ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  22 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  20 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  31 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 1 hour ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 3 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 6 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 7 hours ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਦਿੱਲੀ / ਹਰਿਆਣਾ

ਜੇ. ਐਨ. ਯੂ. 'ਚ ਹੋਈ ਘਟਨਾ ਪ੍ਰਤੀ ਵਿਦਿਆਰਥੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਐਸ. ਐਫ. ਆਈ , ਏ. ਆਈ. ਡੀ. ਡਬਲਯੂ. ਏ. ਡੀ. ਐਫ ਆਈ ਦੇ ਅਹੁਦੇਦਾਰਾਂ ਨੇ ਸਾਂਝੇ ਤੌਰ 'ਤੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਇਕ ਮੰਗ ਪੱਤਰ ਦਿੱਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਪਿਛਲੇ ਦਿਨੀਂ ਜੋ ਜੇ. ਐਨ. ਯੂ. ਦੀ ਇਕ ਵਿਦਿਆਰਥਣ ਨਾਲ ਇਕ ਲੜਕੇ ਨੇ ਰੇਪ ਕਰਨ ਦੀ ਕੋਸ਼ਿਸ਼ ਕੀਤੀ ਹੈ ਜੋ ਕਿ ਇਕ ਬੜੀ ਦੁਖਦਾਇਕ ਘਟਨਾ ਹੈ ਪਰ ਅਫਸੋਸ ਹੈ ਕਿ ਉਸ ਲੜਕੇ ਨੂੰ ਅਜੇ ਤੱਕ ਵੀ ਗਿ੍ਫ਼ਤਾਰ ਨਹੀਂ ਕੀਤਾ ਗਿਆ | ਉਨ੍ਹਾਂ ਮੰਗ ਪੱਤਰ ਰਾਹੀਂ ਉਸ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਵਿਦਿਆਰਥੀਆਂ ਨੇ ਪੁਲਿਸ ਕਮਿਸ਼ਨਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ | ਉਨ੍ਹਾਂ ਨੇ ਹੱਥਾਂ ਵਿਚ ਤਖ਼ਤੀਆਂ ਵੀ ਫੜੀਆਂ ਹੋਈਆਂ ਸਨ ਜਿਨ੍ਹਾਂ 'ਤੇ ਲਿਖਿਆ ਹੋਇਆ ਸੀ ਕਿ ਉਸ ਲੜਕੇ ਨੂੰ ਜਲਦੀ ਤੋਂ ਜਲਦੀ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਵਿਦਿਆਰਥੀਆਂ ਦਾ ਇਹ ਵੀ ਕਹਿਣਾ ਹੈ ਕਿ ਇਸ ਮਾਮਲੇ ਪ੍ਰਤੀ ਬਸੰਤ ਕੁੰਜ ਪੁਲਿਸ ਸਟੇਸ਼ਨ ਦੇ ਕੋਲ ਵੀ ਪ੍ਰਦਰਸ਼ਨ ਕੀਤਾ ਸੀ ਪਰ ਇਸ ਮਾਮਲੇ ਪ੍ਰਤੀ ਕੋਈ ਕਾਰਵਾਈ ਨਹੀਂ ਹੋ ਰਹੀ |

ਜੰਮੂ-ਕਸ਼ਮੀਰ 'ਚ ਕੋਰੋਨਾ ਦੇ 5720 ਮਾਮਲੇ, 5 ਮੌਤਾਂ

ਸ੍ਰੀਨਗਰ, 21 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਕੋਰੋਨਾ ਦੇ 5720 ਮਾਮਲੇ ਦਰਜ ਕੀਤੇ ਗਏ | ਕਸ਼ਮੀਰ 'ਚ 3830, ਜਦਕਿ ਜੰਮੂ ਵਿਖੇ 1890 ਮਾਮਲੇ ਸਾਹਮਣੇ ਆਏ ਤੇ 5 ਮੌਤਾਂ ਦਰਜ ਕੀਤੀਆਂ ਗਈਆਂ | ਪਿਛਲੇ ਇਕ ਹਫ਼ਤੇ ਦੌਰਾਨ ਜੰਮੂ-ਕਸ਼ਮੀਰ 'ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ...

ਪੂਰੀ ਖ਼ਬਰ »

ਜਿੰਮ ਸੰਚਾਲਕਾਂ ਵਲੋਂ ਜਿੰਮ ਬੰਦ ਕੀਤੇ ਜਾਣ ਦਾ ਵਿਰੋਧ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਜਿਸ ਤਰ੍ਹਾਂ ਦਿੱਲੀ ਦੇ ਵਪਾਰੀ ਵੀਕੈਂਡ ਕਰਫਿਊ ਹਟਾਉਣ ਦੀ ਪਿਛਲੇ ਦਿਨਾਂ ਤੋਂ ਮੰਗ ਕਰ ਰਹੇ ਹਨ, ਇਸ ਦੇ ਨਾਲ ਹੀ ਹੁਣ ਜਿੰਮ ਦੇ ਸੰਚਾਲਕਾਂ ਨੇ ਵੀ ਜਿੰਮ ਨਾ ਖੋਲ੍ਹਣ ਪ੍ਰਤੀ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਸਮੁਦਾਇਕ ਭਵਨ ਦਾ ਕੀਤਾ ਨਾਮਕਰਨ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮਜਨੂੰ ਕਾ ਟਿੱਲਾ ਸਥਿਤ ਸਮੁਦਾਇਕ ਭਵਨ ਦਾ ਨਾਮਕਰਨ ਡਾਕਟਰ ਸਿਆਮਾ ਪ੍ਰਸ਼ਾਦ ਮੁਖਰਜੀ ਦੇ ਨਾਂਅ 'ਤੇ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਖੇਤਰੀ ਨਿਗਮ ਪਾਰਸ਼ਦ ਜਥੇਦਾਰ ਅਵਤਾਰ ਸਿੰਘ ਨੇ ਆਪਣੇ ਕਰ-ਕਮਲਾਂ ਨਾਲ ...

ਪੂਰੀ ਖ਼ਬਰ »

ਨਿੱਜੀ ਦਫ਼ਤਰ 50 ਫ਼ੀਸਦੀ ਸਮਰੱਥਾ ਦੇ ਅਨੁਸਾਰ ਖੁੱਲੇ੍ਹ, ਪਰ ਵੀਕੈਂਡ ਕਰਫਿਊ ਤੇ ਔਡ-ਈਵਨ ਰਹੇਗਾ ਜਾਰੀ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਜੇ ਵੀਕੈਂਡ ਕਰਫਿਊ ਜਾਰੀ ਰਹੇਗਾ ਅਤੇ ਨਿੱਜੀ ਦਫ਼ਤਰ 50 ਫੀਸਦੀ ਸਮਰੱਥਾ ਅਨੁਸਾਰ ਖੁੱਲ੍ਹ ਸਕਦੇ ਹਨ | ਦਿੱਲੀ ਦੇ ਉਪ-ਰਾਜਪਾਲ ਅਨਿਲ ਬੈਜਲ ਨੇ ਵੀਕੈਂਡ ਹਟਾਉਣ ਦੀ ਮਨਜ਼ੂਰੀ ਨਹੀਂ ਦਿੱਤੀ | ਇਸ ਮਾਮਲੇ ...

ਪੂਰੀ ਖ਼ਬਰ »

22 ਤੇ 25 ਨੂੰ ਦਿੱਲੀ 'ਚ ਭਾਰੀਆਂ ਗੱਡੀਆਂ ਦੇ ਆਉਣ 'ਤੇ ਲੱਗੀ ਰੋਕ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ 'ਤੇ ਗਣਤੰਤਰ ਦਿਵਸ ਦੀ ਰਿਹਰਸਲ ਅਤੇ 26 ਜਨਵਰੀ ਦੀ ਪਰੇਡ ਨੂੰ ਵੇਖਦੇ ਹੋਏ 22 ਅਤੇ 25 ਜਨਵਰੀ ਦੀ ਰਾਤ ਤੋਂ ਦਿੱਲੀ ਜਾਣ ਵਾਲੀਆਂ ਭਾਰੀਆਂ ਗੱਡੀਆਂ 'ਤੇ ਪੂਰੀ ਤਰ੍ਹਾਂ ਰੋਕ ਹੋਵੇਗੀ ਅਤੇ ...

ਪੂਰੀ ਖ਼ਬਰ »

ਬੱਸ ਹੇਠ ਆਉਣ ਨਾਲ ਨੌਜਵਾਨ ਦੀ ਮੌਤ

ਸਿਰਸਾ, 21 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਸਾਲਮਖੇੜਾ ਦੇ ਨਜ਼ਦੀਕ ਤੇਜ਼ ਰਫ਼ਤਾਰ ਬੱਸ ਹੇਠ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਇਸ ਹਾਦਸੇ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਬੱਸ ਛੱਡ ਕੇ ਭੱਜ ਗਿਆ | ਆਸਪਾਸ ਦੇ ...

ਪੂਰੀ ਖ਼ਬਰ »

ਸਿਰਸਾ 'ਚ 218 ਕੋਰੋਨਾ ਪਾਜ਼ੀਟਿਵ ਦੇ ਨਵੇਂ ਕੇਸ ਆਏ

ਸਿਰਸਾ, 21 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ 'ਚ ਕੋਰੋਨਾ ਪਾਜ਼ੀਟਿਵ ਦੇ 218 ਨਵੇਂ ਕੇਸ ਆਏ ਹਨ ਜਦੋਂਕਿ 161 ਵਿਅਕਤੀ ਕੋਰੋਨਾ ਤੋਂ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ | ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਦੇ 976 ਐਕਟਿਵ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਸਿਰਸਾ, 21 ਜਨਵਰੀ (ਭੁਪਿੰਦਰ ਪੰਨੀਵਾਲੀਆ)-ਆਂਗਣਵਾੜੀ ਵਰਕਰਾਂ ਨੇ ਆਪਣੀਆਂ ਚਿਰਾਂ ਤੋਂ ਲਮਕੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਠੇਕੇ ਖੁੱਲ੍ਹੇ ਸਕੂਲ ਕਿਉਂ ਹਨ ਬੰਦ? ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਵਲੋਂ ਸਕੂਲ ਖੋਲ੍ਹੇ ਜਾਣ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਸਿਰਸਾ, 21 ਜਨਵਰੀ (ਭੁਪਿੰਦਰ ਪੰਨੀਵਾਲੀਆ)-ਕੋਰੋਨਾ ਦੇ ਕਾਰਨ ਬੰਦ ਕੀਤੇ ਗਏ ਸਕੂਲ ਖੁਲ੍ਹਵਾਉਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ | ...

ਪੂਰੀ ਖ਼ਬਰ »

ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ

ਫ਼ਤਿਹਾਬਾਦ, 21 ਜਨਵਰੀ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਚਲਾਏ ਜਾ ਰਹੇ ਟੀ. ਆਈ. ਪ੍ਰੋਜੈਕਟ ਤਹਿਤ ਨਗਰ ਨਿਗਮ ਦੇ ਕਮਿਸ਼ਨਰ ਸੁਰੇਸ਼ ਕੁਮਾਰ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦਫ਼ਤਰ ਵਿਖੇ 50 ਲੋੜਵੰਦ ਔਰਤਾਂ ਨੂੰ ਸੁੱਕਾ ਰਾਸ਼ਨ ...

ਪੂਰੀ ਖ਼ਬਰ »

ਸੀ. ਟੀ. ਐੱਮ. ਨੇ ਗਣਤੰਤਰ ਦਿਵਸ ਦੇ ਜਸ਼ਨਾਂ ਲਈ ਸੱਭਿਆਚਾਰਕ ਪ੍ਰੋਗਰਾਮ ਦਾ ਲਿਆ ਜਾਇਜ਼ਾ

ਫ਼ਤਿਹਾਬਾਦ, 21 ਜਨਵਰੀ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨੂੰ ਸ਼ਾਨਦਾਰ ਤੇ ਵਧੀਆ ਢੰਗ ਨਾਲ ਮਨਾਉਣ ਲਈ ਸਥਾਨਕ ਸੀਨੀਅਰ ਮਾਡਲ ਸਕੂਲ ਵਿਚ ਨਗਰ ਨਿਗਮ ਦੇ ਕਮਿਸ਼ਨਰ ਸੁਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ 'ਤੇ ਗਠਿਤ ਟੀਮ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਭੋਡੀਆ ਖੇੜਾ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਯੁਵਾ ਸੰਮੇਲਨ

ਫ਼ਤਿਹਾਬਾਦ, 21 ਜਨਵਰੀ (ਹਰਬੰਸ ਸਿੰਘ ਮੰਡੇਰ)-ਭਾਰਤ ਸਰਕਾਰ ਦੇ ਖੇਡ ਮੰਤਰਾਲਾ ਦੇ ਸਹਿਯੋਗ ਨਾਲ ਯੁਵਾ ਪ੍ਰੋਗਰਾਮ ਆਜ਼ਾਦੀ ਦੇ ਅੰਮਿ੍ਤ ਮਹੋਤਸਵ ਦੀ ਲੜੀ ਵਿਚ ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਯੁਵਾ ਸੰਮੇਲਨ ਪ੍ਰੋਗਰਾਮ ਖੇਡ ਸਟੇਡੀਅਮ ਭੋਡੀਆ ਖੇੜਾ ਵਿਖੇ ...

ਪੂਰੀ ਖ਼ਬਰ »

31 ਤੱਕ ਜ਼ਿਲੇ੍ਹ 'ਚ ਮੋਬਾਈਲ ਵੈਨ ਰਾਹੀਂ ਪਾਣੀ ਦੀ ਗੁਣਵੱਤਾ ਦੀ ਕੀਤੀ ਜਾਵੇਗੀ ਜਾਂਚ- ਦੀਪਕ ਕੁਮਾਰ

ਫ਼ਤਿਹਾਬਾਦ, 21 ਜਨਵਰੀ (ਹਰਬੰਸ ਸਿੰਘ ਮੰਡੇਰ)-ਜਨ ਸਿਹਤ ਤੇ ਇੰਜੀਨੀਅਰਿੰਗ ਵਿਭਾਗ ਵਲੋਂ ਪੂਰੇ ਹਰਿਆਣਾ ਵਿਚ ਮੋਬਾਈਲ ਵੈਨਾਂ ਰਾਹੀਂ ਪੇਂਡੂ ਖੇਤਰਾਂ ਵਿਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕੀਤੀ ਜਾ ਰਹੀ ਹੈ | ਇਸੇ ਕੜੀ ਵਿਚ ਵਿਭਾਗ ਦੇ ਉਪ ਮੰਡਲ ਇੰਜੀਨੀਅਰ ...

ਪੂਰੀ ਖ਼ਬਰ »

ਕੋਰੋਨਾ ਤੋਂ ਨਾ ਡਰੋ, ਹਦਾਇਤਾਂ ਦੀ ਪਾਲਣਾ ਕਰੋ- ਰਵੀ

ਗੂਹਲਾ ਚੀਕਾ, 21 ਜਨਵਰੀ (ਓ.ਪੀ. ਸੈਣੀ)-ਕੋਰੋਨਾ ਤੋਂ ਡਰਨ ਦੀ ਲੋੜ ਨਹੀਂ, ਸਗੋਂ ਸਰਕਾਰੀ ਹਦਾਇਤਾਂ ਦੀ ਪਾਲਨਾ ਕਰਨੀ ਚਾਹੀਦੀ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਗੂਹਲਾ ਨਿਗਰਾਨ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਗੂਹਲਾ ਤੋਂ ਭਾਜਪਾ ਦੇ ਉਮੀਦਵਾਰ ਰਹੇ ਰਵੀ ...

ਪੂਰੀ ਖ਼ਬਰ »

ਆਪਣੇ ਆਪ ਨੂੰ ਦੇਖ ਕੇ ਕਰੀਅਰ ਚੁਣੋ- ਮੋਹਿਤ

ਯਮੁਨਾਨਗਰ, 21 ਜਨਵਰੀ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੇ ਪੀ. ਡੀ. ਪੀ. ਸੈੱਲ, ਕਾਮਰਸ ਵਿਭਾਗ, ਵੁਮੈਨ ਸੈੱਲ, ਆਈ. ਸੀ. ਟੀ. ਅਕੈਡਮੀ ਅਤੇ ਮੈਰੀਕੋ ਲਿਮਟਿਡ ਦੀ ਸਾਂਝੀ ਅਗਵਾਈ ਹੇਠ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ, ਜਿਸ ਵਿਚ ਮੋਹਿਤ ਕੁਮਾਰ, ਰੀਜ਼ਨਲ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਮਾਮਲੇ 'ਚ ਸੈਕਸ਼ਨ ਅਧਿਕਾਰੀ ਨੂੰ ਕੈਦ ਤੇ ਜੁਰਮਾਨੇ ਦੀ ਸਜ਼ਾ

ਸ਼ਾਹਬਾਦ ਮਾਰਕੰਡਾ, 21 ਜਨਵਰੀ (ਅਵਤਾਰ ਸਿੰਘ)-ਜ਼ਿਲ੍ਹਾ ਯਮੁਨਾਨਗਰ ਦੇ ਵਧੀਕ ਸੈਸ਼ਨ ਤੇ ਜ਼ਿਲ੍ਹਾ ਜੱਜ ਦੀ ਅਦਾਲਤ ਨੇ ਭਿ੍ਸ਼ਟਾਚਾਰ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਮੁਲਜ਼ਮ ਸ਼ਰਣ ਕੁਮਾਰ (ਸੈਕਸ਼ਨ ਅਧਿਕਾਰੀ) ਨੂੰ ਦੋਸ਼ੀ ਕਰਾਰ ਦਿੰਦੇ ਹੋਏ ਜ਼ੁਰਮਾਨੇ ਨਾਲ ਕੈਦ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ

ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਧਾਲੀਵਾਲ, ਭੁੱਲਰ) - ਸੁਨਾਮ ਪੁਲਿਸ ਵਲੋਂ ਲੱਖਾਂ ਰੁਪਏ ਦੀ ਨਗਦੀ ਅਤੇ ਸੋਨੇ ਦੇ ਗਹਿਣੇ ਚੋਰੀ ਹੋਣ ਦੇ ਮਾਮਲੇ 'ਚ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸੁਨਾਮ ਸ਼ਹਿਰ ਦੇ ਵਾਰਡ ਨੰਬਰ 5 ...

ਪੂਰੀ ਖ਼ਬਰ »

ਬਠਿੰਡਾ ਵਿਖੇ ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਮੌਤ ਤੇ 3 ਜ਼ਖ਼ਮੀ

ਬਠਿੰਡਾ, 21 ਜਨਵਰੀ (ਵੀਰਪਾਲ ਸਿੰਘ)-ਬਠਿੰਡਾ ਵਿਚ ਵੱਖ-ਵੱਖ ਸੜਕ ਹਾਦਸਿਆਂ ਵਿਚ 4 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸਥਾਨਕ ਗਰੀਨ ਸਿਟੀ ਰੋਡ ਤੋਂ ਪਾਰਕਵਿਊ ਪੈਲੇਸ ਦੇ ਨੇੜੇ ਦੇ ਕਾਰਾਂ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਵਿਚ 3 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ., ਰੋਡਵੇਜ਼, ਪਨਬੱਸ ਕੱਚੇ ਕਾਮਿਆਂ ਵਲੋਂ ਆਪਣੀਆਂ ਸਮੱਸਿਆਵਾਂ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ, 21 ਜਨਵਰੀ (ਵੀਰਪਾਲ ਸਿੰਘ)-ਪਨਬਸ ਤੇ ਪੀ ਆਰ ਟੀ ਸੀ ਵਿਚ ਕੱਚੇ ਤੌਰ 'ਤੇ ਕੰਮ ਕਰ ਰਹੇ ਕਾਮਿਆਂ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਪਣਾ ਮੰਗ ਪੱਤਰ ਦਿੱਤਾ ਗਿਆ | ਪੰਜਾਬ ਰੋਡਵੇਜ਼ ਪਨਬੱਸ, ਪੀ ਆਰ ਟੀ ਸੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕ ਭਲਾਈ ਪਾਰਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਲੋਕ ਭਲਾਈ ਪਾਰਟੀ ਦੀ ਮੀਟਿੰਗ ਗਲੀ ਨੰਬਰ 14 ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਜਗਵਿੰਦਰ ਸਿੰਘ ਸੰਧੂ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਮੰਦਰ 'ਚ ਚੋਰੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਕੋਟਕਪੂਰਾ, 21 ਜਨਵਰੀ (ਮੇਘਰਾਜ, ਮੇਹਰ ਸਿੰਘ ਗਿੱਲ)- ਥਾਣਾ ਸਿਟੀ ਕੋਟਕਪੂਰਾ ਵਲੋਂ ਇਕ ਮੰਦਰ 'ਚ ਚੋਰੀ ਕਰਨ ਦੇ ਦੋਸ਼ਾਂ ਤਹਿਤ ਇਕ ਅਣਪਛਾਤੇ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਰਾਏ ਪੁੱਤਰ ਘਨੱਈਆ ਲਾਲ ਵਾਸੀ ਗੁਰੂ ...

ਪੂਰੀ ਖ਼ਬਰ »

ਪ੍ਰਾਪਰਟੀ ਦੇ ਨਾਂਅ 'ਤੇ 52 ਲੱਖ 29 ਹਜ਼ਾਰ ਰੁਪਏ ਦੀ ਠੱਗੀ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਧੀਰ ਸਿੰਘ ਸਾਗੂ, ਹਰਮਹਿੰਦਰ ਪਾਲ)-ਫਲੈਟਾਂ ਦੇ ਕਾਰੋਬਾਰ ਵਿਚ ਹਿੱਸੇਦਾਰ ਬਣਾਉਣ ਅਤੇ ਰਹਾਇਸ਼ੀ ਫਲੈਟ ਦੇਣ ਦਾ ਝਾਂਸਾ ਦੇ ਕੇ ਮੰਡੀ ਬਰੀਵਾਲਾ ਦੇ ਆੜ੍ਹਤੀਏ ਨਾਲ 52 ਲੱਖ 29 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਪੰਜਾਬ ਚੋਣਾਂ 'ਚ ਹਰਿਆਣਵੀ ਆਗੂਆਂ ਦੇ ਤਜ਼ਰਬੇ ਤੇ ਲਿਹਾਜਾਂ ਦਾ ਖੱਟ ਰਹੀਆਂ ਲਾਹਾ

ਡੱਬਵਾਲੀ, 21 ਜਨਵਰੀ (ਇਕਬਾਲ ਸਿੰਘ ਸ਼ਾਂਤ)-ਸਿਆਸੀ ਪਾਰਟੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਰਿਆਣਵੀ ਆਗੂਆਂ ਦੇ ਤਜਰਬੇ ਅਤੇ ਲਿਹਾਜ਼ਾਂ ਦਾ ਖ਼ੂਬ ਲਾਹਾ ਖੱਟ ਰਹੀਆਂ ਹਨ | ਡੱਬਵਾਲੀ ਖੇਤਰ ਦੇ ਸਿਆਸੀ ਆਗੂਆਂ ਦੀ ਅੱਜ-ਕੱਲ੍ਹ ਪੰਜਾਬ 'ਚ ਰੁਝੇਵੇਂ ਅਤੇ ਸਿਆਸੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਮੁਲਜ਼ਮ ਗਿ੍ਫ਼ਤਾਰ

ਸ਼ਾਹਬਾਦ ਮਾਰਕੰਡਾ, 21 ਜਨਵਰੀ (ਅਵਤਾਰ ਸਿੰਘ)-ਹਰਿਆਣਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਤੇ ਲਗਾਤਾਰ ਕੀਤੀ ਜਾ ਰਹੀ ਕਾਰਵਾਈ ਦੇ ਤਹਿਤ ਜ਼ਿਲ੍ਹਾ ਅੰਬਾਲਾ ਤੋਂ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਕਰੋੜਾਂ ਰੁਪਏ ਕੀਮਤ ਦੀ 501 ਗ੍ਰਾਮ ...

ਪੂਰੀ ਖ਼ਬਰ »

ਜ਼ਿਲ੍ਹਾ ਆਈ. ਐੱਮ. ਏ. ਵਲੋਂ ਗਿੱਲ ਹਸਪਤਾਲ 'ਚ ਮਹਿਲਾ ਡਾਕਟਰ ਨਾਲ ਬਦਤਮੀਜ਼ੀ ਕਰਨ ਵਾਲੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਸਿਰਸਾ, 21 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਡੱਬਵਾਲੀ ਰੋਡ ਸਥਿਤ ਗਿੱਲ ਹਸਪਤਾਲ ਵਿਚ ਬੀਤੇ ਦਿਨੀਂ ਇਕ ਮਹਿਲਾ ਡਾਕਟਰ ਨਾਲ ਕੁੱਝ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਬਦਤਮੀਜ਼ੀ ਕਰਨ ਵਾਲੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਖੇਡ ਮੰਤਰੀ ਸੰਦੀਪ ਸਿੰਘ ਨੇ ਸੜਕ ਦੀ ਮਾੜੀ ਹਾਲਤ ਦੇਖ ਕੇ ਕਾਫ਼ਲੇ ਨੂੰ ਰੋਕ ਕੀਤਾ ਨਿਰੀਖਣ

ਪਿਹੋਵਾ, 21 ਜਨਵਰੀ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਤੇ ਯੁਵਾ ਮਾਮਲੇ ਮੰਤਰੀ ਸੰਦੀਪ ਸਿੰਘ ਨੇ ਸੜਕ ਦੀ ਮਾੜੀ ਹਾਲਤ ਨੂੰ ਦੇਖਦਿਆਂ ਆਪਣੇ ਕਾਫ਼ਲੇ ਨੂੰ ਪਿਹੋਵਾ ਤੋਂ ਗੁਲਡੇਹਰਾ ਜਾਣ ਸਮੇਂ ਰੋਕ ਲਿਆ | ਇਸ ਕਾਫ਼ਲੇ ਨੂੰ ਰੋਕਣ ਤੋਂ ਬਾਅਦ ਖੇਡ ਮੰਤਰੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਗੂਹਲਾ-ਚੀਕਾ, 21 ਜਨਵਰੀ (ਓ.ਪੀ. ਸੈਣੀ)-ਨੇਕੀ ਦਾ ਘਰ ਸੰਸਥਾ ਦੇ ਸੰਸਥਾਪਕ ਸੰਨੀ ਕਾਲੜਾ ਦੇ ਜਨਮ ਦਿਨ ਮੌਕੇ ਅੱਜ ਨੇਕੀ ਦਾ ਘਰ ਸੰਸਥਾ ਦੇ ਮੈਂਬਰਾਂ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਸਮਾਜ ਸੇਵੀ ਅਮਨਦੀਪ ਜੇ.ਈ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX