ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  58 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  35 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  56 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਫਿਰੋਜ਼ਪੁਰ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗਿਰਿਸ਼ ਦਯਾਲਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਤੌਰ 'ਤੇ ਬੈਠਕ ਕੀਤੀ | ਇਸ ਮੌਕੇ ਐੱਸ.ਐੱਸ.ਪੀ. ਨਰਿੰਦਰ ਭਾਰਗਵ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਗਿਰਿਸ਼ ਦਯਾਲਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਅਧਿਕਾਰੀਆਂ ਦਾ ਆਪਸੀ ਤਾਲਮੇਲ ਕਰਨ ਦੇ ਲਈ ਇਹ ਬੈਠਕ ਵਿਸ਼ੇਸ਼ ਤੌਰ 'ਤੇ ਬੁਲਾਈ ਗਈ ਹੈ | ਉਨ੍ਹਾਂ ਸਮੂਹ ਆਰ.ਓਜ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਆਪਣੇ-ਆਪਣੇ ਹਲਕੇ ਦੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਪੂਰੀ ਤਰ੍ਹਾਂ ਨਾਲ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਯੋਜਨਾ ਬਣਾ ਲੈਣ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਫ਼ਲਤਾ ਪੂਰਵਕ ਚੋਣਾਂ ਨੂੰ ਨੇਪਰੇ ਚਾੜ੍ਹਨ ਦੇ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦਾ ਆਪਸੀ ਸਹਿਯੋਗ ਬੇਹੱਦ ਜ਼ਰੂਰੀ ਹੈ | ਇਕ ਦੂਸਰੇ ਦੇ ਸਹਿਯੋਗ ਦੇ ਬਿਨਾਂ ਚੋਣ ਪ੍ਰਕਿਰਿਆ ਨੂੰ ਨੇਪਰੇ ਨਹੀਂ ਚੜ੍ਹਾਇਆ ਜਾ ਸਕਦਾ | ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਆਪਣੇ-ਆਪਣੇ ਹਲਕਿਆਂ ਦੇ ਵਿਚ ਮੌਕੇ 'ਤੇ ਜਾ ਕੇ ਜਾਇਜ਼ਾ ਲੈਣ ਅਤੇ ਸਕਿਉਰਿਟੀ ਤੇ ਵੋਟਿੰਗ ਸਮੇਂ ਜੋ-ਜੋ ਮੁਸ਼ਕਿਲਾਂ ਪੇਸ਼ ਆ ਸਕਦੀਆਂ ਹਨ, ਉਸ ਸਬੰਧੀ ਯੋਜਨਾਬੱਧ ਤਰੀਕੇ ਨਾਲ ਅਗੇਤੇ ਪ੍ਰਬੰਧ ਕਰ ਲੈਣ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਦੋਨਾਂ ਵਿਚ ਕਿਸੇ ਤਰ੍ਹਾਂ ਦੀ ਵੀ ਤਾਲਮੇਲ ਦੀ ਕਮੀ ਨਹੀਂ ਹੋਣੀ ਚਾਹੀਦੀ ਤੇ ਪਹਿਲਾਂ ਹੀ ਹਰ ਤਰ੍ਹਾਂ ਦੇ ਪ੍ਰਬੰਧ ਕਰ ਲਏ ਜਾਣੇ ਚਾਹੀਦੇ ਹਨ | ਇਸ ਦੌਰਾਨ ਐੱਸ.ਐੱਸ.ਪੀ. ਨਰਿੰਦਰ ਭਾਰਗਵ ਨੇ ਮੌਜੂਦ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ-ਆਪਣੇ ਹਲਕਿਆਂ ਦੇ ਵਿਚ ਹਰ ਇਕ ਬੂਥ 'ਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਹੋਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਜਿਸ ਕਰਮਚਾਰੀ ਨੂੰ ਜਿਹੜੀ ਡਿਊਟੀ ਸੌਂਪੀ ਜਾਵੇਗੀ, ਉਸ ਨੂੰ ਤਨਦੇਹੀ ਨਾਲ ਨਿਭਾਉਣ ਤੇ ਜੇਕਰ ਕਿਸੇ ਅਧਿਕਾਰੀ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਤਾਲਮੇਲ ਬਣਾ ਕੇ ਰੱਖਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਦੀਪ ਗੁਜਰਾਲ, ਐੱਸ.ਡੀ.ਐਮ. ਫ਼ਿਰੋਜ਼ਪੁਰ ਓਮ ਪ੍ਰਕਾਸ਼, ਐੱਸ.ਡੀ.ਐੱਮ. ਗੁਰੂਹਰਸਹਾਏ ਬਬਨਦੀਪ ਸਿੰਘ, ਐੱਸ.ਡੀ.ਐੱਮ. ਜ਼ੀਰਾ ਸੂਬਾ ਸਿੰਘ, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼ ਸਮੇਤ ਜ਼ਿਲ੍ਹੇ ਦੇ ਐੱਸ.ਪੀ, ਸਮੂਹ ਡੀ.ਐੱਸ.ਪੀ., ਪੁਲਿਸ ਕਰਮਚਾਰੀ ਅਤੇ ਬੀ.ਐੱਸ.ਐੱਫ. ਦੇ ਜਵਾਨ ਵੀ ਮੌਜੂਦ ਸਨ |

ਬਿਨਾਂ ਕਿਸੇ ਪੁਖ਼ਤਾ ਕਾਰਨ ਤੋਂ ਨਹੀਂ ਮਿਲੇਗੀ ਕਰਮਚਾਰੀਆਂ ਨੂੰ ਡਿਊਟੀ 'ਚ ਛੋਟ-ਜ਼ਿਲ੍ਹਾ ਚੋਣ ਅਫ਼ਸਰ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਵਿਧਾਨ ਸਭਾ ਚੋਣਾਂ ਸਬੰਧੀ ਸਮੂਹ ਆਰ.ਓਜ ਤੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਗਿਰਿਸ਼ ਦਯਾਲਨ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਵਿਧਾਨ ਸਭਾ ਚੋਣਾਂ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ...

ਪੂਰੀ ਖ਼ਬਰ »

ਗਾਰਡ ਗੰਨਮੈਨ ਏਕਤਾ ਯੂਨੀਅਨ ਪੰਜਾਬ ਵਲੋਂ ਮੰਗਾਂ ਚੋਣ ਮੈਨੀਫੈਸਟੋ 'ਚ ਸ਼ਾਮਿਲ ਕਰਨ ਦੀ ਸਿਆਸੀ ਪਾਰਟੀਆਂ ਨੂੰ ਅਪੀਲ

ਮਮਦੋਟ, 21 ਜਨਵਰੀ (ਸੁਖਦੇਵ ਸਿੰਘ ਸੰਗਮ)-ਪ੍ਰਾਈਵੇਟ ਸਕਿਉਰਿਟੀ ਗੰਨਮੈਨਾਂ ਤੇ ਗਾਰਡਾਂ ਤੇ ਪ੍ਰਾਈਵੇਟ ਅਦਾਰਿਆਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀਆਂ ਮੰਗਾਂ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਕੀਤੀਆਂ ਜਾਣ | ਇਸ ...

ਪੂਰੀ ਖ਼ਬਰ »

ਸਚਿਨ ਸ਼ਰਮਾ ਵਲੋਂ ਵਕੀਲਾਂ ਦਾ ਸਨਮਾਨ

ਫ਼ਿਰੋਜ਼ਪੁਰ, 21 ਜਨਵਰੀ (ਰਾਕੇਸ਼ ਚਾਵਲਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਮੁਹਾਲੀ ਵਲੋਂ ਪਿਛਲੇ ਸਮੇਂ ਤੋਂ ਪਰੋ ਬੋਨੋ ਐਡਵੋਕੇਟ ਦੇ ਪੈਨਲ ਵਿਚ ਹੋਰ ਐਡਵੋਕੇਟ ਵਧਾਉਣ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ | ਇਨ੍ਹਾਂ ਹਦਾਇਤਾਂ ਦੀ ...

ਪੂਰੀ ਖ਼ਬਰ »

ਵਿਧਾਇਕ ਦੀ ਸ਼ਹਿ 'ਤੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਦੀ ਬਜਾਏ ਤਫ਼ਤੀਸ਼ ਖ਼ਰਾਬ ਕਰ ਰਹੀ ਹੈ ਪੁਲਿਸ-ਐਡ. ਵਿਕਰਮ ਸਿੰਘ

ਫ਼ਿਰੋਜ਼ਪੁਰ, 21 ਜਨਵਰੀ (ਰਾਕੇਸ਼ ਚਾਵਲਾ)-ਇਕ ਵਿਧਾਇਕ ਦੀ ਸਹਿ ਅਧੀਨ ਸਾਢੇ 14 ਵਰਿ੍ਹਆਂ ਦੀ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਗਿ੍ਫ਼ਤਾਰ ਨਹੀਂ ਕਰ ਰਹੀ ਹੈ ਅਤੇ ਨਾ ਹੀ ਅਗਵਾ ਹੋਈ ਲੜਕੀ ਨੂੰ ਬਰਾਮਦ ਕਰ ਰਹੀ ...

ਪੂਰੀ ਖ਼ਬਰ »

ਕੋਰੋਨਾ ਦੇ 241 ਹੋਰ ਨਵੇਂ ਮਾਮਲੇ ਮਿਲੇ, ਇਕ ਮਰੀਜ਼ ਨੇ ਤੋੜਿਆ ਦਮ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਦੁਨੀਆ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਜਿੱਥੇ 241 ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲ ਰਹੇ ਇਕ ਮਰੀਜ਼ ਦੀ ਜਾਨ ਵੀ ਲੈ ਲੈਣ ਦੀ ਖ਼ਬਰ ਹੈ, ਜਿਸ ਦੀ ...

ਪੂਰੀ ਖ਼ਬਰ »

100 ਲੀਟਰ ਲਾਹਣ ਬਰਾਮਦ, ਦੋਸ਼ੀ ਫ਼ਰਾਰ

ਮਮਦੋਟ, 21 ਜਨਵਰੀ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵਲੋਂ ਗਸ਼ਤ ਦੌਰਾਨ ਛਾਪੇਮਾਰੀ ਕਰਦਿਆਂ 100 ਲੀਟਰ ਲਾਹਣ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਹੌਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »

ਪੰਜਾਬ 'ਚ ਭਾਜਪਾ ਬਹੁਮਤ ਨਾਲ ਸਰਕਾਰ ਬਣਾਵੇਗੀ-ਰਾਣਾ ਸੋਢੀ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ, ਰਾਕੇਸ਼ ਚਾਵਲਾ)-ਕੈਪਟਨ ਅਮਰਿੰਦਰ ਸਿੰਘ ਦੇ ਖ਼ਾਸ ਮੰਨੇ ਜਾਂਦੇ ਤੇ ਚਾਰ ਵਾਰ ਗੁਰੂਹਰਸਹਾਏ ਵਿਧਾਨ ਸਭਾ ਤੋਂ ਵਿਧਾਇਕ ਚੁਣੇ ਗਏ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਕੇਜਰੀਵਾਲ ਆਪਣੀ ਸਥਿਤੀ ਸਪੱਸ਼ਟ ਕਰਨ-ਫੈਡਰੇਸ਼ਨ ਮਹਿਤਾ

ਫ਼ਿਰੋਜ਼ਪੁਰ, 21 ਜਨਵਰੀ (ਗੁਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕਈ ਤਰ੍ਹਾਂ ਦੇ ਲੋਕ ਭਲਾਈ ਦੇ ਐਲਾਨ ਕਰ ਦਿੱਤੇ ਹਨ, ਪਰ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਉਪਰ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਤੇ ਹੋਰ ...

ਪੂਰੀ ਖ਼ਬਰ »

ਕੋਟ-ਕਰੋੜ ਟੋਲ ਪਲਾਜ਼ਾ ਤੋਂ 10 ਕਿੱਲੋਮੀਟਰ ਘੇਰੇ ਅੰਦਰਲੇ ਪਿੰਡਾਂ ਨੇ ਟੋਲ ਪਲਾਜ਼ਾ ਮੁਆਫ਼ੀ ਦੀ ਉਠਾਈ ਮੰਗ

ਮੁੱਦਕੀ/ਤਲਵੰਡੀ ਭਾਈ, 21 ਜਨਵਰੀ (ਭੁਪਿੰਦਰ ਸਿੰਘ, ਕੁਲਜਿੰਦਰ ਸਿੰਘ ਗਿੱਲ)-ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਟੋਲ ਪਲਾਜ਼ੇ ਤੋਂ 10 ਕਿੱਲੋਮੀਟਰ ਦੇ ਘੇਰੇ ਅੰਦਰ ਆਉਣ ਵਾਲੇ ਪਿੰਡਾਂ ਦੇ ਵਾਹਨਾਂ ਨੂੰ ਟੋਲ ਟੈਕਸ 'ਚ ਛੋਟ ਦਿੱਤੀ ਜਾਂਦੀ ਹੈ, ਪਰ ਪਿੰਡਾਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਪੈਨਸ਼ਨ ਦੇ ਚੈੱਕ ਵੰਡੇ

ਗੋਲੂ ਕਾ ਮੋੜ, 21 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਐੱਸ. ਪੀ. ਓਬਰਾਏ ਵਲੋਂ ਲੋਕ ਭਲਾਈ ਲਈ ਅਨੇਕਾਂ ਹੀ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟੀਮ ਸ਼ਹੀਦ ਊਧਮ ਸਿੰਘ ਸਕੂਲ ...

ਪੂਰੀ ਖ਼ਬਰ »

ਕਾਂਗਰਸੀ ਸਰਪੰਚ ਪੰਚਾਇਤ ਸਮੇਤ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਮਾੜੇ ਖ਼ੁਰਦ ਦੇ ਮੌਜੂਦਾ ਕਾਂਗਰਸੀ ਸਰਪੰਚ ਹਰਮਨ ਸਿੰਘ ਤੇ ਸਾਥੀਆਂ ਪੰਚਾਂ 'ਚ ਹੁਸ਼ਿਆਰ ਸਿੰਘ, ਜੋਗਿੰਦਰ ਸਿੰਘ, ਨਿਰਮਲਾ ਰਾਣੀ, ਹੰਸਾ ਸਿੰਘ ਸਮੇਤ ਪੂਰੀ ਪੰਚਾਇਤ ਤੇ ਹੋਰਨਾਂ ਨੇ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਝਟਕਾ, 30 ਤੋਂ ਵਧੇਰੇ ਪਰਿਵਾਰ ਹੋਏ ਕਾਂਗਰਸ 'ਚ ਸ਼ਾਮਿਲ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ 'ਚ ਕਰਵਾਏ ਗਏ ਵਿਕਾਸ ਕੰਮਾਂ ਦੇ ਕੀਲੇ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਰਹੇ ਹਨ | ਕਾਂਗਰਸੀ ਉਮੀਦਵਾਰ ...

ਪੂਰੀ ਖ਼ਬਰ »

ਮਾਨ ਵਲੋਂ ਹਲਕੇ 'ਚ ਨੁੱਕੜ ਮੀਟਿੰਗਾਂ ਜਾਰੀ

ਗੋਲੂ ਕਾ ਮੋੜ, 21 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)-ਅਕਾਲੀ-ਬਸਪਾ ਤੋਂ ਹਲਕਾ ਗੁਰੂਹਰਸਹਾਏ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਹਲਕੇ ਅੰਦਰ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਤਹਿਤ ਗੋਲੂ ਕਾ ਮੋੜ ਵਿਖੇ ਰੱਖੇ ਗਏ ਪ੍ਰੋਗਰਾਮ ...

ਪੂਰੀ ਖ਼ਬਰ »

ਵਿਸ਼ਵਾਸ ਗੁਆ ਚੁੱਕੀ ਕਾਂਗਰਸ ਤੋਂ ਲੋਕ ਕਿਨਾਰਾ ਕਰਨ ਲੱਗੇ-ਮਾਨ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਲੋਕ ਕਾਂਗਰਸ ਦੀਆਂ ਗੁਮਰਾਹਕੁਨ ਗੱਲਾਂ 'ਚ ਨਹੀਂ ਆਉਣਗੇ, ਕਿਉਂਕਿ ਕਾਂਗਰਸ ਪਾਰਟੀ ਨੇ ਪੰਜਾਬ ਵਾਸੀਆਂ ਨਾਲ ਵਿਸ਼ਵਾਸਘਾਤ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂਹਰਸਹਾਏ ਹਲਕੇ ਦੇ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋਂ ਰੋਹਿਤ ਵੋਹਰਾ ਨੂੰ ਸਮਰਥਨ ਦੇਣ ਦਾ ਐਲਾਨ

ਫ਼ਿਰੋਜ਼ਪੁਰ, 21 ਜਨਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਰੋਹਿਤ ਵੋਹਰਾ ਨੂੰ ਉਸ ਵਕਤ ਵੱਡਾ ਬਲ ਮਿਲਿਆ, ਜਦੋਂ ਮਸੀਹ ਭਾਈਚਾਰੇ ਵਲੋਂ ਰੋਹਿਤ ਵੋਹਰਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਬਿਸ਼ਪ ...

ਪੂਰੀ ਖ਼ਬਰ »

ਸੁਖਬੀਰ ਦੇ ਮੁਕਾਬਲੇ ਕਾਂਗਰਸ ਵਲੋਂ ਉਮੀਦਵਾਰ ਐਲਾਨਣ 'ਚ ਕੀਤੀ ਜਾ ਰਹੀ ਦੇਰੀ ਸਿਆਸੀ ਗੰਢਤੱੁਪ ਵੱਲ ਕਰ ਰਹੀ ਇਸ਼ਾਰੇ

ਕਰਨ ਚੁਚਰਾ ਜਲਾਲਾਬਾਦ, 21 ਜਨਵਰੀ- 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਲੋਂ ਜਲਾਲਾਬਾਦ ਹਲਕੇ ਤੋਂ ਆਪਣੇ-ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ, ਪਰ ਉੱਥੇ ਹੀ 2019 'ਚ ਜ਼ਿਮਨੀ ਚੋਣ ਦੌਰਾਨ ਹਲਕੇ ਅੰਦਰ ਆਪਣੀ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਤੋਂ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਕੁੱਲਗੜ੍ਹੀ, 21 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਨੂੰ ਹਲਕਾ ਦਿਹਾਤੀ 'ਚ ਚੋਣ ਪ੍ਰਚਾਰ ਦੌਰਾਨ ਭਰਪੂਰ ਸਹਿਯੋਗ ਮਿਲ ਰਿਹਾ ਹੈ | ਹਲਕੇ ਦੇ ਵੋਟਰ ਲਗਾਤਾਰ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਮਮਦੋਟ ਦੇ ਕਾਂਗਰਸ ਵਰਕਰਾਂ ਵਲੋਂ ਜਿੰਦੂ ਨੂੰ ਸਮਰਥਨ

ਮਮਦੋਟ, 21 ਜਨਵਰੀ (ਸੁਖਦੇਵ ਸਿੰਘ ਸੰਗਮ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਦਾ ਕਾਫ਼ਲਾ ਦਿਨੋ-ਦਿਨ ਵੱਡਾ ਹੁੰਦਾ ਜਾ ਰਿਹਾ ਹੈ ਤੇ ਇਸੇ ਲੜੀ ਤਹਿਤ ਨਗਰ ਪੰਚਾਇਤ ਮਮਦੋਟ ਦੀ ਸਾਬਕਾ ਪ੍ਰਧਾਨ ਮਧੂ ਬਾਲਾ ਦੇ ...

ਪੂਰੀ ਖ਼ਬਰ »

ਬਸਤੀ ਸਾਧਾ ਸਿੰਘ ਵਾਲੀ ਵਿਖੇ ਜ਼ੀਰਾ ਨੂੰ ਮਿਲਿਆ ਭਰਵਾਂ ਹੁੰਗਾਰਾ

ਮਖੂ, 21 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਜ਼ੀਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਤੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦ ਬਲਾਕ ਮਖੂ ਦੇ ਪਿੰਡ ਸਾਧਾ ਸਿੰਘ ਵਾਲੀ ਵਿਖੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਪਿੰਡ ਜੰਗ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਲੱਖੋ ਕੇ ਬਹਿਰਾਮ, 21 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਹਲਕਾ ਗੁਰੂਹਰਸਹਾਏ 'ਚ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਮਾਨ ਦੇ ਹੱਕ ਵਿਚ ਪਿੰਡ ਜੰਗ ਵਿਖੇ ਦੋ ਵੱਖ-ਵੱਖ ਥਾਵਾਂ 'ਤੇ ਹੋਏ ਪ੍ਰੋਗਰਾਮਾਂ ਦੌਰਾਨ ਕਈ ਪਰਿਵਾਰ ਕਾਂਗਰਸ ਨੂੰ ...

ਪੂਰੀ ਖ਼ਬਰ »

ਦਰਜਨ ਪਰਿਵਾਰ ਨੋਨੀ ਮਾਨ ਦੀ ਅਗਵਾਈ 'ਚ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 21 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਪਿੰਡ ਜਮਾਲਗੜ੍ਹ ਦੇ ਕਈ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਵਿਚ ਖਰੈਤ ਲਾਲ, ਇੰਦਰ ਲਾਲ, ਮੋਹਨ ...

ਪੂਰੀ ਖ਼ਬਰ »

ਸਰਪੰਚ ਸਮੇਤ ਵੱਡੀ ਗਿਣਤੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਲੱਖੋ ਕੇ ਬਹਿਰਾਮ, 21 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਵਿਧਾਨ ਸਭਾ ਹਲਕਾ ਗੁਰੂਹਰਸਹਾਏ 'ਚ ਆਉਂਦੇ ਪਿੰਡ ਚੱਕ ਰਾਉ ਕੇ ਵਿਖੇ ਕਾਂਗਰਸ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਾ | ਪਿੰਡ ਦਾ ਸਰਪੰਚ ਬੋਹੜ ਸਿੰਘ ਪਿੰਡ ਦੇ 50 ਕਾਂਗਰਸੀ ਪਰਿਵਾਰਾਂ ਨੂੰ ਨਾਲ ਲੈ ਕੇ ਅਕਾਲੀ ਦਲ ...

ਪੂਰੀ ਖ਼ਬਰ »

ਮਾਨ ਨੇ ਕਈ ਕਾਂਗਰਸੀ ਪਰਿਵਾਰਾਂ ਨੂੰ ਅਕਾਲੀ ਦਲ 'ਚ ਕੀਤਾ ਸ਼ਾਮਿਲ

ਗੁਰੂਹਰਸਹਾਏ, 21 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਉਨ੍ਹਾਂ ਦੇ ਬੇਟੇ ਹਰਪਿੰਦਰ ਮਾਨ ਵਲੋਂ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਢਾਣੀ ਘਾਂਗਾ ਕਲਾਂ ਵਿਖੇ ...

ਪੂਰੀ ਖ਼ਬਰ »

ਸੇਖੋਂ ਨੂੰ ਮੱਲਾਂਵਾਲਾ ਦੇ ਵਾਰਡ ਨੰ.-4 ਵਿਚ ਮਿਲਿਆ ਭਾਰੀ ਸਮਰਥਨ

ਮੱਲਾਂਵਾਲਾ, 21 ਜਨਵਰੀ (ਗੁਰਦੇਵ ਸਿੰਘ)-ਵਿਧਾਨ ਸਭਾ ਹਲਕਾ ਜ਼ੀਰਾ ਤੋਂ ਅਕਾਲੀ-ਬਸਪਾ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਮੱਲਾਂਵਾਲਾ ਦੇ ਵਾਰਡ ਨੰਬਰ-4 ਵਿਚ ਡਾ. ਅਸ਼ੋਕ ਕੁਮਾਰ ਬਿੱਲਾ ਦੇ ਗ੍ਰਹਿ ਵਿਖੇ ਵੱਡੀ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਤਲਵੰਡੀ ਨੇ ਸਾਥੀਆਂ ਸਮੇਤ ਸੇਖੋਂ ਨੂੰ ਦਿੱਤਾ ਸਮਰਥਨ

ਮਖੂ, 21 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਦੇ ਚੋਣ ਪ੍ਰਚਾਰ ਨੂੰ ਉਦੋਂ ਹੋਰ ਬਲ ਮਿਲਿਆ, ਜਦ ਪਿੰਡ ਤਲਵੰਡੀ ਨਿਪਾਲਾਂ ਦੇ ਪ੍ਰੀਤਮ ਸਿੰਘ ਤਲਵੰਡੀ ਸਾਬਕਾ ਚੇਅਰਮੈਨ ਬਲਾਕ ਸੰਮਤੀ ਨੇ ਆਪਣੇ ...

ਪੂਰੀ ਖ਼ਬਰ »

40 ਕਿੱਲੋ ਪੋਸਤ ਸਮੇਤ ਤਿੰਨ ਗਿ੍ਫ਼ਤਾਰ

ਅਬੋਹਰ, 21 ਜਨਵਰੀ (ਸੁਖਜੀਤ ਸਿੰਘ ਬਰਾੜ)-ਸੀ. ਆਈ. ਏ. ਸਟਾਫ਼ ਵਲੋਂ ਵੱਡੀ ਮਾਤਰਾ ਵਿਚ ਪੋਸਤ ਸਮੇਤ ਤਿੰਨ ਜਣਿਆ ਨੂੰ ਗਿ੍ਫ਼ਤਾਰ ਕੀਤਾ ਹੈ | ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ. ਆਈ. ਏ. ਸਟਾਫ਼ ਦੇ ਸਹਾਇਕ ਥਾਣੇਦਾਰ ਸੋਮ ਪ੍ਰਕਾਸ਼ ਪੁਲਿਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਲਾਲਾਬਾਦ, 21 ਜਨਵਰੀ (ਜਤਿੰਦਰਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਇਕ ਵਿਅਕਤੀ ਨੂੰ 2230 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਥਾਣਾ ਅਮੀਰ ਖ਼ਾਸ ਪੁਲਿਸ ਦੇ ਸਬ ਇੰਸਪੈਕਟਰ ਲਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਪਿਉ-ਪੁੱਤਰ ਖ਼ਿਲਾਫ਼ ਜਬਰ ਜਨਾਹ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 21 ਜਨਵਰੀ(ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਟਰੱਕ ਡਰਾਈਵਰ ਤੇ ਉਸ ਦੇ ਪੁੱਤਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੀੜਤਾ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਤੇ ਉਸ ਦੇ ਤਿੰਨ ਬੱਚੇ ਸੀ, ਜਿਨ੍ਹਾਂ ਵਿਚੋਂ ਇਕ ਬੱਚੇ ਦੀ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤੇਲ ਤੇ ਕੀਮਤੀ ਸਾਮਾਨ ਚੋਰੀ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰਪਾਲ ਸਿੰਘ)-ਪਿੰਡ ਸੁਰੇਸ਼ ਵਾਲਾ ਸੈਣੀਆਂ ਵਿਖੇ ਬਿਜਲੀ ਦੇ ਇਕ ਟਰਾਂਸਫ਼ਾਰਮਰ ਵਿਚੋਂ ਤੇਲ ਤੇ ਹੋਰ ਕੀਮਤੀ ਸਮਾਨ ਚੋਰੀ ਹੋ ਗਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਹਾਇਕ ਕਾਰਜਕਾਰੀ ਇੰਜੀਨੀਅਰ ਉਪ ਮੰਡਲ ਫ਼ਾਜ਼ਿਲਕਾ ਨੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਮੁਕਾਬਲਾ ਪ੍ਰੀਖਿਆ 26 ਨੂੰ

ਅਬੋਹਰ, 21 ਜਨਵਰੀ (ਸੁਖਜੀਤ ਸਿੰਘ ਬਰਾੜ)-ਭਾਸ਼ਾ ਵਿਭਾਗ ਪੰਜਾਬ ਦ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ 'ਚ ਪੰਜਾਬੀ ਭਾਸ਼ਾ ਤੇ ਵਿਆਕਰਨ ਸਬੰਧੀ ਜਾਗਰੂਕਤਾ ਲਈ 26 ਜਨਵਰੀ ਨੂੰ ਸਟੱਡੀ ਸਰਕਲ ਦੇ ਸਥਾਨਕ ਸੂਰਜ ਨਗਰੀ ਦਫ਼ਤਰ ਵਿਖੇ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ 'ਚ ਮਾਤ-ਪਿਤਾ ਸੰਤਾਨ ਦਿਵਸ ਮਨਾਇਆ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਕਾਲਜ ਚੇਅਰਮੈਨ ਨਿਰਮਲ ਸਿੰਘ ਢਿੱਲੋਂ, ਸੈਕਟਰੀ ਡਾ. ਅਗਨੀਜ਼ ਢਿੱਲੋਂ, ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਵਿਖੇ ਹਰ ਸਾਲ ਦੀ ਤਰ੍ਹਾਂ ...

ਪੂਰੀ ਖ਼ਬਰ »

ਬਸਤੀ ਰੱਤੋ ਕੇ ਵਿਖੇ ਅਕਾਲੀ ਉਮੀਦਵਾਰ ਵਲੋਂ ਚੋਣ ਮੀਟਿੰਗ

ਆਰਿਫ਼ ਕੇ, 21 ਜਨਵਰੀ (ਬਲਬੀਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ 'ਚ ਅਕਾਲੀ ਦਲ ਦੇ ਉਮੀਦਵਾਰ ਰੋਹਿਤ ਕੁਮਾਰ ਵੋਹਰਾ ਵਲੋਂ ਬਸਤੀ ਰੱਤੋ ਕੇ ਵਿਖੇ ਕੀਤੀ ਗਈ ਚੋਣ ਮੀਟਿੰਗ, ਉਸ ਸਮੇਂ ਰੈਲੀ ਦਾ ਰੂਪ ਧਾਰਨ ਕਰ ਗਈ ਜਦੋਂ ਵੱਡੀ ਗਿਣਤੀ 'ਚ ਲੋਕਾਂ ਨੇ ...

ਪੂਰੀ ਖ਼ਬਰ »

ਦਿਹਾਤੀ ਹਲਕੇ 'ਚ 'ਆਪ' ਦੀ ਸਥਿਤੀ ਮਜ਼ਬੂਤ-ਐਡ. ਦਹੀਆ

ਫ਼ਿਰੋਜ਼ਪੁਰ, 21 ਜਨਵਰੀ (ਕੁਲਬੀਰ ਸਿੰਘ ਸੋਢੀ)-ਦਿਹਾਤੀ ਹਲਕੇ ਅੰਦਰ 'ਆਪ' ਵਲੋਂ ਬਣਾਏ ਗਏ ਉਮੀਦਵਾਰ ਐਡਵੋਕੇਟ ਰਜਨੀਸ਼ ਦਹੀਆ ਦੇ ਚੋਣ ਪ੍ਰਚਾਰ ਨੂੰ ਓਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਝੋਕ ਹਰੀ ਹਰ ਤੇ ਨੂਰਪੁਰ ਸੇਠਾਂ ਦੇ ਵਾਸੀਆਂ ਨੇ 'ਆਪ' ਦੇ ਹੱਕ ਵਿਚ ...

ਪੂਰੀ ਖ਼ਬਰ »

ਜ਼ੀਰਾ ਪਹਿਲਾਂ ਨਾਲੋਂ ਵੱਧ ਲੀਡ 'ਤੇ ਜਿੱਤ ਪ੍ਰਾਪਤ ਕਰਨਗੇ-ਜੌੜਾ

ਖੋਸਾ ਦਲ ਸਿੰਘ, 21 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਹਲਕਾ ਜ਼ੀਰਾ ਤੋਂ ਮੌਜੂਦਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪਿਛਲੇ ਪੰਜ ਸਾਲਾਂ ਅੰਦਰ ਜ਼ੀਰਾ ਹਲਕੇ ਦੇ ਵਿਕਾਸ ਦੇ ਨਾਲ-ਨਾਲ ਜ਼ੀਰਾ ਵਾਸੀਆਂ ਦੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੰਮ ਕੀਤੇ ਹਨ ਤੇ ਲੋਕਾਂ ਨਾਲ ...

ਪੂਰੀ ਖ਼ਬਰ »

ਪਿੰਡ ਸਨ੍ਹੇਰ ਦੇ ਕਈ ਵਿਅਕਤੀ 'ਆਪ' 'ਚ ਸ਼ਾਮਿਲ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਸਨ੍ਹੇਰ ਤੋਂ ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਮਹਿੰਦਰ ਸਿੰਘ ਗਿੱਲ ਦੇ ਸਹੁਰਾ ਪਰਿਵਾਰ ਜਸਵਿੰਦਰ ਸਿੰਘ, ਮੇਜਰ ਸਿੰਘ ਸੂਬੇਦਾਰ, ਮਨਜਿੰਦਰ ਸਿੰਘ ਬਾਠ, ਮੇਜਰ ਸਿੰਘ ਕਿੰਗਰਾ, ...

ਪੂਰੀ ਖ਼ਬਰ »

ਸੇਖੋਂ ਵਲੋਂ ਡਾ. ਉੱਪਲ ਦੇ ਗ੍ਰਹਿ ਵਿਖੇ ਜਨ ਸਭਾ

ਜ਼ੀਰਾ, 21 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਆਪਣੇ ਚੋਣ ਪ੍ਰਚਾਰ ਦੌਰਾਨ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੇ ਜ਼ੀਰਾ ਸ਼ਹਿਰ ਵਿਚ ਲੋਕਾਂ ਨਾਲ ਸੰਪਰਕ ਕਰਦਿਆਂ ਸ਼ਾਹ ਵਾਲਾ ਰੋਡ 'ਤੇ ਸਥਿਤ ਡਾ. ਨਿਰਵੈਰ ਸਿੰਘ ਉੱਪਲ ਮੁੱਖ ਬੁਲਾਰਾ ...

ਪੂਰੀ ਖ਼ਬਰ »

ਖਿੰਡਾ ਨੂੰ 'ਆਪ' ਦਾ ਜੁਆਇੰਟ ਸੈਕਟਰੀ ਬਣਾਏ ਜਾਣ 'ਤੇ ਖ਼ੁਸ਼ੀ ਦੀ ਲਹਿਰ

ਖੋਸਾ ਦਲ ਸਿੰਘ, 21 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ 'ਆਪ' ਦੇ ਹਲਕਾ ਜ਼ੀਰਾ ਤੋਂ ਸੀਨੀਅਰ ਆਗੂ ਸ਼ਮਿੰਦਰ ਸਿੰਘ ਖਿੰਡਾ ਜ਼ੀਰਾ ਨੂੰ ਸਟੇਟ ਮੇਨ ਵਿੰਗ ਦਾ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ 30 ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਉੱਘੇ ਸਮਾਜ ਸੇਵੀ ਡਾ: ਐੱਸ. ਪੀ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਿੱਤੀ ਸਹਾਇਤਾ ਲਈ ਅਪਣਾਏ ਗਏ ਤਲਵੰਡੀ ਭਾਈ ਤੇ ਮੁੱਦਕੀ ਇਲਾਕਿਆਂ ਨਾਲ ਸਬੰਧਿਤ ...

ਪੂਰੀ ਖ਼ਬਰ »

ਵਜੂਦ ਕਾਇਮ ਰੱਖਣ ਲਈ ਸੰਯੁਕਤ ਸਮਾਜ ਮੋਰਚਾ ਦਾ ਸਾਥ ਦਿਓ-ਮੇਘਰਾਜ ਰੱਲਾ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਸਮੇਂ-ਸਮੇਂ ਦੇਸ਼ ਤੇ ਸੂਬੇ ਦੀ ਸੱਤਾ 'ਤੇ ਵਾਰੀ-ਵਾਰੀ ਰਾਜ ਕਰਨ ਵਾਲੀਆਂ ਪਾਰਟੀਆਂ ਕਾਂਗਰਸ, ਬੀ.ਜੇ.ਪੀ ਤੇ ਅਕਾਲੀ ਦਲ ਨੇ ਲੋਕਾਂ ਨੂੰ ਚੋਣਾਂ ਸਮੇਂ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਤੇ ਬਾਅਦ ਵਿਚ ਮਨਮਰਜ਼ੀ ਦਾ ਰਾਜ ...

ਪੂਰੀ ਖ਼ਬਰ »

ਵਿਕਾਸ ਕੀਤਾ ਤੇ ਵਿਕਾਸ ਨੂੰ ਹੀ ਸਮਰਪਿਤ ਰਹਾਂਗਾ-ਪਿੰਕੀ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕਾਂਗਰਸੀ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਵਲੋਂ ਫ਼ਿਰੋਜ਼ਪੁਰ ਸ਼ਹਿਰ ਅੰਦਰ ਭਰਵੇਂ ਇਕੱਠਾਂ ਵਾਲੀਆਂ ਵੱਖ-ਵੱਖ ਥਾਵਾਂ 'ਤੇ ਜਨ ਸਭਾਵਾਂ ਕੀਤੀਆਂ ਗਈਆਂ | ਨੁੱਕੜ ਚੋਣ ਮੀਟਿੰਗਾਂ ਦੌਰਾਨ ਕਾਂਗਰਸ ਉਮੀਦਵਾਰ ...

ਪੂਰੀ ਖ਼ਬਰ »

ਉਮੀਦਵਾਰ ਜ਼ੀਰਾ ਦੇ ਮਾਤਾ ਕੁਲਵੰਤ ਕੌਰ ਵੀ ਚੋਣ ਪ੍ਰਚਾਰ 'ਚ ਰੁੱਝੇ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਕਾਂਗਰਸੀ ਉਮੀਦਵਾਰ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਜਿੱਤ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਮਾਤਾ ਬੀਬੀ ਕੁਲਵੰਤ ਕੌਰ (ਧਰਮ ਪਤਨੀ ਸਵ: ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ) ਆਪਣੇ ਬੇਟੇ ਕੁਲਬੀਰ ਸਿੰਘ ਜ਼ੀਰਾ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਨੂੰ ਮਿਲਿਆ ਭਾਰੀ ਸਮਰਥਨ

ਫ਼ਿਰੋਜ਼ਪੁਰ, 21 ਜਨਵਰੀ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਤੋਂ ਮੋੜਾ ਸਿੰਘ ਅਨਜਾਣ ਨੂੰ ਸੰਯੁਕਤ ਸਮਾਜ ਮੋਰਚੇ ਵਲੋਂ ਉਮੀਦਵਾਰ ਬਣਾਏ ਜਾਣ ਪਿੱਛੋਂ ਉਸ ਦੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ...

ਪੂਰੀ ਖ਼ਬਰ »

ਪਿੰਡ ਸਾਬੂਆਣਾ 'ਚ 'ਆਪ' ਉਮੀਦਵਾਰ ਭੁੱਲਰ ਨੇ ਜਨ ਸਭਾ ਨੂੰ ਕੀਤਾ ਸੰਬੋਧਨ

ਫ਼ਿਰੋਜ਼ਪੁਰ, 21 ਜਨਵਰੀ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਉਮੀਦਵਾਰ ਰਣਬੀਰ ਸਿੰਘ ਭੁੱਲਰ ਵਲੋਂ ਪਿੰਡ ਸਾਬੂਆਣਾ ਵਿਖੇ ਚੋਣ ਪ੍ਰਚਾਰ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨ ਪੁੱਜੇ | ਇਸ ਦੌਰਾਨ ਰਣਬੀਰ ਸਿੰਘ ਭੁੱਲਰ ਨੇ ਨੌਜਵਾਨਾਂ ...

ਪੂਰੀ ਖ਼ਬਰ »

ਅਕਾਲੀ ਦਲ ਹਮੇਸ਼ਾ ਲੋਕਾਂ ਦੇ ਭਰੋਸੇ 'ਤੇ ਖਰਾ ਉੱਤਰਿਆ-ਜਿੰਦੂ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਕਾਂਗਰਸ ਪਾਰਟੀ ਪੰਜ ਵਰਿ੍ਹਆਂ 'ਚ ਵਿਸ਼ਵਾਸ ਗੁਆ ਚੁੱਕੀ ਹੈ ਜਦਕਿ ਅਕਾਲੀ ਦਲ ਹਮੇਸ਼ਾ ਲੋਕ ਦੇ ਭਰੋਸੇ ਤੇ ਖਰਾ ਉੱਤਰਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ...

ਪੂਰੀ ਖ਼ਬਰ »

ਪਿੰਡ ਜੱਲੇਵਾਲਾ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਮੱਲਾਂਵਾਲਾ, 21 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਅਕਾਲੀ-ਬਸਪਾ ਦੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਜੱਲੇਵਾਲਾ ਦੇ ਸਾਬਕਾ ਸਰਪੰਚ ਹਰਦੀਪ ਸਿੰਘ, ...

ਪੂਰੀ ਖ਼ਬਰ »

ਜਰਨੈਲ ਸਿੰਘ ਤੇ ਹੋਰ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੋਲੂ ਕਾ ਮੋੜ, 21 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਵਿਚ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਢਾਣੀ ਬਾਬਾ ਵੱਲੂ ਸਿੰਘ ਜਰਨੈਲ ਸਿੰਘ ਦਾ ਪਰਿਵਾਰ ਤੇ ਹੋਰ ਕਾਂਗਰਸੀ ਪਰਿਵਾਰ ਡਾ: ਰਾਜ ਸਿੰਘ ਡਿੱਬੀਪੁਰਾ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਭੱਠਾ ਬਸਤੀ ਦੇ 30 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 21 ਜਨਵਰੀ (ਕਪਿਲ ਕੰਧਾਰੀ)-ਹਰਪਿੰਦਰ ਸਿੰਘ ਮਾਨ ਵਲੋਂ ਗੁਰੂਹਰਸਹਾਏ ਦੀ ਭੱਠਾ ਬਸਤੀ ਵਿਖੇ ਰਾਜੂ ਪ੍ਰਧਾਨ ਦੇ ਘਰ 'ਚ ਰੱਖੇ ਗਏ ਪ੍ਰੋਗਰਾਮ ਤਹਿਤ ਅੱਜ 30 ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕੀਤਾ | ਇਨ੍ਹਾਂ ਸ਼ਾਮਿਲ ਹੋਣ ਵਾਲਿਆਂ ਵਿਚ ...

ਪੂਰੀ ਖ਼ਬਰ »

ਚੋਣਾਂ ਉਪਰੰਤ ਅਕਾਲੀ ਦਲ ਦੀ ਹੋਂਦ ਖ਼ਤਮ ਹੋ ਜਾਵੇਗੀ-ਜ਼ੀਰਾ

ਜ਼ੀਰਾ, 21 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਆਪਣੇ ਆਪ ਨੂੰ ਪੰਥਕ ਤੇ ਕਿਸਾਨ ਹਿਤੈਸ਼ੀ ਅਖਵਾ ਕੇ ਪੰਜਾਬੀਆਂ ਦੀਆਂ ਵੋਟਾਂ ਨਾਲ ਕੇਂਦਰ ਦੀ ਭਾਜਪਾ ਨਾਲ ਭਾਈਵਾਲੀ ਤਹਿਤ ਸਰਕਾਰ ਤੇ ਸੱਤਾ ਦਾ ਸੁੱਖ ਮਾਣਨ ਵਾਲੇ ਅਕਾਲੀਆਂ ਨੂੰ ਲੋਕ ਸਬਕ ਸਿਖਾਉਣ ਲਈ ਉਤਾਵਲੇ ਹਨ ਅਤੇ ...

ਪੂਰੀ ਖ਼ਬਰ »

ਵਿਰਕ ਖ਼ੁਰਦ ਦੀ ਸਰਪੰਚ ਤੇ 15 ਵਿਅਕਤੀ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਵਿਰਕ ਖ਼ੁਰਦ ਕਰਕਾਂਦੀ ਦੀ ਮਹਿਲਾ ਸਰਪੰਚ ਭੱਪੋ ਭਾਈ ਨੇ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ | ਸਰਪੰਚ ਬੀਬੀ ਭੱਪੋ ਬਾਈ ਦੇ ਨਾਲ ਸ਼ਾਮਿਲ ਹੋਏ ਸਾਬਕਾ ਸਰਪੰਚ ਬਰਖਤ ...

ਪੂਰੀ ਖ਼ਬਰ »

ਜਿੰਦੂ ਵਲੋਂ ਵੱਖ-ਵੱਖ ਪਿੰਡਾਂ 'ਚ ਤੂਫ਼ਾਨੀ ਦੌਰੇ

ਆਰਿਫ਼ ਕੇ, 21 ਜਨਵਰੀ (ਬਲਬੀਰ ਸਿੰਘ ਜੋਸਨ)-ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਨੇ ਆਪਣੀ ਚੋਣ ਮੁਹਿੰਮ ਨੂੰ ਪੂਰੇ ਸਿਖ਼ਰਾਂ 'ਤੇ ਪਹੁੰਚਾ ਦਿੱਤਾ ਹੈ, ਜਿਸ ਤਹਿਤ ਵੱਖ-ਵੱਖ ਪਿੰਡਾਂ ਦੇ ਚੋਣ ਜਲਸੇ ਨੂੰ ਸੰਬੋਧਨ ਕਰਨ ਤੋਂ ਬਾਅਦ ਪਿੰਡ ਅਨਾਰਕਲੀ ...

ਪੂਰੀ ਖ਼ਬਰ »

ਰਜਨੀਸ਼ ਦਹੀਆ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਮਮਦੋਟ 21 ਜਨਵਰੀ (ਸੁਖਦੇਵ ਸਿੰਘ ਸੰਗਮ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ 'ਆਪ' ਦੇ ਉਮੀਦਵਾਰ ਐਡਵੋਕੇਟ ਰਜਨੀਸ਼ ਦਹੀਆ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਭੰਬਾ ਹਾਜੀ, ਬੁਰਜੀ, ਨਿਹਾਲਾ ਕਿਲਚਾ, ਗੰਧੂ ਕਿਲਚਾ, ਸੁੰਦਰ ਵਾਲੇ ਝੁੱਗੇ ਆਦਿ ਵਿਖੇ ਨੁੱਕੜ ...

ਪੂਰੀ ਖ਼ਬਰ »

ਪਿੰਡ ਮਹਾਲਮ ਤੇ ਢੋਲੇਵਾਲਾ ਦੇ 20 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਆਰਿਫ਼ ਕੇ, 21 ਜਨਵਰੀ (ਬਲਬੀਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਪਿੰਡਾਂ ਢੋਲੇਵਾਲਾ, ਬੈਲਰ, ਭੇਡੀਆਂ, ਬਸਤੀ ਮਾਝੇਵਾਲੀ, ਅੱਕੂ ਮਸਤੇ ਕੇ, ਸਿੱਧੂ, ਤਾਰਪੁਰ, ਰਾਮਪੁਰਾ, ਮਹਾਲਮ, ਤੇਗਾ ਸਿੰਘ ਵਾਲਾ ਆਦਿ ਪਿੰਡਾਂ 'ਚ ਅਕਾਲੀ-ਬਸਪਾ ਦੇ ਸਾਂਝੇ ...

ਪੂਰੀ ਖ਼ਬਰ »

ਕਾਂਗਰਸ ਦੀ ਮੁੜ ਸਰਕਾਰ ਬਣਦੀ ਦੇਖ ਕੇਂਦਰ ਸਰਕਾਰ ਮਰਵਾ ਰਹੀ ਈ. ਡੀ. ਦੇ ਛਾਪੇ-ਛਾਬੜਾ, ਹਾਂਡਾ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ 'ਚ ਕਾਂਗਰਸ ਦੀ ਦੁਬਾਰਾ ਤੋਂ ਸਰਕਾਰ ਬਣਦੀ ਵੇਖ ਕੇ ਕੇਂਦਰ ਦੀ ਭਾਜਪਾ ਸਰਕਾਰ ਬੁਖਲਾ ਗਈ ਹੈ ਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਅਪਮਾਨ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX