਤੋਂ ਜਲਦ ਅਪਲਾਈ ਕਰਨ-ਡਿਪਟੀ ਕਮਿਸ਼ਨਰ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)- ਕੋਵਿਡ-19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ ਜਿਸ ਲਈ ਯੋਗ ਪਰਿਵਾਰਾਂ ਨੂੰ ਤੁਰੰਤ ਅਪਲਾਈ ਕਰਨਾ ਚਾਹੀਦਾ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਕਾਂਗਰਸ ਦੇ ਚੀਫ਼ ਐਡਵਾਈਜ਼ਰ ਡਾਕਟਰ ਜਸਬੀਰ ਸਿੰਘ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਉਵੇਂ-ਉਵੇਂ ਹੀ ਲੋਕਾਂ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਪ੍ਰੀਅਤਾ ਵਧਦੀ ਜਾ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੋਵਿਡ ਸਹਾਇਤਾ ਨੰਬਰਾਂ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਹਾ-ਹਰੀਸ਼ ਨਈਅਰ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ਨੇ ਫਿਰ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਜਿਸ 'ਤੇ ਚੱਲਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਦੱਤ ਰੋਡ ਵਿਖੇ ਕੀਰਤਨ ਸਮਾਗਮ ਅੱਜ

ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਸਿਮਰਨ ਸਾਧਨਾ ਪਰਿਵਾਰ ਮੋਗਾ ਵਲੋਂ ਗੁਰਦੁਆਰਾ ਕਲਗ਼ੀਧਰ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਮਿਤੀ 22 ਜਨਵਰੀ ਦਿਨ ਸਨਿੱਚਰਵਾਰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਰਾਸ਼ਟਰੀ ਯੁਵਕ ਹਫ਼ਤਾ ਮਨਾਇਆ

ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਦੇ ਰੈੱਡ ਰਿਬਨ ਕਲੱਬ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਫ਼ਤਰ ਮੋਗਾ ਵਲੋਂ ਕਾਲਜ ਵਿਖੇ ਰਾਸ਼ਟਰੀ ਯੁਵਕ ਸਪਤਾਹ ਮਨਾਇਆ ਗਿਆ ਜਿਸ ਵਿਚ ਪਿ੍ੰਸੀਪਲ ...

ਪੂਰੀ ਖ਼ਬਰ »

31 ਜਨਵਰੀ ਨੂੰ ਵਿਸ਼ਵਾਸਘਾਤ ਦਿਵਸ ਮਨਾਇਆ ਜਾਵੇਗਾ-ਕਿਸ਼ਨਪੁਰਾ

ਕਿਸ਼ਨਪੁਰਾ ਕਲਾਂ, 21 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧਰਮਕੋਟ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਅਗਵਾਈ ਵਿਚ ਪਿੰਡ ਭਿੰਡਰ ਖ਼ੁਰਦ ਨਰੀਏ ਦੀ ਧਰਮਸ਼ਾਲਾ ਵਿਚ ਕੀਤੀ ਗਈ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਲਗਾਇਆ ਕੋਰੋਨਾ-ਵੈਕਸੀਨੇਸ਼ਨ ਕੈਂਪ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਬੀ.ਬੀ.ਐੱਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਹੇਠ, ...

ਪੂਰੀ ਖ਼ਬਰ »

ਦਿੱਲੀ ਮੋਰਚੇ ਦੇ ਯੋਧਿਆਂ ਦਾ ਚੁਗਾਵਾਂ ਵਾਸੀਆਂ ਨੇ ਕੀਤਾ ਸਨਮਾਨ

ਅਜੀਤਵਾਲ, 21 ਜਨਵਰੀ (ਸ਼ਮਸ਼ੇਰ ਸਿੰਘ ਗ਼ਾਲਿਬ)- 13 ਮਹੀਨੇ ਚੱਲੇ ਸਾਂਝੇ ਸੰਘਰਸ਼ ਦੌਰਾਨ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਪਿੰਡ ਦੇ ਯੋਧੇ ਤੇ ਬੀ.ਕੇ.ਯੂ. ਕਾਦੀਆਂ ਗਰੁੱਪ ਦੇ ਜ਼ਿਲ੍ਹਾ ਆਗੂਆਂ ਦਾ ਨਗਰ ਪੰਚਾਇਤ ਚੁਗਾਵਾਂ ਵਲੋਂ ਵੱਡਾ ਇਕੱਠ ਕਰ ਕੇ ਵਿਸ਼ੇਸ਼ ਸਮਾਗਮ ...

ਪੂਰੀ ਖ਼ਬਰ »

ਪਿੰਡ ਰਾਊਕੇ ਕਲਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਕਮੇਟੀ ਦਾ ਗਠਨ

ਬੱਧਨੀ ਕਲਾਂ, 21 ਜਨਵਰੀ (ਸੰਜੀਵ ਕੋਛੜ)- ਪਿੰਡ ਰਾਊਕੇ ਕਲਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੀ 10 ਮੈਂਬਰੀ ਕਮੇਟੀ ਬਣਾਈ ਗਈ ਜਿਸ ਵਿਚ ਯੂਥ ਵਿੰਗ ਦੇ ਆਗੂ ਬਲਕਰਨ ਸਿੰਘ ਵੈਰੋਕੇ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਦੀਆਂ ਜਿੰਨੀਆਂ ...

ਪੂਰੀ ਖ਼ਬਰ »

'ਸਕੂਲ ਨਹੀਂ, ਵੋਟ ਨਹੀਂ' ਤਹਿਤ ਅਧਿਆਪਕਾਂ, ਵਿਦਿਆਰਥੀਆਂ ਤੇ ਪ੍ਰਬੰਧਕਾਂ ਵਲੋਂ ਸਕੂਲ ਬੰਦ ਕਰਨ ਦਾ ਵਿਰੋਧ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ | ਪੰਜਾਬ ਸਰਕਾਰ ਨੇ ਵੀ ਇਨ੍ਹਾਂ ਆਦੇਸ਼ਾਂ ਅਨੁਸਾਰ ਸਕੂਲ ਬੰਦ ਕਰਨ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਪਿੰਡ ਮੂਸੇਵਾਲਾ ਵਿਖੇ ਜਥੇਦਾਰ ਤੋਤਾ ਸਿੰਘ ਦੇ ਹੱਕ 'ਚ ਐੱਸ.ਸੀ. ਵਿੰਗ ਦੀ ਮੀਟਿੰਗ

ਕੋਟ ਈਸੇ ਖਾਂ, 21 ਜਨਵਰੀ (ਨਿਰਮਲ ਸਿੰਘ ਕਾਲੜਾ)- ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਹੱਕ ਵਿਚ ਪਿੰਡ ਮੂਸੇ ਵਿਚ ਨਿਸ਼ਾਨ ਸਿੰਘ ਪ੍ਰਧਾਨ ਐੱਸ.ਸੀ. ਵਿੰਗ ਸਰਕਲ ਕੋਟ ਈਸੇ ਖਾਂ ਤੇ ਚਰਨਜੀਤ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਦੇ ਘਰ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਪਿੰਡ ਰਾਮੂੰਵਾਲਾ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਪਿੰਡ ਦੇ ਸਮੂਹ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਨੂੰ ਮੰਦਹਾਲੀ 'ਚ ਸੁੱਟਣ ਵਾਲੀ ਕਾਂਗਰਸ ਦਾ ਸਿੱਧੂ ਖ਼ੁਦ ਬੇਲਗ਼ਾਮ-ਅਕਾਲੀ ਆਗੂ

ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਕਾਂਗਰਸ ਦੇ 5 ਸਾਲਾਂ ਦੇ ਰਾਜ 'ਚ ਮਿਹਨਤਕਸ਼ ਟਰਾਂਸਪੋਰਟਰਾਂ ਨੂੰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਜੋ ਵੱਡੀ ਪੱਧਰ 'ਤੇ ਆਰਥਿਕ ਮੰਦਹਾਲੀ ਤੋਂ ਗੁਜ਼ਰਨਾ ਪਿਆ, ਉਹ ਕਿਸੇ ਤੋਂ ਲੁਕਿਆ ਛਿਪਿਆ ...

ਪੂਰੀ ਖ਼ਬਰ »

ਇਕ ਪਿਸਟਲ ਤੇ ਕਾਰਤੂਸ ਸਮੇਤ 2 ਨੌਜਵਾਨ ਕਾਬੂ

ਮੋਗਾ, 21 ਜਨਵਰੀ (ਗੁਰਤੇਜ ਸਿੰਘ)- ਸਬ ਇੰਸਪੈਕਟਰ ਪਾਲ ਸਿੰਘ ਸੀ.ਆਈ.ਏ. ਸਟਾਫ਼ ਬਾਘਾ ਪੁਰਾਣਾ ਦੀ ਟੀਮ ਵਲੋਂ ਜਦ ਏ.ਐੱਸ.ਆਈ. ਤਰਸੇਮ ਸਿੰਘ ਪੁਲਿਸ ਪਾਰਟੀ ਸਮੇਤ ਸਮਾਲਸਰ ਦੇ ਮੇਨ ਬੱਸ ਅੱਡੇ 'ਤੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਅਮਨਦੀਪ ਕੌਰ ਅਰੋੜਾ ਨੇ ਚੋਣ ਮੁਹਿੰਮ ਦੌਰਾਨ ਮੰਗੀਆਂ ਵੋਟਾਂ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਭਗਵੰਤ ਮਾਨ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੀਤੇ ਜਾਣ ਤੋਂ ਬਾਅਦ ਹਲਕਾ ਮੋਗਾ ਵਾਸੀ ਬਹੁਤ ਹੀ ਜ਼ਿਆਦਾ ਖ਼ੁਸ਼ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੇ ਹੱਕ 'ਚ ਮਹਿਲਾਵਾਂ ਦਾ ਭਾਰੀ ਇਕੱਠ

ਧਰਮਕੋਟ, 21 ਜਨਵਰੀ (ਪਰਮਜੀਤ ਸਿੰਘ)- ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਹੱਕ ਵਿਚ ਹਰਪ੍ਰੀਤ ਸਿੰਘ ਰਿੱਕੀ ਪ੍ਰਧਾਨ ਯੂਥ ਅਕਾਲੀ ਦਲ, ਬੀਬੀ ਮਨਦੀਪ ਕੌਰ ਖੰਭੇ, ਪ੍ਰਧਾਨ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਉਮੀਦਵਾਰ ਨਵਦੀਪ ਸੰਘਾ ਨੇ ਕੀਤੀ ਵੋਟ ਅਪੀਲ

ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਵਿਧਾਨ ਸਭਾ ਹਲਕਾ ਮੋਗਾ ਚੋਣਾਂ 2022 ਵਿਚ ਸੰਯੁਕਤ ਸਮਾਜ ਮੋਰਚਾ ਮੋਗਾ ਉਮੀਦਵਾਰ ਨਵਦੀਪ ਸਿੰਘ ਸੰਘਾ ਨੇ ਡੋਰ ਟੂ ਡੋਰ ਮੁਹਿੰਮ ਤਹਿਤ ਮੇਨ ਬਾਜ਼ਾਰ ਮੋਗਾ ਵਿਖੇ ਵੋਟ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਅਮਲੀ ...

ਪੂਰੀ ਖ਼ਬਰ »

ਨਿੱਜੀ ਹਿਤਾਂ ਤੋਂ ਉੱਪਰ ਉੱਠ ਕੇ ਹਮੇਸ਼ਾ ਲੋਕ ਸੇਵਾ ਕਰਦਾ ਰਹਾਂਗਾ-ਭੋਲਾ ਬਰਾੜ

ਸਮਾਧ ਭਾਈ, 21 ਜਨਵਰੀ (ਜਗਰੂਪ ਸਿੰਘ ਸਰੋਆ)- ਸੂਬੇ ਵਿਚ ਵਿਕਾਸ ਨੂੰ ਲੱਗੀਆਂ ਬਰੇਕਾਂ ਦਾ ਸਭ ਤੋਂ ਵੱਡਾ ਕਾਰਨ ਹੈ ਕਿ ਪੰਜਾਬ ਦੇ ਲੀਡਰਾਂ ਨੇ ਹਮੇਸ਼ਾ ਲੋਕ ਮਸਲਿਆਂ ਨੂੰ ਅੱਖੋਂ-ਪਰੋਖੇ ਕਰਦਿਆਂ ਆਪਣੇ ਹਿਤਾਂ ਨੂੰ ਅੱਗੇ ਰੱਖਿਆ ਹੈ | ਵੱਖ-ਵੱਖ ਪਾਰਟੀਆਂ ਦੇ ਆਗੂਆਂ ...

ਪੂਰੀ ਖ਼ਬਰ »

ਮੱਖਣ ਬਰਾੜ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਵਿਧਾਨ ਸਭਾ ਭੇਜਾਂਗੇ-ਸਿੰਘਾਂਵਾਲਾ

ਮੋਗਾ, 21 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਵਿਕਾਸ ਦੇ ਮਸੀਹਾ ਕਰ ਕੇ ਜਾਣੇ ਜਾਂਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਤੇ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਨੇ ਰਾਮਾਂ ਵਿਖੇ ਪੀੜਤ ਕਿਸਾਨਾਂ ਨਾਲ ਕੀਤੀ ਗੱਲਬਾਤ

ਨਿਹਾਲ ਸਿੰਘ ਵਾਲਾ, 21 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਦੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿਛਲੇ ਦਿਨੀਂ ਤੇਜ਼ ਬਾਰਸ਼ ਨੇ ਕਿਸਾਨਾਂ ਦੀ ਕਣਕ ਤੇ ਆਲੂ ਦੀ ਫ਼ਸਲ ਨੂੰ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਉਮੀਦਵਾਰ ਜਥੇਦਾਰ ਮਾਹਲਾ ਦੇ ਹੱਕ 'ਚ ਪਿੰਡ ਫੂਲੇਵਾਲਾ ਵਿਖੇ ਨੁੱਕੜ ਮੀਟਿੰਗ

ਬਾਘਾ ਪੁਰਾਣਾ, 21 ਜਨਵਰੀ (ਕਿ੍ਸ਼ਨ ਸਿੰਗਲਾ)- ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾਉਣ ਲਈ ਉਨ੍ਹਾਂ ਦੇ ਸਪੁੱਤਰ ਸੁਖਜੀਤ ਸਿੰਘ ਮਾਹਲਾ ਵਲੋਂ ...

ਪੂਰੀ ਖ਼ਬਰ »

ਘਲੋਟੀ ਖ਼ੁਰਦ ਵਿਖੇ ਕਈ ਆਗੂ 'ਆਪ' 'ਚ ਹੋਏ ਸ਼ਾਮਿਲ

ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)- ਪਿੰਡ ਘਲੋਟੀ ਖ਼ੁਰਦ ਵਿਖੇ ਆਮ ਆਦਮੀ ਪਾਰਟੀ ਨੂੰ ਬਲ ਦਿੰਦਿਆਂ ਉਮੀਦਵਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਹਾਜ਼ਰੀ 'ਚ ਸੁਰਿੰਦਰ ਸਿੰਘ ਹੇਰ ਦੇ ਗ੍ਰਹਿ ਵਿਖੇ ਹੋਈ ਭਰਵੀਂ ਬੈਠਕ ਦੌਰਾਨ ਕਈ ...

ਪੂਰੀ ਖ਼ਬਰ »

ਰਿਸ਼ਤੇਦਾਰਾਂ ਘਰੋਂ ਮਿਲੇ ਕਰੋੜਾਂ ਰੁਪਏ ਨੇ ਚੰਨੀ ਦਾ ਚਿਹਰਾ ਬੇਨਕਾਬ ਕੀਤਾ–ਅਕਾਲੀ ਆਗੂ

ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਗ਼ਰੀਬ ਲੋਕਾਂ ਦੇ ਘਰਾਂ 'ਚ ਜਾ ਕੇ ਮੰਜੇ 'ਤੇ ਬੈਠ ਕੇ ਚਾਹ ਪੀਣ ਦਾ ਢੋਂਗ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਹਿੰਦੇ ਸਨ ਕਿ ਉਹ ਇਕ ਗ਼ਰੀਬੀ ਵਿਚ ਪਲਿਆ ਹੋਇਆ ਇਨਸਾਨ ਹੈ ਪਰ ਨਾਜਾਇਜ਼ ...

ਪੂਰੀ ਖ਼ਬਰ »

ਮਨਜੀਤ ਸਿੰਘ ਮਾਨ ਦੇ ਘਰ ਮਾਲਵਿਕਾ ਸੂਦ ਦੇ ਹੱਕ 'ਚ ਕੀਤੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਮੋਗਾ ਵਿਧਾਨ ਸਭਾ ਹਲਕਾ ਵਿਖੇ ਮਨਜੀਤ ਸਿੰਘ ਮਾਨ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਤੇ ਵਾਰਡ ਨੰਬਰ 3 ਤੋਂ ਕਾਂਗਰਸ ਪਾਰਟੀ ਦੀ ਕੌਂਸਲਰ ਅਮਨਪ੍ਰੀਤ ਕੌਰ ਮਾਨ ਦੇ ਗ੍ਰਹਿ ਵਿਖੇ ਮਾਨ ਦੀ ਅਗਵਾਈ ਹੇਠ ਮੋਗਾ ...

ਪੂਰੀ ਖ਼ਬਰ »

ਕਾਂਗਰਸ, ਕਾਂਗਰਸੀਆਂ ਨੂੰ ਹੀ ਆਪਣੀ ਪਾਰਟੀ 'ਚ ਸ਼ਾਮਿਲ ਕਰ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ-ਬੇਅੰਤ ਮਾੜੀ

ਠੱਠੀ ਭਾਈ, 21 ਜਨਵਰੀ (ਜਗਰੂਪ ਸਿੰਘ ਮਠਾੜੂ)- ਬੀਤੇ ਦਿਨੀਂ ਪਿੰਡ ਮਾੜੀ ਮੁਸਤਫ਼ਾ ਤੋਂ ਅਕਾਲੀ ਦਲ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਕਰਨ ਦੀਆਂ ਛਪੀਆਂ ਖ਼ਬਰਾਂ ਦਾ ਜ਼ੋਰਦਾਰ ਸ਼ਬਦਾਂ ਵਿਚ ਖੰਡਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸਰਕਲ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਲਈ ਸ਼ਿਕਾਇਤ ਸੈੱਲ ਤੇ ਪੇਡ ਨਿਊਜ਼ ਲਈ ਐੱਮ.ਸੀ.ਐੱਮ.ਸੀ. ਸੈੱਲ ਸਰਗਰਮ-ਡੀ.ਸੀ.

ਮੋਗਾ, 21 ਜਨਵਰੀ (ਅਜੀਤ ਬਿਊਰੋ)- ਭਾਰਤ ਚੋਣ ਕਮਿਸ਼ਨ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ 2022 ਦੇ ਐਲਾਨ ਨਾਲ ਹੀ ਮਾਡਲ ਕੋਡ ਆਫ਼ ਕੰਡਕਟ ਵੀ ਲਾਗੂ ਹੋ ਚੁੱਕਾ ਹੈ | ਮਾਡਲ ਕੋਡ ਆਫ਼ ਕੰਡਕਟ ਦੀ ਉਲੰਘਣਾ ਜਾਂ ਚੋਣਾਂ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਲਈ ਜ਼ਿਲ੍ਹਾ ਪੱਧਰ ਤੇ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੇ ਕਰਵਾਏ ਵਿਕਾਸੀ ਕੰਮਾਂ 'ਤੇ ਮੋਹਰ ਲਾਉਣਗੇ ਹਲਕੇ ਦੇ ਲੋਕ- ਅਵਤਾਰ ਸਿੰਘ, ਬੂਟਾ ਸਿੰਘ

ਕੋਟ ਈਸੇ ਖਾਂ, 21 ਜਨਵਰੀ (ਨਿਰਮਲ ਸਿੰਘ ਕਾਲੜਾ)- ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਹਲਕਾ ਧਰਮਕੋਟ 'ਚ ਕਰਵਾਏ ਵਿਕਾਸ 'ਤੇ ਮੋਹਰ ਲਾਉਣਗੇ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਜਥੇਦਾਰ ਭਾਰੀ ਲੀਡ ਨਾਲ ਜਿਤਾਉਣਗੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਈ ਅਵਤਾਰ ਸਿੰਘ ...

ਪੂਰੀ ਖ਼ਬਰ »

ਸ਼ਹਿਰ ਦੀ ਉੱਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀਖ਼ਾਨਾ ਵਲੋਂ 209ਵਾਂ ਰਾਸ਼ਨ ਵੰਡ ਸਮਾਗਮ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸ਼ਹਿਰ ਦੀ ਉੱਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀਖ਼ਾਨਾ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਕਾਰਜਾਂ ਵਿਚ ਇਕ ਕਰ ਕੇ ਜਾਣਿਆਂ ਜਾਂਦਾ ਹੈ ਤੇ ਨਾਲ ਹੀ ਹਰ ਮਹੀਨੇ ਲੋੜਵੰਦ ਲੋਕਾਂ ਨੂੰ ਸੰਸਥਾ ਵਲੋਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਲੰਗੇਆਣਾ ਪੁਰਾਣਾ ਵਿਖੇ ਵਰਕਰਾਂ ਨਾਲ ਨੁੱਕੜ ਮੀਟਿੰਗ

ਨੱਥੂਵਾਲਾ ਗਰਬੀ, 21 ਜਨਵਰੀ (ਸਾਧੂ ਰਾਮ ਲੰਗੇਆਣਾ)- ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਰਸ਼ਨ ਸਿੰਘ ਬਰਾੜ ਵਲੋਂ ਪਿੰਡ ਲੰਗੇਆਣਾ ਪੁਰਾਣਾ ਵਿਖੇ ਵਰਕਰਾਂ ਨਾਲ ਇਕ ਨੁੱਕੜ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਹਾਜ਼ਰ ਪਿੰਡ ਦੇ ਬਾਕੀ ਪਤਵੰਤੇ ...

ਪੂਰੀ ਖ਼ਬਰ »

ਜਗਤਾਰ ਸਿੰਘ ਰਾਜੇਆਣਾ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਮੁੱਖ ਦਫ਼ਤਰ 'ਚ ਵਰਕਰਾਂ ਦਾ ਜੁੜਿਆ ਵੱਡਾ ਇਕੱਠ

ਬਾਘਾ ਪੁਰਾਣਾ, 21 ਜਨਵਰੀ (ਕਿ੍ਸ਼ਨ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਬ) ਛੱਡ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 'ਚ ਜਾਣ ਵਾਲੇ ਜਗਤਾਰ ਸਿੰਘ ਰਾਜੇਆਣਾ ਪੁੱਤਰ ਸਵ: ਵਿਧਾਇਕ ਸਾਧੂ ਸਿੰਘ ਰਾਜੇਆਣਾ ਨੂੰ ਭਾਜਪਾ ਗੱਠਜੋੜ ਦੇ ਢੀਂਡਸਾ ਧੜੇ ਵਲੋਂ ਹਲਕਾ ਬਾਘਾ ਪੁਰਾਣਾ ...

ਪੂਰੀ ਖ਼ਬਰ »

ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਬਾਘਾ ਪੁਰਾਣਾ, 21 ਜਨਵਰੀ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਤੇ ਇਲਾਕੇ ਅੰਦਰ ਚੋਰੀਆਂ, ਲੁੱਟਾਂ-ਖੋਹਾਂ ਦਾ ਸਿਲਸਿਲਾ ਬੇਖ਼ੌਫ਼ ਜਾਰੀ ਰਹਿਣ ਕਰ ਕੇ ਲੋਕਾਂ ਦੇ ਨੱਕ ਵਿਚ ਦਮ ਆ ਚੁੱਕਾ ਹੈ | ਬੀਤੀ ਸ਼ਾਮ ਵੀ ਸਥਾਨਕ ਸ਼ਹਿਰ ਦੀ ਚੰਨੂਵਾਲਾ ਸੜਕ ਉੱਪਰਲੇ ਡਾ: ਬੀ.ਆਰ ...

ਪੂਰੀ ਖ਼ਬਰ »

ਟੱਚ ਸਕਾਈ ਮੋਗਾ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 8.5 ਬੈਂਡ

ਮੋਗਾ , 21 ਜਨਵਰੀ (ਅ. ਬ.)- ਫ਼ਿਰੋਜ਼ਪੁਰ ਜੀ. ਟੀ. ਰੋਡ ਉੱਤੇ ਸਥਿਤ ਟੱਚ ਸਕਾਈ ਮੋਗਾ ਆਈਲਟਸ ਸੇਵਾਵਾਂ ਦੇ ਖੇਤਰ ਵਿਚ ਇਕ ਮੰਨੀ ਪ੍ਰਮੰਨੀ ਸੰਸਥਾ ਹੈ | ਟੱਚ ਸਕਾਈ ਮੋਗਾ ਦੀ ਵਿਦਿਆਰਥਣ ਰਿਚਾ ਨੇ ਓਵਰਆਲ 7.5 ਬੈਂਡ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨਿਰਦੇਸ਼ਕ ਲਵ ...

ਪੂਰੀ ਖ਼ਬਰ »

ਪ੍ਰਫੈਕਟ ਆਈਲਟਸ ਐਂਡ ਇਮੀਗ੍ਰੇਸ਼ਨ ਸੰਸਥਾ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6 ਬੈਂਡ

ਬਾਘਾ ਪੁਰਾਣਾ, 21 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਸਥਿਤ ਨਾਮਵਰ ਪ੍ਰਫੈਕਟ ਆਈਲਟਸ ਐਂਡ ਇਮੀਗ੍ਰੇਸ਼ਨ ਆਈਲਟਸ ਸੰਸਥਾ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾ ਰਹੇ ਹਨ | ਸੰਸਥਾ ਦੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 21 ਜਨਵਰੀ (ਕਿ੍ਸ਼ਨ ਸਿੰਗਲਾ)- ਇਲਾਕੇ ਦੀ ਨਾਮਵਰ ਇੰਗਲਿਸ਼ ਸਟੂਡੀਓ ਸੰਸਥਾ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਦੇ ਸਾਹਮਣੇ ਸਥਿਤ ਹੈ | ਇਹ ਸੰਸਥਾ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਲਗਾਤਾਰ ਸਾਕਾਰ ਕਰ ਰਹੀ ...

ਪੂਰੀ ਖ਼ਬਰ »

ਲੈਕਚਰਾਰ ਯੂਨੀਅਨ ਵਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ: ਅਜੀਤਪਾਲ ਸਿੰਘ ਸਨਮਾਨਿਤ

ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਲੋਂ ਮੋਗਾ ਨਿਵਾਸੀ ਡਾ. ਅਜੀਤਪਾਲ ਸਿੰਘ ਲੈਕਚਰਾਰ ਪੰਜਾਬੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜੰਡਿਆਲਾ ਰੈਲੀ ਸੰਬੰਧੀ ਮੀਟਿੰਗ

ਕੋਟ ਈਸੇ ਖਾਂ, 21 ਜਨਵਰੀ (ਨਿਰਮਲ ਸਿੰਘ ਕਾਲੜਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ 26 ਜਨਵਰੀ ਨੂੰ ਜੰਡਿਆਲਾ ਵਿਖੇ ਮਨਾਇਆ ਜਾ ਰਿਹਾ ਦਿੱਲੀ ਫਤਿਹ ਦਿਵਸ ਸੰਬੰਧੀ ਪਿੰਡ ਪਿੰਡ ਰੈਲੀਆਂ ਕਰਕੇ ਕਿਸਾਨ ਮਜ਼ਦੂਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX