ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  41 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  18 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  39 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  50 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਖੰਨਾ / ਸਮਰਾਲਾ

ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਸੰਬੰਧੀ ਪੁਲਿਸ ਵਲੋਂ ਫਲੈਗ ਮਾਰਚ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸੁਰੱਖਿਆ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਲਈ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ ਜੇ. ਏਲਨਚੇਲੀਅਨ ਦੇ ਨਿਰਦੇਸ਼ਾਂ 'ਤੇ ਖੰਨਾ ਪੁਲਿਸ ਵਲੋਂ ਖੰਨਾ ਸ਼ਹਿਰ ਦੀਆਂ ਵੱਖ ਵੱਖ ਥਾਵਾਂ, ਮੁੱਖ ਬਾਜ਼ਾਰਾਂ ਵਿਚ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ (ਖੰਨਾ) ਰਾਜਨ ਪਰਮਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਚੋਣਾਂ ਵਿਚ ਕਿਸੇ ਅਣਸੁਖਾਵੀਂਆਂ ਘਟਨਾਵਾਂ ਨੂੰ ਰੋਕਣ ਲਈ ਫਲੈਗ ਮਾਰਚ ਕੱਢਿਆ ਗਿਆ | ਉਨ੍ਹਾਂ ਕਿਹਾ ਕਿ ਅੱਜ ਦੇ ਇਸ ਫਲੈਗ ਮਾਰਚ ਵਿਚ ਕੇਂਦਰ ਸਰਕਾਰ ਵਲੋਂ ਭੇਜੀਆਂ ਸੀਮਾ ਸੁਰੱਖਿਆ ਬਲ ਦੀ ਟੀਮ ਵੀ ਨਾਲ ਸੀ | ਫਲੈਗ ਮਾਰਚ ਤੋਂ ਬਾਅਦ ਇਨ੍ਹਾਂ ਟੀਮਾਂ ਦੀ ਵੱਖ-2 ਥਾਵਾਂ 'ਤੇ ਡਿਊਟੀ ਲਗਾਈ ਗਈ | ਉਨ੍ਹਾਂ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਪੁਲਿਸ ਵਲੋਂ ਵੱਖ ਵੱਖ ਚੌਕਾਂ ਕਸਬਿਆਂ ਵਿਚ ਨਾਕੇ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਡੀ.ਐੱਸ.ਪੀ ਮੱਲ੍ਹੀ ਨੇ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦੇ ਚੱਲਦਿਆਂ ਭੀੜ ਭਾੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ ਕਰਨ 'ਤੇ ਉਸ ਦੀ ਪਾਲਣਾ ਕਰਨ | ਇਸ ਸੀਮਾ ਸੁਰੱਖਿਆ ਬਲ ਦੇ ਕੰਪਨੀ ਕਮਾਂਡਰ ਵਿਜੈਪਾਲ, ਥਾਣਾ ਸਿਟੀ-2 ਦੇ ਐੱਸ.ਐੱਚ.ਓ ਇੰਸਪੈਕਟਰ ਵਿਨੋਦ ਕੁਮਾਰ, ਥਾਣਾ ਸਦਰ ਦੇ ਐੱਸ.ਐੱਚ.ਓ ਸਬ ਇੰਸਪੈਕਟਰ ਜਗਜੀਤ ਸਿੰਘ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਆਦਿ ਮੌਜੂਦ ਸਨ |

ਭੱਟੀ ਦੇ ਖੰਨਾ ਤੋਂ ਭਾਜਪਾ ਉਮੀਦਵਾਰ ਬਣਨ ਨਾਲ ਵਰਕਰਾਂ 'ਚ ਉਤਸ਼ਾਹ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)- ਭਾਰਤੀ ਜਨਤਾ ਪਾਰਟੀ ਵਲੋਂ ਅੱਜ ਪੰਜਾਬ ਦੇ ਭਾਜਪਾ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਪਹਿਲੀ ਸੂਚੀ ਵਿਚ ਗੁਰਪ੍ਰੀਤ ਸਿੰਘ ਭੱਟੀ ਨੂੰ ਖੰਨਾ ਤੋਂ ਪਾਰਟੀ ਉਮੀਦਵਾਰ ਬਣਾਏ ਜਾਣ ਤੇ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ...

ਪੂਰੀ ਖ਼ਬਰ »

ਸ਼ਹੀਦ ਸੁਰਿੰਦਰ ਸਿੰਘ ਗੋਲਡੀ ਦੀ ਯਾਦ 'ਚ ਪੇਂਡੂ ਕਬੱਡੀ ਖੇਡ ਮੇਲਾ

ਮਲੌਦ, 21 ਜਨਵਰੀ (ਸਹਾਰਨ ਮਾਜਰਾ)- ਮਾਤਾ ਗੁਰਬਚਨ ਕੌਰ ਸਪੋਰਟਸ ਕਲੱਬ ਸੋਮਲ ਖੇੜੀ ਵਲੋਂ ਸ਼ਹੀਦ ਸੁਰਿੰਦਰ ਸਿੰਘ ਗੋਲਡੀ ਦੀ ਯਾਦ ਨੂੰ ਸਮਰਪਿਤ ਪੰਜਵੇਂ ਪੇਂਡੂ ਕਬੱਡੀ ਖੇਡ ਮੇਲੇ ਦੌਰਾਨ ਸਾਬਕਾ ਚੇਅਰਮੈਨ ਜਥੇ. ਸੰਤਾ ਸਿੰਘ ਉਮੈਦਪੁਰ, ਡਾ. ਜਸਪ੍ਰੀਤ ਸਿੰਘ ਬੀਜਾ, ...

ਪੂਰੀ ਖ਼ਬਰ »

-ਰੁਪਾਲੋਂ ਦੀ ਪੰਚਾਇਤੀ 2 ਵਿੱਘੇ ਜ਼ਮੀਨ ਦਾ ਮਾਮਲਾ- ਐਨ.ਆਰ.ਆਈ. ਸ਼ੇਰਗਿੱਲ ਨੇ ਡੀ.ਡੀ.ਪੀ.ਓ. ਲੁਧਿਆਣਾ ਨੂੰ ਦਰਖ਼ਾਸਤ ਦਿੱਤੀ

ਬੀਜਾ, 21 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਰੁਪਾਲੋਂ ਦੇ ਵਸਨੀਕ ਐਨ. ਆਰ. ਆਈ ਗੁਰਚਰਨਪਾਲ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪਿੰਡ ਦੇ ਵਿਅਕਤੀ ਵਲੋਂ ਸ਼ਾਮਲਾਟ ਦੀ ਜ਼ਮੀਨ ਉੱਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜਿਸ ਦੇ ਸੰਬੰਧ ਵਿਚ ਪਿਛਲੇ ਸਾਲ ਮਾਰਚ 2021 ਨੂੰ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਵਧਾਈ ਚੌਕਸੀ

ਕੁਹਾੜਾ, 21 ਜਨਵਰੀ (ਸੰਦੀਪ ਸਿੰਘ ਕੁਹਾੜਾ)- ਪੰਜਾਬ 'ਚ ਆਗਾਮੀ ਆ ਰਹੀਆਂ ਵਿਧਾਨ ਸਭਾ ਨੂੰ ਦੇਖਦਿਆਂ ਪੰਜਾਬ ਪੁਲਿਸ ਵਲੋਂ ਸ਼ਰਾਰਤੀ ਅਨਸਰਾਂ 'ਤੇ ਕਾਬੂ ਪਾਉਣ ਅਤੇ ਮਾਹੌਲ ਨੂੰ ਸਥਾਈ ਢੰਗ ਨਾਲ ਬਣਾਈ ਰੱਖਣ ਦੇ ਉਦੇਸ਼ ਨਾਲ ਹਰ ਚੌਕ ਵਿਚ ਚੈਕਿੰਗ ਮੁਹਿੰਮ ਸ਼ੁਰੂ ਕਰਕੇ ...

ਪੂਰੀ ਖ਼ਬਰ »

ਕੁਹਾੜਾ ਚੌਕ 'ਚ ਲੱਗਦੇ ਜਾਮ ਸੰਬੰਧੀ ਡੀ.ਸੀ.ਪੀ. ਟਰੈਫ਼ਿਕ ਵਲੋਂ ਜਾਇਜ਼ਾ

ਕੁਹਾੜਾ, 21 ਜਨਵਰੀ (ਸੰਦੀਪ ਸਿੰਘ ਕੁਹਾੜਾ)-ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ ਸਥਿਤ ਕੁਹਾੜਾ ਚੌਕ 'ਚ ਲੱਗ ਰਹੇ ਭਾਰੀ ਜਾਮ ਦੀ ਸਮੱਸਿਆ ਦਾ ਹੱਲ ਕਰਨ ਸਬੰਧੀ ਡੀ.ਸੀ.ਪੀ. ਟਰੈਫ਼ਿਕ ਲੁਧਿਆਣਾ ਸੋਮਿਆਂ ਮਿਸ਼ਰਾ ਵਲੋਂ ਕੁਹਾੜਾ ਚੌਕ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਬਕਾ ਹੈੱਡ ਮਾਸਟਰ ਦੇ ਗਲ ਨੂੰ ਲਿਪਟੀ ਚਾਈਨਾ ਡੋਰ, ਰਿਹਾ ਬਚਾਅ

ਦੋਰਾਹਾ, 21 ਜਨਵਰੀ (ਜਸਵੀਰ ਝੱਜ)- ਚਾਈਨਾ ਡੋਰ ਕਾਰਨ ਪਿਛਲੇ ਸਾਲਾਂ ਤੋਂ ਵਾਪਰੇ ਹਾਦਸਿਆਂ ਤੋਂ ਲੋਕ ਕੋਈ ਸਬਕ ਨਹੀਂ ਸਿੱਖ ਰਹੇ | ਸੇਵਾ ਮੁਕਤ ਹੈੱਡ ਮਾਸਟਰ ਜਗਮੇਲ ਸਿੰਘ ਮਾਂਗਟ ਨੇ ਮੌਕੇ ਤੇ ਬੁਲਾਏ ਐੱਸ.ਐੱਚ.ਓ. ਦੋਰਾਹਾ ਐਸ.ਆਈ. ਹਰਮਿੰਦਰ ਸਿੰਘ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਅਕਾਲੀ ਦਲ (ਸ) ਨੇ ਐਡ. ਹਰਪ੍ਰੀਤ ਸਿੰਘ ਗਰਚਾ ਨੂੰ ਸਾਹਨੇਵਾਲ ਤੋਂ ਉਮੀਦਵਾਰ ਐਲਾਨਿਆ

ਸਾਹਨੇਵਾਲ/ਕੁਹਾੜਾ, 21 ਜਨਵਰੀ (ਅਮਰਜੀਤ ਸਿੰਘ ਮੰਗਲੀ, ਸੰਦੀਪ ਕੁਹਾੜਾ)- ਆਗਾਮੀ ਚੋਣਾਂ ਸਬੰਧੀ ਬੀ.ਜੇ.ਪੀ., ਪੰਜਾਬ ਲੋਕ ਕਾਂਗਰਸ ਪਾਰਟੀ ਅਤੇ ਸੰਯੁਕਤ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਆਗੂ ਮਾਨ ਸਿੰਘ ਗਰਚਾ ਦੇ ਬੇਟੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਰ ਚਾਲਕ ਕਾਬੂ

ਖੰਨਾ, 21 ਜਨਵਰੀ (ਮਨਜੀਤ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ 11 ਗ੍ਰਾਮ ਹੈਰੋਇਨ ਸਮੇਤ ਇਕ ਕਾਰ ਸਵਾਰ ਨੂੰ ਕਾਬੂ ਕੀਤਾ ਹੈ | ਫੜੇ ਗਏ ਕਾਰ ਚਾਲਕ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਅਵਤਾਰ ਸਿੰਘ ਨੇ ਕਿਹਾ ਕਿ ਪਿ੍ਸਟਾਈਨ ਮਾਲ ਅਲੌੜ ਜੀ.ਟੀ ਰੋਡ ਵਿਖੇ ਕੀਤੀ ਗਈ ...

ਪੂਰੀ ਖ਼ਬਰ »

ਸੇਵਾ ਟਰੱਸਟ ਯੂ.ਕੇ. ਵਲੋਂ 178 ਪਰਿਵਾਰਾਂ ਨੂੰ ਇਮਿਊਨਿਟੀ ਬੂਸਟਰ ਕਿੱਟਾਂ ਭੇਟ

ਪੱਖੋਵਾਲ/ਸਰਾਭਾ, 21 ਜਨਵਰੀ (ਕਿਰਨਜੀਤ ਕੌਰ ਗਰੇਵਾਲ)- ਪੰਜਾਬ ਤੇ ਹਰਿਆਣਾ 'ਚ ਸਿੱਖਿਆ, ਸਿਹਤ, ਲੋਕ ਕਲਿਆਣ ਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਤਤਪਰ ਚੈਰੀਟੇਬਲ ਸੇਵਾ ਟਰੱਸਟ ਯੂ.ਕੇ. ਦੀ ਪੰਜਾਬ ਇਕਾਈ ਵਲੋਂ ਸੂਬੇ 'ਚ ਸ਼ੁਰੂ ਕੀਤੀ ਸਿਹਤਮੰਦ ਸਮਾਜ, ਸਿਹਤਮੰਦ ਪੰਜਾਬ ...

ਪੂਰੀ ਖ਼ਬਰ »

ਚਾਹਲ ਪਰਿਵਾਰ ਵਲੋਂ ਲੜਕੀ ਦੇ ਵਿਆਹ ਲਈ ਸ਼ਗਨ ਰਾਸ਼ੀ ਭੇਟ

ਗੁਰੂਸਰ ਸੁਧਾਰ, 21 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਰੱਤੋਵਾਲ ਵਿਖੇ ਲੋਕ ਭਲਾਈ ਸੇਵਾ ਸੁਸਾਇਟੀ ਦੇ ਮੈਂਬਰ ਗੁਰਮੀਤ ਸਿੰਘ ਚਾਹਲ ਤੇ ਬਿੰਦਰ ਸਿੰਘ ਅਮਰੀਕਾ ਵਲੋਂ ਪਿੰਡ ਵਾਸੀ ਸ਼ਿੰਗਾਰਾ ਸਿੰਘ ਦੀ ਲੜਕੀ ਦੇ ਵਿਆਹ ਲਈ 5100 ਰੁਪਏ ਦੀ ਰਾਸ਼ੀ ਸ਼ਗਨ ਵਜੋਂ ਭੇਟ ...

ਪੂਰੀ ਖ਼ਬਰ »

ਗੁਰਕੀਰਤ ਸਿੰਘ ਕੋਟਲੀ ਪਰਿਵਾਰ ਸਮੇਤ ਗੁ: ਦੇਗਸਰ ਕਟਾਣਾ ਸਾਹਿਬ ਵਿਖੇ ਨਤਮਸਤਕ

ਦੋਰਾਹਾ, 21 ਜਨਵਰੀ (ਮਨਜੀਤ ਸਿੰਘ ਗਿੱਲ)- ਵਿਧਾਨ ਸਭਾ ਚੋਣਾਂ ਲਈ ਖੰਨਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਤੇ ਪਤਨੀ ਗੁਰਪ੍ਰੀਤ ਕੌਰ ਸਮੇਤ ਪ੍ਰਮੁੱਖ ਆਗੂਆਂ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਵਿਖੇ ਨਤਮਸਤਕ ਹੋਏ | ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਦਾ ਨਤੀਜਾ ਸੌ ਫ਼ੀਸਦੀ

ਬੀਜਾ, 21 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)- ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਬੀ.ਐੱਸ.ਸੀ. ਭਾਗ ਚੌਥਾ ਦਾ ਨਤੀਜਾ 100% ਰਿਹਾ ਜਿਸ 'ਚੋਂ ...

ਪੂਰੀ ਖ਼ਬਰ »

ਮੈਡੀਕਲ ਕਾਲਜ ਗੋਪਾਲਪੁਰ ਵਲੋਂ ਸਿਹਤ ਜਾਗਰੂਕਤਾ ਕੈਂਪ

ਡੇਹਲੋਂ, 21 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਗੋਪਾਲਪੁਰ ਵਲੋਂ ਇਲਾਕੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਸਬੰਧੀ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਪੱਖੋਵਾਲ ਬਲਾਕ ਦੇ ਸਰਕਾਰੀ ਸਕੂਲਾਂ ਅੰਦਰ ...

ਪੂਰੀ ਖ਼ਬਰ »

ਸੰਗਤ 'ਤੇ ਹਮਲਾ ਕਰਨਾ ਤੇ ਲੁੱਟਣਾ ਸ਼ਰਮਨਾਕ ਕਾਰਾ-ਸ਼ਾਹਪੁਰ

ਪਾਇਲ, 21 ਜਨਵਰੀ (ਰਾਜਿੰਦਰ ਸਿੰਘ)- ਪੰਜਾਬ ਸਟੇਟ ਸੇਵਾ-ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਸੁਰਿੰਦਰ ਸਿੰਘ ਸ਼ਾਹਪੁਰ ਨੇ ਗੱਲਬਾਤ ਕਰਦਿਆ ਕਿਹਾ ਕਿ ਤਖਤ ਸ੍ਰੀ ਪਟਨਾ ਤੋਂ ਆ ਰਹੀ ਸੰਗਤ 'ਤੇ ਲੋਟੂ ਅਨਸਰਾਂ ਵਲੋਂ ਹਮਲਾ ਕਰਨਾ ...

ਪੂਰੀ ਖ਼ਬਰ »

ਪਾਇਲ ਵਿਖੇ ਅਬਜ਼ਰਵਰ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਦਾ ਸਨਮਾਨ

ਪਾਇਲ, 21 ਜਨਵਰੀ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਹਲਕਾ ਪਾਇਲ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਲਗਾਏ ਗਏ ਨਵਨਿਯੁਕਤ ਅਬਜ਼ਰਵਰ ਜਥੇ. ਸੰਤਾ ਸਿੰਘ ਉਮੈਦਪੁਰੀ ਦਾ ਪਾਇਲ ਪੁੱਜਣ 'ਤੇ ਅਕਾਲੀ ਦਲ-ਬਸਪਾ ਵਰਕਰਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਇੰਜ. ਜਗਦੇਵ ਸਿੰਘ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਯਾਦੂ ਵਲੋਂ ਵਾਰਡ-7 'ਚ ਪਾਰਟੀ ਵਰਕਰਾਂ ਨਾਲ ਬੈਠਕ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਖੰਨਾ ਤੋਂ ਉਮੀਦਵਾਰ ਬੀਬੀ ਜਸਦੀਪ ਕੌਰ ਯਾਦੂ ਵਲੋਂ ਵਾਰਡ ਨੰਬਰ 7 ਖੰਨਾ ਚ ਪਾਰਟੀ ਵਰਕਰਾਂ ਨਾਲ ਬੈਠਕ ਕਰ ਕੇ ਲੋਕਾਂ ਨੂੰ ਪਾਰਟੀ ਦੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਇਆ ਗਿਆ¢ ...

ਪੂਰੀ ਖ਼ਬਰ »

ਕੌਂਸਲਰ ਬਾਵਾ ਦੀ ਅਗਵਾਈ 'ਚ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਦਾ ਭਰਵਾਂ ਸੁਆਗਤ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਵਾਰਡ ਨੰ. 17 ਦੇ ਭੁਪਿੰਦਰ ਨਗਰ ਵਿਚ ਕੌਂਸਲਰ ਬਾਵਾ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਦਾ ਭਰਵਾਂ ਸੁਆਗਤ ਕੀਤਾ ਗਿਆ ਅਤੇ ਇਸ ਮੌਕੇ ਕਾਂਗਰਸ ਅਤੇ ਗੁਰਕੀਰਤ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ ...

ਪੂਰੀ ਖ਼ਬਰ »

ਪਿੰਡ ਸਿਹੌੜਾ ਵਿਖੇ 14 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਪਾਇਲ, 21 ਜਨਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾਂ ਦੀ ਚੋਣ ਮੁਹਿੰਮ ਨੂੰ ਉਦੋਂ ਭਾਰੀ ਬਲ ਮਿਲਿਆ ਜਦੋਂ ਪਿੰਡ ਸਿਹੌੜਾ ਵਿਖੇ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਰਾਜ ਰਾਣੀ ਸਾਬਕਾ ਪ੍ਰਧਾਨ ਨਗਰ ਕੌਂਸਲ ਦੋਰਾਹਾ ਨਮਿਤ ਸ਼ਰਧਾਂਜਲੀ ਸਮਾਗਮ

ਦੋਰਾਹਾ, 21 ਜਨਵਰੀ (ਜਸਵੀਰ ਝੱਜ)- ਸੇਠ ਧਨਪਤ ਰਾਏ (ਠੇਕੇਦਾਰ) ਦੀ ਪਤਨੀ, ਤੇਜਿੰਦਰ ਕੁਮਾਰ ਸ਼ੰਟੀ ਤੇ ਤਰਵਿੰਦਰ ਕੁਮਾਰ ਬੌਬੀ ਦੀ ਮਾਤਾ, ਸੁਰਿੰਦਰ ਕੌਸ਼ਲ ਤੇ ਅਰੁਣ ਦੂਆ ਦੀ ਸੱਸ ਮਾਤਾ, ਠੇਕੇਦਾਰ ਸੋਹਣ ਸਿੰਘ ਤੇ ਮੋਹਣ ਲਾਲ ਦੀ ਭੈਣ ਤੇ ਧੀਆਂ-ਪੱਤਾਂ ਦੇ ਵੱਡੇ ਸੁਖੀ ...

ਪੂਰੀ ਖ਼ਬਰ »

ਸ਼ਹਿਰ 'ਚ 36 ਹੋਰ ਕੋਰੋਨਾ ਕੇਸ ਸਾਹਮਣੇ ਆਏ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)- ਕੋਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਲੋਕਾਂ ਦੇ ਬਚਾਅ ਲਈ ਸਿਵਲ ਹਸਪਤਾਲ 'ਚ ਚੱਲ ਰਹੀ ਕੋਵਿਡ ਦੀ ਜਾਂਚ ਵਿਚ ਨਵੇਂ ਕੋਰੋਨਾ ਕੇਸ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ | ਆਏ ਦਿਨ ਸ਼ਹਿਰ ਵਿਚ ਨਵੇਂ ਕੋਰੋਨਾ ਕੇਸ ਸਾਹਮਣੇ ਆ ਰਹੇ ...

ਪੂਰੀ ਖ਼ਬਰ »

ਪਿੰਡ ਭਾਦਲਾ ਵਿਚ ਯਾਦੂ ਦੰਪਤੀ ਵਲੋਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)- ਅਕਾਲੀ ਦਲ-ਬਸਪਾ ਉਮੀਦਵਾਰ ਬੀਬੀ ਜਸਦੀਪ ਕੌਰ ਯਾਦੂ ਤੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਯਾਦਵਿੰਦਰ ਸਿੰਘ ਯਾਦੂ ਵਲੋਂ ਪਿੰਡ ਭਾਦਲਾ ਵਿਖੇ ਪਾਰਟੀ ਵਰਕਰਾਂ ਨਾਲ ਬੈਠਕ ਕੀਤੀ ਗਈ¢ ਯਾਦੂ ਦੰਪਤੀ ਵਲੋਂ ...

ਪੂਰੀ ਖ਼ਬਰ »

ਢਿੱਲੋਂ ਵਲੋਂ ਪਿੰਡ ਸ਼ਮਸ਼ਪੁਰ ਵਿਖੇ ਵੋਟਰਾਂ ਨਾਲ ਮੀਟਿੰਗ

ਸਮਰਾਲਾ, 21 ਜਨਵਰੀ (ਗੋਪਾਲ ਸੋਫਤ, ਕੁਲਵਿੰਦਰ ਸਿੰਘ)- ਸਥਾਨਕ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੇ ਪਿੰਡ ਸ਼ਮਸ਼ਪੁਰ ਵਿਖੇ ਵੋਟਰਾਂ ਨਾਲ ਰਾਬਤਾ ਕਾਇਮ ਕਰਦਿਆਂ ਆਪਣੀ ਚੋਣ ਪ੍ਰਚਾਰ ਦੀ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ¢ ਪਿੰਡ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕਾਂਗਰਸੀਆਂ ਤੇ 'ਆਪ' ਆਗੂਆਂ ਨੂੰ ਮੰੂਹ ਨਹੀਂ ਲਾਉਣਗੇ-ਇੰਜੀ: ਬੋਪਾਰਾਏ

ਜੌੜੇਪੁਲ ਜਰਗ, 21 ਜਨਵਰੀ (ਪਾਲਾ ਰਾਜੇਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਜਰਗ, ਰੌਣੀ, ਭਰਥਲਾ ਸਮੇਤ ਹੋਰਨਾਂ ਪਿੰਡਾਂ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਹਲਕਾ ਪਾਇਲ ...

ਪੂਰੀ ਖ਼ਬਰ »

ਅਕਾਲੀਆਂ ਤੇ ਕਾਂਗਰਸੀਆਂ ਨੇ ਰਾਜਨੀਤੀ ਨੂੰ ਸੌੜੇ ਹਿਤਾਂ ਲਈ ਵਰਤਿਆ-ਖ਼ਾਲਸਾ

ਜੌੜੇਪੁਲ ਜਰਗ, 21 ਜਨਵਰੀ (ਪਾਲਾ ਰਾਜੇਵਾਲੀਆ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੱਖਣ ਸਿੰਘ ਖ਼ਾਲਸਾ ਨੇ ਜੌੜੇਪੁਲ ਵਿਖੇ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਾਦੂ ਲੋਕਾਂ ਦੇ ਸਿਰ ਚੜ੍ਹ ਬੋਲ ਰਿਹਾ ਹੈ, ਕਿਉਂ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਲੋਕ ...

ਪੂਰੀ ਖ਼ਬਰ »

ਇਤਿਹਾਸ 'ਚ ਪਹਿਲੀ ਵਾਰ ਲੋਕਾਂ ਨੇ ਮੁੱਖ ਮੰਤਰੀ ਦਾ ਚਿਹਰਾ ਚੁਣਿਆ-ਇੰਜੀ. ਗਿਆਸਪੁਰਾ, ਮਾਂਗੇਵਾਲ

ਦੋਰਾਹਾ, 21 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)- ਵਿਧਾਨ ਸਭਾ ਚੋਣਾਂ ਲਈ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਦਰਪ੍ਰੀਤ ਸਿੰਘ ਮਾਂਗੇਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਬੇਰਕਲਾਂ ਸਰਕਲ ਮੀਤ ਪ੍ਰਧਾਨ ਨਿਯੁਕਤ

ਮਲੌਦ, 21 ਜਨਵਰੀ (ਦਿਲਬਾਗ ਸਿੰਘ ਚਾਪੜਾ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਬੇਰਕਲਾਂ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਵੇਖਦੇ ਹੋਏ ਸਰਕਲ ਦਿਹਾਤੀ ਦੇ ਪ੍ਰਧਾਨ ਜਥੇ. ਪਿ੍ਤਪਾਲ ਸਿੰਘ ਝੱਮਟ ਵੱਲੋਂ ਸਰਕਲ ਦਿਹਾਤੀ ਦਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਘਵੱਦੀ ਵਿਖੇ ਅਕਾਲੀ-ਬਸਪਾ ਉਮੀਦਵਾਰ ਸ਼ਿਵਾਲਿਕ ਵਲੋਂ ਚੋਣ ਮੀਟਿੰਗ

ਡੇਹਲੋਂ, 21 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਗਿੱਲ ਤੋਂ ਅਕਾਲੀ-ਬਸਪਾ ਗੱਠਜੋੜ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਘਵੱਦੀ ਵਿਖੇ ਚੋਣ ਦੌਰੇ ਦੌਰਾਨ ਕਿਹਾ ਕਿ ਹਲਕਾ ਗਿੱਲ ਅੰਦਰ ਗੱਠਜੋੜ ਦੇ ਹੱਕ ਵਿਚ ਹਵਾ ਚੱਲ ਚੁੱਕੀ ਹੈ ਤੇ ਸੂਝਵਾਨ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਨੇ ਪੰਜਾਬ ਨੂੰ ਲੁੱਟਿਆ-ਸੌਂਦ

ਈਸੜੂ, 21 ਜਨਵਰੀ (ਬਲਵਿੰਦਰ ਸਿੰਘ)- ਹਲਕਾ ਖੰਨਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਈਸੜੂ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ¢ ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 75 ਸਾਲਾਂ ਤੋਂ ਕਾਂਗਰਸ ਅਤੇ ਅਕਾਲੀ ...

ਪੂਰੀ ਖ਼ਬਰ »

ਪਿੰਡ ਕੁਲਾਹੜ 'ਚ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਮਲੌਦ, 21 ਜਨਵਰੀ (ਨਿਜ਼ਾਮਪੁਰ)-ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਕੁਲਾਹੜ ਵਿਖੇ ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਦੀ ਪ੍ਰੇਰਨਾ ਸਦਕਾ ਅਨੇਕਾਂ ਪਰਿਵਾਰਾਂ 'ਚ ਵਰਿੰਦਰ ਸਿੰਘ, ਧਰਮਿੰਦਰ ਸਿੰਘ, ਮੋਹਿੰਦਰ ਸਿੰਘ, ਰਾਮ ਕਿ੍ਸ਼ਨ, ਦੀਪਾ, ...

ਪੂਰੀ ਖ਼ਬਰ »

ਲੋਕ ਸੰਯੁਕਤ ਮੋਰਚੇ ਨਾਲ ਜੁੜ ਰਹੇ ਹਨ-ਕਿਸਾਨ ਆਗੂ

ਬੀਜਾ, 21 ਜਨਵਰੀ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗਲੀ )-ਸੰਯੁਕਤ ਸਮਾਜ ਮੋਰਚੇ ਦੇ ਸਮੁੱਚੇ ਉਮੀਦਵਾਰਾਂ ਦੇ ਨਾਲ-ਨਾਲ, ਸਮਰਾਲਾ ਤੋਂ ਪ੍ਰਮੁੱਖ ਸ਼ਖ਼ਸੀਅਤ ਬਲਬੀਰ ਸਿੰਘ ਰਾਜੇਵਾਲ ਦਾ ਹਲਕੇ ਦੇ ਲੋਕ ਭਾਰੀ ਬਹੁਮਤ ਦੇ ਨਾਲ ਜਿਤਾ ਕੇ, ਸਵਾਗਤ ਕਰਨ ਲਈ ਪੱਬਾਂ ...

ਪੂਰੀ ਖ਼ਬਰ »

ਕੋਟਲੀ ਵਲੋਂ ਬੀਜਾ ਵਿਖੇ ਚੋਣ ਦਫ਼ਤਰ ਦਾ ਉਦਘਾਟਨ

ਬੀਜਾ, 21 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਹਲਕਾ ਖੰਨਾ ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਅਤੇ ਵਿਧਾਇਕ ਗੁਰਕੀਰਤ ਸਿੰਘ ਵਲੋਂ ਕਸਬਾ ਬੀਜਾ ਦੇ ਸਮਰਾਲਾ ਰੋਡ 'ਤੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਸੋਨੀ ...

ਪੂਰੀ ਖ਼ਬਰ »

ਸੇਖਾ ਦੇ ਟਕਸਾਲੀ ਕਾਂਗਰਸੀਆਂ ਨੇ ਫੜਿਆ ਅਕਾਲੀ ਦਲ ਦਾ ਪੱਲਾ

ਮਲੌਦ, 21 ਜਨਵਰੀ (ਸਹਾਰਨ ਮਾਜਰਾ)-ਹਲਕਾ ਪਾਇਲ ਦੇ ਸਰਕਲ ਮਲੌਦ 'ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਡੂੰਘਾ ਝਟਕਾ ਵੱਜਾ, ਜਦੋਂ ਪਿੰਡ ਸੇਖਾ ਦੇ ਸਿਰਕੱਢ ਕਾਂਗਰਸੀ ਪਰਿਵਾਰ ਅਤੇ ਨੌਜਵਾਨ ਨੇਤਾ ਗੁਰਦੀਪ ਸਿੰਘ ਦੀਪਾ, ਪ੍ਰਗਟ ਸਿੰਘ ਸੇਖਾ ਤੇ ਪੰਚ ਜਰਨੈਲ ਸਿੰਘ ਸੇਖਾ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX